Zira - Sach Kahoon Punjabi
ਐੱਸਡੀਐੱਮ ਜ਼ੀਰਾ ਨਾਲ ਬਦਸਲੂਕੀ ਕਰਨ ਵਾਲੇ ਕਿਸਾਨਾਂ ਖਿਲਾਫ਼ ਮਾਮਲਾ ਦਰਜ
ਕਿਸਾਨਾਂ ਨੇ ਕੀਤਾ ਵਿਰੋਧ, ਵਿਚਾਲੇ ਫਸੀ ਸਰਕਾਰ
ਕਿਸਾਨ ਆਗੂਆਂ ਨੇ ਆਈਜੀ ਤੇ ਡੀਸੀ ਕੋਲ ਐੱਸਡੀਐੱਮ ਖਿਲਾਫ਼ ਕਾਰਵਾਈ ਦੀ ਰੱਖੀ ਮੰਗ
ਫਿਰੋਜ਼ਪੁਰ (ਸਤਪਾਲ ਥਿੰਦ)। ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਪਿੰੰਡ ਗੱਟਾ ਬਾਦਸ਼ਾਹ ਕੋਲ ਧੁੱਸੀ ਬੰਨ੍ਹ ਨੂੰ ਲੱਗ ਰਹੀ ਢਾਹ ਨੂੰ ਬੋਰੀਆਂ ਲਾ ਕੇ ਬਚਾਉਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਕੋਲ ਹਾਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ ਐੱਸਡੀਐੱਮ ਜ਼ੀਰਾ ਨਰਿੰਦਰ ਸਿੰਘ ਧਾਲੀਵਾਲ ਨਾਲ ਕੁਝ ਲੋਕਾਂ ਵੱਲੋਂ ਕਥਿਤ ਤੌਰ ‘ਤੇ ਬਦਸਲੂਕੀ ਕਰਨ ਦਾ ਮਾਮਲਾ ਭੱਖਣ ਮਗਰੋਂ ਥਾਣਾ ਮਖੂ ਪੁਲਿਸ ਵੱਲੋਂ ਉੱਪ ਮੰਡਲ ਮੈਜਿਸਟਰੇਟ ਜ਼ੀਰਾ ਦੀ ਸ਼ਿਕਾਇਤ ‘ਤੇ 4 ਨਾਮਵਰ ਤੇ 40-50 ਅਣਪਛਾਤੇ ਵਿਅਕਤੀਆਂ ਖਿਲਾਫ਼ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਐੱਸਡੀਐਮ ਵੱਲੋਂ ਹੀ ਇਸ ਦੌਰਾਨ ਲੋਕਾਂ ਨਾਲ ਬਦਸਲੂਕੀ ਦਾ ਦੋਸ਼ ਲਗਾਉਂਦੇ ਲੋਕਾਂ ਨੇ ਇਸ ਪਰਚੇ ਦਾ ਵਿਰੋਧ ਕਰਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਆਈਜੀ ਫਿਰੋਜ਼ਪੁਰ ਰੇਜ਼ ਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮਿਲਕੇ ਐੱਸਡੀਐੱਮ ਖਿਲਾਫ਼ ਕਿਸਾਨਾਂ ਨਾਲ ਬਦਸਲੂਕੀ ਕਰਨ ਦੀ ਕਾਰਵਾਈ ਕਰਨ ਤੇ ਦਰਜ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ , ਰਛਪਾਲ ਸਿੰਘ ਗੱਟਾ ਬਾਦਸ਼ਾਹ ਨੇ ਕਿਹਾ ਕਿ ਦਰਿਆ ਦੇ ਬੰਨ੍ਹ ਦਾ 5 ਸਤੰਬਰ ਨੂੰ ਜਾਇਜ਼ਾ ਲੈਣ ਆਏ ਐੱਸਡੀਐੱਮ ਨੂੰ ਜਦ ਲੋਕਾਂ ਨੇ ਦਰਿਆ ‘ਚੋਂ ਮਿੱਟੀ ਚਕਵਾਉਣ ਦੀ ਸਲਾਹ ਦਿੱਤੀ।
ਐੱਸਡੀਐੱਮ ਲੋਕਾਂ ਨਾਲ ਬਦਸਲੂਕੀ ਕਰਨ ਮਗਰੋਂ ਉੱਥੋਂ ਗਿਆ ਚਲਾ। ਹੁਣ ਇਸ ਮਾਮਲੇ ‘ਚ ਦੋਵਾਂ ਧਿਰਾਂ ਇੱਕ ਦੂਜੇ ‘ਤੇ ਦੋਸ਼ ਲਾ ਰਹੀਆਂ ਹਨ ਪਰ ਤਾੜੀ ਇੱਕ ਪਾਸੋਂ ਵੱਜੀ ਜਾਂ ਦੋਵਂੇ ਪਾਸੋਂ ਪਰ ਇਸ ਦੀ ਅਵਾਜ਼ ਪੂਰੇ ਪੰਜਾਬ ‘ਚ ਪਹੁੰਚ ਗਈ ਹੈ ਤੇ ਇਸ ਨੂੰ ਲੈ ਕੇ ਅੱਜ ਪੰਜਾਬ ‘ਚ ਡੀਸੀ ਦਫਤਰਾਂ ਦੇ ਕਾਮਿਆਂ ਨੇ ਕਮਲ ਛੋੜ ਹੜਤਾਲ ਰੱਖ ਕੇ ਕਿਸਾਨਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਤੇ ਦੂਜੇ ਪਾਸੇ ਕਿਸਾਨਾਂ ਨੇ ਐੱਸਡੀਐੱਮ ਖਿਲਾਫ਼ ਕਾਰਵਾਈ ਲਈ ਸੰਘਰਸ਼ ਦੀ ਚਿਤਾਵਨੀ  ਦੇ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਇਸ ਮਾਮਲੇ ‘ਚ ਨਵਾਂ ਮੋੜ ਕੀ ਆਉਂਦਾ ਹੈ।
ਕਲਮ ਛੋੜ ਹੜਤਾਲ ਦਾ ਵਧਾਇਆ ਗਿਆ ਸਮਾਂ
ਐੱਸਡੀਐੱਮ ਜ਼ੀਰਾ ਤੇ ਗੁਰਦਾਸਪੁਰ ਡੀਸੀ ਮਾਮਲੇ ਨੂੰ ਲੈ ਕੇ ਪੀਸੀਐੱਸ ਐਗਜ਼ੈਕਟਿਵ ਅਫਸਰ ਐਸੋਸੀਏਸ਼ਨ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ, ਤਹਿਸੀਲਦਾਰ ਐਸੋਸੀਏਸ਼ਨ, ਕਾਨੂੰਗੋ ਐਸੋਸੀਏਸ਼ਨ ਤੇ ਤਹਿਸੀਲ ਪਟਵਾਰ ਯੂਨੀਅਨ ਦੇ ਸੂਬਾਈ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਜ਼ੀਰਾ ਵਿਖੇ ਹੋਈ ਇਸ ਵਿਚ ਜ਼ੀਰਾ ਸਬ ਡਵੀਜ਼ਨ ਦੇ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਅਤੇ ਟੀਮ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਦੁਰਵਿਹਾਰ ਤੇ ਵਿਧਾਇਕ ਬੈਂਸ ਵੱਲੋਂ ਗੁਰਦਾਸਪੁਰ ਵਿਖੇ ਡੀਸੀ ਨਾਲ ਕੀਤੇ ਗਏ ਦੁਰਵਿਹਾਰ ਕਰਨ ਵਾਲਿਆਂ ਨੂੰ ਠੋਸ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ।
ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਹੁਦੇਦਾਰਾਂ ਨੇ ਸਾਂਝੇ ਤੌਰ ‘ਤੇ ਫੈਸਲਾ ਕੀਤਾ  ਕਿ 9 ਸਤੰਬਰ ਤੋਂ ਸ਼ੁਰੂ ਹੋਈ ਕਲਮ ਛੋੜ ਹੜਤਾਲ 11 ਸਤੰਬਰ ਤੱਕ ਲਗਾਤਾਰ ਜਾਰੀ ਰਹੇਗੀ। ਇਸ ਦੇ ਨਾਲ ਫਰੀਦਕੋਟ ਤੇ ਫਿਰੋਜ਼ਪੁਰ ਮੰਡਲ ‘ਚ ਪੈਂਦੇ ਜ਼ਿਲ੍ਹਿਆਂ ਦੇ ਪੀ. ਸੀ. ਐੈੱਸ. ਅਫਸਰ ਵੀ ਕਲਮ ਛੋੜ ਹੜਤਾਲ ‘ਤੇ ਰਹਿਣਗੇ ਇਸ ਦੌਰਾਨ ਅਹੁਦੇਦਾਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਤੱਕ ਗੁਰਦਾਸਪੁਰ ਤੇ ਜ਼ੀਰਾ ਸਮੇਤ ਪਹਿਲਾਂ ਹੋਈਆਂ ਅਜਿਹੀਆਂ ਘਟਨਾਵਾਂ ‘ਚ ਦੋਸ਼ੀਆਂ ‘ਤੇ ਕਾਰਵਾਈ ਨਾ ਕੀਤੀ ਤਾਂ ਅਗਲੇ ਐਕਸ਼ਨ ਦਾ ਐਲਾਨ ਸਾਂਝੇ ਤੌਰ ‘ਤੇ 11 ਸਤੰਬਰ ਨੂੰ ਕੀਤਾ ਜਾਵੇਗਾ, ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਤਲਵੰਡੀ ਮੰਗੇ ਖਾਂ ਵਿਖੇ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦਾ ਕਤਲ | Murder
ਜ਼ੀਰਾ (ਸ਼ੁਭਮ ਖੁਰਾਣਾ)। ਕੋਟ ਟੀਸੇ ਖਾਂ ਰੋਡ ‘ਤੇ ਪੈਂਦੇ ਤਲਵੰਡੀ ਮੰਗੇ ਖਾਂ ਵਿਖੇ ਇਕ ਵਿਅਕਤੀ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁੱਚਾ ਸਿੰਘ ਪੁੱਤਰ ਮੁਨਸ਼ਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੁੱਚਾ ਸਿੰਘ ਆਪਣੇ ਘਰ ‘ਚ ਇਕੱਲਾ ਰਹਿੰਦਾ ਸੀ, ਉਸ ਦੇ ਪਰਿਵਾਰਕ ਮੈਂਬਰ ਵਿਦੇਸ਼ ‘ਚ ਰਹਿੰਦੇ ਸਨ। ਉਸ ਦੀ ਮੌਤ ਹੋ ਜਾਣ ਦਾ ਉਸ ਸਮੇਂ ਪਤਾ ਲੱਗਾ ਜਦੋਂ ਉਸ ਦੇ ਨੌਕਰ ਵਲੋਂ ਵਾਰ-ਵਾਰ ਆਵਾਜ਼ ਮਾਰਨ ‘ਤੇ ਉਸ ਨੇ ਕੋਈ ਆਵਾਜ਼ ਨਾ ਦਿੱਤੀ।
ਨੌਕਰ ਨੇ ਇਸ ਦੀ ਸੂਚਨਾ ਥਾਣਾ ਜ਼ੀਰਾ ਦੀ ਪੁਲਸ ਨੂੰ ਦਿੱਤੀ, ਜਿਸ ਨੇ ਘਟਨਾ ਸਥਾਨ ‘ਤੇ ਮੌਕੇ ‘ਤੇ ਪਹੁੰਚ ਕੇ ਉਸ ਦੇ ਘਰ ਨੂੰ ਖੁਲਵਾਇਆ। ਸੁੱਚਾ ਸਿੰਘ ਦੇ ਘਰ ਦੇ ਅੰਦਰ ਦਾਖਲ ਹੋਈ ਪੁਲਸ ਨੇ ਦੇਖਿਆ ਕਿ ਕਿਸੇ ਵਿਅਕਤੀ ਨੇ ਉਸ ਦੇ ਜ਼ਰੂਰੀ ਕਾਗਜ਼ਾਂ ਨੂੰ ਅੱਗ ਲਗਾ ਦਿੱਤੀ। ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਸ਼ੱਕ ਜਤਾਇਆ ਹੈ ਕਿ ਸੁੱਚਾ ਸਿੰਘ ਦਾ ਕਤਲ ਹੋਇਆ ਹੈ, ਕਿਉਂਕਿ ਉਸ ਦੇ ਗਲੇ ‘ਤੇ ਦਬਾਅ ਦਾ ਦਾਗ ਆਇਆ ਹੋਇਆ ਹੈ। (Murder)
ਵਿਧਾਇਕ ਕੁਲਬੀਰ ਜ਼ੀਰਾ ਬਹਾਲ, ਦਿੱਲੀ ਤੋਂ ਮਿਲੀ ਰਾਹਤ
ਪਿਛਲੇ ਕੁਝ ਦਿਨਾਂ ਤੋਂ ਦਿੱਲੀ ਲਾਇਆ ਹੋਇਆ ਸੀ ਡੇਰਾ
ਚੰਡੀਗੜ੍ਹ । ਕਾਂਗਰਸ ਦੇ ਜੀਰਾ ਹਲਕਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਪਾਰਟੀ ਨੇ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰਤ ਤੌਰ ‘ਤੇ ਆਦੇਸ਼ ਜਾਰੀ ਹੋਣ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਾਂਗਰਸ ਭਵਨ ਵਿਖੇ ਹੋਈ ਪਾਰਟੀ ਦੀ ਮੀਟਿੰਗ ਵਿੱਚ ਨਾ ਸਿਰਫ਼ ਭਾਗ ਲਿਆ, ਸਗੋਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਦੂਰੀਆਂ ਖ਼ਤਮ ਕਰਨ ਦੀ ਕੋਸ਼ਿਸ਼ ਵੀ ਕੀਤੀ
ਦੱਸਿਆ ਜਾ ਰਿਹਾ ਹੈ ਕਿ ਕੁਲਬੀਰ ਜੀਰਾ ਦੀ ਬਹਾਲੀ ਦੇ ਰਾਹ ਵੀ ਦਿੱਲੀ ਦਰਬਾਰ ਤੋਂ ਹੀ ਖੁੱਲ੍ਹੇ ਹਨ ਅਤੇ ਪਿਛਲੇ ਕੁਝ ਦਿਨਾਂ ਤੋਂ ਕੁਲਬੀਰ ਜੀਰਾ ਦਿੱਲੀ ਵਿਖੇ ਡੇਰਾ ਲਾਈ ਬੈਠੇ ਸਨ ਅਤੇ ਦਿੱਲੀ ਤੋਂ ਆਦੇਸ਼ ਆਉਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਬੀਰ ਜੀਰਾ ਨੂੰ ਬਹਾਲ ਕਰ ਦਿੱਤਾ ਹੈ।
ਇਥੇ ਦਸਣਯੋਗ ਹੈ ਕਿ ਕੁਲਬੀਰ ਜੀਰਾ ਨੇ ਇੱਕ ਸਰਕਾਰੀ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਦੇ ਪੁਲਿਸ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਨਸ਼ੇ ਦਾ ਕਾਰੋਬਾਰ ਵਿੱਚ ਹਿੱਸੇਦਾਰੀ ਦੱਸੀ ਸੀ ਅਤੇ ਸਰਕਾਰੀ ਸਮਾਗਮ ਦਾ ਬਾਈਕਾਟ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੁਲਬੀਰ ਜੀਰਾ ਨੂੰ ਸੁਨੀਲ ਜਾਖੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਸੀ ਅਤੇ ਉਨਾਂ ਨੂੰ ਬੀਤੇ ਹਫ਼ਤੇ ਹੋਈ ਵਿਧਾਇਕਾਂ ਦੀ ਮੀਟਿੰਗ ਵਿੱਚ ਭਾਗ ਵੀ ਨਾ ਲੈਣ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੁਲਬੀਰ ਜੀਰਾ ਨੇ ਸੁਨੀਲ ਜਾਖੜ ਦੇ ਖ਼ਿਲਾਫ਼ ਪਹਿਲਾ ਫੰ੍ਰਟ ਖੋਲਿਆ ਅਤੇ ਜਾਖੜ ਨੂੰ ਪੁਲਿਸ ਅਧਿਕਾਰੀ ਦਾ ਸਾਥੀ ਕਰਾਰ ਦੇ ਦਿੱਤਾ।ਇਸ ਤੋਂ ਬਾਦ ਸੁਨੀਲ ਜਾਖੜ ਤੋਂ ਕੁਲਬੀਰ ਜ਼ੀਰਾ ਨੇ ਲਿਖਤੀ ਮੁਆਫ਼ੀ ਵੀ ਮੰਗ ਲਈ ਪਰ ਉਨਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਸੀ।
ਕੁਲਬੀਰ ਜੀਰਾ ਨੇ ਫਿਰ ਸਿੱਧੀ ਦਿੱਲੀ ਪਹੁੰਚ ਕੀਤੀ ਤੇ ਪਿਛਲੇ 2-3 ਦਿਨ ਤੋਂ ਦਿੱਲੀ ਡੇਰਾ ਲਾ ਲਿਆ, ਜਿੱਥੋਂ ਕਾਂਗਰਸ ਹਾਈ ਕਮਾਂਡ ਦੇ ਆਦੇਸ਼ ਆਉਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਬੀਰ ਜੀਰਾ ਨੂੰ ਬਹਾਲ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ: ਆਪਣੀ ਹੀ ਸਰਕਾਰ ਖਿਲਾਫ ਝੰਡਾ ਬਗਾਵਤ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲਾਂ ਅਜੇ ਮੁੱਕਦੀਆਂ ਨਜ਼ਰ ਨਹੀਂ ਆ ਰਹੀਆਂ।। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਾਲਵਾ ਜ਼ੋਨ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚੋਂ ਵਿਧਾਇਕ ਜ਼ੀਰਾ ਆਊਟ ਕਰ ਦਿੱਤਾ ਗਿਆ।। ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ਵਿੱਚ ਕੁਲਬੀਰ ਜ਼ੀਰਾ ਨੂੰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ।। ਮੀਟਿੰਗ ਵਿੱਚ ਕਾਂਗਰਸ ਨੇ ਸਭ ਠੀਕ ਹੋਣ ਦਾ ਸੰਕੇਤ ਵੀ ਦਿੱਤਾ ਸੀ।। ਬੀਤੇ ਦਿਨੀਂ ਕੁਲਬੀਰ ਜ਼ੀਰਾ ਨੇ ਪੁਲਿਸ ਉੱਪਰ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲਾਉਂਦਿਆਂ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ। ਇਸ ਮਗਰੋਂ ਜ਼ੀਰਾ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ।। ਸ਼ੁੱਕਰਵਾਰ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁਅੱਤਲੀ ਰੱਦ ਕਰਨ ਦੀ ਵੀ ਗੁਜ਼ਾਰਸ਼ ਕੀਤੀ ਸੀ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਲਬੀਰ ਜ਼ੀਰਾ ਨੂੰ ਵਿਧਾਇਕਾਂ ਦੀ ਚੱਲ ਰਹੀ ਬੈਠਕ ਖਤਮ ਹੋਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਗਿਆ।। ਮੁੱਖ ਮੰਤਰੀ ਨੇ ਜ਼ੀਰਾ ਨੂੰ ਕਿਹਾ ਕਿ ਬੈਠਕ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਗੁਜ਼ਾਰਸ਼ ‘ਤੇ ਫੈਸਲਾ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁਲਬੀਰ ਜ਼ੀਰਾ ਨੇ ਸਪੱਸ਼ਟੀਕਰਨ ਦੇ ਕੇ ਮਾਫ਼ੀ ਮੰਗੀ, ਬਹਾਲੀ ਅਜੇ ਵੀ ਅੜੀ
ਸਰਕਾਰੀ ਸਮਾਗਮ ਦੌਰਾਨ ਲਾਏ ਸਨ ਆਈ.ਜੀ. ਛੀਨਾ ਖ਼ਿਲਾਫ਼ ਦੋਸ਼, ਕੀਤਾ ਸੀ ਬਾਈਕਾਟ
ਚੰਡੀਗੜ੍ਹ | ਆਪਣੀ ਹੀ ਸਰਕਾਰ ਖਿਲਾਫ਼ ਬਗਾਵਤ  ਕਰਦਿਆਂ ਸਰਕਾਰੀ ਸਮਾਗਮ ਦਾ ਬਾਈਕਾਟ ਕਰਨ ਵਾਲੇ ਪਾਰਟੀ ‘ਚੋਂ ਮੁਅੱਤਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਖਰ ਪਾਰਟੀ ਅੱਗੇ ਝੁਕ ਗਏ ਹਨ ਸ਼ੁੱਕਰਵਾਰ ਨੂੰ ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਗੇ ਪੇਸ਼ ਹੋ ਕੇ ਨਾ ਸਿਰਫ਼ ਆਪਣੀ ਗਲਤੀ ਮੰਨੀ ਸਗੋਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੋਂ ਲਿਖਤੀ ਮਾਫ਼ੀ ਵੀ ਮੰਗ ਲਈ ਪਰ ਦੇਰ ਰਾਤ ਤੱਕ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ ਇਸ ਬਾਰੇ ਸੁਨੀਲ ਜਾਖਲ ਪਹਿਲਾਂ ਆਲ ਇੰਡੀਆ ਕਾਂਗਰਸ ਤੋਂ ਬਹਾਲੀ ਦੀ ਮਨਜ਼ੂਰੀ ਲੈਣਗੇ
ਸ਼ੁੱਕਰਵਾਰ ਸਵੇਰੇ ਫਿਰੋਜ਼ਪੁਰ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੁਲਬੀਰ ਜ਼ੀਰਾ ਨੂੰ ਮਨਾਉਂਦੇ ਹੋਏ ਉਨਾਂ ਦੀ ਮੁਲਾਕਾਤ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕਰਵਾਈ। ਕੁਲਬੀਰ ਜ਼ੀਰਾ ਨੇ ਗਲਤੀ ਮੰਨਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਮੁਆਫ਼ੀ ਵੀ ਮੰਗ ਲਈ ਕਿ ਉਨਾਂ ਨੂੰ ਜਨਤਕ ਤੌਰ ‘ਤੇ ਸਰਕਾਰੀ ਸਮਾਗਮ ਦਾ ਬਾਈਕਾਟ ਨਹੀਂ ਕਰਨਾ ਚਾਹੀਦਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਹਿਣ ‘ਤੇ ਸ਼ੁੱਕਰਵਾਰ ਸ਼ਾਮ ਹੀ ਕੁਲਬੀਰ ਜ਼ੀਰਾ ਨੂੰ ਮਿਲਣ ਲਈ ਸੁਨੀਲ ਜਾਖੜ ਤਿਆਰ ਹੋ ਗਏ।
ਸ਼ੁੱਕਰਵਾਰ ਸ਼ਾਮ ਨੂੰ ਸ਼ੁਨੀਲ ਜਾਖੜ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨਾਲ ਮੁਲਾਕਾਤ ਕਰਕੇ ਕੁਲਬੀਰ ਜ਼ੀਰਾ ਨੇ ਆਪਣੀ ਗਲਤੀ ਮੰਨ ਲਈ, ਜਿਥੇ ਕਿ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਵਿਧਾਇਕ ਪਰਮਿੰਦਰ ਪਿੰਕੀ ਨੇ ਸਾਰੇ ਮਾਮਲੇ ਨੂੰ ਖ਼ਤਮ ਕਰਨ ਲਈ ਕਿਹਾ ਪਰ ਸੁਨੀਲ ਜਾਖੜ ਨੇ ਇਸ ਸਬੰਧੀ ਆਲ ਇੰਡੀਆ ਕਮੇਟੀ ਤੋਂ ਇਜ਼ਾਜਤ ਲੈਣ ਤੋਂ ਬਾਅਦ ਹੀ ਕੁਲਬੀਰ ਜ਼ੀਰਾ ਨੂੰ ਬਹਾਲ ਕਰਨ ਦੀ ਗੱਲ ਆਖੀ ਹੈ ਹੁਣ ਜ਼ੀਰਾ ਦੀ ਬਹਾਲੀ ਲਈ ਸ਼ਨਿੱਚਰਵਾਰ ਨੂੰ ਕੋਈ ਫੈਸਲਾ ਹੋ ਸਕਦਾ ਹੈ
ਜਿਕਰਯੋਗ ਹੈ ਬੀਤੇ ਹਫ਼ਤੇ ਪੰਜਾਬ ਦੇ ਪੰਚ-ਸਰਪੰਚਾ ਨੂੰ ਸਹੂੰ ਚੁਕਵਾਉਣ ਵਾਲੇ ਸਰਕਾਰੀ ਸਮਾਗਮ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਸਟੇਜ ਤੋਂ ਆਈ.ਜੀ. ਮੁਖਬਿੰਦਰ ਸਿੰਘ ਛੀਨਾ ਖ਼ਿਲਾਫ਼ ਦੋਸ਼ ਲਗਾਉਂਦੇ ਹੋਏ ਸਰਕਾਰੀ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ
ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੂੰ 3 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ, ਜਿਸ ਤੋਂ ਬਾਅਦ ਕੁਲਬੀਰ ਜ਼ੀਰਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਮਿਲ ਕੇ ਆਪਣਾ ਪੱਖ ਰੱਖਣਾ ਚਾਹੁੰਦੇ ਸਨ ਪਰ ਸੁਨੀਲ ਜਾਖੜ ਨੇ ਨਾ ਹੀ ਕੁਲਬੀਰ ਜ਼ੀਰਾ ਦਾ ਫੋਨ ਚੁੱਕਿਆ ਅਤੇ ਨਾ ਹੀ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਨੋਟਿਸ ਸਮਾਂ ਖ਼ਤਮ ਹੁੰਦੇ ਹੀ ਕੁਲਬੀਰ ਜ਼ੀਰਾ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ। ਕਾਂਗਰਸ ਪਾਰਟੀ ਤੋਂ ਮੁਅੱਤਲੀ ਹੋਣ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਵੀ ਸੁਨੀਲ ਜਾਖੜ ‘ਤੇ ਆਈ.ਜੀ. ਛੀਨਾ ਦਾ ਕਰੀਬੀ ਹੋਣ ਦੇ ਦੋਸ਼ ਲਗਾਉਂਦੇ ਹੋਏ ਕਾਂਗਰਸ ਹਾਈ ਕਮਾਨ ਰਾਹੁਲ ਗਾਂਧੀ ਨੂੰ ਸ਼ਿਕਾਇਤ ਕਰਨ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਕੁਲਬੀਰ ਜ਼ੀਰਾ ਅਚਾਨਕ ਗਾਇਬ ਹੋ ਗਏ। ਇਸ ਦੌਰਾਨ ਕਈ ਕਾਂਗਰਸੀ ਵਿਧਾਇਕ ਅਤੇ ਮੰਤਰੀ ਕੁਲਬੀਰ ਜ਼ੀਰਾ ਦੇ ਪੱਖ ਵਿੱਚ ਆ ਕੇ ਖੜ੍ਹੇ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਜ਼ੀਰਾ ਨੂੰ ਹਾਈ ਕਮਾਨ ਨੇ ਭੇਜਿਆ ਨੋਟਿਸ
ਚੰਡੀਗੜ੍ਹ। ਕਾਂਗਰੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਬਗਾਵਤੀ ਝੰਡਾ ਚੁੱਕਣ ਤੋਂ ਬਾਅਦ ਸੂਬਾ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਾਂਗਰਸ ਕਮੇਟੀ ਜ਼ੀਰਾ ਨੂੰ ਨੋਟਿਸ ਭੇਜ ਕੇ ਜਵਾਬ-ਤਲਬੀ ਕੀਤੀ ਹੈ। ਦਰਅਸਲ ਜ਼ੀਰਾ ਨੇ ਬੀਤੇ ਦਿਨੀਂ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹੋਏ ਨਸ਼ਿਆਂ ਦਾ ਕਾਲੇ ਕਾਰੋਬਾਰ ਵਿਚ ਅਫਸਰਾਂ ਅਤੇ ਪਰਪਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਦੇ ਦੋਸ਼ ਲਗਾਏ ਸਨ। ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ‘ਤੇ ਕੀਤੇ ਜਾਂਦੇ ਦਾਅਵਿਆਂ ‘ਤੇ ਜ਼ੀਰਾ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚੋਂ ਨਸ਼ਾ ਖਤਮ ਕਰਨ ‘ਚ ਪੂਰੀ ਤਰ੍ਹਾਂ ਅਸਫਲ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ