Assurance - Sach Kahoon Punjabi

ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਧਰਨਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਮਾਪਤ
ਗੁਰੂਹਰਸਹਾਏ (ਵਿਜੈ ਹਾਂਡਾ )। ਜਬਰ ਵਿਰੋਧੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੋਕਾਂ ਵੱਲੋਂ ਦਾਣਾ ਮੰਡੀ ਗੁਰੂਹਰਸਹਾਏ ਵਿੱਚ ਇਕੱਠੇ ਹੋ ਕੇ ਮਾਰਚ ਕੱਢਿਆ ਗਿਆ ਅਤੇ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਨੇ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਪਿੰਡ ਬਾਜੇ ਕੇ ਵਿੱਚ ਗਰੀਬ ਦੁਕਾਨਦਾਰ ਹਾਕਮ ਚੰਦ ਦੀ ਦੁਕਾਨ ਜੋ ਕਸ਼ਮੀਰ ਲਾਲ ਸਰਪੰਚ ਵੱਲੋਂ ਢਾਹ ਕੇ ਕਬਜ਼ਾ ਕਰ ਲਿਆ ਗਿਆ ਸੀ ਉਸ ਦੇ ਖਿਲਾਫ ਜੱਦੋ ਜਹਿਦ ਕਰ ਰਹੇ ਹਾਂ ਤਾਂ ਕਿ ਹਾਕਮ ਚੰਦ ਨੂੰ ਇਨਸਾਫ ਦਿਵਾਇਆ ਜਾ ਸਕੇ ਪਰ ਸਿਆਸੀ ਸ਼ਹਿ ਤੇ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ

ਜਿਸ ਦਾ ਪਤਾ ਇਸ ਗੱਲ ਤੋਂ ਸਾਫ ਲੱਗਦਾ ਹੈ ਕਿ ਸੰਘਰਸ਼ ਕਰ ਰਹੇ ਲੋਕਾਂ ਉੱਪਰ ਲਗਾਤਾਰ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਪਰ ਪੀੜਤ ਪਰਿਵਾਰਾ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਗੁਰੂਹਰਸਹਾਏ ਦਾ ਪ੍ਰਸ਼ਾਸਨ ਬੇਵੱਸ ਅਤੇ ਮਜਬੂਰ ਦਿੱਸ ਰਿਹਾ ਹੈ  ਉਨਾਂ ਕਿਹਾ ਕਿ ਅਸੀਂ ਹਾਕਮ ਚੰਦ ਬਾਜੇ ਕੇ ਦਾ ਪਲਾਂਟ ਵੀ ਵਾਪਸ ਲੈ ਕੇ ਰਹਾਂਗੇ ਅਤੇ ਗ਼ਰੀਬ ਕਿਸਾਨਾਂ ਦੀ ਜ਼ਮੀਨ ਵੀ ਨਹੀਂ ਖੁੱਸਣ ਦੇਵਾਂਗੇ   ਇਸ ਮੌਕੇ ਟੀ ਐੱਸ ਯੂ ਦੇ ਨਰੇਸ਼ ਸੇਠੀ ਅਤੇ ਸ਼ਿੰਗਾਰ ਚੰਦ , ਅਵਤਾਰ ਸਿੰਘ ਮਹਿਮਾ,  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ ਅਤੇ ਮਾਸਟਰ ਦੇਸ ਰਾਜ , ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਜੈਲ ਸਿੰਘ ਚੱਪਾਅੜਿੱਕੀ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਸੰਬੋਧਨ ਆਦਿ ਵਲੋਂ ਸੰਬੋਧਨ ਕੀਤਾ ਗਿਆ  ਇਸ ਮੌਕੇ ਪਹੁੰਚੇ ਗੁਰੂਹਰਸਹਾਏ ਦੇ ਡੀ ਐਸ ਪੀ ਗੁਰਜੀਤ ਸਿੰਘ,ਥਾਣਾ ਮੁਖੀ ਜਸਵਰਿੰਦਰ ਸਿੰਘ, ਜਸਬੀਰ ਸਿੰਘ ਪੰਨੂੰ ਅਤੇ ਹੋਰ ਅਧਿਕਾਰੀਆਂ ਵਲੋ ਕਾਰਵਾਈ ਦਾ ਭਰੋਸਾ ਦੇਣ ਤੋ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਆਲੂ ਬਾਰੇ ਚਿੰਤਤ ਹੋਇਆ ਸਦਨ, ਅਮਰਿੰਦਰ ਨੇ ਦਿੱਤਾ ਛੇਤੀ ਹੱਲ ਕਰਨ ਦਾ ਭਰੋਸਾ
ਪੰਜਾਬ ਸਰਕਾਰ ਨੇ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ

ਚੰਡੀਗੜ | ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੇਸ਼ ਕੀਤੇ ਧਿਆਨ ਦਵਾਊ ਨੋਟਿਸ ‘ਤੇ ਮੁੱਖ ਮੰਤਰੀ ਜਿਨਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਦੀ ਤਰਫ਼ੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਵਾਬ ਦਿੱਤਾ ਜਿਸ ਦੌਰਾਨ ਮੁੱਖ ਮੰਤਰੀ ਨੇ ਦਖ਼ਲ ਦਿੰਦਿਆਂ ਉਕਤ ਵਿਚਾਰ ਜ਼ਾਹਰ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਨੇ ਸੂਬੇ ਵਿੱਚੋਂ ਆਲੂ ਅਤੇ ਖੰਡ ਰੂਸ, ਯੂ.ਏ.ਈ., ਇਰਾਨ ਅਤੇ ਸ੍ਰੀ ਲੰਕਾ ਨੂੰ ਬਰਾਮਦ ਕਰਨ ਦੀ ਇਜ਼ਾਜਤ ਦੇਣ ਦੀ ਮੰਗ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਈ ਹੈ ਤਾਂ ਕਿ ਇਨਾਂ ਫ਼ਸਲਾਂ ਦਾ ਚੰਗਾ ਭਾਅ ਹਾਸਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਉਨਾਂ ਨੂੰ ਇਹ ਫ਼ਸਲਾਂ ਬਰਾਮਦ ਕਰਨ ਲਈ ਪੰਜਾਬ ਨੂੰ ਇਜ਼ਾਜਤ ਦੇਣ ਵਾਸਤੇ ਕੇਂਦਰੀ ਵਪਾਰ ਤੇ ਉਦਯੋਗ ਮੰਤਰਾਲੇ ਨੂੰ ਹਦਾਇਤ ਕਰਨ ਲਈ ਆਖਿਆ ਹੈ ਤਾਂ ਕਿ ਆਲੂ  ਅਤੇ ਗੰਨੇ ਦੀਆਂ ਫ਼ਸਲਾਂ ਦੀਆਂ ਕੀਮਤਾਂ ਵਿੱਚ ਹੁੰਦੇ ਉਤਰਾਅ-ਚੜਾਅ ਨੂੰ ਸਥਿਰ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਿਡ ਡੇ ਮੀਲ, ਜੇਲਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ  ਆਲੂਆਂ ਦੀ ਖਪਤ ਵਧਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ ਤਾਂ ਕਿ ਫ਼ਸਲ ਦੀਆਂ ਕੀਮਤਾਂ ਨੂੰ ਸਥਿਰ ਕੀਤਾ ਜਾ ਸਕੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।