free. - Sach Kahoon Punjabi
ਵੀਜ਼ਾ ਮੁਕਤ ਲਾਂਘੇ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਵਾਂਗੇ : ਅਮਰਿੰਦਰ ਸਿੰਘ
ਮੰਤਰੀ ਮੰਡਲ ਵੱਲੋਂ ਅਗਲੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਮਤਾ ਪਾਸ | Amarinder Singh
ਇਤਿਹਾਸਕ ਮੌਕੇ ‘ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਭਾਰਤ ਸਰਕਾਰ ਕੋਲ ਪਹੁੰਚ ਕਰਨ ਦਾ ਫੈਸਲਾ | Amarinder Singh
ਸੁਲਤਾਨਪੁਰ ਲੋਧੀ (ਸੱਚ ਕਹੂੰ ਨਿਊਜ਼)। ਚੰਡੀਗੜ੍ਹ?ਤੋਂ?ਬਾਹਰ ਪਹਿਲੀ ਵਾਰ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲੇ ਲਏ ਗਏ ਇਹਨਾਂ ਵਿੱਚ ਇੱਕ ਫੈਸਲੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਕੋਲ ਉਠਾਉਣਗੇ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਮਤਾ ਪਾਸ ਕੀਤਾ।
ਆਪਣੇ ਮਤੇ ਵਿੱਚ ਵਜ਼ਾਰਤ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਵੱਖ-ਵੱਖ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਵੀ ਬੁਲਾਉਣ ਦਾ ਫੈਸਲਾ ਕੀਤਾ।ਇਕ ਹੋਰ ਮਤੇ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਇਤਿਹਾਸਕ ਮੌਕੇ ‘ਤੇ ਸੰਸਦ ਦਾ ਵਿਸ਼ੇਸ਼ ਸਾਂਝਾ ਇਜਲਾਸ ਸੱਦਣ ਲਈ ਭਾਰਤ ਸਰਕਾਰ ਨੂੰ ਜ਼ੋਰਦਾਰ ਸਿਫ਼ਾਰਿਸ਼ ਕਰਨ ਦਾ ਵੀ ਫੈਸਲਾ ਲਿਆ। ਮਤੇ ਮੁਤਾਬਕ ਇਸ ਸੰਸਦੀ ਇਜਲਾਸ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਨਾਮਵਰ ਸਿੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਈ-ਕਚਰਾ ਸਿਹਤ ਅਤੇ ਵਾਤਾਵਰਨ ਲਈ ਖ਼ਤਰਾ
ਮੰਤਰੀ ਮੰਡਲ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਐਂਟਰੀ ਫੀਸ, ਫੈਸਿਲੀਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜ਼ਾਜਤ ਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਵੀ ਫੈਸਲਾ ਲਿਆ ਹੈ। ਇਸ ਨਾਲ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂ ਸਿੱਖ ਸੰਗਤ ਦੀ ਅਰਦਾਸ ਮੁਤਾਬਕ ਬਿਨਾਂ ਕਿਸੇ ਰੋਕ ਤੋਂ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕਣਗੇ।ਮੁੱਖ ਮੰਤਰੀ ਨੇ ਇਸ ਮਸਲੇ ‘ਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਨਿੱਜੀ ਤੌਰ ‘ਤੇ ਮਿਲਣ ਦਾ ਵਾਅਦਾ ਕਰਦੇ ਆਖਿਆ ਕਿ ਉਹ ਕੇਂਦਰੀ ਮੰਤਰੀ ਨੂੰ ਅਪੀਲ ਕਰਨਗੇ ਕਿ ਲੱਖਾਂ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਦਰਸ਼ਨ-ਦੀਦਾਰੇ ਕਰਨ ਦੀ ਸਹੂਲਤ ਦੇਣ ਲਈ ਉਹ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਨਾਲ ਵੀਜ਼ਾ ਮੁਕਤ ਲਾਂਘੇ ਨੂੰ ਯਕੀਨੀ ਬਣਾਉਣ ਦਾ ਮਸਲਾ ਉਠਾਉਣ। (Amarinder Singh)
ਮੁੱਖ ਮੰਤਰੀ ਨੇ ਇਸ ਇਤਿਹਾਸਕ ਨਗਰ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੀ ਸੱਦਣ ਦਾ ਫੈਸਲਾ ਲਿਆ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਨਿੱਜੀ ਬੇਨਤੀ ‘ਤੇ ਮੁੱਖ ਮੰਤਰੀ ਨੇ 30 ਸਤੰਬਰ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਮੀਟਿੰਗ ਸੱਦਣ ਦੀ ਵੀ ਸਹਿਮਤੀ ਦਿੱਤੀ ਤਾਂ ਕਿ ਉਸ ਇਲਾਕੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ। ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। (Amarinder Singh)
ਇਹ ਵੀ ਪੜ੍ਹੋ : ਜਾਤੀ ਮਰਦਮਸ਼ੁਮਾਰੀ ਨਾਲ ਖਾਈ ਹੀ ਵਧੇਗੀ
ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਬਟਾਲਾ (ਬਟਾਲਾ ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਮਾਰਗ ਨੂੰ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਐਲਾਨਣ ਲਈ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ। ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅਪਗ੍ਰੇਡ ਕਰਨ ਅਤੇ 10 ਮੀਟਰ ਤੱਕ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ। ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਸਥਾਨਕ ਸਿਵਲ ਹਸਪਤਾਲ ਨੂੰ ਸੁਪਰ ਸਪੈਸ਼ਲਟੀ ਸੰਸਥਾ ਵਜੋਂ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ ਗੁਰਦੁਆਰਾ ਸੰਤ ਘਾਟ ਤੋਂ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਨਾਲ ਸੰਪਰਕ ਲਈ ਇੱਕ ਕਿਲੋਮੀਟਰ ਨਵਾਂ ਰੋਡ ਬਣਾਉਣ ਲਈ 1.24 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ।
ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਕਾਰਜਾਂ ‘ਚ ਜੁਟੀਆਂ ਏਜੰਸੀਆਂ ਨੂੰ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨਾਂ ਡਿਪਟੀ ਕਮਿਸ਼ਨਰ ਨੂੰ ਵੀ ਮਿੱਥੇ ਸਮੇਂ ਵਿੱਚ ਵਿਕਾਸ ਕਾਰਜ ਨੇਪਰੇ ਚਾੜਣ ਲਈ ਸਾਰੇ ਸਬੰਧਤ ਅਧਿਕਾਰੀਆਂ ਨਾਲ ਨਿਰੰਤਰ ਮੀਟਿੰਗਾਂ ਕਰਨ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਵੀ ਚੱਲ ਰਹੇ ਵਿਕਾਸ ਕਾਰਜਾਂ ਅਤੇ ਟ੍ਰੈਫਿਕ ਵਿਵਸਥਾ ਦੇ ਪ੍ਰੋਜੈਕਟਾਂ ਦਾ ਨਿਰੰਤਰ ਆਧਾਰ ‘ਤੇ ਜਾਇਜ਼ਾ ਲੈਣ ਲਈ ਆਖਿਆ।
ਇਹ ਵੀ ਪੜ੍ਹੋ : ਨਰਮੇ ਦੀ ਫਸਲ ’ਤੇ ਹੋਏ ਗੁਲਾਬੀ ਸੁੰਡੀ ਹਮਲੇ ਸਬੰਧੀ ਖੇਤੀਬਾੜੀ ਮੰਤਰੀ ਨੇ ਕੀਤਾ ਦੌਰਾ
ਮੁੱਖ ਮੰਤਰੀ ਨੇ ਪਾਵਰਕੌਮ ਦੇ ਚੇਅਰਮੈਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸਕੱਤਰ ਨੂੰ ਪ੍ਰਕਾਸ਼ ਪੁਰਬ ਮੌਕੇ ਲਏ ਜਾਣ ਵਾਲੇ ਲੰਗਰ ਨੂੰ ਬਿਜਲੀ ਅਤੇ ਪਾਣੀ ਦੀ ਵਸੂਲੀ ਤੋਂ ਛੋਟ ਦੇਣ ਲਈ ਢੰਗ-ਤਰੀਕੇ ਤਲਾਸ਼ਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲੇ ਮੰਤਰੀ ਨੂੰ ਪ੍ਰਕਾਸ਼ ਪੁਰਬ ਮੌਕੇ 550 ਸਿੱਖਾਂ/ਨਾਨਕ ਨਾਮ ਲੇਵਾ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਇਕ ਕਮੇਟੀ ਦਾ ਗਠਨ ਕਰਨ ਲਈ ਆਖਿਆ। (Amarinder Singh)
ਇਸ ਤੋਂ ਪਹਿਲਾਂ ਸੱਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਵਿਭਾਗ ਦੇ ਪ੍ਰਮੁਖ ਸਕੱਤਰ ਨੇ ਆਪਣੀ ਪੇਸ਼ਕਾਰੀ ਰਾਹੀਂ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਪਵਿੱਤਰ ਨਗਰ ਵਿੱਚ ਤਿੰਨ ਵੱਖ-ਵੱਖ ਥਾਵਾਂ ਗੁਰਦੁਆਰਾ ਬੇਰ ਸਾਹਿਬ ਨੇੜੇ, ਲੋਹੀਆਂ ਰੋਡ ‘ਤੇ ਅਤੇ ਸੁਲਤਾਨਪੁਰ ਲੋਧੀ-ਕਪੁਰਥਲਾ ਰੋਡ ‘ਤੇ ਸੰਗਤਾਂ ਦੇ ਰਹਿਣ ਵਾਸਤੇ ਟੈਂਟ ਸਿਟੀ ਸਥਾਪਤ ਕੀਤੀ ਜਾ ਰਹੀ ਹੈ। ਇਹ ਟੈਂਟ ਸਿਟੀ 277 ਏਕੜ ਵਿੱਚ ਸਥਾਪਤ ਕੀਤੀ ਜਾ ਰਹੀ ਹੈ ਜਿੱਥੇ 30 ਹਜ਼ਾਰ ਸੰਗਤਾਂ ਅਤੇ 5000 ਕਰਮਚਾਰੀਆਂ ਦੇ ਰਹਿਣ ਦੀ ਸਮਰੱਥਾ ਹੋਵੇਗੀ।
ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਰੁਪਏ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ
ਪੰਜਾਬ ਮੰਤਰੀ ਮੰਡਲ ਨੇ ਅੱਜ ਵਿਸ਼ੇਸ਼ ਕੇਸ ਵਜੋਂ ਮ੍ਰਿਤਕ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨੇਹਾ ਸ਼ੋਰੀ ਜ਼ੋਨਲ ਲਾਈਸੈਂਸਿੰਗ ਅਥਾਰਟੀ ਮੋਹਾਲੀ ਵਜੋਂ ਤਾਇਨਾਤ ਸੀ, ਜਿਸ ਦਾ 29 ਮਾਰਚ, 2019 ਨੂੰ ਡਿਊਟੀ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਲਿਆ ਤਾਂ ਕਿ ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨੂੰ ਆ ਰਹੀਆਂ ਦਰਪੇਸ਼ ਵਿੱਤੀ ਔਕੜਾਂ ਦੂਰ ਕੀਤੀਆਂ ਜਾ ਸਕਣ। (Amarinder Singh)
ਅਪੰਗਾਂ ਦੇ ਮੁਫ਼ਤ ਹੋਏ ਆਪ੍ਰੇਸ਼ਨ
11ਵਾਂ ਯਾਦ-ਏ-ਮੁਰਸ਼ਿਦ ਮੁਫ਼ਤ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ
ਦੂਜੇ ਦਿਨ 39 ਮਰੀਜ਼ਾਂ ਦੀ ਜਾਂਚ, 11 ਨੂੰ ਦਿੱਤੇ ਕੈਲੀਪਰ
ਸਰਸਾ, ਸੱਚ ਕਹੂੰ ਨਿਊਜ਼/ਸੁਨੀਲ ਵਰਮਾ
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ ਅੱਜ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ 11ਵਾਂ ‘ਯਾਦ-ਏ-ਮੁਰਸ਼ਿਦ ਕੈਂਪ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ’ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ  ਆਪ੍ਰੇਸ਼ਨ ਲਈ ਚੁਣੇ ਗਏ 5 ਮਰੀਜ਼ਾਂ ਦੇ ਆਪ੍ਰੇਸ਼ਨ ਕੀਤੇ ਗਏ ਜਦੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਹਾਲੇ ਜਾਰੀ ਹੈ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਆਪ੍ਰੇਸ਼ਨ ਥਿਏਟਰ ‘ਚ ਹਸਪਤਾਲ ਦੀ ਹੱਡੀ ਰੋਗ ਮਾਹਰ ਡਾ. ਵੇਦਿਕਾ ਇੰਸਾਂ ਤੇ ਹੋਰ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਹਨ ਦੂਜੇ ਦਿਨ ਤੱਕ ਕੁੱਲ 39 ਮਰੀਜ਼ਾਂ ਦੀ ਜਾਂਚ ਹੋ ਚੁੱਕੀ ਹੈ, ਜਿਸ ‘ਚ 22 ਔਰਤਾਂ ਤੇ 17 ਪੁਰਸ਼ ਸ਼ਾਮਲ ਹਨ ਇਸ ਤੋਂ ਇਲਾਵਾ 11 ਮਰੀਜ਼ਾਂ ਨੂੰ ਕੈਲੀਪਰ ਦਿੱਤੇ ਗਏ ਹਨ।
ਨਿਸਵਾਰਥ ਸੇਵਾ ਨੂੰ ਸਮਰਪਿਤ ਸੇਵਾਦਾਰ
ਕੈਂਪ ‘ਚ ਆਪਣਾ ਇਲਾਜ ਕਰਵਾਉਣ ਪਹੁੰਚੇ ਨੰਨ੍ਹੇ-ਮੁੰਨ੍ਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੇਵਾ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭਾਈ-ਭੈਣ ਤਨ-ਮਨ ਨਾਲ ਜੁਟੇ ਹੋਏ ਹਨ ਸੇਵਾਦਾਰ ਮਰੀਜ਼ਾਂ ਨੂੰ ਆਪ੍ਰੇਸ਼ਨ ਥਿਏਟਰ ‘ਚ ਆਪ੍ਰੇਸ਼ਨ ਲਈ ਲੈ ਕੇ ਜਾਂਦੇ ਹਨ ਤੇ ਆਪ੍ਰੇਸ਼ਨ ਹੋਣ ਤੋਂ ਬਾਅਦ ਵਾਰਡ ‘ਚ ਲੈ ਕੇ ਆਉਂਦੇ ਹਨ ਵਾਰਡ ‘ਚ ਸੇਵਾਦਾਰਾਂ ਦੇ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਪੈਰਾਮੈਡੀਕਲ ਸਟਾਫ਼ ਦੇ ਮੈਂਬਰ ਮਰੀਜ਼ਾਂ ਨੂੰ ਸਮੇਂ-ਸਮੇਂ ‘ਤੇ ਦਵਾਈਆਂ ਦੇਣ ਸਮੇਤ ਹੋਰ ਸੇਵਾ ਕਰ ਰਹੇ ਹਨ ਸੇਵਾਦਾਰ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਖਾਣ-ਪੀਣ ਦਾ ਧਿਆਨ ਰੱਖਣ ਦੀ ਸਮਰਪਿਤ ਭਾਵਨਾ ਨਾਲ ਸੇਵਾ ਕਰ ਰਹੇ ਹਨਉਂ ਕੈਂਪ ‘ਚ ਮਹਿਲਾ ਤੇ ਪੁਰਸ਼ ਦੇ ਲਈ ਵੱਖ-ਵੱਖ ਵਾਰਡ ਬਣਾਏ ਗਏ ਹਨ ਮਹਿਲਾ ਮਰੀਜ਼ਾਂ ਦੀ ਸੰਭਾਲ ਲਈ ਮਹਿਲਾ ਸੇਵਾਦਾਰ ਤੇ ਪੁਰਸ਼ ਮਰੀਜ਼ ਦੀ ਸੇਵਾ ਪੁਰਸ਼ ਸੇਵਾਦਾਰ ਵੱਲੋਂ ਬਖੂਬੀ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀ ਗੁਰੂਸਰ ਮੋਡੀਆ/ਮਲੋਟ, ਮਨੋਜ
ਸ੍ਰੀ ਗੁਰੂਸਰ ਮੋਡੀਆ ਵਿਖੇ ਸਥਿਤ ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਹਸਪਤਾਲ ਦੁਆਰਾ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾ ਕੇ ਪੱਛੜੇ ਖੇਤਰ ਵਿੱਚ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਹਸਪਤਾਲ ਵੱਲੋਂ ਪਿੰਡ 2 ਕੇ ਐਸ. ਆਰ. ਤਹਿਸੀਲ ਸੂਰਤਗੜ ਵਿਖੇ ਸਾਧ-ਸੰਗਤ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾਇਆ ਗਿਆ ਜਿਸ ਵਿੱਚ ਦੰਦਾਂ ਦੇ ਮਾਹਿਰ ਡਾ. ਰਜਿੰਦਰ ਗਿਲਹੋਤਰਾ, ਅੱਖਾਂ ਦੇ ਵਿਭਾਗ ‘ਚੋਂ ਦੀਪ ਸਿੰਘ ਤੋਂ ਇਲਾਵਾ ਮੁਕੇਸ਼ ਕੁਮਾਰ ਨੇ ਕੁੱਲ 327 ਮਰੀਜ਼ਾਂ ਦੀ ਜਾਂਚ ਕੀਤੀ, ਜਿਸ ਵਿੱਚੋਂ 80 ਦੰਦਾਂ ਦੇ ਮਰੀਜ਼ਾਂ ਅਤੇ 247 ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 24 ਮਰੀਜ਼ਾਂ ਦੀ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੋਣ ਕੀਤੀ ਗਈ। ਹਸਪਤਾਲ ਦੇ ਸੀ. ਐਮ. ਓ. ਡਾ. ਰਾਜ ਕੁਮਾਰ ਨੇ ਦੱਸਿਆ ਕਿ 5 ਅਪਰੈਲ 2019 ਅੱਜ ਵੀ ਮੁਫ਼ਤ ਅੱਖਾਂ ਦਾ ਚੈਕਅੱਪ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸ੍ਰੀ ਗੁਰੂਸਰ ਮੋਡੀਆ ਹਸਪਤਾਲ ਵਿਖੇ ਲਾਇਆ ਜਾ ਰਿਹਾ ਹੈ ਜਿਸ ਵਿੱਚ ਏਮਜ਼ ਦਿੱਲੀ ਦੇ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕਰਨਗੇ ਅਤੇ ਅਪ੍ਰੇਸ਼ਨ ਲਈ ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕੀਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰਾਈਡੈਂਟ ਦਾ ਫ਼ਰੀ ਮੈਗਾ ਮੈਡਕੀਲ ਕੈਂਪ 9 ਜਨਵਰੀ ਤੋਂ ਸ਼ੁਰੂ
ਬਰਨਾਲਾ, ਜੀਵਨ
ਟਰਾਈਡੈਂਡ ਗਰੁੱਪ ਵੱਲੋਂ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਜੀ ਦੀ ਅਗਵਾਈ ਵਿੱਚ ਬਰਨਾਲਾ ਨਿਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਫ਼ਤ ਮੈਗਾ ਮੈਡੀਕਲ ਕੈਂਪ 9 ਜਨਵਰੀ ਤੋਂ ਲਗਾਏ ਜਾ ਰਹੇ ਹਨ। ਇਹ ਮੈਡੀਕਲ ਕੈਂਪ 9 ਜਨਵਰੀ ਤੋਂ ਲੈ ਕੇ 29 ਮਾਰਚ ਤੱਕ ਲਗਾਤਾਰ ਤਿੰਨ ਮਹੀਨੇ ਚੱਲਣਗੇ ਅਤੇ ਮਹੀਨੇ ਦੇ ਹਰ ਬੁੱਧਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਟਰਾਈਡੈਂਟ ਗਰੁੱਪ ਬਰਨਾਲਾ ਦੇ ਸਾਹਮਣੈ ਅਰੁਣ ਮੈਮੋਰਿਅਲ ਕਲਚਰਲ ਸੈਂਟਰ ਵਿਖੇ ਲਗਾਏ ਜਾਣਗੇ। ਅੱਜ ਸੀਐਮਸੀ ਲੁਧਿਆਣਾ ਤੋਂ ਡਾ.ਸੈਮਿਉਲ ਦੀ ਅਗਵਾਈ ਵਿੱਚ ਪਹੁੰਚੀ ਡਾਕਟਰਾਂ ਦੀ ਟੀਮ ਨਾਲ ਪ੍ਰਬੰਧਾਂ ਸੰਬੰਧੀ ਟਰਾਈਡੈਂਟ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਗਈ ਅਤੇ ਮੈਡੀਕਲ ਕੈਂਪ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਡਮਿਨ ਹੈਡ ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਮੈਡੀਕਲਾਂ ਵਿੱਚ ਸੀਐਮਸੀ ਲੁਧਿਆਣਾ ਦੇ ਮਾਹਿਰ 70 ਡਾਕਟਰਾਂ ਅਤੇ ਸਟਾਫ਼ ਦੀਆਂ ਟੀਮਾਂ ਕੈਂਪ ਦੌਰਾਨ ਪਹੁੰਚਣ ਵਾਲੇ ਮਰੀਜ਼ਾਂ ਦੀਆਂ ਹਰ ਤਰ੍ਹਾਂ ਦੀਆਂ ਬੀਮਾਰੀਆਂ ਦੇ ਚੈਕਅੱਪ, ਟੈੋਸਟ ਅਤੇ  ਅਤੇ ਇਲਾਜ਼ ਮੁਫ਼ਤ ਕਰਨਗੀਆਂ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਡਕੀਲ ਕੈਪਾਂ ਦੌਰਾਨ ਚਮੜੀ, ਸਰਜਰੀ, ਅੱਖਾਂ, ਦੰਦਾਂ, ਹੱਡੀਆਂ, ਕੈਂਸਰ, ਪਲਾਸਟਿਕ ਸਰਜ਼ਰੀ, ਨਿਉਰੋਲੌਜ਼ੀ, ਕਾਰਡੀਓਲੌਜ਼ੀ ਆਦਿ ਦੇ ਮੁਫ਼ਤ ਟੈਸਟ ਕਰਕੇ ਲੋੜਵੰਦਾਂ ਦੇ ਮੁਫ਼ਤ ਇਲਾਜ਼ ਕੀਤੇ ਜਾਣਗੇ। ਇਸਤੋਂ ਇਲਾਵਾ ਈਸੀਜੀ, ਐਕਸ-ਰੇ, ਅਤੇ ਲੈਬ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਸ੍ਰੀ ਰੁਪਿੰਦਰ ਗੁਪਤਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਇਲਾਕੇ ਦੇ ਲੋਕਾਂ ਲਈ ਲਗਾਏ ਜਾ ਰਹੇ ਇਨ੍ਹਾਂ ਮੁਫ਼ਤ ਮੈਡੀਕਲ ਕੈਂਪਾਂ ਵਿੱਚ ਪਹੁੰਚ ਕੇ ਇਲਾਕਾ ਨਿਵਾਸੀ ਜ਼ਰੂਰ ਫ਼ਾਇਦਾ ਉਠਾਉਣ ਅਤੇ ਆਪਣੀਆਂ ਬੀਮਾਰੀਆਂ ਦੇ ਇਲਾਜ਼ ਕਰਵਾਉਣ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਕਮੇਟੀਆਂ  ਅਤੇ ਨਵੇਂ ਚੁਣੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਲੋੜਵੰਦ ਮਰੀਜ਼ਾਂ ਦਾ ਇਲਾਜ਼ ਸੀਐਮਸੀ ਦੇ ਮਾਹਿਰ ਡਾਕਟਰਾਂ ਤੋਂ ਕਰਵਾਉਣ ਲਈ ਇਨ੍ਹਾਂ ਮੈਡੀਕਲ ਕੈਂਪਾਂ ਵਿੱਚ ਲੈ ਕੇ ਆਉਣ।
ਉਨ੍ਹਾਂ ਦੱਸਿਆ ਕਿ ਟਰਾਈਡੈਂਟ ਗਰੁੱਪ ਵੱਲੋਂ ਪਿਛਲੇ ਸਾਲਾਂ ਵਿੱਚ ਵੀ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਵਿੱਚ ਇਲਾਕੇ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣਾ ਇਲਾਜ਼ ਕਰਵਾਇਆ। ਹਜ਼ਾਰਾਂ ਮਰੀਜ਼ਾਂ ਦੇ ਅੱਖਾਂ ਦੇ ਮੁਫ਼ਤ ਆਪਰੇਸ਼ਨ, ਹੱਡੀਆਂ, ਦੰਦਾਂ ਸਮੇਤ ਹਰ ਪ੍ਰਕਾਰ ਦੀਆਂ ਬੀਮਾਰੀਆਂ ਦੇ ਮੁਫ਼ਤ ਇਲਾਜ਼ ਕੀਤੇ ਗਏ ਸਨ। ਟਰਾਈਡੈਂਟ ਗਰੁੱਪ ਇਲਾਕਾ ਨਿਵਾਸੀਆਂ ਨੂੰ ਸਿਹਤ ਸਹੂਲਤ ਪ੍ਰਦਾਨ ਕਰਵਾਉਣ ਲਈ ਹਰ ਸਮੇਂ ਤੱਤਪਰ ਹੈ, ਜਿਸਦੇ ਮੱਦੇਨਜ਼ਰ ਹੀ ਇਹ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਇਲਾਕੇ ਦੇ ਲੋੜ ਬੀਮਾਰੀਆਂ ਤੋਂ ਮੁਕਤ ਹੋ ਕੇ ਤੰਦਰੁਸਤ ਹੋ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਐਲਾਨ
ਸਰਕਾਰੀ ਹਸਪਤਾਲਾਂ ਵਿੱਚ 1 ਜਨਵਰੀ ਤੋਂ ਮਿਲੇਗੀ ਸਹੂਲਤ : ਬ੍ਰਹਮ ਮਹਿੰਦਰਾ
ਚੰਡੀਗੜ੍ਹ, ਦਾਨ ਕੀਤਾ ਹੋਇਆ ਖੂਨ ਹੁਣ ਅੱਜ ਤੋਂ ਬਾਅਦ ਸਰਕਾਰੀ ਹਸਪਤਾਲਾਂ ਵਿੱਚ ਪੈਸੇ ਦੇ ਕੇ ਮਿਲਣ ਦੀ ਬਜਾਇ ਮੁਫ਼ਤ ਮਿਲੇਗਾ ਜਿਸ ਨਾਲ ਉਨ੍ਹਾਂ ਗਰੀਬ ਅਤੇ ਜ਼ਰੂਰਤਮੰਦ ਪੀੜਤਾਂ ਨੂੰ ਫਾਇਦਾ ਮਿਲੇਗਾ ਜਿਹੜੇ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ਼ ਕਰਵਾਉਣ ਲਈ ਤਾਂ ਪੁੱਜਦੇ ਸਨ ਪਰ ਖੂਨ ਦੀ ਜਰੂਰਤ ਪੈਣ ‘ਤੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਾਂਗ ਖੂਨ ਲੈਣ ਲਈ ਮੋਟੀ ਫੀਸ ਦੇਣੀ ਪੈਂਦੀ ਸੀ। ਹਾਲਾਂਕਿ ਇਸ ਮੋਟੀ ਫੀਸ ਦੇਣ ਦੇ ਬਾਵਜੂਦ ਮਰੀਜ਼ਾਂ ਨੂੰ ਖੂਨ ਲੈਣ ਤੋਂ ਬਾਅਦ ਡੋਨਰ ਵੀ ਦੇਣਾ ਪੈਂਦਾ ਸੀ ਪਰ ਹੁਣ ਇਹ ਦਿੱਕਤ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਆਏਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ‘ਤੰਦਰੁਸਤ ਪੰਜਾਬ’ ਦੇ ਹਿੱਸੇ ਵਜੋਂ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਪ੍ਰਦਾਨ ਕੀਤੇ ਜਾਣਗੇ।ਮੰਤਰੀ ਨੇ ਕਿਹਾ ਕਿ ਮੁਫ਼ਤ ਖੂਨ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਾਰੇ ਹਸਪਤਾਲਾਂ ਵਿੱਚ ਖੂਨ ਦੀ 24 ਘੰਟੇ ਉਪਲੱਬਧਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਮਹਿੰਦਰਾ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ ਜਿਨ੍ਹਾਂ ਨੂੰ ਸਿਵਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰੋਸੈਸਿੰਗ ਚਾਰਜਿਜ਼ ਵਜੋਂ ਪ੍ਰਤੀ ਯੂਨਿਟ ਬਲੱਡ ਦੇ ਕ੍ਰਮਵਾਰ 300 ਅਤੇ 500 ਰੁਪਏ ਅਦਾ ਕਰਨੇ ਪੈਂਦੇ ਸਨ।
ਉਨ੍ਹਾਂ ਕਿਹਾ, ‘ਹੁਣ ਤੋਂ  ਬਲੱਡ ਅਤੇ ਬਲੱਡ ਕੰਪੋਨੈਂਟਸ ਜਿਵੇਂ ਪੈਕਡ ਆਰ.ਬੀ.ਸੀ., ਫਰੈਸ਼ ਫਰੋਜ਼ਨ ਪਲਾਜ਼ਮਾ, ਕਰਾਇਓਪ੍ਰੈਸੀਪੀਟੇਟ, ਪਲੇਟਲੈਟਸ ਭਰਪੂਰ ਪਲਾਜ਼ਮਾ, ਪਲੇਟਲੈਟ ਕੌਨਸਨਟਰੇਟ ਆਦਿ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾਣਗੇ’ ਅਤੇ ਨਾਲ ਹੀ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਅਹਿਮ ਫੈਸਲਾ ਸਮਾਜ ਦੇ ਗਰੀਬ ਅਤੇ ਪਛੜੇ ਵਰਗ ਦੀ ਭਲਾਈ ਹਿੱਤ ਲਿਆ ਗਿਆ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸੜਕੀ ਹਾਦਸਿਆਂ ਜਾਂ ਸਰਜਰੀ ਅਧੀਨ ਮਰੀਜ਼ਾਂ ਦੇ ਕੇਸ ਵਿੱਚ ਖੂਨ ਪਹਿਲੀ ਸਭ ਤੋਂ ਮਹੱਤਵਪੂਰਨ ਲੋੜ ਹੁੰਦੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 116 ਬਲੱਡ ਬੈਂਕ ਹਨ ਜਿਨ੍ਹਾਂ ਵਿੱਚੋਂ 46 ਸਰਕਾਰ ਦੁਆਰਾ, 6 ਮਿਲਟਰੀ ਦੁਆਰਾ ਅਤੇ 64 ਬਲੱਡ ਬੈਂਕ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ। ਸੂਬੇ ਦੇ ਵਸਨੀਕਾਂ ਨੂੰ ਬਿਹਤਰ ਮੈਡੀਕਲ ਸੇਵਾਵਾਂ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਸਰਕਾਰੀ ਬਲੱਡ ਬੈਂਕਾਂ ਦੁਆਰਾ ਬਲੱਡ ਦੇ 2 ਲੱਖ 26 ਹਜ਼ਾਰ ਯੂਨਿਟ ਇਕੱਤਰ ਕੀਤੇ ਗਏ ਸਨ। ਉਨਾਂ ਕਿਹਾ ਕਿ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਮੁਹੱਈਆ ਕਰਵਾਉਣ ਹਿੱਤ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
ਮਹਿੰਦਰਾ ਨੇ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ‘ਈ-ਰਕਤਕੋਸ਼’ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਵੈੱਬ ਸਹੂਲਤ ਵਿਸ਼ੇਸ਼ ਬਲੱਡ ਗਰੁੱਪ ਅਤੇ ਬਲੱਡ ਕੰਪੋਨੈਂਟਸ ਦੀ ਉਪਲੱਬਧਤਾ ਅਤੇ ਵਿਸ਼ੇਸ਼ ਬਲੱਡ ਬੈਂਕ ਵਿੱਚ ਇਸਦੀ ਮਿਕਦਾਰ ਚੈੱਕ ਕਰਨ ਲਈ ਸਾਰੇ ਜ਼ਰੂਰਤਮੰਦਾਂ ਲਈ ਸਹਾਈ ਸਿੱਧ ਹੋਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ
15 ਨਵੰਬਰ
ਦਿੱਲੀ ਐਨਸੀਆਰ ‘ਚ ਵਧਦੇ ਪ੍ਰਦੂਸ਼ਣ ਸਬੰਧੀ ਕੌਮੀ ਹਰੀ ਟ੍ਰਿਬਿਊਨਲ ਭਾਵ ਐਨਜੀਟੀ ਨੇ ਸਖ਼ਤ ਫੈਸਲਾ ਲਿਆ ਹੈ ਐਨਜੀਟੀ ਨੇ ਇੱਕ ਫੈਸਲੇ ‘ਚ ਵੀਰਵਾਰ ਨੂੰ ਕਿਹਾ ਕਿ ਪਰਾਲੀ ਨੂੰ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਮਿਲਣ ਵਾਲੀ ਮੁਫ਼ਤ ਬਿਜਲੀ ਨਹੀਂ ਦਿੱਤੀ ਜਾਵੇਗੀ ਟ੍ਰਿਬਿਊਨਲ ਨੇ ਇਹ ਵੀ ਕਿਹਾ ਕਿ ਉੱਤਰ ਪ੍ਰਦੇਸ਼, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਵੀ ਪਰਾਲੀ ਸਾੜਨ ਵਾਲੇ ਆਪਣੇ ਕਿਸਾਨਾਂ ਦੇ ਖਿਲਾਫ਼ ਇਸ ਤਰ੍ਹਾਂ ਦੇ ਕਦਮ ਚੁੱਕਣ ਲਈ ਅਜ਼ਾਦ ਹੈ ਦਿੱਲੀ ਤੇ ਉਸ ਦੇ ਆਸ-ਪਾਸ ਵਾਲੇ ਇਲਾਕਿਆਂ ‘ਚ ਹੋਣ ਵਾਲੇ ਪ੍ਰਦੂਸ਼ਣ ਦੀ ਇੱਕ ਵੱਡੀ ਵਜ੍ਹਾ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਆਪਣੇ ਖੇਤਾਂ ‘ਚ ਪਰਾਲੀ ਸਾੜਨਾ ਹੈ, ਇਸ ਦੀ ਵਜ੍ਹਾ ਕਾਰਨ ਕੌਮੀ ਰਾਜਧਾਨੀ ‘ਚ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ, ਹਾਲਾਂਕਿ ਬੁੱਧਵਾਰ ਨੂੰ ਹੋਈ ਹਲਕੀ ਬਾਰਸ਼ ਕਾਰਨ ਦਿੱਲੀ ਵਾਸੀਆਂ ਨੂੰ ਮਾਮੂਲੀ ਰਾਹਤ ਜ਼ਰੂਰ ਮਿਲੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਸਰੀ ਤੋਂ ਪੀ.ਐਚ.ਡੀ. ਤੱਕ ਦੇਣੀ ਐ ਮੁਫ਼ਤ ਸਿੱਖਿਆ ਅਤੇ ਕਿਤਾਬਾਂ
ਪਿਛਲੇ ਸਾਲ ਵਾਂਗ ਇਸ ਸਾਲ ਵਿੱਦਿਅਕ ਸੈਸ਼ਨ ਦੀ ਵੀ ਭਰਨੀ ਪੈ ਰਹੀ ਐ ਲੜਕੀਆਂ ਨੂੰ ਫੀਸ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਸੂਬੇ ਦੀਆਂ ਧੀਆਂ ਨੂੰ ਮੁਫ਼ਤ ਨਰਸਰੀ ਤੋਂ ਪੀ.ਐਚ.ਡੀ. ਤੱਕ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕਰਨ ਵਾਲੀ ਅਮਰਿੰਦਰ ਸਿੰਘ ਦੀ ਸਰਕਾਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨਾ ਹੀ ਭੁੱਲ ਗਈ ਹੈ, ਜਿਸ ਕਾਰਨ ਇੱਕ ਸਾਲ ਨਹੀਂ, ਸਗੋਂ ਇਸ ਵਾਰ ਦੂਜਾ ਸਾਲ ਸ਼ੁਰੂ ਹੋ ਚੁੱਕਾ ਹੈ, ਜਦੋਂ  ਲੜਕੀਆਂ ਨੂੰ ਸਕੂਲ ਤੋਂ ਲੈ ਕੇ ਕਾਲਜ ਤੱਕ ਦਾਖਲੇ ਸਣੇ ਮਹੀਨੇਵਾਰ ਫੀਸ ਤੱਕ ਫੀਸ ਭਰਨੀ ਪੈ ਰਹੀ ਹੈ।
ਆਪਣੇ ਚੋਣ ਵਾਅਦੇ ਅਨੁਸਾਰ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਹਿਲੇ ਬਜਟ ਸੈਸ਼ਨ ਦੌਰਾਨ 20 ਜੂਨ 2017 ਨੂੰ ਵਿਧਾਨ ਸਭਾ ਅੰਦਰ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਲੜਕੀਆਂ ਨੂੰ ਨਰਸਰੀ ਤੋਂ ਲੈ ਕੇ ਪੀ.ਐਚ.ਡੀ. ਤੱਕ ਦੀ ਪੜ੍ਹਾਈ ਮੁਫ਼ਤ ਕਰਵਾਉਣ ਦੇ ਨਾਲ ਹੀ ਕਿਤਾਬਾਂ ਵੀ ਮੁਫ਼ਤ ਦਿੱਤੀ ਜਾਣਗੀਆਂ। ਇਸ ਐਲਾਨ ਤੋਂ ਬਾਅਦ ਪੰਜਾਬ ਦੀਆਂ ਧੀਆਂ ਨੇ ਖੁਸ਼ ਹੁੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਧੰਨਵਾਦ ਤੱਕ ਕਰ ਦਿੱਤਾ ਸੀ ਪਰ ਪਿਛਲੇ ਸਾਲ ਜੁਲਾਈ 2017 ਵਿੱਚ ਸ਼ੁਰੂ ਹੋਏ ਕਾਲਜਾ ਵਿੱਚ ਵਿਦਿਅਕ ਸੈਸ਼ਨ ਤੱਕ ਕੋਈ ਨੋਟੀਫਿਕੇਸ਼ਨ ਨਾ ਹੋਣ ਕਾਰਨ ਲੜਕੀਆਂ ਨੇ ਦਾਖਲਾ ਅਤੇ ਫੀਸ ਇਸ ਉਮੀਦ ਨਾਲ ਭਰ ਦਿੱਤਾ ਸੀ ਕਿ ਇਸ ਸਾਲ ਨਹੀਂ ਤਾਂ ਅਗਲੇ ਸਾਲ ਉਨਾਂ ਨੂੰ ਮੁਫ਼ਤ ਸਿੱਖਿਆ ਜਰੂਰ ਮਿਲ ਜਾਏਗੀ।
ਹੁਣ ਉੱਚ ਸਿੱਖਿਆ ਵਿਭਾਗ ਨੇ ਉਨਾਂ ਦੀ ਇਸ ਉਮੀਦ ਨੂੰ ਤੋੜਦੇ ਹੋਏ ਇਸ ਸਾਲ 2018 ਵੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ, ਜਿਸ ਕਾਰਨ ਇਸ ਸਾਲ ਵੀ ਲੜਕੀਆਂ ਨੂੰ ਦਾਖ਼ਲਾ ਦੇ ਨਾਲ ਹੀ ਫੀਸ ਭਰਨੀ ਪੈ ਰਹੀ ਹੈ
ਨਹੀਂ ਕੋਈ ਜਾਣਕਾਰੀ ਤਾਂ ਨੋਟੀਫਿਕੇਸ਼ਨ ਕਿਵੇਂ ਹੋਵੇ ਜਾਰੀ : ਰਜੀਆ ਸੁਲਤਾਨਾ
ਉਚੇਰੀ ਸਿੱਖਿਆ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਹੀ ਨਹੀਂ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਇਹ ਐਲਾਨ ਕੀਤਾ ਸੀ ਕਿ ਲੜਕੀਆਂ ਨੂੰ ਕਾਲਜਾਂ ਵਿੱਚ ਮੁਫ਼ਤ ਸਿੱਖਿਆ ਦਿੱਤੀ ਜਾਏਗੀ। ਇਸ ਲਈ ਉਨ੍ਹਾਂ ਵੱਲੋਂ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਮਰਿੰਦਰ ਸਿੰਘ ਇਹੋ ਜਿਹੇ ਕੋਈ ਆਦੇਸ਼ ਉਨ੍ਹਾਂ ਨੂੰ ਕਰਨਗੇ ਤਾਂ ਹੀ ਉਹ ਇਸ ਸਬੰਧੀ ਕਾਰਵਾਈ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਆਈ ਹਰਿਆਲੀ’ ਐਪ ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ
ਆਪਣੀ ਨੇੜਲੀ ਸਰਕਾਰੀ ਨਰਸਰੀ ਤੋਂ ਬੂਟੇ ਹੋ ਸਕਣਗੇ ਬੁੱਕ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਹੁਣ ਤੱਕ ਬੂਟਿਆਂ ਦੀ ਭਾਲ ‘ਚ ਨਰਸਰੀ ਘੁੰਮਣ ਵਾਲੇ ਆਮ ਲੋਕਾਂ ਲਈ ਖ਼ੁਸ਼ਖਬਰੀ ਹੈ ਕਿ ਉਹ ਹੁਣ ਨਾ ਸਿਰਫ਼ ਆਨਲਾਈਨ ਬੂਟੇ ਨੂੰ ਬੁੱਕ ਕਰਵਾ ਸਕਣਗੇ, ਸਗੋਂ ਉਨ੍ਹਾਂ ਨੂੰ ਮਨਪਸੰਦ ਬੂਟਾ ਮੁਫ਼ਤ ਵੀ ਲੈ ਸਕਣਗੇ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸੂਬੇ ਨੂੰ ਹਰਾ-ਭਰਾ ਤੇ ਤੰਦਰੁਸਤ ਬਣਾਉਣ ਲਈ ਸ਼ੁਰੂ ਕੀਤੀ ‘ਆਈ ਹਰਿਆਲੀ’ ਐਪ ਇੱਕ ਵਿਲੱਖਣ ਪਹਿਲਕਦਮੀ ਹੈ। ਇਸ ਐਪ ਦੀ ਖੂਬਸੂਰਤੀ ਇਹ ਹੈ ਕਿ ਇਸ ਰਾਹੀਂ ਘਰ ਬੈਠਿਆਂ ਹੀ ਸੂਬੇ ਦਾ ਕੋਈ ਵੀ ਨਾਗਰਿਕ ਇੱਕ ਬਟਨ ਦੇ ਕਲਿੱਕ ਰਾਹੀਂ ਅਸਾਨੀ ਨਾਲ ਆਪਣੀ ਪਸੰਦ ਦੇ ਬੂਟੇ ਬੁੱਕ ਕਰ ਸਕਦਾ ਹੈ।
‘ਆਈ ਹਰਿਆਲੀ’ ਐਪ ਰਾਹੀਂ ਮਿਲਣ ਵਾਲੀ ਇਸ ਸਹੂਲਤ ਜ਼ਰੀਏ ਸੂਬੇ ਦਾ ਹਰ ਨਾਗਰਿਕ ਆਪਣੀ ਸਭ ਤੋਂ ਨੇੜੜੀ ਸਰਕਾਰੀ ਨਰਸਰੀ ਤੋਂ ਆਪਣੀ ਪਸੰਦ ਦੇ ਬੂਟੇ ਹਾਸਲ ਕਰ ਸਕਦਾ ਹੈ। ਇਸ ਐਪ ਨੂੰ ਆਪਣੇ ਮੋਬਾਇਲ ਵਿੱਚ ਪਲੇਅ ਸਟੋਰ ਤੋਂ ਮੁਫ਼ਤ ਡਾਊਨ ਲੋਡ ਕੀਤਾ ਜਾ ਸਕਦਾ ਹੈ। ਇਸ ਐਪ ਨੂੰ ਸ਼ੁਰੂ ਕਰਨ ਦਾ ਉਦੇਸ਼ ਬਰਸਾਤ ਦੇ ਚਾਲੂ ਸੀਜ਼ਨ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਵਾਤਾਵਰਨ ਨੂੰ ਹੋਰ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ। ਹਰ ਨਾਗਰਿਕ ਲਈ ਬੂਟੇ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਜ਼ਰੂਰੀ ਸ਼ਰਤ ਮਿੱਥੀ ਗਈ ਹੈ, ਕਿਉਂਕਿ ਬੂਟੇ ਲਾਉਣੇ ਤੇ ਪਾਲਣੇ ਇੱਕੋ ਜਿੰਨੇ ਜ਼ਰੂਰੀ ਹਨ ਤਾਂ ਹੀ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਮਕਸਦ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ।
ਬੂਟਿਆਂ ਦੀ ਬੁਕਿੰਗ ਉਪਰੰਤ ਨੇੜਲੀ ਨਰਸਰੀ ਦੇ ਮੁਲਾਜ਼ਮ ਜਾਂ ਫਾਰੈਸਟ ਗਾਰਡ ਦਾ ਮੋਬਾਇਲ ਨੰਬਰ ਬੂਟੇ ਬੁੱਕ ਕਰਨ ਵਾਲੇ ਵਿਅਕਤੀ ਦੇ ਮੋਬਾਇਲ ‘ਤੇ ਇੱਕ ਮੈਸੇਜ ਰਾਹੀਂ ਪਹੁੰਚ ਜਾਵੇਗਾ। ਵਰਣਨਯੋਗ ਹੈ ਕਿ ਇਸ ਪ੍ਰਕਿਰਿਆ ਰਾਹੀਂ ਇੱਕ ਨਾਗਰਿਕ ਨੂੰ ਵੱਧ ਤੋਂ ਵਧ 25 ਬੂਟੇ ਦਿੱਤੇ ਜਾਣਗੇ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰੋਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਸਮੂਹ ਨਾਗਰਿਕਾਂ ਨੂੰ ਬਰਸਾਤ ਦੇ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਬੂਟੇ ਲਾ ਕੇ ਆਪਣਾ ਨਿੱਗਰ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਇੱਕ ਵਾਰ ਫੇਰ ਤੋਂ ਹਰਾ-ਭਰਾ ਬਣਾਇਆ ਜਾ ਸਕੇ।
120 ਸ਼ਹਿਰੀ ਸਥਾਨਕ ਇਕਾਈਆਂ ਨੇ ਟੀਚਾ ਪੂਰਾ ਕਰਨ ਦਾ ਕੀਤਾ ਐਲਾਨ, ਬਾਕੀ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਦੇ ਨਿਰਦੇਸ਼
ਸ਼ਹਿਰੀ ਇਕਾਈਆਂ ਦੀ ਮੰਗ ਅਨੁਸਾਰ ਵਿਅਕਤੀਗਤ/ਕਮਿਊਨਟੀ/ਜਨਤਕ ਪਖਾਨਿਆਂ ਲਈ 40.82 ਕਰੋੜ ਰੁਪਏ ਜਾਰੀ
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਅੱਜ ਵੀ ਚਲ ਰਹੇ ਖੁਲੇ ‘ਚ ਸੌਚ ਨੂੰ ਪੰਜਾਬ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਨੇ ਐਲਾਨ ਕਰ ਦਿੱਤਾ ਹੈ। ਪੰਜਾਬ ਨੂੰ ਖੁਲੇ ਸੌਚ ਤੋਂ ਮੁਕਤ ਕਰਵਾਉਣ ਲਈ ਸਰਕਾਰ ਵਲੋਂ 30 ਜੂਨ ਤੱਕ ਦਾ ਸਮਾਂ ਮਿਥਿਆ ਗਿਆ ਹੈ ਹਾਲਾਂਕਿ ਇਹ ਟੀਚਾ ਸਿਰਫ਼ ਸਹਿਰੀ ਇਲਾਕਿਆਂ ਲਈ ਹੀ ਰਖਿਆ ਗਿਆ ਹੈ, ਜਦੋਂ ਕਿ ਪੇਂਡੂ ਇਲਾਕਿਆਂ ਬਾਰੇ ਬਾਅਦ ਵਿੱਚ ਸਰਕਾਰ ਵਲੋਂ ਐਲਾਨ ਕੀਤਾ ਜਾਏਗਾ।
ਪੰਜਾਬ ਸਰਕਾਰ ਵਲੋਂ ਆਰੰਭੇ ‘ਤੰਦਰੁਸਤ ਪੰਜਾਬ ਮਿਸ਼ਨ’ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਰਗਦਰਸ਼ਨ ਤਹਿਤ ਸਾਰੇ ਸ਼ਹਿਰਾਂ ਨੂੰ ਖੁੱਲੇ ਵਿੱਚ ਸੌਚ (ਓ.ਡੀ.ਐਫ.) ਤੋਂ ਮੁਕਤ ਕਰਨ ਦੇ ਵਿੱਢੇ ਅਭਿਆਨ ਨੂੰ ਤੇਜ਼ ਕਰਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਤੱਕ 120 ਸ਼ਹਿਰ ਖੁੱਲੇ ਵਿੱਚ ਸੌਚ ਤੋਂ ਮੁਕਤ ਹੋ ਗਏ ਹਨ ਜਦੋਂ ਕਿ ਬਾਕੀ ਰਹਿੰਦੇ 47 ਸ਼ਹਿਰ/ਕਸਬੇ 30 ਜੂਨ ਤੱਕ ਇਹ ਟੀਚਾ ਪੂਰਾ ਕਰ ਲੈਣਗੇ। ਇਸ ਮਿਸ਼ਨ ਦੀ ਪ੍ਰਾਪਤੀ ਲਈ ਵਿਭਾਗ ਵੱਲੋਂ 40.82 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਜਾਣਕਾਰੀ ਅਨੁਸਾਰ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰਾਂ ਵਿੱਚ ਖੁੱਲੇਆਮ ਫੈਲਾਈ ਜਾਂਦੀ ਗੰਦਗੀ ਦੀ ਸਮੱਸਿਆ ਨੂੰ ਦੂਰ ਕਰਨ ਦਾ ਅਹਿਦ ਲਿਆ ਗਿਆ ਹੈ। ਪੰਜਾਬ ਵਿੱਚ ਮੌਜੂਦ 167 ਸ਼ਹਿਰੀ ਸਥਾਨਕ ਇਕਾਈਆਂ ਵਿੱਚੋਂ 120 ਨੇ ਹੁਣ ਤੱਕ ਸਵੈ ਘੋਸ਼ਣਾ ਵਿੱਚ ਖੁੱਲੇ ਵਿੱਚ ਸੌਚ ਤੋਂ ਮੁਕਤ ਹੋਣ ਦਾ ਐਲਾਨ ਕਰ ਦਿੱਤਾ ਹੈ। ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਦੀ ਪੁਸ਼ਟੀ ਲਈ ਤੀਜੀ ਪਾਰਟੀ ਵੱਲੋਂ ਸਰਵੇਖਣ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਹੁਣ ਤੱਕ 72 ਸਥਾਨਕ ਸ਼ਹਿਰੀ ਇਕਾਈਆਂ ਦੇ ਸਵੈ ਘੋਸ਼ਣਾ ਦੀ ਪੁਸ਼ਟੀ ਹੋ ਗਈ ਹੈ ਜਦੋਂ ਕਿ ਬਾਕੀ ਦਾ ਕੰਮ ਜਾਰੀ ਹੈ।
ਬਾਕੀ ਰਹਿੰਦੀਆਂ 47 ਸ਼ਹਿਰੀ ਸਥਾਨਕ ਇਕਾਈਆਂ ਵੀ 30 ਜੂਨ ਤੱਕ ਖੁੱਲੇ ਵਿੱਚ ਸੌਚ ਤੋਂ ਮੁਕਤ ਹੋ ਜਾਣਗੀਆਂ ਜਿਸ ਉਪਰੰਤ ਪੰਜਾਬ ਦੇ ਸਮੂਹ ਸ਼ਹਿਰ ਤੇ ਕਸਬੇ ਕਵਰ ਹੋ ਜਾਣਗੇ। ਇਸ ਟੀਚੇ ਨੂੰ ਹਰ ਹੀਲੇ ਪੂਰਾ ਕਰਨ ਲਈ ਵਿਭਾਗ ਵੱਲੋਂ ਵੀ ਇਨਾਂ 47 ਸ਼ਹਿਰੀ ਸਥਾਨਕ ਇਕਾਈਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਬੁਲਾਰੇ ਨੇ ਦੱਸਿਆ ਕਿ ਘਰਾਂ ਵਿੱਚ ਬਣਨ ਵਾਲੇ ਵਿਅਕਤੀਗਤ ਪਖਾਨਿਆਂ ਅਤੇ ਕਮਿਊਨਟੀ ਤੇ ਜਨਤਕ ਪਖਾਨਿਆਂ ਲਈ ਆਈ ਮੰਗ ਅਨੁਸਾਰ ਵਿਭਾਗ ਵੱਲੋਂ ਸ਼ਹਿਰੀ ਇਕਾਈਆਂ ਨੂੰ 40.82 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਤੈਅ ਸਮੇਂ ਅੰਦਰ ਟੀਚਾ ਪੂਰਾ ਕੀਤਾ ਜਾ ਸਕੇ।
ਜਲਾਲਾਬਾਦ (ਰਜਨੀਸ਼ ਰਵੀ)। ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ‘ਤੇ ਚਲਦੇ ਹੋਏ ਬਲਾਕ ਜਲਾਲਾਬਾਦ ਦੇ ਡੇਰਾ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਤਹਿਤ ਸਥਾਨਕ ਸਾਧ ਸੰਗਤ ਵੱਲੋਂ ਜਲਾਲਾਬਾਦ ਦੇ ਨਾਮ ਚਰਚਾ ਘਰ ਵਿਖੇ ਮੁਫਤ ਬਲੱਡ ਗਰੁੱਪ, ਸ਼ੂਗਰ ਅਤੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਜਿਲਾ 25 ਮੈਂਬਰ ਸੁਭਾਸ਼ ਸੁਖੀਜਾ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 133 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਬਲਾਕ ਦੀ ਸਾਧ ਸੰਗਤ ਵੱਲੋਂ ਅੱਜ ਇਹ ਮੁਫਤ ਮੈਡੀਕਲ ਕੈਂਪ ਲਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜਿੱਥੇ ਖੂਨਦਾਨ ਕਰਨ ਵਾਲਿਆਂ ਦੇ ਗਰੁੱਪ ਚੈਕ ਕੀਤੇ ਗਏ ਉਸਦੇ ਨਾਲ ਸ਼ੂਗਰ ਦੇ ਮਰੀਜਾਂ ਦਾ ਟੈਸਟ ਕੀਤਾ ਗਿਆ। ਕੈਂਪ ਦੌਰਾਨ ਡਾ. ਨਰੇਸ਼ ਚੁੱਘ ਵੱਲੋਂ ਮਰੀਜਾਂ ਦਾ ਚੈਕਅੱਪ ਕਰਕੇ ਮੁਫਤ ਦਵਾਈਆ ਦਿੱਤੀਆਂ ਗਈਆਂ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਲਗਭਗ 265 ਮਰੀਜਾਂ ਦੇ ਟੈਸਟ ਕੀਤੇ ਗਏ ਹਨ। ਇਸ ਮੌਕੇ ਗੌਰਵ ਕੁਮਾਰ, ਦੀਦਾਰ ਚੰਦ ਵਲੋਂ ਬਲੱਡ ਗਰੁੱਪ ਚੈਕਅੱਪ ਕਰਨ ‘ਚ ਸਹਿਯੋਗ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿੱਟੂ ਸਿਡਾਨਾ, ਬਿੱਟੂ ਇੰਸਾਂ,ਮਾ.ਪ੍ਰੀਤਮ ਸਿੰਘ, ਗਿਆਨ ਚੰਦ ਇੰਸਾਂ, ਵਿੱਕੀ ਇੰਸਾਂ, ਰਾਜ ਕੁਮਾਰ ਸਚਦੇਵਾ, ਉਡੀਕ ਚੰਦ, ਸੁਖਚੈਨ,ਜਗਦੀਸ਼ ਕੁਮਾਰ, ਆਦਿ ਮੌਜੂਦ ਸਨ।
ਸਿਹਤ ਮੰਤਰੀ ਨੇ ਕੀਤਾ ਐਲਾਨ
ਚੰਡੀਗੜ੍ਹ। ਹੁਣ ਪੰਜਾਬ ਦੇ ਸਰਕਾਰੀ ਸਰਕਾਰੀ ਹਸਪਤਾਲਾਂ ਵਿੱਚ ਕਿਡਨੀ ਰੋਗ ਨਾਲ ਸਬੰਧਿਤ ਡਾਇਲਾਸਿਸ ਮੁਫ਼ਤ ਹੋਵੇਗਾ। ਇਹ ਐਲਾਨ ਅੱਜ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸਦਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵੀ ਇੰਨ ਬਿੰਨ ਲਾਗੂ ਹੋਵੇਗਾ।
ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢੇ ਜਾਣ ‘ਤੇ ਸਿਆਸਤ ਭਖੀ
ਉੱਧਰ ਪੰਜਾਬ ਵਿਧਾਨ ਸਭਾ ਵੱਲੋਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਮਾਰਸ਼ਲ ਵੱਲੋਂ ਬਾਹਰ ਕੱਢੇ ਜਾਣ ਦੇ ਮਾਮਲੇ ‘ਤੇ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਵੀ ਵਿਰੋਧੀ ਧਿਰ ਨੇ ਸਰਕਾਰ ਦਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸਦਨ ਵਿੱਚ ਦਸਤਾਰ ਦੀ ਬੇਇਜਤੀ ਹੋਈ ਹੈ। ਇਸ ਲਈ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਵਿਰੋਧ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਆਗੂਆਂ ਨਾਲ ਕਾਲੇ ਚੋਲੇ ਪਾ ਕੇ ਸਰਕਾਰ ਅਤੇ ਸਪੀਕਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਸਰਕਾਰ ਖਿਲਾਫ਼ ਵਿਰੋਧ ਪ੍ਰਗਟਾਇਆ। ਸੁਖਬੀਰ ਨੇ ਕਿਹਾ ਕਿ ਵਿਧਾਨ ਸਭਾ ਨੂੰ ਇਸ ਸਰਕਾਰ ਨੇ ਅਖਾੜਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਸ਼ਾਮ ਚਾਰ ਵਜੇ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ। ਸਪੀਕਰ ਨੂੰ ਬਰਖਾਸਤ ਕਰਨ ਦੀ ਮੰਗ ਕਰਨਗੇ।