Partap Singh Bajwa - Sach Kahoon Punjabi
Punjab News: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਆਗੂ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਗੈਰ-ਜ਼ਿੰਮੇਵਾਰਾਨਾ ਅਤੇ ਗੁੰਮਰਾਹਕੁੰਨ ਬਿਆਨ ਦੇਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਅਧਿਕਾਰਤ ‘ਐਕਸ’ ਹੈਂਡਲ ਤੋਂ ਜਾਰੀ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਪ੍ਰਤਾਪ ਬਾਜਵਾ ਨੇ ਇੱਕ ਗੈਰ-ਰਜਿਸਟਰਡ ਹਸਪਤਾਲ ਦੀ ਵੀਡੀਓ ਪੋਸਟ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਜਾਰੀ ਕੀਤਾ ਅਤੇ ਪ੍ਰਤਾਪ ਬਾਜਵਾ ਦੁਆਰਾ ਫੈਲਾਏ ਗਏ ਭੰਬਲਭੂਸੇ ਨੂੰ ਉਜਾਗਰ ਕੀਤਾ। ਮੰਤਰੀ ਨੇ ਸਪੱਸ਼ਟ ਕੀਤਾ ਕਿ ‘ਮੁੱਖ ਮੰਤਰੀ ਸਿਹਤ ਕਾਰਡ’ ਸਿਰਫ ਰਜਿਸਟਰਡ ਅਤੇ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਹੀ ਵੈਧ ਹੈ। ਇਹ ਕਾਰਡ ਗੈਰ-ਰਜਿਸਟਰਡ ਹਸਪਤਾਲਾਂ ਵਿੱਚ ਲਾਗੂ ਨਹੀਂ ਹੁੰਦਾ। ‘ਆਪ’ ਪੰਜਾਬ ਨੇ ਲਿਖਿਆ, “ਪ੍ਰਤਾਪ ਬਾਜਵਾ ਦੀਆਂ ਗੈਰ-ਜ਼ਿੰਮੇਵਾਰਾਨਾ ਅਤੇ ਗੁੰਮਰਾਹਕੁੰਨ ਕਾਰਵਾਈਆਂ! ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਤਾਪ ਬਾਜਵਾ ਵੱਲੋਂ ਫੈਲਾਈ ਗਈ ਗਲਤ ਜਾਣਕਾਰੀ ਦਾ ਪਰਦਾਫਾਸ਼ ਕੀਤਾ ਹੈ।”
ਇਹ ਵੀ ਪੜ੍ਹੋ: Heavy Rainfall: ਉੱਤਰ-ਪੂਰਬ ਅਤੇ ਪੂਰਬੀ ਭਾਰਤ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ …
ਪ੍ਰਤਾਪ ਬਾਜਵਾ ਨੇ ਸੋਸ਼ਲ ਮੀਡੀਆ ‘ਤੇ ਇੱਕ ਹਸਪਤਾਲ ਦੀ ਵੀਡੀਓ ਪੋਸਟ ਕੀਤੀ ਜਿੱਥੇ ਮੁੱਖ ਮੰਤਰੀ ਦਾ ਸਿਹਤ ਕਾਰਡ ਕੰਮ ਨਹੀਂ ਕਰ ਰਿਹਾ ਸੀ। ਇਹ ਹਸਪਤਾਲ ਰਜਿਸਟਰਡ ਨਹੀਂ ਸੀ, ਇਸ ਲਈ ਕਾਰਡ ਉੱਥੇ ਨਹੀਂ ਵਰਤਿਆ ਜਾ ਸਕਦਾ ਸੀ। ਪ੍ਰਤਾਪ ਬਾਜਵਾ ਨੂੰ ਸੰਵਿਧਾਨਕ ਅਹੁਦੇ ‘ਤੇ ਰਹਿਣ ਦੇ ਬਾਵਜ਼ੂਦ ਜਨਤਾ ਨੂੰ ਗੁੰਮਰਾਹ ਕਰਨ ਲਈ ਸੂਬੇ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਪੰਜਾਬ ਨੇ ਇਸ ਘਟਨਾ ਨੂੰ ਵਿਰੋਧੀ ਧਿਰ ਦੀ ਨਿਰਾਸ਼ਾ ਦਾ ਪ੍ਰਤੀਕ ਦੱਸਿਆ। ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਧੀਨ ਸਿਹਤ ਸੇਵਾਵਾਂ ਲਗਾਤਾਰ ਮਜ਼ਬੂਤ ਹੋ ਰਹੀਆਂ ਹਨ। Punjab News
ਮੁੱਖ ਮੰਤਰੀ ਸਿਹਤ ਕਾਰਡ ਤਹਿਤ ਲੱਖਾਂ ਲੋਕ ਮੁਫ਼ਤ ਅਤੇ ਮਿਆਰੀ ਇਲਾਜ ਪ੍ਰਾਪਤ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਵਿਰੋਧੀ ਧਿਰ ਦੇ ਨੇਤਾ ਭੰਬਲਭੂਸਾ ਫੈਲਾ ਕੇ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਸਵਾਲ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਡਾ. ਬਲਵੀਰ ਸਿੰਘ ਜੋ ਕਿ ਖੁਦ ਇੱਕ ਡਾਕਟਰ ਹਨ, ਨੇ ਕਿਹਾ ਕਿ ਸਰਕਾਰ ਦੀਆਂ ਸਿਹਤ ਯੋਜਨਾਵਾਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਚਲਾਈਆਂ ਜਾ ਰਹੀਆਂ ਹਨ। ਗੈਰ-ਰਜਿਸਟਰਡ ਹਸਪਤਾਲਾਂ ਵਿੱਚ ਕਾਰਡਾਂ ਦੀ ਵਰਤੋਂ ਨੂੰ ਰੋਕਣਾ ਨਿਯਮਾਂ ਦਾ ਹਿੱਸਾ ਹੈ।
Mohali News: ਪ੍ਰਤਾਪ ਬਾਜਵਾ ਖਿਲਾਫ ’ਆਪ’ ਦਾ ਹੱਲਾ-ਬੋਲ! ਹਜ਼ਾਰਾਂ ਵਲੰਟੀਅਰਾਂ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ
ਬਾਜਵਾ ਜਾਂ ਤਾਂ ਪੁਲਿਸ ਨੂੰ ਸੱਚ ਦੱਸਣ, ਜਾਂ ਫਿਰ ਡਰ ਫੈਲਾਉਣ ਲਈ ਪੰਜਾਬ ਤੋਂ ਬਿਨਾਂ ਸ਼ਰਤ ਅਤੇ ਬਿਨਾਂ ਦੇਰੀ ਮੁਆਫ਼ੀ ਮੰਗਣ
Mohali News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਅੱਜ ਮੋਹਾਲੀ ਵਿੱਚ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਭੜਕਾਊ ਬਿਆਨ ਦੀ ਨਿੰਦਾ ਕਰਦੇ ਹੋਏ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਡਾ. ਬਲਬੀਰ ਸਿੰਘ ਦੇ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਬਾਜਵਾ ਤੋਂ ਜਵਾਬਦੇਹੀ ਦੀ ਮੰਗ ਕੀਤੀ।
ਇਕੱਠ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਬਾਜਵਾ ’ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ ’ਆਪ’ ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਹੈ। ਅਰੋੜਾ ਨੇ ਬਾਜਵਾ ਲਈ ਦੋ ਸਪੱਸ਼ਟ ਬਦਲ ਰੱਖੇ ਪਹਿਲਾ ਆਪਣੀ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰੋ ਅਤੇ ਪੰਜਾਬ ਪੁਲਿਸ ਨੂੰ ਦਿਓ। ਜੇਕਰ ਦਾਅਵੇ ਸੱਚੇ ਹਨ ਤਾਂ ਤੁਹਾਡੇ ਖਿਲਾਫ ਹੋਈ ਐਫਆਈਆਰ ਤੁਰੰਤ ਰੱਦ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Malerkotla News: ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ : ਸਿਹਤ ਮੰਤਰੀ
ਦੂਜਾ- ਜੇਕਰ ਉਨਾਂ ਕੋਲ ਕੋਈ ਜਾਣਕਾਰੀ ਨਹੀਂ ਹੈ, ਤਾਂ ਉਨਾਂ ਨੂੰ ਝੂਠ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਪੰਜਾਬ ਦੀਆਂ ਖ਼ੁਫ਼ੀਆ ਏਜੰਜੀਆਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਕੇ, ਉਹ ਉਨਾਂ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਜੋ ਸੂਬੇ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ। Partap Singh Bajwa
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਨਾਂ ਭਾਵਨਾਵਾਂ ਨੂੰ ਦੁਹਰਾਉਂਦੇ ਹੋਏ ਬਾਜਵਾ ਦੇ ਬਿਆਨਾਂ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨਾਂ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀ ’ਆਪ’ ਸਰਕਾਰ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਰਹੀ । ਇਸ ਲਈ ਉਹ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ’ਬਾਜਵਾ’ ਦੀਆਂ ਟਿੱਪਣੀਆਂ ਉਨਾਂ ਦੀ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ। ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਡਾ. ਰਵਜੋਤ ਸਿੰਘ ਅਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ’ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ। Mohali News
Mohali Court: ਤੁਰੰਤ ਦਿਓ ਐਫਆਈਆਰ ਦੀ ਕਾਪੀ, ਮੁਹਾਲੀ ਕੋਰਟ ਦੇ ਪੁਲਿਸ ਨੂੰ ਆਦੇਸ਼
Mohali Court: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 32 ਜਿੰਦਾ ਬੰਬ ਹੋਣ ਦਾ ਖੁਲਾਸਾ ਕਰਨ ਵਾਲੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਦਰਜ ਹੋਈ ਐਫਆਈਆਰ ਨੂੰ ਤੁਰੰਤ ਆਨਲਾਈਨ ਕਰਨ ਅਤੇ ਪ੍ਰਤਾਪ ਬਾਜਵਾ ਨੂੰ ਦੇਣ ਦੇ ਆਦੇਸ਼ ਮੁਹਾਲੀ ਅਦਾਲਤ ਵੱਲੋਂ ਕਰ ਦਿੱਤੇ ਗਏ ਹਨ। ਮੁਹਾਲੀ ਅਦਾਲਤ ਵੱਲੋਂ ਪੰਜਾਬ ਸਰਕਾਰ ਅਤੇ ਮੁਹਾਲੀ ਪੁਲਿਸ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹਨਾਂ ਖਿਲਾਫ ਦਰਜ ਕੀਤੀ ਗਈ ਐਫਆਈਆਰ ਦੀ ਕਾਪੀ ਤੁਰੰਤ ਮੁਹੱਈਆ ਕਰਾਈ ਜਾਵੇ ਤਾਂ ਕਿ ਉਹ ਆਪਣੇ ਬਚਾਓ ਵਿੱਚ ਐਫਆਈਆਰ ਨੂੰ ਪੜ੍ਹ ਕੇ ਪੱਖ ਰੱਖ ਸਕਣ। ਮੁਹਾਲੀ ਜ਼ਿਲ੍ਹਾ ਅਦਾਲਤ ਦੇ ਆਦੇਸ਼ ਆਉਣ ਤੋਂ ਬਾਅਦ ਪ੍ਰਤਾਪ ਬਾਜਵਾ ਨੂੰ ਰਾਹਤ ਮਿਲੀ ਹੈ ਕਿ ਹੁਣ ਉਹਨਾਂ ਦੇ ਕੋਲ ਐਫਆਈਆਰ ਦੀ ਕਾਪੀ ਹੋਏਗੀ ਜਿਹੜੀ ਕਿ ਬੀਤੀ ਰਾਤ ਤੋਂ ਉਹਨਾਂ ਨੂੰ ਨਹੀਂ ਮਿਲ ਰਹੀ ਸੀ।
ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲਾਂ ਤੇ ਹਸਪਤਾਲਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖੀ ਵੱਡੀ ਗੱਲ, ਦੱਸਿਆ ਕੀ ਐ ਵਿਜਨ…
ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਟੀਵੀ ਚੈਨਲ ’ਤੇ ਇੰਟਰਵਿਊ ਦੌਰਾਨ ਇਹ ਬਿਆਨ ਦਿੱਤਾ ਗਿਆ ਸੀ ਕਿ ਪੰਜਾਬ ਵਿੱਚ ਪਾਕਿਸਤਾਨ ਦੇ ਪਾਸੇ ਤੋਂ 50 ਦੇ ਕਰੀਬ ਜਿੰਦਾ ਬੰਬ ਆਏ ਹਨ, ਜਿਨ੍ਹਾਂ ਵਿੱਚੋਂ 18 ਜਿੰਦਾ ਬੰਬ ਨੂੰ ਚਲਾ ਦਿੱਤਾ ਗਿਆ ਹੈ ਜਦੋ ਕਿ 32 ਬੰਬ ਅਜੇ ਵੀ ਪੰਜਾਬ ਵਿੱਚ ਪਏ ਹਨ। ਪ੍ਰਤਾਪ ਸਿੰਘ ਬਾਜਵਾ ਦੇ ਇਹਨਾਂ ਬਿਆਨਾਂ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਵੱਲੋਂ ਉਹਨਾਂ ਤੋਂ ਪੁੱਛ ਪੜਤਾਲ ਕੀਤੀ ਗਈ ਸੀ ਕਿ ਉਹ ਇਹਨਾਂ ਬੰਬਾਂ ਦੀ ਲੋਕੇਸ਼ਨ ਬਾਰੇ ਜਾਣਕਾਰੀ ਦੇ ਦੇਣ ਪਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਹ ਸੰਬੰਧਿਤ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਜਿਸ ਤੋਂ ਬਾਅਦ ਮੋਹਾਲੀ ਪੁਲਿਸ ਥਾਣੇ ਵਿੱਚ ਪ੍ਰਤਾਪ ਬਾਜਵਾ ਦੇ ਖਿਲਾਫ ਦੇਰ ਸ਼ਾਮ ਮਾਮਲਾ ਦਰਜ ਕਰ ਲਿਆ ਗਿਆ ਸੀ।
ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਐਫਆਈਆਰ ਦੀ ਕਾਪੀ ਨੂੰ ਪੂਰੀ ਤਰ੍ਹਾਂ ਪੁਲਿਸ ਵੱਲੋਂ ਗੁਪਤ ਰੱਖਿਆ ਜਾ ਰਿਹਾ ਸੀ ਅਤੇ ਖੁਦ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਐਫ ਆਈਆਰ ਦੀ ਕਾਪੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਸੀ। ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਜ਼ਿਲ੍ਹਾ ਅਦਾਲਤ ਦਾ ਰੁੱਖ ਕਰਦੇ ਹੋਏ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਸੀ।
ਮੁਹਾਲੀ ਅਦਾਲਤ ਨੇ ਇਸ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁਹਾਲੀ ਪੁਲਿਸ ਨੂੰ ਆਦੇਸ਼ ਜਾਰੀ ਦਿੱਤੇ ਹਨ ਕਿ ਤੁਰੰਤ ਐਫਆਈਆਰ ਦੀ ਕਾਪੀ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਜਾਵੇ। ਇਸ ਨਾਲ ਹੀ ਇਸ ਐਫਆਈਆਰ ਦੀ ਕਾਪੀ ਨੂੰ ਨਿਯਮਾਂ ਅਨੁਸਾਰ ਆਨਲਾਈਨ ਵੀ ਜਾਰੀ ਕਰ ਦਿੱਤਾ ਜਾਵੇ ਤਾਂ ਕਿ ਕੋਈ ਵੀ ਇਸ ਐਫ ਆਈਆਰ ਦੀ ਕਾਪੀ ਨੂੰ ਪੜ੍ਹ ਸਕੇ। Mohali Court
‘ਬਿਨਾਂ ਤਸਦੀਕ ਕੀਤੇ ਕਰੱਸ਼ਰਾਂ ਨੂੰ ਇਜਾਜ਼ਤ ਦੇਣਾ ਵੀ ਹੁੰਦੈ ਭ੍ਰਿਸ਼ਟਾਚਾਰ’
Partap Singh Bajwa ਨੇ ਕੀਤੀ ‘ਆਪ’ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਆਲੋਚਨਾ ਕੀਤੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਿਰੋਧੀ ਧਿਰ ਦੇ ਆਗੂ ਪਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਰੱਸ਼ਰ ਚਲਾਉਣ ਲਈ ਸਹਿਮਤੀ ਜਾਰੀ ਕਰਨ ਤੋਂ ਪਹਿਲਾਂ ਸਹੀ ਤਸਦੀਕ ਕਰਨ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਅੱਖਾਂ ਬੰਦ ਕਰਕੇ ਮਨਜ਼ੂਰੀ ਦੇਣਾ ਵੀ ਇੱਕ ਤਰ੍ਹਾਂ ਦੇ ਭਿ੍ਰਸ਼ਟਾਚਾਰ ਵਿੱਚ ਹੀ ਆਉਂਦਾ ਹੈ। ਇੱਕ ਖਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਉਪਰੋਕਤ ਮੁੱਦਾ ਮਾਈਨ ਜੀਓਲੋਜੀ ਵਿਭਾਗ ਨੇ ਬੋਰਡ ਨਾਲ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਦੀ ਮੀਟਿੰਗ ਦੇ ਵੇਰਵੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐੱਨਜੀਟੀ) ਨੂੰ ਸੌਂਪ ਦਿੱਤੇ ਗਏ ਹਨ।
School Holiday : ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਸਕੂਲ
ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਮਾਈਨਿੰਗ ਲਈ ਕਰੱਸ਼ਰ ਸਥਾਪਤ ਕਰਨ ਅਤੇ ਚਲਾਉਣ ਲਈ ਸਹਿਮਤੀ ਜਾਰੀ ਕਰਨ ਵਿੱਚ ਭਿ੍ਰਸ਼ਟਾਚਾਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਸਰਕਾਰ ਨੂੰ ਇਸ ਦੀ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ‘ਆਪ’ ਸਰਕਾਰ ਸੂਬੇ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਨਜ਼ਰ ਰੱਖਣ ਲਈ ਕਦੇ ਵੀ ਗੰਭੀਰ ਨਹੀਂ ਰਹੀ। (Partap Singh Bajwa)
ਉਨ੍ਹਾਂ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰੱਖਿਆ ਮੰਤਰਾਲੇ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਗੰਭੀਰ ਨੋਟਿਸ ਲਿਆ ਸੀ ਅਤੇ ਪੰਜਾਬ ਸਰਕਾਰ ਨੂੰ ਇਸ ਗੈਰ-ਕਾਨੂੰਨੀ ਪ੍ਰਥਾ ’ਤੇ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਸਨ।
ਪ੍ਰਤਾਪ ਸਿੰਘ ਬਾਜਵਾ ਦੇ ਮਹਿੰਗੇ ਬਿੱਲ ਨੂੰ ਲੱਗੀ ਨਿਯਮਾਂ ਦੀ ‘ਨਜ਼ਰ’
2.89 ਲੱਖ ਦੇ ਬਿੱਲ ’ਤੇ ਮਿਲੇ ਸਿਰਫ਼ 29 ਹਜ਼ਾਰ (Pratap Singh Bajwa)
ਮੈਦਾਂਤਾ ਤੋਂ ਕਰਵਾਇਆ ਸੀ ਦੋਵੇਂ ਅੱਖਾਂ ਦਾ ਮੋਤੀਆਬਿੰਦ ਆਪ੍ਰੇਸ਼ਨ, ਖ਼ਰਚ ਹੋਏ ਸਨ 2 ਲੱਖ 89 ਹਜ਼ਾਰ 500 ਰੁਪ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਕਾਂਗਰਸ ਵਿਧਾਇਕ ਦਲ ਦੇ ਲੀਡਰ ਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Pratap Singh Bajwa )ਨੂੰ ਆਪਣੀਆਂ ਦੋਵੇਂ ਅੱਖਾਂ ਦਾ ਆਪ੍ਰੇਸ਼ਨ ਮੈਦਾਂਤਾ ਗੁਰੂਗ੍ਰਾਮ ਤੋਂ ਕਰਵਾਉਣਾ ਕਾਫ਼ੀ ਜਿਆਦਾ ਮਹਿੰਗਾ ਪੈ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਦੀਆਂ ਦੋਵੇਂ ਅੱਖਾਂ ਦੇ ਮੋਤੀਆਬਿੰਦ ਆਪ੍ਰੇਸ਼ਨ ’ਤੇ ਆਏ 2 ਲੱਖ 89 ਹਜ਼ਾਰ 500 ਰੁਪਏ ਦੀ ਅਦਾਇਗੀ ਕਰਨ ਤੋਂ ਸਾਫ਼ ਇਨਕਾਰ ਕਰਦੇ ਹੋਏ ਸਿਹਤ ਵਿਭਾਗ ਵੱਲੋਂ ਸਿਰਫ਼ 29 ਹਜ਼ਾਰ ਰੁਪਏ ਪਾਸ ਕੀਤੇ ਗਏ ਹਨ।
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦਾ ਸਾਫ਼ ਕਹਿਣਾ ਹੈ ਕਿ ਏਮਸ ਨਵੀਂ ਦਿੱਲੀ ਵੱਲੋਂ ਤੈਅ ਕੀਤੇ ਗਏ ਰੇਟ ਅਨੁਸਾਰ ਦੋਵੇਂ ਅੱਖਾਂ ਦੇ ਮੋਤੀਆਬਿੰਦ ਦਾ ਆਪ੍ਰੇਸ਼ਨ 29 ਹਜ਼ਾਰ ਰੁਪਏ ’ਚ ਹੋ ਸਕਦਾ ਹੈ, ਇਨ੍ਹਾਂ ਨਿਯਮਾਂ ਦੇ ਆਧਾਰ ’ਤੇ ਹੀ ਸਿਰਫ਼ 29 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੇ ਮੈਡੀਕਲ ਬੋਰਡ ਦੀ ਸਿਫ਼ਾਰਸ਼ ’ਤੇ ਪੰਜਾਬ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਬੈਂਕ ਖ਼ਾਤੇ ’ਚ ਇਹ 29 ਹਜ਼ਾਰ ਰੁਪਏ ਭੇਜ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ’ਚ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਤੋਂ ਇਲਾਵਾ ਕੈਬਨਿਟ ਰੈਂਕ ਪ੍ਰਾਪਤ ਵਿਅਕਤੀ ਤੇ ਉਸ ਦੇ ਪਰਿਵਾਰਕ ਮੈਂਬਰ ਦੇ ਇਲਾਜ਼ ’ਤੇ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਆਪਣੇ ਸਰਕਾਰੀ ਖ਼ਜ਼ਾਨੇ ’ਚੋਂ ਕੀਤਾ ਜਾਂਦਾ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦੇ ਲੀਡਰ ਹੋਣ ਦੇ ਨਾਲ ਕੈਬਨਿਟ ਰੈਂਕ ਮਿਲਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਦੇ ਇਲਾਜ਼ ’ਤੇ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੈ ਪਰ ਇੱਥੇ ਕੁਝ ਨਿਯਮ ਵੀ ਲਾਗੂ ਹਨ। ਜਿਨ੍ਹਾਂ ਅਨੁਸਾਰ ਹੀ ਇਲਾਜ਼ ’ਤੇ ਆਏ ਖ਼ਰਚ ਦੀ ਅਦਾਇਗੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ‘ਆਪ’ ਵੱਲੋਂ ਪੰਜਾਬ ‘ਚ ਹਲਕਾ ਇੰਚਾਰਜ ਕੀਤੇ ਨਿਯੁਕਤ, ਸੂਚੀ ਜਾਰੀ ਕੀਤੀ
ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਮਹਿੰਗੇ ਅਤੇ ਗੈਰ ਸਰਕਾਰੀ ਹਸਪਤਾਲ ਵਿੱਚ ਇਲਾਜ਼ ’ਤੇ ਆਉਣ ਵਾਲੇ ਹਰ ਖ਼ਰਚ ਨੂੰ ਪਾਸ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਮੈਡੀਕਲ ਬੋਰਡ ਕੋਲ ਬਿੱਲ ਨੂੰ ਭੇਜਿਆ ਜਾਂਦਾ ਹੈ। ਸਿਹਤ ਵਿਭਾਗ ਦਾ ਮੈਡੀਕਲ ਬੋਰਡ ਹੀ ਤੈਅ ਕਰਦਾ ਹੈ ਕਿ ਇਲਾਜ਼ ਦੌਰਾਨ ਆਏ ਖ਼ਰਚ ਨੂੰ ਪਾਸ ਕੀਤਾ ਜਾਣਾ ਹੈ ਜਾਂ ਫਿਰ ਉਸ ਵਿੱਚ ਕਟੌਤੀ ਕਰਦੇ ਹੋਏ ਘੱਟ ਅਦਾਇਗੀ ਕੀਤੀ ਜਾਣੀ ਹੈ, ਕਿਉਂਕਿ ਗੈਰ ਸਰਕਾਰੀ ਤੇ ਮਹਿੰਗੇ ਹਸਪਤਾਲ ਵੱਲੋਂ ਕਾਫ਼ੀ ਜਿਆਦਾ ਇਲਾਜ਼ ਦਾ ਬਿੱਲ ਬਣਾਇਆ ਜਾਂਦਾ ਹੈ।
ਏਮਸ ਦਿੱਲੀ ’ਚ ਹੋ ਜਾਂਦੈ 29 ਹਜ਼ਾਰ ਰੁਪਏ ’ਚ ਆਪ੍ਰੇਸ਼ਨ : ਸਿਹਤ ਵਿਭਾਗ
ਸਿਹਤ ਵਿਭਾਗ ਦਾ ਇਹ ਮੈਡੀਕਲ ਬੋਰਡ ਨਿਯਮਾਂ ਅਨੁਸਾਰ ਏਮਜ਼ ਦਿੱਲੀ ਵੱਲੋਂ ਤੈਅ ਕੀਤੇ ਗਏ ਇਲਾਜ ਦੇ ਰੇਟ ਨੂੰ ਹੀ ਮੰਨ ਕੇ ਚਲਦਾ ਹੈ। ਇਨ੍ਹਾਂ ਤੈਅ ਕੀਤੇ ਗਏ ਰੇਟਾਂ ਅਨੁਸਾਰ ਹੀ ਇਲਾਜ਼ ਦੇ ਬਿੱਲ ’ਚ ਕਟੌਤੀ ਕਰਦੇ ਹੋਏ ਅਦਾਇਗੀ ਕੀਤੀ ਜਾਂਦੀ ਹੈ। ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੀਆਂ ਦੋਵੇਂ ਅੱਖਾਂ ਦੇ ਮੋਤੀਆਬਿੰਦ ਦੇ ਇਲਾਜ਼ ਲਈ ਜਦੋਂ 2 ਲੱਖ 89 ਹਜ਼ਾਰ 500 ਰੁਪਏ ਦਾ ਬਿੱਲ ਜਮ੍ਹਾ ਕਰਵਾਇਆ ਗਿਆ ਸੀ ਤਾਂ ਆਮ ਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਬਿੱਲ ਸਬੰਧੀ ਸਿਹਤ ਵਿਭਾਗ ਤੋਂ ਮਨਜ਼ੂਰੀ ਮੰਗੀ ਸੀ।
ਇਸ ’ਤੇ ਸਿਹਤ ਵਿਭਾਗ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਬਿੱਲ ’ਚ 2 ਲੱਖ 60 ਹਜ਼ਾਰ 500 ਰੁਪਏ ਦੀ ਕਟੌਤੀ ਕਰਦੇ ਹੋਏ 29 ਹਜ਼ਾਰ ਰੁਪਏ ਦੀ ਅਦਾਇਗੀ ਕਰਨ ਦੀ ਹੀ ਮਨਜ਼ੂਰੀ ਦਿੱਤੀ ਗਈ। ਸਿਹਤ ਵਿਭਾਗ ਵੱਲੋਂ ਮਿਲੀ ਮਨਜ਼ੂਰੀ ਨੂੰ ਆਧਾਰ ਬਣਾਉਂਦੇ ਹੋਏ ਆਮ ਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ 29 ਹਜ਼ਾਰ ਰੁਪਏ ਦੀ ਹੀ ਅਦਾਇਗੀ ਕੀਤੀ ਗਈ ਹੈ।
ਸਿੱਧੂ ਦਾ ਪੱਤਾ ਕੱਟਣ ਲਈ ਕੈਪਟਨ ਨੇ ਖੇਡਿਆ ਨਵਾਂ ਪੈਂਤਰਾ, ਬਾਜਵਾ ਨਾਲ ਮਿਲਾਇਆ ਹੱਥ
ਹਾਈਕਮਾਨ ਤੇ ਬਨਾਉਣਗੇ ਦਬਾਅ
ਚੰਡੀਗੜ੍ਹ। ਪੰਜਾਬ ਕਾਂਗਰਸ ਵਿਚ ਚੱਲ ਰਹੀ ਵਿਵਾਦ ਖ਼ਤਮ ਹੁੰਦੀ ਪ੍ਰਤੀਤ ਨਹੀਂ ਹੁੰਦੀ। ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਖ਼ਬਰ ਤੇਜ਼ ਹੁੰਦੀ ਜਾ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੁਰਾਣੇ ਕਾਂਗਰਸੀ ਆਗੂ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸਵੀਕਾਰ ਕਰਨ ਦੇ ਹੱਕ ਵਿੱਚ ਨਹੀਂ ਹਨ। ਸੂਤਰਾਂ ਅਨੁਸਾਰ, ਕੈਪਟਨ ਅਮਰਿੰਦਰ ਸਿੱਧੂ ਦਾ ਪੱਤਾ ਕੱਟਣ ਲਈ ਆਪਣੇ ਕੱਟੜ ਵਿਰੋਧੀ ਨੇਤਾਵਾਂ ਨੂੰ ਵੀ ਗਲੇ ਲਗਾਉਣ ਲਈ ਸਹਿਮਤ ਹੋ ਗਏ ਹਨ।
ਇਸ ਕਾਰਨ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੁਰਾਣੇ ਪੁਰਖ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨਾਲ ਗੱਲਬਾਤ ਕਰਦਿਆਂ ਕਾਂਗਰਸ ਹਾਈ ਕਮਾਂਡ ਲਈ ਭੰਬਲਭੂਸਾ ਪੈਦਾ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਸਿੱਧੂ ਨੂੰ ਰਸਤੇ ਤੋਂ ਹਟਾਉਣ ਲਈ ਪੁਰਾਣੇ ਕਾਂਗਰਸੀ ਆਗੂ ਨੂੰ ਮਹੱਤਵ ਦੇਣ ਦਾ ਮੁੱਦਾ ਉਠਾਇਆ ਜਾਵੇਗਾ।
ਇਨ੍ਹਾਂ ਸਥਿਤੀਆਂ ਵਿੱਚ, ਕੈਪਟਨ ਨੇ ਕਿਲ੍ਹਾਬੰਦੀ ਤੇਜ਼ ਕਰ ਦਿੱਤੀ ਹੈ ਅਤੇ ਹੁਣ ਇਸ ਮੁੱਦੇ ਨੂੰ ਸੰਸਦੀ ਕਮੇਟੀ ਵਿੱਚ ਉਠਾਉਣ ਲਈ ਪੂਰੀ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਨਾਲ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਲੋਕ ਸਭਾ, ਪੰਜਾਬ ਤੋਂ ਰਾਜ ਸਭਾ ਮੈਂਬਰ ਨਵਜੋਤ ਸਿੱਧੂ ਤੋਂ ਨਾਰਾਜ਼, ਪ੍ਰਤਾਪ ਸਿੰਘ ਬਾਜਵਾ ਦੇ ਦਿੱਲੀ ਵਿਖੇ ਘਰ ਬੈਠਕ ਕਰਨ ਦੀ ਤਿਆਰੀ ਕਰ ਰਹੀ ਹੈ। ਸੰਸਦ ਮੈਂਬਰ ਸਿੱਧੂ ਬਾਰੇ ਸੋਨੀਆ ਗਾਂਧੀ ਨੂੰ ਮਿਲਣ ਲਈ ਸਮਾਂ ਮੰਗਣਗੇ। ਸੂਤਰਾਂ ਅਨੁਸਾਰ ਇਹ ਸੰਸਦ ਮੈਂਬਰ ਸੋਨੀਆ ਗਾਂਧੀ ਨੂੰ ਅਪੀਲ ਕਰਨਗੇ ਕਿ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਨਾ ਬਣਾਇਆ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।
ਐਵੇਂ 2022 ਲਈ ਚਿਹਰਾ ਪੇਸ਼ ਕਰਦੇ ਨਾ ਫਿਰਨ ਪੰਜਾਬ ਦੇ ਲੀਡਰ, ਫੈਸਲਾ ਸਿਰਫ਼ ਹਾਈ ਕਮਾਨ ਦੇ ਹੱਥ : ਬਾਜਵਾ
ਕਿਹਾ, ਅਮਰਿੰਦਰ ਨਾਲ ਨਹੀਂ ਐ ਨਿੱਜੀ ਰੰਜਸ਼, ਵਿਚਾਰਾ ਦਾ ਐ ਸਿਰਫ਼ ਮਤਭੇਦ
ਕਿਹਾ, ਅਤੁਲ ਨੰਦਾ ਜੇਕਰ ਖ਼ੁਦ ਅਸਤੀਫ਼ਾ ਦਿੰਦੇ ਤਾਂ ਪੰਜਾਬ ਲਈ ਹੁੰਦਾ ਜਿਆਦਾ ਚੰਗਾ
ਰਿਟਾਇਰ ਅਧਿਕਾਰੀ ਖ਼ੁਦ ਹੀ ਛੱਡ ਕੇ ਚਲੇ ਜਾਣ ਸਰਕਾਰ, ਨਾ ਖ਼ਰਾਬ ਕਰਨ ਅਕਸ
ਚੰਡੀਗੜ, ਅਸ਼ਵਨੀ ਚਾਵਲਾ। ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਅਮਰਿੰਦਰ ਸਿੰਘ ਹੋਣਗੇ ਜਾਂ ਫਿਰ ਨਹੀਂ, ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਟਿੱਪਣੀ ਕਰਦੇ ਹੋਏ ਪੰਜਾਬ ਦੇ ਲੀਡਰਾਂ ਨੂੰ ਤਾੜਨਾ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਕਿਹੜਾ ਚਿਹਰਾ ਹੋਏਗਾ ਜਾਂ ਫਿਰ ਨਹੀਂ ਹੋਏਗਾ, ਇਹ ਐਲਾਨ ਕਰਨ ਵਾਲੇ ਪੰਜਾਬ ਦੇ ਲੀਡਰ ਕੌਣ ਹੁੰਦੇ ਹਨ। ਜੇਕਰ ਇਹ ਫੈਸਲੇ ਪੰਜਾਬ ਦੇ ਲੀਡਰ ਹੀ ਕਰਨ ਲਗ ਪਏ ਤਾਂ ਕਾਂਗਰਸ ਹਾਈ ਕਮਾਨ ਕੀ ਕੰਮ ਕਰੇਗੀ ? ਉਨਾਂ ਕਿਹਾ ਕਿ ਇਸ ਤਰਾਂ ਦੇ ਫੈਸਲੇ ਲੈਣ ਦਾ ਹੱਕ ਸਿਰਫ਼ ਕਾਂਗਰਸ ਹਾਈ ਦਾ ਹੈ ਅਤੇ ਉਨਾਂ ਵਲੋਂ ਹੀ ਇਹ ਫੈਸਲੇ ਲਏ ਜਾਣਗੇ। ਪੰਜਾਬ ਵਿੱਚ ਸੁਨੀਲ ਜਾਖੜ ਤੋਂ ਬਾਅਦ ਹੁਣ ਰਵਨੀਤ ਬਿੱਟੂ ਵੱਲੋਂ ਅਮਰਿੰਦਰ ਸਿੰਘ ਨੂੰ 2022 ਦਾ ਚਿਹਰਾ ਐਲਾਨੇ ਜਾਣ ’ਤੇ ਪ੍ਰਤਾਪ ਸਿੰਘ ਬਾਜਵਾ ਇਹ ਟਿੱਪਣੀ ਕਰ ਰਹੇ ਸਨ।
ਪ੍ਰਤਾਪ ਬਾਜਵਾ ਨੇ ਅੱਗੇ ਕਿਹਾ ਕਿ ਉਨਾਂ ਦੀ ਅਮਰਿੰਦਰ ਸਿੰਘ ਨਾਲ ਕੋਈ ਨਿੱਜੀ ਰੰਜਸ਼ ਜਾਂ ਫਿਰ ਦੁਸ਼ਮਣੀ ਨਹੀਂ ਹੈ, ਉਨਾਂ ਨਾਲ ਵਿਚਾਰਕ ਮਤਭੇਦ ਜਰੂਰ ਹਨ। ਇਸ ਲਈ ਇਹ ਕਹਿਣਾ ਗਲਤ ਹੋਏਗਾ ਕਿ ਉਹ ਕਦੇ ਇੱਕ ਫਰੇਮ ਵਿੱਚ ਨਹੀਂ ਆ ਸਕਦੇ ਹਨ ਜਾਂ ਫਿਰ ਇਕੱਠੇ ਨਹੀਂ ਬੈਠ ਸਕਦੇ। ਅਮਰਿੰਦਰ ਸਿੰਘ ਨਾਲ ਉਨਾਂ ਦੀ ਬੀਤੇ ਸਮੇਂ ਦੌਰਾਨ ਕੋਈ ਵੀ ਮੀਟਿੰਗ ਨਹੀਂ ਹੋਈ ਹੈ ਪਰ ਜੇਕਰ ਅਮਰਿੰਦਰ ਸਿੰਘ ਉਨਾਂ ਦੇ ਘਰ ਆਉਣਾ ਚਾਹੁਣ ਤਾਂ ਉਹ ਉਨਾਂ ਦਾ ਸੁਆਗਤ ਕਰਨਗੇ। ਉਨਾਂ ਕਿਹਾ ਕਿ ਕੋਈ ਵੀ ਟੀਮ ਸਿਰਫ਼ ਕੈਪਟਨ ਨਾਲ ਨਹੀਂ ਚੱਲਦੀ ਹੈ, ਕੈਪਟਨ ਤੋਂ ਇਲਾਵਾ ਟੀਮ ਵਿੱਚ 10 ਹੋਰ ਖਿਡਾਰੀ ਵੀ ਹੁੰਦੇ ਹਨ, ਜਿਨਾਂ ਦਾ ਬਰਾਬਰ ਦਾ ਰੋਲ ਹੁੰਦਾ ਹੈ।
ਇਥੇ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ ਪਰ ਇਸ ਦੇ ਨਾਲ ਹੀ ਪੁਰਾਣੇ ਲੀਡਰਾਂ ਨੂੰ ਵੀ ਅਣਗੌਲਿਆਂ ਨਹੀਂ ਕਰਨਾ ਚਾਹੀਦਾ ਹੈ, ਜਿਨਾਂ ਦੇ ਪਰਿਵਾਰਾਂ ਨੇ ਪਾਰਟੀ ਲਈ ਸ਼ਹਾਦਤਾਂ ਦਿੱਤੀ ਹੋਈਆਂ ਅਤੇ ਉਸ ਸਮੇਂ ਕਾਂਗਰਸ ਦਾ ਝੰਡਾ ਲੈ ਕੇ ਘੁੰਮਦੇ ਸਨ, ਜਦੋਂ ਕੋਈ ਕਾਂਗਰਸ ਦਾ ਨਾਅ ਤੱਕ ਨਹੀਂ ਲੈਂਦਾ ਸੀ।
ਅਤੁਲ ਨੰਦਾ ਨੇ ਅਸਤੀਫ਼ਾ ਕਿਉਂ ਨਹੀਂ ਦਿੱਤਾ ?
ਪ੍ਰਤਾਪ ਬਾਜਵਾ ਨੇ ਅਤੁਲ ਨੰਦਾ ਦੀ ਪਤਨੀ ਵਲੋਂ ਏ.ਜੀ. ਦਫ਼ਤਰ ਤੋਂ ਦਿੱਤੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਚੰਗਾ ਹੁੰਦਾ ਜੇਕਰ ਖ਼ੁਦ ਅਤੁਲ ਨੰਦਾ ਅਸਤੀਫ਼ਾ ਦੇ ਦਿੱਤੇ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਕਾਫ਼ੀ ਜਿਆਦਾ ਕੇਸ ਹਾਈ ਕੋਰਟ ਵਿੱਚ ਜਾਣੇ ਹਨ ਤੇ ਕਈ ਕੇਸ ਦੀ ਕਾਨੂੰਨੀ ਸਲਾਹ ਏ.ਜੀ. ਦਫ਼ਤਰ ਤੋਂ ਲਈ ਜਾਣੀ ਹੈ।
ਹੱਥ ਜੋੜ ਕੇ ਕਹਿੰਦਾ ਰਿਟਾਇਰ ਅਧਿਕਾਰੀ ਬਖ਼ਸ਼ਣ ਸਰਕਾਰ, ਛੱਡਣ ਅਹੁਦੇ
ਪ੍ਰਤਾਪ ਬਾਜਵਾ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਕਈ ਰਿਟਾਇਰ ਅਧਿਕਾਰੀ ਹੁਣ ਵੀ ਆਪਣੀ ਚਲਾ ਰਹੇ ਹਨ ਅਤੇ ਉਨਾਂ ਨੂੰ ਉਹ ਹੱਥ ਜੋੜ ਕੇ ਕਹਿੰਦੇ ਹਨ ਕਿ ਉਨਾਂ ਸਾਢੇ ਚਾਰ ਸਾਲ ਦੀ ਸਰਕਾਰ ਵਿੱਚ ਕਾਫ਼ੀ ਜਿਆਦਾ ਮੌਜ਼ਾ ਕਰ ਲਈਆਂ ਹਨ ਅਤੇ ਉਹ ਹੁਣ ਕਾਂਗਰਸ ਸਰਕਾਰ ਨੂੰ ਬਖ਼ਸ਼ਣ ਅਤੇ ਆਪਣੇ ਅਹੁਦੇ ਛੱਡ ਕੇ ਚਲੇ ਜਾਣ। ਉਨਾਂ ਕਿਹਾ ਕਿ ਉਨਾਂ ਤੋਂ ਠੀਕ ਢੰਗ ਨਾਲ ਕੰਮ ਨਹੀਂ ਹੋ ਰਿਹਾ ਹੈ ਅਤੇ ਇਸ ਨਾਲ ਅਕਸ ਕਾਂਗਰਸ ਸਰਕਾਰ ਦਾ ਖ਼ਰਾਬ ਹੁੰਦਾ ਨਜ਼ਰ ਆ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਕੈਪਟਨ ਖਿਲਾਫ਼ ਵਿਵਾਦਤ ਬਿਆਨ
ਜਲੰਧਰ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਕੈਪਟਨ ਵਿਰੋਧੀ ਰਵੱਈਆ ਦਿਖਾਇਆ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਬਾਜਵਾ ਨੇ ਟਵੀਟ ਕੀਤਾ ਕਿ ‘ਮੈਂ ਰਾਹੁਲ ਗਾਂਧੀ ਜੀ ਦੇ ਫੈਸਲੇ ਦਾ ਸੁਆਗਤ ਕਰਦਾ ਹਾਂ। ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਸ਼ਨ-13 ਲਈ ਜ਼ਿੰਮੇਵਾਰ ਬਣਾਇਆ ਗਿਆ ਹੈ ਪਰ ਅਖੀਰ ‘ਚ ਸਟੇਟ ਲੀਡਰਸ਼ਿਪ ਨੂੰ ਜ਼ਿੰਮੇਵਾਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਮਿਸਾਲ ਪੇਸ਼ ਕਰਨੀ ਚਾਹੀਦੀ ਹੈ ਅਤੇ ਜੇਕਰ ਅਜਿਹਾ ਨਹੀਂ ਕਰ ਸਕਦੇ ਤਾਂ ਦੂਜਿਆਂ ਨੂੰ ਸ਼ੋਭਾ ਵਧਾਉਣ ਦਾ ਮੌਕਾ ਦੇਣ। ਬਾਜਵਾ ਨੇ ਇਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਣ ਦੀ ਕੋਸ਼ਿਸ਼ ਕੀਤੀ ਹੈ। ਇਥੇ ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੋਕ ਸਭਾ ਚੋਣਾਂ ‘ਚ ਉਹ ਆਪਣੇ ਖੇਤਰਾਂ ‘ਚ ਸਹੀ ਕਾਰਗੁਜ਼ਾਰੀ ਨਹੀਂ ਦਿਖਾ ਸਕਣਗੇ ਜਾਂ ਉਨ੍ਹਾਂ ਦੇ ਖੇਤਰ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਹਾਰਿਆ ਤਾਂ ਉਨ੍ਹਾਂ ਦਾ ਅਹੁਦਾ ਖੋਹ ਲਿਆ ਜਾਵੇਗਾ। ਅਜਿਹੇ ‘ਚ ਕਾਂਗਰਸ ਦੇ ਮਿਸ਼ਨ-13 ਦਾ ਸਾਰਾ ਭਾਰ ਹੁਣ ਸੂਬੇ ਦੇ ਨੇਤਾਵਾਂ ‘ਤੇ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।