House - Sach Kahoon Punjabi
Faridkot News: ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਪੰਜ ਜੀਅ ਮਲਬੇ ਹੇਠ ਦਬੇ
ਆਸੇ-ਪਾਸੇ ਲੋਕਾਂ ਨੇ ਕੱਢਿਆ ਬਾਹਰ,ਇੱਕ ਔਰਤ ਗੰਭੀਰ ਜ਼ਖਮੀ | Faridkot News
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਫਰੀਦਕੋਟ ਦੇ ਨੇੜਲੇ ਪਿੰਡ ਕੰਮੇਆਣਾ ’ਚ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਉਸ ਪਰਿਵਾਰ ਦੇ ਪੰਜ ਜੀਅ ਮਲਬੇ ਹੇਠ ਦੱਬ ਗਏ, ਜਿਸ ’ਚ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਛੱਤ ਡਿੱਗਣ ਦੀ ਆਵਾਜ਼ ਨਾਲ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਮਲਬੇ ਹੇਠਾਂ ਦੱਬੇ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ। Faridkot News
ਇਹ ਵੀ ਪੜ੍ਹੋ: Punjab News: ਦਿਨ-ਦਿਹਾੜੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਮਾਮਲਾ ਦਰਜ
ਇਸ ਹਾਦਸੇ ਦੌਰਾਨ ਪਰਿਵਾਰ ਦੇ ਸਾਰੇ ਮੈਬਰਾਂ ਦੇ ਸੱਟਾਂ ਵੱਜੀਆਂ ਜਿਸ ’ਚ ਇੱਕ ਮਹਿਲਾ ਦੀ ਹਾਲਤ ਕਾਫੀ ਖਰਾਬ ਹੋਣ ਦੇ ਚੱਲਦੇ ਉਸਨੂੰ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਰ ਦੇ ਮੈਂਬਰਾਂ ਅਨੁਸਾਰ ਕੱਲ੍ਹ ਰਾਤ ਪੁਰਾ ਪਰਿਵਾਰ ਬਾਹਰ ਵਿਹੜੇ ’ਚ ਸੁੱਤਾ ਪਿਆ ਸੀ ਅਤੇ ਅੱਧੀ ਰਾਤ ਜਦੋਂ ਥੋੜੀ ਠੰਢ ਮਹਿਸੂਸ ਹੋਣ ’ਤੇ ਪਰਿਵਾਰ ਦੇ ਸਾਰੇ ਮੇੱਬਰ ਘਰ ਦੇ ਕਮਰੇ ’ਚ ਚਲੇ ਗਏ ਅਤੇ ਜਦ ਉਹ ਸੁੱਤੇ ਪਏ ਸਨ ਤਾਂ ਅਚਾਨਕ ਕਮਰੇ ਦੀ ਛੱਤ ਡਿੱਗ ਗਈ ਜਿਸ ਕਾਰਨ ਪਰਿਵਾਰ ਦੇ ਸਾਰੇ ਮੇੱਬਰ ਮਲਬੇ ਹੇਠਾਂ ਦੱਬ ਗਏ, ਜਿਨ੍ਹਾਂ ਨੂੰ ਆਸ ਪੜੋਸ ਦੇ ਲੋਕਾਂ ਦੀ ਮੱਦਦ ਨਾਲ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਪੀੜਤ ਪਰਿਵਾਰ ਨੇ ਮੈਡੀਕਲ ਹਸਪਤਾਲ ਦੇ ਪ੍ਰਬੰਧਕਾਂ ’ਤੇ ਦੋਸ਼ ਲਗਾਇਆ ਦੁਪਹਿਰ ਤੱਕ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ ਨਾ ਹੀ ਕੋਈ ਅੰਦਰੋਂ ਦਵਾਈ ਦਿੱਤੀ ਗਈ। ਉਨ੍ਹਾਂ ਵੱਲੋਂ ਸਰਕਾਰ ਤੋਂ ਮੱਦਦ ਦੀ ਅਪੀਲ ਕੀਤੀ ਜਾ ਰਹੀ ਹੈ। Faridkot News
ਘਰ ’ਚ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਪੀੜਤ ਪਰਿਵਾਰ ਨੇ ਪ੍ਰਸਾਸ਼ਨ ਤੋਂ ਕੀਤੀ ਮੱਦਦ ਦੀ ਮੰਗ / Fire Accident
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸ਼ਹਿਰ ਦੇ ਬੂੜਾ ਗੁਜ਼ਰ ਰੋਡ ’ਤੇ ਇੱਕ ਗਰੀਬ ਪਰਿਵਾਰ ਦੇ ਘਰ ਨੂੰ ਅੱਗ ਲੱਗਣ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋ ਜਾਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਸਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗਾਂਧੀ ਨਗਰ ਸ੍ਰੀ ਮੁਕਤਸਰ ਸਾਹਿਬ (ਪੋਹਲੀ ਐਮ ਸੀ ਵਾਲੀ) ਨੇ ਦੱਸਿਆ ਕਿ ਗਰਮੀ ਦੇ ਚੱਲਦਿਆਂ ਉਹ ਆਪਣੇ ਪਰਿਵਾਰ ਸਮੇਤ ਬਾਹਰ ਵਿਹੜੇ ’ਚ ਸੁੱਤੇ ਪਏ ਸਨ ਤੇ ਰਾਤ ਸਮੇਤ ਉਨਾਂ ਦੇ ਗੁਆਢੀਆਂ ਵੱਲੋਂ ਉਨਾਂ ਨੂੰ ਦੱਸਿਆ ਗਿਆ ਕਿ ਤੁਹਾਡੇ ਘਰ ਦੇ ਕਮਰੇ ਵਿਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ, ਜਦੋਂ ਅਸੀਂ ਉੱਠਕੇ ਦੇਖਿਆ ਤਾਂ ਘਰ ਦੇ ਕਮਰੇ ’ਚ ਪਿਆ ਘਰੇਲੂ ਵਰਤੋਂ ਵਾਲਾ ਸਮਾਨ ਪੱਖਾ, ਟੀਵੀ, ਮੰਜੇ, ਬਿਸਤਰੇ, ਕੱਪੜੇ ਆਦਿ ਸੜ ਕੇ ਸੁਆਹ ਹੋ ਚੁੱਕਿਆ ਸੀ। Fire Accident
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਨੇ ਕੀਤੇ ਨਾਮਜ਼ਦਗੀ ਕਾਗ਼ਜ਼ ਦਾਖ਼ਲ
ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਜ਼ਿਆਦਾਤਰ ਬਿਮਾਰ ਰਹਿੰਦਾ ਤੇ ਉਹ ਖੁਦ ਲੋਕਾਂ ਦੇ ਘਰਾਂ ’ਚ ਝਾੜੂ ਪੋਚਾ ਕਰਕੇ ਘਰ ਗੁਜ਼ਾਰਾ ਚਲਾਉਂਦੀ ਹੈ ਤੇ ਘਰ ਵਿੱਚ ਅੱਗ ਲੱਗਣ ਕਾਰਨ ਉਨਾਂ ਦਾ ਕਰੀਬ ਇੱਕ ਲੱਖ ਰੁਪਏ ਦਾ ਨੁਕਸਾਨ ਹੋਇਆ ਪੀੜਤ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਲੀਡਰਾਂ ਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਉਨਾਂ ਦੀ ਆਰਥਿਕ ਮੱਦਦ ਕੀਤੀ ਜਾਵੇ ਤਾਂ ਜੋ ਆਪਣੇ ਘਰ ਦਾ ਗੁਜ਼ਾਰ ਸਹੀ ਢੰਗ ਨਾਲ ਚਲਾ ਸਕਣ। Fire Accident
ਜੋਤ ਜਗਾ ਕੇ ਮਹਿਲਾ ਗਈ ਸੀ ਖਰੀਦਦਾਰੀ ਕਰਨ, ਪਿੱਛੋਂ ਵਾਪਰ ਗਿਆ ਵੱਡਾ ਹਾਦਸਾ
ਅੱਗ ਲੱਗਣ ਨਾਲ ਕਮਰੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਹੋਇਆ ਸੁਆਹ
(ਵਨਰਿੰਦਰ ਸਿੰਘ ਮਣਕੂ) ਲੁਧਿਆਣਾ। Fire Accident ਦੁੱਗਰੀ ਵਿਖੇ ਸ਼ਹੀਦ ਭਗਤ ਸਿੰਘ ਨਗਰ ਨੇੜੇ ਜੈਨ ਮੰਦਿਰ ਲਾਗੇ ਹੀ ਅੱਗ ਨਾਲ ਘਰ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਹਿਲਾ ਨੇ ਆਪਣਾ ਪਹਿਲਾ ਨਰਾਤਾ ਹੋਣ ਕਰਕੇ ਘਰ ਅੰਦਰ ਜੋਤ ਜਗਾਈ ਅਤੇ ਖੁਦ ਘਰੋਂ ਕਿਧਰੇ ਬਾਹਰ ਚਲੀ ਗਈ।
ਇਹ ਨੀ ਪੜ੍ਹੋ: Road Accident: ਬੇਕਾਬੂ SUV ਨੇ ਹਵਾ ’ਚ ਲਗਾਈਆਂ ਕਈ ਪਲਟੀਆਂ, ਪੰਜ ਜਣਿਆਂ ਦੀ ਮੌਤ
ਪੀੜਤ ਮਹਿਲਾ ਰਾਜ ਕੁਮਾਰੀ ਨੇ ਦੱਸਿਆ ਕਿ ਪਹਿਲਾ ਨਰਾਤਾ ਹੋਣ ਕਰਕੇ ਉਸਨੇ ਆਪਣੇ ਘਰ ’ਚ ਜੋਤ ਜਗਾਈ ਸੀ, ਜਿਸ ਨੂੰ ਚੱਲਦੇ ਛੱਡ ਘਰ ਨੂੰ ਤਾਲਾ ਲਗਾ ਕੇ ਉਹ ਬਾਜ਼ਾਰ ’ਚ ਖਰੀਦਦਾਰੀ ਕਰਨ ਚਲੀ ਗਈ। ਪਿੱਛੋਂ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਉਨ੍ਹਾਂ ਦੇ ਘਰ ਅੰਦਰ ਕਮਰੇ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਮਹਿਲਾ ਨੇ ਸ਼ੱਕ ਪ੍ਰਗਟਾਇਆ ਕਿ ਜੋਤ ਦੇ ਨੇੜੇ ਪਏ ਗੱਤੇ ਨੂੰ ਅੱਗ ਨੇ ਆਪਣੀ ਲਪੇਟ ’ਚ ਲੈ ਲਿਆ, ਜਿਸ ਤੋਂ ਬਾਅਦ ਅੱਗ ਕਮਰੇ ਵਿੱਚ ਫੈਲ ਗਈ ਜਿਸ ਕਾਰਨ ਕਮਰੇ ’ਚ ਪਿਆ ਗੈਸ ਸਿਲੰਡਰ ਵੀ ਫਟ ਗਿਆ ਅਤੇ ਭੜਕੀ ਅੱਗ ਕਾਰਨ ਘਰ ਦਾ ਸਾਰਾ ਸਮਾਨ ਜਿਸ ਵਿੱਚ ਕੱਪੜੇ, ਫਰਿੱਜ਼, ਵਾਸ਼ਿੰਗ ਮਸ਼ੀਨ, ਬੈੱਡ, ਚਾਰਜਿੰਗ ਤੇ ਮੋਬਾਇਲ ਵੀ ਸੜ ਕੇ ਸੁਆਹ ਹੋ ਗਿਆ।
(ਸੱਚ ਕਹੂੰ ਨਿਊਜ਼) ਕੈਥਲ। ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਪਿੰਡ ਪੱਤੀ ਅਫਗਾਨ ’ਚ ਵੱਡਾ ਹਾਦਸਾ ਹੋਣੋ ਟਲ ਗਿਆ। ਪਿੰਡ ਪੱਤੀ ਅਫਗਾਨ  ਵਿੱਚ ਇੱਕ ਘਰ ਵਿੱਚ 11 ਹਜ਼ਾਰ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਅਚਾਨਕ ਟੁੱਟ ਕੇ ਡਿੱਗ ਗਈਆਂ।  ਜਿਸ ਸਮੇਂ ਇਹ ਤਾਰ ਟੁੱਟ ਕੇ ਡਿੱਗੀ ਉਸ ਸਮੇਂ ਕੋਈ ਬਾਹਰ ਨਹੀ ਸੀ। ਜਿਸ ਕਾਰਨ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ।  (High Voltage Wire)
ਪਿੰਡ ਪੱਤੀ ਅਫਗਾਨ ਦੇ ਵਾਸੀ ਮਕਾਨ ਮਾਲਕ ਰੋਸ਼ਨ ਲਾਲ ਨੇ ਦੱਸਿਆ ਕਿ ਖੰਭੇ ਤੋਂ ਬਿਜਲੀ ਦੀ ਤਾਰ ਟੁੱਟ ਗਈ ਸੀ। ਇਸ ਸਬੰਧੀ ਉਹ ਕਈ ਵਾਰ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ। ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਪੁੱਤਰ ਬਿਜਲੀ ਦੀ ਲਪੇਟ ‘ਚ ਆਉਣ ਤੋਂ ਬਚ ਗਿਆ ਸੀ।
ਇਹ ਵੀ ਪੜ੍ਹੋ: ਖੰਨਾ ‘ਚ ਪਸ਼ੂਆਂ ਨਾਲ ਭਰਿਆ ਟਰੱਕ ਫੜਿਆ ਤੇ ਇਕ ਤਸਕਰ ਕਾਬੂ
ਉਸ ਨੇ ਦੱਸਿਆ ਕਿ ਸ਼ਨਿੱਚਰਵਾਰ ਸਵੇਰੇ 6 ਵਜੇ ਅਚਾਨਕ 11 ਹਜ਼ਾਰ ਵੋਲਟੇਜ ਦੀ ਇਹ ਤਾਰ ਟੁੱਟ ਗਈ ਅਤੇ ਅੱਧੀ ਤਾਰ ਘਰ ਦੇ ਉਪਰੋਂ ਅਤੇ ਅੱਧੀ ਤਾਰ ਘਰ ਦੇ ਵਿਹੜੇ ਵਿੱਚ ਜਾ ਡਿੱਗੀ। ਖੁਸ਼ਕਿਸਮਤੀ ਇਹ ਰਹੀ ਕਿ ਘਰ ਵਿੱਚ ਮੌਜੂਦ ਕੋਈ ਵੀ ਵਿਅਕਤੀ ਇਸ ਤੋਂ ਪ੍ਰਭਾਵਿਤ ਨਹੀਂ ਹੋਇਆ। ਪੱਟੀ ਅਫਗਾਨ ਦੇ ਹੋਰ ਲੋਕਾਂ ਨੇ ਵੀ ਦੱਸਿਆ ਕਿ ਤਾਰ ਡਿੱਗਦੇ ਹੀ ਉਨ੍ਹਾਂ ਨੇ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਆਉਣ ਦੀ ਸੂਚਨਾ ਦਿੱਤੀ ਗਈ।
ਮਕਾਨ ਦੀ ਛੱਤ ਡਿੱਗੀ, ਸੁੱਤੇ ਪਏ ਮਾਂ-ਪੁੱਤ ਮਲਬੇ ਹੇਠਾਂ ਦਬੇ, ਹਸਪਤਾਲ ਭਰਤੀ
ਨਵਾਂ ਸ਼ਹਿਰ। ਸਥਾਨਕ ਸ਼ਹਿਰ ’ਚ ਇੱਕ ਗਰੀਬ ਪਰਿਵਾਰ ਤੇ ਦੁਖਾਂ ਦਾ ਪਹਾੜ ਟੁੱਟ ਗਿਆ। ਪਹਿਲਾਂ ਰਾਤ ਦੇ ਘਰ ਵਿੱਚ ਸੋ ਰਹੀ ਹੈ ਅਤੇ ਕੁਝ ਮਹੀਨੇ ਬੱਚੇ ’ਤੇ ਛੱਤ ਡਿੱਗ (House) ਗਈ। ਦੋਵਾਂ ਜਖ਼ਮੀਆਂ ਨੂੰ ਪਰਿਵਾਰਕ ਮੈਂਬਰਾਂ ਨੇ ਨੇ ਹਸਪਤਾਲ ਵਿੱਚ ਭਰਤੀ ਕਰਵਾਇਆ। ਚੰਡੀਗੜ੍ਹ ਰੋਡ ਸਥਿੱਤ ਇਲਾਜ ਅਧੀਨ ਲੜਕੀ ਜੋਤੀ ਨੇ ਦੱਸਿਆ ਕਿ ਉਹ ਤਿੰਨ ਭੈਣਾਂ ਅਤੇ ਇੱਕ ਭਰਾ ਤੇ ਮਾਂ ਨਾਲ ਇਕੱਠੇ ਇੱਕ ਹੀ ਘਰ ਵਿੱਚ ਰਹਿੰਦੇ ਹਨ। ਜਦੋਂਕਿ ਉਸ ਦਾ ਪਤੀ ਵਿਦੇਸ਼ ’ਚ ਰਹਿੰਦਾ ਹੈ। ਉਸ ਨੇ ਕਿਹਾ ਕਿ ਉਸ ਦੇ ਪਿਤਾ ਚਿਰੰਜੀਵ ਲਾਲ ਦੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਜਿਸ ਕਾਰਨ ਉਹ ਭੈਣਾਂ ਆਪਸ ’ਚ ਮਿਲ ਕੇ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੀਆਂ ਹਨ।
ਧੁੱਪ ਨਿੱਕਲਣ ਨਾਲ ਛੱਤ ‘ਚ ਆਈਆਂ ਤਰੇੜਾਂ | House
ਉਸ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਮੀਂਹ ਕਾਰਨ ਮੀਂਹ ਦਾ ਪਾਣੀ ਉਨ੍ਹਾਂ ਦੀ ਛੱਤ ’ਚ ਰਚ ਗਿਆ ਸੀ। ਜਿਸ ਕਾਰਨ ਧੁੱਪ ਨਿੱਕਲਣ ਤੋਂ ਬਾਅਦ ਮਕਾਨ ਦੀ ਛੱਤ ’ਚ ਤਰੇੜਾਂ ਆਉਣੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਕਿਹਾ ਕਿ ਬੀਤੀ ਰਾਤ ਜਦੋਂ ਉਹ ਤੇ ਉਸ ਦਾ ਕੁਝ ਮਹੀਨਿਆਂ ਦਾ ਬੱਚਾ ਅੰਦਰ ਬੈੱਡ ’ਤੇ ਸੁੱਤੇ ਪਏ ਸਨ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੇ ਸਿਰ ’ਤੇ ਬਾਂਹ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦਾ ਬੇਟਾ ਬੇਹੋਸ਼ੀ ਦੀ ਹਾਲਤ ਵਿੱਚ ਚਲਾ ਗਿਆ।ਕਮਰੇ ਤੋਂ ਬਾਹਰ ਪਏ ਪਰਿਵਾਰ ਦੇ ਹੋਰ ਮੈਂਬਰਾਂ ਨੇ ਆਵਾਜ਼ ਸੁਣ ਕੇ ਤੁਰੰਤ ਉਨ੍ਹਾਂ ਨੂੰ ਸੰਭਾਲਿਆ ਤੇ ਹਸਪਤਾਲ ਲੈ ਗਏ।
ਪੰਜਾਬ ਸਰਕਾਰ ਆਰਥਿਕ ਸਹਾਇਤਾ ਦੀ ਮੰਗ
ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਦਾ ਇਲਾਜ਼ ਹੋ ਸਕੇ ਅਤੇ ਉਨ੍ਹਾਂ ਦੇ ਮਕਾਨ ਦੀ ਮੁਰੰਮਤ ਕੀਤੀ ਜਾ ਸਕੇ। ਇਸ ਤਰ੍ਹਾਂ ਦੇ ਮਕਾਨ ’ਚ ਰਹਿਣਾ ਖ਼ਤਰੇ ਤੋਂ ਖਾਲੀ ਨਹੀਂ।
ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖ਼ਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ
ਅਕਾਲੀ ਦਲ ਅਤੇ ਆਪ ਵਲੋਂ ਸਦਨ ਅੰਦਰ ਹੰਗਾਮਾ, ਅਕਾਲੀ ਦਲ ਨੇ 2 ਵਾਰ ਕੀਤਾ ਵਾਕ ਆਉਟ
vidhan sabha | ਮੂੰਹ ‘ਤੇ ਕਾਲੀ ਪੱਟੀਆਂ ਬੰਨ ਕੇ ਕੀਤਾ ਪ੍ਰਦਰਸ਼ਨ, ਗੈਰ ਸਰਕਾਰੀ ਕੰਮਕਾਜ ਨੂੰ ਮੁਅੱਤਲ ਕਰਨ ਦਾ ਕਰ ਰਹੇ ਸਨ ਰੋਸ
ਸਰਕਾਰੀ ਮਾਸਟਰ ਅਤੇ ਪੱਤਰਕਾਰ ਪਰਮਿੰਦਰ ਬਰਿਆਣਾ ਦੇ ਖ਼ਿਲਾਫ਼ ਕਾਰਵਾਈ ਦਾ ਕੀਤਾ ਅਕਾਲੀ ਦਲ ਨੇ ਵਿਰੋਧ
ਪਰਮਿੰਦਰ ਬਰਿਆਣਾ ਨੂੰ ਨੌਕਰੀ ਤੋਂ ਕੱਢਣ ਦੇ ਨਾਲ ਹੀ ਐਫ.ਆਈ.ਆਰ. ਦਰਜ਼ ਕਰਨ ਦੀ ਸਿਫ਼ਾਰਸ਼
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਸ਼ੁਰੂਆਤੀ ਕਾਰਵਾਈ ਦੌਰਾਨ ਹੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਜੰਮ ਕੇ ਹੰਗਾਮਾ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ 2 ਵਾਰ ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਵਾਕ ਆਊਟ ਕਰਦੇ ਹੋਏ ਆਪਣਾ ਰੋਸ ਜ਼ਾਹਿਰ ਕੀਤਾ। ਇਥੇ ਹੀ ਆਮ ਆਦਮੀ ਪਾਰਟੀ ਵਲੋਂ ਵੀ ਇੱਕ ਵਾਰ ਵਾਕ ਆਉਟ ਕਰਦੇ ਹੋਏ ਵਿਧਾਨ ਸਭਾ ਦੇ ਅੰਦਰ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਸਣੇ ਹੋਰ ਕੰਮਕਾਜ ਨਾ ਕਰਵਾਉਣ ਸਬੰਧੀ ਰੋਸ ਜ਼ਾਹਿਰ ਕੀਤਾ। vidhan sabha
ਵਿਧਾਨ ਸਭਾ ਦੇ ਦੂਜੇ ਦਿਨ ਦੀ ਕਾਰਵਾਈ ਵਿੱਛੜੀਆਂ ਰੂਹਾਂ ਨੂੰ ਸਰਧਾਂਜਲੀ ਦੇਣ ਤੋਂ ਸ਼ੁਰੂ ਹੋਈ ਅਤੇ 15 ਮਿੰਟ ਵਿੱਚ ਸਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ 30 ਮਿੰਟ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਵਲੋਂ ਪ੍ਰਸਤਾਵ ਪੇਸ਼ ਕੀਤਾ ਗਿਆ ਕਿ ਇਹ ਸਪੈਸ਼ਲ ਸੈਸ਼ਨ ਹੈ, ਇਸ ਲਈ ਇਸ ਦੌਰਾਨ ਕਾਰਜ ਵਿਧੀ ਅਤੇ ਕਾਜ਼ ਸੰਚਾਲਨ ਨਿਯਮਾਵਲੀ ਦੇ ਕੁੱਝ ਨਿਯਮਾਂ ਨੂੰ ਮੁਅੱਤਲ ਕੀਤਾ ਜਾਵੇ। ਇਸ ਪ੍ਰਸਤਾਵ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਤਾਂ ਇਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉੱਤਰ ਆਏ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਆਪਣੇ ਮੂੰਹ ‘ਤੇ ਕਾਲੀ ਪੱਟੀਆਂ ਬੰਨ੍ਹਦੇ ਹੋਏ ਵਿਰੋਧ ਕੀਤਾ
ਇਨਾਂ ਦੋਹੇ ਪਾਰਟੀ ਦੇ ਵਿਧਾਇਕਾਂ ਨੇ ਵੇਲ ਵਿੱਚ ਜਾ ਕੇ ਪਹਿਲਾਂ ਹੰਗਾਮਾ ਕੀਤਾ ਅਤੇ ਕੋਸ਼ਸ਼ ਕੀਤੀ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਇਸ ਪ੍ਰਸਤਾਵ ਨੂੰ ਪਾਸ ਨਾ ਕਰਦੇ ਹੋਏ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਸਣੇ ਵਿਧਾਇਕਾਂ ਦਾ ਹੋਰ ਕੰਮਕਾਜ ਕਰਨ ਦੀ ਇਜਾਜ਼ਤ ਦੇਣ ਪਰ ਇੰਜ ਨਹੀਂ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਆਪਣੇ ਮੂੰਹ ‘ਤੇ ਕਾਲੀ ਪੱਟੀਆਂ ਬੰਨ੍ਹਦੇ ਹੋਏ ਇਸ ਦਾ ਵਿਰੋਧ ਕੀਤਾ ਅਤੇ ਸਦਨ ਦੀ ਕਾਰਵਾਈ ਵਿੱਚੋਂ ਵਾਕ ਆਊਟ ਕਰ ਦਿੱਤਾ। ਇਸ ਤੋਂ ਕੁਝ ਮਿੰਟ ਬਾਅਦ ਹੀ ਆਮ ਆਦਮੀ ਪਾਰਟੀ ਨੇ ਹੰਗਾਮਾ ਕਰਦੇ ਹੋਏ ਸਦਨ ਦੀ ਕਾਰਵਾਈ ਦਾ ਵਾਕ ਆਊਟ ਕਰ ਦਿੱਤਾ।
ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਆਪਣੀ ਇੱਕ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਵਿਧਾਇਕ ਕੁਲਬੀਰ ਸਿੰਘ ਜੀਰਾ ਦੀ ਸ਼ਿਕਾਇਤ ‘ਤੇ ਪਰਮਿੰਦਰ ਸਿੰਘ ਬਰਿਆਣਾ ਪੰਜਾਬੀ ਅਧਿਆਪਕ ਸਰਕਾਰੀ ਹਾਈ ਸਕੂਲ ਨੰਗਲ ਈਸ਼ਰ ਖ਼ਿਲਾਫ਼ ਕਾਰਵਾਈ ਕਰਨ ਦੀ ਸਿਫ਼ਾਰਸ਼ ਕਰ ਦਿੱਤੀ। ਇਸ ਪੰਜਾਬੀ ਅਧਿਆਪਕ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਕੰਮ ਕਰਦੇ ਹੋਏ ਵਿਧਾਨ ਸਭਾ ਵਿੱਚ ਪੇਸ਼ ਹੋਈ ਇੱਕ ਰਿਪੋਰਟ ਦੇ ਖ਼ਿਲਾਫ਼ ਇੰਟਰਵਿਊ ਕਰਨ ਦੇ ਨਾਲ ਹੀ ਟਿੱਪਣੀਆਂ ਕੀਤੀ ਗਈਆਂ ਸਨ। ਇਸ ਦੇ ਨਾਲ ਹੀ ਕਮੇਟੀ ਨੇ 4 ਵਾਰ ਇਸ ਪੰਜਾਬੀ ਅਧਿਆਪਕ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਸੀ ਪਰ ਉਸ ਨੇ ਜਿਆਦਵਾਰ ਪੇਸ਼ ਨਾ ਹੁੰਦੇ ਹੋਏ ਕਮੇਟੀ ਦੇ ਖ਼ਿਲਾਫ਼ ਹੀ ਆਵਾਜ਼ ਬੁਲੰਦ ਕਰ ਦਿੱਤੀ ਗਈ।
ਰਿਪੋਰਟ ਦੇ ਪੇਸ਼ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁੜ ਤੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ
ਕਮੇਟੀ ਦੇ ਚੇਅਰਮੈਨ ਕੁਸ਼ਲਦੀਪ ਢਿੱਲੋਂ ਨੇ ਆਪਣੇ ਸਿਫ਼ਾਰਸ਼ ਵਿੱਚ ਪੱਤਰਕਾਰ ਵੱਲੋਂ ਸਦਨ ਦੀ ਮਰਿਆਦਾ ਅਤੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਉਂਦੇ ਹੋਏ ਸਿਫ਼ਾਰਸ਼ ਕੀਤੀ ਕਿ ਪਰਮਿੰਦਰ ਬਰਿਆਣਾ ਨੂੰ ਸਰਕਾਰੀ ਨੌਕਰੀ ਵਿੱਚੋਂ ਬਰਖ਼ਾਸਤ ਕਰਦੇ ਹੋਏ ਸਰਕਾਰੀ ਮੁਲਾਜ਼ਮ ਤੌਰ ‘ਤੇ ਮਿਲਣ ਵਾਲੇ ਸਾਰੇ ਵਿੱਤੀ ਲਾਭਾਂ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ ਅਤੇ ਵਿਜੀਲੈਂਸ ਵਿੱਚ ਕ੍ਰਿਮੀਨਲ ਪੋਸੀਜ਼ਰ ਕੋਡ ਰਾਹੀਂ ਮਾਮਲਾ ਦਰਜ਼ ਕੀਤਾ ਜਾਵੇ।
ਇਸ ਰਿਪੋਰਟ ਦੇ ਪੇਸ਼ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਮੁੜ ਤੋਂ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਕਾਰਵਾਈ ਨੂੰ ਪ੍ਰੈਸ ਦੀ ਆਜ਼ਾਦੀ ਦੇ ਖ਼ਿਲਾਫ਼ ਦੱਸਿਆ। ਇਸ ਦੌਰਾਨ ਹੰਗਾਮਾ ਕਰਦੇ ਹੋਏ ਅਕਾਲੀ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਵਿੱਚੋਂ ਵਾਕ ਆਉਟ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Akali Dal and AAP mislead in House, Walk out by Akali Dal 2 times
ਘਰ ‘ਚ ਲੱਗੀ ਅੱਗ (fire), ਤਿੰਨ ਪਸ਼ੂ ਝੁਲਸ ਕੇ ਮਰੇ
ਫਿਰੋਜ਼ਪੁਰ, (ਸਤਪਾਲ ਥਿੰਦ)। ਪਿੰਡ ਨਿਹੰਗਾਂ ਵਾਲੇ ਝੁੱਗੇ ‘ਚ ਇੱਕ ਘਰ ‘ਚ ਅਚਾਨਕ ਅੱਗ (fire) ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ, ਜਿਸ ਘਟਨਾ ਦੌਰਾਨ ਘਰ ‘ਚ ਪਿਆ ਕਾਫੀ ਸਮਾਨ ਸੜ ਗਿਆ ਅਤੇ ਪਰਿਵਾਰ ਵੱਲੋਂ ਰੱਖੇ ਗਏ ਤਿੰਨ ਪਸ਼ੂ ਵੀ ਅੱਗ ਦੀ ਲਪੇਟ ‘ਚ ਆਉਣ ਕਾਰਨ ਮਰ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਦ ਪਿੰਡ ਵਾਲਿਆਂ ਅੱਗ ਲੱਗਣ ਦਾ ਪਤਾ ਚੱਲਿਆ ਰਲ ਕੇ ਅੱਗ ‘ਤੇ ਕਾਬੂ ਪਾਇਆ ਗਿਆ।
ਜਾਣਕਾਰੀ ਮੁਤਾਬਿਕ ਪਿੰਡ ਨਿਹੰਗਾਂ ਵਾਲੇ ਝੁੱਗੇ  ਦੇ ਵਾਸੀ ਸ਼ਾਮ ਲਾਲ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਪਰਿਵਾਰ ਵੱਲੋਂ ਖਾਣ ਨੂੰ ਰੱਖੀ ਕਣਕ ਅਤੇ ਹੋਰ ਸਮਾਨ ਸੜਨ ਤੋਂ ਇਲਾਵਾ ਪਰਿਵਾਰ ਲਈ ਆਮਦਨ ਦੇ ਸਾਧਨ, ਜਿਸ ਵਿਚ ਉਹਨਾਂ ਦੀ ਸਕੂਲ ਵੈਨ ਅਤੇ 3 ਪਸ਼ੂ ਜਿਹਨਾਂ ਤੋਂ ਪਰਿਵਾਰ ਨੂੰ ਆਮਦਨ ਹੁੰਦੀ ਸੀ, ਅੱਗ ਦੀ ਲਪੇਟ ‘ਚ ਆਉਣ ਕਾਰਨ ਸੜ ਮਰ ਗਏ। ਪਰਿਵਾਰ ਮੁਤਾਬਿਕ ਉਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਮੌਕੇ ਪਿੰਡ ਵਾਸੀਆਂ ਮੰਗ ਕਰਦੇ ਕਿਹਾ ਕਿ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮੱਦਦ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਦੇ ਸਾਬਕਾ ਸਰਪੰਚ ਨੇ ਮੌਕੇ ‘ਤੇ ਪੁੱਜ ਕੇ ਡੇਰਾ ਸੱਚਾ ਸੌਦਾ ਦੇ ਕਾਰਜ ਦੀ ਕੀਤੀ ਭਰਪੂਰ ਪ੍ਰਸੰਸਾ
ਵਿੱਕੀ ਕੁਮਾਰ/ਭੁਪਿੰਦਰ ਸਿੰਘ/ਮੋਗਾ। ਅੱਜ ਮੋਗਾ ਵਿੱਚ ਇਨਸਾਨੀਅਤ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸਾਧ-ਸੰਗਤ ਨੇ ਮੋਗਾ ਦੇ ਪਿੰਡ ਸਿੰਘਾਵਾਲਾ ਵਿੱਚ ਭੈਣ ਸਰਬਜੀਤ ਕੌਰ ਵਿਧਵਾ ਬੂਟਾ ਸਿੰਘ ਨੂੰ ਮਕਾਨ ਬਣਾ ਕੇ ਦਿੱਤਾ ਪ੍ਰਾਪਤ ਜਾਣਕਾਰੀ ਅਨੁਸਾਰ ਭੈਣ ਸਰਬਜੀਤ ਕੌਰ ਦੇ ਪਤੀ ਦੀ ਕੁੱਝ ਸਾਲ ਪਹਿਲਾਂ ਅਚਾਨਕ ਹਾਰਟ ਫੇਲ੍ਹ ਹੋਣ ਕਾਰਨ ਮੌਤ ਹੋ ਗਈ ਸੀ ਇਹਨਾਂ ਦੀਆਂ 6 ਬੇਟੀਆਂ ਹਨ ਜਿਨ੍ਹਾਂ ਦਾ ਪਾਲਣ-ਪੋਸ਼ਣ ਕਰਨਾ ਭੈਣ ਸਰਬਜੀਤ ਕੌਰ ਲਈ ਬਹੁਤ ਔਖਾ ਸੀ ਇਹਨਾਂ ਦੀ ਸੱਸ ਵਿਧਵਾ ਵਿੱਦਿਆ ਕੌਰ ਵੀ ਇਹਨਾਂ ਨਾਲ ਹੀ ਰਹਿੰਦੇ ਹਨ।
ਘਰ ਦੀ ਮਾਲੀ ਹਾਲਤ ਬਹੁਤ ਖਰਾਬ ਹੈ ਉਸਦੇ ਪਤੀ ਦੀ ਮੌਤ ਨਾਲ ਘਰ ਦੀ ਸਥਿਤੀ ਬਹੁਤ ਖਰਾਬ ਹੋ ਗਈ ਸੀ। ਘਰ ਵਿੱਚ ਆਰਥਿਕ ਤੰਗੀ ਹੋਣ ਕਰਕੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੁੰਦਾ ਸੀ Àੁੱਧਰ ਕੱਚਾ ਕੋਠਾ, ਜੋ ਡਿੱਗਣ ਵਾਲਾ ਸੀ, ਇਸਦਾ ਪਤਾ ਜਦੋਂ ਪਿੰਡ ਦੀ ਸਾਧ-ਸੰਗਤ ਨੂੰ ਲੱਗਾ ਤਾਂ ਉਹਨਾਂ ਨੇ ਡੇਰਾ ਸੱਚਾ ਸੌਦਾ ਦੇ ਜਿੰਮੇਵਾਰਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਕਮੇਟੀ ਨੇ ਪੜਤਾਲ ਕਰਨ ਤੋਂ ਬਾਅਦ ਭੈਣ ਸਰਬਜੀਤ ਕੌਰ ਦਾ ਮਕਾਨ ਬਣਾਉਣ ਦਾ ਫੈਸਲਾ ਕੀਤਾ ।
ਬਲਾਕ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ, ਯੂਥ ਵੈਲਫ਼ੇਅਰ ਫੈਡਰੇਸ਼ਨ ਤੇ ਸਾਧ-ਸੰਗਤ ਨੇ ਅੱਜ ਤਨ ਮਨ ਲਾ ਕੇ 14ਗੁਣ15 ਦੇ ਦੋ ਕਮਰੇ, ਇੱਕ ਬਰਾਂਡਾ, ਇੱਕ ਲੈਟਰੀਨ ਤੇ ਬਾਥਰੂਮ ਤੇ ਚਾਰਦੀਵਾਰੀ ਬਣਾਉਣ ਦੀ ਸੇਵਾ ਕੀਤੀ ਅੱਜ ਭੈਣ ਸਰਬਜੀਤ ਕੌਰ ਨੂੰ ਸਾਧ-ਸੰਗਤ ਨੇ ਕੁੱਝ ਹੀ ਘੰਟਿਆਂ ਵਿੱਚ ਕਮਰੇ ਬਣਾ ਕੇ ਦਿੱਤੇ ਮੌਕੇ ‘ਤੇ ਪੁੱਜ ਕੇ ਪਿੰਡ ਸਿੰਘਾਵਾਲਾ ਦੇ ਸਾਬਕਾ ਸਰਪੰਚ ਤੀਰਥ ਸਿੰਘ ਉਰਫ ਕਾਲਾ ਨੇ ਡੇਰਾ ਸੱਚਾ ਸੌਦਾ ਦੇ ਇਸ ਕਾਰਜ ਦੀ ਭਰਪੂਰ ਪ੍ਰਸੰਸਾ ਕੀਤੀ ਤੇ ਕਿਹਾ ਕਿ ਡੇਰਾ ਪ੍ਰੇਮੀਆਂ ਨੇ ਹਮੇਸ਼ਾ ਹੀ ਲੋਕਾਂ ਦਾ ਭਲਾ ਕੀਤਾ ਹੈ, ਜਿਸਦੀ ਕਿ ਆਸ-ਪਾਸ ਦੇ ਇਲਾਕੇ ਵਿੱਚ ਚਰਚਾ ਹੋਈ।
ਡੇਰਾ ਪ੍ਰੇਮੀਆਂ ਨੇ ਹਮੇਸ਼ਾ ਹੀ ਲੋਕਾਂ ਦਾ ਭਲਾ ਆਸ-ਪਾਸ ਦੇ ਇਲਾਕੇ ਵਿੱਚ ਚਰਚਾ ਹੋਈ
ਇਸ ਮੌਕੇ ਤੇ ਭਗਵੰਤ ਸਿੰਘ ਇੰਸਾਂ, ਅਜਮੇਰ ਸਿੰਘ ਇੰਸਾਂ, 15 ਮੈਂਬਰ ਜਿੰਦਰਪਾਲ ਇੰਸਾਂ, 15 ਮੈਂਬਰ ਵਿਜੈ ਕੁਮਾਰ, 15 ਮੈਂਬਰ ਚਰਨ ਸਿੰਘ, ਫੋਟੋਗ੍ਰਾਫਰ ਦਲਜੀਤ ਸਿੰਘ ਇੰਸਾਂ, ਪਰਮਜੀਤ ਸਿੰਘ ਘਾਲੀ, ਮਾਸਟਰ ਪ੍ਰਿੰਸ ਇੰਸਾਂ, ਰਾਮ ਲਾਲ ਇੰਸਾਂ ਜਿੰਮੇਵਾਰ ਗ੍ਰੀਨ ਐੱਸ, ਮਾਸਟਰ ਭਗਵਾਨ ਦਾਸ ਇੰਸਾਂ ਜਿੰਮੇਵਾਰ ਗ੍ਰੀਨ ਐੱਸ, ਅਰੁਣ ਇੰਸਾਂ, ਅਮਨਦੀਪ ਮਿੰਟੂ, ਰੂਪ ਸਿੰਘ ਸਾਫੂਵਾਲਾ, ਅਜਮੇਰ ਸਿੰਘ, ਬੂਟਾ ਸਿੰਘ,  ਵਿਪਨ ਇੰਸਾਂ,  ਮਿਸਤਰੀ ਸੰਤੋਖ ਸਿੰਘ, ਮਿਸਤਰੀ ਤਰਸੇਮ ਸਿੰਘ, ਮਿਸਤਰੀ ਰਾਮਲਾਲ ਇੰਸਾਂ, ਮਿਸਰਤੀ ਦਵਿੰਦਰ ਸਿੰਘ, ਜਗਰੂਪ ਸਿੰਘ, ਭੈਣ ਸਿਮਰਨ ਕੌਰ, ਪਿੰਦਰ ਕੌਰ, ਪ੍ਰੀਤ ਗੋਇਲ ਇੰਸਾਂ, ਸੁਜਾਨ ਭੈਣ ਸੁਖਵਿੰਦਰ ਕੌਰ, ਬਲਜੀਤ ਕੌਰ ਇੰਸਾਂ, ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜਰ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਕਰਾਂ ਵਾਲੀ ਮੁੱਕੀ ਰਾਤ, ਸੁੱਖਾਂ ਵਾਲਾ ਦਿਨ ਚੜ੍ਹਿਆ
ਡੇਰਾ ਸ਼ਰਧਾਲੂਆਂ ਲੋੜਵੰਦ ਦੇ ਡਿਗੂੰ-ਡਿਗੂੰ ਕਰਦੇ ਮਕਾਨ ਦੀ ਛੱਤ ਪਾਈ
ਮਨੋਜ, ਜਗਸੀਰ/ਮਵੀਂਕਲਾ । ਇੱਕ-ਇੱਕ ਦਿਨ ਗਿਣ-ਗਿਣ ਕੇ ਕੱਟ ਰਹੇ ਡਿਗੂੰ-ਡਿਗੂੰ ਕਰਦੇ ਮਕਾਨ ਦੀ ਛੱਤ ਹੇਠ ਹੁਣ ਇਸ ਬੇਸਹਾਰਾ ਪਰਿਵਾਰ ਦਾ ਹਮੇਸ਼ਾ ਲਈ ਡਰ ਖਤਮ ਹੋ ਗਿਆ ਹੈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਇਸ ਪਰਿਵਾਰ ਦੀ ਬਾਂਹ ਫੜ੍ਹ ਕੇ ਇਸ ਬੇਸਹਾਰਾ ਪਰਿਵਾਰ ਦਾ ਸਹਾਰਾ ਬਣ ਨਵਾਂ ਮਕਾਨ ਬਣਾ ਕੇ ਦਿੱਤਾ। House
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਲਾਕ ਮਵੀ ਕਲਾਂ ਦੇ 15 ਮੈਂਬਰ ਗੁਰਤੇਜ ਇੰਸਾਂ ਅਤੇ 15 ਮੈਂਬਰ ਮਨਦੀਪ ਇੰਸਾਂ ਨੇ ਦੱਸਿਆ ਕਿ ਵਿਧਵਾ ਵਿਕਰਮਜੀਤ ਕੌਰ ਆਪਣੇ ਦੋ ਛੋਟੇ ਬੱਚਿਆਂ ਸਮੇਤ ਇੱਕ ਡਿਗੂੰ-ਡਿਗੂੰ ਕਰਦੇ ਕਮਰੇ ਹੇਠ ਪਿਛਲੇ ਕਾਫੀ ਸਮੇਂ ਤੋਂ ਡਰ ਦੇ ਮਾਹੌਲ ਹੇਠ ਆਪਣਾ ਗੁਜਰ-ਬਸਰ ਕਰ ਰਹੀ ਸੀ।
ਜਦੋਂ ਇਸ ਦੀ ਸੂਚਨਾ ਬਲਾਕ ਮਵੀ ਕਲਾਂ ਦੀ ਬਲਾਕ ਕਮੇਟੀ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਸੇਵਾਦਾਰਾਂ ਦੇ ਸਹਿਯੋਗ ਨਾਲ ਇਸ ਲੋੜਵੰਦ ਪਰਿਵਾਰ ਲਈ 2 ਕਮਰੇ, ਇੱਕ ਰਸੋਈ, ਇੱਕ ਬਾਥਰੂਮ ਬਣਾ ਕੇ ਦਿੱਤਾ। ਜੋ ਕਿ ਸਿਰਫ ਇੱਕ ਦਿਨ ‘ਚ ਹੀ ਮੁਕੰਮਲ ਕਰ ਦਿੱਤਾ। ਇਸ ਅਹਿਮ ਕਾਰਜ ਦੀ ਪਿੰਡ ਦੀ ਪੰਚਾਇਤ ਨੇ ਤੇ ਪਿੰਡ ਵਾਸੀਆਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ 15 ਮੈਂਬਰ ਅਮਰੀਕ ਇੰਸਾਂ, 15 ਮੈਂਬਰ ਰਣਜੀਤ ਘੰਗਰੋਲੀ, ਡਾ. ਦਰਸ਼ਨ ਸਿੰਘ, ਜੱਸਾ ਸਿੰਘ, ਗੁਰਮੀਤ ਸਿੰਘ, ਦੀਪਾ ਸਿੰਘ, ਹਰਦੀਪ ਸਿੰਘ ਅਤੇ ਗੁਰਪੀਤ ਤੋਂ ਇਲਾਵਾ ਹੋਰ ਸੇਵਾਦਾਰ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰਿੰਦਰ ਸਿੰਘ/ਧੂਰੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ 134 ਮਾਨਵਤਾ ਭਲਾਈ ਕਾਰਜਾਂ ‘ਤੇ ਅਮਲ ਕਰਦਿਆਂ ਡੇਰਾ ਸੱਚਾ ਸੌਦਾ ਦੇ ਸਥਾਨਕ ਬਲਾਕ ਦੇ ਸ਼ਰਧਾਲੂਆਂ ਵੱਲੋਂ ਅਵਤਾਰ ਮਹੀਨੇ ਦੀ ਖੁਸ਼ੀ ‘ਚ ਇੱਕ ਵਿਧਵਾ ਭੈਣ ਨੂੰ ਇੱਕ ਦਿਨ ਵਿੱਚ ਮਕਾਨ ਬਣਾ ਕੇ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਵਿਧਵਾ ਭੈਣ ਅਨੂੰ ਇੰਸਾਂ ਪਤਨੀ ਅਮਰਜੀਤ ਨਿਵਾਸੀ ਤੋਤਾਪੁਰੀ ਬਸਤੀ ਧੂਰੀ ਦੇ ਪਤੀ ਨੂੰ ਸਵਰਗਵਾਸ ਹੋਇਆਂ ਨੂੰ ਸੱਤ-ਅੱਠ ਸਾਲ ਹੋ ਗਏ ਹਨ ਉਨ੍ਹਾਂ ਦੇ ਦੋ ਛੋਟੇ ਬੱਚੇ ਵੀ ਹਨ ਤੇ ਭੈਣ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਨੂੰ ਪਾਲ ਰਹੀ ਹੈ ਉਕਤ ਭੈਣ ਨੇ ਬਲਾਕ ਦੀਆਂ ਜ਼ਿੰਮੇਵਾਰ ਭੈਣਾਂ ਕੋਲ ਮਕਾਨ ਬਾਰੇ ਗੱਲਬਾਤ ਕੀਤੀ ਤੇ ਉਹਨਾਂ ਮੌਕੇ ‘ਤੇ ਆ ਕੇ ਦੇਖਿਆ ਤਾਂ ਮਕਾਨ ਦੀਆਂ ਛੱਤਾਂ ਹੀ ਹਾਲਤ ਬਹੁਤ ਖਰਾਬ ਹੋ ਚੁੱਕੀ ਸੀ ਤੇ ਬਰਸਾਤ ਸਮੇਂ ਪਾਣੀ ਘਰ ਅੰਦਰ ਆਉਂਦਾ ਸੀ ਅਤੇ ਮਕਾਨ ਡਿੱਗਣ ਦੀ ਹਾਲਤ ‘ਚ ਸੀ।
ਇਸ ਮੌਕੇ ਸਥਾਨਕ ਬਲਾਕ ਦੇ ਸੇਵਾਦਾਰ ਭਾਈ-ਭੈਣਾਂ ਨੇ ਇੱਕ ਦਿਨ ਵਿੱਚ  ਹੀ ਦੋ ਕਮਰਿਆਂ ਦਾ ਲੈਂਟਰ ਪਾ ਕੇ ਉਕਤ ਭੈਣ ਨੂੰ ਦੇ ਦਿੱਤਾ ਜਿਸ ਨਾਲ ਹੁਣ ਉਹਨਾਂ ਨੂੰ ਮਕਾਨ ਸਬੰਧੀ ਕੋਈ ਚਿੰਤਾ ਨਹੀਂ ਰਹੀ ਇਸ ਦੌਰਾਨ ਭੈਣ ਅਨੂੰ ਨੇ ਸਤਿਗੁਰੂ ਦਾ ਲੱਖ-ਲੱਖ ਸ਼ੁਕਰਾਨਾ ਕੀਤਾ ਅਤੇ ਸਮੁੱਚੀ ਸਾਧ-ਸੰਗਤ ਦਾ ਤਹਿ-ਦਿਲੋਂ ਧੰਨਵਾਦ ਕੀਤਾ ਇਸ ਮੌਕੇ 45 ਮੈਂਬਰ, 15 ਮੈਂਬਰ, ਸੁਜਾਨ ਭੈਣਾਂ, ਸਹਿਯੋਗੀ ਭੈਣਾਂ, ਪਾਣੀ ਸੰਮਤੀ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ, ਬਲਾਕ ਭੰਗੀਦਾਸ, ਪਿੰਡਾਂ ਦੇ ਭੰਗੀਦਾਸ, ਸ਼ਹਿਰੀ ਭੰਗੀਦਾਸ ਅਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਨੇ ਸੇਵਾ ਕਰਕੇ ਆਪਣੀ ਹਾਜ਼ਰੀ ਲਗਵਾਈ।
ਬੱਚੇ ਤੋਂ ਲੈ ਕੇ ਬਜ਼ੁਰਗਾਂ ਨੇ ਪਾਇਆ ਸੇਵਾ ‘ਚ ਹਿੱਸਾ
ਉਕਤ ਵਿਧਵਾ ਭੈਣ ਦੇ ਮਕਾਨ ਦੀ ਉਸਾਰੀ ਸਮੇਂ ਧੂਰੀ ਬਲਾਕ ਦੀ ਸਮੁੱਚੀ ਸਾਧ-ਸੰਗਤ ਨੇ ਸੇਵਾ ਵਿੱਚ ਹਿੱਸਾ ਪਾਇਆ ਇਸ ਮੌਕੇ ਛੋਟੀ ਉਮਰ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਮਾਤਾ ਸੇਵਾਦਾਰਾਂ, ਜਿਹਨਾਂ ‘ਚ ਮਾਤਾ ਸੀਤਾ ਦੇਵੀ ਇੰਸਾਂ, ਜਿਹਨਾਂ ਦੀ ਉਮਰ ਸੌ ਸਾਲ ਦੇ ਕਰੀਬ ਹੈ, ਨੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਮਕਾਨ ਦੀ ਉਸਾਰੀ ਦੀ ਸੇਵਾ ‘ਚ ਹਿੱਸਾ ਪਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਰ ਦੇ ਜਿੰਦਰਿਆਂ ਲਈ ਨਾ ਖੋਲ੍ਹੋ ਬਿਰਧ ਆਸ਼ਰਮਾਂ ਦੇ ਜਿੰਦਰੇ
ਨਰਿੰਦਰ ਸਿੰਘ ਚੌਹਾਨ
ਸਿਆਣਿਆਂ ਨੇ ਇਹ ਅਖਾਣ ਬਿਲਕੁਲ ਸਹੀ ਬਣਾਇਆ ਹੈ ਕਿ ਬਜ਼ੁਰਗ ਘਰ ਦਾ ਜਿੰਦਰਾ ਹੁੰਦੇ ਹਨ। ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੈ ਬਜ਼ੁਰਗ ਘਰ ਦਾ ਜਿੰਦਰਾ ਹੀ ਹੁੰਦੇ ਹਨ ਕਿਉਂਕਿ ਇਨ੍ਹਾਂ ਬਜ਼ੁਰਗਾਂ ਦੇ ਸਹਾਰੇ ਅਸੀਂ ਆਪਣੇ ਘਰ-ਬਾਰ ਨੂੰ ਖੁੱਲ੍ਹਾ ਛੱਡ ਕਿਤੇ ਵੀ ਆ-ਜਾ ਸਕਦੇ ਹਾਂ। ਕਿਉਂਕਿ ਸਾਨੂੰ ਪਤਾ ਹੁੰਦਾ ਹੈ ਕਿ ਜਦੋਂ ਤੱਕ ਘਰ ਵਿੱਚ ਬਜ਼ੁਰਗ ਬੈਠੇ ਹਨ ਉਦੋਂ ਤੱਕ ਘਰ ਦੀ ਕੋਈ ਵੀ ਚੀਜ ਇੱਧਰ-ਉੱਧਰ ਨਹੀਂ ਹੋ ਸਕਦੀ। ਇਨ੍ਹਾਂ ਬਜੁਰਗਾਂ ਦੇ ਸਹਾਰੇ ਅਸੀਂ ਬੱਚਿਆਂ ਨੂੰ ਘਰ ਵਿੱਚ ਛੱਡ ਕੇ ਕਿਤੇ ਵੀ ਰਿਸ਼ਤੇਦਾਰੀ ਆਦਿ ਵਿੱਚ ਆ-ਜਾ ਸਕਦੇ ਹਾਂ। ਕਿਉਂਕਿ ਇਨ੍ਹਾਂ ਦੇ ਹੁੰਦੇ ਹੋਏ ਸਾਨੂੰ ਘਰ-ਬਾਰ ਅਤੇ ਬੱਚਿਆਂ ਦਾ ਕੋਈ ਫਿਕਰ ਨਹੀਂ ਰਹਿੰਦਾ। ਬਜੁਰਗ ਉਨ੍ਹਾਂ ਬੁੱਢੇ ਹੋਏ ਦਰੱਖਤਾਂ ਵਾਂਗ ਹੁੰਦੇ ਹਨ ਜੋ ਕਿ ਸਾਥੋਂ ਕੁਝ ਵੀ ਨਹੀਂ ਲੈਂਦੇ ਉਲਟਾ ਸਾਨੂੰ ਠੰਢੀਆਂ ਛਾਵਾਂ ਤੇ ਫਲ ਆਦਿ ਦਿੰਦੇ ਰਹਿੰਦੇ ਹਨ।
ਇਨ੍ਹਾਂ ਬਜੁਰਗਾਂ ਨੂੰ ਸਾਥੋਂ ਕੁਝ ਵੀ ਜ਼ਿਆਦਾ ਨਹੀਂ ਚਾਹੀਦਾ ਹੁੰਦਾ, ਇਹ ਤਾਂ ਬੱਸ ਪਿਆਰ ਦੇ ਦੋ ਬੋਲਾਂ ਨੂੰ ਸੁਣਨ ਲਈ ਹਮੇਸ਼ਾ ਤਰਸਦੇ ਰਹਿੰਦੇ ਹਨ। ਪਰ ਸਮੇਂ ਨੇ ਐਸੀ ਚਾਲ ਚੱਲੀ ਹੈ ਕਿ ਬਜ਼ੁਰਗ ਹੁੰਦੇ ਮਾਂ-ਬਾਪ ਧੜਾਧੜ ਖੁੱਲ੍ਹ ਰਹੇ ਬਿਰਧ ਆਸ਼ਰਮਾਂ ਵਿੱਚ ਆਪਣੀ ਜਿੰਦਗੀ ਦੇ ਆਖਰੀ ਪਲ ਆਪਣੇ ਧੀਆਂ-ਪੁੱਤਰਾਂ ਦੀ ਯਾਦ ਵਿੱਚ ਕੱਟ ਰਹੇ ਹਨ। ਕਿੰਨੇ ਅਫਸੋਸ ਦੀ ਗੱਲ ਹੈ ਕਿ ਜਿਨ੍ਹਾਂ ਮਾਪਿਆਂ ਨੇ ਪੰਜ-ਪੰਜ ਧੀਆਂ-ਪੁੱਤਰਾਂ ਨੂੰ ਜੇਠ-ਹਾੜ ਦੀਆਂ ਤਪਦੀਆਂ ਦੁਪਹਿਰਾਂ ਤੇ ਪੋਹ-ਮਾਘ ਦੀਆਂ ਸਰਦੀਆਂ ਵਿੱਚ ਦਿਨ-ਰਾਤ ਕੰਮ ਕਰਕੇ ਪਾਲ਼ਿਆ। ਅੱਜ ਉਨ੍ਹਾਂ ਧੀਆਂ-ਪੁੱਤਰਾਂ ਦੇ ਵੱਡੇ-ਵੱਡੇ ਆਲੀਸ਼ਾਨ ਮਹਿਲਨੁਮਾ ਮਕਾਨਾਂ ਵਿੱਚ ਇਨ੍ਹਾਂ ਬਜ਼ੁਰਗਾਂ ਲਈ ਇੱਕ ਵਾਣ ਦਾ ਮੰਜਾ ਡਾਹੁਣ ਜੋਗੀ ਵੀ ਥਾਂ ਨਹੀਂ ਹੁੰਦੀ। ਕੀ ਕਰਨਾ ਇਨ੍ਹਾਂ ਮਹਿਲਨੁਮਾ ਮਕਾਨਾਂ ਨੂੰ ਜਿਨ੍ਹਾਂ ਵਿੱਚ ਆਪਣੇ ਬਜ਼ੁਰਗਾਂ ਲਈ ਥਾਂ ਨਾ ਹੋਵੇ।
ਇਨ੍ਹਾਂ ਬਜੁਰਗਾਂ ਕਾਰਨ ਹੀ ਅਸੀਂ ਜਿੰਦਗੀ ਦੇ ਕਈ ਮੁਕਾਮ ਸਰ ਕਰ ਜਾਂਦੇ ਹਾਂ ਕਿਉਂਕਿ ਇਹ ਬਜੁਰਗ ਹੀ ਹਨ ਜੋ ਆਪਣੀ ਜਿੰਦਗੀ ਦੇ ਤਜ਼ਰਬੇ ਸਾਡੇ ਨਾਲ ਸਾਂਝੇ ਕਰਕੇ ਸਾਨੂੰ ਤਰੱਕੀਆਂ ਦੀਆਂ ਪੌੜੀਆਂ ਚੜ੍ਹਨਾ ਸਿਖਾਉਂਦੇ ਹਨ। ਜੇਕਰ ਘਰ ਵਿੱਚ ਕੋਈ ਬਜੁਰਗ ਨਾ ਹੋਵੇ ਤਾਂ ਘਰ ਵਿੱਚ ਰੌਣਕ ਨਹੀਂ ਰਹਿੰਦੀ ਅਤੇ ਘਰ ਦੀਆਂ ਕੰਧਾਂ ਵੱਢ ਖਾਣ ਨੂੰ ਆਉਂਦੀਆਂ ਹਨ।
ਪਹਿਲੇ ਸਮੇਂ ਵਿੱਚ ਜਦੋਂ ਬਜੁਰਗ ਘਰ ਵਿੱਚ ਹੁੰਦੇ ਸਨ ਤਾਂ ਬੱਚੇ ਆਪਣੇ ਬਜੁਰਗਾਂ ਤੋਂ ਸੂਰਬੀਰ, ਯੋਧਿਆਂ ਦੀਆਂ ਬਾਤਾਂ/ਕਹਾਣੀਆਂ ਸੁਣ ਕੇ ਮਜ਼ਬੂਤ ਇਰਾਦੇ ਵਾਲੇ ਇਨਸਾਨ ਬਣਦੇ ਸਨ ਤੇ ਅੱਜ ਦੇ ਬੱਚੇ ਮੋਬਾਇਲਾਂ, ਲੈਪਟਾਪ, ਟੀ. ਵੀ. ਤੇ ਵੀਡੀਓ ਗੇਮਾਂ ਵਿੱਚ ਕੈਦ ਹੋ ਕੇ ਰਹਿ ਗਏ ਹਨ। ਇਨ੍ਹਾਂ ਬਹੁਤੀਆਂ ਗੇਮਾਂ ਦੇ ਭਿਆਨਕ ਨਤੀਜੇ ਵੀ ਸਾਨੂੰ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ਗੇਮਾਂ ਦੇ ਚੱਕਰਾਂ ਵਿੱਚ ਕਿੰਨੇ ਹੀ ਮਾਸੂਮ ਬੱਚੇ ਆਪਣੀ ਜਿੰਦਗੀ ਗੁਆ ਬੈਠੇ ਹਨ।
ਇਸ ਲਈ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚੇ ਸਾਡੇ ਬੁਢਾਪੇ ਦਾ ਸਹਾਰਾ ਬਣਨ ਤਾਂ ਸਾਨੂੰ ਵੀ ਆਪਣੇ ਬਜੁਰਗਾਂ ਦਾ ਸਹਾਰਾ ਬਣਨਾ ਪਵੇਗਾ। ਕਿਉਂਕਿ ਕਿਸੇ ਨੇ ਸੱਚ ਹੀ ਕਿਹਾ ਹੈ ਕਿ ਜਿਹੋ-ਜਿਹਾ ਅਸੀਂ ਬੀਜਦੇ ਹਾਂ ਉਹੋ-ਜਿਹਾ ਹੀ ਸਾਨੂੰ ਵੱਢਣਾ ਪੈਣਾ ਹੈ। ਕਿਉਂਕਿ ਜੇਕਰ ਅਸੀਂ ਆਪਣੇ ਬਜੁਰਗਾਂ ਨੂੰ ਬਿਰਧ ਆਸ਼ਰਮਾਂ ਵਿੱਚ ਭੇਜ ਸਕਦੇ ਹਾਂ ਤਾਂ ਕੀ ਸਾਡੇ ਬੱਚੇ ਸਾਡੇ ਨਕਸ਼ੇ ਕਦਮ ‘ਤੇ ਨਹੀਂ ਚੱਲਣਗੇ? ਇਸ ਲਈ ਸਾਨੂੰ ਆਪਣੇ ਬਜੁਰਗਾਂ ਦੀ ਸੇਵਾ ਘਰ ਪਰਿਵਾਰ ਵਿੱਚ ਰਲ-ਮਿਲ ਕੇ ਕਰਨੀ ਚਾਹੀਦੀ ਹੈ ਤਾਂ ਜੋ ਸਾਡੇ ਬੱਚੇ ਬਜੁਰਗਾਂ ਤੋਂ ਚੰਗੀਆਂ ਗੱਲਾਂ ਸਿੱਖ ਕੇ ਸੂਰਬੀਰ, ਯੋਧਿਆਂ ਵਾਲੇ ਮਾਨਵਤਾ ਭਲਾਈ ਕਾਰਜ ਕਰਨ ਨੂੰ ਪਹਿਲ ਦੇਣ ਤੇ ਚੰਗੇ ਇਨਸਾਨ ਬਣ ਸਕਣ ਅਤੇ ਅਸੀਂ ਵੀ ਬਜੁਰਗਾਂ ਦੇ ਘਰ ਵਿੱਚ ਹੋਣ ‘ਤੇ ਬੇਫਿਕਰ ਹੋ ਕੇ ਆਪਣੇ ਕੰਮਕਾਰ ਨੂੰ ਜਾਈਏ ਕਿ ਸਾਡੇ ਘਰ ਦਾ ਜਿੰਦਾ ਸਾਥੋਂ ਬਾਅਦ ਸਾਡੇ ਘਰ ਦੀ ਤੇ ਬੱਚਿਆਂ ਦੀ ਸੰਭਾਲ ਪੂਰੀ ਤਸੱਲੀ ਨਾਲ ਕਰ ਰਿਹਾ ਹੈ।
ਇੱਧਰ ਸਰਕਾਰ ਦਾ ਵੀ ਫਰਜ ਬਣਦਾ ਹੈ ਕਿ ਉਹ ਕੋਈ ਅਜਿਹਾ ਨਿਯਮ ਬਣਾਏ ਕਿ ਬਜ਼ੁਰਗਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਮਿਲਦਾ ਰਹੇ ਉਨ੍ਹਾਂ ਦੇ ਬੱਚੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਘਰੋਂ ਬਾਹਰ ਨਾ ਕੱਢ ਸਕਣ ਤੇ ਜੇਕਰ ਫਿਰ ਵੀ ਕੋਈ ਆਪਣੇ ਬਜੁਰਗਾਂ ਨੂੰ ਬਿਰਧ ਆਸ਼ਰਮਾਂ ਭੇਜਦਾ ਹੈ ਤਾਂ ਉਸ ‘ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਬਠੋਈ ਕਲਾਂ,
ਪਟਿਆਲਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਧ-ਸੰਗਤ ਵੱਲੋਂ ਬਣਾ ਕੇ ਦਿੱਤਾ ਗਿਆ ਮਕਾਨ ਪਰਿਵਾਰ ਨੂੰ ਸੌਂਪਿਆ
ਸਰਪੰਚ ਨੇ ਨਿਭਾਈ ਉਦਘਾਟਨ ਦੀ ਰਸਮ, ਭਲਾਈ ਕਾਰਜਾਂ ਦੀ ਕੀਤੀ ਸ਼ਲਾਘਾ
ਮੇਵਾ ਸਿੰਘ/ਲੰਬੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਬਲਾਕ ਲੰਬੀ ਦੀ ਸਾਧ-ਸੰਗਤ ਤੇ ਜਿੰਮੇਵਾਰਾਂ ਵੱਲੋਂ ਬੀਤੇ ਦਿਨੀਂ ਬਲਾਕ ਦੇ ਪਿੰਡ ਕਿੱਲਿਆਂਵਾਲੀ ਦੀ ਇੱਕ ਜ਼ਰੂਰਤਮੰਦ ਵਿਧਵਾ ਭੈਣ ਸੀਤਾ ਦੇਵੀ ਨੂੰ ਮਕਾਨ ਬਣਾਕੇ ਦਿੱਤਾ ਗਿਆ ਸੀ, ਜਿਸ ਨੂੰ ਅੱਜ ਸਬੰਧਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਮਕਾਨ ਦੇ ਉਦਘਾਟਨ ਦੀ ਰਸਮ ਪਿੰਡ ਦੇ ਸਰਪੰਚ ਲਾਲ ਚੰਦ ਨੇ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਰਿਬਨ ਜੋੜ ਕੇ ਕੀਤੀ ।
ਇਸ ਮੌਕੇ ਸਰਪੰਚ ਲਾਲ ਚੰਦ ਨੇ ਬਲਾਕ ਲੰਬੀ ਦੇ ਸਮੂਹ ਜਿੰਮੇਵਾਰਾਂ ਤੇ ਸਾਧ-ਸੰਗਤ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਸਮੇਂ ਸਿਰ ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਬਹੁਤ ਹੀ ਵੱਡਾ ਉਪਰਾਲਾ ਹੈ, ਇਸ ਨਾਲ ਸਮਾਜ ਵਿੱਚ ਸਮਾਜਿਕ ਭਾਈਚਾਰੇ ਦੀ ਕੜੀ ਹੋਰ ਵੀ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂਆਂ ਵੱਲੋਂ ਕੀਤੇ ਜਾਂਦੇ ਅਜਿਹੇ ਨਿਹਸਵਾਰਥ ਸੇਵਾ ਕਾਰਜਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਵੀ ਥੋੜ੍ਹੀ ਹੈ। ਇਸ ਦੌਰਾਨ ਉਹਨਾਂ ਡੇਰਾ ਸ਼ਰਧਾਲੂਆਂ ਦੇ ਇਸ ਕਾਰਜ ਤੋਂ ਪ੍ਰਭਾਵਿਤ ਹੁੰਦਿਆਂ ਕਿਹਾ ਕਿ ਉਹਨਾਂ ਦੀ ਪੰਚਾਇਤ ਵੀ ਇਸ ਵਿਧਵਾ ਭੈਣ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਰਹੇਗੀ ਤੇ ਜੋ ਵੀ ਇਹਨਾਂ ਨੂੰ ਲੋੜ ਹੋਈ, ਪੰਚਾਇਤ ਵੱਲੋਂ ਪੂਰੀ ਕੀਤੀ ਜਾਵੇਗੀ।
ਇਸ ਮੌਕੇ ਪਿੰਡ ਕਿੱਲਿਆਂਵਾਲੀ ਦੇ ਸਰਪੰਚ ਲਾਲ ਚੰਦ ਤੋਂ ਇਲਾਵਾ ਬਲਾਕ ਦੇ 15 ਮੈਂਬਰਾਂ ਵਿੱਚ ਲਛਮਣ ਸਿੰਘ ਇੰਸਾਂ ਬਲਾਕ 15 ਮੈਂਬਰ ਤੇ ਇੰਚਾਰਜ ਟਰੈਫਿਕ ਸੇਵਾ ਸੰਮਤੀ ਸਰਸਾ, ਅੰਗਰੇਜ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ, ਗੁਰਤੇਜ ਸਿੰਘ ਇੰਸਾਂ ਤੇ ਪਿੰਡ ਦੇ ਭੰਗੀਦਾਸ ਬਲਕਰਨ ਸਿੰਘ ਇੰਸਾਂ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।