Surat - Sach Kahoon Punjabi
Rescue Operation: ਖੁੱਲ੍ਹੇ ਗਟਰ ’ਚ ਡਿੱਗਿਆ ਦੋ ਸਾਲ ਦਾ ਬੱਚਾ, ਰੈਸਕਿਊ ਆਪਰੇਸ਼ਨ ਜਾਰੀ
Rescue Operation: ਸੂਰਤ, (ਆਈਏਐਨਐਸ)। ਗੁਜਰਾਤ ਦੇ ਸੂਰਤ ’ਚ ਬੁੱਧਵਾਰ ਨੂੰ ਦੋ ਸਾਲ ਦਾ ਬੱਚਾ ਖੁੱਲੇ ਗਟਰ ’ਚ ਡਿੱਗ ਗਿਆ। ਬੱਚੇ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਤੁਰੰਤ ਰੈਸਕਿਊ ਆਪਰੇਸ਼ਨ ਸ਼ੁਰੂ ਕੀਤਾ। 18 ਘੰਟਿਆਂ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਬੱਚੇ ਨੂੰ ਕੱਢਿਆ ਨਹੀਂ ਜਾ ਸਕਿਆ।  ਦੱਸਿਆ ਜਾ ਰਿਹਾ ਹੈ ਕਿ ਬੱਚਾ ਆਪਣੀ ਮਾਂ ਨਾਲ ਬਾਜ਼ਾਰ ਗਿਆ ਸੀ, ਉਦੋਂ ਉਹ ਰੋਡ ’ਤੇ ਖੁੱਲ਼੍ਹੇ ਗਟਰ ’ਚ ਅਚਾਨਕ ਡਿੱਗ ਗਿਆ। ਇਹ ਘਟਨਾ ਬੁੱਧਵਾਰ ਸ਼ਾਮ ਨੂੰ ਵਾਪਰੀ। ਇਸ ਤੋਂ ਬਾਅਦ ਬੱਚੇ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ ਗਿਆ । ਬੱਚੇ ਨੂੰ ਕੱਢਣ ਲਈ ਪਿਛਲੇ 18 ਘੰਟਿਆਂ ਤੋਂ ਯਤਨ ਜਾਰੀ ਹਨ।
ਇਹ ਵੀ ਪੜ੍ਹੋ: Punjab Police: ਪੁਲਿਸ ਦੀ ਵੱਡੀ ਕਾਰਵਾਈ, ਗੁੰਮ ਹੋਏ ਫੋਨ ਟਰੇਸ ਕਰਕੇ ਲੋਕਾਂ ਨੂੰ ਸੌਂਪੇ
ਡਿਪਟੀ ਚੀਫ ਫਾਇਰ ਅਫਸਰ ਐਸ.ਡੀ.ਧੋਬੀ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਬੁੱਧਵਾਰ ਸ਼ਾਮ ਨੂੰ ਫੋਨ ’ਤੇ ਸੂਚਨਾ ਮਿਲੀ ਸੀ ਕਿ ਇੱਕ ਬੱਚਾ ਖੁੱਲ਼੍ਹੇ ਗਟਰ ’ਚ ਡਿੱਗ ਗਿਆ ਹੈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ।  ਉਨ੍ਹਾਂ ਕਿਹਾ, “ਇੱਥੇ ਦੋ ਨਿਕਾਸੀ ਲਾਈਨਾਂ ਹਨ, ਜਿਨ੍ਹਾਂ ਵਿਚੋਂ ਇਕ ਬਾਰਸ਼ ਅਤੇ ਦੂਜੀ ਨਿਕਾਸੀ ਲਾਈਨ ਹੈ। ਜਿੱਥੇ ਬੱਚਾ ਡਿੱਗਿਆ ਹੈ ਉੱਥੋਂ ਲਗਭਗ 700 ਮੀਟਰ ਤੋਂ ਵੱਧ ਦੀ ਦੂਰੀ ‘ਤੇ ਸਥਿਤ ਸਾਰੇ ਮੇਨਹੋਲਾਂ ਨੂੰ ਖੁਲਵਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਜਵਾਨਾਂ ਦੀ ਟੀਮ ਨੂੰ ਉਸ ’ਚ ਉਤਾਰਿਆ ਗਿਆ ਹੈ। ਪਰ ਸਰਚ ਆਪਰੇਸ਼ਨ ਦੌਰਾਨ ਬੱਚਾ ਦਾ ਕੁਝ ਪਤਾ ਨਹੀਂ ਚੱਲਿਆ। ਬੁੱਧਵਾਰ ਨੂੰ ਜਾਰੀ ਸਰਚ ਆਪਰੇਸ਼ਨ ਵੀਰਵਾਰ ਨੂੰ ਵੀ ਜਾਰੀ ਰਿਹਾ ਹੈ। ਬੱਚੇ ਦਾ ਹਾਲੇ ਤੱਕ ਕੁਝ ਨਹੀਂ ਪਤਾ ਚੱਲਿਆ।
-ਬੀਤੀ ਅੱਠ ਜਨਵਰੀ ਨੂੰ ਵੀ ਲੱਗੀ ਸੀ ਅੱਗ | Fire
-ਜਾਨੀ ਨੁਕਸਾਨ ਤੋਂ ਬਚਾਅ
ਸੂਰਤ (ਏਜੰਸੀ)। ਗੁਜਰਾਤ ਦੇ ਸੂਰਤ ਸ਼ਹਿਰ ‘ਚ ਅੱਜ ਤੜਕੇ ਇੱਕ ਬਹੁਮੰਜਿਲੀ ਇਾਰਤ ‘ਚ ਅੱਗ Fire ਲੱਗ ਗਈ। ਡਿਵੀਜ਼ਨ ਫਾਇਰ ਬ੍ਰਿਗੇਡ ਅਧਿਕਾਰੀ ਅਸ਼ੋਕ ਆਰ ਸਲੁੰਕੇ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਸ਼ਹਿਰ ਦੇ ਕੜੋਦਰਾ ਇਲਾਕੇ ‘ਚ ਪੂਨਾ-ਕੁੰਭਾਰੀਆ ਰੋਡ ‘ਤੇ ਸਥਿੱਤ 14 ਮੰਜਲੀ ਵਪਾਰਕ ਇਮਾਰਤ ਰਘੁਵੀਰ ਸੀਲੀਅਮ ‘ਚ ਲੱਗੀ ਅੱਗ  Fire ਨੂੰ ਬੁਝਾਉਣ ਲਈ 50 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਟਾਂ ਲਾਈਆਂ ਗਈਆਂ। ਅੱਗ ਲੱਗਣ ਦੀ ਸੂਚਨਾ ਸਵੇਰੇ ਪੌਣ ਚਾਰ ਵਜ਼ੇ ਮਿਲੀ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਕੂਲਿੰਗ ਭਾਵ ਅੱਗ ਬੁਝਾਉਣ ਤੋਂ ਬਾਅਦ ਠੰਢਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਮੰਨਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਨਾਲ ਅੱਗ ਲੱਗੀ ਹੋ ਸਕਦੀ ਹੈ।
ਇਸ ਇਮਾਰਤ ‘ਚ ਬੀਤੀ ਅੱਠ ਜਨਵਰੀ ਨੂੰ ਵੀ ਅੱਗ ਲੱਗ ਗਈ ਸੀ।
ਉਦੋਂ ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਸੀ।
ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।
ਨੁਕਸਾਨ ਦਾ ਮੁਲਾਂਕਨ ਬਾਅਦ ‘ਚ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਵਿਜੈ ਰੂਪਾਣੀ ਨੇ ਅੱਗ ਦੀ ਘਟਨਾ ਦੀ ਜਾਂਚ ਦੇ ਦਿੱਤੇ ਆਦੇਸ਼
ਸੂਰਤ | ਸੂਰਤ ਦੇ ਮੁੰਬਈ-ਅਹਿਮਦਾਬਾਦ ਹਾਈਵੇ ਕੋਲ ਸਥਿਤ ਇੱਕ ਕਮਰਸ਼ਲ ਕੰਪਲੈਕਸ ‘ਚ ਅੱਜ ਭਿਆਨਕ ਅੱਗ ਲੱਗ ਗਈ ਅੱਗ ‘ਚ ਫਸੇ ਲੋਕਾਂ ਨੇ ਜਾਨ ਬਚਾਉਣ ਲਈ ਬਿਲਡਿੰਗ ਤੋਂ ਕੁੱਦਣਾ ਸ਼ੁਰੂ ਕਰ ਦਿੱਤਾ ਹਾਲੇ ਤੱਕ ਇਸ ਘਟਨਾ ‘ਚ 17 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ ਸੂਰਤ ਦੇ ਪੁਲਿਸ ਕਮਿਸ਼ਨਰ ਸਤੀਸ਼ ਕੁਮਾਰ ਮਿਸ਼ਰਾ ਨੇ 17 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਲੇ ਇਹ ਅੰਕੜਾ ਹੋਰ ਵਧ ਸਕਦਾ ਹੈ ਸਰਥਨਾ ਇਲਾਕੇ ‘ਚ ਸਥਿਤ ਤਕਸ਼ਸ਼ਿਲਾ ਕੰਪਲੈਕਸ ‘ਚ ਇੱਕ ਕਮਰਸ਼ਲ ਕੰਪਲੈਕਸ ਹੈ ਤੇ ਇਸ ‘ਚ ਕਈ ਦੁਕਾਨਾਂ ਤੇ ਕੋਚਿੰਗ ਸੈਂਟਰ ਹਨ ਮ੍ਰਿਤਕਾਂ ‘ਚ ਜ਼ਿਆਦਾਤਰ ਸਟੂਡੈਂਟ ਹਨ, ਜੋ ਕੰਪਲੈਕਸ ‘ਚ ਸਥਿਤ ਇੱਕ ਕੋਚਿੰਗ ‘ਚ ਪੜ੍ਹਨ ਆਏ ਸਨ ਹਾਲਾਂਕਿ ਅੱਗ ਲੱਗਣ ਦੀ ਕੀ ਵਜ੍ਹਾ ਹੈ, ਇਹ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਗੁਜਰਾਤ ਮੁੱਖ ਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਕੇ ਕਿਹਾ, ਮੁੱਖ ਮੰਤਰੀ ਵਿਜੈ ਰੂਪਾਣੀ ਨੇ ਅੱਗ ਦੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ
ਮੁੱਖ ਮੰਤਰੀ ਨੇ ਘਟਨਾ ‘ਚ ਜਾਨ ਗਵਾਉਣ ਵਾਲੇ ਹਰ ਵਿਦਿਆਰਥੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਆਰਥਿਕ ਮੱਦਦ ਦੇਣ ਦਾ ਐਲਾਨ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।