Fidayeen - Sach Kahoon Punjabi
ਪਾਕਿਸਤਾਨ ‘ਚ ਫਿਦਾਇਨ ਹਮਲਾ, 8 ਦੀ ਮੌਤ | Pakistan
ਕਿਸੇ ਸੰਗਠਨ ਨੇ ਨਹੀਂ ਲਈ ਹਮਲੇ ਦੀ ਜਿੰਮੇਵਾਰੀ
ਕਵੇਟਾ, ਏਜੰਸੀ। ਪਾਕਿਸਤਾਨ ਦੇ ਕਵੇਟਾ ਸ਼ਹਿਰ ਦੀ ਸ਼ਹਿਰਾ-ਏ-ਇਕਬਾਲ ਰੋਡ ‘ਤੇ ਕੋਰਟ ਅਤੇ ਪ੍ਰੈਸ ਕਲੱਬ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਫਿਦਾਇਨ ਹਮਲੇ ‘ਚ ਘੱਟੋ ਘੱਟ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਦੇ ਟੈਲੀਵਿਜਨ ਨਿਊਜ ਚੈਨਲ ਦੁਨੀਆ ਨਿਊਜ਼ ਦੀ ਰਿਪੋਰਟ ਅਨੁਸਾਰ ਇਹ ਧਮਾਕਾ ਸੋਮਵਾਰ ਦੇਰ ਸਾਮ ਹੋਇਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਕਰਮੀਆਂ ਦੀਆਂ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ। ਬੰਬ ਧਮਾਕੇ ਦੇ ਕਾਰਨਾਂ ਦਾ ਹੁਣ ਤੱਕ ਪਤਾ ਨਹੀਂ ਲੱਗ ਸਕਿਆ। ਸੁਰੱਖਿਆ ਅਧਿਕਾਰੀਆਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Pakistan
ਕਵੇਟਾ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਅਬਦੁਲ ਰਜਾਕ ਚੀਮਾ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਨੇ ਪੁਲਿਸ ਬੈਰੀਕੇਡ ਤੋੜ ਕੇ ਇੱਕ ਰੈਲੀ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੇ ਰੋਕਣ ‘ਤੇ ਉਸ ਨੇ ਖੁਦ ਨੂੰ ਉਥੇ ਹੀ ਉਡਾ ਲਿਆ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜਿੰਮੇਵਾਰੀ ਨਹੀਂ ਲਈ ਹੈ। ਹਮਲਾਵਰ ਪ੍ਰੈਸ ਕਲੱਬ ਦੇ ਬਾਹਰ ਚੱਲ ਰਹੀ ਅਹਿਲੇ ਸੁੰਨਤ ਵਲ ਜਮਾਤ ਰੈਲੀ ਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਬਾਦਲ ਪਿਓ-ਪੁੱਤਰਾਂ ਤੇ ਸੁਮੇਧ ਸੈਣੀ ਦਾ ਪਾਸਪੋਰਟ ਜ਼ਬਤ ਹੋਵੇ’
ਸੰਗਰੂਰ (ਗੁਰਪ੍ਰੀਤ ਸਿੰਘ) | ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ‘ਤੇ ਸ਼ਿਕੰਜਾ ਪੂਰੀ ਤਰ੍ਹਾਂ ਕਸਿਆ ਜਾ ਚੁੱਕਿਆ ਹੈ। ਹੁਣ ਸੁਖਬੀਰ ਬਾਦਲ ਦੇਸ਼ ਛੱਡ ਕੇ ਭੱਜਣ ਦੀ ਫ਼ਿਰਾਕ ਵਿੱਚ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਆਪਣੇ ਦਫ਼ਤਰ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮਾਨ ਨੇ ਮੰਗ ਕੀਤੀ ਕਿ ਬਾਦਲ ਪਿਓ ਪੁੱਤਰਾਂ ਤੇ ਸੁਮੇਧ ਸੈਣੀ ਦੇ ਪਾਸਪੋਰਟ ਜ਼ਬਤ ਕੀਤੇ ਜਾਣ ਤਾਂ ਜੋ ਇਹ ਦੇਸ਼ ਛੱਡ ਕੇ ਭੱਜ ਨਾ ਸਕਣ। ਮਾਨ ਨੇ ਇਹ ਵੀ ਕਿਹਾ ਕਿ ਜੇਕਰ ਬਾਹਰ ਚਲੇ ਗਏ ਤਾਂ ਇਨ੍ਹਾਂ ਨੂੰ ਵਿਜੈ ਮਾਲਿਆ ਵਾਂਗ ਫੜਨਾ ਔਖਾ ਹੋ ਜਾਵੇਗਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਬਹਿਬਲ ਕਲਾਂ ਕੇਸ ਵਿੱਚ ਬਾਦਲਾਂ ਦਾ ਪੱਖ ਪੂਰਨ ਦਾ ਦੋਸ਼ ਲਾਇਆ। ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੁੱਤਰ ਮੋਹ ਵਿੱਚ ਫਸ ਕੇ ਹੀ ਸੁਖਬੀਰ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਆਪਣੇ ਆਪ ਨੂੰ ਗ੍ਰਿਫ਼ਤਾਰ ਕਰਵਾਉਣ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਬਾਦਲ ਨੂੰ ਸਵਾਲ ਕਰਦਿਆਂ ਇਹ ਵੀ ਕਿਹਾ ਕਿ ਹੁਣ 80ਵੇਂ ਦਹਾਕੇ ਵਾਲਾ ਸਮਾਂ ਨਹੀਂ ਰਿਹਾ ਜਦੋਂ ਉਹ ਜਥੇਦਾਰਾਂ ਨੂੰ ਗੱਲਾਂ ਵਿੱਚ ਲਾ ਕੇ ਜੇਲ੍ਹਾਂ ਵਿੱਚ ਬਹਿ ਜਾਂਦੇ ਸਨ। ਬਾਦਲ ਵੱਲੋਂ ਜੇਲ੍ਹ ਜਾਣ ਲਈ ਆਪਣੇ ਕੱਪੜੇ ਤਿਆਰ ਕਰਨ ਦੇ ਦਿੱਤੇ ਬਿਆਨ ਦੇ ਜਵਾਬ ਵਿੱਚ ਵੀ ਉਨ੍ਹਾਂ ਵਿਅੰਗ ਨਾਲ ਕਿਹਾ ਕਿ ਸ: ਬਾਦਲ ਇਸ ਗੱਲ ਦਾ ਫ਼ਿਕਰ ਨਾ ਕਰਨ ਕਿਉਂਕਿ ਜ਼ੇਲ੍ਹ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਵਰਦੀ ਮਿਲੇਗੀ।
ਉਨ੍ਹਾਂ ਕਿਹਾ ਕਿ ਹੁਣ ਵੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਇੱਥੇ ਆ ਕੇ ਰੁਕੀ ਹੋਈ ਹੈ ਕਿ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ। ਪ੍ਰਕਾਸ਼ ਸਿੰਘ ਬਾਦਲ ਉਦੋਂ ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਗ੍ਰਹਿ ਮੰਤਰੀ ਸਨ, ਇਸ ਕਾਰਨ ਇਹ ਜ਼ਿੰਮੇਵਾਰੀ ਸਿੱਧੀ ਇਨ੍ਹਾਂ ਦੀ ਹੀ ਬਣਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ