Repression - Sach Kahoon Punjabi
ਹੰਬੜਾਂ ਕਤਲ ਤੇ ਜ਼ਬਰ ਕਾਂਡ ਵਿਰੁੱਧ ਰੋਹ ਭਰਪੂਰ ਮੁਜ਼ਾਹਰਾ
ਮੌਕੇ ‘ਤੇ ਪਹੁੰਚੇ ਏਸੀਪੀ ਪੱਛਮੀ ਸਮੀਰ ਵਰਮਾ ਨੇ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਪੰਦਰਾਂ ਵਰ੍ਹਿਆਂ ਦੇ ਨਾਬਾਲਗ ਮਜ਼ਦੂਰ ਲਵਕੁਸ਼ ਦੇ ਕਾਤਲ ਨੂੰ ਗ੍ਰਿਫ਼ਤਾਰ ਨਾ ਕਰਕੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਜੱਥਬੰਦੀਆਂ ਦੇ ਆਗੂਆਂ ਨੂੰ ਹੀ ਝੂਠਾ ਪਰਚਾ ਦਰਜ ਕਰਕੇ ਜੇਲ੍ਹ ‘ਚ ਬੰਦ ਕਰ ਦੇਣ ਖਿਲਾਫ਼ ਅੱਜ ਹੰਬੜਾਂ ਦੀਆਂ ਸੜਕਾਂ ‘ਤੇ  ਉੱਤਰੇ ਸੈਂਕੜੇ ਮਜ਼ਦੂਰਾਂ, ਕਿਸਾਨਾਂ, ਹੋਰ ਕਿਰਤੀਆਂ ਤੇ ਨੌਜਵਾਨਾਂ ਦੇ ਰੋਹ ਭਰਪੂਰ ਮੁਜ਼ਾਹਰੇ ਰਾਹੀਂ ਅੱਜ ਹੰਬੜਾਂ ਕਤਲ ਕਾਂਡ ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਨੇ ਇਨਸਾਫ਼ ਦੀ ਮੰਗ ਕੀਤੀ ਹੈ ਲੋਕ ਰੋਹ ਨੂੰ ਵੇਖਦੇ ਹੋਏ ਮੌਕੇ ‘ਤੇ ਪਹੁੰਚੇ ਏਸੀਪੀ ਪੱਛਮੀ ਸਮੀਰ ਵਰਮਾ ਨੇ ਭਰੋਸਾ ਦਿੱਤਾ ਕਿ ਮੰਗਾਂ ਮੰਨ ਲਈਆਂ ਜਾਣਗੀਆਂ ਜੱਥੇਬੰਦੀਆਂ ਨੇ ਨਾਲ਼ੇ ਇਹ ਚਿਤਾਵਨੀ ਵੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਹੈ ਕਿ ਜੇਕਰ ਦੋ ਦਿਨ ‘ਚ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ ਤੇ ਇਸਦਾ ਜਿੰਮੇਵਾਰ ਪ੍ਰਸ਼ਾਸਨ ਹੋਵੇਗਾ ਲੋਕਾਂ ਨੇ ਰੋਹ ਭਰਪੂਰ ਨਾਅਰੇ ਬੁਲੰਦ ਕਰਦੇ ਹੋਏ ਬਿਜਲੀ ਘਰ ਤੋਂ ਪੁਲਿਸ ਚੌਂਕੀ ਤੱਕ ਮੁਜ਼ਾਹਰਾ ਵੀ ਕੀਤਾ।
ਸੰਘਰਸ਼ ਕਮੇਟੀ ‘ਚ ਸ਼ਾਮਲ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਕੇਹੀ ਜਮਹੂਰੀਅਤ ਹੈ, ਜਿੱਥੇ ਦੋਸ਼ੀ ਅਜ਼ਾਦ ਘੁੰਮਦੇ ਹਨ ਤੇ ਇਨਸਾਫ਼ ਮੰਗਦੇ ਲੋਕਾਂ ਨੂੰ ਜੇਲ੍ਹਾਂ ‘ਚ ਡੱਕਿਆ ਗਿਆ ਹੈ ।ਇੱਕਮੁਠ ਹੋਣਾ, ਹੱਕਾਂ ਲਈ ਅਵਾਜ਼ ਬੁਲੰਦ ਕਰਨਾ, ਰੋਸ ਜ਼ਾਹਰ ਕਰਨਾ ਲੋਕਾਂ ਦਾ ਜਮਹੂਰੀ-ਸੰਵਿਧਾਨਕ ਹੱਕ ਹੈ। ਹੰਬੜਾਂ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਕਰਵਾਉਣ ਤੇ ਪੀੜਤ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾ ਰਹੇ ਲੋਕਾਂ ‘ਤੇ ਜ਼ਬਰ, ਝੂਠਾ ਕੇਸ ਪਾਉਣ ਤੇ 10 ਆਗੂਆਂ ਨੂੰ ਜੇਲ੍ਹ ਵਿੱਚ ਡੱਕਣ ਨਾਲ਼ ਲੁਧਿਆਣਾ ਪੁਲਿਸ ਨੇ ਸਪੱਸ਼ਟ ਰੂਪ ‘ਚ ਲੋਕਾਂ ਦੇ ਇਸ ਜਮਹੂਰੀ-ਸੰਵਿਧਾਨਿਕ ਹੱਕ ਦਾ ਘਾਣ ਕੀਤਾ ਹੈ।
ਉਨ੍ਹਾਂ ਮੰਗ ਕੀਤੀ ਕਿ  ਹੰਬੜਾਂ ਦੀ ਮੈਂਸਰ ਪਲਾਈਵੁੱਡ ਫੈਕਟਰੀ ਵਿੱਚ ਕੰਮ ਕਰਨ ਵਾਲੇ 15 ਸਾਲਾ ਮਜ਼ਦੂਰ ਲਵਕੁਸ਼ ਦੀ ਵਹਿਸ਼ੀ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਠੇਕੇਦਾਰ ਵਿਰੁੱਧ ਧਾਰਾ 302 ਤਹਿਤ ਪਰਚਾ ਦਰਜ ਕੀਤਾ ਜਾਵੇ, ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ‘ਤੇ ਦਰਜ ਕੀਤਾ ਝੂਠਾ ਪਰਚਾ ਰੱਦ ਕੀਤਾ ਜਾਵੇ ਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਹੰਬੜਾਂ ਕਤਲ ਕਾਂਡ ਦੇ ਦੋਸ਼ੀ ਨਾਲ਼ ਮਿਲੀਭੁਗਤ ਕਰਨ ਵਾਲ਼ੇ ਪੁਲਿਸ ਅਫਸਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤੇ ਲੋਕਾਂ ਦਾ ਰੋਸ ਜ਼ਾਹਰ ਕਰਨ ਦਾ ਹੱਕ ਬਹਾਲ ਕੀਤਾ ਜਾਵੇ।
ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 10 ਲੋਕ ਆਗੂਆਂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਸੁਖਦੇਵ ਭੂੰਦੜੀ, ਮੇਜ਼ਰ ਭੈਣੀ, ਚਿਮਲ ਸਿੰਘ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ ਰਾਜਵਿੰਦਰ, ਗੁਰਦੀਪ, ਜਗਦੀਸ਼, ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ)/ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਸੁਖਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਗੁਰਵਿੰਦਰ, ਸ਼ੁਲੇਂਦਰ ਤੇ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂ ਜਸਮੀਤ  ਨੂੰ ਝੂਠਾ ਪਰਚਾ ਦਰਜ ਕਰਕੇ ਜੇਲ ਭੇਜਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉੱਤਰ ਪ੍ਰਦੇਸ਼ ਸਰਕਾਰ ਇੱਕ ਹੋਰ ਸੀਬੀਆਈ ਜਾਂਚ ਲਈ ਤਿਆਰ
ਮਾਇਆਵਤੀ ਨੇ ਪ੍ਰਗਟਾਇਆ ਸਾਜਿਸ਼ ਦਾ ਸ਼ੱਕ
ਸੰਸਦ ‘ਚ ਵੀ ਉਨਾਵ ਮਾਮਲੇ ਦੀ ਗੂੰਜ
ਏਜੰਸੀ, ਲਖਨਊ
ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਕਿਹਾ ਹੈ ਕਿ ਉਨਾਵ ਦੇ ਚਰਚਿਤ ਜਬਰ-ਜਨਾਹ ਪੀੜਤਾ ਦੇ ਪਰਿਵਾਰ ਵਾਲੇ ਜੇਕਰ ਮੰਗ ਕਰਨਗੇ ਤਾਂ ਰਾਇਬਰੇਲੀ ‘ਚ ਵਾਪਰੇ ਸੜਕ ਹਾਦਸੇ ਦੀ ਇੱਕ ਹੋਰ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਲਈ ਤਿਆਰ ਹਨ ਉਨਾਵ ਜ਼ਿਲ੍ਹੇ ਸਥਿਤ ਮਾਖੀ ਦੇ ਚਰਚਿਤ ਜਬਰ-ਜਨਾਹ ਮਾਮਲੇ ਦੀ ਪੀੜਤਾ ਦੀ ਕਾਰ ਐਤਵਾਰ ਨੂੰ ਰਾਇਬਰੇਲੀ ‘ਚ ਇੱਕ ਟਰੱਕ ਨਾਲ ਟਕਰਾ ਗਈ ਸੀ ਇਸ ਹਾਦਸੇ ‘ਚ ਪੀੜਤਾ ਦੀ ਚਾਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਪੀੜਤਾ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ ਜਖਮੀਆਂ ‘ਚ ਪੀੜਤਾ ਦਾ ਵਕੀਲ ਵੀ ਸ਼ਾਮਲ ਹੈ ਪੁਲਿਸ ਜਨਰਲ ਡਾਇਰੈਕਟਰ ਓ ਪੀ ਸਿੰਘ ਨੇ ਇੱਥੇ ਕਿਹਾ ਕਿ ਇਸ ਹਾਦਸੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਇਹ ਇੱਕ ਹਾਦਸਾ ਸੀ, ਜੋ ਇੱਕ ਤੇਜ਼ ਰਫਤਾਰ ਟਰੱਕ ਕਾਰਨ ਵਾਪਰਿਆ ਟਰੱਕ ਡਰਾਈਵਰ ਅਤੇ ਮਾਲਿਕ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਪਰਿਵਾਰ ਮਾਮਲੇ ਦੀ ਜਾਂਚ ਦੀ ਮੰਗ ਕਰਨਗੇ ਤਾਂ ਇਸ ਮਾਮਲੇ ਨੂੰ ਸੀਬੀਆਈ ਨੂੰ ਸੌਂਪ ਦੇਣਗੇ ਇੱਧਰ ਉਨਾਵ ਮਾਮਲੇ ਦੀ ਗੂੰਜ ਸੋਮਵਾਰ ਨੂੰ ਸੰਸਦ ‘ਚ ਵੀ ਸੁਣਾਈ ਦੇ ਰਹੀ ਹੈ ਕਾਂਗਰਸ ਦੇ 6 ਸਾਂਸਦਾਂ ਨੇ ਯੂਪੀ ‘ਚ ਵਿਗੜਦੀ ਕਾਨੂੰਨ-ਵਿਵਥਸਾ ਅਤੇ ਉਨਾਵ ਜਬਰ-ਜਨਾਹ ਪੀੜਤਾ ਦੇ ਐਕਸੀਡੈਂਟ ਸਬੰਧੀ ਕਾਰਜ ਸਥਗਨ ਤਜਵੀਜ਼ ਦੀ ਨੋਟਿਸ ਦਿੱਤਾ ਹੈ
ਫਿਰ ਵੀ ਡਰ ਮੁਕਤ ਉੱਤਰ ਪ੍ਰਦੇਸ਼ ਦਾ ਰਾਗ ਅਲਾਪ ਰਹੀ ਯੋਗੀ ਸਰਕਾਰ: ਪ੍ਰਿਅੰਕਾ
ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਯੋਗੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਵੱਲੋਂ ਕਥਿਤ ਜਬਰ-ਜਨਾਹ ਪੀੜਤਾ ਨਾਲ ਸੜਕ ਹਾਦਸਾ, ਉਸ ਦੇ ਪਿਤਾ ਦੀ ਹਿਰਾਸਤ ‘ਚ ਮੌਤ ਅਤੇ ਗਵਾਹ ਦੀ ਸ਼ੱਕੀ ਹਾਲਤ ‘ਚ ਮੌਤ ਵਰਗੀਆਂ ਲਗਾਤਰ ਹੈਰਾਨ ਕਰਨ ਵਾਲੀਆਂ ਘਟਨਾਵਾਂ ਵਾਪਰ ਰਹੀਆਂ ਹਨ ਫਿਰ ਵੀ ਸੂਬਾ ਸਰਕਾਰ ‘ਡਰ ਮੁਕਤ ਉੱਤਰ ਪ੍ਰਦੇਸ਼’ ਦਾ ਰਾਗ ਅਲਾਪ ਰਹੀ ਹੈ ਸ੍ਰੀਮਤੀ ਵਾਡਰਾ ਨੇ ਅੱਜ ਇੱਕ ਤੋਂ ਬਾਅਦ ਇੱਕ ਟਵੀਟ ਕਰਦਿਆਂ ਕਿਹਾ, ‘ਜਬਰ ਜਨਾਹ ਪੀੜਤਾ ਨਾਲ ਸੜਕ ਹਾਦਸਾ ਹੈਰਾਨ ਕਰਨ ਵਾਲਾ ਹੈ ਇਸ ਮਾਮਲੇ ‘ਚ ਚੱਲ ਰਹੀ ਕੇਂਦਰੀ ਜਾਂਚ ਬਿਊਰੋ-ਸੀਬੀਆਈ ਜਾਂਚ ਕਿੱਥੇ ਤੱਕ ਪਹੁੰਚੀ ਹੈ ਮੁਲਜ਼ਮ ਵਿਧਾਇਕ ਹਾਲੇ ਤੱਕ ਭਾਜਪਾ ‘ਚ ਕਿਉਂ ਹੈ? ਪੀੜਤਾ ਅਤੇ ਗਵਾਹਾਂ ਦੀ ਸੁਰੱਖਿਅ ‘ਚ ਢਿੱਲ ਕਿਉਂ? ਇਨ੍ਹਾਂ ਸਵਾਲਾਂ ਦੇ ਜਵਾਬ ਦੇ ਬਿਨਾ ਕੀ ਭਾਜਪਾ ਸਰਕਾਰ ਤੋਂ ਨਿਆਂ ਦੀ ਕੋਈ ਉਮੀਦ ਕੀਤੀ ਜਾ ਸਕਦੀ ਹੈ?
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਧਰਨਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸਮਾਪਤ
ਗੁਰੂਹਰਸਹਾਏ (ਵਿਜੈ ਹਾਂਡਾ )। ਜਬਰ ਵਿਰੋਧੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੋਕਾਂ ਵੱਲੋਂ ਦਾਣਾ ਮੰਡੀ ਗੁਰੂਹਰਸਹਾਏ ਵਿੱਚ ਇਕੱਠੇ ਹੋ ਕੇ ਮਾਰਚ ਕੱਢਿਆ ਗਿਆ ਅਤੇ ਰਾਣਾ ਸੋਢੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਕਨਵੀਨਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰੇਸ਼ਮ ਸਿੰਘ ਮਿੱਡਾ ਨੇ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਪਿੰਡ ਬਾਜੇ ਕੇ ਵਿੱਚ ਗਰੀਬ ਦੁਕਾਨਦਾਰ ਹਾਕਮ ਚੰਦ ਦੀ ਦੁਕਾਨ ਜੋ ਕਸ਼ਮੀਰ ਲਾਲ ਸਰਪੰਚ ਵੱਲੋਂ ਢਾਹ ਕੇ ਕਬਜ਼ਾ ਕਰ ਲਿਆ ਗਿਆ ਸੀ ਉਸ ਦੇ ਖਿਲਾਫ ਜੱਦੋ ਜਹਿਦ ਕਰ ਰਹੇ ਹਾਂ ਤਾਂ ਕਿ ਹਾਕਮ ਚੰਦ ਨੂੰ ਇਨਸਾਫ ਦਿਵਾਇਆ ਜਾ ਸਕੇ ਪਰ ਸਿਆਸੀ ਸ਼ਹਿ ਤੇ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ
ਜਿਸ ਦਾ ਪਤਾ ਇਸ ਗੱਲ ਤੋਂ ਸਾਫ ਲੱਗਦਾ ਹੈ ਕਿ ਸੰਘਰਸ਼ ਕਰ ਰਹੇ ਲੋਕਾਂ ਉੱਪਰ ਲਗਾਤਾਰ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਪਰ ਪੀੜਤ ਪਰਿਵਾਰਾ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਗੁਰੂਹਰਸਹਾਏ ਦਾ ਪ੍ਰਸ਼ਾਸਨ ਬੇਵੱਸ ਅਤੇ ਮਜਬੂਰ ਦਿੱਸ ਰਿਹਾ ਹੈ  ਉਨਾਂ ਕਿਹਾ ਕਿ ਅਸੀਂ ਹਾਕਮ ਚੰਦ ਬਾਜੇ ਕੇ ਦਾ ਪਲਾਂਟ ਵੀ ਵਾਪਸ ਲੈ ਕੇ ਰਹਾਂਗੇ ਅਤੇ ਗ਼ਰੀਬ ਕਿਸਾਨਾਂ ਦੀ ਜ਼ਮੀਨ ਵੀ ਨਹੀਂ ਖੁੱਸਣ ਦੇਵਾਂਗੇ   ਇਸ ਮੌਕੇ ਟੀ ਐੱਸ ਯੂ ਦੇ ਨਰੇਸ਼ ਸੇਠੀ ਅਤੇ ਸ਼ਿੰਗਾਰ ਚੰਦ , ਅਵਤਾਰ ਸਿੰਘ ਮਹਿਮਾ,  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਮੀਤ ਸਿੰਘ ਮਹਿਮਾ ਅਤੇ ਮਾਸਟਰ ਦੇਸ ਰਾਜ , ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਆਗੂ ਜੈਲ ਸਿੰਘ ਚੱਪਾਅੜਿੱਕੀ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਸੰਬੋਧਨ ਆਦਿ ਵਲੋਂ ਸੰਬੋਧਨ ਕੀਤਾ ਗਿਆ  ਇਸ ਮੌਕੇ ਪਹੁੰਚੇ ਗੁਰੂਹਰਸਹਾਏ ਦੇ ਡੀ ਐਸ ਪੀ ਗੁਰਜੀਤ ਸਿੰਘ,ਥਾਣਾ ਮੁਖੀ ਜਸਵਰਿੰਦਰ ਸਿੰਘ, ਜਸਬੀਰ ਸਿੰਘ ਪੰਨੂੰ ਅਤੇ ਹੋਰ ਅਧਿਕਾਰੀਆਂ ਵਲੋ ਕਾਰਵਾਈ ਦਾ ਭਰੋਸਾ ਦੇਣ ਤੋ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।