Punjab School Education Board - Sach Kahoon Punjabi

Date Sheet Schedule: ਪੀਐਸਈਬੀ ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ
ਪੇਪਰ 2 ਤੋਂ 12 ਫਰਵਰੀ 2026 ਦੇ ਵਿਚਕਾਰ ਹੋਣਗੇ

ਬੋਰਡ ਨੇ ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ

Date Sheet Schedule : (ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਲਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਸਾਰੇ ਵਿਸ਼ਿਆਂ ਲਈ ਹੋਣਗੀਆਂ, ਜਿਨ੍ਹਾਂ ਵਿੱਚ ਓਪਨ ਸਕੂਲ, ਕੰਪਾਰਟਮੈਂਟ ਜਾਂ ਰੀ-ਅਪੀਅਰ, ਵਾਧੂ ਵਿਸ਼ੇ, ਗ੍ਰੇਡ ਜਾਂ ਪ੍ਰਦਰਸ਼ਨ ਸੁਧਾਰ ਅਤੇ ਵੋਕੇਸ਼ਨਲ ਵਿਸ਼ੇ ਸ਼ਾਮਲ ਹਨ। ਬੋਰਡ ਪ੍ਰਬੰਧਨ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਸਿਰ ਪੂਰੀ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਪ੍ਰੀਖਿਆ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ: Triple Death Case: ਮਾਮਲਾ ਪਿੰਡ ਭੂਦਨ ਵਿਖੇ ਹੋਈਆਂ ਤਿੰਨ ਮੌਤਾਂ ਦਾ : ਥਾਣਾ ਸੰਦੌੜ ਅੱਗੇ ਰੋਸ ਧਰਨਾ ਪੰਜਵੇਂ ਦਿਨ ਵੀ…

ਵਿਦਿਆਰਥੀਆਂ ਨੂੰ ਡੇਟਸ਼ੀਟ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈੱਬਸਾਈਟ ’ਤੇ ਜਾਣਾ ਪਵੇਗਾ। ਅਜਿਹਾ ਕਰਨ ਲਈ, ਉਨ੍ਹਾਂ ਨੂੰ ਬੋਰਡ ਦੀ ਵੈੱਬਸਾਈਟ ’ਤੇ ਕਲਿੱਕ ਕਰਨਾ ਪਵੇਗਾ। ਡੇਟਸ਼ੀਟ ਲਈ ਇੱਕ ਬਾਕਸ ਹੈ, ਜਿਸ ਵਿੱਚ ਸਾਰੀ ਜਾਣਕਾਰੀ ਹੈ। ਜੇਕਰ ਲੋੜ ਹੋਵੇ, ਤਾਂ ਈਮੇਲ ਰਾਹੀਂ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਲਵੇਗਾ। ਬੋਰਡ ਮਈ ਦੇ ਅੰਤ ਤੱਕ ਨਤੀਜੇ ਘੋਸ਼ਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦਾਖਲੇ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ। ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਲਗਭਗ 700,000 ਵਿਦਿਆਰਥੀ ਬੈਠਦੇ ਹਨ। Date Sheet Schedule

PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਪ੍ਰੀਖਿਆ ਦੀਆਂ ਤਰੀਕਾਂ ਦਾ ਹੋਇਆ ਐਲਾਨ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਜਮਾਤ ਦੀ ਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ੇ ਤੇ ਓਪਨ ਸਕੂਲ ਬਲਾਕ-2 ਦੀ ਪ੍ਰੀਖਿਆ ਅਗਸਤ 2025 ਨੂੰ ਹੋਣ ਵਾਲੀ ਹੈ, ਸਬੰਧੀ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਇਹ ਪ੍ਰੀਖਿਆ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ’ਤੇ ਲਈ ਜਾਵੇਗੀ। 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਡੇਟਸ਼ੀਟ, ਹਦਾਇਤਾਂ ਤੇ ਹੋਰ ਜ਼ਰੂਰੀ ਜਾਣਕਾਰੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੈ।

ਇਹ ਖਬਰ ਵੀ ਪੜ੍ਹੋ : Earthquake: ਭਾਰਤ ਸਮੇਤ ਕਈ ਦੇਸ਼ਾਂ ’ਚ ਭੂਚਾਲ ਦੇ ਝਟਕੇ… ਜਾਣੋ ਕਿੰਨੀ ਸੀ ਤੀਬਰਤਾ?

Summer Vacations Punjab: ਵਧਣਗੀਆਂ ਪੰਜਾਬ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ? ਕੀ ਹੈ ਵਿਭਾਗ ਦੀ ਅੱਗੇ ਦੀ ਤਿਆਰੀ?, ਪੜ੍ਹੋ ਪੂਰੀ ਜਾਣਕਾਰੀ
Summer Vacations: ਚੰਡੀਗੜ੍ਹ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ ਅਤੇ ਉਨ੍ਹਾਂ ਦੇ ਨਿੱਜੀ ਵਿਕਾਸ ਨੂੰ ਇੱਕ ਨਵਾਂ ਆਯਾਮ ਦੇਣ ਲਈ ਨਵੇਂ ਯਤਨ ਸ਼ੁਰੂ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ, 1 ਜੁਲਾਈ ਨੂੰ ਸਾਰੇ ਸਰਕਾਰੀ ਸਕੂਲਾਂ ਵਿੱਚ ‘ਆਓ ਸਕੂਲ ਚੱਲੀਏ’ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ, ਜਿਸ ਤਹਿਤ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਉਤਸ਼ਾਹ ਅਤੇ ਜੋਸ਼ ਨਾਲ ਸਵਾਗਤ ਕੀਤਾ ਜਾਵੇਗਾ। ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਵਿੱਚ ਕੋਈ ਵਾਧਾ ਨਹੀਂ ਹੈ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਾਰੇ ਸਕੂਲਾਂ ਵਿੱਚ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਸਕੂਲ ਵਿੱਚ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਖੇਡਾਂ, ਮਨੋਰੰਜਨ ਅਤੇ ਜਾਣਕਾਰੀ ਭਰਪੂਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜੋ ਉਨ੍ਹਾਂ ਦੇ ਮਾਨਸਿਕ ਅਤੇ ਭਾਵਨਾਤਮਕ ਵਿਕਾਸ ਲਈ ਲਾਭਦਾਇਕ ਹੋਣਗੀਆਂ। Summer Vacations

ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਪ੍ਰੋਗਰਾਮ | Summer Vacations

ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੁਆਰਾ ਕੀਤੇ ਗਏ ਵਿਸ਼ੇਸ਼ ਅਭਿਆਸਾਂ, ਗੋਲ ਚੱਕਰ ਖੇਡਾਂ ਅਤੇ ਯਾਤਰਾਵਾਂ ਅਤੇ ਅਨੁਭਵਾਂ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਜੀਵਨ ਦੇ ਉਦੇਸ਼ਾਂ ’ਤੇ ਵੀ ਖੁੱਲ੍ਹੀ ਚਰਚਾ ਕੀਤੀ ਜਾਵੇਗੀ, ਤਾਂ ਜੋ ਉਹ ਆਪਣੇ ਟੀਚਿਆਂ ’ਤੇ ਗੰਭੀਰਤਾ ਨਾਲ ਧਿਆਨ ਕੇਂਦਰਿਤ ਕਰ ਸਕਣ।

ਡਾਕਟਰ ਦਿਵਸ ਵੀ ਮਨਾਇਆ ਜਾਵੇਗਾ

1 ਜੁਲਾਈ ਨੂੰ ਸਕੂਲਾਂ ਵਿੱਚ ‘ਡਾਕਟਰ ਦਿਵਸ’ ਵੀ ਮਨਾਇਆ ਜਾਵੇਗਾ। ਇਸ ਮੌਕੇ ’ਤੇ ਵਿਦਿਆਰਥੀ ਅਤੇ ਅਧਿਆਪਕ ਸਿਹਤ ਸੇਵਾਵਾਂ ਲਈ ਡਾਕਟਰਾਂ ਦਾ ਧੰਨਵਾਦ ਕਰਨਗੇ। ਵਿਦਿਆਰਥੀਆਂ ਨੂੰ ਡਾਕਟਰਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਨਿਰੀਖਣ ਟੀਮਾਂ ਦੀ ਤਾਇਨਾਤੀ

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਨਿਰੀਖਣ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ, ਜੋ ਸਕੂਲਾਂ ਦੀਆਂ ਤਿਆਰੀਆਂ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਮੁਹਿੰਮ ਨੂੰ ਲਾਗੂ ਕਰਨ ਦੀ ਸਮੀਖਿਆ ਕਰਨਗੀਆਂ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਸ਼ਰਮਾ ਨੇ ਸਾਰੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਲਈ ਇੱਕ ਸੁਹਾਵਣਾ ਮਾਹੌਲ ਬਣਾਉਣ, ਪ੍ਰੇਰਨਾਦਾਇਕ ਚਰਚਾਵਾਂ ਅਤੇ ਸਵਾਗਤ ਪ੍ਰੋਗਰਾਮਾਂ ਰਾਹੀਂ ਸਕੂਲ ਦੇ ਪਹਿਲੇ ਦਿਨ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਕੀਤੀ ਹੈ।

‘ਆਓ ਸਕੂਲ ਚੱਲੀਏ’ ਇੱਕ ਸਕਾਰਾਤਮਕ ਪਹਿਲਕਦਮੀ

ਇਸ ਮੁਹਿੰਮ ਦਾ ਉਦੇਸ਼ ਨਾ ਸਿਰਫ਼ ਵਿਦਿਆਰਥੀਆਂ ਨੂੰ ਸਕੂਲ ਵਾਪਸ ਆਉਣ ਲਈ ਪ੍ਰੇਰਿਤ ਕਰਨਾ ਹੈ, ਸਗੋਂ ਉਨ੍ਹਾਂ ਵਿੱਚ ਪੜ੍ਹਾਈ ਵਿੱਚ ਨਵਾਂ ਉਤਸ਼ਾਹ, ਨਵਾਂ ਜਨੂੰਨ ਅਤੇ ਦਿਲਚਸਪੀ ਪੈਦਾ ਕਰਨ ਦੀ ਵੀ ਕੋਸ਼ਿਸ਼ ਕਰਦਾ ਹੈ। ‘ਆਓ ਸਕੂਲ ਚੱਲੀਏ’ ਵਰਗੇ ਯਤਨ ਸਕੂਲ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ।

Read Also : Punjab Weather Update: ਮੌਸਮ ਸਬੰਧੀ ਨਵਾਂ ਅਪਡੇਟ ਜਾਰੀ

Punjab School Education Board: ਸੰਤ ਮੋਹਨ ਦਾਸ ਸਕੂਲ ਦੀਆਂ ਪੰਜਾਬ ਭਰ ‘ਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਵਾਗਤ
Punjab School Education Board: ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚ ਸੱਤ ਮੈਰਿਟ ਪੁਜੀਸ਼ਨਾਂ ਹਾਸਲ ਕਰਦੇ ਹੋਏ ਫਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਸਿੱਖਿਆ ਅਤੇ ਖੇਡਾਂ ਦੇ ਖੇਤਰ ‘ਚ ਮੋਹਰੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਬਾਰ੍ਹਵੀਂ (ਨਾਨ-ਮੈਡੀਕਲ) ਕਲਾਸ ਦੀ ਹੋਣਹਾਰ ਵਿਦਿਆਰਥਣ ਦਿਲਜੀਤ ਕੌਰ ਸਪੁੱਤਰੀ ਸੁਖਮੰਦਰ ਸਿੰਘ ਵਾਸੀ ਨੰਗਲ ਨੇ 99.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ ਦੂਜਾ ਅਤੇ ਮੈਡੀਕਲ ਗਰੁੱਪ ਦੀ ਨਵਪ੍ਰੀਤ ਕੌਰ ਸਪੁੱਤਰੀ ਕਰਮਜੀਤ ਸਿੰਘ ਨਿਵਾਸੀ ਭਲੂਰ ਨੇ ਪੰਜਾਬ ਭਰ ’ਚੋਂ ਤੀਜਾ ਸਥਾਨ ਹਾਸਲ ਕੀਤਾ।

ਨਵਜੋਤ ਕੌਰ ਨੇ 500 ’ਚੋਂ 495 ਅੰਕ ਪ੍ਰਾਪਤ ਕੀਤੇ | Punjab School Education Board

ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੀਆਂ ਹੋਰ 5 ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚ ਨਾਨ-ਮੈਡੀਕਲ ਗਰੁੱਪ ਦੀ ਨਵਜੋਤ ਕੌਰ ਸਪੁੱਤਰੀ ਵਿਜੈ ਕੁਮਰ ਨੇ 500 ਵਿੱਚੋਂ 495 ਅੰਕ (99 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਵਾਂ ਰੈਂਕ, ਕਾਮਰਸ ਗਰੁੱਪ ਦੀ ਗਗਨਦੀਪ ਕੌਰ ਸਪੁੱਤਰੀ ਗੁਰਸੇਵਕ ਸਿੰਘ ਵਾਸੀ ਸਿਰਸੜੀ ਨੇ 500 ਵਿੱਚੋਂ 494 ਅੰਕ (98.80 ਪ੍ਰਤੀਸ਼ਤ) ਪ੍ਰਾਪਤ ਕਰਕੇ ਛੇਵਾਂ ਰੈਂਕ,

ਨਾਨ-ਮੈਡੀਕਲ ਗਰੁੱਪ ਦੀ ਅਨੂਰਪ੍ਰੀਤ ਕੌਰ ਸਪੁੱਤਰੀ ਹਰਦੀਪ ਸਿੰਘ ਵਾਸੀ ਧੂੜਕੋਟ ਨੇ 500 ਵਿੱਚੋਂ 490 ਅੰਕ (98 ਪ੍ਰਤੀਸ਼ਤ) ਪ੍ਰਾਪਤ ਕਰਕੇ ਦਸਵਾਂ ਰੈਂਕ, ਕਾਮਰਸ ਗਰੁੱਪ ਦੀ ਮਨਮੀਤ ਕੌਰ ਸਪੁੱਤਰੀ ਦਰਸ਼ਨ ਸਿੰਘ ਵਾਸੀ ਲੰਡੇ ਨੇ 500 ਵਿੱਚੋਂ 489 ਅੰਕ (97.80 ਪ੍ਰਤੀਸ਼ਤ) ਪ੍ਰਾਪਤ ਕਰਕੇ ਗਿਆਰਵਾਂ ਰੈਂਕ ਤੇ ਮੈਡੀਕਲ ਗਰੁੱਪ ਦੀ ਖੁਸ਼ਪ੍ਰੀਤ ਕੌਰ ਸਪੁੱਤਰੀ ਜਗਤਾਰ ਸਿੰਘ ਵਾਸੀ ਲੰਡੇ ਨੇ 500 ਵਿੱਚੋਂ 488 ਅੰਕ (97.60 ਪ੍ਰਤੀਸ਼ਤ) ਪ੍ਰਾਪਤ ਕਰਕੇ ਬਾਰ੍ਹਵਾਂ ਰੈਂਕ ਹਾਸਲ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ। ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਂਅ ਦਰਜ ਕਰਵਾਉਂਦੇ ਹੋਏ ਫਰੀਦਕੋਟ ਜਿਲ੍ਹੇ ਦੇ ਨਾਲ-ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਂਅ ਰੌਸ਼ਨ ਕੀਤਾ।

ਇਹ ਵੀ ਪੜ੍ਹੋ: Rajnath Singh: ਪਾਕਿਸਤਾਨ ਨੂੰ ਲੈ ਕੇ ਰਾਜਨਾਥ ਸਿੰਘ ਨੇ ਆਖ ਦਿੱਤੀ ਇਹ ਵੱਡੀ ਗੱਲ, ਜਾਣੋ

ਸਕੂਲ ਦੇ ਪ੍ਰਿੰਸੀਪਲ ਮਨਜੀਤ ਕੌਰ ਨੇ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਰ੍ਹਵੀਂ ਕਲਾਸ ਵਿੱਚ ਕੁੱਲ 99 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਾਰੇ ਬੱਚੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਉਹਨਾਂ ਕਿਹਾ ਕਿ 12 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 34 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 46 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਸੰਸਥਾ ਦੇ ਹੋਣਹਾਰ 29 ਵਿਦਿਆਰਥੀਆਂ ਨੇ ਗਣਿਤ, ਫਿਜਿਕਸ, ਕਮਿਸਟਰੀ,ਬਾਇਓਲੌਜੀ, ਅੰਗਰੇਜ਼ੀ, ਪੰਜਾਬੀ ਅਤੇ ਇਕਨਾਮਿਕਸ ਵਿਸ਼ਿਆਂ ’ਚੋਂ 100 ਪ੍ਰਤੀਸ਼ਤ ਅੰਕ ਹਾਸਲ ਕੀਤੇ।

ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਨਤੀਜਿਆਂ ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸੰਸਥਾ ਦਾ ਇਹ ਨਤੀਜਾ ਮਰਹੂਮ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਨੂੰ ਸਮਰਪਿਤ ਕੀਤਾ। ਇਸ ਮੌਕੇ ਤੇ ਸੰਸਥਾ ਦੇ ਟਰੱਸਟੀ ਹਰਬੰਸ ਲਾਲ ਥਾਪਰ, ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪ੍ਰਿੰਸੀਪਲ ਐੱਚ. ਐੱਸ. ਸਾਹਨੀ, ਪ੍ਰਿੰ: ਨਰਿੰਦਰ ਮੱਕੜ, ਦਰਸ਼ਨਾ ਕੌੜਾ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਮੇਜ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।

Punjab School Education Board: ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਰਡ ਦੇਵੇਗਾ ਜ਼ਿਆਦਾ ਅੰਕ, ਆ ਗਈ ਵੱਡੀ ਖਬਰ
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ, ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਵਿਭਾਗ ਨੇ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵਧੇਰੇ ਅੰਕ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੇ ਸਾਲ 2024-25 ’ਚ 68ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤੇ ਸੂਬਾ ਪੱਧਰ ’ਤੇ ਜਿੱਤ ਹਾਸਲ ਕੀਤੀ ਹੈ। ਸਬੰਧਤ ਪੱਤਰ ’ਚ ਕਿਹਾ ਗਿਆ ਹੈ ਕਿ ਇਹ ਫੈਸਲਾ ਖੇਡ ਸੰਚਾਲਨ ਨੀਤੀ 2013 ਅਨੁਸਾਰ ਲਿਆ ਗਿਆ ਹੈ। ਇਸ ਨਾਲ ਵਿਦਿਆਰਥੀਆਂ ਨੂੰ ਖੇਡਾਂ ’ਚ ਹਿੱਸਾ ਲੈਣ ਦਾ ਉਤਸ਼ਾਹ ਮਿਲੇਗਾ। Punjab News

ਇਹ ਖਬਰ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਵਾਧਾ

ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਬਿਹਤਰ ਪ੍ਰਦਰਸ਼ਨ ਕਰ ਸਕਣਗੇ। ਜੇਤੂ ਖਿਡਾਰੀ ਬਾਰੇ ਜਾਣਕਾਰੀ ਸਪੋਰਟਸ ਮਾਰਕਸ ਐਂਟਰੀ ਪੋਰਟਲ ’ਤੇ ਆਨਲਾਈਨ ਭਰੀ ਜਾਵੇਗੀ। ਇਹ ਉਹ ਪੋਰਟਲ ਹੈ ਜਿਸ ’ਤੇ ਅਧਿਆਪਕਾਂ ਨੂੰ ਪੇਪਰ ਡਿਊਟੀਆਂ ਸੌਂਪੀਆਂ ਜਾਂਦੀਆਂ ਹਨ। ਇਸ ਪੋਰਟਲ ’ਤੇ ਵਿਦਿਆਰਥੀਆਂ ਦੇ ਉੱਚ ਖੇਡਾਂ ਦੇ ਅੰਕਾਂ ਬਾਰੇ ਜਾਣਕਾਰੀ ਵੀ ਉਪਲਬਧ ਹੈ। ਇਸ ਦੇ ਨਾਲ ਹੀ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਜੇਤੂ ਖਿਡਾਰੀ ਵਧੇਰੇ ਖੇਡ ਅੰਕਾਂ ਦਾ ਲਾਭ ਨਹੀਂ ਲੈ ਸਕਦਾ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਹੋਵੇਗੀ। Punjab News

Punjab School Education Board: ਅਮਰਪਾਲ ਸਿੰਘ ਸਿੱਖਿਆ ਬੋਰਡ ਦੇ ਚੇਅਰਮੈਨ ਨਿਯੁਕਤ
Punjab School Education Board: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਅਮਰਪਾਲ ਸਿੰਘ ਪੁੱਤਰ ਬਚਿੱਤਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਅਮਰਪਾਲ ਸਿੰਘ ਦੀ ਨਿਯੁਕਤੀ 3 ਸਾਲ ਲਈ ਕੀਤੀ ਗਈ ਹੈ ਪਰ ਜੇਕਰ ਉਨ੍ਹਾਂ ਦੀ ਉਮਰ 66 ਸਾਲ ਕਾਰਜ਼ਕਾਲ ਤੋਂ ਪਹਿਲਾਂ ਹੋ ਜਾਂਦੀ ਹੈ ਤਾਂ ਕਾਰਜ਼ਕਾਲ ਨੂੰ 66 ਸਾਲ ਦੀ ਉਮਰ ਤੱਕ ਹੀ ਮੰਨਿਆ ਜਾਏਗਾ।

ਇਹ ਵੀ ਪੜ੍ਹੋ: Farmers News Update: ਕਿਸਾਨਾਂ ਨੇ ਚੰਡੀਗੜ੍ਹ ਧਰਨਾ ਲਿਆ ਵਾਪਸ, ਸਾਰੇ ਕਿਸਾਨ ਆਗੂ ਕੀਤੇ ਜਾਣਗੇ ਰਿਹਾਅ

Satbir Bedi: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ
ਮੋਹਾਲੀ (ਐੱਮ ਕੇ ਸ਼ਾਇਨਾ) Satbir Bedi : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। (Punjab School Education Board)

ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ (Satbir Bedi) ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਵਿਵਾਦ ਸ਼ੁਰੂ ਹੋ ਗਏ ਸਨ। ਇਲਜ਼ਾਮ ਸੀ ਕਿ ਉਨ੍ਹਾਂ ਨੂੰ ਸਹੀ ਤਰ੍ਹਾਂ ਪੰਜਾਬੀ ਲਿਖਣੀ ਨਹੀਂ ਆਉਂਦੀ ਸੀ, ਜਿਸ ਨੂੰ ਵੱਡਾ ਮੁੱਦਾ ਬਣਾਇਆ ਗਿਆ ਸੀ।

Read Also : Ludhiana News: ਜਾਣਕਾਰ ਨੇ ਹੀ ਕੀਤਾ ਸੀ ਸੰਦੀਪ ਕੌਰ ਦਾ ਕਤਲ!

ਹਾਲਾਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ। ਜਿਸ ਤੋਂ ਬਾਅਦ ਉਹਨਾਂ ਨੂੰ ਕਾਫੀ ਸਮਰਥਨ ਮਿਲਿਆ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਹੁਣ ਅਜਿਹੇ ਵਿਅਕਤੀ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਕਰ ਰਹੀ ਹੈ। ਜਿਸ ਕੋਲ ਸਿੱਖਿਆ ਦੇ ਖੇਤਰ ਵਿੱਚ ਲੰਮਾ ਤਜਰਬਾ ਹੋਵੇ। ਨਾਲ ਹੀ, ਉਹ ਬੋਰਡ ਨੂੰ ਸ਼ਾਨਦਾਰ ਤਰੀਕੇ ਨਾਲ ਅੱਗੇ ਲੈ ਜਾ ਸਕਦਾ ਹੈ।

ਸਤਬੀਰ ਬੇਦੀ (Satbir Bedi) ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਕੁਝ ਸਮੇਂ ਲਈ ਬੋਰਡ ਤੋਂ ਦੂਰੀ ਬਣਾ ਲਈ ਸੀ। ਉਹਨਾਂ ਦੀ ਸਿਹਤ ਵੀ ਠੀਕ ਨਹੀਂ ਸੀ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ ਹੈ। ਸਰਕਾਰ ਤੇ ਦੋਸ਼ ਸੀ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਦੀ ਕਮਾਨ ਸੌਂਪੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਚੇਅਰਮੈਨ ਸੱਤਿਆ ਗੋਪਾਲ ਨੇ ਵੀ ਅਸਤੀਫਾ ਦੇ ਦਿੱਤਾ ਸੀ। ਉਹ ਵੀ ਦਿੱਲੀ ਦੇ ਸਾਬਕਾ ਆਈਏਐਸ ਅਧਿਕਾਰੀ ਵੀ ਸਨ।

18 ਜੁਲਾਈ ਤੋਂ ਸ਼ੁਰੂ ਹੋਵੇਗੀ 5ਵੀਂ ਤੇ 8ਵੀਂ ਜਮਾਤ ਲਈ ਰਜਿਸਟ੍ਰੇਸ਼ਨ, ਸ਼ਡਿਊਲ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਰੀ ਕੀਤਾ ਸ਼ਡਿਊਲ/Punjab School Education Board

(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਵਿਦਿਆਰਥੀ ਦੀ ਰਜਿਸਟਰੇਸ਼ਨ ਸ਼ੈਡਿਊਲ ਜਾਰੀ ਕਰ ਦਿੱਤੇ ਹਨ। ਇਸ ਦੇ ਤਹਿਤ ਦੋਵਾਂ ਕਲਾਸਾਂ ਲਈ ਅਗਲੀ ਪ੍ਰਕਿਰਿਆ 18 ਜੁਲਾਈ ਤੋਂ 18 ਸਤੰਬਰ ਤੱਕ ਬਿਨਾਂ ਕਿਸੇ ਲੇਟ ਫ਼ੀਸ ਤੋਂ ਚੱਲੇਗੀ। ਇਸਦੇ ਬਾਅਦ ਭਾਰੀ ਭਰਕਮ ਲੇਟ ਫੀਸ ਦੇਣੀ ਹੋਵੇਗੀ। 19 ਸਤੰਬਰ ਤੋਂ 16 ਅਕਤੂਬਰ ਤੱਕ 500 ਰੁਪਏ ਲੇਟ ਫੀਸ ਦੇਣੀ ਹੋਵੇਗੀ ਅਤੇ 17 ਨਵੰਬਰ ਤੋਂ 11 ਨਵੰਬਰ ਤੱਕ ਪ੍ਰਤੀ ਵਿਦਿਆਰਥੀ 1500 ਰੁਪਏ ਲੇਟ ਫੀਸ ਦੇਣੀ ਹੋਵੇਗੀ।

ਇਹ ਵੀ ਪੜ੍ਹੋ: ਏਅਰ ਇੰਡੀਆ : 2200 ਅਸਾਮੀਆਂ ਲਈ ਪਹੁੰਚੇ 25 ਹਜ਼ਾਰ ਤੋਂ ਵੱਧ ਉਮੀਦਵਾਰ

ਦੂਜੇ ਪਾਸੇ, 9ਵੀਂ ਅਤੇ 11ਵੀਂ ਜਮਾਤ ਦੇ ਬੱਚਿਆਂ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਸ ਵਿੱਚ ਆਫਲਾਈਨ ਚਲਾਨ ਜਨਰੇਟ ਕਰਨ ਦੀ ਤਰੀਕ 16 ਅਗਸਤ ਅਤੇ ਆਨਲਾਈਨ ਫੀਸ ਭਰਨ ਦੀ ਮਿਆਦ 21 ਅਗਸਤ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ, 10ਵੀਂ ਅਤੇ 12ਵੀਂ ਜਮਾਤ ਲਈ ਆਫਲਾਈਨ ਚਲਾਨ ਜਨਰੇਟ ਕਰਨ ਦੀ ਮਿਤੀ 23 ਅਗਸਤ ਅਤੇ ਆਨਲਾਈਨ ਫੀਸ ਭਰਨ ਦੀ ਮਿਆਦ 21 ਅਗਸਤ ਤੈਅ ਕੀਤੀ ਗਈ। (Punjab School Education Board)

ਪੀਐਸਈਬੀ ਹੁਣ ਪੂਰੀ ਤਰ੍ਹਾਂ ਸੀਬੀਐਸਈ ਦੀ ਤਰਜ ’ਤੇ ਕੰਮ ਕਰ ਰਿਹਾ ਹੈ। ਬੋਰਡ ਦੀ ਕੋਸ਼ਿਸ਼ ਹੈ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸੇ ਕਾਰਨ ਸਾਰੇ ਕੰਮ ਤੈਅ ਸ਼ੈਡਿਊਲ ਦੇ ਹਿਸਾਬ ਨਾਲ ਕੀਤੇ ਜਾ ਰਹੇ ਹਨ। ਬੋਰਡ ਵੱਲੋਂ ਇੱਕ ਅਕਾਦਮਿਕ ਕੈਲੰਡਰ ਤਿਆਰ ਕੀਤਾ ਗਿਆ ਹੈ। ਦਿੱਤੇ ਗਏ ਮਾਪਦੰਡਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

PSEB 12th Result 2024: 12ਵੀਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਹੁਣੇ ਵੇਖੋ
ਭਲਕੇ ਭਾਵ (30 ਅਪਰੈਲ) ਨੂੰ ਆਵੇਗਾ ਦੋਵੇਂ ਜਮਾਤਾਂ ਦਾ ਨਤੀਜਾ | PSEB 12th Result 2024

ਮੋਹਾਲੀ (ਸੱਚ ਕਹੂੰ ਨਿਊਜ਼/ਐੱਮ ਕੇ ਸ਼ਾਇਨਾ)। ਪੰਜਾਬ ਬੋਰਡ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਲਈ ਇਹ ਅਹਿਮ ਖਬਰ ਹੈ। ਜਿਹੜੇ ਵਿਦਿਆਰਥੀਆਂ ਨੇ ਹੁਣ 12ਵੀਂ ਦੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਿੱਤੀਆਂ ਸਨ, ਉਨ੍ਹਾਂ ਦਾ ਇੰਤਜਾਰ ਖਤਮ ਹੋਣ ਵਾਲਾ ਹੈ, ਵਿਦਿਆਰਥੀ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ ਭਾਵ (30 ਅਪਰੈਲ) ਨੂੰ ਨਤੀਜੇ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਚੁੱਕਿਆ ਹੈ। (PSEB 12th Result 2024)

ਇਹ ਵੀ ਪੜ੍ਹੋ : ਪੂਜਨੀਕ ਗੁਰੂ ਜੀ ਨੇ ਸ਼ੁਰੂ ਕਰਵਾਇਆ ਇੱਕ ਹੋਰ ਮਾਨਵਤਾ ਭਲਾਈ ਕਾਰਜ਼

ਹੁਣ ਪੰਜਾਬ ਬੋਰਡ ਨੇ ਨਤੀਜਾ ਤੇ ਵਿਸ਼ਾ ਵਾਰ ਅੰਕਾਂ ਨੂੰ ਵੇਖਣ ਲਈ ਆਪਣੀ ਵੈਬਸਾਈਟ ’ਚ ਦਿੱਤੇ ਗਏ ਰਿਜ਼ਲਟ ਸੈਕਸ਼ਨ ’ਚ ਲਿੰਕ ਨੂੰ ਐਕਟਿਵ ਕਰ ਦਿੱਤਾ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਦੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕ ਹੀ ਮਹੀਨੇ ’ਚ ਐਲਾਨਿਆ ਹੋਵੇ। ਹੁਣ ਜੋ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ-ਮਾਰਚ 2024 ’ਚ ਕਰਵਾਈਆਂ ਗਈਆਂ ਸੀਨੀਅਰ ਸੈਕੰਡਰੀ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਮਲ ਹੋਏ ਸਨ, ਉਹ ਵਿਦਿਆਰਥੀ ਆਪਣੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਦਿੱਤੇ ਹੋਏ ਲਿੰਕ ’ਤੇ ਵੇਖ ਸਕਦੇ ਹਨ। ਵਿਦਿਆਰਥੀ ਅਧਿਕਾਰਕ ਵੈੱਬਸਾਈਟ https://www.pseb.ac.in/ ‘ਤੇ ਆਪਣਾ ਨਤੀਜਾ ਦੇਖ ਸਕਣਗੇ। ਬੁੱਧਵਾਰ ਨੂੰ ਰਿਜ਼ਲਟ ਅਪਡੇਟ ਹੁੰਦੇ ਹੀ ਵਿਦਿਆਰਥੀ ਇਸ ਨੂੰ ਅਧਿਕਾਰਕ ਵੈੱਬਸਾਈਟ pseb.ac.in ਤੋਂ ਦੇਖ ਸਕਣਗੇ। (PSEB 12th Result 2024)

ਵਿਦਿਆਰਥੀਆਂ ਨੂੰ ਇਸ ਦਿੱਤੇ ਗਏ ਲਿੰਕ ’ਤੇ ਕਲਿਕ ਕਰਨਾ ਹੋਵੇਗਾ, ਫਿਰ ਇੱਕ ਨਵਾਂ ਪੇਜ ਖੁੱਲ੍ਹੇਗਾ, ਜਿਸ ਵਿੱਚ ਆਪਣਾ ਰੋਲ ਨੰਬਰ ਭਰ ਕੇ ਸਬਮਿਟ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਸਾਲ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ 24 ਮਈ ਨੂੰ ਕੀਤਾ ਸੀ। ਪਰ ਨਤੀਜਾ ਵੇਖਣ ਲਈ ਲਿੰਕ ਅਗਲੇ ਦਿਨ ਭਾਵ (25 ਮਈ) ਨੂੰ ਐਕਟਿਵ ਹੋਇਆ ਸੀ। ਪਿਛਲੇ ਸਾਲ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ 92.47 ਵਿਦਿਆਰਥੀ ਪਾਸ ਹੋਏ ਸਨ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ ਮੁੰਡੀਆਂ ਦੇ ਨਤੀਜਿਆਂ ਨਾਲੋਂ ਵਧੀਆ ਰਹੀ ਸੀ। (PSEB 12th Result 2024)

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੇ ਸਖ਼ਤ ਹੁਕਮ ਜਾਰੀ, ਲਿਖੀ ਚਿੱਠੀ
ਲੁਧਿਆਣਾ। ਜ਼ਿਲ੍ਹਾ ਸਕੂਲ ਸਿੱਖਿਆ ਵਿਭਾਗ (Punjab School Education Board) ਵੱਲੋਂ ਪੀਐੱਸਈਬੀ ਪ੍ਰੀਖਿਆਵਾਂ ਦੀ ਉੱਤਰ ਕਾਪੀ ਦੀ ਚੈਕਿੰਗ ਕਰ ਰਹੇ ਅਧਿਆਪਕਾਂ ਦੀਆਂ ਡਿਊਟੀਆਂ ਵੱਖ-ਵੱਖ ਵਿਭਾਗੀ ਸੈਮੀਨਾਰਾਂ ’ਚ ਲਾਏ ਜਾਣ ਦਾ ਪੀਐੱਸਈਬੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਲੜੀ ਤਹਿਤ ਬੋਰਡ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਇਸ ਤਰ੍ਹਾਂ ਨਾ ਕਰਨ ਦਾ ਸੁਝਾਅ ਦਿੱਤਾ ਹੈ।

ਬੋਰਡ ਦੇ ਡਿਪਟੀ ਸੈਕਟਰੀ ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦੀ ਉੱਤਰ ਕਾਪੀ ਦੀ ਚੈਕਿੰਗ ਦਾ ਕੰਮ ਚੱਲ ਰਿਹਾ ਹੈ ਪਰ ਫੀਲਡ ਤੋਂ ਰਿਪੋਰਟ ਮਿਲ ਰਹੀ ਹੈ ਕਿ ਜਿਨ੍ਹਾਂ ਅਧਿਆਪਕਾਂ ਦੀਆਂ ਡਿਊਟੀਆਂ ਮਾਰਕਿੰਗ ਕੇਂਦਰਾਂ ’ਚ ਉੱਤਰ ਕਾਪੀ ਚੈੱਕ ਕਰਨ ਲਈ ਲਾਈ ਗਈ ਹੈ ਉਨ੍ਹਾਂ ’ਚੋਂ ਕਈਆਂ ਨੂੰ ਸਿੱਖਿਆ ਵਿਭਾਗ ਵੱਲੋਂ ਵਿਭਾਗੀ ਸੈਮੀਨਾਰਾਂ ’ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਜਾ ਰਹੇ ਹਨ। (Punjab School Education Board)

Also Read : ਪੰਜਾਬ ਦੇ ਸਾਰੇ ਸੁਰੱਖਿਆ ਮੁਲਾਜ਼ਮ ਆਉਣਗੇ ਵਾਪਸ, ਚੋਣ ਕਮਿਸ਼ਨ ਚੁੱਕਣ ਜਾ ਰਿਹੈ ਵੱਡਾ ਕਦਮ

ਇਸ ਤਰ੍ਹਾਂ ਕਰਨ ਨਾਲ ਬੋਰਡ ਪ੍ਰੀਖਿਆਵਾਂ ਦੀ ਚੈਕਿੰਗ ਦਾ ਕੰਮ ਲੇਟ ਹੋ ਰਿਹਾ ਹੈ, ਜਿਸ ਨਾਲ ਬੋਰਡ ਨਤੀਜਾ ਦੇਰੀ ਨਾਲ ਐਲਾਨ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਮਾਰਕਿੰਗ ਲਈ ਲਾਏ ਗਏ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧਤ ਸੈਮੀਨਾਰ ਜਾਂ ਕਿਸੇ ਹੋਰ ਕਾਰਜ ’ਚ ਨਾ ਲਾਈਆਂ ਜਾਣ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਲਈ ਫਾਰਮ ਭਰੇ ਜਾਣ ਦਾ ਸ਼ੈਡਿਊਲ ਜਾਰੀ
(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਤੇ ਸੀਨੀਅਰ ਸੈਕੰਡਰੀ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸਰਕਾਰੀ, ਗ਼ੈਰ-ਸਰਕਾਰੀ, ਆਦਰਸ਼ ਸਕੂਲ, ਮਾਨਤਾ ਪ੍ਰਾਪਤ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫ਼ੀਲਿਏਟਿਡ ਸਕੂਲਾਂ ਨੂੰ ਨਵੀਂ ਐਕਰੀਡਿਟੇਸ਼ਨ ਦੇਣ/ਰੀਨਿਊਅਲ ਕਰਨ ਲਈ ਆਨ-ਲਾਈਨ ਫ਼ਾਰਮ ਭਰਨ ਲਈ ਨਿਰਧਾਰਤ ਸ਼ੈਡਿਊਲ ਅਨੁਸਾਰ ਮਿਤੀ 30 ਅਪ੍ਰੈਲ 2024 ਤੱਕ ਅਤੇ ਲੇਟ ਫ਼ੀਸ 6500 ਰੁ. ਮਿਤੀ 31 ਅਗਸਤ 2024 ਤੱਕ ਤੈਅ ਕੀਤੀ ਗਈ ਹੈ। Punjab School Education Board

ਇਹ ਵੀ ਪੜ੍ਹੋ: kisan Protest : ਸ਼ੰਭੂ ਬਾਰਡਰ ‘ਤੇ ਹਾਲਾਤ ਵਿਗੜੇ, ਕਿਸਾਨਾਂ ਨੇ ਤੋੜੇ ਬੈਰੀਕੇਡ, ਦੇਖੋ ਵੀਡੀਓ

ਨਵੀਂ ਐਕਰੀਡਿਟੇਸ਼ਨ ਫ਼ੀਸ ਮੈਟ੍ਰਿਕ ਲਈ 3300 ਰੁਪਏ, ਰੀਨਿਊਅਲ ਫ਼ੀਸ 1650 ਰੁ. ਅਤੇ ਸੀਨੀਅਰ ਸੈਕੰਡਰੀ ਲਈ 4400 ਰੁ. ਪ੍ਰਤੀ ਗਰੁੱਪ ਅਤੇ ਰੀਨਿਊਅਲ ਫ਼ੀਸ 1650 ਰੁ. ਪ੍ਰਤੀ ਗਰੁੱਪ ਹੈ। ਸਰਕਾਰੀ ਅਤੇ ਬੋਰਡ ਦੇ ਆਦਰਸ਼ ਸਕੂਲਾਂ ਨੂੰ ਐਕਰੀਡਿਟੇਸ਼ਨ ਫ਼ੀਸ ਤੋਂ ਛੋਟ ਦਿੱਤੀ ਗਈ ਹੈ। ਐਕਰੀਡਿਟੇਸ਼ਨ ਕਰਨ ਲਈ ਆਨ-ਲਾਈਨ ਫ਼ਾਰਮ ਸਕੂਲਾਂ ਦੀ ਲਾਗ ਇੰਨ ‘ਤੇ ਓਪਨ ਸਕੂਲ ਪੋਰਟਲ ’ਤੇ ਉਪਲੱਬਧ ਹੈ। ਅਧਿਐਨ ਕੇਂਦਰਾਂ ਵੱਲੋਂ ਐਕਰੀਡਿਟੇਸ਼ਨ ਆਨ-ਲਾਈਨ ਅਪਲਾਈ ਕਰਨ ਉਪਰੰਤ ਫ਼ਾਰਮ ਦੀ ਹਾਰਡ ਕਾਪੀ ਉੱਪ ਸਕੱਤਰ (ਅਕਾਦਮਿਕ), ਪੰਜਾਬ ਸਕੂਲ ਸਿੱਖਿਆ ਬੋਰਡ, ਐੱਸਏਐੱਸ ਨਗਰ (ਮੁਹਾਲੀ) ਦੇ ਨਾਂ ’ਤੇ ਭੇਜੀ ਜਾਵੇ। Punjab School Education Board

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12 ਜਮਾਤ ਦੀ ਡੇਟਸ਼ੀਟ ਜਾਰੀ
12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ (Date Sheet)

(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਅਕਾਦਮਿਕ ਸਾਲ 2023-24 ਲਈ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਸਾਲਾਨਾ ਪ੍ਰੀਖਿਆ 2024 ਅਰਥਾਤ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ ਤੋਂ ਪ੍ਰੀਖਿਆ ਦਾ ਸਮਾਂ-ਸਾਰਣੀ ਡਾਊਨਲੋਡ ਕਰ ਸਕਦੇ ਹਨ। Date Sheet

12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ, 2024 ਤੋਂ 30 ਮਾਰਚ ਤੱਕ ਕਰਵਾਈਆਂ ਜਾਣਗੀਆਂ। ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਪ੍ਰੀਖਿਆ ਲਈ ਜਾਵੇਗੀ। ਪੀਐਸਈਬੀ ਦੁਆਰਾ ਜਾਰੀ ਡੇਟਸ਼ੀਟ ਦੇ ਅਨੁਸਾਰ, 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ, 2024 ਤੱਕ ਚੱਲਣਗੀਆਂ। ਪ੍ਰੀਖਿਆਵਾਂ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਲਈਆਂ ਜਾਣਗੀਆਂ। 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 7, 11, 12, 13 ਅਤੇ 14 ਮਾਰਚ ਨੂੰ ਕਰਵਾਈਆਂ ਜਾਣਗੀਆਂ। Date Sheet

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪੰਜਾਬੀਆਂ ਨੂੰ ਪੈਟਰੋਲ-ਡੀਜ਼ਲ ਬਾਰੇ ਦਿੱਤੀ ਖੁਸ਼ਖਬਰੀ

ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਹੋਵੇਗੀ। ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਿਰਫ਼ ਸਵੈ ਪ੍ਰੀਖਿਆ ਕੇਂਦਰਾਂ ਵਿੱਚ ਹੀ ਹੋਣਗੀਆਂ। ਵੱਖ-ਵੱਖ ਯੋਗਤਾ ਵਾਲੇ ਉਮੀਦਵਾਰਾਂ ਦੇ ਪ੍ਰਸ਼ਨ ਪੱਤਰ/ਪੁਸਤਕਾਂ ਦਫ਼ਤਰ ਦੁਆਰਾ ਨਹੀਂ ਭੇਜੀਆਂ ਜਾਣਗੀਆਂ। ਪੀਐਸਈਬੀ ਨੇ ਇੱਕ ਅਧਿਕਾਰਤ ਨੋਟਿਸ ਵਿੱਚ ਕਿਹਾ ਕਿ ਅਸਧਾਰਨ ਯੋਗਤਾ ਵਾਲੇ ਉਮੀਦਵਾਰਾਂ ਦੀ ਪ੍ਰੀਖਿਆ ਸਕੂਲ ਪੱਧਰ ’ਤੇ ਨਹੀਂ ਲਈ ਜਾਵੇਗੀ। ਇਸੇ ਤਰ੍ਹਾਂ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 7, 11, 12, 15, 16, 18, 20, 21 ਅਤੇ 27 ਮਾਰਚ 2024 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਲਈਆਂ ਜਾਣਗੀਆਂ। ਕੁਝ ਪ੍ਰੀਖਿਆਵਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਣਗੀਆਂ: 15 ਵਜੇ, ਅਤੇ ਕੁਝ ਸਵੇਰੇ 11 ਵਜੇ ਤੋਂ ਦੁਪਹਿਰ 1:45 ਵਜੇ ਤੱਕ। 8ਵੀਂ ਜਮਾਤ ਲਈ ਪ੍ਰੈਕਟੀਕਲ ਪ੍ਰੀਖਿਆਵਾਂ 28 ਮਾਰਚ ਤੋਂ 3 ਅਪ੍ਰੈਲ, 2024 ਤੱਕ ਕਰਵਾਈਆਂ ਜਾਣਗੀਆਂ।