Dialysis - Sach Kahoon Punjabi
Haryana Government: ਹੁਣ ਗੁਰਦਿਆਂ ਦੇ ਮਰੀਜ਼ਾਂ ਦਾ ਸਰਕਾਰੀ ਹਸਪਤਾਲਾਂ ’ਚ ਹੋਵੇਗਾ ਮੁਫ਼ਤ ਡਾਇਲਸਿਸ
Haryana Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਨੇ ਅਹੁਦਾ ਸੰਭਾਲਦੇ ਹੀ ਐਕਸ਼ਨ ਮੋਡ ਵਿੱਚ ਆ ਗਏ। ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਫੈਸਲਾ ਕੀਤਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੁਰਦਿਆਂ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਡਾਇਲਸਿਸ ਕੀਤਾ ਜਾਵੇਗਾ। ਭਵਿੱਖ ਵਿੱਚ ਮੈਡੀਕਲ ਕਾਲਜਾਂ ਵਿੱਚ ਵੀ ਇਹ ਮੁਫ਼ਤ ਸਹੂਲਤ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਵਿੱਚ ਰਾਖਵਾਂਕਰਨ ਦੇ ਵਰਗੀਕਰਨ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਦਫ਼ਤਰਾਂ ਦਾ ਚਾਰਜ ਸੰਭਲਵਾਇਆ।
ਇਹ ਵੀ ਪੜ੍ਹੋ: Farmers Protest: ਝੋਨੇ ਦੀ ਖਰੀਦ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਡਟੇ ਕਿਸਾਨ
ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੈਬਨਿਟ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕੀਤਾ ਹੈ, ਜੋ ਕਿ ਐੱਸਸੀ ਵਿੱਚ ਵਰਗੀਕਰਨ ਦਾ ਮਾਮਲਾ ਸੀ, ਸਾਡੀ ਕੈਬਨਿਟ ਨੇ ਅੱਜ ਤੋਂ ਹੀ ਇਸ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰਿਆਣਾ ਦੇ ਕਿਸਾਨ ਪਰਾਲੀ ਨਹੀਂ ਸਾੜਨਗੇ। ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਅਧਿਕਾਰੀ ਸਮਝਾਉਣਗੇ। ਸੈਣੀ ਨੇ ਕਿਹਾ ਕਿ ਕਿਸਾਨ ਸਾਡੇ ਲਈ ਸਤਿਕਾਰਯੋਗ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ
ਮੰਤਰੀਆਂ ਨੂੰ ਮਿਲੇ ਦਫ਼ਤਰ | Haryana Government
ਅੱਠਵੀਂ ਮੰਜ਼ਿਲ ’ਤੇ ਕਮਰਾ ਨੰਬਰ 24 ’ਚ ਕ੍ਰਿਸ਼ਨਾ ਬੇਦੀ, ਕਮਰਾ ਨੰਬਰ 31 ’ਚ ਸ਼ਰੂਤੀ ਚੌਧਰੀ, ਕਮਰਾ ਨੰਬਰ 34 ’ਚ ਕ੍ਰਿਸ਼ਨ ਲਾਲ ਪਵਾਰ, ਕਮਰਾ ਨੰਬਰ 39 ’ਚ ਰਾਓ ਨਰਬੀਰ ਸਿੰਘ, ਕਮਰਾ ਨੰਬਰ 47 ’ਚ ਸ਼ਿਆਮ ਸਿੰਘ ਰਾਣਾ, ਕਮਰਾ ਨੰਬਰ 43 ’ਚ ਰਣਬੀਰ ਗੰਗਵਾ ਅਤੇ ਕਮਰਾ ਨੰਬਰ 14 ਵਿੱਚ ਵਿਪੁਲ ਗੋਇਲ ਬੈਠਣਗੇ। ਜਦੋਂ ਕਿ ਕੈਬਨਿਟ ਮੰਤਰੀ ਮਹੀਪਾਲ ਢਾਂਡਾ 6ਵੀਂ ਮੰਜ਼ਿਲ ’ਤੇ ਕਮਰਾ ਨੰਬਰ 42 ਅਤੇ ਅਰਵਿੰਦ ਸ਼ਰਮਾ 5ਵੀਂ ਮੰਜ਼ਿਲ ’ਤੇ ਕਮਰਾ ਨੰਬਰ 40 ’ਚ ਬੈਠਣਗੇ। ਉੱਥੇ ਹੀ ਨੌਵੀਂ ਮੰਜ਼ਿਲ ’ਤੇ ਕਮਰਾ ਨੰਬਰ 43 ’ਚ ਰਾਜੇਸ਼ ਨਗਰ ਜਦਕਿ ਕਮਰਾ ਨੰਬਰ 43 ਸੀ ’ਚ ਆਰਤੀ ਰਾਓ ਦਾ ਦਫ਼ਤਰ ਹੋਵੇਗਾ। Haryana Government
ਸਿਹਤ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ। ਹੁਣ ਪੰਜਾਬ ਦੇ ਸਰਕਾਰੀ ਸਰਕਾਰੀ ਹਸਪਤਾਲਾਂ ਵਿੱਚ ਕਿਡਨੀ ਰੋਗ ਨਾਲ ਸਬੰਧਿਤ ਡਾਇਲਾਸਿਸ ਮੁਫ਼ਤ ਹੋਵੇਗਾ। ਇਹ ਐਲਾਨ ਅੱਜ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵੀ ਇੰਨ ਬਿੰਨ ਲਾਗੂ ਹੋਵੇਗਾ।
ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢੇ ਜਾਣ ‘ਤੇ ਸਿਆਸਤ ਭਖੀ
ਉੱਧਰ ਪੰਜਾਬ ਵਿਧਾਨ ਸਭਾ ਵੱਲੋਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਾਰਸ਼ਲ ਵੱਲੋਂ ਬਾਹਰ ਕੱਢੇ ਜਾਣ ਦੇ ਮਾਮਲੇ ‘ਤੇ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਵੀ ਵਿਰੋਧੀ ਧਿਰ ਨੇ ਸਰਕਾਰ ਦਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸਦਨ ਵਿੱਚ ਦਸਤਾਰ ਦੀ ਬੇਇਜਤੀ ਹੋਈ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਵਿਰੋਧ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਆਗੂਆਂ ਨਾਲ ਕਾਲੇ ਚੋਲੇ ਪਾ ਕੇ ਸਰਕਾਰ ਅਤੇ ਸਪੀਕਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਸਰਕਾਰ ਖਿਲਾਫ਼ ਵਿਰੋਧ ਪ੍ਰਗਟਾਇਆ। ਸੁਖਬੀਰ ਨੇ ਕਿਹਾ ਕਿ ਵਿਧਾਨ ਸਭਾ ਨੂੰ ਇਸ ਸਰਕਾਰ ਨੇ ਅਖਾੜਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਸ਼ਾਮ ਚਾਰ ਵਜੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਸਪੀਕਰ ਨੂੰ ਬਰਖਾਸਤ ਕਰਨ ਦੀ ਮੰਗ ਕਰਨਗੇ।