Seminar - Sach Kahoon Punjabi
ਸਟੂਡੈਂਟ ਪੁਲਿਸ ਕੈਡਿਟ ਗਤੀਵਿਧੀਆਂ ਤਹਿਤ ਸੈਮੀਨਾਰ ਕਰਵਾਇਆ
Seminar | ਹਮਦਰਦੀ ਨਾਲ ਬਹੁਤੇ ਇਨਸਾਨਾਂ ਦੇ ਵਿਹਾਰ ਨੂੰ ਬਦਲਿਆ ਜਾ ਸਕਦਾ: ਉਦੈ ਰੰਦੇਵ
ਕੋਟਕਪੂਰਾ (ਅਜੈ ਮਨਚੰਦਾ) । Seminar ਮਾਣਯੋਗ ਡੀਜੀਪੀ ਪੰਜਾਬ ਅਤੇ ਜ਼ਿਲ੍ਹਾ ਫਰੀਦਕੋਟ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਸ. ਹਰਜੀਤ ਸਿੰਘ ਆਈ ਪੀ ਐਸ ਐਸ ਐਸ ਪੀ ਫਰੀਦਕੋਟ ਅਤੇ ਜਤਿੰਦਰ ਸਿੰਘ ਪੀ ਪੀ ਐਸ ਡੀ ਐਸ ਪੀ ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਂਝ ਕੇਂਦਰ ਕੋਟਕਪੂਰਾ ਵੱਲੋਂ ਜਗਸੀਰ ਸਿੰਘ ਸੰਧੂ ਇੰਚਾਰਜ ਸਾਂਝ ਕੇਂਦਰ ਕੋਟਕਪੂਰਾ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਅੰਦਰ ਆਤਮਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਕੋਟਕਪੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਫਰੀਦਕੋਟ, ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਕਲਾਂ ਵਿਖੇ ਐਸ ਪੀ ਸੀ (ਸਟੂਡੈਂਟ ਪੁਲਿਸ ਕੈਡਿਟ) ਗਤੀਵਿਧੀਆਂ ਤਹਿਤ ਸੈਮੀਨਾਰ ਕਰਵਾਏ ਗਏ, ਜਿਸ ਵਿੱਚ ਸਾਂਝ ਕੇਂਦਰ ਕੋਟਕਪੂਰਾ ਦੇ ਇੰਚਾਰਜ ਜਗਸੀਰ ਸਿੰਘ ਸੰਧੂ, ਸੂਖਜਿੰਦਰ ਸਿੰਘ ਹੈਡ ਕਾਂਸਟੇਬਲ ਸਾਂਝ ਕੇਂਦਰ ਸਦਰ ਕੋਟਕਪੂਰਾ ਅਤੇ ਸਮਾਜ ਸੇਵੀ ਉਦੇ ਰਣਦੇਵ ਹਾਜ਼ਰ ਹੋਏ।
ਇਹ ਵੀ ਪੜ੍ਹੋ: Public Holiday: 2 ਅਗਸਤ ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਾਰਨ
ਸੈਮੀਨਾਰ ਦਾ ਵਿਸ਼ਾ ਹਮਦਰਦੀ ਉੱਤੇ ਚਰਚਾ ਕਰਦਿਆਂ ਉਦੈ ਰੰਦੇਵ ਨੇ ਵਿਦਿਆਰਥੀਆਂ ਨੂੰ ਉਹਨਾਂ ਵਿਚ ਹਮਦਰਦੀ ਭਰਿਆ ਵਿਹਾਰ ਰੱਖਣ ਦਾ ਸੰਕਲਪ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਹਮਦਰਦੀ ਨਾਲ ਬਹੁਤੇ ਇਨਸਾਨਾਂ ਦੇ ਵਿਹਾਰ ਨੂੰ ਬਦਲਿਆ ਜਾ ਸਕਦਾ ਹੈ। ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲਾਂ ਦੇ ਐਸ ਪੀ ਸੀ ਨੋਡਲ ਅਧਿਕਾਰੀਆਂ ਗੁਰਵਿੰਦਰ ਸਿੰਘ , ਤਜਿੰਦਰ ਕੁਮਾਰ, ਰੁਪਿੰਦਰ ਸਿੰਘ, ਕੁਲਦੀਪ ਸਿੰਘ ਪੀ ਟੀ ਨੇ ਵੀ ਨੈਤਿਕ ਕਦਰਾਂ-ਕੀਮਤਾਂ ਬਣਾਈ ਰੱਖਣ ਲਈ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ।
ਮਹਿੰਦਰਾ ਕਾਲਜ ਵਿਖੇ ‘ਵਿਸ਼ਵ ਕੈਂਸਰ ਦਿਵਸ’ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ
(ਖੁਸ਼ਵੀਰ ਸਿੰਘ ਤੂੁਰ) ਪਟਿਆਲਾ। ਸਰਕਾਰੀ ਮਹਿੰਦਰਾ ਕਾਲਜ ਦੇ ਬਨਸਪਤੀ ਵਿਗਿਆਨ ਵਿਭਾਗ ਅਤੇ ਅੰਦਰੂਨੀ ਗੁਣਵੱਤਾ ਮੁਲਾਂਕਣ ਸੈੱਲ ਵੱਲੋਂ ਕੈਰੀਅਰ ਕਾਉਂਸਲਿੰਗ ਅਤੇ ਪਲੇਸਮਿੰਟ ਸੈੱਲ ਦੇ ਸਹਿਯੋਗ ਨਾਲ ਜੀਵ ਵਿਗਿਆਨ ਸਬੰਧੀ ਤਕਨੀਕਾਂ ਅਧਾਰਿਤ 3 ਰੋਜ਼ਾ ਵਰਕਸ਼ਾਪ ਦਾ ਆਯੋਜਨ 4 ਫਰਵਰੀ ਤੋਂ 6 ਫਰਵਰੀ 2024 ਤੱਕ ਕਰਵਾਇਆ ਜਾ ਰਿਹਾ ਹੈ। (World Cancer Day) ਇਹ ਵਰਕਸ਼ਾਪ ਪੰਜਾਬ ਸਰਕਾਰ ਦੇ ਪ੍ਰੋਜੈਕਟ ਸਕੀਮ ਫ਼ਾਰ ਕੈਰੀਅਰ ਕਾਉਂਸਲਿੰਗ ਇਨ ਗੌਰਮਿੰਟ ਕਾਲਜਸ ਆੱਫ ਪੰਜਾਬ ਦੇ ਅਧੀਨ ਅਯੋਜਿਤ ਕੀਤੀ ਜਾ ਰਹੀ ਹੈ ਜਿਸ ਵਿੱਚ ਦੇਹਰਾਦੂਨ ਤੋਂ ਡੀ.ਐਨ.ਏ ਲੈਬਸ ਨਾਮੀ ਸੰਸਥਾਂ ਦੇ ਵਿਗਿਆਨੀ ਬਤੌਰ ਟ੍ਰੈਨਰ ਅਤੇ ਸਪੀਕਰ ਸ਼ਮੂਲਿਅਤ ਕਰ ਰਹੇ ਹਨ।
ਇਸ ਮੌਕੇ ਮਹਿੰਦਰਾ ਕਾਲਜ ਦੇ ਪਿ੍ਰੰਸੀਪਲ ਅਮਰਜੀਤ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਵਿਦਿਆਰਥੀ ਨੂੰ ਮੌਜੂਦਾ ਪੜ੍ਹਾਈ ਦੇ ਨਾਲ ਨਾਲ ਭਵਿੱਖ ਵਿੱਚ ਵੀ ਖੋਜ-ਕਾਰਜਾਂ ਦੌਰਾਨ ਬਹੁਤ ਮੱਦਦ ਮਿਲੇਗੀ। ਇਸ ਵਰਕਸ਼ਾਪ ਲਈ ਵਿਦਿਆਰਥੀ ਉਤਸ਼ਾਹ ਨਾਲ ਆਪਣੇ ਨਾਮ ਰਜਿਸਟਰ ਕਰਵਾ ਰਹੇ ਹਨ। ਇਸ ਦੇ ਅੱਜ ਪਹਿਲੇ ਦਿਨ ‘ਵਿਸ਼ਵ ਕੈਂਸਰ ਦਿਵਸ’ ਦੇ ਮੌਕੇ ਵਿਦਿਆਰਥੀਆਂ ਨੂੰ ਕੈਂਸਰ ਨਾਮੀਂ ਖਤਰਨਾਕ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਆਨਲਾਈਨ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਪਹਿਲੇ ਸ਼ੈਸ਼ਨ ਵਿੱਚ ਡਾ: ਪਰਮਜੀਤ ਸਿੰਘ, ਵਿਗਿਆਨੀ ਡੀ.ਐੱਨ.ਏ ਲੈਬਸ ਵੱਲੋਂ ਸਰਵਾਈਕਲ ਕੈਂਸਰ ਉੱਪਰ ਗੱਲਬਾਤ ਰੱਖੀ ਗਈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ 11 ਮਾਣਮੱਤੇ ਖਿਡਾਰੀਆਂ ਨੂੰ ਕਲਾਸ-ਵਨ ਅਫ਼ਸਰਾਂ ਦੇ ਨਿਯੁਕਤੀ ਪੱਤਰ ਵੰਡੇ
ਇਸ ਦੇ ਦੂਜੇ ਸ਼ੈਸ਼ਨ ਵਿੱਚ ਡਾ: ਹਿਨਾ ਰੁਹੇਲਾ, (ਐੱਮ ਡੀ ਇਨ ਮਾਈਕਰੋਬਾਇਓਲੋਜੀ) ਵੱਲੋਂ ਜੀਵਾਣੂਆਂ ਦੇ ਕੈਂਸਰ ਅੰਦਰ ਅਹਿਮ ਰੋਲ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ। (World Cancer Day) ਇਸ ਵਿੱਚ ਬਾਟਨੀ, ਜੂਆਲੋਜੀ ਅਤੇ ਬਾਇਓਟੈੱਕ ਵਿਭਾਗ ਵੱਲੋਂ ਬੀ.ਐਸ.ਸੀ ਮੈਡੀਕਲ ਅਤੇ ਬੀ.ਐੱਸ.ਸੀ ਬਾਇਓਟੈੱਕਨਾਲਜੀ ਦੇ ਲੱਗਭਗ 100 ਵਿਦਿਆਰਥੀਆਂ ਦੁਆਰਾ ਭਾਗ ਲਿਆ ਗਿਆ।ਇਸ ਵਰਕਸ਼ਾਪ ਦੇ ਕਨਵੀਨਰ ਪ੍ਰੋ: ਰੋਮੀ ਗਰਗ ਵੱਲੋਂ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਅਥਾਹ ਵਾਧਾ ਕਰਨ ਲਈ ਸਹਾਈ ਹੁੰਦੇ ਹਨ। ਇਸ ਮੌਕੇ ਪ੍ਰੋ: ਰਚਨਾ (ਕਨਵੀਨਰ, ਕੈਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈੱਲ), ਪ੍ਰੋ: ਲਵਲੀਨ, ਪ੍ਰੋ: ਸੋਹੇਲ, ਪ੍ਰੋ: ਸੁਨੀਤ, ਪ੍ਰੋ: ਯੋਧਾ ਸਿੰਘ, ਪ੍ਰੋ: ਹਰਪ੍ਰੀਤ ਸਿੰਘ, ਪ੍ਰੋ: ਲਖਵਿੰਦਰ ਕੌਰ, ਪ੍ਰੋ: ਹਰਵਿੰਦਰ ਕੌਰ, ਪ੍ਰੋ: ਨਵਨੀਤ ਕੌਰ, ਪ੍ਰੋ: ਜੋਤੀ ਅਤੇ ਪ੍ਰੋ: ਤਰਨਪ੍ਰੀਤ ਕੌਰ ਹਾਜਿਰ ਰਹੇ।
ਪੱਤਰਕਾਰੀ ਲਈ ਨਿਡਰ ਹੋਣਾ ਬਹੁਤ ਜ਼ਰੂਰੀ : ਦਿਵਿਆ ਗੋਇਲ
ਸੰਗਰੂਰ, (ਨਰੇਸ਼ ਕੁਮਾਰ) ਪ੍ਰੈਸ ਕਲੱਬ ਸੰਗਰੂਰ ਵੱਲੋਂ ‘ਪੱਤਰਕਾਰਤਾ ਖੇਤਰ ਵਿੱਚ ਲੜਕੀਆਂ ਨੂੰ ਚੁਣੌਤੀਆਂ’ ਵਿਸ਼ੇ ‘ਤੇ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਸੰਗਰੂਰ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸੀਨੀਅਰ ਪੱਤਰਕਾਰ ਦਿਵਿਆ ਗੋਇਲ (ਸੀ. ਕਾਰਸਪੋਡੈਂਟ ਇੰਡੀਅਨ ਐਕਸਪ੍ਰੈਸ) ਵਿਸ਼ੇਸ਼ ਤੌਰ ‘ਤੇ ਪੁੱਜੇ ਇਸ ਦੌਰਾਨ ਉਨ੍ਹਾਂ ਕਾਲਜ ਵਿੱਚ ਪੱਤਰਕਾਰਤਾ ਦੀ ਪੜ੍ਹਾਈ ਕਰਨ ਵਾਲੀਆਂ ਲੜਕੀਆਂ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਆਉਣ ਵਾਲੀਆਂ ਚੁਣੌਤੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਉਨ੍ਹਾਂ ਕਿਹਾ ਕਿ ਜੇਕਰ ਤੁਹਾਨੇ ਮਨ ਵਿੱਚ ਹੈ ਤਾਂ ਤੁਸੀਂ ਪੱਤਰਕਾਰਤਾ ਦੇ ਖੇਤਰ ਵਿੱਚ ਬਹੁਤ ਹੀ ਵਧੀਆ ਭੂਮਿਕਾ ਅਦਾ ਕਰ ਸਕਦੇ ਹੋ ਪੱਤਰਕਾਰੀ ਕਰਨ ਲਈ ਨਿਡਰ ਹੋਣਾ ਬਹੁਤ ਜ਼ਰੂਰੀ ਹੈ
ਉਨ੍ਹਾਂ ਕਿਹਾ ਕਿ  ਅੱਜ ਕੱਲ ਸਿਰਫ਼ ਨਕਾਰਾਤਮਕ ਖ਼ਬਰਾਂ ਲਿਖਣਾਂ ਹੀ ਪੱਤਰਕਾਰੀਪ ਨਹੀਂ ਬਲਕਿ ਨਵੀਂ ਪੱਤਰਕਾਰੀ ਵਿੱਚ ‘ਵਿਕਾਸ ਪੱਤਰਕਾਰਤਾ’ ਵੀ ਆ ਰਹੀ ਹੈ ਜੋ ਕਿ ਚੰਗੇ ਕੰਮਾਂ ਲਈ ਹੈ, ਜੇਕਰ ਕਿਸੇ ਪਾਸੇ ਕੋਈ ਚੰਗਾ ਕੰਮ ਹੋ ਰਿਹਾ ਹੈ ਤਾਂ ਉਸਦੀ ਸ਼ਲਾਘਾ ਕਰਨਾ ਜਿਸ ਨਾਲ ਕਾਫ਼ੀ ਲੋਕਾਂ ਨੂੰ ਫਾਇਦਾ ਹੁੰਦਾ ਹੈ ਉਨ੍ਹਾਂ ਦੱਸਿਆ ਕਿ ਅਸੀਂ ਛੋਟੇ ਛੋਟੇ ਸਟੇਸ਼ਨਾਂ ਤੇ ਬੈਠ ਕੇ ਵੀ ਵੱਡੀਆਂ ਵੱਡੀਆਂ ਸਟੋਰੀਆਂ ਕਰ ਸਕਦੇ ਹਾਂ ਉਨ੍ਹਾਂ ਕਿਹਾ ਕਿ ਕੋਈ ਵੀ ਪੱਤਰਕਾਰਤਾ ਖੋਜ ਤੋਂ ਬਿਨ੍ਹਾਂ ਅਧੂਰੀ ਹੈ, ਤੁਹਾਡੇ ਅੰਕੜੇ ਤੁਹਾਡੇ ਤੱਥ ਸੱਚ ਹੋਣੇ ਚਾਹੀਦੀ ਹੈ, ਲੇਖਣੀ ਵਿੱਚ ਸ਼ਬਦਾਵਲੀ ਵੀ ਆਸਾਨ ਹੋਣੀ ਚਾਹੀਦੀ ਤਾਂ ਜੋ ਪਾਠਕ ਆਸਾਨੀ ਨਾਲ ਪੜ੍ਹ ਤੇ ਸਮਝ ਸਕਣ
ਇਸ ਮੌਕੇ ਉਨ੍ਹਾਂ ਪੱਤਰਕਾਰਤਾ ਦੀ ਪੜ੍ਹਾਈ ਕਰ ਰਹੀਆਂ ਵਿਦਿਆਰਥਣਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਇਸ ਮੌਕੇ ਪ੍ਰੈਸ ਕਲੱਬ ਸੰਗਰੂਰ ਵੱਲੋਂ ਗੁਰਦੀਪ ਸਿੰਘ ਲਾਲੀ, ਅਵਤਾਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਫਤਹਿ ਪ੍ਰਭਾਕਰ ਨੇ ਵੀ ਬੱਚਿਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ
ਇਸ ਦੌਰਾਨ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਦੇ ਪ੍ਰਿੰਸੀਪਲ ਡਾ: ਸੁਖਮੀਨ ਕੌਰ ਸਿੱਧੂ ਨੇ ਮੁੱਖ ਮਹਿਮਾਨਾਂ ਤੇ ਪ੍ਰੈਸ ਕਲੱਬ ਦੇ ਮੈਂਬਰਾਂ ਦਾ ਸਵਾਗਤ ਕੀਤਾ ਪ੍ਰੈਸ ਕਲੱਬ ਦੇ ਮੈਂਬਰਾਂ ਅਤੇ ਕਾਲਜ ਵੱਲੋਂ ਮੁੱਖ ਮਹਿਮਾਨ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਨੇਡਾ ਤੋਂ ਵਿਸ਼ੇਸ਼ ਡੈਲੀਗੇਟ ਹੋਏ ਸੈਮੀਨਾਰ ‘ਚ ਸ਼ਾਮਲ, ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ
ਨਰੇਸ਼ ਕੁਮਾਰ/ਸੰਗਰੂਰ। ਬਲੈਕ ਸਟੋਨ ਇਮੀਗ੍ਰੇਸ਼ਨ ਤੇ ਆਈਲੈਟਸ ਸੈਂਟਰ ਸੰਗਰੂਰ ਵਿਖੇ ‘ਕੈਨੇਡਾ ‘ਚ ਪੜ੍ਹਾਈ ਅਤੇ ਰਹਿਣ ਤੇ ਕੰਮ-ਕਾਰ’ ਦੇ ਵਿਸ਼ੇ ‘ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਕੈਨੇਡਾ ਦੇ ਲੰਗਾਰਾ ਕਾਲਜ ਤੋਂ ਐਸ਼ਲੇ ਮੇਗਾਨ, ਫੈਦਰ ਵੈਲੀ ਕਾਲਜ ਦੇ ਮੁਖੀ ਤੋਂ ਇਲਾਵਾ ਹੋਰ ਵੀ ਡੈਲੀਗੇਟ ਸ਼ਾਮਲ ਸਨ। ਇਨ੍ਹਾਂ ਡੈਲੀਗੇਟਾਂ ਦਾ ਡਾ. ਸੁਵਰੀਤ ਕੌਰ ਜਵੰਧਾ ਐਮ. ਡੀ. ਅਤੇ ਮੈਡਮ ਹਰਵਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਵਾਗਤ ਕੀਤਾ ਗਿਆ। ਐਸ਼ਲੇ ਮੇਗਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਵਿੱਚ ਜਾਣਾ ਹੁਣ ਕੋਈ ਔਖਾ ਨਹੀਂ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਜਾਣ ਦੇ ਚਾਹਵਾਨ ਵਿਦਿਆਰਥੀ ਉੱਧਰ ਕਿਹੜੇ-ਕਿਹੜੇ ਕੋਰਸ ਕਰ ਸਕਦੇ ਹਨ।
ਜਿਨ੍ਹਾਂ ਨਾਲ ਉਨ੍ਹਾਂ ਦਾ ਭਵਿੱਖ ਵਧੀਆ ਹੋ ਸਕੇ। ਉਨ੍ਹਾਂ ਸਪਾਊਜ਼ ਕੇਸਾਂ (ਵਿਆਹੁਤਾ ਜੋੜੇ) ਬਾਰੇ ਵੀ ਡੂੰਘਾਈ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਲੈਕ ਸਟੋਨ ਬਹੁਤ ਹੀ ਮਿਆਰੀ ਸੰਸਥਾ ਹੈ ਜਿਸਨੇ ਕੈਨੇਡਾ ਦੀ ਯੂਨੀਵਰਸਿਟੀ ਨਾਲ ਸਮਝੌਤਾ (ਐਮਓਯੂ) ਕੀਤਾ ਹੋਇਆ ਹੈ, ਜੋ ਕਿ ਸਹੀ ਜਾਣਕਾਰੀ ਦੇ ਰਿਹਾ ਹੈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾ: ਸੁਵਰੀਤ ਕੌਰ ਜਵੰਧਾ ਐਮ. ਡੀ. ਨੇ ਕਿਹਾ ਕਿ ਅੱਜ ਦੇ ਇਸ ਸੈਮੀਨਾਰ ਨਾਲ ਵਿਦਿਆਰਥੀਆਂ ਨੂੰ ਕੈਨੇਡਾ ਬਾਰੇ ਬਹੁਤ ਹੀ ਵਧੀਆ ਜਾਣਕਾਰੀ ਹਾਸਲ ਹੋਈ ਹੈ ।
ਜਿਹੜੀ ਕਿ ਉਨ੍ਹਾਂ  ਲਈ ਭਵਿੱਖ ਵਿੱਚ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਬਲੈਕ ਸਟੋਨ ਆਪਣੇ ਵਿਦਿਆਰਥੀਆਂ ਨੂੰ ਕੈਨੇਡਾ ਬਾਰੇ ਸਹੀ ਤੇ ਪਰਿਪੱਕ ਜਾਣਕਾਰੀ ਦੇ ਰਿਹਾ ਹੈ ਤਾਂ ਜੋ ਉਹ ਕਿਸੇ ਦੇ ਝਾਂਸੇ ਵਿੱਚ ਨਾ ਕੇ ਆਪਣੇ ਤੌਰ ‘ਤੇ ਸਹੀ ਫੈਸਲਾ ਲੈ ਸਕਣ। ਇਸ ਮੌਕੇ ਸਟਾਫ਼ ਕੋਆਰਡੀਨੇਟਰ ਮੈਡਮ ਰਾਜਵੀਰ ਕੌਰ, ਵੀਜ਼ਾ ਮਾਹਿਰ ਮਨਦੀਪ ਸਿੰਘ, ਸਹਿਜ਼, ਜਗਦੀਪ ਸਿੰਘ ਅਤੇ ਸੰਦੀਪ ਕੌਰ ਤੋਂ ਇਲਾਵਾ ਵੀਜ਼ਾ ਕੌਂਸਲਰਜ਼ ਮਾਨਸੀ ਸ਼ਰਮਾ ਅਤੇ ਰਿਸ਼ੂ ਸਿੰਗਲਾ ਵੀ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲੰਧਰ, ਸੱਚ ਕਹੂੰ ਨਿਊਜ਼
ਬੀ ਐਨ ਓਵਰਸੀਜ ਐਜ਼ੂਕੇਸ਼ਨਲ ਸਰਵਿਸੇਜ ਵੱਲੋਂ 4 ਅਪਰੈਲ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਸਤੰਬਰ 2019 ਤੇ ਜਨਵਰੀ 2020 ਸੈਸ਼ਨ ਦੇ ਦਾਖਲੇ ਲਈ ਇੰਟਰਨੈਸ਼ਨਲ ਐਜ਼ੂਕੇਸ਼ਨ ਸੈਮੀਨਾਰ ਲਗਾਏ ਜਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਛਲੇ 23 ਸਾਲਾਂ ਤੋਂ ਇਮੀਗ੍ਰੇਸ਼ਨ ਦੇ ਕਿੱਤੇ ਨਾਲ ਜੁੜੇ ਮਾਹਿਰ ਐਡਵੋਕੇਟ ਤੇ ਕੰਪਨੀ ਦੇ ਸੀਈਓ ਕਮਲ ਕੁਮਾਰ ਭੂੰਬਲਾ ਨੇ ਦੱਸਿਆ ਕਿ ਬਾਰ੍ਹਵੀਂ, ਡਿਪਲੋਮਾ, ਬੈਚਲਰ ਤੇ ਮਾਸਟਰ ਕਰ ਰਹੇ ਜਾਂ ਕਰ ਚੁੱਕੇ ਵਿਦਿਆਰਥੀ ਜੇਕਰ ਆਪਣਾ ਭਵਿੱਖ ਵਿਸ਼ਵ ਪੱਧਰ ਯੂਨੀਵਰਸਿਟੀ ਵਿੱਚ ਦੇਖਣਾ ਚਾਹੁੰਦੇ ਹਨ ਤਾਂ ਖੁਦ ਉਨ੍ਹਾਂ ਤੇ ਉਨ੍ਹਾਂ ਦੀ ਤਜ਼ੁਰਬੇਕਾਰ ਟੀਮ ਤੋਂ ਇਸ ਸਿੱਖਿਆ ਮੇਲੇ ਵਿਚ ਸਹੀ ਸਲਾਹ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿੱਖਿਆ ਮੇਲਾ 4 ਅਪਰੈਲ ਨੂੰ ਬਠਿੰਡਾ ਹੋਟਲ ਸੈਲੀਬ੍ਰੇਸ਼ਨ, 5 ਅਪਰੈਲ ਪਟਿਆਲਾ ਕਲੈਰੀਆਨ ਇੰਨ, 6 ਅਪਰੈਲ ਮੋਗਾ ਹੋਟਲ ਬਿੱਗ ਬੈਨ, 8 ਅਪਰੈਲ ਲੁਧਿਆਣਾ ਹੋਟਲ ਫਰੈਂਡਜ ਰੀਜੈਂਸੀ, 9 ਅਪਰੈਲ ਅੰਮ੍ਰਿਤਸਰ ਐਮ ਕੇ ਹੋਟਲ, 10 ਅਪਰੈਲ ਜਲੰਧਰ ਬੀਐਨ ਓਵਰਸੀਜ ਦਫ਼ਤਰ, 11 ਅਪਰੈਲ ਨਵਾਂਸ਼ਹਿਰ ਹੋਟਲ ਗ੍ਰੈਂਡ ਅਤੇ ਅਹਿਮਦਗੜ੍ਹ ਬੀਐਨ ਓਵਰਸੀਜ ਦਫ਼ਤਰ ਤੇ 12 ਅਪਰੈਲ ਨੂੰ ਚੰਡੀਗੜ੍ਹ ਹੋਟਲ ਮਾਊਂਟ ਵਿਊ ਵਿਖੇ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।