bsf - Sach Kahoon Punjabi
Punjab: ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ
Punjab: ਫਾਜ਼ਿਲਕਾ (ਆਈਏਐਨਐਸ)। ਪੰਜਾਬ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਬੀਐਸਐਫ ਨੂੰ ਵੱਡੀ ਸਫਲਤਾ ਮਿਲੀ ਹੈ। ਦੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਵਿੱਚ, ਬੀਐਸਐਫ ਨੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਬੀਐਸਐਫ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ ਕਿ ਪਹਿਲੀ ਕਾਰਵਾਈ ਸ਼ੁੱਕਰਵਾਰ ਸਵੇਰੇ ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ ਵਿੱਚ ਹੋਈ। ਬੀਐਸਐਫ ਨੇ ਸੀਆਈਏ ਫਾਜ਼ਿਲਕਾ ਦੇ ਸਹਿਯੋਗ ਨਾਲ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ ਹੈਰੋਇਨ ਦੇ ਦੋ ਪੈਕੇਟ (1 ਕਿਲੋ), ਇੱਕ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।
ਬੀਐਸਐਫ ਨੇ ਗ੍ਰਿਫ਼ਤਾਰ ਕੀਤੇ ਤਸਕਰਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ, ਜਿੱਥੇ ਉਨ੍ਹਾਂ ਵਿਰੁੱਧ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੀ ਕਾਰਵਾਈ ਵਿੱਚ, ਬੀਐਸਐਫ ਦੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਅੰਮ੍ਰਿਤਸਰ ਦੇ ਬਲਹਾਰਵਾਲ ਪਿੰਡ ਵਿੱਚ ਛਾਪਾ ਮਾਰਿਆ ਗਿਆ। ਬੀਐਸਐਫ ਅਤੇ ਏਐਨਟੀਐਫ ਦੀ ਇੱਕ ਸਾਂਝੀ ਟੀਮ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਅੱਠ ਪੈਕੇਟ ਹੈਰੋਇਨ (8.643 ਕਿਲੋਗ੍ਰਾਮ), ਤਿੰਨ ਮੋਬਾਈਲ ਫੋਨ ਅਤੇ ਇੱਕ ਕਾਰ ਬਰਾਮਦ ਕੀਤੀ। ਦੋਵਾਂ ਤਸਕਰਾਂ ਨੂੰ ਏਐਨਟੀਐਫ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬੀਐਸਐਫ ਦੀ ਸਰਹੱਦੀ ਸੁਰੱਖਿਆ ਅਤੇ ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਨ ਕਦਮ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ: Indigo Flights: 4 ਦਿਨਾਂ ’ਚ 1200 ਤੋਂ ਜ਼ਿਆਦਾ ਉਡਾਣਾਂ ਰੱਦ, ਸਰਕਾਰ ਬੈਕਫੁੱਟ ’ਤੇ
ਇਨ੍ਹਾਂ ਕਾਰਵਾਈਆਂ ਦੌਰਾਨ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਤੋਂ ਮਹੱਤਵਪੂਰਨ ਜਾਣਕਾਰੀ ਮਿਲਣ ਦੀ ਉਮੀਦ ਹੈ ਜੋ ਨਾ ਸਿਰਫ਼ ਤਸਕਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰ ਸਕਦੀ ਹੈ ਬਲਕਿ ਸਰਹੱਦ ਪਾਰ ਤਸਕਰੀ ਦੀ ਪੂਰੀ ਸਾਜ਼ਿਸ਼ ਨੂੰ ਵੀ ਬੇਨਕਾਬ ਕਰ ਸਕਦੀ ਹੈ। ਇਸ ਤੋਂ ਪਹਿਲਾਂ, ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਹਥਿਆਰ ਬਰਾਮਦ ਕੀਤੇ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸ਼ੱਕੀ ਸਿੱਧੇ ਤੌਰ ‘ਤੇ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਇਹ ਹੈਂਡਲਰ ਉਨ੍ਹਾਂ ਨਾਲ ਵਟਸਐਪ ਰਾਹੀਂ ਸੰਪਰਕ ਕਰਦਾ ਸੀ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਲਈ ਪਿਕਅੱਪ ਪੁਆਇੰਟ ਪ੍ਰਦਾਨ ਕਰਦਾ ਸੀ। ਪੁਲਿਸ ਨੇ ਦੱਸਿਆ ਕਿ ਸ਼ੱਕੀ ਲੰਬੇ ਸਮੇਂ ਤੋਂ ਪਾਕਿਸਤਾਨ ਤੋਂ ਹਥਿਆਰ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ। ਹਥਿਆਰਾਂ ਦੀ ਇਰਾਦੇ ਨਾਲ ਵਰਤੋਂ ਅਤੇ ਹੋਰ ਕੌਣ ਸ਼ਾਮਲ ਹੈ, ਇਸ ਦੀ ਜਾਂਚ ਜਾਰੀ ਹੈ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਕੀ ਮਾਡਿਊਲ ਗੈਂਗਸਟਰਾਂ, ਅੱਤਵਾਦੀ ਮਾਡਿਊਲ, ਜਾਂ ਕਿਸੇ ਵੱਡੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ। Punjab
Punjab News: ਬੀਐੱਸਐੱਫ ਤੇ ਪੰਜਾਬ ਪੁਲਿਸ ਦੀ ਹਾਈ ਲੈਵਲ ਮੀਟਿੰਗ
ਬਾਰਡਰ ਸੁਰੱਖਿਆ ਨੂੰ ਲੈ ਕੇ ਕਰਨਗੇ ਇੱਕ ਦੂਜੇ ਨਾਲ ਤਾਲਮੇਲ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਭਾਰਤ ਅਤੇ ਪਾਕਿਸਤਾਨ ਬਾਰਡਰ ’ਤੇ ਸੁਰੱਖਿਆ ਇੰਤਜ਼ਾਮ ਨੂੰ ਲੈ ਕੇ ਹੁਣ ਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੇ ਅਧਿਕਾਰੀ ਪਹਿਲਾਂ ਨਾਲੋਂ ਜਿਆਦਾ ਤਾਲਮੇਲ ਕਰਦੇ ਹੋਏ ਕੰਮ ਕਰਨਗੇ ਤਾਂ ਕਿ ਬਾਰਡਰ ਪਾਰ ਤੋਂ ਆਉਣ ਵਾਲੇ ਨਸ਼ੇ ਦੀ ਖੇਪ ਅਤੇ ਡਰੋਨ ਨੂੰ ਕਾਬੂ ਕਰਦੇ ਹੋਏ ਦੇਸ਼ ਦੀ ਸੁਰੱਖਿਆ ਨੂੰ ਹੋਰ ਵੀ ਜਿਆਦਾ ਪੁਖਤਾ ਕੀਤਾ ਜਾ ਸਕੇ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵਿੱਚ ਆਪਸੀ ਤਾਲਮੇਲ ਪਹਿਲਾਂ ਨਾਲੋਂ ਜਿਆਦਾ ਵਧੇ ਇਸ ਲਈ ਜਲੰਧਰ ਵਿਖੇ ਇੱਕ ਹਾਈ ਲੈਵਲ ਦੀ ਮੀਟਿੰਗ ਕੀਤੀ ਗਈ ਇਹ ਮੀਟਿੰਗ ਜਲੰਧਰ ਵਿਖੇ ਸਥਿਤ ਬੀਐੱਸਐੱਫ ਦੇ ਹੈੱਡ ਕੁਆਟਰ ਵਿਖੇ ਹੋਏ ਜਿੱਥੇ ਕਿ ਦੋਵਾਂ ਸੁਰੱਖਿਆ ਏਜੰਸੀਆਂ ਵੱਲੋਂ ਇੱਕ ਦੂਜੇ ਦਾ ਪੂਰਾ ਸਾਥ ਦੇਣ ਦਾ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ: Farmers News: ਦੋਵਾਂ ਕਿਸਾਨ ਮੋਰਚਿਆਂ ਦੀ ਮੁੜ ਹੋਈ ਮੀਟਿੰਗ ’ਚ ਏਕੇ ਲਈ ਬਣੀ ਸਹਿਮਤੀ
ਇਸ ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਏਡੀਜੀਪੀ ਨਿਲਾਭ ਕਿਸ਼ੋਰ ਅਤੇ ਪੰਜਾਬ ਰੇਂਜ ਦੇ ਬੀਐੱਸਐੱਫ ਦੇ ਆਈਜੀ ਡਾ. ਅਤੁਲ ਫੁਲਜੇਲੇ ਵੱਲੋਂ ਮੀਟਿੰਗ ਕਰਦੇ ਹੋਏ ਭਵਿੱਖ ਦੀ ਰੂਪ-ਰੇਖਾ ਨੂੰ ਤਿਆਰ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿਛਲੇ ਸਾਲ 2024 ਵਿੱਚ ਆਈਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸੁਰੱਖਿਆ ਇੰਤਜ਼ਾਮ ਨੂੰ ਲੈ ਕੇ ਕਿਸ ਤਰੀਕੇ ਬਿਹਤਰ ਕੰਮ ਕੀਤਾ ਜਾ ਸਕਦਾ ਹੈ, ਇਸ ਨੂੰ ਲੈ ਕੇ ਚਰਚਾ ਕੀਤੀ ਗਈ। Punjab News
ਨਸ਼ੇ ਅਤੇ ਡਰੋਨ ਦੇ ਮਾਮਲੇ ਵਿੱਚ ਦੋਵੇਂ ਏਜੰਸੀਆਂ ਮਿਲ ਕੇ ਕਰਨਗੀਆਂ ਕੰਮ
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਡਰੱਗਸ ਦੀ ਤਸਕਰੀ ਮੁੱਖ ਮੁੱਦਾ ਰਹੀ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਡਰੋਨ ਅਤੇ ਹੋਰ ਤਰੀਕਿਆਂ ਦੇ ਸਹਾਰੇ ਪੰਜਾਬ ਵਿੱਚ ਨਸ਼ੇ ਦੀ ਖੇਪ ਪੁੱਜ ਰਹੀ ਹੈ ਜਿਸਨੂੰ ਕਿ ਬਾਅਦ ਵਿੱਚ ਦੇਸ਼ ਭਰ ਵਿੱਚ ਪਹੁੰਚਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਬਾਰਡਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਪੰਜਾਬ ਪੁਲਿਸ ਅਤੇ ਬਾਰਡਰ ਤੇ ਬੀਐੱਸਐੱਫ ਵੱਲੋਂ ਪਹਿਲਾਂ ਨਾਲੋਂ ਜਿਆਦਾ ਸਖਤੀ ਕਰਨ ਸੰਬੰਧੀ ਵੀ ਫੈਸਲਾ ਲਿਆ ਗਿਆ।
ਜੰਮੂ (ਏਜੰਸੀ)। Jammu Kashmir: ਜੰਮੂ ਦੇ ਬਾਹਰਵਾਰ ਅਖਨੂਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ (ਆਈਬੀ) ‘ਤੇ ਪਾਕਿਸਤਾਨ ਵੱਲੋਂ ਗੋਲਬਾਰੀ ਕੀਤੀ ਗਈ। ਗੋਲੀਬਾਰੀ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਹਾਲਾਂਕਿ, ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਦਾ ਕਰਾਰਾ ਜਵਾਬ ਦਿੱਤਾ। ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਸਵੇਰੇ ਇੱਥੇ ਦੱਸਿਆ ਕਿ ਕਰੀਬ 2:35 ਵਜੇ ਅਖਨੂਰ ਖੇਤਰ ਵਿੱਚ ਸਰਹੱਦ ਪਾਰ ਤੋਂ ਬਿਨਾਂ ਭੜਕਾਹਟ ਦੇ ਗੋਲੀਬਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਐਸਐਫ ਨੇ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ।
ਇਹ ਵੀ ਪੜ੍ਹੋ: Sumedh Saini: ਸੁਮੇਧ ਸੈਣੀ ਨੂੰ ਨਾ ਮਿਲੀ ਰਾਹਤ, ਬਲਵੰਤ ਮੁਲਤਾਨੀ ਦੇ ਕਤਲ ਦਾ ਚੱਲੇਗਾ ਕੇਸ
ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨੀ ਗੋਲੀਬਾਰੀ ਵਿੱਚ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ, ਜਦੋਂ ਕਿ ਸੈਨਿਕ ਹਾਈ ਅਲਰਟ ‘ਤੇ ਹਨ। ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ 18 ਸਤੰਬਰ ਤੋਂ ਤਿੰਨ ਪੜਾਵਾਂ ‘ਚ ਹੋਣਗੀਆਂ ਅਤੇ 1 ਅਕਤੂਬਰ ਨੂੰ ਜੰਮੂ ਜ਼ਿਲੇ ਦੇ ਅਖਨੂਰ ਸੈਕਟਰ ‘ਚ ਵੋਟਿੰਗ ਹੋਵੇਗੀ। ਦੂਜੇ ਪੜਾਅ ਦੀਆਂ ਚੋਣਾਂ 25 ਸਤੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। Jammu Kashmir
ਅਗਨੀਵੀਰਾਂ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ’ਚ ਮਿਲੇਗਾ 10 ਫੀਸਦੀ ਰਾਖਵਾਂਕਰਨ
ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ, ਉਮਰ ਸੀਮਾ ਵਿੱਚ ਵੀ ਵੱਡੀ ਛੋਟ (Agniveer)
(ਏਜੰਸੀ) ਨਵੀਂ ਦਿੱਲੀ। ਅਗਨੀਵੀਰਾਂ ਨੂੰ ਨੀਮ ਫੌਜੀ ਬਲਾਂ ਬੀਐੱਸਐੱਫ ਅਤੇ ਸੀਆਈਐੱਸਐੱਫ ਵਿੱਚ ਹੋਣ ਵਾਲੀ ਭਰਤੀ ਦੌਰਾਨ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਵੱਡਾ ਫੈਸਲਾ ਲਿਆ ਹੈ। ਬੀਅੱੈਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਅਗਨੀਵੀਰ ਨੂੰ 4 ਸਾਲ ਦੀ ਸਖ਼ਤ ਮਿਹਨਤ ਤੋਂ ਬਾਅਦ ਤਿਆਰ ਕੀਤਾ ਗਿਆ ਹੈ। Agniveer
ਇਹ ਵੀ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚਾਰ ਅਗਸਤ ਨੂੰ ਆਉਣਗੇ ਚੰਡੀਗੜ੍ਹ
ਉਨ੍ਹਾਂ ਨੂੰ ਲੈਣਾ ਤਿਆਰ ਸਿਪਾਹੀਆਂ ਦੇ ਬਰਾਬਰ ਹੈ। ਅਗਨੀਵੀਰ ਯੋਜਨਾ ਦਾ ਲਾਭ ਸਾਰੀਆਂ ਤਾਕਤਾਂ ਨੂੰ ਮਿਲੇਗਾ। ਉਨ੍ਹਾਂ ਨੂੰ ਥੋੜ੍ਹੀ ਜਿਹੀ ਸਿਖਲਾਈ ਤੋਂ ਬਾਅਦ ਹੀ ਫਰੰਟ ’ਤੇ ਤਾਇਨਾਤ ਕੀਤਾ ਜਾ ਸਕਦਾ ਹੈ। ਬੀਐੱਸਐੱਫ ਨੇ ਕਿਹਾ ਕਿ ਅਸੀਂ ਅਗਨੀਵੀਰ ਲਈ 10 ਫੀਸਦੀ ਰਾਖਵਾਂਕਰਨ ਦੇਵਾਂਗੇ ਅਤੇ ਉਨ੍ਹਾਂ ਨੂੰ ਉਮਰ ਸੀਮਾ ਵਿੱਚ ਵੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਅਗਨੀਵੀਰਾਂ ਦੀ ਉਡੀਕ ਕਰ ਰਹੇ ਹਾਂ। ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਉਮਰ ਵਿੱਚ 5 ਸਾਲਾਂ ਦੀ ਛੋਟ ਮਿਲੇਗੀ। ਇਸ ਤੋਂ ਬਾਅਦ ਦੇ ਬੈਚਾਂ ਨੂੰ 3 ਸਾਲਾਂ ਦੀ ਰਿਆਇਤ ਦਿੱਤੀ ਜਾਵੇਗੀ।
ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
(ਵਿਜੈ ਹਾਂਡਾ) ਗੁਰੂਹਰਸਹਾਏ। ਬੀਐੱਸਐੱਫ ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। Heroin ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਦੀ ਪੁਲਿਸ ਤੇ ਬੀਐੱਸਐੱਫ ਜੁਆਇੰਟ ਨਾਕਾਬੰਦੀ ਕਰਕੇ ਪੁਲ ਨਹਿਰ ਛੀਬੇਂ ਵਾਲਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਥਿਤ ਵਿਅਕਤੀਆਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਬਧ ਹਨ ਤੇ ਇਹ ਦੋਵੋਂ ਜਣੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦੇ ਹਨ ਤੇ ਇਹਨਾਂ ਕੋਲ ਹੈਰੋਇਨ ਦੀ ਤਾਜ਼ਾ ਖੇਪ ਪਾਕਿਸਤਾਨ ਦੇ ਸਮੱਗਲਰਾਂ ਕੋਲੋਂ ਆਈ ਹੋਈ ਹੈ, ਜੇਕਰ ਇਹਨਾਂ ’ਤੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ ।
ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ 3 ਕਾਲੇ ਕਾਨੂੰਨਾਂ ਨੂੰ ਹੋਲਡ ਕਰਕੇ ਕਿਸਾਨਾਂ ਨਾਲ ਕੀਤਾ ਧੋਖਾ : ਖੜਗੇ
ਇਸ ਸਬੰਧੀ ਜਦੋਂ ਥਾਣਾ ਗੁਰੂਹਰਸਹਾਏ ਦੇ ਮੁਖੀ ਗੁਰਜੰਟ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆਂ ਕਿ ਉਹਨਾਂ ਨੂੰ ਇਤਲਾਹ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਉਕਤ ਸਮੱਗਲਰਾਂ ’ਤੇ ਰੇਡ ਕੀਤੀ ਗਈ ਤਾਂ ਸੁਖਚੈਨ ਸਿੰਘ ਪੁੱਤਰ ਚਿਮਨ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੁਖਚੈਨ ਸਿੰਘ ਪੁੱਤਰ ਚਿਮਨ ਤੇ ਮੰਗਲ ਸਿੰਘ ਪੁੱਤਰ ਮਹਿੰਦਰ ਸਿੰਘ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਤੇ ਪੁੱਛਗਿਛ ਦੌਰਾਨ ਕਈ ਹੋਰ ਖੁਲਾਸੇ ਹੋ ਸਕਦੇ ਹਨ। Heroin
ਬੀਐੱਸਐੱਫ ਨੇ ਡਰੋਨ ਸਮੇਤ ਹੈਰੋਇਨ ਕੀਤੀ ਬਰਾਮਦ
(ਸਤਪਾਲ ਥਿੰਦ) ਫ਼ਿਰੋਜ਼ਪੁਰ। ਹਿੰਦ-ਪਾਕਿ ਬਾਰਡਰ ਰਾਹੀਂ ਪਾਕਿਸਤਾਨ-ਭਾਰਤ ਦੇ ਤਸਕਰਾਂ ਵੱਲੋ ਲਗਾਤਰ ਸਮੱਗਲਿੰਗ ਕਰਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਹੈਰੋਇਨ ਦੀ ਸਪਲਾਈ ਡਰੋਨ ਜਰੀਏ ਕੀਤੀ ਜਾ ਰਹੀ ਹੈ, ਪਰ ਇਹਨਾਂ ਕੋਸ਼ਿਸਾਂ ਨੂੰ ਲਗਾਤਾਰ ਨਾਕਾਮ ਵੀ ਕੀਤਾ ਜਾ ਰਿਹਾ ਹੈ। (Drone)
ਇਹ ਵੀ ਪੜ੍ਹੋ : ਵਿਸ਼ਵ ਕੱਪ ‘ਚ ਭਾਰਤ ਦੀ ਹਾਰ ‘ਤੇ ਕਸ਼ਮੀਰੀ ਵਿਦਿਆਰਥੀਆਂ ਨੇ ਮਨਾਇਆ ਜਸ਼ਨ, ਗ੍ਰਿਫਤਾਰੀ, ਭਡ਼ਕੀ ਮਹਿਬੂਬਾ
ਬੀਤੀ ਰਾਤ ਸਰਹੱਦੀ ਇਲਾਕੇ ਵਿੱਚ ਸ਼ਿੰਗਰਾ ਸਿੰਘ ਪੁੱਤਰ ਜੱਗਾ ਪਿੰਡ ਰਾਣਾ ਪੰਜ ਗਰਾਈਂ ਦੇ ਖੇਤ ਵਿੱਚ ਇੱਕ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ ਨੂੰ ਬੀ ਐੱਸ ਐੱਫ ਦੇ ਜਵਾਨਾਂ ਨੇ ਡਰੋਨ ਸਮੇਤ ਬਰਾਮਦ ਕਰ ਲਿਆ ਹੈ, ਜਿਸ ਸਬੰਧੀ ਪਿੰਡ ਵਾਸੀਆਂ ਨੇ ਬੀਤੀ ਰਾਤ ਜਦੋ ਇਹ ਖੇਪ ਆਈ ਤਾਂ ਇਸ ਦੀ ਜਾਣਕਾਰੀ ਬੀ ਐੱਸ ਐਫ ਦੀ 160 ਬਟਾਲੀਅਨ ਨੂੰ ਦਿੱਤੀ ਤੇ ਹੈਰੋਇਨ ਬਰਾਮਦ ਕਰ ਕੇ ਅਧਿਕਾਰੀ ਸਰਚ ਆਪ੍ਰੇਸ਼ਨ ਚਲਾਇਆ ਗਿਆ। (Drone)
ਭਾਰਤ-ਪਾਕਿ ਸਰਹੱਦ ਤੋਂ ਬੀਐੱਸਐਫ ਜਵਾਨਾਂ ਨੇ ਬਰਾਮਦ ਕੀਤਾ ਡਰੋਨ
(ਸਤਪਾਲ ਥਿੰਦ) ਫਿਰੋਜ਼ਪੁਰ। ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਚੱਕ ਭੰਗੇ ਵਾਲਾ ਦੇ ਇਲਾਕੇ ’ਚ ਬੀਐੱਸਐਫ ਜਵਾਨਾਂ ਨੂੰ ਬੀਤੀ ਦੇਰ ਸ਼ਾਮ ਇੱਕ ਡਰੋਨ Drone ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਬੀਐੱਸਐਫ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ 14 ਅਕਤੂਬਰ ਦੇਰ ਸ਼ਾਮ ਬੀਐੱਸਐੱਫ ਨੂੰ ਸੂਚਨਾ ਮਿਲੀ ਕਿ ਚੱਕ ਭੰਗੇ ਵਾਲਾ ਦੇ ਨੇੜੇ ਡਰੋਨ ਵੇਖਿਆ ਗਿਆ ਹੈ, ਜਿਸ ਤੋਂ ਬਾਅਦ ਜਵਾਨਾਂ ਵੱਲੋਂ ਚਲਾਏ ਗਏ ਸਰਚ ਆਪ੍ਰੇਸ਼ਨ ਦੌਰਾਨ ਜਵਾਨਾਂ ਨੂੰ ਝੋਨੇ ਦੇ ਖੇਤ ਵਿਚ ਡਿੱਗਿਆ ਇੱਕ ਡਰੋਨ ਬਰਾਮਦ ਹੋਇਆ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਵੱਲੋਂ 2 ਕਿਲੋ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ
ਇਹ ਡਰੋਨ (ਡੀਜੇਆਈ ਮੈਟਰਾਈਸ 300 ਆਰਟੀਕੇ) ਇੱਕ ਕਵਾਡਕਾਪਟਰ ਹੈ । ਫਿਲਹਾਲ ਇਹ ਕਿਸ ਮਕਸਦ ਨਾਲ ਸਰਹੱਦੀ ਇਲਾਕੇ ਵਿੱਚ ਘੁੰਮ ਰਿਹਾ ਸੀ ਜਿਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਕੋਈ ਪਾਬੰਦੀਸ਼ੁਦਾ ਵਸਤਾਂ ਤਾਂ ਨਹੀਂ ਲੈ ਕੇ ਆਇਆ ਇਸ ਸਬੰਧੀ ਵੀ ਸਰਚ ਜਾਰੀ ਹੈ।
ਜੰਮੂ (ਏਜੰਸੀ)। ਚੌਕਸੀ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ। (Jammu border)
ਇਹ ਵੀ ਪੜ੍ਹੋ : ਨਿਯਮਾਂ ’ਤੇ ਖਰੇ ਨਾ ਉਤਰਨ ਵਾਲੇ ਕਲੋਨਾਈਜਰਾਂ ਦੀਆਂ ਕਲੋਨੀਆਂ ’ਚ ਚੱਲਿਆ ਗਲਾਡਾ ਦਾ ਪੀਲਾ ਪੰਜਾ
ਬੀਐਸਐਫ ਦੇ ਬੁਲਾਰੇ ਨੇ ਸੋਮਵਾਰ ਨੂੰ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ 30-31 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਰਨੀਆ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਇੱਕ ਸ਼ੱਕੀ ਗਤੀਵਿਧੀ ਦੇਖੀ ਅਤੇ ਇੱਕ ਘੁਸਪੈਠੀਏ ਨੂੰ ਵਾੜ ਵੱਲ ਆਉਂਦੇ ਦੇਖਿਆ। ਉਸ ਨੇ ਕਿਹਾ, “;ਚੌਕਸ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਅਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।” ਇਸ ਤੋਂ ਪਹਿਲਾਂ 1 ਜੂਨ ਨੂੰ ਸਾਂਬਾ ਸੈਕਟਰ ਵਿੱਚ ਬੀਐਸਐਫ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਸੀ।
ਬੀਐੱਸਐੱਫ਼ ਦੀ ਸਮਝਦਾਰੀ
ਬੀਤੇ ਦਿਨੀਂ ਗਲਤੀ ਨਾਲ ਭਾਰਤ ’ਚ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਭਾਰਤੀ ਸਰਹੱਦੀ ਸੁਰੱਖਿਆ ਬਲਾਂ (BSF) ਨੇ ਪੁੱਛ-ਪੜਤਾਲ ਕਰਕੇ ਵਾਪਸ ਭੇਜ ਦਿੱਤਾ। ਬੀਐਸਐਫ਼ ਅਧਿਕਾਰੀਆਂ ਨੇ ਬੜੀ ਚੌਕਸੀ ਤੇ ਸੂਝਬੂਝ ਤੋਂ ਕੰਮ ਲਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਦੋਵਾਂ ਦੇਸ਼ਾਂ ਦੇ ਸਬੰਧ ਸੁਖਾਵੇਂ ਨਹੀਂ। ਇਸ ਦੇ ਬਾਵਜ਼ੂਦ ਸਰਹੱਦਾਂ ’ਤੇ ਤੈਨਾਤ ਸੁਰੱਖਿਆ ਬਲਾਂ ਨੇ ਚੌਕਸੀ, ਡਿਊਟੀ ਤੇ ਜ਼ਜ਼ਬੇ ਦਾ ਤਾਲਮੇਲ ਰੱਖਦਿਆਂ ਸੁਰੱਖਿਆ ਤੇ ਮਨੁੱਖਤਾ ਪ੍ਰਤੀ ਆਪਣੀ ਜ਼ਿਮੇਵਾਰੀ ਚੁਸਤੀ-ਫੁਰਤੀ ਤੇ ਸਿਆਣਪ ਨਾਲ ਨਿਭਾਈ ਹੈ।
ਕਈ ਵਾਰ ਤਾਂ ਕੁਝ ਘੰਟਿਆਂ ਅੰਦਰ ਹੀ ਬੀਐਸਐਫ਼ ਨੇ ਵਾਪਸੀ ਕਰਵਾ ਦਿੱਤੀ। ਅਜਿਹੀਆਂ ਘਟਨਾਵਾਂ ਪਹਿਲਾਂ ਵੀ ਕਈ ਵਾਰ ਹੋ ਚੁੱਕੀਆਂ ਹਨ ਜੋ ਮਾਹੌਲ ਦੀ ਕੁੜੱਤਣ ਨੂੰ ਘਟਾਉਂਦੀਆਂ ਹਨ। ਇਹ ਮਸਲਾ ਇਸ ਕਰਕੇ ਵੀ ਗੰਭੀਰ ਹੈ ਕਿਉਂਕਿ ਤਾਰ ਸਿਰਫ ਭਾਰਤ ਵਾਲੇ ਪਾਸੇ ਹੈ ਤੇ ਕਈ ਵਾਰ ਪਾਕਿਸਤਾਨ ਦੇ ਆਮ ਸਿੱਧੇ-ਸਾਦੇ ਲੋਕ ਅਣਜਾਣੇ ’ਚ ਸਰਹੱਦ ਪਾਰ ਕਰ ਜਾਂਦੇ ਹਨ। ਕਈ ਰਸਤਾ ਭੁੱਲ ਜਾਣ ਕਰਕੇ ਸਰਹੱਦ ਪਾਰ ਕਰ ਜਾਂਦੇ ਹਨ।
ਸਰਹੱਦਾਂ ’ਤੇ ਮਾਹੌਲ | BSF
ਕਈ ਵਾਰ ਬਜ਼ੁਰਗ ਤੇ ਬੱਚੇ ਵੀ ਸਰਹੱਦ ਪਾਰ ਕਰ ਚੁੱਕੇ ਹਨ ਜਿਨ੍ਹਾਂ ਦੀ ਵਾਪਸੀ ਲੰਮੀ ਕਾਨੂੰਨੀ ਕਾਰਵਾਈ ਪਿੱਛੋਂ ਹੋਈ। ਸਰਹੱਦਾਂ ’ਤੇ ਚੌਕਸੀ ਜ਼ਰੂਰੀ ਹੈ ਪਰ ਸਰਹੱਦਾਂ ’ਤੇ ਅਜਿਹਾ ਮਾਹੌਲ ਵੀ ਜ਼ਰੂਰੀ ਹੈ ਕਿ ਨਿਰਦੋੋਸ਼ ਲੋਕ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨ। ਕਈ ਵਾਰ ਲੰਮੀ ਕਾਨੂੰਨੀ ਕਾਰਵਾਈ ਕਾਰਨ ਨਿਰਦੋਸ਼ ਵਿਅਕਤੀ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਨ 2016 ’ਚ ਗਲਤੀ ਨਾਲ ਪਾਕਿਸਤਾਨ ’ਚ ਚਲੇ ਗਏ ਇੱਕ ਭਾਰਤੀ ਨਾਗਰਿਕ ਨੂੰ ਭਾਰਤ ਵਾਪਸ ਆਉਣ ਤੱਕ 4 ਸਾਲ ਜੇਲ੍ਹ ਕੱਟਣੀ ਪਈ। ਇਹ ਭਾਰਤੀ ਸੁਰੱਖਿਆ ਬਲਾਂ ਦੀ ਕਾਬਲੀਅਤ ਦੀ ਹੀ ਨਿਸ਼ਾਨੀ ਹੈ ਕਿ ਉਹ ਆਮ ਨਾਗਰਿਕਾਂ ਬਾਰੇ ਸੋਚਣ ਦੀ ਹਿੰਮਤ ਰੱਖਦੇ ਹਨ। (BSF)
ਜੇਕਰ ਦੋਵੇਂ ਮੁਲਕ ਸਰਹੱਦਾਂ ’ਤੇ ਚੌਕਸੀ ਦੇ ਨਾਲ-ਨਾਲ ਇੱਕ-ਦੂਜੇ ਦੇਸ਼ ਦੇ ਨਾਗਰਿਕ ਪ੍ਰਤੀ ਸੰਵੇਦਨਸ਼ੀਲ ਰਵੱਈਆ ਇਸ ਤਰ੍ਹਾਂ ਅਪਣਾਈ ਰੱਖਣ ਤਾਂ ਟਕਰਾਅ ਦੇ ਹਾਲਾਤਾਂ ’ਚ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਸਰਹੱਦੀ ਪਿੰਡਾਂ-ਸ਼ਹਿਰਾਂ ਦੇ ਲੋਕ ਖਾਸ ਕਰਕੇ ਕੰਡਿਆਲੀ ਤਾਰ ਤੋਂ ਅੱਗੇ ਕੰਮ ਕਰਨ ਜਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਰਹੱਦੀ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਸਰਹੱਦਾਂ ਦੇਸ਼ਾਂ ਦੀ ਨਿਸ਼ਾਨਦੇਹੀ ਤੇ ਸੁਰੱਖਿਆ ਤਾਂ ਯਕੀਨੀ ਬਣਾਉਣ ਪਰ ਸੰਵੇਦਨਸ਼ੀਲਤਾ ਵੀ ਕਾਇਮ ਰਹੇ।
ਪਾਕਿਸਤਾਨ ਵੱਲੋਂ ਭੇਜੀ ਹੈਰੋਇਨ ਦੀ ਵੱਡੀ ਖੇਪ ਬੀਐੱਸਐੱਫ਼ ਨੇ ਫੜੀ
ਫਿਰੋਜ਼ਪੁਰ। ਫਿਰੋਜ਼ੁਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਨਸੀਲੇ ਪਦਾਰਥ ਮਿਲੇ ਹਨ। ਬੀਐਸਐਫ (BSF) ਦੀ 136 ਬਟਾਲੀਅਨ ਨੇ ਗਸ਼ਤ ਦੌਰਾਨ ਸਤਲੁਜ ਦਰਿਆ ਤੋਂ 2 ਬੋਤਲਾਂ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚ ਡੇਢ ਕਿੱਲੋ ਹੈਰੋਇਨ ਹੈ। ਜਵਾਨਾਂ ਨੇ ਦੋਵਾਂ ਬੋਤਲਾਂ ਨੂੰ ਕਬਜੇ ’ਚ ਲੈ ਲਿਆ ਅਤੇ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਫਿਰੋਜ਼ਪੁਰ ਸਦਰ ਥਾਣਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਹੈਰੋਇਨ ਨੂੰ ਕਬਜੇ ’ਚ ਲੈ ਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ। ਬੀਐਸਐਫ ਦੇ ਸਹਾਇਕ ਕਮਾਂਡੈਂਟ ਮਨੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਲੱਖੋਕੇ ਬਹਿਰਾਮ ਵਿਖੇ ਅਣਪਛਾਤੇ ਤਸਕਰ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਨਸ਼ਿਆਂ ਦੀ ਖੇਪ ਅਕਸਰ ਦਰਿਆ ਰਾਹੀਂ ਭੇਜੀ ਜਾਂਦੀ ਹੈ | BSF
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੈਰੋਇਨ ਬੀਐਸਐਫ ਦੇ ਜਵਾਨਾਂ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਰਾਊਕੇ ਨੇੜਿਓਂ ਬਰਾਮਦ ਕੀਤੀ ਹੈ। ਸਤਲੁਜ ਦਰਿਆ ਨੂੰ ਪਾਕਿਸਤਾਨੀ ਸਮੱਗਲਰਾਂ ਵੱਲੋਂ ਅਕਸਰ ਨਸ਼ਿਆਂ ਦੀ ਤਸਕਰੀ ਲਈ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ’ਚ ਵਗਦੇ ਪਾਣੀ ’ਚੋਂ ਪਹਿਲਾਂ ਵੀ ਕਈ ਵਾਰ ਹੈਰੋਇਨ ਭੇਜੀ ਜਾ ਚੁੱਕੀ ਹੈ ਤੇ ਇੱਕ ਵਾਰ ਫਿਰ ਬੋਤਲਾਂ ’ਚ ਹੈਰੋਇਨ ਭੇਜੀ ਗਈ, ਜਿਸ ਨੂੰ ਬੀਐੱਸਐੱਫ ਨੇ ਫੜ ਲਿਆ ਅਤੇ ਭਾਰਤੀ ਜਵਾਨ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਦੇ ਰਹਿਣਗੇ।
ਇੰਟਰਨੈੱਟ ਕਾਲਾਂ ਰਾਹੀਂ ਸੰਪਰਕ ਕਰਦੇ ਨੇ ਨਸ਼ਾ ਤਸਕਰ
ਹਾਲਾਂਕਿ ਦਰਿਆ ਦੇ ਤੇਜ ਵਹਾਅ ਵਿੱਚ ਲੁਕੋ ਕੇ ਭੇਜੀ ਗਈ ਹੈਰੋਇਨ ਦੀ ਖੇਪ ਨੂੰ ਬਰਾਮਦ ਕਰਨਾ ਕੋਈ ਸੌਖਾ ਕੰਮ ਨਹੀਂ ਹੈ, ਉਹ ਵੀ ਉਦੋਂ ਜਦੋਂ ਭਾਰਤ ਅਤੇ ਪਾਕਿਸਤਾਨ ਦੇ ਤਸਕਰ ਇੰਟਰਨੈੱਟ ਕਾਲਾਂ ਰਾਹੀਂ ਤਸਕਰੀ ਦੇ ਨਵੇਂ-ਨਵੇਂ ਤਰੀਕੇ ਅਪਣਾਉਂਦੇ ਹਨ। ਤਸਕਰ ਨਾ ਸਿਰਫ ਇੰਟਰਨੈੱਟ ਕਾਲ ਕਰਕੇ ਤਸਕਰੀ ਲਈ ਥਾਂ ਤੈਅ ਕਰਦੇ ਹਨ, ਸਗੋਂ ਪੈਸਿਆਂ ਦੀ ਅਦਾਇਗੀ ਲਈ ਹਵਾਲਾ ਦਾ ਸਹਾਰਾ ਵੀ ਲੈਂਦੇ ਹਨ, ਪਰ ਹੁਣ ਤੱਕ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਇਸ ਨੈੱਟਵਰਕ ਨੂੰ ਤੋੜਨ ਵਿੱਚ ਨਾਕਾਮ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਧੀਆਂ ਲਈ ਇੱਕ ਹੋਰ ਤੋਹਫ਼ਾ, ਖਾਤਿਆਂ ਵਿੱਚ ਆਉਣਗੇ 6 ਹਜ਼ਾਰ ਰੁਪਏ
ਬੀਐੱਸਐੱਫ ਨੇ ਸੁੱਟਿਆ ਪਾਕਿਸਤਾਨੀ ਡਰੋਨ
21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ | Amritsar News
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ-ਪਾਕਿਸਤਾਨ (Amritsar News) ਸਰਹੱਦ ’ਤੇ ਪਾਕਿਸਤਾਨੀ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ’ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸੀ ਤੋਂ ਬਾਅਦ ਡਰੋਨ ਨੂੰ ਕਬਜੇ ’ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਹਾਸਲ ਹੋਈ ਜਾਣਕਾਰੀ ਮੁਤਾਬਿਕ ਬੀਐੱਸਐੱਫ ਦੇ ਜਵਾਨਾਂ ਨੂੰ ਅੰਮਿ੍ਰਤਸਰ (Amritsar) ਦੇ ਅਟਾਰੀ ਅੰਤਰਰਾਸ਼ਟਰੀ ਸਰਹੱਦ ਅਧੀਨ ਪੈਂਦੇ ਪਿੰਡ ਰਤਨਾਖੁਰਦ ਨੇੜੇ ਇਹ ਸਫਲਤਾ ਮਿਲੀ ਹੈ। ਬੀਐੱਸਐੱਫ ਦੇ ਜਵਾਨ ਗਸਤ ’ਤੇ ਸਨ। ਰਾਤ 9.45 ਵਜੇ ਡਰੋਨ ਦੀ ਆਵਾਜ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਟੁਕੜਿਆਂ ’ਚ ਮਿਲਿਆ ਘੁਸਪੈਠ ਕਰਨ ਵਾਲਾ ਡਰੋਨ | Amritsar News
ਬੀਐੱਸਐੱਫ (Amritsar) ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ’ਚੋਂ ਡਰੋਨ ਮਿਲਿਆ। ਡਰੋਨ ਦੇ ਟੁਕੜੇ ਹੋ ਗਏ ਸਨ। ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। ਦੇ ਜਵਾਨਾਂ ਨੇ ਬੈਗ ਨੂੰ ਕਬਜੇ ’ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਮਹੀਨੇ ਦਾ ਪਹਿਲਾ ਡਰੋਨ ਅਤੇ ਤੀਜੀ ਖੇਪ | Amritsar News
ਬੀਐੱਸਐੱਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਡੇਗਿਆ ਹੈ। ਜਦੋਂਕਿ ਪਹਿਲਾਂ ਵੀ ਦੋ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਇਹ ਵੀ ਡਰੋਨ ਤੋਂ ਹੀ ਸੁੱਟਿਆ ਗਿਆ ਸੀ।
2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ।
ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਸੁੱਟਿਆ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਅੰਮ੍ਰਿਤਸਰ ’ਚ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਨਸ਼ਿਆਂ ਦੀ ਤਸਕਰੀ ਦੀ ਇਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਇਕ ਡਰੋਨ ਨੂੰ ਗੋਲੀ ਮਾਰ ਕੇ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਭੱਜਣ ਵਾਲੇ ਇਕ ਤਸਕਰ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸ਼ਨਿੱਚਰਵਾਰ ਰਾਤ ਕਰੀਬ 9.35 ਵਜੇ ਇਲਾਕੇ ’ਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਧਨੋਏ ਖੁਰਦ ਨੇੜੇ ਇੱਕ ਸ਼ੱਕੀ ਡਰੋਨ ਦੀ ਆਵਾਜ਼ ਸੁਣੀ। ਉਨ੍ਹਾਂ ਕਿਹਾ ਕਿ ਸੈਨਿਕਾਂ ਨੇ ਤੁਰੰਤ ਗੋਲੀਬਾਰੀ ਕੀਤੀ ਅਤੇ ਡਰੋਨ ਨੂੰ ਡੇਗ ਦਿੱਤਾ।
ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਦੀ ਸਾਜਿਸ਼ ਨੂੰ ਵੀ ਕੀਤਾ ਨਾਕਾਮ
ਇਲਾਕੇ ਦੀ ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਧਨੋਏ ਖੁਰਦ ਦੇ ਖੇਤ ਵਿੱਚੋਂ ਇੱਕ ਡਰੋਨ (ਕਵਾਡਕਾਪਟਰ, ਡੀਜੇਆਈ ਮੈਟ੍ਰਿਸ ਆਰਟੀਕੇ 300) ਬਰਾਮਦ ਕੀਤਾ। ਇਸੇ ਦੌਰਾਨ ਪਿੰਡ ਧਨੋਏ ਖੁਰਦ ਨੇੜੇ ਤਾਇਨਾਤ ਸੈਨਿਕਾਂ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਪਿੰਡ ਵੱਲ ਭੱਜਦੇ ਹੋਏ ਦੇਖਿਆ, ਉਨ੍ਹਾਂ ਨੂੰ ਲਲਕਾਰਿਆ ਅਤੇ ਇੱਕ ਸ਼ੱਕੀ ਨੂੰ ਤਿੰਨ ਪੈਕੇਟ (ਕੁੱਲ ਵਜ਼ਨ ਲਗਭਗ 3.4 ਕਿਲੋਗ੍ਰਾਮ) ਦੀ ਸ਼ੱਕੀ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਇੱਕ ਬੈਗ ਸਮੇਤ ਦਬੋਚ ਲਿਆ। ਖੇਪ ਵਾਲਾ ਬੈਗ ਲੋਹੇ ਦੀ ਹੁੱਕ ਅਤੇ ਚਾਰ ਚਮਕਦਾਰ ਪੱਟੀਆਂ ਨਾਲ ਫਿੱਟ ਕੀਤਾ ਗਿਆ ਸੀ।