costs - Sach Kahoon Punjabi
ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ: ਤ੍ਰਿਪਤ ਰਜਿੰਦਰ ਸਿੰਘ ਬਾਜਵਾ
Dr. Dilip Kaur Tiwana | ਕੈਬਨਿਟ ਮੰਤਰੀ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਮੈਕਸ ਹਸਪਤਾਲ ਪਹੁੰਚ ਕੇ ਉੱਘੀ ਸਾਹਿਤਕ ਸ਼ਖਸੀਅਤ ਦਾ ਹਾਲ-ਚਾਲ ਜਾਣਿਆ
ਐਸ.ਏ.ਐਸ ਨਗਰ| ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ (Dr. Dilip Kaur Tiwana) ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ  ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ।
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਭੇਜਿਆ ਹੈ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ।ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸਾਨਾਂ ਨੇ ਪ੍ਰਸ਼ਾਸਨ ਨੂੰ ਫੜਾਈਆਂ ਟਰੈਕਟਰਾਂ ਦੀਆਂ ਚਾਬੀਆਂ
ਸੰਗਰੂਰ | ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਤੇਲ ਕੀਮਤਾਂ ਤੋਂ ਵੈਟ ਘਟਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਇੱਕ ਅਨੋਖਾ ਪ੍ਰਦਰਸ਼ਨ ਕੀਤਾ ਗਿਆ ਕਿਸਾਨ ਆਗੂਆਂ ਵੱਲੋਂ ਟਰੈਕਟਰਾਂ ਤੇ ਚੜ੍ਹ ਕੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਸ਼ਾਸਨ ਨੂੰ ਆਪੋ-ਆਪਣੇ ਟਰੈਕਟਰਾਂ ਦੀਆਂ ਚਾਬੀਆਂ ਫੜਾ ਦਿੱਤੀਆਂ ਗਈਆਂ ਕਿਸਾਨ ਮੰਗ ਕਰ ਰਹੇ ਸਨ ਕਿ ਤੇਲ ਕੀਮਤਾਂ ਵੱਧ ਹੋਣ ਕਾਰਨ ਉਹ ਖੇਤੀ ਖਰਚੇ ਚੁੱਕਣ ਤੋਂ ਬੇਵੱਸ ਹਨ
ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਪੰਜਾਬ ਵਿੱਚ ਗੁਆਂਢੀ ਸੂਬਿਆਂ ਨਾਲੋਂ ਬਹੁਤ ਜ਼ਿਆਦਾ ਹਨ ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈ ਰਿਹਾ ਹੈ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੈਟ ਘਟਾ ਕੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕਮੀ ਕਰੇ ਅਤੇ ਕਿਸਾਨਾਂ ਨੂੰ ਟੈਕਸ ਮੁਕਤ ਡੀਜ਼ਲ ਦਿੱਤਾ ਜਾਵੇ
ਉਨ੍ਹਾਂ ਇਹ ਵੀ ਆਖਿਆ ਕਿ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਨਾਲ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਜਿਹੜਾ ਹਾਲੇ ਤਾਈਂ ਪੂਰਾ ਨਹੀਂ ਕੀਤਾ ਗਿਆ, ਗੰਨੇ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਜਲਦੀ ਦਿਵਾਇਆ ਜਾਵੇ, ਬੇਸਹਾਰਾ ਪਸ਼ੂ ਜਿਹੜੇ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰ ਰਹੇ ਹਨ, ਉਨ੍ਹਾਂ ਦੀ ਸੰਭਾਲ ਦਾ ਪੱਕਾ ਪ੍ਰਬੰਧ ਕੀਤਾ ਜਾਵੇ  ਇਸ ਉਪਰੰਤ ਕਿਸਾਨਾਂ ਵੱਲੋਂ ਆਪਣੇ ਟਰੈਕਟਰਾਂ ਦੀਆਂ ਚਾਬੀਆਂ ਐਸ.ਡੀ.ਐਮ. ਸੰਗਰੂਰ ਦੇ ਹਵਾਲੇ ਕਰ ਦਿੱਤੀਆਂ ਅਤੇ ਕਿਹਾ ਕਿ ਕਿਸਾਨ ਵੱਧ ਤੇਲ ਕੀਮਤਾਂ ਕਾਰਨ ਖੇਤੀ ਖਰਚੇ ਚੁੱਕਣ ਤੋਂ ਅਸਮਰਥ ਹਨ ਪ੍ਰੀਤਮ ਸਿੰਘ ਬਲਾਕ ਪ੍ਰਧਾਨ ਸੰਗਰੂਰ, ਬਲਵਿੰਦਰ ਸਿੰਘ ਬਡਰੁੱਖਾਂ, ਕਰਮ ਸਿੰਘ ਘਾਬਦਾਂ, ਹਰਜੀਤ ਸਿੰਘ ਕਲੌਦੀ, ਨਾਜਰ ਸਿੰਘ ਚੰਗਾਲ, ਭਰਪੂਰ ਸਿੰਘ ਬਡਰੁੱਖਾਂ, ਗੁਰਜੀਤ ਸਿੰਘ ਬਡਰੁੱਖਾਂ ਆਦਿ ਕਿਸਾਨ ਵੀ ਮੌਜ਼ੂਦ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੀਜ਼ਲ 2.73 ਰੁਪਏ ਮਹਿੰਗਾ
ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਤੇ ਘਰੇਲੂ ਪੱਧਰ ‘ਤੇ ਸਰਕਾਰ ਵੱਲੋਂ ਉਤਪਾਦ ਕਸਟਮ ਡਿਊਟੀ ‘ਚ ਕਟੌਤੀ ਨਾ ਕਰਨ ਕਾਰਨ ਪਿਛਲੇ ਇੱਕ ਮਹੀਨੇ ‘ਚ ਪੈਟਰੋਲ ਦੋ ਰੁਪਏ 25 ਪੈਸੇ ਤੇ ਡੀਜ਼ਲ ਦੋ ਰੁਪਏ 73 ਪੈਸੇ ਮਹਿੰਗਾ ਹੋ ਚੁੱਕਾ ਹੈ। ਘਰੇਲੂ ਬਜ਼ਾਰ ‘ਚ ਇਸ ਸਮੇਂ ਪੈਟਰੋਲ ਦੀ ਕੀਮਤ ਹੁਣ ਤੱਕ ਦੇ ਦੂਜੇ ਉੱਚ ਪੱਧਰ ‘ਤੇ ਡੀਜਲ਼ ਦੀ ਰਿਕਾਰਡ ਉੱਚ ਪੱਧਰ ‘ਤੇ ਹੈ ਦੇਸ਼ ਦੀ ਸਭ ਤੋਂ ਵੱਡੀ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਕੌਮੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 74.63 ਰੁਪਏ ਪ੍ਰਤੀ ਲੀਟਰ ਰਹੀ ਜੋ 23 ਮਾਰਚ ਨੂੰ 72.38 ਰੁਪਏ ਪ੍ਰਤੀ ਲੀਟਰ ਸੀ।
ਇਸ ਤਰ੍ਹਾਂ ਇਹ 2.25 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਡੀਜ਼ਲ ਵੀ ਇਸ ਦੌਰਾਨ 63.20 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 65.93 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਇੱਕ ਮਹੀਨੇ ‘ਚ ਇਸ ਦੀ ਕੀਮਤ 2.73 ਰੁਪਏ ਪ੍ਰਤੀ ਲੀਟਰ ਵਧੀ ਹੈ। ਕੌਮਾਂਤਰੀ ਬਜ਼ਾਰ ‘ਚ ਅੱਜ ਕੱਚਾ ਤੇਲ 75 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਿਆ।
ਪੈਟਰੋਲ 1.77 ਰੁਪਏ, ਡੀਜ਼ਲ 88 ਪੈਸੇ ਸਸਤਾ
ਨਵੀਂ ਦਿੱਲੀ: ਇੱਕ ਪਹਿਲਾਂ ਸ਼ੁਰੂ ਹੋਏ ਈਂਧਨ ਦੇ ਮੁੱਲ ਦੀ ਰੋਜ਼ਾਨਾ ਸਮੀਖਿਆ ਤੋਂ ਬਾਅਦ ਪੈਟਰੋਲ ਦੇ ਮੁੱਲ ‘ਚ ਜਿੱਥੇ 1.77 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ, ਉੱਥੇ ਹੀ ਡੀਜ਼ਲ ਦੀ ਕੀਮਤ 88 ਪੈਸੇ ਘਟੀ ਹੈ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੇ ਹਰ ਮਹੀਨੇ ਦੀ ਪਹਿਲੀ ਤੇ 16 ਤਾਰੀਖ ਨੂੰ ਕੀਮਤ ਸਮੀਖਿਆ ਦੀ 15 ਪੁਰਾਣੀ ਵਿਵਸਥਾ ਨੂੰ ਸਮਾਪਤ ਕਰਕੇ ਇਸ ਮਹੀਨੇ ਹਰ ਰੋਜ਼ ਕੀਮਤ ਸਮੀਖਿਆ ਪ੍ਰਣਾਲੀ ਅਪਣਾਈ  ਤਾਂ ਕਿ ਲਾਗਤ ‘ਚ ਫਰਕ ਤੁਰੰਤ ਦਿਸੇ।
ਹਰ ਦਿਨ  ਕੀਤੀ ਜਾਂਦੀ ਹੈ ਸਮੀਖਿਆ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ 16 ਜੂਨ ਤੋਂ ਹਰ ਦਿਨ ਸਵੇਰੇ ਛੇ ਵਜੇ ਸਮੀਖਿਆ ਕੀਤੀ ਜਾਂਦੀ ਹੈ ਤੇ ਇਸ ਨਾਲ ਸਭ ਤੋਂ ਲਾਭ ‘ਚ ਗਾਹਕ ਰਹੇ। ਤੇਲ ਕੰਪਨੀਆਂ ਕੋਲ ਉਪਲੱਬਧ ਸੂਚਨਾ ਅਨੁਸਾਰ ਦਿੱਲੀ ‘ਚ 16 ਜੂਨ ਨੂੰ ਪੈਟਰੋਲ ਦੀ ਕੀਮਤ 65.48 ਰੁਪਏ ਪ੍ਰਤੀ ਲੀਟਰ ਸੀ ਜੋ ਅੱਜ 63.71 ਰੁਪਏ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 16 ਜੂਨ ਨੂੰ 54.49 ਰੁਪਏ ਪ੍ਰਤੀ ਲੀਟਰ ਸੀ ਜੋ ਹੁਣ ਘਟ ਕੇ 53.61 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ।