Force - Sach Kahoon Punjabi
ਰਾਮ-ਨਾਮ ਹੀ ਆਤਮ ਬਲ ਦੇਣ ਵਾਲੀ ਤਾਕਤ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ  ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ ਰੱਬ ਨੂੰ ਭੁਲਾਈ ਬੈਠਾ ਹੈ ਉਸ ਨੂੰ ਭੁੱਲਣ ਨਾਲ ਇਨਸਾਨ ਦੇ ਅੰਦਰ ਗ਼ਮ, ਦੁੱਖ, ਦਰਦ, ਚਿੰਤਾ, ਪਰੇਸ਼ਾਨੀਆਂ ਵਧਦੀਆਂ ਜਾਂਦੀਆਂ ਹਨ ਤੇ ਇਨਸਾਨ ਆਤਮਿਕ ਕਮਜ਼ੋਰੀ ਦੀ ਵਜ੍ਹਾ ਨਾਲ ਹਮੇਸ਼ਾ ਦੁਖੀ ਪਰੇਸ਼ਾਨ ਰਹਿਣ ਲੱਗਦਾ ਹੈ ਜਿਨ੍ਹਾਂ ਦੇ ਅੰਦਰ ਆਤਮਿਕ ਕਮਜ਼ੋਰੀ ਹੁੰਦੀ ਹੈ, ਕੋਈ ਵੀ ਗੱਲ ਉਨ੍ਹਾਂ ਨੂੰ ਸਹਿਣ ਨਹੀਂ ਹੁੰਦੀ ਗੱਲ-ਗੱਲ ‘ਤੇ ਗੁੱਸਾ ਕਰਨਾ ਆਮ ਗੱਲ ਹੋ ਜਾਂਦੀ ਹੈ ਇੱਕ ਰਾਮ-ਨਾਮ ਹੀ ਅਜਿਹੀ ਤਾਕਤ ਹੈ, ਜਿਸ ਦਾ ਜਾਪ ਕਰਨ ਨਾਲ ਇਨਸਾਨ ਅੰਦਰ ਆਤਮਬਲ ਆਉਂਦਾ ਹੈ। (Saint Dr MSG)
ਜਿਸ ਦੁਆਰਾ ਇਨਸਾਨ ਵੱਡੇ ਤੋਂ ਵੱਡੇ ਕੰਮ ‘ਚ ਵੀ ਪਰੇਸ਼ਾਨ ਨਹੀਂ ਹੁੰਦਾ ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਜਦੋਂ ਆਤਮਿਕ ਕਮਜ਼ੋਰੀ ਆ ਜਾਂਦੀ ਹੈ ਤਾਂ ਲੋਕ ਬੇਵਜ੍ਹਾ ਹੀ ਉਲਝਦੇ ਰਹਿੰਦੇ ਹਨ, ਬਿਨਾਂ ਵਜ੍ਹਾ ਲੜਦੇ ਰਹਿੰਦੇ ਹਨ। ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਆਤਮਬਲ, ਰੂਹਾਨੀ ਸ਼ਕਤੀ ਹਾਸਲ ਕਰਨ ਲਈ ਸਤਿਸੰਗ ਹੀ ਇੱਕ ਅਜਿਹੀ ਜਗ੍ਹਾ ਹੈ, ਜਿੱਥੇ ਇੱਕ ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ,   ਰੱਬ ਦਾ ਨਾਮ ਲਿਆ ਜਾਂਦਾ ਹੋਵੇ, ਇੱਕ ਮਾਲਕ ਦੀ ਚਰਚਾ ਹੁੰਦੀ ਹੋਵੇ ਇਨਸਾਨ ਉਥੇ ਆ ਕੇ ਬੈਠੇ, ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਸਾਰਾ ਕੁਝ ਉਸ ਦੇ ਅੰਦਰ ਹੈ, ਫਿਰ ਵੀ ਉਹ ਕੰਗਾਲ ਹੈ ਜੋ ਬ੍ਰਹਿਮੰਡ ‘ਚ ਹੈ। (Saint Dr MSG)
Read This : ਰੂਹਾਨੀਅਤ : ਸਮੇਂ ਦੀ ਕਦਰ ਕਰੋ : ਪੂਜਨੀਕ ਗੁਰੂ ਜੀ
ਉਹ ਇਨਸਾਨ ਦੇ ਸਰੀਰ ‘ਚ ਹੈ, ਜੋ ਰਾਮ ਦਾ ਨਾਮ ਜਪੇਗਾ, ਉਹੀ ਸਾਰਾ ਕੁਝ ਪ੍ਰਾਪਤ ਕਰ ਸਕਦਾ ਹੈ ਉਸ ਨੂੰ ਹੀ ਸਾਰਾ ਕੁਝ ਮਿਲਦਾ ਹੈ, ਨਹੀਂ ਤਾਂ ਜਿਵੇਂ ਲੋਕ ਆਉਂਦੇ ਹਨ, ਉਵੇਂ ਹੀ ਵਾਪਸ ਚਲੇ ਜਾਂਦੇ ਹਨ ਖਾਲੀ ਹੱਥ ਆਏ, ਖਾਲੀ ਹੱਥ ਪਰਤ ਜਾਂਦੇ ਹਨ ਪਰ ਜੋ ਲੋਕ ਸਤਿਸੰਗ ਸੁਣਦੇ ਹਨ, ਰਾਮ ਨਾਮ ਦਾ ਜਾਪ ਕਰਦੇ ਹਨ, ਭਗਤੀ ਕਰਦੇ ਹਨ, ਉਹ ਹੀ ਉਸ ਪਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ ਤੇ ਉਹ ਮਾਲਕ ਦੇ ਰਹਿਮੋ-ਕਰਮ ਨੂੰ ਪ੍ਰਾਪਤ ਕਰਕੇ ਸਾਰੀਆਂ ਖੁਸ਼ੀਆਂ ਪਾ ਕੇ ਇਸ ਕਲਿਯੁਗ ‘ਚ ਮਾਤਲੋਕ ‘ਚ ਵੀ ਪਰਮਾਨੰਦ ਦੀ ਪ੍ਰਾਪਤੀ ਕਰ ਲੈਂਦੇ ਹਨ। ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਕਿੰਨਾ ਸੁਖੀ ਹੋਵੇਗਾ। (Saint Dr MSG)
ਜੋ ਬੇਗ਼ਮ ਹੈ, ਜਿਸ ਨੂੰ ਕਿਸੇ ਚੀਜ਼ ਦੀ ਕੋਈ ਗ਼ਮ , ਚਿੰਤਾ ਨਹੀਂ  ਕੋਈ ਟੈਨਸ਼ਨ, ਬਿਮਾਰੀ, ਗ਼ਲਤ ਸੋਚ ਨਹੀਂ, ਉਸ ਤੋਂ ਸੁਖੀ ਇਨਸਾਨ ਹੋਰ ਕੋਈ ਹੋ ਹੀ ਨਹੀਂ ਸਕਦਾ ਪਰ ਅਜਿਹਾ ਇਨਸਾਨ ਬਣਨਾ ਕੋਈ ਮਾਮੂਲੀ ਗੱਲ ਨਹੀਂ ਤੁਸੀਂ ਕਿਤੇ ਬੈਠੇ ਹੋ, ਕੁਝ ਦੇਖਿਆ, ਧਿਆਨ ਓਧਰ ਚਲਿਆ ਗਿਆ ਫਿਰ ਕੁਝ ਦੂਜੇ ਪਾਸੇ ਦੇਖਿਆ, ਤਾਂ ਧਿਆਨ ਉਸ ਵੱਲ ਚਲਿਆ ਗਿਆ ਇਸ ਤਰ੍ਹਾਂ ਧਿਆਨ ‘ਚ ਤੁਸੀਂ ਉਲਝੇ ਰਹਿੰਦੇ ਹੋ, ਕਦੇ ਕੋਈ ਗ਼ਲਤ ਵਿਚਾਰ, ਗ਼ਲਤ ਸੋਚ, ਕਦੇ ਗ਼ਲਤ ਦੇਖਣਾ ਤੇ ਫਿਰ ਤੁਸੀਂ ਉਸ ਦੀ ਵਜ੍ਹਾ ਨਾਲ ਦੁਖੀ ਪਰੇਸ਼ਾਨ ਹੁੰਦੇ ਹੋ ਇਸ ਤੋਂ ਬਚਣ ਲਈ ਆਤਮਬਲ ਜ਼ਰੂਰੀ ਹੈ ਤੇ ਆਤਮਬਲ ਜਦੋਂ ਤੁਸੀਂ ਪ੍ਰਾਪਤ ਕਰੋਗੇ। (Saint Dr MSG)
ਤਦ ਮਾਲਕ ਦੀਆਂ ਖੁਸ਼ੀਆਂ ਪ੍ਰਾਪਤ ਹੋਣਗੀਆਂ, ਤਦ ਤੁਹਾਡਾ ਅੰਦਰ ਇੰਨਾ ਮਜ਼ਬੂਤ ਹੋਵੇਗਾ ਕਿ ਤੁਸੀਂ ਦੁਨੀਆਂ ‘ਚ ਰਹਿੰਦੇ ਹੋਏ ਕਮਲ ਵਾਂਗ, ਚਿੱਕੜ ‘ਚ ਰਹਿੰਦੇ ਹੋਏ ਵੀ ਚਿੱਕੜ ਦਾ ਅਸਰ ਤੁਹਾਡੇ ਉੱਤੇ ਨਹੀਂ ਹੋਵੇਗਾ। ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਮਾਲਕ ਦੇ ਪਿਆਰੇ ਰਾਮ-ਨਾਮ ਨਾਲ ਇੰਨੇ ਨਿੱਖਰ ਜਾਂਦੇ ਹਨ ਕਿ ਉਨ੍ਹਾਂ ਦੇ ਅੰਦਰ ਸਰੂਰ ਤੇ ਚਿਹਰੇ ‘ਤੇ ਨੂਰ ਦੀ ਚਮਕ ਜ਼ਬਰਦਸਤ ਹੁੰਦੀ ਹੈ ਸੰਤ ਕਬੀਰ ਜੀ ਨੇ ਇੱਕ ਜਗ੍ਹਾ ਕੁਟੀਆ ਬਣਾਈ ਉਥੇ ਨਾਲ ਹੀ ਇੱਕ ਕਸਾਈ ਨੇ ਆਪਣਾ ਕਮਰਾ ਬਣਾ ਲਿਆ ਹੁਣ ਕਬੀਰ ਜੀ  ਰੋਜ਼ਾਨਾ ਉੱਠਦੇ, ਦੂਜੇ ਪਾਸੇ ਕਸਾਈ ਰੋਜ਼ ਬੱਕਰੇ ਕੱਟਦਾ। (Saint Dr MSG)
Read This : ਕਲਿਯੁਗ ‘ਚ ਸੇਵਾ ਅਤੇ ਭਗਤੀ ਕਰਨਾ ਬੇਮਿਸਾਲ : Saint Dr MSG
ਉਹ ਮਿਆਂ-ਮਿਆਂ ਇਸ ਨਾਲ ਕਬੀਰ ਜੀ ਨੂੰ ਵੀ ਦਰਦ ਹੁੰਦਾ ਕਬੀਰ ਜੀ ਇੰਜ ਹੀ ਇੱਕ ਦਿਨ ਉੱਠੇ ਤੇ ਆਪਣੇ-ਆਪ ਨੂੰ ਹੀ ਕਿਹਾ ਕਿ ‘ ਕਬੀਰਾ ਤੇਰੀ ਝੌਂਪੜੀ ਗਲ ਕਟੀਅਨ ਕੇ ਪਾਸ, ਜੋ ਕਰੇਗਾ ਸੋ ਭਰੇਗਾ, ਤੂੰ ਕਿਉਂ ਭਇਓ ਉਦਾਸ’  ਭਾਵ ਕਿ ਭਾਈ ਤੇਰੀ ਝੌਂਪੜੀ ਕਸਾਈਆਂ ਕੋਲ ਹੈ ਜੋ ਕਰਦਾ ਹੈ, ਉਹੀ ਭਰਦਾ ਹੈ, ਤੂੰ ਉਦਾਸ ਕਿਉਂ ਹੈਂ ! ਦੁਨੀਆਂ ‘ਚ ਕੋਈ ਠੱਗੀ, ਬੇਈਮਾਨੀ ਕਰੇ, ਬੁਰੇ ਕਰਮ ਕਰੇ,  ਜੇਕਰ ਤੁਸੀਂ ਭਗਤੀ ਕਰਨ ਵਾਲੇ ਹੋ, ਫਿਰ ਤੁਹਾਨੂੰ ਕਿਸ ਗੱਲ ਦੀ ਟੈਨਸ਼ਨ ਪਿਆਰ ਮੁਹੱਬਤ ਨਾਲ ਕੋਸ਼ਿਸ਼ ਕਰੋ ਕਿ ਉਹ ਬੁਰੇ ਕਰਮ ਨਾ ਕਰੇ, ਫਿਰ ਵੀ ਜੇਕਰ ਕੋਈ ਨਹੀਂ ਮੰਨਦਾ, ਤਾਂ ਉਹ ਜਾਣੇ ਉਸ ਦਾ ਭਗਵਾਨ ਜਾਣੇ ਜਿਹੋ ਜਿਹੇ ਕੋਈ ਕਰਮ ਕਰੇਗਾ, ਉਹੋ ਜਿਹਾ ਫ਼ਲ ਪਾ ਲਵੇਗਾ। Saint Dr MSG
ਮਹਾਰਾਸ਼ਟਰ ’ਚ ਹੋਇਆ ਰਾਸ਼ਟਰਪਤੀ ਸ਼ਾਸਨ ਲਾਗੂ
ਮੁੰਬਈ। ਮਹਾਰਾਸ਼ਟਰ ’ਚ ਸਰਕਾਰ ਦੇ ਗਠਨ ਦੀ ਕੋਸ਼ਿਸ਼ ਫੇਲ ਹੋਣ ਤੋਂ ਬਾਅਦ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਨਾਮਨਾਥ ਕੋਵਿੰਦ ਨੇ ਆਪਣੀ ਮੋਹਰ ਲਾ ਦਿੱਤੀ ਹੈ। ਮਹਾਰਾਸ਼ਟਰ ’ਚ ਰਾਜਪਾਲ ਭਗਤ ਸਿੰਘ ਕਸ਼ੋਯਾਰੀ ਨੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫਾਰਿਸ਼ ਕੀਤੀ ਸੀ। ਉਨ੍ਹਾਂ ਨੇ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਸੀ। ਮੋਦੀ ਕੈਬਨਿਟ ਦੀ ਬੈਠਕ ’ਚ ਸ਼ਾਸਨ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। Maharashtra
ਕੈਬਨਿਟ ਦੇ ਫੈਸਲੇ ਮਗਰੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੋਹਰ ਲਾ ਦਿੱਤੀ। ਪੰਜਾਬ ਦੌਰੇ ’ਤੇ ਰਾਸ਼ਟਰਪਤੀ ਜਿਵੇਂ ਹੀ ਦਿੱਲੀ ਪਰਤੇ ਤਾਂ ਉਨ੍ਹਾਂ ਨੇ ਗ੍ਰਹਿ ਮੰਤਰਾਲੇ ਵੱਲੋਂ ਭੇਜੀ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਿਫਾਰਿਸ਼ ’ਤੇ ਆਪਣੀ ਮੋਹਰ ਲਾ ਦਿੱਤੀ। ਇਸ ਦੇ ਨਾਲ ਹੀ ਮਹਾਰਾਸ਼ਟਰ ’ਚ 24 ਅਕਤੂਬਰ ਤੋਂ ਬਰਕਰਾਰ ਸਸਪੈਂਸ ਖਤਮ ਹੋ ਗਿਆ। ਰਾਜਪਾਲ ਨੇ ਭਾਜਪਾ, ਸ਼ਿਵ ਸੈਨਾ ਅਤੇ ਰਾਕਾਂਪਾ (ਐੱਨ.ਸੀ. ਪੀ.) ਨੂੰ ਸਰਕਾਰ ਬਣਾਉਂਣ ਦਾ ਮੌਕਾ ਦਿੱਤਾ ਸੀ। ਮਹਾਰਾਸ਼ਟਰ ’ਚ 288 ਮੈਂਬਰੀ ਵਿਧਾਨ ਸਭਾ ਸੀਟਾਂ ’ਤੇ 21 ਅਕਤੂਬਰ ਨੂੰ ਵੋਟਾਂ ਹੋਈਆਂ ਸਨ।
ਵੋਟਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਗਏ। ਇਸ ਚੋਣਾਂ ’ਚ ਭਾਜਪਾ ਅਤੇ ਸ਼ਿਵ ਸੈਨਾ ਦੇ ਗਠਜੋੜ ਨੂੰ 161 ਸੀਟਾਂ ਮਿਲੀਆਂ ਸਨ, ਜੋ ਕਿ ਸਰਕਾਰ ਬਣਾਉਣ ਲਈ ਜ਼ਰੂਰੀ 145 ਦੇ ਅੰਕੜੇ ਤੋਂ ਜ਼ਿਆਦਾ ਸੀ ਪਰ ਮੁੱਖ ਮੰਤਰੀ ਕਿਸ ਪਾਰਟੀ ਦਾ ਹੋਵੇਗਾ, ਇਸ ਸਬੰਧੀ ਗਤੀਰੋਧ ਚੱਲਦਾ ਰਿਹਾ ਅਤੇ ਨਵੀਂ ਸਰਕਾਰ ਦਾ ਗਠਨ ਨਹÄ ਹੋ ਸਕਿਆ। ਚੋਣਾਂ ’ਚ ਭਾਜਪਾ ਦੇ ਖਾਤੇ 105, ਸ਼ਿਵ ਸੈਨਾ ਨੂੰ 56, ਰਾਕਾਂਪਾ ਨੂੰ 54 ਅਤੇ ਕਾਂਗਰਸ ਨੂੰ 44 ਸੀਟਾਂ ਮਿਲੀਆਂ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮ-ਨਾਮ ਹੀ ਆਤਮ ਬਲ ਦੇਣ ਵਾਲੀ ਤਾਕਤ : ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼/ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਓਮ,  ਹਰੀ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ ਰੱਬ ਨੂੰ ਭੁਲਾਈ ਬੈਠਾ ਹੈ ਉਸ ਨੂੰ ਭੁੱਲਣ ਨਾਲ ਇਨਸਾਨ ਦੇ ਅੰਦਰ ਗ਼ਮ, ਦੁੱਖ, ਦਰਦ, ਚਿੰਤਾ, ਪਰੇਸ਼ਾਨੀਆਂ ਵਧਦੀਆਂ ਜਾਂਦੀਆਂ ਹਨ ਤੇ ਇਨਸਾਨ ਆਤਮਿਕ ਕਮਜ਼ੋਰੀ ਦੀ ਵਜ੍ਹਾ ਨਾਲ ਹਮੇਸ਼ਾ ਦੁਖੀ ਪਰੇਸ਼ਾਨ ਰਹਿਣ ਲੱਗਦਾ ਹੈ ਜਿਨ੍ਹਾਂ ਦੇ ਅੰਦਰ ਆਤਮਿਕ ਕਮਜ਼ੋਰੀ ਹੁੰਦੀ ਹੈ, ਕੋਈ ਵੀ ਗੱਲ ਉਨ੍ਹਾਂ ਨੂੰ ਸਹਿਣ ਨਹੀਂ ਹੁੰਦੀ ਗੱਲ-ਗੱਲ ‘ਤੇ ਗੁੱਸਾ ਕਰਨਾ ਆਮ ਗੱਲ ਹੋ ਜਾਂਦੀ ਹੈ ਇੱਕ ਰਾਮ-ਨਾਮ ਹੀ ਅਜਿਹੀ ਤਾਕਤ ਹੈ, ਜਿਸ ਦਾ ਜਾਪ ਕਰਨ ਨਾਲ ਇਨਸਾਨ ਅੰਦਰ ਆਤਮਬਲ ਆਉਂਦਾ ਹੈ, ਜਿਸ ਦੁਆਰਾ ਇਨਸਾਨ ਵੱਡੇ ਤੋਂ ਵੱਡੇ ਕੰਮ ‘ਚ ਵੀ ਪਰੇਸ਼ਾਨ ਨਹੀਂ ਹੁੰਦਾ  ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਜਦੋਂ ਆਤਮਿਕ ਕਮਜ਼ੋਰੀ ਆ ਜਾਂਦੀ ਹੈ ਤਾਂ ਲੋਕ ਬੇਵਜ੍ਹਾ ਹੀ ਉਲਝਦੇ ਰਹਿੰਦੇ ਹਨ, ਬਿਨਾਂ ਵਜ੍ਹਾ ਲੜਦੇ ਰਹਿੰਦੇ ਹਨ।
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਆਤਮਬਲ, ਰੂਹਾਨੀ ਸ਼ਕਤੀ ਪਾਉਣ ਲਈ ਸਤਿਸੰਗ ਹੀ ਇੱਕ ਅਜਿਹੀ ਜਗ੍ਹਾ ਹੈ, ਜਿੱਥੇ ਇੱਕ ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ,   ਰੱਬ ਦਾ ਨਾਮ ਲਿਆ ਜਾਂਦਾ ਹੋਵੇ, ਇੱਕ ਮਾਲਕ ਦੀ ਚਰਚਾ ਹੁੰਦੀ ਹੋਵੇ, ਇਨਸਾਨ ਉਥੇ ਆ ਕੇ ਬੈਠੇ, ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਸਾਰਾ ਕੁਝ ਉਸ ਦੇ ਅੰਦਰ ਹੈ, ਫਿਰ ਵੀ ਉਹ ਕੰਗਾਲ ਹੈ ਜੋ ਬ੍ਰਹਿਮੰਡ ‘ਚ ਹੈ, ਉਹ ਇਨਸਾਨ ਦੇ ਸਰੀਰ ‘ਚ ਹੈ, ਜੋ ਰਾਮ ਦਾ ਨਾਮ ਜਪੇਗਾ, ਉਹੀ ਸਾਰਾ ਕੁਝ ਪ੍ਰਾਪਤ ਕਰ ਸਕਦਾ ਹੈ ਉਸ ਨੂੰ ਹੀ ਸਾਰਾ ਕੁਝ ਮਿਲਦਾ ਹੈ, ਨਹੀਂ ਤਾਂ ਜਿਵੇਂ ਲੋਕ ਆਉਂਦੇ ਹਨ, ਉਵੇਂ ਹੀ ਵਾਪਸ ਚਲੇ ਜਾਂਦੇ ਹਨ ਖਾਲੀ ਹੱਥ ਆਏ, ਖਾਲੀ ਹੱਥ ਪਰਤ ਜਾਂਦੇ ਹਨ ਪਰ ਜੋ ਲੋਕ ਸਤਿਸੰਗ ਸੁਣਦੇ ਹਨ, ਰਾਮ ਨਾਮ ਦਾ ਜਾਪ ਕਰਦੇ ਹਨ, ਭਗਤੀ ਕਰਦੇ ਹਨ, ਉਹ ਹੀ ਉਸ ਪਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਹਨ ਤੇ ਉਹ ਮਾਲਕ ਦੇ ਰਹਿਮੋ-ਕਰਮ ਨੂੰ ਪ੍ਰਾਪਤ ਕਰਕੇ ਸਾਰੀਆਂ ਖੁਸ਼ੀਆਂ ਪਾ ਕੇ ਇਸ ਕਲਿਯੁਗ ‘ਚ ਮਾਤਲੋਕ ‘ਚ ਵੀ ਪਰਮਾਨੰਦ ਦੀ ਪ੍ਰਾਪਤੀ ਕਰ ਲੈਂਦੇ ਹਨ।
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਇਨਸਾਨ ਕਿੰਨਾ ਸੁਖੀ ਹੋਵੇਗਾ, ਜੋ ਬੇਗ਼ਮ ਹੈ, ਜਿਸ ਨੂੰ ਕਿਸੇ ਚੀਜ਼ ਦਾ ਕੋਈ ਗ਼ਮ , ਚਿੰਤਾ ਨਹੀਂ  ਕੋਈ ਟੈਨਸ਼ਨ, ਬਿਮਾਰੀ, ਗ਼ਲਤ ਸੋਚ ਨਹੀਂ, ਉਸ ਤੋਂ ਸੁਖੀ ਇਨਸਾਨ ਹੋਰ ਕੋਈ ਹੋ ਹੀ ਨਹੀਂ ਸਕਦਾ ਪਰ ਅਜਿਹਾ ਇਨਸਾਨ ਬਣਨਾ ਕੋਈ ਮਾਮੂਲੀ ਗੱਲ ਨਹੀਂ ਤੁਸੀਂ ਕਿਤੇ ਬੈਠੇ ਹੋ, ਕੁਝ ਦੇਖਿਆ, ਧਿਆਨ ਓਧਰ ਚਲਿਆ ਗਿਆ ਫਿਰ ਕੁਝ ਦੂਜੇ ਪਾਸੇ ਦੇਖਿਆ, ਤਾਂ ਧਿਆਨ ਉਸ ਵੱਲ ਚਲਿਆ ਗਿਆ ਅਜਿਹੇ ਧਿਆਨ ‘ਚ ਤੁਸੀਂ ਉਲਝੇ ਰਹਿੰਦੇ ਹੋ, ਕਦੇ ਕੋਈ ਗ਼ਲਤ ਵਿਚਾਰ, ਗ਼ਲਤ ਸੋਚ, ਕਦੇ ਗ਼ਲਤ ਦੇਖਣਾ ਤੇ ਫਿਰ ਤੁਸੀਂ ਉਸ ਦੀ ਵਜ੍ਹਾ ਨਾਲ ਦੁਖੀ ਪਰੇਸ਼ਾਨ ਹੁੰਦੇ ਹੋ ਇਸ ਤੋਂ ਬਚਣ ਲਈ ਆਤਮਬਲ ਜ਼ਰੂਰੀ ਹੈ ਤੇ ਆਤਮਬਲ ਜਦੋਂ ਤੁਸੀਂ ਪ੍ਰਾਪਤ ਕਰੋਗੇ, ਤਦ ਮਾਲਕ ਦੀਆਂ ਖੁਸ਼ੀਆਂ ਪ੍ਰਾਪਤ ਹੋਣਗੀਆਂ, ਤਦ ਤੁਹਾਡਾ ਅੰਦਰ ਇੰਨਾ ਮਜ਼ਬੂਤ ਹੋਵੇਗਾ ਕਿ ਤੁਸੀਂ ਦੁਨੀਆਂ ‘ਚ ਰਹਿੰਦੇ ਹੋਏ ਕਮਲ ਵਾਂਗ, ਚਿੱਕੜ ‘ਚ ਰਹਿੰਦੇ ਹੋਏ ਵੀ ਚਿੱਕੜ ਦਾ ਅਸਰ ਤੁਹਾਡੇ ਉੱਤੇ ਨਹੀਂ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਿਲਹਾਲ ਕੱਚੇ ਹੀ ਰਹਿਣਗੇ ਮੁਲਾਜ਼ਮ, ਅੱਜ ਨਹੀਂ ਆ ਰਿਹਾ ਪੱਕੇ ਕਰਨ ਦਾ ਐਕਟ
ਅੱਜ ਬਜਟ ਸੈਸ਼ਨ ਦਾ ਆਖ਼ਰੀ ਦਿਨ, ਹੁਣ ਅਗਸਤ ਮਹੀਨੇ ਤੱਕ ਟਲ ਗਿਆ ਐ ਮਾਮਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ 27 ਹਜ਼ਾਰ ਤੋਂ ਜ਼ਿਆਦਾ ਕੱਚੇ ਮੁਲਾਜ਼ਮ ਫਿਲਹਾਲ ਕੱਚੇ ਹੀ ਰਹਿਣਗੇ। ਉਨ੍ਹਾਂ ਨੂੰ ਪੱਕੇ ਕਰਨ ਵਾਲਾ ਬਿੱਲ ਅੱਜ ਵਿਧਾਨ ਸਭਾ ਵਿੱਚ ਪੇਸ਼ ਨਹੀਂ ਹੋ ਰਿਹਾ ਹੈ, ਜਿਸ ਨੇ ਕਿ ਐਕਟ ਦਾ ਮੂਲ ਰੂਪ ਧਾਰ ਕੇ ਕੱਚੇ ਤੋਂ ਪੱਕੇ ਕਰਨਾ ਸੀ। ਜਿਸ ਕਾਰਨ ਲੋਕ ਸਭਾ ਚੋਣਾਂ ਦਾ ਫਾਇਦਾ ਮਿਲਣ ਦੀ ਆਸ ਲਗਾਈ ਬੈਠੇ ਕੱਚੇ ਮੁਲਾਜ਼ਮਾਂ ਲਈ ਇਹ ਵੱਡਾ ਝਟਕਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖ਼ਰੀ ਦਿਨ ਹੈ ਅਤੇ ਮੁੱਢਲੀ ਜਾਣਕਾਰੀ ਅਨੁਸਾਰ ਅੱਜ ਇਸ ਤਰ੍ਹਾਂ ਦਾ ਕੋਈ ਬਿੱਲ ਪੇਸ਼ ਨਹੀਂ ਹੋ ਰਿਹਾ ਹੈ, ਜਿਸ ਕਾਰਨ ਹੁਣ ਸਤੰਬਰ ਮਹੀਨੇ ਤੱਕ ਕੱਚੇ ਮੁਲਾਜ਼ਮਾਂ ਨੂੰ ਇੰਤਜ਼ਾਰ ਕਰਨਾ ਪਵੇਗਾ, ਕਿਉਂਕਿ ਬਜਟ ਸੈਸ਼ਨ ਤੋਂ ਬਾਅਦ ਅਗਲਾ ਸੈਸ਼ਨ ਹੁਣ ਅਗਸਤ ਮਹੀਨੇ ਵਿੱਚ ਹੀ ਆਵੇਗਾ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰਦੇ ਹੋਏ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਸਬੰਧੀ ਇੱਕ ਐਕਟ ਤਿਆਰ ਕਰ ਦਿੱਤਾ ਸੀ। ਜਿਸ ਤਹਿਤ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਸੀ ਪਰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਦੇ ਕਾਰਨ ਇਹ ਕਾਰਵਾਈ ਅੱਗੇ ਨਹੀਂ ਵਧ ਸਕੀ। ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਮਰਿੰਦਰ ਸਿੰਘ ਵਲੋਂ ਖੁਦ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਵਾਅਦਾ ਕੀਤਾ ਗਿਆ ਸੀ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਤੁਰੰਤ ਇਨ੍ਹਾਂ ਨੂੰ ਪੱਕਾ ਕਰਨਗੇ। ਸੱਤਾ ਵਿੱਚ ਕਾਂਗਰਸ ਤਾਂ ਆਈ ਪਰ ਕਾਂਗਰਸ ਸਰਕਾਰ ਨੇ ਇਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਥਾਂ ‘ਤੇ ਐਕਟ ‘ਤੇ ਹੀ ਰੋਕ ਲਗਾ ਦਿੱਤੀ।
ਜਿਸ ਤੋਂ ਬਾਅਦ ਇੱਕ ਸਬ ਕਮੇਟੀ ਬਣਾਈ ਗਈ, ਜਿਸ ਨੇ ਅਕਾਲੀ ਸਰਕਾਰ ਦੌਰਾਨ ਤਿਆਰ ਕੀਤੇ ਗਏ ਐਕਟ ਨੂੰ ਦਰੁਸਤ ਕਰਨਾ ਸੀ, ਕਿਉਂਕਿ ਕਾਂਗਰਸ ਸਰਕਾਰ ਦਾ ਕਹਿਣਾ ਸੀ ਕਿ ਅਕਾਲੀਆਂ ਵਲੋਂ ਤਿਆਰ ਐਕਟ ਠੀਕ ਨਹੀਂ ਹੈ। ਅਮਰਿੰਦਰ ਸਿੰਘ ਵਲੋਂ ਪਿਛਲੇ 2 ਸਾਲਾਂ ਦੌਰਾਨ ਲਾਰੇ ਲੱਪੇ ਲਗਾਉਣ ਤੋਂ ਬਾਅਦ ਇਸ ਬਜਟ ਸੈਸ਼ਨ ਨੂੰ ਆਖ਼ਰੀ ਤਰੀਕ ਘੋਸ਼ਿਤ ਕੀਤਾ ਹੋਇਆ ਸੀ ਕਿ ਕੁਝ ਵੀ ਹੋ ਜਾਏ, ਇਸ ਬਜਟ ਸੈਸ਼ਨ ਵਿੱਚ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਕਟ ਸੋਧ ਨਾਲ ਜਰੂਰ ਆਏਗਾ ਪਰ ਇੰਜ ਨਹੀਂ ਹੋਇਆ ਹੈ। ਸੋਮਵਾਰ ਨੂੰ ਬਜਟ ਸੈਸ਼ਨ ਦਾ ਆਖ਼ਰੀ ਦਿਨ ਹੈ ਅਤੇ ਇਸ ਦਿਨ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਕੋਈ ਸੋਧ ਬਿਲ ਪੇਸ਼ ਨਹੀਂ ਹੋ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਏਅਰ ਫੋਰਸ ਦੀ ਡਾਕਟਰ ਨੇ ਕੀਤੀ ਖੁਦਕੁਸ਼ੀ
ਬਰਨਾਲਾ । ਬਰਨਾਲਾ ਦੇ ਕੱਚਾ ਕਾਲਜ ਰੋਡ ‘ਤੇ ਸਥਿਤ ਐੱਫ. ਐੱਕਸ. ਜਿੰਮ ਵਿਚ ਇਕ ਮਹਿਲਾ ਡਾਕਟਰ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮਹਿਲਾ ਦੀ ਪਛਾਣ ਚਾਰੂ ਸਿੰਘ (33) ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਮੁਤਾਬਕ ਮਹਿਲਾ ਦੇ ਪਤੀ ਸਿਵਲ ਹਸਪਤਾਲ ਵਿਚ ਦੰਦਾ ਦੇ ਡਾਕਟਰ ਹਨ ਅਤੇ ਉਕਤ ਮਹਿਲਾ ਏਅਰ ਫੋਰਸ ਸਟੇਸ਼ਨ ਬਰਨਾਲਾ ਵਿਚ ਬਤੌਰ ਡਾਕਟਰ ਤਾਇਨਾਤ ਸੀ। ਸ਼ਨੀਵਾਰ ਨੂੰ ਮਹਿਲਾ ਜਿੰਮ ਆਈ ਅਤੇ ਕਾਫੀ ਦੇਰ ਤਕ ਜਿੰਮ ਦੀ ਛੱਤ ‘ਤੇ ਬੈਠੀ ਰਹੀ ਅਤੇ ਫਿਰ ਅਚਾਨਕ ਬਿਲਡਿੰਗ ਤੋਂ ਛਲਾਂਗ ਲਗਾ ਦਿੱਤੀ। ਜਿਸ ਕਾਰਨ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਥਿਆਰਾਂ ਸਮੇਤ ਪੁਲਿਸ ਨੇ 6 ਲੁਟੇਰੇ ਵੀ ਕੀਤੇ ਕਾਬੂ
ਪ੍ਰੈੱਸ ਕਾਨਫਰੰਸ ਦੌਰਾਨ ਐਸਪੀ ਜਾਣਕਾਰੀ ਦਿੱਤੀ
ਫਿਰੋਜ਼ਪੁਰ(ਸੱਚ ਕਹੂੰ ਨਿਊਜ਼) ਚਾਰ ਦਿਨ ਪਹਿਲਾਂ ਜ਼ੀਰਾ ਰੋਡ ‘ਤੇ ਪਿੰਡ ਸ਼ਾਦੇ ਹਾਸ਼ਮ ਕੋਲ ਅੱਧੀ ਰਾਤ ਨੂੰ ਲੁਟੇਰਿਆਂ ਵੱਲੋਂ ਹਥਿਆਰਾਂ ਦੇ ਬਲ ‘ਤੇ ਲੁੱਟੇ ਬਾਸਮਤੀ ਦੇ ਭਰੇ ਕੈਂਟਰ ਨੂੰ ਪੁਲਿਸ ਨੇ ਬਰਾਮਦ ਕਰਦਿਆਂ 6 ਲੁਟੇਰਿਆਂ ਨੂੰ ਹਥਿਆਰਾਂ ਅਤੇ ਇੱਕ ਸਕਾਰਪਿਓ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਬਲਜੀਤ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਵਾਸੀ ਮਾਸੀ ਜੋਆ ਨੇ ਥਾਣਾ ਕੁਲਗੜੀ ‘ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਤ ਦੇ ਕਰੀਬ ਸਵਾ 1 ਵਜੇ ਉਹ ਫਿਰੋਜ਼ਪੁਰ ਸਾਈਡ ਤੋਂ ਕੈਂਟਰ ਪੀਬੀ 10 ਈਐੱਚ 3253 ਬਾਸਮਤੀ ਨਾਲ ਭਰ ਕੇ ਲਿਜਾ ਰਿਹਾ ਸੀ ਤਾਂ ਸ਼ਾਦੇ ਹਾਸ਼ਮ ਕੋਲ ਇੱਕ ਗੱਡੀ ਸਕਾਰਪਿਓ ਰੰਗ ਚਿੱਟਾ ਉਸਦੇ ਕੈਂਟਰ ਅੱਗੇ ਲਾ ਕੇ 6 ਮੋਨੇ ਨੌਜਵਾਨ 315 ਬੋਰ ਬੰਦੂਕ ਤਾਣ ਕੇ ਉਸ ਕੋਲੋਂ ਕੈਂਟਰ, ਮੋਬਾਇਲ ਤੇ 8 ਹਜ਼ਾਰ ਨਗਦੀ ਖੋਹ ਕੇ ਲੈ ਗਏ।
ਐੱਸਪੀ (ਡੀ) ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਇੰਸਪੈਕਟਰ ਜਸਵੰਤ ਸਿੰਘ ਥਾਣਾ ਮੁਖੀ ਕੁਲਗੜੀ ਤੇ ਇੰਸਪੈਕਟਰ ਅਚਤਾਰ ਸਿੰਘ ਇੰਚਾਰਜ ਸੀਆਈਏ ਸਟਾਫ਼ ਦੀ ਟੀਮ ਵੱਲੋਂ ਟੈਕਨੀਕਲ ਤਰੀਕੇ ਨਾਲ ਤਫਤੀਸ਼ ਕਰਦਿਆਂ ਲੁੱਟ ਦੇ ਹੈੱਡ ਸੰਦੀਪ ਸਿੰਘ ਪੁੱਤਰ ਵਿਰਸਾ ਸਿੰਘ, ਸਾਜਨ ਉਰਫ ਘੁੱਲਾ ਪੁੱਤਰ ਸ਼ਿੰਦਾ ਸਿੰਘ ਵਾਸੀਆਨ ਸੱਦੂ ਸ਼ਾਹ, ਰਾਹੁਲ ਉਰਫ ਕੇਤੀ ਪੁੱਤਰ ਸ਼ਿੰਦਾ ਵਾਸੀ ਸ਼ੇਰਖਾ, ਗੁਰਪ੍ਰੀਤ ਸਿੰਘ ਉਰਫ ਬੱਚੀ ਪੁੱਤਰ ਹਰਭਜਨ ਸਿੰਘ, ਰਾਜਾ ਉਰਫ ਸੰਨੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਵਲੂਰ, ਸਾਵਨ ਪੁੱਤਰ ਮੇਜਰ ਸਿੰਘ ਵਾਸੀ ਬਸਤੀ ਖਜ਼ੂਰ ਵਾਲੀ ਨੂੰ ਸਮੇਤ ਸਕਾਰਪਿਓ ਪੀਬੀ 46 ਈ 8517, ਬਾਸਮਤੀ ਦਾ ਭਰਿਆ ਕੈਂਟਰ, ਰਾਈਫਲ 315 ਬੋਰ ਸਮੇਤ 6 ਕਾਰਤੂਸ, 2 ਕਾਪੇ, ਤਿੰਨ ਡਾਂਗਾਂ-ਸੋਟੇ ਬਰਾਮਦ ਕੀਤੇ ਹਨ, ਜਿਨ੍ਹਾਂ ਵੱਲੋਂ ਜ਼ੀਰਾ ਇਲਾਕੇ ‘ਚ ਹੋਰ ਵੀ ਵਾਰਦਾਤਾਂ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪੁਲਿਸ ਰਿਮਾਂਡ ਲੈ ਕੇ ਉਕਤ ਵਿਅਕਤੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰੱਖਿਆ ਬਲਾਂ ਨੇ ਭੁੰਨਿਆ ਅੱਤਵਾਦੀ
ਤਲਾਸ਼ੀ ਅਭਿਆਨ ਦੌਰਾਨ ਹੋਇਆ ਮੁਕਾਬਲਾ
ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ (Force) ਦੀ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਬੁਲਾਰੇ ਨੇ ਦੱਸਿਆ ਕਿ ਤੜਕੇ ਪੁਲਵਾਮਾ ਦੇ ਇੱਕ ਪਿੰਡ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਫੌਜ, ਜੰਮੂ-ਕਸ਼ਮੀਰ ਪੁਲਿਸ ਤੇ ਕੇਂਦਰੀ ਰਿਜ਼ਰਵ ਬਲ (ਸੀਆਰਪੀਐੱਫ਼) ਦੇ ਜਵਾਨਾਂ ਨੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਆਪਣੇ ਟਿਕਾਣੇ ਦੀ ਘੇਰਾਬੰਦੀ ਕਰਨ ਦੌਰਾਨ ਆਟੋਮੈਟਿਕ ਹਥਿਆਰਾਂ ਨਾਲ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਬੁਲਾਰੇ ਨੇ ਕਿਹਾ ਕਿ ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਮੌਕੇ ਤੋਂ ਕੁਝ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਅੱਤਵਾਦੀ ਦੀ ਪਛਾਣ ਨਹੀਂ ਹੋਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਪੈਸ਼ਲ ਟਾਸਕ ਫੋਰਸ ਵੱਲੋਂ 2.13 ਕਰੋੜ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ
ਲੁਧਿਆਣਾ, (ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼)। ਸੂਬੇ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਬਣਾਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਗੋਲੀਆਂ, ਕੈਪਸੂਲ, ਟੀਕੇ ਅਤੇ ਖੰਘ ਦੀ ਦਵਾਈ ਦੀ ਵੱਡੀ ਖੇਪ ਨਾਲ ਕਾਬੂ ਕੀਤਾ ਹੈ। ਇਸ ਦਵਾਈ ਦੀ ਬਜ਼ਾਰੀ ਕੀਮਤ 2.13 ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ ਕਾਬੂ ਕੀਤੇ ਵਿਅਕਤੀਆਂ ਤੋਂ 6 ਲੱਖ ਰੁਪਏ ਦੀ ਰਾਸ਼ੀ ਅਤੇ ਕਾਰ ਟੋਇਟਾ ਇਨੋਵਾ ਵੀ ਬਰਾਮਦ ਕੀਤੀ ਗਈ ਹੈ। (Special Task Force)
ਇਸ ਸਬੰਧੀ ਸਥਾਨਕ ਪੁਲਿਸ ਕਮਿਸ਼ਨਰੇਟ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਟਾਸਕ ਫੋਰਸ ਦੇ ਆਈ. ਜੀ.  ਪ੍ਰਮੋਦ ਬਾਨ ਨੇ ਦੱਸਿਆ ਕਿ ਇਨ੍ਹਾ ਦੋਵਾਂ ਵਿਅਕਤੀਆਂ ਨੂੰ ਲੁਧਿਆਣਾ ਅਤੇ ਜਲੰਧਰ ਦੀਆਂ ਦੋਵੇਂ ਟੀਮਾਂ ਨੇ ਸਾਂਝੀ ਕਾਰਵਾਈ ਦੌਰਾਨ ਸੰਗਮ ਪੈਲੇਸ ਚੌਕ ਚੂਹੜਪੁਰ ਸੜਕ ਤੋਂ ਕਾਬੂ ਕੀਤਾ ਹੈ। ਕਾਰਵਾਈ ਦੌਰਾਨ ਪੁਲਿਸ ਪਾਰਟੀ ਵੱਲੋਂ ਇਨੋਵਾ ਕਾਰਨ ਪੀ. ਬੀ. 10 ਡੀ. ਈ. 1112 ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਇਸ ਵਿੱਚੋਂ 4 ਲੱਖ 80 ਹਜ਼ਾਰ ਦੀਆਂ ਪਾਬੰਦੀਸ਼ੁਦਾ ਦਵਾਈਆਂ ਅਤੇ 6 ਲੱਖ ਰੁਪਏ ਨਗਦ ਬਰਾਮਦ ਕੀਤੇ ਗਏ। ਇਸ ਕਾਰ ਨੂੰ ਮਨਿੰਦਰਵੀਰ ਸਿੰਘ ਉਰਫ਼ ਰਾਜਾ (37 ਸਾਲ) ਵਾਸੀ ਮਕਾਨ ਨੰਬਰ 10724, ਨਿਊ ਪਟੇਲ ਨਗਰ ਹੈਬੋਵਾਲ ਕਲਾਂ ਚਲਾ ਰਿਹਾ ਸੀ। ਇਸ ਸੰਬੰਧੀ ਮਨਵਿੰਦਰਜੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਨੰਬਰ 106 ਧਾਰਾ 21/61/85 ਤਹਿਤ ਪੁਲਿਸ ਸਟੇਸ਼ਨ ਹੈਬੋਵਾਲ ਵਿਖੇ ਮਿਤੀ 18 ਜੁਲਾਈ, 2018 ਨੂੰ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਹੁਣ ਇਸ ਜਿਲ੍ਹੇ ‘ਤੇ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਹੋਇਆ ਪੱਬਾਂ ਭਾਰ
ਸ੍ਰੀ ਬਾਨ ਨੇ ਕਿਹਾ ਕਿ ਬਰਾਮਦ ਕੀਤੀਆਂ ਗਈਆਂ ਦਵਾਈਆਂ ਵਿੱਚ 13 ਤਰਾਂ ਦੀ ਪਾਬੰਦੀਸ਼ੁਦਾ ਗੋਲੀਆਂ, ਕੈਪਸੂਲ, ਟੀਕੇ ਅਤੇ ਖੰਘ ਦੀ ਦਵਾਈ (ਕੁੱਲ 21,58,348) ਸ਼ਾਮਿਲ ਹਨ। ਉਨਾਂ ਕਿਹਾ ਕਿ ਜਾਂਚ ਦੌਰਾਨ 32 ਸਾਲਾ ਸੁਰਿੰਦਰ ਕੁਮਾਰ ਵਾਸੀ ਮੁਰਾਦਪੁਰ ਜੱਟਾਂ ਪੁਲਿਸ ਸਟੇਸ਼ਨ ਮੁਕੇਰੀਆਂ ਜ਼ਿਲਾ ਹੁਸ਼ਿਆਰਪੁਰ ਨੂੰ ਵੀ ਕਾਬੂ ਕੀਤਾ ਗਿਆ ਹੈ, ਜੋ ਕਿ ਜੇ. ਐੱਸ. ਕੇ. ਟਰਾਂਸਪੋਰਟ ਕੰਪਨੀ ਟਰਾਂਸਪੋਰਟ ਨਗਰ ਲੁਧਿਆਣਾ ਵਿਖੇ ਮੈਨੇਜਰ ਵਜੋਂ ਕੰਮ ਕਰ ਰਿਹਾ ਹੈ। ਕੰਪਨੀ ਦੇ ਗੋਦਾਮ ਤੋਂ ਵੀ 2.50 ਲੱਖ ਰੁਪਏ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਸ੍ਰੀ ਬਾਨ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮਨਿੰਦਰਵੀਰ ਸਿੰਘ ਨੇ ਮੰਨਿਆ ਹੈ ਕਿ ਉਹ ਚੂਹੜਪੁਰ ਸੜਕ ਸਥਿਤ ਸਹਿਗਲ ਮੈਡੀਕਲ ਚਲਾਉਂਦਾ ਹੈ। ਵਿੱਤੀ ਘਾਟੇ ਦੇ ਚੱਲਦਿਆਂ ਉਸਨੇ ਆਗਰਾ ਵਾਸੀ ਨਵਲ ਕਿਸ਼ੋਰ ਨਾਲ ਸੰਪਰਕ ਕੀਤਾ ਅਤੇ ਪਿਛਲੇ ਦੋ ਸਾਲਾਂ ਤੋਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ ਸੀ। ਮਨਿੰਦਰਵੀਰ ਸਿੰਘ ਇਹ ਦਵਾਈਆਂ ਜੋਧਪੁਰ ਗੋਲਡਨ ਟਰਾਂਸਪੋਰਟ ਕੰਪਨੀ ਆਗਰਾ ਤੋਂ ਜੇ. ਐੱਸ. ਕੇ. ਲੋਜਿਸਟਿਕ ਟਰਾਂਸਪੋਰਟ ਕੰਪਨੀ, ਪਲਾਟ ਨੰਬਰ 14 ਟਰਾਂਸਪੋਰਟ ਨਗਰ ਲੁਧਿਆਣਾ ਲਿਆਉਂਦਾ ਸੀ। ਮਨਿੰਦਰਵੀਰ ਇਸੇ ਐੱਡਰੈੱਸ ਤੋਂ ਅੱਗੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਦਵਾਈਆਂ ਸਪਲਾਈ ਕਰਦਾ ਸੀ। ਸ੍ਰੀ ਬਾਨ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ, ਮਨਿੰਦਰਵੀਰ ਨਾਲ ਇਸ ਧੰਦੇ ਵਿੱਚ ਜੁੜੇ ਹਰੇਕ ਦੋਸ਼ੀ ਨੂੰ ਕਾਬੂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਹੁਣ ਤੱਕ ਮਨਿੰਦਰਵੀਰ ਕੋਲੋਂ 28, 88.348 ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ, ਜਿਨਾਂ ਦੀ ਕੀਮਤ 2,13, 89, 937 ਰੁਪਏ ਮੰਨੀ ਜਾ ਰਹੀ ਹੈ।
ਅਮਰਿੰਦਰ ਨੂੰ ਨਹੀਂ ਇਤਰਾਜ਼, ਜੇਕਰ ਸ਼ਾਹਕੋਟ ਚੋਣ ਲਈ ਨੀਮ ਫੌਜੀ ਬਲ ਹੋਵੇ ਤਾਇਨਾਤ
ਸੁਰੱਖਿਆ ਬਲਾਂ ਦੀ ਤਾਇਨਾਤੀ ਨਾਲ ਅਕਾਲੀਆਂ ਨੂੰ ਨਹੀਂ ਮਿਲੇਗਾ ਆਪਣੀ ਹਾਰ ਹੋਣ ‘ਤੇ ਝੂਠੀ ਬਹਾਨੇਬਾਜ਼ੀ ਦਾ ਮੌਕਾ : ਅਮਰਿੰਦਰ ਸਿੰਘ | Amarinder Singh
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਨੀਮ ਫੌਜੀ ਬਲਾਂ ਦੀ ਤਾਇਨਾਤੀ ਦੇ ਸੁਝਾਅ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਨਾਲ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਚੋਣ ਵਿੱਚ ਆਪਣੀ ਸਪੱਸ਼ਟ ਹਾਰ ਹੋਣ ਦੇ ਮੱਦੇਨਜ਼ਰ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਦੇ ਦੋਸ਼ ਲਾਉਣ ਦਾ ਮੌਕਾ ਵੀ ਹਾਸਲ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ਼ੋਮਣੀ ਅਕਾਲੀ ਦਲ ਦੀ ਮੰਗ ਮੁਤਾਬਕ ਜ਼ਿਮਨੀ ਚੋਣ ਦੌਰਾਨ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਨੀਮ ਫੌਜੀ ਬਲ ਤਾਇਨਾਤ ਕਰਨ ਬਾਰੇ ਉਨ੍ਹਾਂ ਨੂੰ ਚੋਣ ਕਮਿਸ਼ਨ ‘ਤੇ ਕੋਈ ਇਤਰਾਜ਼ ਨਹੀਂ ਹੈ। (Amarinder Singh)
ਮੁੱਖ ਮੰਤਰੀ ਨੇ ਆਖਿਆ ਕਿ ਉਹ ਅਜਿਹੇ ਕਿਸੇ ਵੀ ਕਦਮ ਦਾ ਸਵਾਗਤ ਕਰਦੇ ਹਨ ਕਿਉਂਕਿ ਇਸ ਨਾਲ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਅਕਾਲੀਆਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਮਨਘੜਤ ਦੋਸ਼ ਲਾਉਣ ਦਾ ਮੌਕਾ ਨਹੀਂ ਮਿਲੇਗਾ ਅਤੇ ਅਕਾਲੀਆਂ ਦੀ ਇਸ ਚੋਣ ਵਿੱਚ ਨਮੋਸ਼ੀ ਭਰੀ ਹਾਰ ਹੋਣੀ ਹੈ। ਮੁੱਖ ਮੰਤਰੀ (Amarinder Singh) ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿਤਪੁਰ ਦੇ ਐਸ.ਐਚ.ਓ ਦੇ ਹੱਕ ਵਿੱਚ ਡਟਿਆ ਹੋਇਆ ਹੈ ਜਦਕਿ ਹੁਣ ਚੋਣ ਕਮਿਸ਼ਨ ਨੇ ਹੀ ਇਸੇ ਐਸ.ਐਚ.ਓ ਨੂੰ ਡਿਊਟੀ ਲਈ ਅਯੋਗ ਪਾਇਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਚੋਣ ਤੋਂ ਪਹਿਲਾਂ ਕਾਂਗਰਸ ਲੀਡਰਸ਼ਿਪ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣਾ ਅਕਾਲੀਆਂ ਦੀ ਮੁਹਿੰਮ ਦਾ ਹਿੱਸਾ ਸੀ ਜਦਕਿ ਇਹ ਚੋਣ ਵੀ ਪੰਜਾਬ ਦੇ ਸਿਆਸੀ ਸਫਰ ਵਿੱਚ ਅਕਾਲੀਆਂ ਦੇ ਭਵਿੱਖ ਨੂੰ ਧੁੰਦਲਾ ਕਰ ਦੇਵੇਗੀ।
ਬੀਜਿੰਗ (ਏਜੰਸੀ)। ਚੀਨੀ ਹਵਾਈ ਫੌਜ ਨੇ (South China Sea Region) ਦੱਖਣੀ ਚੀਨ ਸਮੁੰਦਰ ਅਤੇ ਪੱਛਮੀ ਪ੍ਰਸ਼ਾਂਤ ਖੇਤਰ ‘ਚ ਇੱਕ ਵਾਰ ਜ਼ੋਰਦਾਰ ਫੌਜ ਅਭਿਆਸ ਕਰਦਿਆਂ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ ਚੀਨ ਇਸ ਸਮੇਂ ਆਪਣੀਆਂ ਸੇਵਾਵਾਂ ਦੇ ਆਧੁਨਿਕੀਕਰਨ ਦੀ ਪ੍ਰਕਿਰਿਆ ‘ਤੇ ਜ਼ਿਆਦਾ ਧਿਆਨ ਦੇ ਰਿਹਾ ਹੈ ਅਤੇ ਇਸੇ ਤਹਿਤ ਉਹ ਸਮੁੰਦਰੀ ਫੌਜ ਅਤੇ ਹਵਾਈ ਫੌਜ ਦੇ ਬੇੜੇ ‘ਚ ਲੜਾਕੂ ਜਹਾਜ਼ਾਂ ਤੇ ਹਥਿਆਰਾਂ ਨੂੰ ਵਧਾ ਰਿਹਾ ਹੈ।
ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਕਾਰਜਕਾਲ ਸਥਾਈ ਹੋ ਜਾਣ ਤੋਂ ਬਾਅਦ ਚੀਨੀ ਸਰਕਾਰ ਦਾ ਪੂਰਾ ਧਿਆਨ ਹੁਣ ਫੌਜਾਂ ਦੇ ਆਧੁਨਿਕੀਕਰਨ ‘ਤੇ ਹੈ ਚੀਨ ਦਾ ਇਹ ਵੀ ਕਹਿਣਾ ਹੈ ਕਿ ਉਸਦਾ ਰਵੱਈਆ ਕਿਸੇ ਦੇ ਖਿਲਾਫ਼ ਨਹੀਂ ਹੈ ਪਰ ਉਹ ਆਪਣੀਆਂ ਸਰਹੱਦਾਂ ਦੀ ਰੱਖਿਆ ਲਈ ਇਸ ਤਰ੍ਹਾਂ ਦੇ ਅਭਿਆਸ ਕਰ ਰਿਹਾ ਹੈ ਚੀਨੀ ਹਵਾਈ ਫੌਜ ਨੇ ਇੱਕ ਬਿਆਨ ‘ਚ ਕਿਹਾ ਹੈ ਕਿ ਇਸ ਅਭਿਆਸ ‘ਚ ਐੱਚ-6 ਦੇ ਬੰਬ ਵਰਾਊ ਤੇ ਸੁਖੋਈ 30 ਅਤੇ ਸੁਖੋਈ 35 ਲੜਾਕੂ ਜਹਾਜ਼ਾਂ ਨੇ ਹਿੱਸਾ ਲਿਆ ਤੇ ਦੱਖਣੀ ਚੀਨੀ ਸਮੁੰਦਰੀ ਖੇਤਰ ‘ਚ ਆਪਣੀ ਸਮਾਘਾਤ ਗਸ਼ਤ ਪ੍ਰਕਿਰਿਆ ਨੂੰ ਤੇਜ਼ ਕੀਤਾ ਇਹ ਜਹਾਜ਼ ਜਪਾਨੀ ਦੀਪਾਂ ਦੇ ਉਪਰੋਂ ਵੀ ਹੋ ਕੇ ਲੰਘੇ ਹਨ।
ਬਿਆਨ ‘ਚ ਇਹ ਨਹੀਂ ਦੱਸਿਆ ਗਿਆ ਕਿ ਇਹ ਅਭਿਆਸ ਕਦੋਂ ਕੀਤਾ ਗਿਆ ਅਤੇ ਕਿਸ ਖੇਤਰ ‘ਚ ਕੀਤਾ ਗਿਆ ਬਿਆਨ ਮੁਤਾਬਕ ਹਵਾਈ ਫੌਜ ਦੀ ਇਸ ਤਰ੍ਹਾਂ ਦਾ ਅਭਿਆਸ ਭਾਵੀ ਜੰਗ ਦੀਆਂ ਸ਼ੰਕਾਵਾਂ ਨੂੰ ਵੇਖਦਿਆਂ ਕੀਤਾ ਜਾ ਰਿਹਾ ਹੈ ਤਾਂਕਿ ਜ਼ਿਆਦਾ ਤੋਂ ਜ਼ਿਆਦਾ ਪ੍ਰਭਾਵੀ ਬਣਾਇਆ ਜਾ ਸਕੇ।
ਤਾਕਤਵਰ ਬੰਬ ਨੂੰ ਸੁਰੱਖਿਆ ਬਲਾਂ ਨੇ ਨਕਾਰਾ ਕੀਤਾ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ‘ਚ ਸ੍ਰੀਨਗਰ-ਬਾਂਦੀਪੋਰਾ ਸੜਕ ‘ਤੇ ਅੱਤਵਾਦੀਆਂ ਵੱਲੋਂ ਲਾਏ ਗਏ ਤਾਕਤਵਰ ਬੰਬ ਦਾ ਸੁਰੱਖਿਆ ਬਲਾ ਨੇ ਸਮਾਂ ਰਹਿੰਦਿਆਂ ਪਤਾ ਲਾ ਕੇ ਨਕਾਰਾ ਕਰਦਿਆਂ ਅੱਜ ਇੱਕ ਵੱਡੇ ਹਾਦਸੇ ਨੂੰ ਟਾਲ਼ ਦਿੱਤਾ ਸਰਕਾਰੀ ਸੂਤਰਾਂ ਨੇ ਦੱਸਿਆ ਸੁਰੱਖਿਆ ਬਲਾਂ ਨੇ ਪਿਛਲੇ 24 ਘੰਟਿਆਂ ‘ਚ ਅਜਿਹੇ ਦੂਜੇ ਵਿਸਫੋਟਕ ਦਾ ਪਤਾ ਲਾ ਕੇ ਇਸ ਨੂੰ ਨਕਾਰਾ ਕੀਤਾ ਹੈ।
ਇਸ ਨੂੰ ਨਸ਼ਟ ਕਰਨ ਦੌਰਾਨ ਇੱਕ ਜ਼ੋਰਦਾਰ ਧਮਾਕਾ ਜ਼ਰੂਰ ਹੋਇਆ ਸੀ, ਜਿਸ ‘ਚ ਇੱਕ ਸ਼ਾਪਿੰਗ ਕੰਪਲੈਕਸ ਦੀ ਖਿੜਕੀਆਂ ਦੇ ਸ਼ੀਸ਼ੇ ਤਿੜਕ ਗਏ ਪਰ ਇਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੂਤਰਾਂ ਨੇ ਦੱਸਿਆ ਕਿ ਇਸ ਖੇਤਰ ‘ਚ ਤਾਕਤਵਰ ਬੰਬ ਲਾਏ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਫੌਜ, ਨੀਮ ਫੌਜੀ ਬਲਾਂ ਤੇ ਪੁਲਿਸ ਨੇ ਪੂਰੇ ਖੇਤਰ ਨੂੰ ਘੇਰ ਲਿਆ ਸੀ ਤੇ ਇਸ ਦੀ ਸਥਿਤੀ ਦਾ ਪਤਾ ਲਾਉਣ ਲਈ ਖੋਜੀ ਕੁੱਤਿਆਂ ਦੀ ਵੀ ਮੱਦਦ ਲਈ ਗਈ। ਇਸ ਦੌਰਾਨ ਸੜਕ ‘ਤੇ ਦੋਵੇਂ ਪਾਸਿਓਂ ਆਵਾਜਾਈ ਰੋਕ ਦਿੱਤੀ ਗਈ ਸੀ ਤੇ ਇਸ ਨੂੰ ਨਕਾਰਾ ਕਰਨ ਤੋਂ ਬਾਅਦ ਆਵਾਜਾਈ ਚਾਲੂ ਕੀਤੀ ਗਈ ਇਹ ਬੰਬ ਇੱਕ ਸ਼ਾਪਿੰਗ ਕੰਪਲੈਕਸ ਦੇ ਨੇੜੇ ਲਾਇਆ ਗਿਆ ਸੀ ਜੋ ਹੁਰੀਅਤ ਦੇ ਕੱਟੜਵਾਦੀ ਧੜੇ ਦੇ ਬੁਲਾਰੇ ਏਆਜ਼ ਅਕਬਰ ਦੇ ਘਰ ਦੇ ਨੇੜੇ ਹੈ।
ਸੁਰੱਖਿਆ ਬਲਾਂ ਅਤੇ ਨਕਸਲੀਆਂ ‘ਚ ਮੁਕਾਬਲਾ ਜਾਰੀ
ਸੁਕਮਾ: ਛੱਤੀਸਗੜ੍ਹ ਦੇ ਬੁਰਕਾਪਾਲ ਹਮਲੇ ਤੋਂ ਬਾਅਦ ਫੌਜ ਨੇ ਬਦਲੀ ਹੋਈ ਰਣਨੀਤੀ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ਨਿੱਚਰਵਾਰ ਨੂੰ 8:45 ਵਜੇ ਫੌਜ ਨੇ ‘ਆਪ੍ਰੇਸ਼ਨ ਪ੍ਰਹਾਰ’ ਲਾਂਚ ਕਰ ਦਿੱਤਾ। ਅਜਿਹਾ ਪਹਿਲੀ ਵਾਰ ਹੈ ਜਦੋਂ ਫੌਜ ਨੇ ਮਾਨਸੂਨ ਸੀਜਨ ਵਿੱਚ ਨਕਸਲ ਆਪ੍ਰੇਸ਼ਨ ਲਾਂਚ ਕੀਤਾ ਹੈ। ਮੁਕਾਬਲਾ ਤੋਂਡਾਮਰਕਾ ਅਤੇ ਵੱਡੇ ਕੇੜਵਾਲ ਦੇ ਜੰਗਲਾਂ ਵਿੱਚ ਹੋਇਆ। ਕਰੀਬ 20 ਨਕਸਲੀ ਮਾਰੇ ਗਏ ਹਨ। ਮੁਕਾਬਲੇ ਦੌਰਾਨ ਸੁਕਮਾ ਦੇ ਤੋਂਡਾਮਰਕਾ ਵਿੱਚ ਪੰਜ ਜਵਾਨ ਜ਼ਖਮੀ ਹੋ ਗਏ, ਉੱਥੇ ਦੂਰਮਾ ਦੇ ਕੋਲ ਦੋ ਜਵਾਨ ਸ਼ਹੀਦ ਵੀ ਹੋਏ ਹਨ।
ਆਈਜੀ ਵਿਵੇਕਾਨੰਦ ਨੇ ਦੱਸਿਆ ਕਿ ਸੁਰੱਖਿਆ ਅਤੇ ਨਕਸਲੀਆਂ ਨਾਲ ਮੁਕਾਬਲਾ ਜਾਰੀ ਹੈ। ਬੈਕਅਪ ਫੌਜ ਰਵਾਨਾ ਕੀਤੀ ਗਈ ਹੈ। ਡੀਜੀ ਨਕਸਲ ਆਪ੍ਰੇਸ਼ਨ ਡੀਐੱਮ ਅਵਸਥੀ ਨੇ ਦੱਸਿਆ ਕਿ ਕਰੀਬ 200 ਨਕਸਲੀਆ ਦੇ  ਇਕੱਠੇ ਹੋਣ ਦਾ ਇਨਪੁਟ ਮਿਲਿਆ ਸੀ। ਇਸ ਆਧਾਰ ‘ਤੇ 1500 ਜਵਾਨਾਂ ਦੀ ਟੀਮ ਨਾਲ ਆਪ੍ਰੇਸ਼ਨ ਚਲਾਇਆ ਗਿਆ ਹੈ। ਇਨ੍ਹਾਂ ਨਾਲ ਨਕਸਲੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੁਕਾਬਲੇ ਵਿੱਚ ਪੁਲਿਸ ਨੇ ਇੱਕ ਨਕਸਲੀ ਦੀ ਲਾਸ਼ ਬਰਾਮਦ ਕੀਤੀ ਹੈ। ਵੱਡੀ ਗਿਣਤੀ ‘ਚ ਹਥਿਆਰ ਵੀ ਮਿਲੇ ਹਨ।