Thief - Sach Kahoon Punjabi
Gold theft: ਚੋਰ ਦਿਨ-ਦਿਹਾੜੇ ਘਰ ’ਚੋਂ ਦੋ ਤੋਲੇ ਸੋਨਾ ਲੈ ਫੁਰਰ
Gold theft: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਥਾਨਕ ਸ਼ਹਿਰ ਦੀ ਡੋਗਰਾ ਬਸਤੀ ਵਿੱਚ ਇੱਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਵੀਰਵਾਰ ਨੂੰ ਚੋਰ ਦਿਨ-ਦਿਹਾੜੇ ਇੱਕ ਘਰ ਦੇ ਤਾਲੇ ਤੋੜ ਕੇ ਦੋ ਤੋਲੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਘਟਨਾ ਦੇ ਸਮੇਂ ਮਕਾਨ ਮਾਲਕ ਦੋਵੇ ਪਤੀ-ਪਤਨੀ ਕੰਮ ‘ਤੇ ਗਏ ਹੋਏ ਸਨ ਅਤੇ ਬੱਚੇ ਰਿਸ਼ਤੇਦਾਰੀ ’ਚ ਗਏ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਸਿਟੀ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਤਹਿਮੀਤ ਸਿੰਘ, ਜੋ ਲੋਕਾਂ ਦੇ ਘਰਾਂ ਵਿੱਚ ਰਸੋਈਏ ਦਾ ਕੰਮ ਕਰਦਾ ਹੈ ਅਤੇ ਉਸਦੀ ਪਤਨੀ ਵੀਰਵਾਰ ਸਵੇਰੇ ਆਮ ਵਾਂਗ ਕੰਮ ‘ਤੇ ਚਲੇ ਗਏ ਸਨ ਅਤੇ ਉਨ੍ਹਾਂ ਦੇ ਬੱਚੇ ਆਪਣੇ ਰਿਸ਼ਤੇਦਾਰਾਂ ਦੇ ਘਰ ਚਲੇ ਗਏ ਸਨ। ਜਦੋਂ ਪਰਿਵਾਰ ਦੀ ਔਰਤ ਘਰ ਵਾਪਸ ਆਈ ਤਾਂ ਉਸਨੇ ਦੇਖਿਆ ਕਿ ਘਰ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਜਦੋਂ ਉਸਨੇ ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਅੰਦਰ ਅਲਮਾਰੀ ਖੁੱਲ੍ਹੀ ਸੀ ਅਤੇ ਸਾਰਾ ਸਾਮਾਨ ਖਿੱਲਰਿਆ ਪਿਆ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ ’ਚ ਮੀਂਹ ਬਾਰੇ ਆਈ ਅਪਡੇਟ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
ਸਾਮਾਨ ਦੀ ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਦੇ ਅੰਦਰ ਰੱਖੇ ਲਗਭਗ ਦੋ ਤੋਲੇ ਸੋਨੇ ਦੇ ਗਹਿਣੇ ਚੋਰੀ ਹੋ ਗਏ ਹਨ। ਘਰ ਦੇ ਮਾਲਕ ਨੇ ਦੱਸਿਆ ਕਿ ਨਸ਼ੇੜੀ ਅਕਸਰ ਉਸਦੇ ਗੁਆਂਢ ਵਿੱਚ ਘੁੰਮਦੇ ਰਹਿੰਦੇ ਹਨ ਅਤੇ ਇੱਕ ਦਿਨ ਪਹਿਲਾਂ ਵੀ ਇੱਕ ਜਾਂ ਦੋ ਮੁੰਡੇ ਉੱਥੇ ਘੁੰਮ ਰਹੇ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਚੋਰੀ ਕੀਤੀ ਹੈ। ਉਸਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਦੀ ਪਛਾਣ ਕੀਤੀ ਜਾਵੇ ਅਤੇ ਉਸਦੇ ਚੋਰੀ ਹੋਏ ਗਹਿਣੇ ਬਰਾਮਦ ਕੀਤੇ ਜਾਣ। ਇਸ ਮਾਮਲੇ ਵਿੱਚ ਮੌਕੇ ‘ਤੇ ਪਹੁੰਚੇ ਸਬ ਇੰਸਪੈਕਟਰ ਵਕੀਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ ‘ਤੇ ਜਲਦੀ ਹੀ ਮੁਲਜ਼ਮ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। Gold theft
ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੁੱਟ ਖੋਹ ਕਰਨ ਵਾਲੇ ਚਾਰ ਦਬੋਚੇ
ਰਾਹਗੀਰਾਂ ਤੋਂ ਵਾਹਨ ਅਤੇ ਕੀਮਤੀ ਸਮਾਨ ਦੀ ਕਰਦੇ ਸਨ ਲੁੱਟ / Crime News
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਮੁਖ਼ਬਰ ਦੀ ਇਤਲਾਹ ’ਤੇ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਸੁੰਨਸਾਨ ਇਲਾਕਿਆਂ ’ਚ ਮਾਰੂ ਹਥਿਆਰਾਂ ਦੀ ਨੋਕ ’ਤੇ ਰਾਹਗੀਰਾਂ ਨਾਲ ਖੋਹ ਬਾਜ਼ੀ ਕਰਦੇ ਸਨ। ਪੁਲਿਸ ਨੂੰ ਇੰਨਾਂ ਦੇ ਕਬਜ਼ੇ ’ਚੋਂ ਚੋਰੀ ਦੇ ਅੱਧੀ ਦਰਜਨ ਵਾਹਨ ਤੇ ਮੋਬਾਇਲ ਬਰਾਮਦ ਹੋਏ ਹਨ। Crime News
ਇਹ ਵੀ ਪੜ੍ਹੋ: ਰੇਸਰ ਬਾਈਕ ਤੇ ਐਕਟਿਵਾ ਦੀ ਟੱਕਰ ’ਚ ਮਹਿਲਾ ਸਣੇ ਦੋ ਦੀ ਮੌਤ
ਥਾਣਾ ਹੈਬੋਵਾਲ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਜਗਤਪੁਰੀ ਦੇ ਇੰਚਾਰਜ ਸੁਖਜਿੰਦਰ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਮੁਖ਼ਬਰ ਖਾਸ ਦੀ ਇਤਲਾਹ ’ਤੇ ਚਾਰ ਜਣਿਆ ਨੂੰ ਕਾਬੂ ਕੀਤਾ ਹੈ। ਜਿੰਨਾਂ ਦੀ ਪਛਾਣ ਪਵਨ ਸਿੰਘ ਵਾਸੀ ਗੁਰੂ ਗੋਬਿੰਦ ਨਗਰ ਨਿਊ ਸ਼ਿਮਲਾਪੁਰੀ, ਹਰੀਸ ਵਰਮਾ ਉਰਫ਼ ਸੋਨੂੰ ਵਾਸੀ ਪ੍ਰਤਾਪ ਚੌਂਕ ਰਾਮ ਨਗਰ, ਮਨਦੀਪ ਸਿੰਘ ਉਰਫ ਬੰਟੀ ਵਾਸੀ ਫ਼ਤਿਹ ਨਗਰ ਨਿਊ ਸ਼ਿਮਲਾਪੁਰੀ ਤੇ ਮੁਕਸ ਕੁਮਾਰ ਊਰਫ਼ ਮੁਨਸ਼ੀ ਵਾਸੀ ਸਤਗੁਰੂ ਨਗਰ ਵਜੋਂ ਹੋਈ ਹੈ। ਜਿਹੜੇ ਸੁੰਨਸਾਨ ਇਲਾਕਿਆਂ ਵਿੱਚ ਤਾਕ ਲਗਾ ਕੇ ਮਾਰੂ ਹਥਿਆਰਾਂ ਦਾ ਡਰ ਦਿਖਾਉਂਦੇ ਅਤੇ ਰਾਹਗੀਰਾਂ ਤੋਂ ਵਾਹਨ ਅਤੇ ਕੀਮਤੀ ਸਮਾਨ ਖੋਹ ਕਰਦੇ ਸਨ। ਦੋ ਲੋਹੇ ਦੇ ਦਾਤਰ, ਇੱਕ ਆਟੋ, ਇੱਕ ਐਕਟਿਵਾ ਅਤੇ 4 ਮੋਬਾਇਲ ਬਰਾਮਦ ਹੋਏ ਸਨ। ਅਗਲੇਰੀ ਤਫ਼ਤੀਸ ਦੇ ਤਹਿਤ 26 ਜੂਨ ਨੂੰ ਅਦਾਲਤ ਕੋਲੋਂ ਤਿੰਨ ਦਿਨਾਂ ਦੇ ਲਏ ਪੁਲਿਸ ਰਿਮਾਂਡ ਦੌਰਾਨ ਉਕਤਾਨ ਦੀ ਨਿਸ਼ਾਨਦੇਹੀ ’ਤੇ 2 ਹੋਰ ਮੋਟਰਸਾਇਕਲ, ਦੋ ਐਕਟਿਵਾ ਅਤੇ ਕੁੱਲ 16 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। Crime News
ਚੋਰੀ ਕੀਤੇ ਗਏ ਚੀਨੀ ਦੇ 192 ਗੱਟਿਆਂ ਸਮੇਤ ਦੋ ਕਾਬੂ
ਮੁਲਜ਼ਮਾਂ ਕੋਲੋਂ ਪੁੱਛਗਿਛ ਜਾਰੀ, ਟਰੱਕ ਦੀ ਬਰਾਮਦਗੀ ਕਰਾਉਣ ਬਾਕੀ : ਉੱਪ ਕਪਤਾਲ ਦਲਜੀਤ ਸਿੰਘ ਵਿਰਕ (Sugar Stolen )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚੋਰੀ ਕੀਤੇ ਗਏ ਚੀਨੀ (Sugar Stolen ) ਦੇ 192 ਗੱਟਿਆਂ ਸਮੇਤ ਦੋ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਦਲਜੀਤ ਸਿੰਘ ਵਿਰਕ ਉਪ ਕਪਤਾਨ ਪੁਲਿਸ ਪਾਤੜਾਂ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਮਾੜੇ ਅਨਸਰਾ ਖਿਲਾਫ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਪ੍ਰਾਪਤ ਹੋਈ ਕਿ ਜਦੋਂ ਥਾਣਾ ਸ਼ੁਤਰਾਣਾ ਦੀ ਪੁਲਿਸ ਪਾਰਟੀ ਵੱਲੋ ਦੌਰਾਨੇ ਗਸ਼ਤ ਮੁੱਖਬਰੀ ਮਿਲੀ ਕਿ ਸੁਖਵੀਰ ਉਰਫ ਕਾਲੂ ਪੁੱਤਰ ਰਾਮਨਾਥ ਵਾਸੀ ਵਾਰਡ ਨੰਬਰ 1 ਖਨੋਰੀ ਥਾਣਾ, ਜ਼ਿਲਾ ਸੰਗਰੂਰ, ਸੁਨੀਲ ਕੁਮਾਰ ਉਰਫ ਸੁਨੀਲ ਦੱਤ ਪੁੱਤਰ ਸ੍ਰੀਰਾਮ ਵਾਸੀ ਸੁਭਾਸ ਨਗਰ ਸ਼ੁਤਰਾਣਾ ਅਤੇ ਸਾਹਿਬ ਸਿੰਘ ਉਰਫ ਸਾਬੂ ਪੁੱਤਰ ਦੇਸਰਾਜ ਵਾਸੀ ਵਾਰਡ ਨੰਬਰ 1 ਖਨੌਰੀ ਸਮੇਤ ਦੋ ਹੋਰ ਨਾਮਾਲੂਮ ਵਿਅਕਤੀਆਂ ਨੇ ਪਿਛਲੇ ਦਿਨੀ 200 ਗੱਟੇ ਚੀਨੀ ਸਮੇਤ ਟਰੱਕ ਅਜਨਾਲਾ ਜਲੰਧਰ ਸਾਇਡ ਤੋਂ ਚੋਰੀ ਕਰਕੇ ਲਿਆਏ ਹਨ ਅਤੇ ਜਿਨ੍ਹਾਂ ਨੇ ਚੋਰੀ ਕੀਤੇ ਚੀਨੀ ਦੇ ਗੱਟਿਆ ਨੂੰ ਸੁਨੀਲ ਕੁਮਾਰ ਉਰਫ ਸੁਨੀਲ ਦੱਤ ਉਕਤ ਦੇ ਘਰ ਰੱਖਿਆ ਹੋਇਆ ਹੈ। (Sugar Stolen )
ਇਹ ਵੀ ਪੜ੍ਹੋ : ਭਾਜਪਾ ਨੇ ਰਾਜਸਥਾਨ ‘ਚ 41 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁਖਬਰੀ ਦੇ ਅਧਾਰ ’ਤੇ ਉਕਤਾਨ ਮੁਲਜਮਾਂ ਦੇ ਖਿਲਾਫ ਮੁਕੱਦਮਾ ਥਾਣਾ ਪਾਤੜਾਂ ਦਰਜ ਰਜਿਸਟਰ ਕਰਵਾ ਕੇ ਮੁਲਜਮ ਸੁਖਵੀਰ ਉਰਫ ਕਾਲੂ ਪੁੱਤਰ ਰਾਮਨਾਥ ਵਾਸੀ ਵਾਰਡ ਨੰਬਰ 1 ਖਨੋਰੀ ਥਾਣਾ ਖਨੌਰੀ ਜ਼ਿਲ੍ਹਾ ਸੰਗਰੂਰ ਤੇ ਦੋਸੀ ਸੁਨੀਲ ਕੁਮਾਰ ਉਰਫ ਸੁਨੀਲ ਦੱਤ ਪੁੱਤਰ ਸ੍ਰੀਰਾਮ ਵਾਸੀ ਸੁਭਾਸ਼ ਨਗਰ ਸੁਤਰਾਣਾ ਨੂੰ ਉਸ ਦੇ ਘਰੋਂ ਕਾਬੂ ਕਰਕੇ ਉਸਦੇ ਘਰ ਅੰਦਰੋ 192 ਗੱਟੇ ਚੀਨੀ ਬ੍ਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੁਨੀਲ ਕੁਮਾਰ ਉਰਫ ਸੁਨੀਲ ਦੱਤ ਅਤੇ ਸੁਖਵੀਰ ਸਿੰਘ ਉਰਫ ਕਾਲੂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਪਾਸੋਂ ਪੁੱਛ ਗਿੱਛ ਜਾਰੀ ਹੈ ਅਤੇ ਮੁਲਜਮ ਸਾਹਿਬ ਸਿੰਘ ਉਰਫ ਸਾਬੂ ਅਤੇ ਉਸਦੇ ਦੋ ਨਾਮਾਲੂਮ ਸਾਥੀਆਂ ਨੂੰ ਗਿ੍ਰਫਤਾਰ ਕਰਨਾ ਅਜੇ ਬਾਕੀ ਹੈ ਅਤੇ ਮੁਲਜਮਾਂ ਪਾਸੋਂ ਟਰੱਕ ਦੀ ਬ੍ਰਾਮਦਗੀ ਕਰਾਉਣੀ ਬਾਕੀ ਹੈ। Sugar Stolen
ਸਨੌਰ ਪੁਲਿਸ ਵੱਲੋਂ ਚੋਰ ਨੂੰ ਮੋਟਰਸਾਈਕਲ, ਲੋਹੇ ਦੀ ਰਾਡ ਤੇ ਹੋਰ ਸਮਾਨ ਸਮੇਤ ਕੀਤਾ ਕਾਬੂ
(ਰਾਮ ਸਰੂਪ ਪੰਜੋਲਾ) ਸਨੌਰ। ਸਨੌਰ ਪੁਲਿਸ (Sanur Police) ਵੱਲੋਂ ਚਾਰ ਵੱਖ-ਵੱਖ ਥਾਈ ਦੁਕਾਨਾਂ ਦੇ ਜੰਦਰੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਾਜ਼ਮ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਸਨੌਰ ਪੁਲਿਸ ਨੇ 11 ਤੇ 12 ਸਤੰਬਰ 23 ਦੀ ਦਰਮਿਆਨੀ ਰਾਤ ਨੂੰ ਕਸਬਾ ਸਨੌਰ ਵਿਖੇ ਨਾ ਮਾਲੂਮ ਵਿਅਕਤੀ ਵੱਲੋਂ 3/4 ਕਰਿਆਨੇ ਅਤੇ ਡਾਇਰੀ ਦੀਆਂ ਦੁਕਾਨਾਂ ਦੇ ਤਾਲੇ ਤੋੜ ਕੇ ਪੈਸੇ ਚੋਰੀ ਕਰ ਲਏ ਸੀ ਜਿਸ ਸਬੰਧੀ ਮੁੱਕਦਮਾ ਥਾਣਾ ਸਨੌਰ ਵਿਖੇ ਦਰਜ ਕੀਤਾ ਗਿਆ ਸੀ।
ਫਿਰ 20 ਤੇ 21 ਸਤੰਬਰ 23 ਦੀ ਦਰਮਿਆਨੀ ਰਾਤ ਨੂੰ ਕਸਬਾ ਸਨੌਰ ਵਿਖੇ ਅਨੁਜ ਕੁਮਾਰ ਪੁੱਤਰ ਸਤਪਾਲ ਵਾਸੀ ਆਹਲੂਵਾਲੀਆ ਮੁਹੱਲਾ ਸਨੌਰ ਦੀ ਦੁਕਾਨ ਵਿੱਚੋ ਤਾਲੇ ਤੋੜ ਕੇ 15/16 ਹਜ਼ਾਰ ਰੁਪਏ, ਰਮੇਸ਼ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਪਠਾਣਾ ਵਾਲਾ ਮੁਹੱਲਾ ਸਨੌਰ ਅਤੇ ਪਿ੍ਰਥੀ ਸਿੰਘ ਪੁੱਤਰ ਸਾਦੀ ਰਾਮ ਵਾਸੀ ਗਰਿੱਡ ਕਲੋਨੀ ਸਨੌਰ ਦੀਆਂ ਦੁਕਾਨਾਂ ਵਿੱਚੋ ਤਾਲੇ ਤੋੜ ਕੇ 15/16 ਹਜ਼ਾਰ ਰੁਪਏ ਚੋਰੀ ਕਰ ਲਏ ਸੀ। ਜਿਸ ਸਬੰਧੀ ਮੁੱਕਦਮਾ ਥਾਣਾ ਸਨੌਰ ਵਿਖੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।
ਜੋ ਦੌਰਾਨੇ ਤਫਤੀਸ ਚੋਰੀਸ਼ੁਦਾ ਦੁਕਾਨਾਂ ਦੇ ਆਸ ਪਾਸ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਇਨ੍ਹਾਂ ਦੁਕਾਨਾਂ ਵਿੱਚੋਂ ਚੋਰੀ ਕਰਨ ਵਾਲੇ ਵਿਅਕਤੀ ਸੁਖਵਿੰਦਰ ਸਿੰਘ ਉਰਫ ਸੁੱਖੀ ਪੁੱਤਰ ਰੇਸ਼ਮ ਸਿੰਘ ਵਾਸੀ ਅਜਰਾਵਰ ਥਾਣਾ ਖੇੜੀ ਗੰਡਿਆਂ ਜਿਲ੍ਹਾ ਪਟਿਆਲਾ ਨੂੰ ਟਰੇਸ ਕਰਕੇ ਗਿ੍ਰਫਤਾਰ ਕਰ ਲਿਆ ਹੈ।
ਮੁਲਜ਼ਮ ਸੁਖਵਿੰਦਰ ਸਿੰਘ ਉਰਫ ਸੁੱਖੀ ਉਕਤ ਨੇ ਪੁੱਛਗਿਛ ਦੌਰਾਨ ਮੰਨਿਆ ਹੈ ਕਿ ਪਿੱਛਲੇ ਦਿਨੀ ਕਸਬਾ ਸਨੌਰ ਵਿਖੇ ਸਾਰੀਆਂ ਚੋਰੀਆਂ ਉਸ ਨੇ ਹੀ ਕੀਤੀਆਂ ਹਨ ਅਤੇ ਇਹ ਵੀ ਮੰਨਿਆ ਹੈ ਕਿ 22/23 ਸਤੰਬਰ ਦੀ ਦਰਮਿਆਨੀ ਰਾਤ ਵੀ ਨੂੰ ਸ਼ਹਿਰ ਪਟਿਆਲਾ ਵਿੱਚ ਥਾਣਾ ਕੋਤਵਾਲੀ ਪਟਿਆਲਾ ਦੇ ਏਰੀਆ ਵਿੱਚ ਉਸਨੇ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਕੀਤੀ ਸੀ ਅਤੇ ਇਸ ਤੋਂ ਇਲਾਵਾ ਉਸਨੇ ਬਾਰਨ ਅਤੇ ਰਾਜਪੁਰਾ ਸਾਇਡ ਤੋਂ ਵੀ ਰਾਤ ਨੂੰ ਦੁਕਾਨਾਂ ਦੇ ਤਾਲੇ ਤੋੜਕੇ ਚੋਰੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : Raw Turmeric Health Benefits : ਕੱਚੀ ਹਲਦੀ ਦੀ ਵਰਤੋਂ ਇੰਜ ਕਰੇਗੀ ਵੱਡੇ ਤੋਂ ਵੱਡੇ ਰੋਗਾਂ ਨੂੰ ਖ਼ਤਮ
ਜਿਸ ਪਾਸੋਂ ਇੱਕ ਚੋਰੀ ਦਾ ਸਪਲੈਂਡਰ ਮੋਟਰਸਾਇਕਲ ਰੰਗ ਸਿਲਵਰ ਜੋ ਉਸਨੇ ਕਰੀਬ 12/13 ਦਿਨ ਪਹਿਲਾਂ ਪੁਰਾਣੇ ਬੱਸ ਸਟੈਂਡ ਪਟਿਆਲਾ ਦੇ ਕੋਲੋਂ ਚੋਰੀ ਕੀਤਾ ਸੀ, ਬ੍ਰਾਮਦ ਕੀਤਾ ਹੈ ਅਤੇ ਕਸਬਾ ਸਨੌਰ ਵਿੱਚੋਂ ਚੋਰੀ ਕੀਤੀ ਐਲ.ਈ.ਡੀ. ਅਤੇ ਪੈਸਿਆ ਦੀ ਭਾਨ ਕੁੱਲ 3618 ਰੁਪਏ, ਵਾਰਦਾਤ ਸਮੇ ਦੁਕਾਨਾਂ ਦੇ ਸਟਰ ਤੋੜਨ ਲਈ ਵਰਤਿਆ ਗਿਆ ਰਾਡ ਲੋਹਾ ਵੀ ਬ੍ਰਾਮਦ ਕੀਤਾ ਹੈ। ਥਾਣਾ ਸਨੌਰ ਮੁੱਖੀ ਪਿਆਸ਼ੂ ਸਿੰਘ ਨੇ ਦੱਸਿਆ ਕਿ ਮੁਲਜਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿਛ ਕਰਕੇ ਚੋਰੀ ਕੀਤਾ ਹੋਇਆ ਸਮਾਨ ਅਤੇ ਹੋਰ ਕੀਤੀਆਂ ਚੋਰੀਆਂ ਬਾਰੇ ਪਤਾ ਲਗਾਇਆ ਜਾਵੇਗਾ।
ਫੋਟੋ ਕੈਪਸ਼ਨ-ਰਾਮ ਸਰੂਪ ਫੋਟੋ-01
ਸਨੌਰ ਥਾਣਾ ਮੁੱਖੀ ਪਿਆਸ਼ੂ ਸਿੰਘ ਤੇ ਹੋਰ ਸਟਾਫ ਫੜੇ ਗਏ ਮੁਲਜ਼ਮ ਨਾਲ।
ਸਰਦੂਲਗੜ੍ਹ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਚੋਰ ਨੂੰ ਸਮਾਨ ਸਮੇਤ ਕੀਤਾ ਗ੍ਰਿਫਤਾਰ
ਸਰਦੂਲਗੜ੍ਹ  (ਗੁਰਜੀਤ ਸ਼ੀਂਹ)। ਸਰਦੂਲਗੜ੍ਹ ਪੁਲਿਸ ਨੇ ਘਰੋ ਚੋਰੀ ਹੋਏ ਲੱਖਾਂ ਰੁਪਏ ਗਹਿਣੇ ਅਤੇ ਨਗਦੀ ਕੁੱਝ ਹੀ ਘੰਟਿਆਂ ਚ ਬਰਾਮਦ ਕਰ ਲਿਆ ਹੈ। ਪ੍ਰੈਸ ਕਾਨਫਰੰਸ ਦਰਾਨ ਡੀ.ਐਸ.ਪੀ ਸਰਦੂਲਗੜ੍ਹ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਪੁਲਿਸ ਨੇ ਸਰਦੂਲਗੜ੍ਹ ਸ਼ਹਿਰ ਵਿੱਚੋਂ ਚੋਰੀ ਕਰਕੇ ਜਾਣ ਵਾਲੇ ਵਿਅਕਤੀ ਨੂੰ 22 ਤੋਲੇ ਸੋਨਾ ਤੇ ਨਗਦੀ ਸਮੇਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ( Sardulgarh News)
ਇਹ ਵੀ ਪੜ੍ਹੋ : ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁੱਟਣ ਵਾਲੇ ਦੋ ਸਾਬਕਾ ਫੌਜੀਆਂ ਸਣੇ ਤਿੰਨ ਕਾਬੂ
ਦੱਸ ਦੇਈਏ ਕਿ ਇਹ ਚੋਰੀ 29 ਅਗਸਤ 2023 ਨੂੰ ਸਰਦੂਲਗੜ੍ਹ ਦੇ ਵਾਰਡ ਨੰਬਰ 4 ’ਚ ਮੇਵਾ ਸਿੰਘ ਦੇ ਘਰ ਹੋਈ ਸੀ। ਉਨ੍ਹਾਂ ਦੱਸਿਆ ਕਿ ਚੋਰੀ ਕਰਨ ਵਾਲਾ ਰਾਜ ਭਗਤ ਪੁੱਤਰ ਅਸ਼ੋਕ ਕੁਮਾਰ ਰਾਮ ਨਗਰ ਵਸਤੀ ਸੰਗਰੂਰ ਦਾ ਰਹਿਣ ਵਾਲਾ ਹੈ। ਜਿਸ ’ਤੇ ਪਹਿਲਾ ਵੀ ਚੋਰੀ ਦੇ ਮੁਕੱਦਮੇ ਦਰਜ ਹਨ। ਚੋਰ ਤੋਂ ਪੁਲਿਸ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।
ਸ਼ਾਤਿਰ ਚੋਰ ਵਾਹਨ ਚੋਰੀ ਕਰਕੇ ਝਾੜੀਆਂ ’ਚ ਲੁਕੋ ਕੇ ਰੱਖਦਾ ਸੀ, ਆਇਆ ਪੁਲਿਸ ਅੜਿੱਕੇ
ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਜਗਰਾਓਂ ਪੁਲਿਸ ਨੇ ਕੀਤਾ ਕਾਬੂ (Vehicle Thieves)
ਚੋਰੀ ਕੀਤੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਵੀ ਬਰਾਮਦ
(ਜਸਵੰਤ ਰਾਏ) ਜਗਰਾਓਂ। ਜਗਰਾਓਂ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵਾਹਨ ਚੋਰੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਵੱਲੋਂ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ ਸਕੂਟੀ ਵੀ ਬਰਾਮਦ ਕੀਤੀ ਗਈ ਹੈ। (Vehicle Thieves) ਇਸ ਸਬੰਧੀ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਥਾਣਾ ਸਦਰ ਦੇ ਮੁੱਖ ਅਫਸਰ ਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਐੱਸ.ਐਸ.ਆਈ. ਸੁਰਜੀਤ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮਲਕ ਰੋਡ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਰਵੀ ਕੁਮਾਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।
ਪੁਲਿਸ ਅਨੂਸਾਰ ਕਾਬੂ ਕੀਤੇ ਮੁਜ਼ਲਮ ਤੋਂ ਸਖਤੀ ਨਾਲ ਪੁੱਛਗਿਛ ਕਰਨ ’ਤੇ ਇਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਲੁਧਿਆਣਾ ਦੇ ਬੱਸ ਅੱਡੇ ਤੋਂ ਕਈ ਮੋਟਰਸਾਈਕਲ ਚੋਰੀ ਕੀਤੇ ਹਨ ਜੋ ਕਿ ਪਿੰਡ ਕੋਠੇ ਅੱਠ ਦੇ ਨੇੜੇ ਘਾਹ-ਫੂਸ ਵਿੱਚ ਲੁਕਾ ਕੇ ਰੱਖੇ ਹੋਏ ਹਨ। ਜਦੋਂ ਪੁਲਿਸ ਵੱਲੋਂ ਮੁਲਜ਼ਮ ਦੀ ਦੱਸੀ ਹੋਈ ਥਾਂ ’ਤੇ ਜਾਂਚ ਕੀਤੀ ਗਈ ਤਾਂ ਪੁਲਿਸ ਨੂੰ ਉੱਥੇ ਝਾੜੀਆਂ ਵਿੱਚ ਲੁਕੋ ਕੇ ਰੱਖੇ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ। (Vehicle Thieves)
ਇਹ ਵੀ ਪੜ੍ਹੋ : ਕਿਤੇ ਤੁਹਾਨੂੰ ਵੀ ਤਾਂ ਨਹੀਂ ਆ ਰਹੇ ਇਸ ਤਰ੍ਹਾਂ ਦੇ ਫੋਨ, ਹੋ ਜਾਓ ਸਾਵਧਾਨ…
ਇਸ ਤਰ੍ਹਾਂ ਪੁਲਿਸ ਨੇ ਮੁਲਜ਼ਮ ਕੋਲੋਂ ਚੋਰੀ ਦੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਸਮੇਤ 10 ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲ਼ਾਂ ਵੀ ਚੋਰੀ ਦੇ 4 ਮਾਮਲੇ ਦਰਜ ਅਤੇ ਹੁਣ ਵੀ ਇਸ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਇਸ ਨੂੰ ਹੋਰ ਪੁੱਛਗਿਛ ਲਈ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਚੋਰਾਂ ਨੇ ਬਰਨਾਲਾ ਪੁਲਿਸ ਨੂੰ ਪਾਇਆ ਵਾਹਣੀ
ਫਰਾਰ ਹੋਏ ਕਈ ਚੋਰ, 8 ਘੰਟਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ | Barnala Police
ਬਰਨਾਲਾ (ਗੁਰਪ੍ਰੀਤ ਸਿੰਘ)। ਪੁਲਿਸ ਵੱਲੋਂ ਕਿਸੇ ਹੋਰ ਸ਼ਹਿਰ ਤੋਂ ਫੜ ਕੇ ਲਿਆਂਦੇ ਚੋਰਾਂ ਦੇ ਫਰਾਰ ਹੋਣ ਦੀ ਖਬਰ ਹੈ ਪੁਲਿਸ ਨੂੰ ਫਰਾਰ ਹੋਏ ਚੋਰਾਂ ਦੀ ਪੈੜ ਨੱਪਣ ’ਚ ਹਾਲੇ ਤੱਕ ਸਫਲਤਾ ਹਾਸਲ ਨਹੀਂ ਹੋਈ ਪੁਲਿਸ ਨੇ ਚੋਰਾਂ ਦੀ ਭਾਲ ਲਈ ਚਰੀ ਦੀ ਫਸਲ ਪੱਤਾ ਪੱਤਾ ਕਰਕੇ ਫਰੋਲ ਦਿੱਤਾ ਹੈ ਪ੍ਰਾਪਤ ਜਾਣਕਾਰੀ ਚੋਰ ਗੈਂਗ ਦੇ ਕਈ ਮੈਂਬਰਾਂ ਨੂੰ ਪੁਲਿਸ ਨੇ ਕਿਸੇ ਹੋਰ ਸ਼ਹਿਰ ’ਚੋਂ ਫੜ੍ਹ ਕੇ ਬਰਨਾਲਾ (Barnala Police) ਲਿਆਂਦਾ ਸੀ ਜਿਨ੍ਹਾਂ ’ਚ ਇੱਕ ਔਰਤ ਵੀ ਸੀ, ਪਰ ਇਹ ਫਰਾਰ ਹੋ ਗਏ ਪੁਲਿਸ ਦਾ ਕਹਿਣਾ ਹੈ ਕਿ ਇਹ ਪੁਲਿਸ ਦੀ ਕਸਟਡੀ ’ਚੋਂ ਫਰਾਰ ਨਹੀਂ ਹੋਏ। (Barnala Police)
ਚੋਰਾਂ ਦੇ ਫਰਾਰ ਹੋ ਜਾਣ ਦੀ ਸੂਚਨਾ ਮਿਲਦਿਆਂ ਹੀ ਦੋ ਥਾਣਿਆਂ ਥਾਣਾ ਸਿਟੀ 1 ਬਰਨਾਲਾ ਦੇ ਐਸ.ਐਚ.ੳ. ਬਲਜੀਤ ਸਿੰਘ ਢਿੱਲੋਂ ਅਤੇ ਥਾਣਾ ਸਿਟੀ 2 ਬਰਨਾਲਾ ਦੇ ਐੱਸਐੱਚਓ ਗੁਰਮੇਲ ਸਿੰਘ ਦੀ ਅਗਵਾਈ ’ਚ ਭਾਰੀ ਗਿਣਤੀ ਪੁਲਿਸ ਚੋਰਾਂ ਦੀ ਤਲਾਸ਼ ਕਰ ਰਹੀ ਹੈ। ਪੁਲਿਸ ਨੂੰ ਮੁੱਢਲੀ ਪੜਤਾਲ ਤੋਂ ਪਤਾ ਲੱਗਿਆ ਕਿ ਸਾਰੇ ਚੋਰ ਹੀ ਨੇੜੇ ਦੇ ਖੇਤਾਂ ’ਚ ਲੱਗੀ ਮੱਕੀ/ਚਰ੍ਹੀ (ਹਰਾ ਚਾਰਾ) ਵਿੱਚ ਵੜ ਗਏ ਹਨ । ਉਦੋਂ ਤੋਂ ਹੀ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਨੰਗੇ ਪੈਰੀਂ ਮੱਕੀ ਦਾ ਚੱਪਾ-ਚੱਪਾ ਫਰੋਲਣ ਲੱਗੇ ਹੋਏ ਹਨ। ਸੰਬੰਧਿਤ ਡੀਐੱਸਪੀ ਵੱਲੋਂ ਕਿਹਾ ਗਿਆ ਹੈ ਚੋਰਾਂ ਦੀ ਭਾਲ ਚੱਲ ਰਹੀ ਹੈ ਪਰ ਚੋਰ ਪੁਲਿਸ ਦੀ ਗ੍ਰਿਫਤ ‘ਚੋਂਂ ਫਰਾਰ ਨਹੀਂ ਹੋਏ। (Barnala Police)
ਨਸ਼ੇ ਦੀ ਲਤ ਪੂਰੀ ਕਰਨ ਲਈ ਸਾਈਕਲ ਚੋਰੀ ਕਰਨ ਵਾਲਾ ਫਸਿਆ ਪੁਲਿਸ ਦੀ ਚੇਨ ’ਚ
ਮੁਲਜ਼ਮ ਦੇ ਘਰੋਂ ਬਰਾਮਦ ਕੀਤੇ ਮਹਿੰਗੇ ਮੁੱਲ ਦੇ 18 ਸਾਈਕਲ
ਬਠਿੰਡਾ, (ਸੁਖਜੀਤ ਮਾਨ)। ਨਸ਼ੇ ਦੀ ਦਲਦਲ ’ਚ ਧਸੇ ਗੱਭਰੂ ਚੋਰੀਆਂ ਦੇ ਰਾਹ ਪੈ ਗਏ ਬਠਿੰਡਾ ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਕਾਬੂ ਕੀਤਾ ਹੈ ਜੋ ਨਸ਼ੇ ਦੀ ਪੂਰਤੀ ਲਈ ਸਾਇਕਲ ਚੋਰੀ ਕਰਦਾ ਸੀ ਕਾਬੂ ਕੀਤੇ ਨੌਜਵਾਨ ਦੇ ਘਰੋਂ ਚੋਰੀ ਕੀਤੇ ਹੋਏ 18 ਰੇਂਜਰ ਸਾਈਕਲ ਬਰਾਮਦ ਕੀਤੇ ਹਨ ਪੁਲਿਸ ਵੱਲੋਂ ਇਹ ਕਾਰਵਾਈ ਸ਼ਹਿਰ ’ਚੋਂ ਸਾਈਕਲ ਚੋਰੀ ਹੋਣ ਦੀਆਂ ਲਗਾਤਾਰ ਵਧ ਰਹੀਆਂ ਵਾਰਦਾਤਾਂ ਮਗਰੋਂ ਕੀਤੀ ਗਈ ਹੈ।
ਐਸਐਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ’ਚੋਂ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਹੋਣ ਦੀਆਂ ਵਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਬਲਵਿੰਦਰ ਸਿੰਘ ਰੰਧਾਵਾ ਐਸਪੀ (ਇਨਵੈਸਟੀਗੇਸ਼ਨ) ਬਠਿੰਡਾ, ਪਰਮਜੀਤ ਸਿੰਘ ਡੀਐਸਪੀ (ਇਨਵੈਸਟੀਗੇਸ਼ਨ) ਬਠਿੰਡਾ ਅਤੇ ਸੀਆਈਏ-1 ਦੇ ਇੰਚਾਰਜ ਇੰਸਪੈਕਟਰ ਰਾਜਿੰਦਰ ਕੁਮਾਰ ਦੀ ਟੀਮ ਦਾ ਗਠਨ ਕੀਤਾ ਸੀ ਇਸ ਟੀਮ ਦੇ ਸਹਿਯੋਗ ਨਾਲ ਸੀਸੀਟੀਵੀ ਫੁਟੇਜ਼ ਅਤੇ ਕੁੱਝ ਸੂਤਰਾਂ ਰਾਹੀਂ ਮੁਖਬਰੀ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਉਰਫ ਸਿੰਗੋ ਪੁੱਤਰ ਜੱਗਾ ਸਿੰਘ ਵਾਸੀ ਸੰਦੋਹਾ ਹਾਲ ਆਬਾਦ ਰਾਮਗੜ੍ਹ ਭੂੰਦੜ (ਬਠਿੰਡਾ) ਨੂੰ ਟਰੇਸ ਕਰਕੇ ਉਸ ਖਿਲਾਫ਼ ਥਾਣਾ ਸਦਰ ਬਠਿੰਡਾ ’ਚ 12 ਜੂਨ ਨੂੰ ਮੁਕੱਦਮਾ ਨੰਬਰ 88 ਦਰਜ਼ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸਦੇ ਘਰੋਂ ਵੱਖ-ਵੱਖ ਮਾਅਰਕਿਆਂ ਵਾਲੇ 18 ਰੇਂਜਰ ਸਾਈਕਲ ਬਰਾਮਦ ਕਰਵਾਏ ਗਏ ਐਸਐਸਪੀ ਮੁਤਾਬਿਕ ਮਨਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਜਿਸਦੀ ਪੂਰਤੀ ਲਈ ਸ਼ਹਿਰ ਬਠਿੰਡਾ ਦੇ ਵੱਖ-ਵੱਖ ਇਲਾਕਿਆਂ ’ਚੋਂ ਘਰਾਂ ਦੇ ਬਾਹਰ ਅਤੇ ਅੰਦਰ ਖੜ੍ਹੇ ਮਹਿੰਗੇ ਰੇਂਜਰ ਸਾਈਕਲ ਚੋਰੀ ਕਰ ਲੈਂਦਾ ਸੀ ਐਸਐਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਉਸ ਵੱਲੋਂ ਕੀਤੀਆਂ ਗਈਆਂ ਹੋਰ ਵਾਰਦਾਤਾਂ ਦਾ ਖੁਲਾਸਾ ਹੋ ਸਕੇੇ।
ਸਸਤੇ ਭਾਅ ਹੀ ਵੇਚ ਦਿੰਦਾ ਸੀ ਮਹਿੰਗੇ ਸਾਈਕਲ
ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਹਿੰਗੇ ਰੇਂਜਰ ਸਾਈਕਲ ਜਿੰਨ੍ਹਾਂ ਦੀ ਕੀਮਤ ਲਗਭਗ 10 ਹਜ਼ਾਰ ਰੁਪਏ ਤੋਂ ਉੱਪਰ ਹੁੰਦੀ ਹੈ, ਉਹ ਚੋਰੀ ਕਰ ਲੈਂਦਾ ਸੀ ਅਤੇ ਤੁਰ ਫਿਰਕੇ ਅੱਗੇ 2 ਹਜ਼ਾਰ ਜਾਂ 2500 ਰੁਪਏ ’ਚ ਵੇਚਕੇ ਆਪਣੇ ਨਸ਼ੇ ਦੀ ਪੂਰਤੀ ਕਰਦਾ ਸੀ ਉਸਨੂੰ ਪਤਾ ਸੀ ਕਿ ਲੋਕ ਸਾਈਕਲ ਚੋਰੀ ਹੋਣ ਸਬੰਧੀ ਰਪਟ ਦਰਜ਼ ਨਹੀਂ ਕਰਵਾਉਂਦੇ ਇਸ ਲਈ ਉਹ ਬੜੀ ਹੁਸ਼ਿਆਰੀ ਨਾਲ ਸਾਈਕਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਰ ਚੋਂ ਤਿੰਨ ਲੱਖ 35 ਹਜ਼ਾਰ ਰੁਪਏ ਚੋਰੀ, ਮਾਮਲਾ ਦਰਜ
ਘਰ ਚੋਂ ਤਿੰਨ ਲੱਖ 35 ਹਜ਼ਾਰ ਰੁਪਏ ਚੋਰੀ, ਮਾਮਲਾ ਦਰਜ
ਮਲੋਟ, (ਮੇਵਾ ਸਿੰਘ) ਕਲਗੀਧਰ ਸਕੂਲ ਮਲੋਟ ਦੇ ਨੇੜੇ ਸੁੂਰਜ ਨਗਰੀ ’ਚ ਅਣਪਛਾਤੇ ਚੋਰ ਵੱਲੋਂ ਇੱਕ ਘਰ ’ਚੋਂ ਦਿਨ ਦੇ ਸਮੇਂ ਹੀ 3 ਲੱਖ 35 ਹਜ਼ਾਰ ਰੁਪਏ ਦੀ ਚੋਰੀ ਕਰ ਲਏ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਰਾਜਵੰਤ ਕੌਰ ਪਤਨੀ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਆਖਿਆ ਕਿ ਉਹ ਰੋਜ਼ ਸਵੇਰ ਤੋਂ ਸਾਮ ਤੱਕ ਕੰਮ ਕਰਨ ਲਈ ਕਿਸੇ ਦੁਕਾਨ ਤੇ ਜਾਂਦੀ ਹੈ। ਜਦੋਂ ਬੀਤੀ ਸ਼ਾਮ ਦੁਕਾਨ ਤੋਂ ਵਾਪਿਸ ਘਰ ਪਹੁੰਚੀ ਤਾਂ ਪਤਾ ਚੱਲਿਆ ਕਿ ਘਰ ਦੀ ਅਲਮਾਰੀ ’ਚ ਪਏ 3 ਲੱਖ 35 ਹਜ਼ਾਰ ਰੁਪਏ ਗਾਇਬ ਸਨ। ਥਾਣਾ ਸਿਟੀ ਮਲੋਟ ਵੱਲੋਂ ਅਣਪਛਾਤੇ ਚੋਰ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਸੁਖਰਾਜ ਸਿੰਘ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
8 ਤੋਲੇ ਸੋਨਾ, 5 ਤੋਲੇ ਚਾਂਦੀ, ਨਗਦੀ ਤੇ ਇੱਕ ਐਕਟਿਵਾ ਸਕੂਟਰੀ ਲੈ ਕੇ ਹੋਏ ਰਫ਼ੂ ਚੱਕਰ
ਬਰਨਾਲਾ, (ਜਸਵੀਰ ਸਿੰਘ ਗਹਿਲ/ ਰਜਿੰਦਰ ਸ਼ਰਮਾ) ਬਰਨਾਲਾ ਦੀ ਗੋਬਿੰਦ ਕਲੋਨੀ ਦੀ ਗਲੀ ਨੰਬਰ 7 ‘ਚੋਂ ਸ਼ਨੀਵਾਰ/ ਐਤਵਾਰ ਦੀ ਦਰਮਿਆਨੀ ਰਾਤ ਇੱਕ ਅਣਪਛਾਤਾ ਇੱਕ ਘਰ ‘ਚੋਂ 8 ਤੋਲੇ ਸੋਨਾ, 5 ਤੋਲੇ ਚਾਂਦੀ, ਨਗਦੀ ਤੇ ਇੱਕ ਐਕਟਿਵਾ ਸਕੂਟਰੀ ਚੋਰੀ ਕਰਕੇ ਰਫੂ ਚੱਕਰ ਹੋ ਗਿਆ। ਪੁਲੀਸ ਫ਼ਿੰਗਰ ਪ੍ਰਿੰਟਜ਼ ਐਕਸਪਰਟ ਤੇ ਡੌਗ ਸੁਕੈਅਡ ਦੀ ਸਹਾਇਤਾ ਨਾਲ ਚੋਰਾਂ ਦੀ ਪੈੜ ਲੱਭਣ ‘ਚ ਜੁਟ ਗਈ ਹੈ।
ਮਕਾਨ ਮਾਲਕ ਧਰਮਪਾਲ ਸ਼ਰਮਾ ਤੇ ਉਨ੍ਹਾਂ ਦੇ ਪਰਿਵਰਕ ਮੈਂਬਰਾਂ ਨੇ ਦੱਸਿਆ  ਕਿ ਉਹ ਸ਼ਨੀਵਾਰ ਰਾਤ ਨੂੰ ਗਿਆਰਾਂ ਕੁ ਵਜੇ ਦੇ ਕਰੀਬ ਸੁੱਤੇ ਸਨ, ਸਵੇਰ ਪੰਜ ਵਜੇ ਉਨ੍ਹਾਂ ਨੂੰ ਉਨ੍ਹਾਂ ਦੇ ਗੁਆਂਢੀ ਨੇ ਆ ਕੇ ਉਠਾਇਆ। ਉੱਠਣ ‘ਤੇ ਉਨ੍ਹਾਂ ਦੇਖਿਆ ਕਿ ਘਰ ਦਾ ਸਾਮਾਨ ਖਿੱਲਰਿਆ ਪਿਆ ਸੀ।
ਜਿਸ ਸਬੰਧੀ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤੇ ਆਪ ਘਰ ਵਿਚਲੇ ਜਰੂਰੀ ਸਾਮਾਨ ਦੀ ਪੜਤਾਲ ਕਰਨ ਲੱਗ ਪਏ। ਉਨ੍ਹਾਂ ਦੱਸਿਆ ਕਿ ਚੋਰ ਦੁਆਰਾ ਇੱਕ ਹਾਰ (2 ਤੋਲੇ), ਦੋ ਚੈਨੀਆਂ (2 ਤੋਲੇ), ਦੋ ਜੋੜੇ ਕਾਂਟੇ (2 ਤੋਲੇ), 5 ਛਾਪਾਂ (2 ਤੋਲੇ), ਇੱਕ ਸਿਕੰਦਰੀਆ (5 ਤੋਲੇ ਚਾਂਦੀ), ਇੱਕ ਕੋਕਾ ਸੋਨੇ ਦਾ, ਕੁੱਝ ਨਗਦੀ ਤੋਂ ਇਲਾਵਾ ਘਰ ‘ਚ ਖੜੀ ਇੱਕ ਐਕਟਿਵਾ ਸਕੂਟਰੀ ਵੀ ਚੋਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਚੋਰਾਂ ਦੁਆਰਾ ਜਿਸ ਕਮਰੇ ਨੂੰ ਨਿਸ਼ਾਨਾ ਬਣਾਇਆ ਗਿਆ ਪਰਿਵਾਰ ਦੇ ਪੰਜ ਮੈਂਬਰ ਉਸੇ ਕਮਰੇ ਵਿੱਚ ਹੀ ਸੁੱਤੇ ਪਏ ਸਨ। ਪਰਿਵਾਰਕ ਮੈਂਬਰਾਂ ਦੁਆਰਾ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਚੋਰ ਨੇ ਕੋਈ ਨਸ਼ੀਲੀ ਚੀਜ਼ ਸੁੰਘਾ ਕੇ ਹੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਸੀਸੀਟੀਵੀ ਕੈਮਰਿਆਂ ਦੀ ਖੰਗਾਲੀ ਗਈ ਫੁਟੇਜ਼ ‘ਚ ਸਿਰਫ਼ ਇੱਕ ਹੀ ਚੋਰ ਦਿਖਾਈ ਦੇ ਰਿਹਾ ਹੈ।
ਇਸ ਸਬੰਧੀ ਘਟਨਾ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਡੀਐਸਪੀ ਬਲਜੀਤ ਸਿੰਘ ਬਰਾੜ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾਣ ਪਿੱਛੋਂ ਚੋਰੀ ਦਾ ਮਾਮਲਾ ਦਰਜ਼ ਕੀਤਾ ਜਾਵੇਗਾ। ਕਾਰਵਾਈ ਸਬੰਧੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੁਆਰਾ ਡੌਗ ਸੁਕੈਅਡ ਤੇ ਫਿੰਗਰ ਪ੍ਰਿੰਟਜ਼ ਟੀਮ ਨੇ ਮੋਰਚਾ ਸੰਭਾਲ ਲਿਆ ਹੈ ਤੇ ਚੋਰ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਢਰਪੁਰ |   ਸ਼ਿਵਸੈਨਾ ਮੁਖੀ ਉਦੈ ਠਾਕਰੇ ਨੇ ਅੱਜ ਆਪਣੀ ਸੀਨੀਅਰ ਸਹਿਯੋਗੀ ਭਾਜਪਾ ਤੇ ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਕਰਨ ਲਈ ‘ਚੌਂਕੀਦਾਰ ਚੋਰ ਹੈ’ ਦੇ ਨਾਅਰੇ ਦੀ ਵਰਤੋਂ ਕੀਤੀ ਵਿਰੋਧੀ ਪਾਰਟੀ ਕਾਂਗਰਸ ਰਾਫ਼ੇਲ ਸੌਦੇ ਸਬੰਧੀ ਪ੍ਰਧਾਨ ਮੰਤਰੀ ਲਈ ਇਹ ਨਾਅਰਾ ਵਰਤਦੀ ਰਹੀ ਹੈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਫਰਾਂਸ ਦੇ ਨਾਲ 58,000 ਕਰੋੜ ਰੁਪਏ ਦੇ ਰਾਫੇਲ ਸੌਦੇ ਤੇ ਉਸ ਦੇ ਆਫਸੈੱਟ ਇਕਰਾਰ ਦੇਣ ‘ਚ ਬੇਨੇਮੀਆਂ ਤੇ ਪੱਖਪਾਤ ਦਾ ਦਾਅਵਾ ਕਰਨ ਲਈ ‘ਚੌਂਕੀਦਾਰ ਚੋਰ ਹੈ’ ਦਾ ਨਾਅਰਾ ਵਾਰ-ਵਾਰ ਬੋਲਿਆ ਹੈ ਤੇ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਮੰਦਰ ਨਗਰੀ ਦੇ ਨਾਂਅ ਨਾਲ ਪ੍ਰਸਿੱਧ ਸੋਲਾਪੁਰ ਜ਼ਿਲ੍ਹੇ ‘ਚ ਸਥਿੱਤ ਪੰਡਰਪੁਰ ‘ਚ ਇੱਕ ਰੈਲੀ ਦੌਰਾਨ ਠਾਕਰੇ ਨੇ ਇੱਕ ਘਟਨਾ ਦਾ ਜ਼ਿਕਰ ਕਰਦਿਆਂ ਵੱਖ-ਵੱਖ ਸਦਰਭ ‘ਚ ਇਸ ਨਾਅਰੇ ਦੀ ਵਰਤੋਂ ਕੀਤੀ ਹੈ ਉਨ੍ਹਾਂ ਕਿਹਾ, ਸੂਬੇ ਦੇ ਇੱਕ ਦੌਰੇ ਦੌਰਾਨ ਇੱਕ ਕਿਸਾਨ ਨੇ ਕੀਟ ਸੰਕ੍ਰਮਿਤ ਨਿੰਬੂ ਦਾ ਪੌਦਾ ਦਿਖਾਇਆ ਨਿੰਬੂ ਦਾ ਪੌਦਾ ਕੀਟਨਾਸ਼ਕ ਬਣਾਉਣ ਲਈ ਵਰਤਿਆ ਜਾਂਦਾ ਹੈ ਪਰ ਇਹ ਖੁਦ ਹੀ ਕੀਟ ਦੇ ਹਮਲੇ ਦੀ ਗ੍ਰਿਫ਼ਤ ‘ਚ ਆ ਗਿਆ ਸੀ ਕਿਸਾਨ ਨੇ ਮੈਨੂੰ ਕਿਹਾ ਕਿ ਜੀਵਨ ‘ਚ ਪਹਿਲੀ ਵਾਰ ਉਸ ਨੇ ਨਿੰਬੂ ਦੇ ਪੌਦੇ ਨੂੰ ਸੰਕ੍ਰਮਿਤ ਹੁੰਦੇ ਦੇਖਿਆ ਹੈ ਜਦੋਂਕਿ ਇਸ ਦੇ ਪੌਂਦੇ ਕੀਟਨਾਸ਼ਕ ਬਣਾਉਣ ਲਈ ਤਿਆਰ ਕੀਤੇ ਜਾਂਦੇ ਰਹੇ ਹਨ ਮੈਂ ਉਸ ਨੂੰ ਕਿਹਾ ਕਿ ਹੁਣ ਦਿਨ ਬਦਲ ਗਏ ਹਨ ਚੌਂਕੀਦਾਰ ਹੀ ਚੋਰ ਬਣ ਗਏ ਹਨ’ ਉਨ੍ਹਂ ਮਰਾਠੀ ‘ਚ ਬੋਲਦਿਆਂ ‘ਪਾਹਰੇਕਰੀ’ ਸ਼ਬਦ ਦੀ ਵਰਤੋਂ ਕੀਤੀ ਜਿਸ ਦਾ ਅਰਥ ਚੌਂਕੀਦਾਰ ਵੀ ਹੁੰਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।