Body - Sach Kahoon Punjabi
ਟਿੱਬਾ ਰੋਡ ’ਤੇ ਆਟੋ ’ਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼, ਕਤਲ ਦਾ ਸ਼ੱਕ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ਦੇ ਟਿੱਬਾ ਰੋਡ ਤੋਂ ਇੱਕ ਆਟੋ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਗਲ ’ਚ ਰੱਸੀ ਬੰਨੀ ਹੋਈ ਹੈ। ਜਿਸ ਕਰਕੇ ਪਰਿਵਾਰਕ ਮੈਂਬਰਾਂ ਵੱਲੋਂ ਨੋਜਵਾਨ ਦਾ ਕਤਲ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮਿ੍ਰਤਕ ਨੌਜਵਾਨ ਦੀ ਪਹਿਚਾਣ ਚਾਂਦ ਵਜੋਂ ਹੋਈ ਹੈ ਜੋ ਮਾਇਆ ਪੁਰੀ ਚੌਂਕ ’ਚ ਇੱਕ ਦੁਕਾਨ ’ਤੇ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਿਹਾ ਸੀ। ਲਾਸ਼ ਦੇ ਆਟੋ ਵਿੱਚ ਪਏ ਹੋਣ ਦੀ ਸੂਚਨਾ ਲਾਗੇ ਹੀ ਖੇਡ ਰਹੇ ਬੱਚਿਆਂ ਵੱਲੋਂ ਪਤਾ ਲੱਗਣ ’ਤੇ ਮੌਜੂਦ ਲੋਕਾਂ ਨੂੰ ਦਿੱਤੀ। ਜਿੰਨਾਂ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੇ ਪਿਤਾ ਵਿਸ਼ਣੂ ਦੇਵ ਨੇ ਦੱਸਿਆ ਕਿ ਚਾਂਦ ਲੰਘੇ ਕੱਲ੍ਹ 3 ਵਜੇ ਤੋਂ ਲਾਪਤਾ ਸੀ। ਜਿਸ ਦੀ ਲਾਸ਼ ਸਬੰਧੀ ਦੁਕਾਨ ਦੇ ਮੈਨੇਜਰ ਵੱਲੋਂ ਫੋਨ ਆਇਆ। ਜਦ ਉਨਾਂ ਨੇ ਪਹੁੰਚ ਕੇ ਦੇਖਿਆ ਤਾਂ ਚਾਂਦ ਦੀ ਮੌਤ ਹੋ ਚੁੱਕੀ ਸੀ ਅਤੇ ਉਸਦੇ ਗਲ ਵਿੱਚ ਆਟੋ ਸਟਾਰਟ ਕਰਨ ਵਾਲੀ ਰੱਸੀ ਬੰਨੀ ਹੋਈ ਸੀ। ਜਿਸ ਤੋਂ ਸਪੱਸ਼ਟ ਹੈ ਕਿ ਚਾਂਦ ਨੂੰ ਰੱਸੀ ਨਾਲ ਗਲ ਘੁੱਟ ਕੇ ਕਤਲ ਕੀਤਾ ਗਿਆ ਹੈ। Ludhiana News
ਇਹ ਵੀ ਪੜ੍ਹੋ: ਵੱਡੀ ਖ਼ਬਰ ! ਰਾਜਸਥਾਨ ਦੇ ਉੱਪ ਮੁੱਖ ਮੰਤਰੀ ਅਹੁਦਿਆਂ ’ਤੇ ਸਵਾਲ ਚੁੱਕਦਿਆਂ ਕੋਰਟ ’ਚ ਅਰਜ਼ੀ ਹੋਈ ਦਾਖਲ
ਮਿ੍ਰਤਕ ਦੇ ਪਿਤਾ ਵਿਸ਼ਣੂ ਦੇਵ ਮੁਤਾਬਿਕ ਦੁਕਾਨ ਮਾਲਿਕ ਵੱਲੋਂ ਕੱਲ ਉਨਾਂ ਨੂੰ ਫੋਨ ਕਰਕੇ ਦੱਸਿਆ ਗਿਆ ਸੀ ਕਿ ਚਾਂਦ ਪੈਸੇ ਦੇ ਗੱਡੀ ਲੈ ਕੇ ਕਿਧਰੇ ਭੱਜ ਗਿਆ ਹੈ। ਪਰਿਵਾਰ ਮੁਤਾਬਕ ਚਾਂਦ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਸੀ, ਜਿਸ ਕਰਕੇ ਦੁਕਾਨ ਮਾਲਕ ਨੁਕਸਾਨ ਦੀ ਭਰਪਾਈ ਲਈ ਚਾਂਦ ਦੀ ਤਨਖਾਹ ’ਚੋਂ ਪਿਛਲੇ 4 ਮਹੀਲਿਆਂ ਤੋਂ ਕੱਟ ਲਗਾ ਰਿਹਾ ਸੀ। ਮੌਕੇ ’ਤੇ ਪਹੁੰਚੇ ਏਸੀਪੀ ਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। Ludhiana News
ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਨੋਜਵਾਨ ਦੇ ਗਲ ਵਿੱਚੋਂ ਆਟੋ ਨੂੰ ਸਟਾਰਟ ਕਰਨ ਵਾਲੀ ਰੱਸੀ ਬੰਨੀ ਮਿਲੀ ਹੈ। ਜਿਸ ਤੋਂ ਜਾਪ ਰਿਹਾ ਹੈ ਕਿ ਨੌਜਵਾਨ ਨੂੰ ਰੱਸੀ ਨਾਲ ਗਲ ਘੁੱਟ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ ਅਤੇ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਦੋਸ਼ੀ ਵਿਅਕਤੀ ਖਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਕੀਤੀ ਧਾਰਾ 174 ਤਹਿਤ ਕਾਰਵਾਈ
ਸੁਖਜੀਤ ਮਾਨ(ਬਠਿੰਡਾ) ਪਿੰਡ ਜੋਗਾਨੰਦ ਨੇੜਿਓਂ ਲੰਘਦੀ ਨਹਿਰ ‘ਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸ਼ਾਮਿਲ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ ਹੈ  ਮ੍ਰਿਤਕ ਦੀ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ ਵੇਰਵਿਆਂ ਮੁਤਾਬਿਕ ਪਿੰਡ ਬਾਦਲ ਵਾਸੀ ਹਰਜੋਤ ਸਿੰਘ (27) ਪੁੱਤਰ ਗੁਰਜੰਟ ਸਿੰਘ  ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਦਸਤੇ ‘ਚ ਸ਼ਾਮਿਲ ਸੀ। Policeman
ਕੱਲ੍ਹ ਦੇਰ ਸ਼ਾਮ ਨਹਿਰ ‘ਚ ਕੋਈ ਲਾਸ਼ ਪਈ ਹੋਣ ਦੀ ਸੂਚਨਾ ਸਮਾਜ ਸੇਵੀ ਸੰਸਥਾ ਸਹਾਰਾ ਨੂੰ ਮਿਲੀ ਤਾਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਥਾਣਾ ਕੈਂਟ ਦੀ ਪੁਲਿਸ ਨੂੰ ਸੂਚਿਤ ਕੀਤਾ  ਪੁਲਿਸ ਦੀ ਹਾਜ਼ਰੀ ‘ਚ ਜਦੋਂ ਲਾਸ਼ ਬਾਹਰ ਕੱਢੀ ਤਾਂ ਉਸ ਕੋਲੋਂ ਮਿਲੇ ਆਧਾਰ ਕਾਰਡ ਦੇ ਅਧਾਰ ‘ਤੇ ਉਸਦੀ ਪਹਿਚਾਣ ਹਰਜੋਤ ਸਿੰਘ ਵਾਸੀ ਬਾਦਲ ਵਜੋਂ ਹੋਈ ਹੈ ਮ੍ਰਿਤਕ ਦੀ ਸਕਾਰਪੀਓ ਗੱਡੀ ਵੀ ਨਹਿਰ ‘ਚੋਂ ਮਿਲੀ ਹੈ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਵਰਕਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ  ਥਾਣਾ ਕੈਂਟ ਦੇ ਐਸਐਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
bhakda | 22 ਦਿਨਾਂ ਤੋਂ ਸੀ ਨੌਜਵਾਨ ਲਾਪਤਾ
ਤਹਿਸੀਲ ਨੰਗਲ ਦਾ ਨਿਵਾਸੀ ਸੀ ਨੌਜਵਾਨ
ਲਾਸ਼ ਕੋਟਲਾ ਪਾਵਰ ਹਾਊਸ ਨੇੜੇ ਗੇਟ ਨੰਬਰ 3 ‘ਤੇ ਨਹਿਰ ਵਿਚੋਂ ਮਿਲੀ
ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ
ਗੌਰਵ ਰਾਣਾ ਸੀ ਲਾਪਤਾ ਨੌਜਵਾਨ ਦਾ ਨਾਂਅ
ਨੰਗਲ। ਤਹਿਸੀਲ ਨੰਗਲ ਅਧੀਂਨ ਪੈਂਦੇ ਪਿੰਡ ਦੁਬੇਟਾ ਦਾ ਗੌਰਵ ਰਾਣਾ ਪਿਛਲੇ 22 ਦਿਨਾਂ ਤੋਂ ਲਾਪਤਾ ਸੀ, ਜਿਸਦੀ ਲਾਸ਼ ਐਤਵਾਰ ਨੂੰ ਕੋਟਲਾ ਪਾਵਰ ਹਾਊਸ ਨੇੜੇ ਗੇਟ ਨੰਬਰ 3 ‘ਤੇ ਨਹਿਰ ਵਿਚੋਂ ਮਿਲੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪਿਛਲੇ 22 ਦਿਨਾਂ ਤੋਂ ਗੌਰਵ ਨੂੰ ਲੱਭਣ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਹੌਮਗਾਰਡ ਦੇ ਗੋਤਾਖੌਰਾਂ ਨੇ ਕਿਹਾ ਕਿ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੋਟਲਾ ਪਾਵਰ ਹਾਊਸ ਨੇੜੇ ਨਹਿਰ ਵਿਚ ਇਕ ਲਾਸ਼ ਫਸੀ ਹੋਈ ਹੈ।
ਲਾਸ਼ ਪੂਰੀ ਤਰ੍ਹਾਂ ਸੜ ਚੁੱਕੀ ਸੀ, ਜਿਸਦੀ ਪਛਾਣ ਕਰਨੀ ਵੀ ਬਹੁਤ ਮੁਸ਼ਕਿਲ ਸੀ ਪਰ ਇਸ ਗੱਲ ਦਾ ਅੰਦਾਜ਼ਾ ਇਹ ਵੀ ਲਗਾਇਆ ਜਾ ਰਿਹਾ ਸੀ ਕਿ ਇਹ ਲਾਸ਼ ਤਰਕਰੀਬਨ 20-25 ਦਿਨ ਪੁਰਾਣੀ ਹੈ, ਜਿਸਨੂੰ ਲੈ ਕੇ ਸ਼ੱਕ ਦੀ ਸੂਈ ਨੰਗਲ ਦੇ ਨੌਜਵਾਨ ਗੌਰਵ ਰਾਣਾ ‘ਤੇ ਗਈ ਕਿਉਂਕਿ ਜਦੋਂ ਗੌਰਵ ਰਾਣਾ ਲਾਪਤਾ ਹੋਇਆ ਸੀ, ਉਸੇ ਰਾਤ ਉਸਦੀਆਂ ਚੱਪਲਾਂ ਤੇ ਐਕਟਿਵਾ ਨੰਗਲ ਐੱਮ ਪੀ ਕੋਠੀ ਨੇੜੇ ਨਹਿਰ ਕਿਨਾਰੇ ਖੜ੍ਹੀ ਮਿਲੀ ਸੀ। ਗੌਰਵ ਦਾ ਸਸਕਾਰ ਅੱਜ ਸਤਲੁਜ ਪਾਰਕ ਲਾਗੇ ਬਣੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Gangster | ਫਰੀਦਕੋਟ ਨਾਬਾਲਗ ਅਗਵਾ ਕਾਂਡ ਦਾ ਦੋਸ਼ੀ ਸੀ ਗੈਂਗਸਟਰ
ਫ਼ਰੀਦਕੋਟ। ਬਹੁਚਰਚਿਤ ਫ਼ਰੀਦਕੋਟ ਨਾਬਾਲਗ ਅਗਵਾ ਕਾਂਡ ਦੇ ਦੋਸ਼ੀ ਗੈਂਗਸਟਰ ਰਾਜਵਿੰਦਰ ਸਿੰਘ ਉਰਫ਼ ਘਾਲੀ ਦਾ ਕਤਲ ਹੋਣ ਦੀ ਸੂਚਣਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਘਾਲੀ ਦੀ ਲਾਸ਼ ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਖੇਤਾਂ ਵਿੱਚੋਂ ਮਿਲੀ ਹੈ। ਉਸ ਦੇ ਸਿਰ ਉੱਪਰ ਤੇਜ਼ਧਾਰ ਹਥਿਆਰਾਂ ਦੀਆਂ ਡੂੰਘੀਆਂ ਸੱਟਾਂ ਵੱਜੀਆਂ ਹੋਈਆਂ ਸਨ। ਜਾਣਕਾਰੀ ਅਨੁਸਾਰ ਘਾਲੀ ਗੈਂਗਸਟਰ ਤੋਂ ਪਹਿਲਾਂ ਸਾਬਕਾ ਅਕਾਲੀ ਮੰਤਰੀ ਕੋਲ ਨੌਕਰੀ ਕਰਦਾ ਸੀ। ਘਾਲੀ ਉਪਰ ਕਤਲ, ਇਰਾਦਾ ਕਤਲ, ਅਗਵਾ, ਫਿਰੌਤੀ ਤੇ ਅਸਲਾ ਐਕਟ ਦੇ ਦਰਜਨ ਤੋਂ ਵੱਧ ਕੇਸ ਦਰਜ ਸਨ। ਸਾਲ 2013 ਵਿੱਚ ਹੋਏ ਬਹੁਚਰਚਿਤ ਫ਼ਰੀਦਕੋਟ ਨਾਬਾਲਗ ਅਗਵਾ ਕਾਂਡ ਵਿੱਚ ਘਾਲੀ ਨੂੰ 10 ਸਾਲ ਦੀ ਕੈਦ ਹੋਈ ਸੀ। ਉਹ ਕੁਝ ਸਮਾਂ ਪਹਿਲਾਂ ਹੀ ਪੈਰੋਲ ‘ਤੇ ਰਿਹਾਅ ਹੋ ਕੇ ਆਇਆ ਸੀ। Gangster
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Gangster
ਕਤਲ ਮਾਮਲੇ ‘ਚ 4 ਖਿਲਾਫ਼ ਮਾਮਲਾ ਦਰਜ਼
ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ/ ਸੁਰੇਸ਼ ਗਰਗ) ਅੱਜ ਸਵੇਰੇ ਸ਼ਹਿਰ ਦੀ ਬਠਿੰਡਾ ਰੋਡ ਬਾਈਪਾਸ ਨੇੜੇ ਹਰਿਆਲੀ ਪੰਪ ਤੋਂ ਪੁਲਿਸ ਨੂੰ ਇੱਕ ਕਰੀਬ 25 ਸਾਲਾਂ ਲੜਕੇ ਦੀ ਲਹੂ ਲੁਹਾਣ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਹਿਚਾਣ ਰਾਜੀਵ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਗਲੀ ਨੰਬਰ-3 ਅਬੋਹਰ ਰੋਡ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸਾਢੇ 9 ਵਜੇ ਥਾਣਾ ਸਦਰ ਪੁਲਿਸ ਨੂੰ ਕਿਸੇ ਵਿਅਕਤੀ ਨੇ ਫੋਨ ਰਾਹੀਂ ਸੂਚਨਾ ਦਿੱਤੀ ਕਿ ਬਠਿੰਡਾ ਰੋਡ ਸਥਿਤ ਹਰਿਆਲੀ ਪੰਪ ਦੇ ਨਜਦੀਕ ਸੜਕ ਦੇ ਕਿਨਾਰੇ ਇੱਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਪੁਲਿਸ ਨੇ ਤੁਰੰਤ ਮੌਕੇ ‘ਤੇ ਜਾ ਕੇ ਲਾਸ਼ ਨੁੰ ਕਬਜੇ ਵਿੱਚ ਲੈ ਲਿਆ ਅਤੇ ਉਸ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤਾ। ਮੁਰਦਾਘਰ ਵਿੱਚ ਆਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 9 ਵਜੇ ਰਜੀਵ ਕੁਮਾਰ ਨੂੰ ਕਿਸੇ ਦਾ ਫੋਨ ਆਇਆ ਸੀ ਕਿ ਉਸ ਨੂੰ ਕੋਟਕਪੂਰਾ ਰੋਡ ਸਥਿਤ ਪੁਰਾਣੀ ਚੁੰਗੀ ਨੇੜੇ ਕਿਸੇ ਸ਼ਾਦੀ ਦੇ ਫੰਗਸ਼ਨ ਵਿੱਚ ਬੁਲਾਇਆ ਗਿਆ ਸੀ।
ਘਰੋਂ ਰਜੀਵ ਕੁਮਾਰ ਆਪਣੇ ਮੋਟਰਸਾਈਕਲ ਤੇ ਗਿਆ ਪਰ ਸਾਰੀ ਰਾਤ ਘਰ ਵਾਪਸ ਨਹੀਂ ਆਇਆ। ਪਰਿਵਾਰ ਅਨੁਸਾਰ ਸਵੇਰੇ ਉਹਨਾਂ ਨੂੰ ਪੁਲਿਸ ਵਲੋਂ ਸੂਚਿਤ ਕੀਤਾ ਗਿਆ ਕਿ ਉਹਨਾ ਦੇ ਲੜਕੇ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਬਾਪ ਅਤੇ ਭਰਾ ਨੇ ਕੁਝ ਵਿਅਕਤੀਆਂ ਦਾ ਨਾਮ ਸ਼ੱਕ ਦੇ ਆਧਾਰ ਤੇ ਪੁਲਿਸ ਨੂੰ ਦਰਜ ਕਰਵਾਇਆ ਹੈ ਪਰ ਪੁਲਿਸ ਅਜੇ ਕਿਸੇ ਨਤੀਜੇ ਤੇ ਨਹੀਂ ਪਹੁੰਚੀ ਹੈ। ਮ੍ਰਿਤਕ ਦੇ ਸਰੀਰ ਤੇ ਤੇਜ਼ ਹਥਿਆਰ ਨਾਲ ਕੀਤੇ ਜਖਮਾਂ ਦੇ ਨਿਸ਼ਾਨ ਹਨ। ਮ੍ਰਿਤਕ ਦਾ ਮੋਟਰਸਾਈਕਲ ਅਤੇ ਮੋਬਾਇਲ ਗਾਇਬ ਹਨ, ਸਿੱਧੇ ਤੌਰ ਤੇ ਇਹ ਮਾਮਲਾ ਕਤਲ ਦਾ ਜਾਪਦਾ ਹੈ। ਪਰਿਵਾਰਿਕ ਮੈਂਬਰ ਵਲੋਂ ਜਤਾਏ ਸ਼ੱਕ ਅਤੇ ਸਬੂਤਾਂ ਦੇ ਅਧਾਰ ਤੇ ਪੁਲਿਸ ਵਲੋਂ ਚਾਰ ਵਿਅਕਤੀਆਂ ਡਾ. ਸਤੀਸ਼ ਕੁਮਾਰ, ਅਕਾਸ਼, ਵਰਮਾ, ਕਮਲ ਵਿਰੁੱਧ ਮੁਕੱਦਮਾ ਨੰਬਰ 177 ਮਿਤੀ 21 ਨਵੰਬਰ 2019 ਅਧੀਨ ਧਾਰਾ 302 ਆਈਪੀਸੀ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਮਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਪਿੰਡ ‘ਚ ਪੰਜਵਾਂ ਸਰੀਰਦਾਨ ਕੀਤਾ ਗਿਆ
ਜੀਵਨ ਗੋਇਲ/ਧਰਮਗੜ੍ਹ। ਬਲਾਕ ਅਧੀਨ ਪੈਂਦੇ ਪਿੰਡ ਹੀਰੋਂ ਖੁਰਦ ਵਿਖੇ ਡੇਰਾ ਸ਼ਰਧਾਲੂ ਔਰਤ ਦੇ ਮਰਨ ਉਪਰੰਤ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਇਸ ਪਿੰਡ ‘ਚੋਂ ਚਾਰ ਡੇਰਾ ਸ਼ਰਧਾਲੂਆਂ ਦੇ ਸਰੀਰ ਦਾਨ ਕੀਤੇ ਜਾ ਚੁੱਕੇ ਹਨ ਤੇ ਇਹ ਪੰਜਵਾਂ ਸਰੀਰ ਦਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਬਲਾਕ ਪੰਦਰਾਂ ਮੈਂਬਰ ਨੰਬਰਦਾਰ ਰਾਮ ਸਿੰਘ ਇੰਸਾਂ ਦੀ ਪਤਨੀ ਕਰਮਜੀਤ ਕੌਰ ਇੰਸਾਂ ਜੋ ਕਿ ਅਚਾਨਕ ਹੀ ਦਿਲ ਦਾ ਦੌਰਾ ਪੈਣ ਨਾਲ ਪਰਮਾਤਮਾ ਵੱਲੋਂ ਦਿੱਤੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਦੇ ਹੋਏ ਮਾਲਿਕ ਦੇ ਚਰਨਾਂ ‘ਚ ਸੱਚਖੰਡ ਜਾ ਬਿਰਾਜੇ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਪਰਿਵਾਰ ਵੱਲੋਂ ਤੀਰਥੰਕਰ ਮਹਾਂਵੀਰ ਮੈਡੀਕਲ ਕਾਲਜ ਐਂਡ ਰਿਸਰਚ ਸੈਂਟਰ ਮੁਰਾਦਾਬਾਦ (ਯੂ.ਪੀ.) ਵਿਖੇ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।
ਕਾਲਜ ਵੱਲੋਂ ਭੇਜੀ ਐਂਬੂਲੈਂਸ ਨੂੰ ਰਵਾਨਗੀ ਦਿੰਦਿਆਂ ਬਲਾਕ ਭੰਗੀਦਾਸ ਪ੍ਰਕਾਸ਼ ਦਾਸ ਇੰਸਾਂ ਨੇ ਪਵਿੱਤਰ ਬੇਨਤੀ ਸ਼ਬਦ ਬੋਲਿਆ ਅਤੇ ਸਰੀਰਦਾਨੀ ਸੱਚਖੰਡ ਵਾਸੀ ਭੈਣ ਕਰਮਜੀਤ ਕੌਰ ਇੰਸਾਂ ਅਮਰ ਰਹੇ, ਅਮਰ ਰਹੇ ਅਤੇ ਜਦ ਤੱਕ ਸੂਰਜ ਚਾਂਦ ਰਹੇਗਾ ਕਰਮਜੀਤ ਕੌਰ ਇੰਸਾਂ ਤੇਰਾ ਨਾਮ ਰਹੇਗਾ ਅਦਿ ਨਾਅਰਿਆਂ ਨਾਲ ਵੱਖਰੀ ਗੂੰਜ ਪੈਦਾ ਕੀਤੀ। ਆਖਿਰ ਵਿੱਚ ਪੰਚ ਸੁਖਵਿੰਦਰ ਸਿੰਘ ਨੇ ਐਂਬੂਲੈਂਸ ਨੂੰ ਝੰਡੀ ਦੇ ਕੇ ਪਿੰਡ ਦੀ ਸਾਂਝੀ ਜਗ੍ਹਾ ਤੋਂ ਰਵਾਨਗੀ ਦਿੱਤੀ।
ਅਚਾਨਕ ਵਾਪਰੀ ਘਟਨਾ ‘ਤੇ 15 ਮੈਂਬਰ ਨੰਬਰਦਾਰ ਰਾਮ ਸਿੰਘ ਇੰਸਾਂ ਦੇ ਪਰਿਵਾਰ ਨਾਲ 45 ਮੈਂਬਰ ਹਰਿੰਦਰ ਇੰਸਾਂ, ਬਲਦੇਵ ਕ੍ਰਿਸ਼ਨ ਇੰਸਾਂ, ਟੇਕ ਸਿੰਘ ਲੌਂਗੋਵਾਲ, 25 ਮੈਂਬਰ ਰਜਿੰਦਰ ਅਤੇ ਕੇਲ ਇੰਸਾਂ, ਬਲਾਕ ਦੇ ਸਾਰੇ ਪੰਦਰਾਂ ਮੈਂਬਰ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ, ਬਲਾਕ ਲੌਂਗੋਵਾਲ ਤੋਂ ਸਿਓਪਾਲ ਇੰਸਾਂ, ਸੋਸ਼ਲ ਮੀਡੀਆ ਸੇਵਾਦਾਰ ਰਾਜ ਕੁਮਾਰ, ਸੱਤ ਸੁਜਾਨ ਭੈਣ ਹਰਵਿੰਦਰ ਕੌਰ ਤੋਂ ਇਲਾਵਾ ਸਾਧ-ਸੰਗਤ ਅਤੇ ਰਿਸ਼ਤੇਦਾਰਾਂ ਨੇ ਅੰਤਿਮ ਸ਼ਰਧਾਂਜਲੀ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਰ ’ਚੋਂ ਮਿਲੀ ਸ਼ੱਕੀ ਹਾਲਾਤ ’ਚ ਬਜ਼ੁਰਗ ਦੀ ਲਾਸ਼
ਅੰਮ੍ਰਿਤਸਰ। ਅਮ੍ਰਿਤਸਰ ਸਥਿਤ ਟੰਡਨ ਨਗਰ ਦੇ ਘਰ ’ਚੋਂ ਇੱਕ ਬਜ਼ੁਰਗ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਨਕ ਲਾਲ ਇਸ ਘਰ ’ਚ ਆਪਣੇ ਪੁੱਤਰ ਨਾਲ ਰਹਿੰਦਾ ਹੁੰਦਾ ਸੀ, ਜੋ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹਮੇਸ਼ਾ ਉਸ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਜਾਣਕਾਰੀ ਮੁਤਾਬਕ ਬੀਤੀ ਰਾਤ ਵੀ ਦੋਵਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਜਨਕ ਦੀ ਲਾਸ਼ ਘਰ ’ਚੋਂ ਬਰਾਮਦ ਹੋਈ। ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਨੂੰ ਇੱਕ ਹਾਦਸਾ ਦੱਸਿਆ ਹੈ। ਦੂਜੇ ਪਾਸੇ ਘਟਨਾ ਸਥਾਨ ’ਤੇ ਪੁੱਜੇ ਐੱਸ.ਐਚ.ਓ ਪ੍ਰੇਮ ਪਲ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ’ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ। ਸ਼ਹਿਰ ਦੇ ਰਾਮ ਨਗਰ ਇਲਾਕੇ ‘ਚ ਇਕ ਔਰਤ ਦੀ ਲਾਸ਼ ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਔਰਤ ਦੀ ਲਾਸ਼ ਇਕ ਰਾਹਗੀਰ ਵਲੋਂ ਦੇਖੀ ਗਈ, ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਤੀ ਬਹਾਦਰ ਨੇ ਦੱਸਿਆ ਕਿ ਉਸ ਦੇ 4 ਬੱਚੇ ਹਨ ਅਤੇ ਉਹ ਸ਼ਰਾਬ ਪੀਣ ਦਾ ਵੀ ਆਦੀ ਹੈ ਅਤੇ 4 ਦਿਨਾਂ ਤੋਂ ਬੀਮਾਰ ਚੱਲ ਰਿਹਾ ਹੈ, ਜਿਸ ਕਾਰਨ ਕੰਮ ‘ਤੇ ਨਹੀਂ ਜਾ ਰਿਹਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਿਸਤਰੀ ਅਮਰ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਰਿਸ਼ਤੇਦਾਰਾਂ, ਸਨੇਹੀਆਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਨੇ ਦਿੱਤੀ ਅੰਤਿਮ ਵਿਦਾਇਗੀ
ਜਸਵੀਰ ਸਿੰਘ/ਬਰਨਾਲਾ। ਡੇਰਾ ਸ਼ਰਧਾਲੂ ਮਿਸਤਰੀ ਅਮਰ ਸਿੰਘ ਇੰਸਾਂ ਨਰਾਇਣਗੜ ਸੋਹੀਆਂ ਦੀ ਮ੍ਰਿਤਕ ਦੇਹ ਮਾਨਵਤਾ ਭਲਾਈ ਹਿੱਤ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ ਕੀਤੀ ਗਈ ਜਿਸ ਨੂੰ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਭਾਵਭਿੰਨੀ ਅੰਤਿਮ ਵਿਦਾਇਗੀ ਦਿੱਤੀ। ਅਮਰ ਸਿੰਘ ਇੰਸਾਂ ਨੇ ਡਾ. ਐਮਐਸਜੀ ਦੀ ਪ੍ਰੇਰਣਾ ਸਦਕਾ ਜਿਉਂਦੇ ਜੀਅ ਹੀ ਆਪਣੀ ਮ੍ਰਿਤਕ ਦੇਹ ਨੂੰ ਦਾਨ ਕਰਨ ਦੇ ਫਾਰਮ ਭਰ ਰੱਖੇ ਸਨ।
ਜਾਣਕਾਰੀ ਦਿੰਦਿਆਂ ਬਲਾਕ ਬਰਨਾਲਾ/ਧਨੌਲਾ ਦੇ ਬਲਾਕ ਭੰਗੀਦਾਸ ਠੇਕੇਦਾਰ ਹਰਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਪ੍ਰੇਮੀ ਅਮਰ ਸਿੰਘ ਇੰਸਾਂ (77) ਪੁੱਤਰ ਬਖਤੌਰ ਸਿੰਘ ਨਰਾਇਣਗੜ ਸੋਹੀਆਂ ਵਾਲੇ ਅੱਜ ਸਵੇਰੇ ਸੱਚਖੰਡ ਜਾ ਬਿਰਾਜੇ ਸਨ, ਜਿਨ੍ਹਾਂ ਦਾ ਮ੍ਰਿਤਕ ਸਰੀਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਯੋਗ ਰਹਿਨੁਮਾਈ ਹੇਠ ਮਾਨਵਤਾ ਭਲਾਈ ਦੇ ਚਲਾਏ ਜਾ ਰਹੇ 134 ਕਾਰਜਾਂ ਦੀ ਲੜੀ ਤਹਿਤ ਆਦੇਸ਼ ਮੈਡੀਕਲ ਕਾਲਜ਼ ਤੇ ਹਸਪਤਾਲ ਭੁੱਚੋ ਮੰਡੀ (ਬਠਿੰਡਾ) ਨੂੰ ਦਾਨ ਕੀਤਾ ਗਿਆ।
ਇਸ ਮੌਕੇ ਅਮਰ ਸਿੰਘ ਇੰਸਾਂ ਦੇ ਸਮੂਹ ਪਰਿਵਾਰ ਤੋਂ ਇਲਾਵਾ ਮਿੱਤਰਾਂ-ਸਨੇਹੀਆਂ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਭਾਈ-ਭੈਣਾਂ ਵੱਲੋਂ ਸਲਾਮੀ ਦੇ ਕੇ ‘ਪ੍ਰੇਮੀ ਅਮਰ ਸਿੰਘ ਇੰਸਾਂ ਅਮਰ ਰਹੇ, ਅਮਰ ਰਹੇ’ ਦੇ ਅਕਾਸ਼ ਗੁੰਜਾਊ ਨਾਅਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ ਗਿਆ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਵੀਰ ਜੋਧਪੁਰ, ਬਲਜਿੰਦਰ ਭੰਡਾਰੀ, ਸੁਖਦੀਪ ਕਰਮਗੜ, ਨਾਥ ਮਹਿਲ ਕਲਾਂ, ਗੁਰਮੁੱਖ ਕਲਾਲ ਮਾਜਰਾ, ਸੁਖਦੇਵ ਅਮਲਾਸਿੰਘਵਾਲਾ, ਤਰਸੇਮ ਸਿੰਘ, ਸੱਤਪਾਲ, ਭੰਗੀਦਾਸ ਜਗਪ੍ਰੀਤ ਸਿੰਘ, ਭੰਗੀਦਾਸ ਗੁਰਚਰਨ ਸਿੰਘ, ਬਲਦੇਵ ਹੰਡਿਆਇਆ, ਤਾਰਾ ਸਿੰਘ, ਗੁਰਸੇਵਕ ਸਿੰਘ, ਮਾ. ਰਾਮ ਸਰੂਪ ਭਾਰਤੀ, ਸੁਰਿੰਦਰ ਜੌੜਾ, ਜੀਵਨ ਗੋਇਲ, ਜਗਜੀਤ ਖੀਪਲ, ਸੁਖਦੇਵ ਸਿੰਘ, ਰਾਜਾ ਸਿੰਘ, ਪਵਨ ਕੁਮਾਰ, ਰਿਸ਼ਤੇਦਾਰ ਤੇ ਸਾਧ-ਸੰਗਤ ਵੱਡੀ ਗਿਣਤੀ ‘ਚ ਹਾਜ਼ਰ ਸੀ।
ਜਿਉਂਦੇ ਜੀਅ ਹੀ ਕਰ ਰੱਖਿਆ ਸੀ ਪ੍ਰਣ
ਪ੍ਰੇਮੀ ਅਮਰ ਸਿੰਘ ਇੰਸਾਂ ਦੇ ਪਰਿਵਾਰਕ ਮੈਂਬਰ ਮੱਖਣ ਸਿੰਘ ਇੰਸਾਂ, ਬਲਵੀਰ ਸਿੰਘ ਇੰਸਾਂ, ਰਾਜਦੀਪ ਸਿੰਘ ਤੇ ਕੁਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਅਮਰ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਐਮਐਸਜੀ ਦੀ ਪ੍ਰੇਰਣਾ ਸਦਕਾ ਤੇ ਆਪਣੀ ਅੰਤਿਮ ਇੱਛਾ ਨਾਲ ਜਿਉਂਦੇ ਜੀਅ ਹੀ ਆਪਣੀ ਮ੍ਰਿਤਕ ਦੇਹ ਨੂੰ ਦੇਹਾਂਤ ਪਿੱਛੋਂ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ ਕਰਨ ਦਾ ਫਾਰਮ ਭਰ ਰੱਖਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਤਾ ਕਰਮ ਕੌਰ ਇੰਸਾਂ ਦੇ ਸਰੀਰਦਾਨ ਨਾਲ ਮੈਡੀਕਲ ਖੋਜ਼ਾਂ ਨੂੰ ਹੁਲਾਰਾ
ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜਾਂ ਲਈ ਦਾਨ
ਰਾਮ ਸਰੂਪ ਪੰਜੋਲਾ/ਡਕਾਲਾ । ਬਲਾਕ ਬਠੋਈ/ਡਕਾਲਾ ਦੇ ਪਿੰਡ ਬਠੋਈ ਖੁਰਦ ਦੇ ਮਾਤਾ ਕਰਮ ਕੌਰ ਇੰਸਾਂ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਸਰੀਰ ਦਾਨੀਆਂ ਦੀ ਸੂਚੀ ‘ਚ ਸ਼ਾਮਲ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਕਰਮ ਕੌਰ ਇੰਸਾਂ ਦਾ ਲੰਘੀ ਰਾਤ ਦੇਹਾਂਤ ਹੋ ਗਿਆ ਸੀ। ਮਾਤਾ ਕਰਮ ਕੌਰ ਦਾ ਸਾਰਾ ਪਰਿਵਾਰ ਪੁੱਤਰ ਗੁਰਜੀਤ ਸਿੰਘ, ਪੁੱਤਰੀਆਂ ਰੰਕੀ ਦੇਵੀ ਇੰਸਾਂ, ਸਰਬਜੀਤ ਕੌਰ ਇੰਸਾਂ ਆਦਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਨ।  (Medical)
ਮਾਤਾ ਕਰਮ ਕੌਰ ਇੰਸਾਂ ਡੇਰਾ ਸੱਚਾ ਸੌਦਾ ਦਰਬਾਰ ‘ਚ ਸੇਵਾ ਕਰਦੇ ਸਨ ਅਤੇ ਹੋਰ ਵੀ ਬਲਾਕ ਚ ਸਮਾਜ ਭਲਾਈ ਕੰਮਾਂ ਚ ਵਧ-ਚੜ੍ਹ ਕੇ ਹਿੱਸਾ ਲੈਦੇ ਸਨ। ਮਾਤਾ ਨੇ ਆਪਣੇ ਮੁਰਸ਼ਿਦ ਦੀ ਪਵਿੱਤਰ ਸਿੱਖਿਆ ਅਨੁਸਾਰ ਮਰਨ ਤੋਂ ਪਹਿਲਾਂ ਸਰੀਰਦਾਨ ਕਰਨ ਦਾ ਫਾਰਮ ਭਰਿਆ ਸੀ ਅਤੇ ਆਪਣੇ ਪਰਿਵਾਰ ਨੂੰ ਕਹਿ ਕੇ ਗਏ ਸਨ ਕਿ ਮੇਰੇ ਮਰਨ ਤੋਂ ਬਾਅਦ ਮੇਰਾ ਮ੍ਰਿਤਕ ਸਰੀਰ ਅੱਗ ‘ਚ ਜਲਾਉਣ ਦੀ ਥਾਂ ਮੈਡੀਕਲ ਖੋਜਾਂ ਲਈ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਜਾਵੇ ਤਾਂ ਜੋ ਮੇਰੇ ਸਰੀਰ ‘ਤੇ ਮੈਡੀਕਲ ਦੇ ਵਿਦਿਆਰਥੀ ਸਰੀਰਕ ਬਿਮਾਰੀਆਂ ਦੀ ਖੋਜ ਕਰ ਸਕਣ। ਅੱਜ ਉਹਨਾਂ ਦਾ ਮ੍ਰਿਤਕ ਸਰੀਰ ਪਰਿਵਾਰਕ ਮੈਬਰਾਂ ਵੱਲੋਂ ਮੈਡੀਕਲ ਕਾਲਜ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਦਾਨ ਕਰ ਦਿੱਤਾ ਗਿਆ।
ਮਾਤਾ ਦੇ ਸਰੀਰ ਨੂੰ ਮੈਡੀਕਲ ਕਾਲਜ ਦੀ ਟੀਮ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਬਰਾਂ ਦੇ ਨਾਅਰਿਆਂ ‘ਚ ਮਾਤਾ ਕਰਮ ਕੌਰ ਇੰਸਾਂ ਅਮਰ ਰਹੇ, ਲੈ ਕੇ ਰਵਾਨਾ ਹੋ ਗਈ। ਇਸ ਮੌਕੇ ਸੁਰਿੰਦਰ ਸਿੰਘ ਖੇੜਕੀ ਸੀਨੀਅਰ ਕਾਂਗਰਸੀ ਆਗੂ ਵੱਲੋਂ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਰਣਧੀਰ ਸਿੰਘ ਸਰਪੰਚ ਬਠੋਈ, ਤਜਿੰਦਰ ਸਿੰਘ ਬਲਾਕ ਭੰਗੀਦਾਸ, ਜਗਰੂਪ ਚੰਦ ਬਲਾਕ ਬਲਬੇੜਾ ਭੰਗੀਦਾਸ, ਸੁਰਿੰਦਰ ਸਿੰਘ ਬੀਬੀਪੁਰ 15 ਮੈਬਰ, ਮਲਕੀਤ ਸਿੰਘ ਬਠੋਈ, ਜਿੰਦਰ ਸਿੰਘ ਡਕਾਲਾ, ਨਛੱਤਰ ਸਿੰਘ 15 ਮੈਬਰ, ਈਸਰ ਸਿੰਘ 15 ਮੈਬਰ, ਨੰਦ ਸਿੰਘ ਝੰਡੀ, ਰਾਮ ਕੁਮਾਰ ਖੇੜੀ ਗੂਜਰਾਂ, ਲਖਵੀਰ ਸਿੰਘ ਬਠੋਈ,  ਸੀਸਪਾਲ ਪੰਜੋਲਾ, ਨਛੱਤਰ ਸਿੰਘ 15 ਮੈਬਰ ਆਦਿ ਤੋਂ ਵਿਲਾਵਾ ਵੱਡੀ ਗਿਣਤੀ ਸਕੇ ਸਬੰਧੀ, ਸਾਧ-ਸੰਗਤ ਨੇ ਮਾਤਾ ਜੀ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਬੋਹਰ। ਪਿੰਡ ਪੰਜਕੋਸੀ ‘ਚ ਅੱਜ ਸਵੇਰੇ ਪਾਣੀ ਲਾ ਰਹੇ ਇੱਕ ਕਿਸਾਨ ਦੇ ਖੇਤ ‘ਚ ਨਵ-ਜੰਮੇ ਬੱਚੇ ਦੀ ਲਾਸ਼ ਮਿਲਣ ਕਰਕੇ ਪਿੰਡ ‘ਚ ਹੜਕੰਪ ਮਚ ਗਿਆ। ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੀ ਪੁਲਿਸ ਤੇ ਸਮਾਜ ਸੇਵੀ ਸੰਸਥਾ ‘ਨਰ ਸੇਵਾ ਨਾਰਾਇਣ ਸੇਵਾ’ ਸੰਮਤੀ ਦੇ ਸੇਵਾਦਾਰ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ।
ਜਾਣਕਾਰੀ ਅਨੁਸਾਰ ਪਿੰਡ ਪੰਜਕੋਸੀ ਵਾਸੀ ਰਾਮ ਜੀ ਲਾਲ ਸੋਖਲ ਆਪਣੇ ਖੇਤ ‘ਚ ਪਾਣੀ ਲਾ ਰਿਹਾ ਸੀ ਤਾਂ ਇੱਕ ਨਵ-ਜੰਮੇ ਮੁੰਡੇ ਦੀ ਲਾਸ਼ ਨਹਿਰ ‘ਚੋਂ ਉਸ ਦੇ ਖੇਤ ਨੂੰ ਪਾਣੀ ਲਾਉਣ ਵਾਲੇ ਖਾਲ ‘ਚ ਆ ਗਈ। ਜਿਸ ਦੀ ਸੂਚਨਾ ਉਸ ਨੇ ‘ਨਰ ਸੇਵਾ ਨਾਰਾਇਣ ਸੇਵਾ’ ਸੰਮਤੀ ਪ੍ਰਧਾਨ ਰਾਜੂ ਚਰਾਇਆ ਤੇ ਪੁਲਿਸ ਨੂੰ ਦਿੱਤੀ। ਖੂਈਆਂ ਸਰਵਰ ਪੁਲਿਸ ਦੇ ਏ. ਐੱਸ. ਆਈ. ਜਗਦੇਵ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਗਵਾ ਕਰ ਕੇ ਲੈ ਗਏ ਸਨ ਬਦਮਾਸ਼
ਵਾਸ਼ੀਂਗਟਨ। ਵਿਦੇਸ਼ਾਂ ‘ਚ ਭਾਰਤੀਆਂ ਦੇ ਕਤਲਾਂ ਦੀਆਂ ਵਾਰਦਾਤਾਂ ਰੁਕਨ ਦਾ ਨਾਂਅ ਨਹੀਂ ਲੈ ਰਹੀਆਂ। ਹੁਣ ਇੱਕ ਹੋਰ ਭਾਰਤੀ ਮੂਲ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅਮਰੀਕਾ ‘ਚ ਇੱਕ ਭਾਰਤੀ ਮੂਲ ਦੇ ਕਾਰੋਬਾਰੀ ਤੁਸ਼ਾਰ ਅਤਰੇ ਦਾ ਕਤਲ ਹੋ ਗਿਆ। ਸੈਂਟਾ ਕਰੂਜ਼ ਕਾਉਂਟੀ ਸ਼ੈਰਿਫ ਦਫਤਰ ਨੇ ਸ਼ੋਸ਼ਲ ਮੀਡੀਆ ‘ਤੇ ਜਾਣਾਕਾਰੀ ਦਿੱਤੀ। ਉਨ੍ਹਾਂ ਨੇ 1 ਅਕਤੂਬਰ ਨੂੰ ਅਤਰੇ ਦੀ ਕਾਰ ਨੂੰ ਲੱਭਿਆ ਸੀ। ਜਿਸ ਦੇ ਅੰਦਰ ਇੱਕ ਮ੍ਰਿਤਕ ਦੀ ਲਾਸ਼ ਪਈ ਸੀ। ਜਾਂਚ ਤੋਂ ਬਾਅਦ 2 ਅਕਤੂਬਰ ਦੀ ਸ਼ਾਮ ਨੂੰ ਪੁਲਿਸ ਨੇ ਲਾਸ਼ ਨੂੰ ਤੁਸ਼ਾਰ ਅਤਰੇ ਦੀ ਲਾਸ਼ ਹੋਣ ਦੀ ਪੁਸ਼ਟੀ ਕਰ ਦਿੱਤੀ। ਪੁਲਿਸ ਨੇ ਕਿਹਾ ਕਿ ਹੁਣ ਮਿਲੇ ਸਬੂਤਾਂ ਤੋਂ ਪਤਾ ਚਲਦਾ ਹੈ ਕਿ ਘਟਨਾ ਦੀ ਵਜ੍ਹਾਂ ਲੁੱਟ ਰਹੀ ਹੋਵੇਗੀ। Indian
ਪੁਲਿਸ ਮੁਤਾਬਕ ਤੁਸ਼ਾਰ ਨੂੰ 1 ਅਕਤਬਰ ਨੂੰ ਸਵੇਰੇ 3 ਵਜੇ ਉਨ੍ਹਾਂ ਦੇ ਘਰ ਤੋਂ ਅਗਵਾ ਕਰ ਲਿਆ ਗਿਆ ਸੀ। ਸੂਚਨਾ ਮਿਲਨ ‘ਤੇ ਪੁਲਿਸ ਨੇ ਪਲੇਜਰ ਪੁਆਇੰਟ ਰੋਡ ‘ਤੇ3000 ਬਲਾਕ ‘ਚ ਸਥਿਤ ਅਤਰੇ ਦੇ ਘਰ ਦੀ ਜਾਂਚ ਕੀਤੀ ਸੀ। ਅਤਰੇ ਨੂੰ ਅਖਿਰੀ ਵਾਰ ਉਨ੍ਹਾਂ ਦੀ ਸਫੇਦ ਕਾਰ ‘ਚ ਵੇਖਿਆ ਗਿਆ ਸੀ। ਪੁਲਿਸ ਦੇ ਬੁਲਾਰੇ ਸਾਰਜੇਂਟ ਬ੍ਰਾਇਨ ਕੁਲੀਵਲੈਂਡ ਨੇ ਕਿਹਾ ”ਅਸੀਂ ਅਤਰੇ ਦੇ ਜੀਵਨ ਨਾਲ ਜੁੜੇ ਤਮਾਮ ਪਹਿਲੂਆਂ ਦੀ ਜਾਂਚ ਕਰ ਰਹੇ ਹਾਂ। ਅਸੀਂ ਜਾਂਚ ਲਈ ਸਾਰੇ ਰਾਹ ਖੁੱਲੇ ਰੱਖੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।