Big Announcement - Sach Kahoon Punjabi

ਪੰਜਾਬ ਸਰਕਾਰ ਦੇ ਦੋ ਸਾਲ ਪੂਰੇ ਹੋਣ ’ਤੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ, ਪਹੁੰਚੇ ਖਟਕੜ ਕਲਾਂ
ਖਟਕੜ ਕਲਾਂ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪ ਸਰਕਾਰ ਦੇ ਦੋ ਸਾਲ ਅੱਜ ਪੂਰੇ ਹੋ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਟਕੜ ਕਲਾਂ ਪਹੁੰਚੇ। ਇਸ ਮੌਕੇ ਉਨ੍ਹਾਂ ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਵੀ ਨਵੀਂ ਗੱਡੀ ਲੈਂਦਾ ਸੀ ਤਾਂ ਸਭ ਤੋਂ ਪਹਿਲਾਂ ਖਟਕੜ ਕਲਾਂ ਪਹੁੰਚਦਾ ਸੀ। ਜਦੋਂ ਅੱੈਮਪੀ ਬਣਿਆ ਸੀ ਤਾ ਉਸ ਦਾ ਸਰਟੀਫਿਕੇਟ ਇੱਥੇ ਲਿਆ ਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਸਮਰਪਿਤ ਕਰ ਦਿੱਤਾ ਸੀ। (Big Announcement)

ਭਗਵੰਤ ਮਾਨ ਨੇ ਕਿਹਾ ਕਿ ਦੋ ਸਾਲ ਪਹਿਲਾਂ ਜਦੋਂ ਸਾਡੀ ਸਰਕਾਰ ਬਣੀ ਤਾਂ ਸਭ ਤੋਂ ਪਹਿਲਾਂ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ’ਚ ਸ਼ਹੀਦ ਏ ਆਜਮ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਦਕਰ ਜੀ ਦੀ ਫੋਟੋ ਲਾਈ ਜਾਵੇਗੀ। ਇੱਕ ਨੇ ਆਜ਼ਾਦੀ ਲੈ ਕੇ ਦਿੱਤੀ ਤੇ ਦੂਜੇ ਨੇ ਆਜ਼ਾਦੀ ਨੂੰ ਬਚਾ ਕੇ ਸਾਰਿਆਂ ਨੂੰ ਬਰਾਬਰਤਾ ਦਾ ਸੰਵਿਧਾਨ ਦਿੱਤਾ। ਅੱਜ ਸਾਡੀ ਆਜ਼ਾਦੀ ਖਤਰੇ ਵਿੱਚ ਹੈ, ਕਿਉਂਕਿ ਜਦੋਂ ਹੀ ਕੋਈ ਕੁਝ ਬੋਲਦਾ ਹੈ ਜਾਂ ਸਰਕਾਰ ਦੀ ਅਲੋਚਨਾ ਕਰਦਾ ਹੈ ਤਾਂ ਉਸ ਦੇ ਘਰ ਏਜੰਸੀਆਂ ਭੇਜੀਆ ਜਾਂਦੀਆਂ ਹਨ। ਦੂਜੇ ਪਾਸੇ ਸੰਵਿਧਾਨ ਨੂੰ ਬਦਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੁਪਰੀਮ ਕੋਰਟ ਦੇ ਫੈਸਲੇ ਬਦਲੇ ਜਾ ਰਹੇ ਹਨ। ਲੋਕਾਂ ਵੱਲੋਂ ਚੁਣੀਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦਿੱਤੇ ਜਾ ਰਹੇ। ਭਗਤ ਸਿੰਘ ਜੀ ਨੇ ਅਜਿਹੀ ਆਜ਼ਾਦੀ ਤਾਂ ਨਹੀਂ ਸੀ ਸੀ ਕਿ ਅਸੀਂ ਇੱਕ ਖਾਸ ਸਟੇਟ ਨੂੰ ਉਸ ਦੇ ਅਧਿਕਾਰਾਂ ਤੋਂ ਵਾਂਝੇ ਰੱਖਾਂਗੇ। (Big Announcement)

Big Announcement

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਆ ਤੇ ਸਿਹਤ ਸਹੂਲਤਾਂ ਵਿੱਚ ਹੋਰ ਵੀ ਵੱਡੇ ਸੁਧਾਰ ਕਰਾਂਗੇ। ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਇੱਕ ਬਰਾਬਰ ਹੋਵੇਗੀ। ਇੰਜ ਹੀ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਬਰਾਬਰ ਦਾ ਇਲਾਜ ਮਿਲੇਗਾ। ਫਰਕ ਹੋਵੇਗਾ ਤਾਂ ਸਿਰਫ਼ ਪੈਸਿਆਂ ਦਾ, ਸਰਕਾਰੀ ਸਕੂਲਾਂ ਤੇ ਹਸਪਤਾਲਾਂ ਵਿੱਚ ਇਨ੍ਹਾਂ ਚੀਜ਼ਾਂ ਲਈ ਪੈਸੇ ਨਹੀਂ ਲੱਗਿਆ ਕਰਨਗੇ।

ਨਵਾਂ ਮੈਡੀਕਲ ਕਾਲਜ | Big Announcement

ਇਸ ਮੌਕੇ ਮੁੱਖ ਮੰਤਰੀ ਨੇ ਇਲਾਕੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਰੂਸ ਯੂਕ੍ਰੇਨ ਦੀ ਜੰਗ ਲੱਗੀ ਤਾਂ ਯੂਕ੍ਰੇਨ ਤੋਂ ਪੰਜਾਬੀ ਬੱਚਿਆਂ ਨੂੰ ਛੁਡਵਾ ਕੇ ਲਿਆਂਦਾ ਗਿਆ। ਜਦੋਂ ਮੈਂ ਉਨ੍ਹਾਂ ਦੀਆਂ ਗੱਲਾਂ ਸੁਣੀਆ ਤਾਂ ਮੇਰੇ ਲੂੰ ਕੰਡੇ ਖੜ੍ਹੇ ਹੋ ਗਏ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਇੱਥੇ ਮੈਡੀਕਲ ਦੀ ਪੜ੍ਹਾਈ ਬਹੁਤ ਮਹਿੰਗੀ ਹੈ। ਮੈਂ ਸੋਚਿਆ ਕਿ ਭਗਤ ਸਿੰਘ ਦੀ ਆਤਮਾ ਵੀ ਸੋਚਦੀ ਹੋਵੇਗੀ ਕਿ ਯੂਕ੍ਰੇਨ 25 ਸਾਲ ਪਹਿਲਾਂ ਹੀ ਆਜ਼ਾਦ ਹੋਇਆ ਸੀ ਤੇ ਅਸੀਂ 75 ਸਾਲ ਬਾਅਦ ਵੀ ਕੋਟਾ ਸਿਸਟਮ ਵਿੱਚ ਹੀ ਫਸੇ ਹੋਏ ਹਾਂ, ਸਾਡੇ ਬੱਚਿਆਂ ਨੂੰ ਮੈਡੀਕਲ ਦੀ ਪੜ੍ਹਾਈ ਲਈ ਉੱਥੇ ਜਾਣਾ ਪੈ ਰਿਹਾ ਹੈ। ਇਸ ਲਈ ਮੈਂ ਪੰਜਾਬ ਵਿੱਚ ਮੈਡੀਕਲ ਕਾਲਜ ਖੋਲ੍ਹਣ ਦਾ ਫੈਸਲਾ ਕੀਤਾ ਸੀ। ਹੁਣ ਇਸ ਇਲਾਕੇ ਵਿੱਚ ਵੀ ਮੈਡੀਕਲ ਕਾਲਜ ਖੋਲ੍ਹਣ ਦੀ ਮੰਗ ਆਈ ਹੈ,। ਇੱਥੇ ਵੀ ਮੈਡੀਕਲ ਕਾਲਜ ਖੋਲ੍ਹਾਂਗੇ।

Also Read : ਪੰਜਾਬ ਦੀ ਸਿਆਸੀ ਸਟੇਜ਼ ’ਤੇ ਇੱਕ ਹੋਰ ਕਲਾਕਾਰ ਦੀ ਆਮਦ

ਸ਼ਹੀਦ ਹੋਮਗਾਰਡ ਦੇ ਪਰਿਵਾਰ ਲਈ CM ਮਾਨ ਨੇ ਕੀਤਾ ਵੱਡਾ ਐਲਾਨ
ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ

1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।

ਕਪੂਰਥਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੁਲਤਾਨਪੁਰ ਲੋਧੀ ਦੀ ਘਟਨਾ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਐਕਸ ‘ਤੇ ਇਕ ਪੋਸਟ ‘ਚ ਕਿਹਾ, ‘ਸੁਲਤਾਨਪੁਰ ਲੋਧੀ ‘ਚ ਵਾਪਰੀ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ, ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੀ ਹਮਦਰਦੀ, ਪੁਲਿਸ ਮੁਲਾਜ਼ਮ ਨੇ ਆਪਣੀ ਡਿਊਟੀ ਨਿਭਾਈ, ਸਰਕਾਰ ਵੱਲੋਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਣਗੇ। ਬਾਕੀ 1 ਕਰੋੜ ਰੁਪਏ ਐਚਡੀਐਫਸੀ ਬੈਂਕ ਵੱਲੋਂ ਬੀਮੇ ਤਹਿਤ ਦਿੱਤੇ ਜਾਣਗੇ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਵੀ ਕੀਤਾ। ਉਨਾਂ ਲਿਖਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ…ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ….ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ …ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਚੇਅਰਮੈਨ ਸੇਖਵਾਂ ਨੇ ਹਲਕਾ ਕਾਦੀਆਂ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ

ਸਰਕਾਰ ਭਵਿੱਖ ਵਿੱਚ ਪਰਿਵਾਰ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ, ਜਸਪਾਲ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵਿੱਟਰ ‘ਤੇ ਲਿਖਿਆ, ‘ਜ਼ਿਲ੍ਹਾ ਕਪੂਰਥਲਾ ਦੇ ਸਾਡੇ ਬਹਾਦਰ ਪੁਲਿਸ ਜਵਾਨ ਜਸਪਾਲ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਪੰਜਾਬ ਪੁਲਿਸ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦ ਨੂੰ ਪੂਰਾ ਪੁਲਿਸ ਸਨਮਾਨ ਦਿੱਤਾ ਜਾਵੇਗਾ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਸਾਡੀਆਂ ਦੁਆਵਾਂ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਹਨ

ਹਲਕਾ ਸਨੌਰ ਦੇ ਵਿਕਾਸ ਲਈ ਮੰਤਰੀ ਹਰਭਜਨ ਈਟੀਓ ਵੱਲੋਂ ਵੱਡੇ ਪ੍ਰੋਜੈਕਟਾਂ ’ਤੇ ਲਾਈ ਮੋਹਰ
ਸੜਕਾਂ ਦੇ ਨਿਰਮਾਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪਟਿਆਲਾ, ਪਹੇਵਾ ਰੋਡ ਦਾ ਜਲਦ ਹੋਵੇਗਾ ਕੰਮ ਸ਼ੁਰੂ : ਵਿਧਾਇਕ

ਸਨੌਰ (ਰਾਮ ਸਰੂਪ ਪੰਜੋਲਾ)।  ਹਲਕਾ ਸਨੌਰ ਦੇ ਅਥਾਹ ਵਿਕਾਸ ਲਈ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. (Harbhajan Singh ETO) ਤੋਂ ਵਿਸ਼ੇਸ਼ ਮੁਲਾਕਾਤ ਦੌਰਾਨ ਵੱਡੇ ਪ੍ਰੋਜੈਕਟਾਂ ਲਈ ਮੋਹਰ ਲਵਾਈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੱਸਿਆ ਕਿ ਹਲਕਾ ਸਨੌਰ ਦੀਆਂ ਸੜਕਾਂ ਨੂੰ ਵੀ ਵਧੀਆ ਅਤੇ ਚੌੜਾ ਕੀਤਾ ਜਾਵੇਗਾ, ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਲਕਾ ਸਨੌਰ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਡੇਰਾ ਸ਼ਰਧਾਲੂਆਂ ਨੇ ਜ਼ਖਮੀ ਗਾਂ ਦੀ ਕੀਤੀ ਸੰਭਾਲ

ਇਨ੍ਹਾਂ ਪ੍ਰੋਜੈਕਟਾਂ ਸਬੰਧੀ ਗਰਾਂਟ ਪਾਸ ਹੁੰਦਿਆਂ ਹੀ ਹਲਕਾ ਸਨੌਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਗਾਤਾਰ ਮਿਹਨਤ ਜਾਰੀ ਹੈ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਬਾਕੀ ਸੂਬਿਆਂ ਨਾਲੋਂ ਪਹਿਲ ਕਦਮੀ ਕੀਤੀ ਹੈ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ

ਮੁੱਖ ਮੰਤਰੀ ਮਾਨ ਨੇ ਪੰਚਾਇਤਾਂ ਲਈ ਕੀਤਾ ਵੱਡਾ ਐਲਾਨ
ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ (CM Mann)

‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ’ ਵਜੋਂ ਦਿੱਤੀ ਜਾਵੇਗੀ ਰਾਸ਼ੀ

ਪਿੰਡਾਂ ਵਿੱਚੋਂ ਸਿਆਸੀ ਕੁੜੱਤਣ ਖਤਮ ਕਰਨ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਲਈ ਚੁੱਕਿਆ ਕਦਮ

(ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ‘ਮੁੱਖ ਮੰਤਰੀ ਪਿੰਡ ਏਕਤਾ ਸਨਮਾਨ‘ ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ। (CM Mann)

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜਿਲ੍ਹੇ ‘ਚ ਛੁੱਟੀ ਦਾ ਐਲਾਨ

ਪੰਚਾਇਤੀ ਚੋਣਾਂ ਵਿਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੁੰਦੀਆਂ ਹਨ ਜਿਸ ਕਰਕੇ ਸੂਬਾ ਸਰਕਾਰ ਨੇ ਸਰਬਸੰਮਤੀ ਨਾਲ ਸਰਪੰਚ ਤੇ ਪੰਚ ਚੁਣਨ ਵਾਲੇ ਪਿੰਡਾਂ ਨੂੰ ਪੰਜ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਇਸ ਫੈਸਲੇ ਨਾਲ ਪਿੰਡਾਂ ਵਿਚ ਸਾਂਝੀ ਰਾਏ ਨਾਲ ਪੰਚਾਇਤਾਂ ਚੁਣਨ ਦਾ ਰੁਝਾਨ ਹੋਰ ਵਧੇਗਾ ਜਿਸ ਨਾਲ ਪਿੰਡਾਂ ਵਿਚ ਸਿਆਸੀ ਤੌਰ ਉਤੇ ਪੈਦਾ ਹੁੰਦੀ ਕੁੜੱਤਣ ਦੂਰ ਹੋਵੇਗੀ।

ਅੱਜ ਮੈਂ ਪਿੰਡਾਂ ਨੂੰ ਵਿਕਾਸ ਵੱਲ ਹੋਰ ਤੇਜ਼ੀ ਨਾਲ ਲੈਕੇ ਜਾਣ ਵਾਲੇ ਆਦੇਸ਼ ਜਾਰੀ ਕੀਤੇ ਨੇ…ਜਿਵੇਂ ਮੈਂ ਕਿਹਾ ਸੀ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪਿੰਡ ਦੀ ਪੰਚਾਇਤ ਤੇ ਸਰਪੰਚ ਦੀ ਚੋਣ ਕਰਨਗੇ, ਉਸ ਪੰਚਾਇਤ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਵਜੋਂ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ…

ਮੈਂਨੂੰ ਉਮੀਦ ਹੈ ਕਿ ਵੱਧ ਤੋਂ ਵੱਧ…

— Bhagwant Mann (@BhagwantMann) August 21, 2023

ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਣਗੀਆਂ ਮਜਬੂਤ : CM Mann

ਭਗਵੰਤ ਸਿੰਘ ਮਾਨ ਨੇ ਕਿਹਾ, “ਪੰਚਾਇਤ ਦੀ (CM Mann) ਚੋਣ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੁੰਦੀ ਹੈ। ਇਨਾਂ ਚੋਣਾਂ ਨੂੰ ਕਦੇ ਵੀ ਸਿਆਸਤ ਦੇ ਰੰਗ ਵਿਚ ਨਹੀਂ ਰੰਗਣਾ ਚਾਹੀਦਾ ਕਿਉਂਕਿ ਪਿੰਡਾਂ ਦੇ ਲੋਕ ਇਕ-ਦੂਜੇ ਦੇ ਦੁੱਖ-ਸੁੱਖ ਦੇ ਸ਼ਰੀਕ ਹੁੰਦੇ ਹਨ। ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਜਿਸ ਕਰਕੇ ਉਸ ਨੇ ਕਿਸੇ ਇਕ ਧੜੇ ਦੀ ਨਹੀਂ ਸਗੋਂ ਪਿੰਡ ਵਾਸੀਆਂ ਦੀ ਨੁਮਾਇੰਦਗੀ ਕਰਨੀ ਚਾਹੀਦੀ ਹੈ। ਮੈਂ ਸਮੂਹ ਪਿੰਡਾਂ ਨੂੰ ਅਪੀਲ ਕਰਦਾਂ ਹਾਂ ਕਿ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਸਿਆਸੀ ਵੱਖਰੇਵਿਆਂ ਨੂੰ ਲਾਂਭੇ ਕਰਕੇ ਸਰਬਸਮੰਤੀ ਨਾਲ ਸਰਪੰਚ-ਪੰਚ ਚੁਣਨ ਤਾਂ ਕਿ ਪਿੰਡਾਂ ਦੀ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜਬੂਤ ਹੋ ਸਕਣ।“

ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ’ਚ ਧੜੇਬੰਦੀ ਪੈਦਾ ਕਰਦੀਆਂ ਸਨ

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਵੱਧ ਤੋਂ ਵੱਧ ਪਿੰਡ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਕਰਨਗੇ ਅਤੇ ਕਿਸੇ ਸਿਆਸੀ ਪਾਰਟੀ ਦੀ ਥਾਂ ਪਿੰਡ ਦੇ ਸਰਪੰਚ ਦੀ ਚੋਣ ਕਰਕੇ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਵੱਲ ਲੈ ਕੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਫਾਇਦਿਆਂ ਲਈ ਪਿੰਡਾਂ ਵਿਚ ਧੜੇਬੰਦੀ ਪੈਦਾ ਕਰਦੀਆਂ ਸਨ ਪਰ ਇਸ ਦਾ ਖਮਿਆਜ਼ਾ ਆਖਰ ਵਿਚ ਪਿੰਡ ਵਾਸੀਆਂ ਨੂੰ ਹੀ ਭੁਗਤਣਾ ਪੈਂਦਾ ਸੀ।

ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮੱਦਦ ਲਈ ਕਰਨ ਜਾ ਰਹੇ ਹਨ ਵੱਡਾ ਐਲਾਨ, ਜਾਣੋ ਪੂਰੀ ਜਾਣਕਾਰੀ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ਦੇ ਕਈ ਜ਼ਿਲ੍ਹੇ ਹੜ੍ਹ ਦੀ ਲਪੇਟ ’ਚ ਹਨ। ਇਸ ਦੌਰਾਨ ਮਾਨ ਸਰਕਾਰ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮੱਦਦ ਲਈ 71.50 ਕਰੋੜ ਦੀ ਰਾਸ਼ੀ ਜਾਰੀ ਕਰਨਗੇ। ਇਸ ਤੋਂ ਇਲਾਵਾ ਹੜ੍ਹਾਂ ਵਿੱਚ ਜਾਨ ਗਵਾਉਣ ਵਾਲੇ ਪਰਿਵਾਰਾਂ ਨੂੰ ਰਾਹਤ ਫੰਡ ਵਿੱਚੋਂ ਰਾਸ਼ੀ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ। (Big Announcement Bhagwant Mann)

ਉਨਾਂ ਕਿਹਾ ਕਿ ਸੂਬੇ ’ਚ 11 ਮੌਤਾਂ ਦੀ ਖਬਰ ਹੈ ਪਰ ਇਹ ਵੱਖ-ਵੱਖ ਕਾਰਨਾਂ ਕਰਕੇ ਹੋਈਆਂ ਹਨ। NDRF, SDRF, ਫੌਜ ਦੀਆਂ ਟੀਮਾਂ ਬਚਾਅ ਕੰਮ ‘ਚ ਲੱਗੀਆਂ ਹੋਈਆਂ ਹਨ। ਫਿਰੋਜ਼ਪੁਰ ‘ਚ ਫੌਜ ਦੀਆਂ 20 ਟੁਕੜੀਆਂ ਡਿਊਟੀ ‘ਤੇ ਹਨ। ਹੁਣ ਤੱਕ ਤਕਰੀਬਨ 14,000 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ 71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨਗੇ। ਸਾਨੂੰ ਲੱਗਦਾ ਹੈ ਕਿ ਅਜਿਹੀ ਆਫ਼ਤ ਵਿੱਚ, ਕੇਂਦਰ ਸਰਕਾਰ ਆਪਣੀ ਭੂਮਿਕਾ ਨਿਭਾਏਗੀ ਅਤੇ ਹੋਏ ਨੁਕਸਾਨ ਦੇ ਆਧਾਰ ‘ਤੇ ਮੱਦਦ ਕਰੇਗੀ।

ਆਫ਼ਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ

ਮੰਤਰੀ ਜ਼ਿੰਪਾ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਫ਼ਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਨੇ ਦੱਸਿਆ ਕਿ ਰਾਹਤ ਕਾਰਜਾਂ ਲਈ ਡੀਸੀ ਨੂੰ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। (Big Announcement Bhagwant Mann)

ਹੜ੍ਹ ਪ੍ਰਭਾਵਿਤ ਪੇਂਡੂ ਇਲਾਕਿਆਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਕੋਈ ਦਿੱਕਤ ਨਾ ਆਵੇ, ਇਸ ਬਾਬਤ ਮੁੱਖ ਮੰਤਰੀ Bhagwant Mann  ਜੀ ਵੱਲੋਂ ਜਾਰੀ ਹਦਾਇਤਾਂ ਬਾਰੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਫੀਲਡ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
Aam Aadmi Party – Punjab pic.twitter.com/dc5AWOz4D8

— Bram Shanker Sharma – Jimpa (@BJimpaAAP) July 12, 2023

ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਡੀਸੀ ਨੂੰ ਸੰਬੋਧਨ ਕਰਦਿਆਂ ਮੰਤਰੀ ਜ਼ਿੰਪਾ ਨੇ ਖਸਤਾਹਾਲ ਮਕਾਨਾਂ ਦੀ ਪਛਾਣ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਕਿਹਾ। ਪਸ਼ੂਆਂ ਨੂੰ ਬਚਾਉਣ, ਉਨ੍ਹਾਂ ਦੀ ਖੁਰਾਕ ਦਾ ਪ੍ਰਬੰਧ ਕਰਨ ਅਤੇ ਜ਼ਰੂਰੀ ਦਵਾਈਆਂ ਦੀ ਡਿਲਿਵਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਨੇ ਹੜ੍ਹਾਂ ਨਾਲ ਨਜਿੱਠਣ ਲਈ ਡੀਸੀ ਵੱਲੋਂ ਕੀਤੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਵੀ ਹਦਾਇਤ ਕੀਤੀ।

ਇਹ ਵੀ ਪੜ੍ਹੋ : WI Vs IND 1st Test : ਭਾਰਤ ਅਤੇ ਵੈਸਟਇੰਡੀਜ਼ ਦਰਮਿਆਨ ਟੈਸਟ ਮੈਚ ਅੱਜ, ਸ਼ਾਮ 7:30 ਵਜੇ ਹੋਵੇਗਾ ਸ਼ੁਰੂ

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲੀਆ ਕੇ.ਏ.ਪੀ.ਸਿਨਹਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਜਲੰਧਰ ਦੇ ਕਮਿਸ਼ਨਰ ਸ. ਡਵੀਜ਼ਨ ਗੁਰਪ੍ਰੀਤ ਕੌਰ ਸਪਰਾ, ਸਕੱਤਰ ਜੰਗਲਾਤ ਵਿਭਾਗ ਇੰਦੂ ਮਲਹੋਤਰਾ, ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ.ਅਮਰਪਾਲ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਮੌਜ਼ੂਦ ਰਹੇ।

ਮੰਦੀ ਨਾਲ ਨਜਿੱਠਣ ਲਈ ਵੱਡੇ ਐਲਾਨ
ਸ਼ੇਅਰ ਬਜ਼ਾਰ ਤੋਂ ਸਰਚਾਰਜ ਹਟਾਉਣ ਸਮੇਤ ਲਏ ਦਸ ਫੈਸਲੇ | Big Announcement

ਲੋਨ ਬਿਨੈ ਦੀ ਆਨਲਾਈਨ ਨਿਗਰਾਨੀ ਕੀਤੀ ਜਾਵੇਗੀ | Big Announcement

ਲੋਨ ਖਤਮ ਹੋਣ ਤੋਂ ਬਾਅਦ ਸਿਕਿਊਰਟੀ ਸਬੰਧੀ ਦਸਤਾਵੇਜ ਬੈਂਕਾਂ ਨੂੰ 15 ਦਿਨਾਂ ਅੰਦਰ ਦੇਣ ਪੈਣਗੇ | Big Announcement

ਨਵੀਂ ਦਿੱਲੀ (ਏਜੰਸੀ)। ਆਰਥਿਕ ਸਥਿਤੀ ਸਬੰਧੀ ਹੋ ਰਹੀ ਸਰਕਾਰ ਦੀ ਆਲੋਚਨਾ ਦਰਮਿਆਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਆਰਥਿਕ ਮੰਦੀ ਨਾਲ ਨਜਿੱਠਣ?ਲਈ ਸ਼ੇਅਰ ਬਜ਼ਾਰ ਤੋਂ ਸਰਚਾਰਜ ਹਟਾਉਣ ਸਮੇਤ ਦਸ ਵੱਡੇ ਫੈਸਲੇ ਲਏ ਸਰਕਾਰ ਨੇ ਇਹ ਫੈਸਲੇ ਨੀਤੀ ਕਮਿਸ਼ਨ ਦੇ ਉਪ ਚੇਅਰਮੈਨ ਰਾਜੀਵ ਕੁਮਾਰ ਵੱਲੋਂ ਦੇਸ਼ ਅੰਦਰ ਭਾਰੀ ਮੰਦੀ ਦੇ ਬਿਆਨ ਤੋਂ ਬਾਅਦ ਲਏ ਹਾਲਾਂਕਿ ਰਾਜੀਵ ਕੁਮਾਰ ਨੇ ਬਾਅਦ ‘ਚ ਸਫ਼ਾਈ ਦਿੰਦਿਆਂ ਦੇਸ਼ ‘ਚ ਕਿਸੇ ਤਰ੍ਹਾਂ ਦੀ ਮੰਦੀ ਤੋਂ ਇਨਕਾਰ ਕੀਤਾ ਸੀਤਾ ਰਮਣ ਨੇ ਰਾਜੀਵ ਕੁਮਾਰ ਦੇ ਬਿਆਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਜਿੱਥੇ ਮਹੱਤਵਪੂਰਨ ਫੈਸਲੇ ਲਏ ਉੱਥੇ ਆਰਥਿਕ ਮੰਦੀ ਨੂੰ ਵੀ ਨਕਾਰ ਦਿੱਤਾ ਉਨ੍ਹਾਂ ਕਿਹਾ ਕਿ ਦੁਨੀਆ ਭਰ ‘ਚ ਅਰਥਵਿਵਸਥਾ ਦੇ ਖੇਤਰ ‘ਚ ਹਲਚਲ ਦੇ ਬਾਵਜ਼ੂਦ ਭਾਰਤ ਦੀ ਆਰਥਿਕ ਸਥਿਤੀ ਬਿਹਤਰ ਹੈ।

ਸ੍ਰੀਮਤੀ ਸੀਤਾਰਮਣ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਦੁਨੀਆ ਭਰ ‘ਚ ਆਰਥਿਕ ਖੇਤਰ ‘ਚ ਅਸਥਿਰਤਾ ਦਾ ਮਾਹੌਲ ਹੈ ‘ਵਪਾਰ ਜੰਗ’ ਦੀ ਵਜ੍ਹਾ ਨਾਲ ਕਈ ਦੇਸ਼ਾਂ ‘ਚ ਅਰਥਵਿਵਸਥਾ ਦੀ ਹਾਲਤ ਅਸਥਿਰ ਹੈ ਇਨ੍ਹਾਂ ਸਭ ਹਾਲਾਤਾਂ ਦੇ ਬਾਵਜ਼ੂਦ ਭਾਰਤ ਦੀ ਅਰਥਵਿਵਸਥਾ ਬਿਹਤਰ ਸਥਿਤੀ ‘ਚ ਹੈ ਭਾਰਤ ਹੁਣ ਵੀ ਸਭ ਤੋਂ ਤੇਜ਼ ਗਤੀ ਨਾਲ ਵਧ ਰਹੀ ਅਰਥਵਿਵਸਥਾ ਹੈ ਉਨ੍ਹਾਂ ਕਿਹਾ ਕਿ ਚੀਨ, ਅਮਰੀਕਾ, ਜਰਮਨੀ ਵਰਗੇ ਦੇਸ਼ਾਂ ਦੇ ਮੁਕਾਬਲੇ ਵੀ ਸਾਡੀ ਵਿਕਾਸ ਦਰ ਜ਼ਿਆਦਾ ਹੈ ਸਰਕਾਰ ਦੇ ਏਜੰਡੇ ‘ਚ ਆਰਥਿਕ ਸੁਧਾਰ ਸਭ ਤੋਂ ਉੱਪਰ ਹੈ ਤੇ ਇਨ੍ਹਾਂ ਸੁਧਾਰਾਂ ਦੀ ਪ੍ਰਕਿਰਿਆ 2014 ਤੋਂ ਲਗਾਤਾਰ ਜਾਰੀ ਹੈ।

ਦੇਸ਼ ‘ਚ ਕਾਰੋਬਾਰ ਕਰਨਾ ਸੌਖਾ ਹੋਇਆ ਹੈ ਵਿੱਤ ਮੰਤਰੀ ਨੇ ਪੂੰਜੀ ਬਜ਼ਾਰ ‘ਚ ਨਿਵੇਸ਼ ਉਤਸ਼ਾਹਿਤ ਕਰਨ ਲਈ ਸ਼ੇਅਰਾਂ ਦੇ ਟਰਾਂਸਫਰ ਨਾਲ ਪ੍ਰਾਪਤ ਲੰਮੇ ਸਮੇਂ ਤੇ ਥੋੜ੍ਹੇ ਸਮੇਂ ਪੂੰਜੀ ਲਾਭ ‘ਤੇ ਵਧਾਇਆ ਗਿਆ ਚਾਰਜ ਵਾਪਸ ਲੈਣ ਦਾ ਐਲਾਨ ਕੀਤਾ ਓਧਰ ਦੇਸ਼ ਦੀ ਅਰਥਵਿਵਸਥਾ ਸਬੰਧੀ ਨੀਤੀ ਕਮਿਸ਼ਨ ਦੇ ਉਪਾਅਧਿਕਸ ਰਾਜੀਵ ਕੁਮਾਰ ਨੇ ਕਿਹਾ ਕਿ ਹਾਲੇ ਦੇਸ਼ ਦੇ ਫਾਈਨੈਂਸ਼ਲ ਤੋਂ ਕਟਰ ਦੀ ਹਾਲਤ ਇਹ ਹੈ ਕਿ ਕੋਈ ਵਿੱਤ ਮੰਤਰੀ ਨੇ ਵੀ, ਕਿਸੇ ‘ਤੇ ਵੀ ਭਰੋਸਾ ਨਹੀਂ ਕਰ ਰਿਹਾ ਹੈ ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ 70 ਸਾਲਾਂ ‘ਚ ਸਭ ਤੋਂ ਖਰਾਬ ਦੌਰ ‘ਚ ਹੈ ਹਾਲਾਂਕਿ ਇਸ ‘ਤੇ ਉਨ੍ਹਾਂ ਟਵੀਟ ਕਰਕੇ ਸਫਾਈ ਵੀ ਦਿੱਤੀ ਹੈ। (Big Announcement)

ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ

ਰੇਪੋ ਰੇਟ ਘੱਟ ਹੁੰਦੇ ਹੀ ਵਿਆਜ ਦਰਾਂ ਘੱਟ ਹੋਣਗੀਆਂ

ਵਿਆਜ਼ ਘਟੇਗਾ ਤਾਂ ਈਐਮਆਈ ਘੱਟ ਹੋਵੇਗੀ

ਬੈਂਕਾਂ ਨੂੰ ਵਿਆਜ਼ ਦਰਾਂ ‘ਚ ਕਮੀ ਦਾ ਫਾਇਦਾ ਲੋਕਾਂ ਨੂੰ ਦੇਣਾ ਹੋਵੇਗਾ

ਡੀਐਮ ਅਕਾਊਂਟ ਲਈ ਅਧਾਰ ਮੁਕਤ ਕੇਵਾਈਸੀ ਹੋਵੇਗੀ

ਵਾਹਨ ਖਰੀਦ ਵਧਾਉਣ ਲਈ ਸਰਕਾਰ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ

31 ਮਾਰਚ 2020 ਤੱਕ ਖਰੀਦੇ ਗਏ ਬੀਐਸ-4 ਵਾਹਨ ਹੋਣਗੇ ਵੈਲਿਡ

ਈਵੀ ਤੇ ਬੀਐਸ-4 ਗੱਡੀਆਂ ਦੀ ਰਜਿਸਟਰੇਸ਼ਨ ਜਾਰੀ ਰਹੇਗੀ

ਵਨ ਟਾਈਮ ਰਜਿਸਟਰੇਸ਼ਨ ਫੀਸ ਨੂੰ ਜੂਨ 2020 ਤੱਕ ਲਈ ਵਧਾ ਦਿੱਤਾ ਗਿਆ ਹੈ

ਮੋਦੀ ਸਰਕਾਰ ਨੇ ਕੀਤਾ ਵੱਡਾ ਐਲਾਨ
ਸਵਰਣ ਜਾਤੀਆਂ ਨੂੰ ਮਿਲੇਗਾ 10 ਫੀਸਦੀ ਰਾਖਵਾਂਕਰਨ

ਨਵੀਂ ਦਿੱਲੀ। ਲੋਕਸਭਾ ਚੁਆਵ ਤੋਂ ਪਹਿਲਾਂ ਮੋਦੀ ਸਰਕਰ ਨੇ ਵੱਡਾ ਫੈਸਲਾ ਲਿਆ ਹੈ, ਸੋਮਵਾਰ ਨੂੰ ਕੈਬਨਿਟ ਬੈਠਕ ‘ਚ ਸਵਰਣ ਜਾਤੀਆਂ ਲਈ 10 ਫੀਸਦੀ ਰਾਖਵਾਂਕਰਣ ਦੇਣ ਦਾ ਫੈਸਲਾ ਲਿਆ ਹੈ। ਬੀਤੇ ਦਿਨਾਂ ‘ਚ ਸਰਕਾਰ ਦੇ ਖਿਲਾਫ ਦਿਖੀ ਸਰਵਰਣਾਂ ਦੀ ਨਾਰਾਜਗੀ ਨੂੰ ਦੇਖਦੇ ਹੋਏ ਇਸ ਨੂੰ ਬੜਾ ਫੈਸਲਾ ਮੰਨਿਆ ਜਾ ਰਿਹਾ ਹੈ। ਸੋਮਵਾਰ ਨੂੰ ਹੋਈ ਕੇਂਦਰੀ ਕੈਬਿਨੇਟ ਦੀ ਬੈਠਕ ‘ਚ ਫੈਸਲਾ ਕੀਤਾ ਗਿਆ ਹੈ ਕਿ ਹੁਣ ਸਵਰਣ ਜਾਤੀਆਂ ਨੂੰ 10 ਫੀਸਦੀ ਰਾਖਵਾ ਦਿੱਾ ਜਾਵੇਗਾ। ਇਹ ਰਾਖਵਾਕਰਨ ਆਰਥਿਕ ਰੂਖ ‘ਚ ਕਮਜੋਰ ਸਵਰਣਾਂ ਨੂੰ ਦਿੱਤਾ ਜਾਵੇਗਾ ਜਾਣਕਾਰੀ ਮੁਤਾਬਕ 2018’ਚ ਐਸ.ਸੀ. /ਐਸ. ਟੀ. ਐਕਟ ਸਬੰਧੀ ਜਿਸ ਤਰਾਂ ਮੋਦੀ ਸਰਕਾਰ ਨੇ ਸੁਪ੍ਰੀਮ ਕੋਰਟਦਾ ਫੈਸਲਾ ਪਲਟ ਦਿੱਤਾ ਸੀ, ਉਸ ਤੋਂ ਸਵਰਣ ਬਹੁਤ ਨਾਰਾਜ਼ ਹੋਏ ਗਏ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।