major accident - Sach Kahoon Punjabi
Punjab News: ਦਸੂਹਾ ‘ਹੁਸ਼ਿਆਰਪੁਰ’ (ਰਾਜਨ ਮਾਨ)। ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਦਸੂਹਾ ਨੇੜੇ ਮਿੰਨੀ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਇੱਕ ਬੱਚੇ ਸਮੇਤ 10ਲੋਕਾਂ ਦੀ ਮੌਤ ਤੇ ਇਕ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।Major accident
Read Also : Punjab Roadways News: ਪੰਜਾਬ ਰੋਡਵੇਜ ਦੀਆਂ ਬੱਸਾਂ ’ਤੇ ਸਫ਼ਰ ਕਰਨ ਵਾਲੇ ਸਾਵਧਾਨ!, ਆ ਸਕਦੀ ਐ ਪ੍ਰੇਸ਼ਾਨੀ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10 ਵਜੇ ਮਿੰਨੀ ਬੱਸ ਤਲਵਾੜਾ ਤੋਂ ਦਸੂਹਾ ਆ ਰਹੀ ਸੀ ਅਤੇ ਪਿੰਡ ਸੱਗਰਾਂ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ ਅਤੇ ਬੱਸ ਪਲਟ ਗਈ। ਬਸ ਹਾਜ਼ੀਪੁਰ ਸਾਇਡ ਤੋਂ ਦਸੂਹਾ ਵੱਲ ਆ ਰਹੀ ਮਿੰਨੀ ਬਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਦੀ ਸਿੱਧੀ ਟੱਕਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਹੋ ਗਈ। ਸਿੱਟੇ ਵਜੋਂ 10 ਲੋਕਾਂ ਦੀ ਮੌਤ ਜਦੋਕਿ ਡੇਢ ਦਰਜਨ ਤੋਂ ਵੱਧ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਖਦਸ਼ਾ ਹੈ। Punjab News
ਜ਼ਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹਨਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਤੋਂ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿੱਚੋਂ ਮਿਤਕਾਂ ਤੇ ਜ਼ਖਮੀ ਨੂੰ ਜੇਸੀਬੀ ਮਸ਼ੀਨ ਨਾਲ ਬਾਹਰ ਕੱਢਿਆ ਗਿਆ। ਸੂਤਰਾਂ ਅਨੁਸਾਰ ਬੱਸ ਦੀਆਂ ਦੋ ਉਲਟ ਬਾਜ਼ੀਆਂ ਪਈਆਂ। ਲੋਕਾਂ ਨੇ ਦੱਸਿਆ ਕਿ ਹਾਦਸਾ ਹੁੰਦਿਆਂ ਹੀ ਚੀਕ ਚਿਹਾੜਾ ਮੱਚ ਗਿਆ। ਪੁਲਿਸ ਪ੍ਰਸ਼ਾਸਨ ਘਟਨਾ ਵਾਲੀ ਥਾਂ ਤੇ ਪਹੁੰਚ ਗਿਆ। ਜ਼ਖਮੀਆਂ ਨੂੰ ਤੁਰੰਤ ਦਸੂਹਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। Punjab News
ਜਲੌਰ, (ਆਈਏਐਨਐਸ)। ਰਾਜਸਥਾਨ ਦੇ ਜਲੌਰ ਦੇ ਪੋਸ਼ਾਣਾ ਪਿੰਡ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਸਰਕਾਰੀ ਹਾਇਰ ਸੈਕੰਡਰੀ ਸਕੂਲ ਵਿੱਚ ਇੱਕ ਕਮਰੇ ਦੀ ਉਸਾਰੀ ਦੇ ਕੰਮ ਦੌਰਾਨ ਵਾਪਰਿਆ। Rajasthan News
ਜਾਣਕਾਰੀ ਅਨੁਸਾਰ ਉਸਾਰੀ ਦੇ ਕੰਮ ਦੌਰਾਨ ਜਦੋਂ ਮਜ਼ਦੂਰ ਨੀਂਹ ਪੁੱਟ ਰਹੇ ਸਨ ਤਾਂ ਨੇੜਲੀ ਕੰਧ ਦਾ ਮਲਬਾ ਚਾਰ ਮਜ਼ਦੂਰਾਂ ‘ਤੇ ਡਿੱਗ ਪਿਆ। ਹਾਦਸੇ ‘ਚ ਤਿੰਨ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਮਜ਼ਦੂਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੇ ਤੁਰੰਤ ਬਾਅਦ ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਤਿੰਨ ਮਜ਼ਦੂਰਾਂ ਦੀਆਂ ਲਾਸ਼ਾਂ ਮਲਬੇ ਤੋਂ ਬਾਹਰ ਕੱਢੀਆਂ ਗਈਆਂ। ਇਸ ਦੇ ਨਾਲ ਹੀ ਇਕ ਮਜ਼ਦੂਰ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। Rajasthan News
ਇਹ ਵੀ ਪੜ੍ਹੋ: Punjab Railway News: ਰੇਲਵੇ ਨੇ ਚੁੱਕੇ ਅਹਿਮ ਕਦਮ, ਯਾਤਰੀਆਂ ਨੂੰ ਹੋਵੇਗਾ ਫ਼ਾਇਦਾ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਆਲਾ ਦੀ ਤਹਿਸੀਲਦਾਰ ਲਕਸ਼ਮੀ ਚੌਧਰੀ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਮ੍ਰਿਤਕ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਸਾਇਲਾ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਪੂਰੀ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਤਾ।
ਤਹਿਸੀਲਦਾਰ ਲਕਸ਼ਮੀ ਚੌਧਰੀ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਰਾਹਤ ਕਾਰਜ ਸ਼ੁਰੂ ਕੀਤਾ ਗਿਆ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਅਸੀਂ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਵਿਭਾਗ ਅਤੇ ਪੁਲਿਸ ਇਸ ਘਟਨਾ ਦੀ ਸਾਂਝੇ ਤੌਰ ‘ਤੇ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਸਾਰੀ ਦੇ ਕੰਮ ‘ਚ ਕੋਈ ਲਾਪ੍ਰਵਾਹੀ ਤਾਂ ਨਹੀਂ ਹੋਈ। ਪਿੰਡ ਵਾਸੀਆਂ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। Rajasthan News
ਦੇਹਰਾਦੂਨ (ਸੱਚ ਕਹੂੰ ਨਿਊਜ਼)। Kedarnath Yatra ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ‘ਚ ਭਗਵਾਨ ਸ਼ੰਕਰ ਦੇ ਗਿਆਰ੍ਹਵੇਂ ਜਯੋਤਿਰਲਿੰਗ ਸ਼੍ਰੀ ਕੇਦਾਰਨਾਥ ਧਾਮ ਨੂੰ ਜਾਣ ਵਾਲੇ ਫੁੱਟਪਾਥ ‘ਤੇ ਐਤਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਪਹਾੜਾਂ ਤੋਂ ਡਿੱਗੇ ਮਲਬੇ ਅਤੇ ਪੱਥਰਾਂ ਹੇਠਾਂ ਕਈ ਸ਼ਰਧਾਲੂ ਦੱਬ ਗਏ। ਖ਼ਬਰ ਲਿਖੇ ਜਾਣ ਤੱਕ ਤਿੰਨ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਇੱਕ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ: ਦੋਵੇਂ ਬਾਹਾਂ ਕੱਟੀਆਂ ਗਈਆਂ, ਫਿਰ ਵੀ ਕ੍ਰਿਕੇਟਰ ਬਣਨ ਦੇ ਸੁਫਨੇ ਨੂੰ ਪੂਰਾ ਕੀਤਾ ਆਮਿਰ ਹੁਸੈਨ ਨੇ
ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਰੁਦਰਪ੍ਰਯਾਗ ਦੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਅੱਜ ਦੱਸਿਆ ਕਿ ਆਫ਼ਤ ਕੰਟਰੋਲ ਰੂਮ ਨੂੰ ਸ਼ਾਮ 7.30 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਕੇਦਾਰਨਾਥ ਯਾਤਰਾ ਮਾਰਗ ਚੀਰਬਾਸਾ ਨੇੜੇ ਪਹਾੜੀ ਤੋਂ ਮਲਬੇ ਅਤੇ ਭਾਰੀ ਪੱਥਰਾਂ ਕਾਰਨ ਕੁਝ ਸ਼ਰਧਾਲੂ ਮਲਬੇ ਹੇਠ ਦੱਬੇ ਹੋਏ ਹਨ। ਸੂਚਨਾ ਮਿਲਦੇ ਹੀ ਐਨ਼ਡੀਆਰਐਫ, ਡੀਡੀਆਰ, ਵਾਈਐਮਐਫ,ਪ੍ਰਸ਼ਾਸਨ ਦੀ ਟੀਮ ਸਮੇਤ ਯਾਤਰਾ ਰੂਟ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਰਾਹਤ ਅਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਬਚਾਅ ਟੀਮ ਨੇ ਮਲਬੇ ਹੇਠੋਂ ਤਿੰਨ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਹੈ, ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ। Kedarnath Yatra
ਵੱਡਾ ਹਾਦਸਾ : ਸੀਵਰੇਜ ਲਾਈਨ ’ਚ ਢਿੱਗ ਡਿੱਗਣ ਨਾਲ ਮਜ਼ਦੂਰ ਦੀ ਮੌਤ
ਹਿਸਾਰ (ਸੰਦੀਪ ਸ਼ੀਂਹਮਾਰ)। ਸ਼ਹਿਰ ਦੀ ਮਹਾਵੀਰ ਕਲੋਨੀ ’ਚ ਸੀਵਰੇਜ ਪਾਈਪਲਾਈਨ ਖੁਦਾਈ ਕਰਨ ਦੌਰਾਨ ਢਿੱਗ ਡਿੱਗਣ ਨਾਲ ਇੱਕ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ (Major Accident) ਹੋ ਗਈ। ਜਦੋਂਕਿ ਦੋ ਹੋਰ ਗੰਭੀਰ ਰੂਪ ’ਚ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ਼ ਲਈ ਮਹਾਰਾਜਾ ਅਗਰਸੈਨ ਨਾਗਰਿਕ ਹਸਪਤਾਲ ਐਮਰਜੈਂਸੀ ’ਚ ਦਾਖਲ ਕਰਵਾਇਆ ਗਿਆ ਹੈ। ਅਸਲ ’ਚ ਮੀਂਹ ਆਉਣ ਤੋਂ ਪਹਿਲਾਂ ਹੀ ਸ਼ਹਿਰ ਦੀ ਮਹਾਵੀਰ ਕਲੋਨੀ ’ਚ ਪਾਈਪਲਾਈਨ ਮੰਦਹਾਲੀ ਦੀ ਹਾਲਤ ’ਚ ਹੈ। ਸੀਵਰੇਜ ਲਾਈਨ ਨੂੰ ਦਰੁਸਤ ਕਰਨ ਲਈ ਅੰਦੋਲਨ ਵੀ ਚੱਲ ਰਿਹਾ ਹੈ।
ਸ਼ੁੱਕਰਵਾਰ ਸਵੇਰੇ ਠੇਕੇਦਾਰ ਦੇ ਜ਼ਰੀਏ 5 ਮਜ਼ਦੂਰ ਮਹਾਂਵੀਰ ਕਲੋਨੀ ਦੇ ਤਿਕੋਨਾ ਪਾਰਕ ਦੇ ਨੇੜੇ ਕੈਂਪ ਪਾਈਪਲਾਈਨ ਦੀ ਸਾਈਡ ਤੋਂ ਖੁਦਾਈ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਢਿੱਗ ਡਿੱਗਣ ਨਾਲ ਤਿੰਨ ਮਜ਼ਦੂਰ ਰਮੇਸ਼, ਮੋਨੂੰ ਤੇ ਬਲਜੀਤ ਮਿੱਟੀ ਦੇ ਹੇਠਾਂ ਦਬ ਗਏ। ਨੇੜੇ ਤੇੜੇ ਦੇ ਲੋਕਾਂ ਨੇ ਮੋਨੂੰ ਤੇ ਬਲਜੀਤ ਨੂੰ ਤਾਂ ਤੁਰੰਤ ਬਾਹਰ ਕੱਢ ਲਿਆ ਪਰ ਰਮੇਸ਼ ਨੂੰ ਜੇਸੀਬੀ ਦੀ ਮੱਦਦ ਨਾਲ ਕਰੀਬ ਅੱਧੇ ਘੰਟੇ ਬਾਹਰ ਕੱਢਣਾ ਸੰਭਵ ਹੋ ਸਕਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮਜ਼ਦੂਰ ਰਮੇਸ਼ ਨੂੰ ਮਿ੍ਰਤਕ ਐਲਾਨ ਦਿੱਤਾ। ਜਾਣਕਾਰੀ ਮਿਲਦੇ ਹੀ ਨਗਰ ਨਿਗਮ ਦੇ ਅਧਿਕਾਰੀ ਤੇ ਸਬੰਧਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਮਿ੍ਰਤਕ ਮਜ਼ਦੂਰ ਰਮੇਸ਼ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਿਨਾ ਸੁਰੱਖਿਆ ਉਪਕਰਨਾਂ ਦੇ ਕੰਮ ਕਰ ਰਹੇ ਸਨ ਮਜ਼ਦੂਰ | Major Accident
ਸੀਵਰੇਜ ਦੀ ਸਫ਼ਾਈ, ਖੂਹਾਂ ਦੀ ਸਫ਼ਾਈ ਜਾਂ ਫਿਰ ਖੁਦਾਈ ਦਾ ਕੰਮ ਹੋਵੇ ਇਸ ਦੌਰਾਨ ਮਜ਼ਦੂਰਾਂ ਲਈ ਸੁਰੱਖਿਆ ਉਪਕਰਨ ਦੇ ਮਾਨਦੰਡ ਤੈਅ ਕੀਤੇ ਗਏ ਹਨ, ਜਿਸ ’ਚ ਹੈਲਮੇਟ ’ਚ ਆਕਸੀਜ਼ਨ ਸਿਲੰਡਰ ਸ਼ਾਮਲ ਹਨ। ਜ਼ਿਆਦਾ ਡੂੰਘਾ ਕੰਮ ਹੋਣ ’ਤੇ ਮੌਕੇ ’ਤੇ ਐਂਬੂਲੈਂਸ ਵੀ ਤਾਇਨਾਤ ਕੀਤੀ ਜਾਂਦੀ ਹੈ। ਪਰ ਜਦੋਂ ਵੀ ਕਿਤੇ ਅਜਿਹਾ ਦਰਦਨਾਕ ਹਾਦਸਾ ਹੁੰਦਾ ਹੈ। ਉੱਥੇ ਸੁਰੱਖਿਆ ਉਪਕਰਨਾਂ ਨੂੰ ਲੈ ਕੇ ਲਾਪ੍ਰਵਾਈ ਮਿਲਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਿਸਾਰ ਦੀ ਮਹਾਂਵੀਰ ਕਲੋਨੀ ’ਚ ਸੀਵਰੇਜ ਖੁਦਾਈ ਦੌਰਾਨ ਜੋ ਦਰਦਨਾਕ ਹਾਦਸਾ ਹੋਇਆ, ਉਸ ਦਾ ਕਾਰਨ ਵੀ ਠੇਕੇਦਾਰ ਦੀ ਲਾਪ੍ਰਵਾਹੀ ਹੀ ਹੈ। ਇੱਥੇ ਕੰਮ ਕਰਨ ਵਾਲੇ ਪੰਜਾਂ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਸੁਰੱਖਿਆ ਉਪਰਕਰਨ ਉਪਲੱਬਧ ਨਹੀਂ ਕਰਵਾਇਆ ਗਿਆ।
ਵੱਡਾ ਹਾਦਸਾ ਟਲਿਆ : ਦਿੱਲੀ ਤੋਂ ਜਬਲਪੁਰ ਜਾ ਰਹੇ ਵਿਮਾਨ ਦੀ ਐਮਰਜੈਂਸੀ ਲੈਂਡਿੰਗ
ਦਿੱਲੀ ਤੋਂ ਜਬਲਪੁਰ ਜਾ ਰਹੇ ਵਿਮਾਨ ਦੀ ਐਮਰਜੈਂਸੀ ਲੈਂਡਿੰਗ
ਨਵੀਂ ਦਿੱਲੀ (ਏਜੰਸੀ)। ਜਬਲਪੁਰ ਜਾ ਰਹੇ ਸਪਾਈਸ ਜੈੱਟ ਦੇ ਜਹਾਜ਼ ਦੀ ਸ਼ਨੀਵਾਰ ਸਵੇਰੇ ਦਿੱਲੀ ’ਚ ਐਮਰਜੈਂਸੀ ਲੈਂਡਿੰਗ ਕੀਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਤੋਂ ਜਬਲਪੁਰ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ’ਚ ਪਾਇਲਟ ਦੇ ਕੈਬਿਨ ’ਚ ਅਚਾਨਕ ਧੂੰਆਂ ਦੇਖਿਆ ਗਿਆ, ਜਿਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਏਅਰਪੋਰਟ ’ਤੇ ਉਤਾਰਿਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਜਹਾਜ਼ ਵਿੱਚ 50 ਤੋਂ ਵੱਧ ਯਾਤਰੀ ਸਵਾਰ ਸਨ। ਜਦੋਂ ਜਹਾਜ਼ 5000 ਫੁੱਟ ਦੀ ਉਚਾਈ ’ਤੇ ਗਿਆ ਤਾਂ ਅਚਾਨਕ ਕਾਲਾ ਧੂੰਆਂ ਦਿਖਾਈ ਦਿੱਤਾ। ਜਦੋਂ ਪਾਇਲਟ ਨੇ ਸਮਝਦਾਰੀ ਦਿਖਾਈ ਅਤੇ ਜਹਾਜ਼ ਨੂੰ ਹਵਾਈ ਅੱਡੇ ’ਤੇ ਸੁਰੱਖਿਅਤ ਲੈਂਡਿੰਗ ਕਰਵਾਇਆ ਤਾਂ ਲੋਕਾਂ ਨੇ ਸੁੱਖ ਦਾ ਸਾਹ ਲਿਆ। ਇਸ ਦੌਰਾਨ ਜਹਾਜ਼ ’ਚ ਮੌਜੂਦ ਲੋਕਾਂ ਨੂੰ ਹੱਥਾਂ ਦੇ ਪੱਖਿਆਂ ਦੀ ਮਦਦ ਨਾਲ ਧੂੰਆਂ ਕੱਢਦੇ ਵੀ ਦੇਖਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲੋਕਾਂ ‘ਚ ਮੱਚੀ ਖਲਬਲੀ, ਜਾਨੀ ਨੁਕਸਾਨ ਤੋਂ ਬਚਾਅ
ਵਾਰਾਣਸੀ: ਉੱਤਰ ਪ੍ਰਦੇਸ਼ ‘ਚ ਵਾਰਾਣਸੀ ਦੇ ਸਿਗਰਾ ਖੇਤਰ ‘ਚ ਆਈਪੀ ਮੌਲ ‘ਚ ਅੱਗ ਲੱਗਣ ਕਾਰਨ ਉੱਥੇ ਖਰੀਦਦਾਰੀ ਕਰ ਰਹੇ ਅਤੇ ਫਿਲਮ ਦੇਖ ਰਹੇ ਲੋਕਾਂ ‘ਚ ਖਲਬਲੀ ਮੱਚ ਗਈ।
ਅਧਿਕਾਰਕ ਸੂਤਰਾਂ ਅਨੁਸਾਰ ਮੌਲ ਦੇ ਬੇਸਮੈਂਟ ‘ਚ ਅਚਾਨਕ ਅੱਗ ਲੱਗ ਗਈ ਅਤੇ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਅੱਗ ਲੱਗਣ ਦੀ ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਮੌਲ ‘ਚ ਮੌਜੂਦ ਲੋਕਾਂ ਨੂੰ ਸਮਾਂ ਰਹਿੰਦੇ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਅੱਗ ਬੁਝਾਉਣ ਵਾਲੀਆਂ 5 ਗੱਡੀਆਂ ਸਮੇਂ ‘ਤੇ ਪਹੁੰਚ ਗਈਆਂ ਅਤੇ ਕੜੀ ਮਿਹਨਤ ਤੋਂ ਬਾਅਦ ਹੀ ਕਾਬੂ ਪਾਇਆ ਜਾ ਸਕਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਬੇਸਮੈਂਟ ‘ਚ ਬਿਜਲੀ ਦੇ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗੀ ਹੈ ਅਤੇ ਦੇਖਦੇ ਹੀ ਦੇਖਦੇ ਫੈਲ ਗਈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।