PSEB - Sach Kahoon Punjabi

Date Sheet Schedule: ਪੀਐਸਈਬੀ ਨੇ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ
ਪੇਪਰ 2 ਤੋਂ 12 ਫਰਵਰੀ 2026 ਦੇ ਵਿਚਕਾਰ ਹੋਣਗੇ

ਬੋਰਡ ਨੇ ਸਾਰੇ ਸਕੂਲਾਂ ਨੂੰ ਆਦੇਸ਼ ਜਾਰੀ ਕੀਤੇ

Date Sheet Schedule : (ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਅਨੁਸਾਰ, ਪ੍ਰੈਕਟੀਕਲ ਪ੍ਰੀਖਿਆਵਾਂ 2 ਫਰਵਰੀ ਤੋਂ 12 ਫਰਵਰੀ, 2026 ਤੱਕ ਲਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਸਾਰੇ ਵਿਸ਼ਿਆਂ ਲਈ ਹੋਣਗੀਆਂ, ਜਿਨ੍ਹਾਂ ਵਿੱਚ ਓਪਨ ਸਕੂਲ, ਕੰਪਾਰਟਮੈਂਟ ਜਾਂ ਰੀ-ਅਪੀਅਰ, ਵਾਧੂ ਵਿਸ਼ੇ, ਗ੍ਰੇਡ ਜਾਂ ਪ੍ਰਦਰਸ਼ਨ ਸੁਧਾਰ ਅਤੇ ਵੋਕੇਸ਼ਨਲ ਵਿਸ਼ੇ ਸ਼ਾਮਲ ਹਨ। ਬੋਰਡ ਪ੍ਰਬੰਧਨ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਸਿਰ ਪੂਰੀ ਜਾਣਕਾਰੀ ਪ੍ਰਦਾਨ ਕਰਨ ਤਾਂ ਜੋ ਕੋਈ ਵੀ ਵਿਦਿਆਰਥੀ ਪ੍ਰੀਖਿਆ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ: Triple Death Case: ਮਾਮਲਾ ਪਿੰਡ ਭੂਦਨ ਵਿਖੇ ਹੋਈਆਂ ਤਿੰਨ ਮੌਤਾਂ ਦਾ : ਥਾਣਾ ਸੰਦੌੜ ਅੱਗੇ ਰੋਸ ਧਰਨਾ ਪੰਜਵੇਂ ਦਿਨ ਵੀ…

ਵਿਦਿਆਰਥੀਆਂ ਨੂੰ ਡੇਟਸ਼ੀਟ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਵਿਭਾਗ ਦੀ ਵੈੱਬਸਾਈਟ ’ਤੇ ਜਾਣਾ ਪਵੇਗਾ। ਅਜਿਹਾ ਕਰਨ ਲਈ, ਉਨ੍ਹਾਂ ਨੂੰ ਬੋਰਡ ਦੀ ਵੈੱਬਸਾਈਟ ’ਤੇ ਕਲਿੱਕ ਕਰਨਾ ਪਵੇਗਾ। ਡੇਟਸ਼ੀਟ ਲਈ ਇੱਕ ਬਾਕਸ ਹੈ, ਜਿਸ ਵਿੱਚ ਸਾਰੀ ਜਾਣਕਾਰੀ ਹੈ। ਜੇਕਰ ਲੋੜ ਹੋਵੇ, ਤਾਂ ਈਮੇਲ ਰਾਹੀਂ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੈਕਟੀਕਲ ਪ੍ਰੀਖਿਆਵਾਂ ਤੋਂ ਬਾਅਦ ਲਿਖਤੀ ਪ੍ਰੀਖਿਆਵਾਂ ਲਵੇਗਾ। ਬੋਰਡ ਮਈ ਦੇ ਅੰਤ ਤੱਕ ਨਤੀਜੇ ਘੋਸ਼ਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਅੱਗੇ ਦਾਖਲੇ ਲੈਣ ਵਿੱਚ ਕੋਈ ਮੁਸ਼ਕਲ ਨਾ ਆਵੇ। ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਲਗਭਗ 700,000 ਵਿਦਿਆਰਥੀ ਬੈਠਦੇ ਹਨ। Date Sheet Schedule

PSEB ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਪ੍ਰੀਖਿਆ ਦੀਆਂ ਤਰੀਕਾਂ ਦਾ ਹੋਇਆ ਐਲਾਨ
ਮੋਹਾਲੀ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਤੇ 12ਵੀਂ ਜਮਾਤ ਦੀ ਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ੇ ਤੇ ਓਪਨ ਸਕੂਲ ਬਲਾਕ-2 ਦੀ ਪ੍ਰੀਖਿਆ ਅਗਸਤ 2025 ਨੂੰ ਹੋਣ ਵਾਲੀ ਹੈ, ਸਬੰਧੀ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਇਹ ਪ੍ਰੀਖਿਆ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ’ਤੇ ਲਈ ਜਾਵੇਗੀ। 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਡੇਟਸ਼ੀਟ, ਹਦਾਇਤਾਂ ਤੇ ਹੋਰ ਜ਼ਰੂਰੀ ਜਾਣਕਾਰੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲਬਧ ਹੈ।

ਇਹ ਖਬਰ ਵੀ ਪੜ੍ਹੋ : Earthquake: ਭਾਰਤ ਸਮੇਤ ਕਈ ਦੇਸ਼ਾਂ ’ਚ ਭੂਚਾਲ ਦੇ ਝਟਕੇ… ਜਾਣੋ ਕਿੰਨੀ ਸੀ ਤੀਬਰਤਾ?

Punjab School Board: ਪੰਜਾਬ ’ਚ ਹੁਣ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ
ਮੋਹਾਲੀ (ਸੱਚ ਕਹੂੰ ਨਿਊਜ਼)। Punjab School Board: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਤੇ ਐਸੋਸੀਏਟਿਡ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸੈਸ਼ਨ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ। ਦਸਤਾਵੇਜ਼ ਜੋ ਦੂਜੇ ਸੂਬਿਆਂ ਜਾਂ ਬੋਰਡਾਂ ਤੋਂ ਆਏ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਇਆ ਜਾਵੇ।

ਇਹ ਖਬਰ ਵੀ ਪੜ੍ਹੋ : Kashmir: ਕਸ਼ਮੀਰ ਦਾ ਬਦਲਦਾ ਸਿਆਸੀ ਦ੍ਰਿਸ਼

ਬੋਰਡ ਨੇ ਕਿਹਾ ਕਿ ਬਹੁਤ ਸਾਰੇ ਸਕੂਲਾਂ ਨੇ ਵਿਦਿਆਰਥੀਆਂ ਦੇ ਦਸਤਾਵੇਜ਼ ਅਧੂਰੇ ਜਾਂ ਪੂਰੀ ਤਰ੍ਹਾਂ ਜਮ੍ਹਾਂ ਨਹੀਂ ਕਰਵਾਏ ਹਨ, ਜਿਸ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਪੋਰਟਲ ’ਤੇ ਗਲਤੀਆਂ ਦਿਖਾਈ ਦੇ ਰਹੀਆਂ ਹਨ। ਸਕੂਲਾਂ ਨੂੰ ਆਪਣਾ ਲਾਗਇਨ ਆਈਡੀ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਰਜਿਸਟ੍ਰੇਸ਼ਨ ਪੋਰਟਲ ਦੇ ‘ਹੋਰ ਬੋਰਡ ਰਜਿਸਟ੍ਰੇਸ਼ਨ ਨੰਬਰ’ ਭਾਗ ’ਚ ਜਾ ਕੇ ਇਨ੍ਹਾਂ ਗਲਤੀਆਂ ਦੀ ਜਾਂਚ ਕਰੋ। Punjab School Board

31 ਜਨਵਰੀ ਤੱਕ ਜਮ੍ਹਾਂ ਕਰੋ ਦਸਤਾਵੇਜ | Punjab School Board

ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਗਲਤੀਆਂ ਨੂੰ ਸੁਧਾਰਨ ਲਈ ਜ਼ਰੂਰੀ ਦਸਤਾਵੇਜ਼ ਕਿਸੇ ਵੀ ਕੀਮਤ ’ਤੇ 31 ਜਨਵਰੀ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੀ ਰਜਿਸਟ੍ਰੇਸ਼ਨ ਸ਼ਾਖਾ ’ਚ ਜਮ੍ਹਾਂ ਕਰਵਾਉਣੇ ਜ਼ਰੂਰੀ ਹਨ। ਇਸ ਤੋਂ ਬਾਅਦ, ਇਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਸਿਰ ਰਜਿਸਟਰੇਸ਼ਨ ਨੰਬਰ ਜਾਰੀ ਕੀਤਾ ਜਾਵੇਗਾ।

ਦਸਤਾਵੇਜ਼ ਨਾ ਹੋਣ ’ਤੇ ਨਹੀਂ ਮਿਲੇਗਾ ਰੋਲ ਨੰਬਰ

ਜੇਕਰ ਦਸਤਾਵੇਜ਼ ਨਿਰਧਾਰਤ ਮਿਤੀ ਤੱਕ ਜਮ੍ਹਾਂ ਨਹੀਂ ਕਰਵਾਏ ਜਾਂਦੇ ਹਨ ਤਾਂ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਸ਼ਾਮਲ ਹੋਣ ਲਈ ਨਾ ਤਾਂ ਰਜਿਸਟਰੇਸ਼ਨ ਨੰਬਰ ਤੇ ਨਾ ਹੀ ਰੋਲ ਨੰਬਰ ਜਾਰੀ ਕੀਤਾ ਜਾਵੇਗਾ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵਿਦਿਆਰਥੀ ਇਸ ਕਾਰਨ ਪ੍ਰੀਖਿਆ ਦੇਣ ਤੋਂ ਵਾਂਝਾ ਰਹਿੰਦਾ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾਂ ਦੀ ਹੋਵੇਗੀ।

Result of 12th class 2024: 8ਵੀਂ ਤੇ 12ਵੀਂ ’ਚ ਅੱਵਲ ਆਏ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ’ਚ ਲਿਖਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ…ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ… 12ਵੀਂ ਜਮਾਤ ਦੇ ਨਤੀਜਿਆਂ ‘ਚੋਂ ਲੁਧਿਆਣਾ ਦੇ ਏਕਮਪ੍ਰੀਤ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਦੇ ਰਵੀਉਦੈ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਅਸ਼ਵਨੀ ਨੇ ਤੀਜਾ ਸਥਾਨ ਹਾਸਲ ਕੀਤਾ… ਸਾਰੇ ਅਧਿਆਪਕਾਂ, ਮਾਪਿਆਂ ਅਤੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ…

ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ…ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਪਹਿਲਾ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਗੁਰਲੀਨ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਸੰਗਰੂਰ ਦੇ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ…

12ਵੀਂ ਜਮਾਤ ਦੇ ਨਤੀਜਿਆਂ ‘ਚੋਂ… pic.twitter.com/3Te1gSxkYR

— Bhagwant Mann (@BhagwantMann) April 30, 2024

8ਵੀਂ ਜਮਾਤ ਦਾ 98.31 ਫੀਸਦੀ ਤੇ 12ਵੀਂ ਜਮਾਤ ਦਾ 93.04 ਫੀਸਦੀ ਰਿਹਾ ਨਤੀਜਾ | PSEB Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ (result of 12th class 2024) ਜਾਰੀ ਕਰ ਦਿੱਤੇ ਹਨ। ਸੈਸ਼ਨ 2023-24 ਵਿੱਚ ਪੰਜਾਬ ਬੋਰਡ ਦੀਆਂ 8ਵੀਂ (result 8th class 2024) ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਸਾਰੇ ਵਿਦਿਆਰਥੀ ਹੁਣ ਆਪਣੇ ਨਤੀਜੇ ਦੇਖ ਸਕਣਗੇ। ਸਬੰਧਤ ਵਿਦਿਆਰਥੀ ਬੁੱਧਵਾਰ ਤੋਂ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ’ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ 30 ਮਾਰਚ, 2024 ਤੱਕ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਕਰਵਾਈਆਂ ਗਈਆਂ ਸਨ। (PSEB Result)

ਇਹ ਵੀ ਪੜ੍ਹੋ : ਵਿਦਿਆਰਥੀ ਲਈ ਜ਼ਰੂਰੀ ਖਬਰ, ਇਹ ਸੂਬੇ ’ਚ 12ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ, ਵੇਖੋ

ਬੋਰਡ ਨੇ ਆਰਟਸ, ਕਾਮਰਸ ਤੇ ਸਾਇੰਸ ਸਟਰੀਮ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਪੰਜਾਬ ਬੋਰਡ ਨੇ ਸਭ ਤੋਂ ਪਹਿਲਾਂ 12ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਸ ਸਾਲ ਪੰਜਾਬ ਬੋਰਡ 12ਵੀਂ ਜਮਾਤ ਵਿੱਚ 93.04 ਫੀਸਦੀ ਵਿਦਿਆਰਥੀ ਪਾਸ ਹੋਏ ਹਨ। 12ਵੀਂ ਜਮਾਤ ਵਿੱਚ ਲੜਕਿਆਂ ਨੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ। ਇਸ ਪ੍ਰੀਖਿਆ ਵਿੱਚ ਏਕਮਪ੍ਰੀਤ ਸਿੰਘ ਪਹਿਲੇ, ਰਵਿਉਦੈ ਸਿੰਘ ਦੂਜੇ ਸਥਾਨ ’ਤੇ ਰਿਹਾ। ਇਸ ਦੇ ਨਾਲ ਹੀ ਅਸ਼ਵਨੀ ਨੇ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਦੱਸ ਦਈਏ ਕਿ ਇਸ ਸਾਲ 98.31 ਫੀਸਦੀ ਵਿਦਿਆਰਥੀ ਅੱਠਵੀਂ ਜਮਾਤ ਵਿੱਚ ਪਾਸ ਹੋਏ ਹਨ। (PSEB Result)

PSEB | Punjab | Examination | India

PSEB 12th Result 2024: 12ਵੀਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਹੁਣੇ ਵੇਖੋ
ਭਲਕੇ ਭਾਵ (30 ਅਪਰੈਲ) ਨੂੰ ਆਵੇਗਾ ਦੋਵੇਂ ਜਮਾਤਾਂ ਦਾ ਨਤੀਜਾ | PSEB 12th Result 2024

ਮੋਹਾਲੀ (ਸੱਚ ਕਹੂੰ ਨਿਊਜ਼/ਐੱਮ ਕੇ ਸ਼ਾਇਨਾ)। ਪੰਜਾਬ ਬੋਰਡ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਲਈ ਇਹ ਅਹਿਮ ਖਬਰ ਹੈ। ਜਿਹੜੇ ਵਿਦਿਆਰਥੀਆਂ ਨੇ ਹੁਣ 12ਵੀਂ ਦੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਿੱਤੀਆਂ ਸਨ, ਉਨ੍ਹਾਂ ਦਾ ਇੰਤਜਾਰ ਖਤਮ ਹੋਣ ਵਾਲਾ ਹੈ, ਵਿਦਿਆਰਥੀ ਨਤੀਜਿਆਂ ਦੀ ਉਡੀਕ ਕਰ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ ਭਾਵ (30 ਅਪਰੈਲ) ਨੂੰ ਨਤੀਜੇ ਐਲਾਨੇ ਜਾਣਗੇ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਚੁੱਕਿਆ ਹੈ। (PSEB 12th Result 2024)

ਇਹ ਵੀ ਪੜ੍ਹੋ : ਪੂਜਨੀਕ ਗੁਰੂ ਜੀ ਨੇ ਸ਼ੁਰੂ ਕਰਵਾਇਆ ਇੱਕ ਹੋਰ ਮਾਨਵਤਾ ਭਲਾਈ ਕਾਰਜ਼

ਹੁਣ ਪੰਜਾਬ ਬੋਰਡ ਨੇ ਨਤੀਜਾ ਤੇ ਵਿਸ਼ਾ ਵਾਰ ਅੰਕਾਂ ਨੂੰ ਵੇਖਣ ਲਈ ਆਪਣੀ ਵੈਬਸਾਈਟ ’ਚ ਦਿੱਤੇ ਗਏ ਰਿਜ਼ਲਟ ਸੈਕਸ਼ਨ ’ਚ ਲਿੰਕ ਨੂੰ ਐਕਟਿਵ ਕਰ ਦਿੱਤਾ ਗਿਆ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਪੰਜਾਬ ਬੋਰਡ ਨੇ ਸਾਰੀਆਂ ਦੀ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਇੱਕ ਹੀ ਮਹੀਨੇ ’ਚ ਐਲਾਨਿਆ ਹੋਵੇ। ਹੁਣ ਜੋ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ-ਮਾਰਚ 2024 ’ਚ ਕਰਵਾਈਆਂ ਗਈਆਂ ਸੀਨੀਅਰ ਸੈਕੰਡਰੀ ਬੋਰਡ ਦੀਆਂ ਪ੍ਰੀਖਿਆਵਾਂ ’ਚ ਸ਼ਾਮਲ ਹੋਏ ਸਨ, ਉਹ ਵਿਦਿਆਰਥੀ ਆਪਣੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਦਿੱਤੇ ਹੋਏ ਲਿੰਕ ’ਤੇ ਵੇਖ ਸਕਦੇ ਹਨ। ਵਿਦਿਆਰਥੀ ਅਧਿਕਾਰਕ ਵੈੱਬਸਾਈਟ https://www.pseb.ac.in/ ‘ਤੇ ਆਪਣਾ ਨਤੀਜਾ ਦੇਖ ਸਕਣਗੇ। ਬੁੱਧਵਾਰ ਨੂੰ ਰਿਜ਼ਲਟ ਅਪਡੇਟ ਹੁੰਦੇ ਹੀ ਵਿਦਿਆਰਥੀ ਇਸ ਨੂੰ ਅਧਿਕਾਰਕ ਵੈੱਬਸਾਈਟ pseb.ac.in ਤੋਂ ਦੇਖ ਸਕਣਗੇ। (PSEB 12th Result 2024)

ਵਿਦਿਆਰਥੀਆਂ ਨੂੰ ਇਸ ਦਿੱਤੇ ਗਏ ਲਿੰਕ ’ਤੇ ਕਲਿਕ ਕਰਨਾ ਹੋਵੇਗਾ, ਫਿਰ ਇੱਕ ਨਵਾਂ ਪੇਜ ਖੁੱਲ੍ਹੇਗਾ, ਜਿਸ ਵਿੱਚ ਆਪਣਾ ਰੋਲ ਨੰਬਰ ਭਰ ਕੇ ਸਬਮਿਟ ਕਰਨਾ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਸਾਲ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ 24 ਮਈ ਨੂੰ ਕੀਤਾ ਸੀ। ਪਰ ਨਤੀਜਾ ਵੇਖਣ ਲਈ ਲਿੰਕ ਅਗਲੇ ਦਿਨ ਭਾਵ (25 ਮਈ) ਨੂੰ ਐਕਟਿਵ ਹੋਇਆ ਸੀ। ਪਿਛਲੇ ਸਾਲ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ 92.47 ਵਿਦਿਆਰਥੀ ਪਾਸ ਹੋਏ ਸਨ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ ਮੁੰਡੀਆਂ ਦੇ ਨਤੀਜਿਆਂ ਨਾਲੋਂ ਵਧੀਆ ਰਹੀ ਸੀ। (PSEB 12th Result 2024)

ਗਰੀਬ ਪਰਿਵਾਰ ਦੀ ਬੱਚੀ ਨੇ ਪੰਜਵੀਂ ਜਮਾਤ ਵਿੱਚੋਂ ਲਏ 500 ਵਿੱਚੋਂ 500 ਨੰਬਰ
ਪਿਛਲੇ ਦਿਨੀ ਹੀ ਪੰਜਵੀਂ ਬੋਰਡ ਦੀ ਜਮਾਤ ਦਾ ਐਲਾਨਿਆ ਗਿਆ ਨਤੀਜਾ | Result

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ਦੇ ਪਿੰਡ ਕਪੂਰੀ ਦੀ ਪੰਜਵੀਂ ਜਮਾਤ ਦੀ ਵਿਦਿਆਰਥਨ ਵੱਲੋਂ ਪੰਜਵੀਂ ਬੋਰਡ ਦੇ ਆਏ ਨਤੀਜਿਆਂ ਵਿੱਚੋਂ 500 ਵਿੱਚੋਂ 500 ਨੰਬਰ ਲੈ ਕੇ ਆਪਣੇ ਮਾਪਿਆਂ ਤੇ ਜ਼ਿਲੇ ਦਾ ਨਾਮ ਰੋਸ਼ਨ ਕੀਤਾ ਹੈ। ਲੋੜਵੰਦ ਪਰਿਵਾਰ ਦੀ ਉਕਤ ਬੱਚੀ ਨੂੰ ਪਹਿਲੇ ਸਥਾਨ ਤੇ ਆਉਣ ਤੇ ਪਿੰਡ ਵਾਸੀਆਂ ਵੱਲੋਂ ਢੋਲ ਦੀ ਥਾਪ ਤੇ ਸਨਮਾਨਿਤ ਕੀਤਾ ਗਿਆ। ਇਕੱਤਰ ਜਾਣਕਾਰੀ ਮੁਤਾਬਿਕ ਹਲਕਾ ਸਨੌਰ ਦੇ ਪਿੰਡ ਕਪੂਰੀ ਦੀ ਰਵਨੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਜੋਂ ਕਿ ਐਲੀਮੈਂਟਰੀ ਕਪੂਰੀ ਸਕੂਲ ਦੀ ਵਿਦਿਆਰਥਨ ਹੈ। (Result)

ਪਿੰਡ ਵਾਸੀਆਂ ਵੱਲੋਂ ਰਵਨੀਤ ਕੌਰ ਦੀ ਇਸ ਪ੍ਰਾਪਤੀ ਲਈ ਕੀਤਾ ਸਨਮਾਨਿਤ | PSEB

ਉਸ ਵੱਲੋਂ ਪੰਜਵੀਂ ਬੋਰਡ ਦੀ ਜਮਾਤ ਵਿੱਚੋਂ ਪਿਛਲੇ ਦਿਨੀ ਆਏ ਨਤੀਜੇ ਵਿੱਚ 500 ਵਿੱਚੋਂ 500 ਨੰਬਰ ਪ੍ਰਾਪਤ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਦੌਰਾਨ ਡਿਪਟੀ ਡੀਈਓ ਮਨਵਿੰਦਰ ਕੌਰ ਅਤੇ ਬੀਪੀਈਓ ਬਲਜੀਤ ਕੌਰ ਵੱਲੋਂ ਉਕਤ ਬੱਚੀ ਅਤੇ ਉਸਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਇਹਨਾਂ ਅਧਿਕਾਰੀਆਂ ਨੇ ਆਖਿਆ ਕਿ ਇਹ ਬੱਚੀ ਪੜਨ ਵਿੱਚ ਹੁਸ਼ਿਆਰ ਦੇ ਨਾਲ ਨਾਲ ਖੇਡਾਂ ਸਮੇਤ ਸਕੂਲ ਦੀਆਂ ਹੋਰ ਗਤੀਆਂ ਵਿਧੀਆਂ ਵਿੱਚ ਵੀ ਅੱਗੇ ਰਹਿੰਦੀ ਹੈ।

Also Read : ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨਾਂ ਲਈ ਖਾਸ ਸੁਝਾਅ, ਜਾਣੋ

ਉਹਨਾਂ ਕਿਹਾ ਕਿ ਉਹ ਅਗਲੀਆਂ ਕਲਾਸਾਂ ਵਿੱਚ ਵੀ ਉਕਤ ਬੱਚੀ ਦਾ ਵਿਸ਼ੇਸ਼ ਖਿਆਲ ਰੱਖਣਗੇ ਅਤੇ ਇਸਦੀ ਪੜ੍ਹਾਈ ਵਿੱਚ ਕੋਈ ਵੀ ਅੜਚਣ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹੋਰਨਾਂ ਬੱਚਿਆਂ ਨੂੰ ਵੀ ਇਸ ਤੋਂ ਪ੍ਰੇਰਨਾ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਰਵਨੀਤ ਕੌਰ ਦੇ ਗਲ ਵਿੱਚ ਹਾਰ ਪਾ ਕੇ ਅਤੇ ਢੋਲ ਵਜਾ ਕੇ ਸਵਾਗਤ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੇ ਸਖ਼ਤ ਹੁਕਮ ਜਾਰੀ, ਲਿਖੀ ਚਿੱਠੀ
ਲੁਧਿਆਣਾ। ਜ਼ਿਲ੍ਹਾ ਸਕੂਲ ਸਿੱਖਿਆ ਵਿਭਾਗ (Punjab School Education Board) ਵੱਲੋਂ ਪੀਐੱਸਈਬੀ ਪ੍ਰੀਖਿਆਵਾਂ ਦੀ ਉੱਤਰ ਕਾਪੀ ਦੀ ਚੈਕਿੰਗ ਕਰ ਰਹੇ ਅਧਿਆਪਕਾਂ ਦੀਆਂ ਡਿਊਟੀਆਂ ਵੱਖ-ਵੱਖ ਵਿਭਾਗੀ ਸੈਮੀਨਾਰਾਂ ’ਚ ਲਾਏ ਜਾਣ ਦਾ ਪੀਐੱਸਈਬੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਲੜੀ ਤਹਿਤ ਬੋਰਡ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਇਸ ਤਰ੍ਹਾਂ ਨਾ ਕਰਨ ਦਾ ਸੁਝਾਅ ਦਿੱਤਾ ਹੈ।

ਬੋਰਡ ਦੇ ਡਿਪਟੀ ਸੈਕਟਰੀ ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦੀ ਉੱਤਰ ਕਾਪੀ ਦੀ ਚੈਕਿੰਗ ਦਾ ਕੰਮ ਚੱਲ ਰਿਹਾ ਹੈ ਪਰ ਫੀਲਡ ਤੋਂ ਰਿਪੋਰਟ ਮਿਲ ਰਹੀ ਹੈ ਕਿ ਜਿਨ੍ਹਾਂ ਅਧਿਆਪਕਾਂ ਦੀਆਂ ਡਿਊਟੀਆਂ ਮਾਰਕਿੰਗ ਕੇਂਦਰਾਂ ’ਚ ਉੱਤਰ ਕਾਪੀ ਚੈੱਕ ਕਰਨ ਲਈ ਲਾਈ ਗਈ ਹੈ ਉਨ੍ਹਾਂ ’ਚੋਂ ਕਈਆਂ ਨੂੰ ਸਿੱਖਿਆ ਵਿਭਾਗ ਵੱਲੋਂ ਵਿਭਾਗੀ ਸੈਮੀਨਾਰਾਂ ’ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਜਾ ਰਹੇ ਹਨ। (Punjab School Education Board)

Also Read : ਪੰਜਾਬ ਦੇ ਸਾਰੇ ਸੁਰੱਖਿਆ ਮੁਲਾਜ਼ਮ ਆਉਣਗੇ ਵਾਪਸ, ਚੋਣ ਕਮਿਸ਼ਨ ਚੁੱਕਣ ਜਾ ਰਿਹੈ ਵੱਡਾ ਕਦਮ

ਇਸ ਤਰ੍ਹਾਂ ਕਰਨ ਨਾਲ ਬੋਰਡ ਪ੍ਰੀਖਿਆਵਾਂ ਦੀ ਚੈਕਿੰਗ ਦਾ ਕੰਮ ਲੇਟ ਹੋ ਰਿਹਾ ਹੈ, ਜਿਸ ਨਾਲ ਬੋਰਡ ਨਤੀਜਾ ਦੇਰੀ ਨਾਲ ਐਲਾਨ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਮਾਰਕਿੰਗ ਲਈ ਲਾਏ ਗਏ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧਤ ਸੈਮੀਨਾਰ ਜਾਂ ਕਿਸੇ ਹੋਰ ਕਾਰਜ ’ਚ ਨਾ ਲਾਈਆਂ ਜਾਣ।

PSEB | 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆ ਗਈ ਚੰਗੀ ਖ਼ਬਰ
ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿਦਿਆਰਥੀਆਂ ਦੀ ਸਹੂਲਤ ਲਈ ਨਿੱਤ ਨਵੇਂ ਕਦਮ ਚੁੱਕ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਵਾਂ ਉਪਰਾਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 12ਵੀਂ ਜਮਾਤ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤਰ, ਭੂਗੋਲ, ਇਤਿਹਾਸ ਤੇ ਰਾਜਨੀਤੀ ਸ਼ਾਸਤਰ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਟੱਡੀ ਮਟੀਰੀਅਲ ਮੁਹੱਈਆ ਕਰਵਾਉਣ ਲਈ ਹਰ ਵਿਦਿਆਰਥੀ 30 ਰੁਪਏ ਪ੍ਰਤੀ ਸਬਜੈਕਟ ਦੇ ਹਿਸਾਬ ਨਾਲ 184581 ਵਿਦਿਆਰਥੀਆਂ ਲਈ 55.37 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

PSEB

ਵਿਭਾਗ ਵੱਲੋਂ ਇਸ ਸਬੰਧੀ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਸਮੱਗਰੀ ਸਿੱਖਿਆ ਮੁਹਿੰਮ ਤਹਿਤ ਸਾਲ 2023-24 ਲਈ 12ਵੀਂ ਜਮਾਤ ’ਚ ਹਿਊਮੈਨਿਟੀਜ਼ ਵਿਸ਼ੇ ਅਰਥ ਸ਼ਾਸਤਰ, ਭੂਗੋਲ, ਇਤਿਹਾਸ ਤੇ ਰਾਜਨੀਤੀ ਸ਼ਾਸਤਰ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਮਿਸ਼ਨ 100 ਫ਼ੀਸਦੀ ਦੇ ਮੱਦੇਨਜ਼ਰ ਰੱਖਦੇ ਹੋਏ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਕਿਉਂਕਿ ਇਸ ਸਮੇਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਰਵੀਜ਼ਨ ਕਰਵਾਉਣ ਦੀ ਬਹੁਤ ਲੋੜ ਹੈ। (PSEB)

Also Read : ਇਸ ਜ਼ਿਲ੍ਹੇ ’ਚ ਧਾਰਾ 144 ਤਹਿਤ ਲੱਗੀਆਂ ਪਾਬੰਦੀਆਂ

ਇਸ ਲਈ 12ਵੀਂ ਜਮਾਤ ’ਚ ਉਕਤ ਹਿਊਮੈਨਿਟੀਜ਼ ਵਿਸ਼ੇ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਿੰਪਲੀਫਾਈਡ ਮਟੀਰੀਅਲ ਅਤੇ ਅਸਾਈਨਮੈਂਟ ਦੇਣ ਲਈ ਸਕੂਲ ਮੁਖੀਆਂ ਨੂੰ ਉਨ੍ਹਾਂ ਦੇ ਸਕੂਲ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਮੁਤਾਬਿਕ ਫੰਡ ਜਾਰੀ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਲਾਭ ਹੋ ਸਕੇ।

ਇਹ ਫੰਡ ਹਿਊਮੈਨਿਟੀਜ਼ ਵਿਸ਼ੇ ਦੀ ਵਰਕਸ਼ੀਟ, ਪ੍ਰੀ-ਬੋਰਡ ਦੇ ਪ੍ਰਸ਼ਨ-ਪੱਤਰ, ਰਵੀਜ਼ਨ ਸ਼ੀਟਸ, ਪ੍ਰਿੰਟ ਮਟੀਰੀਅਲ, ਸਿੰਪਲਾਫਾਈਡ ਅਸਾਈਨਮੈਂਟ ਆਦਿ ਲਈ ਖਰਚ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਵੱਧ ਤੋਂ ਵੱਧ ਦੁਹਰਾਈ ਕਰ ਸਕਣ।

PSEB ਨੇ 12 ਵੀਂ ਦੇ ਨਤੀਜੇ ਐਲਾਨੇ
ਮਾਨਸਾ ਦੀ ਸੁਜਾਨ ਕੌਰ ਨੇ ਕੀਤਾ ਟਾਪ

ਨਤੀਜਾ 92.47 ਫੀਸਦੀ ਰਿਹਾ

ਐਤਕੀ ਵੀ ਕੁੜੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼) PSEB ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਵਾਰੀ ਨਤੀਜਾ 92.47 ਫੀਸਦੀ ਰਿਹਾ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਟਾਪ ਤਿੰਨ ’ਚ ਕੁੜੀਆਂ ਹੀ ਸ਼ਾਮਲ ਹਨ। ਮਾਨਸਾ ਦੀ ਸੁਜਾਨ ਕੌਰ ਨੇ ਟਾਪ ਕੀਤਾ ਹੈ। ਦੂਜੇ ਸਥਾਨ ਬਠਿੰਡਾ ਦੀ ਸ਼ੇਰਆ ਅਤੇ ਤੀਜੇ ਸਥਾਨ ’ਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਰਹੀ।

ਇਹ ਵੀ ਪੜ੍ਹੋ : ਮੀਹ ਕਿਸੇ ਲਈ ਰਾਹਤ ਤੇ ਕਿਸੇ ਲਈ ਆਫਤ ਲੈ ਕੇ ਆਇਆ

PSEB Result : ਇਸ ਦਿਨ ਜਾਰੀ ਹੋ ਸਕਦਾ ਹੈ ਪੰਜਾਬ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ
ਚੰਡੀਗੜ੍ਹ, (ਸੱਚ ਕਹੂੰ ਨਿਊਜ਼) । Punjab Board PSEB 10th, 12th Result 2023 Date ਪੰਜਾਬ ਬੋਰਡ (PSEB ) 12ਵੀਂ ਦਾ ਰਿਜਲਟ 28 ਮਈ ਅਤੇ 10ਵੀਂ ਦਾ ਰਿਜਲਟ 29 ਮਈ ਨੂੰ ਐਲਾਨਿਆ ਜਾ ਸਕਦਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੂਤਰਾਂ ਮੁਤਾਬਿਕ ਰਿਜਲਟ ਤਿਆਰ ਕਰਨ ਦੀ ਪ੍ਰਕਿਰਿਆ (PSEB) ਤੇਜੀ ਨਾਲ ਚੱਲ ਰਹੀ ਹੈ। ਇਸ ਲਈ ਇਸ ਗੱਲ ਦੀ ਪੂਰੀ ਉਮੀਦ ਹੈ ਕਿ 28 ਅਤੇ 29 ਮਈ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਸੀਬੀਐੱਸਈ 10ਵੀਂ ਅਤੇ 12ਵੀਂ ਦੇ ਨਤੀਜੇ ਪਹਿਲਾਂ ਦੀ ਐਲਾਨੇ ਜਾ ਚੁੱਕੇ ਹਨ। ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ’ਤੇ ਛੇਤੀ ਨਤੀਜੇ ਐਲਾਨ ਕਰਨ ਦਾ ਦਬਾਅ ਹੈ। ਖਾਸ ਗੱਲ ਇਹ ਵੀ ਹੈ ਕਿ ਅਜਿਹਾ ਪਹਿਲੀ ਵਾਰ ਹੋਵੇਗਾ ਜਦੋਂ 12ਵੀਂ ਦੇ ਇੱਕ ਦਿਨ ਬਾਅਦ 10ਵੀਂ ਦਾ ਰਿਜਲਟ ਐਲਾਨਿਆ ਜਾਵੇਗਾ। ਇਸ ਤੋਂ ਪਹਿਲਾਂ ਦੋਵੇਂ ਜਮਾਤਾਂ ਦਾ ਨਤੀਜਾ ਵੱਖ-ਵੱਖ ਐਲਾਨਿਆ ਜਾਂਦਾ ਹੈ। ਸੀਬੀਐੱਸਈ ਨੇ ਇਸ ਵਾਰ ਦੋਵੇਂ ਜਮਾਤਾਂ ਦੇ ਨਤੀਜੇ ਵੀ ਇੱਕ ਹੀ ਦਿਨ ਐਲਾਨੇ ਸਨ।

ਰਿਜਲਟ ਡਾਉਨਲੋਡ ਕਰਨ ਦੇ ਸਟੈਪ | PSEB Result

ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਵੈਬਸਾਈਟ ’ਤੇ ਜਾਣਾ ਹੋਵੇਗਾ। ਹੁਣ ਹੋਮਪੇਜ ’ਤੇ ਪੰਜਾਬ ਬੋਰਡ 12ਵੀਂ ਰਿਜਲਟ 2023 ’ਤੇ ਕਲਿਕ ਕਰੋ। ਲਾਗਿਨ ਭਾਵ ਰੋਲ ਨੰਬਰ ਦਰਜ ਕਰੋ। ਹੁਣ ਪਵੇਸ਼ ਪਰਿਣਾਮ ਸਕਰੀਨ ’ਤੇ ਹੋਵੇਗਾ। ਇਸ ਨੂੰ ਦੇਖੋ ਅਤੇ ਉਸ ਨੂੰ ਡਾਉਨਲੋਡ ਕਰੋ। ਹੁਣ ਭਵਿੱਖ ਦੇ ਸੰਦਰਭ ਲਈ ਘੱਟ ਤੋਂ ਘੱਟ ਇੱਕ ਪਿ੍ਰੰਟਆਉਟ ਲੈ ਲਵੋ।

ਅਜਿਹਾ ਰਿਹਾ ਸੀ ਪਿਛਲੇ ਸਾਲ ਦਾ ਨਤੀਜਾ | PSEB Result

ਸਾਲ 2022 ’ਚ ਕੁਲ 96.96% ਵਿਦਿਆਰਥੀਆਂ ਨੇ ਪਰੀਖਿਆ ਪਾਸ ਕੀਤੀ ਸੀ। ਪਰਿੱਖਿਆ ’ਚ ਸ਼ਾਮਲ ਹੋਣ ਵਾਲੇ 3,01,725 ਵਿਦਿਆਰਥੀਆਂ ਵਿੱਚੋਂ 292520 ਵਿਦਿਆਰਥੀਆਂ ਨੂੰ ਪਾਸ ਐਲਾਨਿਆ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ
ਵਿਦਿਆਰਥੀਆਂ ਨੇ ਮੱਲ੍ਹੇ ਪਹਿਲੇ ਤਿੰਨੇ ਸਥਾਨ

ਮੋਹਾਲੀ,(ਕੁਲਵੰਤ ਕੋਟਲੀ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਜੂਮ ਮੀਟਿੰਗ ਦੇ ਰਾਹੀਂ ਇਸ ਨਤੀਜੇ ਦਾ ਐਲਾਨ ਕੀਤਾ ਗਿਆ। ਇਸ ਮੌਕੇ ਬੋਰਡ ਦੇ ਵਾਈਸ ਚੇਅਰਮੈਨ ਅਤੇ ਪ੍ਰੀਖਿਆ ਕੰਟਰੋਲਰ ਜੇ ਆਰ ਮਹਿਰੋਕ ਵੀ ਮੌਜੂਦ ਸਨ। ਐਲਾਨੇ ਗਏ ਨਤੀਜੇ ਵਿੱਚ ਕੁਲ ਨਤੀਜਾ 97.94 ਫੀਸਦੀ ਰਿਹਾ।

ਤਿੰਨੇ ਲੜਕੀਆਂ ਨੇ ਪਹਿਲੇ ਸਥਾਨ ਉਤੇ ਰਹੀਆਂ। ਨੈਂਸੀ ਰਾਣੀ ਸਰਕਾਰੀ ਹਾਈ ਸਕੂਲ ਸੱਕੀਏਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ 650 ਵਿਚੋਂ 644 ਅੰਕ ਲੈ ਕੇ 99.8 ਫੀਸਦੀ ਅੰਕ ਲੈ ਕੇ ਪਹਿਲੇ ਉਤੇ ਰਹੀ। ਜ਼ਿਲ੍ਹਾ ਸੰਗਰੂਰ ਦੀ ਦਿਲਪ੍ਰੀਤ ਕੌਰ 644 ਅੰਕ ਲੈ ਕੇ ਦੂਜੇ ਸਥਾਨ ਅਤੇ ਜ਼ਿਲ੍ਹਾ ਸੰਗਰੂਰ ਦੀ ਹੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 642 ਅੰਕ 98.77 ਫੀਸਦੀ ਨੰਬਰ ਲੈ ਕੇ ਤੀਜੇ ਸਥਾਨ ਉਤੇ ਰਹੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨੇ ਲਈ ਪੰਜਾਬ ਵਿੱਚ ਮੁਲਤਵੀ
ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨੇ ਲਈ ਪੰਜਾਬ ਵਿੱਚ ਮੁਲਤਵੀ ਕਰ ਦਿੱਤੀਆਂ ਗਈਆਂ

ਮੁਹਾਲੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬ ਵਿੱਚ ਵਧ ਰਹੇ ਕੋਰੋਨਾ ਕੇਸਾਂ ਕਾਰਨ ਇੱਕ ਵੱਡਾ ਫੈਸਲਾ ਲਿਆ ਹੈ। ਬੋਰਡ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਵਿਚ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕਰ ਦਿੱਤੀਆਂ ਹਨ। ਅਜਿਹਾ ਰਾਜ ਵਿਚ ਵਧ ਰਹੇ ਕੋਰੋਨਾ ਕੇਸਾਂ ਕਾਰਨ ਕੀਤਾ ਗਿਆ ਹੈ। 12 ਵੀਂ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਸ਼ੁਰੂ ਹੋਣੀਆਂ ਸਨ। ਹੁਣ ਇਹ ਪ੍ਰੀਖਿਆਵਾਂ 20 ਅਪ੍ਰੈਲ ਤੋਂ ਹੋਣਗੀਆਂ, ਜਦੋਂ ਕਿ 10 ਵੀਂ ਦੀ ਪ੍ਰੀਖਿਆ 9 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਣੀ ਸੀ। ਇਹ ਪ੍ਰੀਖਿਆ ਹੁਣ 4 ਮਈ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਕਿ ਪੰਜਾਬ ਸਿੱਖਿਆ ਵਿਭਾਗ ਨੇ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਸੀ। ਹਾਲਾਂਕਿ, ਫਿਰ ਕਿਹਾ ਗਿਆ ਸੀ ਕਿ ਪ੍ਰੀਖਿਆਵਾਂ ਰਾਜ ਵਿੱਚ ਜਾਰੀ ਰਹਿਣਗੀਆਂ। ਪ੍ਰੀਖਿਆਵਾਂ ਆਫ਼ਲਾਈਨ ਹੋਣ ਦੀ ਵੀ ਗੱਲ ਕਹੀ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.