Girl - Sach Kahoon Punjabi
10 ਸਾਲ ਦੀ ਨਾਬਾਲਗ ਬੱਚੀ ਨਾਲ ਹੋਇਆ ਜਬਰ ਜਨਾਹ
ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ
ਹੁਸ਼ਿਆਰਪੁਰ। ਹੁਸ਼ਿਆਰਪੁਰ ਦੇ ਇੱਕ ਪਿੰਡ ‘ਚ 10 ਨਾਬਾਲਗ ਬੱਚੀ ਨਾਲ 30 ਸਾਲਾ ਨੌਜਵਾਨ ਵੱਲੋਂ ਜਬਰ-ਜ਼ਨਾਹ (rape) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰ ਜਨਾਹ ਕਰਨ ਵਾਲਾ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਬੱਚੀ ਨੂੰ ਹਸਪਤਾਲ ਭਰਤੀ ਕਰਵਾਇਆ ਜਿੱਥੇ ਬੱਚੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਅਤੇ ਮੁਲਜ਼ਮ ਨੂੰ ਫੜਨ ਦੀ ਭਾਲ ਕਰ ਰਹੀ ਹੈ। ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਇਕ ਫੈਟਕਰੀ ‘ਚ ਮਜ਼ਦੂਰੀ ਦਾ ਕੰਮ ਕਰਦੀ ਹੈ।
ਬੀਤੀ ਸ਼ਾਮ 6 ਵਜੇ ਜਦੋਂ ਉਹ ਫੈਕਟਰੀ ਤੋਂ ਕੰਮ ਖਤਮ ਕਰਕੇ ਆਪਣੇ ਕੁਆਰਟਰ ‘ਚ ਵਾਪਸ ਜਾ ਰਹੀ ਸੀ ਤਾਂ ਕੁਆਰਟਰ ਨੇੜੇ ਉਸ ਨੂੰ ਰੌਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਨੇ ਦਰਵਾਜੇ ਨੂੰ ਧੱਕਾ ਮਾਰ ਕੇ ਖੋਲ੍ਹਿਆ ਤਾਂ ਫੈਕਟਰੀ ‘ਚ ਹੀ ਕੰਮ ਕਰਦਾ 30 ਸਾਲਾ ਨੌਜਵਾਨ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਦੇਖ ਕੇ ਭੱਜ ਗਿਆ। ਉਸ ਨੇ ਕੁਆਰਟਰ ਅੰਦਰ ਜਾ ਕੇ ਦੇਖਿਆ ਤਾਂ ਬੱਚੀ ਨਾਜ਼ੁਕ ਹਾਲਤ ‘ਚ ਸੀ। ਇਸ ਤੋਂ ਬਾਅਦ ਬੱਚੀ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ। ਇਸ ਤੋਂ ਬਾਅਦ ਮਾਂ ਨੇ ਇਸ ਦੀ ਸ਼ਿਕਾਇਤ ਸਬੰਧਤ ਪੁਲਿਸ ਥਾਣੇ ‘ਚ ਦਿੱਤੀ। ਪੁਲਿਸ ਨੇ ਧਾਰਾ 376 ਏ. ਬੀ. ਪਾਸਕੋ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
-ਜ਼ਬਰ ਜਨਾਹ ਦੀ ਕੋਸ਼ਿਸ਼ ਤੋਂ ਬਾਅਦ ਲਾਈ ਸੀ ਲੜਕੀ ਨੂੰ ਅੱਗ
-ਮੁਲਜ਼ਮ ਤਿੰਨ ਸਾਲਾਂ ਤੋਂ ਕਰ ਰਿਹਾ ਸੀ ਲੜਕੀ ਨੂੰ ਪ੍ਰੇਸ਼ਾਨ
ਮੁਜ਼ੱਫਰਪੁਰ (ਏਜੰਸੀ) ਬਿਹਾਰ ਦੇ ਮੁਜ਼ੱਫਰਪੁਰ ‘ਚ 7 ਦਸੰਬਰ ਨੂੰ ਜ਼ਬਰ ਜਨਾਹ ‘ਚ ਅਸਫ਼ਲ ਹੋਣ ‘ਤੇ ਸਾੜੀ ਗਈ ਲੜਕੀ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ। ਰਾਜਧਾਨੀ ਪਟਨਾ ਦੇ ਅਪੋਲੋ ਹਸਪਤਾਲ ‘ਚ ਭਰਤੀ ਪੀੜਤਾ ਦਰਦਨਾਕ ਘਟਨਾ ‘ਚ 80 ਫੀਸਦੀ ਝੁਲਸ ਗਈ ਸੀ। ਪੀੜਤਾ ਨੇ ਆਪਣੇ ਆਖਰੀ ਬਿਆਨ ‘ਚ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ, ਮੈਨੂੰ ਨਿਆਂ ਚਾਹੀਦਾ ਹੈ। ਜਿਸ ਸ਼ਖਸ ਨੇ ਮੈਨੂੰ ਇਸ ਹਾਲਤ ‘ਚ ਲਿਆ ਕੇ ਖੜ੍ਹਾ ਕੀਤਾ ਹੈ, ਉਸ (ਦੋਸ਼ੀ) ਨੂੰ ਵੀ ਇਸੇ ਤਰ੍ਹਾਂ ਦੀ ਸਜ਼ਾ ਮਿਲੇ। ਦੱਸਣਯੋਗ ਹੈ ਕਿ ਇੱਕ ਵਿਅਕਤੀ ਨੇ ਲੜਕੀ ਨਾਲ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਅਸਫ਼ਲ ਹੋਣ ‘ਤੇ ਉਸ ਨੇ ਮਿੱਟੀ ਦਾ ਤੇਲ ਛਿੜਕ ਕੇ ਉੁਸ ਨੂੰ ਅੱਗ ਲੱਗਾ ਦਿੱਤੀ।
ਪੀੜਤਾ ਦੀ ਮਾਂ ਦਾ ਕਹਿਣਾ ਹੈ ਕਿ ਦੋਸ਼ੀ ਪਿਛਲੇ 3 ਸਾਲਾਂ ਤੋਂ ਉਨ੍ਹਾਂ ਦੀ ਬੇਟੀ ਨੂੰ ਪਰੇਸ਼ਾਨ ਕਰਦਾ ਸੀ, ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਸੀ ਪਰ ਕੋਈ ਐਕਸ਼ਨ ਨਹੀਂ ਲਿਆ ਗਿਆ ਸੀ। ਹੈਦਰਾਬਾਦ ਤੋਂ ਬਾਅਦ ਬਿਹਾਰ ‘ਚ ਅਜਿਹੇ ਮਾਮਲੇ ਸਾਹਮਣੇ ਆਉਣ ਨਾਲ ਰਾਜ ‘ਚ ਮਹਿਲਾ ਸੁਰੱਖਿਆ ਅਤੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਗਏ ਹਨੇ।
ਘਟਨਾ ਮੁਜ਼ੱਫਰਪੁਰ ਦੇ ਅਹਿਆਪੁਰ ਥਾਣਾ ਖੇਤਰ ਦੀ ਹੈ। ਪੁਲਿਸ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਚੁਕੀ ਹੈ।
ਪੁਲਿਸ ਅਨੁਸਾਰ ਪਿੰਡ ਦਾ ਹੀ ਨੌਜਵਾਨ ਗੁਆਂਢ ‘ਚ ਰਹਿਣ ਵਾਲੀ ਕੁੜੀ ਦੇ ਘਰ ਅੰਦਰ ਦਾਖਲ ਹੋਇਆ ਅਤੇ ਉਸ ਨੇ ਕੁੜੀ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ।
ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਕੁੜੀ ਦੇ ਸਰੀਰ ‘ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲੱਗਾ ਦਿੱਤੀ।
ਮੁਲਜ਼ਮ ਨੂੰ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ ਪੀੜਤਾ ਨੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਤਿਮ ਸਸਕਾਰ ਅੱਜ ਪਿੰਡ ਸਰਾਏ ਨਾਗਾ ਵਿਖੇ ਕੀਤਾ ਗਿਆ
ਸ੍ਰੀ ਮੁਕਤਸਰ ਸਾਹਿਬ  (ਸੁਰੇਸ਼ ਗਰਗ/ਭਜਨ ਸਮਾਘ) ਮਲੇਸ਼ੀਆਂ ਵਿਚ ਕੰਮ ਕਰਨ (ਵਰਕ ਪਰਮਿਟ) ‘ਤੇ ਗਈ ਪਿੰਡ ਸਰਾਏਨਾਗਾ ਦੀ ਲੜਕੀ ਸ਼ਰਨਜੀਤ ਕੌਰ 24 ਸਪੁੱਤਰੀ ਟੇਕ ਸਿੰਘ ਸਰਾਏਨਾਗਾ 15 ਮੈਂਬਰ ਬਲਾਕ ਬਰੀਵਾਲਾ ਦਾ ਮਲੇਸ਼ੀਆ ਵਿਚ ਭੇਦ ਭਰੀ ਹਾਲਤ ਵਿਚ ਕਤਲ ਕਰ ਦਿੱਤਾ ਗਿਆ ਸੀ। ਇਸ ਦੀ ਮ੍ਰਿਤਕ ਦੇਹ ਅੱਜ ਮਲੇਸ਼ੀਆ ਤੋਂ ਪਿੰਡ ਸਰਾਏ ਨਾਗਾ ਲਿਆਂਦੀ ਗਈ, ਜਿਸ ਦਾ ਅੰਤਿਮ ਸਸਕਾਰ ਪਿੰਡ ਸਰਾਏਨਾਗਾ ਦੇ ਸ਼ਮਸ਼ਾਨ ਘਾਟ ਵਿਚ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਬਲਾਕ ਬਰੀਵਾਲਾ, ਬਲਾਕ ਸ੍ਰੀ ਮੁਕਤਸਰ ਸਾਹਿਬ, ਬਲਾਕ ਦੋਦਾ, ਬਲਾਕ ਚਿੱਬੜਾਂਵਾਲੀ, ਬਲਾਗ ਮਾਂਗਟ ਵਧਾਈ, ਕੋਟਕਪੂਰਾ ਦੀ ਸਾਧ-ਸੰਗਤ ਤੋਂ ਇਲਾਵਾ ਪਿੰਡ ਸਰਾਏਨਾਗਾ ਦੇ ਸਮੂਹ ਲੋਕ ਅਤੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪੁੱਤਰ ਕਰਨਬੀਰ ਸਿੰਘ ਬਰਾੜ ਸਰਾਏਨਾਗਾ ਤੇ ਕਾਂਗਰਸ ਦੇ ਜਿਲ੍ਹਾ ਫਰੀਦਕੋਟ ਦੇ ਉਪ ਪ੍ਰਧਾਨ ਰਣਜੀਤ ਸਿੰਘ ਵਡੇਰਾ ਵਿਸ਼ੇਸ਼ ਤੌਰ ‘ਤੇ ਇਸ ਦੁੱਖ ਦੀ ਘੜੀ ਵਿਚ ਸ਼ਮੂਲੀਅਤ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਹਿ ਵਿੱਦਿਅਕ/ਅਕਾਦਮਿਕ ਮੁਕਾਬਲਿਆਂ ਵਿੱਚੋਂ ਮਾਛੀਵਾੜਾ ਦੀ ਕਰੀਬ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ-2 ‘ਚ ਪੰਜਵੀਂ ਦੀ ਵਿਦਿਆਰਥਣ ਚਰਨਕੰਵਲ ਕੌਰ ਨੇ ਇਨ੍ਹਾਂ ਲੋਕ ਗੀਤ ਮੁਕਾਬਲਿਆਂ ‘ਚ ਲੜੀਵਾਰ ਬਲਾਕ, ਜ਼ੋਨ ਤੇ ਜਿਲ੍ਹਾ ਪੱਧਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆਂ ‘ਚ ਹਿੱਸਾ ਲਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੇਸ਼ ਭਗਤ ਕਾਲਜ ਬਰੜਵਾਲ ਧੂਰੀ, ਸੰਗਰੂਰ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ‘ਚ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਹੋਰਨਾਂ ਵਿਦਿਆਰਥੀਆਂ ਨੂੰ ਪਛਾੜਦੇ ਹੋਏ ਜਿੱਥੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ, Àੁੱਥੇ ਜੱਜ ਵੀ ਇਸ ਬੱਚੀ ਦੇ ਗੀਤਾਂ ਦੇ ਕਾਇਲ ਹੋ ਗਏ ਅਤੇ ਉਸ ਨੂੰ ਜੇਤੂ ਘੋਸ਼ਿਤ ਕਰ ਦਿੱਤਾ ਇਸ ਮੌਕੇ ਬੱਚੀ ਚਰਨਕੰਵਲ ਕੌਰ ਨੂੰ ਮੈਡਲ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸੂਬਾ ਪੱਧਰੀ ਮੁਕਾਬਲਾ ਜਿੱਤਣ ਵਾਲੀ ਵਿਦਿਆਰਥਣ ਚਰਨਕੰਵਲ ਕੌਰ ਸੰਗੀਤਕ ਪਰਿਵਾਰ ਨਾਲ ਸਬੰਧਿਤ ਹੈ ਅਤੇ ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਉਸਦੇ ਦਾਦਾ ਢਾਡੀ ਨਿਰੰਜਨ ਸਿੰਘ ਨੂਰ ਨੇ ਵੀ ਅੱਜ ਤੋਂ 50 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ‘ਤੇ ਉਸ ਸਮੇਂ ਸਰਕਾਰੀ ਸਕੂਲ ‘ਚ ਪੜ੍ਹਦਿਆਂ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀਜੇਤੂ ਵਿਦਿਆਰਥਣ ਚਰਨਕੰਵਲ ਕੌਰ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਆਲ ਇੰਡੀਆ ਰੇਡੀਓ ਪ੍ਰਤੀਯੋਗਤਾ ਸਾਰੰਗੀਵਾਦਕ ਦਾ ਪਹਿਲਾ ਸਥਾਨ ਪ੍ਰਾਪਤ ਕਰਕੇ ਪੁਰਸਕਾਰ ਜਿੱਤਿਆ ।
ਇਸ ਬੱਚੀ ਦੀ ਭੂਆ ਮਨਦੀਪ ਕੌਰ ਸੁਰ ਸਰਤਾਜ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੀ ਹੈ ਅਤੇ ਪ੍ਰਸਿੱਧ ਗਾਇਕਾ ਹੈ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਚਰਨਕੰਵਲ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਕਪਿਲ ਆਨੰਦ ਤੇ ਸਕੂਲ ਮੁਖੀ ਲਖਵਿੰਦਰ ਸਿੰਘ ਗਰੇਵਾਲ ਨੇ ਵੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਸ ਹੋਣਹਾਰ ਵਿਦਿਆਰਥਣ ਨੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ। ਮੋਗਾ ਨਿਵਾਸੀ ਇਕ ਔਰਤ ਨੇ ਬਾਘਾਪੁਰਾਣਾ ਨਿਵਾਸੀ ਆਪਣੀ ਸਹੇਲੀ ਪੂਜਾ ‘ਤੇ ਉਸ ਦੀ ਛੋਟੀ ਭੈਣ ਨੂੰ ਚੰਗੇ ਘਰ ‘ਚ ਵਿਆਹ ਕਰਵਾ ਕੇ ਭੇਜਣ ਦਾ ਝਾਂਸਾ ਦੇ ਕੇ ਹਰਿਆਣਾ ਦੇ ਇੱਕ ਵਿਅਕਤੀ ਨੂੰ ਢਾਈ ਲੱਖ ਰੁਪਏ ‘ਚ ਵੇਚਣ ਦਾ ਦੋਸ਼ ਲਾਇਆ ਹੈ। ਇਸ ਸਬੰਧ ‘ਚ ਪੁਲਸ ਵੱਲੋਂ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ‘ਚ ਪੀੜਤਾ ਦੀ ਭੈਣ ਨੇ ਦੱਸਿਆ ਕਿ ਸਾਡੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਸ ਦੀ ਇੱਕ ਭੈਣ ਹੈ।
ਮੈਂ ਉਸਦਾ ਵਿਆਹ ਕਿਸੇ ਚੰਗੇ ਘਰ ‘ਚ ਕਰਨਾ ਚਾਹੁੰਦੀ ਸੀ, ਜਿਸ ‘ਤੇ ਮੈਂ ਆਪਣੀ ਸਹੇਲੀ ਪੂਜਾ ਪਤਨੀ ਟਿੱਡਾ ਨਿਵਾਸੀ ਮਹੰਤਾਂ ਵਾਲੀ ਗਲੀ ਮੋਗਾ ਨਾਲ ਗੱਲਬਾਤ ਕੀਤੀ ਤਾਂ ਉਸਨੇ ਕਿਹਾ ਕਿ ਉਹ ਉਸ ਦੀ ਭੈਣ ਦਾ ਵਿਆਹ ਕਿਸੇ ਚੰਗੇ ਘਰ ‘ਚ ਕਰਵਾ ਦੇਵੇਗੀ। ਉਸ ਨੇ ਕਿਹਾ ਕਿ ਮੈਂ ਇਕ ਲੜਕੇ ਨੂੰ ਚੰਗੀ ਤਰ੍ਹਾਂ ਜਾਣਦੀ ਹਾਂ ਤੇ ਮੇਰੀ ਪੂਰੀ ਗਾਰੰਟੀ ਹੈ, ਜਿਸ ਕਾਰਨ ਮੈਂ ਆਪਣੀ ਸਹੇਲੀ ‘ਤੇ ਯਕੀਨ ਕਰ ਲਿਆ ਤੇ ਉਸ ਨੇ ਮੇਰੀ ਭੈਣ ਨੂੰ ਆਪਣੇ ਘਰ ‘ਚ ਰੀਤੀ ਰਿਵਾਜਾਂ ਦੇ ਬਾਅਦ ਮਾਰਚ 2019 ਨੂੰ ਸੁਲੀਨ ਨਿਵਾਸੀ ਪਿੰਡ ਬੰਗਾਲੀ ਹਿਸਾਰ (ਹਰਿਆਣਾ) ਦੇ ਨਾਲ ਭੇਜ ਦਿੱਤਾ।
ਵਿਆਹ ਤੋਂ ਬਾਅਦ ਜਦ ਇੱਕ ਮਹੀਨਾ ਮੇਰੀ ਭੈਣ ਨੇ ਮੇਰੇ ਨਾਲ ਕੋਈ ਸੰਪਰਕ ਨਾ ਕੀਤਾ ਤਾਂ ਮੈਂ ਆਪਣੇ ਨਾਲ ਸਾਬਕਾ ਸਰਪੰਚ ਜਗਸੀਰ ਸਿੰਘ ਪਿੰਡ ਬਲਖੰਡੀ ਤੇ ਕੁਲਵੰਤ ਕੌਰ ਪ੍ਰਧਾਨ ਮਹਿਲਾ ਮੰਡਲ ਨੂੰ ਲੈ ਕੇ ਆਪਣੀ ਭੈਣ ਦੇ ਸਹੁਰੇ ਘਰ ਬੰਗਾਲੀ ਪੁੱਜੇ। ਜਿਥੇ ਉਸ ਦੀ ਭੈਣ ਦੇ ਪਤੀ ਸੁਲੀਨ ਨੇ ਮੇਰੀ ਭੈਣ ਨੂੰ ਸਾਡੇ ਨਾਲ ਭੇਜਣ ਤੋਂ ਸਾਫ ਇਨਕਾਰ ਕਰ ਦਿੱਤਾ ਤੇ ਉਸ ਨੇ ਕਿਹਾ ਕਿ ਮੈਂ ਤੁਹਾਡੀ ਭੈਣ ਨੂੰ ਢਾਈ ਲੱਖ ਰੁਪਏ ‘ਚ ਪੂਜਾ ਤੋਂ ਖਰੀਦਿਆ ਹੈ। ਇਸ ਲਈ ਮੈਂ ਉਸ ਨੂੰ ਤੁਹਾਡੇ ਘਰ ਨਹੀਂ ਭੇਜ ਸਕਦਾ, ਤੁਸੀਂ ਜਦ ਚਾਹੋਂ ਉਸ ਨਾਲ ਮਿਲ ਸਕਦੇ ਹੋ।
ਇਸ ਤਰ੍ਹਾਂ ਮੇਰੀ ਸਹੇਲੀ ਨੇ ਹੀ ਮੇਰੀ ਭੈਣ ਨੂੰ ਢਾਈ ਲੱਖ ਰੁਪਏ ‘ਚ ਵੇਚ ਕੇ ਧੋਖਾ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮ ‘ਤੇ ਇਸ ਦੀ ਜਾਂਚ ਡੀ. ਐੱਸ. ਪੀ. ਸਿਟੀ ਮੋਗਾ ਵੱਲੋਂ ਕੀਤੀ ਗਈ। ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਪਰ ਕਥਿਤ ਦੋਸ਼ੀ ਮਹਿਲਾ ਪੂਜਾ ਤੇ ਸੁਲੀਨ ਨੂੰ ਵਾਰ-ਵਾਰ ਬਲਾਉਣ ‘ਤੇ ਜਾਂਚ ‘ਚ ਸ਼ਾਮਲ ਨਹੀਂ ਹੋਏ ਤੇ ਇਨਕਾਰ ਕਰ ਦਿੱਤਾ।
ਇਸ ਤੋਂ ਬਾਅਦ ਬਾਘਾਪੁਰਾਣਾ ਪੁਲਿਸ ਵੱਲੋਂ ਪੂਜਾ ਤੇ ਸੁਲੀਨ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਇਸ ਮਾਮਲੇ ਦੀ ਅਗਲੀ ਜਾਂਚ ਸਹਾਇਕ ਥਾਣੇਦਾਰ ਬਲਵੀਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ,ਜਿਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭੁੱਚੋ ਮੰਡੀ (ਗੁਰਜੀਤ)। ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ‘ਤੇ ਸਥਿੱਤ ਆਦੇਸ਼ ਹਸਪਤਾਲ ਭੁੱਚੋ ਵਿਖੇ ਦਾਖਲ ਇੱਕ ਨੌਜਵਾਨ ਲੜਕੀ ਦੀ ਹੋਈ ਮੌਤ ਦੇ ਵਿਰੋਧ ਵਿੱਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਲੜਕੀ ਦੇ ਮਾਮੇ ਲਖਵੀਰ ਸਿੰਘ ਝੰਡੂਕੇ ਨੇ ਦੱਸਿਆ ਕਿ ਉਹ ਪਿੰਡ ਕਮਾਲੂ ਤੋਂ ਆਪਣੀ ਭਾਣਜੀ ਅਮਨਦੀਪ ਕੌਰ (18) ਨੂੰ ਸੈੱਲ ਘਟਣ ਕਾਰਨ ਤਿੰਨ ਦਿਨ ਪਹਿਲਾਂ ਇਲਾਜ ਲਈ ਇੱਥੇ ਦਾਖ਼ਲ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਜਦ ਉਸ ਨੂੰ ਟੀਕਾ ਲਾਇਆ, ਤਾਂ ਉਹ ਬੇਹੋਸ਼ ਹੋ ਗਈ ਅਤੇ 16 ਸਤੰਬਰ ਦੀ ਰਾਤ ਨੂੰ 11 ਵਜੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਵਿੱਚ 20 ਹਜ਼ਾਰ ਰੁਪਏ ਜਮ੍ਹਾ ਕਰਵਾ ਚੁੱਕੇ ਹਨ ਤੇ 27 ਹਜ਼ਾਰ ਰੁਪਏ ਹੋਰ ਜਮ੍ਹਾ ਕਰਵਾਉਣ ਲਈ ਹਸਪਤਾਲ ਦੇ ਪ੍ਰਬੰਧਕ ਮਜਬੂਰ ਕਰ ਰਹੇ ਹਨ। (Hospital)
ਉਨ੍ਹਾਂ ਦੱਸਿਆ ਕਿ ਲੜਕੀ ਦਾ ਪਿਤਾ ਜਗਸੀਰ ਸਿੰਘ ਪਿੰਡ ਕਮਾਲੂ ਦਾ ਮੌਜ਼ੂਦਾ ਚੌਂਕੀਦਾਰ ਹੈ। ਗਰੀਬ ਹੋਣ ਕਾਰਨ ਉਹ ਹੋਰ ਪੈਸੇ ਦੇਣ ਤੋਂ ਅਸਮਰੱਥ ਹੈ ਪਰ ਹਸਪਤਾਲ ਵਾਲਿਆਂ ਨੇ ਪੈਸੇ ਜਮ੍ਹਾ ਕਰਵਾਏ ਬਿਨਾਂ ਲਾਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਲੜਕੀ ਦੀ ਮੌਤ ਡਾਕਟਰਾਂ ਦੀ ਨਿਰੋਲ ਲਾਪਰਵਾਹੀ ਕਾਰਨ ਹੋਈ ਹੈ। ਉਨ੍ਹਾਂ ਡਾਕਟਰਾਂ ਨੂੰ ਇਹ ਵੀ ਕਿਹਾ ਕਿ ਜੇਕਰ ਲੜਕੀ ਦੀ ਹਾਲਤ ਜਿਆਦਾ ਗੰਭੀਰ ਹੈ, ਤਾਂ ਉਹ ਫਰੀਦਕੋਟ ਲਈ ਰੈਫ਼ਰ ਕਰ ਦੇਣ। ਪਰੰਤੂ ਉਨ੍ਹਾਂ ਨੇ ਹਾਲਤ ਨੂੰ ਜਿਆਦਾ ਗੰਭੀਰ ਦੱਸਦਿਆਂ ਰੈਫ਼ਰ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਮੰਗ ਕੀਤੀ। (Hospital)
ਇਹ ਵੀ ਪੜ੍ਹੋ : ‘ਮੈਂ ਇਸੇ ਦੇਸ਼ ’ਚ ਜਨਮ ਲੈਣਾ ਚਾਹੁੰਦਾ ਹਾਂ’
ਕਿ ਲੜਕੀ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਕੀਤੀ ਜਾਵੇ ਤੇ ਲੜਕੀ ਦੀ ਲਾਸ਼ ਵਾਰਸਾਂ ਨੂੰ ਸੌਂਪੀ ਜਾਵੇ। ਇਸ ਮਾਮਲੇ ਵਿੱਚ ਹਸਪਤਾਲ ਦੇ ਡੀਜੀਐੱਮ ਪ੍ਰੇਮ ਲਾਲ ਨੇ ਦੱਸਿਆ ਕਿ ਇਸ ਮਰੀਜ਼ ਦਾ 27 ਹਜ਼ਾਰ ਦਾ ਬਿੱਲ ਬਿਲਕੁਲ ਜਾਇਜ਼ ਹੈ ਤੇ ਪ੍ਰਬੰਧਕਾਂ ਨੇ ਬਣਦੀ ਛੋਟ ਵੀ ਕਰ ਦਿੱਤੀ ਹੈ। ਇਸ ਮੌਕੇ ਥਾਣਾ ਛਾਉਣੀ ਦੇ ਐਸਐਚਓ ਹਰਜੀਤ ਸਿੰਘ ਨੇ ਮੌਕੇ ‘ਤੇ ਪੁੱਜ ਕੇ ਧਰਨਾਕਾਰੀਆਂ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦਿਆਂ ਉਨ੍ਹਾਂ ਦੀ ਪ੍ਰਬੰਧਕਾਂ ਨਾਲ ਗੱਲਬਾਤ ਕਰਵਾਉਣ ਦੀ ਗੱਲ ਆਖੀ ਪਰ ਖ਼ਬਰ ਲਿਖੇ ਜਾਣ ਤੱਕ ਗੱਲ ਸਿਰੇ ਨਾ ਚੜ੍ਹੀ ਤੇ ਧਰਨਾ ਜਾਰੀ ਸੀ। (Hospital)
ਬੱਚੀ ਨੂੰ ਅਗਵਾ ਕਰਨ ਦੀ ਅਫਵਾਹ ਨੇ ਭਾਜੜਾਂ ਪਾਈਆਂ
ਬੱਚੀ ਨੂੰ ਅਗਵਾ ਕਰਨ ਦੀ ਅਫਵਾਹ ਨੇ ਭਾਜੜਾਂ ਪਾਈਆਂ
ਅਸ਼ੋਕ ਵਰਮਾ, ਬਠਿੰਡਾ
ਨਵੀਂ ਬਸਤੀ ‘ਚ ਅੱਜ ਇੱਕ ਬੱਚੀ ਦੇ ਅਚਾਨਕ ਗਾਇਬ ਹੋ ਜਾਣ ਉਪਰੰਤ ਫੈਲੀ ਅਗਵਾ ਦੀ ਅਫ਼ਵਾਹ ਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਵੱਲੋਂ ਬੱਚੀ ਦੀ ਭਾਲ ਕਰ ਲੈਣ ‘ਤੇ ਸਭਨਾਂ ਨੇ ਸੁਖ ਦਾ ਸਾਹ ਲਿਆ ਜਦੋਂ ਤੱਕ ਬੱਚੀ ਮਿਲ ਨਹੀਂ ਗਈ ਪੁਲਿਸ ਦੀਆਂ ਪੀਸੀਆਰ ਟੀਮਾਂ ਲਗਾਤਾਰ ਪੱਬਾਂ ਭਾਰ ਰਹੀਆਂ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਨਵੀਂ ਬਸਤੀ ਵਿਚ ਇੱਕ ਪਾਰਕ ਦੇ ਨਜ਼ਦੀਕ 5-6 ਕੁ ਸਾਲ ਦੀ ਬੱਚੀ ਖੇਡਦੀ-ਖੇਡਦੀ ਅਚਨਚੇਤ ਲਾਪਤਾ ਹੋ ਗਈ ਸੂਚਨਾ ਦੇਣ ਦੇ ਪੁਲਿਸ ਮੌਕੇ ‘ਤੇ ਪੁੱਜੀ ਅਤੇ ਸਥਿਤੀ ਦਾ ਜਾਇਜਾ ਲੈਣਾ ਸ਼ੁਰੂ ਕਰ ਦਿੱਤਾ
ਇਸੇ ਦੌਰਾਨ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਅੰਨਪੂਰਨਾ ਮੰਦਰ ਵਾਲੀ ਗਲੀ ਵਿਚ ਇੱਕ ਬੱਚੀ ਇਕੱਲੀ ਖੜ੍ਹੀ ਰੋ ਰਹੀ ਹੈ ਉਨ੍ਹਾਂ ਦੱਸਿਆ ਕਿ ਪਤਾ ਲੱਗਦਿਆਂ ਹੀ ਉਹ ਖੁਦ ਅਤੇ ਆਨ ਦੇ ਕੋਆਰਡੀਨੇਟਰ ਸੰਦੀਪ ਅਗਰਵਾਲ ਮੌਕੇ ‘ਤੇ ਪੁੱਜੇ ਅਤੇ ਬੱਚੀ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਜਦੋਂ ਉਹ ਬੱਚੀ ਨੂੰ ਲੈਕੇ ਪਰਿਵਾਰ ਕੋਲ ਪੁੱਜੇ ਤਾਂ ਮਾਪਿਆਂ ਨੇ ਬੱਚੀ ਨੂੰ ਪਛਾਣ ਲਿਆ ਉਨ੍ਹਾਂ ਦੱਸਿਆ ਕਿ ਅਸਲ ‘ਚ ਬੱਚੀ ਨਵੀਂ ਬਸਤੀ ਵਾਲੀ ਹੀ ਸੀ ਜੋ ਖੁਦ ਰਸਤਾ ਭਟਕ ਗਈ ਤੇ ਚੱਲਦੇ ਚੱਲਦੇ ਘਰ ਤੋਂ ਦੂਰ ਚਲੀ ਗਈ ਜਦੋਂ ਬੱਚੀ ਨੂੰ ਉਸ ਦੀ ਮਾਂ ਹਵਾਲੇ ਕੀਤਾ ਤਾਂ ਉਹ ਭਾਵੁਕ ਹੋ ਗਈ ਤੇ ਬੱਚੀ ਨੂੰ ਕਲਾਵੇ ‘ਚ ਲੈ ਲਿਆ ਸ੍ਰੀ ਮਹੇਸ਼ਵਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ‘ਤੇ ਨਿਗਰਾਨੀ ਰੱਖਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਤਪਾਲ ਥਿੰਦ, ਫਿਰੋਜ਼ਪੁਰ
ਕੈਨੇਡਾ ‘ਚ ਸੈਲਫੀ ਲੈ ਰਹੀ ਫਿਰੋਜ਼ਪੁਰ ਦੇ ਪਿੰਡ ਫਿਰੋਜ਼ਸ਼ਾਹ ਦੀ ਕੁੜੀ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ ਪਰਿਵਾਰ ਦੇ ਕਰੀਬੀ ਬਲਜਿੰਦਰ ਸੰਧੂ ਅਨੁਸਾਰ ਪਿੰਡ ਫਿਰੋਜ਼ਸ਼ਾਹ ਦੀ ਰਹਿਣ ਵਾਲੀ ਸਰਬਜਿੰਦਰ ਕੌਰ (20) ਪੁੱਤਰੀ ਹਰਦੀਪ ਸਿੰਘ ਗਿੱਲ ਦੋ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜ਼ੇ ‘ਤੇ ਗਈ ਸੀ ਕੈਨੇਡਾ ‘ਚ ਕਾਲਜ ਟੂਰ ਦੌਰਾਨ ਸਰਬਜਿੰਦਰ ਕੌਰ ਆਪਣੀਆਂ ਸਹੇਲੀਆਂ ਨਾਲ ਟੋਬਰਮੋਰੀ ਘੁੰਮਣ ਗਈ ਸੀ ਇਸ ਦੌਰਾਨ ਪੈਰ ਤਿਲਕਣ ਕਾਰਨ ਸਰਬਜਿੰਦਰ ਕੌਰ ਪਾਣੀ ‘ਚ ਡੁੱਬ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਕੌਮਾਂਤਰੀ ਨੌਜਵਾਨ ਵਿਦਿਆਰਥਣ ਦੀ ਮੌਤ ਕਾਰਨ ਕੈਨੇਡਾ ਦੇ ਪੰਜਾਬੀ ਭਾਈਚਾਰੇ ਤੇ ਪਿੰਡ ਫਿਰੋਜ਼ਸ਼ਾਹ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਸਰਬਜਿੰਦਰ ਕੌਰ ਦੇ ਮਾਤਾ-ਪਿਤਾ ਕੈਨੇਡਾ ‘ਚ ਗਏ ਹੋਣ ਕਾਰਨ ਹੀ ਉਸ ਦਾ ਅੰਤਿਮ ਸਸਕਾਰ ਕੈਨੇਡਾ ਹੀ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਦੀ ਮਾਰ : ਬਠਿੰਡਾ ਸ਼ਹਿਰ ‘ਚ ਚਿੱਟੇ ਨੇ ਲਈ ਮੁਟਿਆਰ ਦੀ ਜਾਨ
ਅਸ਼ੋਕ ਵਰਮਾ, ਬਠਿੰਡਾ
ਕਿਸੇ ਮਜ਼ਬੂਰੀ ਵੱਸ ਆਰਕੈਸਟਰਾ ਦਾ ਕੰਮ ਕਰਦਿਆਂ ਨਸ਼ੇ ਦੀ ਦਲਦਲ ‘ਚ ਧਸ ਚੁੱਕੀ ਅਤੇ ਚਿੱਟੇ ਦਾ ਸ਼ਿਕਾਰ ਲੜਕੀ ਨੇ ਮੰਗਲਵਾਰ ਸਵੇਰੇ ਆਪਣੇ ਘਰੇ ਦਮ ਤੋੜ ਦਿੱਤਾ। ਮੌਤ ਦੇ ਅਸਲ ਕਾਰਨਾਂ ਦਾ ਪਤਾ ਤਾਂ ਪੋਸਟਮਾਰਟਮ ਰਿਪੋਰਟ ਆਉਣ ‘ਤੇ ਲੱਗ ਸਕੇਗਾ ਪਰ ਮੁੱਢਲੇ ਸੰਕੇਤ ਨਸ਼ੇ ਦੀ ਓਵਰਡੋਜ਼ ਹੀ ਬਿਆਨ ਕਰ ਰਹੇ ਹਨ। ਇਹ ਉਹੀ ਲੜਕੀ ਹੈ ਜੋ ਤਿੰਨ ਜੂਨ ਨੂੰ ਬਠਿੰਡਾ ਦੇ ਸਨਅਤੀ ਵਿਕਾਸ ਕੇਂਦਰ ‘ਚ ਬੇਹੋਸ਼ੀ ਦੀ ਹਾਲਤ ‘ਚ ਮਿਲੀ ਸੀ ਉਦੋਂ ਇਸ ਲੜਕੀ ਨੂੰ ਸਹਾਰਾ ਵਰਕਰਾਂ ਨੇ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਸੀ। ਹੋਸ਼ ‘ਚ ਆਉਂਦਿਆਂ ਲੜਕੀ ਨੇ ਮੀਡੀਆ ਅੱਗੇ ਚਿੱਟੇ ਦੀ ਲੱਤ ਦਾ ਸ਼ਿਕਾਰ ਹੋਣ ਦੀ ਗੱਲ ਕਬੂਲ ਕੇ ਪ੍ਰਸ਼ਾਸਨ ਦੇ ਨਸ਼ਿਆਂ ਦੇ ਖਾਤਮੇ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਸੀ। ਇਸ ਲੜਕੀ ਨੇ ਇਹ ਵੀ ਖੁਲਾਸਾ ਕੀਤਾ ਸੀ ਕਿ ਉਹ ਇਕੱਲੀ ਨਹੀਂ ਉਸ ਦੀਆਂ ਕਈ ਸਹੇਲੀਆਂ ਚਿੱਟੇ ਦੀ ਮਾਰ ਹੇਠ ਹਨ  ਮੰਨਿਆ ਜਾ ਰਿਹਾ ਹੈ ਕਿ ਜੇਕਰ ਉਦੋਂ ਅਧਿਕਾਰੀਆਂ ਨੇ ਲੜਕੀ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਦਾਖਲ ਕਰਵਾਇਆ ਹੁੰਦਾ ਤਾਂ ਉਸ ਦੀ ਜਾਨ ਬਚਾਈ ਜਾ ਸਕਦੀ ਸੀ।
ਜਾਣਕਾਰੀ ਅਨੁਸਾਰ ਨਸ਼ੇ ਦੀ ਦਲਦਲ ‘ਚ ਧਸੀ ਇਸ ਲੜਕੀ ਨੂੰ ਊਧਮ ਸਿੰਘ ਨਗਰ ਦੀ ਰਹਿਣ ਵਾਲੀ ਸੀਮਾ ਗੰਭੀਰ ਅਵਸਥਾ ‘ਚ ਸਿਵਲ ਹਸਪਤਾਲ ‘ਚ ਲਿਆਂਦੀ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀਮਾ ਅਨੁਸਾਰ ਉਹ ਉਨ੍ਹਾਂ ਦੇ ਪੜੋਸ ‘ਚ ਇੱਕ ਨੌਜਵਾਨ ਨਾਲ ਰਹਿੰਦੀ ਸੀ ਅਤੇ ਉਹ ਦੋਵੇਂ ਨਸ਼ੇ ਦੇ ਆਦੀ ਸਨ ਉਸ ਨੇ ਦੱਸਿਆ ਕਿ ਲੜਕੀ ਦੇ ਨਾਲ ਰਹਿਣ ਵਾਲਾ ਨੌਜਵਾਨ ਕਿਸੇ ਨਿੱਜੀ ਨਸ਼ਾ ਛੁਡਾਊ ਕੇਂਦਰ ‘ਚ ਭਰਤੀ ਹੈ। ਲੜਕੀ ਇੱਥੇ ਕਿਰਾਏ ‘ਤੇ ਰਹਿੰਦੀ ਸੀ,ਪੱਕੇ ਤੌਰ ‘ਤੇ ਕਿੱਥੋਂ ਦੀ ਰਹਿਣ ਵਾਲੀ ਹੈ ਇਸ ਬਾਰੇ ਕੋਈ ਪਤਾ ਨਹੀਂ ਹੈ। ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫਸਰ ਡਾ. ਅਮਿਤ ਕੰਬੋਜ ਦਾ ਕਹਿਣਾ ਸੀ ਕਿ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ‘ਤੇ ਲੱਗੇਗਾ ਪਰ ਮੁਢਲੇ ਤੌਰ ‘ਤੇ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਪਹਿਲਾਂ ਵੀ ਇੱਕ ਹਫਤਾ ਸਿਵਲ ਹਸਪਤਾਲ ‘ਚ ਦਾਖਲ ਰਹੀ ਹੈ।
ਮੇਰਾ ਕੋਈ ਵਾਰਿਸ ਨਹੀਂ ਇਕੱਲੀ ਹਾਂ
ਮੌਤ ਤੋਂ ਦੋ ਹਫਤੇ ਪਹਿਲਾਂ ਹਸਪਤਾਲ ‘ਚ ਦਾਖਲ ਇਸ ਲੜਕੀ ਨੇ ਮੀਡੀਆ ਨੂੰ ਦੱਸਿਆ ਸੀ ਕਿ ਉਹ ਆਰਕੈਸਟਰਾ ਡਾਂਸਰ ਹੈ ਅਤੇ ਉਦੋਂ ਤੋਂ ਹੀ ਨਸ਼ੇ ਦੀ ਆਦੀ ਹੈ। ਉਸ ਦੀਆਂ ਕਈ ਸਹੇਲੀਆਂ ਵੀ ਇਸ ਲਾਅਨਤ ਦਾ ਸ਼ਿਕਾਰ ਹਨ ਇੱਕ ਲੜਕੀ ਨੇ ਹੀ ਉਸ ਨੂੰ ਚਿੱਟੇ ਦਾ ਨਸ਼ਾ ਸ਼ੁਰੂ ਕਰਵਾਇਆ ਸੀ। ਬਾਅਦ ‘ਚ ਉਹੀ ਚਿੱਟਾ ਲਿਆ ਕੇ ਦਿੰਦੀ ਸੀ ਉਹ ਚਿੱਟਾ ਕਿੱਥੋਂ ਲਿਆ ਕੇ ਦਿੰਦੀ ਸੀ ਉਸ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ। ਉਸ ਨੇ ਕਿਹਾ ਸੀ ਕਿ ਉਸ ਨੇ ਕਈ ਵਾਰ ਨਸ਼ਾ ਛੱਡਣ ਦੀ ਕੋਸ਼ਿਸ਼ ਕੀਤੀ ਪਰ ਛੱਡ ਨਹੀਂ ਸਕੀ। ਹੁਣ ਉਸ ਦਾ ਸਰੀਰ ਸਾਥ ਨਹੀਂ ਦੇ ਰਿਹਾ ਪਰ ਉਹ ਨਸ਼ਾ ਛੱਡਣਾ ਚਾਹੁੰਦੀ ਹੈ। ਲੜਕੀ ਮੁਤਾਬਕ ਉਹ ਲਾਵਾਰਿਸ ਹੈ ਅਤੇ ਉਸ ਦਾ ਮਾਂ ਬਾਪ ਕੋਈ ਵੀ ਨਹੀਂ ਹੈ ਹੈਰਾਨਕੁੰਨ ਹੈ ਕਿ ਲੜਕੀ ਦੀ ਅਪੀਲ ਮੀਡੀਆ ‘ਚ ਆਉਣ ਦੇ ਬਾਵਜੂਦ ਪ੍ਰਸ਼ਾਸ਼ਨ ਦੀ ਸਿਹਤ ‘ਤੇ ਕੋਈ ਅਸਰ ਨਹੀਂ ਪਿਆ।
ਨਸ਼ਾ ਸਪਲਾਇਰ ਲੜਕੀ ਨਹੀਂ ਲੱਭੀ
ਨਸ਼ੇ ਦਾ ਸ਼ਿਕਾਰ ਲੜਕੀ ਵੱਲੋਂ ਖੁਲਾਸਾ ਕਰਨ ਦੇ ਬਾਵਜੂਦ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੀ ਲੜਕੀ ਦਾ ਸੁਰਾਗ ਲਾਉਣਾ ਜਰੂਰੀ ਹੀ ਨਹੀਂ ਸਮਝਿਆ ਹੈ। ਪੁਲਿਸ ਨੇ ਇਸ ਖੁਲਾਸੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਨਸ਼ੇ ‘ਚ ਫਸੀਆਂ ਬਾਕੀ ਕੁੜੀਆਂ ਦਾ ਪਤਾ ਲਗਾਕੇ ਉਨ੍ਹਾਂ ਦਾ ਇਲਾਜ ਕਰਵਾਉਣ ਦੇ ਵੀ ਕੋਈ ਯਤਨ ਨਹੀਂ ਕੀਤੇ।
ਮ੍ਰਿਤਕਾ ਦੇ ਵਾਰਿਸਾਂ ਦਾ ਪਤਾ ਲਾ ਕੇ ਕਾਰਵਾਈ
ਵਰਧਮਾਨ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਗਣੇਸ਼ਵਰ ਕੁਮਾਰ ਦਾ ਕਹਿਣਾ ਸੀ ਕਿ ਪੁਲਿਸ ਉਸ ਨੂੰ ਹਸਪਤਾਲ ਲਿਆਉਣ ਵਾਲੀ ਸੀਮਾ ਤੋਂ ਮ੍ਰਿਤਕਾ ਦੇ ਨਾਲ ਰਹਿਣ ਵਾਲੇ ਨੌਜਵਾਨ ਦੀ ਜਾਣਕਾਰੀ ਹਾਸਲ ਕਰਨ ਉਪਰੰਤ ਮ੍ਰਿਤਕ ਲੜਕੀ ਦੇ ਵਾਰਿਸਾਂ ਦੀ ਤਲਾਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ (ਸੱਚ ਕਹੂੰ ਨਿਊਜ਼) | ਪੰਜਾਬ ‘ਚ ਜ਼ਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਲੰਧਰ ‘ਚੋਂ ਫਿਰ ਤੋਂ ਮਾਸੂਮ ਬੱਚੀ ਨਾਲ ਜ਼ਬਰ ਜਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਇੱਕ ਇਲਾਕੇ ‘ਚ 10 ਸਾਲਾ ਬੱਚੀ ਨੂੰ 35 ਸਾਲਾ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਨਾਬਾਲਗ ਲੜਕੀ ਪ੍ਰਵਾਸੀ ਮਜ਼ਦੂਰ ਦੀ ਧੀ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਫੜ ਕੇ ਲੋਕਾਂ ਵੱਲੋਂ ਮੁਲਜ਼ਮ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਮੁਲਜ਼ਮ ਵਿਅਕਤੀ ਪੀੜਤਾ ਦੇ ਗੁਆਂਢ ‘ਚ ਹੀ ਰਹਿੰਦਾ ਸੀ
ਉਕਤ ਵਿਅਕਤੀ ਨੇ ਉਸ ਸਮੇਂ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਜਦੋਂ ਉਸ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਜਦੋਂ ਮਾਂ ਨੇ ਘਰ ਆ ਕੇ ਦੇਖਿਆ ਤਾਂ ਮਾਸੂਮ ਬੱਚੀ ਖੂਨ ਨਾਲ ਲਥਪਥ ਸੀ ਮਾਂ ਨੇ ਦੇਖਿਆ ਕਿ ਇੱਕ ਵਿਅਕਤੀ ਵੀ ਘਰ ‘ਚ ਮੌਜ਼ੂਦ ਸੀ ਬੱਚੀ ਦੀ ਮਾਂ ਨੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ ਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਫਿਰ ਭੜਕੇ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਫਿਰ ਸਬੰਧਤ ਥਾਣੇ ਨੂੰ ਸੂਚਨਾ ਦੇ ਕੇ ਪੁਲਿਸ ਦੇ ਹਵਾਲੇ ਕਰਵਾ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਨਸ਼ਾ ਕੀਤਾ ਹੋਇਆ ਸੀ ਤਾਜ਼ਾ ਜਾਣਕਾਰੀ ਮੁਤਾਬਕ ਜਦੋਂ ਪੁਲਸ ਉਸ ਨੂੰ ਸਿਵਲ ਹਸਪਤਾਲ ਲਿਜਾ ਰਹੀ ਸੀ ਤਾਂ ਮੁਲਜ਼ਮ ਨੇ ਹਸਪਤਾਲ ‘ਚ ਦਮ ਤੋੜ ਦਿੱਤਾ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਨਾਰਾਇਣ ਗੌੜ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ‘ਚ ਟੱਲੀ ਸੀ, ਜਿਸ ਕਰਕੇ ਉਹ ਆਪਣਾ ਬਿਆਨ ਨਹੀਂ ਦੇ ਸਕਿਆ ਉਥੇ ਹੀ ਬੱਚੀ ਨੂੰ ਸਿਵਲ ਹਸਪਤਾਲ ‘ਚ ਭੇਜ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ : 11 ਨੌਜਵਾਨਾਂ ਵੱਲੋਂ ਲੜਕੀ ਨਾਲ ਜਬਰ-ਜ਼ਨਾਹ, ਏ. ਐੱਸ. ਆਈ. ਸੰਸਪੈਂਡ
ਲੁਧਿਆਣਾ । ਦਾਖਾ ਹਲਕੇ ਵਿਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਦਾ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਕੁੜੀ ‘ਤੇ ਮੁੰਡੇ ਨੂੰ ਇੱਸੋਵਾਲ ਪਿੰਡ ‘ਚ ਸੁੰਨਸਾਨ ਜਗ੍ਹਾ ‘ਤੇ ਦੋ ਮੋਟਰਸਾਈਕਲਾਂ ‘ਤੇ ਸਵਾਰ ਪੰਜ ਨੌਜਵਾਨਾਂ ਨੇ ਇੱਟਾਂ ਮਾਰ ਕੇ ਕਾਰ ਦਾ ਸ਼ੀਸ਼ਾ ਤੋੜਕੇ ਜ਼ਬਰਨ ਕਾਰ ‘ਚੋਂ ਖਿੱਚ ਕੇ ਬਾਹਰ ਕੱਢ ਲਿਆ। ਇਸ ਤੋਂ ਬਾਅਦ ਨੌਜਵਾਨ ਦੋਵਾਂ ਨੂੰ ਅਗਵਾ ਕਰਕੇ ਇਕ ਫਾਰਮ ਹਾਊਸ ‘ਚ ਲੈ ਗਏ।
ਉਥੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਫੋਨ ਕਰਕੇ ਦੋ ਲੱਖ ਰੁਪਏ ਮੰਗਵਾਏ। ਨੌਜਵਾਨ ਨੇ ਆਪਣੇ ਇਕ ਦੋਸਤ ਨੂੰ ਫੋਨ ਕੀਤਾ ਅਤੇ ਸਾਰੀ ਜਾਣਕਾਰੀ ਦੇ ਕੇ ਪੈਸੇ ਲੈ ਕੇ ਆਉਣ ਲਈ ਕਿਹਾ। ਉਕਤ ਨੌਜਵਾਨ ਨੇ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਇਸ ਦੌਰਾਨ ਬਦਮਾਸ਼ਾਂ ਨੇ ਆਪਣੇ ਸੱਤ ਹੋਰ ਸਾਥੀਆਂ ਨੂੰ ਉਥੇ ਬੁਲਾ ਲਿਆ ਅਤੇ ਰਾਤ ਲਗਭਗ ਡੇਢ ਵਜੇ ਤਕ ਲੜਕੀ ਨਾਲ ਜਬਰ-ਜ਼ਨਾਹ ਕਰਦੇ ਰਹੇ। ਪੀੜਤ ਨੌਜਵਾਨ ਦਾ ਦੋਸ਼ ਹੈ ਕਿ ਉਸ ਦਾ ਦੋਸਤ ਘਟਨਾ ਸਥਾਨ ‘ਤੇ ਜਾਣ ਦੀ ਬਜਾਏ ਸਿੱਧਾ ਥਾਣਾ ਦਾਖਾ ਗਿਆ।
ਉਸ ਨੇ ਉਥੇ ਮੌਜੂਦ ਪੁਲਸ ਮੁਲਾਜ਼ਮਾਂ ਨੂੰ ਘਟਨਾ ਦੀ ਸਾਰੀ ਜਾਣਕਾਰੀ ਦਿੱਤੀ ਪਰ ਲਗਭਗ ਡੇਢ ਘੰਟੇ ਤਕ ਪੁਲਸ ਉਸ ਦੇ ਨਾਲ ਨਹੀਂ ਗਈ।। ਜਦੋਂ ਰਾਤ 12 ਵਜੇ ਪੁਲਸ ਵਾਲੇ ਗਏ ਪਰ ਉਹ ਘਟਨਾ ਸਥਾਨ ਤਕ ਨਹੀਂ ਪਹੁੰਚੇ ਅਤੇ ਖਾਲੀ ਹੱਥ ਪਰਤ ਆਏ। ਦੇਰ ਰਾਤ ਲਗਭਗ ਢਾਈ ਵਜੇ ਬਦਮਾਸ਼ ਦੋਵਾਂ ਪੀੜਤਾਂ ਨੂੰ ਛੱਡ ਕੇ ਫਰਾਰ ਹੋ ਗਏ। ਬਦਮਾਸ਼ਾਂ ਨੇ ਲੜਕੀ ਤੋਂ 13 ਹਜ਼ਾਰ ਰੁਪਏ, ਦੋ ਅੰਗੂਠੀਆਂ, ਦੋਵਾਂ ਦੇ ਪਰਸ ਅਤੇ ਮੋਬਾਇਲ ਵੀ ਖੋਹ ਲਏ। ਐਤਵਾਰ ਦੁਪਹਿਰ ਪੀੜਤ ਨੌਜਵਾਨ ਆਪਣੇ ਨਾਲ ਕੁੱਟਮਾਰ ਅਤੇ ਲੁੱਟ ਦੀ ਰਿਪੋਰਟ ਲਿਖਵਾਉਣ ਥਾਣੇ ਪਹੁੰਚਿਆ। ਦੇਰ ਸ਼ਾਮ ਪੁਲਸ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਲੜਕੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਭੇਜਿਆ ਗਿਆ। ਦਾਖਾ ਥਾਣੇ ਦੇ ਏ. ਐੱਸ. ਆਈ. ਵਿੱਦਿਆ ਰਤਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦੇ ਡੀ. ਆਈ. ਜੀ. ਨੇ ਕਿਹਾ ਕਿ ਏ. ਐੱਸ. ਆਈ. ‘ਤੇ ਇਹ ਕਾਰਵਾਈ ਡਿਊਟੀ ‘ਚ ਕੋਤਾਹੀ ਵਰਤਣ ਦੇ ਚੱਲਦੇ ਕੀਤੀ ਗਈ ਹੈ।
ਡੀ. ਆਈ. ਜੀ. ਨੇ ਕਿਹਾ ਕਿ ਏ. ਐੱਸ. ਆਈ. ਵਿੱਦਿਆ ਰਤਨ ਵਾਰਦਾਤ ਦੀ ਸੂਚਨਾ ਮਿਲਣ ਦੇ ਬਾਵਜੂਦ ਵੀ ਘਟਨਾ ਸਥਾਨ ‘ਤੇ ਦੇਰ ਨਾਲ ਪਹੁੰਚੇ ਅਤੇ ਦੂਜਾ ਬਿਨਾਂ ਜਾਂਚ ਦੇ ਹੀ ਖਾਲ੍ਹੀ ਹੱਥ ਵਾਪਸ ਪਰਤ ਗਏ। ਉਨ੍ਹਾਂ ਕਿਹਾ ਕਿ ਪੀੜਤ ਲੜਕੀ ਨੇ ਵਾਰਦਾਤ ਵਿਚ 10 ਤੋਂ 12 ਨੌਜਵਾਨਾਂ ਦੇ ਹੋਣ ਦੀ ਗੱਲ ਆਖੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਸਕੈੱਚ ਬਨਾਉਣ ਲਈ ਅੰਮ੍ਰਿਤਸਰ ਤੋਂ ਤਿੰਨ ਟੀਮਾਂ ਬੁਲਾਈਆਂ ਗਈਆਂ ਹਨ ਅਤੇ ਮੁਲਜ਼ਮਾਂ ਦੀ ਸਕੈੱਚ ਤਿਆਰ ਕਰਕੇ ਜਾਰੀ ਕੀਤੇ ਜਾਣਗੇ। ਡੀ. ਆਈ. ਜੀ. ਨੇ ਆਖਿਆ ਕਿ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਣਪਛਾਤਿਆਂ ਖਿਲਾਫ਼ ਕਤਲ ਦਾ ਕੇਸ ਦਰਜ਼
ਪਟਿਆਲਾ । ਨੇੜਲੇ ਪਿੰਡ ਘਲੌੜੀ ਵਿਖੇ ਦੇ ਖੇਤਾਂ ਵਿੱਚੋਂ 22 ਸਾਲਾਂ ਇੱਕ ਅਣਪਛਾਤੀ ਲੜਕੀ ਦੀ ਬੋਰੀ ਵਿੱਚ ਪਾਈ ਹੋਈ ਲਾਸ ਬਰਾਮਦ ਹੋਈ ਹੈ, ਜਿਸ ਨੂੰ ਕਤਲ ਕਰਕੇ ਕੋਈ ਇੱਥੇ ਸੁੱਟ ਗਿਆ ਹੈ। ਇਸ ਲਾਸ ਸਬੰਧੀ ਇਤਲਾਹ ਮਿਲਣ ਤੇ ਡੀ.ਐਸ.ਪੀ. ਆਰ. ਗੁਰਦੇਵ ਸਿੰਘ ਧਾਲੀਵਾਲ ਦੀ ਅਗਵਾਈ ਹੇਠਲੀ ਪੁੱਜੀ ਪੁਲਿਸ ਪਾਰਟੀ ਨੇ ਲਾਸ ਨੂੰ ਕਬਜੇ ਵਿੱਚ ਲੈਂਦਿਆ ਸਨਾਖਤ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰਖਵਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਪਿੰਡ ਦਾ ਇੱਕ ਕਿਸਾਨ ਜਦੋਂ ਖੇਤਾਂ ਵਿੱਚ ਗੇੜਾ ਮਾਰਨ ਗਿਆ ਤਾਂ ਉਸਨੂੰ ਨੇੜਲੇ ਖਤਾਨਾਂ ਵਿੱਚੋਂ ਬਦਬੋ ਆਉਣ ਲੱਗੀ। ਉਸਨੇ ਜਦੋਂ ਨੇੜੇ ਜਾ ਕੇ ਦੇਖਿਆ ਤਾ ਬੋਰੀ ਵਿੱਚ ਲਾਸ ਪਾਈ ਹੋਈ ਸੀ, ਜਿਸ ਵੱਲੋਂ ਦਿੱਤੀ ਇਤਲਾਹ ਵਜੋਂ ਹੀ ਪੁੱਜੀ ਪੁਲਿਸ ਨੇ ਬਣਦੀ ਕਾਰਵਾਈ ਕੀਤੀ। ਥਾਣਾ ਸਦਰ ਦੇ ਮੁਖੀ ਜਸਵਿੰਦਰ ਟਿਵਾਣਾ ਦਾ ਕਹਿਣਾ ਸੀ ਕਿ ਇਸ ਸਬੰਧੀ ਅਣਪਛਾਤੇ ਵਿਕਤੀਆਂ ਦੇ ਖਿਲਾਫ਼ ਕਤਲ ਦੀ ਧਾਰਾ 302 ਅਤੇ ਲਾਸ ਖੁਰਦ ਬੁਰਦ ਕਰਨ ਤੇ ਅਧਾਰਿਤ ਧਾਰਾ 201 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਸਬੰਧੀ ਜਾਂਚ ਪੜ੍ਹਤਾਲ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।