Process - Sach Kahoon Punjabi
ਸ਼੍ਰ੍ਰੋਮਣੀ Akali Dal ‘ਚ ਅਸਤੀਫ਼ਿਆਂ ਦਾ ਸਿਲਸਲਾ ਜਾਰੀ
ਸੰਗਰੂਰ, (ਗੁਰਪ੍ਰੀਤ ਸਿੰਘ) ਯੂਥ ਅਕਾਲੀ ਦਲ (Akali Dal) ਦੇ ਇੱਕ ਦਰਜਨ ਹੋਰ ਸੀਨੀਅਰ ਆਗੂਆਂ ਨੇ ਸਤਗੁਰ ਸਿੰਘ ਨਮੋਲ ਮੈਂਬਰ ਕੋਰ ਕਮੇਟੀ ਦੀ ਅਗਵਾਈ ਹੇਠ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਫੈਸਲੇ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕੀਤਾ।
ਅਸਤੀਫ਼ੇ ਦੇਣ ਵਾਲੇ ਆਗੂਆਂ ਵਿੱਚ ਸਤਿਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਕੁਲਦੀਪ ਸਿੰਘ ਬੁੱਗਰ, ਗੁਰਵਿੰਦਰ ਸਿੰਘ ਗੋਗੀ, ਭੋਲਾ ਸਿੰਘ ਨਹਿਰੂ ਪ੍ਰਧਾਨ ਮਾਲਵਾ ਜੋਨ 2, ਗੁਰਸੇਵਕ ਸਿੰਘ ਮਨਿਆਣਾ ਮਾਲਵਾ ਜੋਨ ਮੀਤ ਪ੍ਰਧਾਨ, ਹਰਦੀਪ ਸਿੰਘ, ਕਮਲਜੀਤ ਸਿੰਘ ਹਥਨ ਮੈਂਬਰ ਕੋਰ ਕਮੇਟੀ, ਬਬਲੂ ਸਹਿਗਲ, ਧਰਮਿੰਦਰ ਸਿੰਘ ਰੱਤਾਖੇੜਾ ਮਾਲਵਾ ਮੀਤ ਪ੍ਰਧਾਨ, ਕੁਲਵਿੰਦਰ ਘੁਮੰਣ, ਗੁਰਤੇਜ ਸਿੰਘ ਘਨੌੜ ਜੱਟਾਂ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਲੱਖੀ ਸਰਕਲ ਪ੍ਰਧਾਨ, ਦੀਪ ਬਡਰੁੱਖਾਂ, ਨਰਿੰਦਰ ਸਿੰਘ ਬਹਦਾਰਪੁਰ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਜੋਰਜ, ਅਵਤਾਰ ਸਿੰਘ ਦੁੱਗਾਂ, ਈਸ਼ਵਰਮੀਤ ਸਿੰਘ ਮਿੱਠੂ, ਗੁਰਪ੍ਰੀਤ ਸਿੰਘ ਸੈਂਟੀ ਸਮੇਤ ਹੋਰ ਨੌਜਵਾਨ ਆਗੂਆਂ ਨੇ ਆਪਣੇ ਅਹੁਦਿਆ ਤੋਂ ਅਸਤੀਫੇ ਦੇ ਦਿੱਤੇ ਹਨ।
ਇਨਾਂ ਨੋਜਵਾਨ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ ਤੇ ਇਕੱਠੇ ਹੋ ਕੇ ਕਿਹਾ ਕਿ ਆਪਹੁਦਰੇ ਢੰਗ ਪੰਥ ਵਿਰੋਧੀ ਕਰਵਾਈਆਂ ਕਾਰਨ ਵਾਲੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਿਸੇ ਨੌਜਵਾਨ ਨੂੰ ਪ੍ਰਵਾਨ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਇਤਿਹਾਸ ਹੈ, ਇਨ੍ਹਾਂ ਨੋਜਵਾਨਾਂ ਨੇ ਐਲਾਨ ਕੀਤਾ ਕਿ ਸਮੁੱਚੇ ਨੌਜਵਾਨ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਦੇ ਫੈਸਲੇ ਦੇ ਹੱਕ ਵਿੱਚ ਘਰ ਘਰ ਜਾਕੇ ਪ੍ਰਚਾਰ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਨਆਰਸੀ ਦੀ ਪ੍ਰਕਿਰਿਆ ’ਤੇ ਕਾਂਗਰਸ ਨੇ ਉਠਾਏ ਸਵਾਲਟ
ਕਿਹਾ, ਐਨਆਰਸੀ ਦੀ ਵਰਤਮਾਨ ਸਥਿਤੀ ਤੋਂ ਕੋਈ ਖੁਸ਼ ਨਹੀਂ | NRC
ਕਾਂਗਰਸ ਨੇਤਾ ਗੌਰਵ ਗੋਗਾਈ ਨੇ ਟਵੀਟ ਕਰ ਦਿੱਤੀ ਜਾਣਕਾਰੀ | NRC
1991 ’ਚ ਇੰਦਰਾ ਗਾਂਧੀ ਨੇ ਕਿਹਾ ਸੀ, ਬੰਗਲਾਦੇਸ਼ੀ ਸ਼ਰਨਾਰਥੀਆਂ ਨੂੰ ਵਾਪਸ ਜਾਣਾ ਚਾਹੀਦਾ ਹੈ | NRC
ਜ਼ਿਕਰਯੋਗ ਹੈ ਕਿ ਅਸਾਮ ਸਰਕਾਰ ਨੇ ਸ਼ਨਿੱਚਰਵਾਰ ਨੂੰ ਸਵੇਰੇ ਦਸ ਵਜੇ ਐਨਆਰਸੀ ਦੀ ਸੂਚੀ ਜਾਰੀ ਕੀਤੀ ਹੈ ਜਿਸ ’ਚ 3.1 ਕਰੋੜ ਨਾਗਰਿਕਾਂ ਦੇ ਨਾਂਅ ਸ਼ਾਮਿਲ ਹਨ ਸੂਚੀ ’ਚ 19 ਲੱਖ ਤੋਂ ਜਿਆਦਾ ਲੋਕਾਂ ਦੇ ਨਾਂਅ ਸ਼ਾਮਿਲ ਨਹÄ ਕੀਤੇ ਗਏ ਹਨ ਅਸਾਮ ’ਚ ਬੰਗਲਾਦੇਸ਼ੀ ਨਾਗਰਿਕਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਰਿਹਾ ਹੈ ।ਸਭ ਤੋਂ ਪਹਿਲਾਂ 1971 ’ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਿਹਾ ਸੀ ਕਿ ਬੰਗਲਾਦੇਸ਼ੀ ਸ਼ਰਨਾਰਥੀਆਂ ਨੂੰ ਹਰ ਹਾਲ ’ਚ ਵਾਪਸ ਜਾਣਾ ਚਾਹੀਦਾ ਉਸ ਤੋਂ ਬਾਅਦ 1985 ’ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਅਸਾਮ ਸਮਝੌਤੇ ਦੌਰਾਨ ਐਨਆਰਸੀ ਦਾ ਭਰੋਸਾ ਦਿੱਤਾ ਸੀ। ਸਾਲ 1985 ਤੋਂ 2013 ਤੱਕ ਇਸ ਨੂੰ ਲੈ ਕੇ ਕੋਈ ਕਦਮ ਨਹÄ ਚੁੱਕੇ ਗਏ ਪਰ 2019 ’ਚ ਹਾਈ ਕੋਰਟ ਜ਼ਰੀਏ ਇਸ ’ਤੇ ਸਹੀ ਮਾਇਨੇ ’ਚ ਕੰਮ ਸ਼ੁਰੂ ਹੋਇਆ ਅਤੇ ਹੁਣ ਰਾਸ਼ਟਰੀ ਜਨਤੰਤਰ ਗਠਜੋੜ ਸਰਕਾਰ ਨੇ ਇਸ ਪ੍ਰਕਿਰਿਆ ਨੂੰ ਅੱਗੇ ਵਧਾ ਦਿੱਤਾ ਹੈ। (NRC)
ਇਹ ਵੀ ਪੜ੍ਹੋ : ਹੁਣ ਔਰਤਾਂ ਦੀ ਹੋਈ ਬੱਲੇ ਬੱਲੇ, ਇੱਕ ਹਜ਼ਾਰ ਰੁਪਏ ਖਾਤਿਆਂ ਵਿੱਚ ਆਉਣੇ ਸ਼ੁਰੂ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਅਸਾਮ ਦੇ ਲੋਕ ਸਭਾ ਸਾਂਸਦ ਗੌਰਵ ਗੋਗੋਈ ਨੇ ਕਿਹਾ ਕਿ ਸਰਕਾਰ ਨੇ ਰਾਸ਼ਟਰੀ ਨਾਗਰਿਕ ਰਜਿਸਟਰ (ਐਨਆਰਸੀ) ਨੂੰ ਲੈ ਕੇ ਲਾਪ੍ਰਵਾਹੀ ਵਰਤੀ ਹੈ ਅਤੇ ਇਸ ਦੀ ਵਰਤਮਾਨ ਸਥਿਤੀ ਤੋਂ ਕੋਈ ਵੀ ਖੁਸ਼ ਨਹÄ ਹੈ ਅਸਾਮ ਸਰਕਾਰ ਦੁਆਰਾ ਸ਼ਨਿੱਚਰਵਾਰ ਨੂੰ ਐਨਆਰਸੀ ਸੂਚੀ ਜਾਰੀ ਕਰਨ ਤੋਂ ਬਾਅਦ ਮੇਘਾਲਿਆ ਦੇ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ ਨਾਲ ਸ੍ਰੀ ਗੋਗੋਈ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਗੋਗੋਈ ਨੇ ਟਵੀਟ ਕੀਤਾ, ‘ਅਸਾਮ ਦਾ ਹਰ ਨਾਗਰਿਕ ਐਨਆਰਸੀ ਦੀ ਸਥਿਤੀ ਤੋਂ ਖੁਸ਼ ਨਹÄ ਹੈ ਇੱਥੋਂ ਤੱਕ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਮੰਤਰੀ ਵੀ ਇਸ ਤੋਂ ਖੁਸ਼ ਨਹÄ ਹਨ ਇਸ ਨੂੰ ਲੈ ਕੇ ਲਾਪ੍ਰਵਾਹੀ ਵਰਤੀ ਗਈ ਹੈ। (NRC)
ਜਿਸ ਕਾਰਨ ਲੋਕਾਂ ਨੂੰ ਬੇਵਜ੍ਹਾ ਅਦਾਲਤ ਦੇ ਚੱਕਰ ਕੱਟਣੇ ਪੈਣਗੇ ਕਾਂਗਰਸ ਪਾਰਟੀ ਇਸ ਸਬੰਧੀ ਲੋੜੀਂਦੀ ਮੱਦਦ ਮੁਹੱਈਆ ਕਰਵਾਏਗੀ ਦੇਸ਼ ਸਾਡੇ ਲਈ ਸਭ ਤੋਂ ਪਹਿਲਾਂ ਹੈ ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀਮਤੀ ਗਾਂਧੀ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਨੂੰ ਉਨ੍ਹਾਂ ਨੇ ਐਨਆਰਸੀ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਸ੍ਰੀਮਤੀ ਗਾਂਧੀ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਹ ਜਲਦ ਹੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮਿਲ ਕੇ ਇਸ ਬਾਰੇ ਵਿਚਾਰ ਸਲਾਹ-ਮਸ਼ਵਰਾ ਕਰਨਗੇ ਸੰਗਮਾ ਨੇ ਕਿਹਾ ਕਿ ਐਨਆਰਸੀ ਤੇ ਅਸਾਮ ਸਮਝੌਤੇ ਦੇ ਤਹਿਤ ਕਦਮ ਚੁੱਕਿਆ ਗਿਆ ਹੈ। ਇਹ ਸਮਝੌਤਾ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ 1985 ’ਚ ਕੀਤਾ ਸੀ ਕਾਂਗਰਸ ਦਾ ਸਪੱਸ਼ਟ ਵਿਚਾਰ ਹੈ ਕਿ ਦੇਸ਼ ਦੇ ਅਸਲੀ ਨਾਗਰਿਕਾਂ ਦੇ ਹਿੱਤਾਂ ਨੂੰ ਯਕੀਨੀ ਕੀਤਾ ਜਾਣਾ ਜਰੂਰੀ ਹੈ। (NRC)
ਫਤਿਹਵੀਰ ਨੂੰ ਬਚਾਉਣ ਲਈ ਕਾਰਜ ਅੰਤਿਮ ਪੜਾਅ ‘ਤੇ, ਸਿਰਫ਼ ਇੱਕ ਘੰਟੇ ਦੀ ਉਡੀਕ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪਿਛਲੇ 72 ਘੰਟਿਆਂ ਤੋਂ ਜ਼ਿੰਦਗੀ ਦੀ ਜੰਗ ਲੜਦਾ ਹੋਇਆ 2 ਸਾਲ ਦੇ ਫਤਿਹਵੀਰ ਸਿੰਘ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਦਾ ਆਪ੍ਰੇਸ਼ਨ ਆਖ਼ਰੀ ਪੜਾਅ ‘ਤੇ ਹੈ। ਐੱਨ ਡੀ ਆਰ ਐੱਫ ਦਾ ਇੱਕ ਜਵਾਨ ਪੂਰੀ ਤਿਆਰੀ ਨਾਲ ਬੋਰਵੈੱਲ ਵਿੱਚ ਜਾ ਰਿਹਾ ਹੈ ਜੋ ਕਿ ਨਵੇਂ ਬੋਰ ਤੋਂ ਪੁਰਾਣੇ ਬੋਰ ਤੱਕ ਸੁਰੰਗ ਪੁੱਟਣ ਦਾ ਕੰਮ ਕਰੇਗਾ। ਜਾਣਕਾਰੀ ਅਨੁਸਾਰ ਪਾਈਪਾਂ ਪਾਉਣ ਦਾ ਕੰਮ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਵੱਲੋਂ ਪੂਰਾ ਕੀਤਾ ਜਾ ਚੁੱਕਾ ਹੈ।
ਹੁਣ ਨਵੇਂ ਬੋਰ ਤੋਂ ਉਸ ਬੋਰ ਤੱਕ ਪਹੁੰਚਣ ਲਈ ਸੁਰੰਗ ਪੁੱਟੀ ਜਾਵੇਗੀ ਜਿਸ ਵਿੱਚ ਫਤਿਹਵੀਰ ਸਿੰਘ ਫਸਿਆ ਹੋਇਆ ਹੈ। ਇਹ ਸੁਰੰਗ ਪੁੱਟਣ ਦਾ ਕੰਮ ਐੱਨਡੀਆਰਐੱਫ ਵੱਲੋਂ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਹੈ। ਉਮੀਦ ਹੈ ਕਿ ਸਿਰਫ਼ ਘੰਟੇ-ਡੇਢ ਘੰਟੇ ਵਿੱਚ ਮਿਸ਼ਨ ਪੂਰਾ ਕਰ ਲਿਆ ਜਾਵੇਗਾ ਤੇ ਫਤਿਹਵੀਰ ਸਿੰਘ ਸਾਡੇ ਸਾਰਿਆਂ ਦੇ ਵਿਚਕਾਰ ਹੋਵੇਗਾ ਤੇ ਮਾਪਿਆਂ ਨੂੰ ਰਾਹਤ ਭਰੀ ਖ਼ਬਰ ਮਿਲੇਗੀ। ਹੁਣੇ ਮਿਲੇ ਅਪਡੇਟ ਅਨੁਸਾਰ ਮੌਕੇ ‘ਤੇ ਮੌਜ਼ੂਦ ਸਾਰੇ ਧਰਮਾਂ ਦੇ ਲੋਕ ਆਪਣੇ-ਆਪਣੇ ਤਰੀਕੇ ਨਾਲ ਅਰਦਾਸਾਂ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿਰਾਸਤ ‘ਚ ਲਏ ਗਏ ਵਿਦਿਆਰਥੀਆਂ ਦੀ ਮੱਦਦ ਸਾਡੀ ਪਹਿਲ : ਸਵਰਾਜ
ਵਾਸ਼ਿੰਗਟਨ | ਅਮਰੀਕਾ ‘ਚ ਗ੍ਰਿਫ਼ਤਾਰ ਭਾਰਤੀ ਵਿਦਿਆਰਥੀਆਂ ਨੂੰ ਬਚਾਉਣਾ ਇਸ ਸਮੇਂ ਵਿਦੇਸ਼ ਮੰਤਰਾਲੇ ਦੀ ਪਹਿਲਕਦਮੀ ਹੈ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਦੱਸਿਆ, ‘ਹਿਰਾਸਤ ‘ਚ ਲਏ ਗਏ ਭਾਰਤੀ ਸਟੂਡੈਂਟਸ ਦੀ ਮੱਦਦ ਕਰਨ ਲਈ ਸਾਰੇ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਤੇ ਅਮਰੀਕੀ ਸਰਕਾਰ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਹਿਰਾਸਤ ਸਟੂਡੈਂਟਸ ਦੀ ਮੱਦਦ ਕਰਨਾ ਸਾਡੀ ਪਹਿਲੀ ਹੈ
ਅਮਰੀਕਾ ਸਥਿਤ ਭਾਰਤੀ ਦੂਤਾਵਾਸ ਨੇ ਅਮਰੀਕੀ ਅਥਾਰਿਟੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ 129 ਵਿਦਿਆਰਥੀਆਂ ਲਈ 24/7 ਹਾਟਲਾਈਨ ਸਰਵਿਸ ਸ਼ੁਰੂ ਕੀਤੀ ਹੈ ਇਨ੍ਹਾਂ ਵਿਦਿਆਰਥੀਆਂ ‘ਤੇ ‘ਪੇ ਐਂਡ ਸਟੇਅ’ ਯੂਨੀਵਰਸਿਟੀ ਵੀਜ਼ਾ ਘਪਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ ਅਮਰੀਕਾ ‘ਚ ਰਹਿਣ ਲਈ ਅਮਰੀਕੀ ਯੂਨੀਵਰਸਿਟੀ ਦੇ ਫਰਜ਼ੀ ਦਸਤਾਵੇਜ਼ ਬਣਾਉਣ ਦੇ ਦੋਸ਼
‘ਚ 130 ਵਿਦੇਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ 129 ਭਾਰਤੀ ਜਾਂ ਭਾਰਤੀ ਮੂਲ ਦੇ ਅਮਰੀਕੀ ਹਨ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੰਬਰ 202-322-1190 ਤੇ 202-340-2590 ਚੌਬੀ ਘੰਟੇ ਸੇਵਾ ‘ਚ ਰਹਿਣਗੇ ਇਸ ਫ੍ਰਾਂਡ ਦਾ ਭਾਂਡਾਫੋੜ ਹੋਣ ਤੋਂ ਬਾਅਦ ਪ੍ਰਭਾਵਿਤ ਵਿਦਿਆਰਥੀਆਂ ਦੀ ਮੱਦਦ ਲਈ ਇੱਕ ਨੋਡਲ ਅਫ਼ਸਰ ਨੂੰ ਤਾਇਨਾਤ ਕੀਤਾ ਗਿਆ ਹੈ ਇਹ ਅਫ਼ਸਰ ਇਸ ਨਾਲ ਸਬੰਧਿਤ ਸਾਰੇ ਮਾਮਲਿਆਂ ‘ਚ ਕਾਰਡੀਨੇਟ ਕਰਨਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮ ਮੰਦਿਰ : ਕਾਨੂੰਨੀ ਪ੍ਰਕਿਰਿਆ ਖਤਮ ਹੋਣ ਤੋਂ ਪਹਿਲਾਂ ਬਿੱਲ ਨਹੀਂ : ਮੋਦੀ
ਕਿਹਾ ਕਿ ਕਾਂਗਰਸ ਦੇ ਵਕੀਲ ਸੁਪਰੀਮ ਕੋਰਟ ‘ਚ ਰੁਕਾਵਟਾਂ ਪੈਦਾ ਕਰ ਰਹੇ ਹਨ | Ram Mandir
ਏਜੰਸੀ, (ਨਵੀਂ ਦਿੱਲੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਿਰ ਸਬੰਧੀ ਬੇਹੱਦ ਅਹਿਮ ਬਿਆਨ ਦਿੱਤਾ ਹੈ ਪੀਐਮ ਮੋਦੀ ਨੇ ਅੱਜ ਕਿਹਾ ਕਿ ਰਾਮ ਮੰਦਿਰ ਨਿਰਮਾਣ ਲਈ ਕੋਈ ਬਿੱਲ ਉਦੋਂ ਲਿਆਂਦਾ ਜਾ ਸਕਦਾ ਹੈ, ਜਦੋਂ ਇਸ ‘ਤੇ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਜਾਵੇ ਨਿਊਜ਼ ਏਜੰਸੀ ਨੂੰ ਦਿੱਤੇ ਇੰਟਰਵਿਊ ‘ਚ ਉਨ੍ਹਾਂ ਨੇ ਰਾਮ ਮੰਦਿਰ ਸਬੰਧੀ ਅਦਾਲਤੀ ਕਾਰਵਾਈ ‘ਚ ਦੇਰੀ ਸਬੰਧੀ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਕੀਲ ਸੁਪਰੀਮ ਕੋਰਟ ‘ਚ ਰੁਕਾਵਟਾਂ ਪੈਦਾ ਕਰ ਰਹੇ ਹਨ, ਇਸ ਕਾਰਨ ਰਾਮ ਮੰਦਿਰ ਮਸਲੇ ਦੀ ਸੁਣਵਾਈ ਦੀ ਰਫ਼ਤਾਰ ਹੌਲੀ ਹੋ ਗਈ ਹੈ ਰਾਮ ਮੰਦਿਰ ਦੇ ਹੁਣ ਵੀ ਭਾਜਪਾ ਲਈ ਭਾਵਨਾਤਮਕ ਮੁੱਦਾ ਹੋਣ ਦੇ ਸਵਾਲ ‘ਤੇ ਮੋਦੀ ਨੇ ਕਿਹਾ, ‘ਅਸੀਂ ਆਪਣੇ ਮੈਨੀਫੈਸਟੋ ‘ਚ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਸੰਵਿਧਾਨਕ ਤਰੀਕੇ ਨਾਲ ਕੀਤਾ ਜਾਵੇਗਾ ਭਾਜਪਾ ਨੇ ਲੋਕ ਸਭਾ ਚੋਣਾਂ ਦੇ ਆਪਣੇ ਐਲਾਨ ਪੱਤਰ ‘ਚ ਕਿਹਾ ਸੀ ਕਿ ਉਹ ਅਯੁੱਧਿਆ ‘ਚ ਵਿਸ਼ਾਲ ਰਾਮ ਮੰਦਿਰ ਨਿਰਮਾਣ ਚਾਹੁੰਦੀ ਹੈ।
ਇਹ ਵੀ ਪੜ੍ਹੋ : ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਚਾਰਜ ਸੰਭਾਲਿਆ
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ‘ਚ ਪਾਰਟੀ ਦੇ ਅੰਦਰੋਂ ਹੀ ਅਤੇ ਆਰਐਸਐਸ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਰਾਮ ਮੰਦਿਰ ਨਿਰਮਾਣ ਲਈ ਜਲਦ ਰਸਤਾ ਸਾਫ ਹੋਣਾ ਚਾਹੀਦਾ ਹੈ ਆਰਐਸਐਸ ਨਾਲ ਜੁੜੇ ਸੰਗਠਨ ਬੀਤੇ ਕੁਝ ਦਿਨਾਂ ਤੋਂ ਤਿੰਨ ਤਲਾਕ ‘ਤੇ ਜਾਰੀ ਬਿੱਲ ਦੀ ਹੀ ਤਰਜ਼ ‘ਤੇ ਰਾਮ ਮੰਦਿਰ ਨਿਰਮਾਣ ਲਹੀ ਵੀ ਆਰਡੀਨੈਂਸ ਜਾਰੀ ਕਰਨ ਦੀ ਮੰਗ ਕਰ ਰਹੇ ਹਨ ਇੱਥੋਂ ਤੱਕ ਕਿ ਭਾਜਪਾ ਦੀ ਸਹਿਯੋਗੀ ਪਾਰਟੀ ਸਿਵਸੇਨਾ ਨੇ ਵੀ ਰਾਮ ਮੰਦਿਰ ਲਈ ਬਿੱਲ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਤੇ ਮਾਨ ਨੇ ਪੰਜਾਬੀਆਂ ਲਈ ਕਰਤੇ ਵੱਡੇ ਐਲਾਨ
ਪੀਐਮ ਮੋਦੀ ਨੇ ਬਿੱਲ ਦੇ ਸਵਾਲ ‘ਤੇ ਸਿੱਧੇ ਤੌਰ ‘ਤੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ‘ਚ ਹੈ ਅਤੇ ਸੰਭਾਵਿਤ ਆਖਰੀ ਗੇੜ ‘ਚ ਹੈ ਉਨ੍ਹਾਂ ਨੇ ਕਿਹਾ, ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਜਾਣ ਦਿਓ ਇਸ ਪ੍ਰਕਿਰਿਆ ਦੀ ਸਮਾਪਤੀ ਤੋਂ ਬਾਅਦ ਸਰਕਾਰ ਦੇ ਤੌਰ ‘ਤੇ ਜੋ ਵੀ ਜ਼ਿੰਮੇਵਾਰੀ ਹੋਵੇਗੀ, ਉਸ ਲਈ ਅਸੀਂ ਤਿਆਰ ਹਾਂ ਜ਼ਿਕਰਯੋਗ ਹੈ ਕਿ ਰਾਮ ਮੰਦਰ ਦੇ ਮਸਲੇ ‘ਤੇ 4 ਜਨਵਰੀ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ ਸੁਪਰੀਮ ਕੋਰਟ ‘ਚ ਰੋਜ਼ਾਨਾ ਸੁਣਵਾਈ ਦੀ ਮੰਗ ਲਈ ਪਟੀਸ਼ਨ ਦਾਖਲ ਕੀਤੀ ਗਈ ਹੈ।
ਤਿੰਨ ਤਲਾਕ ‘ਤੇ ਬਿੱਲ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਲਿਆਏ ਸਾਂ : ਮੋਦੀ | Ram Mandir
ਤਿੰਨ ਤਲਾਕ ‘ਤੇ ਲਿਆਂਦੇ ਗਏ ਬਿੱਲ ਨਾਲ ਰਾਮ ਮੰਦਿਰ ਮਸਲੇ ਦੀ ਤੁਲਨਾ ਸਬੰਧੀ ਪੀਐਮ ਮੋਦੀ ਨੇ ਕਿਹਾ ਕਿ ਦੋਵਾਂ ‘ਚ ਫਰਕ ਹੈ ਉਨ੍ਹਾਂ ਨੇ ਕਿਹਾ ਕਿ ਤਿੰਨ ਤਲਾਕ ‘ਤੇ ਬਿੱਲ ਉਦੋਂ ਲਿਆਂਦਾ ਗਿਆ, ਜਦੋਂ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਸੀ ਇਹ ਵੀ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਹੀ ਲਿਆਂਦਾ ਗਿਆ ਪੀਐਮ ਮੋਦੀ ਨੇ ਸਾਬਕਾ ਸਰਕਾਰਾਂ ‘ਤੇ ਰਾਮ ਮੰਦਿਰ ਮਸਲੇ ਨੂੰ ਲਮਕਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੀਤੇ 70 ਸਾਲਾਂ ਤੋਂ ਸ਼ਾਸਨ ਕਰ ਰਹੀਆਂ ਸਰਕਾਰਾਂ ਨੇ ਅਯੁੱਧਿਆ ਮਸਲੇ ਨੂੰ ਲਮਕਾਉਣ ਦਾ ਕੰਮ ਕੀਤਾ।
ਪ੍ਰਧਾਨ ਮੰਤਰੀ ਦੀ ਰੈਲੀ ‘ਚ ‘ਕਾਲੀ’ ਵਸਤੂ ਲਿਜਾਣ ‘ਤੇ ਰੋਕ | Ram Mandir
ਮੋਦਿਨੀਨਗਰ ਝਾਰਖੰਡ ਦੇ ਮੋਦਿਨੀਨਗਰ ‘ਚ ਪੰਜ ਜਨਵਰੀ ਤੋਂ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ‘ਚ ਕੋਈ ਵੀ ਵਾਲੀ ਵਸਤੂ ਨਾਲ ਲੈ ਕੇ ਆਉਣ ‘ਤੇ ਰੋਕ ਲਾ ਦਿੱਤੀ ਗਈ ਹੈ ਪਲਾਮੂ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਇੰਦਰਜੀਤ ਮਹਥਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਪ੍ਰਧਾਨ ਮੰਤਰੀ ਦੀ ਰੈਲੀ ‘ਚ ਕਾਲੇ ਰੰਗ ਦੀਆਂ ਚੀਜ਼ਾਂ ਲਿਜਾਣ ‘ਤੇ ਰੋਕ ਲਾਈ ਗਈ ਹੈ ਉਨ੍ਹਾਂ ਨੇ ਕਿਹਾ ਕਿ ਇਸ ਦੀ ਸਖ਼ਤੀ ਨਾਲ ਪਾਲਣੀ ਕੀਤੀ ਜਾਵੇਗੀ ਮਹਥਾ ਨੇ ਦੱਸਿਆ ਕਿ ਕਾਲੇ ਕੱਪੜੇ, ਰਿਬਨ ਆਦਿ ਲੈ ਕੇ ਕਿਸੇ ਵੀ ਵਿਅਕਤੀ ਨੂੰ ਰੈਲੀ ‘ਚ ਨਹੀਂ ਆਉਣ ਦਿੱਤਾ ਜਾਵੇਗਾ।