Aam Aadmi Party - Sach Kahoon Punjabi

Punjab AAP: ਵਿਧਾਇਕ ਫਰੀਦਕੋਟ ਦੀ ਅਗਵਾਈ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Punjab AAP: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਨਰਿੰਦਰਪਾਲ ਸਿੰਘ ਨਿੰਦਾ, ਅਮਿਤ ਕੁਮਾਰ ਜੂਗਨੂੰ ਜੈਨ, ਨਵੀਨ ਅਰੋੜਾ ਅਤੇ ਸੁਖਜਿੰਦਰ ਸਿੰਘ ਸੁੱਖੀ ਭਲਵਾਨ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਜਤਾਉਂਦਿਆਂ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ  ਸ. ਗੁਰਦਿੱਤ ਸਿੰਘ ਸੇਖੋਂ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

Punjab AAP: ਵਿਧਾਇਕ ਫਰੀਦਕੋਟ ਦੀ ਅਗਵਾਈ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਲਾਭ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਨਾਲ ਫਰੀਦਕੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ.ਅਮਨਦੀਪ ਸਿੰਘ ਬਾਬਾ , ਗਗਨਦੀਪ ਸਿੰਘ ਧਾਲੀਵਾਲ, ਰਵੀ ਬੁੱਗਰਾ, ਮਨਦੀਪ ਤਿਵਾੜੀ, ਸੁੱਖਾ ਐੱਮ. ਸੀ., ਗੁਰਜੰਟ ਸਿੰਘ, ਰਾਜਿੰਦਰ ਰਿੰਕੂ, ਕਾਕਾ ਵਰਮਾ , ਜਗਜੀਤ ਸਿੰਘ ਜੱਗੀ , ਸਤਨਾਮ ਸਿੰਘ, ਮਾਸਟਰ ਦੇਵੀ ਦਾਸ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Bhagwant Mann: ਭਗਵੰਤ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, 'ਲੋਕਤੰਤਰ ਦੀ ਹੱਤਿਆ' ਵਿਰੁੱਧ ਉਠਾਈ ਆਵਾਜ਼
Bhagwant Mann: ਨਵੀਂ ਦਿੱਲੀ, (ਆਈਏਐਨਐਸ)।

Bhagwant Mann: ਭਗਵੰਤ ਮਾਨ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ, 'ਲੋਕਤੰਤਰ ਦੀ ਹੱਤਿਆ' ਵਿਰੁੱਧ ਉਠਾਈ ਆਵਾਜ਼

ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਐਕਸ 'ਤੇ ਲਿਖਿਆ ਕਿ ਅੱਜ ਦਿੱਲੀ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਹੋ ਰਹੇ "ਲੋਕਤੰਤਰ ਦੀ ਹੱਤਿਆ" ਵਿਰੁੱਧ ਰਾਸ਼ਟਰਪਤੀ ਦੇ ਸਾਹਮਣੇ ਜ਼ੋਰਦਾਰ ਆਵਾਜ਼ ਉਠਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜਨੀਤਿਕ ਪਾਰਟੀਆਂ ਨੂੰ ਗੈਰ-ਸੰਵਿਧਾਨਕ ਢੰਗ ਨਾਲ ਤੋੜਿਆ ਜਾ ਰਿਹਾ ਹੈ ਅਤੇ ਦਾਗੀ ਆਗੂਆਂ ਨੂੰ ਭਾਜਪਾ ਦੀ "ਵਾਸ਼ਿੰਗ ਮਸ਼ੀਨ" ਵਿੱਚ ਸਾਫ਼ ਕੀਤਾ ਜਾ ਰਿਹਾ ਹੈ, ਜੋ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੇਂਦਰੀ ਜਾਂਚ ਬਿਊਰੋ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਹੈ, ਜੋ ਕਿ ਲੋਕਤੰਤਰੀ ਢਾਂਚੇ ਦੀ ਸਿੱਧੀ ਉਲੰਘਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ "ਆਪ੍ਰੇਸ਼ਨ ਲੋਟਸ" ਵਰਗੀਆਂ ਚਾਲਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ। ਉਨ੍ਹਾਂ ਦੇ ਅਨੁਸਾਰ ਸੂਬੇ ਦੇ ਵਿਧਾਇਕ ਲੱਖਾਂ ਪੰਜਾਬੀਆਂ ਦੀ ਆਵਾਜ਼ ਹਨ ਅਤੇ ਪੰਜਾਬੀ ਕਦੇ ਵੀ ਵਿਸ਼ਵਾਸਘਾਤ ਬਰਦਾਸ਼ਤ ਨਹੀਂ ਕਰਨਗੇ। "ਤੁਹਾਡੇ ਜਨਤਕ ਸੇਵਕ ਹੋਣ ਦੇ ਨਾਤੇ," ਉਨ੍ਹਾਂ ਕਿਹਾ, "ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੇ ਫਤਵੇ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਖਰੀ ਸਾਹ ਤੱਕ ਲੜਾਂਗੇ।"

ਇਹ ਵੀ ਪੜ੍ਹੋ: IPL 2026 Points Table: ਲਖਨਊ ’ਤੇ ਜਿੱਤ ਦੇ ਬਾਵਜ਼ੂਦ ਵੀ ਮੁੰਬਈ ਨੌਵੇਂ ਸਥਾਨ ’ਤੇ, ਆਰੇਂਜ ਤੇ ਪਰਪਲ ਕੈਪ ਕਿਹਦੇ ਕੋਲ? ਪੜ੍ਹੋ ਤੇ ਜਾਣੋ

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਘਵ ਚੱਢਾ ਸਮੇਤ ਹੋਰ ਰਾਜ ਸਭਾ ਸੰਸਦ ਮੈਂਬਰ ਵੀ ਰਾਸ਼ਟਰਪਤੀ ਮੁਰਮੂ ਨੂੰ ਮਿਲੇ। ਮੁਲਾਕਾਤ ਤੋਂ ਬਾਅਦ, ਰਾਘਵ ਚੱਢਾ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਸਾਨੂੰ ਮੰਗਲਵਾਰ ਸਵੇਰੇ ਰਾਸ਼ਟਰਪਤੀ ਨੂੰ ਮਿਲਣ ਦਾ ਸਨਮਾਨ ਮਿਲਿਆ, ਜਿੱਥੇ ਅਸੀਂ ਤਿੰਨ ਹੋਰ ਸੰਸਦ ਮੈਂਬਰਾਂ ਨਾਲ ਮੌਜੂਦ ਸੀ। ਅਸੀਂ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਨ ਲਈ ਸਾਨੂੰ ਨਿਸ਼ਾਨਾ ਬਣਾਉਣ ਲਈ ਰਾਜ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ, ਖਾਸ ਕਰਕੇ ਦੋ ਤਿਹਾਈ ਸੰਸਦ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਰਲੇਵੇਂ ਦੇ ਫੈਸਲੇ ਤੋਂ ਬਾਅਦ। ਉਹ ਪਾਰਟੀ ਜੋ ਕਦੇ ਪਾਰਟੀ 'ਤੇ ਬਦਲਾਖੋਰੀ ਦੀ ਰਾਜਨੀਤੀ ਦਾ ਦੋਸ਼ ਲਗਾਉਂਦੀ ਸੀ, ਹੁਣ ਆਪਣਾ ਸਭ ਤੋਂ ਜ਼ਹਿਰੀਲਾ ਰੂਪ ਅਪਣਾ ਰਹੀ ਹੈ।" "ਅਸੀਂ ਰਾਸ਼ਟਰਪਤੀ ਦੇ ਇਸ ਭਰੋਸੇ ਤੋਂ ਮਜ਼ਬੂਤ ਹੋਏ ਹਾਂ ਕਿ ਸੰਵਿਧਾਨਕ ਅਧਿਕਾਰਾਂ ਅਤੇ ਲੋਕਤੰਤਰੀ ਫੈਸਲਿਆਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

Sandeep Pathak: ਸੰਦੀਪ ਪਾਠਕ ਖਿਲਾਫ 2 FIR ਦਰਜ
Sandeep Pathak: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਤੋਂ ਰਾਜਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਲੀਡਰ ਡਾਕਟਰ ਸੰਦੀਪ ਪਾਠਕ ਖਿਲਾਫ ਵੱਖ-ਵੱਖ ਜ਼ਿਲ੍ਹਿਆਂ ’ਚ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ ਇਨ੍ਹਾਂ ਐਫਆਈਆਰ ਦੇ ਮਾਮਲੇ ’ਚ ਡਾਕਟਰ ਸੰਦੀਪ ਪਾਠਕ ਦੇ ਕਿਸੇ ਵੀ ਸਮੇਂ ਗ੍ਰਿਫਤਾਰੀ ਹੋ ਸਕਦੀ ਹੈ ਤੇ ਪੰਜਾਬ ਪੁਲਿਸ ਦਿੱਲੀ ਵੀ ਰਵਾਨਾ ਹੋ ਚੁੱਕੀ ਹੈ। ਹਾਸਲ ਹੋਏ ਵੇਰਵਿਆਂ ਅਨੁਸਾਰ ਉਨ੍ਹਾਂ ਕੋਲ ਦੋ ਸ਼ਿਕਾਇਤਾਂ ਆਈਆਂ ਸਨ, ਜਿਨਾਂ ਦੇ ਆਧਾਰ ’ਤੇ ਹੀ ਇਹ ਐਫਆਈਆਰ ਦਰਜ ਕੀਤੀ ਗਈ ਹੈ, ਇਸ ਪੂਰੇ ਮਾਮਲੇ ’ਚ ਪੁਲਿਸ ਵੱਲੋਂ ਜਲਦ ਹੀ ਡਾਕਟਰ ਸੰਦੀਪ ਪਾਠਕ ਦੀ ਗ੍ਰਿਫਤਾਰੀ ਵੀ ਕਰ ਲਈ ਜਾਏਗੀ। Sandeep Pathak

Sandeep Pathak: ਸੰਦੀਪ ਪਾਠਕ ਖਿਲਾਫ 2 FIR ਦਰਜ

Read Also : American tech Companies: ਐਪਲ ਨੇ ਭਾਰਤ ’ਚ ਦੋਹਰੇ ਅੰਕਾਂ ਦੀ ਵਿਕਾਸ ਦਰ ਰਿਕਾਰਡ ਕੀਤੀ

Aam Aadmi Party: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ
ਚੰਡੀਗੜ੍ਹ। ਕੁਸ਼ਤੀ ਜਗਤ ਵਿੱਚ 'ਜੱਸਾ ਪੱਟੀ' ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕੰਵਰ ਸਿੰਘ ਪੱਟੀ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਪਣੀ ਪੂਰੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਰਿਹਾਇਸ਼ 'ਤੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।

ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਕੁਸ਼ਤੀ ਦੇ ਮੈਦਾਨ ਵਿੱਚ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡ ਜਗਤ ਦੀਆਂ ਅਜਿਹੀਆਂ ਨਾਮਵਰ ਹਸਤੀਆਂ ਦੇ ਰਾਜਨੀਤੀ ਵਿੱਚ ਆਉਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਪ੍ਰੇਰਨਾ ਮਿਲੇਗੀ।

ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਜੱਸਾ ਪੱਟੀ ਨੇ ਖੇਡ ਦੇ ਮੈਦਾਨ ਵਿੱਚ ਆਪਣੀ ਮਿਹਨਤ ਅਤੇ ਲਗਨ ਦਾ ਲੋਹਾ ਮਨਵਾਇਆ ਹੈ, ਉਸੇ ਤਨਦੇਹੀ ਅਤੇ ਸਮਰਪਣ ਨਾਲ ਉਹ ਪਾਰਟੀ ਨਾਲ ਜੁੜ ਕੇ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ। ਜੱਸਾ ਪੱਟੀ ਨੇ ਵੀ ਇਸ ਮੌਕੇ ਮੁੱਖ ਮੰਤਰੀ ਦੀਆਂ ਨੀਤੀਆਂ 'ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ।

Aam Aadmi Party ਦੇ 50 ਵਿਧਾਇਕਾਂ ਦੀ ਪਾਰਟੀ ਛੱਡਣ ਦੀ ਤਿਆਰੀ ਬਾਰੇ ਰਾਜਾ ਵੜਿੰਗ ਨੇ ਕੀਤਾ ਵੱਡਾ ਖੁਲਾਸਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਜਾਣਾ ਪੰਜਾਬ ਵਿੱਚ ਕਿਸੇ ਲਈ ਵੀ ਕੋਈ ਵੱਡਾ ਫਰਕ ਨਹੀਂ ਪਾਏਗਾ, ਕਿਉਂਕਿ ਇਹ ਸਾਰੇ ਸੰਸਦ ਮੈਂਬਰ ਬਿਨਾਂ ਜੜ੍ਹਾਂ ਵਾਲੇ ਹਨ ਅਤੇ ਇਨ੍ਹਾਂ ਦਾ ਸੂਬੇ ਵਿੱਚ ਕੋਈ ਮਜ਼ਬੂਤ ਅਧਾਰ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ‘ਆਪ’ ਕੋਲ ਕੋਈ ਪੱਕੀ ਵਿਚਾਰਧਾਰਾ ਨਹੀਂ ਹੈ ਅਤੇ ਨਾ ਹੀ ਇਸ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਵਿੱਚ ਵੀ ਕੋਈ ਵਿਚਾਰਧਾਰਕ ਵਚਨਬੱਧਤਾ ਹੈ। ਇਸ ਲਈ ਅੱਜ ਇਨ੍ਹਾਂ ਦਾ ਭਾਜਪਾ ਵਿੱਚ ਜਾਣਾ ਹੈਰਾਨੀ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ 7 ਸੰਸਦ ਮੈਂਬਰ ਹਨ, ਕੱਲ੍ਹ ਨੂੰ 50 ਵਿਧਾਇਕ ਵੀ ‘ਆਪ’ ਛੱਡ ਸਕਦੇ ਹਨ। ਆਪ ਨੇ ਰਾਜ ਸਭਾ ਅਤੇ ਵਿਧਾਨ ਸਭਾ ਦੀਆਂ ਟਿਕਟਾਂ ਕਿਵੇਂ ਵੰਡੀਆਂ ਹਨ, ਇਹ ਸਭ ਨੂੰ ਪਤਾ ਹੈ।

ਉਨ੍ਹਾਂ ਨੇ ਰਾਜ ਸਭਾ ਮੈਂਬਰਾਂ ਬਾਰੇ ਵਿਸ਼ੇਸ਼ ਤੌਰ ’ਤੇ ਗੱਲ ਕਰਦੇ ਹੋਏ ਕਿਹਾ ਕਿ ਇਹ ਟਿਕਟਾਂ ਵੱਡੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ‘ਆਪ’ ਦੀ ਵੱਖ-ਵੱਖ ਤਰੀਕਿਆਂ ਨਾਲ ਮਦਦ ਕੀਤੀ ਸੀ। ਅੱਜ ਜਦੋਂ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਤਾਂ ਆਪ ਨੂੰ ਹੈਰਾਨ ਨਹੀਂ ਹੋਣਾ ਚਾਹੀਦਾ, ਕਿਉਂਕਿ ਉਹ ਕਦੇ ਵੀ ਆਪ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਨਹੀਂ ਸਨ ਅਤੇ ਸਿਰਫ਼ ਆਪਣੇ ਕਾਰੋਬਾਰੀ ਹਿੱਤਾਂ ਲਈ ਪਾਰਟੀ ਵਿੱਚ ਆਏ ਸਨ।

ਅਸ਼ੋਕ ਮਿੱਤਲ ਦਾ ਹਵਾਲਾ ਦਿੰਦਿਆਂ, ਜਿਨ੍ਹਾਂ ਉੱਪਰ ਹਾਲ ਹੀ ਵਿੱਚ ਈਡੀ ਦੀਆਂ ਛਾਪੇਮਾਰੀਆਂ ਹੋਈਆਂ ਸਨ, ਵੜਿੰਗ ਨੇ ਕਿਹਾ ਕਿ ਅੱਜ-ਕੱਲ੍ਹ ਇਹ ਆਮ ਗੱਲ ਬਣ ਗਈ ਹੈ ਕਿ ਲੋਕ ਜਾਂਚ ਤੋਂ ਬਚਣ ਲਈ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਿਵੇਂ ਵੱਡੇ ਕਾਰੋਬਾਰੀ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਨੂੰ ਆਪ ਵੱਲੋਂ ਰਾਜ ਸਭਾ ਲਈ ਭੇਜਿਆ ਗਿਆ, ਜਦੋਂ ਕਿ ਪਾਰਟੀ ਦੇ ਵਰਕਰਾਂ ਅਤੇ ਵਲੰਟੀਅਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।

Aam Aadmi Party: ਰਮਦਾਸ ਕਸਬੇ ’ਚ ਮੌਜੂਦਾ ਕੌਂਸਲਰ ਨੇ ਸਾਥੀਆਂ ਸਮੇਤ ਪੰਜਾ ਛੱਡ ਝਾੜੂ ਫੜਿਆ
ਰਮਦਾਸ (ਰਾਜਨ ਮਾਨ)। ਸਰਹੱਦੀ ਕਸਬਾ ਰਮਦਾਸ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਨਗਰ ਕੌਂਸਲ ਰਮਦਾਸ ਦੇ ਕੌਂਸਲਰ ਅਤੇ ਅੰਮ੍ਰਿਤਸਰ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਸ਼ਾਲ ਕਾਠੀਆ ਸ਼ੈਲੀ, ਵਾਰਡ ਨੰਬਰ 2 ਤੋਂ ਦਲਜੀਤ ਕੁਮਾਰ ਮਣੀ, ਗੁਰਪੂਰਣ ਕੁਮਾਰ ਮੋਤੀ, ਹਿੰਮਤ ਰਾਜ ਅਤੇ ਗੌਰਵ ਕਾਠੀਆ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ।

ਇਸ ਮੌਕੇ ਕਾਂਗਰਸ ਪਾਰਟੀ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਹਲਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਰਮਦਾਸ ਸ਼ਹਿਰ ਦੀ ਵਾਰਡ ਨੰਬਰ 1 ਤੋਂ ਮੌਜੂਦਾ ਕੌਂਸਲਰ ਅਤੇ ਅੰਮ੍ਰਿਤਸਰ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵਿਸ਼ਾਲ ਕਾਠੀਆ ਸ਼ੈਲੀ, ਵਾਰਡ ਨੰਬਰ 2 ਤੋਂ ਦਲਜੀਤ ਕੁਮਾਰ ਮਣੀ, ਗੁਰਪੂਰਣ ਕੁਮਾਰ ਮੋਤੀ, ਹਿੰਮਤ ਰਾਜ ਅਤੇ ਗੌਰਵ ਕਾਠੀਆ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੰਬਾ ਸਮਾਂ ਪੰਜਾਬ ਦੀ ਸੱਤਾ ਤੇ ਰਾਜ ਕੀਤਾ ਹੈ ਪਰ ਕਦੇ ਵੀ ਲੋਕਾਂ ਦੇ ਵਿਕਾਸ ਨੂੰ ਤਰਜੀਹ ਨਹੀਂ ਦਿੱਤੀ। ਉਹਨਾਂ ਕਿਹਾ ਕਿ ਅਜਨਾਲਾ ਸਰਹੱਦੀ ਹਲਕਾ ਹੋਣ ਕਰਕੇ ਕਿਸੇ ਵੀ ਪਾਰਟੀ ਦੇ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ ਅਤੇ ਨਾ ਹੀ ਸਮਝਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦਾ ਨਤੀਜਾ ਹਲਕੇ ਦੀ ਬਦਤਰ ਹਾਲਤ ਹੈ। ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਦੇ ਨਾਲ ਨਾਲ ਕਾਂਗਰਸ ਪਾਰਟੀ ਦਾ ਵੀ ਪੰਜਾਬ ਵਿਚੋਂ ਪੱਤਣ ਹੋ ਗਿਆ ਹੈ ਅਤੇ ਇਹ ਸਿਰਫ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਉਨ੍ਹਾਂ ਦੇ ਦਰਾਂ ਉਪਰ ਜਾ ਰਹੇ ਹਨ,ਪਰ ਲੋਕ ਇਹਨਾਂ ਦੀ ਘਟੀਆ ਮਾਨਸਿਕਤਾ ਤੋਂ ਚੰਗੀ ਤਰ੍ਹਾਂ ਵਾਕਫ਼ ਹੋ ਗਏ ਹਨ ਅਤੇ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ।

ਉਹਨਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੈਂ ਜੋ ਵਾਅਦੇ ਹਲਕੇ ਦੇ ਲੋਕਾਂ ਨਾਲ ਕੀਤੇ ਸਨ ਸਾਰੇ ਪੂਰੇ ਕੀਤੇ ਹਨ। ਹਰ ਪਾਸੇ ਵਿਕਾਸ ਦੀ ਹਨੇਰੀ ਆਈ ਹੋਈ ਹੈ। ਦੂਸਰੀਆਂ ਪਾਰਟੀਆਂ ਦੇ ਆਗੂ ਧੜਾਧੜ ਉਹਨਾਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਅਤੇ ਇਸਵਾਰ 92 ਨਹੀਂ 100 ਪਾਰ ਹੋਵੇਗੀ ਆਪ। ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਪੰਜਾਬ ਵਿਰੋਧੀ ਝੂਠੀਆਂ ਪਾਰਟੀਆਂ ਤੋਂ ਸੁਚੇਤ ਰਹਿਣ ਅਤੇ ਅਗਲੀ ਸਰਕਾਰ ਆਪ ਦੀ ਬਣਾਉਣ ਲਈ ਪੂਰੇ ਕਮਰਕੱਸੇ ਕਰ ਲੈਣ।

ਇਸ ਮੌਕੇ ਰਮਦਾਸ ਦੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਸਿੰਧੀ, ਅਜਨਾਲਾ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ, ਸਰਪੰਚ ਅੰਮ੍ਰਿਤਪਾਲ ਸਿੰਘ, ਸਰਪੰਚ ਸ਼ੇਰ ਸਿੰਘ, ਸੰਦੀਪ ਸਿੰਘ ਖਹਿਰਾ, ਦਿਨੇਸ਼ ਕੁਮਾਰ ਸੋਨੀ ਬੀਸੀ ਵਿੰਗ ਵਾਈਸ ਪ੍ਰਧਾਨ ਰਮਦਾਸ ਅਤੇ ਸ. ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ਮੌਜ਼ੂਦ ਸਨ।

Political News: ਤਾਜ ਸਿਟੀ ਕਲੋਨੀ ਦੇ ਪ੍ਰਧਾਨ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ’ਚ ਸ਼ਾਮਲ
ਨਵੇਂ ਜੋਸ਼ ਨਾਲ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ : ਅਮਨ ਅਰੋੜਾ

Political News: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ)। ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਖੇਤਰ ਦੇ ਮੰਨੇ-ਪ੍ਰਮੰਨੇ ਐਡਵੋਕੇਟ ਨਵੀਨ ਗਰਗ ਦੀ ਅਗਵਾਈ ਹੇਠ ਤਾਜ ਸਿਟੀ ਕਲੋਨੀ ਦੇ ਪ੍ਰਧਾਨ ਪ੍ਰਗਟ ਸਿੰਘ ਬੰਟੀ, ਮਾਸਟਰ ਗੁਰਤੇਜ ਸਿੰਘ, ਸੁਰਿੰਦਰ ਸਿੰਘ, ਬਿੰਦਰ ਜਸਵੰਤ ਕੰਬਾਈਨ, ਮੋਨੂ ਅਰੋੜਾ, ਡਾ. ਨਿਰਮਲ ਸਿੰਘ ਸਮੇਤ ਕਈ ਹੋਰ ਸਨਮਾਨਤ ਵਿਅਕਤੀਆਂ ਨੇ ਰਵਾਇਤੀ ਪਾਰਟੀਆਂ ਨੂੰ ਤਿਆਗ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਇਸ ਮੌਕੇ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਪਾਰਟੀ ਹੈ ਜੋ ਜਨਤਾ ਦੀ ਭਲਾਈ, ਪਾਰਦਰਸ਼ਤਾ ਅਤੇ ਸੱਚਾਈ ਨਾਲ ਰਾਜਨੀਤੀ ਕਰ ਰਹੀ ਹੈ। ਹਲਕੇ ਵਿੱਚ ਹੁੰਦੇ ਲਗਾਤਾਰ ਲੋਕ-ਹਿਤ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਲੋਕ ਸੇਵਾ ਦੀ ਇਸ ਯਾਤਰਾ ਦਾ ਹਿੱਸਾ ਬਣਨ ਦਾ ਫੈਸਲਾ ਲਿਆ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਸਾਰੇ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਨਿੱਘਾ ਸੁਆਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅੱਜ ਸੱਚੀ ਬਦਲਾਅ ਦੇ ਰਾਹ ‘ਤੇ ਤਰੱਕੀ ਕਰ ਰਿਹਾ ਹੈ, ਜਿਸ ਵਿੱਚ ਹਰ ਵਰਕਰ ਦਾ ਯੋਗਦਾਨ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ: Weather Update: ਮੌਸਮ ਵਿਭਾਗ ਦੀ ਆਈ ਤਾਜ਼ਾ ਪੇਸ਼ਨਗੋਈ, ਸਾਵਧਾਨ ਰਹਿਣ ਦੀ ਅਪੀਲ

ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੇ ਭਰੋਸੇ ਤੇ ਸਹਿਯੋਗ ਨਾਲ ਸੁਨਾਮ ਊਧਮ ਸਿੰਘ ਵਾਲਾ ਹਲਕਾ ਖੁਸ਼ਹਾਲੀ ਤੇ ਵਿਕਾਸ ਦੀ ਨਵੀਂ ਮਿਸਾਲ ਪੇਸ਼ ਕਰ ਰਿਹਾ ਹੈ ਅਤੇ ਨਵੇਂ ਜੋਸ਼ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀ ਇਸ ਮਿਸ਼ਨ ਨੂੰ ਹੋਰ ਵੀ ਮਜ਼ਬੂਤ ਕਰਨਗੇ। ਐਡਵੋਕੇਟ ਨਵੀਨ ਗਰਗ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੱਚੀ ਲੋਕ ਸੇਵਾ ਅਤੇ ਵਿਕਾਸ ਦੇ ਰਾਹ ‘ਤੇ ਪਾਰਟੀ ਲੀਡਰਸ਼ਿਪ ਦੇ ਕਦਮ ਨਾਲ ਕਦਮ ਮਿਲਾ ਕੇ ਚਲਣ ਲਈ ਪ੍ਰਤੀਬੱਧ ਹਨ। Political News

Aam Aadmi Party: ਆਮ ਆਦਮੀ ਪਾਰਟੀ ਨੂੰ ਝਟਕਾ, ਸਾਬਕਾ ਵਿਧਾਇਕ ਰਾਜੇਸ਼ ਗੁਪਤਾ ਭਾਜਪਾ ’ਚ ਸ਼ਾਮਲ
Aam Aadmi Party: ਨਵੀਂ ਦਿੱਲੀ, (ਆਈਏਐਨਐਸ) ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਰਾਜੇਸ਼ ਗੁਪਤਾ ਸ਼ਨਿੱਚਰਵਾਰ ਨੂੰ ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ, ਵਿਧਾਇਕ ਰਾਜਕੁਮਾਰ ਭਾਟੀਆ ਅਤੇ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਵੀਰੇਂਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਪੱਗ ਬੰਨ੍ਹ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਰਾਜੇਸ਼ ਗੁਪਤਾ ਨੇ ਇੱਕ ਜਾਗਰੂਕ ਵਿਧਾਇਕ ਵਜੋਂ ਆਪਣੀ ਇੱਕ ਵੱਖਰੀ ਪਛਾਣ ਬਣਾਈ, ਪਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਉਸ ਪਛਾਣ ਦੀ ਕਦਰ ਨਹੀਂ ਕੀਤੀ। ਅੱਜ ਕੇਜਰੀਵਾਲ ਦਿੱਲੀ ਤੋਂ ਕਿਸ ਤਰ੍ਹਾਂ ਗਾਇਬ ਹਨ ਅਤੇ ਉਨ੍ਹਾਂ ਨੇ ਜਿਸ ਹਾਲਤ ਵਿੱਚ ਦਿੱਲੀ ਛੱਡੀ, ਉਸ ਦਾ ਅਧਿਐਨ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: Sunam News: ਮਹਿੰਗੇ ਭਾਅ ਦਾ ਡਿੱਗਿਆ ਮੋਬਾਇਲ ਫੋਨ ਅਸਲ ਮਾਲਕ ਨੂੰ ਸੌਂਪਿਆ

ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਨੂੰ ਇਸ ਹਾਲਤ ਵਿੱਚ ਪਹੁੰਚਾਇਆ ਹੈ ਕਿ ਅੱਜ ਇਸਦਾ ਭਾਰ ਨਵੀਂ ਸਰਕਾਰ ‘ਤੇ ਵੀ ਪੈ ਗਿਆ ਹੈ ਅਤੇ ਭਾਜਪਾ ਸਰਕਾਰ ਵੀ ਇਸਨੂੰ ਹੌਲੀ-ਹੌਲੀ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਰਵਿੰਦ ਕੇਜਰੀਵਾਲ, ਜੋ ਆਪਣੇ ਆਪ ਨੂੰ ਦਿੱਲੀ ਦਾ ਪੁੱਤਰ ਕਹਿੰਦੇ ਹਨ, ਅੱਜ ਪੂਰੀ ਤਰ੍ਹਾਂ ਗਾਇਬ ਹਨ ਕਿਉਂਕਿ ਉਹ ਜਾਣਦੇ ਹਨ ਕਿ ਦਿੱਲੀ ਉਨ੍ਹਾਂ ਦੀ ਅਸਲੀਅਤ ਤੋਂ ਜਾਣੂ ਹੋ ਗਈ ਹੈ।  Aam Aadmi Party

Punjab: ਬਲਤੇਜ ਪੰਨੂ ਦੀ ਦੋ ਦਿਨਾਂ ’ਚ ਦੂਜੀ ਤਰੱਕੀ, ਪਹਿਲਾਂ ਜਨਰਲ ਸਕੱਤਰ ਤਾਂ ਹੁਣ ਬਣੇ ਮੀਡੀਆ ਹੈਡ
Punjab(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਦਿੱਗਜ ਲੀਡਰ ਬਲਤੇਜ ਸਿੰਘ ਪੰਨੂ ਨੂੰ ਪਿਛਲੇ ਦੋ ਦਿਨਾਂ ਵਿੱਚ ਦੋ ਵੱਡੀ ਤਰੱਕੀਆਂ ਦਿੰਦੇ ਹੋਏ ਜਿੱਥੇ ਪਾਰਟੀ ਦਾ ਪੂਰਾ ਕੰਮ-ਕਾਜ ਸੰਭਾਲਣ ਲਈ ਜਿੰਮੇਵਾਰੀ ਦੇ ਦਿੱਤੀ ਹੈ ਤਾਂ ਉੱਥੇ ਹੀ ਉਹਨਾਂ ਨੂੰ ਸੂਬਾ ਮੀਡੀਆ ਇੰਚਾਰਜ ਵੀ ਲਗਾ ਦਿੱਤਾ ਗਿਆ ਹੈ। ਬਲਤੇਜ ਸਿੰਘ ਪੰਨੂ ਤੇ ਆਮ ਆਦਮੀ ਪਾਰਟੀ ਕਾਫੀ ਜ਼ਿਆਦਾ ਵਿਸ਼ਵਾਸ ਕਰ ਰਹੀ ਹੈ ਅਤੇ ਇਸੇ ਕਰਕੇ ਉਹਨਾਂ ਨੂੰ ਪਾਰਟੀ ਵੱਲੋਂ ਬੀਤੇ ਦੋ ਦਿਨਾਂ ਵਿੱਚ ਹੀ ਦੋ ਅਹਿਮ ਜਿੰਮੇਵਾਰੀਆਂ ਦੇ ਦਿੱਤੀ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਬੱਚਿਆਂ ਤੇ ਬਜ਼ੁਰਗਾਂ ਲਈ ਖਾਸ ਸਲਾਹ, ਸਰਕਾਰ ਨੇ ਜਾਰੀ ਕੀਤੀਆਂ ਜ਼ਰੂਰੀ ਸਾਵਧਾਨੀਆਂ

ਬਲਤੇਜ ਸਿੰਘ ਪੰਨੂ ਆਮ ਆਦਮੀ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਰਹਿਣ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਦੋਸਤਾਂ ਵਿੱਚੋਂ ਅਹਿਮ ਵਿਅਕਤੀ ਮੰਨੇ ਜਾਂਦੇ ਹਨ। ਮੀਡੀਆ ਵਿੱਚ ਕਾਫੀ ਨਾਮ ਖੱਟਣ ਤੋਂ ਬਾਅਦ ਉਹ ਆਪਣੀ ਸੇਵਾਵਾਂ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਿੱਚ ਦੇ ਰਹੇ ਹਨ। ਮੀਡੀਆ ਵਿੱਚ ਬਲਤੇਜ ਸਿੰਘ ਪੰਨੂ ਨੂੰ ਪਹਿਲਾਂ ਤੋਂ ਹੀ ਕਾਫੀ ਜਿਆਦਾ ਆਦਰ ਸਨਮਾਨ ਦਿੱਤਾ ਜਾ ਰਿਹਾ ਸੀ ਅਤੇ ਉਹਨਾਂ ਦਾ ਮੀਡੀਆ ਵਿੱਚ ਦਬਦਬਾ ਵੀ ਕਾਫੀ ਸੀ ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਮੀਡੀਆ ਦਾ ਸਾਰਾ ਕੰਮ ਕਾਜ ਬਲਤੇਜ ਸਿੰਘ ਪੰਨੂ ਦੇ ਮੋਢੇ ’ਤੇ ਰੱਖਦੇ ਹੋਏ ਉਹਨਾਂ ਨੂੰ ਅਹਿਮ ਜਿੰਮੇਵਾਰੀ ਦਿੱਤੀ ਹੈ। ਬਲਤੇਜ ਸਿੰਘ ਪੰਨੂ ਜਿੱਥੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਦਾ ਕੰਮ ਕਾਜ ਦੇਖਣ ਗਏ ਉੱਥੇ ਹੀ ਉਹ ਮੀਡੀਆ ਸੂਬਾ ਹੈਡ ਦੇ ਤੌਰ ’ਤੇ ਪੂਰੇ ਸੂਬੇ ਵਿੱਚ ਮੀਡੀਆ ਦਾ ਕੰਮ ਕਾਜ ਵੀ ਦੇਖਣਗੇ।

AAP Punjab: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬਲਤੇਜ ਪੰਨੂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਦਿਲੋਂ ਵਧਾਈਆਂ : ਆਰਸ਼ ਸੱਚਰ
AAP Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੇ ਵਫ਼ਾਦਾਰ, ਤਜ਼ਰਬੇਕਾਰ ਅਤੇ ਜ਼ਮੀਨੀ ਲੀਡਰ ਸ. ਬਲਤੇਜ ਪੰਨੂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕਰਕੇ ਇੱਕ ਮਹੱਤਵਪੂਰਨ ਅਤੇ ਦੂਰਦਰਸ਼ੀ ਫੈਸਲਾ ਕੀਤਾ ਹੈ। ਆਰਸ਼ ਸੱਚਰ ਨੇ ਆਖਿਆ ਕਿ ਸੀਨੀਅਰ ਲੀਡਰ ਆਮ ਆਦਮੀ ਪਾਰਟੀ ਫ਼ਰੀਦਕੋਟ,ਪਾਰਟੀ ਦੀ ਇਸ ਅਹਿਮ ਨਿਯੁਕਤੀ ਦਾ ਤਹਿ ਦਿਲੋਂ ਸਵਾਗਤ ਕਰਦੀ ਹੈ ਅਤੇ ਬਲਤੇਜ ਪੰਨੂ ਜੀ ਨੂੰ ਇਸ ਨਵੀਂ ਤੇ ਜ਼ਿੰਮੇਵਾਰ ਭੂਮਿਕਾ ਲਈ ਦਿਲੋਂ ਮੁਬਾਰਕਬਾਦ ਦਿੰਦੀ ਹੈ।

ਇਹ ਵੀ ਪੜ੍ਹੋ: Indian Railways News: ਰੇਲਵੇ ਦਾ ਵੱਡਾ ਫੈਸਲਾ… ਫਰਵਰੀ 2026 ਤੱਕ ਇਹ ਟ੍ਰੇਨਾਂ ਪੂਰੀ ਤਰ੍ਹਾਂ ਰੱਦ, ਜਾਣੋ ਕਾਰ…

ਬਲਤੇਜ ਪੰਨੂੰ ਦੀ ਲੰਬੇ ਸਮੇਂ ਤੋਂ ਲੋਕਾਂ ਵਿਚ ਸੇਵਾ, ਪਾਰਟੀ ਪ੍ਰਤੀ ਨਿਰੰਤਰ ਸਮਰਪਣ ਅਤੇ ਤਨਦੇਹੀ ਨਾਲ ਕੀਤੇ ਕੰਮ ਨੇ ਹਮੇਸ਼ਾਂ ਆਮ ਲੋਕਾਂ ਦਾ ਮਨ ਜਿੱਤਿਆ ਹੈ। ਉਨ੍ਹਾਂ ਦੀ ਤਾਜ਼ਾ ਨਿਯੁਕਤੀ ਨਿਸ਼ਚਿਤ ਤੌਰ ’ਤੇ ਪਾਰਟੀ ਦੀ ਸੰਗਠਨਕ ਤਾਕਤ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਪੰਜਾਬ ਦੇ ਹਰੇਕ ਹਿੱਸੇ ਵਿੱਚ ਗਰਾਸਰੂਟ ਲੈਵਲ ਦੇ ਕੰਮਾਂ ਵਿੱਚ ਨਵੀਂ ਚੇਤਨਾ ਭਰੇਗੀ। ਆਪ ਆਦਮੀ ਪਾਰਟੀ ਵੱਲੋਂ ਪੰਨੂ ਜੀ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਸਿਰਫ਼ ਇੱਕ ਅਹੁਦਾ ਨਹੀਂ, ਬਲਕਿ ਲੋਕਾਂ ਦੀ ਉਮੀਦਾਂ ਦਾ ਵਿਸ਼ਵਾਸਪੱਤਰ ਹੈ। ਮੈਂ ਉਮੀਦ ਕਰਦਾ ਹਾਂ ਕਿ ਉਹ ਆਪਣੇ ਤਜ਼ਰਬੇ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਲੋਕ-ਕੇਂਦਰਿਤ ਰਾਜਨੀਤੀ ਨੂੰ ਹੋਰ ਮਜ਼ਬੂਤੀ ਦੇਣਗੇ ਅਤੇ ਪੰਜਾਬ ਦੇ ਹੱਕਾਂ ਲਈ ਅਗਲੀ ਕਤਾਰ ਵਿੱਚ ਰਹਿੰਦੇ ਹੋਏ ਜ਼ੋਰਦਾਰ ਲੜਾਈ ਜਾਰੀ ਰੱਖਣਗੇ। ਅਰਸ਼ ਸੱਚਰ ਵੱਲੋਂ ਬਲਤੇਜ ਪੰਨੂ ਨੂੰ ਇੱਕ ਵਾਰ ਫਿਰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। AAP Punjab

Aam Aadmi Party: ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਤਰਨਤਾਰਨ ਉਪ ਚੋਣ ਜਿੱਤੀ
Aam Aadmi Party: ਚੰਡੀਗੜ੍ਹ, (ਆਈਏਐਨਐਸ)। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਲਈ ਹੋਈ ਉਪ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੂੰ ਹਰਾਇਆ। ਇਸ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਆਪਣੀ ਨਜ਼ਦੀਕੀ ਵਿਰੋਧੀ ਸੁਖਵਿੰਦਰ ਕੌਰ ਨੂੰ 12,000 ਤੋਂ ਵੱਧ ਵੋਟਾਂ ਨਾਲ ਹਰਾਇਆ। ਹਰਮੀਤ ਸਿੰਘ ਸੰਧੂ ਨੂੰ 42,000 ਤੋਂ ਵੱਧ ਵੋਟਾਂ ਮਿਲੀਆਂ, ਜਦੋਂ ਕਿ ਸੁਖਵਿੰਦਰ ਕੌਰ ਨੂੰ ਲਗਭਗ 30,000 ਵੋਟਾਂ ਮਿਲੀਆਂ।

ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ (ਲਗਭਗ 15,000 ਵੋਟਾਂ) ਅਤੇ ਭਾਜਪਾ ਦੇ ਹਰਜੀਤ ਸਿੰਘ ਸੰਧੂ (ਲਗਭਗ 6,239 ਵੋਟਾਂ) ਉਪ ਚੋਣ ਵਿੱਚ ਕ੍ਰਮਵਾਰ ਚੌਥੇ ਅਤੇ ਪੰਜਵੇਂ ਸਥਾਨ ‘ਤੇ ਰਹੇ। ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਪਹੁੰਚੇ। ਇਨ੍ਹਾਂ ਆਗੂਆਂ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਸ਼ਾਮਲ ਸਨ। ਉਪ ਚੋਣ ਨਤੀਜਿਆਂ ਬਾਰੇ ਉਨ੍ਹਾਂ ਕਿਹਾ, “ਮੈਂ ਤਰਨਤਾਰਨ ਦੇ ਸਾਰੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦੇਣਾ ਚਾਹੁੰਦਾ ਹਾਂ।

ਇਹ ਵੀ ਪੜ੍ਹੋ: Bihar Election Results 2025 Live: ਬਿਹਾਰ ਦੀਆਂ ਔਰਤਾਂ ਨੇ ਫਿਰ ਕੀਤਾ ਸਾਬਤ… ਇੱਕ ਵਾਰ ਫਿਰ ਨੀਤੀਸ਼ ਸਰਕਾਰ, …

ਤਰਨ ਤਾਰਨ ਸੀਟ ‘ਤੇ ‘ਆਪ’ ਦੀ ਜਿੱਤ ਮੇਰੇ ਲਈ, ਅਰਵਿੰਦ ਕੇਜਰੀਵਾਲ ਲਈ ਅਤੇ ਪਾਰਟੀ ਲਈ ਨਿੱਜੀ ਤੌਰ ‘ਤੇ ਇੱਕ ਵੱਡੀ ਪ੍ਰਾਪਤੀ ਹੈ। ਜੇਕਰ ਅਸੀਂ ਧਿਆਨ ਨਾਲ ਵੇਖੀਏ ਤਾਂ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੂੰ ਰੱਦ ਕਰ ਦਿੱਤਾ ਹੈ।” ਆਪਣੀ ਵਧਾਈ ਪੋਸਟ ਵਿੱਚ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲਿਖਿਆ, “ਤਰਨ ਤਾਰਨ ਉਪ ਚੋਣ ਵਿੱਚ ਇਸ ਇਤਿਹਾਸਕ ਜਿੱਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਤਰਜੀਹ ਦਿੰਦੇ ਹਨ।” ਪੰਜਾਬ ਨੇ ਇੱਕ ਵਾਰ ਫਿਰ ‘ਆਪ’ ‘ਤੇ ਆਪਣਾ ਭਰੋਸਾ ਜਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਹਰ ਮਿਹਨਤੀ ਵਰਕਰ ਦੀ ਜਿੱਤ ਹੈ। ਪੰਜਾਬ ਦੇ ਲੋਕਾਂ ਅਤੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈਆਂ। Aam Aadmi Party

Malerkotla News: ਕੌਂਸਲਰ ਹਬੀਬ ਵੱਲੋਂ ਪੁਲਿਸ ’ਤੇ ਭੇਦਭਾਵ ਦੇ ਦੋਸ਼, ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫਾ
ਮਾਲੇਰਕੋਟਲਾ ’ਚ ਕਿਸੇ ਦੀ ਜਗ੍ਹਾ ’ਤੇ ਨਜਾਇਜ਼ ਕਬਜ਼ੇ ਦੀ ਕੋਸ਼ਿਸ਼

Malerkotla News: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਕਿਲ੍ਹਾ ਰਹਿਮਤਗੜ੍ਹ ਵਾਲੀ ਡਰੇਨ ਨੇੜੇ ਸਥਿਤ ਕੌਂਸਲਰ ਮੁਹੰਮਦ ਹਬੀਬ ਦੀ ਥਾਂ ’ਤੇ ਕੁਝ ਜਣਿਆਂ ਵੱਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਕਤ ਥਾਂ ’ਤੇ ਪਹਿਲਾਂ ਤੋਂ ਹੀ ਅਦਾਲਤ ਵੱਲੋਂ ਸਟੇਅ ਆਰਡਰ ਜਾਰੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਕੌਂਸਲਰ ਹਬੀਬ ਦੇ ਵਕੀਲ ਪਰਵੇਜ ਅਲੀ ਨੇ ਦੱਸਿਆ ਕਿ ਇਹ ਜਗ੍ਹਾ ਕੌਂਸਲਰ ਹਬੀਬ ਵੱਲੋਂ ਕਈ ਸਾਲ ਪਹਿਲਾਂ ਬਿਆਨਾ ਕੀਤੀ ਗਈ ਸੀ, ਜਿਸ ਦੀ ਰਜਿਸਟਰੀ ਅਜੇ ਹੋਣੀ ਬਾਕੀ ਹੈ। ਦੂਜੇ ਪਾਸੇ ਇੱਕ ਮਹਿਲਾ ਤੇ ਉਸ ਦੇ ਸਾਥੀਆਂ ਨੇ ਕਿਸੇ ਹੋਰ ਹਿੱਸੇਦਾਰ ਤੋਂ ਕੁਝ ਜ਼ਮੀਨ ਖਰੀਦ ਕਰਨ ਦਾ ਦਾਅਵਾ ਕਰਦੇ ਹੋਏ ਹਬੀਬ ਦੀ ਜਗ੍ਹਾ ’ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ।

ਵਕੀਲ ਅਨੁਸਾਰ, ਜਦੋਂ ਕੌਂਸਲਰ ਵੱਲੋਂ ਥਾਣਾ ਸਿਟੀ-1 ਨੂੰ ਸੂਚਨਾ ਦਿੱਤੀ ਗਈ, ਤਾਂ ਕੋਈ ਕਾਰਵਾਈ ਨਹੀਂ ਹੋਈ। ਆਖਰਕਾਰ 112 ’ਤੇ ਕਾਲ ਕਰਨ ’ਤੇ ਪੁਲਿਸ ਮੌਕੇ ’ਤੇ ਤਾਂ ਪਹੁੰਚੀ, ਪਰ ਕਿਸੇ ਅਣਜਾਣੇ ਫੋਨ ਆਉਣ ਤੋਂ ਬਾਅਦ ਵਾਪਿਸ ਚਲੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਨਿੰਦਣਯੋਗ ਤੇ ਪੱਖਪਾਤੀ ਹੈ। ਬਾਅਦ ਵਿੱਚ ਜਦੋਂ ਕੌਂਸਲਰ ਹਬੀਬ ਆਪਣੇ ਸਾਥੀਆਂ ਸਮੇਤ ਥਾਣੇ ਪਹੁੰਚੇ, ਤਾਂ ਪੁਲਿਸ ਵੱਲੋਂ ਸਿਰਫ ਇਹ ਕਿਹਾ ਗਿਆ ਕਿ ਰਿਪੋਰਟ ਦੇ ਦਿਓ, ਜਾਂਚ ਕਰਾਂਗੇ।

ਇਹ ਵੀ ਪੜ੍ਹੋ: Ferozepur Crime News: ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ ਤੇ 205 ਗ੍ਰਾਮ ਹੈਰੋਇਨ ਵੀ ਬਰਾਮਦ

ਵਕੀਲ ਪਰਵੇਜ ਅਲੀ ਨੇ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਦਾ ਕੌਂਸਲਰ ਵੀ ਇਸ ਤਰ੍ਹਾਂ ਦੇ ਧੱਕੇ ਦਾ ਸ਼ਿਕਾਰ ਹੋ ਸਕਦਾ ਹੈ, ਤਾਂ ਆਮ ਜਨਤਾ ਦੀ ਹਾਲਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਇੱਕ ਦਰਖਾਸਤ ਪੰਜਾਬ ਦੇ ਡੀਜੀਪੀ ਤੇ ਐਸਐਸਪੀ ਮਾਲੇਰਕੋਟਲਾ ਨੂੰ ਭੇਜੀ ਗਈ ਹੈ ਅਤੇ ਜਲਦੀ ਹੀ ਹਾਈਕੋਰਟ ਦਾ ਰੁਖ ਕੀਤਾ ਜਾਵੇਗਾ। ਥਾਣਾ ਸਿਟੀ-1 ਦੇ ਇੰਚਾਰਜ ਬਲਵੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਪਹਿਲਾਂ ਕੋਈ ਟਿੱਪਣੀ ਕਰਨਾ ਠੀਕ ਨਹੀਂ।