Kewal Singh Dhillon - Sach Kahoon Punjabi

Kewal Singh Dhillon: ਪੰਜਾਬ ’ਚ ਖਾਦ ਦੀ ਕਮੀ ਨਾ ਆਵੇ, ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਕੋਲ ਉਠਾਇਆ ਮੁੱਦਾ
Kewal Singh Dhillon: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ ਇੱਕ ਅਹਿਮ ਪੱਤਰ ਲਿਖ ਕੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ। ਢਿੱਲੋਂ ਨੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਬੀਤੀ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ। ਮੀਟਿੰਗ ਦੌਰਾਨ ਇਸ ਮੁੱਦੇ 'ਤੇ ਸਾਰਥਕ ਚਰਚਾ ਹੋਈ ਸੀ ਅਤੇ ਹੁਣ ਸੂਬੇ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕਾ ਹੈ ਅਤੇ ਇਹਨਾਂ ਖ਼ਾਦਾਂ ਦੀ ਸਪਲਾਈ ਹੋਰ ਵਧਾਉਣ ਦੀ ਉਨ੍ਹਾਂ ਮੰਗ ਕੀਤੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਵੇਂ ਇਸ ਗੰਭੀਰ ਮਸਲੇ ਉਪਰ ਪਹਿਲਾਂ ਹੀ ਕੇਂਦਰ ਸਰਕਾਰ ਸੁਚੇਤ ਹੈ ਅਤੇ ਲੋੜੀਂਦੀ ਖਾਦ ਭੇਜ ਰਹੀ ਹੈ। ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ 'ਤੇ ਹੁੰਦੀ ਹੈ ਅਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਇਸ ਕਿੱਲਤ ਕਾਰਨ ਬਿਜਾਈ ਵਿੱਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਅਤੇ ਦੇਸ਼ ਦੀ ਅੰਨ ਸੁਰੱਖਿਆ 'ਤੇ ਮਾੜਾ ਅਸਰ ਪੈਂਦਾ ਹੈ।

Kewal Singh Dhillon: ਪੰਜਾਬ ’ਚ ਖਾਦ ਦੀ ਕਮੀ ਨਾ ਆਵੇ, ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਕੋਲ ਉਠਾਇਆ ਮੁੱਦਾ

ਇਸ ਤੋਂ ਇਲਾਵਾ ਖਾਦਾਂ ਦੀ ਕਮੀ ਦਾ ਫ਼ਾਇਦਾ ਚੁੱਕ ਕੇ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਮਜ਼ਬੂਰ ਕਿਸਾਨਾਂ ਨੂੰ ਤੈਅ ਐਮ.ਆਰ.ਪੀ. ਤੋਂ ਵੱਧ ਕੀਮਤਾਂ 'ਤੇ ਖਾਦ ਖਰੀਦਣੀ ਪੈਂਦੀ ਹੈ ਅਤੇ ਉਨ੍ਹਾਂ 'ਤੇ ਆਰਥਿਕ ਬੋਝ ਵਧਦਾ ਹੈ। ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਕੇਵਲ ਸਿੰਘ ਢਿੱਲੋਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮੰਗ ਵਧਣ ਤੋਂ ਪਹਿਲਾਂ ਹੀ ਸੂਬੇ ਵਿੱਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਤਿਆਰ ਰੱਖਿਆ ਜਾਵੇ।

ਇਹ ਵੀ ਪੜ੍ਹੋ: Congress Punjab: ਯੂਥ ਅਕਾਲੀ ਦਲ ਦਾ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਇੱਕ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕੇਂਦਰੀ ਮੰਤਰਾਲੇ, ਇਫ਼ਕੋ ਤੇ ਐਨ.ਐਫ.ਐਲ. ਵਰਗੀਆਂ ਖਾਦ ਕੰਪਨੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਇੱਕ ਰੀਅਲ-ਟਾਈਮ ਸਾਂਝੀ ਨਿਗਰਾਨੀ ਪ੍ਰਣਾਲੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਬਣਾਉਟੀ ਸ਼ਾਰਟੇਜ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਿੱਸੇ ਦੀ ਸਬਸਿਡੀ ਵਾਲੀ ਖਾਦ ਨੂੰ ਦੂਜੇ ਰਾਜਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭੇਜਣ ਅਤੇ ਨਾਜਾਇਜ਼ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਪੱਤਰ ਦੇ ਅਖੀਰ ਵਿੱਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸੰਘਣੀ ਖੇਤੀ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸੂਬੇ ਦੇ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਵੰਡ ਦੇ ਮੌਜ਼ੂਦਾ ਫਾਰਮੂਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਨੂੰ ਉਸ ਦੀ ਅਸਲ ਲੋੜ ਮੁਤਾਬਕ ਵੱਧ ਕੋਟਾ ਮਿਲ ਸਕੇ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੀ ਅੰਨ ਸੁਰੱਖਿਆ ਦੇ ਰਾਖੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ।

ਪੰਜਾਬ ਦੇ ਹੱਕਾਂ ਤੇ ਕਿਸਾਨਾਂ ਦੇ ਮੁੱਦਿਆਂ ਲਈ ਪੰਜਾਬ ਭਾਜਪਾ ਪ੍ਰਧਾਨ Kewal Singh Dhillon ਦਾ ਵੱਡਾ ਬਿਆਨ
ਚੰਡੀਗੜ੍ਹ (ਹਿੰ.ਸ.)। ਪੰਜਾਬ ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਜੁੜੇ ਮੁੱਦਿਆਂ ਲਈ ਪੂਰੀ ਤਾਕਤ ਨਾਲ ਆਵਾਜ਼ ਉਠਾਏਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ। ਇਹ ਵਿਚਾਰ ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਜੁਆਇੰਟ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਮੌਕੇ ਪ੍ਰਗਟ ਕੀਤੇ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਖੇਤੀਬਾੜੀ ਦੀ ਵਧਦੀ ਲਾਗਤ ਅਤੇ ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਚਿੰਤਤ ਹਨ, ਜਦਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਵੀ ਵੱਡੀ ਲੋੜ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਉਦਯੋਗਪਤੀਆਂ ਅਤੇ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਹਰ ਪੱਧਰ 'ਤੇ ਉਠਾਏਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਹੋਰ ਸੂਬਿਆਂ ਵੱਲ ਪਲਾਇਨ, ਬੁਨਿਆਦੀ ਢਾਂਚੇ ਦੀ ਕਮਜ਼ੋਰੀ ਅਤੇ ਸਰਹੱਦੀ ਖੇਤਰਾਂ ਨਾਲ ਜੁੜੀਆਂ ਚੁਣੌਤੀਆਂ ਅਜਿਹੇ ਮੁੱਦੇ ਹਨ, ਜਿਨ੍ਹਾਂ ਦੇ ਹੱਲ ਲਈ ਤੁਰੰਤ ਅਤੇ ਠੋਸ ਕਦਮਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਹਰ ਵਰਗ ਨਾਲ ਸਿੱਧਾ ਸੰਵਾਦ ਸਥਾਪਿਤ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਤੇ ਆਕਾਂਖਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੀ ਭਲਾਈ ਲਈ ਕੰਮ ਕਰੇਗੀ। ਕੇਵਲ ਸਿੰਘ ਢਿੱਲੋਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਉਣ ਲਈ ਵਚਨਬੱਧ ਹੈ।  ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸੂਬਾ ਪ੍ਰਧਾਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਆਸ ਜਤਾਈ।

Kewal Singh Dhillon: ਕੈਪਟਨ ਅਮਰਿੰਦਰ ਦੇ ਕਰੀਬੀ ਰਹੇ ਢਿੱਲੋਂ ਹੁਣ ਸੰਭਾਲਣਗੇ ਪੰਜਾਬ BJP ਦੀ ਕਮਾਨ
Kewal Singh Dhillon: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਬਦਲਾਅ ਆਇਆ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਬਣਾਇਆ ਹੈ। ਭਾਜਪਾ ਨੇ ਇਹ ਫੈਸਲਾ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਕੇਵਲ ਢਿੱਲੋਂ 4 ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ। ਹੁਣ ਉਹ ਪੰਜਾਬ ’ਚ ਭਾਜਪਾ ਦਾ ਚਿਹਰਾ ਹੋਣਗੇ। ਇਸ ਤੋਂ ਪਹਿਲਾਂ ਪਾਰਟੀ ਨੇ ਸੁਨੀਲ ਜਾਖੜ ਨੂੰ ਮੁਖੀ ਨਿਯੁਕਤ ਕੀਤਾ ਸੀ। ਹਾਲਾਂਕਿ, ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ, ਪਰ ਭਾਜਪਾ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਜੋ ਪੰਜਾਬ ’ਚ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ, ਵੀ ਕੇਵਲ ਢਿੱਲੋਂ ਨੂੰ ਮੁਖੀ ਬਣਾਉਣ ਦੀ ਵਕਾਲਤ ਕਰ ਰਹੇ ਸਨ। ਕੇਵਲ ਢਿੱਲੋਂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੀਬੀ ਮੰਨਿਆ ਜਾਂਦਾ ਹੈ।

Read Also : RR vs SRH: ਹੈਦਰਾਬਾਦ IPL ਤੋਂ ਬਾਹਰ, ਸੂਰਿਆਵੰਸ਼ੀ ਦੀ ਤੂਫਾਨੀ ਪਾਰੀ

ਚੋਣ ਨਤੀਜੇ ਸਵੀਕਾਰ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਦਿੱਤੀ ਵਧਾਈ
ਪਾਰਟੀ ਆਗੂਆਂ, ਵਰਕਰਾਂ ਅਤੇ ਸਮਰੱਥਕਾਂ ਦਾ ਕੀਤਾ ਧੰਨਵਾਦ

ਬਰਨਾਲਾ, (ਸੱਚ ਕਹੂੰ ਨਿਊਜ) ਸੰਗਰੂਰ ਲੋਕ ਸਭਾ ਹਲਕੇ ਦੇ ਚੋਣ ਨਤੀਜਿਆਂ ਨੂੰ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਸਵੀਕਾਰ ਕੀਤਾ ਹੈ। ਕੇਵਲ ਢਿੱਲੋਂ ਨੇ ਕਿਹਾ ਕਿ ਲੋਕਾਂ ਦਾ ਫ਼ਤਵਾ ਸਿਰ ਮੱਥੇ ਹੈ। ਇਨ੍ਹਾਂ ਚੋਣ ਨਤੀਜਿਆਂ ’ਚ ਜਿੱਤ ਲਈ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਾ ਹਾਂ, ਉਥੇ ਉਹਨਾਂ ਤੋਂ ਆਸ ਕਰਦਾ ਹਾਂ ਕਿ ਲੋਕਾਂ ਦੀਆਂ ਆਸਾਂ ਉਮੀਦਾਂ ‘ਤੇ ਖਰੇ ਉਤਰਨ। ਉਥੇ ਕੇਵਲ ਢਿੱਲੋਂ ਨੇ ਕਿਹਾ ਕਿ ਚੋਣ ਨਤੀਜੇ ਨੇ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਮਹੀਨਿਆਂ ਵਿੱਚ ਹੀ ਪੂਰੀ ਤਰ੍ਹਾ ਫ਼ੇਲ੍ਹ ਸਾਬਤ ਹੋਈ ਹੈ।

ਇਸ ਸੀਟ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ, ਸਿੱਖਿਆ ਮੰਤਰੀ ਤੋਂ ਇਲਾਵਾ ਬਾਕੀ ਦੇ ਛੇ ਵਿਧਾਨ ਸਭਾ ਸੀਟਾਂ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਬਜ਼ ਹਨ। ਚੋਣ ਪ੍ਰਚਾਰ ਦੌਰਾਨ 92 ਵਿਧਾਇਕਾਂ ‘ਤੇ ਸਾਰੇ ਮੰਤਰੀਆਂ ਨੇ ਜ਼ੋਰ ਲਗਾਇਆ, ਪ੍ਰੰਤੂ ਸੰਗਰੂਰ ਦੇ ਲੋਕਾਂ ਨੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੋਕਾਂ ਨੇ ਨਕਾਰ ਦਿੱੱਤਾ ਹੈ। ਜਿਸ ਕਰਕੇ ਆਪ ਪਾਰਟੀ ਇਹ ਚੋਣ ਹਾਰੀ ਹੈ।

ਕੇਵਲ ਢਿੱਲੋਂ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਮਾਲਵੇ ਦੇ ਕੇਂਦਰ ਬਿੰਦੂ ਰਹੀ ਇਸ ਸੀਟ ’ਤੇ ਪਹਿਲੀ ਵਾਰ ਆਪਣੇ ਦਮ ’ਤੇ ਚੋਣ ਲੜੀ ਹੈ ਅਤੇ ਬੀਜੇਪੀ ਨੂੰ ਬਹੁਤ ਵਧੀਆ ਹੁੰਗਾਰਾ ਹਲਕੇ ਦੇ ਲੋਕਾਂ ਵਲੋਂ ਦਿੱਤਾ ਗਿਆ ਹੈ। ਇਸ ਚੋਣ ਵਿੱਚ ਬੀਜੇਪੀ ਦਾ ਸ਼ਹਿਰਾਂ ਵਿੱਚ ਵੋਟ ਪ੍ਰਤੀਸ਼ਤ ਵਧਿਆ ਹੈ, ਉਥੇ ਪਿੰਡਾਂ ਵਿੱਚ ਵੀ ਸਥਾਪਿਤ ਹੋ ਸਕੇ ਹਾਂ।

ਉਨ੍ਹਾਂ ਇਸ ਚੋਣ ਵਿੱਚ ਸਾਥ ਦੇਣ ਵਾਲੇ ਸਮੂਹ ਬੀਜੇਪੀ ਹਾਈਕਮਾਂਡ, ਪਾਰਟੀ ਆਗੂਆਂ, ਵਰਕਰਾਂ ਤੋਂ ਇਲਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ 2024 ਦੀ ਲੋਕ ਸਭਾ ਚੋਣ ਦੌਰਾਨ ਅਸੀਂ ਹੋਰ ਮਜਬੂਤੀ ਨਾਲ ਚੋਣ ਲੜਾਂਗੇ ਅਤੇ ਪੰਜਾਬ ਦੀਆਂ 13 ਸੀਟਾਂ ’ਤੇ ਜਿੱਤ ਦਰਜ਼ ਕਰੇਗੀ, ਉਥੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਬਹੁਮਤ ਨਾਲ ਸਰਕਾਰ ਬਣਾਵੇਗੀ। ਉੇਥੇ ਉਹਨਾਂ ਕਿਹਾ ਕਿ ਉਹ ਆਪਣੇ ਸੰਗਰੂਰ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਪਹਿਲਾਂ ਦੀ ਤਰ੍ਹਾਂ ਹਾਜ਼ਰ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਮਹਿੰਗੀਆਂ ਘੜੀਆਂ ਦੇ ਸ਼ੌਕੀਨ ਨੇ ਕਰੋੜਪਤੀ ਕੇਵਲ ਸਿੰਘ ਢਿੱਲੋਂ
16 ਲੱਖ ਰੁਪਏ ਦੀਆਂ ਘੜੀਆਂ ਨੇ ਢਿੱਲੋਂ ਕੋਲ, ਸੰਗਰੂਰ ਤੋਂ ਹਨ ਕਾਂਗਰਸੀ ਉਮੀਦਵਾਰ

ਸੰਗਰੂਰ (ਗੁਰਪ੍ਰੀਤ ਸਿੰਘ) | ਕਹਿੰਦੇ ਨੇ ਅਮੀਰਾਂ ਦੇ ਸ਼ੌਂਕ ਨਵਾਬਾਂ ਵਾਲੇ ਹੁੰਦੇ ਨੇ ਹੀਰੇ ਸੋਨੇ ਨਾਲ ਬਣੀਆਂ ਘੜੀਆਂ ਉਹਨਾਂ ਦਾ ਸਮਾਂ ਵੀ ਵਧੀਆ ਲਿਆਉਂਦੀਆਂ ਨੇ ਜਾਂ ਨਹੀਂ ਇਹ ਤਾਂ ਘੜੀਆਂ ਬੰਨ੍ਹਣ ਵਾਲੇ ਹੀ ਦੱਸ ਸਕਦੇ ਨੇ ਪਰ ਸੰਗਰੂਰ ਲੋਕ ਸਭਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਕਰੋੜਪਤੀ ਕਾਰੋਬਾਰੀ ਕੇਵਲ ਸਿੰਘ ਢਿੱਲੋਂ ਮਹਿੰਗੀਆਂ ਘੜੀਆਂ ਬੰਨ੍ਹਣ ਦੇ ਸ਼ੌਕੀਨ ਹਨ, ਉਹਨਾਂ ਕੋਲ 16 ਲੱਖ ਤੋਂ ਵੱਧ ਕੀਮਤ ਦੀਆਂ ਵੱਖ-ਵੱਖ ਮਹਿੰਗੇ ਵਿਦੇਸ਼ੀ ਬ੍ਰਾਂਡ ਦੀਆਂ ਘੜੀਆਂ ਹਨ, ਉਹਨਾਂ ਦੀ ਪਤਨੀ ਕੋਲ ਵੀ ਲੱਖਾਂ ਰੁਪਏ ਦੀਆਂ ਘੜੀਆਂ ਮੌਜ਼ੂਦ ਹਨ

ਅੱਜ ਕੇਵਲ ਢਿੱਲੋਂ ਵੱਲੋਂ ਸੰਗਰੂਰ ਤੋਂ ਕਾਗਜ਼ ਦਾਖ਼ਲ ਕਰਨ ਵੇਲੇ ਹਲਫੀਆ ਬਿਆਨ ਰਾਹੀਂ ਸਾਰੀ ਜਾਣਕਾਰੀ ਨਸ਼ਰ ਕੀਤੀ ਹੈ ਜਾਣਕਾਰੀ ਮੁਤਾਬਿਕ ਕੇਵਲ ਢਿੱਲੋਂ ਕੋਲ ਤਕਰੀਬਨ 16 ਲੱਖ ਦੀਆਂ ਘੜੀਆਂ ਨੇ, ਉਹਨਾਂ ਦੀ ਪਤਨੀ ਕੋਲ 1, 65, 623 ਰੁਪਏ ਦੀ ਕੀਮਤ ਦੀਆਂ ਹੱਥ ‘ਤੇ ਬੰਨ੍ਹਣ ਵਾਲੀਆਂ ਘੜੀਆਂ ਨੇ ਇਸ ਤੋਂ ਇਲਾਵਾ ਕੇਵਲ ਢਿੱਲੋਂ ਦੇ ਵੱਖ-ਵੱਖ ਬੈਂਕਾਂ ‘ਚ 6 ਖਾਤੇ ਹਨ ਜਿਹਨਾਂ ‘ਚ 20 ਕਰੋੜ ਤੋਂ ਜ਼ਿਆਦਾ ਦਾ ਪੈਸਾ ਹੈ, ਉਹਨਾਂ ਦੀ ਪਤਨੀ ਦੇ ਨਾਂਅ 7 ਬੈਂਕ ਖਾਤੇ ਹਨ, ਜਿਹਨਾਂ ਵਿੱਚ ਵੀ 11 ਕਰੋੜ 25 ਲੱਖ 94 ਹਜ਼ਾਰ 721 ਰੁਪਏ ਹਨ ਕੇਵਲ ਢਿੱਲੋਂ ਕੋਲ 66 ਲੱਖ ਤੋਂ ਵੱਧ ਦੀ ਕੀਮਤ ਦਾ ਸੋਨਾ, ਉਹਨਾਂ ਦੀ ਪਤਨੀ ਕੋਲ 2 ਕਰੋੜ ਤੋਂ ਜ਼ਿਆਦਾ ਮੁੱਲ ਦੀ ਜਵੈਲਰੀ ਹੈ ਢਿੱਲੋਂ ਕੋਲ ਆਪਣੀ ਲੈਕਸਸ ਗੱਡੀ ਹੈ ਜਿਸਦੀ ਕੀਮਤ 23 ਲੱਖ ਰੁਪਏ ਬਣਦੀ ਹੈ ਇਸ ਤੋਂ ਇਲਾਵਾ ਵੱਡੇ ਪੱਧਰ ‘ਤੇ ਖੇਤੀ ਯੋਗ ਜ਼ਮੀਨ, ਕਮਰਸ਼ੀਅਲ ਪ੍ਰਾਪਰਟੀ, ਜਿਸਦੀ ਕੀਮਤ ਕਰੋੜਾਂ ‘ਚ ਬਣਦੀ ਹੈ, ਦੋਵੇਂ ਪਤੀ-ਪਤਨੀ ਕੋਲ ਮੌਜ਼ੂਦ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।