Modi Cabinet - Sach Kahoon Punjabi
One Nation One Election : ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਮੋਦੀ ਸਰਕਾਰ ਦੇ ਮਹੱਤਵਪੂਰਨ ਟੀਚੇ ਨੂੰ ਲਾਗੂ ਕਰਨ ਦੇ ਸਬੰਧ ਵਿੱਚ ਇੱਕ ਅਹਿਮ ਫੈਸਲਾ ਲੈਂਦੇ ਇਸ ਬਾਰੇ ਰਾਮਨਾਥ ਕੋਵਿੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਬੁੱਧਵਾਰ ਨੂੰ ਮਨਜ਼ੂਰੀ ਦੇ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਕੈਬਨਿਟ ਨੇ ਅੱਜ ਇਕ ਮਹੱਤਵਪੂਰਨ ਫੈਸਲਾ ਲਿਆ ਹੈ ਅਤੇ ਇੱਕ ਦੇਸ਼, ਵਨ ਇਲੈਕਸ਼ਨ ਸਬੰਧੀ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Haryana News: ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਕੀਤੇ ਇਹ ਵੱਡੇ ਵਾਅਦੇ
ਵੈਸ਼ਨਵ ਨੇ ਕਿਹਾ ਕਿ ਸਰਕਾਰ ਇਸ ਪ੍ਰਣਾਲੀ ਨੂੰ ਦੋ ਪੜਾਵਾਂ ਵਿਚ ਲਾਗੂ ਕਰਨ ‘ਤੇ ਵਿਚਾਰ ਕਰ ਰਹੀ ਹੈ। ਪਹਿਲੇ ਪੜਾਅ ‘ਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਉਣ ਦੀ ਤਜਵੀਜ਼ ਹੈ, ਜਦੋਂਕਿ ਦੂਜੇ ਪੜਾਅ ‘ਚ ਇਨ੍ਹਾਂ ਦੇ ਨਾਲ ਹੀ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਕ ਰਾਸ਼ਟਰ, ਇਕ ਚੋਣ ਦੇ ਪ੍ਰਸਤਾਵ ਨੂੰ ਦੇਸ਼ ਭਰ ਵਿਚ ਵਿਆਪਕ ਸਮਰਥਨ ਮਿਲਿਆ ਹੈ। ਇਸ ਤੋਂ ਪਹਿਲਾਂ ਸੰਸਦ ਦੀਆਂ ਕੁਝ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਵੀ ਇਸ ਪ੍ਰਸਤਾਵ ਦੀ ਵਕਾਲਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਆਰਥਿਕ ਵਿਕਾਸ ਵਿੱਚ ਤੇਜ਼ੀ ਆਵੇਗੀ One Nation One Election
ਸਰਕਾਰ ਨੂੰ ਇੱਕ ਦੇਸ਼, ਇੱਕ ਚੋਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਵਿੱਚ ਸੋਧ ਕਰਨ ਲਈ ਬਿੱਲ ਲਿਆਉਣਾ ਹੋਵੇਗਾ: ਮਾਹਿਰ
ਜਿਕਰਯੋਗ ਹੈ ਕਿ ਕੋਵਿੰਦ ਕਮੇਟੀ ਨੇ ਆਪਣੀ ਸਿਫ਼ਾਰਸ਼ ਵਿੱਚ ਕਿਹਾ ਹੈ ਕਿ ਲਗਾਤਾਰ ਚੋਣਾਂ ਹੋਣ ਕਾਰਨ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਨਾਲ ਸਰਕਾਰਾਂ ਦੇ ਯੋਜਨਾਬੰਦੀ ਫੈਸਲਿਆਂ ਉੱਤੇ ਅਸਰ ਪੈਂਦਾ ਹੈ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਰੁਕਾਵਟ ਆਉਂਦੀ ਹੈ। ਜਿਕਰਯੋਗ ਹੈ ਕਿ ਕੋਵਿੰਦ ਕਮੇਟੀ ਨੂੰ ਦਿੱਤੇ ਮੰਗ ਪੱਤਰ ਵਿਚ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਨੇ ਇਸ ਧਾਰਨਾ ਦਾ ਸਪੱਸ਼ਟ ਸਮਰਥਨ ਕੀਤਾ ਸੀ, ਜਦੋਂਕਿ ਕਾਂਗਰਸ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਰਗੀਆਂ ਪਾਰਟੀਆਂ ਨੇ ਇਸ ‘ਤੇ ਆਪਣੇ ਵੱਖ-ਵੱਖ ਇਤਰਾਜ਼ ਦਰਜ ਕਰਵਾਏ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੱਕ ਦੇਸ਼, ਇੱਕ ਚੋਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਸੰਵਿਧਾਨ ਵਿੱਚ ਸੋਧ ਕਰਨ ਲਈ ਬਿੱਲ ਲਿਆਉਣਾ ਹੋਵੇਗਾ। One Nation One Election
Modi Cabinet: ਸਰਕਾਰ ਤੇ ਸਿਆਸਤ ਦਾ ਤਾਲਮੇਲ
Modi Cabinet
ਐਨਡੀਏ-3 ਸਰਕਾਰ ਦਾ ਗਠਨ ਹੋ ਗਿਆ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 71 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕ ਲਈ ਮੰਤਰੀ ਮੰਡਲ ਦੀ ਚੋਣ ’ਚ ਭਾਜਪਾ ਨੇ ਸਰਕਾਰ ਤੇ ਸਿਆਸਤ ਦੋਵਾਂ ਬਿੰਦੂਆਂ ’ਤੇ ਕਾਫੀ ਮੁਸ਼ੱਕਤ ਕੀਤੀ ਹੈ। ਗਠਜੋੜ ਸਰਕਾਰ ’ਚ ਸਹਿਯੋਗੀ ਪਾਰਟੀਆਂ ਨੂੰ ਨੁਮਾਇੰਦਗੀ ਦੇਣ ਦਾ ਪੂਰਾ ਯਤਨ ਕੀਤਾ ਗਿਆ ਹੈ। ਜਨਤਾ ਦਲ (ਯੂ) ਤੇ ਟੀਡੀਪੀ ਦਾ ਇੱਕ-ਇੱਕ ਮੰਤਰੀ ਲਿਆ ਹੈ। ਹਮ ਪਾਰਟੀ ਦੇ ਇੱਕੋ ਇੱਕ ਸਾਂਸਦ ਜੀਤਨ ਰਾਮ ਮਾਂਝੀ ਨੂੰ ਵੀ ਮੰਤਰੀ ਲੈ ਕੇ ਭਾਜਪਾ ਨੇ ਗਠਜੋੜ ਦੀ ਅਹਿਮੀਅਤ ਨੂੰ ਤਵੱਜੋਂ ਦਿੱਤੀ ਹੈ। ਸਿਰਫ ਐਨਸੀਪੀ ਹੀ ਨਰਾਜ ਹੋਈ ਹੈ। (Modi Cabinet)
ਇਹ ਵੀ ਪੜ੍ਹੋ : SA vs BAN: ਕਲਾਸੇਨ-ਮਿਲਰ ਚਮਕੇ, ਬਾਕੀ ਬੱਲੇਬਾਜ਼ ਫੇਲ, ਬੰਗਲਾਦੇਸ਼ ਨੂੰ ਮਿਲਿਆ ਛੋਟਾ ਟੀਚਾ
ਆਪਣੀ ਪੁਰਾਣੀ ਰਣਨੀਤੀ ਤਹਿਤ ਭਾਜਪਾ ਨੂੰ ਮਜ਼ਬੂਤ ਕਰਨ ਲਈ ਬਾਹਰਲੀਆਂ ਪਾਰਟੀਆਂ ’ਚੋਂ ਆਏ 13 ਮੈਂਬਰਾਂ ਨੂੰ ਮੰਤਰੀ ਬਣਾ ਕੇ ਪਾਰਟੀ ਨੇ ਨਵੇਂ ਹਲਕਿਆਂ ਪਕੜ ਵਧਾਉਣ ਦਾ ਦਾਅ ਖੇਡਿਆ ਹੈ ਇਸੇ ਤਰ੍ਹਾਂ ਹਾਰੇ ਹੋਏ ਆਗੂ ਨੂੰ ਵੀ ਮੰਤਰੀ ਬਣਾ ਕੇ ਭਾਜਪਾ ਨਵੇਂ ਹਲਕਿਆਂ ’ਚ ਆਪਣੀ ਜ਼ਮੀਨ ਬਣਾਉਣ ਦੀ ਕੋਸ਼ਿਸ਼ ’ਚ ਹੈ ਭਾਜਪਾ ਕਈ ਨਿਸ਼ਾਨੇ ਸਾਧਣ ਲਈ ਯਤਨਸ਼ੀਲ ਹੈ ਪਿਛਲੀ ਸਰਕਾਰ ਦੇ ਜਿਹੜੇ ਮੰਤਰੀਆਂ ਨੂੰ ਇਸ ਵਾਰ ਨਹੀਂ ਲਿਆ ਗਿਆ ਉਹਨਾਂ ਵੱਲੋਂ ਵੀ ਕਿਸੇ ਤਰ੍ਹਾਂ ਨਰਾਜ਼ਗੀ ਸਾਹਮਣੇ ਨਹੀਂ ਆਈ ਮੰਤਰੀਆਂ ਦੀ ਕਾਬਲੀਅਤ ਮੰਤਰਾਲੇ ਵੰਡੇ ਜਾਣ ਤੋਂ ਬਾਅਦ ਹੀ ਸਾਹਮਣੇ ਆਉਣੀ ਹੈ ਪਰ ਮੰਤਰੀਆਂ ਦੀ ਚੋਣ ’ਚ ਭਾਜਪਾ ਨੇ ਭਵਿੱਖ ਦੀਆਂ ਸਥਿਤੀਆਂ ਨੂੰ ਪੂਰੀ ਤਵੱਜੋਂ ਦਿੱਤੀ ਹੈ। (Modi Cabinet)
Farmers Protest: ਕਿਸਾਨ ਅੰਦੋਲਨ ਦਰਮਿਆਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਗੰਨੇ ਦੀਆਂ ਕੀਮਤਾਂ ਵਧਾਉਣ ਦੇ ਮੰਤਰੀ ਮੰਡਲ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੋਦੀ ਨੇ ਕਿਹਾ, “ਇਸ ਕਦਮ ਨਾਲ ਸਾਡੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਲਾਭ ਹੋਵੇਗਾ।” ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵਿੱਤੀ ਸਾਲ 2024-25 ਲਈ ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਨੂੰ ਉਚਿਤ ਅਤੇ ਲਾਭਕਾਰੀ ਮੁੱਲ (FRP) ਵਜੋਂ ਜਾਣਿਆ ਜਾਂਦਾ ਹੈ। Farmer Protest
ਇਹ ਵੀ ਪੜ੍ਹੋ: Farmer Protest : ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਮੌਤ ’ਤੇ ਮੁੱਖ ਮੰਤਰੀ ਮਾਨ ਨੇ ਕਹੇ ਇਹ ਸ਼ਬਦ
ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਕਿਹਾ, “ਸਾਡੀ ਸਰਕਾਰ ਦੇਸ਼ ਭਰ ਦੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। “ਗੰਨੇ ਦੀ ਖਰੀਦ ਮੁੱਲ ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ, ਇੱਕ ਅਜਿਹਾ ਕਦਮ ਜਿਸ ਨਾਲ ਸਾਡੇ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਲਾਭ ਹੋਵੇਗਾ।
ਵਧ ਗਈਆਂ ਇੰਨੀਆਂ ਕੀਮਤਾਂ (Farmer Protest )
ਵਰਨਣਯੋਗ ਹੈ ਕਿ ਗੰਨੇ ਲਈ ਨਵੀਂ ਐਫਆਰਪੀ 340 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ, ਜੋ ਮੌਜੂਦਾ 315 ਰੁਪਏ ਪ੍ਰਤੀ ਕੁਇੰਟਲ ਤੋਂ ਵੱਧ ਹੈ। ਇਹ ਪਿਛਲੇ ਸਾਲ ਨਾਲੋਂ ਕਰੀਬ ਅੱਠ ਫੀਸਦੀ ਵੱਧ ਹੈ। ਕਿਸਾਨਾਂ ਨੂੰ ਗੰਨੇ ਦੇ ਕੁਸ਼ਲ ਉਤਪਾਦਨ ਨੂੰ ਉਤਸ਼ਾਹਿਤ ਕਰਦੇ ਹੋਏ, ਨਿਸ਼ਚਿਤ ਰਿਕਵਰੀ ਦਰ ਤੋਂ ਹਰ 0.1 ਪ੍ਰਤੀਸ਼ਤ ਅੰਕ ਵਾਧੇ ਲਈ 3.32 ਰੁਪਏ ਪ੍ਰਤੀ ਕੁਇੰਟਲ ਦਾ ਪ੍ਰੀਮੀਅਮ ਮਿਲੇਗਾ। ਸੋਧੀ ਹੋਈ FRP 1 ਅਕਤੂਬਰ, 2024 ਤੋਂ ਲਾਗੂ ਹੋਵੇਗੀ। Farmer Protest
ਮੋਦੀ ਦੀ ਕੈਬਨਿਟ ਵਿਚ ਨਰਿੰਦਰ ਬਣੇ ਖੇਤੀਬਾੜੀ ਮੰਤਰੀ
ਮੋਦੀ ਦੀ ਕੈਬਨਿਟ ਵਿਚ ਨਰਿੰਦਰ ਬਣੇ ਖੇਤੀਬਾੜੀ ਮੰਤਰੀ
ਨਵੀਂ ਦਿੱਲ੍ਹੀ (ਸੱਚ ਕਹੂੰ ਨਿਊਜ਼) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਵਿੱਚ ਅੱਜ ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਦਿੱਤੀ ਗਈ ਹੈ। ਇਸ ਵੰਡ ਤਹਿਤ ਨਰਿੰਦਰ ਸਿੰਘ ਤੋਮਰ (Narendra) ਨੂੰ ਖੇਤੀਬਾੜੀ ਮੰਤਰੀ ਬਣਾਇਆ ਗਿਆ ਹੈ। ਸ਼੍ਰੀ ਤੋਮਰ ਖੇਤੀਬਾੜੀ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਦਾ ਕੰਮ ਵੀ ਵੇਖਣਗੇ। ਤੋਮਰ ਸਿਰ ਇਸ ਗੱਲ ਦਾ ਭਾਰ ਹੋਵੇਗਾ ਕਿ ਖੇਤੀ ਸੰਕਟ ਨਾਲ ਜੂਝਦੇ ਰਾਜਾਂ ਵਿੱਚ ਖੇਤੀ ਨੂੰ ਹੁਲਾਰਾ ਦੇਣ ਲਈ ਉਹ ਕੀ ਉਪਰਾਲੇ ਕਰਨਗੇ। ਪੂਰੇ ਦੇਸ਼ ਵਿਚ ਕਿਸਾਨ ਧਿਰਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੀ ਮੰਗ ਲਈ ਸਮੇਂ ਸਮੇਂ ਸਿਰ ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।