Manpreet Badal - Sach Kahoon Punjabi

Punjab News: ਰਾਜ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ ਇਲੈਕਸ਼ਨ ਕਮਿਸ਼ਨ ਦਾ ਨੋਟਿਸ
24 ਘੰਟਿਆਂ ’ਚ ਮੰਗਿਆ ਜਵਾਬ | Punjab News

Punjab News (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਮਨੀ ਚੋਣਾਂ ਲਈ ਸਾਰੇ ਪਾਰਟੀਆਂ ਦੇ ਆਗੂ ਚੋਣ ਪ੍ਰਚਾਰ ’ਚ ਜ਼ੋਰਾਂ-ਸ਼ੋਰਾਂ ਨਾਲ ਜੁਟੇ ਹਨ। ਇਸ ਦੌਰਾਨ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ਼ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Mansa News: ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ’ਚ ਤਾਇਨਾਤ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਚੋਣ ਕਮਿਸ਼ਨ ਨੇ ਦੋਵਾਂ ਆਗੂਆਂ ਨੂੰ 24 ਘੰਟਿਆਂ ’ਚ ਜਵਾਬ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਮਸਜਿਦ ’ਚ ਚੋਣ ਪ੍ਰਚਾਰ ਦਾ ਇਲਜ਼ਾਮ ਹੈ ਅਤੇ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਚੋਣ ਪ੍ਰਚਾਰ ਦੌਰਾਨ ਵੋਟ ਬਦਲੇ ਲਾਲਚ ਦਿੱਤਾ ਸੀ।

ਭਾਜਪਾ ਨੇ ਕੀਤੀ ਸੀ ਚੋਣ ਕਮਿਸ਼ਨ ਨੂੰ ਸ਼ਿਕਾਇਤ

ਕਾਂਗਸਰੀ ਸਾਂਸਦ ਰਾਜਾ ਵੜਿੰਗ ਖਿਲ਼ਾਫ ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤੀ ਦਿੱਤੀ ਸੀ ਕਿ ਰਾਜਾ ਵੜਿੰਗ ਨੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਮਸਜਿਦ ’ਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ ਅਤੇ ਆਪਣੀ ਪਾਰਟੀ ਦੇ ਨਿਸ਼ਾਨ ਦਾ ਪ੍ਰਚਾਰ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਭਾਜਪਾ ਉਮੀਦਵਾਰ ਦੀ ਕੀਤੀ ਸੀ ਸ਼ਿਕਾਇਤ

ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਖਿਲ਼ਾਫ ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ , ਜਿਸ ’ਚ ਕਿਹਾ ਗਿਆ ਸੀ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਵੋਟਰਾਂ ਨੂੰ ਨੌਕਰੀਆਂ ਦਾ ਲਾਲਚ ਦੇ ਰਹੇ ਹਨ। ਹਾਲਾਂਕਿ ਬਾਅਦ ’ਚ ਮਨਪ੍ਰੀਤ ਬਾਦਲ ਨੇ ਇਸ ਸਬੰਧੀ ਸਫਾਈ ਵੀ ਦਿੱਤੀ ਸੀ। Punjab News

ਮਨਪ੍ਰੀਤ ਬਾਦਲ ਦੀ ਹਾਲਤ ਵਿਗਡ਼ੀ, ਹਸਪਤਾਲ ’ਚ ਦਾਖਲ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ’ਚ ਉਨ੍ਹਾਂ ਦੀ ਹਾਲਤ ਸਥਿਰ ਹੈ। ਇਲਾਜ ਦੌਰਾਨ ਡਾਕਟਰਾਂ ਵੱਲੋਂ ਦੋ ਸਟੰਟ ਪਾਏ ਗਏ ਹਨ। Manpreet Badal

ਇਹ ਵੀ ਪੜ੍ਹੋ: ਟੀਐਮਸੀ ਨੇ ਲੋਕ ਸਭਾ ਉਮੀਦਵਾਰਾਂ ਦਾ ਕੀਤਾ ਐਲਾਨ, ਕ੍ਰਿਕਟਰ ਯੂਸਫ਼ ਪਠਾਨ ਨੂੰ ਬਹਿਰਾਮਪੁਰ ਸੀਟ ਤੋਂ ਉਤਾਰਿਆ

ਵੇਰਵਿਆਂ ਮੁਤਾਬਿਕ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਦਿਲ ਦਾ ਦੌਰਾ ਪਿਆ ਹੈ, ਜਿੰਨ੍ਹਾਂ ਨੂੰ ਇਲਾਜ ਦੌਰਾਨ ਦੋ ਸਟੰਟ ਪਾਏ ਗਏ ਹਨ। ਮਨਪ੍ਰੀਤ ਬਾਦਲ ਦੇ ਨਜਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਬਾਦਲ ਨੂੰ ਹਾਰਟ ਅਟੈਕ ਆਇਆ ਸੀ, ਜੋ ਇਸ ਵੇਲੇ ਬਠਿੰਡਾ ਦੇ ਇੱਕ ਹਸਪਤਾਲ ’ਚ ਦਾਖਲ ਹਨ, ਜਿੱਥੇ ਉਹਨਾਂ ਨੂੰ ਸਟੰਟ ਪਾਏ ਗਏ ਹਨ ਅਤੇ ਹਾਲਤ ਸਥਿਰ ਹੈ। Manpreet Badal

ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਹੋਏ ਪੇਸ਼
ਸਾਬਕਾ ਵਿੱਤ ਮੰਤਰੀ ਤੋਂ 4 ਘੰਟੇ ਪੁੱਛਗਿੱਛ

ਕਿਹਾ, ਵਿਜੀਲੈਂਸ ਨੇ ਮੈਨੂੰ 100 ਵਾਰ ਬੁਲਾਇਆ

(ਸੁਖਜੀਤ ਮਾਨ) ਬਠਿੰਡਾ । ਪਲਾਟ ਅਲਾਟਮੈਂਟ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਸੋਮਵਾਰ ਦੁਪਹਿਰ ਨੂੰ ਵਿਜੀਲੈਂਸ ਦਫ਼ਤਰ ਪੁੱਜੇ। ਇੱਥੇ ਮਨਪ੍ਰੀਤ ਬਾਦਲ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ। ਵੇਰਵਿਆਂ ਮੁਤਾਬਿਕ ਮਨਪ੍ਰੀਤ ਬਾਦਲ ਖਿਲਾਫ਼ ਵਿਜੀਲੈਂਸ ਵੱਲੋਂ ਕਥਿਤ ਧੋਖਾਧੜੀ ਕਰਕੇ ਸਸਤੇ ਭਾਅ ਪਲਾਟ ਖ੍ਰੀਦਣ ਦੇ ਮਾਮਲੇ ’ਚ ਮੁਕੱਦਮਾ ਦਰਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀਆਂ ਤਾਰੀਕਾਂ ਦਾ ਐਲਾਨ

ਵਿਜੀਲੈਂਸ ਅਧਿਕਾਰੀਆਂ ਨੇ ਐਤਵਾਰ ਨੂੰ ਹੀ ਨੋਟਿਸ ਜਾਰੀ ਕਰਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਸੀ।  ਮਨਪ੍ਰੀਤ ਬਾਦਲ ਨੇ ਵਿਜੀਲੈਂਸ ਦਫਤਰ ਤੋਂ ਪੁੱਛਗਿੱਛ ਤੋਂ ਬਾਅਦ ਬਾਹਰ ਆ ਕਿਹਾ ਕਿ ਵਿਜੀਲੈਂਸ ਜਦੋਂ ਵੀ ਸੱਦੇਗਾ ਮੈ ਆਵਾਂਗਾ ਭਾਵੇਂ ਵਿਜੀਲੈਂਸ ਮੈਨੂੰ 100 ਬਲਾਵੇ ਤਾਂ ਵੀ ਮੈ ਆਵਾਂਗਾ। (Manpreet Badal)

ਬਾਕੀ ਪੰਜ ਜਣਿਆਂ ਦੀ ਜਮਾਨਤ ਅਰਜੀ ਰੱਦ

ਪਲਾਟ ਖਰੀਦ ਘਪਲੇ ਵਿੱਚ ਅੱਜ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਸੁਪਰਡੈਂਟ ਪੰਕਜ ਕਾਲੀਆ ਦੀ ਅਗਾਊਂ ਜਮਾਨਤ ਅਰਜੀ ਅਤੇ ਗਿ੍ਰਫਤਾਰ ਕੀਤੇ ਜਾ ਚੁੱਕੇ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਦੀ ਜਮਾਨਤ ਅਰਜੀ ਵੀ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ।

ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ
(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਮੁੜ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਾਰੀ ਕੀਤੇ ਸੰਮਨਾਂ ਤੇ ਮਨਪ੍ਰੀਤ ਇਹ ਕਹਿ ਕੇ ਪੇਸ਼ ਨਹੀਂ ਹੋਏ ਸੀ ਕਿ ਉਹਨਾਂ ਦੇ ਪਿੱਠ ਦਰਦ ਹੈ, ਜਿਸਦਾ ਇਲਾਜ ਚੱਲ ਰਿਹਾ ਹੈ।

ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਤੌਰ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਟੀਵੀ ਟਾਵਰ ਨੇੜੇ ਦੋ ਪਲਾਟ ਖਰੀਦੇ ਸੀ। ਇਹਨਾਂ ਪਲਾਟਾਂ ਦੇ ਖਰੀਦ ਮਾਮਲੇ ਵਿੱਚ ਨਿਯਮਾਂ ਨੂੰ ਛਿੱਕੇ ਟੰਗਣ ਦੀ ਗੱਲ ਕਹਿ ਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਸੀ। ਪੜਤਾਲ ਮਗਰੋਂ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਸਮੇਤ 6 ਜਣਿਆਂ ਖਿਲਾਫ਼ ਪਰਚਾ ਦਰਜ਼ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਉਸਾਰੀ ਕਾਮਿਆਂ ਨੂੰ 3 ਕਰੋੜ ਤੋਂ ਵੱਧ ਦੀ ਦਿੱਤੀ ਜਾ ਰਹੀ ਹੈ ਰਾਸ਼ੀ, ਛੇਤੀ ਕਰੋ ਇਹ ਕੰਮ

ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ (Manpreet Badal) ਮਾਣਯੋਗ ਹਾਈ ਕੋਰਟ ਤੋਂ ਜਮਾਨਤ ਲੈਣ ‘ਚ ਸਫ਼ਲ ਹੋ ਗਏ ਜਦੋਂਕਿ ਉਸ ਤੋਂ ਪਹਿਲਾਂ ਮਨਪ੍ਰੀਤ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਪੰਜਾਬ ਸਮੇਤ ਕਈ ਰਾਜਾਂ ਵਿੱਚ ਰੇਡ ਕੀਤੀ ਗਈ ਸੀ। ਵਿਜੀਲੈਂਸ ਨੇ 23 ਅਕਤੂਬਰ ਨੂੰ ਵੀ ਸੰਮਨ ਜਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪਿੱਠ ਦਰਦ ਹੋਣ ਕਰਕੇ ਪੀਜੀਆਈ ਵਿੱਚੋਂ ਇਲਾਜ ਚਲਦਾ ਹੋਣ ਦੀ ਗੱਲ ਕਹਿ ਕੇ ਪੇਸ਼ ਨਹੀਂ ਹੋਏ ਸੀ। ਵਿਜੀਲੈਂਸ ਨੇ ਅੱਜ ਫਿਰ ਮਨਪ੍ਰੀਤ ਬਾਦਲ ਦੇ ਨਾਂਅ ਸੰਮਨ ਜਾਰੀ ਕਰਕੇ 31 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।

ਡਾਕਟਰ ਤੋਂ ਲਵਾਂਗੇ ਸਲਾਹ : ਐਡਵੋਕੇਟ

Manpreet Badal ਮਨਪ੍ਰੀਤ ਬਾਦਲ ਦੇ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਸੰਮਨ ਜਾਰੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੰਮਨ ਜਾਰੀ ਹੋਏ ਹਨ ਪਰ ਪੇਸ਼ ਹੋਣ ਤੋਂ ਪਹਿਲਾਂ ਉਹ ਪੀਜੀਆਈ ਦੇ ਡਾਕਟਰਾਂ ਦੀ ਸਲਾਹ ਲੈਣਗੇ ਕਿਉਂਕਿ ਮਨਪ੍ਰੀਤ ਬਾਦਲ ਦਾ ਪਿੱਠ ਦਰਦ ਕਾਰਨ ਉੱਥੋਂ ਇਲਾਜ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਡਾਕਟਰਾਂ ਨੇ ਸਫ਼ਰ ਕਰਨ ਦੀ ਇਜਾਜਤ ਦਿੱਤੀ ਤਾਂ ਉਹ ਪੇਸ਼ ਹੋਣਗੇ।

ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਜਮ੍ਹਾਂ ਕਰਵਾਇਆ ਪਾਸਪੋਰਟ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਅੱਜ ਵਿਜੀਲੈਂਸ ਕੋਲ ਪੇਸ਼ ਨਹੀਂ ਹੋਏ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਸੰਮਨ ਜ਼ਾਰੀ ਕਰਕੇ ਪੇਸ਼ ਹੋਣ ਲਈ ਕਿਹਾ ਸੀ ਮਨਪ੍ਰੀਤ ਬਾਦਲ ਦੇ ਵਕੀਲ ਵੱਲੋਂ ਉਨ੍ਹਾਂ ਦਾ ਪਾਸਪੋਰਟ ਵਿਜੀਲੈਂਸ ਕੋਲ ਜਮ੍ਹਾਂ ਕਰਵਾ ਦਿੱਤਾ ਹੈ।

ਵੇਰਵਿਆਂ ਮੁਤਾਬਿਕ ਮਨਪ੍ਰੀਤ ਬਾਦਲ ਖਿਲਾਫ਼ ਵਿਜੀਲੈਂਸ ਵੱਲੋਂ ਕਥਿਤ ਧੋਖਾਧੜੀ ਕਰਕੇ ਸਸਤੇ ਭਾਅ ਪਲਾਟ ਖ੍ਰੀਦਣ ਦੇ ਮਾਮਲੇ ’ਚ ਮੁਕੱਦਮਾ ਦਰਜ਼ ਕੀਤਾ ਗਿਆ ਸੀ ਗਿ੍ਰਫ਼ਤਾਰੀ ਦੇ ਡਰੋਂ ਮਨਪ੍ਰੀਤ ਬਾਦਲ ਰੂਪੋਸ਼ ਰਹੇ ਵਿਜੀਲੈਂਸ ਵੱਲੋਂ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਥਾਂ-ਥਾਂ ਛਾਪੇ ਮਾਰੇ ਗਏ ਪਰ ਉਹ ਨਾ ਮਿਲੇ ਬਠਿੰਡਾ ਅਦਾਲਤ ਵੱਲੋਂ ਵੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਗਈ ਸੀ ਇਸ ਮਗਰੋਂ ਹਾਈ ਕੋਰਟ ਤੋਂ ਉਨ੍ਹਾਂ ਦੀ ਜ਼ਮਾਨਤ ਦੇ ਰੂਪ ’ਚ ਰਾਹਤ ਮਿਲੀ।

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੇ ਵੇਰਕਾ ਮਿਲਕ ਪਲਾਂਟ ਅੱਗੇ ਫੂਕਿਆ ਸਰਕਾਰ ਦਾ ਪੁਤਲਾ

ਇਸ ਜਮਾਨਤ ਮਗਰੋਂ ਵਿਜੀਲੈਂਸ ਨੇ ਮੁੜ ਸੰਮਨ ਜਾਰੀ ਕਰਦਿਆਂ ਅੱਜ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਕਿਹਾ ਸੀ ਪਰ ਮਨਪ੍ਰੀਤ ਬਾਦਲ (Manpreet Badal) ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਏ ਉਨ੍ਹਾਂ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਪਿੱਠ ਦਰਦ ਕਾਰਨ ਮਨਪ੍ਰੀਤ ਬਾਦਲ ਪੇਸ਼ ਨਹੀਂ ਹੋਏ ਉਨ੍ਹਾਂ ਦਾ ਪੀਜੀਆਈ ’ਚੋਂ ਇਲਾਜ਼ ਚੱਲ ਰਿਹਾ ਹੈ ਉਨ੍ਹਾਂ ਵਿਜੀਲੈਂਸ ਤੋਂ ਪੇਸ਼ ਹੋਣ ਲਈ 10 ਤੋਂ 12 ਦਿਨਾਂ ਦਾ ਸਮਾਂ ਮੰਗਿਆ ਹੈ ਉਨ੍ਹਾਂ ਦੱਸਿਆ ਕਿ ਮਨਪ੍ਰੀਤ ਬਾਦਲ ਦਾ ਪਾਸਪੋਰਟ ਵਿਜੀਲੈਂਸ ਕੋਲ ਜਮ੍ਹਾਂ ਕਰਵਾ ਦਿੱਤਾ ਹੈ।

ਬਾਕੀ ਪੰਜ ਜਣਿਆਂ ਦੀ ਜਮਾਨਤ ਅਰਜੀ ਰੱਦ

ਪਲਾਟ ਖਰੀਦ ਘਪਲੇ ਵਿੱਚ ਅੱਜ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਸੁਪਰਡੈਂਟ ਪੰਕਜ ਕਾਲੀਆ ਦੀ ਅਗਾਊਂ ਜਮਾਨਤ ਅਰਜੀ ਅਤੇ ਗਿ੍ਰਫਤਾਰ ਕੀਤੇ ਜਾ ਚੁੱਕੇ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਦੀ ਜਮਾਨਤ ਅਰਜੀ ਵੀ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ।

ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕਰੋਟ ਤੋਂ ਮਿਲੀ ਜਮਾਨਤ
(ਸੁਖਜੀਤ ਮਾਨ) ਮਾਨਸਾ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਵੱਡੀ ਰਾਹਤ ਮਿਲੀ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਜਮਾਨਤ ਮਿਲੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਜਮਾਨਤ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਤਹਿਤਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਮਨਪ੍ਰੀਤ ਬਾਦਲ ਨੂੰ ਫੜਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

ਉਪਰੋਕਤ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2018 ਤੋਂ 2021 ਤੱਕ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਪਲਾਟ ਖ੍ਰੀਦ ਮਾਮਲਾ : ਮਨਪ੍ਰੀਤ ਬਾਦਲ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ 16 ਨੂੰ
(ਸੁਖਜੀਤ ਮਾਨ) ਬਠਿੰਡਾ। ਪਲਾਟ ਖ੍ਰੀਦ ਮਾਮਲੇ ’ਚ ਵਿਜੀਲੈਂਸ ਵੱਲੋਂ ਦਰਜ਼ ਪਰਚੇ ’ਚ ਗਿ੍ਰਫ਼ਤਾਰੀ ਦੇ ਡਰੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal ) ਵੱਲੋਂ ਜ਼ਮਾਨਤ ਲਈ ਹਾਈ ਕੋਰਟ ’ਚ ਲਗਾਈ ਪਟੀਸ਼ਨ ’ਤੇ ਸੁਣਵਾਈ 16 ਅਕਤੂਬਰ ਨੂੰ ਹੋਵੇਗੀ ਮਨਪ੍ਰੀਤ ਦੀ ਗਿ੍ਰਫ਼ਤਾਰੀ ਵਿਜੀਲੈਂਸ ਲਈ ਵੀ ਚੁਣੌਤੀ ਬਣੀ ਹੋਈ ਹੈ ਸੋਸ਼ਲ ਮੀਡੀਆ ’ਤੇ ਲੋਕਾਂ ਵੱਲੋਂ ਮਨਪ੍ਰੀਤ ਦੀ ਗਿ੍ਰਫ਼ਤਾਰੀ ’ਚ ਹੋ ਰਹੀ ਦੇਰੀ ਬਾਰੇ ਭਾਂਤ-ਭਾਂਤ ਦੇ ਕੁਮੈਂਟ ਕੀਤੇ ਜਾਂਦੇ ਹਨ।

ਵੇਰਵਿਆਂ ਮੁਤਾਬਿਕ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਕਰੀਬ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ (Manpreet Badal ) ਵੱਲੋਂ ਅਗਾਂਊ ਜਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਲਈ 16 ਅਕਤੂਬਰ ਤੈਅ ਕੀਤੀ ਹੈ । ਮਨਪ੍ਰੀਤ ਬਾਦਲ ਨੇ ਆਪਣੇ ਵਕੀਲ ਅਰਸ਼ਦੀਪ ਸਿੰਘ ਚੀਮਾ ਅਤੇ ਸੁਖਦੀਪ ਸਿੰਘ ਭਿੰਡਰ ਰਾਹੀਂ 11 ਅਕਤੂਬਰ ਨੂੰ ਰਿੱਟ ਦਾਇਰ ਕੀਤੀ ਸੀ ਜਿਸ ਨੂੰ ਅਰਜੈਂਟ ਸ਼੍ਰੇਣੀ ਵਿੱਚ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ ਚਾਰ ਜਣਿਆਂ ਨੂੰ ਕੀਤਾ ਕਾਬੂ, ਤਿੰਨ ਫਰਾਰ

ਅੱਜ ਇਸ ਅਰਜੀ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਣਯੋਗ ਜਸਟਿਸ ਸ੍ਰੀ ਵਿਕਾਸ ਬਹਿਲ ਦੀ ਅਦਾਲਤ ਵਿੱਚ ਸੁਣਵਾਈ ਹੋਈ ਜਿੰਨ੍ਹਾਂ ਵੱਲੋਂ 16 ਅਕਤੂਬਰ ਦਾ ਦਿਨ ਤੈਅ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਕੀਤੀ ਹੈ । ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ , ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਤੋਂ ਇਲਾਵਾ ਵਿਕਾਸ ਕੁਮਾਰ, ਰਜੀਵ ਕੁਮਾਰ, ਅਮਨਦੀਪ ਸਿੰਘ ਅਤੇ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ ਖਿਲਾਫ ਭਿ੍ਰਸ਼ਟਾਚਾਰ ਦੇ ਦੋਸ਼ਾਂ ’ਚ ਕੇਸ ਦਰਜ ਕੀਤਾ ਸੀ।

ਅਮਨਦੀਪ ਸਿੰਘ ਦੀ ਜ਼ਮਾਨਤ ’ਤੇ ਸੁਣਵਾਈ 20 ਨੂੰ

ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਦਰਜ਼ ਮਾਮਲੇ ’ਚ ਨਾਮਜ਼ਦ ਅਮਨਦੀਪ ਸਿੰਘ ਦੀ ਜ਼ਮਾਨਤ ’ਤੇ ਅੱਜ ਸੁਣਵਾਈ ਹੋਣੀ ਸੀ ਪਰ ਵਿਜੀਲੈਂਸ ਦੀ ਟੀਮ ਹਾਈ ਕੋਰਟ ਗਈ ਹੋਣ ਕਰਕੇ ਸੁਣਵਾਈ ਨਹੀਂ ਹੋ ਸਕੀ ਇਸ ਸਬੰਧੀ ਹੁਣ 20 ਅਕਤੂਬਰ ਨੂੰ ਸੁਣਵਾਈ ਹੋਵੇਗੀ ਇਸ ਤੋਂ ਇਲਾਵਾ ਬਿਕਰਮ ਸਿੰਘ ਸ਼ੇਰਗਿੱਲ ਤੇ ਪੰਕਜ਼ ਕਾਲੀਆ ਦੀ ਅਗਾਊਂ ਜ਼ਮਾਨਤ ਲਈ 16 ਅਕਤੂਬਰ ਤੇ ਵਿਕਾਸ ਕੁਮਾਰ, ਰਾਜੀਵ ਕੁਮਾਰ ਦੀ ਪੱਕੀ ਜ਼ਮਾਨਤ ਲਈ ਸੁਣਵਾਈ 16 ਨੂੰ ਹੋਣੀ ਤੈਅ ਹੋਈ ਪਰ ਉਸੇ ਦਿਨ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ’ਤੇ ਹਾਈ ਕੋਰਟ ’ਚ ਸੁਣਵਾਈ ਕਰਕੇ ਇਹ ਸੁਣਵਾਈ ਪ੍ਰਭਾਵਿਤ ਹੋ ਸਕਦੀ ਹੈ ਕਿਉਂਕਿ ਟੀਮ ਉਸ ਦਿਨ ਫਿਰ ਚੰਡੀਗੜ੍ਹ ਜਾਵੇਗੀ

ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਵਿਜੀਲੈਂਸ ਦੀ ਰੇਡ, ਬੰਦ ਮਿਲੇ ਦਰਵਾਜੇ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਭਾਵੇਂ ਦੋ ਹਫਤਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਭਾਲ ਦੇ ਬਾਵਜੂਦ ਪੁਲਿਸ ਦੇ ਹੱਥ ਨਹੀਂ ਆਏ ਪਰ ਉਹਨਾਂ ਦੇ ਕਰੀਬੀਆਂ ’ਤੇ ਪੁਲਿਸ ਲਗਾਤਾਰ ਰੇਡ ਕਰ ਰਹੀ ਹੈ। ਵਿਜੀਲੈਂਸ ਦੀ ਟੀਮ ਅੱਜ ਮਨਪ੍ਰੀਤ ਨਾਲ ਗੰਨਮੈਨ ਰਹੇ ਪੁਲਿਸ ਮੁਲਾਜ਼ਮ ਦੇ ਘਰ ਗਈ ਪਰ ਘਰ ਕੋਈ ਨਾ ਹੋਣ ਕਰਕੇ ਟੀਮ ਖਾਲੀ ਹੱਥ ਹੀ ਮੁੜ ਆਈ।

ਵੇਰਵਿਆਂ ਮੁਤਾਬਿਕ ਵਿਜੀਲੈਂਸ ਦੀ ਟੀਮ ਅੱਜ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਦੇ ਗੰਨਮੈਨ ਰਹੇ ਗੁਰਤੇਜ ਸਿੰਘ ਦੀ ਗ੍ਰੀਨ ਸਿਟੀ ਵਾਲੀ ਰਿਹਾਇਸ਼ੀ ਕੋਠੀ ਨੰਬਰ 703 ’ਚ ਪੁੱਜੀ ਪਰ ਵਿਜੀਲੈਂਸ ਨੂੰ ਉੱਥੋਂ ਖਾਲੀ ਹੱਥ ਹੀ ਵਾਪਸ ਆਉਣਾ ਪਿਆ ਕਿਉਂਕਿ ਘਰ ਦਾ ਦਰਵਾਜਾ ਖੜਕਾਉਣ ਤੋਂ ਬਾਅਦ ਵੀ ਕੋਈ ਬਾਹਰ ਨਹੀਂ ਆਇਆ। ਇਸ ਤੋਂ ਬਾਅਦ ਵਿਜੀਲੈਂਸ ਨੂੰ ਦੋ ਹੋਰ ਘਰਾਂ ਬਾਰੇ ਜਾਣਕਾਰੀ ਮਿਲੀ ਪਰ ਉੱਥੇ ਪਹੁੰਚਣ ’ਤੇ ਵੀ ਉਹਨਾਂ ਨੂੰ ਕੁਝ ਨਹੀਂ ਮਿਲਿਆ ਅਤੇ ਵਿਜੀਲੈਂਸ ਨੂੰ ਖਾਲੀ ਹੱਥ ਹੀ ਮੁੜਨਾ ਪਿਆ।

ਇਹ ਵੀ ਪੜ੍ਹੋ : Asian Games 2023 : ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ ਜਿੱਤਿਆ ਸੋਨ ਤਗਮਾ

ਵਿਜੀਲੈਂਸ ਦੇ ਇੰਸਪੈਕਟਰ ਅਮਨਦੀਪ ਬਰਾੜ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਖਿਲਾਫ ਵਿਜੀਲੈਂਸ ਦੇ ਮੁਕੱਦਮੇ ’ਚ ਉਸ ਦੇ ਗੰਨਮੈਨ ਗੁਰਤੇਜ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਅੱਜ ਤੱਕ ਗੁਰਤੇਜ ਸਿੰਘ ਵਿਜੀਲੈਂਸ ਜਾਂਚ ’ਚ ਸ਼ਾਮਿਲ ਨਹੀਂ ਹੋਇਆ ਜਿਸ ਦੇ ਚੱਲਦਿਆਂ ਅੱਜ ਵਿਜੀਲੈਂਸ ਦੀ ਟੀਮ ਉਸਦੇ ਘਰ ਪੁੱਜੀ ਸੀ। ਉਹਨਾਂ ਦੱਸਿਆ ਕਿ ਗੁਰਤੇਜ ਸਿੰਘ ਦਾ ਤਫਤੀਸ਼ ’ਚ ਸ਼ਾਮਿਲ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਉਹ ਮਨਪ੍ਰੀਤ ਬਾਦਲ (Manpreet Badal) ਦੇ ਨਾਲ ਰਹਿ ਰਹੇ ਸੀ, ਉਹਨਾਂ ਤੋਂ ਪੁੱਛਗਿੱਛ ਕਰਨੀ ਹੈ

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਮੁੜ ਹੋਈ ਰੱਦ
ਬਠਿੰਡਾ (ਸੁਖਜੀਤ ਮਾਨ)। ਖਜ਼ਾਨਾ ਮੰਤਰੀ ਹੁੰਦਿਆਂ ਮਨਪ੍ਰੀਤ ਸਿੰਘ ਬਾਦਲ ਵੱਲੋਂ ਖਰੀਦੇ ਗਏ ਪਲਾਟਾਂ ਦੇ ਮਾਮਲੇ ’ਚ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਦਿਖਾਈ ਨਹੀਂ ਦੇ ਰਹੀ ਹੈ। ਗ੍ਰਿਫਤਾਰੀ ਦੇ ਡਰੋਂ ਉਨ੍ਹਾਂ ਵੱਲੋਂ ਬਠਿੰਡਾ ਅਦਾਲਤ ’ਚ ਲਗਾਈ ਅਗਾਊਂ ਜ਼ਮਾਨਤ ਅਰਜੀ ਮੁੜ ਰੱਦ ਹੋ ਗਈ ਹੈ। ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ ਬਾਦਲ ਵੱਲੋਂ ਖਰੀਦੇ ਪਲਾਟਾਂ ਦੇ ਮਾਮਲੇ ’ਚ ਵਿਜੀਲੈਂਸ ਵੱਲੋਂ ਕਾਰਵਾਈ ਵਿੱਢਦਿਆਂ ਹੀ ਅਗਾਊਂ ਜ਼ਮਾਨਤ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਸੀ, ਗ੍ਰਿਫਤਾਰੀ ਤੋਂ ਬਚਣ ਲਈ ਮਨਪ੍ਰੀਤ ਨੇ ਪਹਿਲੀ ਅਰਜੀ 22 ਸਤੰਬਰ ਨੂੰ ਲਾਈ ਸੀ, ਪਰ 24 ਸਤੰਬਰ ਨੂੰ ਪਰਚਾ ਦਰਜ਼ ਹੋਣ ਕਰਕੇ ਉਹ ਅਰਜੀ ਵਾਪਿਸ ਲੈ ਲਈ ਸੀ। ਕੁੱਝ ਦਿਨ ਪਹਿਲਾਂ ਮਨਪ੍ਰੀਤ ਵੱਲੋਂ ਆਪਣੇ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਰਾਹੀਂ ਮੁੜ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ। (Manpreet Badal)

ਇਹ ਵੀ ਪੜ੍ਹੋ : ਕੇਸ ’ਚ ਫਸਾਉਣ ਦੀ ਧਮਕੀ ਦੇ ਕੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸਆਈ ਗ੍ਰਿਫਤਾਰ

ਜਿਸਦੀ ਅੱਜ ਹੋਈ ਸੁਣਵਾਈ ਦੌਰਾਨ ਅਰਜੀ ਰੱਦ ਹੋ ਗਈ ਹੈ। ਅਰਜੀ ’ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਜ਼ਮਾਨਤ ਦਾ ਸਖਤ ਵਿਰੋਧ ਕੀਤਾ ਗਿਆ। ਜਦੋਂਕਿ ਮਨਪ੍ਰੀਤ ਦੇ ਵਕੀਲ ਸ੍ਰ. ਭਿੰਡਰ ਨੇ ਦਲੀਲ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਨਪ੍ਰੀਤ ਬਾਦਲ ਨਾਲ ਸਿਆਸੀ ਰੰਜਿਸ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਕੇਸ ’ਚ ਮਨਪ੍ਰੀਤ ਬਾਦਲ ਤੋਂ ਇਲਾਵਾ ਰਾਜੀਵ ਗੋਇਲ, ਅਮਨਦੀਪ ਸਿੰਘ, ਬੀਡੀਏ ਦੇ ਤੱਤਕਾਲੀ ਪ੍ਰਸ਼ਾਸ਼ਨਿਕ ਅਧਿਕਾਰੀ ਬਿਕਰਮ ਸ਼ੇਰਗਿੱਲ, ਵਿਕਾਸ ਕੁਮਾਰ ਅਤੇ ਬੀਡੀਏ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ’ਚੋਂ ਵਿਜੀਲੈਂਸ ਨੇ ਤਿੰਨ ਜਣਿਆਂ ਰਾਜੀਵ ਕੁਮਾਰ, ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਹੈ, ਜੋ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਹਨ। (Manpreet Badal)

ਮਨਪ੍ਰੀਤ ਬਾਦਲ ਨੇ ਮੁੜ ਲਾਈ ਅਗਾਊਂ ਜਮਾਨਤ ਦੀ ਅਰਜੀ
(ਸੁਖਜੀਤ ਮਾਨ) ਬਠਿੰਡਾ। ਪਲਾਟ ਖਰੀਦ ਮਾਮਲੇ ‘ਚ ਘਿਰੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਵੱਲੋਂ ਅਗਾਊਂ ਜਮਾਨਤ ਲਈ ਮੁੜ ਜ਼ਿਲ੍ਹਾ ਅਦਾਲਤ ਬਠਿੰਡਾ ‘ਚ ਅਰਜੀ ਲਗਾਈ ਹੈ। ਇਸ ਅਰਜੀ ਤੇ ਸੁਣਵਾਈ 4 ਅਕਤੂਬਰ ਨੂੰ ਹੋਵੇਗੀ। ਵੇਰਵਿਆਂ ਮੁਤਾਬਿਕ ਮਨਪ੍ਰੀਤ ਸਿੰਘ ਬਾਦਲ ਖਿਲਾਫ ਵਿਜੀਲੈਂਸ ਦਫਤਰ ਬਠਿੰਡਾ ਵਿਖ਼ੇ ਵਿੱਤ ਮੰਤਰੀ ਹੁੰਦਿਆਂ ਆਪਣੇ ਅਹੁਦੇ ਦੇ ਪ੍ਰਭਾਵ ਨਾਲ ਟੀਵੀ ਟਾਵਰ ਕੋਲ ਪਲਾਟ ਖਰੀਦਣ ਦੇ ਦੋਸ਼ ਲੱਗੇ ਹਨ । ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਸੀ, ਜਿਸਦੀ ਪੜਤਾਲ ਮਗਰੋਂ ਪਰਚਾ ਦਰਜ਼ ਕੀਤਾ ਗਿਆ ਹੈ।

ਮਨਪ੍ਰੀਤ ਬਾਦਲ ਵੱਲੋਂ ਇੱਕ ਅਰਜੀ ਪਰਚਾ ਦਰਜ਼ ਹੋਣ ਤੋਂ ਪਹਿਲਾਂ ਹੀ ਲਗਾ ਦਿੱਤੀ ਗਈ ਸੀ ਪਰ ਪਰਚਾ ਦਰਜ਼ ਹੋਣ ਕਰਕੇ ਵਾਪਿਸ ਲੈ ਲਈ ਸੀ। ਵਿਜੀਲੈਂਸ ਵੱਲੋਂ ਮਨਪ੍ਰੀਤ ਦੀ 24 ਸਤੰਬਰ ਨੂੰ ਪਰਚਾ ਦਰਜ਼ ਵਾਲੇ ਦਿਨ ਤੋਂ ਹੀ ਥਾਂ-ਥਾਂ ਰੇਡ ਕਰਕੇ ਭਾਲ ਕੀਤੀ ਜਾ ਰਹੀ ਹੈ ਪਰ ਉਹ ਹੱਥ ਨਹੀਂ ਆਏ। ਇਸੇ ਦੌਰਾਨ ਅੱਜ ਫਿਰ ਬਠਿੰਡਾ ਅਦਾਲਤ ਵਿੱਚ ਅਗਾਊਂ ਜਮਾਨਤ ਦੀ ਅਰਜੀ ਲਗਾਈ ਗਈ ਹੈ। ਮਨਪ੍ਰੀਤ ਬਾਦਲ ਦੇ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਨੇ ਕਿਹਾ ਕਿ ਅਗਾਊਂ ਜਮਾਨਤ ਲਈ ਅੱਜ ਮੁੜ ਅਰਜੀ ਲਗਾਈ ਗਈ ਹੈ, ਜਿਸ ‘ਤੇ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। (Manpreet Badal)

ਇਹ ਵੀ ਪੜ੍ਹੋ : ਨਸ਼ਿਆਂ ਖਿਲਾਫ਼ ਧਰਨੇ ’ਚ ਕਾਂਗਰਸੀਆਂ ਨੇ ਸਰਕਾਰ ਨੂੰ ਘੇਰਿਆ

ਦੱਸਣਯੋਗ ਹੈ ਕਿ ਇਸ ਕੇਸ ’ਚ ਮਨਪ੍ਰੀਤ ਬਾਦਲ ਤੋਂ ਇਲਾਵਾ ਰਾਜੀਵ ਗੋਇਲ, ਅਮਨਦੀਪ ਸਿੰਘ, ਬੀਡੀਏ ਦੇ ਤੱਤਕਾਲੀ ਪ੍ਰਸ਼ਾਸ਼ਨਿਕ ਅਧਿਕਾਰੀ ਬਿਕਰਮ ਸ਼ੇਰਗਿੱਲ, ਵਿਕਾਸ ਕੁਮਾਰ ਅਤੇ ਬੀਡੀਏ ਦੇ ਸੁਪਰਡੈਂਟ ਪ੍ਰਦੀਪ ਕਾਲੀਆ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ’ਚੋਂ ਵਿਜੀਲੈਂਸ ਨੇ ਤਿੰਨ ਜਣਿਆਂ ਰਾਜੀਵ ਕੁਮਾਰ,ਵਿਕਾਸ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜੋ ਪੁਲਿਸ ਰਿਮਾਂਡ ਤੇ ਹਨ। ਵਿਜੀਲੈਂਸ ਵੱਲੋਂ ਪੰਜਾਬ ਤੋਂ ਬਾਹਰ ਵੀ ਮਨਪ੍ਰੀਤ ਤੇ ਹੋਰਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗ੍ਰਿਫਤਾਰੀ ਤੋਂ ਪਹਿਲਾਂ ਹੀ ਕੋਈ ਭੇਦ ਖੁੱਲਣ ਦੇ ਡਰੋਂ ਵਿਜੀਲੈਂਸ ਅਧਿਕਾਰੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕਰ ਰਹੇ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ
ਬਠਿੰਡਾ (ਸੁਖਜੀਤ ਮਾਨ)। ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਖਿਲਾਫ ਵਿਜੀਲੈਂਸ ਵੱਲੋਂ ਪਰਚਾ ਦਰਜ਼ ਕਰਨ ਮਗਰੋਂ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਟੀਮਾਂ ਵੱਲੋਂ ਮਨਪ੍ਰੀਤ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਲੁੱਕਆਊਟ ਨੋਟਿਸ ਜਾਰੀ ਹੁੰਦਿਆਂ ਹੀ ਸਾਰੇ ਹਵਾਈ ਅੱਡਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਡਰ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ। (Manpreet Badal)

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ

ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਪਰਚਾ ਦਰਜ਼ ਹੋਣ ਤੋਂ ਪਹਿਲਾਂ ਹੀ ਅਰਜੀ ਲਗਾਈ ਗਈ ਸੀ ਜਿਸ ‘ਤੇ ਅੱਜ ਸੁਣਵਾਈ ਹੋਣੀ ਸੀ ਪਰ ਪਰਚਾ ਦਰਜ਼ ਹੋਣ ਕਰਕੇ ਉਹਨਾਂ ਨੇ ਅਰਜੀ ਵਾਪਿਸ ਲੈ ਲਈ। ਅਰਜੀ ਵਾਪਿਸ ਲੈਣ ਦੀ ਪੁਸ਼ਟੀ ਮਨਪ੍ਰੀਤ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕੀਤੀ ਹੈ। ਉਹਨਾਂ ਦੱਸਿਆ ਕਿ ਇਹ ਅਰਜੀ ਪਰਚਾ ਦਰਜ਼ ਹੋਣ ਤੋਂ ਪਹਿਲਾਂ ਦਿੱਤੀ ਗਈ ਸੀ ਕਿ ਪਰਚਾ ਦਰਜ਼ ਕਰਨ ਅਤੇ ਗ੍ਰਿਫਤਾਰੀ ਤੋਂ ਪਹਿਲਾਂ ਨੋਟਿਸ ਜਾਰੀ ਕੀਤਾ ਜਾਵੇ ਪਰ ਹੁਣ ਪਰਚਾ ਦਰਜ਼ ਹੋ ਗਿਆ ਹੈ ਇਸ ਕਰਕੇ ਅਰਜੀ ਵਾਪਿਸ ਲੈ ਲਈ।

ਵਿਜੀਲੈਂਸ ਟੀਮ ਵੱਲੋਂ ਲਗਾਤਾਰ ਮਨਪ੍ਰੀਤ ਬਾਦਲ ਦੀ ਭਾਲ ਕੀਤੀ ਜਾ ਰਹੀ ਹੈ। ਟੀਮ ਵੱਲੋਂ ਕੱਲ੍ਹ ਮਨਪ੍ਰੀਤ ਦੇ ਜੱਦੀ ਪਿੰਡ ਬਾਦਲ ਵਿਖ਼ੇ ਰਿਹਾਇਸ਼ ਤੇ ਵੀ ਛਾਪੇਮਾਰੀ ਕਰਕੇ ਭਾਲ ਕੀਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਤਿੰਨ ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। (Manpreet Badal)

ਵਿਜੀਲੈਂਸ ਵੱਲੋਂ ਇਹ ਮਾਮਲਾ ਬਠਿੰਡਾ ਸ਼ਹਿਰੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਹੋਰਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਮਨਪ੍ਰੀਤ ਬਾਦਲ ਤੇ ਦੋਸ਼ ਹਨ ਕਿ ਉਸ ਨੇ ਵਿੱਤ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਮਾਡਲ ਟਾਊਨ ਫੇਜ਼-1 ਬਠਿੰਡਾ ਨੇੜੇ ਟੀ.ਵੀ. ਟਾਵਰ ਵਿਖੇ 1560 ਵਰਗ ਗਜ ਦੇ ਦੋ ਪਲਾਂਟ ਖਰੀਦੇ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਮਨਪ੍ਰੀਤ ਬਾਦਲ ਨੂੰ ਕਾਨੂੰਨੀ ਸੁਰੱਖਿਆ ਮੰਗਣ ਦੀ ਬਜਾਏ ਸੱਚ ਦਾ ਸਾਹਮਣਾ ਕਰਨ ਦੀ ਚੁਣੌਤੀ
Manpreet Badal ਕਹਿੰਦਾ ਸੀ ਕਰੋ ਮੇਰੇ ’ਤੇ ਕਾਰਵਾਈ, ਹੁਣ ਕਾਰਵਾਈ ਕੀਤੀ ਤਾਂ ਭੱਜਦਾ ਫਿਰਦੈ : ਭਗਵੰਤ ਮਾਨ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਤੰਜ਼ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖਿਲਾਫ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਆਗੂ ਗਿ੍ਰਫਤਾਰ ਹੋਣ ਦੇ ਖਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ। (Manpreet Badal)

ਇਮਾਨਦਾਰੀ ਦੀਆਂ ਫੜਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਆਗੂਆਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।

ਇਹ ਵੀ ਪੜ੍ਹੋ : ਨਰਮੇ ਦੀ ਫਸਲ ’ਤੇ ਹੋਏ ਗੁਲਾਬੀ ਸੁੰਡੀ ਹਮਲੇ ਸਬੰਧੀ ਖੇਤੀਬਾੜੀ ਮੰਤਰੀ ਨੇ ਕੀਤਾ ਦੌਰਾ