Accused - Sach Kahoon Punjabi
ਚੰਡੀਗੜ੍ਹ ਤੇ ਪਟਿਆਲਾ ਦੇ ਚਾਰ ਕੇਸਾਂ ‘ਚ ਸੀ ਭਗੌੜਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਖੰਨਾ ਪੁਲਿਸ (police) ਦੀ ਹਿਰਾਸਤ ਵਿੱਚੋਂ ਫ਼ਰਾਰ ਹੋਏ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਨੂੰ ਪਟਿਆਲਾ ਪੁਲਿਸ ਨੇ ਸਨੌਰੀ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਐਸ.ਪੀ. ਸਿਟੀ-1 ਯੋਗੇਸ਼ ਸ਼ਰਮਾ ਦੀ ਨਿਗਰਾਨੀ ਹੇਠ ਮੁੱਖ ਥਾਣਾ ਅਫ਼ਸਰ ਕੋਤਵਾਲੀ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਖੰਨਾ ਪੁਲਿਸ ਦੀ ਹਿਰਾਸਤ ਵਿੱਚੋਂ 7 ਜਨਵਰੀ ਨੂੰ ਫ਼ਰਾਰ ਹੋਏ ਮੁਲਜ਼ਮ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਪੁੱਤਰ ਸਤਪਾਲ ਸਿੰਘ ਵਾਸੀ ਸਨੌਰ ਜ਼ਿਲ੍ਹਾ ਪਟਿਆਲਾ ਨੂੰ 20 ਜਨਵਰੀ ਨੂੰ ਸਨੌਰੀ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ Àੁੱਕਤ ਵਿਅਕਤੀ ਖਿਲਾਫ਼ ਮੁਕੱਦਮਾ ਥਾਣਾ ਸਿਟੀ ਖੰਨਾ ਦਰਜ ਹੋਇਆ ਸੀ ਅਤੇ ਇਹ 7 ਜਨਵਰੀ ਨੂੰ ਖੰਨਾ ਪੁਲਿਸ ਦੀ ਹਿਰਾਸਤ ਵਿੱਚ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਖਿਲਾਫ਼ ਪਟਿਆਲਾ ਅਤੇ ਚੰਡੀਗੜਵਿਖੇ ਧੋਖਾਧੜੀ ਅਤੇ ਠੱਗੀ ਦੇ ਚਾਰ ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚ ਇਹ ਭਗੌੜਾ ਚਲਿਆ ਆ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਰਜਿੰਦਰ ਕੁਮਾਰ ਵਾਲੀਆ ਉਰਫ਼ ਨਰਿੰਦਰ ਉਰਫ਼ ਜਤਿੰਦਰ ਕੁਮਾਰ ਇੱਕ ਸ਼ਾਤਰ ਕਿਸਮ ਦਾ ਵਿਅਕਤੀ ਹੈ, ਜਿਸ ਵੱਲੋਂ ਬੈਂਕਾਂ ਵਿੱਚ ਆਮ ਤੌਰ ‘ਤੇ ਨਗਦੀ ਜਮਾਂ ਕਰਵਾਉਣ ਲਈ ਲਾਈਨ ਵਿਚ ਖੜੇ ਵਿਅਕਤੀਆਂ ਨਾਲ ਠੱਗੀਆਂ ਮਾਰੀਆਂ ਜਾਂਦੀਆਂ ਸਨ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਖਾਸ ਤੌਰ ‘ਤੇ ਬਜ਼ੁਰਗ ਲੋਕਾਂ, ਔਰਤਾਂ ਅਤੇ ਅਪਾਹਜ ਵਿਅਕਤੀਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿਰਭੈਯਾ ਕੇਸ: ਦੋਸ਼ੀ ਮੁਕੇਸ਼ ਦੀ ਹਾਈਕੋਰਟ ਨੇ ਡੈਥ ਵਰੰਟ ਰੱਦ ਕਰਨ ਦੀ ਅਪੀਲ ਕੀਤੀ ਰੱਦ
ਕਿਊਰੇਟਿਵ ਪਟੀਸ਼ਨ ਰੱਦ ਹੋਣ ‘ਤੇ ਕੀਤੀ ਮੰਗ | Nirbhaya Case
ਫਾਂਸੀ ‘ਚ ਬਚੇ ਹਨ 7 ਦਿਨ ਬਾਕੀ
ਨਵੀਂ ਦਿੱਲੀ, ਏਜੰਸੀ। ਹਾਈ ਕੋਰਟ ਨੇ ਬੁੱਧਵਾਰ ਨੂੰ ਨਿਰਭਯਾ (Nirbhaya Case) ਸਮੂਹਿਕ ਜਬਰ ਜਨਾਹ ਮਾਮਲੇ ਵਿੱਚ ਫਾਂਸੀ ਦੇ ਲਈ ਦੋਸ਼ੀ ਮੁਕੇਸ਼ ਕੁਮਾਰ ਦੇ ਮੌਤ ਦੇ ਵਾਰੰਟ ‘ਤੇ ਰੋਕ ਲਗਾਉਣ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਦੇਣ ਦੇ ਫੈਸਲੇ ਵਿੱਚ ਕੋਈ ਖਾਮੀ ਨਹੀਂ ਹੈ। ਹਾਲਾਂਕਿ, ਜਸਟਿਸ ਮਨਮੋਹਨ ਅਤੇ ਜਸਟਿਸ ਸੰਗੀਤਾ ਧੀਂਗਰਾ ਦੇ ਬੈਂਚ ਨੇ ਦੋਸ਼ੀ ਨੂੰ ਹੇਠਲੀ ਅਦਾਲਤ ਵਿੱਚ ਅਪੀਲ ਕਰਨ ਦੀ ਆਗਿਆ ਦਿੱਤੀ। ਇਸ ਤੋਂ ਬਾਅਦ ਮੁਕੇਸ਼ ਦੇ ਵਕੀਲ ਨੇ ਹੇਠਲੀ ਅਦਾਲਤ ‘ਚ ਦਾਖਲਾ ਕੀਤਾ। ਅਦਾਲਤ ਇਸ ‘ਤੇ ਵੀਰਵਾਰ ਨੂੰ ਸੁਣਵਾਈ ਕਰੇਗੀ।
ਨਿਰਭੈਯਾ ਗੈਂਗਰੇਪ ਕੇਸ ‘ਚ ਫਾਂਸੀ ਦੀ ਸਜ਼ਾ ਹੋਣ ‘ਤੇ ਦੋਸ਼ੀ ਮੁਕੇਸ਼ ਕੁਮਾਰ ਨੇ ਟ੍ਰਾਇਲ ਕੋਰਟ ਦੇ ਡੈਥ ਵਰੰਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਸ ਦੀ ਅਰਜੀ ‘ਤੇ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਦੇ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਸੰਗੀਤਾ ਧੀਂਗਰਾ ਦੀ ਬੇਂਚ ਸੁਣਵਾਈ ਕਰ ਰਹੀ ਸੀ। ਇਸ ਦਰਮਿਆਨ ਨਿਰਭੈਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਦੋਸ਼ੀ ਜੋ ਚਾਹੇ ਕਰ ਲਵੇ, ਪਰ ਇਸ ਕੇਸ ‘ਚ ਸਭ ਕੁਝ ਸਾਫ ਹੈ। ਦੋਸ਼ੀ ਮੁਕੇਸ਼ ਨੇ ਕੋਰਟ ‘ਚ ਕਿਹਾ ਹੈ ਕਿ ਉਸਦੀ ਦਇਆ ਅਰਜੀ ਦਿੱਲੀ ਦੇ ਉਪਰਾਜਪਾਲ ਅਤੇ ਰਾਸ਼ਟਰਪਤੀ ਕੋਲ ਪੈਂਡਿੰਗ ਹੈ।
ਇਸ ‘ਤੇ ਫੈਸਲੇ ਲਈ ਫਾਂਸੀ ਤੋਂ ਪਹਿਲਾਂ ਉਸ ਨੂੰ 14 ਦਿਨ ਦਾ ਸਮਾਂ ਦਿੱਤਾ ਜਾਵੇ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਦੋ ਦੋਸ਼ੀਆਂ ਮੁਕੇਸ਼ ਅਤੇ ਵਿਨੈ ਸ਼ਰਮਾ ਦੀ ਕਿਊਰੇਟਿਵ ਪਟੀਸ਼ਨ ਰੱਦ ਕਰ ਦਿੱਤੀ ਸੀ। ਟ੍ਰਾਇਲ ਕੋਰਟ ਨੇ ਪਿਛਲੇ ਹਫਤੇ ਸਾਰੇ ਚਾਰ ਦੋਸ਼ੀਆਂ ਮੁਕੇਸ਼, ਵਿਨੈ, ਪਵਨ ਅਤੇ ਅਕਸ਼ੈ ਦਾ ਡੈਥ ਵਰੰਟ ਜਾਰੀ ਕੀਤਾ ਸੀ, ਜਿਸ ‘ਚ ਤਿਹਾੜ ਜੇਲ੍ਹ ‘ਚ ਫਾਂਸੀ ਲਈ 22 ਜਨਵਰੀ ਸਵੇਰੇ 7 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਹਿਸਾਬ ਨਾਲ ਹੁਣ ਦੋਸ਼ੀਆਂ ਕੋਲ 7 ਦਿਨ ਹੀ ਬਚੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Nirbhaya case। 22 ਜਨਵਰੀ ਨੂੰ ਹੋਵੇਗੀ ਦੋਸ਼ੀਆਂ ਨੂੰ ਫਾਂਸੀ
ਦੋਸ਼ੀਆਂ ਕੋਲ 14 ਦਿਨ ਫਾਂਸੀ ਖਿਲਾਫ਼ ਪਟੀਸ਼ਨ ਦਾਇਰ ਕਰਨ ਲਈ
ਨਵੀਂ ਦਿੱਲੀ (ਏਜੰਸੀ)। ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਨਿਰਭੈਆ ਦੇ ਚਾਰ ਅਪਰਾਧੀਆਂ ਲਈ ਮੌਤ ਦਾ ਵਾਰੰਟ ਜਾਰੀ ਕੀਤਾ। ਜੱਜ ਨੇ ਕਿਹਾ ਕਿ ਸਾਰੇ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਫਾਂਸੀ ਦਿੱਤੀ ਜਾਵੇਗੀ। ਦੋਸ਼ੀ ਅਕਸ਼ੇ, ਪਵਨ, ਮੁਕੇਸ਼ ਅਤੇ ਵਿਨੈ ਕੋਲ ਫਾਂਸੀ ਦੇ ਵਾਰੰਟ ਖਿਲਾਫ਼ ਹਾਈ ਕੋਰਟ ‘ਚ ਅਪੀਲ ਕਰਨ ਲਈ 14 ਦਿਨ ਹੈ, ਜੇ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇਗੀ। ਵੀਡੀਓ ਕਾਨਫਰੰਸਿੰਗ ਦੀ ਸੁਣਵਾਈ ਦੌਰਾਨ ਜੱਜ ਨੇ ਦੋਸ਼ੀਆਂ ਨੂੰ ਪੁੱਛਿਆ ਕਿ ਕੀ ਜੇਲ ਪ੍ਰਸ਼ਾਸਨ ਨੇ ਤੁਹਾਨੂੰ ਨੋਟਿਸ ਦਿੱਤਾ ਸੀ? ਸਾਰਿਆਂ ਨੇ ਕਿਹਾ ਕਿ ਸਾਨੂੰ ਨੋਟਿਸ ਦਿੱਤਾ ਗਿਆ ਸੀ। (Nirbhaya Case)
ਦੋਸ਼ੀ ਅਕਸ਼ੇ ਨੇ ਜੱਜ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਅਤੇ ਮੀਡੀਆ ਉੱਤੇ ਖ਼ਬਰਾਂ ਲੀਕ ਕਰਨ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੀਡੀਆ ਨੂੰ ਅਦਾਲਤ ਦੇ ਕਮਰੇ ਤੋਂ ਬਾਹਰ ਸੁੱਟ ਦਿੱਤਾ ਗਿਆ। ਅਕਸ਼ੈ ਨੇ ਕਿਹਾ ਕਿ ਅਸੀਂ ਸਾਰੇ ਕਯੂਰੇਟਿਵ ਪਟੀਸ਼ਨਾਂ ਦਾਇਰ ਕਰਾਂਗੇ। ਦੋਸ਼ੀਆਂ ਲਈ ਵਕੀਲ ਨੇ ਅਦਾਲਤ ਤੋਂ ਅਰੋਗ ਪਟੀਸ਼ਨ ਦਾਇਰ ਕਰਨ ਲਈ ਸਮਾਂ ਮੰਗਿਆ। ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਹ ਸਿਰਫ ਕੇਸ ਨੂੰ ਲੰਮਾ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਹ ਪਟੀਸ਼ਨ 2018 ਤੋਂ ਪੈਂਡਿੰਗ ਹੈ ਅਤੇ ਬਚਾਅ ਪੱਖ ਇਹ ਨਹੀਂ ਕਹਿ ਸਕਦਾ ਕਿ ਉਨ੍ਹਾਂ ਨੂੰ ਮੌਕਾ ਨਹੀਂ ਮਿਲਿਆ।
Jaipur Bomb Blast ਚਾਰ ਆਰੋਪੀ ਦੋਸ਼ੀ ਕਰਾਰ
Jaipur Bomb Blast ਚਾਰ ਆਰੋਪੀ ਦੋਸ਼ੀ ਕਰਾਰ
ਅੱਠ ਧਮਾਕਿਆਂ ‘ਚ 70 ਤੋਂ ਜ਼ਿਆਦਾ ਲੋਕਾਂ ਦੀ ਹੋਈ ਸੀ ਮੌਤ
ਜੈਪੁਰ, ਏਜੰਸੀ। ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ 13 ਮਈ 2008 ‘ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ‘ਚ ਅੱਜ ਵਿਸ਼ੇਸ਼ ਅਦਾਲਤ ਨੇ ਚਾਰ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਜਦੋਂ ਕਿ ਇੱਕ ਆਰੋਪੀ ਨੂੰ ਬਰੀ ਕਰ ਦਿੱਤਾ। ਜੱਜ ਅਜੈ ਕੁਮਾਰ ਸ਼ਰਮਾ ਨੇ ਇਹ ਫੈਸਲਾ ਸੁਣਾਇਆ। ਅਦਾਲਤ ਨੇ ਜਿਨ੍ਹਾਂ ਆਰੋਪੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਉਹਨਾਂ ਵਿੱਚ ਆਰੋਪੀ ਮੁਹੰਮਦ ਸੈਫ, ਮੁਹੰਮਦ ਸਰਵਰ ਆਜਮੀ, ਸੈਫੁਰਰਹਿਮਾਨ ਅਤੇ ਸਲਮਾਨ ਖਾਨ ਸ਼ਾਮਲ ਹਨ ਜਦੋਂ ਕਿ ਆਰੋਪੀ ਸ਼ਾਹਬਾਜ ਹੁਸੈਨ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ। ਸ਼ਾਹਬਾਜ ‘ਤੇ ਈ ਮੇਲ ਕਰਨ ਦਾ ਦੋਸ਼ ਸੀ ਅਤੇ ਉਹ ਧਮਾਕਿਆਂ ਦੌਰਾਨ ਜੈਪੁਰ ਆਇਆ ਹੀ ਨਹੀਂ, ਇਸਲਈ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਪੰਜ ਆਰੋਪੀਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਸ਼ੀ ਕਰਾਰ ਇਹਨਾਂ ਵਿਅਕਤੀਆਂ ਨੂੰ ਸਜ਼ਾ ਬਾਅਦ ‘ਚ ਸੁਣਾਈ ਜਾਵੇਗੀ। Jaipur Bomb Blast
13 ਮਈ 2008 ਨੂੰ ਜੈਪੁਰ ਦੇ ਪਰਕੋਟੇ ‘ਚ ਹੋਏ ਸਨ 8 ਧਮਾਕੇ
ਸੱਤਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਤੇ 180 ਤੋਂ ਜ਼ਿਆਦਾ ਹੋਏ ਸਨ ਜ਼ਖਮੀ
ਇਸ ਮਾਮਲੇ ‘ਚ ਸ਼ਾਮਲ ਸਨ ਕੁੱਲ 13 ਆਰੋਪੀ
ਪੰਜ ਆਰੋਪੀਆਂ ‘ਤੇ ਆਇਆ ਹੈ ਫੈਸਲਾ
ਤਿੰਨ ਆਰੋਪੀ ਹਨ ਅਜੇ ਤੱਕ ਫਰਾਰ
ਬਾਟਲਾ ਹਾਊਸ ਮੁਕਾਬਲੇ ‘ਚ ਮਾਰੇ ਜਾ ਚੁੱਕੇ ਹਨ ਦੋ ਆਰੋਪੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਕੂਲਾ (ਸੱਚ ਕਹੂੰ ਨਿਊਜ਼) ਪੰਚਕੂਲਾ ਹਿੰਸਾ ਮਾਮਲੇ ਵਿੱਚ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ਤੋਂ ਦੇਸ਼ ਧ੍ਰੋਹ ਦੀ ਧਾਰਾ ਹਟਾ ਦਿੱਤੀ ਗਈ ਹੈ। ਹੁਣ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ‘ਤੇ ਆਈਪੀਸੀ ਦੀ ਧਾਰਾ 216, 145, 150, 151, 152, 153 ਅਤੇ 120 ਬੀ ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਚਕੂਲਾ ਹਿੰਸਾ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ਦੀ ਸੁਣਵਾਈ ਹੋਈ ਸੀ। ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ਨੂੰ ਪੰਚਕੂਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹਨੀਪ੍ਰੀਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਇਹ ਸੁਣਵਾਈ ਵਧੀਕ ਸੈਸ਼ਨ ਜੱਜ ਸੰਜੇ ਸੰਧੀਰ ਦੀ ਅਦਾਲਤ ਵਿੱਚ ਹੋਈ। ਪੂਰਾ ਮਾਮਲਾ 25 ਅਗਸਤ, 2017 ਨੂੰ ਪੰਚਕੂਲਾ ਵਿੱਚ ਦਰਜ ਹੋਈ ਐਫਆਈਆਰ 345 ਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੰਮੂ-ਕਸ਼ਮੀਰ : ਧਾਰਾ 370 ਤੇ 35ਏ ਹਟਾਉਣ ਤੋਂ ਬਾਅਦ ਪੈਦਾ ਹੋਏ ਹਾਲਾਤ | Shehla Rashid
ਸ਼ੇਹਲਾ ਨੇ ਟਵੀਟ ‘ਚ ਦੋਸ਼ ਲਾਏ ਸਨ ਕਿ ਕਸ਼ਮੀਰ?’ਚ ਫੌਜ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ | Shehla Rashid
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੀ ਸਾਬਕਾ ਵਿਦਿਅਰਾਥਣ ਤੇ ਕਸ਼ਮੀਰੀ ਆਗੂ ਸ਼ੇਹਲਾ ਰਸ਼ੀਦ ਖਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਹੈ ਸ਼ੇਹਲਾ ਰਸ਼ੀਦ ‘ਤੇ ਦੋਸ਼ ਹੈ ਕਿ ਝੂਠੀ ਅਫਵਾਹ ਨੇ ਭਾਰਤੀ ਫੌਜ ਬਾਰੇ ਫੇਕ ਨਿਊਜ਼ ਫੈਲਾਈ ਹੈ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਦੇ ਵਕੀਲ ਅਲਖ ਆਲੋਕ ਸ੍ਰੀਵਾਸਤਵ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਹੈ ਇੱਕ ਪੁਲਿਸ ਅਧਿਕਾਰੀ ਨੇ ਕਿਹਾ, ‘ਐਫਆਈਆਰ ਆਈਪੀਸੀ ਦੀ ਧਾਰਾ 124-ਏ (ਦੇਸ਼ਧ੍ਰੋਹ), 153-ਏ (ਧਰਮ, ਜਾਤੀ, ਜਨਮ ਸਥਾਨ,ਨਿਵਾਸ, ਭਾਸ਼ਾ ਆਦਿ ਦੇ ਅਧਾਰ ‘ਤੇ ਵੱਖ-ਵੱਖ ਸਮੂਹਾਂ ਦਰਮਿਆਨ ਦੁਸ਼ਮਣੀ ਨੂੰ ਉਤਸ਼ਾਹ ਦੇਣਾ) 153 (ਦੰਗਾ ਭੜਕਾਉਣ ਦੇ ਇਰਾਦੇ ਨਾਲ ਉਕਸਾਉਣ ਵਾਲਾ) ਤਹਿਤ ਦਰਜ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਰਸ਼ਿਦ ਨੇ ਹਾਲਾਂਕਿ ਕਿਹਾ ਸੀ ਕਿ ਜਦੋਂ ਭਾਰਤੀ ਫੌਜ ਜਾਂਚ ਗਠਿਤ ਕਰੇਗੀ ਤਾਂ ਉਹ ਸਬੂਤ ਦੇਣ ਲਈ ਤਿਆਰ ਹੈ ਭਾਰਤੀ ਫੌਜ ਨੇ ਰਸ਼ੀਦ ਦੇ ਸਾਰੇ ਦਾਅਵਿਆਂ ਨੂੰ ਰੱਦ ਕਰ ਦਿੱਤਾ ਸੀ। (Shehla Rashid)
ਕੀ ਕਿਹਾ ਸੀ ਸ਼ੇਹਲਾ ਰਸੀਦ ਨੇ ਟਵੀਟ ਦੀ ਇੱਕ ਸੀਰੀਜ਼ ‘ਚ ਸ਼ੇਹਲਾ ਰਸ਼ੀਦ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਫੌਜ ਗਲਤ ਤਰੀਕੇ ਨਾਲ ਕਸ਼ਮੀਰ ‘ਚ ਪੁਰਸ਼ਾਂ ਨੂੰ ਚੁੱਕ ਰਹੀ ਸੀ, ਘਰਾਂ ‘ਚ ਛਾਪੇ ਮਾਰ ਰਹੀ ਸੀ ਤੇ ਜੰਮੂ ਕਸ਼ਮੀਰ ‘ਚ ਲੋਕਾਂ ‘ਤੇ ਅੱਤਿਆਚਾਰ ਕਰ ਰਹੀ ਸੀ ਸ਼ੇਹਲਾ ਰਾਸ਼ਿਦ ਨੇ ਦਾਅਵਾ ਕੀਤਾ ਸੀ ਕਿ ਸੱਤਾਧਾਰੀ ਭਾਜਪਾ ਆਪਣੇ ਏਜੰਡੇ ਨੂੰ ਪੂਰਾ ਕਰਨ ਲਈ ਕਸ਼ਮੀਰ ‘ਚ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ ਫੌਜ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ ਫੌਜ ਵੱਲੋਂ ਕਿਹਾ ਗਿਆ ਕਿ ਸ਼ੇਹਲਾ ਨੇ ਜੋ ਦੋਸ਼ ਲਾਏ ਹਨ ਉਹ ਬੇਬੁਨਿਆਦ ਹਨ ਤੇ ਫੌਜ ਉਨ੍ਹਾਂ ਨੂੰ ਨਕਾਰਦੀ ਹੈ ਫੌਜ ਨੇ ਕਿਹਾ ਕਿ ਅਜਿਹੀ ਮਨਘੜਤ ਤੇ ਝੂਠੀਆਂ ਖਬਰਾਂ ਗੈਰ ਸਮਾਜਿਕ ਤੱਤਾਂ ਤੇ ਸੰਗਠਨਾਂ ਵੱਲੋਂ ਲੋਕਾਂ ਨੂੰ ਭੜਕਾਉਣ ਲਈ ਫੈਲਾਈਆਂ ਜਾਂਦੀਆਂ ਹਨ। (Shehla Rashid)
ਗੋਲੀ ਕਾਂਡ : ਬੀਕੇਯੂ ਏਕਤਾ ਉਗਰਾਹਾਂ ਨੇ ਵੀ ਮੰਗੀ ਦੋਸ਼ੀਆਂ ਦੀ ਗ੍ਰਿਫਤਾਰੀ
ਧਰਨਾ ਸੱਤਵੇਂ ਦਿਨ ‘ਚ ਦਾਖਲ, ਲਾਸ਼ਾਂ ਦਾ ਨਾ ਹੋਇਆ ਪੋਸਟਮਾਰਟਮ
ਭਜਨ ਸਿੰਘ ਸਮਾਘ, ਸ੍ਰੀ ਮੁਕਤਸਰ ਸਾਹਿਬ/ਮਲੋਟ
ਜਵਾਹਰੇਵਾਲਾ ਗੋਲੀ ਕਾਂਡ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਪਿਛਲੇ ਸੱਤ ਦਿਨਾਂ ਤੋਂ ਅਣਮਿੱਥੇ ਸਮੇਂ ਦਾ ਧਰਨਾ ਦੇ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕੀਤੀ ਜਾ ਰਹੀ ਮੰਗ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਧਰਨੇ ‘ਚ ਸ਼ਾਮਲ ਹੁੰਦਿਆਂ ਦੋਸ਼ੀਆਂ ਦੀ ਗ੍ਰਿਫਤਾਰੀ ਮੰਗੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਤੇ ਹਰਫੂਲ ਸਿੰਘ ਭਾਗਸਰ ਨੇ ਕਿਹਾ ਕਿ ਜਵਾਹਰੇਵਾਲਾ ਕਾਂਡ ਸਰਮਾਏਦਾਰਾਂ ਵੱਲੋਂ ਗਰੀਬਾਂ ਉੱਪਰ ਕੀਤੀ ਧੱਕੇਸ਼ਾਹੀ ਹੈ ਜਿਸਦਾ ਯੂਨੀਅਨ ਹਮੇਸ਼ਾ ਹੀ ਵਿਰੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਸਮਾਜ ਦੀ ਬਿਹਤਰੀ ਲਈ ਰਲ ਕੇ ਸੰਘਰਸ਼ ਕਰਦੇ ਰਹੇ ਹਨ ਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜਾਣ-ਬੁੱਝ ਕੇ ਇਸ ਮਾਮਲੇ ‘ਚ ਢਿੱਲ ਕਰ ਰਹੀ ਹੈ ਜਿਸਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਿਦਿਆਰਥੀ ਆਗੂ ਗੁਰਾਂਦਿੱਤਾ ਸਿੰਘ ਝਬੇਲਵਾਲੀ, ਐਕਸ਼ਨ ਕਮੇਟੀ ਕਨਵੀਨਰ ਮੰਗਾ ਸਿੰਘ ਆਜ਼ਾਦ, ਕੌਂਸਲ ਪਰਮਿੰਦਰ ਸਿੰਘ ਪਾਸ਼ਾ, ਪੀ. ਐਸ. ਯੂ. ਦੇ ਆਗੂ ਬੱਲਾ ਸਿੰਘ ਤੇ ਅਮਰਜੀਤ ਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਜਗਜੀਤ ਜੱਸੇਆਣਾ ਤੇ ਜਸਵਿੰਦਰ ਬਿੱਲਾ ਸਣੇ ਹੋਰ ਜਥੇਬੰਦੀਆਂ ਦੇ ਆਗੂ ਵੀ ਮੌਜ਼ੂਦ ਸਨ। ਮੁਜ਼ਾਹਰਾਕਾਰੀਆਂ ਨੇ ਸੱਤ ਦਿਨਾਂ ਤੋਂ ਮੁਕਤਸਰ ਦੇ ਸਿਵਲ ਹਸਪਤਾਲ ‘ਚ ਪਈਆਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਾਉਣ ਤੋਂ ਨਾਂਹ ਕਰਦਿਆਂ ਕਿਹਾ ਕਿ ਜਦੋਂ ਤੱਕ ਸਾਰੇ ਦੋਸ਼ੀ ਗ੍ਰਿਫਤਾਰ ਨਹੀਂ ਹੋ ਜਾਂਦੇ ਉਹ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਕਰਾਉਣਗੇ। ਇਸਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਉਹ ਜਲਦੀ ਹੀ ਆਪਣਾ ਸੰਘਰਸ਼ ਹੋਰ ਪ੍ਰਚੰਡ ਕਰਨਗੇ ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਿੰਦਰਪਾਲ ਬਿੱਟੂ ਕਤਲ ਕਾਂਡ:
ਬਰਾਮਦ ਹੋਏ ਮੋਬਾਇਲ ਫੋਨਾਂ ਦੀਆਂ ਖੰਗਾਲੀਆਂ ਜਾਣਗੀਆਂ ਕਾਲ ਡਿਟੇਲਾਂ
ਅਗਲੇ ਦਿਨਾਂ ‘ਚ ਹੋ ਸਕਦੈ ਕਤਲ ਦੇ ਕਾਰਨਾਂ ਦਾ ਖੁਲਾਸ
ਖੁਸ਼ਵੀਰ ਸਿੰਘ ਤੂਰ
ਪਟਿਆਲਾ, 29 ਜੂਨ।
ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਕੇ ਕਤਲ ਕਾਂਡ ‘ਚ ਸ਼ਾਮਲ ਪੰਜੇ ਮੁਲਜ਼ਮਾਂ ਨੂੰ ਅੱਜ ਅਦਾਲਤ ਨੇ ਮੁੜ ਤੀਜੀ ਵਾਰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਇਸ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ ਜੇਲ੍ਹ ‘ਚ ਬਰਾਮਦ ਹੋਏ ਮੋਬਾਇਲ ਫੋਨਾਂ ਦੀਆਂ ਕਾਲ ਡਿਟੇਲਾਂ ਨੂੰ ਖਗਾਲੇਗੀ ਕਿ ਇਨ੍ਹਾਂ ਵੱਲੋਂ ਕਿੱਥੇ ਕਿੱਥੇ ਫੋਨ ਕਾਲਾਂ ਕੀਤੀਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਮਹਿੰਦਰਪਾਲ ਬਿੱਟੂ ਕਤਲ ਮਾਮਲੇ ਵਿੱਚ ਸ਼ਾਮਲ ਨਾਭਾ ਜੇਲ੍ਹ ਅੰਦਰ ਬੰਦ ਮੁਲਜ਼ਮਾਂ ਗੁਰਸੇਵਕ ਸਿੰਘ, ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ ਨਿਹਾਲਾ ਦਾ ਅੱਜ ਦੋ ਦਿਨਾਂ ਰਿਮਾਂਡ ਖਤਮ ਹੋਣ ‘ਤੇ ਮੁੜ ਪਟਿਆਲਾ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਮੌਕੇ ਅਦਾਲਤ ਕੰਪਲੈਕਸ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਹੋਇਆ ਸੀ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੇ ਪੰਜ ਦਿਨਾਂ ਰਿਮਾਂਡ ਦੀ ਹੋਰ ਮੰਗ ਕੀਤੀ ਗਈ ਸੀ ਅਤੇ ਪੁਲਿਸ ਨੇ ਅਦਾਲਤ ਅੱਗੇ ਕਿਹਾ ਸੀ ਕਿ ਜੇਲ੍ਹ ਅੰਦਰੋਂ ਕੱਲ੍ਹ ਮੋਬਾਇਲ ਫੋਨ ਬਰਾਮਦ ਹੋਏ ਹਨ ਤੇ ਇਨ੍ਹਾਂ ਮੁਲਜ਼ਮਾਂ ਤੋਂ ਇਸ ਬਾਰੇ ਪੁੱਛਗਿੱਛ ਕਰਨੀ ਹੈ ਤੇ ਕਾਲ ਡਿਟੇਲਾਂ ਦਾ ਮਿਲਾਣ ਕਰਨਾ ਹੈ ਕਿ ਇਨ੍ਹਾਂ ਨੇ ਕਿਸ ਕਿਸ ਨੂੰ ਫੋਨ ਕੀਤਾ ਹੈ। ਉਂਜ ਇਨ੍ਹਾਂ ਮੁਲਜ਼ਮਾਂ ਦੇ ਵਕੀਲਾਂ ਵੱਲੋਂ ਪੁਲਿਸ ਦੇ ਪੰਜ ਦਿਨਾਂ ਰਿਮਾਂਡ ਦਾ ਵਿਰੋਧ ਕੀਤਾ ਗਿਆ। ਅਦਾਲਤ ਵੱਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਨ੍ਹਾਂ ਨੂੰ ਤੀਜੀ ਵਾਰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬਰਾਮਦ ਹੋਏ ਇੱਕ ਮੋਬਾਇਲ ਫੋਨ ਤੋਂ ਅਣਗਿਣਤ ਬਾਰ ਫੋਨ ਕੀਤੇ
ਅਦਾਲਤ ਨੇ ਪੰਜਾਂ …
ਗਏ ਹਨ। ਪੁਲਿਸ ਹੁਣ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਇਹ ਫੋਨ ਕਿੱਥੇ ਕਿੱਥੇ ਕੀਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਤੋਂ ਸੀਆਈਏ ਸਟਾਫ਼ ਪਟਿਆਲਾ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਹੈ, ਜਿੱਥੇ ਕਿ ਪੁਲਿਸ ਦੇ ਹੱਥ ਕਾਫੀ ਕੁਝ ਲੱਗਿਆ ਹੈ। ਉਂਜ ਇਸ ਮਾਮਲੇ ਸਬੰਧੀ ਅਜੇ ਕੋਈ ਵੀ ਪੁਲਿਸ ਅਧਿਕਾਰੀ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ। ਦੱਸਣਯੋਗ ਹੈ ਕਿ ਇਨ੍ਹਾਂ ਪੰਜੇ ਮੁਲਜ਼ਮਾਂ ਨੂੰ ਪਹਿਲਾ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਅਦਾਲਤ ਵੱਲੋਂ ਭੇਜਿਆ ਗਿਆ ਸੀ। 27 ਜੂਨ ਨੂੰ ਇਨ੍ਹਾਂ ਦਾ ਰਿਮਾਂਡ ਖਤਮ ਹੋਣ ਤੇ ਪੁਲਿਸ ਵੱਲੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਇਨ੍ਹਾਂ ਦਾ ਦੋ ਦਿਨਾਂ ਰਿਮਾਂਡ ਹਾਸਲ ਹੋਇਆ। ਅੱਜ ਦੋਂ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਦੋਂ ਦਿਨਾਂ ਲਈ ਇਨ੍ਹਾਂ ਨੂੰ ਮੁੜ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਦੀ ਤਫਤੀਸ ਵਿੱਚ ਲੱਗੇ ਇੱਕ ਅਧਿਕਾਰੀ ਦਾ ਕਹਿਣਾ ਸੀ ਕਿ ਉਹ ਜ਼ਿਆਦਾ ਕੁਝ ਨਹੀਂ ਦੱਸ ਸਕਦੇ, ਪਰ ਉਹ ਜਲਦੀ ਹੀ ਇਸ ਕਤਲ ਕਾਂਡ ਤੋਂ ਪਰਦਾ ਜ਼ਰੂਰ ਉਠਾ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਹਾਂ ਸ਼ਹੀਦਮਹਿੰਦਰਪਾਲ ਬਿੱਟੂ ਇੰਸਾਂ ਨੂੰ ਸਮਰਪਿਤ ਨਾਮ ਚਰਚਾ ਹੋਈ ਦੋਸ਼ਾਂ ਦੇ ਖਿਲਾਫ ਸਾਧ-ਸੰਗਤ ਇਕਜੁਟ
ਪੰਡਾਲ ‘ਚ ਨਹੀਂ ਸੀ ਤਿਲ ਸੁੱਟਣ ਨੂੰ ਥਾਂ ।
ਅੱਜ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਜਿੱਥੇ ਬੁਲਾਰਿਆਂ ਨੇ ਮਹਾਂ ਸ਼ਹੀਦ ਮਹਿੰਦਰਪਾਲ ਬਿੱਟੂ ਇੰਸਾਂ ‘ਤੇ ਮੜ੍ਹੇ ਬੇਅਦਬੀ ਦੇ ਦੋਸ਼ਾਂ ਨੂੰ ਅੱਤ ਦਰਜੇ ਦੀ ਘਿਨੌਣੀ ਸਾਜਿਸ਼ ਕਰਾਰ ਦਿੱਤਾ, ਉੱਥੇ ਹੀ ਸਾਧ-ਸੰਗਤ ਨੇ ਅੱਜ ਕੁਲ ਮਾਲਕ ਵੱਲੋਂ ਬਖਸ਼ਿਆ ਨਾਅਰਾ ‘ਧੰਨ ਧੰਨ ਸਤਿਗੁਰੂ ਤੇਰਾ ਹੀ ਆਸਰਾ’ ਲਾਕੇ ਇਹ ਦੋਸ਼ ਸਿਰੇ ਤੋਂ ਖਾਰਜ ਕਰ ਦਿੱਤੇ ਸਟੇਜ ਸੰਚਾਲਨ ਕਰ ਰਹੇ ਗੁਰਬਚਨ ਸਿੰਘ ਇੰਸਾਂ ਮੋਗਾ ਨੇ ਕਿਹਾ ਕਿ ਬਿੱਟੂ ਇੰਸਾਂ ਨੇ ਜ਼ਮਾਨਤ ਉਪਰੰਤ ਇੱਕ ਮੰਤਰੀ ਅਤੇ ਉਸ ਦੇ ਚਹੇਤਿਆਂ ਦਾ ਕੱਚਾ ਚਿੱਠਾ ਖੋਲ੍ਹ ਦੇਣਾ ਸੀ, ਜਿਸ ਕਰਕੇ ਉਸ ਦਾ ਕਤਲ ਕਰਵਾ ਦਿੱਤਾ ਗਿਆ ਉਨ੍ਹਾਂ ਆਖਿਆ ਕਿ ਅੱਜ ਦਾ ਇਹ ਇਕੱਠ ਦੋਸ਼ਾਂ ਨੂੰ ਰੱਦ ਕਰਦਾ ਹੈ ਤੇ ਅਸੀਂ ਮੰਗ ਕਰਦੇ ਹਾਂ ਕਿ ਅਸਲ ਦੋਸ਼ੀਆਂ ਨੂੰ ਫੜਕੇ ਸਜਜ਼ਾ ਦਿੱਤੀ ਜਾਏ ਤੇ ਝੂਠੇ ਕੇਸ ਖਾਰਜ ਕੀਤੇ ਜਾਣ ਇਸ ਮੌਕੇ ਸਾਧ-ਸਗੰਤ ਨੇ ਹੱਥ ਖੜ੍ਹੇ ਕਰਕੇ ਮਹਾਂ ਸ਼ਹੀਦ ‘ਤੇ ਲਾਏ ਦੋਸ਼ਾਂ ਨੂੰ ਰੱਦ ਕੀਤਾ।
ਕੋਟਕਪੂਰਾ :?ਮਹਾਂ ਸ਼ਹੀਦ ਮਹਿੰਦਰਪਾਲ ਬਿੱਟੂ ਇੰਸਾਂ ਨਮਿੱਤ ਕਰਵਾਏ ਸ਼ਰਧਾਂਜਲੀ ਸਮਾਗਮ ਮੌਕੇ ਕੋਟਕਪੂਰਾ ਦੀ ਅਨਾਜ ਮੰਡੀ ‘ਚ ਬਣੇ ਪੰਡਾਲ ‘ਚ ਤਿਲ ਸੁੱਟਣ ਨੂੰ ਵੀ ਥਾਂ ਨਹੀਂ ਬਚੀ ਸੀ ਪ੍ਰਬੰਧਕਾਂ ਨੂੰ ਮੌਕੇ ‘ਤੇ ਪੰਡਾਲ ਦਾ ਦਾਇਰਾ ਵਧਾਉਣਾ ਪਿਆ ਫਿਰ ਵੀ ਆਸੇ ਪਾਸੇ ਦੂਰ-ਦੂਰ ਤੱਕ ਸਾਧ-ਸੰਗਤ ਬੈਠੀ ਜਾਂ ਖਲੋਤੀ ਦਿਖਾਈ ਦੇ ਰਹੀ ਸੀ ਇਸ ਮੌਕੇ ਕਾਰਾਂ, ਬੱਸਾਂ ਤੇ ਹੋਰ ਵਾਹਨਾਂ ਨੂੰ ਕਤਾਰਾਂ ‘ਚ ਬੜੇ ਸੁਚੱਜੇ ਢੰਗ ਨਾਲ ਖੜ੍ਹਾਇਆ ਗਿਆ ਸੀ ਨਾਮ ਚਰਚਾ ਪੰਡਾਲ ਦੇ ਨਜ਼ਦੀਕ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ।
ਕੋਟਕਪੂਰਾ ਨੂੰ ਮਹਿੰਦਰਪਾਲ ਬਿੱਟੂ ਦੇ ਨਾਂਅ ਨਾਲ ਜਾਣਿਆ ਜਾਵੇਗਾ
45 ਮੈਂਬਰ ਭੈਣ ਗੁਰਚਰਨ ਕੌਰ ਇੰਸਾਂ ਨੇ ਕਿਹਾ ਕਿ ਮਹਿੰਦਰਪਾਲ ਬਿੱਟੂ ਇੰਸਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਏਗੀ ਤੇ ਆਉਣ ਵਾਲੇ ਸਮੇਂ ਦੌਰਾਨ ਕੋਟਕਪੂਰਾ ਹੱਕ ਸੱਚ ਦੀ ਲੜਾਈ ਲੜਨ ਵਾਲਿਆਂ ਦਾ ਮੱਕਾ ਹੋਵੇਗਾ ਅਤੇ ਝੂਠੇ ਪਰਚਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਬਿੱਟੂ ਮਾਨਵਤਾ ਭਲਾਈ ਦੇ ਕਾਰਜਾਂ ‘ਚ ਵੱਡੀ ਮਿਸਾਲ ਕਾਇਮ ਕਰਕੇ ਗਏ ਹਨ ਤੇ ਕੋਟਕਪੂਰਾ ਨੂੰ ਬਿੱਟੂ ਦੇ ਨਾਂਅ ਨਾਲ ਜਾਣਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਾਭਾ ਜੇਲ੍ਹ ‘ਚ ਮਹਿੰਦਰਪਾਲ ਬਿੱਟੂ ਕਤਲ ਕੇਸ ਦੇ ਮੁਲਜ਼ਮਾਂ ਦਾ ਰਿਮਾਂਡ ਵਧਿਆ
ਪਟਿਆਲਾ । ਨਾਭਾ ਜੇਲ੍ਹ ਵਿੱਚ ਹੋਏ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮੁਲਜ਼ਮ ਦਾ ਪੁਲਿਸ ਰਿਮਾਂਡ ਵਧ ਗਿਆ ਹੈ। ਅਦਾਲਤ ਨੇ ਮੁਲਜ਼ਮ ਗੁਰਸੇਵਕ ਸਿੰਘ ਤੇ ਮਨਿੰਦਰ ਸਿੰਘ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੋਵਾਂ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਦਿੱਤਾ ਸੀ, ਜਿਸ ਦੇ ਪੂਰਾ ਹੋਣ ‘ਤੇ ਅੱਜ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਬੀਤੀ 22 ਜੂਨ ਨੂੰ ਬਿੱਟੂ ‘ਤੇ ਨਾਭਾ ਦੀ ਨਵੀਂ ਜੇਲ੍ਹ ਵਿੱਚ ਕਾਤਲਾਨਾ ਹਮਲਾ ਹੋਇਆ ਸੀ। ਇਸ ਤੋਂ ਬਾਅਦ ਬਿੱਟੂ ਦੇ ਕਤਲ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਦੋ ਹਮਲਾਵਰਾਂ ਸਮੇਤ ਕੁੱਲ ਪੰਜ ਕੈਦੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਵਕੀਲ ਬਲਜਿੰਦਰ ਸੋਢੀ ਦੀ ਮੰਨੀਏ ਤਾਂ ਪੁਲਿਸ ਨੇ ਅੱਜ ਇਨ੍ਹਾਂ ਚਾਰ ਤੋਂ ਪੰਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਪਰ ਪੁਲਿਸ ਦੋ ਮੁਲਜ਼ਮਾਂ ਨੂੰ ਹੀ ਪੇਸ਼ ਕਰਨ ਦੀ ਗੱਲ ਕਹਿ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਉਮੀਦਵਾਰ ਬਲਵੀਰ ਜਾਖੜ ਦੇ ਪੁੱਤਰ ਦਾ ਦਾਅਵਾ
ਬਲਵੀਰ ਜਾਖੜ ਨੇ ਪੁੱਤਰ ਉਦੇ ਜਾਖੜ ਦੇ ਦੋਸ਼ਾਂ ਨੂੰ ਕੀਤਾ ਰੱਦ
ਏਜੰਸੀ, ਨਵੀਂ ਦਿੱਲੀ
ਦਿੱਲੀ ‘ਚ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੀਆਂ ਵੋਟਾਂ ਤੋਂ ਕੁਝ ਘੰਟੇ ਪਹਿਲਾਂ ਸਨਸਨੀਖੇਜ ਖੁਲਾਸਾ ਹੋਇਆ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪੱਛਮੀ ਦਿੱਲੀ ਸੰਸਦੀ ਸੀਟ ਤੋਂ ਬਲਵੀਰ ਜਾਖੜ ਨੂੰ ਉਮੀਦਵਾਰ ਬਣਾਉਣ ਲਈ ਉਨ੍ਹਾਂ ਤੋਂ 6 ਕਰੋੜ ਰੁਪਏ ਲਏ ਸਨ| ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਜਾਖੜ ਦੇ ਪੁੱਤਰ ਉਦੇ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਾਇਆ ਹੈ ਕਿ ਕੇਜਰੀਵਾਲ ਨੇ ਟਿਕਟ ਲਈ ਮੇਰੇ ਪਿਤਾ ਤੋਂ 6 ਕਰੋੜ ਰੁਪਏ ਲਏ ਹਨ|
ਮੇਰੇ ਪਿਤਾ 3 ਮਹੀਨੇ ਪਹਿਲਾਂ ਹੀ ਸਿਆਸਤ ‘ਚ ਆਏ ਹਨ ਉਨ੍ਹਾਂ ਨੇ ਟਿਕਟ ਲਈ ਅਰਵਿੰਦ ਕੇਜਰੀਵਾਲ ਨੂੰ 6 ਕਰੋੜ ਰੁਪਏ ਦਿੱਤੇ ਮੇਰੇ ਕੋਲ ਇਸ ਗੱਲ ਦੇ ਸਬੂਤ ਵੀ ਹਨ ਦੇਸ਼ ਦਾ ਨਾਗਰਿਕ ਅਤੇ ਇੱਕ ਪੁੱਤਰ ਹੋਣ ਦੇ ਨਾਤੇ ਇਹ ਮੇਰਾ ਫਰਜ਼ ਹੈ ਕਿ ਮੈਂ ਸੱਚਾਈ ਦੱਸਾਂ| ਇਸ ਦੋਸ਼ ‘ਤੇ ਬਲਵੀਰ ਸਿੰਘ ਜਾਖੜ ਨੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਮੈਂ ਆਪਣੀ ਪਤਨੀ ਨੂੰ 2009 ‘ਚ ਤਲਾਕ ਦੇ ਦਿੱਤਾ ਸੀ ਉਹ (ਉਨ੍ਹਾਂ ਦਾ ਪੁੱਤਰ) ਆਪਣੇ ਜਨਮ ਦੇ ਸਮੇਂ ਤੋਂ ਆਪਣੇ ਨਾਨਾ-ਨਾਨੀ ਨਾਲ ਰਹਿੰਦਾ ਹੈ| ਤਲਾਕ ਤੋਂ ਬਾਅਦ ਮੇਰਾ ਪੁੱਤਰ ਪਤਨੀ ਦੇ ਨਾਲ ਰਹਿੰਦਾ ਹੈ ਆਪ ਉਮੀਦਵਾਰ ਨੇ ਕਿਹਾ ਕਿ ਮੈਂ ਇਹਨਾਂ ਸਾਰੇ ਦੋਸ਼ਾਂ ਦੀ ਨਿੰਦਾ ਕਰਦਾ ਹਾਂ ਮੈਂ ਆਪਣੀ ਉਮੀਦਵਾਰ ਲਈ ਕਦੇ ਆਪਣੇ ਪੁੱਤਰ ਨਾਲ ਚਰਚਾ ਨਹੀਂ ਕੀਤੀ ਮੈਂ ਆਪਣੇ ਪੁੱਤਰ ਨਾਲ ਕਦੇ-ਕਦੇ ਹੀ ਗੱਲ ਕਰਦਾ ਹਾਂ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲਾਲਾਬਾਦ । ਬੀਤੇ ਦਿਨੀਂ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇ ਕੇ ਵਸਨੀਕ ਸੁਮਨ ਮੁਟਨੇਜਾ ਨੂੰ ਪਹਿਲਾਂ ਅਗਵਾ ਅਤੇ ਬਾਅਦ ‘ਚ ਮੌਤ ਦੇ ਘਾਟ ਉਤਾਰਨ ਦੇ ਮਾਮਲੇ ‘ਚ ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਸੀ। ਪੁਲਸ ਨੇ ਨਾਮਜ਼ਦ ਦੋਸ਼ੀ ਅਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ, ਦਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਪਰਗਟ ਸਿੰਘ ਉਰਫ ਪਿੰਕਾ ਪੁੱਤਰ ਕਿਸ਼ਨ ਸਿੰਘ, ਸੁਖਪਾਲ ਸਿੰਘ ਉਰਫ ਪਾਲਾ ਪੁੱਤਰ ਜਗਸੀਰ ਸਿੰਘ, ਸਤਨਾਮ ਸਿੰਘ ਉਰਫ ਮੱਕੜ ਪੁੱਤਰ ਲਾਲ ਸਿੰਘ, ਗੰਗਾ ਸਿੰਘ ਪੁੱਤਰ ਮੋਹਨ ਸਿੰਘ ਨੂੰ ਡੀ. ਐੱਸ. ਪੀ. ਅਮਰਜੀਤ ਸਿੰਘ ਅਤੇ ਐੱਸ. ਐੱਚ. ਓ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ। ਸਰਕਾਰੀ ਵਕੀਲ ਸੁਰਿੰਦਰ ਸਚਦੇਵਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਉਕਤ ਦੋਸ਼ੀਆਂ ਨੂੰ 27 ਅਪਰੈਲ ਤੱਕ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।