Malerkotla District - Sach Kahoon Punjabi

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੇਰਕੋਟਲਾ ਨੂੰ ਰਸਮੀ ਜ਼ਿਲ੍ਹਾ ਐਲਾਨਿਆ
ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ-ਨਾਲ ਹੋਰ ਵਿਕਾਸ ਪ੍ਰੋਜੈਕਟ ਦਿੱਤੇ

ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਖਾਸ ਕਰਕੇ ਰਿਆਸਤੀ ਤੇ ਨਵਾਬੀ ਸਹਿਰ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਦਿਆਂ ਮੈਡੀਕਲ ਕਾਲਜ ਤੇ ਲੜਕੀਆਂ ਦੇ ਕਾਲਜ ਸਮੇਤ ਹੋਰਨਾਂ ਪ੍ਰੋਜੈਕਟਾਂ ਦੇ ਵਿਰਚੂਅਲ ਤਰੀਕੇ ਨਾਲ ਨੀਂਹ ਪਥਰ ਵੀ ਰੱਖ ਦਿੱਤੇ।

ਮਾਲੇਰਕੋਟਲਾ ਨਿਵਾਸੀਆ ਦੀ ਪੁਰਾਣੀ ਮੰਗ ’ਤੇ ਸਾਡੀ ਪੁਰਾਣੀ ਰਿਆਸਤੀ ਸਬੰਧ ਹੋਣ ਕਾਰਨ ਅਸੀਂ ਇਹ ਫੈਸਲਾ ਲਿਆ ਹੈ ਜਿਸ ਕਾਰਨ ਹੁਣ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਗਿਆ ਹੈ। ਜ਼ਿਲ੍ਹਾ ਬਣਨ ਨਾਲ ਹੁਣ ਲੋਕਾਂ ਦੇ ਕੰੰੰਮ ਇੱਥੇ ਹੀ ਹੋ ਜਾਇਆ ਕਰਨਗੇ, ਜਿਸ ਨਾਲ ਸਮੇਂ ਦੀ ਬਚਤ ਵੀ ਹੋਵੇਗੀ। ਮੁੱਖ ਮੰਤਰੀ ਨੇ ਸ਼ਹਿਰ ’ਚ ਨਸ਼ਾ ਅਤੇ ਗੁੰਡਾਗਰਦੀ ’ਤੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਪੱਜਾਬ ਦੇ ਦੂਸਰੇ ਸ਼ਹਿਰਾਂ ’ਚੋਂ ਨਸ਼ ਖਤਮ ਕੀਤਾ ਗਿਆ ਹੈ, ਹੁਣ ਉਸੇ ਤਰ੍ਹਾਂ ਮਾਲੇਰਕੋਟਲਾ ’ਚੋਂ ਵੀ ਨਸ਼ਾ ਤੇ ਗੁੰੰਡਾਗਰਦੀ ਜਲਦੀ ਖਤਮ ਕਰ ਦਿੱਤੀ ਜਾਵੇਗੀ।

ਇਸ ਬਾਰੇ ਜ਼ਿਲ੍ਹੇ ਦੇ ਪਹਿਲੇ ਐਸ.ਐਸ.ਪੀ. ਮੈਡਮ ਕੰਵਰਦੀਪ ਕੌਰ ਨੂੰ ਸਖਤ ਹਦਾਇਤਾ ਕੀਤੀਆਂ ਗਈਆਂ ਹਨ। ਵਰਚੂਅਲ ਪ੍ਰੋਗਰਾਮ ਦੌਰਾਨ ਸਮੂਹ ਮਾਲੇਰਕੋਟਲਾ ਨਿਵਾਸੀਆਂ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਵਫ਼ਾ ਕਰਕੇ ਨਿਭਾਇਆ ਹੈ ਜਿਸਦਾ ਮਾਲੇਰਕੋਟਲਾ ਜ਼ਿਲ੍ਹਾ ਪ੍ਰਤਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਹੁਣ ਇਲਾਕੇ ਵਿਚ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਜਿਸਦੀ ਸ਼ੁਰੂਆਤ ਅੱਜ ਕਈਂ ਪ੍ਰੋਜੈਕਟਾਂ ਦੇ ਨੀਂਹ ਪਧਰ ਅਤੇ ਇਕ ਮਹਿਲਾ ਥਾਣੇ ਦੇ ਉਦਘਾਟਨ ਨਾਲ ਹੋ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਅਮਲੀ ਤੌਰ ’ਤੇ ਨੀਂਹ ਪੱਥਰ ਤੇ ਉਦਘਾਟਨ ਵਰਚੂਅਲ ਪ੍ਰੋਗਰਾਮ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿਲ ਅਤੇ ਐਸ.ਐਸ.ਪੀ. ਕੰਵਰਦੀਪ ਕੌਰ ਨਾਲ ਜਾ ਕੇ ਕੀਤੇ।

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਸਿਆ ਕਿ ਅਜ ਜ਼ਿਲ੍ਹੇ ਦੇ ਨਾਲ-ਨਾਲ ਮਾਲੇਰਕੋਟਲਾ ਨਿਵਾਸੀਆਂ ਨੂੰ 500 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਣ ਵਾਲਾ ਨਵਾਬ ਸ਼ੇਰ ਮੁਹੰਮਦ ਖਾਂ ਸਰਕਾਰੀ ਮੈਡੀਕਲ ਕਾਲਜ, 12 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ ’ਚ ਆਉਣ ਵਾਲਾ ਸਰਕਾਰੀ ਮਹਿਲਾ ਕਾਲਜ, 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਨਵਾਂ ਬਸ ਅਡਾ ਅਤੇ ਸਿਰਫ਼ ਮਹਿਲਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਚਲਾਇਆ ਜਾਣ ਵਾਲਾ ਮਹਿਲਾ ਪੁਲਿਸ ਥਾਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਲੋਂ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ 6 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੀ ਸ਼ੁਰੂਆਤ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਲਈ 20 ਕਰੋੜ ਰੁਪਏ ਰਾਖਵੇਂ ਰਖੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮਾਲੇਰਕੋਟਲਾ ਜ਼ਿਲ੍ਹੇ ਦਾ ਰਸਮੀ ਉਦਘਾਟਨ ਹੁਣ 7 ਨੂੰ ਹੋਵੇਗਾ : ਰਜ਼ੀਆ ਸੁਲਤਾਨਾ
ਮਾਲੇਰਕੋਟਲਾ ਜ਼ਿਲ੍ਹੇ ਦਾ ਰਸਮੀ ਉਦਘਾਟਨ ਹੁਣ 7 ਨੂੰ ਹੋਵੇਗਾ

ਮਾਲੇਰਕੋਟਲਾ, (ਗੁਰਤੇਜ ਜੋਸ਼ੀ) । ਪੰਜਾਬ ਦੇ ਨਵੇਂ ਬਣੇ ਜ਼ਿਲ੍ਹੇ ਦਾ ਉਦਘਾਟਨ ਜੋ ਪਹਿਲਾਂ ਮੁੱਖ ਮੰਤਰੀ ਪੰਜਾਬ ਵੱਲੋਂ 5 ਜੂਨ ਨੂੰ ਵਰਚੂਅਲ ਤਰੀਕੇ ਨਾਲ ਕੀਤਾ ਜਾਣਾ ਸੀ ਹੁਣ ਇਹ ਉਦਘਾਟਨ 7 ਜੂਨ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ । ਉਕਤ ਜਾਣਕਾਰੀ ਪੰਜਾਬ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਵੱਲੋਂ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸਾਹਿਬ ਦੇ ਦਿਲੀ ਜਾਣ ਦੇ ਰੁਝੇਵਿਆਂ ਕਾਰਨ ਉਦਘਾਟਨ ਦੀ ਤਾਰੀਖ ਵਿੱਚ ਬਦਲਾਓ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਦੇ ਨਵੇਂ ਡੀ.ਸੀ. ਤੇ ਐਸ.ਐਸ.ਪੀ. ਨੇ ਆਪਣੇ ਅਹੁਦੇ ਦਾ ਚਾਰਜ

ਸੰਭਾਲ ਲਿਆ ਹੈ ਤੇ ਜਲਦ ਹੀ ਬਾਕੀ ਸਟਾਫ਼ ਦੀ ਨਿਯੁਕਤੀ ਵੀ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮਨਪ੍ਰੀਤ ਬਾਦਲ ਵੱਲੋਂ ਮਾਲੇਰਕੋਟਲਾ ਨੂੰ ਜਿ਼ਲ੍ਹਾ ਬਣਾਉਣ ਦਾ ਭਰੋਸਾ
ਮਾਲੇਰਕੋਟਲਾ ਈਦਗਾਹ ਲਈ ਡੇਢ ਕਰੋੜ ਰੁਪਏ ਦਾ ਐਲਾਨ

ਗੁਰਤੇਜ ਜੋਸ਼ੀ, ਮਲੇਰਕੋਟਲਾ: ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਮੌਕੇ ਈਦਗਾਹ ਮਲੇਰਕੋਟਲਾ ਵਿਖੇ ਮੁਸਲਿਮ ਭਾਈਚਾਰੇ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ ਗਈ ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਪਹੁੰਚੇ ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਵਿੱਚ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਮਾੜੀਆਂ ਤਾਕਤਾਂ ਨੂੰ ਕਿਸੇ ਕੀਮਤ ‘ਤੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਈਦਗਾਹ ਵਿਖੇ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੈਗੰਬਰ ਦੇ ਆਉਣ ਨਾਲ ਦੁਨੀਆਂ ਦੇ ਸਾਰੇ ਰੰਗ ਪੂਰੇ ਹੋ ਗਏ ਜਿਨ੍ਹਾਂ ਤੋਂ ਸਮੁੱਚੀ ਦੁਨੀਆਂ ਨੂੰ ਆਪਸੀ ਭਾਈਚਾਰੇ, ਮਿਲਵਰਤਨ ਅਤੇ ਅਮਨ ਸ਼ਾਂਤੀ ਦਾ ਸੰਦੇਸ਼ ਮਿਲਿਆ। ਉਨ੍ਹਾਂ ਨੇ ਈਦਗਾਹ ‘ਚ ਇਕੱਤਰ ਹੋਏ ਭਾਈਚਾਰੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿੱਤੀ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਵੀ ਆਪਣੀਆਂ ਖੁਸ਼ੀਆਂ ਵਿੱਚ ਸ਼ਾਮਲ ਕਰਨ ਲਈ ਯਤਨਸ਼ੀਲ ਰਿਹਾ ਜਾਵੇ। ਮਨਪ੍ਰੀਤ ਸਿੰਘ ਬਾਦਲ ਨੇ ਈਦਗਾਹ ਲਈ ਪੰਜਾਬ ਸਰਕਾਰ ਦੀ ਤਰਫੋਂ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਹਿਲੇ ਬਜਟ ਵਿੱਚ ਮੁਸਲਿਮ ਭਾਈਚਾਰੇ ਲਈ ਵੱਡੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਮਲੇਰਕੋਟਲਾ ਵਿਖੇ ਉਰਦੂ ਅਕਾਦਮੀ ਲਈ 3 ਕਰੋੜ ਰੁਪਏ, ਪੰਜਾਬ ਵਿੱਚ ਕਬਰਿਸਤਾਨਾਂ ਲਈ 10 ਕਰੋੜ ਰੁਪਏ ਅਤੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਵੀ ਸ਼ਾਮਲ ਹੋਵੇਗਾ। ਉਨ੍ਹਾਂ ਅਪੀਲ ਕੀਤੀ ਕਿ ਖੁਦ ਭਾਵੇਂ ਇੱਕ ਵਕਤ ਦੀ ਰੋਟੀ ਘੱਟ ਖਾ ਲਈ ਜਾਵੇ ਪਰ ਆਪਣੇ ਬੱਚਿਆਂ ਨੂੰ ਉਚੇਰੀ ਵਿਦਿਆ ਜ਼ਰੂਰ ਮੁਹੱਈਆ ਕਰਵਾਈ ਜਾਵੇ।

ਨਵਜੋਤ ਸਿੰਘ ਸਿੱਧੂ ਨੇ ਵੀ ਸਮਾਰੋਹ ‘ਚ ਕੀਤੀ ਸ਼ਮੂਲੀਅਤ

ਇਸ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਈਦਗਾਹ ਲਈ ਆਪਣੇ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਉਥੇ ਹੀ ਕਾਂਗਰਸ ਸਰਕਾਰ ਵੱਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ ਭਰੋਸਾ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਵੀ ਜ਼ਰੂਰ ਪੂਰਾ ਕੀਤਾ ਜਾਵੇਗਾ।

ਇਸ ਦੌਰਾਨ ਲੋਕ ਨਿਰਮਾਣ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਵਿੱਚ ਮੁਸਲਿਮ ਭਾਈਚਾਰੇ ਲਈ ਲਏ ਗਏ ਮਹੱਤਵਪੂਰਨ ਫੈਸਲਿਆਂ ਲਈ ਧੰਨਵਾਦ ਕੀਤਾ।

ਮਾਲੇਰਕੋਟਲਾ ਦੇ ਲੋਕਾਂ ਨੂੰ ਫਿਰ ਮਿਲਿਆ ਸਿਰਫ ਭਰੋਸਾ

ਮਾਲੇਰਕੋਟਲਾ ਵਾਸੀਆਂ ਨੂੰ ਅੱਜ ਇਸ ਸ਼ੁੱਭ ਮੌਕੇ ਤੇ ਮਾਲੇਰਕੋਟਲਾ ਸ਼ਹਿਰ ਨਾਲ ਕੀਤੇ ਵਾਅਦੇ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਬਣਾਉਣ  ਦੇ ਐਲਾਨ ਹੋਣ ਦੀ ਇੱਕ ਵੱਡੀ ਉਮੀਦ ਸੀ, ਜੋ ਸਿਰਫ ਭਰੋਸੇ ਦੇ ਵਿੱਚ ਹੀ ਰੁਲ ਗਈ ਜਿਸ ਕਾਰਨ ਸ਼ਹਿਰ ਵਾਸੀ ਨਿਰਾਸ਼ ਹੀ ਨਜਰ ਆਏ। ਇਹ ਵੀ ਪਤਾ ਲੱਗਿਆ ਹੈ ਕਿ ਕੁਝ ਦਿਨਾਂ ਤੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਲੇਰਕੋਟਲਾ ਆਉਣਗੇ ਅਤੇ ਖੁਦ ਆਪ ਇਨਾਂ ਵਾਅਦਿਆ ਦਾ ਐਲਾਨ ਕਰਨਗੇ।