Dense Fog - Sach Kahoon Punjabi
NCR Pollution: ਐਨਸੀਆਰ ’ਚ ਪ੍ਰਦੂਸ਼ਣ ਅਤੇ ਧੁੰਦ ਦਾ ਦੋਹਰਾ ਹਮਲਾ: ਜ਼ੀਰੋ ਵਿਜ਼ੀਬਿਲਟੀ, ਆਮ ਜਨਜੀਵਨ ਪ੍ਰਭਾਵਿਤ
NCR Pollution: ਨਵੀਂ ਦਿੱਲੀ, (ਆਈਏਐਨਐਸ)। ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਠੰਡ, ਪ੍ਰਦੂਸ਼ਣ ਅਤੇ ਸੰਘਣੀ ਧੁੰਦ ਕਾਰਨ ਸਥਿਤੀ ਬਹੁਤ ਗੰਭੀਰ ਹੈ। ਲਗਾਤਾਰ ਦੋ ਦਿਨਾਂ ਤੋਂ ਬਹੁਤ ਜ਼ਿਆਦਾ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕਈ ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 450 ਨੂੰ ਪਾਰ ਕਰ ਗਿਆ ਹੈ। ਸਥਿਤੀ ਇੰਨੀ ਖਰਾਬ ਸੀ ਕਿ ਕੱਲ੍ਹ ਰਾਤ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ, ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਦਿੱਲੀ ਦੇ ਵੱਖ-ਵੱਖ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨਾਂ ਦੇ ਅੰਕੜਿਆਂ ਅਨੁਸਾਰ, ਆਨੰਦ ਵਿਹਾਰ ਵਿੱਚ ਏਕਿਊਆਈ 451, ਅਸ਼ੋਕ ਵਿਹਾਰ ਵਿੱਚ 433, ਰੋਹਿਣੀ ਵਿੱਚ 446, ਵਜ਼ੀਰਪੁਰ ਵਿੱਚ 449 ਅਤੇ ਚਾਂਦਨੀ ਚੌਕ ਵਿੱਚ 432 ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Bank Holiday 2026 January: ਜਨਵਰੀ ’ਚ ਇਨ੍ਹੇਂ ਦਿਨ ਬੈਂਕਾਂ ਦੀਆਂ ਛੁੱਟੀਆਂ, ਜਾਣੋ ਤੁਹਾਡੇ ਸ਼ਹਿਰ ’ਚ ਕਦੋਂ ਖੁੱਲ੍ਹਣ…
ਇਸ ਦੌਰਾਨ, ਡੀਟੀਯੂ ਦਿੱਲੀ ਵਿੱਚ AQI 411, ਸਿਰੀ ਫੋਰਟ ਵਿੱਚ 410, ਸ਼ਾਦੀਪੁਰ ਵਿੱਚ 401, ਪੰਜਾਬੀ ਬਾਗ ਵਿੱਚ 426, ਸੋਨੀਆ ਵਿਹਾਰ ਵਿੱਚ 421, ਬਵਾਨਾ ਵਿੱਚ 368, ਅਲੀਪੁਰ ਵਿੱਚ 379 ਅਤੇ ਵਿਵੇਕ ਵਿਹਾਰ ਵਿੱਚ 380 ਦਰਜ ਕੀਤਾ ਗਿਆ। ਇਹ ਸਾਰੇ ਅੰਕੜੇ “ਬਹੁਤ ਮਾੜੇ” ਸ਼੍ਰੇਣੀ ਵਿੱਚ ਆਉਂਦੇ ਹਨ, ਜੋ ਸਿਹਤ ਲਈ ਬਹੁਤ ਖਤਰਨਾਕ ਮੰਨੇ ਜਾਂਦੇ ਹਨ। ਨੋਇਡਾ ਅਤੇ ਗਾਜ਼ੀਆਬਾਦ ਵਿੱਚ ਵੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਨੋਇਡਾ ਦੇ ਸੈਕਟਰ 1 ਵਿੱਚ AQI 433, ਸੈਕਟਰ 125 ਅਤੇ ਸੈਕਟਰ 116 ਵਿੱਚ 388 ਅਤੇ ਸੈਕਟਰ 62 ਵਿੱਚ 372 ਦਰਜ ਕੀਤਾ ਗਿਆ। ਗਾਜ਼ੀਆਬਾਦ ਵਿੱਚ, ਵਸੁੰਧਰਾ ਵਿੱਚ AQI 459 ਤੱਕ ਪਹੁੰਚ ਗਿਆ, ਜਦੋਂ ਕਿ ਸੰਜੇ ਨਗਰ ਵਿੱਚ 393, ਇੰਦਰਾਪੁਰਮ ਵਿੱਚ 382 ਅਤੇ ਲੋਨੀ ਵਿੱਚ 360 ਦਰਜ ਕੀਤਾ ਗਿਆ।
ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਪੂਰਾ NCR ਪ੍ਰਦੂਸ਼ਣ ਦੀ ਲਪੇਟ ਵਿੱਚ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, 30 ਦਸੰਬਰ ਨੂੰ ਸਵੇਰੇ “ਬਹੁਤ ਸੰਘਣੀ ਧੁੰਦ” ਅਤੇ ਦੁਪਹਿਰ ਤੱਕ “ਸੰਘਣੀ ਧੁੰਦ” ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਿਨ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 8 ਡਿਗਰੀ ਸੈਲਸੀਅਸ ਸੀ, ਜਦੋਂ ਕਿ ਨਮੀ 100 ਪ੍ਰਤੀਸ਼ਤ ਤੱਕ ਪਹੁੰਚ ਗਈ ਸੀ। 31 ਦਸੰਬਰ ਦੀ ਸਵੇਰ ਲਈ ਸੰਘਣੀ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਹਾਲਾਂਕਿ, 1 ਜਨਵਰੀ ਨੂੰ ਹਲਕੀ ਬਾਰਿਸ਼ ਜਾਂ ਬੂੰਦ-ਬੂੰਦ ਹੋਣ ਦੀ ਉਮੀਦ ਹੈ, ਜੋ ਪ੍ਰਦੂਸ਼ਣ ਅਤੇ ਧੁੰਦ ਤੋਂ ਕੁਝ ਰਾਹਤ ਪ੍ਰਦਾਨ ਕਰ ਸਕਦੀ ਹੈ। ਸੰਘਣੀ ਧੁੰਦ ਨੇ ਵਾਹਨ ਚਾਲਕਾਂ ਨੂੰ ਕਾਫ਼ੀ ਅਸੁਵਿਧਾ ਦਾ ਕਾਰਨ ਬਣਾਇਆ। ਹਾਈਵੇਅ ਦੀ ਗਤੀ ਬਹੁਤ ਘੱਟ ਸੀ, ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਗਿਆ ਸੀ।
School holidays Extended: ਬੱਚਿਆਂ ਦੀ ਹੋਈ ਮੌਜ਼, ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। School holidays Extended: ਪੂਰੇ ਦੇਸ਼ ’ਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਕੂਲਾਂ ’ਚ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਨਿਦੇਸ਼ਕ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੌਸਮ ਵਿਭਾਗ ਦੇ ਲਗਾਤਾਰ ਸ਼ੀਤਲਹਿਰ ਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਛੋਟੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਨੂੰ ਵਧਾਉਂਦੇ ਹੋਏ 11 ਜਨਵਰੀ ਤੱਕ ਆਨਲਾਈਨ ਕਲਾਸਾਂ ਦੇ ਆਦੇਸ਼ ਦਿੱਤੇ ਹਨ। ਨਾਲ ਹੀ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਵੇਰੇ 9:30 ਵਜੇ ਸਕੂਲ ਆਉਣਾ ਹੋਵੇਗਾ। Punjab Weather
ਇਹ ਖਬਰ ਵੀ ਪੜ੍ਹੋ : Earthquake: ਦੇਸ਼ ਦੇ ਇਹ ਹਿੱਸੇ ‘ਚ ਸਵੇਰੇ-ਸਵੇਰੇ ਭੂਚਾਲ ਦੇ ਝਟਕੇ, ਸਹਿਮੇ ਲੋਕ
ਦੁਪਹਿਰ 3:30 ਵਜੇ ਸਕੂਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਹ ਫੈਸਲਾ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਸਿੱਖਿਆ ਵਿਭਾਗ ਦੇ ਡਾਇਰੈਕਟਰ ਐੱਚਐੱਸ ਬਰਾੜ ਨੇ 24 ਦਸੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਸਾਲ ਸ਼ੀਤਲਹਿਰ ਨੂੰ ਵੇਖਦੇ ਹੋਏ 13 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਚੰਡੀਗੜ੍ਹ ’ਚ ਸਾਰੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣੇ ਸਨ, ਪਰ ਠੰਢ ਤੇ ਕੋਹਰੇ ਨੂੰ ਵੇਖਦੇ ਹੋਏ 8ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। School holidays Extended
ਸੰਘਣੀ ਧੁੰਦ ਨੇ ਲਈ ਛੇ ਜਣਿਆਂ ਦੀ ਜਾਨ
ਸੰਘਣੀ ਧੁੰਦ ਨੇ ਲਈ ਛੇ ਜਣਿਆਂ ਦੀ ਜਾਨ
ਕਾਰ ਨਹਿਰ ‘ਚ ਡਿੱਗੀ
ਗੌਤਮਬੁੱਧ ਨਗਰ (ਏਜੰਸੀ)। ਉੱਤਰ ਪ੍ਰਦੇਸ਼ ‘ਚ ਗੌਤਮਬੁੱਧ ਨਗਰ ਜ਼ਿਲ੍ਹੇ ਦੇ ਗ੍ਰੇਟਰ ਨੋਇਡਾ Accident ‘ਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਦਨਕੌਰ ਖ਼ੇਤਰ ‘ਚ ਇੱਕ ਕਾਰ ਦੇ ਨਹਿਰ ‘ਚ ਡਿੱਗਣ ਨਾਲ ਉਸ ‘ਤੇ ਸਵਾਰ ਛੇ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਪੰਜ ਦਾ ਬਚਾਅ ਹੋ ਗਿਆ। ਪੁਲਿਸ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਭਲ ਜ਼ਿਲ੍ਹੇ ਦੇ ਹਿਆਤਨਗਰ ਦੇ ਰਹਿਣ ਵਾਲੇ 11 ਜਣੇ ਕਾਰ ‘ਤੇ ਸਵਾਰ ਹੋ ਕੇ ਦਿੱਲੀ ਜਾ ਰਹੇ ਸਨ। ਤੜਕੇ ਕਰੀਬ ਸਾਢੇ ਚਾਰ ਵਜੇ ਸੰਘਣੀ ਧੁੰਦ ਕਾਰਨ ਉਨ੍ਹਾਂ ਦੀ ਕਾਰ ਖਰੇਲਾ ਨਹਿਰ ‘ਚ ਜਾ ਡਿੱਗੀ। ਹਾਦਸੇ ‘ਚ ਨੀਰਜ, ਰਾਮ ਖਿਲਾੜੀ, ਮਿੱਤਰਪਾਲ, ਮੱਲੂ, ਮਹੇਸ਼ ਅਤੇ ਕਿਸ਼ਨ ਲਾਲ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਇੱਕ ਬੱਚਾ ਵੀ ਸ਼ਾਮਲ ਹੈ। ਹਾਦਸੇ ‘ਚ ਪੰਜ ਜਣੇ ਨਹਿਰ ‘ਚੋਂ ਸੁਰੱਖਿਅਤ ਕੱਢ ਲਏ ਗਏ ਹਨ। Accident
ਉਨ੍ਹਾਂ ਦੱਸਿਆ ਕਿ ਕਾਰ ਸਵਾਰ ਲੋਕ ਖਰੀਦੇ ਗਏ ਨਵੇਂ ਮਕਾਨ ਲਈ ਪੂਜਾ ਪਾਠ ਕਰਵਾਉਣ ਦਿੱਲੀ ਜਾ ਰਹੇ ਸਨ।
ਹਾਦਸੇ ਦੌਰਾਨ ਬਚੇ ਪੰਜ ਜਣਿਆਂ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਸੰਭਲ ਜ਼ਿਲ੍ਹੇ ਦੇ ਹਿਆਤਨਗਰ ਦੇ ਰਹਿਣ ਵਾਲੇ 11 ਜਣੇ ਕਾਰ ‘ਤੇ ਸਵਾਰ ਹੋ ਕੇ ਦਿੱਲੀ ਜਾ ਰਹੇ ਸਨ। ਤੜਕੇ ਕਰੀਬ ਸਾਢੇ ਚਾਰ ਵਜੇ ਸੰਘਣੀ ਧੁੰਦ ਕਾਰਨ ਉਨ੍ਹਾਂ ਦੀ ਕਾਰ ਖਰੇਲਾ ਨਹਿਰ ‘ਚ ਜਾ ਡਿੱਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Accident
accident | ਮੋਟਰਸਾਈਕਲ ਸਵਾਰ ਦੀ ਜੇਰੇ ਇਲਾਜ ਹੋਈ ਮੌਤ
ਸਰਹਾਲੀ। ਸੰਘਣੀ ਧੁੰਦ ਕਾਰਨ ਠੱਠੀਆਂ ਮਹੰਤਾਂ ਨੇੜੇ ਦਰਗਾਪੁਰ ਚੌਂਕ ਜੱਲੇਵਾਲਾ ਮੌੜ ਨੇੜੇ ਨੈਸ਼ਨਲ ਹਾਈਵੇ ‘ਤੇ ਗਲਤ ਸਾਈਡ ਤੋਂ ਆ ਰਹੀ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਪੱਤੀ ਖਾਸੇ ਕੀ ਸਰਹਾਲੀ ਜੋ ਆਪਣੇ ਮੋਟਰਸਾਈਕਲ ‘ਤੇ ਤਰਨਤਾਰਨ ਨੂੰ ਜਾ ਰਿਹਾ ਸੀ ਕਿ ਠੱਠੀਆਂ ਮਹੰਤਾਂ ਵਿਖੇ ਗਲਤ ਸਾਈਡ ਤੋਂ ਆ ਰਹੀ ਜਿੰਨ ਕਾਰ ਐੱਲ.ਐਕਸ. ਡੀ.ਐੱਲ.2 ਸੀ.ਏ.ਏ. 4004 ਨਾਲ ਟਕਰਾਉਣ ਕਾਰਨ ਜ਼ਖ਼ਮੀ ਹੋ ਗਿਆ।
ਇਸ ਦੌਰਾਨ ਜ਼ਖਮੀ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਸੁਖਦੇਵ ਸਿੰਘ ਦੀ ਹਸਪਤਾਲ ਵਿਖੇ ਮੌਤ ਹੋ ਗਈ। ਕਾਰ ਨੂੰ ਮਲਕੀਤ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਸਰਹਾਲੀ ਕਲਾਂ ਚਲਾ ਰਿਹਾ ਸੀ, ਜੋ ਕਿ ਮੌਕੇ ਤੋਂ ਫ਼ਰਾਰ ਹੋ ਗਿਆ। ਏ.ਐੱਸ.ਆਈ. ਸਰਵਣ ਕੁਮਾਰ ਵਲੋਂ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੰਘਣੇ ਕੋਹਰੇ ਨੇ ਰੋਕੀ ਜਹਾਜ਼ਾਂ ਦੀ ਉਡਾਣ
ਸਵੇਰੇ ਸਾਢੇ ਪੰਜ ਵਜੇ ਤੋਂ ਰੋਕੀ ਗਈ ਹੈ ਉਡਾਣ
ਨਵੀਂ ਦਿੱਲੀ, ਏਜੰਸੀ। ਦਿੱਲੀ ਹਵਾਈ ਅੱਡੇ ‘ਤੇ ਸੰਘਣੇ ਕੋਹਰੇ ਕਾਰਨ ਸ਼ੁੱਕਰਵਾਰ ਨੂੰ ਸਵੇਰੇ ਸਾਢੇ ਪੰਜ ਵਜੇ ਤੋਂ ਜਹਾਜ਼ਾਂ ਦੀ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ ਹੈ। ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਸਾਢੇ ਪੰਜ ਵਜੇ ਤੋਂ ਕੈਟ 3 ਸੀ ਲਾਗੂ ਹੈ, ਜਿਸ ਕਾਰਨ ਜਹਾਜ਼ਾਂ ਦਾ ਪ੍ਰਸਥਾਨ ਪੂਰੀ ਤਰ੍ਹਾਂ ਰੁਕ ਗਿਆ ਹੈ। ਸਵੇਰੇ 6 ਵਜੇ ਤੋਂ ਬਾਅਦ ਕੁਝ ਹੀ ਜਹਾਜ਼ ਇੱਥੇ ਉਤਰ ਸਕੇ ਹਨ। ਉਹਨਾਂ ਦੱਸਿਆ ਕਿ ਸਿੰਗਾਪੁਰ ਤੋਂ ਆ ਰਹੇ ਇੱਕ ਜਹਾਜ਼ ਨੂੰ ਉਤਰਨ ਲਈ ਕਿਤੇ ਹੋਰ ਭੇਜਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸੰਘਣੀ ਧੁੰਦ ਕਾਰਨ ਭਿੜੀਆਂ ਗੱਡੀਆਂ
ਹਾਦਸੇ ‘ਚ ਸੱਤ ਜਣੇ ਜ਼ਖਮੀ
ਬਰਨਾਲਾ, ਜੀਵਨ ਰਾਮਗੜ੍ਹ। ਬਰਨਾਲਾ-ਮੋਗਾ ਰੋਡ ‘ਤੇ ਸਥਿਤ ਰਾਮਗੜ੍ਹ ਪਿੰਡ ਕੋਲ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਚਾਰ ਗੱਡੀਆਂ ਆਪਸ ‘ਚ ਟਕਰਾ ਗਈਆਂ ਜਿਸ ਕਾਰਨ ਲਗਭਗ 7 ਜਣੇ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਐਂਬੂਲੈਂਸ ਰਾਹੀਂ ਬਰਨਾਲਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ ਹੈ। ਜਿਸ ‘ਚ ਇੱਕ ਟਰੱਕ, ਇੱਕ ਇਨੋਵਾ, ਇੱਕ ਸਵਿੱਫਟ ਅਤੇ ਇੱਕ ਵੈਨ ਸ਼ਾਮਲ ਹੈ। ਘਟਨਾ ਦਾ ਪਤਾ ਲੱਗਣ ‘ਤੇ ਥਾਣਾ ਟੱਲੇਵਾਲ ਦੀ ਪੁਲਿਸ ਘਟਨਾ ਸਥਾਨ ‘ਤੇ ਪਹੁੰਚੀ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਿਕਰਯੋਗ ਹੈ ਕਿ ਸੰਘਣੀ ਧੁੰਦ ਕਾਰਨ ਇੰਨ੍ਹਾਂ ਦਿਨਾਂ ਵਿੱਚ ਕਾਫੀ ਜ਼ਿਆਦਾ ਸੜਕ ਹਾਦਸੇ ਹੁੰਦੇ ਰਹਿੰਦੇ ਹਨ ਜਿਸ ਕਾਰਨ ਕਈ ਕੀਮਤ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਹਨਾਂ ਦਿਨਾਂ ‘ਚ ਵਾਹਨ ਘੱਟ ਰਫ਼ਤਾਰ ਨਾਲ ਚਲਾਉਣ ਜਾਂ ਫਿਰ ਸਫਰ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਫਿਰ ਵੀ ਲੋਕ ਤੇਜ ਰਫ਼ਤਾਰ ਅਤੇ ਨਿਯਮਾਂ ਦੀ ਪਾਲਣ ਨਹੀਂ ਕਰਦੇ ਜਿਸ ਕਾਰਨ ਹਾਦਸੇ ਹੁੰਦੇ ਰਹਿੰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ