Involved - Sach Kahoon Punjabi
ਕਿਸੇ ਹੋਰ ਦੇ ਯੁੱਧ ‘ਚ ਸ਼ਾਮਲ ਨਹੀਂ ਹੋਵੇਗਾ ਪਾਕਿਸਤਾਨ : ਇਮਰਾਨ | Pakistan
ਇਸਲਾਮਾਬਾਦ (ਏਜੰਸੀ)। ਅਮਰੀਕਾ ਅਤੇ ਇਰਾਨ ਵਿਚਕਾਰ ਤਨਾਅ ਦੇ ਸਿਖਰ ‘ਤੇ ਪਹੁੰਚਣ ਦਰਮਿਆਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਪਾਕਿਸਤਾਨ Pakistan ਕਿਸੇ ਹੋਰ ਦੇ ਯੁੱਧ ‘ਚ ਸ਼ਾਮਲ ਨਹੀਂ ਹੋਵੇਗਾ ਕਿਉਂਕਿ ਉਹ ਪਹਿਲਾਂ ਅਜਿਹੀ ਗਲਤੀ ਕਰ ਚੁੱਕਿਆ ਹੈ। ਪਰ ਉਹ ਹੋਰ ਦੇਸ਼ਾਂ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਦੂਰ ਕਰਨ ਦਾ ਯਤਨ ਕਰੇਗਾ। ਖਾਨ ਨੇ ਇੱਥੇ ਇੱਕ ਪ੍ਰੋਗਰਾਮ ਦੌਰਾਨ ਅਮਰੀਕਾ ਅਤੇ ਇਰਾਨ ਵਿਚਕਾਰ ਇੱਕ ਵਾਰ ਫਿਰ ਵਿਚੋਲਗੀ ਕਰਨ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਮੈਂ ਅੱਜ ਆਪਣੀ ਵਿਦੇਸ਼ੀ ਨੀਤੀ ਦਾ ਜ਼ਿਕਰ ਕਰਨਾ ਚਾਹਾਂਗਾ ਕਿ ਹੋਰ ਦੇਸ਼ਾਂ ਦੇ ਯੁੱਧ ‘ਚ ਸ਼ਾਮਲ ਹੋਣ ਦੀਆਂ ਆਪਣੀਆਂ ਪਹਿਲੀਆਂ ਗਲਤੀਆਂ ਨੂੰ ਨਹੀਂ ਦੁਹਰਾਵਾਂਗਾ। ਪਾਕਿਸਤਾਨ ਕਿਸੇ ਹੋਰ ਦੇ ਯੁੱਧ ‘ਚ ਸ਼ਾਮਲ ਨਹੀਂ ਹੋਵੇਗਾ। ਪਾਕਿਸਤਾਨ ਹੋਰ ਦੇਸ਼ਾਂ ਵਿਚਕਾਰ ਸ਼ਾਂਤੀ ਸਥਾਪਿਤ ਕਰਨ ਦਾ ਯਤਨ ਕਰਨ ਵਾਲਾ ਦੇਸ਼ ਬਣੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਰਾਨ-ਸਾਊਦੀ ਅਰਬ ਅਤੇ ਅਮਰੀਕਾ-ਇਰਾਨ ਵਿਚਕਾਰ ਜਾਰੀ ਮਤਭੇਦਾਂ ਨੂੰ ਦੋਰ ਕਰਨ ਲਈ ਪਾਕਿਸਤਾਨ ਹਰ ਸੰਭਵ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਇਰਾਨ ਅਤੇ ਸਾਊਦੀ ਅਰਬ ਵਿਚਕਾਰ ਮੈਤ੍ਰੀਪੂਰਨ ਸਬੰਧਾਂ ਨੂੰ ਦੁਬਾਰਾ ਮਧੁਰ ਕਰਨ ਦਾ ਯਤਨ ਕਰਾਂਗੇ। ਮੈਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੀ ਇਰਾਨ ਅਤੇ ਅਮਰੀਕਾ ਵਿਚਾਕਰ ਮਤਭੇਦਾਂ ਨੂੰ ਦੂਰ ਕਰਨ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਹੈ।
ਖਾਨ ਨੇ ਪੱਛਮੀ ਏਸ਼ੀਆ ‘ਚ ਵਧਦੇ ਤਨਾਅ ਦੇ ਮੱਦੇਨਜ਼ਰ ਕਿਹਾ ਕਿ ਯੁੱਧ ਨਾਲ ਕੋਈ ਵੀ ਜੇਤੂ ਨਹੀਂ ਹੁੰਦਾ ਹੈ
ਅਤੇ ਯੁੱਧ ‘ਚ ਜਿੱਤਣ ਵਾਲਾ ਹੀ ਅਸਲ ਹਾਰਨ ਵਾਲਾ ਹੁੰਦਾ ਹੈ।
ਪਾਕਿਸਤਾਨ ਨੇ ਅਤੀਤ ‘ਚ ਅੱਤਵਾਦ ਦੇ ਖਿਲਾਫ਼ ਯੁੱਧ ‘ਚ ਹਿੱਸਾ ਲੈ ਕੇ ਭਾਰੀ ਕੀਮਤ ਭੁਗਤੀ ਸੀ
ਪਰ ਹੁਣ ਉਹ ਕਿਸੇ ਹੋਰ ਦੇਸ਼ ਦੇ ਨਾਲ ਯੁੱਧ ‘ਚ ਸ਼ਾਮਲ ਹੋਣ ਦੀ
ਬਜਾਇ ਹੋਰ ਦੇਸ਼ ਵਿਚਕਾਰ ਮਤਭੇਦਾਂ ਨੂੰ ਦੂਰ ਕਰਨ ਦਾ ਯਤਨ ਕਰੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀ ਆਈ ਏ ਇੰਸਪੈਕਟਰ ‘ਤੇ ਹੋਇਆ ਹੈ ਮਾਮਲਾ ਦਰਜ
ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਅੱਜ ਇਕ ਵੱਡੀ ਕਾਰਵਾਈ ਕਰਦੇ ਹੋਏ Phone tapping ਦੇ ਮਾਮਲੇ ‘ਚ ਸਮਾਣਾ ਤੋਂ ਨਾਭਾ ਤਬਦੀਲ ਹੋਏ ਸੀ.ਆਈ. ਇੰਸਪੈਕਟਰ ਵਿਜੈ ਕੁਮਾਰ ਦੇ ਖਿਲਾਫ਼ ਕੁਰਪਸ਼ਨ ਐਕਟ ਦੇ ਅਧੀਨ ਮੁਕੱਦਮਾ ਦਰਜ ਕੀਤਾ ਹੈ। ਪਟਿਆਲਾ ਦੇ ਸਿਵਲ ਲਾਈਨ ਥਾਣੇ ‘ਚ ਮੁਕੱਦਮਾ ਦਰਜ ਕੀਤਾ ਗਿਆ ਹੈ ਕਿ ਵਿਜੈ ਕੁਮਾਰ ਨੇ ਇੱਕ ਕਾਂਗਰਸ ਦੇ ਐੱਮ.ਐੱਲ. ਦੇ ਪੀ.ਏ. ਦੇ ਕਹਿਣ ਤੇ ਕੁੱਝ ਵਿਅਕਤੀਆਂ ਨੂੰ ਰਿਸ਼ਵਤ ਲੈਣ ਤੋਂ ਬਾਅਦ ਛੱਡ ਦਿੱਤਾ ਸੀ।
ਜਾਣਕਾਰੀ ਮੁਤਾਬਕ ਕੋਟਭਾਈ ਦੇ ਐੱਮ.ਐੱਲ. ਏ. ਪ੍ਰੀਤਮ ਸਿੰਘ ਦੇ ਪੀ.ਏ. ਦੇ ਕਹਿਣ ਮੁਤਾਬਕ ਵਿਜੈ ਕੁਮਾਰ ਵੱਲੋਂ ਇਨ੍ਹਾਂ ਦੋਸ਼ੀਆਂ ਛੱਡ ਦਿੱਤਾ ਗਿਆ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਨੂੰ ਛੱਡਣ ਦੇ ਲਈ 30 ਲੱਖ ਰੁਪਿਆ ਰਿਸ਼ਵਤ ਦੇ ਤੌਰ ਤੇ ਲਏ ਗਏ ਹਨ।
ਇਹ ਵੀ ਦੋਸ਼ ਹੈ ਕਿ ਇੰਸਪੈਕਟਰ ਵਿਜੈ ਕੁਮਾਰ ਨੇ 11 ਲੱਖ ਅਤੇ ਕੋਟ ਭਾਈ ਦੇ ਐੱਮ.ਐੱਲ.ਏ. ਪ੍ਰੀਤਮ ਸਿੰਘ ਦੇ ਪੀ.ਏ. ਜੋਨੀ ਵਲੋਂ 19 ਲੱਖ ਰੁਪਏ ਲਏ ਗਏ। ਵਿਜੈ ਕੁਮਾਰ ਵੱਲੋਂ ਕੁੱਝ ਵਿਅਕਤੀ ਹਿਰਾਸਤ ਵਿਚ ਲਏ ਸਨ, ਜਿਨ੍ਹਾਂ ਵਿਚ ਇਕ ਬਠਿੰਡਾ ਦਾ ਨਿਵਾਸੀ ਸੀ ਅਤੇ ਉਨ੍ਹਾਂ ਨੂੰ ਐੱਨ.ਡੀ.ਪੀ.ਐੱਸ. ਦੇ ਝੂਠੇ ਮੁੱਕਦਮੇ ਵਿਚ ਫਸਾਉਣ ਦੀ ਧਮਕੀ ਦਿੰਦੇ ਹੋਏ 50 ਲੱਖ ਦੀ ਮੰਗ ਕੀਤੀ ਅਤੇ 30 ਲੱਖ ਵਿੱਚ ਸਮਝੌਤਾ ਹੋਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਸਰਕਾਰੀ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਦਾਨ
ਕਿਰਨ ਰੱੱਤੀ/ਬੁੱਟਰ ਬੱਧਨੀ\ਅਜੀਤਵਾਲ।  ਡੇਰਾ ਸੱਚਾ ਸੌਦਾ ਸਰਸਾ ਵੱਲੋਂ 134 ਮਾਨਵਤਾ ਭਲਾਈ ਕਾਰਜਾਂ ਤਹਿਤ ਬਲਾਕ ਬੁਟਰ ਬੱਧਨੀ ਦੇ ਪਿੰਡ ਤਖਾਣਵੱਧ ਦੇ ਡੇਰਾ ਸ਼ਰਧਾਲੂ ਬੂੜ ਸਿੰਘ ਇੰਸਾਂ ਦਾ ਨਾਂਅ ਵੀ ਸਰੀਰਦਾਨੀਆਂ ‘ਚ ਸ਼ਾਮਲ ਹੋ ਗਿਆ ਹੈ ਡੇਰਾ ਸ਼ਰਧਾਲੂ ਬੂੜ ਸਿੰਘ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਹਨਾਂ ਦਾ ਮ੍ਰਿਤਕ ਸਰੀਰ ਮਾਨਵਤਾ ਭਲਾਈ ਕਾਰਜਾਂ ਹਿੱਤ ਦਾਨ ਕਰ ਦਿੱਤਾ ਜਾਣਕਾਰੀ ਅਨੁਸਾਰ ਡੇਰਾ ਸ਼ਰਧਾਲੂ ਬੂੜ ਸਿੰਘ ਇੰਸਾਂ ਅੱਜ ਇਸ ਨਾਸ਼ਵਾਨ ਸੰਸਾਰ ਨੂੰ ਛੱਡ ਕੇ ਮਾਲਕ ਦੇ ਚਰਨਾਂ ਵਿਚ ਜਾ ਬਿਰਾਜੇ ।
ਉਹ ਡੇਰਾ ਸੱਚਾ ਸੌਦਾ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਸਨ, ਉਹਨਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ‘ਤੇ ਚਲਦਿਆਂ ਆਪਣੇ ਪੂਰੇ ਸਰੀਰਦਾਨੀ ਦੇ ਫਾਰਮ ਭਰੇ ਹੋਏ ਸਨ, ਅੱਜ ਉਹਨਾਂ ਦੀ ਅੰਤਿਮ ਇੱਛਾ ਅਨੁਸਾਰ ਉਹਨਾਂ ਦੀ ਮੌਤ ਤੋਂ ਬਾਅਦ ਉਹਨਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਵਾਸਤੇ ਸਰਕਾਰੀ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਾਨ ਕੀਤਾ ਗਿਆ ਤਾਂ ਕਿ ਉਸ ਮ੍ਰਿਤਕ ਸਰੀਰ ‘ਤੇ ਮੈਡੀਕਲ ਖੋਜ ਕਰ ਰਹੇ ਡਾਕਟਰ ਆਪਣਾ ਭਵਿੱਖ ਉਜਵਲ ਕਰ ਸਕਣ।
ਇਸ ਮੌਕੇ ਸਰਪੰਚ ਰਵੀ ਸ਼ਰਮਾ ਨੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਡੇਰਾ ਸੱਚਾ ਸੌਦਾ ਦਾ ਮਾਨਵਤਾ ਉਪਰ ਇਹ ਬਹੁਤ ਵੱਡਾ ਪਰਉਪਕਾਰ ਹੈ, ਜਿਸ ਕਾਰਨ ਸਾਡੇ ਸਮਾਜ ਨੂੰ ਨਵੇਂ ਤਜ਼ਰਬੇਕਾਰ ਡਾਕਟਰ ਮਿਲਣਗੇ ਉਨ੍ਹਾਂ ਅੱਗੇ ਕਿਹਾ ਕਿ ਸਰੀਰਦਾਨ ਕਰਨਾ ਬਹੁਤ ਵੱਡੀ ਗੱਲ ਹੈ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਇਸ ਸਮਾਜ ਵਿੱਚ ਅਜਿਹਾ ਮਾਨਵਤਾ ਨੂੰ ਸਮਰਪਿਤ ਕਾਰਜ ਕਰਨਾ ਬਹੁਤ ਵੱਡੇ ਹੌਸਲੇ ਵਾਲੀ ਗੱਲ ਹੈ।
ਇਸ ਮੌਕੇ ਸੱਚਖੰਡਵਾਸੀ ਬੂੜ ਸਿੰਘ ਇੰਸਾਂ ਦੇ ਸਪੁੱਤਰ ਗੁਰਸੇਵਕ ਸਿੰਘ, ਨੂੰਹ ਵੀਰਪਾਲ ਕੌਰ, ਨਵਜੋਤ ਸਿੰਘ ਪੋਤਰਾ, ਜੈਸਮੀਨ ਕੌਰ ਪੋਤਰੀ, ਭੰਗੀਦਾਸ ਕੁਲਵਿੰਦਰ ਇੰਸਾਂ, ਸਾਬਕਾ ਸਰਪੰਚ ਹਰਦੇਵ ਸਿੰਘ, ਸਬਾਕਾ ਸਰਪੰਚ ਸੱਤਪਾਲ ਸਿੰਘ, ਦੇਸ ਰਾਜ, ਅਮਰਜੀਤ ਸਿੰਘ, ਦੇਵ ਸਿੰਘ ਅਜੀਤਵਾਲ, ਨਿੱਕਾ ਕੋਕਰੀ, ਰਾਜ ਕੁਮਾਰ ਰਾਜੂ, ਜੀਵਨ ਕੁਮਾਰ, ਇੰਦਰਜੀਤ ਸਿੰਘ, ਇਕਬਾਲ ਸਿੰਘ, ਜਸਪਾਲ ਸਿੰਘ, ਬਲਾਕ ਭੰਗੀਦਾਸ ਸੁਭਾਸ਼ ਇੰਸਾ’ ਰਾਣਾ ਸਿੰਘ ਚੁਗਾਵਾਂ, ਸਾਧੂ ਸਿੰਘ, ਤਾਰਾ ਸਿੰਘ ਬੱਧਨੀ, ਹਰਜਿੰਦਰ ਸਿੰਘ ਡਾਲਾ, ਗੁਰਜੀਤ ਸਿੰਘ ਢੁੱਡੀਕੇ, ਬੁੱਧ ਰਾਮ ਮੱਦੋਕੇ (ਸਾਰੇ 15 ਮੈਂਬਰ) ਗੁਰਮੇਲ ਸਿੰਘ ਬੁੱਟਰ, ਗੁਰਸੇਵਕ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ ਕਾਉਂਕੇ ਕਲਾਂ, ਗੁਰਮੇਲ ਸਿੰਘ, ਮਾਸਟਰ ਭਗਵਾਨ ਦਾਸ, ਬਲਾਕ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਜਿੰਮੇਵਾਰ ਭਾਈ-ਭੈਣ ਬਹੁਤ ਵੱਡੀ ਗਿਣਤੀ ਵਿਚ ਹਾਜ਼ਰ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਐੱਸ ‘ਚ ਸ਼ਾਮਲ ਹੋਣ ‘ਤੇ ਮਿਲੀ 20 ਸਾਲ ਦੀ ਸਜ਼ਾ
ਨਿਊਯਾਰਕ (ਏਜੰਸੀ)। ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਨਿਊਯਾਰਕ ਦੇ ਇੱਕ ਨਿਵਾਸੀ ਦੀ ਅੱਤਵਾਦੀ ਸੰਗਠਨ ਆਈਐੱਸ ‘ਚ ਸ਼ਾਮਲ ਹੋਣ ਲਈ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕੀ ਨਿਆਂ ਵਿਭਾਗ ਦੇ ਸ਼ੁੱਕਰਵਾਰ ਨੂੰ ਜਾਰੀ ਇੱਕ ਪ੍ਰੈੱਸ ਬਿਆਨ ਅਨੁਸਾਰ ਅਦਾਲਤ ਨੇ ਨਿਊਯਾਰਕ ਨਿਵਾਸੀ ਮੁਹੰਮਦ ਰਫੀਕ ਨਾਜੀ ਨੂੰ 20 ਸਾਲ ਦੀ ਸਜ਼ਾ ਸੁਣਾਈ ਨਾਲ ਹੀ ਇਸਲਾਮਿਕ ਸਟੇਟ ਆਫ਼ ਇਰਾਕ ਅਤੇ ਅਲ ਸ਼ਾਮ ਨੂੰ ਸਹਾਇਕ ਸਮੱਗਰੀ ਅਤੇ ਵਸੀਲੇ ਉਪਲੱਬਧ ਕਰਵਾਉਣ ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਨਾਜੀ 2015 ‘ਚ ਆਈਐੱਸ ‘ਚ ਸ਼ਾਮਲ ਹੋਣ ਲਈ ਯਮਨ ਦੀ ਯਾਤਰਾ ਕੀਤੀ ਸੀ ਅਤੇ ਜਿਹਾਦੀ ਹਿੰਸਾ ਨੂੰ ਉਤਸ਼ਾਹ ਦੇਣ ਲਈ ਵਪਾਸ ਪਰਤਿਆ ਸੀ।
ਨਿਆਂ ਵਿਭਾਗ ਨੂੰ ਖੂਫ਼ੀਆ ਸੂਤਰਾਂ ਨੇ ਦੱਸਿਆ ਕਿ ਨਾਜੀ ਨਿਊਯਾਰਕ ‘ਚ ਅੱਤਵਾਦੀ ਹਮਲਾ ਕਰਨਾ ਚਾਹੁੰਦਾ ਸੀ। ਉਹ ਫਰਾਂਸ ਦੇ ਨੀਸ ਸ਼ਹਿਰ ‘ਤੇ 2016 ‘ਚ ਹੋਏ ਟਰੱਕ ਹਮਲੇ ਦੀ ਤਰਜ਼ ‘ਤੇ ਹਮਲਾ ਕਰਨਾ ਚਾਹੁੰਦਾ ਸੀ। ਜਿਸ ‘ਚ 86 ਲੋਕ ਮਾਰੇ ਗਏ ਸਨ ਨਾਜੀ ਨੂੰ ਫਰਵਰੀ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਉਹ ਸਾਲ 2016 ‘ਚ ਨਿਊਯਾਰਕ ਦੇ ਬੁਲਕਿਨ ਗਿਰਫ਼ਤਾਰੀ ਤੋਂ ਬਾਅਦ ਤੋਂ ਜੇਲ ‘ਚ ਬੰਦ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੱਟੋ ਉਪਾਧਿਆਏ ਦੀ ਰਿਪੋਰਟ ਨੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਖੜੇ ਕੀਤੇ ਸਵਾਲ
ਨਾਭਾ (ਤਰੁਣ ਕੁਮਾਰ ਸ਼ਰਮਾ) । ਨਾਭਾ ਵਿਖੇ ਪੁੱਜੇ ਪਟਿਆਲਾ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਸੂਬੇ ਵਿੱਚ ਵਾਪਰ ਰਹੇ ਵੱਖ ਵੱਖ ਅਪਰਾਧਾਂ ਵਿੱਚ ਸਿਆਸਤਦਾਨਾਂ ਤਾਂ ਸ਼ਾਮਲ ਹਨ ਹੀ ਬਲਕਿ ਪੁਲਿਸ ਵੀ ਸ਼ਾਮਲ ਹੈ, ਫਿਰ ਚਾਹੇ ਅਪਰਾਧ ਲੁੱਟ ਖੋਹ ਦਾ ਹੋਵੇ ਜਾਂ ਵਿੱਤੀ ਪੱਧਰ ਦੇ ਹੋਣ ਜਾਂ ਹੋਰ ਕਿਸਮ ਦੇ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਕਾਂਗਰਸੀ ਵਿਧਾਇਕ ਵੀ ਕਰ ਰਹੇ ਹਨ। ਜੀਰੇ ਦੇ ਵਿਧਾਇਕ ਕੁਲਬੀਰ ਜੀਰਾ ਨੇ ਕਿਹਾ ਹੈ ਕਿ ਮਾਫੀਆ ਸਰਗਰਮ ਹੈ ਅਤੇ ਪੁਲਿਸ ਵੀ ਇਸ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਚੱਟੋਉਪਦਿਆਏ ਦੀ ਰਿਪੋਰਟ ਤੋ ਸਾਫ ਹੈ ਕਿ ਡਰੱਗ ਮਨੀ ਟ੍ਰੇਲ ਦਾ ਪੈਸਾ ਡੀਜ਼ੀਪੀ ਤੱਕ ਵੀ ਪੁੱਜਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ‘ਸਿਟ’ ਨੇ ਵੀ ਕਈ ਸਿਆਸੀ ਆਗੂਆਂ ਵੱਲ ਇਸ਼ਾਰਾ ਕੀਤਾ ਸੀ ਜਿਨ੍ਹਾਂ ਸੰਬੰਧੀ ਰਿਪੋਰਟ ਪੇਸ਼ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਅਤੇ ਕਾਕਾ ਰਣਦੀਪ ਸਿੰਘ ਨੇ ਕਹਿ ਦਿੱਤਾ ਹੈ ਕਿ ਸੂਬੇ ਵਿੱਚ ਨਸ਼ਾ ਅਜੇ ਬੰਦ ਨਹੀਂ ਹੋਇਆ ਹੈ ਅਤੇ ਡਰੱਗ ਮਾਫੀਆ ਅਜੇ ਵੀ ਸਰਗਰਮ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵੱਡੀਆਂ ਖ਼ਬਰਾਂ ਹੇਠ ਇਹ ਮੁੱਦੇ ਦਬ ਜਾਂਦੇ ਹਨ ਜਦਕਿ ਅਜੇ ਤੱਕ ਕੋਈ ਵੀ ਵੱਡਾ ਮਗਰਮੱਛ ਜਾਂ ਤਸਕਰ ਕਾਬੂ ਨਹੀ ਕੀਤਾ ਗਿਆ ਹੈ ਜਦਕਿ ਸੂਬੇ ਵਿੱਚ ਅੱਜ ਵੀ ਹਰ ਰੋਜ਼ ਕਿਸੇ ਨਾ ਕਿਸੇ ਥਾਂ ਨਸ਼ੇ ਕਾਰਨ ਨੌਜਵਾਨ ਆਪਣੇ ਜੀਵਨ ਤੋ ਹੱਥ ਧੋ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਰਤਾਂ ਪੂਰੀਆਂ ਕਰਨ ‘ਤੇ ਸਬੰਧਤ ਫਾਈਲ ਕਲੀਅਰ ਕਰ ਦਿੱਤੀ ਜਾਵੇਗੀ : ਅਰੁਣਾ ਚੌਧਰੀ
ਪਟਿਆਲਾ (ਸੱਚ ਕਹੂੰ ਨਿਊਜ਼) ਪੰਜਾਬ ਸਰਕਾਰ ਦੀ ਟਰਾਂਸਪੋਰਟ ਪੀ. ਆਰ. ਟੀ. ਸੀ. ਵੱਲੋਂ 100 ਨਵੀਆਂ ਬੱਸਾਂ ਖਰੀਦਣ ਵਿੱਚ ਟਰਾਂਸ ਪੋਰਟ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਰੋੜਾ ਬਣੀ ਹੋਈ ਹੈ ਇਸ ਕਰ ਕੇ ਪਿਛਲੇ 7 ਮਹੀਨਿਆਂ ਤੋਂ ਫਾਈਲ ਮੰਤਰੀ ਪੱਧਰ ‘ਤੇ ਅਟਕੀ ਹੋਈ ਹੈ ਇਸ ਕਾਰਨ ਪੀ. ਆਰ. ਟੀ. ਸੀ. ਨੂੰ ਮਾਲੀ ਨੁਕਸਾਨ ਵੀ ਉਠਾਉਣਾ ਪੈ ਰਿਹਾ ਹੈ ਟਰਾਂਸਪੋਰਟ ਮੰਤਰੀ ਵੱਲੋਂ ਲਗਾਤਾਰ ਇੱਕ ਤੋਂ ਇੱਕ ਇਤਰਾਜ਼ ਲਾ ਕੇ ਫਾਈਲ ਰੋਕੀ ਜਾ ਰਹੀ ਹੈ ਇਸ ਕਾਰਨ ਮੰਤਰੀ ਕਾਰਗੁਜ਼ਾਰੀ ‘ਤੇ ਕਈ ਤਰ੍ਹਾਂ ਦੇ ਸਵਾਲ ਉੱਠੇ ਹਨ
ਜਾਣਕਾਰੀ ਅਨੁਸਾਰ ਪੀ. ਆਰ. ਟੀ. ਸੀ. 25 ਕਰੋੜ ਦੀ ਲਾਗਤ ਨਾਲ 100 ਨਵੀਆਂ ਬੱਸਾਂ ਖਰੀਦਣੀਆਂ ਚਾਹੁੰਦੀ ਹੈ ਤਾਂ ਜੋ ਲੋਕਾਂ ਨੂੰ ਬਿਹਤਰੀਨ ਟਰਾਂਸਪੋਰਟ ਸੁਵਿਧਾ ਦੇ ਸਕਣ ਇਸ ਮੌਕੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 100 ਨਵੀਆਂ ਬੱਸਾਂ ਖਰੀਦਣਾ ਵਿੱਤੀ ਤੌਰ ‘ਤੇ ਸਹੀ ਹੈ ਜਾਂ ਗਲਤ? ਇਸ ਤੀ ਜਾਂਚ ਕਰਨਾ ਮੇਰੀ ਡਿਊਟੀ ਬਣਦੀ ਹੈ ਉਨ੍ਹਾਂ ਕਿਹਾ ਕਿ ਜੇਕਰ ਪੀ. ਆਰ. ਟੀ. ਸੀ. ਸ਼ਰਤਾਂ ਪੂਰੀਆਂ ਕਰ  ਦਿੰਦੀ ਹੈ ਤਾਂ ਸਬੰਧਤ ਫਾਈਲ ਨੂੰ ਕਲੀਅਰ ਕਰ ਦਿੱਤੀ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਲਾਸ਼ੀ ਦੌਰਾਨ ਕੀਤੇ ਗਏ ਬਰਾਮਦ
ਫਿਰੋਜ਼ਪੁਰ, ਸਤਪਾਲ ਥਿੰਦ
ਪਾਕਿਸਤਾਨ ਦੇ ਸਮੱਲਗਰਾਂ ਨਾਲ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ‘ਚ ਬੰਦ ਕੈਦੀਆਂ ਦੀਆਂ ਤਾਰਾਂ ਜੁੜੀਆਂ ਹੋਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਜ਼ੇਲ੍ਹ ‘ਚ ਮੋਬਾਇਲਾਂ ਦੀ ਬਰਾਮਦਗੀ ਰੁਕ ਨਹੀਂ ਰਹੀਂ, ਸਗੋਂ ਜ਼ੇਲ੍ਹ ‘ਚ ਬੰਦ ਹੋਰ ਕੈਦੀ ਵੀ ਬੇਧੜਕ ਜ਼ੇਲ੍ਹ ਅੰਦਰ ਮੋਬਾਇਲ ਫੋਨਾਂ ਦੀ ਵਰਤੋਂ ਕਰਕੇ ਬਾਹਰੀ ਲੋਕਾਂ ਦੇ ਸੰਪਰਕ ‘ਚ ਰਹਿ ਰਹੇ ਹਨ।
ਇਸ ਗੱਲ ਦਾ ਉਸ ਵਕਤ ਖੁਲਾਸਾ ਹੋਇਆ ਜਦੋਂ ਜ਼ੇਲ੍ਹ ਕਰਮਚਾਰੀਆਂ ਵੱਲੋਂ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ‘ਚ ਬੰਦ ਦੋ ਗੈਂਗਸਟਰ, 4 ਕੈਦੀਆਂ ਅਤੇ 6 ਹਵਾਲਾਤੀਆਂ ਕੋਲੋਂ 3 ਮੋਬਾਈਲ ਫ਼ੋਨ ਸਮੇਤ ਸਿੰਮਾਂ ਬਰਾਮਦ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਜ਼ੇਲ੍ਹ ਫ਼ਿਰੋਜ਼ਪੁਰ ਦੇ ਸੁਪਰਡੈਂਟ ਨੇ ਦੱਸਿਆ ਕਿ ਜ਼ੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਗੈਂਗਸਟਰ ਤਜਿੰਦਰ ਸਿੰਘ ਪੁੱਤਰ ਜੁਝਾਰ, ਹਵਾਲਾਤੀ ਗੈਂਗਸਟਰ ਨਵੀਦ ਸਿੰਘ ਪੁੱਤਰ ਸੁਖਦੇਵ ਸਿੰਘ, ਕੈਦੀ ਰਾਜਨ ਪੁੱਤਰ ਮੁਖ਼ਤਿਆਰ ਸਿੰਘ, ਕੈਦੀ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ, ਕੈਦੀ ਅਨਿਲ ਕੁਮਾਰ ਪੁੱਤਰ ਧਰਮ ਚੰਦ, ਹਵਾਲਾਤੀ ਮਾਈਕਲ ਪੁੱਤਰ ਮੁਖ਼ਤਿਆਰ ਸਿੰਘ, ਹਵਾਲਾਤੀ ਸੰਦੀਪ ਸਿੰਘ ਪੁੱਤਰ ਜੰਗੀਰ ਸਿੰਘ, ਹਵਾਲਾਤੀ ਗੁਲਸ਼ਨ ਕੁਮਾਰ ਪੁੱਤਰ ਲੇਖੀ ਦਾਸ, ਹਵਾਲਾਤੀ ਵਿੱਕੀ ਪੁੱਤਰ ਜੋਗਿੰਦਰ ਸਿੰਘ, ਹਵਾਲਾਤੀ ਸੋਨੂੰ ਪੁੱਤਰ ਆਸ਼ਕ, ਹਵਾਲਾਤੀ ਸੁਨੀਲ ਪੁੱਤਰ ਜੋਗਿੰਦਰ ਸਿੰਘ, ਕੈਦੀ ਕੁਲਬੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀਅਨ ਕੇਂਦਰੀ ਜ਼ੇਲ੍ਹ ਫ਼ਿਰੋਜ਼ਪੁਰ ਕੋਲੋਂ ਤਿੰਨ ਮੋਬਾਈਲ ਫ਼ੋਨ ਸਮੇਤ ਸਿੰਮਾਂ ਬਰਾਮਦ ਹੋਏ ਹਨ ਜੋ ਰਲ ਕੇ ਮੋਬਾਇਲਾਂ ਦੀ ਵਰਤੋਂ ਕਰ ਰਹੇ ਸਨ। ਇਸ ਮਾਮਲੇ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਸੁਪਰਡੈਂਟ ਕੇਂਦਰੀ ਜ਼ੇਲ੍ਹ ਦੀ ਸ਼ਿਕਾਇਤ ਦੇ ਅਧਾਰ ‘ਤੇ ਉਕਤ ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ 52-ਏ ਪਰੀਸੰਨਜ ਐਕਟ 1894 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਭਾਵੇਂ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਦੀ ਸੁਰੱਖਿਆ ਵਧਾਈ ਜਾਣ ਦੇ ਦਾਅਵੇ ਕੀਤੇ ਜਾ ਰਹੇ ਪਰ ਫਿਰ ਵੀ ਸਮੇਂ-ਸਮੇਂ ‘ਤੇ ਹੋਣ ਵਾਲੀਆਂ ਬਰਾਮਦਗੀਆਂ ਤੋਂ ਪਤਾ ਲੱਗ ਰਿਹਾ ਕਿ ਜੇਲ੍ਹ ਅੰਦਰ ਕੈਦੀਆਂ ਦਾ ਮੋਬਾਇਲ ਨੈੱਟਵਰਕ ਪੂਰੀ ਤਰ੍ਹਾਂ ਸਰਗਰਮ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਨੇ ਟਾਲੀ 1 ਸਾਲ ਲਈ ਗੱਲਬਾਤ | Health Department
15 ਅਗਸਤ 2019 ਤੱਕ ਪੇਂਡੂ ਵਿਭਾਗ ‘ਚ ਹੀ ਰਹਿਣਗੇ ਡਿਸਪੈਂਸਰੀਆਂ ਦੇ ਸਾਰੇ ਡਾਕਟਰ |Health Department
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਪਿੰਡਾਂ ਦੀ ਸਿਹਤ ਦਾ ਖ਼ਿਆਲ ਰੱਖਣ ਵਾਲੇ 765 ਡਾਕਟਰਾਂ ਦਾ ਹੁਣ ਸਿਹਤ ਵਿਭਾਗ ਵਿੱਚ ਮਰਜ ਨਹੀਂ ਹੋਵੇਗਾ। ਇਹ ਸਾਰੇ ਡਾਕਟਰ ਆਪਣੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ‘ਚ ਰਹਿੰਦੇ ਹੋਏ ਹੀ ਆਪਣੀਆਂ ਸੇਵਾਵਾਂ ਦੇਣਗੇ। ਪੰਚਾਇਤ ਵਿਭਾਗ ਨੇ ਇਨ੍ਹਾਂ ਡਾਕਟਰਾਂ ਨੂੰ ਸਿਹਤ ਵਿਭਾਗ ਵਿੱਚ ਭੇਜਣ ਦੀ ਕਾਰਵਾਈ ਨੂੰ 15 ਅਗਸਤ 2019 ਤੱਕ ਲਈ ਟਾਲ ਦਿੱਤਾ ਹੈ। ਇਸ ਨਾਲ ਹੀ ਇਨ੍ਹਾਂ ਸਾਰੇ ਡਾਕਟਰਾਂ ਨੂੰ ਪਿੰਡਾਂ ਵਿੱਚ ਚੰਗਾ ਕੰਮ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਕਿ 15 ਅਗਸਤ 2019 ਨੂੰ ਹੋਣ ਵਾਲੇ ਫੈਸਲੇ ਨੂੰ ਉਨ੍ਹਾਂ ਦੇ ਕੰਮ ਅਨੁਸਾਰ ਹੀ ਲਿਆ ਜਾਵੇ। (Health Department)
ਸਿਹਤ ਵਿਭਾਗ ਦੀਆਂ 1186 ਡਿਸਪੈਂਸਰੀਆਂ ‘ਚ ਕੰਮ ਕਰ ਰਹੇ 765 ਡਾਕਟਰ | Health Department
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸਿਹਤ ਵਿਭਾਗ ਵਲੋਂ ਡਾਕਟਰਾਂ ਦੀ ਭਾਰੀ ਘਾਟ ਕਾਰਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਕੰਮ ਕਰਦੇ ਡਾਕਟਰਾਂ ਨੂੰ ਆਪਣੇ ਵਿਭਾਗ ਵਿੱਚ ਸ਼ਿਫ਼ਟ ਕਰਨ ਦੀ ਤਜਵੀਜ਼ ਬਣਾਈ ਸੀ ਤਾਂ ਕਿ ਸ਼ਹਿਰਾਂ ‘ਚ ਡਾਕਟਰਾਂ ਦੀ ਤਾਇਨਾਤੀ ਵਧਾਈ ਜਾਵੇ। ਸਿਹਤ ਵਿਭਾਗ ਵੱਲੋਂ ਪਿਛਲੇ ਕਈ ਸਾਲਾ ਤੋਂ ਚਲ ਰਹੇ ਇਸ ਪ੍ਰਸਤਾਵ ਨੂੰ ਪਾਸ ਕਰਵਾਉਣ ਲਈ ਹਰ ਸੰਭਵ ਕੋਸ਼ਸ਼ ਕੀਤੀ ਜਾ ਰਹੀਂ ਸੀ। ਬੀਤੇ ਇੱਕ ਸਾਲ ਤੋਂ ਇਸ ਮਾਮਲੇ ਵਿੱਚ ਸਿਹਤ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਇਨ੍ਹਾਂ ਕੋਸ਼ਸ਼ਾਂ ਨੂੰ ਤੇਜ਼ ਕਰਦੇ ਹੋਏ ਕਈ ਦਰਜਨ ਮੀਟਿੰਗਾਂ ਤੱਕ ਕੀਤੀਆਂ ਗਈਆਂ ਪਰ ਬ੍ਰਹਮ ਮਹਿੰਦਰਾ ਅਤੇ ਪੇਂਡੂ ਡਾਕਟਰ ਯੂਨੀਅਨ ਵਿਚਕਾਰ ਕਈ ਮੁਦਿਆ ਸਬੰਧੀ ਸਮਝੌਤਾ ਨਹੀਂ ਹੋ ਸਕਿਆ। (Health Department)
ਸਿਹਤ ਵਿਭਾਗ ਲੈਣਾ ਚਾਹੁੰਦਾ ਸੀ ਪੇਂਡੂ ਡਾਕਟਰਾਂ ਨੂੰ ਆਪਣੇ ਵਿਭਾਗ ‘ਚ | Health Department
ਜਿਸ ਤੋਂ ਬਾਅਦ ਬ੍ਰਹਮ ਮਹਿੰਦਰਾ ਵੱਲੋਂ 765 ਡਾਕਟਰਾਂ ਵਿੱਚੋਂ 97 ਪੇਂਡੂ ਡਾਕਟਰਾਂ ਨੂੰ ਬਿਨਾਂ ਸ਼ਰਤ ਸਿਹਤ ਵਿਭਾਗ ਵਿੱਚ ਲਿਆਉਣ ਲਈ ਤਿਆਰ ਵੀ ਕਰ ਲਿਆ ਅਤੇ ਸਿਰਫ਼ ਕਾਗਜ਼ੀ ਕਾਰਵਾਈ ਹੋਣੀ ਹੀ ਬਾਕੀ ਰਹਿ ਗਈ ਸੀ। ਇਸ ਮਾਮਲੇ ਵਿੱਚ ਮੰਗਲਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਪੇਂਡੂ ਡਾਕਟਰਾਂ ਦੀ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਸਿਹਤ ਵਿਭਾਗ ਵਿੱਚ ਰਲੇਵੇਂ ਨੂੰ 1 ਸਾਲ ਲਈ ਟਾਲ ਦਿੱਤਾ ਹੈ। ਹੁਣ ਇਸ ਮਾਮਲੇ ਵਿੱਚ 15 ਅਗਸਤ 2019 ਤੋਂ ਪਹਿਲਾਂ ਵਿਚਾਰ ਤੱਕ ਨਹੀਂ ਕੀਤਾ ਜਾਵੇਗਾ। ਇਸੇ ਦੌਰਾਨ ਹੀ ਸਾਰੇ ਡਾਕਟਰਾਂ ਨੂੰ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕਰਨ ਲਈ ਕਿਹਾ ਗਿਆ ਹੈ।
ਪਰੇਸ਼ਾਨੀ ਹੋਈ ਦੂਰ, ਹੁਣ ਪਿੰਡਾਂ ਦੀ ਸਿਹਤ ਵੱਲ ਹੋਵੇਗਾ ਧਿਆਨ : ਅਸਲਮ | Health Department
ਪੇਂਡੂ ਡਾਕਟਰਾਂ ਦੀ ਯੂਨੀਅਨ ਦੇ ਪ੍ਰਧਾਨ ਡਾ. ਅਸਲਮ ਪਰਵੇਜ ਨੇ ਕਿਹਾ ਕਿ ਰਲੇਂਵੇ ਸਬੰਧੀ ਪਿਛਲੇ 1 ਸਾਲ ਤੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਸੀ, ਜਿਸ ਕਾਰਨ ਪਰੇਸ਼ਾਨੀ ਵਿੱਚ ਹੀ ਜ਼ਿਆਦਾ ਸਮਾਂ ਬੀਤ ਜਾਂਦਾ ਸੀ, ਕਿਉਂਕਿ ਡਾਕਟਰਾਂ ਨੂੰ ਖ਼ੁਦ ਦਾ ਭਵਿੱਖ ਨਹੀਂ ਪਤਾ ਸੀ ਕਿ ਉਹ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ‘ਚ ਰਹਿਣਗੇ ਜਾਂ ਫਿਰ ਸਿਹਤ ਵਿਭਾਗ ਜਾਣਗੇ। ਹੁਣ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ 1 ਸਾਲ ਦੇ ਦਿੱਤਾ ਹੈ। ਇਸ ਦੌਰਾਨ ਉਹ ਪਹਿਲਾਂ ਨਾਲੋਂ ਵੀ ਜ਼ਿਆਦਾ ਕੰਮ ਕਰਦੇ ਹੋਏ ਪੇਂਡੂਆਂ ਦੀ ਸਿਹਤ ਨੂੰ ਠੀਕ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ ਕਿ ਹੁਣ ਉਹ 97 ਡਾਕਟਰ ਵੀ ਸਿਹਤ ਵਿਭਾਗ ਵਿੱਚ ਨਹੀਂ ਜਾਣ ਦੇਣਗੇ, ਉਨ੍ਹਾਂ ਨੂੰ ਵੀ ਆਪਣੇ ਵਿਭਾਗ ‘ਚ ਰੋਕਣ ਦੀ ਕੋਸ਼ਸ਼ ਕਰਨਗੇ। (Health Department)
ਗੈਂਗ ਦੇ ਤਿੰਨ ਮੈਂਬਰ ਮੌਫਰਾਰ ਕੇ ‘ਤੋਂ ਹੋਏ
ਵੱਖਰੇ ਮਾਮਲੇ ‘ਚ ਸਾਢੇ 12 ਲੱਖ ਦੀ ਹੈਰੋਇਨ ਤੇ ਡਿਜਾਇਰ ਕਾਰ ਸਮੇਤ ਇੱਕ ਕਾਬੂ
ਬਰਨਾਲਾ, (ਜੀਵਨ ਰਾਮਗੜ/ਜਸਵੀਰ ਸਿੰਘ/ਸੱਚ ਕਹੂੰ ਨਿਊਜ਼)। ਬਰਨਾਲਾ ਪੁਲਿਸ ਨੇ ਇਲਾਕੇ ਅੰਦਰ ਪੈਟਰੋਲ ਪੰਪਾਂ, ਠੇਕਿਆਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਗੈਂਗ ਦੇ 3 ਮੈਂਬਰਾਂ ਨੂੰ ਦੋ ਨਜਾਇਜ਼ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਗੈਂਗ ਦੇ 3 ਮੈਂਬਰ ਪੁਲੀਸ ਦੀ ਗ੍ਰਿਫਤ ਵਿੱਚੋਂ ਬਾਹਰ ਹਨ। ਇੱਕ ਵੱਖਰੇ ਮਾਮਲੇ ‘ਚ ਪੁਲਿਸ ਨੇ ਸਾਢੇ 12 ਲੱਖ ਦੀ ਹੈਰੋਇਨ ਤੇ ਡਿਜਾਇਰ ਕਾਰ ਸਮੇਤ ਇੱਕ ਨੂੰ ਵੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਪੀ (ਡੀ) ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਇੰਚਾਰਜ਼ ਬਰਨਾਲਾ ਬਲਜੀਤ ਸਿੰਘ ਨੇ ਥਾਣੇਦਾਰ ਸੁਰਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤਪਾ ਸਮੇਤ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਇੱਕ ਜੈਨ ਕਾਰ ਨੰਬਰ ਪੀਬੀ-04 ਜੀ- 5354 ਪਿੰਡ ਖੁੱਡੀ ਖੁਰਦ ਤੋਂ ਢਿੱਲਵਾਂ ਵੱਲ ਨੂੰ ਜਾ ਰਹੀ ਹੈ।
ਜਿਸ ਦੀਆਂ ਨੰਬਰ ਪਲੇਟਾਂ ‘ਤੇ ਗਾਰਾ ਲਗਾਇਆ ਹੋਇਆ ਹੈ। ਬਲਜੀਤ ਸਿੰਘ ਨੇ ਸਮੇਤ ਪੁਲੀਸ ਪਾਰਟੀ ਨੇ ਖੁੱਡੀ ਖੁਰਦ ਤੋਂ ਆਉਂਦੀ ਉਕਤ ਜੈਨ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ‘ਚੋਂ ਨਿਕਲੇ ਨੌਜਵਾਨਾਂ ਨੇ ਪੁਲਿਸ ਵੱਲ ਨੂੰ ਹਵਾਈ ਫਾਇਰ ਕੀਤੇ। ਇਸ ਦਰਮਿਆਨ ਹੀ ਕਾਰ ‘ਚੋਂ 3 ਮੁਲਜ਼ਮ ਨਿਕਲ ਕੇ ਪਿੰਡ ਵੱਲ ਨੂੰ ਫਰਾਰ ਹੋ ਗਏ ਪ੍ਰੰਤੂ ਤਰਸੇਮ ਸਿੰਘ ਉਰਫ਼ ਸੇਮਾ ਵਾਸੀ ਜੈਤੋ, ਇਕਬਾਲ ਸਿੰਘ ਵਾਸੀ ਦੱਬੜੀ ਖਾਨਾਂ ਤੇ ਫਤਿਹ ਸਿੰਘ ਉਰਫ਼ ਯੁਵਰਾਜ ਵਾਸੀ ਨਾਗਰੀ (ਸੰਗਰੂਰ) ਨੂੰ ਕਾਰ ‘ਚੋਂ ਕਾਬੂ ਕਰ ਲਿਆ ਗਿਆ। ਜਿਨ੍ਹਾਂ ਪਾਸੋਂ ਮੌਕੇ ‘ਤੇ ਹੀ ਦੋ ਨਜਾਇਜ਼ ਪਿਸਤੌਲ 315 ਬੋਰ ਦੇਸੀ ਸਮੇਤ ਦੋ ਜਿੰਦਾ ਕਾਰਤੂਸ ਤੇ ਇੱਕ ਖੋਲ ਕਾਰਤੂਸ ਬਰਾਮਦ ਕੀਤੇ ਗਏ। ਕਾਬੂ ਮੁਲਜ਼ਮਾਂ ਖਿਲਾਫ਼ ਥਾਣਾ ਤਪਾ ਵਿਖੇ ਆਈਪੀਸੀ ਦੀ ਧਾਰਾ 399, 402, 307, 25 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਕਬਾਲ ਸਿੰਘ ਖਿਲਾਫ਼ ਪਹਿਲਾਂ ਵੀ ਥਾਣਾ ਜੈਤੋ ਵਿਖੇ ਇੱਕ ਚੋਰੀ ਦਾ ਮੁਕੱਦਮਾ ਤੇ ਫਤਿਹ ਸਿੰਘ ਖਿਲਾਫ਼ ਵੱਖ-ਵੱਖ ਜ਼ਿਲ੍ਹਿਆਂ ‘ਚ ਲੜਾਈ-ਝਗੜੇ ਤੇ ਲੁੱਟਾਂ-ਖੋਹਾਂ ਦੇ ਮਾਮਲੇ ਵੀ ਦਰਜ਼ ਹਨ।
ਉਨ੍ਹਾਂ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਗਗਨਦੀਪ ਸਿੰਘ ਉਰਫ਼ ਵਿੱਕੀ, ਬਲਕਰਨ ਸਿੰਘ ਉਰਫ਼ ਕਰਨੀ ਤੇ ਪ੍ਰਦੀਪ ਸਿੰਘ ਵਾਸੀਆਨ ਰਾਮਪੁਰਾ (ਬਠਿੰਡਾ) ਸਮੇਤ ਕਾਬੂ ਕੀਤੇ ਮੁਲਜ਼ਮਾਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਜੋ ਇਲਾਕੇ ਅੰਦਰ ਪੈਟਰੋਲ ਪੰਪਾਂ ਤੇ ਠੇਕਿਆਂ ‘ਤੇ ਅਸਲੇ ਦੀ ਨੋਕ ‘ਤੇ ਲੁੱਟਾਂ-ਖੋਹਾਂ ਕਰਦੇ ਹਨ। ਉਨ੍ਹਾਂ ਦੱਸਿਆ ਕਿ ਗੈਂਗ ਦੇ ਮੁੱਖ ਮੁਲਜ਼ਮ ਪੁਲੀਸ ਦੀ ਗ੍ਰਿਫਤ ‘ਚੋਂ ਬਾਹਰ ਹਨ। ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇੱਕ ਵੱਖਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਰਕ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸੀਆਈਏ ਬਰਨਾਲਾ ਨੇ ਸਮੇਤ ਪੁਲੀਸ ਪਾਰਟੀ ਖੁੱਡੀ ਕਲਾਂ ਤੋਂ ਇੱਕ ਸਵਿਫ਼ਟ ਡਿਜਾਇਰ ਕਾਰ  ਨੰਬਰ ਪੀਬੀ- 05 ਐਨ-8677 ਚੋਂ ਜਗਸੀਰ ਸਿੰਘ ਉਰਫ਼ ਸੀਰਾ ਵਾਸੀ ਦਿਆਲਪੁਰਾ ਭਾਈਕਾ (ਬਠਿੰਡਾ) ਨੂੰ ਕਾਬੂ ਕੀਤਾ ਹੈ। ਜਿਸ ਪਾਸੋਂ 250 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਗਈ ਹੈ। ਜੋ ਮੁਲਜ਼ਮ ਦਿੱਲੀ ਤੋਂ ਲੈ ਕੇ ਆਇਆ ਸੀ। ਕਾਬੂ ਮੁਲਜ਼ਮ ਖਿਲਾਫ਼ ਥਾਣਾ ਸਦਰ ਵਿਖੇ ਆਈਪੀਸੀ ਦੀ ਧਾਰਾ 21/25-61-85 ਐਨਪੀਡੀਐਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜਗਸੀਰ ਸਿੰਘ ਖਿਲਾਫ਼ ਐਨਡੀਪੀਐਸ ਐਕਟ ਤਹਿਤ ਦੋ ਮਾਮਲੇ ਦਰਜ਼ ਹਨ। ਉਨਾਂ ਦੱਸਿਆ ਕਿ ਬਰਾਮਦ ਹੈਰੋਇਨ ਦੀ ਕੀਮਤ 12.50 ਲੱਖ ਰੁਪਏ ਬਣਦੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਡੀਐੱਸਪੀ (ਡੀ) ਕੁਲਦੀਪ ਸਿੰਘ ਵਿਰਕ, ਸੀਆਈਏ ਇੰਚਾਰਜ਼ ਬਰਨਾਲਾ ਬਲਜੀਤ ਸਿੰਘ ਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ।
ਮੁਕਾਬਲੇ ‘ਚ ਮਾਰੇ ਗਏ ਸਨ ਦੋ ਅੱਤਵਾਦੀ ਅਤੇ ਚਾਰ ਹੋਰ ਵਿਅਕਤੀ
ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਸ਼ੋਪੀਆਂ ‘ਚ ਐਤਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਸਬੰਧੀ ਵਿਵਾਦ ਪੈਦਾ ਹੋ ਗਿਆ ਹੈ, ਜਿਸ ‘ਚ ਲਸ਼ਕਰ-ਏ-ਤਾਇਬਾ ਦੇ ਦੋ ਅੱਤਵਾਦੀਆਂ ਸਮੇਤ ਛੇ ਵਿਅਕਤੀ ਮਾਰੇ ਗਏ ਫੌਜ ਨੇ ਦਾਅਵਾ ਕੀਤਾ ਹੈ ਕਿ ਅੱਤਵਾਦੀਆਂ ਤੋਂ ਇਲਾਵਾ ਮਾਰੇ ਗਏ ਚਾਰ ਵਿਅਕਤੀ ਵੀ ਅੱਤਵਾਦ ਨਾਲ ਜੁੜੇ ਹੋਏ ਸਨ, ਉੱਥੇ ਸੂਬਾ ਸਰਕਾਰ ਨੇ ਕਿਹਾ ਕਿ ਉਹ ਨਾਗਰਿਕ ਸਨ ਘਟਨਾ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਪਹਿਨੂ ਖੇਤਰ ‘ਚ ਐਤਵਾਰ ਰਾਤ ਵਾਪਰੀ ਫੌਜ ਨੇ ਕਿਹਾ ਕਿ ਗਸ਼ਤ ਕਰ ਰਹੇ ਉਸ ਦੇ ਫੌਜੀਆਂ ‘ਤੇ ਦੋ ਵਾਹਨਾਂ ‘ਚ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਜਵਾਬੀ ਗੋਲੀਬਾਰੀ ‘ਚ ਲਸ਼ਕਰ-ਏ ਤਾਇਬਾ ਦੇ ਅੱਤਵਾਦੀ ਆਮਿਰ ਅਹਿਮਦ ਮਲਿਕ ਸਮੇਤ ਚਾਰ ਵਿਅਕਤੀ ਮਾਰੇ ਗਏੇ।
ਪੁਲਿਸ ਨੇ ਇੱਕ ਹੋਰ ਅੱਤਵਾਦੀ ਦੀ ਲਾਸ਼ ਪਹਿਨੂ ਤੋਂ ਲਗਭਗ ਸੱਤ ਕਿੱਲੋਮੀਟਰ ਦੂਰ ਬਰਾਮਦ ਕੀਤੀ ਉਸਦੀ ਪਛਾਣ ਲਸ਼ਕਰ-ਏ-ਤਾਇਬਾ ਅੱਤਵਾਦੀ ਆਸਿਕ ਹੁਸੈਨ ਭੱਟ ਦੇ ਤੌਰ ‘ਤੇ ਹੋਈ ਹੈ ਇਸ ਤੋਂ ਇਲਾਵਾ ਘਟਨਾ ਸਥਾਨ ਤੋਂ ਇੱਕ ਹੋਰ ਵਾਹਨ ‘ਚੋਂ ਸ਼ੋਪੀਆਂ ਦੇ ਚਿਤਰਾਗਾਮ ਨਿਵਾਸੀ ਗੌਹਰ ਅਹਿਮਦ ਲੋਨ ਦੀ ਲਾਸ਼ ਮਿਲੀ ਹੈ।
ਨਸ਼ਿਆਂ ਖਿਲਾਫ਼ ਮਿਲ ਕੇ ਹੰਭਲਾ ਮਾਰਨ ਦੀ ਲੋੜ
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ‘ਤੇ ਵਿਸ਼ੇਸ਼
ਅੱਜ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਨਸ਼ਿਆਂ ਦੀ ਵਧਦੀ ਵਰਤੋਂ ਅਤੇ ਸਮਾਜ ‘ਤੇ ਪੈ ਰਹੇ ਕੁਪ੍ਰਭਾਵਾਂ ਨੂੰ ਵੇਖਦਿਆਂ ਸੰਯੁਕਤ ਰਾਸ਼ਟਰ ਸੰਗਠਨ ਵੱਲੋਂ ਮਿਤੀ 7 ਦਸੰਬਰ, 1987 ਨੂੰ ਮੀਟਿੰਗ ਕੀਤੀ ਗਈ ਅਤੇ ਹਰ ਸਾਲ 26 ਜੂਨ ਦਾ ਦਿਨ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਤੌਰ ‘ਤੇ ਮਨਾਉਣ ਦਾ ਫੈਸਲਾ ਕੀਤਾ। ਭਾਰਤ ਵਿੱਚ ਵੀ ਹਰ ਸਾਲ ਇਸ ਦਿਨ ਵਿਸ਼ੇਸ਼ ਸਮਾਗਮ ਕੀਤੇ ਜਾਂਦੇ ਹਨ। ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ‘ਤੇ ਹੋਣ ਵਾਲੇ ਸਮਾਗਮਾਂ ਵਿੱਚ ਨਸ਼ਿਆਂ ਦੀ ਵਧ ਰਹੀ ਵਰਤੋਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ ਅਤੇ ਨਸ਼ਿਆਂ ਦੀ ਵਧ ਰਹੀ ਵਰਤੋਂ ਨੂੰ ਰੋਕਣ ਲਈ ਸੁਝਾਓ ਦਿੱਤੇ ਜਾਂਦੇ ਹਨ।
ਅੱਜ ਦੁਨੀਆ ਦਾ ਹਰ ਹਿੱਸਾ ਨਸ਼ਿਆਂ ਤੋਂ ਪ੍ਰਭਾਵਿਤ ਹੈ। ਨਸ਼ਿਆਂ ਦੀ ਸਮੱਸਿਆ ਅਤਿ ਗੰਭੀਰ ਸਮੱਸਿਆ ਹੈ ਅਤੇ ਨਸ਼ੇ ਹੀ ਬਹੁਤੇ ਅਪਰਾਧਾਂ ਦੀ ਜੜ ਹਨ। ਵਿਸ਼ਵ ਵਿੱਚ ਹਰ ਸਾਲ ਲੱਗਭਗ 500 ਅਰਬ ਡਾਲਰ ਦਾ ਨਸ਼ਿਆਂ ਦਾ ਵਪਾਰ ਹੁੰਦਾ ਹੈ ਜੋਕਿ ਪੈਟਰੋਲੀਅਮ ਅਤੇ ਹਥਿਆਰਾਂ ਦੇ ਵਪਾਰ ਤੋਂ ਬਾਦ ਤੀਜੇ ਨੰਬਰ ‘ਤੇ ਆਉਂਦਾ ਹੈ। ਸਾਡਾ ਦੇਸ਼ ਅਤੇ ਸਮਾਜ ਨਸ਼ੇ ਵਿੱਚ ਗ੍ਰਸਤ ਹੋ ਰਿਹਾ ਹੈ। ਨਸ਼ਿਆਂ ਨੂੰ ਮੁੱਖ ਤੌਰ ‘ਤੇ ਦੋ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ ਸਰਕਾਰ ਵੱਲੋਂ ਮਨਜੂਰਸ਼ੁਦਾ ਅਤੇ ਸਰਕਾਰ ਵੱਲੋਂ ਪਾਬੰਦੀਸ਼ੁਦਾ ਨਸ਼ੇ। ਸਾਡੇ ਦੇਸ਼ ਵਿੱਚ ਆਮ ਤੌਰ ‘ਤੇ ਸਰਕਾਰ ਵੱਲੋਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਹੀ ਨਸ਼ੇ ਸਮਝਿਆ ਜਾਂਦਾ ਹੈ। ਦੇਸ ਦੇ ਕੁੱਝ ਸੂਬਿਆਂ ਵਿੱਚ ਪਾਬੰਦੀਸ਼ੁਦਾ ਅਤੇ ਗੈਰ ਕਨੂੰਨੀ ਨਸ਼ੇ ਦੂਜੇ ਰਾਜਾਂ ਵਿੱਚ ਮਨਜੂਰ ਹਨ।
ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਹੈ ਪਰ ਅੱਜ ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ। ਭੰਗ, ਅਫ਼ੀਮ, ਸ਼ਰਾਬ, ਡੋਡੇ, ਭੁੱਕੀ ਆਦਿ ਨਸ਼ਿਆਂ ਦੇ ਨਾਲ-ਨਾਲ ਅੱਜ ਕੱਲ੍ਹ ਨਸ਼ਿਆਂ ਦੇ ਆਧੁਨਿਕ ਨਵੇਂ ਰੂਪ ਸਾਹਮਣੇ ਆ ਰਹੇ ਹਨ ਚੋਣਾਂ ਦੌਰਾਨ ਤਾਂ ਨਸ਼ਿਆਂ ਦੀ ਵਰਤੋਂ ਕਈ ਗੁਣਾ ਵਧ ਜਾਂਦੀ ਹੈ। ਜਿਹੜੇ ਨੇਤਾ ਨਸ਼ਿਆਂ ਵਿਰੁੱਧ ਭਾਸ਼ਣ ਦਿੰਦੇ ਹਨ ਓਹੀ ਨੇਤਾ ਚੋਣਾਂ ਵਿੱਚ ਖੁੱਲ੍ਹ ਕੇ  ਨਸ਼ੇ ਵੰਡਦੇ ਹਨ। ਚੋਣਾਂ ਸਮੇਂ ਵਿਕਣ ਵਾਲੀ ਜ਼ਹਿਰੀਲੀ ਸ਼ਰਾਬ ਅਤੇ ਹੋਰ ਮਿਲਾਵਟੀ ਨਸ਼ਿਆਂ ਨਾਲ ਕਈ ਵਾਰ ਲੋਕ ਮਾਰੇ ਜਾਂਦੇ ਹਨ ਪਰ ਸਾਡੇ ਨੇਤਾਵਾਂ ਨੂੰ ਸਿਰਫ਼ ਚੋਣਾਂ ਜਿੱਤਣ ਨਾਲ ਮਤਲਬ ਹੁੰਦਾ ਹੈ। ਨਸ਼ਿਆਂ ਦੇ ਸਮਾਜ ‘ਚ ਦਿਨ ਪ੍ਰਤੀ ਦਿਨ ਵਧਣ ਦੇ ਕਈ ਕਾਰਨ ਹਨ ਜਿਨ੍ਹਾਂ ਵਿੱਚ ਸਰਕਾਰ ਦੀਆਂ ਢਿੱਲਮੱਠ ਦੀਆਂ ਨੀਤੀਆਂ, ਕਨੂੰਨ ਵਿੱਚ ਲਚਕੀਲਾਪਣ, ਨਸ਼ਿਆਂ ਦੇ ਸੌਦਾਗਰਾਂ ਦੀ ਪਹੁੰਚ, ਲੋਕਾਂ ਵਿੱਚ ਵਧ ਰਿਹਾ ਤਣਾਅ ਆਦਿ ਸ਼ਾਮਲ ਹਨ। ਦੇਸ਼ ਵਿੱਚ ਲਾਗੂ ਹੋ ਰਹੀਆਂ ਆਰਥਿਕ ਵਿਕਾਸ ਦੇ ਨਾਂਅ ‘ਤੇ ਨਵੀਆਂ ਸਕੀਮਾਂ ਦਾ ਅਸਰ ਕੁਝ ਥਾਵਾਂ ਤੱਕ ਹੀ ਸੀਮਤ ਰਹਿ ਜਾਣ ਕਰਕੇ, ਪੜ੍ਹਿਆ ਲਿਖਿਆ ਤੇ ਅਣਪੜ੍ਹ ਖਾਸ ਕਰਕੇ ਪੇਂਡੂ ਨੌਜਵਾਨ ਆਪਣੀਆਂ ਆਸਾਂ ਦੀ ਪੂਰਤੀ ਨਾ ਹੋ ਸਕਣ ਕਾਰਨ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕਿਆ ਹੈ। ਨੌਜਵਾਨ ਵਰਗ ਰੁਜ਼ਗਾਰ ਦੇ ਵਸੀਲਿਆਂ ਦੀ ਅਣਹੋਂਦ ਕਾਰਨ ਵਿਹਲ ਤੋਂ ਅੱਕਿਆ ਤੇ ਭਵਿੱਖ ਪ੍ਰਤੀ ਨਿਰਾਸ਼ ਹੋ ਕੇ ਨਸ਼ਿਆਂ ਦੇ ਜਾਲ ਵਿੱਚ ਫਸ ਰਿਹਾ ਹੈ।
ਅੱਜ ਸ਼ਾਇਦ ਹੀ ਕੋਈ ਸ਼ਹਿਰ, ਪਿੰਡ, ਗਲੀ, ਮੁਹੱਲਾ ਅਜਿਹਾ ਬਚਿਆ ਹੋਵੇ ਜਿੱਥੇ ਨਸ਼ੇ ਦੀ ਭਰਮਾਰ ਨਾ ਹੋਵੇ। ਨੌਜਵਾਨ ਪੀੜ੍ਹੀ ਲਈ ਨਸ਼ਾ ਇੱਕ ਫੈਸ਼ਨ ਬਣ ਗਿਆ ਹੈ। ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਵਰਤੋਂ ਹੋਰ ਵੀ ਖ਼ਤਰਨਾਕ ਰੂਪ ਧਾਰਨ ਕਰਦੀ ਜਾ ਰਹੀ ਹੈ। ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਮੈਡੀਕਲ ਸਟੋਰਾਂ ਤੋਂ ਮਿਲਣ ਵਾਲੇ ਨਸ਼ਿਆਂ ਦੀ ਵਰਤੋਂ ਦਾ ਰੁਝਾਨ ਜ਼ਿਆਦਾ ਹੈ। ਨੌਜਵਾਨ ਮੁੰਡਿਆਂ ਤੋਂ ਇਲਾਵਾ ਨੌਜਵਾਨ ਕੁੜੀਆਂ ਵੀ ਨਸ਼ੇ ਦੇ ਦਲਦਲ ਵਿੱਚ ਫਸਦੀਆਂ ਜਾ ਰਹੀਆਂ ਹਨ। ਇੱਕ ਗੈਰ ਸਰਕਾਰੀ ਸੰਗਠਨ ਵੱਲੋਂ ਸਿਹਤ ਵਿਭਾਗ ਪੰਜਾਬ ਅਤੇ ਸਮਾਜਿਕ ਨਿਆਂ ਮੰਤਰਾਲੇ ਲਈ ਕਰਵਾਏ ਗਏ
ਸਰਵੇ ਵਿੱਚ ਪੰਜਾਬ ਦੇ ਲੱਗਭੱਗ 10 ਜ਼ਿਲ੍ਹਿਆਂ ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਟਿਆਲਾ,  ਸੰਗਰੂਰ, ਤਰਨਤਾਰਨ ਆਦਿ ਵਿੱਚ ਫਰਵਰੀ ਤੋਂ ਅਪਰੈਲ 2015 ਤੱਕ ਸਰਵੇਖਣ ਕੀਤਾ ਗਿਆ ਜਿਸ ਵਿੱਚ ਪ੍ਰੇਸ਼ਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਹਰਜੀਤ ਸਿੰਘ ਵੱਲੋਂ ਸਾਲ 2009 ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਤੇ ਗਏ ਐਫੀਡੇਵਿਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ 16 ਫੀਸਦੀ ਲੋਕ ਸਖਤ ਨਸ਼ਿਆਂ ਦੇ ਆਦੀ ਹਨ। ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਐਚ ਆਈ ਵੀ/ਏਡਜ਼ ਕੰਟਰੋਲ ਲਈ ਚਲਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮ ਵਿੱਚ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਬਾਕੀ ਨਸ਼ਿਆਂ ਦੇ ਨਾਲ-ਨਾਲ ਪੰਜਾਬ ਵਿੱਚ ਟੀਕਿਆਂ ਦੁਆਰਾ ਨਸ਼ਾ ਕਰਨ ਦੇ ਰੁਝਾਨ ਵਿੱਚ ਵੀ ਵਾਧਾ ਹੋਇਆ ਹੈ।
ਸਰਕਾਰ ਦੀ ਕਮਾਈ ਦਾ ਮੁੱਖ ਸਾਧਨ ਸ਼ਰਾਬ ਦੀ ਵਿਕਰੀ ਤੋਂ ਹੋਣ ਵਾਲੀ ਆਮਦਨ ਹੈ ਜਿਸ ਕਾਰਨ ਸ਼ਰਾਬ ਵਰਗੇ ਨਸ਼ੇ ਨੂੰ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ। ਪਿਛਲੇ ਕੁੱਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਸ਼ਰਾਬ ਦੇ ਪਿਆਕੜਾਂ ਦੀ ਗਿਣਤੀ ਵਿੱਚ ਹੀ ਅਥਾਹ ਵਾਧਾ ਹੋਇਆ ਹੈ। ਇਸਦਾ ਅੰਦਾਜ਼ਾ ਰਾਜ ਸਰਕਾਰ ਨੂੰ ਨਸ਼ੇ ਦੀ ਵਿਕਰੀ ਤੋਂ ਮਿਲਣ ਵਾਲੇ ਰੈਵੀਨਿਊ ਤੋਂ ਲਾਇਆ ਜਾ ਸਕਦਾ ਹੈ।
ਪੰਜਾਬ ਵਿੱਚ ਔਸਤਨ ਇੱਕ ਬੰਦਾ ਇੱਕ ਸਾਲ ਵਿੱਚ 12 ਬੋਤਲਾਂ ਸ਼ਰਾਬ ਦੀਆਂ ਪੀਂਦਾ ਹੈ। ਅੱਜ ਸਮਾਜ ਨਸ਼ੇ ਦਾ ਮਾਨਸਿਕ ਤੌਰ ‘ਤੇ ਗੁਲਾਮ ਬਣ ਚੁੱਕਿਆ ਹੈ ਪਰ ਇਸ ਮਾਨਸਿਕ ਗੁਲਾਮੀ ਦਾ ਫਾਇਦਾ ਉਠਾ ਕੇ ਸਰਕਾਰ ਵੱਲੋਂ ਹੀ ਸ਼ਰੇਆਮ ਨਸ਼ੇ ਦਾ ਵਪਾਰ ਕਰਨਾ ਵੀ ਤਾਂ ਜਾਇਜ਼ ਨਹੀਂ ਹੈ। ਪਰ ਇਸ ਨੂੰ ਪੰਜਾਬੀਆਂ ਲਈ ਮੰਦਭਾਗਾ ਹੀ ਕਿਹਾ ਜਾਵੇਗਾ ਕਿ ਆਪਣੇ ਚੋਣ ਮਨੋਰਥ ਪੱਤਰ ‘ਚ ਨਸ਼ੇ ਦੇ ਖਾਤਮੇ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਰਾਜ ਮਾਰਗਾਂ ਤੋਂ ਸ਼ਰਾਬ ਦੇ ਠੇਕੇ ਹਟਾਉਣ ਦੇ ਫ਼ੈਸਲੇ ਉਲਟ ਰਾਜ ਮਾਰਗਾਂ ‘ਤੇ ਸ਼ਰਾਬ ਪਰੋਸਣ ਦੀ ਪ੍ਰਵਾਨਗੀ ਦੇ ਦਿੱਤੀ ਹੈ   ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਇਸ ਸਬੰਧੀ ਕੀਤੀ ਜਾਂਦੀ ਸਖ਼ਤੀ ਦਾ ਕਾਫੀ ਅਸਰ ਵੇਖਣ ਨੂੰ ਮਿਲਦਾ ਹੈ ਪਰੰਤੂ ਚੋਣਾਂ ਤਂੋ ਬਾਦ ਫਿਰ ਇਹ ਕੰਮ ਖੁੱਲ੍ਹੇ ਤੌਰ ‘ਤੇ ਚਲਦਾ ਹੈ।
ਪੁਲਿਸ ਵੱਲੋਂ ਆਏ ਦਿਨ ਨਸ਼ਿਆਂ ਸਬੰਧੀ ਦਰਜ਼ ਕੀਤੇ ਜਾਂਦੇ ਮਾਮਲੇ ਬੇਸ਼ੱਕ ਆਟੇ ਵਿੱਚ ਲੂਣ ਦੇ ਬਰਾਬਰ ਹੀ ਹਨ ਪਰ ਇਹ ਮਾਮਲੇ ਇਹ ਸਾਬਤ ਕਰਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਦੀ ਹੋ ਰਹੀ ਸਪਲਾਈ ਤੇ ਵਰਤੋਂ ਖਤਰਨਾਕ ਪੱਧਰ ‘ਤੇ ਪਹੁੰਚ ਚੁੱਕੀ ਹੈ।  ਸਰਕਾਰ ਵੱਲੋਂ ਇਸ ਸਮੱਸਿਆ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਰਕਾਰ ਵੱਲੋਂ ਕੀਤੀ ਜਾ ਰਹੀ ਸਖ਼ਤੀ ਅਤੇ ਕਾਨੂੰਨੀ ਕਾਰਵਾਈ ਦਾ ਜਿਆਦਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ  ਕਿਉਂਕਿ ਦੂਰ-ਦੁਰਾਡੇ ਇਲਾਕਿਆਂ ਤੋਂ ਵਿਭਾਗ ਦੀ ਨਜ਼ਰ ਅਜੇ ਵੀ ਦੂਰ ਹੈ ਅਤੇ ਕੁਝ ਲਾਲਚੀ ਵਿਅਕਤੀ ਬਿਨਾਂ ਕਿਸੇ ਡਰ ਦੇ ਅਪਣਾ ਧੰਦਾ ਕਰ ਰਹੇ ਹਨ। ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲੇ ਜਿਆਦਾ ਸਾਰਥਕ ਸਿੱਧ ਨਹੀਂ ਹੋ ਰਹੇ।
ਜ਼ਿਆਦਾਤਰ ਦੋਸ਼ੀਆਂ ਨੂੰ ਰਾਜਨੀਤਿਕ ਦਬਾਅ ਕਾਰਨ ਜਾਂ ਪੈਸੇ ਲੈ ਕੇ ਛੱਡ ਦਿੱਤਾ ਜਾਂਦਾ ਹੈ। ਜੇਕਰ ਸਰਕਾਰ ਅਤੇ ਬੁੱਧੀਜੀਵੀ ਵਰਗ ਨੇ ਅਜੇ ਵੀ ਇਸ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਆਣ ਵਾਲਾ ਸਮਾਂ ਹੋਰ ਵੀ ਭਿਆਨਕ ਹੋਵੇਗਾ। ਜ਼ਰੂਰਤ ਹੈ ਕਿ ਸਰਕਾਰ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਆਗੂ, ਰਾਜਨੀਤਿਕ ਪਾਰਟੀਆਂ ਇਸ ਸਮੱਸਿਆ ਤੋਂ ਲੋਕਾਂ ਨੂੰ ਬਚਾਉਣ ਲਈ ਖੁੱਲ੍ਹ ਕੇ ਅੱਗੇ ਆਉਣ ਤੇ ਇਸ ਤਰ੍ਹਾਂ ਦੇ ਧੰਦੇ ਵਿੱਚ ਲੱਗੇ ਵਿਅਕਤੀਆਂ  ਦਾ ਖੁੱਲ੍ਹ ਕੇ ਵਿਰੋਧ ਕੀਤਾ ਜਾਵੇ ਤਾਂ ਜੋ ਦੇਸ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾਵੇ।
ਕੁਲਦੀਪ ਚੰਦ, ਨੰਗਲ (ਰੂਪਨਗਰ), ਮੋ.9417563054