Terrible Fire - Sach Kahoon Punjabi
ਲੁਧਿਆਣਾ ’ਚ ਲੱਗੀ ਭਿਆਨਕ ਅੱਗ , ਸਵਿਫਟ ਕਾਰ ਸੜ ਕੇ ਸੁਆਹ
(ਸੱਚ ਕਹੂੰ ਨਿਊਜ਼)
ਲੁਧਿਆਣਾ । ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਅਤੇ ਸਵਿਫਟ ਕਾਰ ਸੜ ਕੇ ਸੁਆਹ ਹੋ ਗਈ। ਘਟਨਾ ਮਾਇਆ ਪੁਰੀ ਦੀ ਹੈ। ਸੁਭਾਸ਼ ਨਗਰ ਟਾਵਰ ਲਾਈਨ ਨੰਬਰ 2 ਵਿੱਚ ਉੱਨ ਦੇ ਗੋਦਾਮ ਵਿੱਚ ਅੱਗ ਲੱਗ ਗਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਜਿਵੇਂ ਹੀ ਇਲਾਕੇ ਦੇ ਲੋਕਾਂ ਨੇ ਦੇਖਿਆ ਕਿ ਗੋਦਾਮ ‘ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਲੋਕ ਖੁਦ ਵੀ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਗ ਕੁਝ ਦੇਰ ‘ਚ ਵੱਧ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਫਿਲਹਾਲ ਫਾਇਰ ਬ੍ਰਿਗੇਡ ਦੀਆਂ ਕਰੀਬ 7 ਤੋਂ 8 ਗੱਡੀਆਂ ਹੁਣ ਤੱਕ ਲਗਾਈਆਂ ਜਾ ਚੁੱਕੀਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਅੱਗ ਦਾ ਧੂੰਆਂ ਸ਼ਹਿਰ ‘ਚ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਿਹਾ ਹੈ। ਇਲਾਕਾ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਦੀਆਂ ਲਪਟਾਂ ਹੌਲੀ-ਹੌਲੀ ਨਾਲ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਰਹੀਆਂ ਹਨ। ਉੱਨ ਦੀ ਰਹਿੰਦ-ਖੂੰਹਦ ਦੇ ਗੋਦਾਮ ਕਾਰਨ ਅੱਗ ਨਹੀਂ ਬੁਝੀ। ਅੱਗ ਲੱਗਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਹਾਰਾਸ਼ਟਰ ਦੀ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ, ਤਿੰਨ ਦੀ ਮੌਤ, 12 ਜਖ਼ਮੀ
ਮਹਾਰਾਸ਼ਟਰ ਦੀ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ, ਤਿੰਨ ਦੀ ਮੌਤ, 12 ਜਖ਼ਮੀ
ਮੁੰਬਈ। ਮਹਾਰਾਸ਼ਟਰ ’ਚ ਪਾਲਘਰ ਜ਼ਿਲੇ ਦੇ ਬੋਈਸਰ ਇਲਾਕੇ ’ਚ ਇਕ ਕੈਮੀਕਲ ਫੈਕਟਰੀ ’ਚ ਭਿਆਨਕ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਬੋਇਸਰ ਫਾਇਰ ਬਿ੍ਰਗੇਡ ਨੇ ਦੱਸਿਆ, ‘‘ਫੈਕਟਰੀ ’ਚ ਬੁਆਇਲਰ ਫਟਣ ਕਾਰਨ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ’’। ਜ਼ਖਮੀਆਂ ਨੂੰ ਬੋਈਸਰ ਦੇ ਸ਼ਿੰਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤੁਗਲਕਾਬਾਦ ‘ਚ ਝੁੱਗੀਆਂ ‘ਚ ਲੱਗੀ ਭਿਆਨਕ ਅੱਗ
ਨਵੀਂ ਦਿੱਲੀ। ਦੱਖਣੀ ਦਿੱਲੀ ਦੇ ਤੁਗਲਕਾਬਾਦ ਦੀ ਝੁੱਗੀ ‘ਚ ਮੰਗਲਵਾਰ ਦੁਪਹਿਰ 12 ਵਜੇ ਭਾਰੀ ਅੱਗ ਲੱਗੀ। ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਨੂੰ ਅੱਗ ਲੱਗਣ ਦੀ ਜਾਣਕਾਰੀ ਮੰਗਲਵਾਰ ਨੂੰ 12.55 ਮਿੰਟ ‘ਤੇ ਦਿੱਤੀ ਗਈ।
ਜਿਸ ਤੋਂ ਬਾਅਦ 23 ਅੱਗ ਬੁਝਾਊ ਕਰਮਚਾਰੀਆਂ ਨੂੰ ਘਟਨਾ ਵਾਲੀ ਜਗ੍ਹਾਂ ‘ਤੇ ਭੇਜਿਆ ਗਿਆ ਅਤੇ ਸਵੇਰੇ ਤਿੰਨ ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ ਅਤੇ ਅਧਿਕਾਰੀ ਅਗਲੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਮੌਜੂਦ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੀਨ ‘ਚ ਲੱਗੀ ਭਿਆਨਕ ਅੱਗ
ਬੀਜਿੰਗ। ਚੀਨ ਦੇ ਦੱਖਣ-ਪੱਛਮੀ ਰਾਜ ਯੁਨਾ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ‘ਤੇ ਕਾਬੂ ਪਾਉਣ ਲਈ 1300 ਤੋਂ ਵੱਧ ਅੱਗ ਬੁਝਾਉਣ ਵਾਲੇ ਜੁਟੇ ਹੋਏ ਹਨ। ਸਥਾਨਕ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਦੁਪਹਿਰ ਕਰੀਬ 3.33 ਵਜੇ ਐਨਨਿੰਗ ਸ਼ਹਿਰ ਵਿਚ ਅੱਗ ਲੱਗੀ ਅਤੇ ਐਤਵਾਰ ਸਵੇਰ ਤਕ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਬੁਝਾਉਣ ਵਾਲੇ ਅਜੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ਦੇ ਇੱਕ ਗੋਦਾਮ ‘ਚ ਲੱਗੀ ਭਿਆਨਕ ਅੱਗ
ਨਵੀਂ ਦਿੱਲੀ। ਉੱਤਰੀ ਦਿੱਲੀ ਦੇ ਟਿਕਰੀ ਬਾਰਡਰ ਖੇਤਰ ‘ਚ ਬੁੱਧਵਾਰ ਨੂੰ ਇਕ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਕਰੀਬ 30 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਦੇ ਸੂਤਰਾਂ ਅਨੁਸਾਰ ਅੱਗ ਅੱਜ ਯਾਨੀ ਬੁੱਧਵਾਰ ਤੜਕੇ ਕਰੀਬ 2.30 ਵਜੇ ਲੱਗੀ ਅਤੇ ਹਾਲੇ ਤੱਕ ਇਸ ‘ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਅੱਗ ਲੱਗਣ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।
ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਦੌਰਾਨ ਦਿੱਲੀ ‘ਚ ਅੱਗ ਦੀਆਂ ਕਈ ਵੱਡੀਆਂ ਘਟਨਾਵਾਂ ਹੋਈਆਂ ਹਨ, ਜਿਸ ‘ਚ ਕਰੀਬ 100 ਲੋਕਾਂ ਦੀ ਜਾਨ ਜਾ ਚੁਕੀ ਹੈ। ਇਸ ‘ਚ ਅਨਾਜ ਮੰਡੀ ‘ਚ ਲੱਗੀ ਅੱਗ ‘ਚ 45 ਤੋਂ ਵਧ ਲੋਕਾਂ ਦੀ ਜਾਨ ਚੱਲੀ ਗਈ ਸੀ। ਉੱਥੇ ਹੀ ਕਰੋਲ ਬਾਗਲ ਦੇ ਅਰਪਿਤ ਹੋਟਲ ‘ਚ ਲੱਗੀ ਅੱਗ ‘ਚ ਕਈ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਸ ਇਲਾਕਿਆਂ ‘ਚ ਹੋਟਲਾਂ ਲਈ ਨਵੇਂ ਨਿਯਮ ਬਣਾਏ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਬੱਚੀ ਸਮੇਤ ਪੰਜ ਦੀ ਮੌਤ
ਲਖਨਊ (ਏਜੰਸੀ)। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਇੰਦਰਾਨਗਰ ਖ਼ੇਤਰ ‘ਚ ਗੈਸ ਚੁੱਲ੍ਹੇ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ ‘ਚ ਇੱਕ ਜੋੜਾ ਤੇ ਬੱਚੀ ਸਮੇਤ ਪਰਿਵਾਰ ਦੇ ਪੰਜ ਜੀਆਂ ਦੀ ਸੜ ਕੇ ਮੌਤ ਹੋਣ ਦਾ ਸਮਾਚਾਰ ਹੈ। ਪੁਲਿਸ ਸੂਤਰਾਂ ਨੇ ਬੁੱਧਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਉ੍ਹਨਾ ਦੱਸਿਆ ਕਿ ਇੰਦਰਾਨਗਰ ਖ਼ੇਤਰ ‘ਚ ਮਾਇਆਵਤੀ ਕਲੋਨੀ ਦੇ ਕੋਲ ਰਾਮ ਵਿਹਾਰ ਫੇਜ-2 ‘ਚ ਟੀ ਐੱਨ ਸਿੰਘ ਦੇ ਘਰ ‘ਚ ਬਣਾਏ ਗਏ ਗੈਸ ਚੁੱਲ੍ਹੇ ਦੇ ਗੋਦਾਮ ‘ਚ ਦੇਰ ਰਾਤ ਅੱਗ ਲੱਗ ਗਈ। ਹਾਦਸੇ ‘ਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਸੜ ਕੇ ਮੌਤ ਹੋ ਗਈ ਹੈ। (Fire)
ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸ਼ਾਰਟ ਸਰਕਟ ਨਾਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਨੂੰ ਅੱਗ ਲੱਗਣ ਦੀ ਸੂਚਨਾ ਰਾਤ ਕਰੀਬ ਪੌਣੇ ਤਿੰਨ ਵਜੇ ਮਿਲੀ। ਸੂਚਨਾ ‘ਤੇ ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਿਸ ਨੇ ਮੌਕੇ ‘ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤਾ। ਅੱਗ ‘ਤੇ ਕਾਬੂ ਪਾਉਣ ਲਈ ਘਟਨਾ ਸਥਾਨ ‘ਤੇ 12 ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਪਹੁੰਚੀਆਂ। ਉਨ੍ਹਾਂ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਪੁਲਿਸ ਅਨੁਸਾਰ ਹਾਦਸੇ ਦੇ ਸਮੇਂ ਮਕਾਨ ਮਾਲਕ ਟੀਐੱਨ ਸਿੰਘ ਬਾਹਰ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 31 ਸਾਲਾਂ ਦੇ ਸੁਮਿਤ ਸਿੰਘ, ਉਨ੍ਹਾ ਦੀ ਪਤਨੀ ਵੰਦਨਾ ਸਿੰਘ ਤੇ ਛੇ ਮਹੀਨੇ ਦੀ ਬੱਚੀ ਬੇਬੀ ਤੋਂ ਇਲਾਵਾ ਜੂਲੀ ਸਿੰਘ (48) ਤੇ 50 ਸਾਲਾ ਡਬਲੂ ਸਿੰਘ ਦੇ ਰੂਪ ‘ਚ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
(Fire)