Agriculture Minister - Sach Kahoon Punjabi
ਕਿਸਾਨਾਂ ਲਈ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ, ਮੁਹੱਈਆ ਕਰਵਾਈਆਂ ਜਾਣਗੀਆਂ ਮਸ਼ੀਨਾਂ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। Agriculture Minister : ਸੂਬੇ ਵਿੱਚ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਕਿਸਾਨਾਂ ਨੂੰ ਸਬਸਿਡੀ ’ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈ ਜਾਏਗੀ। ਇਸ ਲਈ ਪੰਜਾਬ ਸਰਕਾਰ ਵਲੋਂ ਸਾਰੀ ਰਣਨੀਤੀ ਵੀ ਤਿਆਰ ਕਰ ਲਈ ਗਈ ਹੈ ਅਤੇ ਫੰਡ ਨੂੰ ਵੀ ਇੱਕ ਪਾਸੇ ਰੱਖ ਲਿਆ ਗਿਆ ਹੈ। ਇਸ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਰਲ ਕੇ ਕਿਸਾਨਾਂ ਨੂੰ ਸਬਸਿਡੀ ਦੇਣਗੀਆ ਅਤੇ ਸਬਸਿਡੀ ਦੀ ਅਦਾਇਗੀ ਸਿੱਧੀ ਖਰੀਦ ਕਰਨ ਵਾਲੀ ਫੈਕਟਰੀ ਜਾਂ ਫਿਰ ਦੁਕਾਨ ਨੂੰ ਹੀ ਕੀਤੀ ਜਾਏਗੀ।
Agriculture Minister
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਥੇ ਕਿਸਾਨ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਦੇ ਨਿਬੇੜੇ ਲਈ ਮਸ਼ੀਨਾਂ ਲਈ ਡਰਾਅ ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ, 2024 ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, ਐਫ.ਪੀ.ਓਜ਼. ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।
Also Read : Punjab News: ਹੁਣੇ-ਹੁਣੇ ਪੰਜਾਬ ਤੋਂ ਆਈ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ
ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਨੂੰ ਭਰਵਾਂ ਹੁੰਗਾਰਾ ਦੇਣ ਲਈ ਸੂਬੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦੀ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਹੁਣ ਤੱਕ 2.20 ਲੱਖ ਏਕੜ ਰਕਬੇ ਵਿੱਚ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ, ਜੋ ਕਿ 2023 ਵਿੱਚ ਕੁੱਲ 1.72 ਲੱਖ ਏਕੜ ਸੀ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੀਜ਼ਨ ਦੌਰਾਨ ਸਿੱਧੀ ਬਿਜਾਈ ਅਧੀਨ 5 ਲੱਖ ਏਕੜ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ।
ਗੁਲਾਬੀ ਸੁੰਡੀ ਦਾ ਕਹਿਰ : ਖੇਤੀਬਾੜੀ ਮੰਤਰੀ ਅੱਜ ਇਸ ਪਿੰਡ ’ਚ ਨਰਮੇ ਦੀ ਫਸਲ ਦਾ ਲੈਣਗੇ ਜਾਇਜਾ
ਫਾਜ਼ਿਲਕਾ (ਰਜਨੀਸ਼ ਰਵੀ)। ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ (Agriculture Minister) ਪਿੰਡ ਡੰਗਰਖੇੜਾ ਦੇ ਨਰਮੇ ਦੇ ਖੇਤ ਦਾ ਦੌਰਾ ਕਰਨਗੇ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ ਮਿਤੀ 2 ਜੁਲਾਈ ਦਿਨ ਐਤਵਾਰ ਨੂੰ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਦੇ ਦੌਰੇ ਤੇ ਆ ਰਹੇ ਹਨ। ਇਸ ਦੌਰਾਨ ਉਹ ਬਲਾਕ ਬਲਾਕ ਖੁਈਆਂ ਸਰਵਰ ਦੇ ਪਿੰਡ ਡੰਗਰਖੇੜਾ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕਰਨਗੇ ਅਤੇ ਅਧਿਕਾਰੀਆਂ ਤੋਂ ਗੁਲਾਬੀ ਸੁੰਡੀ ਦੇ ਖਾਤਮੇ ਸਬੰਧੀ ਵਿਚਾਰ ਚਰਚਾ ਕਰਨਗੇ।
ਇਹ ਵੀ ਪੜ੍ਹੋ : ਹੁਣ ਇਸ ਸੂਬੇ ਦੇ ਮੁੱਖ ਮੰਤਰੀ ਨੇ ਕਰ ਦਿੱਤਾ ਯੂਸੀਸੀ ਦਾ ਵਿਰੋਧ
ਦੱਸ ਦਈਏ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀਆਂ ਫ਼ਸਲਾਂ ਵੱਡੇ ਪੱਧਰ ’ਤੇ ਖਰਾਬ ਹੋ ਰਹੀਆਂ ਹਨ। ਕਰਜ਼ੇ ਹੇਠ ਦਬਿਆ ਕਿਸਾਨ ਪਹਿਲਾਂ ਹੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ ਉੱਤੋਂ ਕੁਦਰਤੀ ਦੀ ਕਰੋਪੀਆਂ ਨੇ ਝੰਜੋੜ ਕੇ ਰੱਖ ਦਿੱਤਾ। ਹੁਣ ਨਰਮੇ ’ਤੇ ਗੁਲਾਮੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੇ ਮੱਥੇ ਦੀਆਂ ਲਕੀਰਾਂ ਹੋਰ ਵੀ ਡੂੰਘੀਆਂ ਕਰ ਦਿੱਤੀਆਂ ਹਨ।
ਖੇਤੀਬਾੜੀ ਮੰਤਰੀ ਕਿਸਾਨਾਂ ਲਈ ਕਰ ਰਹੇ ਨੇ ਇਹ ਖਾਸ ਪਹਿਲ, ਹੁਣੇ ਪੜ੍ਹੋ
ਚੰਡੀਗੜ੍ਹ। ਪੰਜਾਬ ਸਰਕਾਰ ਕਿਸਾਨਾਂ ਨੂੰ ਸਮੱਸਿਆਵਾਂ ’ਚੋਂ ਕੱਢਣ ਲਈ ਕਈ ਤਹੱਈਏ ਕਰ ਰਹੀ ਹੈ। ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਨ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਭਰਪੂਰ ਯਤਨ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਖੇਤੀਬਾੜੀ ਦਾ ਖੁਸ਼ਹਾਲ ਹੋਣਾ ਬਹੁਤ ਜ਼ਰੂੂਰੀ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਖੇਤੀਬਾੜਂ ਨੂੰ ਖੁਸ਼ਹਾਲ ਬਣਾਉਦ ਲਈ ਇਸ ਵਿੱਚ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣਾ ਲਾਜਮੀ ਹੋ ਗਿਆ ਹੈ। ਉਨ੍ਹਾਂ ਕਿਸਾਨ ਮਿੱਤਰਾਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਬਚਾਇ ਫਸਲੀ ਵਿਭਿੰਨਤਾ ਵਾਲੀਆਂ ਫ਼ਸਲਾਂ ਜਿਵੇਂ ਕਿ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। (Agriculture Minister)
ਧਾਲੀਵਾਲ ਨੇ ਕਿਹਾ ਕਿ ਨਰਮੇ ਦੀ ਫਸਲ ਨੂੰ ਜ਼ਿਆਦਾ ਤੋਂ ਜ਼ਿਆਦਾ ਰਕਬੇ ਵਿੱਚ ਬੀਜਦ ਲਈ ਕਿਸਾਨ ਮਿੱਤਰ ਆਪਣਾ ਅਹਿਮ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਕਣਕ ਝੋਨੇ ਦੇ ਚੱਕਰ ਵਿੱਚੋਂ ਕੱਢਦ ਲਈ ਫਸਲੀ ਵਿਭਿੰਨਤਾ ਵੱਲ ਲਿਜਾਣਾ ਕਿਸਾਨ ਮਿੱਤਰਾਂ ਦੀ ਮੁੱਖ ਡਿਊਟੀ ਹੈ। ਇਸ ਮੌਕੇ ਘਰਤੀ ਹੇਠਲੇ ਪਾਦੀ ਦੇ ਡੂੰਘੇ ਹੋ ਰਹੇ ਪੱਧਰ ’ਤੇ ਵੀ ਖੇਤੀਬਾੜੀ ਮੰਤਰੀ ਨੇ ਚਿੰਤਾ ਪ੍ਰਗਟਾਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅੰਮ੍ਰਿਤਸਰ (ਰਾਜਨ ਮਾਨ)। ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨ ਆਰ ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਪਰ ਤੁਸੀਂ ਕਿਸੇ ਕਾਹਲ ਵਿਚ ਗਿੱਲੀ ਕਣਕ ਮੰਡੀ ਲੈ ਕੇ ਨਹੀਂ ਆਉਣੀ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਕਿਰਸਾਨੀ ਦੇ ਭਲੇ ਲਈ ਤਤਪਰ ਹੈ ਅਤੇ ਕਿਸਾਨਾਂ ਦੀ ਫਸਲ ਖਰੀਦ ਵਿਚ ਕੋਈ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੰਡੀ ਭਗਤਾਂਵਾਲਾ ਦੀਆਂ ਸੜਕਾਂ ਬਨਾਉਣ ਅਤੇ ਸੀ ਸੀ ਫਲੋਰਿੰਗ ਦੀ ਕੀਤੀ ਸ਼ੁਰੂਆਤ | Agriculture Minister
ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਅਤੇ ਹਰੇਕ ਐਸ.ਡੀ.ਐਮ. ਆਪਣੀ ਸਬ ਡਵੀਜ਼ਨ ’ਚ ਪੈਂਦੀਆਂ ਮੰਡੀਆਂ ’ਚ ਨੋਡਲ ਅਫ਼ਸਰ ਵਜੋਂ ਕਣਕ ਦੀ ਖਰੀਦ ਦਾ ਕੰਮ ਵੇਖਣਗੇ, ਜੋ ਕਿ ਖਰੀਦ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ’ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ। ਅੱਜ ਸ ਧਾਲੀਵਾਲ ਨੇ ਭਗਤਾਂਵਾਲਾ ਦਾਣਾ ਮੰਡੀ ਵਿਚ ਬਹੁਤ ਪੁਰਾਣਾ ਗੱਡਾ ਸਟੈਂਡ, ਜੋ ਕਿ ਹੁਣ ਥਾਂ ਡੂੰਘੀ ਹੋਣ ਕਾਰਨ ਕਿਸੇ ਵਰਤੋਂ ਵਿਚ ਵੀ ਨਹੀਂ ਸੀ ਆ ਰਿਹਾ, ਉਪਰ ਸੀ ਸੀ ਫਲੋਰਿੰਗ ਕਰਨ ਅਤੇ ਮੰਡੀ ਅੰਦਰਲੀਆਂ ਸੜਕਾਂ ਦੀ ਰਿਪੇਅਰ ਦੇ ਕੰਮਾਂ ਦੀ ਸ਼ੁਰੂਆਤ ਕੀਤੀ, ਜਿਸ ਉਤੇ ਕਰੀਬ 1.63 ਕਰੋੜ ਰੁਪਏ ਖਰਚ ਆਉਣਗੇ। ਉਨਾਂ ਕਿਹਾ ਕਿ ਇਸ ਨਾਲ ਮੰਡੀ ਵਿਚ ਫਸਲ ਦੇ ਰੱਖ ਰਖਾਅ ਲਈ ਥਾਂ ਵਧੇਗੀ ਅਤੇ ਕਿਸਾਨਾਂ ਨੂੰ ਆਪਣੀ ਫਸ਼ਲ ਲੈ ਕੇ ਆਉਣਾ ਵੀ ਅਸਾਨ ਹੋਵੇਗਾ।
ਇਹ ਵੀ ਪੜ੍ਹੋ : ਜਦੋਂ ਪੁਲਿਸ ਆਪਣੀ ਹੀ ਰਾਖੀ ਨਾ ਕਰ ਸਕੀ, ਲੈਪਟਾਪ ਲੈ ਉੱਡੇ ਚੋਰ
ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਬੰਧਾਂ ’ਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਹੋਣੀ ਚਾਹੀਦੀ। ਉਨ੍ਹਾਂ ਐਸ.ਡੀ.ਐਮਜ ਨੂੰ ਕਿਹਾ ਕਿ ਉਹ ਮੰਡੀਆਂ ’ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਖ਼ੁਦ ਜਾਇਜਾ ਲੈਣਾ ਯਕੀਨੀ ਬਣਾਉਣ। ਸ. ਧਾਲੀਵਾਲ ਨੇ ਕਿਹਾ ਕਿ ਮੰਡੀਆਂ ’ਚ ਤੋਲ ਤੋਲਾਈ ਲਈ ਕੰਡੇ ਅਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ ’ਚ ਹੋਣੇ ਚਾਹੀਦੇ ਹਨ ਅਤੇ ਤਰਪਾਲਾਂ ਦਾ ਵੀ ਪ੍ਰਬੰਧ ਸਹੀ ਹੋਵੇ, ਤਾਂ ਜੋ ਕਿਸੇ ਵੀ ਤਰਾਂ ਦੇ ਮੌਸਮ ਨਾਲ ਨਿੱਜਠਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੀ ਸੰਭਾਲ ਲਈ ਬਾਰਦਾਨੇ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਖਰੀਦ ਸੀਜ਼ਨ ਸ਼ੁਰੂ ਹੋਣ ’ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।
ਖੇਤੀਬਾੜੀ ਮੰਤਰੀ ਨੇ ਕਿਹਾ ‘ਆਪ ਸਰਕਾਰ’ ਕਿਸਾਨ ਹਿਤੈਸ਼ੀ, ਭਾਜਪਾ ’ਤੇ ਲਾਏ ਨਿਸ਼ਾਨੇ
ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਖੇਤੀਬਾੜੀ, ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister) ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਬੋਲਦੇ ਹੋਏ ਇਲਜਾਮ ਲਾਇਆ ਕਿ ਉਹ ਕਿਸਾਨਾਂ ਤੋਂ ਉਨ੍ਹਾਂ ਦਾ ਹੱਕ ਖੋਹ ਰਹੀ ਹੈ। ਕੁਲਦੀਪ ਧਾਲੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਭਾਵੇਂ 372 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ ਪਰ ਉਹ ਹੁਣ ਵੀ ਪੰਜਾਬ ਨਾਲੋਂ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣਾ ਜਾਣਦੇ ਹਾਂ। ਧਾਲੀਵਾਲ ਨੇ ਕਿਹਾ ਕਿ ਭਾਜਪਾ ਵਾਂਗ ਅਸੀਂ ਕਦੇ ਵੀ ਕਿਸਾਨਾਂ ਨੂੰ ਧੋਖਾ ਨਹੀਂ ਦਿੰਦੇ ਹਾਂ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾ ਚੁੱਕੀ ਹੈ।
ਕਿਸਾਨਾਂ ਨੂੰ ਸੜਕਾਂ ’ਤੇ ਉਤਰਨਾ ਪਿਆ (Agriculture Minister)
ਪੰਜਾਬ ’ਚ ਗੰਨੇ ਦੀ ਕੀਮਤ ਇਸ ਵੇਲੇ ਦੇਸ ’ਚ ਸਭ ਤੋਂ ਵੱਧ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਭਾਜਪਾ ਨੇ ਹੀ ਧੋਖਾ ਦਿੱਤਾ ਹੈ। ਪਹਿਲਾਂ ਭਾਜਪਾ ਨੇ ਖੇਤੀਬਾੜੀ ਕਾਨੂੰਨ ਬਣਾਏ ਸਨ, ਜੋ ਕਿਸਾਨਾਂ ਦੇ ਖਿਲਾਫ਼ ਸਨ, ਜਿਸ ਕਾਰਨ ਕਿਸਾਨਾਂ ਨੂੰ ਸੜਕਾਂ ’ਤੇ ਉਤਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਸਾਰੇ ਮਸਲਿਆਂ ਨੂੰ ਹੱਲ ਕੀਤਾ ਹੈ। ਪਹਿਲੀ ਵਾਰ ਸੂਬੇ ’ਚ ਮੂੰਗੀ ਦੀ ਬਿਜਾਈ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਖੇਤੀ ਤੋਂ ਵੱਖ ਕੀਤਾ ਗਿਆ ਤਾਂ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਅਤੇ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਸਾਨਾਂ ਦੇ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ’ਤੇ ਮਾਣ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤੀ ਜਮੀਨਾਂ ਨੂੰ ਨਾਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਕੋਈ ਵੀ ਪਹਿਲੀ ਸਰਕਾਰ ਇਹ ਕੰਮ ਨਹੀਂ ਕਰ ਸਕੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।
ਉੱਤਰ-ਪੂਰਬੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਯਤਨ : ਖੇਤੀ ਮੰਤਰੀ
ਉੱਤਰ-ਪੂਰਬੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਯਤਨ
(ਏਜੰਸੀ) ਨਵੀਂ ਦਿੱਲੀ। ਖੇਤੀ ਮੰਤਰੀ ਨਰਿੰਦਰ ਸਿੰਘ ਤੇਮਰ ਨੇ ਪੂਰਬ-ਉਤਰੀ ਸੂਬਿਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਖੇਤਰ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਉਪਾਅ ਕਰ ਰਹੀ ਹੈ। ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਖੁੱਲਾ ਹੈ, ਜੇਕਰ ਖੇਤੀ ਨਾਲ ਸਬੰਧਿਤ ਕਿਸੇ ਵੀ ਯੋਜਨਾ ’ਚ ਕੋਈ ਮੁਸ਼ਕਲ ਹੁੰਦੀ ਹੈ ਤਾਂ ਉਹ ਮਤਾ ਲੈ ਕੇ ਆਉਣ, ਉਸ ਦਾ ਹੱਲ ਕੀਤਾ ਜਾਵੇਗਾ। ਤੋਮਰ ਤੇ ਕੇਂਦਰੀ ਸੈਰ ਸਪਾਟਾ, ਸੱਭਿਆਚਾਰਕ ਤੇ ਪੂਰਵ ਖੇਤਰ ਵਿਕਾਸ ਮੰਤਰੀ ਜੀ. ਕਿਸ਼ਨ ਰੇਡੀ ਨੇ ਕੱਲ੍ਹ ਪੂਰਵ ਉਤਰ ਖੇਤਰ ਦੇ ਸੂਬਿਆਂ ’ਚ ਖੇਤੀ ਖੇਤਰ ’ਚ  ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਉੱਤਰ ਪੂਰਬੀ ਖੇਤਰ ਦੇ ਵਿਕਾਸ ਸੂਬਾ ਮੰਤਰੀ ਬੀ. ਐਲ. ਵਰਮਾ ਤੇ ਸਾਰੇ ਅੱਠ ਪੂਰਬੀ-ਉੱਤਰ ਸੂਬਿਆਂ ਦੇ ਖੇਤੀ ਮੰਤਰੀ ਸ਼ਾਮਲ ਹੋਏ।
ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੂਰਬ-ਉੱਤਰੀ ਖੇਤਰ ਦੇ ਵਿਕਾਸ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਪਾਮ ਆਇਲ ਖੇਤਰ ’ਚ ਮੌਕਿਆਂ ਨੂੰ ਲੈ ਕੈ ਉਨਾਂ ਕਿਹਾ ਕਿ ਭਾਰਤੀ ਖੇਤੀ ਖੋਜ ਪ੍ਰੀਸ਼ਦ ਨੇ ਸੁਝਾਅ ਦਿੱਤਾ ਹੈ ਕਿ ਉੱਤਰੀ-ਪੂਰਬ ’ਚ 9 ਲੱਖ ਹੈਕਟੇਅਰ ਭੂਮੀ ਪਾਮ ਤੇਲ ਉਤਪਾਦਨ ਲਈ ਸਹੀ ਹੈ। ਇਸ ਉਤਪਾਦਨ ਨਾਲ ਪੂਰਬ-ਉਤਰੀ ਖੇਤਰ ਦੇ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ, ਨਵੇਂ ਰੁਜ਼ਗਾਰ ਪੇੈਦਾ ਹੋਣਗੇ ਤੇ ਪਾਮ ਤੇਲ ਦਾ ਆਯਾਮ ਘੱਟ ਕੀਤਾ ਜਾ ਸਕੇਗਾ। ਇਸ ਪ੍ਰਕਾਰ ਭਾਰਤ ਨੂੰ ਖੁਰਾਕੀ ਤੇਲ ’ਚ ਆਤਮ ਨਿਰਭਰ ਦੱਸਣ ’ਚ ਉੱਤਰੀ-ਪੂਰਬ ਦੀ ਮੁੱਖ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਕੁਝ ਬਾਗਬਾਨੀ ਅਤੇ ਔਸ਼ਧੀ ਫ਼ਸਲਾਂ ਸਿਰਫ਼ ਉੱਤਰ-ਪੂਰਬੀ ਰਾਜਾਂ ਵਿੱਚ ਹੀ ਪੈਦਾ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਬਰਾਮਦ ਦੇ ਵੀ ਵੱਡੇ ਮੌਕੇ ਹਨ। ਖੇਤੀਬਾੜੀ ਅਤੇ ਵਣਜ ਮੰਤਰਾਲੇ ਅਜਿਹੇ ਮੌਕਿਆਂ ਦਾ ਫਾਇਦਾ ਉਠਾਉਣ ਅਤੇ ਉੱਤਰ ਪੂਰਬੀ ਰਾਜਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ।
ਖੇਤੀਬਾੜੀ ਮੰਤਰੀ ਨੇ ਸੂਬਾ ਸਰਕਾਰਾਂ ਨੂੰ ਕੁਦਰਤੀ ਖੇਤੀ ਵੱਲ ਧਿਆਨ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ੀਰੋ ਬਜਟ ਕੁਦਰਤੀ ਖੇਤੀ ਰਾਹੀਂ ਖੇਤੀ ਲਾਗਤਾਂ ਖਰੀਦਣ ‘ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ, ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਦਾ ਦ੍ਰਿਸ਼ਯੀਕੋਣ ਵੀ ਸਪੱਸ਼ਟ ਹੈ ਕਿ ਰਵਾਇਤੀ ਖੇਤਰ ਆਧਾਰਿਤ ਤਕਨੀਕਾਂ ‘ਤੇ ਭਰੋਸਾ ਕਰਕੇ ਖੇਤੀ ਲਾਗਤਾਂ ਨੂੰ ਘੱਟ ਕੀਤਾ ਜਾਵੇ। ਕੁਦਰਤੀ ਖੇਤੀ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਦੀ ਹੈ। ਉਨ੍ਹਾਂ ਨੇ ਸਿੱਕਮ ਅਤੇ ਹੋਰ ਉੱਤਰੀ ਰਾਜਾਂ ਨੂੰ ਜੈਵਿਕ ਖੇਤੀ ਵਿੱਚ ਪ੍ਰਾਪਤੀਆਂ ਲਈ ਵਧਾਈ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੋਦੀ ਦੀ ਕੈਬਨਿਟ ਵਿਚ ਨਰਿੰਦਰ ਬਣੇ ਖੇਤੀਬਾੜੀ ਮੰਤਰੀ
ਮੋਦੀ ਦੀ ਕੈਬਨਿਟ ਵਿਚ ਨਰਿੰਦਰ ਬਣੇ ਖੇਤੀਬਾੜੀ ਮੰਤਰੀ
ਨਵੀਂ ਦਿੱਲ੍ਹੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵਿੱਚ ਅੱਜ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਦਿੱਤੀ ਗਈ ਹੈ। ਇਸ ਵੰਡ ਤਹਿਤ ਨਰਿੰਦਰ ਸਿੰਘ ਤੋਮਰ (Narendra) ਨੂੰ ਖੇਤੀਬਾੜੀ ਮੰਤਰੀ ਬਣਾਇਆ ਗਿਆ ਹੈ। ਸ਼੍ਰੀ ਤੋਮਰ ਖੇਤੀਬਾੜੀ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦਾ ਕੰਮ ਵੀ ਵੇਖਣਗੇ। ਤੋਮਰ ਸਿਰ ਇਸ ਗੱਲ ਦਾ ਭਾਰ ਹੋਵੇਗਾ ਕਿ ਖੇਤੀ ਸੰਕਟ ਨਾਲ ਜੂਝਦੇ ਰਾਜਾਂ ਵਿੱਚ ਖੇਤੀ ਨੂੰ ਹੁਲਾਰਾ ਦੇਣ ਲਈ ਉਹ ਕੀ ਉਪਰਾਲੇ ਕਰਨਗੇ। ਪੂਰੇ ਦੇਸ਼ ਵਿਚ ਕਿਸਾਨ ਧਿਰਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੀ ਮੰਗ ਲਈ ਸਮੇਂ ਸਮੇਂ ਸਿਰ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।