Kulbir - Sach Kahoon Punjabi
ਵਿਧਾਇਕ ਕੁਲਬੀਰ ਜ਼ੀਰਾ ਬਹਾਲ, ਦਿੱਲੀ ਤੋਂ ਮਿਲੀ ਰਾਹਤ
ਪਿਛਲੇ ਕੁਝ ਦਿਨਾਂ ਤੋਂ ਦਿੱਲੀ ਲਾਇਆ ਹੋਇਆ ਸੀ ਡੇਰਾ
ਚੰਡੀਗੜ੍ਹ । ਕਾਂਗਰਸ ਦੇ ਜੀਰਾ ਹਲਕਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਪਾਰਟੀ ਨੇ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰਤ ਤੌਰ ‘ਤੇ ਆਦੇਸ਼ ਜਾਰੀ ਹੋਣ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਕਾਂਗਰਸ ਭਵਨ ਵਿਖੇ ਹੋਈ ਪਾਰਟੀ ਦੀ ਮੀਟਿੰਗ ਵਿੱਚ ਨਾ ਸਿਰਫ਼ ਭਾਗ ਲਿਆ, ਸਗੋਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਦੂਰੀਆਂ ਖ਼ਤਮ ਕਰਨ ਦੀ ਕੋਸ਼ਿਸ਼ ਵੀ ਕੀਤੀ
ਦੱਸਿਆ ਜਾ ਰਿਹਾ ਹੈ ਕਿ ਕੁਲਬੀਰ ਜੀਰਾ ਦੀ ਬਹਾਲੀ ਦੇ ਰਾਹ ਵੀ ਦਿੱਲੀ ਦਰਬਾਰ ਤੋਂ ਹੀ ਖੁੱਲ੍ਹੇ ਹਨ ਅਤੇ ਪਿਛਲੇ ਕੁਝ ਦਿਨਾਂ ਤੋਂ ਕੁਲਬੀਰ ਜੀਰਾ ਦਿੱਲੀ ਵਿਖੇ ਡੇਰਾ ਲਾਈ ਬੈਠੇ ਸਨ ਅਤੇ ਦਿੱਲੀ ਤੋਂ ਆਦੇਸ਼ ਆਉਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਬੀਰ ਜੀਰਾ ਨੂੰ ਬਹਾਲ ਕਰ ਦਿੱਤਾ ਹੈ।
ਇਥੇ ਦਸਣਯੋਗ ਹੈ ਕਿ ਕੁਲਬੀਰ ਜੀਰਾ ਨੇ ਇੱਕ ਸਰਕਾਰੀ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਦੇ ਪੁਲਿਸ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਨਸ਼ੇ ਦਾ ਕਾਰੋਬਾਰ ਵਿੱਚ ਹਿੱਸੇਦਾਰੀ ਦੱਸੀ ਸੀ ਅਤੇ ਸਰਕਾਰੀ ਸਮਾਗਮ ਦਾ ਬਾਈਕਾਟ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੁਲਬੀਰ ਜੀਰਾ ਨੂੰ ਸੁਨੀਲ ਜਾਖੜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਸੀ ਅਤੇ ਉਨਾਂ ਨੂੰ ਬੀਤੇ ਹਫ਼ਤੇ ਹੋਈ ਵਿਧਾਇਕਾਂ ਦੀ ਮੀਟਿੰਗ ਵਿੱਚ ਭਾਗ ਵੀ ਨਾ ਲੈਣ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੁਲਬੀਰ ਜੀਰਾ ਨੇ ਸੁਨੀਲ ਜਾਖੜ ਦੇ ਖ਼ਿਲਾਫ਼ ਪਹਿਲਾ ਫੰ੍ਰਟ ਖੋਲਿਆ ਅਤੇ ਜਾਖੜ ਨੂੰ ਪੁਲਿਸ ਅਧਿਕਾਰੀ ਦਾ ਸਾਥੀ ਕਰਾਰ ਦੇ ਦਿੱਤਾ।ਇਸ ਤੋਂ ਬਾਦ ਸੁਨੀਲ ਜਾਖੜ ਤੋਂ ਕੁਲਬੀਰ ਜ਼ੀਰਾ ਨੇ ਲਿਖਤੀ ਮੁਆਫ਼ੀ ਵੀ ਮੰਗ ਲਈ ਪਰ ਉਨਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਸੀ।
ਕੁਲਬੀਰ ਜੀਰਾ ਨੇ ਫਿਰ ਸਿੱਧੀ ਦਿੱਲੀ ਪਹੁੰਚ ਕੀਤੀ ਤੇ ਪਿਛਲੇ 2-3 ਦਿਨ ਤੋਂ ਦਿੱਲੀ ਡੇਰਾ ਲਾ ਲਿਆ, ਜਿੱਥੋਂ ਕਾਂਗਰਸ ਹਾਈ ਕਮਾਂਡ ਦੇ ਆਦੇਸ਼ ਆਉਣ ਤੋਂ ਬਾਅਦ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਬੀਰ ਜੀਰਾ ਨੂੰ ਬਹਾਲ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ: ਆਪਣੀ ਹੀ ਸਰਕਾਰ ਖਿਲਾਫ ਝੰਡਾ ਬਗਾਵਤ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲਾਂ ਅਜੇ ਮੁੱਕਦੀਆਂ ਨਜ਼ਰ ਨਹੀਂ ਆ ਰਹੀਆਂ।। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਾਲਵਾ ਜ਼ੋਨ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿੱਚੋਂ ਵਿਧਾਇਕ ਜ਼ੀਰਾ ਆਊਟ ਕਰ ਦਿੱਤਾ ਗਿਆ।। ਚੰਡੀਗੜ੍ਹ ਵਿੱਚ ਹੋ ਰਹੀ ਮੀਟਿੰਗ ਵਿੱਚ ਕੁਲਬੀਰ ਜ਼ੀਰਾ ਨੂੰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ।। ਮੀਟਿੰਗ ਵਿੱਚ ਕਾਂਗਰਸ ਨੇ ਸਭ ਠੀਕ ਹੋਣ ਦਾ ਸੰਕੇਤ ਵੀ ਦਿੱਤਾ ਸੀ।। ਬੀਤੇ ਦਿਨੀਂ ਕੁਲਬੀਰ ਜ਼ੀਰਾ ਨੇ ਪੁਲਿਸ ਉੱਪਰ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲਾਉਂਦਿਆਂ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ। ਇਸ ਮਗਰੋਂ ਜ਼ੀਰਾ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ।। ਸ਼ੁੱਕਰਵਾਰ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁਅੱਤਲੀ ਰੱਦ ਕਰਨ ਦੀ ਵੀ ਗੁਜ਼ਾਰਸ਼ ਕੀਤੀ ਸੀ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਲਬੀਰ ਜ਼ੀਰਾ ਨੂੰ ਵਿਧਾਇਕਾਂ ਦੀ ਚੱਲ ਰਹੀ ਬੈਠਕ ਖਤਮ ਹੋਣ ਤੱਕ ਇੰਤਜ਼ਾਰ ਕਰਨ ਲਈ ਕਿਹਾ ਗਿਆ।। ਮੁੱਖ ਮੰਤਰੀ ਨੇ ਜ਼ੀਰਾ ਨੂੰ ਕਿਹਾ ਕਿ ਬੈਠਕ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਗੁਜ਼ਾਰਸ਼ ‘ਤੇ ਫੈਸਲਾ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁਲਬੀਰ ਜ਼ੀਰਾ ਨੇ ਸਪੱਸ਼ਟੀਕਰਨ ਦੇ ਕੇ ਮਾਫ਼ੀ ਮੰਗੀ, ਬਹਾਲੀ ਅਜੇ ਵੀ ਅੜੀ
ਸਰਕਾਰੀ ਸਮਾਗਮ ਦੌਰਾਨ ਲਾਏ ਸਨ ਆਈ.ਜੀ. ਛੀਨਾ ਖ਼ਿਲਾਫ਼ ਦੋਸ਼, ਕੀਤਾ ਸੀ ਬਾਈਕਾਟ
ਚੰਡੀਗੜ੍ਹ | ਆਪਣੀ ਹੀ ਸਰਕਾਰ ਖਿਲਾਫ਼ ਬਗਾਵਤ  ਕਰਦਿਆਂ ਸਰਕਾਰੀ ਸਮਾਗਮ ਦਾ ਬਾਈਕਾਟ ਕਰਨ ਵਾਲੇ ਪਾਰਟੀ ‘ਚੋਂ ਮੁਅੱਤਲ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਆਖਰ ਪਾਰਟੀ ਅੱਗੇ ਝੁਕ ਗਏ ਹਨ ਸ਼ੁੱਕਰਵਾਰ ਨੂੰ ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਅੱਗੇ ਪੇਸ਼ ਹੋ ਕੇ ਨਾ ਸਿਰਫ਼ ਆਪਣੀ ਗਲਤੀ ਮੰਨੀ ਸਗੋਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੋਂ ਲਿਖਤੀ ਮਾਫ਼ੀ ਵੀ ਮੰਗ ਲਈ ਪਰ ਦੇਰ ਰਾਤ ਤੱਕ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ ਇਸ ਬਾਰੇ ਸੁਨੀਲ ਜਾਖਲ ਪਹਿਲਾਂ ਆਲ ਇੰਡੀਆ ਕਾਂਗਰਸ ਤੋਂ ਬਹਾਲੀ ਦੀ ਮਨਜ਼ੂਰੀ ਲੈਣਗੇ
ਸ਼ੁੱਕਰਵਾਰ ਸਵੇਰੇ ਫਿਰੋਜ਼ਪੁਰ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੁਲਬੀਰ ਜ਼ੀਰਾ ਨੂੰ ਮਨਾਉਂਦੇ ਹੋਏ ਉਨਾਂ ਦੀ ਮੁਲਾਕਾਤ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕਰਵਾਈ। ਕੁਲਬੀਰ ਜ਼ੀਰਾ ਨੇ ਗਲਤੀ ਮੰਨਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਮੁਆਫ਼ੀ ਵੀ ਮੰਗ ਲਈ ਕਿ ਉਨਾਂ ਨੂੰ ਜਨਤਕ ਤੌਰ ‘ਤੇ ਸਰਕਾਰੀ ਸਮਾਗਮ ਦਾ ਬਾਈਕਾਟ ਨਹੀਂ ਕਰਨਾ ਚਾਹੀਦਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਹਿਣ ‘ਤੇ ਸ਼ੁੱਕਰਵਾਰ ਸ਼ਾਮ ਹੀ ਕੁਲਬੀਰ ਜ਼ੀਰਾ ਨੂੰ ਮਿਲਣ ਲਈ ਸੁਨੀਲ ਜਾਖੜ ਤਿਆਰ ਹੋ ਗਏ।
ਸ਼ੁੱਕਰਵਾਰ ਸ਼ਾਮ ਨੂੰ ਸ਼ੁਨੀਲ ਜਾਖੜ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨਾਲ ਮੁਲਾਕਾਤ ਕਰਕੇ ਕੁਲਬੀਰ ਜ਼ੀਰਾ ਨੇ ਆਪਣੀ ਗਲਤੀ ਮੰਨ ਲਈ, ਜਿਥੇ ਕਿ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਵਿਧਾਇਕ ਪਰਮਿੰਦਰ ਪਿੰਕੀ ਨੇ ਸਾਰੇ ਮਾਮਲੇ ਨੂੰ ਖ਼ਤਮ ਕਰਨ ਲਈ ਕਿਹਾ ਪਰ ਸੁਨੀਲ ਜਾਖੜ ਨੇ ਇਸ ਸਬੰਧੀ ਆਲ ਇੰਡੀਆ ਕਮੇਟੀ ਤੋਂ ਇਜ਼ਾਜਤ ਲੈਣ ਤੋਂ ਬਾਅਦ ਹੀ ਕੁਲਬੀਰ ਜ਼ੀਰਾ ਨੂੰ ਬਹਾਲ ਕਰਨ ਦੀ ਗੱਲ ਆਖੀ ਹੈ ਹੁਣ ਜ਼ੀਰਾ ਦੀ ਬਹਾਲੀ ਲਈ ਸ਼ਨਿੱਚਰਵਾਰ ਨੂੰ ਕੋਈ ਫੈਸਲਾ ਹੋ ਸਕਦਾ ਹੈ
ਜਿਕਰਯੋਗ ਹੈ ਬੀਤੇ ਹਫ਼ਤੇ ਪੰਜਾਬ ਦੇ ਪੰਚ-ਸਰਪੰਚਾ ਨੂੰ ਸਹੂੰ ਚੁਕਵਾਉਣ ਵਾਲੇ ਸਰਕਾਰੀ ਸਮਾਗਮ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਸਟੇਜ ਤੋਂ ਆਈ.ਜੀ. ਮੁਖਬਿੰਦਰ ਸਿੰਘ ਛੀਨਾ ਖ਼ਿਲਾਫ਼ ਦੋਸ਼ ਲਗਾਉਂਦੇ ਹੋਏ ਸਰਕਾਰੀ ਸਮਾਗਮ ਦਾ ਬਾਈਕਾਟ ਕਰ ਦਿੱਤਾ ਸੀ
ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੂੰ 3 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ, ਜਿਸ ਤੋਂ ਬਾਅਦ ਕੁਲਬੀਰ ਜ਼ੀਰਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਮਿਲ ਕੇ ਆਪਣਾ ਪੱਖ ਰੱਖਣਾ ਚਾਹੁੰਦੇ ਸਨ ਪਰ ਸੁਨੀਲ ਜਾਖੜ ਨੇ ਨਾ ਹੀ ਕੁਲਬੀਰ ਜ਼ੀਰਾ ਦਾ ਫੋਨ ਚੁੱਕਿਆ ਅਤੇ ਨਾ ਹੀ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਨੋਟਿਸ ਸਮਾਂ ਖ਼ਤਮ ਹੁੰਦੇ ਹੀ ਕੁਲਬੀਰ ਜ਼ੀਰਾ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ। ਕਾਂਗਰਸ ਪਾਰਟੀ ਤੋਂ ਮੁਅੱਤਲੀ ਹੋਣ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਵੀ ਸੁਨੀਲ ਜਾਖੜ ‘ਤੇ ਆਈ.ਜੀ. ਛੀਨਾ ਦਾ ਕਰੀਬੀ ਹੋਣ ਦੇ ਦੋਸ਼ ਲਗਾਉਂਦੇ ਹੋਏ ਕਾਂਗਰਸ ਹਾਈ ਕਮਾਨ ਰਾਹੁਲ ਗਾਂਧੀ ਨੂੰ ਸ਼ਿਕਾਇਤ ਕਰਨ ਦਾ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਕੁਲਬੀਰ ਜ਼ੀਰਾ ਅਚਾਨਕ ਗਾਇਬ ਹੋ ਗਏ। ਇਸ ਦੌਰਾਨ ਕਈ ਕਾਂਗਰਸੀ ਵਿਧਾਇਕ ਅਤੇ ਮੰਤਰੀ ਕੁਲਬੀਰ ਜ਼ੀਰਾ ਦੇ ਪੱਖ ਵਿੱਚ ਆ ਕੇ ਖੜ੍ਹੇ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕੁਲਬੀਰ ਜ਼ੀਰਾ ਖੋਲਣਗੇ ਅਜੇ ਹੋਰ ਰਾਜ਼
ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਪੰਜਾਬ ਪੁਲਿਸ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਵਿਚਾਲੇ ਜੰਗ ਹੋਰ ਤੇਜ਼ ਹੋ ਗਈ ਹੈ।। ਜ਼ੀਰਾ ਨੇ ਕਿਹਾ ਹੈ ਕਿ ਫਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਨੀਰਜ ਸ਼ਰਮਾ ਉਨ੍ਹਾਂ ਦਾ ਪੀਏ ਨਹੀਂ,।ਪੁਲਿਸ ਨੇ ਨੀਰਜ ਸ਼ਰਮਾ ਨੂੰ 2015 ਦੇ ਇੱਕ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ।। ਚਰਚਾ ਹੈ ਕਿ ਗ੍ਰਿਫ਼ਤਾਰ ਨੀਰਜ ਸ਼ਰਮਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਪੀਏ ਹੈ। ਵਿਧਾਇਕ ਜ਼ੀਰਾ ਨੇ ਕਿਹਾ ਹੈ ਕਿ ਨੀਰਜ ਸ਼ਰਮਾ ਉਨ੍ਹਾਂ ਦਾ ਪੀਏ ਨਹੀਂ ਬਲਕਿ ਇੱਕ ਆਮ ਹਮਾਇਤੀ ਹੈ।ਯਾਦ ਰਹੇ ਨੀਰਜ ਸ਼ਰਮਾ ਦੀ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਕੁਲਬੀਰ ਜ਼ੀਰਾ ਆਈਜੀ ਮੁਖਵਿੰਦਰ ਸਿੰਘ ਛੀਨਾ ਖ਼ਿਲਾਫ਼ ਡੀਜੀਪੀ ਸੁਰੇਸ਼ ਅਰੋੜਾ ਕੋਲ ਸ਼ਿਕਾਇਤ ਲੈ ਕੇ ਪਹੁੰਚੇ ਸੀ।। ਜ਼ੀਰਾ ਨੇ ਕਿਹਾ ਆਈਜੀ ਛੀਨਾ ਜਿੰਨਾ ਵੀ ਪ੍ਰੈਸ਼ਰ ਪੁਲਿਸ ਪਾ ਲਵੇ ਪਰ ਉਹ ਆਪਣੀ ਆਵਾਜ਼ ਬੁਲੰਦ ਰੱਖਣਗੇ। ਕੁਲਬੀਰ ਜ਼ੀਰਾ ਨੇ ਦਾਅਵਾ ਕੀਤਾ ਹੈ ਕਿ ਉਹ ਆਈਜੀ ਛੀਨਾ ਖ਼ਿਲਾਫ਼ ਨਵੇਂ ਖੁਲਾਸੇ ਕਰਨਗੇ।। ਉਨ੍ਹਾਂ ਕਿਹਾ ਕਿ ਆਈਜੀ ਛੀਨਾ ਵੱਲੋਂ ਕੀਤੇ ਗਏ ਬੇਟੇ ਦੇ ਵਿਆਹ ‘ਤੇ ਜਿਹੜਾ ਪੈਸਾ ਖਰਚ ਕੀਤਾ ਗਿਆ, ਉਸ ਦੀ ਇੱਕ ਇੱਕ ਪਾਈ ਦਾ ਹਿਸਾਬ ਲਿਆ ਜਾਏਗਾ। ਜ਼ੀਰਾ ਨੇ ਕਿਹਾ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਜਾਵੇਗੀ ਕਿ ਆਖਰਕਾਰ ਆਈਜੀ ਵੱਲੋਂ ਆਪਣੇ ਬੇਟੇ ਦੇ ਵਿਆਹ ‘ਤੇ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਿਸ ਤਰੀਕੇ ਨਾਲ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ