Eid - Sach Kahoon Punjabi
(ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇਂਸਾਂ ਦਾ ਭਜਨ ‘ਈਦ ਹੋ ਗਈ’ ਸ਼ੋਸ਼ਲ ਮੀਡੀਆ ’ਤੇ ਛਾਇਆ ਹੋਇਆ ਹੈ। ਦੱਸ ਦੇਈਏ ਕਿ ਅੱਜ ਆਪਸੀ ਪਿਆਰ-ਮੁਹੱਬਤ ਦਾ ਪ੍ਰਤੀਕ ਈਦ-ਉਲ-ਫਿਤਰ ਹੈ। ਪੂਜਨੀਕ ਗੁਰੂ ਜੀ ਦਾ ਇਹ ਭਜਨ ਸੁਣ ਲਈ ਇਸ ਲਿੰਕ ’ਤੇ ਕਲਿਕ ਕਰੋ।
ਆਪਸੀ ਪਿਆਰ-ਮੁਹੱਬਤ ਦਾ ਪ੍ਰਤੀਕ ਈਦ-ਉਲ-ਫਿਤਰ
ਈਦ-ਉਲ-ਫਿਤਰ, ਜਿਸ ਨੂੰ ਸੇਵੀਆਂ ਵਾਲੀ ਮਿੱਠੀ ਈਦ ਵੀ ਕਿਹਾ ਜਾਂਦਾ ਹੈ, ਮੁਸਲਮਾਨਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ‘ਈਦ’ ਤੋਂ ਭਾਵ ਖੁਸ਼ੀ ਦਾ ਉਹ ਦਿਨ ਹੈ, ਜੋ ਯਾਦਗ਼ਾਰ ਦੇ ਤੌਰ ’ਤੇ ਮਨਾਇਆ ਜਾਵੇ। ‘ਫਿਤਰ’ ਤੋਂ ਅਰਥ ਰੋਜ਼ੇ ਖੋਲ੍ਹਣੇ ਜਾਂ ਮੁਕੰਮਲ ਹੋਣਾ ਹੈ। ਈਦ ਦਾ ਦਿਨ ਖੁਸ਼ੀ ਤੇ ਰੱਬ ਦੇ ਧੰਨਵਾਦ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਰਮਜ਼ਾਨ ਦੇ ਰੋਜ਼ਿਆਂ ਵਿੱਚ ਇੱਕ ਸੱਚਾ ਮੁਸਲਮਾਨ ਸਵੇਰ ਤੋਂ ਸ਼ਾਮ ਤੱਕ ਅੱਲ੍ਹਾ ਦੀ ਮਰਜ਼ੀ ਅਨੁਸਾਰ ਜ਼ਿੰਦਗੀ ਬਤੀਤ ਕਰਦਾ ਹੈ। ਖਾਣ-ਪੀਣ ਦੀਆਂ ਚੀਜ਼ਾਂ ਹੰੁਦੇ ਹੋਏ ਵੀ ਉਨ੍ਹਾਂ ਤੋਂ ਮੂੰਹ ਮੋੜਦਾ ਹੈ, ਸਰੀਰਕ ਇੱਛਾਵਾਂ ਤੋਂ ਦੂਰ ਰਹਿੰਦਾ ਹੈ ਤੇ ਆਪਣੇ ਮਨ (ਨਫਸ) ’ਤੇ ਕੰਟਰੋਲ ਕਰਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਸ਼ਟਰਪਤੀ ਕੋਵਿੰਦ ਨੇ ਈਦ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ।
ਨਵੀਂ ਦਿੱਲੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਈਦ ਉਲ ਫਿਤਰ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਵਧਾਈ ਦਿੱਤੀ ਹੈ। ਕੋਵਿੰਦ ਨੇ ਸੋਮਵਾਰ ਨੂੰ ਟਵੀਟ ਕੀਤਾ, ‘ਈਦ ਮੁਬਾਰਕ’ ਇਹ ਤਿਉਹਾਰ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਈਦ ‘ਤੇ ਸਾਨੂੰ ਸਮਾਜ ਦੇ ਲੋੜਵੰਦ ਲੋਕਾਂ ਦੇ ਦੁੱਖ ਸਾਂਝਾ ਕਰਨ ਅਤੇ ਉਨ੍ਹਾਂ ਨਾਲ ਖੁਸ਼ੀ ਸਾਂਝੀ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ, “ਆਓ, ਇਸ ਖੁਸ਼ਹਾਲ ਮੌਕੇ ‘ਤੇ ਅਸੀਂ ਜ਼ਾਕਤ ਦੀ ਭਾਵਨਾ ਨੂੰ ਮਜ਼ਬੂਤ ​​ਕਰੀਏ ਅਤੇ ਕੋਵਿਡ -19 ਨੂੰ ਰੋਕਣ ਲਈ ਸਮਾਜਿਕ ਦੂਰੀਆਂ ਦੀ ਪਾਲਣਾ ਕਰੀਏ।”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਈਦ ਮੌਕੇ ਅਮਰਿੰਦਰ ਸਿੰਘ ਨੇ ਦਿੱਤਾ ਕਸ਼ਮੀਰੀ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ, ਦਿੱਤਾ ਪੁਖਤਾ ਸੁਰੱਖਿਆ ਦਾ ਪੂਰਾ ਭਰੋਸਾ
ਈਦ ਮੌਕੇ ਘਰ ਵਰਗਾ ਅਹਿਸਾਸ ਕਰਵਾਉਣ ਲਈ ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਮੇਜ਼ਬਾਨੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣੇ ਮਾਪਿਆਂ ਕੋਲ ਨਹੀਂ ਜਾ ਸਕਣਗੇ ਪਰ ਇੱਥੇ ਉਨ੍ਹਾਂ ਨੂੰ ਹੈਰਾਨ ਕਰਨ ਵਾਲੀ ਖੁਸ਼ੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਵਨ ਵਿਖੇ ਦੁਪਹਿਰ ਦੇ ਖਾਣੇ ਦਾ ਸੱਦਾ ਪੱਤਰ ਦੇ ਕੇ ਇਸ ਮੌਕੇ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਤੇ ਉਨ੍ਹਾਂ ਨੂੰ ਘਰ ਵਰਗਾ ਅਹਿਸਾਸ ਕਰਵਾਇਆ। ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਲਗਭਗ 125 ਵਿਦਿਆਰਥੀਆਂ ਨੂੰ ਮੁਹੱਬਤ ਤੇ ਅਪਣੱਤ ਭਰੀ ਮਹਿਕ ਦਾ ਨਿੱਘ ਮਿਲਿਆ ਕਿਉਂਕਿ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਇਸ ਪਵਿੱਤਰ ਤਿਉਹਾਰ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਮੇਜ਼ਬਾਨੀ ਦਾ ਫੈਸਲਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਵਿੱਚ ਹਾਲਾਤ ਛੇਤੀ ਸੁਧਾਰ ਜਾਣ ਦਾ ਵਿਸ਼ਵਾਸ ਹੈ। ਉਨ੍ਹਾਂ ਨੇ ਵਾਦੀ ਵਿੱਚ ਸਥਿਤੀ ਆਮ ਵਾਂਗ ਹੋਣ ਦੀ ਕਾਮਨਾ ਨਾਲ ਨੌਜਵਾਨਾਂ ਨੂੰ ਵਧਾਈ ਦਿੱਤੀ। ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੀ ਹਿਫਾਜ਼ਤ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਬੇਸ਼ਕ ‘ਅਸੀਂ ਤੁਹਾਡੇ ਪਰਿਵਾਰਾਂ ਦੀ ਥਾਂ ਤਾਂ ਨਹੀਂ ਲੈ ਸਕਦੇ ਪਰ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਪਰਿਵਾਰ ਹੀ ਸਮਝੋਗੇ।’
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਇਸ ਤਿਉਹਾਰ ਦੀਆਂ ਖੁਸ਼ੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਜਾਣ। ਮੁੱਖ ਮੰਤਰੀ ਦੀਆਂ ਭਾਵਨਾਵਾਂ ਦੇ ਜਵਾਬ ਵਿੱਚ ਵਿਦਿਆਰਥੀਆਂ ਨੇ ਕਿਹਾ ਕਿ ਉਹ ਵੀ ਪੰਜਾਬ ਨੂੰ ਆਪਣਾ ਦੂਜਾ ਘਰ ਮੰਨਦੇ ਹਨ, ਜਿੱਥੇ ਉਨ੍ਹਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਵੀ ਆਪਣੇ ਆਪ ਨੂੰ ਹਮੇਸ਼ਾ ਮਹਿਫੂਜ਼ ਸਮਝਿਆ। ਇਸ ਮੌਕੇ ਇੱਕ ਵਿਦਿਆਰਥੀ ਫੈਕ ਸਲੇਮ ਨੇ ਕਿਹਾ ‘ਅਸੀਂ ਇਹ ਦੇਖਿਆ ਕਿ ਪੰਜਾਬੀ ਫਰਾਖ਼ਦਿਲ ਹੁੰਦੇ ਹਨ।’ ਹਫ਼ੀਜ਼ ਨੇ ਕਿਹਾ ‘ਅੱਜ ਇੱਥੇ ਬੁਲਾਉਣ ‘ਤੇ ਸਾਨੂੰ ਸਾਡੇ ਪਰਿਵਾਰਾਂ ਦੀ ਯਾਦ ਦਿਵਾਈ। ਉਨ੍ਹਾਂ ਮੰਨਿਆ ਕਿ ਸੱਦਾ ਮਿਲਣ ਤੱਕ ਉਹ ਈਦ ਮੌਕੇ ਘਰ ਨਾ ਜਾਣ ਕਰਕੇ ਆਪਣੇ ਆਪ ਨੂੰ ਇਕੱਲਿਆ ਮਹਿਸੂਸ ਕਰ ਰਹੇ ਸਨ।
ਇਸ ਮੌਕੇ ਪਿਆਰ ਤੇ ਸਤਿਕਾਰ ਵਜੋਂ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਤੋਂ ਫਾਈਨ ਆਰਟਸ ਦੇ ਕਸ਼ਮੀਰੀ ਵਿਦਿਆਰਥੀ ਅਬਦੁੱਲ ਆਜ਼ਾਦ ਵੱਲੋਂ ਬਣਾਇਆ ਚਿੱਤਰ ਮੁੱਖ ਮੰਤਰੀ ਨੂੰ ਭੇਂਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਠਿਆਈ ਵੰਡ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਅੱਜ ਦੇ ਇਸ ਸਮਾਗਮ ‘ਚ ਚੰਡੀਗੜ੍ਹ ਯੂਨੀਵਰਸਿਟੀ, ਸੀਜੀਸੀ ਝੰਜਹੇੜੀ ਤੇ ਲਾਂਡਰਾ, ਚਿੱਤਕਾਰਾ ਯੂਨੀਵਰਸਿਟੀ, ਐੱਸ. ਵੀ. ਆਈ. ਈ. ਟੀ. ਯੂਨੀਵਰਸਿਟੀ ਬਨੂੜ, ਸੀ. ਟੀ. ਯੂਨੀਵਰਸਿਟੀ ਲੁਧਿਆਣਾ, ਲਵਲੀ ਯੂਨੀਵਰਸਿਟੀ ਤੇ ਸਵਿੱਫਟ ਕਾਲਜ ਰਾਜਪੁਰਾ ਤੋਂ ਕਸ਼ਮੀਰੀ ਵਿਦਿਆਰਥੀ ਸ਼ਾਮਲ ਹੋਏ।
ਅਫਗਾਨਿਸਤਾਨ ਸਰਕਾਰ ਈਦ ਮੌਕੇ ਸੰਘਰਸ਼ ਵਿਰਾਮ ਦਾ ਕਰ ਸਕਦੀ ਹੈ ਐਲਾਨ
ਸਰਕਾਰ ਈਦ ਮੌਕੇ ਵਿਰਾਮ ਨੂੰ ਦੁਹਰਾਉਣ ਦੀ ਗੱਲ ਤੇ ਵਿਚਾਰ ਕੀਤੀ | Government
ਕਾਬੁਲ, (ਏਜੰਸੀ)। ਅਫਗਾਨਿਸਤਾਨ ‘ਚ ਅਗਲੇ ਮਹੀਨੇ ਈਦ ਮੌਕੇ ‘ਤੇ (Government) ਰਾਸ਼ਟਰਪਤੀ ਅਸ਼ਰਫ ਗਨੀ ਅੱਤਵਾਦੀ ਸੰਗਠਨ ਤਾਲਿਬਾਨ ਨਾਲ ਸੰਘਰਸ਼ਵਿਰਾਮ ਦਾ ਐਲਾਨ ਕਰ ਸਕਦੇ ਹਨ। ਗਨੀ ਦੇ ਬੁਲਾਰੇ ਹਾਰੂਨ ਛਕਾਨਸੁਰੀ ਨੇ ਵਾਲ ਸਟਰੀਟ ਜਰਨਲ ‘ਚ ਛਪੀ ਇਕ ਰਿਪੋਰਟ ਦੀ ਪੁਸ਼ਟੀ ਕੀਤੀ ਹੈ ਕਿ ਸਰਕਾਰ ਈਦ ਮੌਕੇ ‘ਤੇ ਸੰਘਰਸ਼ ਵਿਰਾਮ ਦੋ ਦੁਹਰਾਉਣ ਦੀ ਗੱਲ ‘ਤੇ ਵਿਚਾਰ ਕਰ ਰਹੀ ਹੈ। ਈਦ ਅਗਲੇ ਮਹੀਨੇ ਦੀ 22 ਤਕੀਕ ਨੂੰ ਹੈ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਗੱਲ ਦੀ ਸੰਭਾਵਨਾ ਹੈ ਕਿ ਸਰਕਾਰ 22 ਅਗਸਤ ਈਦ ਮੌਕੇ ‘ਤੇ ਸੰਘਰਸ਼ ਵਿਰਾਮ ਦਾ ਐਲਾਨ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਅਫਗਾਨਿਤਸਾਨ ਸਰਕਾਰ ਨੇ ਜੂਨ ਮਹੀਨੇ ‘ਚ ਈਦ ਮੌਕੇ ‘ਤੇ ਵੀ ਤਾਲਿਬਾਨ ਨਾਲ ਤਿੰਨ ਦਿਨ ਸੰਘਰਸ਼ ਵਿਰਾਮ ਦਾ ਐਲਾਨ ਕੀਤਾ ਸੀ ਅਤੇ ਇਸ ਦੌਰਾਨ ਤਾਲਿਬਾਨ ਦੇ ਅੱਤਵਾਦੀ ਰਾਜਧਾਨੀ ਕਾਬੁਲ ‘ਚ ਨਿਹੱਥੇ ਘੁੰਮ ਰਹੇ ਸਨ ਅਤੇ ਸੜਕਾਂ ‘ਤੇ ਸੁਰੱਖਿਆ ਬਲਾਂ ਨਾਲ ਸੇਲਫੀ ਲੈਣ ਦਾ ਅਨੰਦ  ਉਠਾ ਰਹੇ ਸਨ।
ਹਾਲਾਂਕਿ ਰਾਸ਼ਟਰਪਤੀ ਨੇ ਈਦ ਤੋਂ ਵੀ ਆਪਣੇ ਵੱਲੋਂ ਸੰਘਰਸ਼ ਵਿਰਾਮ ਨੁੰ ਅਗਲੇ ਦਸ ਦਿਨਾਂ ਤੱਕ ਵਧਾਉਣ ਅਤੇ ਤਾਲਿਬਾਨ ਖਿਲਾਫ ਕੋਈ ਵੀ ਅਭਿਆਨ ਨਾ ਚਲਾਉਣ ਦੇ ਸੁਰੱਖਿਆ ਬਲਾਂ ਨੂੰ ਨਿਰਦੇਸ਼ ਦਿੱਤੇ ਸਨ ਪਰ ਤਾਲਿਬਾਨ ਨੇ ਇਸ ਪੇਸ਼ਕਸ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਦੋਵੇ ਪੱਖ ਇੱਕ ਦੂਜੇ ਖਿਲਾਫ ਅਭਿਆਨ ਚਲਾਉਣ ਲੱਗੇ ਅਤੇ ਕਈ ਸਥਾਨਾਂ ‘ਤੇ ਕੀਤੇ ਗਏ ਤਾਲਿਬਾਨੀ ਆਤਮਘਾਤੀ ਹਮਲੇ ‘ਚ ਕਈ ਸੁਰੱਖਿਆ ਕਰਮਚਾਰੀ ਅਤੇ ਨਾਗਰਿਕਾਂ ਦੀ ਮੌਤ ਹੋ ਗਈ ਸੀ।
ਪੁਲਵਾਮਾ ਤੇ ਅਨੰਤਨਾਗ ‘ਚ ਵੀ ਸੁਰੱਖਿਆ ਬਲਾਂ ਨਾਲ ਝੜਪ
ਇਨ੍ਹਾਂ ਝੜਪਾਂ ‘ਚ ਸੁਰੱਖਿਆ ਬਲਾਂ ਦੇ ਕਈ ਜਵਾਨ ਤੇ ਪ੍ਰਦਰਸ਼ਨਕਾਰੀ ਜ਼ਖ਼ਮੀ
ਸ੍ਰੀਨਗਰ, (ਏਜੰਸੀ)। ਪਾਕਿਸਤਾਨ ਈਦ ਮੌਕੇ ਵੀ ਆਪਣੀਆਂ ‘ਨਾਪਾਕ’ ਹਰਕਤਾਂ ਤੋਂ ਬਾਜ਼ ਨਹੀਂ ਆਇਆ ਤੇ ਉਸਨੇ ਅੱਜ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐਲਓਸੀ) ਕੋਲ ਨੌਸ਼ੇਰਾ ਸੈਕਟਰ ‘ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ‘ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ।   ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨ ਨੇ ਕੰਟਰੋਲ ਰੇਖਾ ਤੋਂ ਲਗਭਗ ਸੱਤ ਸੌ ਮੀਟਰ ਅੰਦਰ ਭਾਰਤ ਦੀ ਹੱਦ ‘ਚ ਫੌਜ ਦੀ ਗਸ਼ਤੀ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ, ਗੋਲੀਬਾਰੀ ‘ਚ ਜਵਾਨ ਵਿਕਾਸ ਗੁਰੂੰਗ (21) ਗੰਭੀਰ ਜ਼ਖਮੀ ਹੋ ਗਿਆ ਤੇ ਬਾਅਦ ‘ਚ ਉਸ ਨੇ ਦਮ ਤੋੜ ਦਿੱਤਾ। ਜੰਮੂ ਕਸ਼ਮੀਰ ‘ਚ  ਅੱਜ ਈਦ ਦੀ ਨਮਾਜ ਅਦਾ ਕਰਨ ਤੋਂ ਬਾਅਦ ਸ੍ਰੀਨਗਰ, ਅਨੰਤਨਾਗ ਤੇ ਪੁਲਵਾਮਾ ‘ਚ ਸੁਰੱਖਿਆ ਬਲਾਂ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪਾਂ ਹੋਈਆਂ ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਸੁਰੱਖਿਆ ਬਲਾਂ ਦੇ ਜਵਾਨਾਂ ਸਮੇਤ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ।
ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਆਸ਼ਾਜੀਪੁਰਾ ‘ਚ ਸੁਰੱਖਿਆ ਬਲਾਂ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਝੜਪ ਹੋਈ। ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ ‘ਤੇ ਪੱਥਰਬਾਜ਼ੀ ਕੀਤੀ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਲਾਠੀਚਾਰਜ਼ ਕੀਤਾ ਤੇ ਹੰਝੂ ਗੈਸ ਦੇ ਗੋਲੇ ਛੱਡੇ ਜ਼ਖਮੀ ਹੋਏ ਪ੍ਰਦਰਸ਼ਨਕਾਰੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਸ਼ੇਰਾਜ ਅਹਿਮਦ ਨਾਈਕੂ (18) ਦੀ ਮੌਤ ਹੋ ਗਈ। ਹਸਪਤਾਲ ਦੇ ਸੂਤਰਾਂ ਅਨੁਸਾਰ ਸ਼ੇਰਾਜ ਨੂੰ ਚਿਹਰੇ, ਗਰਦਨ ਤੇ ਛਾਤੀ ‘ਤੇ ਗੰਭੀਰ ਸੱਟਾਂ ਆਈਆਂ ਸਨ। ਸ੍ਰੀਨਗਰ ਦੇ ਪੁਰਾਣੇ ਸ਼ਹਿਰ ‘ਚ ਈਦ ਦਾ ਨਮਾਜ ਅਦਾ ਕਰਨ ਦੇ ਤੁਰੰਤ ਬਾਅਦ ਪ੍ਰਦਰਸ਼ਨਕਾਰੀ ਸੜਕਾਂ ‘ਤੇ ਉਤਰ ਆਏ ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਜੌਰੀ ਕਦਾਲ ਤੇ ਨਾਲਾਹਮਾਰ ‘ਚ ਨਾਅਰੇਬਾਜ਼ੀ ਕੀਤੀ। ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਸੁਰੱਖਿਆ ਬਲਾਂ ਤੇ ਪੁਲਿਸ ਦੇ ਜਵਾਨਾਂ ਨੇ ਜਦੋਂ ਰੋਕਿਆ ਤਾਂ ਉਹ ਪੱਥਰਬਾਜ਼ੀ ਕਰਨ ਲੱਗੇ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਇੱਧਰ-ਓਧਰ ਕਰਨ ਲਈ ਸੁਰੱਖਿਆ ਬਲਾਂ ਨੇ ਲਾਠੀਚਾਰਜ਼ ਕੀਤਾ ਤੇ ਹੰਝੂ ਗੈਸ ਦੇ ਗੋਲੇ ਛੱਡ।ੇ ਇਸ ਤਰ੍ਹਾਂ ਪੁਲਵਾਮਾ ਤੇ ਅਨੰਤਨਾਗ ਤੋਂ ਝੜਪਾਂ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਝੜਪਾਂ ‘ਚ ਸੁਰੱਖਿਆ ਬਲਾਂ ਦੇ ਕਈ ਜਵਾਨਾਂ ਤੇ ਪ੍ਰਦਰਸ਼ਨਕਾਰੀਆਂ ਜ਼ਖਮੀ ਹੋਏ ਹਨ।
ਘੁਸਪੈਠ ਦੀ ਫਿਰਾਕ ‘ਚ 450 ਅੱਤਵਾਦੀ
ਜੰਮੂ-ਕਸ਼ਮੀਰ ‘ਚ 450 ਅੱਤਵਾਦੀ ਘੁਸਪੈਠ ਦੀ ਤਿਆਰੀ ‘ਚ ਹਨ। ਇਹ ਖੁਲਾਸਾ ਖੁਫ਼ੀਆ ਰਿਪੋਰਟ ‘ਚ ਹੋਇਆ ਹੈ। ਰਿਪੋਰਟ ਅਨੁਸਾਰ ਕਸ਼ਮੀਰ ‘ਚ ਤਬਾਹੀ ਮਚਾਉਣ ਲਈ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਨੇ ਲਸ਼ਕਰ ਤੇ ਜੈਸ਼-ਏ ਮੁਹੰਮਦ ਦੇ 450 ਅੱਤਵਾਦੀ ਨੂੰ ‘ਪੀਓਕੇ’ ਦੇ ਲਾਂਚ ਪੈਡ ‘ਤੇ ਇਕੱਠਾ ਕੀਤਾ ਹੈ। ਸੂਤਰਾਂ ਅਨੁਸਾਰ ਘੁਸਪੈਠ ਲਈ 11 ਨਵੇਂ ਲਾਂਚ ਪੈਡ ਵੀ ਸਰਗਰਗ ਕੀਤੇ ਗਏ ਹਨ।
ਔਰੰਗਜ਼ੇਬ ਦੇ ਪਿਤਾ ਬੋਲੇ, ਫੌਜ 32 ਘੰਟਿਆਂ ‘ਚ ਲਵੇ ਬਦਲਾ, ਨਹੀਂ ਤਾਂ ਮੈਂ ਤਿਆਰ ਹਾਂ
ਜੰਮੂ ਫੌਜ ਦੇ ਜਵਾਨ ਔਰੰਗਜ਼ੇਬ ਦਾ ਅੱਜ ਈਦ ਦੇ ਦਿਨ ਪੁੰਛ ‘ਚ ਉਨ੍ਹਾਂ ਦੇ ਪਿੰਡ ਸਲਾਮੀ ‘ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੁੱਤਰ ਦੀ ਮੌਤ ਤੋਂ ਦੁਖੀ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ ਨੇ ਕਿਹਾ ਕਿ ਫੌਜ 32 ਘੰਟਿਆਂ ‘ਚ ਉਨ੍ਹਾਂ ਦੀ ਸ਼ਹਾਦਤ ਦਾ ਬਦਲਾ ਲਵੇ ਤੇ ਬੇਸ਼ਰਮ ਪਾਕਿਸਤਾਨ ਨੂੰ ਸਬਕ ਸਿਖਾਏ ਨਹੀਂ ਤਾਂ ਉਹ ਖੁਦ ਇਸ ਲਈ ਤਿਆਰ ਹਨ।
ਪੀਐੱਮ ਤੇ ਰਾਸ਼ਟਰਪਤੀ ਨੇ ਦਿੱਤੀ ਈਦ ਦੀ ਮੁਬਾਰਕਬਾਦ
ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਪਵਿੱਤਰ ਮਹੀਨੇ ਰਮਜ਼ਾਨ ਤੋਂ ਬਾਅਦ ਮਨਾਇਆ ਜਾਣ ਵਾਲਾ ਈਦ ਸਮਾਜ ਨੂੰ ਭਾਈਚਾਰੇ ਅਤੇ ਸੌਹਾਰਦ ਦਾ ਪ੍ਰਤੀਕ ਹੈ। ਉੱਧਰ ਰਾਸ਼ਟਰਪਤੀ ਪ੍ਰਣਬ ਮੁਖ਼ਰਜੀ ਨੇ ਈਦ ਦੇ ਸ਼ੁੱਭ ਮੌਕੇ ‘ਤੇ ਉਮੀਦ ਪ੍ਰਗਟਾਈ ਕਿ ਇਹ ਈਦ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲਿਆਵੇਗੀ ਅਤੇ ਏਕਤਾ ਤੇ ਭਾਈਚਾਰੇ ਵਿੱਚ ਸਾਡੇ ਵਿਸ਼ਵਾਸ ਨੂੰ ਮਜ਼ਬੂਤ ਕਰੇਗੀ, ਜੋ ਭਾਰਤ ਦੀ ਸਮੁੱਚੇ ਸੱਭਿਆਚਾਰਕ ਵਿਰਾਸਤ ਰਹੀ ਹੈ।
ਰਾਜਨਾਥ ਨੇ ਕਸ਼ਮੀਰ ਦੇ ਲੋਕਾਂ ਨੂੰ ਅਮਨ ਅਤੇ ਚੈਨ ਦੀ ਬਹਾਲੀ ਦਾ ਸੰਦੇਸ਼
ਉੱਧਰ ਸ੍ਰੀਨਗਰ ਵਿੱਚ ਲਗਾਤਾਰ ਹੋ ਰਹੀ ਹਿੰਸਾ ਤੇ ਤਣਾਅ ਦੇ ਹਾਲਾਤ ਦਰਮਿਆਨ ਸੋਮਵਾਰ ਸਵੇਰੇ ਈਦ ਦੀ ਨਮਾਜ਼ ਅਦਾ ਕੀਤੀ ਗਈ। ਇੱਥੇ ਵੀ ਲੋਕਾਂ ਨੇ ਇੱਕ ਦੂਜੇ ਨੂੰ ਗਲੇ ਲੱੱਗ ਕੇ ਈਦ ਦੀ ਮੁਬਾਰਕਬਾਦ ਦਿੱਤੀ। ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਈਦ ਮੌਕੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਸ਼ਮੀਰ ਦੇ ਲੋਕਾਂ ਨੂੰ ਅਮਨ ਅਤੇ ਚੈਨ ਦੀ ਬਹਾਲੀ ਦਾ ਸੰਦੇਸ਼ ਦਿੱਤਾ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਸ਼ਮੀਰ ਵਿੱਚ ਸਾਡੇ ਭਾਈਆਂ, ਭੈਣਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਤਹਿ ਦਿਲੋਂ ਈਦ ਦੀ ਮੁਬਾਰਕਬਾਦ ਦਿੰਦਾ ਹਾਂ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਚੰਗਿਆਈਆਂ ਅਤੇ ਇਨਸਾਨੀਅਤ ਦਾ ਇਹ ਤਿਉਹਾਰ ਕਸ਼ਮੀਰ ਵਿੱਚ ਅਮਨ ਚੈਨ ਅਤੇ ਮੇਲਜੋਲ ਅਤੇ ਖੁਸ਼ਹਾਲੀ ਦਾ ਮਾਹੌਲ ਵਧਾਉਣ ਵਿੱਚ ਮੱਦਦਗਾਰ ਸਾਬਤ ਹੋਵੇਗਾ ਅਤੇ ਵਾਦੀ ਵਿੱਚ ਨਵਾਂ ਸਵੇਰਾ ਰੋਸ਼ਨ ਕਰੇਗਾ।