Police Arrest - Sach Kahoon Punjabi
Motorcycle Theft Gang: ਚੋਰੀ ਦੇ 10 ਮੋਟਰਸਾਈਕਲ ਸਮੇਤ 4 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ
ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ ਪਹਿਲਾਂ ਵੀ ਚੋਰੀ ਅਤੇ ਲੁੱਟ ਦੇ 17 ਮੁਕਦਮੇ ਦਰਜ਼ ਹਨ
Motorcycle Theft Gang: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਅਗਵਾਈ ਹੇਠ ਚੋਰੀ ਦੇ ਵਹੀਕਲ ਮਾਮਲਿਆਂ ਵਿੱਚ ਸ਼ਾਮਲ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਵੱਲੋਂ ਇਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀਸ਼ੁਦਾ ਕੁੱਲ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਕਰਦਿਆਂ ਐਸਪੀ ਜੋਗੇਸ਼ਵਰ ਸਿੰਘ, (ਇੰਵੈਸਟੀਗੇਸ਼ਨ) ਫਰੀਦਕੋਟ ਅਤੇ ਡੀਐਸਪੀ ਤਰਲੋਚਨ ਸਿੰਘ, (ਫਰੀਦਕੋਟ) ਦੇ ਦਿਸ਼ਾ-ਨਿਰਦੇਸ਼ ਹੇਠ ਥਾਣਾ ਸਿਟੀ ਪੁਲਿਸ ਟੀਮ ਵੱਲੋਂ ਅੰਜਾਮ ਦਿੱਤੀ ਗਈ। ਗ੍ਰਿਫ਼ਤਾਰ ਵਿਅਕਤੀਆਂ ਵਿੱਚ ਕੁਲਵਿੰਦਰ ਸਿੰਘ ਉਰਫ ਬੱਚੀ (ਉਮਰ 20 ਸਾਲ), ਸਾਜਨ (ਉਮਰ 20 ਸਾਲ) ਅਤੇ ਸਾਗਰ ਕੁਮਾਰ (ਉਮਰ 28 ਸਾਲ) ਵਾਸੀ ਕੋਟਕਪੂਰਾ ਸ਼ਾਮਲ ਹਨ, ਜਦਕਿ ਰਮਨਦੀਪ ਸਿੰਘ ਉਰਫ ਰਮਨ (ਉਮਰ 28 ਸਾਲ) ਵਾਸੀ ਲੰਬੀ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 26 ਮਾਰਚ ਨੂੰ ਥਾਣੇਦਾਰ ਰਾਜਵੰਤ ਸਿੰਘ (ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ) ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਭਰੋਸੋਯੋਗ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਿਲ 2 ਵਿਅਕਤੀ ਕੁਲਵਿੰਦਰ ਸਿੰਘ ਉਰਫ ਬੱਚੀ ਅਤੇ ਰਮਨਦੀਪ ਸਿੰਘ ਉਰਫ ਰਮਨ ਨੂੰ 1 ਚੋਰੀਸ਼ੁਦਾ ਪਲਟੀਨਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਜਿਸ ਉਪੰਰਤ ਪੁਲਿਸ ਟੀਮਾਂ ਵੱਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਚੋਰੀ ਦੀਆਂ ਵਾਰਦਾਤਾ ਵਿੱਚ ਇਨ੍ਹਾਂ ਨਾਲ 2 ਹੋਰ ਸਾਥੀ ਸਾਗਰ ਕੁਮਾਰ ਅਤੇ ਸਾਜਨ ਵੀ ਸ਼ਾਮਿਲ ਹਨ।
ਇਹ ਵੀ ਪੜ੍ਹੋ: Gold Price Drop: ਅਮਰੀਕਾ-ਈਰਾਨ ਜੰਗ ਕਾਰਨ ਸੋਨੇ ’ਚ ਆਈ 17 ਸਾਲਾਂ ਵਿੱਚ ਸਭ ਤੋਂ ਵੱਡੀ ਗਿਰਾਵਟ
ਜਿਸ ’ਤੇ ਕਾਰਵਾਈ ਕਰਦੇ ਹੋਏ ਉਕਤ ਮਾਮਲੇ ਵਿੱਚ ਸਾਜਨ ਜੋ ਕਿ ਥਾਣਾ ਬਾਜਾਖਾਨਾ ਵੱਲੋ ਐਕਸਾਈਜ ਐਕਟ ਤਹਿਤ ਦਰਜ ਮੁੱਕਦਮਾ ਨੰਬਰ 45 ਵਿੱਚ ਫਰੀਦਕੋਟ ਜੇਲ ਅੰਦਰ ਬੰਦ ਸੀ, ਨੂੰ ਪ੍ਰੋਡਕਸਨ ਵਰੰਟ ’ਤੇ ਲਿਆਂਦਾ ਗਿਆ, ਉਸ ਦੀ ਨਿਸ਼ਾਨਦੇਹੀ ’ਤੇ ਹੋਰ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ।ਇਸ ਉਪੰਰਤ ਮਿਤੀ 29 ਮਾਰਚ ਨੂੰ ਪੁਲਿਸ ਟੀਮਾਂ ਵੱਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿੱਚ ਸਾਗਰ ਕੁਮਾਰ ਨੂੰ ਫਰੀਦਕੋਟ ਦੀ ਦਾਣਾ ਮੰਡੀ ਵਿੱਚੋਂ 1 ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ। ਗ੍ਰਿਫ਼ਤਾਰ ਵਿਅਕਤੀ ਦੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕੁਲਵਿੰਦਰ ਸਿੰਘ ਅਤੇ ਸਾਜਨ ਮਿਲ ਕੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ, ਜਦੋਂਕਿ ਸਾਗਰ ਕੁਮਾਰ ਚੋਰੀਸ਼ੁਦਾ ਵਾਹਨਾਂ ਨੂੰ ਅੱਗੇ ਵੇਚਦਾ ਸੀ। ਪੁਲਿਸ ਦੀ ਤੇਜ਼ ਅਤੇ ਸੁਚੱਜੀ ਕਾਰਵਾਈ ਦੇ ਨਤੀਜੇ ਵਜੋਂ ਹੁਣ ਤੱਕ ਕੁੱਲ 10 ਮੋਟਰਸਾਈਕਲ ਬਰਾਮਦ ਕੀਤੇ ਜਾ ਚੁੱਕੇ ਹਨ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜਦ ਗ੍ਰਿਫ਼ਤਾਰ ਵਿਅਕਤੀਆਂ ਦੇ ਪੁਰਾਣੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖਿਲਾਫ ਇਸ ਤੋਂ ਪਹਿਲਾ ਵੀ ਚੋਰੀ, ਖੋਹ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 17 ਮਾਮਲੇ ਦਰਜ ਰਜਿਸਟਰ ਹਨ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਬੀ.ਐਨ.ਐਸ ਦੀਆਂ ਧਾਰਾਵਾਂ 303(2), 317(2) ਤਹਿਤ ਮੁਕੱਦਮਾ ਨੰਬਰ 147 ਦਰਜ ਰਜਿਸਟਰ ਕੀਤਾ ਗਿਆ ਹੈ। Motorcycle Theft Gang
Robbery Case: ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 5 ਨੌਜਵਾਨ ਗ੍ਰਿਫਤਾਰ
ਨੌਜਵਾਨ ਲੁਟੇਰਿਆਂ ਤੋਂ ਬਰਾਮਦ ਕੀਤੀ ਹਮਲੇ ਦੌਰਾਨ ਵਰਤੀ ਬਰੀਜਾ ਕਾਰ 9500 ਅਤੇ ਹਮਲੇ ਦੇ ਵਿੱਚ ਵਰਤੀ ਗਈ ਰਾੜ
Robbery Case: ਲਹਿਰਾਗਾਗਾ, (ਰਾਜ ਸਿੰਗਲਾ)। ਬੀਤੇ ਕੁਝ ਦਿਨ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਨੇੜੇ ਪਿੰਡ ਗਾਗਾ ਅਤੇ ਸੰਗਤਪੁਰਾ ਦੀ ਹੱਦ ਨੇੜੇ ਰਾਤ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰੀ ਸੀ, ਜਿਸ ਦੇ ਵਿੱਚ ਲੁਟੇਰਿਆਂ ਵੱਲੋਂ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਲਗਭਗ 35 ਹਜ਼ਾਰ ਰੁਪਏ ਅਤੇ ਕੁਝ ਦਸਤਾਵੇਜ਼ ਖੋਹ ਲਏ ਹਨ। ਇਸ ਘਟਨਾ ਨੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Martyrs’ Memorial: ਸ਼ਹੀਦਾਂ ਦੀ ਯਾਦ ਨੂੰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਗੈਰੀ ਬੜਿੰਗ
ਲਹਿਰਾਗਾਗਾ ਦੇ ਡੀਐਸਪੀ ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ, ਅਤੇ ਚੌਂਕੀ ਲਹਿਰਾਂ ਇੰਚਾਰਜ ਗੁਰਦੇਵ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੇਸ ਦੇ ਵਿੱਚ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵੀ ਕੋਈ ਇਸ ਘਟਨਾ ਦੇ ਵਿੱਚ ਸ਼ਾਮਲ ਹੋਵੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।। ਡੀਐਸਪੀ ਰਣਵੀਰ ਸਿੰਘ ਨੇ ਆਖਿਆ ਕਿ ਟੀਮਾਂ ਬਣਾਈਆਂ ਜਾਣਗੀਆਂ ਤਾਂ ਜੋ ਇਹੋ ਜਿਹੀਆਂ ਘਟਨਾ ’ਤੇ ਨੱਥ ਪਾਈ ਜਾਵੇ । Robbery Case
Robbery Gang Busted: ਲੁੱਟ-ਖੋਹ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕੀਤਾ ਕਾਬੂ
ਗ੍ਰਿਫ਼ਤਾਰ ਵਿਅਕਤੀਆਂ ਖਿਲਾਫ ਪਹਿਲਾਂ ਵੀ ਪੰਜ ਮੁਕਦਮੇ ਦਰਜ ਹਨ
Robbery Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਡੀਐਸਪੀ ਤਰਲੋਚਨ ਸਿੰਘ (ਸ:ਡ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਫ਼ਰੀਦਕੋਟ ਵੱਲੋ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਦੇ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਾਮ ਸਿੰਘ (ਵਾਸੀ ਜੋਤ ਰਾਮ ਕਲੋਨੀ), ਅਨਮੋਲ ਸਿੰਘ (ਵਾਸੀ ਬਲਬੀਰ ਬਸਤੀ) ਅਤੇ ਵਿਸਾਲ ਉਰਫ ਬੱਬੀ, ਗੁਰਲਿਆਕਤ ਸਿੰਘ ਅਤੇ ਕੁਲਵੰਤ ਸਿੰਘ ਉਰਫ ਬੋਬੀ ਜੋ ਕਿ ਫ਼ਰੀਦਕੋਟ ਦੇ ਖਾਰਾ ਦੇ ਰਿਹਾਇਸ਼ੀ ਹਨ, ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ 1 ਲੋਹੇ ਦੀ ਪਾਇਪ, 1 ਕਿਰਚ, 1 ਕਿਰਚ ਟਾਈਪ ਕਾਪਾ, 1 ਦਾਤਰ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Award Ceremony: 17ਵਾਂ ਸਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ
ਥਾਣਾ ਸਿਟੀ ਦੇ ਕਿ ਸ.ਥ. ਗੁਰਦਿੱਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਸਾਦਿਕ ਚੌਕ ਫ਼ਰੀਦਕੋਟ ਮੌਜ਼ੂਦ ਸੀ ਤਾ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਵਿਅਕਤੀ ਜੋ ਲੁੱਟਾ-ਖੋਹਾਂ ਕਰਨ ਦੇ ਆਦਿ ਹਨ ਜੋ ਦਾਣਾ ਮੰਡੀ ਫ਼ਰੀਦਕੋਟ ਗਡਾਉਨਾ ਵਾਲੀ ਸਾਈਡ ਫ਼ਰੀਦਕੋਟ ਵਿਖੇ ਲੁੱਟਾ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਪੰਜੇ ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁੱਕਦਮਾ ਨੰਬਰ 49 ਅ/ਧ 112 (2), 310 (4), ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।
ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਸ ਗੈਂਗ ਦਾ ਮੁੱਖ ਸਰਗਨਾ ਰਾਮ ਸਿੰਘ ਹੈ ਜਿਸ ਨੇ ਆਪਣਾ ਗੈਂਗ ਬਣਾਇਆ ਹੋਇਆ ਹੈ ਇਸਦੇ ਖਿਲਾਫ ਪਹਿਲਾ ਵੀ ਵੱਖ-ਵੱਖ ਧਾਰਾਵਾ ਤਹਿਤ ਜਿਲ੍ਹਾ ਬੁਢਲਾਡਾ ਵਿਖੇ ਕੁੱਲ 3 ਮੁੱਕਦਮੇ ਦਰਜ ਹਨ। ਇਸ ਦੇ ਨਾਲ ਹੀ ਗਿਰੋਹ ਵਿੱਚ ਸ਼ਾਮਲ ਹੋਰ 2 ਵਿਅਕਤੀਆਂ ਦੇ ਖਿਲਾਫ਼ ਵੀ 2 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰੀ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Robbery Gang Busted
Heroin Seizure: ਪੁਲਿਸ ਵੱਲੋਂ ਪਤੀ-ਪਤਨੀ 272 ਗ੍ਰਾਮ ਹੈਰੋਇਨ ਸਮੇਤ ਕੀਤੇ ਕਾਬੂ
ਪਤਨੀ-ਪਤੀ ਵੱਲੋਂ ਹੈਰੋਇਨ ਨੂੰ ਰੇਲ ਰਾਹੀਂ ਹਰਿਆਣਾ ਲਿਜਾ ਕੇ ਕੀਤਾ ਜਾਣਾ ਸੀ ਸਪਲਾਈ
Heroin Seizure: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸਦੇ ਤਹਿਤ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਅਰੁਣ ਮੁੰਡਨ ਡੀ.ਐਸ.ਪੀ (ਇੰਨਵੈਸਟਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਹੋਰ ਕਾਰਵਾਈ ਕਰਦੇ ਹੋਏ ਸੀ.ਆਈ.ਏ ਫ਼ਰੀਦਕੋਟ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਪਤੀ-ਪਤਨੀ ਨੂੰ 272 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Kulgam Encounter: ਜੰਮੂ-ਕਸ਼ਮੀਰ -ਕੁਲਗਾਮ ਦੇ ਜੰਗਲ ’ਚ ਮੁਕਾਬਲਾ, ਇੱਕ ਅੱਤਵਾਦੀ ਢੇਰ
ਗ੍ਰਿਫਤਾਰ ਕੀਤੇ ਪਤੀ-ਪਤਨੀ ਦੀ ਪਹਿਚਾਣ ਬਲਵਿੰਦਰ ਸਿੰਘ ਉਰਫ ਬਿੰਦਰ ਅਤੇ ਉਸਦੀ ਪਤਨੀ ਸਰਬਜੀਤ ਕੌਰ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਰੋਹੜ ਨਾਲ ਸਬੰਧਿਤ ਹਨ। ਕਾਰਵਾਈ ਦੇ ਵੇਰਵਿਆਂ ਮੁਤਾਬਿਕ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੈਸ਼ਨਲ ਹਾਈਵੇਅ-54 ਤੋਂ ਲਿੰਕ ਰੋਡ ’ਤੇ ਪਿੰਡ ਸੰਧਵਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਸੂਏ ਦੇ ਪੁੱਲ ’ਤੇ ਪੁੱਜੀ ਤਾਂ ਬਲਵਿੰਦਰ ਸਿੰਘ ਅਤੇ ਉਸਦੀ ਪਤਨੀ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਸੂਏ ਦੀ ਪਟੜੀ ’ਤੇ ਚੱਲ ਪਏ, ਜਿਸ ’ਤੇ ਪੁਲਿਸ ਪਾਰਟੀ ਵੱਲੋ ਸ਼ੱਕ ਦੀ ਆਧਾਰ ’ਤੇ ਦੋਵਾਂ ਨੂੰ ਰੋਕਿਆ ਗਿਆ।
ਜਿਨ੍ਹਾਂ ਦੀ ਚੈਂਕਿੰਗ ਲਈ ਸ਼੍ਰੀ ਅਰੁਣ ਮੁੰਡਨ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਮੌਕਾ ’ਤੇ ਪੁੱਜੇ। ਜਿਸ ਉਪਰੰਤ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀਆਂ ਹਦਾਇਤਾਂ ਮੁਤਾਬਿਕ ਜਦੋਂ ਇਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਬਲਵਿੰਦਰ ਸਿੰਘ ਅਤੇ ਸਰਬਜੀਤ ਕੌਰ ਦੇ ਕਬਜ਼ੇ ਵਿੱਚੋ 272 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 164 ਅ/ਧ 21(ਸੀ)/61/85 ਐਨ.ਡੀ.ਪੀ.ਐਸ ਐਕਟ ਦਰਜ ਕਰਕੇ ਉਕਤਾਨ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੁਲਜ਼ਮਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਉਨ੍ਹਾਂ ਨੂੰ ਸਰਹੱਦੀ ਇਲਾਕੇ ਫਿਰੋਜ਼ਪੁਰ ਨਾਲ ਸਬੰਧਿਤ ਇਕ ਵਿਅਕਤੀ ਵੱਲੋਂ ਸਪਲਾਈ ਕੀਤੀ ਗਈ ਸੀ। ਮੁਲਜ਼ਮਾਂ ਦਾ ਮਨਸੂਬਾ ਇਸ ਨੂੰ ਰੇਲ ਰਾਹੀਂ ਹਰਿਆਣਾ ਪਹੁੰਚਾ ਕੇ ਅੱਗੇ ਸਪਲਾਈ ਕਰਨ ਦਾ ਸੀ। ਇਸ ਸਬੰਧ ਵਿੱਚ ਪੁਲਿਸ ਪਾਰਟੀ ਵੱਲੋਂ ਸਬੰਧਤ ਵਿਅਕਤੀਆਂ ਨੂੰ ਵੀ ਮੁਕੱਦਮੇ ਵਿੱਚ ਨਾਮਜ਼ਦ ਕਰ ਦਿੱਤਾ ਹੈ, ਜਿਹਨਾਂ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫ਼ਰੀਦਕੋਟ ਪੁਲਿਸ ਵੱਲੋਂ ਦੋਵਾਂ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। Heroin Seizure
ਫੇਸਬੁੱਕ ਰਾਹੀਂ ਸਾਂਝੀ ਕੀਤੀ ਪੋਸਟ ‘ਚ ਮੰਨਿਆ ਗੈਂਗਸਟਰ ਗਰੁੱਪ ਨਾਲ ਸਬੰਧ
ਅਸ਼ੋਕ ਵਰਮਾ, ਬਠਿੰਡਾ
ਬਠਿੰਡਾ ਜ਼ਿਲ੍ਹੇ ਦੇ ਇੱਕ ਨਾਮਵਰ ਪ੍ਰਾਈਵੇਟ ਕਾਲਜ ਦੇ ਤਿੰਨ ਵਿਦਿਆਰਥੀਆਂ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ ‘ਚ ਲਿਆ ਹੈ ਜਿਨ੍ਹਾਂ ਦੇ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਤ ਹੋਣ ਦੇ ਚਰਚੇ ਹਨ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਵੱਲੋਂ ਇਨ੍ਹਾਂ ਤਿੰਨਾਂ ਲੜਕਿਆਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਫਸਰਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਹਿਰਾਸਤ ‘ਚ ਲੈਣ ਦੀ ਪੁਸ਼ਟੀ ਕੀਤੀ ਹੈ ਪਰ ਸੁਰੱਖਿਆ ਤੇ ਪੜਤਾਲ ਪ੍ਰਭਾਵਿਤ ਹੋਣ ਦੇ ਡਰ ਤੋਂ ਨਾਂਅ ਨਹੀਂ ਦੱਸੇ ਹਨ ਸੂਤਰਾਂ ਮੁਤਾਬਕ ਇੱਕ ਫੇਸਬੁੱਕ ਅਕਾਊਂਟ ‘ਤੇ ਇੱਕ ਪੋਸਟ ਪਾਈ ਗਈ ਹੈ ਜਿਸ ‘ਚ ਇੱਕ ਲੜਕੇ ਨੂੰ ਇਸ ਕਾਲਜ ਦਾ ਪ੍ਰਧਾਨ, ਦੂਸਰੇ ਨੂੰ ਚੇਅਰਮੈਨ ਤੇ ਤੀਸਰੇ ਨੂੰ ਮੀਤ ਪ੍ਰਧਾਨ ਲਾਉਣ ਬਾਰੇ ਜਾਣੂੰ ਕਰਵਾਇਆ ਗਿਆ ਹੈ
ਇਸ਼ਤਿਹਾਰ ਦੀ ਤਰ੍ਹਾਂ ਬਣਾਈ ਇਸ ਪੋਸਟ ‘ਚ ਸਭ ਤੋਂ ਉੱਪਰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਗੈਂਗਸਟਰ ਦਵਿੰਦਰ ਬੰਬੀਹਾ ਅਤੇ ਰਣਜੀਤ ਸੇਵੇਵਾਲਾ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਇਵੇਂ ਹੀ ਪੋਸਟ ਦੇ ਹੇਠਲੇ ਭਾਗ ‘ਚ ਚਾਰ ਮ੍ਰਿਤਕ ਗੈਂਗਸਟਰਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ ਇਸ ਤੋਂ ਬਿਨਾਂ ਗੈਂਗਸਟਰ ਸਿੱਮਾ ਸੇਖੋਂ ਤੇ ਗੁਰਬਖਸ਼ ਸੇਵੇਵਾਲਾ ਸਮੇਤ ਦਸ ਹੋਰ ਨੌਜਵਾਨਾਂ ਦੀਆਂ ਫੋਟੋਆਂ ਵੀ ਹਨ ਜਿਨ੍ਹਾਂ ਦੇ ਵੀ ਗੈਂਗਸਟਰ ਜਾਂ ਉਨ੍ਹਾਂ ਨਾਲ ਸਬੰਧਤ ਹੋਣ ਦਾ ਸ਼ੱਕ ਹੈ ਹਾਲਾਂਕਿ ਪੰਜਾਬ ਦੇ ਹੋਰ ਹਿੱਸਿਆਂ ਵਿਚਲੇ ਕਾਲਜਾਂ ਆਦਿ ‘ਚ ਤਾਂ ਗੈਂਗਸਟਰਾਂ ਦੀਆਂ ਸਰਗਰਮੀਆਂ ਦੀ ਗੱਲ ਸਾਹਮਣੇ ਆਉਂਦੀ ਰਹਿੰਦੀ ਹੈ ਪਰ ਬਠਿੰਡਾ ਜ਼ਿਲ੍ਹੇ ਦੇ ਕਿਸੇ ਸਿੱਖਿਆ ਅਦਾਰੇ ‘ਚ ਇਹ ਪਹਿਲਾ ਮਾਮਲਾ ਹੈ ਜਦੋਂ ਕਿਸੇ ਗੈਂਗਸਟਰ ਗਰੁੱਪ ਦੇ ਨਾਂਅ ਹੇਠ ਪ੍ਰਧਾਨਗੀ ਵਰਗੇ ਅਹੁਦਿਆਂ ਦਾ ਐਲਾਨ ਕੀਤਾ ਗਿਆ ਹੈ
ਦਵਿੰਦਰ ਬੰਬੀਹਾ ਬਠਿੰਡਾ ਜ਼ਿਲ੍ਹੇ ਦੇ ਰਾਪੁਰਾ ਫੂਲ ਇਲਾਕੇ ‘ਚ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ ਉਂਜ ਬਠਿੰਡਾ ਜ਼ਿਲ੍ਹੇ ‘ਚ ਦਵਿੰਦਰ ਬੰਬੀਹਾ ਸਣੇ ਅੱਧੀ ਦਰਜਨ ਖਤਰਨਾਕ ਗੈਂਗਸਟਰਾਂ ਦੀ ਪੁਲਿਸ ਨਾਲ ਹੋਏ ਵੱਖ-ਵੱਖ ਮੁਕਾਬਲਿਆਂ ਦੌਰਾਨ ਮੌਤ ਹੋ ਚੁੱਕੀ ਹੈ ਇਸ ਕਰਕੇ ਵੀ ਬਠਿੰਡਾ ਪੁਲਿਸ ਵੱਲੋਂ ਇਸ ਮਾਮਲੇ ‘ਚ ਕਾਫੀ ਚੌਕਸੀ ਵਰਤੀ ਜਾ ਰਹੀ ਹੈ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ. ਨਾਨਕ ਸਿੰਘ ਦਾ ਕਹਿਣਾ ਸੀ ਕਿ ਕਿਸੇ ਕੇਸ ਦੇ ਸਬੰਧਤ ‘ਚ ਪੁੱਛਗਿੱਛ ਲਈ ਤਿੰਨ ਲੜਕਿਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਉਨ੍ਹਾਂ ਆਖਿਆ ਕਿ ਪੁਲਿਸ ਸਾਰੇ ਪੱਖਾਂ ਤੋਂ ਜਾਂਚ ਕਰ ਰਹੀ ਹੈ ਉਨ੍ਹਾਂ ਤਫਤੀਸ਼ ‘ਤੇ ਅਸਰ ਪੈਣ ਨੂੰ ਦੇਖਦਿਆਂ ਵਧੇਰੇ ਟਿੱਪਣੀ ਨਹੀਂ ਕੀਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਗ੍ਰਿਫ਼ਤਾਰ
ਪਟਿਆਲਾ, ਚੀਕਾ, ਸਮਾਣਾ ਏਰੀਆ ‘ਚ ਲੁੱਟ-ਖੋਹ ਦੀਆਂ 16 ਵਾਰਦਾਤਾਂ ਟਰੇਸ
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਪਟਿਆਲਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਨ੍ਹਾਂ ਵੱਲੋਂ ਹੁਣ ਤੱਕ 16 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ. ਡੀ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਲੁਟੇਰਿਆਂ ਵਿਚ ਰਾਮਪਾਲ ਉਰਫ ਘੋਕਾ ਵਾਸੀ ਪਸਿਆਣਾ, ਸੰਦੀਪ ਉਰਫ ਕਾਂਟੀ, ਜਸਵਿੰਦਰ ਸਿੰਘ ਉਰਫ ਛੋਟਾ ਤਿੰਨੇ ਵਾਸੀ ਪਸਿਆਣਾ, ਸੁਖਰਾਜ ਸਿੰਘ ਉਰਫ ਰਾਜ ਵਾਸੀ ਪਿੰਡ ਧਬਲਾਨ, ਸੰਦੀਪ ਸਿੰਘ ਉਰਫ ਦੀਪ ਵਾਸੀ ਪਿੰਡ ਕਕਰਾਲਾ ਅਤੇ ਕਿਸਮਤ ਅਲੀ ਉਰਫ ਬੱਬਲੂ ਵਾਸੀ ਡਿਫੈਂਸ ਕਲੋਨੀ ਨੇੜੇ ਸ਼ਿਵ ਮੰਦਿਰ ਜ਼ਿਲ੍ਹਾ ਪਟਿਆਲਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸਾਲ 2018 ਤੋਂ ਪਟਿਆਲਾ ਤੇ ਹਰਿਆਣਾ ਵਿਚ ਲੁੱਟ-ਖੋਹ ਦੀਆਂ ਵਾਰਦਾਤ ਕਰਦਾ ਆ ਰਿਹਾ ਹੈ ਇਸ ਗਿਰੋਹ ਦਾ ਮੁੱਖ ਸਰਗਣਾ ਰਾਮਪਾਲ ਉਰਫ ਘੋਕਾ ਹੈ, ਜਿਸਨੇ ਆਪਣੇ ਪਿੰਡ ਪਸਿਆਣਾ ਦੇ ਕਈ ਵਿਅਕਤੀਆਂ ਨਾਲ ਰੱਲਕੇ ਵੱਖ-ਵੱਖ ਗਰੁੱਪਾਂ ਵਿੱਚ 16 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।ਇਸ ਗਿਰੋਹ ਨੇ ਪਹਿਲਾਂ ਕੀਤੀ ਹੋਈ ਰੈਕੀ ਮੁਤਾਬਿਕ ਜਿਲ੍ਹਾ ਪਟਿਆਲਾ ਵਿੱਚੋਂ ਲੁੱਟ ਖੋਹ ਅਤੇ ਸਨੈਚਿਗ ਦੀਆਂ 10 ਦੇ ਕਰੀਬ ਵਾਰਦਾਤਾਂ ਪੋਲੋ ਗਰਾਉੂਂਡ ਰੋਡ, ਲੀਲਾ ਭਵਨ ਰੋਡ ਅਤੇ ਕੋਰਜੀਵਾਲਾ ਰੋਡ ਆਦਿ ਤੋਂ ਖੋਹ ਕੀਤੀਆਂ ਹਨ, ਜੋ ਵੀ ਇਹਨਾਂ ਦੇ ਫੜਨ ਨਾਲ ਟਰੇਸ ਹੋਈਆਂ ਹਨ।
ਇਸ ਤੋਂ ਬਿਨਾਂ ਇਸ ਗਿਰੋਹ ਦੇ ਮੈਂਬਰਾਂ ਅਤੇ ਇਹਨਾਂ ਦੇ ਨਾਲ ਦੇ ਹੋਰ ਮੈਂਬਰਾਂ ਨੇ ਕੁਝ ਚੋਰੀ ਦੀਆਂ ਵਾਰਦਾਤ, ਜਿਹਨਾਂ ਵਿਚ ਕਿ ਗਰੀਨ ਪਾਰਕ ਕਲੋਨੀ ਪਸਿਆਣਾ ਤੋ, ਏ.ਟੀ.ਐਮ ਦੀਆਂ ਬੈਟਰੀਆਂ ਪਸਿਆਣਾ ਤੋਂ, ਅਤੇ ਪਸਿਆਣਾ ਤੋਂ ਹੀ ਇਕ ਘਰ ਵਿਚੋਂ ਰਾਤ ਸਮੇਂ ਗਹਿਣੇ ਤੇ ਹੋਰ ਸਮਾਨ ਦੀ ਚੋਰੀ, ਹਾਜੀਮਾਜਰਾ ਤੋਂ ਕੰਡਮ ਗੱਡੀਆਂ ਦੇ ਗੋਦਾਮ ਤੋਂ ਰਿੰਮਾਂ ਦੀ ਚੋਰੀ, ਖੁਸਰੋਪੁਰ ਫੈਕਟਰੀ ਵਿਚੋਂ ਚੋਰੀ ਅਤੇ ਸ਼ੇਰਮਾਜਰਾ ਮੋਬਾਇਲ ਦੇ ਟਾਵਰ ਤੋ ਚੋਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗਿਰੋਹ ਦੇ ਸਾਰੇ ਮੈਂਬਰ ਇਕੋ ਗਿਰੋਹ ਦੇ ਮੈਂਬਰ ਹਨ। ਜਿਨ੍ਹਾਂ ਨੂੰ ਸਬੰਧਿਤ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹਨਾਂ ਵੱਲੋਂ ਲੁੱਟ-ਖੋਹਾਂ ਦੌਰਾਨ ਲੁੱਟੇ ਗਏ ਕੈਸ/ਸਮਾਨ ਅਤੇ ਸੋਨਾ ਦੀ ਬਰਾਮਦਗੀ ਵੀ ਕੀਤੀ ਜਾ ਰਹੀ ਹੈ ਅਤੇ ਇਹਨਾਂ ਦੇ ਕੁਝ ਸਾਥੀਆਂ, ਜੋ ਇਹਨਾਂ ਨਾਲ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ, ਦੀ ਗ੍ਰਿਫਤਾਰੀ ਬਾਕੀ ਹੈ, ਜਿਹਨਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।