Deceased - Sach Kahoon Punjabi
ਰੁਜਗਾਰ ਦੀ ਭਾਲ ‘ਚ ਵਿਦੇਸ਼ ਗਏ ਨੌਜਵਾਨ ਦੇ ਮਾਪਿਆਂ ‘ਤੇ ਕਹਿਰ
ਰਾਜਨ ਮਾਨ, ਅੰਮ੍ਰਿਤਸਰ
ਰੋਜੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜੇ ਦੇ ਭਾਰ ਤੋਂ ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਪੁੱਜੇ 28 ਸਾਲਾ ਗੁਰਭੇਜ ਸਿੰਘ ਸਿੱਧੂ ਪੁੱਤਰ ਜਗਤਾਰ ਸਿੰਘ ਜੋ ਪਿਛਲੇ ਦਿਨੀਂ ਦੁਬਈ ਵਿਖੇ ਹੀ ਮੌਤ ਦੇ ਮੂੰਹ ਜਾ ਪਿਆ, ਉਸ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਫਿਰੋਜਪੁਰ ਜ਼ਿਲ੍ਹੇ ਨਾਲ ਸੰਬੰਧਿਤ ਮ੍ਰਿਤਕ ਗੁਰਭੇਜ ਸਿੰਘ ਹਾਲੇ ਢਾਈ ਸਾਲ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਸਮੋਈ ਤੇ ਬਜੁਰਗ ਮਾਂ-ਪਿਓ ਦੀ ਮੰਦਹਾਲੀ ਦੂਰ ਕਰਨ ਲਈ ਮਜ਼ਦੂਰੀ ਕਰਨ ਦੁਬੱਈ ਗਿਆ ਸੀ ਕਿ ਅਚਾਨਕ ਬੀਤੀ 29 ਮਈ ਨੂੰ ਪਤਾ ਲੱਗਾ ਕਿ ਉਸ ਦੀ ਮੌਤ ਹੋ ਗਈ ਹੈ।
ਜਦ ਭਾਰਤ ਰਹਿੰਦੇ ਉਸ ਦੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਦੁਬੱਈ ਰਹਿੰਦੇ ਉਸ ਦੇ ਰਿਸ਼ਤੇਦਾਰਾਂ ਨੂੰ ਗੁਰਭੇਜ ਸਿੰਘ ਦੀ ਮੌਤ ਦੇ ਆਏ ਸੁਨੇਹੇ ਤੋਂ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੀ ਪਤਲੀ ਆਰਥਿਕ ਹਾਲਤ ਦਾ ਵਾਸਤਾ ਪਾਉਂਦਿਆਂ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ ਹੈ।
ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ, ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ, ਪਰਮਿੰਦਰ ਸਿੰਘ ਕੜਿਆਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 117 ਬਦਨਸੀਬ ਨੌਜਵਾਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੋਂ ਇਲਾਵਾ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜਿਕਰਯੋਗ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਨੌਜਵਾਨ ਦੇ ਮਾਸੜ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਭੇਜ ਸਿੰਘ ਦੀ ਮੌਤ 14 ਮਈ ਨੂੰ ਹੋ ਚੁੱਕੀ ਸੀ ਜਦਕਿ ਮ੍ਰਿਤਕ ਸਰੀਰ 19 ਮਈ ਨੂੰ ਮਿਲਿਆ ਤੇ ਉਸ ਦੀ ਸਨਾਖਤ 29 ਮਈ ਨੂੰ ਹੋਈ ਇਸ ਸਮੇਂ ਬਲਵਿੰਦਰ ਸਿੰਘ ਤੋਂ ਇਲਾਵਾ ਮਾਮਾ ਭੁਪਿੰਦਰ ਸਿੰਘ, ਚਾਚਾ ਬਖਸੀਸ਼ ਸਿੰਘ, ਭਰਾ ਗੁਰਜੀਤ ਸਿੰਘ, ਦਲਜਿੰਦਰ ਸਿੰਘ, ਸਤਨਾਮ ਸਿੰਘ, ਜੀਜਾ ਸੁਖਵਿੰਦਰ ਸਿੰਘ ਤੇ ਅਮਰਬੀਰ ਸਿੰਘ ਆਦਿ ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਚੱਕਾ ਜਾਮ
ਮਾਮਲਾ : ਨਾਮਜ਼ਾਦ ਔਰਤ ਦੀ  ਗ੍ਰਿਫ਼ਤਾਰ ਦਾ
ਜਲਾਲਾਬਾਦ (ਸੱਚ ਕਹੂੰ ਨਿਊਜ਼) 2 ਦਸਬੰਰ ਨੂੰ ਥਾਣਾ ਚੱਕ ਵੈਰੋ ਕਾ ਦੇ ਅਧੀਨ ਪੈਂਦੇ ਨਸ਼ਿਆ ਲਈ ਬਦਨਾਮ ਪਿੰਡ ਚੱਕ ਬਲੋਚਾ ਮਹਾਲਮ ਵਿਖੇ  ਚੱਕ 28 ਸਾਲਾ ਦੇ  ਨੌਜ਼ਵਾਨ ਬੇਅੰਤ ਸਿੰਘ ਵਾਸੀ ਚੱਕ ਜਾਨੀਸਰ  ਦੀ ਹੋਈ ਮੌਤ ਦੇ ਸਬੰਧ ‘ਚ ਨਾਮਜ਼ਾਦ ਔਰਤ  ਸ਼ੀਲੋ ਬਾਈ ਦੇ ਖਿਲਾਫ ਥਾਣਾ ਚੱਕ ਵੈਰੋ ਕਾ ਵਿਖੇ  ਧਾਰਾ 304 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਥਾਣਾ ਚੱਕ ਵੈਰੋ ਕਾ ਦੀ ਪੁਲਸ ਵਲੋਂ ਮਾਮਲੇ ‘ਚ ਨਾਮਜ਼ਾਦ   ਔਰਤ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ‘ਚ ਪਰਿਵਾਰਕ ਮੈਂਬਰਾਂ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਟ੍ਰੈਫਿਕ ਨੂੰ ਜਲਾਲਾਬਾਦ ਨਾਲ ਜੋੜਨ ਵਾਲੇ ਬਾਈਪਾਸ ‘ਤੇ ਸਥਿਤ  ਪਿੰਡ ਚੱਕ ਮੰਨੇ ਵਾਲਾ ਦੇ ਕੋਲ ਚੱਕਾ ਜਾਮ ਕਰਕੇ ਸਬੰਧਤ ਥਾਣੇ ਦੀ  ਪੁਲਸ  ਦੇ ਖਿਲਾਫ ਰੋਸ ਪ੍ਰਗਟਾਇਆ ਗਿਆ । ਧਰਨੇ ਦੀ ਅਗੁਵਾਈ ਕਰ ਰਹੇ   ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚੱਕ ਬਲੋਚਾ  ਮਹਾਲਮ ‘ਚ ਕਾਫ਼ੀ ਲੰਮੇ ਸਮੇਂ ਤੋਂ ਨਸ਼ੇ ਦੀ ਵਿੱਕਰੀ ਜ਼ੋਰਾਂ ‘ਤੇ  ਹੋ ਰਹੀ ਹੈ ਅਤੇ ਆਏ ਦਿਨੀਂ ਨੌਜ਼ਵਾਨ ਨਸ਼ੇ ਦੀ ਚਪੇਟ ਵਿਚ ਆ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ।  ਪੁਲਸ ਪ੍ਰਸ਼ਾਸ਼ਨ ਪਿੰਡ ਚੱਕ ਬਲੋਚਾ ਮਹਾਲਮ  ਵਿਖੇ ਨਸ਼ਾ ਦੀ ਵਿੱਕਰੀ ਨੂੰ ਰੋਕਣ ਵਿਚ ਫੇਲ ਸਾਬਿਤ ਹੋ ਰਹੀ ਹੈ । ਇਸ ਧਰਨੇ ਦੀ ਸੂਚਨਾ ਮਿਲਦੇ ਹੀ  ਥਾਣਾ ਸਿਟੀ ਜਲਾਲਾਬਾਦ ਦੀ ਐਸ.ਐਚ.À  ਲਵਮੀਤ ਕੌਰ ਨੇ ਧਰਨਾ ਸਥਾਨ ‘ਤੇ ਪੁੱਜੀ ਅਤੇ ਧਰਨਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ ਕੀਤੀ।  ਇਸ ਮੌਕੇ ਧਰਨਾਕਾਰੀਆ  ‘ਚ ਹਾਜ਼ਰ   ਕੁਲਵਿੰਦਰ ਸਿੰਘ, ਰਣਜੀਤ ਸਿੰਘ, ਮੋੜ ਸਿੰਘ, ਬਲਕਰਨ ਸਿੰਘ, ਅੰਮ੍ਰਿਤ ਸਿੰਘ, ਬੂਟਾ ਸਿੰਘ, ਜਗਮੀਤ ਸਿੰਘ, ਨਿੱਕੂ, ਮੰਦਰ ਸਿੰਘ, ਬੰਟੀ, ਗੱਗੀ, ਹੈਪੂ, ਜੱਗਾ ਮਾਨ, ਬਿੱਟੂ, ਰਮਨਦੀਪ ਆਦਿ ਹਾਜ਼ਰ ਸਨ। ਜਲਾਲਾਬਾਦ ਦੇ ਡੀ.ਐਸ.ਪੀ ਜਸਪਾਲ ਸਿੰਘ ਧਾਮੀ ਨਾਲ ਫੋਨ ਰਾਹੀ ਸਪੰਰਕ ਕੀਤਾ  ਗਿਆ ਤਾਂ ਉਨਹਾ ਕਿਹਾ ਕਿ ਜਲਦੀ ਹੀ ਮਾਮਲੇ ‘ਚ ਨਾਮਜ਼ਾਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦਿਨ ਰਾਤ ਚੱਲੇਗਾ ਕਿਸਾਨਾਂ ਦਾ ਸੰਘਰਸ਼
ਸੰਗਰੂਰ, ਗੁਰਪ੍ਰੀਤ ਸਿੰਘ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੀ. ਸੀ. ਦਫ਼ਤਰ ਅੱਗੇ ਧਰਨਾ ਲਾਇਆ ਗਿਆ, ਜੋ ਕਿ ਪਿਛਲੇ ਪੰਜ ਦਿਨਾਂ ਤੋਂ ਡੀ. ਐੱਮ. ਪਨਸਪ ਦੇ ਦਫ਼ਤਰ ਅੱਗੇ ਚਲਦਾ ਆ ਰਿਹਾ ਹੈ, ਜਿਸਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਗੰਭੀਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਪਨਸਪ ਦੇ ਗੁਦਾਮ ਵਿੱਚ ਨੌਕਰੀ ਕਰਦੇ ਪਿੰਡ ਲੱਡਾ ਦੇ ਚੌਂਕੀਦਾਰ ਅਕਬਰ ਖਾਂ ਨੂੰ ਚੋਰਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਪਰ ਅਜੇ ਸਰਕਾਰ ਤੇ ਡੀ. ਐੱਮ. ਤੋਂ ਇਨਸਾਫ ਨਹੀਂ ਮਿਲਿਆ। ਦਲਬਾਰਾ ਸਿੰਘ ਛਾਜਲਾ ਜ਼ਿਲ੍ਹਾ ਜਨਰਲ ਸੈਕਟਰੀ ਵੱਲੋਂ ਦੱਸਿਆ ਗਿਆ ਕਿ ਜਦੋਂ ਤੱਕ ਅਕਬਰ ਖਾਂ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਰੱਖੀਆਂ ਮੰਗਾਂ ਸਰਕਾਰ ਨਹੀਂ ਮੰਨਦੀ ਤੇ ਅਕਬਰ ਖਾਂ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਉਦੋਂ ਤੱਕ ਅਕਬਰ ਖਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪਨਸਪ ਦਫ਼ਤਰ ਅੱਗੇ ਤੇ ਅੱਜ ਡੀ. ਸੀ. ਦਫ਼ਤਰ ਅੱਗੇ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ ਜੇਕਰ ਸਰਕਾਰ ਨੇ ਕੋਈ ਵੀ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ‘ਚ ਸਖ਼ਤ ਪ੍ਰੋਗਰਾਮ ਅਰੰਭਿਆ ਜਾਵੇਗਾ। ਧਰਨੇ ਵਿੱਚ ਅਕਬਰ ਖਾਂ ਦੀ ਪਤਨੀ ਤੇ ਰਿਸ਼ਤੇਦਾਰ ਸ਼ਾਮਲ ਹੋਏ। ਅੱਜ ਧਰਨੇ ‘ਚ ਹੋਰ ਆਗੂਆਂ ਤੋਂ ਇਲਾਵਾ ਜਸਵਿੰਦਰ ਸਿੰਘ ਸੋਮਾ, ਜ਼ਿਲ੍ਹਾ ਆਗੂ ਕਿਰਪਾਲ ਸਿੰਘ ਧੂਰੀ, ਹਰਭਗਵਾਨ ਮੂਣਕ, ਧਰਮਿੰਦਰ ਸਿੰਘ ਪਸ਼ੋਰ, ਕਰਮ ਸਿੰਘ, ਬਲਿਆਲ ਬੀਕੇਯੂ ਡਕੌਂਦਾ, ਸਿਆਮ ਦਾਸ ਕਾਂਝਲੀ, ਅਜੈਬ ਸਿੰਘ ਲੱਖੇਵਾਲ, ਗੁਰਵਿੰਦਰ ਸਿੰਘ, ਮੰਗਵਾਲ, ਗੁਰਮੇਲ ਸਿੰਘ, ਜਸਵੰਤ ਸਿੰਘ ਤੋਲੇਵਾਲ, ਗੁਰਵਿੰਦਰ ਸਿੰਘ ਬਡਰੁੱਖਾਂ, ਰਾਮਸ਼ਰਨ ਸਿੰਘ ਉਗਰਾਹਾਂ, ਸਰਬਜੀਤ ਸਿੰਘ ਭੂਰਥਲਾ ਸ਼ਾਮਲ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਮੁਖਤਿਆਰ ਦੀ ਮ੍ਰਿਤਕ ਦੇਹ ਵਤਨ ਪੁੱਜੀ
ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਲਿਆ ਚੁੱਕੀ ਹੈ ਭਾਰਤ – ਹੇਰ, ਸੰਧੂ | Amritsar News
ਅੰਮਿ੍ਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਦੁਬਈ ‘ਚ ਆਪਣੀ ਜਾਨ ਗੁਵਾ ਬੈਠੇ ਲੁਧਿਆਣਾ ਜਿਲੇ ਨਾਲ ਸਬੰਧਿਤ ਪਿੰਡ ਅਲੀਵਾਲ ਦੇ 32 ਸਾਲਾ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਮੁਖਤਿਆਰ ਸਿੰਘ ਸਿੰਘ ਕਰੀਬ 3 ਵਰੇ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਲੈ ਕੇ ਦੁਬਈ ਗਿਆ ਸੀ ਕਿ ਬੀਤੀ 24 ਜੂਨ ਨੂੰ ਭੇਦਭਰੇ ਹਾਲਤਾਂ ‘ਚ ਉਸ ਦੀ ਮੌਤ ਦੀ ਹੋ ਗਈ। (Amritsar News)
ਜਦ ਪਰਿਵਾਰ ਨੂੰ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਆਪਣੇ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰਕੇ ਉਨਾਂ ਨੂੰ ਆਪਣੀ ਆਰਥਿਕ ਸਥਿਤੀ ਦਾ ਹਵਾਲਾ ਦਿੰਦਿਆਂ ਆਪਣੇ ਲਾਡਲੇ ਪੁੱਤਰ ਮੁਖਤਿਆਰ ਸਿੰਘ ਦੀ ਮਿ੍ਤਕ ਦੇਹ ਭਾਰਤ ਲੈ ਕੇ ਆਉਣ ਦੀ ਅਰਜੋਈ ਕੀਤੀ ਸੀ,ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸ.ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਜ਼ਿੰਮਾ ਆਪਣੇ ਸਿਰ ਲਿਆ ਸੀ। (Amritsar News)
ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪ੍ਧਾਨ ਮਨਪੀ੍ਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨਾਂ ਇਹ ਵੀ ਦੱਸਿਆ ਕਿ ਮੁਖਤਿਆਰ ਸਿੰਘ ਦੀ ਮ੍ਤਿਕ ਦੇਹ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੇ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
ਏਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮਿ੍ਤਕ ਦੇ ਭਰਾ ਸੁੱਚਾ ਸਿੰਘ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਸ.ਓਬਰਾਏ ਉਨਾਂ ਦੀ ਬਾਂਹ ਨਾ ਫ਼ੜਦੇ ਤਾਂ ਉਹ ਕਦੇ ਵੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ । ਇਸ ਮੌਕੇ ਹਰਦੀਪ ਸਿੰਘ ਖਲਚੀਆਂ,ਹਰਭੇਜ ਸਿੰਘ ਖਲਚੀਆਂ ਤੋਂ ਇਲਾਵਾ ਮਿ੍ਤਕ ਦੇ ਪਰਿਵਾਰਕ ਮੈਂਬਰਾਂ ‘ਚ ਬਲਵੰਤ ਸਿੰਘ,ਹਰਦੀਪ ਸਿੰਘ,ਰਛਪਾਲ ਸਿੰਘ,ਹਰਜਿੰਦਰ ਸਿੰਘ ਆਦਿ ਮੌਜ਼ੂਦ ਸਨ।
ਗੋਲੀ ਲੱਗਣ ਨਾਲ ਮਰੀ ਲੜਕੀ ਦੇ ਮਾਮਲੇ ਨੇ ਲਿਆ ਨਵਾਂ ਮੋੜ
ਰਿਸ਼ਤੇਦਾਰਾਂ ਨੇ ਪਰਿਵਾਰ ਦੇ ਇੱਕ ਮੈਂਬਰ ‘ਤੇ ਉਠਾਈ ਉਂਗਲ
ਜਸਵੀਰ ਸਿੰਘ/ਜਸਵੰਤ ਸਿੰਘ, ਬਰਨਾਲਾ/ਮਹਿਲ ਕਲਾਂ:ਬੀਤੇ ਕੱਲ੍ਹ ਬਲਾਕ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਵਿਖੇ ਇੱਕ ਦਲਿਤ ਪਰਿਵਾਰ ਨਾਲ ਸਬੰਧਿਤ ਲੜਕੀ ਦੇ ਆਪਣੇ ਘਰ ਅੰਦਰ ਹੀ ਕੱਪੜੇ ਬਦਲਦੇ ਸਮੇਂ ਪੇਟੀ ‘ਤੇ ਪਈ ਲਾਇਸੰਸੀ ਰਾਈਫਲ ਦੀ ਢਿੱਡ ‘ਚ ਗੋਲੀ ਲੱਗਣ ਨਾਲ ਗੰਭੀਰ ਜਖ਼ਮੀ ਹੋਈ ਗਿਆਰ੍ਹਵੀਂ ਦੀ ਵਿਦਿਆਰਥਣ ਜਿਸ ਦੀ ਦੇਰ ਰਾਤ ਇਲਾਜ਼ ਦੌਰਾਣ  ਮੌਤ ਹੋ ਗਈ ਸੀ ਦਾ ਮਾਮਲਾ ਅੱਜ ਨਵਾਂ ਮੋੜ ਲੈ ਗਿਆ। ਅੱਜ ਵਾਰਸਾਂ ਨੇ ਉਕਤ ਲੜਕੀ ਵੱਲੋਂ ਪੇਪਰਾਂ ‘ਚ ਆਈ ਰੀਅਪੀਅਰ ਸਦਕਾ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖੁਦ ਆਪਣੇ ਢਿੱਡ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਦਾਅਵਾ ਕੀਤਾ।
ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬੰਧਿਤ ਥਾਣਾ ਟੱਲੇਵਾਲ ਦੇ ਐਸਐਚਓ ਨਾਇਬ ਸਿੰਘ ਨੇ ਦੱਸਿਆ ਕਿ ਅਨਮੋਲ ਕੌਰ (15) ਪੁੱਤਰੀ ਫੌਜੀ ਗੁਰਪਿਆਰ ਸਿੰਘ ਵਾਸੀ ਚੰਨਣਵਾਲ ਜੋਂ ਕਿ ਅਪਣੇ ਨਾਨਕੇ ਪਿੰਡ ਰਾਮੂੰਵਾਲ (ਮੋਗਾ) ਵਿਖੇ +1 ਵਿੱਚ ਪੜ੍ਹ ਰਹੀ ਸੀ। ਜੋ ਕਿ ਦਸਵੀਂ ਕਲਾਸ ਦੇ ਇੱਕ ਪੇਪਰ ‘ਚਂੋ ਫੇਲ੍ਹ ਹੋਣ ਕਰਕੇ ਮਾਨਸਿਕ ਪ੍ਰੇਸ਼ਾਨੀ ‘ਚੋਂ ਗੁਜਰ ਰਹੀ ਸੀ। ਜਦ ਉਹ ਲੰਘੀ 13 ਜੂਨ ਨੂੰ ਛੁੱਟੀਆਂ ਹੋਣ ਕਰਕੇ ਆਪਣੇ ਪਿੰਡ ਚੰਨਣਵਾਲ ਵਿਖੇ ਆਈ ਹੋਈ ਸੀ ਤਾਂ ਬੀਤੇ ਕੱਲ੍ਹ ਉਸਨੇ ਆਪਣੇ ਘਰ ਅੰਦਰ ਹੀ ਪਈ 12 ਬੋਰ ਦੋਨਾਲੀ ਰਾਈਫਲ ਨਾਲ ਢਿੱਡ ਵਿੱਚ ਗੋਲੀ ਮਾਰ ਲਈ। ਜਿਸ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਦਮ ਤੋੜ ਗਈ। ਕਾਰਵਾਈ ਸਬੰਧੀ ਦੱਸਿਆ ਕਿ ਮ੍ਰਿਤਕਾ ਲੜਕੀ ਦੀ ਮਾਤਾ ਵੀਰਪਾਲ ਕੌਰ ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ।
ਇੱਥੇ ਵਰਨਣਯੋਗ ਹੈ ਕਿ ਘਟਨਾ ਸਬੰਧੀ ਮ੍ਰਿਤਕਾ ਦੇ ਵਾਰਸਾਂ ਨੇ ਭਾਵੇਂ ਧਾਰਾ 174 ਤਹਿਤ ਕਾਰਵਾਈ ਪਾ ਕੇ ਮਾਮਲਾ ਸਮੇਟ ਦਿੱਤਾ ਹੈ, ਪ੍ਰੰਤੂ ਅੱਜ ਮ੍ਰਿਤਕਾ ਦੇ ਹੋਰ ਰਿਸ਼ਤੇਦਾਰਾਂ ਵੱਲੋਂ ਪ੍ਰੀਵਾਰ ਦੇ ਵਾਰਸ ਇੱਕ ਮੈਂਬਰ ਦੀਆਂ ਕਥਿੱਤ ਸ਼ੱਕੀ ਗਤੀਵਿਧੀਆਂ ਨੂੰ ਇਸ ਦਰਦਨਾਕ ਹਾਦਸੇ ਲਈ ਜਿੰਮੇਵਾਰ ਦੱਸਿਆ ਜਾ ਰਿਹਾ ਸੀ। ਅਜਿਹੇ ਮਾਹੌਲ ਦੇ ਚਲਦਿਆਂ ਹੀ ਪੁਲਿਸ ਉੱਚ ਅਧਿਕਾਰੀਆਂ ਕਿਹਾ ਕਿ ਭਾਵੇਂ ਵਾਰਸਾਂ ਦੇ ਬਿਆਨਾਂ ਦੇ ਅਧਾਰ ‘ਤੇ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕੀਤੀ ਗਈ, ਪ੍ਰੰਤੂ ਅਗਲੇ ਸਮੇਂ ਅੰਦਰ ਜੇਕਰ ਇਸ ਘਟਨਾ ਸਬੰਧੀ ਕੋਈ ਹੋਰ ਠੋਸ ਤੱਥ ਸਾਹਮਣੇ ਆਏ ਤਾਂ ਜਾਂਚ ਉਪਰੰਤ ਹੋਰ ਢੁਕਵੀਂ ਕਾਰਵਾਈ ਦੁਬਾਰਾ ਕੀਤੀ ਜਾ ਸਕਦੀ ਹੈ।