Civil Hospital - Sach Kahoon Punjabi
Fatehgarh Sahib News: ਦੋ ਕਰੋੜ ਦੀ ਲਾਗਤ ਨਾਲ ਸਿਵਲ ਹਸਪਤਾਲ ਦੀ ਹੋਵੇਗੀ ਕਾਇਆ ਕਲਪ : ਵਿਧਾਇਕ ਰਾਏ
Fatehgarh Sahib News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦਾ ਹਾਲ ਜਾਣਿਆ। ਮਰੀਜ਼ਾਂ ਦੇ ਮੁਤਾਬਕ ਹਸਪਤਾਲ ਦੀਆਂ ਸੁਵਿਧਾਵਾਂ ਦੇ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੋਇਆ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਦੀ ਨੁਹਾਰ ਬਦਲਣ ਦੇ ਲਈ 2 ਕਰੋੜ ਰੁਪਿਆ ਖਰਚ ਕੀਤਾ ਜਾ ਰਿਹਾ ਹੈ, ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੇ ਉੱਤੇ ਕਲੰਕ ਸੀ ਕਿ ਇਸ ਨੂੰ ਰੈਫਰ ਹਸਪਤਾਲ ਵਜੋਂ ਜਾਣਿਆ ਜਾਂਦਾ ਸੀ। ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਵੱਲ ਖਾਸ ਧਿਆਨ ਦਿੱਤਾ ਗਿਆ। ਜਿਸ ਦੀ ਬਦੌਲਤ ਸਿਵਲ ਹਸਪਤਾਲ ਪਹਿਲਾਂ ਨਾਲੋਂ ਬਿਹਤਰ ਹੋਏ ਹਨ, ਇਹ ਕਾਫੀ ਨਹੀਂ, ਪ੍ਰੰਤੂ ਹਾਲੇ ਹੋਰ ਸੁਧਾਰ ਹੋਣਾ ਬਾਕੀ ਹੈ।
ਇਹ ਵੀ ਪੜ੍ਹੋ: India tour of Australia: ਰੋਹਿਤ ਸ਼ਰਮਾ ਤੋਂ ਵਨਡੇ ਦੀ ਕਪਤਾਨੀ ਖੋਹੀ, ਇਹ ਬਣਿਆ ਨਵਾਂ ਕਪਤਾਨ
ਉਹਨਾਂ ਕਿਹਾ ਕਿ ਉਕਤ ਰਾਸੀ ਦੇ ਨਾਲ ਜਿੱਥੇ ਸੜਕਾਂ ਦੇ ਉੱਤੇ ਇੰਟਰਲੋਕ ਟਾਈਲਾਂ ਲਾਈਆਂ ਜਾਣਗੀਆਂ, ਉੱਥੇ ਹੀ ਹੋਰ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ, ਐਸਐਮਓ ਡਾ. ਕੇਡੀ ਸਿੰਘ, ਐਸਐਮਓ ਸਚਿਨ ਨਰੂਲਾ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ, ਮਾਲਵਾ ਸੈਂਟਰਲ ਜੋਨ ਦੇ ਸੋਸ਼ਲ ਮੀਡੀਆ ਇੰਚਾਰਜ ਦੀਪਕ ਬਾਤਿਸ, ਬਲਾਕ ਪ੍ਰਧਾਨ ਰਮੇਸ ਕੁਮਾਰ ਸੋਨੂੰ, ਰਜੇਸ ਕੁਮਾਰ, ਹਰਵਿੰਦਰ ਸੂਦ ਆਦਿ ਵੀ ਹਾਜ਼ਰ ਸਨ। Fatehgarh Sahib News
Saanjh Relief Center: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ ਨੇ ਸਿਵਲ ਹਸਪਤਾਲ ਵਿਖੇ ਸੂਬੇ ਦੇ ਤੀਜੇ ਸਾਂਝ ਰਾਹਤ ਕੇਂਦਰ ਦਾ ਕੀਤਾ ਉਦਘਾਟਨ
ਪੰਜਾਬ ਪੁਲਿਸ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ : ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ
Saanjh Relief Center: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਸਮਾਜ ਸੇਵੀ ਸੰਸਥਾ ‘ਨਈ ਸ਼ੁਰੂਆਤ’ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਦੇ ਐਮਰਜੈਸੀ ਵਾਰਡ ਵਿਖੇ ਸੂਬੇ ਦੇ ਤੀਜੇ ਸਾਂਝ ਰਾਹਤ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ- ਕਮ- ਸੀਜੀਐਮ ਅਸ਼ੋਕ ਕੁਮਾਰ ਚੌਹਾਨ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸਪੀ (ਐਚ) ਹਰਵੰਤ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸਾਦੇ ਤੇ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ, ਔਰਤਾਂ ਨੂੰ ਸਮਾਜ ਅੰਦਰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਸਮਾਜ ਵਿੱਚੋਂ ਔਰਤਾਂ ਨਾਲ ਹੁੰਦੇ ਅਪਰਾਧਾਂ ਨੂੰ ਖਤਮ ਕਰਨਾ ਪੁਲਿਸ ਦੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਅਕਸਰ ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਪੁਲਿਸ ਸਹਾਇਤਾ ਲੈਣ ਪ੍ਰਤੀ ਵਧੇਰੇ ਜਾਗਰੂਕ ਨਹੀਂ ਹੁੰਦੀਆਂ ਜਿਸ ਦੇ ਬਾਅਦ ਵਿੱਚ ਗੰਭੀਰ ਨਤੀਜੇ ਵੀ ਨਿਕਲੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਘਰੇਲੂ ਹਿੰਸਾ ਤੋਂ ਪੀੜ੍ਹਤ ਔਰਤਾਂ ਨੂੰ ਪੁਲਿਸ ਸਹਾਇਤਾ ਲੈਣ ਵਿੱਚ ਸਹਾਇਤਾ ਕਰਨ ਦੇ ਮੰਤਵ ਨਾਲ ਪੰਜਾਬ ਪੁਲਿਸ ਨੇ ਇੰਦੋਰ ਦੀ ਸਮਾਜ ਸੇਵੀ ਸੰਸਥਾ ‘ਨਈ ਸ਼ੁਰੂਆਤ’ ਦੇ ਸਹਿਯੋਗ ਨਾਲ ਸੂਬੇ ਵਿੱਚ ਸਾਂਝ ਰਾਹਤ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Sidhu MooseWala: ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ, ਪਿਤਾ ਬਲਕੌਰ ਸਿੰਘ ਨੇ ਕੀਤਾ ਵੱਡਾ ਐਲਾਨ
ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਪੁਲਿਸ ਨੇ ਸਮਾਜ ਸੇਵੀ ਸੰਸਥਾ ਨਈ ਸ਼ੁਰੂਆਤ ਦੇ ਸਹਿਯੋਗ ਨਾਲ 25 ਅਪਰੈਲ 2024 ਨੂੰ ਸਾਂਝ ਰਾਹਤ ਕੇਂਦਰ ਦਾ ਪਾਇਲਟ ਪ੍ਰੋਜੈਕਟ ਸਿਵਲ ਹਸਪਤਾਲ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸ਼ੁਰੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਵਿਜ਼ਨ, ਘਰੇਲੂ ਹਿੰਸਾ ਦੇ ਪੀੜਤਾ ਦੀ ਪਛਾਣ ਕਰਨਾ ਅਤੇ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਭਵਿੱਖ ਦੇ ਜੀਵਨ ਬਾਰੇ ਫੈਸਲਾ ਲੈਣ ਦੇ ਸਮਰੱਥ ਬਣਾਉਣ ਲਈ ਜ਼ਰੂਰੀ ਮਨੋ- ਸਮਾਜਿਕ- ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਇਹ ਪੀੜਤਾਂ ਨੂੰ ਹਿੰਸਾ-ਮੁਕਤ ਜੀਵਨ ਜਿਊਣ ਲਈ ਜ਼ਰੂਰੀ ਸਰੋਤਾਂ ਅਤੇ ਸੇਵਾਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੁਹਾਲੀ ਦੇ ਸਲਾਹਕਾਰਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਘਰੇਲੂ ਹਿੰਸਾ ਦੇ ਲਗਭਗ 157 ਮਾਮਲਿਆਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਦਾ ਹੱਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਇਲਟ ਪੜਾਅ ਦੀ ਸਫਲਤਾ ਦੇ ਆਧਾਰ ’ਤੇ, ਦੂਜਾ ਸਾਂਝ ਰਾਹਤ ਪ੍ਰੋਜੈਕਟ 20 ਮਾਰਚ 2025 ਨੂੰ ਭਗਵਾਨ ਮਹਾਂਵੀਰ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਸਿਵਲ ਹਸਪਤਾਲ, ਲੁਧਿਆਣਾ ਦੇ ਸਲਾਹਕਾਰਾਂ ਨੇ ਸ਼ੁਰੂਆਤ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਲਗਭਗ 52 ਘਰੇਲੂ ਹਿੰਸਾ ਦੇ ਮਾਮਲਿਆਂ ਦੀ ਪਛਾਣ ਕੀਤੀ। Saanjh Relief Center
ਪੀੜਤਾਂ ਨੂੰ ਸਹਾਇਤਾ ਅਤੇ ਸਲਾਹ ਪ੍ਰਦਾਨ ਕਰਨ ਲਈ ਦੋ ਸਲਾਹਕਾਰਾਂ ਨੂੰ ਨਿਯੁਕਤ
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਦੇ ਸਾਂਝ ਰਾਹਤ ਸੈਂਟਰ ਵਿਖੇ ਸਹਾਇਤਾ ਦੀ ਮੰਗ ਕਰਨ ਵਾਲੀਆਂ ਘਰੇਲੂ ਹਿੰਸਾ ਪੀੜਤਾਂ ਨੂੰ ਸਹਾਇਤਾ ਅਤੇ ਸਲਾਹ ਪ੍ਰਦਾਨ ਕਰਨ ਲਈ ਦੋ ਸਲਾਹਕਾਰਾਂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸਮਾਜ ਸੇਵੀ ਸੰਸਥਾ ਨਈ ਸ਼ੁਰੂਆਤ ਦੇ ਅਮੁਲਿਆ, ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ,ਡਿਪਟੀ ਮੈਡੀਕਲ ਕਮਿਸ਼ਨਰ ਡਾ.ਸਰਿਤਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
Faridkot News: ਐਮਐਲਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
ਪੰਜਾਬ ਸਰਕਾਰ ਰਾਜ ’ਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ : ਸੇਖੋਂ
Faridkot News: ਫਰੀਦਕੋਟ, (ਗੁਰਪ੍ਰੀਤ ਪੱਕਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਵੀ ਇੱਥੇ ਚਾਰ ਡਾਇਲਸਿਸ ਮਸ਼ੀਨਾਂ ਨਾਲ ਸਥਾਪਿਤ ਕੀਤੇ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ ਗਿਆ।
ਇਹ ਵੀ ਪੜ੍ਹੋ: Viral Video : ਇੰਨੇ ਕਿਲੋਮੀਟਰ ਬਡ਼ੀ ਔਖੀ ਪੈਨਸ਼ਨ ਲੈਣ ਪਹੁੰਚੀ ਬਜ਼ੁਰਗ ਔਰਤ!
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂ, ਹੋਰ ਸਾਜੋ-ਸਮਾਨ ਤੇ ਦਵਾਈਆਂ ਮੁਫ਼ਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਨੂੰ ਦੂਰ ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ਕਿਉਂਕਿ ਗੁਰਦਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਹੋਰ ਸੇਵਾਵਾਂ ਤੋਂ ਇਲਾਵਾ ਮਰੀਜ਼ਾਂ ਲਈ ਡਾਇਲਸਸ ਦੀਆਂ ਸੇਵਾਵਾਂ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਡਾਇਲਸਿਸ ਲਈ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ,ਜਿਸ ਨਾਲ ਮਰੀਜ਼ਾਂ ’ਤੇ ਕਿਸੇ ਕਿਸਮ ਦਾ ਵਿੱਤੀ ਬੋਝ ਨਹੀਂ ਪੈਂਦਾ।
ਕਾਲਾ ਪੀਲੀਆ ਤੇ ਏਡਜ਼ ਦੇ ਮਰੀਜ਼ਾਂ ਦੇ ਲਈ ਵੱਖਰੀ ਡਾਇਲਸਿਸ ਮਸ਼ੀਨ ਉਪਲਬਧ : ਡਾ. ਚੰਦਰ ਸ਼ੇਖਰ ਕੱਕੜ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਕਰਨ ਲਈ ਚਾਰ ਮਸ਼ੀਨਾਂ ਹਨ, ਜਿਨਾਂ ਵਿੱਚੋਂ ਇੱਕ ਸਰਕਾਰ ਵੱਲੋਂ ਅਤੇ ਪਿਛਲੇ ਮਹੀਨੇ ਤਿੰਨ ਮਸ਼ੀਨਾਂ ਹੰਸ ਫਾਊਂਡੇਸ਼ਨ ਵੱਲੋਂ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਡਾਇਲਸਸ ਲਈ ਦੋ ਮਸ਼ੀਨਾਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ । Faridkot News
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਲਈ ਹਸਪਤਾਲ ਦੇ ਸਟਾਫ ਤੋਂ ਇਲਾਵਾ ਇੱਕ ਡਾਕਟਰ ਅਤੇ ਦੋ ਟੈਕਨੀਸ਼ੀਅਨ ਹੰਸ ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਗੁਰਦੇ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਡਾਇਲਸਿਸ ਦੀਆਂ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਖਾਸ ਤੌਰ ’ਤੇ ਦੱਸਿਆ ਕਿ ਇੱਕ ਮਸ਼ੀਨ ਕਾਲਾ ਪੀਲੀਆ ਅਤੇ ਏਡਜ਼ ਪੀੜਤ ਮਰੀਜ਼ਾਂ ਦੀ ਡਾਇਲਸਿਸ ਲਈ ਵੱਖਰੀ ਮਸ਼ੀਨ ਉਪਲੱਬਧ ਹੈ, ਕਿਉਕਿ ਇਹਨਾਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਬਾਹਰ ਤੋਂ ਡਾਇਲਸਿਸ ਕਰਵਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ।
ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਸ. ਹਰਦਿੱਤ ਸਿੰਘ ਸੇਖੋਂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜ, ਡਾਇਲਸਿਸ ਸੈੰਟਰ ਦੇ ਨੋਡਲ ਅਫਸਰ ਡਾ. ਹੁਸਨਪਾਲ ਸਿੱਧੂ, ਡਾ. ਉਦੇਸ਼ਨਾ ਰਾਓ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈੰਥ, ਸੁਰੇਸ਼ ਅਰੋੜਾ ਪ੍ਰਧਾਨ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ।
ਪੰਜਾਬ ਭਰ ਵਿੱਚ ਅੱਜ ਤੋਂ ਤਿੰਨ ਘੰਟੇ ਬੰਦ ਰਹੇਗੀ ਓਪੀਡੀ, ਡਾਕਟਰ ਰਹਿਣਗੇ ਸਮੂਹਿਕ ਹੜਤਾਲ ’ਤੇ | Civil hospital
11 ਸਤੰਬਰ ਤੱਕ ਸਵੇਰੇ 8 ਤੋਂ 11 ਵਜੇ ਤੱਕ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ | Civil hospital
ਚੰਡੀਗੜ੍ਹ (ਅਸ਼ਵਨੀ ਚਾਵਲਾ)। Civil hospital : ਪੰਜਾਬ ਭਰ ਵਿੱਚ ਸੋਮਵਾਰ ਤੋਂ ਅਗਲੇ 3 ਦਿਨਾਂ ਤੱਕ ਓਪੀਡੀ ਸੇਵਾਵਾਂ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਬੰਦ ਰਹਿਣਗੀਆਂ ਅਤੇ ਇਨ੍ਹਾਂ ਤਿੰਨ ਦਿਨ ਤੱਕ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਸਾਰੇ ਡਾਕਟਰ ਸਵੇਰੇ ਤਿੰਨ ਘੰਟਿਆਂ ਲਈ ਸਮੂਹਿਕ ਹੜਤਾਲ ’ਤੇ ਰਹਿਣਗੇ। ਹਾਲਾਂਕਿ ਇਸ ਦੌਰਾਨ ਐਮਰਜੈਂਸੀ ਅਤੇ ਆਪ੍ਰੇਸ਼ਨ ਥਿਏਟਰ ਦੀ ਸੇਵਾਵਾਂ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ ਤਾਂਕਿ ਕਿਸੇ ਵੀ ਮਰੀਜ਼ ਦੀ ਜਾਨ ਨੂੰ ਜ਼ੋਖ਼ਮ ਨਾ ਹੋਵੇ। ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਓਪੀਡੀ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ। Punjab News
ਹਾਲਾਂਕਿ ਪਹਿਲਾਂ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵਲੋਂ ਤਿੰਨ ਦਿਨ ਮੁਕੰਮਲ ਤੌਰ ’ਤੇ ਓਪੀਡੀ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ 11 ਸਤੰਬਰ ਨੂੰ ਮੀਟਿੰਗ ਫਿਕਸ ਕਰਨ ਕਰਕੇ ਇਸ ਪ੍ਰੋਗਰਾਮ ਵਿੱਚ ਬਦਲਾਅ ਕਰਦੇ ਹੋਏ ਸਵੇਰੇ ਤਿੰਨ ਘੰਟਿਆਂ ਲਈ ਕਰ ਦਿੱਤਾ ਗਿਆ ਹੈ। Punjab News
ਐਮਰਜੈਂਸੀ ਅਤੇ ਆਪ੍ਰੇਸ਼ਨ ਸੇਵਾਵਾਂ ਪਹਿਲਾਂ ਵਾਂਗ ਰਹਿਣਗੀਆਂ ਜਾਰੀ | Civil hospital
ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਵਿੱਚ ਨੌਜਵਾਨ ਮਹਿਲਾ ਡਾਕਟਰ ਨਾਲ ਹੋਏ ਹਾਦਸੇ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਡਾਕਟਰਾਂ ਵੱਲੋਂ ਆਪਣੀ ਸੁਰੱਖਿਆ ਇੰਤਜ਼ਾਮ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਤਾਂ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਕਈ ਵਾਰ ਹਾਦਸੇ ਹੋ ਚੁੱਕੇ ਹਨ, ਜਦੋਂ ਮਰੀਜ਼ਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਡਾਕਟਰਾਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ। ਇਨ੍ਹਾਂ ਘਟਨਾਵਾਂ ਦੇ ਬਾਵਜੂਦ ਪੰਜਾਬ ਵਿੱਚ ਡਾਕਟਰਾਂ ਲਈ ਸੁਰੱਖਿਆ ਇੰਤਜ਼ਾਮ ਨਹੀਂ ਕੀਤੇ ਜਾ ਰਹੇ ਹਨ ਤਾਂ ਇਸ ਤੋਂ ਇਲਾਵਾ ਵੀ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਵੱਲੋਂ ਅੱਧੀ ਦਰਜਨ ਮੰਗਾਂ ਨੂੰ ਸਰਕਾਰ ਕੋਲ ਰੱਖਿਆ ਹੋਇਆ ਹੈ
Read Also : Jammu Kashmir: ਜੰਮੂ-ਕਸ਼ਮੀਰ ਦੇ ਨੌਸ਼ਹਿਰਾ ’ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
ਪਰ ਇਨ੍ਹਾਂ ਮੰਗਾਂ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਹੋਣ ਤੋਂ ਬਾਅਦ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵੱਲੋਂ ਬੀਤੇ ਦਿਨੀਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਵੱਲੋਂ 9 ਸਤੰਬਰ ਤੋਂ 11 ਸਤੰਬਰ ਤੱਕ ਮੁਕੰਮਲ ਹੜਤਾਲ ’ਤੇ ਰਹਿਣਗੇ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਠੱਪ ਰਹਿਣਗੀਆਂ। ਇਥੇ ਹੀ ਇਨ੍ਹਾਂ ਡਾਕਟਰਾਂ ਵੱਲੋਂ ਐਮਰਜੈਂਸੀ ਸੇਵਾਵਾਂ ਨੂੰ ਪਹਿਲਾਂ ਵਾਂਗ ਹੀ ਜਾਰੀ ਰੱਖਣ ਸਬੰਧੀ ਵੀ ਐਲਾਨ ਕਰ ਦਿੱਤਾ ਗਿਆ ਸੀ। Punjab News
ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਦੇ ਇਸ ਐਲਾਨ ਤੋਂ ਬਾਅਦ ਸਰਕਾਰ ਸਰਗਰਮ ਹੋਈ ਅਤੇ ਸੰਪਰਕ ਕਰਨ ’ਤੇ ਇਨ੍ਹਾਂ ਨੂੰ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਤਿਆਰ ਹੋਈ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਨ ਦਾ ਸੱਦਾ ਦੇ ਦਿੱਤਾ ਗਿਆ ਹੈ। ਇਹ ਮੀਟਿੰਗ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਸੱਦਾ ਦੇਣ ਦੇ ਨਾਲ ਹੀ ਸਰਕਾਰ ਵੱਲੋਂ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਤੋਂ ਮੰਗ ਕੀਤੀ ਗਈ ਸੀ ਕਿ ਉਹ ਆਪਣੀ ਹੜਤਾਲ ਨੂੰ ਵਾਪਸ ਲੈ ਲੈਣ ਤਾਂ ਪੀਸੀਐੱਮ ਐਸੋਸੀਏਸ਼ਨ ਵੱਲੋਂ ਆਪਣੀ ਇਸ ਹੜਤਾਲ ਨੂੰ 3 ਘੰਟਿਆਂ ਤੱਕ ਲਈ ਸੀਮਤ ਕਰ ਦਿੱਤਾ ਗਿਆ ਹੈ।
11 ਸਤੰਬਰ ਨੂੰ ਹਰਪਾਲ ਚੀਮਾ ਨਾਲ ਹੋਵੇਗੀ ਮੀਟਿੰਗ | Civil hospital
ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਵੱਲੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਐਸੋਸੀਏਸ਼ਨ ਨੂੰ ਆਪਣੀਆਂ ਮੰਗਾਂ ਰੱਖਣ ਲਈ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਦਾ ਸੱਦਾ ਦੇ ਦਿੱਤਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਏਗੀ ਅਤੇ ਪੀਸੀਐੱਮਐੱਸ ਨੂੰ ਆਪਣੀਆਂ ਸਾਰੀਆਂ ਮੰਗਾਂ ਨੂੰ ਲੈ ਕੇ ਪੁੱਜਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਦੇ ਨਾਲ ਹੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜ਼ੂਦ ਰਹਿਣਗੇ ਤਾਂ ਕਿ ਮੌਕੇ ’ਤੇ ਸਥਿਤੀ ਅਨੁਸਾਰ ਜਾਣਕਾਰੀ ਲਈ ਜਾ ਸਕੇ।
ਸਿਵਲ ਹਸਪਤਾਲ ਦੇ ਜੱਚਾ ਬੱਚਾ ਸੈਂਟਰ ’ਚ ਬੱਚਿਆਂ ਲਈ ‘ਪਲੇਅ ਕਾਰਨਰ’ ਸਥਾਪਿਤ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। Jacha Bacha Center ਇੱਕ ਨਵੇਕਲੀ ਪਹਿਲ ਕਰਦਿਆਂ ਵੀਰਵਾਰ ਨੂੰ ਜੱਚਾ ਬੱਚਾ ਸੈਂਟਰ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਬੱਚਿਆਂ ਲਈ ਇੱਕ ਪਲੇਅ ਕਾਰਨਰ ਸਥਾਪਿਤ ਕੀਤਾ ਗਿਆ ਹੈ। ਹਸਪਤਾਲ ਦੀ ਇਮਾਰਤ ਦੀ ਹੇਠਲੀ ਮੰਜ਼ਿਲ ’ਤੇ ਸਥਿਤ ਪਲੇਅ ਕਾਰਨਰ ਵਿੱਚ ਸਲਾਈਡਾਂ, ਹਾਥੀ 3-ਵੇਅ ਰੌਕਰਸ, ਟਰੈਂਪੋਲਿਨ, ਕੈਟਬੀਅਰ ਮਾਸ, ਬਾਲ ਪੂਲ, ਕੁਰਸੀਆਂ, ਈਵਾ ਮੈਟ ਬਿਗ, ਅਤੇ ਸਾਫਟ ਖਿਡੌਣੇ ਸਮੇਤ ਕਈ ਤਰ੍ਹਾਂ ਦੇ ਖਿਡੌਣੇ ਹੋਣਗੇ।
ਇਹ ਵੀ ਪੜ੍ਹੋ: Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜਿੰਨ੍ਹਾਂ ਨੇ ਜੋ ਜੱਚਾ ਬੱਚਾ ਸੈਂਟਰ ਵਿਖੇ ਪਲੇਅ ਕਾਰਨਰ ਸਥਾਪਿਤ ਕਰਨ ਦੀ ਪਹਿਲ ਕਰਦਿਆਂ ਦੱਸਿਆ ਕਿ ਇਹ ਇੱਕ ਆਰਾਮਦਾਇਕ ਅਤੇ ਤਣਾਅ ਘਟਾਉਣ ਵਾਲਾ ਵਾਤਾਵਰਣ ਪੈਦਾ ਕਰੇਗਾ, ਜਿਸ ਨਾਲ ਸਿਹਤ ਸਹੂਲਤ ਵਿੱਚ ਇੱਕ ਸੁਹਾਵਣਾ ਮਾਹੌਲ ਬਣੇਗਾ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਬੱਚਿਆਂ ਦੇ ਇਲਾਜ ਦੌਰਾਨ ਖੇਡ ਨੂੰ ਸੰਚਾਰ ਦੇ ਸਾਧਨ ਵਜੋਂ ਵਰਤਿਆ ਜਾ ਸਕਦਾ ਹੈ ਅਤੇ ਭਾਵਨਾਵਾਂ ਨੂੰ ਉਤੇਜਿਤ ਕੀਤਾ ਜਾ ਸਕਦਾ ਹੈ ਤਾਂ ਜੋ ਬੱਚੇ ਆਪਣੇ ਆਪ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਮਹਿਸੂਸ ਕਰਨ।
ਉਨ੍ਹਾਂ ਜ਼ੋਰ ਦਿੱਤਾ ਕਿ ਮਾਪੇ ਅਕਸਰ ਡਾਕਟਰਾਂ ਨੂੰ ਮਿਲਣ ਜਾਂ ਹਸਪਤਾਲ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਵੇਲੇ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਉਂਦੇ ਹਨ, ਜਿਸ ਨਾਲ ਧਿਆਨ ਭੰਗ ਹੋ ਸਕਦਾ ਹੈ। ਪਲੇਅ ਕਾਰਨਰ ਦੇ ਨਾਲ ਬੱਚੇ ਆਰਾਮ ਕਰ ਸਕਦੇ ਹਨ ਅਤੇ ਮੌਜ- ਮਸਤੀ ਕਰ ਸਕਦੇ ਹਨ ਜਦੋਂ ਉਨ੍ਹਾਂ ਦੇ ਮਾਤਾ-ਪਿਤਾ ਡਾਕਟਰੀ ਜਾਂਚ ਕਰਾਉਂਦੇ ਹਨ ਜਾਂ ਆਪਣੇ ਰਿਸ਼ਤੇਦਾਰਾਂ ਨੂੰ ਮਿਲਦੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਬੱਚਿਆਂ ਦਾ ਹਸਪਤਾਲ ਵਿੱਚ ਉਹਨਾਂ ਦੇ ਮਾਪਿਆਂ ਵਾਂਗ ਸੁਆਗਤ ਮਹਿਸੂਸ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਮਾਪੇ ਅਤੇ ਹੋਰ ਮਰੀਜ਼ ਸ਼ਾਂਤੀਪੂਰਵਕ ਸਲਾਹ-ਮਸ਼ਵਰੇ ਲਈ ਤਿਆਰੀ ਕਰ ਸਕਦੇ ਹਨ। ਉਨ੍ਹਾਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਬੱਚਿਆਂ ਦੀ ਨਿਗਰਾਨੀ ਕਰਨ ਲਈ ਕਿਸੇ ਨੂੰ ਨਿਯੁਕਤ ਕਰਨ, ਇਹ ਯਕੀਨੀ ਬਣਾਉਣ ਲਈ ਕਿ ਜਦੋਂ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜੱਚਾ ਅਤੇ ਬੱਚਾ ਕੇਂਦਰ ਵਿੱਚ ਹਾਜ਼ਰ ਕੀਤਾ ਜਾਂਦਾ ਹੈ ਤਾਂ ਕੋਈ ਸਮੱਸਿਆ ਨਾ ਆਵੇ। Jacha Bacha Center
ਸਿਵਲ ਹਸਪਤਾਲ ਦੇ ਪਾਲਣੇ ਵਿੱਚ ਮਿਲੀ ਨਵਜੰਮੀ ਲਵਾਰਿਸ ਬੱਚੀ
ਫਾਜ਼ਿਲਕਾ (ਰਜਨੀਸ਼ ਰਵੀ)। ਸਿਵਲ ਹਸਪਤਾਲ (Civil Hospital) ਅਬੋਹਰ ਦੇ ਪੰਘੂੜੇ (ਪਾਲਣੇ) ਵਿੱਚ ਨਾਜੁਕ ਹਾਲਤ ਵਿੱਚ ਨਵਜੰਮੀ ਲਵਾਰਿਸ ਬੱਚੀ ਮਿਲੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਰਾਤ ਦੇ ਕਰੀਬ 1 ਵਜੇ ਨਰ ਸੇਵਾ ਨਰਾਇਨ ਸੇਵਾ ਦੇ ਮੁਖੀ ਰਾਜੂ ਚਰਾਇਆ ਵੱਲੋਂ ਉਨ੍ਹਾਂ ਨੂੰ ਟੈਲੀਫੋਨ ਰਾਹੀਂ ਦੱਸਿਆ ਗਿਆ ਕਿ ਪੰਘੂੜੇ ਵਿੱਚ ਨਵਜੰਮੀ ਬੱਚੀ ਪਈ ਹੈ ਜਿਸਦੀ ਹਾਲਤ ਨਾਜੁਕ ਹੈ।
ਉਨ੍ਹਾਂ ਦੱਸਿਆ ਕਿ ਪਤਾ ਲੱਗਣ ਤੇ ਤੁਰੰਤ ਉਨ੍ਹਾਂ ਆਪਣੇ ਦਫਤਰੀ ਅਮਲੇ ਦੀ ਸਹਾਇਤਾ ਨਾਲ ਬੱਚੀ ਦਾ ਸਿਵਲ ਹਸਪਤਾਲ ਵਿਖੇ ਡਾ. ਸਾਹਿਬਰਾਮ ਵੱਲੋਂ ਚੈੱਕਅੱਪ ਕਰਵਾਇਆ ਗਿਆ। ਬੱਚੀ ਦੀ ਨਾਜੁਕ ਹਾਲਤ ਦੇਖਦਿਆਂ ਡਾਕਟਰ ਦੀ ਟੀਮ ਵੱਲੋਂ ਬੱਚੀ ਨੂੰ ਸਰਕਾਰੀ ਹਸਪਤਾਲ ਫਰੀਦਕੋਟ ਵਿਖੇ ਲਿਆਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
Civil Hospital
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਪੰਘੂੜਾ (ਪਾਲਣਾ) ਇਸ ਉਦੇਸ਼ ਲਈ ਲਗਾਇਆ ਗਿਆ ਹੈ ਕਿ ਕੋਈ ਵੀ ਵਿਅਕਤੀ ਨਵਜਾਤ ਅਣਚਾਹੇ ਬੱਚੇ ਨੂੰ ਸੜਕ ਜਾਂ ਕਿਸੇ ਹੋਰ ਥਾਂ ਤੇ ਬੇਸਹਾਰਾ ਨਾ ਛੱਡੇ। ਜਿਹੜਾ ਵਿਅਕਤੀ ਬੱਚੇ ਨੂੰ ਛੱਡਣ ਲਈ ਮਜਬੂਰ ਹੈ ਤਾਂ ਪੰਘੂੜੇ ਵਿੱਚ ਹੀ ਛੱਡ ਸਕਦਾ ਹੈ। ਜੇਕਰ ਕੋਈ ਮਾਤਾ ਪਿਤਾ ਮਜਬੂਰੀ ਨਾਲ ਬੱਚਾ ਛੱਡਦਾ ਹੈ ਤਾਂ 60ਦਿਨਾਂ ਦੇ ਅੰਦਰ-ਅੰਦਰ ਉਹ ਬੱਚਾ ਆਪਣੀ ਮਜਬੂਰੀ ਦੱਸ ਕੇ ਵਾਪਸ ਲਿਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਅਤੇ ਸਰਬਜੀਤ ਕੌਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਅੱਜ ਤੋਂ ਇਨ੍ਹਾਂ ਇਲਾਕਿਆਂ ’ਚ ਹੋਵੇਗੀ ਤੂਫਾਨ ਨਾਲ ਮੀਂਹ ਦੀ ਸ਼ੁਰੂਆਤ, ਹੁਣੇ ਵੇਖੋ
ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਮਜੋਤ ਕੌਰ ਆਪਣੀਆਂ ਵਧੀਆ ਸੇਵਾਵਾਂ ਦੇ ਰਹੇ ਹਨ
ਫਾਜ਼ਿਲਕਾ (ਰਜਨੀਸ਼) ਲੰਬੇ ਸਮੇਂ ਬਾਅਦ, ਖੇਤਰ ਦੇ ਲੋਕਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ (Civil Hospital) ਵਿੱਚ ਚਮੜੀ ਦੇ ਮਾਹਰ ਦੀ ਹਮਾਇਤ ਨਾਲ ਬਹੁਤ ਲਾਭ ਹੋਇਆ ਹੈ। ਸਿਵਲ ਸਰਜਨ ਡਾ. ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ. ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਿੰਕੂ ਚਾਵਲਾ ਨੇ ਇਲਾਕਾ ਨਿਵਾਸੀਆਂ ਨੂੰ ਮਾਹਿਰ ਡਾਕਟਰ ਦੀ ਆਮਦ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ |
ਚਮੜੀ ਰੋਗ ਮਾਹਿਰ ਡਾ: ਕਰਮਜੋਤ ਕੌਰ ਨੇ ਕਿਹਾ ਕਿ ਚਮੜੀ ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ। ਸਰੀਰ ਨੂੰ ਢੱਕਣ ਅਤੇ ਬਚਾਉਣ ਤੋਂ ਇਲਾਵਾ ਇਹ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦਾ ਹੈ। ਇਹ ਸਰੀਰ ਦੇ ਤਾਪਮਾਨ ਨੂੰ ਸਥਿਰ ਕਰਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਨੂੰ ਬਾਹਰੀ ਲਾਗਾਂ ਤੋਂ ਬਚਾਉਂਦਾ ਹੈ। ਸੂਰਜ ਦੀ ਰੌਸ਼ਨੀ ਦੇ ਸੰਪਰਕ ਵਿੱਚ ਆਉਣ ‘ਤੇ ਚਮੜੀ ਵਿਟਾਮਿਨ-ਡੀ ਦੇ ਸੰਸਲੇਸ਼ਣ ਵਿੱਚ ਮਦਦ ਕਰਦੀ ਹੈ। ਪਰ ਇਸ ਨਾਲ ਕਈ ਪਰੇਸ਼ਾਨੀਆਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ।
Civil Hospital
ਹਰ ਤਬਦੀਲੀ, ਭਾਵੇਂ ਬਾਹਰੀ ਹੋਵੇ ਜਾਂ ਅੰਦਰੂਨੀ, ਚਮੜੀ ‘ਤੇ ਸਿੱਧੀ ਦਿਖਾਈ ਦਿੰਦੀ ਹੈ। ਇਨ੍ਹਾਂ ਵਿੱਚੋਂ ਕੁਝ ਚਮੜੀ ਦੇ ਰੋਗ ਬਣ ਜਾਂਦੇ ਹਨ। ਚਮੜੀ ਦੇ ਰੋਗਾਂ ਦੀਆਂ ਵੱਖ-ਵੱਖ ਕਿਸਮਾਂ ਹਨ ਅਤੇ ਹਰੇਕ ਸਥਿਤੀ ਦਾ ਪ੍ਰਬੰਧਨ ਅਤੇ ਇਲਾਜ ਵੱਖਰੇ ਢੰਗ ਨਾਲ ਕੀਤਾ ਜਾਂਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਚਮੜੀ ਦੇ ਰੋਗਾਂ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲੈਂਦੇ ਅਤੇ ਮੈਡੀਕਲ ਸਟੋਰਾਂ ਤੋਂ ਕੋਈ ਵੀ ਦਵਾਈ ਲੇ ਲੈਂਦੇ ਹਨ। ਜਿਸ ਕਾਰਨ ਬਾਅਦ ਵਿੱਚ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਡਾ. ਕਰਮਜੋਤ ਕੌਰ ਨੇ ਚਮੜੀ ਦੇ ਰੋਗਾਂ ਦੀਆਂ ਕਿਸਮਾਂ ਬਾਰੇ ਦੱਸਦਿਆਂ ਕਿਹਾ ਕਿ ਚਮੜੀ ਦੇ ਰੋਗ ਲੱਛਣਾਂ ਅਤੇ ਤੀਬਰਤਾ ਵਿੱਚ ਵੱਖੋ-ਵੱਖ ਹੁੰਦੇ ਹਨ। ਜਿੱਥੇ ਕੁਝ ਵਿਕਾਰ ਅਸਥਾਈ ਹੁੰਦੇ ਹਨ, ਕੁਝ ਗੰਭੀਰ ਹੁੰਦੇ ਹਨ। ਸਪੱਸ਼ਟ ਤੌਰ ‘ਤੇ, ਉਹ ਵੱਖ-ਵੱਖ ਕਾਰਨਾਂ ਕਰਕੇ ਵਾਪਰਦੇ ਹਨ. ਇਹਨਾਂ ਵਿੱਚੋਂ ਕੁਝ ਅਸਥਾਈ ਚਮੜੀ ਦੀਆਂ ਸਮੱਸਿਆਵਾਂ ਹਨ। ਇਸ ਸ਼੍ਰੇਣੀ ਵਿੱਚ ਆਉਣ ਵਾਲੇ ਚਮੜੀ ਦੇ ਰੋਗ ਅਸਥਾਈ ਪ੍ਰਤੀਕਰਮਾਂ/ਲੱਛਣਾਂ ਦੇ ਨਾਲ ਕੁਦਰਤ ਵਿੱਚ ਹਲਕੇ ਹੁੰਦੇ ਹਨ। ਇਹ ਥੋੜ੍ਹੇ ਸਮੇਂ ਲਈ ਅਤੇ ਅਸਥਾਈ ਹੁੰਦੇ ਹਨ ਅਤੇ ਜਦੋਂ ਉਹਨਾਂ ਦੇ ਕਾਰਨ ਦਾ ਇਲਾਜ ਕੀਤਾ ਜਾਂਦਾ ਹੈ ਤਾਂ ਦੂਰ ਹੋ ਜਾਂਦੇ ਹਨ। ਇਸ ਵਿੱਚ ਅਜਿਹੀਆਂ ਚੀਜ਼ਾਂ ਸ਼ਾਮਲ ਹਨ: –
Civil Hospital
ਇਨ੍ਹਾਂ ਵਿੱਚ ਡਰਮੇਟਾਇਟਸ, ਪ੍ਰਿੰਕਲੀ ਗਰਮੀ, ਦਾਦ, ਖੁਰਕ, ਵਿਟਿਲਿਗੋ, ਮੁਹਾਸੇ, ਫੋੜੇ, ਡੈਂਡਰਫ, ਗੰਜਾਪਨ, ਫਟੀਆਂ ਅੱਡੀ, ਚੰਬਲ, ਚਮੜੀ ਦਾ ਰੰਗੀਨ ਹੋਣਾ ਆਦਿ ਸ਼ਾਮਲ ਹਨ। ਡਾ: ਕਰਮਜੋਤ ਨੇ ਦੱਸਿਆ ਕਿ ਚਮੜੀ ਦੇ ਰੋਗਾਂ ਦੀਆਂ ਕਿਸਮਾਂ ਅਜਿਹੀਆਂ ਸਥਿਤੀਆਂ ਹਨ ਜੋ ਤੁਹਾਡੀ ਚਮੜੀ ਨੂੰ ਪ੍ਰਭਾਵਿਤ ਜਾਂ ਨੁਕਸਾਨ ਪਹੁੰਚਾ ਸਕਦੀਆਂ ਹਨ, ਜਿਸਨੂੰ ਚਮੜੀ ਦੇ ਰੋਗ ਕਿਹਾ ਜਾਂਦਾ ਹੈ। ਇਹਨਾਂ ਬਿਮਾਰੀਆਂ ਕਾਰਨ ਧੱਫੜ, ਸੋਜ, ਖੁਜਲੀ ਅਤੇ ਚਮੜੀ ਦੇ ਹੋਰ ਬਦਲਾਅ ਹੋ ਸਕਦੇ ਹਨ। ਚਮੜੀ ਦੇ ਰੋਗਾਂ ਦੀਆਂ ਕੁਝ ਕਿਸਮਾਂ ਖ਼ਾਨਦਾਨੀ ਹੋ ਸਕਦੀਆਂ ਹਨ, ਬਾਕੀ ਵਿਅਕਤੀ ਦੀ ਜੀਵਨ ਸ਼ੈਲੀ ਕਾਰਨ ਹੋ ਸਕਦੀਆਂ ਹਨ। ਚਮੜੀ ਦੇ ਰੋਗਾਂ ਦੀਆਂ ਵੱਖ-ਵੱਖ ਕਿਸਮਾਂ ਹਨ ਜੋ ਵਿਅਕਤੀਆਂ ‘ਤੇ ਨਿਰਭਰ ਕਰਦੀਆਂ ਹਨ।
ਇਹ ਵੀ ਪੜ੍ਹੋ : ਉਦਾਸੀਨਤਾ ਦੀ ਬਜਾਏ ਹਮਦਰਦੀ ਦੀ ਲੋੜ
ਇਨ੍ਹਾਂ ਤੋਂ ਇਲਾਵਾ ਡਾ. ਕਰਮਜੋਤ ਕੌਰ ਨੇ ਚਮੜੀ ਦੀਆਂ ਸਥਾਈ ਸਮੱਸਿਆਵਾਂ ਬਾਰੇ ਦੱਸਿਆ ਕਿ ਇਸ ਸ਼੍ਰੇਣੀ ਵਿੱਚ ਆਉਣ ਵਾਲੇ ਚਮੜੀ ਦੇ ਰੋਗ ਭਿਆਨਕ ਬਿਮਾਰੀਆਂ ਹਨ। ਹਾਲਾਂਕਿ ਕੋਈ ਸਥਾਈ ਇਲਾਜ ਨਹੀਂ ਹੈ, ਪਰ ਲੱਛਣਾਂ ਨੂੰ ਸਹੀ ਇਲਾਜ ਦੁਆਰਾ ਪ੍ਰਬੰਧਿਤ ਕੀਤਾ ਜਾ ਸਕਦਾ ਹੈ। ਉਹ ਆਮ ਤੌਰ ‘ਤੇ ਕਮਜ਼ੋਰ ਇਮਿਊਨ ਸਿਸਟਮ ਜਾਂ ਜੈਨੇਟਿਕਸ ਕਾਰਨ ਹੁੰਦੇ ਹਨ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਬਹੁਤ ਸਾਰੀਆਂ ਚਮੜੀ ਦੀਆਂ ਸਮੱਸਿਆਵਾਂ ਲਾਇਲਾਜ ਹੁੰਦੀਆਂ ਹਨ ਅਤੇ ਕਦੇ ਵੀ ਪੂਰੀ ਤਰ੍ਹਾਂ ਦੂਰ ਨਹੀਂ ਹੁੰਦੀਆਂ। ਹਰ ਵਾਰ ਜਦੋਂ ਚਮੜੀ ਦੀਆਂ ਸਮੱਸਿਆਵਾਂ ਮੁੜ ਆਉਂਦੀਆਂ ਹਨ, ਲੱਛਣਾਂ ਨੂੰ ਚਮੜੀ ਦੀ ਸਹੀ ਦੇਖਭਾਲ ਅਤੇ ਦਵਾਈ ਦੁਆਰਾ ਪ੍ਰਬੰਧਿਤ ਕੀਤਾ ਜਾ ਸਕਦਾ ਹੈ।
ਕੁੱਟਮਾਰ ਮਾਮਲਾ : ਸਿਵਲ ਹਸਪਤਾਲ ’ਚ ਓਪੀਡੀ ਸੇਵਾਵਾਂ ਰਹੀਆਂ ਬੰਦ, ਮਰੀਜ਼ ਹੋਏ ਤੰਗ
ਮੁਲਜ਼ਮਾਂ ਦੀ ਗ੍ਰਿਫਤਾਰੀ ਤੱਕ ਜਾਰੀ ਰਹੇਗਾ ਰੋਸ ਪ੍ਰਦਰਸ਼ਨ : ਹਸਪਤਾਲ ਸਟਾਫ਼
(ਸੁਖਜੀਤ ਮਾਨ) ਬਠਿੰਡਾ। ਸਿਵਲ ਹਸਪਤਾਲ (Civil Hospital) ਬਠਿੰਡਾ ਦੇ ਮੈਡੀਕਲ ਵਾਰਡ ਵਿਖੇ ਪਿਛਲੇ ਦਿਨੀਂ ਇੱਕ ਮਰੀਜ ਦੇ ਰਿਸਤੇਦਾਰਾਂ ਵੱਲੋਂ ਵਾਰਡ ਅਟੈਂਡੈਟ ਦੀ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ ਪੁਲਿਸ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਸਿਵਲ ਹਸਪਤਾਲ (Civil Hospital) ’ਚ ਪਿਛਲੇ ਕਈ ਦਿਨਾਂ ਤੋਂ ਧਰਨਾ ਲੱਗ ਰਿਹਾ ਹੈ ਅੱਜ ਇਸ ਧਰਨੇ ’ਚ ਹਸਪਤਾਲ ਦੇ ਡਾਕਟਰ ਵੀ ਓਪੀਡੀ ਸੇਵਾਵਾਂ ਬੰਦ ਕਰਕੇ ਸ਼ਾਮਲ ਹੋਏ।
ਕੇਸ ਦਰਜ ਹੋਣ ਤੋਂ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ
ਇਸ ਸਬੰਧੀ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਬਠਿੰਡਾ ਨੇ ਬਿਆਨ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਲੋਕਾਂ ਨੂੰ ਇਹ ਆਸ ਬੱਝੀ ਸੀ ਕਿ ਸ਼ਾਇਦ ਹੁਣ ਆਮ ਬੰਦੇ ਦੀ ਸੁਣਵਾਈ ਹੋ ਸਕੇਗੀ ਪਰ ਬਠਿੰਡਾ ਪੁਲੀਸ ਵੱਲੋਂ 25 ਅਪ੍ਰੈਲ ਨੂੰ ਇਸ ਕੁੱਟਮਾਰ ਦੀ ਘਟਨਾ ਵਾਪਰਨ ਦੇ ਅਤੇ ਕੇਸ ਦਰਜ ਹੋਣ ਤੋਂ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੁਲਿਸ ਅਤੇ ਰਾਜਨੀਤਕ ਲੋਕਾਂ ਵੱਲੋਂ ਮੁਲਜ਼ਮਾਂ ਨੂੰ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਜਿਹੜਾ ਨੋਟਿਸ ਪੰਜਾਬ ਪੁਲਿਸ ਨੇ 25 ਨੂੰ ਦੇਣਾ ਸੀ ਉਹ ਨੋਟਿਸ 29 ਅਪਰੈਲ ਨੂੰ ਦਿੱਤਾ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਮਾਮਲੇ ਵਿੱਚ ਜਾਣ-ਬੁੱਝ ਕੇ ਦੇਰੀ ਕਰਨਾ ਮੁਲਜ਼ਮਾਂ ਦੇ ਹੱਕ ’ਚ ਭੁਗਤਣ ਲਈ ਸੀ। ਆਗੂਆਂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ’ਚ ਹੋ ਰਹੀ ਲੇਟ ਲਤੀਫੀ ਤੋਂ ਅੱਕ ਕੇ ਹੀ ਅੱਜ ਸਿਵਲ ਹਸਪਤਾਲ ਦੀਆਂ ਸਾਰੀਆਂ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਇਸ ਸੰਘਰਸ਼ ਨੂੰ ਹੋਰ ਮਜਬੂਤੀ ਨਾਲ ਲੜਕੇ ਗੈਰ ਸਮਾਜਿਕ ਅਨਸਰਾਂ ਅਤੇ ਪੁਲਿਸ ਗੁੰਡਾ ਗੱਠਜੋੜ ਨੂੰ ਤੋੜਿਆ ਜਾ ਸਕੇ। ਸੰਘਰਸ਼ ਤਹਿਤ ਅੱਜ ਤੋਂ ਲਗਾਤਾਰ ਸਿਵਲ ਹਸਪਤਾਲ ਦੀਆਂ ਓਪੀਡੀ ਸੇਵਾਵਾਂ ਮੁਕੰਮਲ ਬੰਦ ਰੱਖੀਆਂ ਜਾਣਗੀਆਂ।
ਅੱਜ ਧਰਨੇ ਨੂੰ ਪੀਸੀਐਮਐਸ ਵੱਲੋਂ ਡਾ. ਗੁਰਮੇਲ ਸਿੰਘ ਅਤੇ ਡਾ. ਜਗਰੂਪ ਸਿੰਘ, ਪੈਰਾ ਮੈਡੀਕਲ ਵੱਲੋਂ ਜਸਵਿੰਦਰ ਸ਼ਰਮਾ, ਕੁਲਵਿੰਦਰ ਸਿੰਘ ਅਤੇ ਜਗਦੀਪ ਸਿੰਘ ਵਿਰਕ, ਨਰਸਿੰਗ ਐਸੋਸੀਏਸਨ ਵੱਲੋਂ ਸਵਰਨਜੀਤ ਕੌਰ, ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ ਵੱਲੋਂ ਮਨਜੀਤ ਸਿੰਘ, ਲੈਬੋਟਰੀ ਟੈਕਨੀਸੀਅਨ ਵੱਲੋਂ ਦਰਸ਼ਨ ਸਿੰਘ ਖਾਲਸਾ, ਕਲਾਸ ਫੋਰ ਯੂਨੀਅਨ ਵੱਲੋਂ ਸੱਤਪਾਲ ਸਿੰਘ, ਵੀਰਪਾਲ ਸਿੰਘ, ਹਰੀ ਓਮ, ਪਵਨ ਕੁਮਾਰ ਅਤੇ ਗੋਪਾਲ ਰਾਏ ਅਤੇ ਕਲੈਰੀਕਲ ਕਾਮਿਆਂ ਵੱਲੋਂ ਮਹਿੰਦਰ ਸੱਚਦੇਵਾ ਨੇ ਸੰਬੋਧਨ ਕੀਤਾ।
ਅੱਜ ਜ਼ਿਲ੍ਹੇ ਭਰ ’ਚ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ
ਕਰਮਚਾਰੀ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਅੱਜ ਸਿਰਫ਼ ਸਿਵਲ ਹਸਪਤਾਲ ਬਠਿੰਡਾ ’ਚ ਓਪੀਡੀ ਸੇਵਾਵਾਂ ਬੰਦ ਸੀ ਪਰ ਪੁਲਿਸ ਵੱਲੋਂ ਹਾਲੇ ਤੱਕ ਵੀ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ 6 ਮਈ ਤੋਂ ਸਾਰੇ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਠੱਪ ਕੀਤੀਆਂ ਜਾਣਗੀਆਂ।
ਮਰੀਜ਼ ਹੋਏ ਪ੍ਰੇਸ਼ਾਨ
ਛੁੱਟੀ ਤੋਂ ਅਗਲੇ ਦਿਨ ਹਮੇਸ਼ਾ ਹੀ ਹਸਪਤਾਲ ’ਚ ਭੀੜ ਜ਼ਿਆਦਾ ਹੁੰਦੀ ਹੈ ਕੱਲ੍ਹ 3 ਮਈ ਨੂੰ ਛੁੱਟੀ ਹੋਣ ਕਰਕੇ ਅੱਜ ਵੱਡੀ ਗਿਣਤੀ ’ਚ ਮਰੀਜ਼ ਆਏ ਹੋਏ ਸੀ ਫੂਸ ਮੰਡੀ ਤੋਂ ਆਏ ਪਾਲਾ ਸਿੰਘ ਨੇ ਦੱਸਿਆ ਕਿ ਉਸਦੇ 3 ਮਈ ਨੂੰ ਟੀਕਾ ਲੱਗਣਾ ਸੀ ਪਰ ਕੱਲ੍ਹ ਛੁੱਟੀ ਸੀ ਅੱਜ ਹਸਪਤਾਲ ਆਏ ਤਾਂ ਡਾਕਟਰ ਧਰਨੇ ’ਤੇ ਬੈਠੇ ਹਨ ਉਨ੍ਹਾਂ ਕਿਹਾ ਕਿ ਮੁੜ ਫਿਰ ਆਉਣਾ ਪਵੇਗਾ ਇਸ ਤੋਂ ਇਲਾਵਾ ਕੁੱਝ ਹੋਰ ਮਰੀਜ਼ਾਂ ਨੇ ਵੀ ਇਸ ਧਰਨੇ ਕਾਰਨ ਪ੍ਰੇਸ਼ਾਨ ਹੋਣ ਦੀ ਗੱਲ ਆਖੀ।
6 ਮਈ ਤੱਕ ਦਾ ਦਿੱਤਾ ਹੋਇਆ ਹੈ ਮੁਲਜ਼ਮ ਨੂੰ ਨੋਟਿਸ : ਡੀਐਸਪੀ
ਡੀਐਸਪੀ ਸਿਟੀ-1 ਚਰਨਜੀਵ ਲਾਂਬਾ ਨੇ ਦੱਸਿਆ ਕਿ 25 ਅਪ੍ਰੈਲ ਨੂੰ ਹੈਪੇਟਾਈਟਸ ਦਾ ਮਰੀਜ਼ ਬਹਾਦਰ ਸਿੰਘ ਦਾਖਲ ਸੀ, ਜਿਸ ਨਾਲ ਉਸਦਾ ਭਰਾ ਬੂਟਾ ਸਿੰਘ ਆਇਆ ਸੀ ਮਰੀਜ਼ ਦੇ ਕੁੱਝ ਟੈਸਟ ਕਰਵਾਉਣ ਲਈ ਡਾਕਟਰਾਂ ਨੇ ਕਿਹਾ ਸੀ ਜਦੋਂ ਟੈਸਟ ਕਰਵਾਉਣ ਲਈ ਉਹ ਲੈਬ ’ਚ ਗਏ ਤਾਂ ਇੱਕ ਲੈਬ ’ਚੋਂ ਕਿਹਾ ਗਿਆ ਕਿ ਟੈਸਟ ਅਧੂਰੇ ਹਨ।
ਦੂਜੇ ਪਾਸੇ ਜਾਓ ਤਾਂ ਅਜਿਹਾ ਕਰਨ ਨਾਲ ਉਹ ਕਾਫੀ ਖੱਜਲ ਖੁਆਰ ਹੋਏ ਉਨ੍ਹਾਂ ਨੇ ਇਸ ਬਾਰੇ ਡਾਕਟਰਾਂ ਨੂੰ ਵੀ ਜਾਣੂੰ ਕਰਵਾਇਆ ਇਸ ਮਗਰੋਂ ਉਨ੍ਹਾਂ ਨੇ ਆਪਣੀ ਫਾਈਲ ਮੰਗੀ ਕਿ ਫਾਈਲ ਵਾਪਿਸ ਦੇ ਦਿਓ ਡਾਕਟਰ ਤੋਂ ਸੈਂਪਲ ਪੂਰੇ ਕਰਵਾ ਲੈਂਦੇ ਹਾਂ, ਇਸੇ ਦੌਰਾਨ ਉੱਥੇ ਡਿਊਟੀ ’ਤੇ ਮੌਜ਼ੂਦ ਠੇਕਾ ਮੁਲਾਜ਼ਮ ਓਮ ਪ੍ਰਕਾਸ਼ ਦਰਜ਼ਾ ਚਾਰ ਨਾਲ ਤਕਰਾਰ ਹੋ ਕੇ ਥੱਪੜੋ-ਥੱਪੜੀ ਹੋ ਗਏ ਇਸ ਸਬੰਧ ’ਚ ਬੂਟਾ ਸਿੰਘ ਖਿਲਾਫ਼ ਕੇਸ ਦਰਜ਼ ਕਰ ਲਿਆ ਸੀ ਪਰ ਮਰੀਜ਼ ਦੇ ਨਾਲ ਇੱਕੋ ਜਣਾ ਹੋਣ ਕਰਕੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦੋਂਕਿ ਉਸਨੂੰ ਨੋਟਿਸ ਦੇ ਦਿੱਤਾ ਸੀ, ਜਿਸਦੀ ਮਿਆਦ 6 ਮਈ ਤੱਕ ਹੈ ਡੀਐਸਪੀ ਨੇ ਕਿਹਾ ਕਿ ਹਸਪਤਾਲ ਸਟਾਫ ਇਸ ਗੱਲ ਦੀ ਜਿੱਦ ਕਰ ਰਿਹਾ ਹੈ ਕਿ ਤੁਰੰਤ ਗ੍ਰਿਫਤਾਰ ਕੀਤਾ ਜਾਵੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Civil Hospital ਦੇ ਡਾਕਟਰ ਵੱਲੋਂ ਮਹਿਲਾ ਮਰੀਜ਼ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ
ਡਾਕਟਰ ਖਿਲਾਫ਼ ਮਾਮਲਾ ਦਰਜ | Civil Hospital
ਡਾਕਟਰ ਨੇ ਮਹਿਲਾ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼ | Civil Hospital
ਫਿਰੋਜ਼ਪੁਰ (ਸਤਪਾਲ ਥਿੰਦ)। ਸਿਵਲ (Civil Hospital) ਹਸਪਤਾਲ ਫਿਰੋਜ਼ਪੁਰ ਦੇ ਇੱਕ ਡਾਕਟਰ ਵੱਲੋਂ ਇੱਕ ਮਹਿਲਾ ਮਰੀਜ਼ ਦੀ ਕੁੱਟਮਾਰ ਕਰਨ ਤੋਂ ਬਾਅਦ ਵਾਇਰਲ ਹੋਈ ਵੀਡਿਓ ਨੇ ਡਾਕਟਰ ਦੀਆਂ ਮੁਸੀਬਤਾਂ ਨੂੰ ਵਧਾ ਦਿੱਤਾ ਹੈ। ਵੀਡਿਓ ਵਾਇਰਲ ਹੋਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਉਕਤ ਡਾਕਟਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਜਦੋਂ ਡਾਕਟਰ ਵੱਲੋਂ ਮਹਿਲਾ ਦੀ ਕੁੱਟਮਾਰ ਕੀਤੀ ਜਾ ਰਹੀ ਸੀ। (Civil Hospital)
ਉਸ ਵਕਤ ਪੁਲਿਸ ਕੋਲ ਖੜ੍ਹ ਕੇ ਤਮਾਸ਼ਾ ਦੇਖ ਰਹੀ ਸੀ। ਵੀਡੀਓ ਵਿੱਚ ਫਿਰੋਜ਼ਪੁਰ ਦਾ ਡਾ. ਕੁਸ਼ਲਦੀਪ ਸਿੰਘ ਸ਼ਰੇਆਮ ਇੱਕ ਮਹਿਲਾ ਮਰੀਜ਼ ਦੀ ਕੁੱਟਮਾਰ ਕਰਦਾ ਵਿਖਾਈ ਦੇ ਰਿਹਾ ਤੇ ਡਾਕਟਰ ਵੱਲੋਂ ਵਾਲਾਂ ਤੋਂ ਫੜ ਕੇ ਔਰਤ ਨੂੰ ਘਸੀਟਿਆ ਅਤੇ ਉਸਦੇ ਲੱਤਾਂ ਵੀ ਮਾਰੀਆਂ ਜਾ ਰਹੀਆਂ ਹਨ ਪਰ ਪੁਲਿਸ ਕੋਲ ਖੜ੍ਹ ਕੇ ਸਭ ਦੇਖ ਰਹੀ ਸੀ। (Civil Hospital)
(Civil Hospital) ਇਸ ਸਬੰਧੀ ਐਸਐਸਪੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਕੋਲ ਵਾਇਰਲ ਹੋਈ ਵੀਡੀਓ ਦੀ ਜਾਣਕਾਰੀ ਮਿਲੀ ਹੈ ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਉਕਤ ਡਾਕਟਰ ਖਿਲਾਫ਼ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਡਾਕਟਰ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ। ਦੂਜੇ ਪਾਸੇ ਆਪਣਾ ਪੱਖ ਰੱਖਦੇ ਹੋਏ ਡਾ. ਕੁਸ਼ਲਦੀਪ ਸਿੰਘ ਨੇ ਦੱਸਿਆ ਕਿ ਇਹ ਔਰਤ ਕਥਿਤ ਤੌਰ ‘ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਜੋ ਪਿਛਲੇ ਦਿਨਾਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ। (Civil Hospital)
ਵਾਰਦਾਤ ਵਾਲੇ ਦਿਨ ਵੀ ਉਸ ਦੇ ਦਫਤਰ ਆ ਕੇ ਤੰਗ ਪ੍ਰੇਸ਼ਾਨ ਕਰਨ ਲੱਗੀ ਅਤੇ ਗਲਤ ਸ਼ਬਦਾਵਲੀ ਵਰਤਦੇ ਹੋਏ ਉਸ ਨਾਲ ਹੱਥੋ-ਪਾਈ ਕੀਤੀ, ਜਿਸ ਤੋਂ ਮਗਰੋਂ ਉਸਨੇ 100 ਨੰਬਰ ‘ਤੇ ਕਾਲ ਕਰਕੇ ਪੁਲਿਸ ਬੁਲਾਈ ਤਾਂ ਜਦੋ ਉਕਤ ਔਰਤ ਪੁਲਿਸ ਨੂੰ ਦੇਖ ਕੇ ਭੱਜਣ ਲੱਗੀ ਤਾਂ ਉਸ ਵੱਲੋਂ ਔਰਤ ਨੂੰ ਫੜਿਆ ਗਿਆ ਤਾਂ ਔਰਤ ਪੁਲਿਸ ਸਾਹਮਣੇ ਵੀ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਲੱਗੀ, ਜਿਸਤੋਂ ਖਫਾ ਹੋਕੇ ਉਸਨੂੰ ਮਜ਼ਬੂਰਨ ਅਜਿਹਾ ਕਰਨਾ ਪਿਆ। (Civil Hospital)
ਵਾਈਸ ਚੇਅਰਮੈਨ ਮੰਡਵਾਲਾ ਵੱਲੋਂ ਗੁਰੂਹਰਸਹਾਏ ਹਸਪਤਾਲ ਦੀ ਅਚਨਚੇਤ ਚੈਂਕਿੰਗ
ਸੱਤਪਾਲ ਥਿੰਦ, ਫਿਰੋਜ਼ਪੁਰ:  ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਰਮੈਨ ਦਰਸ਼ਨ ਸਿੰਘ ਮੰਡਵਾਲਾ ਨੇ ਅੱਜ ਸਿਵਲ ਹਸਪਤਾਲ ਗੁਰੂ ਹਰਸਹਾਏ ਦੀ ਅਚਨਚੇਤ ਚੈਕਿੰਗ  ਕੀਤੀ। ਚੈਕਿੰਗ ਦੌਰਾਨ ਹਸਪਤਾਲ ਦੇ ਡਾਕਟਰ ਗੈਰ ਹਾਜ਼ਰ ਪਾਏ ਗਏ।
ਡਾਕਟਰ ਗੈਰ ਹਾਜ਼ਰ, ਐਸਐੱਮਓ ਛੁੱਟੀ ‘ਤੇ
ਸੱਚ ਕਹੂੰ ਨੂੰ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਮੰਡਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਸਪਤੀ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਸਨ। ਅੱਜ ਚੈਕਿੰਗ ਦੌਰਾਨ ਸਿਰਫ਼ 2 ਲੈਬੋਰਟਰੀ ਮੈਨ, 2 ਸਟਾਫ਼ ਨਰਸ, 2 ਸੇਵਾਦਾਰ ਮੌਕੇ ‘ਤੇ ਡਿਊਟੀ ਦੌਰਾਨ ਤਾਇਨਾਤ ਹਨ ਤੇ ਐਸਐਮਓ ਛੁੱਟੀ ‘ਤੇ ਹੈ। ਬਾਕੀ ਡਾਕਟਰ ਗੈਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ ਹਾਜ਼ਰ ਡਾਕਟਰਾਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹੇ ਅੰਦਰ ਜਲਦੀ ਹੀ ਸ਼ੁਰੂ ਹੋਵੇਗਾ ਪੀ.ਜੀ.ਆਈ.ਸੈਂਟਰ ਦਾ ਨਿਰਮਾਣ : ਵਿਧਾਇਕ ਪਿੰਕੀ
ਸਤਪਾਲ ਥਿੰਦ, ਫ਼ਿਰੋਜ਼ਪੁਰ: ਸਾਉਣ-ਭਾਦੋਂ ਦੇ ਬਰਸਾਤੀ ਸੀਜ਼ਨ ਵਿਚ ਮੱਖੀਆਂ-ਮੱਛਰਾਂ ਆਦਿ ਰਾਹੀ ਫੈਲਣ ਵਾਲੀਆਂ ਬਿਮਾਰੀਆਂ ਦੇ ਬਚਾਓ ਅਤੇ ਮਰੀਜ਼ਾਂ ਦੀ ਸਿਹਤ ਸਬੰਧੀ ਧਿਆਨ ਰੱਖਣ ਦੇ ਮਕਸਦ ਨਾਲ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜਾ ਕੇ ਖੁਦ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦੀ ਸਫ਼ਾਈ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਪ੍ਰਦੀਪ ਅਗਰਵਾਲ ਐਸ.ਐਮ.ਓ ਸਮੇਤ ਵੱਡੀ ਗਿਣਤੀ ਵਿਚ ਸਿਵਲ ਹਸਪਤਾਲ ਦਾ ਸਟਾਫ਼ ਹਾਜ਼ਰ ਸੀ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਿਵਲ ਹਸਪਤਾਲ ਦੇ ਸਟਾਫ਼ ਨੂੰ ਕਿਹਾ ਕਿ ਉਹ ਹਸਪਤਾਲ ਦੀ ਸਫ਼ਾਈ , ਮਰੀਜ਼ਾਂ ਦੀ ਸਿਹਤ ਅਤੇ ਹਸਪਤਾਲ ਦੇ ਆਲ਼ੇ ਦੁਆਲੇ ਦੀ ਸਫ਼ਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਫਿਰੋਜਪੁਰ ਅੰਦਰ ਜਲਦੀ ਹੀ ਪੀ.ਜੀ.ਆਈ ਸੈਟੇਲਾਈਟ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ ਜਿਸ ਲਈ ਜਗ੍ਹਾ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਫਿਰੋਜਪੁਰ ਸ਼ਹਿਰ ਅੰਦਰ 26 ਕਿੱਲੋਮੀਟਰ ਲੰਬੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਜਿਸ ਨਾਲ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਲੋਕਾਂ ਦੇ ਘਰਾਂ ਤੱਕ ਪੁਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿਸੇ ਤਰ੍ਹਾਂ 6 ਨਵੇਂ ਟਿਊਬਵੈੱਲ ਵੀ ਲਗਾਏ ਜਾਣਗੇ ਜਿਸ ਨਾਲ ਪਾਣੀ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ।
ਹਸਪਤਾਲ ‘ਚ ਸਫ਼ਾਈ, ਮਰੀਜ਼ਾਂ ਦੀ ਸਿਹਤ ਆਦਿ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ
ਉਨ੍ਹਾਂ ਕਿਹਾ ਸ਼ਹਿਰ ਅੰਦਰ ਕ੍ਰਾਈਮ ਮਾਫ਼ੀਆਂ ਕ੍ਰਾਈਮ ਨੂੰ ਠੱਲ• ਪਾਉਣ ਲਈ ਸ਼ਹਿਰ ਅੰਦਰ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣਗੇ ਅਤੇ ਫ਼ਿਰੋਜ਼ਪੁਰ ਸ਼ਹਿਰ ਅੰਦਰ 20 ਹਜ਼ਾਰ ਦੇ ਕਰੀਬ ਐਲ.ਈ.ਡੀ ਲਾਈਟਾਂ 5 ਸਾਲਾ ਦੇ ਅੰਦਰ ਲਗਵਾਇਆ ਜਾਣਗੀਆਂ ਜਿਸ ਨਾਲ ਸ਼ਹਿਰ ਦਾ ਹਨੇਰਾ ਦੂਰ ਹੋਵੇਗਾ। ਉਨ੍ਹਾਂ ਸਮੂਹ ਰਾਜਨੀਤੀ ਪਾਰਟੀਆਂ ਨੂੰ ਅਪੀਲ ਕੀਤੀ ਕੀ ਉਹ ਪਾਰਟੀ ਬਾਜ਼ੀ ਤੋ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਅਤੇ ਲੋਕਾਂ ਦਾ ਸਾਥ ਦੇਣ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਡਾਕਟਰਾਂ ਤੋ ਮਰੀਜ਼ਾਂ ਦੀ ਸਿਹਤ ਸਬੰਧੀ ਵੀ ਜਾਣਕਾਰੀ ਲਈ ਅਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।
ਇਸ ਮੌਕੇ ਗੁਲਸ਼ਨ ਮੌਗਾਂ ਐਡਵੋਕੇਟ, ਹਰਜਿੰਦਰ ਸਿੰਘ ਖੋਸਾ, ਬਲਵੀਰ ਸਿੰਘ ਬਾਠ, ਸੁਖਵਿੰਦਰ ਸਿੰਘ ਅਟਾਰੀ, ਅਸ਼ੋਕ ਗੁਪਤਾ, ਬੱਬੂ ਪ੍ਰਧਾਨ, ਅਜੈ ਜੋਸ਼ੀ, ਬਿੱਟੂ ਸਾਂਘਾ, ਸੰਜੇ ਗੁਪਤਾ, ਰਿੰਕੂ ਗਰੋਵਰ, ਰਿਸ਼ੀ ਸ਼ਰਮਾ, ਭਾਰਤ ਵਿਕਾਸ ਪ੍ਰੀਸ਼ਦ, ਸਾਂਝਾ ਵਿਹੜਾ,.ਸੁਖਜਿੰਦਰ ਸਿੰਘ ਆਰਫ਼ ਕੇ, ਪ੍ਰੀਤ ਢੀਂਗਰਾਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।