Captain - Sach Kahoon Punjabi
ਮੈਚ ਦੌਰਾਨ ਮੋਹਾਲੀ ਦੀ ਠੰਢ ਤੋਂ ਪਰੇਸ਼ਾਨ ਹੋਏ ਕਪਤਾਨ ਹਿਟਮੈਨ ਸ਼ਰਮਾ, ਰਾਹਤ ਲਈ ਵਰਤਿਆ ਇਹ ਤਰੀਕਾ
ਮੈਦਾਨ ’ਤੇ ਗਰਮ ਤੌਲਿਆ ਮੰਗਵਾ ਹੱਥ ਕੀਤੇ ਗਰਮ | INDvsAFG
ਪਹਿਲੇ ਮੁਕਾਬਲੇ ’ਚ ਭਾਰਤੀ ਨੇ ਅਫਗਾਨਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ | INDvsAFG
ਮੋਹਾਲੀ (ਸੱਚ ਕਹੂੰ ਨਿਊਜ਼)। ਟੀ20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਆਪਣੀ ਆਖਿਰੀ ਟੀ20 ਸੀਰੀਜ਼ ਅਫਗਾਨਿਸਤਾਨ ਖਿਲਾਫ ਖੇਡ ਰਹੀ ਹੈ। ਇਸ ਲੜੀ ਤਿੰਨ ਮੈਚਾਂ ਦੀ ਹੈ। ਜਿਸ ਦਾ ਪਹਿਲਾ ਮੁਕਾਬਲਾ ਰਾਤ ਮੋਹਾਲੀ ਵਿਖੇ ਆਈਐੱਸ ਬਿੰਦਰਾ ਸਟੇਡੀਅਮ ’ਚ ਖੇਡਿਆ ਗਿਆ। ਜਿਸ ਨੂੰ ਭਾਤਰੀ ਟੀਮ ਨੇ ਜਿੱਤ ਕੇ ਲੜੀ ’ਚ 1-0 ਦਾ ਵਾਧਾ ਬਣਾ ਲਿਆ ਹੈ। ਇਹ ਮੁਕਾਬਲਾ ਭਾਰਤੀ ਟੀਮ ਨੇ 6 ਵਿਕਟਾਂ ਨਾਲ ਆਪਣੇ ਨਾਂਅ ਕੀਤਾ। ਮੋਹਾਲੀ ਵਿਖੇ 9 ਡਿਗਰੀ ਸੈਲਸੀਅਸ ਤਾਪਮਾਨ ’ਚ ਦੋਵਾਂ ਟੀਮਾਂ ਨੇ ਮੈਚ ਖੇਡਿਆ। ਇਸ ਮੈਚ ’ਚ ਠੰਢ ਕਾਰਨ ਕਪਤਾਨ ਰੋਹਿਤ ਸ਼ਰਮਾ ਪਰੇਸ਼ਾਨ ਨਜ਼ਰ ਆਏ। ਭਾਰਤੀ ਕਪਤਾਨ ਫੀਲਡਿੰਗ ਦੌਰਾਨ ਪਰੇਸ਼ਾਨ ਦਿਖੇ। ਰੋਹਿਤ ਸ਼ਰਮਾ ਨੇ ਗਰਮ ਤੌਲਿਆ ਮੰਗਵਾ ਕੇ ਆਪਣੇ ਹੱਥ ਗਰਮ ਕੀਤੇ। (INDvsAFG)
ਇਹ ਵੀ ਪੜ੍ਹੋ : ਏਸ਼ੀਅਨ ਕੱਪ ਫੁੱਟਬਾਨ ਟੂਰਨਾਮੈਂਟ ਅੱਜ ਤੋਂ ਸ਼ੁਰੂ, ਵਿਸ਼ਵ ਦੇ ਟਾਪ ਕਲੱਬ ਖਿਡਾਰੀ ਹੋਣਗੇ ਸ਼ਾਮਲ
ਸਟੇਡੀਅਮ ਕੋਲ ਹਲਕੀ-ਹਲਕੀ ਧੁੰਦ ਵੀ ਛਾਈ ਰਹੀ। ਪਰ ਕੜਾਕੇ ਦੀ ਠੰਢ ਦੇ ਬਾਵਜੂਦ ਵੀ ਬਹੁਤ ਦਰਸ਼ਕ ਮੈਚ ਵੇਖਣ ਪਹੁੰਚੇ। ਠੰਢ ਦੇ ਬਾਵਜੂਦ ਵੀ ਵੀਰਵਾਰ ਦੁਪਹਿਰ ਨੂੰ ਵੀ ਦਰਸ਼ਕ ਸਟੇਡੀਅਮ ਦੇ ਬਾਹਰ ਪਹੁੰਚ ਗਏ ਸਨ। ਪੰਜਾਬ ਪੁਲਿਸ ਦੇ ਕਾਂਸਟੇਬਲ ਗੁਲਾਬ ਸਿੰਘ ਸ਼ੇਰਗਿੱਲ ਪਟਿਆਲਾ ਤੋਂ ਆਪਣੀ ਕ੍ਰਿਕੇਟ ਅਕਾਦਮੀ ਦੀ ਅੰਡਰ-14 ਟੀਮ ਲੈ ਕੇ ਮੋਹਾਲੀ ਪਹੁੰਚੇ। ਪੂਰੀ ਟੀਮ ਦੀ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਸਟੇਡੀਅਮ ’ਚ ਫ੍ਰੀ ਐਂਟਰੀ ਕੀਤੀ ਗਈ। ਅਕੈਡਮੀ ਦੀ ਪੂਰੀ ਟੀਮ ਨੇ ਭਾਰਤੀ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਨੂੰ ਅਨੋਖੇ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ। (INDvsAFG)
ਤਰੇਲ ਤੋਂ ਨਜਿੱਠਣ ਲਈ ਕੀਤੀ ਗਈ ਸੀ ਖਾਸ ਤਿਆਰੀ | INDvsAFG
ਤਰੇਲ ਤੋਂ ਨਜਿੱਠਣ ਲਈ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ ਦੇ ਗ੍ਰਾਉਂਡ ਸਟਾਫ ਵੱਲੋਂ ਖਾਸ ਤਿਆਰ ਕੀਤੀ ਗਈ ਸੀ। ਪੀਸੀਏ ਦੇ ਹੈਡ ਕਊਰੇਟਰ ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਤਰੇਲ ਤੋਂ ਨਜਿੱਠਣ ਲਈ ਐਸਪਾ ਕੈਮੀਕਲ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਤਰੇਲ ਨੂੰ ਦੂਰ ਰੱਖਣ ’ਚ ਮੱਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਮੀਕਲ ਦੀ ਵਰਤੋਂ ਪਹਿਲਾਂ ਵੀ ਹੁੰਦੀ ਰਹਿੰਦੀ ਹੈ। (INDvsAFG)
ਕਿਸਾਨ ਜਥੇਬੰਦੀਆਂ ਨੇ ਘੇਰਿਆ ਬਾਦਲਾਂ ਦਾ ਪਿੰਡ ਅਤੇ ਕੈਪਟਨ ਦਾ ਸ਼ਹਿਰ
ਨਾ ਸਾਡਾ ਅਮਰਿੰਦਰ ਨਾਲ ਹੇਜ ਆ, ਨਾ ਸਾਡੀ ਬਾਦਲ ਕੇ ਲਾਣੇ ਨਾਲ ਯਾਰੀ ਆ: ਉਗਰਾਹਾਂ
ਮੁੱਖ ਮੰਤਰੀ ਦੇ ਸ਼ਹਿਰ ‘ਚ ਕਿਸਾਨਾਂ ਵੱਲੋਂ ਪੱਕਾ ਮੋਰਚਾ ਸ਼ੁਰੂ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਸਬੰਧੀ ਹੁੰਕਾਰ ਭਰੀ ਗਈ ਹੈ। ਕਿਸਾਨਾਂ ਨੇ ਸ਼ਹਿਰ ਦੇ ਵਿਚਕਾਰ ਪੁੱਡਾ ਗਰਾਊਂਡ ‘ਚ ਪੱਕਾ ਮੋਰਚਾ ਠੋਕ ਦਿੱਤਾ ਹੈ। ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਅਤੇ ਅਮਰਿੰਦਰ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਰੋਹ ਦੇਖਿਆ ਗਿਆ। ਧਰਨੇ ਦੀ ਵੱਡੀ ਗੱਲ ਇਹ ਰਹੀ ਕਿ ਅੱਜ ਤੋਂ ਸ਼ੁਰੂ ਹੋਏ ਇਸ ਪੱਕੇ ਮੋਰਚੇ ਵਿੱਚ ਪੁੱਜੀਆਂ ਔਰਤਾਂ ਨੇ ਦੋਵੇਂ ਸਰਕਾਰਾਂ ਨੂੰ ਲਲਕਾਰਿਆ ਹੈ।   ਉੱਧਰ ਕਿਸਾਨ ਜਥੇਬੰਦੀ ਨੇ ਕੇਂਦਰੀ ਆਰਡੀਨੈਂਸਾਂ ਦੇ ਖਿਲਾਫ਼ ਪਿੰਡ ਬਾਦਲ ‘ਚ ਬਾਦਲ ਪਰਿਵਾਰ ਦੀ ਰਿਹਾਇਸ਼ ਨੂੰ ਵੀ ਘੇਰੀ ਰੱਖਿਆ।
ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇੱਕ ਮੋਰਚਾ ਮੁੱਖ ਮੰਤਰੀ ਦੇ ਸ਼ਹਿਰ ‘ਚ ਲਗਾਇਆ ਗਿਆ ਹੈ ਜਦਕਿ ਦੂਜਾ ਮੋਰਚਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ ਲਗਾਇਆ ਹੈ। ਪਟਿਆਲਾ ਵਿਖੇ ਲਗਾਏ ਮੋਰਚੇ ਵਿੱਚ ਕੈਪਟਨ ਸਰਕਾਰ ਵੱਲੋਂ ਵੋਟਾਂ ਵੇਲੇ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਵੰਗਾਰਿਆ ਗਿਆ ਜਦਕਿ ਬਾਦਲ ਪਿੰਡ ਵਿਖੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਆਰਡੀਨੈਂਸਾਂ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਰੋਹ ਭਰਪੂਰ ਤਕਰੀਰ ਕਰਦਿਆਂ ਆਖਿਆ ਕਿ ਪੰਜਾਬ ਦੇ ਜੁਝਾਰੂ ਕਿਸਾਨ ਇਨ੍ਹਾਂ ਕਾਗਜ਼ ਦੇ ਟੁਕੜੇ ਆਰਡੀਨੈਂਸਾਂ ਅੱਗੇ ਝੁਕਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਬਿੱਲਾਂ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਬਿੱਲ ਲਾਗੂ ਹੋ ਜਾਣ ਸਬੰਧੀ ਸਵਾਲ ਦੇ ਜਵਾਬ ‘ਚ ਉਹਨਾਂ ਰੋਹ ‘ਚ ਕਿਹਾ ਕਿ ਸਰਕਾਰਾਂ ਕਾਗਜਾਂ ਦਾ ਢਿੱਡ ਪੂਰਾ ਕਰ ਲੈਣ ਪਰ ਉਹ ਪ੍ਰਾਈਵੇਟ ਮੰਡੀਆਂ ਨੂੰ ਚੱਲਣ ਨਹੀਂ ਦੇਣਗੇ।
ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕਿਸਾਨਾਂ ਅਤੇ ਕਿਰਤੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ‘ਤੇ ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ, ਘਰ-ਘਰ ਪੱਕਾ ਰੁਜ਼ਗਾਰ,  ਨਸ਼ਿਆਂ ਦਾ ਖ਼ਾਤਮਾ, ਭੂ ਮਾਫੀਆ, ਰੇਤ ਮਾਫੀਆ ਅਤੇ ਕੇਬਲ ਮਾਫੀਆ ਨੂੰ ਨੱਥ ਪਾਉਣਗੇ, ਪਰ ਸਭ ਕੁਝ ਇਸ ਦੇ ਉਲਟ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤੈਸੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਬਿਆਨਾਂ ਵਿੱਚ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਇੱਥੇ ਪੰਜ ਦਿਨਾਂ ਤੱਕ ਇਸੇ ਤਰ੍ਹਾਂ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ ਕੈਪਟਨ ਅਤੇ ਮੋਦੀ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਰਹਿਣਗੇ।
ਆਗੂਆਂ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਲੋਕਾਂ ‘ਚ ਨਾ ਵਿਚਰੇ ਅਤੇ ਆਪਣੇ ਘਰ ‘ਚੋਂ ਹੀ ਬਾਹਰ ਨਾ ਨਿੱਕਲੇ ਤਾਂ ਅਜਿਹੇ ਵਿਅਕਤੀ ਨੂੰ ਕੁਰਸੀ ‘ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਨਾ ਸਾਡਾ ਅਮਰਿੰਦਰ ਨਾਲ ਹੇਜ ਆ, ਨਾ ਸਾਡੀ ਬਾਦਲ ਕੇ ਲਾਣੇ ਨਾਲ ਯਾਰੀ ਆ, ਜੋ ਵੀ ਰਾਜਸੀ ਆਗੂ ਕਿਸਾਨਾਂ ਦੇ ਵਿਰੁੱਧ ਭੁਗਤੇਗਾ, ਚਾਹੇ ਉਹ ਅਮਰਿੰਦਰ ਹੋਵੇ, ਚਾਹੇ ਬਾਦਲ ਪਰਿਵਾਰ ਹੋਵੇ, ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।  ਉਨ੍ਹਾਂ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਉਹ ਇਸ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ। ਦੱਸਣਯੋਗ ਹੈ ਕਿ ਇਸ ਧਰਨੇ ਵਿੱਚ ਪਟਿਆਲਾ, ਸੰਗਰੂਰ,  ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਿਸਾਨ ਪੁੱਜੇ ਹੋਏ ਸਨ। ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਪੁਲਿਸ ਵੱਲੋਂ ਤਕੜੇ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਜਸਵਿੰਦਰ ਸਿੰਘ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾ, ਸੁਦਾਗਰ ਸਿੰਘ, ਮਨਜੀਤ ਸਿੰਘ ਨਿਆਲ, ਚਮਕੌਰ ਸਿੰਘ, ਜਰਨੈਨ ਸਿੰਘ, ਬਹਾਲ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।
ਸਾਂਝਾ ਮਾਫ਼ੀਆ ਚਲਾਉਂਦੇ ਕੈਪਟਨ ਤੇ ਬਾਦਲਾਂ ਦੀ ਪੋਲ ਖੋਲ੍ਹਾਂਗੇ : Bhagwant Mann
Bhagwant Mann | ਚੰਡੀਗੜ ‘ਚ ਚੱਲਿਆ ‘ਆਪ’ ਦੀਆਂ ਬੈਠਕਾਂ ਦਾ ਦੌਰ
ਭਗਵੰਤ ਮਾਨ, ਪ੍ਰਿੰਸੀਪਲ ਬੁੱਧ ਰਾਮ, ਹਰਪਾਲ ਚੀਮਾ ਤੇ ਹੋਰ ਵਿਧਾਇਕਾਂ ਨੇ ਕੀਤੀ ਅਗਵਾਈ
ਚੰਡੀਗੜ (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਪੱਧਰੀ ਲੀਡਰਸ਼ਿਪ ਦਾ ਮੰਗਲਵਾਰ ਨੂੰ ਚੰਡੀਗੜ ‘ਚ ਬੈਠਕਾਂ ਦਾ ਦੌਰ ਚੱਲਿਆ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਜ਼ਿਲਾ ਪ੍ਰਧਾਨ, ਵਿੰਗਾਂ ਦੇ ਮੁਖੀ, ਅਬਜ਼ਰਵਰਾਂ ਅਤੇ ਬਾਅਦ ‘ਚ ਕੋਰ ਕਮੇਟੀ ਦੀਆਂ ਬੈਠਕਾਂ ਹੋਈਆਂ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ (Bhagwant Mann) ਨੇ ਦੱਸਿਆ ਕਿ ਬੈਠਕਾਂ ਦਾ ਮਕਸਦ ਜਿੱਥੇ ਪੰਜਾਬ ‘ਚ ਪਾਰਟੀ ਦੀਆਂ ਬੂਥ ਪੱਧਰ ‘ਤੇ ਸਰਗਰਮੀਆਂ ਵਧਾਉਣਾ ਅਤੇ ਅਮਰਿੰਦਰ ਤੇ ਬਾਦਲਾਂ ਦੀ ਮਿਲੀਭੁਗਤ ਅਤੇ ਸਾਂਝੇ ਮਾਫ਼ੀਆ ਦੀ ਲੋਕਾਂ ‘ਚ ਪੋਲ ਖੋਲਣਾ ਹੈ, ਉੱਥੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ‘ਚ ਪੰਜਾਬ ਦੀਆਂ ਟੀਮਾਂ ਤਿਆਰ ਕਰਨਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੋਦੀ-ਅਮਿਤ ਸਾਹ ਦੀ ਜੋੜੀ ਦਾ ਸਿਆਸੀ ਪਤਨ ਸ਼ੁਰੂ ਹੋ ਗਿਆ ਹੈ। ਚਾਲੂ ਸਾਲ ਦੌਰਾਨ ਭਾਜਪਾ ਅਤੇ ਉਸ ਦੇ ਸਹਿਯੋਗੀ ਦਲ 5 ਰਾਜਾਂ ‘ਚ ਹਾਰ ਦਾ ਮੂੰਹ ਦੇਖ ਚੁੱਕੇ ਹਨ ਅਤੇ ਨਵੇਂ ਸਾਲ ਦੇ ਸ਼ੁਰੂ ‘ਚ ਹੀ ਭਾਜਪਾ ਅਤੇ ਉਸ ਦੀਆਂ ਬੀ ਟੀਮਾਂ ਹਾਰ ਦਾ ਮੂੰਹ ਦੇਖ ਰਹੀ ਹੈ, ਕਿਉਂਕਿ ਦਿੱਲੀ ‘ਚ ਆਪਣੇ ਲੋਕ ਹਿਤੈਸ਼ੀ ਕੰਮਾਂ ਕਰਕੇ ਅਰਵਿੰਦ ਕੇਜਰੀਵਾਲ ਦੁਬਾਰਾ ਵੱਡੇ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣ ਰਹੀ ਹੈ।
ਦਿੱਲੀ ਚੋਣਾਂ ਲਈ ਬਰਸਟ, ਗੈਰੀ ਵੜਿੰਗ, ਸੁੱਖੀ ਅਤੇ ਹਰਿੰਦਰ ਸਿੰਘ ਕੁਆਰਡੀਨੇਟਰ ਨਿਯੁਕਤ
ਭਗਵੰਤ ਮਾਨ ਨੇ ਦੱਸਿਆ ਕਿ ਦਿੱਲੀ ‘ਚ ਟੀਮਾਂ ਦੀ ਤੈਨਾਤੀ ਲਈ ਸੀਨੀਅਰ ਆਗੂ ਤੇ ਸਿਆਸੀ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਖ਼ਜ਼ਾਨਚੀ ਸੁਖਵਿੰਦਰ ਪਾਲ ਸੁੱਖੀ ਦੀ ਚੰਡੀਗੜ ਹੈੱਡਕੁਆਟਰ ਤੇ ਸੰਗਠਨ ਇੰਚਾਰਜ ਗੈਰੀ ਵੜਿੰਗ ਅਤੇ ਰਾਸ਼ਟਰੀ ਕਾਰਜਕਾਰੀ ਦੇ ਮੈਂਬਰ ਹਰਿੰਦਰ ਸਿੰਘ ਅਮਿੰ੍ਰਤਸਰ ਨੂੰ ਦਿੱਲੀ ‘ਚ ਤਾਲਮੇਲ ਇੰਚਾਰਜ (ਕੁਆਰਡੀਨੇਟਰ) ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਬਿਨਾਂ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਹਰਚੰਦ ਸਿੰਘ ਬਰਸਟ ਨੇ ਲੀਡਰਸ਼ਿਪ ਨੂੰ ਸੰਬੋਧਿਤ ਕੀਤਾ ਇਸ ਮੌਕੇ ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਜੈ ਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ), ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਗੈਰੀ ਵੜਿੰਗ, ਸੁਖਵਿੰਦਰ ਪਾਲ ਸੁੱਖੀ, ਜਮੀਲ ਉਰ ਰਹਿਮਾਨ, ਬਲਜਿੰਦਰ ਸਿੰਘ ਚੌਂਦਾ, ਨਰਿੰਦਰ ਸਿੰਘ ਸ਼ੇਰਗਿੱਲ, ਟਰੇਡ ਵਿੰਗ ਪ੍ਰਧਾਨ ਨੀਨਾ ਮਿੱਤਲ, ਮਹਿਲਾ ਵਿੰਗ ਦੀ ਸਹਿ ਪ੍ਰਧਾਨ ਜੀਵਨਜੋਤ ਕੌਰ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ‘ਚ ਸੂਬਾ ਪੱਧਰੀ ਲੀਡਰਸ਼ਿਪ ਮੌਜੂਦਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੱਖਣੀ ਅਫਰੀਕਾ ‘ਚ ਅਗਲੇ ਸਾਲ 17 ਜਨਵਰੀ ਤੋਂ 9 ਫਰਵਰੀ ਤੱਕ ਖੇਡਿਆ ਜਾਵੇਗਾ ਵਿਸ਼ਵ ਕੱਪ
ਏਜੰਸੀ/ਨਵੀਂ ਦਿੱਲੀ। ਉੱਤਰ ਪ੍ਰਦੇਸ਼ ਦੇ ਬੱਲੇਬਾਜ਼ ਪ੍ਰਿਅਮ ਗਰਗ ਨੂੰ ਸਾਬਕਾ ਚੈਂਪੀਅਨ ਭਾਰਤ ਦੀ ਆਈਸੀਸੀ ਵਿਸ਼ਵ ਕੱਪ ‘ਚ ਅੰਡਰ-19 ਕ੍ਰਿਕਟ ਟੀਮ ਦੀ ਕਪਤਾਨੀ ਸੌਂਪੀ ਗਈ ਹੈ, ਜਿਸ ਲਈ ਸੋਮਵਾਰ ਨੂੰ 15 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਦੱਖਣੀ ਅਫਰੀਕਾ ‘ਚ ਅਗਲੇ ਸਾਲ 17 ਜਨਵਰੀ ਤੋਂ 9 ਫਰਵਰੀ ਤੱਕ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ ‘ਚ ਭਾਰਤ ਆਪਣੇ ਖਿਤਾਬ ਦਾ ਬਚਾਅ ਕਰਨ ਉਤਰੇਗਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਅਖਿਲ ਭਾਰਤੀ ਜੂਨੀਅਰ ਚੋਣ ਕਮੇਟੀ ਨੇ ਟੀਮ ਦੀ ਚੋਣ ਕੀਤੀ 19 ਸਾਲ ਦੇ ਸਲਾਮੀ ਬੱਲੇਬਾਜ਼ ਪ੍ਰਿਅਮ ਗਰਗ ਨੂੰ ਟੀਮ ਦੀ ਕਪਤਾਨੀ ਸੌਂਪੀ ਗਈ ਹੈ ਜਿਨ੍ਹਾਂ ਨੇ ਲਿਸਟ ਏ ਕ੍ਰਿਕਟ ‘ਚ ਸੈਂਕੜਾ ਅਤੇ ਪ੍ਰਥਮ ਸ਼੍ਰੇਣੀ ‘ਚ ਦੂਹਰਾ ਸੈਂਕੜਾ ਲਾਇਆ ਹੈ । World Cup
ਬਿਹਤਰੀਨ ਫਾਰਮ ‘ਚ ਖੇਡ ਰਹੇ ਯੂਪੀ ਦੇ ਬੱਲੇਬਾਜ਼ ਦੇਵਧਰ ਟਰਾਫੀ ‘ਚ ਭਾਰਤ ਸੀ ਟੀਮ ਦਾ ਹਿੱਸਾ ਸਨ ਜੋ ਉਪ ਜੇਤੂ ਰਹੀ ਸੀ ਉਨ੍ਹਾਂ ਨੇ ਬੀਤੇ ਮਹੀਨੇ ਭਾਰਤ ਬੀ ਖਿਲਾਫ ਫਾਈਨਲ ਮੈਚ ‘ਚ 74 ਦੌੜਾਂ ਦੀ ਪਾਰੀ ਖੇਡੀ ਸੀ ਬੀਸੀਸੀਆਈ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਕਿਹਾ, ‘ਬੀਸੀਸੀਆਈ ਨੇ ਚਾਰ ਵਾਰ ਦੀ ਚੈਂਪੀਅਨ ਭਾਰਤ ਦੀ ਅੰਡਰ-19 ਟੀਮ ਵਿਸ਼ਵ ਕੱਪ ਟੀਮ ਐਲਾਨ ਕਰ ਦਿੱਤੀ ਹੈ ਜਿਸ ਦੀ ਅਗਵਾਈ ਪ੍ਰਿਅਮ ਗਰਗ ਕਰਨਗੇ ਯਸ਼ਵੀ ਜਾਇਸਵਾਲ ਨੂੰ ਵੀ ਟੀਮ ‘ਚ ਜਗ੍ਹਾ ਮਿਲੀ ਹੈ।
ਜੋ ਲਿਸਟ ਏ ਕ੍ਰਿਕਟ ‘ਚ ਦੂਹਰਾ ਸੈਂਕੜਾ ਲਾਉਣ ਵਾਲੇ ਸਭ ਤੋਂ ਨੌਜਵਾਨ ਕ੍ਰਿਕਟਰ ਹਨ ਅੰਡਰ-19 ਵਿਸ਼ਵ ਕੱਪ ‘ਚ ਇਸ ਸਾਲ 16 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਨੂੰ ਚਾਰ ਗਰੁੱਪਾਂ ‘ਚ ਵੰਡਿਆ ਗਿਆ ਹੈ ਭਾਰਤ ਨੂੰ ਗਰੁੱਪ ਏ ‘ਚ ਜਗ੍ਹਾ ਮਿਲੀ ਹੈ ਜੋ ਪਹਿਲੀ ਵਾਰ ਕੁਆਲੀਫਾਇਰ ਬਣੇ ਜਪਾਨ, ਨਿਊਜ਼ੀਲੈਂਡ ਅਤੇ ਸ੍ਰੀਲੰਕਾ ਨਾਲ ਸ਼ਾਮਲ ਹਨ ਹਰ ਗਰੁੱਪ ਦੀਆਂ ਟਾਪ ਦੋ ਟੀਮਾਂ ਨੂੰ ਸੁਪਰ ਲੀਗ ‘ਚ ਜਗ੍ਹਾ ਮਿਲੇਗੀ ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਅੰਡਰ-19 ਟੀਮ ਦੱਖਣੀ ਅਫਰੀਕਾ ਰਵਾਨਾ ਹੋਵੇਗੀ ਜਿੱਥੇ ਉਹ ਅਫਰੀਕਾ ਦੀ ਅੰਡਰ-19 ਟੀਮ ਨਾਲ ਤਿੰਨ ਵਨਡੇ ਮੈਚ ਖੇਡੇਗੀ ਇਸ ਤੋਂ ਬਾਅਦ ਉਹ ਦੱਖਣੀ ਅਫਰੀਕਾ, ਜਿੰਬਾਬਵੇ ਅਤੇ ਨਿਊਜ਼ੀਲੈਂਡ ਦੀ ਅੰਡਰ-19 ਟੀਮਾਂ ਨਾਲ ਚਾਰ ਦੇਸ਼ਾਂ ਦੀ ਲੜੀ ‘ਚ ਹਿੱਸਾ ਲਵੇਗੀ।
ਅੰਡਰ-19 ਵਿਸ਼ਵ ਕੱਪ ਟੀਮ ਇਸ ਤਰ੍ਹਾਂ ਹੈ:
ਪ੍ਰਿਅਮ ਗਰਗ (ਕਪਤਾਨ), ਯਸ਼ਵੀ ਜਾਇਸਵਾਲ, ਤਿਲਕ ਵਰਮਾ, ਦਿਵਿਆਸ਼ ਸਕਸੈਨਾ, ਧਰੁਵ ਚੰਦ ਜੁਰੇਲ (ਉਪ ਕਪਤਾਨ ਅਤੇ ਵਿਕਟਕੀਪਰ), ਸਾਸਵਤ ਰਾਵਤ, ਦਿਵਿਆਂਸ ਜੋਸ਼ੀ, ਸੁਭਾਂਗ ਹੇਗੜੇ, ਰਵੀ ਬਿਸ਼ਨੋਈ, ਆਕਾਸ਼ ਸਿੰਘ, ਕਾਰਤਿਕ ਤਿਆਗੀ, ਅਰਥਵ ਅੰਕੋਲਕਰ, ਕੁਮਾਰ ਕੁਸ਼ਗਾਰਾ (ਵਿਕਟਕੀਪਰ), ਸੁਸ਼ਾਤ ਮਿਸ਼ਰਾ, ਵਿਦਿਆਧਰ ਪਾਟਿਲ
ਦੱਖਣੀ ਅਫਰੀਕਾ ਦੌਰੇ ਲਈ ਟੀਮ
ਪ੍ਰਿਅਮ ਗਰਗ (ਕਪਤਾਨ), ਯਸ਼ਵੀ ਜਾਇਸਵਾਲ, ਤਿਲਕ ਵਰਮਾ, ਦਿਵਿਆਂਸ਼ ਸਕਸੈਨਾ, ਧਰੁਵ ਚੰਦ ਜੁਰੇਲ (ਉਪ ਕਪਤਾਨ ਅਤੇ ਵਿਕਟਕੀਪਰ), ਸਾਸਵਤ ਰਾਵਤ, ਦਿਵਿਆਂਸ ਜੋਸ਼ੀ, ਸੁਭਾਂਗ ਹੇਗੜੇ, ਰਵੀ ਬਿਸ਼ਨੋਈ, ਆਕਾਸ਼ ਸਿੰਘ, ਕਾਰਤਿਕ ਤਿਆਗੀ, ਅਰਥਵ ਅੰਕੋਲਕਰ, ਕੁਮਾਰ ਕੁਸ਼ਗਾਰਾ (ਵਿਕਟਕੀਪਰ), ਸ਼ੁਸਾਂਤ ਮਿਸ਼ਰਾ, ਵਿਦਿਆਧਰ ਪਾਟਿਲ, ਸੀਟੀਐਲ ਰਕਸ਼ਣ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਨੂੰ ਕੀਤਾ ਅਦਾਲਤ ਨੇ 13 ਸਾਲਾਂ ਬਾਅਦ ਬਰੀ
ਮੁੱਖ ਮੰਤਰੀ ਸਮੇਤ 32 ਹੋਰ ਮੁਲਜ਼ਮ ਬਰੀ
ਲੁਧਿਆਣਾ। ਬਹੁ-ਚਰਚਿਤ ਸਿਟੀ ਸੈਂਟਰ ਘੋਟਾਲਾ ਮਾਮਲੇ ‘ਚ 13 ਸਾਲਾਂ ਬਾਅਦ ਆਖਰਕਾਰ ਜ਼ਿਲਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਸੁਣਵਾਈ ਲਈ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਅਦਾਲਤ ਪੁੱਜੇ ਹੋਏ ਸਨ। ਉਨ੍ਹਾਂ ਦੇ ਅਦਾਲਤ ਪੁੱਜਣ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਨੇੜੇ-ਤੇੜੇ ਭਾਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ ਅਤੇ ਕਿਸੇ ਵੀ ਵਿਅਕਤੀ ਨੂੰ ਪੂਰੀ ਜਾਂਚ ਤੋਂ ਬਾਅਦ ਹੀ ਅਦਾਲਤ ਕੰਪਲੈਕਸ ‘ਚ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ। ਲੁਧਿਆਣਾ ‘ਚ ਸਿਟੀ ਸੈਂਟਰ ਪ੍ਰਾਜੈਕਟ ਬਣਾਉਣ ਦੀ ਯੋਜਨਾ 1979 ‘ਚ ਬਣਾਈ ਗਈ ਸੀ। Captain
ਇਸ ਲਈ 26.44 ਏਕੜ ਭੂਮੀ ਰਾਖਵੀਂ ਰੱਖੀ ਗਈ ਸੀ ਪਰ ਇਹ ਪ੍ਰਾਜੈਕਟ ਕਈ ਸਾਲ ਲਟਕਣ ਤੋਂ ਬਾਅਦ 2005 ‘ਚ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ ਦੇ ਤਹਿਤ ਤਿਆਰ ਕਰਨ ਦਾ ਫੈਸਲਾ ਲਿਆ ਗਿਆ। ਇਸ ਸਿਟੀ ਸੈਂਟਰ ‘ਚ ਮਲਟੀ ਪਲੈਕਸ, ਮਾਡਰਨ ਸ਼ਾਪਿੰਗ ਮਾਲ, ਸੁਪਰ ਮਾਰਕਿਟ, ਦਫਤਰ, ਟਰੇਡ ਸੈਂਟਰ, ਫੂਡ ਪਲਾਜ਼ਾ, ਸਿਟੀ ਮਿਊਜ਼ੀਅਮ, ਆਈ. ਟੀ. ਸੈਂਟਰ, ਹੈਲਥ ਸੈਂਟਰ, ਬੈਂਕ, ਰੇਸਤਰਾਂ ਅਤੇ  ਐੱਸ. ਸੀ. ਓ. ਬਣਾਏ ਜਾਣੇ ਸਨ। ਇਸ ‘ਚ 2300 ਕਾਰਾਂ ਦੀ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਜਾਣੀ ਸੀ। ਜਿਵੇਂ-ਤਿਵੇਂ ਕਰਕੇ ਸਿਟੀ ਸੈਂਟਰ ਦਾ ਨਿਰਮਾਣ ਕਾਰਜ ਸ਼ੁਰੂ ਹੋਇਆ ਪਰ ਵਿਵਾਦਾਂ ਦੇ ਚੱਲਦਿਆਂ ਰੁਕ ਵੀ ਗਿਆ। 13 ਸਾਲਾਂ ਬਾਅਦ ਇਸ ਪ੍ਰਾਜੈਕਟ ਤਹਿਤ ਹੋਇਆ ਨਿਰਮਾਣ ਹੁਣ ਖੰਡਰ ਦਾ ਰੂਪ ਧਾਰ ਚੁੱਕਾ ਹੈ। Captain
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਦੇਸ਼ੀ ਦੌਰਾ ਛੱਡ ਕੇ ਆਏ ਵਾਪਸ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰਾ ਵਿੱਚ ਹੀ ਛੱਡ ਕੇ ਅੱਜ ਦਿੱਲੀ ਵਾਪਸ ਆ ਰਹੇ ਹਨ। ਜਾਣਕਾਰੀ ਮੁਤਾਬਕ ਸੰਵਿਧਾਨਿਕ ਦਿਨ ਨੂੰ ਮੁੱਖ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਹਿੱਸਾ ਲੈਣਗੇ। ਪੰਜਾਬ ਵਿਧਾਨ ਸਭਾ ਦੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਅਧਿਕਾਰਿਤ ਬੁਲਾਰੇ ਨੇ ਦੱਸਿਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿੱਚ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
attend
ਵਿਦੇਸ਼ ਜਾਣ ਤੋਂ ਬਾਅਦ ਕੈਪਟਨ ਨੇ ਕਿਸੇ ਨੂੰ ਨਹੀਂ ਦਿੱਤੀ ਸਰਕਾਰ ਚਲਾਉਣ ਦੀ ਕਮਾਨ
ਅਰਧ ਸਰਕਾਰੀ ਦੌਰੇ ‘ਤੇ ਗਏ ਹਨ ਕੈਪਟਨ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਪ੍ਰੋਗਰਾਮਾਂ ਦੇ ਖਤਮ ਹੁੰਦਿਆਂ ਹੀ 15 ਦਿਨ ਲਈ ਵਿਦੇਸ਼ ਦੌਰੇ ‘ਤੇ ਚਲੇ ਗਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਇਹ ਦੌਰਾ ਅਰਧ ਸਰਕਾਰੀ ਹੈ। Captain
ਸਾਹਮਣੇ ਆਏ ਪ੍ਰੋਗਰਾਮ ਅਨੁਸਾਰ ਇਕ ਹਫ਼ਤਾ ਦਾ ਦੌਰਾ ਨਿੱਜੀ ਅਤੇ ਇਕ ਹਫ਼ਤੇ ਦਾ ਸਰਕਾਰੀ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ 15 ਦਿਨ ਬਾਹਰ ਰਹਿਣ ਦੇ ਸਮੇਂ ਸਰਕਾਰ ਦਾ ਕੰਮ ਚਲਾਉਣ ਲਈ ਉਹ ਕਿਸੇ ਸੀਨੀਅਰ ਮੰਤਰੀ ਨੂੰ ਕਮਾਨ ਨਹੀਂ ਦੇਕੇ ਗਏ। ਭਾਵੇਂ ਕਿ ਨਿਯਮਾਂ ਅਨੁਸਾਰ ਦੂਜੇ ਨੰਬਰ ਦਾ ਮੰਤਰੀ ਕੰਮ ਦੇਖਦਾ ਹੈ ਅਤੇ ਇਸ ਮੰਤਰੀ ਮੰਡਲ ‘ਚ ਦੂਜਾ ਸਥਾਨ ਬ੍ਰਹਮ ਮਹਿੰਦਰਾ ਨੂੰ ਪ੍ਰਾਪਤ ਹੈ।  Captain
ਪਰ ਮਹਿੰਦਰਾ ਨੂੰ ਮੁੱਖ ਮੰਤਰੀ ਦੀ ਗੈਰਹਾਜ਼ਰੀ ‘ਚ ਉਨ੍ਹਾਂ ਦਾ ਕੰਮ ਦੇਖਣ ਲਈ ਕਿਸੇ ਤਰ੍ਹਾਂ ਦਾ ਰਸਮੀ ਆਦੇਸ਼ ਜਾਰੀ ਨਹੀਂ ਹੋਇਆ। ਜਾਣਕਾਰੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ‘ਚ ਬੈਠਕੇ ਹੀ ਰਾਜ ਦੇ ਉੱਚ ਅਧਿਕਾਰੀਆਂ ਨਾਲ ਰਾਬਤਾ ਬਣਾਕੇ ਸਰਕਾਰ ਦਾ ਕੰਮਕਾਜ ਦੇਖਣਗੇ। ਇਹ ਵੀ ਜ਼ਿਕਰਯੋਗ ਹੈ ਕਿ ਸਰਕਾਰ ਕੰਮਕਾਜ ਚਲਾਉਣ ਵਾਲੇ ਮੁੱਖ ਮੰਤਰੀ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਪਹਿਲਾਂ ਹੀ ਛੁੱਟੀ ਲੈਕੇ ਵਿਦੇਸ਼ ਗਏ ਹੋਏ ਹਨ।
ਉਹ 22 ਨਵੰਬਰ ਨੂੰ ਲੰਡਨ ਵਿਖੇ ਮੁੱਖ ਮੰਤਰੀ ਦੇ ਦੌਰੇ ‘ਚ ਸ਼ਾਮਿਲ ਹੋ ਜਾਣਗੇ। 21 ਨਵੰਬਰ ਤੱਕ ਮੁੱਖ ਮੰਤਰੀ ਯੂਰਪੀਅਨ ਯੂਨੀਅਨ ਦੇ ਚੈਕ ਗਣਰਾਜ ‘ਚ ਨਿੱਜੀ ਦੌਰੇ ‘ਤੇ ਹੋਣਗੇ ਜਦਕਿ 22 ਨਵੰਬਰ ਤੋਂ 28 ਤੱਕ ਇੰਗਲੈਂਡ ‘ਚ ਸਰਕਾਰੀ ਦੌਰੇ ‘ਤੇ ਰਹਿਣਗੇ। 22 ਨਵੰਬਰ ਤੋਂ ਸਰਕਾਰੀ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਇਨਵੈਸਟਮੈਂਟ ਸੰਮੇਲਨ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਰੋਹਾਂ ‘ਚ ਲੰਡਨ ਅਤੇ ਬਿਰਮਿੰਘਮ ‘ਚ ਸ਼ਾਮਿਲ ਹੋਣਗੇ। 15 ਦਿਨ ਲਗਾਤਾਰ ਮੁੱਖ ਮੰਤਰੀ ਦੇ ਬਾਹਰ ਰਹਿਣ ਕਰਨ ਪੰਜਾਬ ਦਾ ਕੰਮ ਪ੍ਰਭਾਵਿਤ ਹੋਣ ਦੀ ਵੀ ਸੰਭਾਵਨਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੌਮਾਂਤਰੀ ਬਾਲੜੀ ਦਿਵਸ ਮੌਕੇ ਕੈਪਟਨ ਦਾ ਖਾਸ ਸੰਦੇਸ਼
ਕੌਮਾਂਤਰੀ ਬਾਲੜੀ ਦਿਵਸ ਮੌਕੇ ਕੈਪਟਨ ਦਾ ਖਾਸ ਸੰਦੇਸ਼ Girl Child
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ‘ਕੌਮਾਂਤਰੀ ਬਾਲੜੀ ਦਿਵਸ’ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧੀਆਂ ਦੇ ਨਾਂਅ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਸਰਕਾਰ ਧੀਆਂ ਨੂੰ ਪੁੱਤਾਂ ਦੇ ਬਰਾਬਰ ਦਰਜਾ ਦੇਣ ਲਈ ਵਚਨਬੱਧ ਹੈ। Girl Child
ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਨੂੰ ਸਭ ਨੂੰ ਮਿਲ ਕੇ ਲਿੰਗ ਬਰਾਬਰਤਾ ਲਈ ਕੰਮ ਕਰਨ ਦਾ ਵਾਅਦਾ ਕਰਨਾ ਚਾਹੀਦਾ ਹੈ ਤੇ ਆਪਣੀਆਂ ਧੀਆਂ ਲਈ ਇੱਕ ਸੁਰੱਖਿਅਤ ਤੇ ਬਰਾਬਰੀ ਵਾਲਾ ਸਮਾਜ ਸਿਰਜਣਾ ਚਾਹੀਦਾ ਹੈ।
ਦੱਸ ਦੇਈਏ ਕਿ 11 ਅਕਤੂਬਰ, 2012 ਨੂੰ ‘ਕੌਮਾਂਤਰੀ ਬਾਲੜੀ ਦਿਵਸ’ (ਇੰਟਰਨੈਸ਼ਨਲ ਡੇ ਆਫ ਗਰਲ ਚਾਈਲਡ) ਮਨਾਉਣ ਦਾ ਫੈਸਲਾ ਵਿਸ਼ਵ ਪੱਧਰ ‘ਤੇ ਲਿਆ ਗਿਆ ਸੀ। ਇਹ ਦਿਵਸ ਲੜਕੀਆਂ ਦੇ ਮਜ਼ਬੂਤੀਕਰਨ ਅਤੇ ਮਨੁੱਖੀ ਅਧਿਕਾਰਾਂ ਦੀ ਪੂਰਤੀ ਨੂੰ ਉਤਸ਼ਾਹ ਦੇਣ ਵੱਲ ਧਿਆਨ ਕੇਂਦਰਿਤ ਕਰਦਾ ਹੈ। ਅੰਕੜਿਆਂ ਮੁਤਾਬਕ ਅੱਜ ਦੁਨੀਆ ‘ਚ ਔਰਤਾਂ ਦੇ ਮੁਕਾਬਲੇ ਪੁਰਸ਼ਾਂ ਦੀ ਗਿਣਤੀ ਜ਼ਿਆਦਾ ਹੈ।
ਯੂ.ਐੱਨ. ਦਾ ਅੰਦਾਜ਼ਾ ਹੈ ਕਿ ਵਿਸ਼ਵ ‘ਚ ਪੁਰਸ਼ਾਂ ਦੀ ਗਿਣਤੀ ਕਰੀਬ 3,776,294,273 ਹੈ, ਜਦੋਂਕਿ ਔਰਤਾਂ ਦੀ ਅੰਦਾਜ਼ਨ ਗਿਣਤੀ 3,710,295,643 ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਖਿਲਾਫ਼ ਟੈਕਸ ਵਿਭਾਗ ਦੀ ਸ਼ਿਕਾਇਤ ਦੀ ਸੁਣਵਾਈ ਟਲੀ
ਲੁਧਿਆਣਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਆਮਦਨ ਟੈਕਸ ਵਿਭਾਗ ਦੀ ਸ਼ਿਕਾਇਤ ‘ਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਪੀ. ਐੱਸ. ਕਾਲੇਕਾ ਦੀ ਅਦਾਲਤ ਵਿਚ ਕੋਈ ਸੁਣਵਾਈ ਨਹੀਂ ਹੋ ਸਕੀ। ਕੈਪਟਨ ਅਮਰਿੰਦਰ ਸਿੰਘ ਨੂੰ ਅਦਾਲਤ ‘ਚ ਤਲਬ ਕਰਨ ਲਈ ਆਮਦਨ ਟੈਕਸ ਵਿਭਾਗ ਦੇ ਵਕੀਲ ਵੱਲੋਂ ਬਹਿਸ ਕੀਤੀ ਜਾਣੀ ਸੀ, ਜੋ ਨਹੀਂ ਹੋ ਸਕੀ।
ਅਦਾਲਤ ਨੇ ਬਹਿਸ ਸੁਣਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੇਸ ਦੀ ਅਗਲੀ ਸੁਣਵਾਈ 19 ਅਕਤੂਬਰ ਨਿਰਧਾਰਤ ਕੀਤੀ ਹੈ, ਜਦੋਂ ਕਿ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਸਬੰਧੀ ਕੇਸ ਦੀ ਅਗਲੀ ਸੁਣਵਾਈ ਅਦਾਲਤ ਨੇ ਪਹਿਲਾਂ ਹੀ 21 ਅਕਤੂਬਰ ਤੈਅ ਕਰ ਦਿੱਤੀ ਹੈ। ਆਮਦਨ ਕਰ ਵਿਭਾਗ ਵੱਲੋਂ ਆਪਣੀਆਂ ਗਵਾਹੀਆਂ ਬੰਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਅਦਾਲਤ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਨੂੰ ਤਲਬ ਕਰਨ ਜਾਂ ਨਾ ਕਰਨ ‘ਤੇ ਬਹਿਸ ਨੂੰ ਲੈ ਕੇ ਕੇਸ ਨੂੰ ਅੱਜ ਲਈ ਰੱਦ ਕੀਤਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਪਟਨ ਪਲਟੇ ਆਪਣੇ ਹੀ ਬਿਆਨ ਤੋਂ
ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਜੱਥੇ ‘ਚ ਸ਼ਾਮਲ ਨਹੀਂ ਹੋਣਗੇ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਸੀ,”ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਅੱਜ ਉਨ੍ਹਾਂ ਦੇ ਘਰ ਮਿਲ ਕੇ ਖੁਸ਼ ਹਾਂ। ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਪਹਿਲੇ ਜੱਥੇ ‘ਚ ਆਪਣੇ ਨਾਲ ਸ਼ਾਮਲ ਹੋਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ‘ਚ ਹੋਣ ਵਾਲੇ ਮੁੱਖ ਸਮਾਰੋਹ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ”। ਕੁੱਝ ਸਮਾਂ ਪਹਿਲਾਂ ਟਵੀਟ ਕੀਤੇ ਗਏ ਆਪਣੇ ਬਿਆਨ ਤੋਂ ਹੀ ਕੈਪਟਨ ਪਲਟ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਖੋਲ੍ਹੇ ਜਾਣ ਦੌਰਾਨ ਮੇਰਾ ਪਾਕਿਸਤਾਨ ਜਾਣ ਦਾ ਸਵਾਲ ਹੀ ਨਹੀਂ ਉੱਠਦਾ ਹੈ ਤਾਂ ਮਨਮੋਹਨ ਸਿੰਘ ਪਾਕਿਸਤਾਨ ਕਿਉਂ ਜਾਣਗੇ।? ਉਨ੍ਹਾਂ ਨੇ ਆਪਣੇ ਅਤੇ ਮਨਮੋਹਨ ਸਿੰਘ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਸਪਾ ਨੇ ਮੋਦੀ ਤੇ ਕੈਪਟਨ ਸਰਕਾਰਾਂ ਦੇ ਪਾਪਾਂ ਦਾ ਘੜਾ ਭੰਨਿਆ : ਸੰਧੂ, ਬਿਲਗਾ
ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਬਹੁਜਨ ਸਮਾਜ ਪਾਰਟੀ ਦੇ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਲੁਧਿਆਣਾ ਦੇ ਅੰਬੇਦਕਰ ਚੌਂਕ ‘ਚ ਜਨਸੰਘ ਦੀ ਮੋਦੀ ਸਰਕਾਰ ਤੇ ਕਾਂਗਰਸ ਦੀ ਕੈਪਟਨ ਸਰਕਾਰ ਦੇ ਪਾਪਾਂ ਦਾ ਘੜਾ ਗੁਰਮੇਲ ਸਿੰਘ ਸੰਧੂ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਪ੍ਰਗਣ ਬਿਲਗਾ ਦੀ ਅਗਵਾਈ ‘ਚ ਭੰਨਿਆ ਗਿਆ ਇਸ ਮੌਕੇ ਗੁਰਮੇਲ ਸੰਧੂ ਤੇ ਬਿਲਗਾ ਨੇ ਕਿਹਾ ਕਿ ਦਿੱਲੀ ਤੁਗਲਕਾਬਾਦ ‘ਚ ਗੁਰੂ ਰਵਿਦਾਸ ਮੰਦਰ ਨੂੰ ਤੋੜਨਾ, ਲੁਧਿਆਣਾ ਜਮਾਲਪੁਰ ਅਵਾਣਾ ‘ਚ ਗੁਰੂ ਰਵਿਦਾਸ ਮੰਦਿਰ ਨੂੰ ਤੋੜਨ ਸਬੰਧੀ ਨੋਟਿਸ ਦੇਣਾ। (BSP)
ਦਿੱਲੀ ਵਿਖੇ ਗ੍ਰਿਫਤਾਰ 96 ਪੈਰੋਕਾਰਾਂ ਨੂੰ ਰਿਹਾਅ ਨਾ ਕਰਨਾ, ਪੰਜਾਬ ਅੰਦਰ ਦੇਸ਼ ਧਰੋਹੀ ਦੇ ਪਰਚੇ ਰੱਦ ਕਰਕੇ ਸਾਬਕਾ ਐੱਮ.ਐੱਲ. ਸਹੂੰਗੜਾ ਨੂੰ ਰਿਹਾਅ ਨਾ ਕਰਨਾ, ਰਾਮ ਸਿਆ ਕੇ ਲਵਕੁਛ ਸੀਰੀਅਲ ਨੂੰ ਬੰਦ ਨਾ ਕਰਨਾ, ਨਸ਼ੇ ਨਾ ਰੋਕਣਾ, ਬਟਾਲਾ ਪਟਾਕਾ ਫੈਕਟਰੀ ‘ਚ ਮਾਰੇ ਗਏ 23 ਬੇਕਸੂਰ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਾਲੀ ਮੱਦਦ ਨਾ ਦੇਣਾ ਤੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣਾ, ਦੇਸ਼ ਤੇ ਸੂਬੇ ‘ਚ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਾ ਦੇਣਾ, ਕਾਲੇ ਧਨ ਦੀ ਵਾਪਸੀ ਨਾ ਹੋਣੀ, ਅੱਛੇ ਦਿਨ ਨਾ ਆਉਣੇ ਤੇ 15-15 ਲੱਖ ਖਾਤਿਆਂ ‘ਚ ਨਾ ਆਉਣੇ ਆਦਿ ਮੁੱਦਿਆਂ ‘ਤੇ ਦੋਵਾਂ ਸਰਕਾਰਾਂ ਦੇ ਪਾਪਾਂ ਦਾ ਘੜਾ ‘ਚ ਚੋਰਾਹੇ ਭੰਨਿਆ ਗਿਆ। (BSP)
ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਪੱਤਰਕਾਰਾਂ ‘ਤੇ ਹਮਲੇ ਤੇ ਉਨ੍ਹਾਂ ਦਾ ਮਾਰਿਆ ਜਾਣਾ, ਕੀ ਖਾਣਾ-ਕੀ ਪਹਿਨਣਾ, ਰਾਸ਼ਟਰੀ ਗੀਤ ਦੀ ਥਾਂ ਬੰਦੇ ਮਾਤਰਮ ਗਾਉਣ ਲਈ ਮਜ਼ਬੂਰ ਕਰਨਾ ਆਦਿ ਅਜਿਹੇ ਮੁੱਦੇ ਹਨ, ਜਿਨ੍ਹਾਂ ‘ਤੇ 100 ਕਰੋੜ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ, ਜਿਸ ਕਰਕੇ ਦੋਵਾਂ ਸਰਕਾਰਾਂ ਦੇ ਵਿਰੋਧ ‘ਚ ਰੋਸ ਮੁਜਾਹਰਾ ਕੀਤਾ ਗਿਆ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵੀਕਾਂਤ ਜੱਖੂ, ਜਸਵੀਰ ਪਾਲ ਪ੍ਰਧਾਨ, ਜਸਪਾਲ ਭੌਰਾ, ਬਲਵਿੰਦਰ ਜੱਸੀ, ਲੇਖਰਾਜ ਬਿਲਗਾ, ਬਲਵਿੰਦਰ ਬੱਧਣ, ਸੁਖਵਿੰਦਰ ਕੌਰ, ਜਸਵਿੰਦਰ ਜੱਸਾ, ਅਮਨ ਸੰਧੂ, ਕਮਲ ਬੋਧ, ਸੁਰੇਸ਼ ਅੰਬੇਦਕਰੀ, ਵਿੱਕੀ ਬਹਾਦਰਕੇ, ਖਵਾਜ਼ਾ ਪ੍ਰਸ਼ਾਦ, ਬਲਦੇਵ ਸਿੰਘ, ਬੰਕੇ ਚੁੰਬਰ, ਗੁਰਮੇਲ ਭੈਰੋਂ, ਰਜਿੰਦਰ ਭੈਰੋਂ, ਵਿੱਕੀ, ਜਸਵੰਤ ਸਿੰਘ, ਰਵਿੰਦਰ ਸਰੋਏ, ਰਾਕੇਸ਼ ਸੁਮਨ, ਸੁਰਜੀਤ ਕੁਮਾਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ। (BSP)
ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਤੇ ਕੈਪਟਨ ਨੇ ਜਤਾਈ ਚਿੰਤਾ
ਚੰਡੀਗੜ੍ਹ। ਕਰਤਾਰਪੁਰ ਲਾਂਘੇ ਦੇ ਕੰਮ ਵਿਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ‘ਤੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਗੁਰੂ ਸਾਹਿਬ ਦੇ ਸਥਾਨ ਦੀ ਖੁੱਲ੍ਹੇ ਦਰਸ਼ਨ ਦੀਦਾਰ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੁੰਦੇ ਵਪਾਰ ਨੂੰ ਮੁੜ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਰਿਸ਼ਤਿਆਂ ਵਿਚ ਤਲਖੀ ਆ ਗਈ ਹੈ। ਇਸ ਦਰਮਿਆਨ ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ ਪਰ ਪਾਕਿਸਤਾਨ ਨੇ ਅਜੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤ ਜਲਦ ਤੋਂ ਜਲਦ ਪਾਕਿਸਤਾਨ ਨਾਲ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨਾ ਚਾਹੁੰਦਾ ਹੈ।