Honduras - Sach Kahoon Punjabi
ਹੋਂਡੂਰਸ ਵਿੱਚ ਸਾਬਕਾ ਰਾਸ਼ਟਰਪਤੀ ਜੁਆਨ ਓਰਲੈਂਡੋ ਹਰਨਾਂਡੇਜ਼ ਲਈ ਗ੍ਰਿਫਤਾਰੀ ਵਾਰੰਟ ਜਾਰੀ
ਹੋਂਡੂਰਸ ਵਿੱਚ ਸਾਬਕਾ ਰਾਸ਼ਟਰਪਤੀ ਜੁਆਨ ਓਰਲੈਂਡੋ ਹਰਨਾਂਡੇਜ਼ ਲਈ ਗ੍ਰਿਫਤਾਰੀ ਵਾਰੰਟ ਜਾਰੀ
ਤੇਗੁਸਿਗਾਲਪਾ। ਹੋਂਡੂਰਸ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਜੁਆਨ ਓਰਲੈਂਡੋ ਹਰਨਾਂਡੇਜ਼ (Juan Orlando Hernandez) ਦੇ ਮਾਮਲੇ ਵਿੱਚ ਅਮਰੀਕਾ ਨੂੰ ਉਸਦੀ ਹਵਾਲਗੀ ਦੇ ਮੁੱਦੇ ’ਤੇ ਵਿਚਾਰ ਕਰਦੇ ਹੋਏ ਉਸਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤਾ ਹੈ। ਸਥਾਨਕ ਮੀਡੀਆ ਨੇ ਇਹ ਰਿਪੋਰਟ ਦਿੱਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੋਂਡੂਰਾਸ ਦੇ ਸੁਰੱਖਿਆ ਬਲਾਂ ਨੇ ਸ੍ਰੀ ਹਰਨਾਂਡੇਜ਼ ਦੀ ਰਿਹਾਇਸ਼ ਨੂੰ ਘੇਰ ਲਿਆ ਜਦੋਂ ਅਮਰੀਕਾ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਉਸਦੀ ਹਵਾਲਗੀ ਦੀ ਬੇਨਤੀ ਕੀਤੀ ਸੀ। ਸਾਬਕਾ ਰਾਸ਼ਟਰਪਤੀ ਦੇ ਬਚਾਅ ਪੱਖ ਦਾ ਕਹਿਣਾ ਹੈ ਕਿ ਸ਼੍ਰੀਮਾਨ ਹਰਨਾਂਡੇਜ਼ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ, ਉਹ ਜਾਂਚਕਰਤਾਵਾਂ ਨਾਲ ਸਹਿਯੋਗ ਕਰਨ ਲਈ ਸਹਿਮਤ ਹਨ। ਹੌਂਡੂਰਸ ਪ੍ਰਸਾਰਕ ਐਚਸੀਐਚ ਦੇ ਅਨੁਸਾਰ , ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਜੱਜ ਦੇ ਫੈਸਲੇ ’ਤੇ ਇਸਦਾ ਕੋਈ ਪ੍ਰਭਾਵ ਨਹੀਂ ਪਿਆ।
ਸਾਬਕਾ ਰਾਸ਼ਟਰਪਤੀ ਦਾ ਕਾਰਜਕਾਲ ਤਿੰਨ ਹਫ਼ਤੇ ਤੋਂ ਵੀ ਘੱਅ ਸਮਾਂ ਪਹਿਲਾਂ ਖ਼ਤਮ ਹੋਇਆ ਸੀ। ਇਸ ਤੋਂ ਪਹਿਲਾਂ ਫਰਵਰੀ ਵਿੱਚ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਸੀ ਕਿ ਹਰਨਾਂਡੇਜ਼ 53 ਸਾਲਾਂ ਨੂੰ ਭਰੋਸੇਯੋਗ ਮੀਡੀਆ ਰਿਪੋਰਟਾਂ ਦੇ ਅਧਾਰ ’ਤੇ ਬਲੈਕਲਿਸਟ ਕੀਤਾ ਗਿਆ ਸੀ। ਜਿਸ ਵਿੱਚ ਉਸ ’ਤੇ ਨਸ਼ਾ ਤਸਕਰੀ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਅਮਰੀਕੀ ਸਰਕਾਰ ਨੇ ਸਾਬਕਾ ਰਾਸ਼ਟਰਪਤੀ ’ਤੇ ਭ੍ਰਿਸ਼ਟਾਚਾਰ ਦੇ ਨਾਲ-ਨਾਲ ਸਿਆਸੀ ਮੁਹਿੰਮਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹੋਂਡੁਰਾਸ ‘ਚ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਨੂੰ ਲਾਈ ਅੱਗ
ਮੈਕਸਿਕੋ ਸਿਟੀ, ਏਜੰਸੀ। ਮੱਧ ਅਮਰੀਕੀ ਦੇਸ਼ ਹੋਂਡੁਰਾਸ ਦੀ ਰਾਜਧਾਨੀ ਟੇਗੁਸਿਗਲਪਾ ‘ਚ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਅਮਰੀਕੀ ਦੂਤਾਵਾਸ ਦੀ ਇਮਾਰਤ ਦੇ ਮੁੱਖ ਹਿੱਸੇ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਸਥਾਨਕ ਮੀਡੀਆ ਰਿਪੋਰਟ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਨੂੰ ਹੋਈ। ਹੇਰਾਲਡੋ ਨਿਊਜ਼ ਨੇ ਆਪਣੀ ਰਿਪੋਰਟ ‘ਚ ਦੱਸਿਆ ਕਿ ਕੁਝ ਨਕਾਬਪੋਸ਼ ਪ੍ਰਦਰਸ਼ਨਕਾਰੀਆਂ ਨੇ ਟਾਇਰ ਲਾਕਰ ਇਮਾਰਤ ਦੇ ਮੁੱਖ ਪ੍ਰਵੇਸ਼ ਦੁਆਰ ਨੂੰ ਅੱਗ ਲਗਾ ਦਿੱਤੀ। ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਅੱਗ ‘ਤੇ ਤੁਰੰਤ ਕਾਬੂ ਪਾ ਲਿਆ। ਇਕ ਹੋਰ ਮੀਡੀਆ ਰਿਪੋਰਟ ਅਨੁਸਾਰ ਇਮਾਰਤ ਨੂੰ ਅੱਗ ਲਾਉਣ ਵਾਲੇ ਇੱਕ ਪ੍ਰਦਰਸ਼ਨਕਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਹੋਂਡੁਰਾਸ ‘ਚ ਮੈਡੀਕਲ ਅਤੇ ਸਿੱਖਿਆ ਸਬੰਧੀ ਖੇਤਰਾਂ ਦੇ ਨਿੱਜੀਕਰਨ ਨੂੰ ਲੈ ਕੇ ਉਠਾਏ ਗਏ ਕਦਮਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਮੈਡੀਕਲ ਅਤੇ ਸਿੱਖਿਆ ਸਬੰਧੀ ਖੇਤਰਾਂ ਦੇ ਨਿੱਜੀਕਰਨ ਨੂੰ ਲੈ ਕੇ ਉਠਾਏ ਗਏ ਕਦਮਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਮੈਡੀਕਲ ਅਤੇ ਸਿੱਖਿਆ ਸਬੰਧੀ ਖੇਤਰਾਂ ਦੇ ਨਿੱਜੀਕਰਨ ਦਾ ਪ੍ਰਸਤਾਵ ਰਾਸ਼ਟਰਪਤੀ ਜੁਆਨ ਅੋਲੈਂਡ੍ਰੋ ਹਰਨਾਡਿਜ ਨੇ ਸੁਝਾਇਆ ਸੀ ਜਿਹਨਾਂ ਨੂੰ ਅਮਰੀਕਾ ਦਾ ਮੁੱਖ ਸਹਿਯੋਗੀ ਮੰਨਿਆ ਜਾਂਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।