Seats - Sach Kahoon Punjabi
ਪੰਜਾਬ ਵਿੱਚ ਗਠਜੋੜ ਨੂੰ ਵੀ ਖ਼ਤਰਾ ਕੁਝ ਸਮੇਂ ਲਈ ਟਲਿਆ, ਭਾਜਪਾ ਹੁਣ ਚਲੀ ਗਈ ਬੈਕਫੁੱਟ ‘ਤੇ
ਪੰਜਾਬ ਵਿੱਚ ਵੱਡੇ ਭਰਾਂ ਨੂੰ ਅੱਖਾਂ ਦਿਖਾਉਣ ਲੱਗ ਪਈ ਸੀ ਭਾਜਪਾ, ਹੁਣ ਮੁੜ ਤੋਂ ਵਾਪਸ ਪਰਤ ਸਕਦੀ ਐ ਭਾਜਪਾ
ਚੰਡੀਗੜ, (ਅਸ਼ਵਨੀ ਚਾਵਲਾ)। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਉਨਾਂ ਚਾਰੇ ਸੀਟਾਂ ‘ਤੇ ਹਾਰ ਗਈ ਹੈ, ਜਿਨਾਂ ਚਾਰੇ ਸੀਟਾਂ ‘ਤੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਲੜਦਾ ਆਇਆ ਹੈ। ਇਨਾਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਚੋਣ ਨਿਸ਼ਾਨ ਦੇ ਰੇੜਕੇ ਕਾਰਨ ਭਾਜਪਾ ਨੇ ਚਾਰੇ ਸੀਟਾਂ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਦਿੱਲੀ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਨਹੀਂ ਕੀਤਾ ਸੀ। ਇਨਾਂ ਚਾਰੇ ਸੀਟਾਂ ‘ਤੇ ਭਾਜਪਾ ਉਮੀਦਵਾਰ ਦੀ ਹਾਰ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸਣੇ ਪੰਜਾਬ ਵਿੱਚ ਰਾਹਤ ਮਿਲੀ ਹੈ, ਕਿਉਂਕਿ ਜਿਥੇ ਭਾਜਪਾ ਨੂੰ ਹੁਣ ਆਪਣੀ ਗਲਤੀ ਦਾ ਅਹਿਸਾਸ ਹੋਏਗਾ ਤਾਂ ਪੰਜਾਬ ਵਿੱਚ ਗਠਜੋੜ ਤੋੜਨ ਦੇ ਮਾਮਲੇ ਵਿੱਚ ਵੀ ਭਾਜਪਾ ਬੈਕਫੁੱਟ ‘ਤੇ ਆ ਜਾਏਗੀ।
ਪਿਛਲੇ ਕੁਝ ਸਮੇਂ ਤੋਂ ਦੇਸ਼ ਭਰ ਵਿੱਚ ਭਾਜਪਾ ਦਾ ਝੰਡਾ ਝੂਲਣ ਕਾਰਨ ਪੰਜਾਬ ਵਿੱਚ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ ਅਤੇ ਇਥੇ ਤੱਕ ਭਾਜਪਾ ਕਹਿਣ ਲਗ ਪਈ ਸੀ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਬਿਨਾਂ ਹੀ ਭਾਜਪਾ ਸਰਕਾਰ ਬਣਾ ਸਕਦੀ ਹੈ। ਪੰਜਾਬ ਦੀਆਂ 117 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਸਿਰਫ਼ 2 ਸੀਟਾਂ ਜਿਤਣ ਵਾਲੀ ਭਾਜਪਾ ਆਪਣੇ ਸਭ ਤੋਂ ਪੁਰਾਣੇ ਸਹਿਯੋਗੀ ਤੋਂ ਕਿਨਾਰਾ ਕਰਨ ਵਰਗੀ ਗੱਲ ਕਰ ਰਹੀ ਸੀ ਪਰ ਹੁਣ ਸ਼ਾਇਦ ਹੀ ਜਲਦੀ ਇਸ ਤਰਾਂ ਦਾ ਕੁਝ ਹੋਏਗਾ।
ਦਿੱਲੀ ਵਿਖੇ ਭਾਜਪਾ ਦੀ ਹਾਰ ਦਾ ਸਭ ਤੋਂ ਜਿਆਦਾ ਫਾਇਦਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਹੋਇਆ ਹੈ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਭਾਜਪਾ ਨੂੰ ਛੋਟੇ ਭਰਾਂ ਵਾਲੀ ਭੂਮਿਕਾ ਵਿੱਚ ਰਹਿਣ ਦੀ ਨਸੀਹਤ ਦੇਣ ਯੋਗ ਵੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਤੋਂ ਦਿੱਲੀ ਵਿੱਚ 4 ਦੀ ਥਾਂ ‘ਤੇ 10 ਸੀਟਾਂ ਦੇਣ ਦੀ ਮੰਗ ਕੀਤੀ ਸੀ, ਜਿਸ ‘ਤੇ ਕਾਫ਼ੀ ਦਿਨਾਂ ਤੱਕ ਵਿਚਾਰ ਚਲਣ ਤੋਂ ਬਾਅਦ ਭਾਜਪਾ ਨੇ ਸਾਫ਼ ਕਰ ਦਿੱਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ 4 ਸੀਟਾਂ ਹੀ ਮਿਲਣਗੀਆਂ ਅਤੇ ਉਨਾਂ ਚਾਰੇ ਸੀਟਾਂ ‘ਤੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਜਪਾ ਦੇ ਚੋਣ ਨਿਸ਼ਾਨ ‘ਤੇ ਹੀ ਚੋਣ ਲੜਨਗੇ।
ਭਾਜਪਾ ਨੇ ਹਰੀ ਨਗਰ, ਰਾਜੌਰੀ ਗਾਰਡਨ, ਕਾਲਕਾ ਜੀ ਅਤੇ ਸਹਾਦਰਾ ਸੀਟ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲਈ ਰਿਜ਼ਰਵ ਰੱਖ ਲਿਆ ਸੀ ਪਰ ਚੋਣ ਨਿਸ਼ਾਨ ਭਾਜਪਾ ਦਾ ਹੀ ਹੋਣ ਦੀ ਸ਼ਰਤ ਸੀ।
ਭਾਜਪਾ ਦੀ ਇਸ ਸ਼ਰਤ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਭਾਜਪਾ ਨੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਦੇ ਇੱਕ ਦਿਨ ਪਹਿਲਾਂ ਸਾਰੇ ਉਮੀਦਵਾਰਾਂ ਦਾ ਐਲਾਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੀ ਸੀਟ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਦਿੱਲੀ ਵਿੱਚ ਗਠਜੋੜ ਨਾ ਕਰਨ ਦਾ ਰਸਮੀ ਐਲਾਨ ਕਰਦੇ ਹੋਏ ਭਾਜਪਾ ਖ਼ਿਲਾਫ਼ ਹੀ ਜਾਣ ਦੀ ਰਣਨੀਤੀ ਤੱਕ ਤਿਆਰ ਕਰ ਲਈ ਪਰ ਬਾਅਦ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਮਨਾਉਣ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਦੇ ਹੱਕ ਵਿੱਚ ਸਮਰਥਨ ਤਾਂ ਕਰ ਦਿੱਤਾ ਗਿਆ ਪਰ ਪ੍ਰਚਾਰ ਵਿੱਚ ਕੋਈ ਵੀ ਜੋਰ ਨਹੀਂ ਲਗਾਇਆ ਗਿਆ। ਹੁਣ ਭਾਜਪਾ ਦਿੱਲੀ ਵਿਖੇ 62 ਸੀਟਾਂ ਦੇ ਨਾਲ ਹੀ ਉਹ 4 ਸੀਟਾਂ ‘ਤੇ ਵੀ ਹਾਰ ਗਈ ਹੈ, ਜਿਹੜੀਆਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੈਪੁਰ। ਰਾਜਸਥਾਨ ‘ਚ ਦੋ ਵਿਭਾਨਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੀ ਸ਼ੁਰੂਆਤੀ ਗਿਣਤੀ ‘ਚ ਦੋਵਾਂ ਸੀਟਾਂ ‘ਤੇ ਕਾਂਗਰਸ ਦੇ ਉਮੀਦਵਾਰ ਅੱਗੇ ਚਲ ਰਹੇ ਹਨ। ਝੁੰਝਨੂੰ ਜ਼ਿਲੇ ਦੇ ਮੰਡਾਵਾ ਵਿਧਾਨ ਸਭਾ ਸੀਟ ‘ਤੇ ਕਾਂਗਰਸ ਦੀ ਰੀਟਾਂ ਚੌਧਰੀ ਅਤੇ ਨਾਗੌਰ ਜ਼ਿਲੇ ਦੇ ਖੀਵਸਰ ਵਿਧਾਨ ਸਭਾ ‘ਚ ਕਾਂਗਰਸ ਦੇ ਹਰਿੰਦਰ ਮਿਰਧਾ ਪਹਿਲੇ ਦੌਰ ਦੀ ਗਿਣਤੀ ‘ਚ ਅੱਗੇ ਚੱਲ ਰਹੇ ਹਨ। ਦੋਵਾਂ ਸੀਟਾਂ ਭਾਜਪਾ ਦੀਆਂ ਸਨ। ਮੰਡਾਵਾ ‘ਚ ਨਰਿੰਦਰ ਖੀਚੜ ਵਿਧਾਇਕ ਸਨ ਜੋ ਬਾਅਦ ਸੰਸਦ ਚੁਣੇ ਗਏ ਸਨ। ਇਸ ਤਰ੍ਹਾ ਖੀਵਸਰ ‘ਚ ਪਿਛਲੀ ਵਾਰ ਰਾਲੋਪਾ ਦੇ ਹਨੁਮਾਨ ਬੇਨੀਵਾਲ ਵਿਧਾਇਕ ਸਨ ਜੋ ਨਾਗੌਰ ਤੋਂ ਸੰਸਦ ਚੁਣੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਖਵੀਆਂ ਸੀਟਾਂ ਦੇ ਕਾਨੂੰਨ ਨੂੰ ਲਾਗੂ ਕਰਵਾਏ ਸਿੱਖਿਆ ਵਿਭਾਗ : ਡਾ. ਜਤਿੰਦਰ ਮੱਟੂ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਰਾਈਟ-ਟੂ-ਐਜੂਕੇਸ਼ਨ ਐਕਟ-2009 ਤਹਿਤ ਅਨੁਸੂਚਿਤ ਜਾਤੀਆਂ ਤੇ ਹੋਰ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਰਾਖਵੀਆਂ 25 ਪ੍ਰਤੀਸ਼ਤ ਸੀਟਾਂ ਦੇ ਨਿਯਮ ਨੂੰ ਪੰਜਾਬ ‘ਚ ਲਾਗੂ ਕਰਵਾਉਣ ਲਈ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾਈ ਆਗੂ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ‘ਚ ਵਾਲਮੀਕਿ ਸਮਾਜ ਦੀਆਂ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਕੱਤਰ ਸਕੂਲ ਐਜੂਕੇਸ਼ਨ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਮੰਗ ਪੱਤਰ ਭੇਜਿਆ।
ਇਸ ਮੌਕੇ ਗੱਲਬਾਤ ਕਰਦਿਆਂ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖਿਆ ਦਾ ਅਧਿਕਾਰ ਐਕਟ-2009 ਬਣਾਇਆ ਗਿਆ ਸੀ ਤਾਂ ਜੋ ਭਾਰਤ ਭਰ ਵਿੱਚ 6 ਸਾਲ ਦੀ ਉਮਰ ਤੋਂ 14 ਸਾਲ ਦੀ ਉਮਰ ਤੱਕ ਬੱਚਿਆਂ ਨੂੰ ਮੁਫਤ ਤੇ ਲਾਜਮੀ ਸਿੱਖਿਆ ਦਿੱਤੀ ਜਾਵੇ। ਇਸੇ ਐਕਟ ਤਹਿਤ ਪ੍ਰਾਈਵੇਟ ਤੇ ਨਿੱਜੀ ਸਕੂਲਾਂ ਵਿੱਚ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੇ ਜਾਣ ਦਾ ਬੰਦੋਬਸਤ ਕੀਤਾ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਮੁਫਤ ਪੜ੍ਹਾਈ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ ਪਰ ਅਜੇ ਤੱਕ ਪੰਜਾਬ ‘ਚ ਗਰੀਬ ਲੋਕਾਂ ਦੇ ਹੱਕ ‘ਚ ਇਹ ਐਕਟ ਪੂਰਨ ਤੌਰ ‘ਤੇ ਲਾਗੂ ਨਹੀਂ ਹੋ ਸਕਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿੰਨੇ ਵੀ ਪ੍ਰਾਈਵੇਟ ਸਕੂਲ ਹਨ ਉਹ ਪੂੰਜੀਪਤੀਆਂ ਅਤੇ ਧਨਾਢ ਲੋਕਾਂ ਦੇ ਹਨ, ਜਿਸ ਕਾਰਨ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਲਾਭ ਪਹੁੰਚਾਉਣ ਲਈ ਇਹ ਐਕਟ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਉਨ੍ਹਾਂ ਸਕੱਤਰ ਸਕੂਲ ਐਜੂਕੇਸ਼ਨ ਨੂੰ ਭੇਜੇ ਗਏ ਮੰਗ ਪੱਤਰ ਵਿਚ ਪੰਜਾਬ ‘ਚ ਇਸ ਐਕਟ ਮੁਤਾਬਿਕ ਪ੍ਰਾਈਵੇਟ ਸਕੂਲਾਂ ਨੂੰ ਐਸ. ਸੀ. ਪਰਿਵਾਰਾਂ ਤੇ ਹੋਰ ਵਰਗਾਂ ਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀਆਂ ਬਣਦੀਆਂ 25 ਪ੍ਰਤੀਸ਼ਤ ਸੀਟਾਂ ਦੇਣ ਲਈ ਪ੍ਰਾਈਵੇਟ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਮ੍ਰਿਤਸਰ ‘ਚ ਭਾਜਪਾ ਕਾਂਗਰਸ ਤੋਂ ਪੱਛੜੀ, ਖਡੂਰ ਸਾਹਿਬ ‘ਚ ਅਕਾਲੀ ਦਲ ਲਈ ਕਿਲ੍ਹਾ ਬਚਾਉਣਾ ਔਖਾ
ਅੰਮ੍ਰਿਤਸਰ, ਰਾਜਨ ਮਾਨ
ਲੋਕ ਸਭਾ ਚੋਣਾਂ ਦੇ ਆਖਰੀ ਗੇੜ ਦੇ ਚੋਣ ਪ੍ਰਚਾਰ ਦੇ ਅੱਜ ਆਖਰੀ ਦਿਨ ਸਾਰੀਆਂ ਹੀ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਅੱਡੀ-ਚੋਟੀ ਦਾ ਜ਼ੋਰ ਲਾ ਦਿੱਤਾ ਗਿਆ ਹੈ ਮਾਝੇ ਦੇ ਤਿੰਨ ਲੋਕ ਸਭਾ ਹਲਕਿਆਂ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਗੁਰਦਾਸਪੁਰ ਵਿੱਚ ਮੁੱਖ ਮੁਕਾਬਲਾ ਪੰਜਾਬ ਦੀਆਂ ਸਿਆਸੀ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਭਾਜਪਾ ਦੇ ਉਮੀਦਵਾਰਾਂ ਵਿਚਕਾਰ ਹੈ ਅੰਮ੍ਰਿਤਸਰ ਹਲਕੇ ਵਿੱਚ ਭਾਜਪਾ ਆਖਰੀ ਪਲ ਤੱਕ ਚੋਣ ਪ੍ਰਚਾਰ ਵਿੱਚ ਪੱਛੜ ਕੇ ਰਹਿ ਗਈ ਹੈ ਉੱਧਰ ਗੁਰਦਾਸਪੁਰ ਵਿੱਚ ਮਾਇਆ ਨਗਰੀ ਦੇ ਸਿਤਾਰੇ ਲੋਕਾਂ ਦੇ ਪਿੰਡਾਂ ਵਿੱਚ ਹਾੜੇ ਕੱਢ ਰਹੇ ਹਨ ਖਡੂਰ ਸਾਹਿਬ ਤੋਂ ਅਕਾਲੀ ਦਲ ਲਈ ਆਪਣਾ ਕਿਲ੍ਹਾ ਬਚਾਉਣਾ ਔਖਾ ਹੋ ਗਿਆ ਹੈ ।
ਚੋਣ ਪ੍ਰਚਾਰ ਬੰਦ ਹੋ ਜਾਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਬਣਾਇਆ ਗਿਆ ਹੈ ਉਮੀਦਵਾਰ ਹੁਣ ਆਪਣੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਲਈ ਯੋਜਨਾਵਾਂ ਵਿੱਚ ਰੁੱਝ ਗਏ ਹਨ ਲੋਕਾਂ ਦੇ ਘਰੀਂ ਜਾ ਕੇ ਉਹਨਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ।
ਮਾਝੇ ਦੀਆਂ ਤਿੰਨਾਂ ਸੀਟਾਂ ‘ਚੋਂ ਗੁਰਦਾਸਪੁਰ ਦੀ ਸੀਟ ਨੇ ਲੋਕਾਂ ਦਾ ਧਿਆਨ ਖਿੱਚਿਆ ਹੋਇਆ ਹੈ ਹਲਕੇ ਤੋਂ ਇੱਕ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਮੈਦਾਨ ਵਿੱਚ ਹਨ ਅਤੇ ਦੂਸਰੇ ਪਾਸੇ ਭਾਜਪਾ ਵੱਲੋਂ ਫਿਲਮੀ ਸਿਤਾਰੇ ਸੰਨੀ ਦਿਓਲ ਮੈਦਾਨ ਵਿੱਚ ਹਨ ਇਹਨਾਂ ਦੋਹਾਂ ਹੀ ਉਮੀਦਵਾਰਾਂ ਵਿਚਕਾਰ ਕਾਂਟੇ ਦੀ ਟੱਕਰ ਬਣੀ ਹੋਈ ਹੈ ਜਿੱਥੇ ਜਾਖੜ ਦੀ ਮੁਹਿੰਮ ਨੂੰ ਹਲਕੇ ਦੇ ਤਿੰਨ ਮੰਤਰੀ ਤੇ ਮੁੱਖ ਮੰਤਰੀ ਤੇ ਪਾਰਟੀ ਦੇ ਹੋਰ ਆਗੂ ਮਘਾ ਰਹੇ ਹਨ, ਉੱਥੇ ਭਾਜਪਾ ਉਮੀਦਵਾਰ ਸੰਨੀ ਦਿਓਲ ਦੀ ਚੋਣ ਮੁਹਿੰਮ ਨੂੰ ਅਕਾਲੀ ਭਾਜਪਾ ਦੇ ਕੁਝ ਆਗੂਆਂ ਤੋਂ ਇਲਾਵਾ ਉਹਨਾਂ ਦੇ ਪਿਤਾ ਧਰਮਿੰਦਰ ਮਘਾ ਰਹੇ ਹਨ ਅਸਲ ਵਿੱਚ ਸੰਨੀ ਲਈ ਧਰਮਿੰਦਰ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਰੈਲੀਆਂ ਕਰਕੇ ਆਪਣੇ ਪੁੱਤ ਲਈ ਵੋਟਾਂ ਮੰਗ ਰਹੇ ਹਨ ਧਰਮਿੰਦਰ ਵੱਲੋਂ ਬਿਨਾ ਕੋਈ ਸਿਆਸੀ ਭਾਸ਼ਣਬਾਜ਼ੀ ਕੀਤਿਆਂ ਸੰਨੀ ਲਈ ਸਾਦੇ ਢੰਗ ਨਾਲ ਹੀ ਵੋਟਾਂ ਮੰਗੀਆਂ ਜਾ ਰਹੀਆਂ ਹਨ ਇਸ ਹਲਕੇ ਅੰਦਰ ਭਾਜਪਾ ਨੂੰ ਪਠਾਨਕੋਟ ਦੇ ਚਾਰ ਹਲਕਿਆਂ ਪਠਾਨਕੋਟ, ਸੁਜਾਨਪੁਰ, ਭੋਆ ਤੇ ਦੀਨਾਨਗਰ ਵਿਧਾਨ ਸਭਾ ਹਲਕਿਆਂ ਤੋਂ ਭਾਰੀ ਆਸ ਹੈ ਅਤੇ ਇਹਨਾਂ ਨੂੰ ਲੱਗ ਰਿਹਾ ਹੈ ਕਿ ਇਹ ਹਲਕੇ ਉਹਨਾਂ ਦੀ ਜਿੱਤ ਦਾ ਕਾਰਨ ਬਣ ਸਕਦੇ ਹਨ ਇਹਨਾਂ ਹਲਕਿਆਂ ਵਿੱਚ ਭਾਜਪਾ ਦਾ ਦਬਦਬਾ ਹੈ ਇਹਨਾਂ ਚਾਰਾਂ ਹਲਕਿਆਂ ਵਿੱਚੋਂ ਤਿੰਨ ‘ਤੇ ਕਾਂਗਰਸ ਦਾ ਕਬਜ਼ਾ ਹੈ ਦੀਨਾਨਗਰ ਹਲਕੇ ਤੋਂ ਕਾਂਗਰਸ ਪਾਰਟੀ ਦੀ ਮੰਤਰੀ ਅਰੁਣਾ ਚੌਧਰੀ ਦਾ ਵੱਕਾਰ ਵੀ ਦਾਅ ‘ਤੇ ਲੱਗਾ ਹੈ ਉੱਧਰ ਗੁਰਦਾਸਪੁਰ ਜਿਲ੍ਹੇ ਵਿੱਚ ਆਉਂਦੇ ਦੂਸਰੇ ਪੰਜ ਹਲਕਿਆਂ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਬਟਾਲਾ, ਕਾਦੀਆਂ ਤੇ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਨੂੰ ਵੱਡੀ ਉਮੀਦ ਹੈ ਕਾਂਗਰਸ ਪਾਰਟੀ ਇਹਨਾਂ ਪੰਜਾਂ ਹਲਕਿਆਂ ਵਿੱਚੋਂ ਆਪਣੀ ਕਮੀ ਪੇਸ਼ੀ ਦੂਰ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੀ ਹੈ ਇਹਨਾਂ ਪੰਜਾ ਹਲਕਿਆਂ ਵਿੱਚ ਜੱਟ ਤੇ ਪੇਂਡੂ ਵੋਟ ਜ਼ਿਆਦਾ ਹੋਣ ਕਾਰਨ ਭਾਜਪਾ ਨੂੰ ਇੱਥੋਂ ਅਕਾਲੀ ਦਲ ‘ਤੇ ਨਿਰਭਰ ਕਰਨਾ ਪੈਂਦਾ ਹੈ ਤੇ ਇਹਨਾਂ ਹਲਕਿਆਂ ਵਿੱਚ ਕਾਂਗਰਸ ਦਾ ਚੰਗਾ ਦਬਦਬਾ ਹੈ ਇਹਨਾਂ ਹਲਕਿਆਂ ਵਿੱਚ ਕਾਂਗਰਸ ਦੇ ਦੋ ਧਨਾਢ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਨ ਇਹ ਸੀਟ ਇਹਨਾਂ ਦੋਹਾਂ ਦੀ ਇੱਜ਼ਤ ਦਾ ਵੀ ਸਵਾਲ ਬਣੀ ਹੈ ਇਹ ਹਲਕੇ ਕਾਂਗਰਸ ਦੀ ਝੋਲੀ ਜਿੱਤ ਪਾ ਸਕਦੇ ਹਨ ਹਾਲ ਦੀ ਘੜੀ ਦੋਹਾਂ ਹੀ ਧਿਰਾਂ ਵੱਲੋਂ ਕਰੋ ਜਾਂ ਮਰੋ ਵਾਲੀ ਨੀਤੀ ਅਪਣਾਈ ਗਈ ਹੈ ਇਸ ਸੀਟ ‘ਤੇ ਸੁਨੀਲ ਜਾਖੜ ਦਾ ਸਿਆਸੀ ਭਵਿੱਖ ਵੀ ਦਾਅ ‘ਤੇ ਲੱਗਾ ਹੈ।
ਉੱਧਰ ਹਲਕਾ ਅੰਮ੍ਰਿਤਸਰ ਤੋਂ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੇ ਭਾਜਪਾ ਦੇ ਹਰਦੀਪ ਸਿੰਘ ਪੁਰੀ ਵਿੱਚ ਹੈ ਦੋਹਾਂ ਹੀ ਉਮੀਦਵਾਰਾਂ ਵੱਲੋਂ ਆਪਣੀ ਜਿੱਤ ਲਈ ਅੱਡੀ-ਚੋਟੀ ਦਾ ਜ਼ੋਰ ਲਇਆ ਜਾ ਰਿਹਾ ਹੈ ਜਿੱਥੇ ਔਜਲਾ ਲਈ ਕੁਝ ਮੰਤਰੀ ਕੰਮ ਕਰ ਰਹੇ ਹਨ, ਉੱਥੇ ਪੁਰੀ ਦੀ ਬੇੜੀ ਡਾਵਾਂਡੋਲ ਵੇਖ ਉਹਨਾਂ ਦੇ ਹੱਕ ਵਿੱਚ ਵੀ ਅਮਿਤ ਸ਼ਾਹ, ਸਮ੍ਰਿਤੀ ਇਰਾਨੀ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਸਮੇਤ ਕਈ ਹੋਰ ਆਗੂਆਂ ਨੇ ਆ ਕੇ ਆਖਰੀ ਹੱਲਾ ਮਾਰਿਆ ਹੈ ਅਮਿਤ ਸ਼ਾਹ ਦੀ ਅੰਮ੍ਰਿਤਸਰ ਵਿੱਚ ਬੀਤੇ ਦਿਨੀਂ ਫਲਾਪ ਰਹੀ ਚੋਣ ਰੈਲੀ ਨੇ ਹੀ ਭਾਜਪਾ ਦੀਆਂ ਚੂਲ਼ਾਂ ਹਿਲਾ ਦਿੱਤੀਆਂ ਸਨ ਇੱਕ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਭਾਜਪਾ ਉਮੀਦਵਾਰ ਕਾਂਗਰਸ ਤੋਂ ਚੋਣ ਪ੍ਰਚਾਰ ਵਿੱਚ ਬੁਰੀ ਤਰ੍ਹਾਂ ਪੱਛੜ ਕੇ ਰਹਿ ਗਏ ਹਨ ਉਹ ਚੋਣ ਦੌਰਾਨ ਹਲਕੇ ਦਾ ਪੂਰਾ ਚੱਕਰ ਵੀ ਨਹੀਂ ਲਾ ਸਕੇ ਜਦਕਿ ਔਜਲਾ ਨੇ ਘਰ-ਘਰ ਤੱਕ ਪਹੁੰਚ ਕੀਤੀ ਹੈ ਭਾਜਪਾ ਉਮੀਦਵਾਰ ਨੂੰ ਅਕਾਲੀ ਦਲ ਵਾਲੇ ਪਾਸਿਓਂ ਵੀ ਕੋਈ ਠੰਢੀ ਹਵਾ ਨਹੀਂ ਆਈ, ਇੱਥੋਂ ਤੱਕ ਕੇ ਭਾਜਪਾ ਦੇ ਵੀ ਆਗੂਆਂ ਨੇ ਕੋਈ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਭਾਜਪਾ ਉਮੀਦਵਾਰ ਦਾ ਚੋਣ ਪ੍ਰਚਾਰ ਢਿੱਲਾ ਰਹਿਣਾ ਉਹਨਾਂ ਲਈ ਘਾਤਕ ਹੋ ਸਕਦਾ ਹੈ ਕਈ ਅਕਾਲੀ ਹਲਕਿਆਂ ਦੇ ਜਰਨੈਲ ਨਾ ਹੋਣਾ ਵੀ ਭਾਜਪਾ ਉਮੀਦਵਾਰ ਲਈ ਖਤਰੇ ਦੀ ਘੰਟੀ ਹੈ।
ਉੱਧਰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਵੇਂ ਤਿਕੋਣੀ ਟੱਕਰ ਦੀਆਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਪਰ ਮੁਕਾਬਲਾ Àੁੱਥੇ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਤੇ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਵਿਚਕਾਰ ਨਜ਼ਰ ਆ ਰਿਹਾ ਹੈ ਇਹਨਾਂ ਦੋਹਾਂ ਵਿੱਚ ਕਾਂਟੇ ਦੀ ਟੱਕਰ ਬਣੀ ਹੋਈ ਹੈ ਪੰਥਕ ਮੰਨੇ ਜਾਂਦੇ ਰਹੇ ਇਸ ਹਲਕੇ ਤੋਂ ਇਸ ਵਾਰ ਪੰਥਕ ਵੋਟ ਦਾ ਵੰਡਿਆ ਜਾਣਾ ਕਾਂਗਰਸ ਲਈ ਲਾਭਦਾਇਕ ਹੋ ਸਕਦਾ ਹੈ ਇਸ ਹਲਕੇ ਤੋਂ ਖਹਿਰਾ ਫਰੰਟ ਵੱਲੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੀ ਪੰਥ ਦੇ ਨਾਂਅ ‘ਤੇ ਵੋਟ ਮੰਗ ਰਹੇ ਹਨ ਮਨੁੱਖੀ ਹੱਕਾਂ ਦੀ ਲੜਾਈ ਲੜਨ ਵਾਲੇ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਖਾਲੜਾ ਨੂੰ ਵੀ ਸਮੱਰਥਨ ਮਿਲ ਰਿਹਾ ਹੈ ਉਸ ਵੱਲੋਂ ਸਾਰੀ ਅਕਾਲੀ ਦਲ ਦੀ ਪੰਥਕ ਵੋਟ ਹੀ ਤੋੜੀ ਜਾਣੀ ਹੈ ਅਕਾਲੀ ਦਲ ਦੀ ਬੀਬੀ ਜਗੀਰ ਕੌਰ ਨੂੰ ਕਈ ਥਾਵਾਂ ‘ਤੇ ਲੋਕਾਂ ਦੇ ਰੋਹ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ Àੁੱਧਰ ਕਾਂਗਰਸ ਪਾਰਟੀ ਦੇ ਉਮੀਦਵਾਰ ਡਿੰਪਾ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਮੰਤਰੀ ਰਘੁਬੀਰ ਸਿੰਘ ਦੇ ਆਉਣ ਨਾਲ ਲਾਹਾ ਮਿਲਿਆ ਹੈ ।
ਕਈ ਹਫਤੇ ਚੱਲੇ ਇਸ ਸਿਆਸੀ ਦੰਗਲ ਲਈ ਵੋਟਾਂ 19 ਮਈ ਨੂੰ ਪੈਣਗੀਆਂ ਤੇ 23 ਨੂੰ ਨਤੀਜਿਆਂ ਦਾ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਹਾਲ ਦੀ ਘੜੀ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ
ਚੰਡੀਗੜ (ਸੱਚ ਕਹੂੰ ਨਿਊਜ਼) | ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਟਾਂ ਰਾਖਵੀਆਂ ਰੱਖਣ ਦੇ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ
ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪੱਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਹਨਾਂ ਰਾਖਵੀਆਂ ਸੀਟਾਂ ‘ਤੇ ਨਾ ਬੈਠੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ-ਟਕਸਾਲੀ ਗਠਜੋੜ ਦੀਆਂ ਸੀਟਾਂ ਦਾ ਐਲਾਨ 7 ਨੂੰ : ਭਗਵੰਤ ਮਾਨ
‘ਆਪ ਦੇ ਦੋ ਨਵੇਂ ਉਮੀਦਵਾਰਾਂ ਦਾ ਐਲਾਨ ਕੱਲ੍ਹ’
ਸੰਗਰੂਰ,ਨਰੇਸ਼ ਕੁਮਾਰ
ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਹੋ ਚੁੱਕਿਆ ਹੈ ਅਤੇ ਗਠਜੋੜ ਸੀਟਾਂ ਦੀ ਵੰਡ ਦਾ ਫੈਸਲਾ 7 ਮਾਰਚ ਨੂੰ ਕਰਕੇ ਚੰਡੀਗੜ੍ਹ ‘ਚ ਐਲਾਨ ਕਰ ਦੇਵੇਗਾ ਆਮ ਆਦਮੀ ਪਾਰਟੀ ਦੇ ਨਵੇਂ 2 ਉਮੀਦਵਾਰਾਂ ਦਾ ਐਲਾਨ ਬੁੱਧਵਾਰ ਨੂੰ ਕਰ ਦਿੱਤਾ ਜਾਵੇਗਾ ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਮਾਨ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨਾਲ ਗਠਜੋੜ ਸਬੰਧੀ ਅੰਮ੍ਰਿਤਸਰ ਵਿਖੇ ਮੀਟਿੰਗ ਹੋਈ ਸੀ ਅਤੇ ਹੁਣ ਟਕਸਾਲੀ ਆਗੂ ਆਪਣੀ ਕੋਰ ਕਮੇਟੀ ਨਾਲ ਮੀਟਿੰਗ ਕਰਨ ਤੋਂ ਬਾਅਦ ਸਪੱਸ਼ਟ ਕਰ ਦੇਣਗੇ ਕਿ ਉਹ ਕਿਹੜੀਆਂ ਸੀਟਾਂ ‘ਤੇ ਚੋਣ ਲੜਨਾ ਚਾਹੁੰਦੇ ਹਨ ਅਤੇ ਇਸ ਸਬੰਧੀ ਸਾਰਾ ਐਲਾਨ 7 ਮਾਰਚ ਨੂੰ ਚੰਡੀਗੜ੍ਹ ਵਿਖੇ ਕਰ ਦਿੱਤਾ ਜਾਵੇਗਾ  ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ 5 ਉਮੀਦਵਾਰ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਜਦੋਂ ਕਿ 2 ਨਵੇਂ ਉਮੀਦਵਾਰਾਂ ਦਾ ਐਲਾਨ 6 ਮਾਰਚ ਨੂੰ ਕੀਤਾ ਜਾਵੇਗਾ ਮਾਨ ਨੇ ਭਾਰਤੀ ਹਵਾਈ ਫੌਜ਼ ਵੱਲੋਂ ਪਾਕਿਸਤਾਨ ‘ਚ ਜਾ ਕੇ ਕੀਤੀ ਏਅਰ ਸਟ੍ਰਾਈਕ ਸਬੰਧੀ ਕਿਹਾ ਕਿ ਭਾਰਤ ਦੀ ਫੌਜ ਦੁਨੀਆਂ ਦੀਆਂ ਤਾਕਤਵਰ ਫੌਜਾਂ ਵਿੱਚ ਸ਼ਾਮਿਲ ਹੈ ਪਰ ਮੋਦੀ ਸਰਕਾਰ ਭਾਰਤੀ ਫੌਜ ਦੀ ਕਾਰਵਾਈ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤ ਰਹੀ ਹੈ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦਾ ਰਾਜਨੀਤੀਕਰਨ ਨਹੀਂ ਹੋਣਾ ਚਾਹੀਦਾ ਅਤੇ ਫੌਜ ਨੂੰ ਆਪਣੇ ਫੈਸਲੇ ਲੈਣ ਦੀ ਖੁਦਮੁਖ਼ਤਿਆਰੀ ਹੋਣੀ ਚਾਹੀਦੀ ਹੈ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੀ ਕਾਰਗੁਜ਼ਾਰੀ ਤੋਂ ਬੇਹੱਦ ਦੁਖੀ ਹਨ ਕਿਉਂਕਿ ਨਾ ਤਾਂ ਸੂਬੇ ਵਿੱਚ ਕਿਸੇ ਨੂੰ ਸਰਕਾਰੀ ਨੌਕਰੀ ਮਿਲੀ ਹੈ ਨਾ ਹੀ ਨੌਜਵਾਨਾਂ ਨੂੰ ਸਮਾਰਟ ਫੋਨ ਮਿਲੇ ਹਨ ਅਤੇ ਨਾ ਹੀ ਕੋਈ ਸਰਕਾਰੀ ਸਕੀਮ ਦਾ ਲਾਭ ਮਿਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਜਪਾ ਨੂੰ ਨਹੀਂ ਮਿਲੀਆਂ 5 ਸੀਟਾਂ, ਅਕਾਲੀ ਦਲ ਵੀ ਨਹੀਂ ਕਰਵਾ ਸਕਿਆ ਸੀਟਾਂ ਦੀ ਤਬਦੀਲੀ
ਪਹਿਲੇ ਫਾਰਮੂਲੇ ਅਨੁਸਾਰ ਹੀ ਗਠਜੋੜ ਲੜੇਗਾ ਲੋਕ ਸਭਾ ਚੋਣਾਂ
ਚੰਡੀਗੜ੍ਹ (ਅਸ਼ਵਨੀ ਚਾਵਲਾ) । ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੀਟਾਂ ਦੇ ਫੇਰਬਦਲ ਸਬੰਧੀ ਚਰਚਾ ਕਿਸੇ ਵੀ ਨਵੇਂ ਫੈਸਲੇ ਤੱਕ ਪੁੱਜਣ ਤੋਂ ਪਹਿਲਾ ਹੀ ਖ਼ਤਮ ਹੋ ਗਈ ਹੈ। ਹੁਣ ਪੰਜਾਬ ਵਿੱਚ ਦੋਵੇਂ ਪਾਰਟੀਆਂ ਸੀਟਾਂ ਦੀ ਰੱਦੋ-ਬਦਲ ਨਹੀਂ ਕਰਨਗੀਆਂ। ਪਹਿਲਾਂ ਤੋਂ ਚਲਦੇ ਆ ਰਹੇ ਫ਼ਾਰਮੂਲੇ ਅਨੁਸਾਰ ਹੀ ਸ਼੍ਰੋਮਣੀ ਅਕਾਲੀ ਦਲ 10 ਸੀਟਾਂ ‘ਤੇ ਲੋਕ ਸਭਾ ਚੋਣ ਲੜੇਗਾ ਤਾਂ ਭਾਜਪਾ 3 ਸੀਟਾਂ ਨਾਲ ਹੀ ਅੱਗੇ ਵਧੇਗੀ।    ਭਾਜਪਾ ਨੇ 3 ਦੀ ਥਾਂ ‘ਤੇ 5 ਸੀਟਾਂ ਦੀ ਮੰਗ ਕੀਤੀ ਸੀ ਪਰ ਅਕਾਲੀ ਦਲ ਇਸ ‘ਤੇ ਰਾਜ਼ੀ ਨਹੀਂ ਹੋਇਆ, ਜਿਸ ਕਾਰਨ ਭਾਜਪਾ ਵੀ ਸੀਟ ਦੇ ਫੇਰ ਬਦਲ ਵਿੱਚ ਰਾਜ਼ੀ ਨਾ ਹੋਣ ਕਾਰਨ ਹੁਣ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿਖੇ ਪਹਿਲਾਂ ਵਾਂਗ ਭਾਜਪਾ ਹੀ ਚੋਣ ਲੜੇਗੀ। ਇਹ ਫੈਸਲਾ ਚੰਡੀਗੜ੍ਹ ਵਿਖੇ ਹੋਈ ਅਕਾਲੀ-ਭਾਜਪਾ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਲੈ ਲਿਆ ਗਿਆ ਹੈ।
ਭਾਜਪਾ ਅਤੇ ਅਕਾਲੀ ਦਲ ਦੀ ਤਾਲਮੇਲ ਕਮੇਟੀ ਦੀ ਹੁਣ ਸੀਟਾਂ ਦੇ ਫੇਰ ਬਦਲ ਮਾਮਲੇ ਵਿੱਚ ਮੀਟਿੰਗ ਨਹੀਂ ਹੋਵੇਗੀ। ਹੁਣ ਤੋਂ ਬਾਅਦ ਦੋਵੇਂ ਪਾਰਟੀਆਂ ਆਪਣੀਆਂ-ਆਪਣੀਆਂ ਸੀਟਾਂ ‘ਤੇ ਪ੍ਰਚਾਰ ਲਈ ਜੁੱਟ ਜਾਣਗੀਆਂ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਾਜਪਾ ਲੋਕ ਸਭਾ ਸੀਟਾਂ ਲਈ ਪਹਿਲਾਂ ਤੋਂ ਤੈਅ 3 ਸੀਟਾਂ ਦਾ ਕੋਟਾ ਵਧਾਉਣਾ ਚਾਹੁੰਦੀ ਸੀ ਅਤੇ ਇਸ ਨਾਲ ਹੀ ਇੱਕ ਦੋ ਸੀਟਾਂ ‘ਤੇ ਆਪਸੀ ਸਹਿਮਤੀ ਨਾਲ ਰੱਦੋ ਬਦਲ ਵੀ ਚਾਹੁੰਦੀ ਸੀ। ਭਾਜਪਾ ਦੀ ਇਹ ਆਪਣੀ ਕਾਫ਼ੀ ਪੁਰਾਣੀ ਮੰਗ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਚਰਚਾ ਤਾਂ ਕਰਨਾ ਚਾਹੁੰਦੀ ਸੀ ਪਰ ਸ਼੍ਰੋਮਣੀ ਅਕਾਲੀ ਦਲ ਸਿਰਫ਼ ਸੀਟ ਦੇ ਤਬਾਦਲੇ ਦੇ ਮਾਮਲੇ ਵਿੱਚ ਤਿਆਰ ਹੋਇਆ ਸੀ।
ਜਿਸ ਤੋਂ ਬਾਅਦ ਇਸ ਮਾਮਲੇ ਦਾ ਹੱਲ ਕੱਢਣ ਲਈ ਦੋਵਾਂ ਪਾਰਟੀਆਂ ਦੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸੇ ਕਮੇਟੀ ਦੀ ਮੀਟਿੰਗ ਵਿੱਚ ਸ਼ਨਿੱਚਰਵਾਰ ਨੂੰ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਸੀਨੀਅਰ ਲੀਡਰ ਸ਼ਾਮਲ ਸਨ ਤਾਂ ਭਾਜਪਾ ਪ੍ਰਧਾਨ ਸਵੇਤ ਮਲਿਕ ਵੀ ਆਪਣੇ ਭਾਜਪਾ ਲੀਡਰਾਂ ਨਾਲ ਪੁੱਜੇ ਹੋਏ ਸਨ। ਜਿੱਥੇ ਲਗਭਗ 2 ਘੰਟੇ ਲੰਬੀ ਚੱਲੀ ਮੀਟਿੰਗ ਵਿੱਚ ਕਾਫ਼ੀ ਮੁੱਦਿਆਂ ‘ਤੇ ਚਰਚਾ ਹੋਈ ਪਰ ਸੀਟਾਂ ਦੀ ਵੰਡ ਵਿੱਚ ਵਾਧਾ ਅਤੇ ਫੇਰ ਬਦਲ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਹੋ ਸਕਿਆ। ਸ਼੍ਰੋਮਣੀ ਅਕਾਲੀ ਦਲ ਸੀਟਾਂ ਵਧਾਉਣ ਦੇ ਹੱਕ ਵਿੱਚ ਨਹੀਂ ਸੀ ਤਾਂ ਭਾਜਪਾ ਸੀਟ ਦੇ ਰੱਦੋ ਬਦਲ ਨੂੰ ਕਰਨ ਲਈ ਤਿਆਰ ਨਹੀਂ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
BJP, AkaliDal, Seats
ਹੁਣ 51 ਹਜ਼ਾਰ ਹੋ ਜਾਵੇਗੀ ਸੀਟਾਂ ਦੀ ਗਿਣਤੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਸੋਮਵਾਰ ਨੂੰ ਨਵੋਦਿਆ ਸਕੂਲਾਂ ‘ਚ ਪੰਜ ਹਜ਼ਾਰ ਸੀਟਾਂ ਵਧਾਉਣ ਦਾ ਐਲਾਨ ਕੀਤਾ।
ਸ੍ਰੀ ਜਾਵੇਡਕਰ ਨੇ ਕਿਹਾ ਕਿ ਸਰਕਾਰ ਨੇ ਪੇਂਡੂ ਖ਼ੇਤਰਾਂ ਦੀ ਸਕੂਲ ਵਿਵਸਥਾ ਨੂੰ ਮਜ਼ਬੂਤ ਬਣਾਉਣ ਤੇ ਨਿਰਧਨ ਪ੍ਰਤੀਭਾਵਾਂ ਨੂੰ ਸਿੱਖਿਆ ਦਾ ਮੌਕਾ ਦੇਣ ਲਈ ਇਹ ਕਦਮ ਚੁੱਕਿਆ ਹੈ।
ਇੱਥੇ ਜਾਰੀ ਇੱਕ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਪਿਛਲੇ ਚਾਰ ਸਾਲਾਂ ‘ਚ ਨੌ ਹਜ਼ਾਰ ਸੀਟਾਂ ਵਧਾਈਆਂ ਜਾ ਚੁੱਕੀਆਂ ਹਨ। ਹੁਣ ਕੁੱਲ ਵਾਧਾ 14 ਹਜ਼ਾਰ ਹੋ ਜਾਵੇਗਾ। ਅਗਲੇ ਚਾਰ ਸਾਲਾਂ ‘ਚ 32 ਹਜ਼ਾਰ ਸੀਟਾਂ ਦੇ ਵਧਣ ਦੀ ਸੰਭਾਵਨਾ ਹੈ। ਹੁਣ ਤੱਕ ਨਵੋਦਿਆ ਵਿਦਿਆਲਿਆ ‘ਚ 46 ਹਜ਼ਾਰ ਵਿਦਿਆਰਥੀ ਪੜ੍ਹਦੇ ਹਨ। ਹੁਣ 2019-20 ‘ਚ ਪੰਜ ਹਜ਼ਾਰ ਵਿਦਿਆਰਥੀਆਂ ਦੀਆਂ ਸੀਟਾਂ ਵਧਣ ਨਾਲ ਕੁੱਲ ਵਿਦਿਆਰਥੀਆਂ ਦੀ ਗਿਣਤੀ 51 ਹਜ਼ਾਰ ਹੋ ਜਾਵੇਗੀ।
ਨਵੋਦਿਆ ਵਿਦਿਆਲਿਆ ‘ਚ ਮੁਕਾਬਲਿਆਂ ਦੇ ਜ਼ਰੀਏ ਛੇਵੀਂ ਕਾਲਜ ‘ਚ ਦਾਖ਼ਲੇ ਹੁੰਦੇ ਹਨ ਅਤੇ ਹੋਸਟਲ ਸਮੇਤ ਸਕੂਲ ਹੁੰਦੇ ਹਨ। ਨਵੋਦਿਆ ਵਿਦਿਆਲਿਆ ਦੇਸ਼ ਦੀ ਇੱਕ ਮਾਤਰ ਸਕੂਲੀ ਪ੍ਰਣਾਲੀ ਹੈ ਜਿਸ ‘ਚ ਦਾਖ਼ਲਾ ਪ੍ਰੀਖਿਆ ਦੇ ਆਧਾਰ ‘ਤੇ ਹੁੰਦਾ ਹੈ। ਸਾਲ 2001 ‘ਚ ਸਾਢੇ ਪੰਜ ਲੱਖ ਵਿਦਿਆਰਥੀਟਾਂ ਨੇ ਪ੍ਰੀਖਿਆ ਦਿੱਤੀ ਸੀ ਹੁਣ ਸਾਲ 2019 ‘ਚ ਇਹ ਗਿਣਤੀ ਵਧ ਕੇ 31 ਲੱਖ ਹੋਣ ਦੀ ਉਮੀਦ ਹੈ। (Navodaya)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।