Train - Sach Kahoon Punjabi
Sunam Railway Station: ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਰੁਕਣ ’ਤੇ ਕੀਤੀ ਫੁੱਲਾਂ ਦੀ ਵਰਖਾ
ਮੈਡਮ ਦਾਮਨ ਬਾਜਵਾ ਨੇ ਰੇਲ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ | Sunam Railway Station
Sunam Railway Station: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ਨੂੰ ਰੁਕਣ ਦੀ ਮਨਜ਼ੂਰੀ ਦਿੱਤੀ ਗਈ ਸੀ ਇਸ ਰੇਲ ਗੱਡੀ ਦਾ ਅੱਜ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਪਹੁੰਚਣ ’ਤੇ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਅਤੇ ਸ਼ਹਿਰ ਵਾਸੀਆਂ ਵੱਲੋਂ ਰੇਲ ਗੱਡੀ ’ਤੇ ਫੁੱਲਾਂ ਦੀ ਵਰਖਾ ਕਰਕੇ ਖੁਸ਼ੀ ਮਨਾਈ ਗਈ। ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਸੁਨਾਮ ਊਧਮ ਸਿੰਘ ਵਾਲਾ ਦੀਆਂ ਸਾਰੀਆਂ ਹੀ ਕਮੇਟੀਆਂ, ਜਥੇਬੰਦੀਆਂ ਦਾ ਧੰਨਵਾਦ ਕਰਦੇ ਹਨ ਜਿੰਨਾ ਦੇ ਸਹਿਯੋਗ ਨਾਲ ਸਾਡੀ ਇਸ ਬੇਨਤੀ ਨੂੰ ਕੇਂਦਰ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਨੇ ਸਵੀਕਾਰ ਕੀਤਾ ।
ਇਹ ਵੀ ਪੜ੍ਹੋ: Farmers News Punjab: ਕਿਸਾਨਾਂ ਕੀਤਾ ਫਿਰੋਜਪੁਰ-ਫਾਜਿਲਕਾ ਜੀਟੀ ਰੋਡ ਜਾਮ, ਜਾਣੋ ਕੀ ਹੈ ਕਿਸਾਨਾਂ ਦੀ ਮੰਗ
ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਬਾਕੀ ਦੀਆਂ ਟ੍ਰੇਨਾਂ ਜੋ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੇ ਉਨ੍ਹਾਂ ਧਿਆਨ ਵਿੱਚ ਲਿਆਂਦੀਆਂ ਹੋਈਆਂ ਹਨ ਉਨ੍ਹਾਂ ਤੇ ਵੀ ਅਸੀਂ ਸਫਲਤਾ ਹਾਸਲ ਕਰਾਂਗੇ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵਪਾਰੀ ਆਗੂਆਂ ਵੱਲੋਂ ਮੈਡਮ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਤੇ ਰੇਲ ਗੱਡੀ ਰੁਕਣ ’ਤੇ ਮੈਡਮ ਦਾਮਨ ਬਾਜਵਾ ਨੇ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅੰਮ੍ਰਿਤ ਚੱਠਾ, ਸੰਜੇ ਗੋਇਲ ਜਨਰਲ ਸਕੱਤਰ, ਸਰਕਲ ਪ੍ਰਧਾਨ ਰਾਜੀਵ ਮੱਖਣ, ਵਪਾਰੀ ਪ੍ਰਧਾਨ ਨਰੇਸ਼ ਭੋਲਾ, ਪਵਨ ਗੁੱਜਰ, ਅਨੰਦ, ਮਹੇਸ਼ ਦੀਵਾਨ, ਗਿਆਨ ਚੰਦ ਗੁਪਤਾ, ਰਾਮ ਮੁਹੰਮਦ ਸਿੰਘ ਅਜਾਦ ਕਲੱਬ ਅਤੇ ਸ਼ਹੀਦ ਊਧਮ ਸਿੰਘ ਯਾਦਗਾਰੀ ਕੰਬੋਜ ਕਮੇਟੀ ਦੀ ਸਾਰੀ ਟੀਮ ਹਾਜਰ ਸਨ। Sunam Railway Station
ਟਰੈਕਟਰ-ਟਰਾਲੀ ਟਕਰਾਉਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ
ਹੁਸ਼ਿਆਰਪੁਰ। Train Accident:  ਹੁਸ਼ਿਆਰਪੁਰ ’ਚ ਇੱਕ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਈ। ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ: Punjab News: ਆਪ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦਾ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਜਾ ਰਿਹਾ ਹੈ : ਵਿਧਾਇਕ ਗੈਰੀ …
ਜਾਣਕਾਰੀ ਅਨੁਸਾਰ ਰੇਲਗੱਡੀ ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਸੀ ਕਿ ਰਸਤੇ ‘ਚ ਕਠਾਰ-ਆਦਮਪੁਰ ‘ਤੇ ਰੇਲ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ-ਟਰਾਲੀ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈ। ਟਰੇਨ ‘ਚ ਸਫਰ ਕਰ ਰਹੇ ਯਾਤਰੀਆਂ ਅਤੇ ਰਾਹਗੀਰਾਂ ਦੀ ਮੱਦਦ ਨਾਲ ਟਰਾਲੀ ਨੂੰ ਰੇਲਵੇ ਟਰੈਕ ਤੋਂ ਹਟਵਾਇਆ ਗਿਆ। ਟਰੈਕਟਰ-ਟਰਾਲੀ ਨੂੰ ਰੇਲਗੱਡੀ ਨੇ ਕਿਸ ਤਰ੍ਹਾਂ ਟੱਕਰ ਮਾਰੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਟਰੇਨ ਨੂੰ ਘਟਨਾ ਵਾਲੀ ਥਾਂ ‘ਤੇ ਰੋਕ ਦਿੱਤਾ ਗਿਆ ਹੈ। ਟਰਾਲੀ ਦੇ ਰੇਲਗੱਡੀ ਨਾਲ ਟਕਰਾਉਣ ਕਾਰਨ ਜਿੱਥੇ ਇੰਜਣ ਨਾਲ ਲੱਗਾ ਕੋਚ ਨੁਕਸਾਨਿਆ ਗਿਆ। ਫਿਲਹਾਲ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। Train Accident
Without Ticket: ਰੇਲਗੱਡੀਆਂ ’ਚ 35,277 ਯਾਤਰੀ ਬਿਨ੍ਹਾਂ ਟਿਕਟ ਤੋਂ ਫੜ੍ਹੇ, ਜੁਰਮਾਨੇ ਵਜੋਂ 3.32 ਕਰੋੜ ਰੁਪਏ ਵਸੂਲੇ
ਰੇਲਵੇ ਨੂੰ ਜੁਲਾਈ ਮਹੀਨੇ ’ਚ ਟਿਕਟ ਚੈਂਕਿੰਗ ਰਾਹੀਂ 03.32 ਕਰੋੜ ਦੀ ਆਮਦਨੀ | Without Ticket
(ਸਤਪਾਲ ਥਿੰਦ) ਫਿਰੋਜ਼ਪੁਰ। ਫ਼ਿਰੋਜ਼ਪੁਰ ਡਿਵੀਜ਼ਨ ਦੀ ਟਿਕਟ ਚੈਕਿੰਗ ਟੀਮ ਦੁਆਰਾ ਰੇਲਗੱਡੀਆਂ ਵਿੱਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਿਨ੍ਹਾਂ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ ਰੋਕਿਆ ਜਾ ਸਕੇ। (Without Ticket)
ਇਹ ਵੀ ਪੜ੍ਹੋ: Paris Olympics 2024 Update: ਮਨੂ ਭਾਕਰ ਇਤਿਹਾਸਕ ਹੈਟ੍ਰਿਕ ਤੋਂ ਖੁੰਝੀ
ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਜੁਲਾਈ, 2024 ਦੌਰਾਨ ਰੇਲਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਦੌਰਾਨ ਕੁੱਲ 35,277 ਯਾਤਰੀ ਬਿਨ੍ਹਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 03.32 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ। ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਤੌਰ ’ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਜੁਲਾਈ ਮਹੀਨੇ ’ਚ 410 ਯਾਤਰੀਆਂ ਤੋਂ ਸਟੇਸ਼ਨ ਕੰਪਲੈਕਸ ’ਚ ਕੂੜਾ ਸੁੱਟਣ ’ਤੇ 77 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਸਫ਼ਾਈ ਮੁਹਿੰਮ ਵੀ ਚਲਾਈ ਜਾਂਦੀ ਹੈ। Without Ticket
ਡਿਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯਾਤਰੀ ਬਿਨਾਂ ਟਿਕਟ ਯਾਤਰਾ ਨਾ ਕਰੇ, ਭਾਵ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਜ਼ੀਰੋ ਟਿਕਟ ਰਹਿਤ ਯਾਤਰਾ ਦਾ ਟੀਚਾ ਮਿਥਿਆ ਗਿਆ ਹੈ।
ਪੇਪਰ ਦੇਣ ਜਾ ਰਹੀਂ ਲੜਕੀ ਨਾਲ ਰੇਲ ਚੜ੍ਹਨ ਸਮੇਂ ਵਾਪਰਿਆ ਹਾਦਸਾ, ਮੋਤ
ਗੁਰੂਹਰਸਹਾਏ (ਵਿਜੈ ਹਾਂਡਾ)। ਗੁਰੂਹਰਸਹਾਏ ਸ਼ਹਿਰ ਦੀ ਬਸਤੀ ਗੁਰੂ ਕਰਮ ਸਿੰਘ ਦੀ ਰਹਿਣ ਵਾਲੀ ਲੜਕੀ ਰਿਬਿਕਾ (25) ਪੁਤਰੀ ਯੂਨਸ ਮਸੀਹ ਜੋਂ ਕਿ ਪੇਪਰ ਦੇਣ ਲਈ ਫਿਰੋਜਪੁਰ ਸਟੇਸ਼ਨ ਤੋਂ ਟ੍ਰੇਨ ਚੜ੍ਹ ਕੇ ਚੰਡੀਗੜ੍ਹ ਪੇਪਰ ਦੇਣ ਲਈ ਜਾਣ ਲਈ ਫਿਰੋਜਪੁਰ ਸਟੇਸਨ ’ਤੇ ਪਹੁੰਚੀ ਤਾਂ ਟ੍ਰੇਨ ਚੜ੍ਹਨ ਲੱਗਿਆ ਉਸ ਦਾ ਪੈਰ ਤਿਲ੍ਹਕ ਗਿਆ ਤੇ ਉਸਦੀ ਹੇਠਾਂ ਆਉਣ ਨਾਲ ਮੋਤ ਹੋ ਗਈ। ਉਧਰ ਨੋਜਵਾਨ ਲੜਕੀ ਦੀ ਮੌਤ ਦੀ ਖਬਰ ਜਿਵੇਂ ਹੀ ਪਰਿਵਾਰ ਕੋਲ ਤੇ ਗੁਰੂਹਰਸਹਾਏ ਵਾਸੀਆਂ ਕੋਲ ਪਹੁੰਚੀ ਤਾਂ ਸਾਰੇ ਪਾਸੇ ਮਾਤਮ ਛਾ ਗਿਆ। ਉਧਰ ਪੁਲਿਸ ਵੱਲੋਂ ਮ੍ਰਿਤਕ ਲੜਕੀ ਦੀ ਲਾਸ਼ ਨੂੰ ਮੋਰਚਰੀ ’ਚ ਰੱਖ ਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਲੜਕੀ ਮਾਪਿਆਂ ਦੀ ਇਕਲੌਤੀ ਧੀ ਸੀ ਤੇ ਪ੍ਰਾਈਵੇਟ ਸਕੂਲ ਅੰਦਰ ਪੜ੍ਹਾ ਕੇ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਹੀ ਸੀ। Guruharshahay News
Read This : ਖੰਨਾ ਦੇ ਕਾਲਜ ’ਚ ਭਿੜੇ ਸਟੂਡੈਂਟਾਂ ਨੇ ਇੱਕ-ਦੂਜੇ ’ਤੇ ਕੀਤੀ ਫਾਇਰਿੰਗ
Fire in Taj Express ਟ੍ਰੇਨ : ਤਾਜ ਐਕਸਪ੍ਰੈਸ ਟਰੇਨ ਵਿੱਚ ਲੱਗੀ ਅੱਗ, ਦਹਿਸ਼ਤ ਦਾ ਮਾਹੌਲ
Fire in Taj Express Train: ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਤੁਗਲਕਾਬਾਦ-ਓਖਲਾ ਵਿਚਾਲੇ ਤਾਜ ਐਕਸਪ੍ਰੈਸ ਦੇ 2 ਡੱਬਿਆਂ ‘ਚ ਸੋਮਵਾਰ ਦੁਪਹਿਰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਚਾਰੇ ਡੱਬੇ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਾਣਕਾਰੀ ਦਿੰਦਿਆਂ ਉੱਤਰੀ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਸਾਰੇ ਸੁਰੱਖਿਅਤ ਹਨ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Delhi News
ਇਹ ਵੀ ਪੜ੍ਹੋ: ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਇੱਕ ਏਕੜ ਗੰਨੇ ਦੀ ਫਸਲ ਸੜ ਕੇ ਸੁਆਹ
ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸਥਾਨਕ ਸੁਨਾਮ ਸੰਗਰੂਰ ਦੇ ਰੇਲਵੇ ਲਾਈਨ ’ਤੇ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ‘ਚ ਨੌਜਵਾਨ ਦੇ ਦੋ ਟੁਕੜੇ ਹੋ ਗਏ, ਉਸ ਦੀ ਲਾਸ਼ ਦਾ ਇਕ ਟੁੱਕੜਾ ਰੇਲਵੇ ਲਾਈਨ ਤੋਂ ਬਾਹਰ ਡਿੱਗਿਆ ਮਿਲਿਆ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ 100 ਦਿਨ ਪੂਰੇ, ਸੰਭੂ ਤੇ ਖਨੌਰੀ ਬਾਰਡਰ ’ਤੇ ਹੋਇਆ ਵੱਡਾ ਇਕੱਠ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਦੇ ਨਰਦੇਵ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਜਿਸ ਦੀ ਉਮਰ ਕਰੀਬ 17/18 ਸਾਲ ਸੀ ਅਤੇ ਉਸਦੀ ਪਹਿਚਾਣ ਹਰਚਰਨ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜਿਸ ਦੀ ਰੇਲਗੱਡੀ ਹੇਠ ਆਉਣ ਨਾਲ ਮੌਤ ਹੋ ਗਈ ਹੈ, ਜਿਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਮਹਿਲਾ ਨੇ ਚੱਲਦੀ ਰੇਲ ਗੱਡੀ ’ਚ ਦਿੱਤਾ ਬੱਚੇ ਨੂੰ ਜਨਮ, ਰੇਲ ਅੰਦਰ ਸਭ ਨੇ ਮਨਾਈ ਖੁਸ਼ੀ
ਮਾਂ ਤੇ ਬੱਚਾ ਦੋਵੋਂ ਤੰਦਰੁਸਤ (Good News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਬੁੱਧਵਾਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚੋਂ ਲੰਘ ਕੇ ਲਖਨਊ ਨੂੰ ਜਾ ਰਹੀ ਰੇਲ ਗੱਡੀ ’ਚ ਇੱਕ ਮਹਿਲਾ ਨੇ ਬੱਚੇ ਨੂੰ ਜਨਮ ਦਿੱਤਾ। ਖੁਸ਼ਕਿਸਮਤੀ ਨਾਲ ਸਿਵਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਜੱਚਾ ਤੇ ਬੱਚਾ ਦੋਵੇਂ ਠੀਕ ਹਨ। ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਲਖਨਊ ਜਾ ਰਹੀ ਰੇਲ ਗੱਡੀ ਜਿਉਂ ਹੀ ਸਮਰਾਲਾ ਰੇਲਵੇ ਸਟੇਸ਼ਨ ਤੋਂ ਪਹਿਲਾਂ ਪਿੰਡ ਲਲਕਲਾ ਵਿਖੇ ਪਹੁੰਚੀ ਤਾਂ ਰੇਲ ਗੱਡੀ ’ਚ ਸਫ਼ਰ ਕਰ ਰਹੀ ਮਹਿਲਾ ਸੋਨਮ ਵਾਸੀ ਲੁਧਿਆਣਾ ਨੇ ਇੱਕ ਬੱਚੇ ਜਨਮ ਦਿੱਤਾ। ਜਿਸ ਤੋਂ ਬਾਅਦ ਸਮਰਾਲਾ ਰੇਲਵੇ ਸਟੇਸ਼ਨ ਤੋਂ ਜੱਚਾ ਤੇ ਬੱਚਾ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਆਂਦਾ ਗਿਆ। Good News
ਇਹ ਵੀ ਪੜ੍ਹੋ: ਮਿਡ-ਡੇਅ-ਮੀਲ ਤੇ ਆਸ਼ਾ ਵਰਕਰਾਂ ਲਈ ਆਈ ਵੱਡੀ ਖ਼ਬਰ
ਜਿੱਥੇ ਡਾਕਟਰਾਂ ਦੁਆਰਾ ਮਾਂ ਤੇ ਬੱਚੇ ਦਾ ਚੈੱਕਅੱਪ ਕਰਕੇ ਦੋਵਾਂ ਨੂੰ ਤੰਦਰੁਸਤ ਦੱਸਿਆ ਹੈ। ਸੋਨਮ ਦੇ ਪਤੀ ਅੰਕੁਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਜੋ ਅੱਠ ਮਹੀਨਿਆਂ ਦੀ ਗਰਭਵਤੀ ਸੀ, ਨਾਲ ਲੁਧਿਆਣਾ ਤੋਂ ਲਖਨਊ ਜਾ ਰਿਹਾ ਸੀ। ਜਦ ਉਹ ਰੇਲ ਗੱਡੀ ਰਾਹੀਂ ਲਲਕਲਾ ਨੇੜੇ ਪਹੁੰਚੇ ਤਾਂ ਉਸਦੀ ਪਤਨੀ ਨੂੰ ਅਚਾਨਕ ਤੇਜ਼ ਦਰਦ ਸ਼ੁਰੂ ਹੋ ਗਿਆ। ਤੁਰੰਤ ਰੇਲਵੇ ਸਟਾਫ਼ ਦੀਆਂ ਮਹਿਲਾਵਾਂ ਨੇ ਉਸਦੀ ਪਤਨੀ ਨੂੰ ਸੰਭਾਲਿਆ ਅਤੇ ਸਮਰਾਲਾ ਰੇਲਵੇ ਸਟੇਸ਼ਨ ’ਤੇ ਸੂਚਿਤ ਕਰਕੇ ਐਂਬੂਲੈਂਸ ਮੰਗਵਾਈ ਪਰ ਇਸ ਤੋਂ ਪਹਿਲਾਂ ਹੀ ਚੱਲਦੀ ਗੱਡੀ ’ਚ ਸੋਨਮ ਨੇ ਬੱਚੇ ਨੂੰ ਜਨਮ ਦੇ ਦਿੱਤਾ ਜਿਸ ਤੋਂ ਬਾਅਦ ਸਮਰਾਲਾ ਸਟੇਸ਼ਨ ਤੋਂ ਐਂਬੂਲੈਂਸ ਸੋਨਮ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਦੋਵੇਂ ਠੀਕ ਹਨ। ਡਾਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਚੱਲਦੀ ਰੇਲ ਗੱਡੀ ’ਚ ਬੱਚੇ ਨੂੰ ਜਨਮ ਦੇਣ ਵਾਲੀ ਮਹਿਲਾ ਸੋਨਮ ਤੇ ਉਸਦਾ ਬੱਚਾ ਦੋਵੇਂ ਠੀਕ ਹਨ। Good News
ਕਿਸਾਨ ਅੰਦੋਲਨ: 5 ਦਰਜ਼ਨ ਤੋਂ ਵੱਧ ਰੇਲ ਗੱਡੀਆਂ ਰੱਦ, 6 ਦਰਜਨ ਤੋਂ ਵੱਧ ਦੇ ਬਦਲੇ ਰੂਟ
ਮੁਸਾਫਰਾਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਵਧੀਆਂ (Trains Cancelled Status)
(ਰਘਬੀਰ ਸਿੰਘ) ਲੁਧਿਆਣਾ। ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਅੰਦੋਲਨ ਕਾਰਨ ਰੇਲਵੇ ਵੱਲੋਂ 5 ਦਰਜ਼ਨ ਤੋਂ ਵੱਧ ਰੇਲ ਗੱਡੀਆਂ ਰੱਦ ਕਰਨ ਅਤੇ 6 ਦਰਜਨ ਤੋਂ ਵੱਧ ਦੇ ਰੂਟ ਬਦਲਣ ਕਾਰਨ ਮੁਸਾਫ਼ਰਾਂ ਅਤੇ ਕਾਰੋਬਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਮੁਸਾਫ਼ਰਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਜਾਂ ਤਾਂ ਵੱਧ ਪੈਸੇ ਅਤੇ ਵੱਧ ਸਮਾਂ ਖ਼ਰਚਣਾ ਪੈ ਰਿਹਾ ਹੈ ਜਾਂ ਫਿਰ ਜਾਣਾ ਰੱਦ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਰੇਲਾਂ ਰਾਹੀਂ ਮਾਲ ਭੇਜਣ ਵਾਲੇ ਹੌਜਰੀ ਵਪਾਰੀਆਂ ਨੂੰ ਵੀ ਆਪਣੇ ਕੰਮ ਧੰਦੇ ਵਿੱਚ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Trains Cancelled Status
ਇਹ ਵੀ ਪੜ੍ਹੋ: ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਲਡ਼ੇਗਾ ਚੋਣ
ਰੇਲਵੇ ਵਿਭਾਗ ਵੱਲੋਂ ਜਾਰੀ ਤਾਜ਼ਾ ਲਿਸਟ ਵਿੱਚ 139 ਰੇਲ ਗੱਡੀਆਂ ਦਰਜ ਹਨ ਜਿਹਨਾਂ ਵਿੱਚੋਂ 5 ਦਰਜਨ ਤੋਂ ਵੱਧ ਰੇਲ ਗੱਡੀਆਂ ਰੱਦ ਕੀਤੀਆਂ ਦੱਸੀਆਂ ਗਈਆਂ ਹਨ ਅਤੇ ਬਾਕੀਆਂ ਦੇ ਰੂਟ ਬਦਲ ਕੇ ਮੰਜ਼ਿਲ ਵੱਲ ਰਵਾਨਾ ਕੀਤੀਆਂ ਜਾ ਰਹੀਆਂ ਹਨ। ਮੁਸਾਫ਼ਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਟੈਕਸੀਆਂ ਰਾਹੀਂ ਵੱਧ ਪੈਸੇ ਖਰਚ ਕੇ ਮੰਜ਼ਿਲ ਵੱਲ ਜਾਣਾ ਪੈ ਰਿਹਾ ਹੈ। ਇਸੇ ਤਰ੍ਹਾਂ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਾਲ ਪਹੁੰਚਣ ਵਿੱਚ ਸਮਾਂ ਵੱਧ ਲੱਗ ਰਿਹਾ ਹੈ ਜਾਂ ਫਿਰ ਮਹਿੰਗੇ ਭਾੜੇ ’ਤੇ ਟਰਾਂਸਪੋਰਟ ਰਾਹੀਂ ਮਾਲ ਭੇਜਣਾ ਪੈ ਰਿਹਾ ਹੈ। Trains Cancelled Status
ਹੌਜਰੀ ਕਾਰੋਬਾਰੀਆਂ ਨੂੰ ਹੋ ਰਿਹਾ ਹੈ ਭਾਰੀ ਨੁਕਸਾਨ
ਹੌਜਰੀ ਕਾਰੋਬਾਰੀ ਗੋਲਡੀ ਗਾਰਮੈਂਟਸ ਅਤੇ ਨੰਦਨੀ ਕੁਲੈਕਸ਼ਨ ਮਾਲਕਾਂ ਦਾ ਕਹਿਣਾ ਹੈ ਕਿ ਹੌਜਰੀ ਕਾਰੋਬਾਰੀਆਂ ਦਾ ਕੱਚਾ ਮਾਲ ਬਾਹਰੋਂ ਆਉਂਦਾ ਵੀ ਹੈ ਅਤੇ ਬਣਿਆ ਮਾਲ ਬਾਹਰ ਜਾਂਦਾ ਵੀ ਹੈ। ਰੇਲਾਂ ਰੱਦ ਹੋਣ ਨਾਲ ਅਤੇ ਰੂਟ ਬਦਲਣ ਨਾਲ ਹੌਜਰੀ ਕਾਰੋਬਾਰੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਬਾਹਰੋਂ ਆਉਣ ਵਾਲਾ ਵਪਾਰੀ ਵੀ ਰੇਲਾਂ ਰੱਦ ਹੋਣ ਕਾਰਨ ਲੁਧਿਆਣਾ ਨਹੀਂ ਆ ਪਾਉਂਦਾ। ਰੇਲ ਰਾਹੀਂ ਬਾਹਰੋਂ ਆਉਣ ਵਾਲਾ ਮਾਲ ਲੇਟ ਪਹੁੰਚ ਰਿਹਾ ਹੈ ਜਿਸ ਨਾਲ ਨੁਕਸਾਨ ਝੱਲਣਾ ਪੈ ਰਿਹਾ ਹੈ।
ਬਿਨਾ ਲੋਕੋ ਪਾਇਲਟ 80 ਦੀ ਰਫ਼ਤਾਰ ’ਤੇ ਜੰਮੂ ਤੋਂ ਪੰਜਾਬ ਤੱਕ ਦੌੜੀ ਰੇਲ, ਟਲਿਆ ਵੱਡਾ ਹਾਦਸਾ
ਦਸੂਹਾ। ਅੱਜ ਪੰਜਾਬ ’ਚ ਉਸ ਵੇਲੇ ਵੱਡਾ ਰੇਲ ਹਾਦਸਾ ਹੋਣ ਤੋਂ ਬਚਾਅ ਰਹਿ ਗਿਆ ਜਦੋਂ ਰੇਲਵੇ ਦੇ ਅਧਿਕਾਰੀਆਂ ਦੁਆਰਾ ਬਿਨਾ ਲੋਕੋ ਪਾਇਲਟ (ਡਰਾਇਵਰ) ਤੋਂ ਦੌੜਦੀ ਗੱਡੀ ਨੂੰ ਕਾਬੂ ਕਰ ਲਿਆ ਗਿਆ। ਪੰਜਾਬ ਵਿੱਚ ਬਿਨਾ ਲੋਕੋ ਪਾਇਲਟ ਤੇ ਗਾਰਡ ਤੋਂ ਪਟੜੀ ’ਤੇ ਰੇਲ ਗੱਡੀ ਭੱਜਦੀ ਹੋਈ ਦੇਖੀ ਗਈ। ਜਾਣਕਾਰੀ ਮਿਲੀ ਹੈ ਕਿ ਅੱਜ ਤੜਕੇ ਡੀਐੱਮਟੀ ਮਾਲ ਲੋਡ ਗੱਡੀ ਕਠੂਆ ਤੋਂ ਡਰਾਇਵਰ ਤੇ ਗਾਰਡ ਤੋਂ ਬਿਨਾ ਹੀ 80 ਦੀ ਰਫ਼ਤਾਰ ’ਤੇ ਦੌੜ ਪਈ। (Train)
ਇਸ ਮਾਲ ਗੱਡੀ ਦੇ ਬਿਨਾ ਡਰਾਇਵਰ ਤੇ ਗਾਰਡ ਤੋਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਵਿਭਾਗ ਵਿੱਚ ਹਫ਼ੜਾ-ਦਫੜੀ ਮੱਚ ਗਈ। ਸੂਚਿਨਾ ਮਿਲਦਿਆਂ ਹੀ ਪਠਾਨਕੋਟ, ਕੈਂਟ, ਮੀਰਥਲ, ਭੰਗਾਲਾ, ਮਕੇਰੀਆਂ ਤੇ ਹੋਰ ਸਟੇਸ਼ਨਾਂ ’ਤੇ ਸੂਚਨਾ ਦਿੱਤੀ ਅਤੇ ਰੇਲਵੇ ਫਾਟਕ ਬੰਦ ਕਰ ਦਿੱਤੇ ਗਏ। ਉਕਤ ਮਾਲ ਗੱਡੀ ਜੰਮੂ ਦੇ ਕਾਠੂਆ ਤੋਂ ਰੋਲ ਡਾਊਨ ਹੋ ਕੇ ਪੰਜਾਬ ਪਹੁੰਚੀ ਸੀ ਅਤੇ ਬਿਨਾਂ ਲੋਕੋ ਪਾਇਲਟ ਤੋਂ ਹੀ ਕਈ ਕਿਲੋਮੀਟਰ ਤੱਕ ਦੌੜਦੀ ਰਹੀ। 70-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਅੱਗੇ ਵਧੀ। (Train)
Also Read : Ind vs Eng : ਰਾਂਚੀ ਟੈਸਟ ਦੇ ਤੀਜੇ ਦਿਨ ਭਾਰਤੀ ਟੀਮ ਦੀ ਵਾਪਸੀ, ਇੰਗਲੈਂਡ ਦੀ ਦੂਜੀ ਪਾਰੀ ਚਾਹ ਤੱਕ ਹੋਈ ਡਾਵਾਂਡੋਲ
ਪਤਾ ਲੱਗਿਆ ਹੈ ਕਿ ਵੱਖ ਵੱਖ ਸਟੇਸ਼ਨਾਂ ’ਤੇ ਰੇਲਵੇ ਵਿਭਾਗ ਵੱਲੋਂ ਗੱਡੀ ਨੂੰ ਰੋਕਣ ਲਈ ਵੱਡੇ ਪੱਥਰ ਤੇ ਗੁੱਲਿਆਂ ਦਾ ਸਹਾਰਾ ਲਿਆ ਗਿਆ। ਇਸ ਗੱਡੀ ਨੂੰ ਰੋਕਣ ਲਈ ਬਿਜਲੀ ਬੰਦ ਕਰਵਾਈ ਅਤੇ ਫਿਰ ਇਹ ਰੇਲ ਰੋਕੀ ਗਈ। ਇਹ ਗੱਡੀ ਹੌਲੀ ਹੌਲੀ ਹੁੰਦੀ ਹੋਈ ਦਸੂਹਾ ਨਜ਼ਦੀਕ ਉੱਚੀ ਬਸੀ ਕੋਲ ਆ ਕੇ ਰੁਕ ਗਈ ਤਾਂ ਰਲਵੇ ਵਿਭਾਗ ਦੇ ਅਧਿਕਾਰੀਆਂ ਨੇ ਸੁਖ ਦਾ ਸਾਹ ਲਿਆ। ਇਸ ਰੇਲ ਨੂੰ ਕੰਟਰੋਲ ਕਰ ਕੇ ਵੱਡਾ ਰੇਲ ਹਾਦਸਾ ਹੋਣ ਤੋਂ ਬਚਾ ਲਿਆ ਗਿਆ। ਇਸ ਹਾਦਸੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।
ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਬਜ਼ੁਰਗ ਦੀ ਮੌਤ
(ਗੁਰਪ੍ਰੀਤ ਸਿੰਘ) ਬਰਨਾਲਾ। ਪਿੰਡ ਸੇਖਾ ਅਤੇ ਪਿੰਡ ਅਲਾਲ ਦੇ ਵਿਚਕਾਰ ਇੱਕ ਬਜ਼ੁਰਗ ਵਿਅਕਤੀ ਦੀ ਰੇਲ ਗੱਡੀ ਦੀ ਲਪੇੇਟ ’ਚ ਆਉਣ ਕਾਰਨ ਮੌਤ ਹੋ ਗਈ। (Train ​) ਮਿ੍ਰਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡ ਸੇਖਾ ਅਤੇ ਅਲਾਲ ਵਿਚਕਾਰ ਰੇਲਵੇ ਕਿਲੋਮੀਟਰ 95/7 ਤੇ 9 ਦੇ ਵਿਚਕਾਰ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਲਾਸ਼ ਰੇਲਵੇ ਲਾਇਨ ਉਪਰ ਪਈ ਹੈ।
ਇਹ ਵੀ ਪੜ੍ਹੋ : ਅਵਾਰਾ ਕੁੱਤਿਆਂ ਨੇ ਦੋ ਬੱਚਿਆਂ ਨੂੰ ਨੋਚਿਆ, ਇੱਕ ਦੀ ਮੌਤ
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿਖੇ 72 ਘੰਟਿਆਂ ਲਈ ਰੱਖਵਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੇ ਕੁੜਤਾ ਪੰਜਾਮਾ ਪਾਇਆ ਹੋਇਆ ਸੀ ਜਿਸ ਦੇ ਕਰੀਮ ਰੰਗ ਦੀ ਲੋਈ ਅਤੇ ਨੀਲੇ ਰੰਗ ਦਾ ਪਰਨਾ ਬੰਨਿਆ ਹੋਇਆ ਸੀ ਅਤੇ ਪੈਰਾਂ ਵਿੱਚ ਚੱਪਲਾਂ ਪਾਈਆਂ ਹੋਈਆਂ ਸਨ। Train ​
ਰੇਲ ਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ
ਘਟਨਾ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੀ | Accident
ਬਠਿੰਡਾ ਤੋਂ ਪਟਿਆਲਾ ਵੱਲ ਰਹੀ ਟਰੇਨ ਹੇਠਾਂ ਆਇਆ ਨੌਜਵਾਨ | Accident
ਬਰਨਾਲਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਖੇ ਇੱਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। (Accident) ਰੇਲ ਗੱਡੀ ਬਠਿੰਡਾ ਤੋਂ ਪਟਿਆਲਾ ਵੱਲ ਜਾ ਰਹੀ ਸੀ। ਇਹ ਹਾਦਸਾ ਅੱਜ ਸਵੇਰੇ ਕਰੀਬ 9 ਵਜੇ ਗੋਬਿੰਦ ਕਲੋਨੀ ਕੋਲ ਹੋਇਆ ਦੱਸਿਆ ਜਾ ਰਿਹਾ ਹੈ। ਮਿ੍ਰਤਕ ਨੌਜਵਾਨ ਦੀ ਪਛਾਣ ਜਸ਼ਨਪ੍ਰੀਤ ਸਿੰਘ ਬਾਜਾ ਦੇ ਵਜੋਂ ਹੋਈ ਹੈ। ਉਹ ਖਾਨਾ ਰੋਡ ਤੋਂ ਬਰਨਾਲਾ ਦੇ ਐੱਮਡੀ ਕਾਲਜ਼ ਜਾ ਰਿਹਾ ਸੀ। ਇਸ ਦੌਰਾਨ ਬਠਿੰਡਾ ਤੋਂ ਆਉਣ ਵਾਲੀ ਰੇਲ ਗੱਡੀ ਬਾਰੇ ਉਸ ਨੂੰ ਪਤਾ ਨਹੀਂ ਲੱਗਿਆ ਅਤੇ ਗੋਬਿੰਦ ਕਲੋਨੀ ਕੋਲ ਉਸ ਦੇ ਟਰੇਨ ਨੇ ਫੇਟ ਮਾਰ ਦਿੱਤੀ। ਇਹ ਘਟਨਾ ਦਾ ਪਤਾ ਲਗਦੇ ਹੀ ਲੋਕ ਵੀ ਮੌਕੇ ’ਤੇ ਪਹੁੰਚ ਗਏ ਸਨ। ਮਿ੍ਰਤਕ ਨੌਜਵਾਨ ਕੋਲੋਂ ਕੋਈ ਫੋਨ ਵੀ ਨਹੀਂ ਮਿਲਿਆ। ਰੇਲਵੇ ਪੁਲਿਸ ਵੱਲੋਂ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। (Accident)
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ’ਚ ਲਏ ਅਹਿਮ ਫ਼ੈਸਲੇ, ਨਵੇਂ ਏਜੀ ਦਾ ਨਾਂਅ ਆਇਆ ਸਾਹਮਣੇ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 9 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਨਵੀਂ ਵੰਦੇ ਭਾਰਤ ਟ੍ਰੇਨ ਪੁਰੀ, ਮਦੁਰਾਈ ਅਤੇ ਤਿਰੂਪਤੀ ਵਰਗੇ ਮਹੱਤਵਪੂਰਨ ਧਾਰਮਿਕ ਸਥਾਨਾਂ ਨੂੰ ਜੋੜੇਗੀ। (Vande Bharat Express) ਇਹ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਬਿਹਾਰ, ਪੱਛਮੀ ਬੰਗਾਲ, ਕੇਰਲ, ਉੜੀਸਾ, ਝਾਰਖੰਡ ਅਤੇ ਗੁਜਰਾਤ ਵਿੱਚੋਂ ਹੋ ਲੰਘੇਗੀ। ਇਹ ਵੰਦੇ ਭਾਰਤ ਟਰੇਨਾਂ ਨਾ ਸਿਰਫ ਇਨ੍ਹਾਂ ਰਾਜਾਂ ਦਰਮਿਆਨ ਬਿਹਤਰ ਕਨੈਕਟੀਵਿਟੀ ਵਧੇਗੀ ਸਗੋਂ ਸਫਲਦ ਦੇ ਸਮੇਂ ਨੂੰ ਵੀ ਘਟਾਏਗੀ।
ਇਹ ਵੀ ਪੜ੍ਹੋ : ਰੌਣੀ ਕਿਸਾਨ ਮੇਲਾ : ਕਿਸਾਨਾਂ ਨੇ ਕੁਝ ਹੀ ਘੰਟਿਆਂ ’ਚ 22 ਲੱਖ ਤੋਂ ਵੱਧ ਦੇ ਬੀਜ ਖਰੀਦੇ
ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਵੰਦੇ ਭਾਰਤ ਟਰੇਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਆਧੁਨਿਕ ਸੰਪਰਕ ਵਿਸਥਾਰ ਹੋਵੇਗਾ। ਜਿਨ੍ਹਾਂ ਰਾਜਾਂ ਨੂੰ ਇਨ੍ਹਾਂ ਵੰਦੇ ਭਾਰਤ ਟਰੇਨਾਂ ਦਾ ਤੋਹਫਾ ਮਿਲਿਆ ਹੈ, ਉਨ੍ਹਾਂ ਵਿੱਚ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਬਿਹਾਰ, ਪੱਛਮੀ ਬੰਗਾਲ, ਕੇਰਲ, ਉੜੀਸਾ, ਝਾਰਖੰਡ ਅਤੇ ਗੁਜਰਾਤ ਸ਼ਾਮਲ ਹਨ।
ਇਨ੍ਹਾਂ ਰੂਟਾਂ ‘ਤੇ ਇਹ ਟਰੇਨਾਂ ਚੱਲਣਗੀਆਂ (Vande Bharat Express)
ਉਦੈਪੁਰ-ਜੈਪੁਰ ਵੰਦੇ ਭਾਰਤ ਐਕਸਪ੍ਰੈਸ
ਹੈਦਰਾਬਾਦ-ਬੰਗਲੁਰੂ ਵੰਦੇ ਭਾਰਤ ਐਕਸਪ੍ਰੈਸ
ਪਟਨਾ-ਹਾਵੜਾ ਵੰਦੇ ਭਾਰਤ ਐਕਸਪ੍ਰੈਸ
ਰਾਊਰਕੇਲਾ-ਭੁਵਨੇਸ਼ਵਰ-ਪੁਰੀ ਵੰਦੇ ਭਾਰਤ ਐਕਸਪ੍ਰੈਸ
ਜਾਮਨਗਰ-ਅਹਿਮਦਾਬਾਦ ਵੰਦੇ ਭਾਰਤ ਐਕਸਪ੍ਰੈਸ
ਰਾਂਚੀ-ਹਾਵੜਾ ਵੰਦੇ ਭਾਰਤ ਐਕਸਪ੍ਰੈਸ
ਤਿਰੂਨੇਲਵੇਲੀ-ਮਦੁਰਾਈ-ਚੇਨਈ ਵੰਦੇ ਭਾਰਤ ਐਕਸਪ੍ਰੈਸ
ਵਿਜੇਵਾੜਾ-ਰੇਨੀਗੁੰਟਾ-ਚੇਨਈ ਵੰਦੇ ਭਾਰਤ ਐਕਸਪ੍ਰੈਸ
ਕਾਸਰਗੋਡ-ਤਿਰੂਵਨੰਤਪੁਰਮ ਵੰਦੇ ਭਾਰਤ ਐਕਸਪ੍ਰੈਸ