Jharkhand - Sach Kahoon Punjabi
ED Raids: ਈਡੀ ਨੇ ਰਾਂਚੀ ਦੇ ਕੋਕਰ ਸਮੇਤ ਸੱਤ ਥਾਵਾਂ 'ਤੇ ਕੀਤੀ ਛਾਪੇਮਾਰੀ, ਤ੍ਰਿਣਮੂਲ ਸੰਸਦ ਨਦੀਮੁਲ ਹੱਕ ਨਾਲ ਸਬੰਧਤ ਮਾਮਲਾ
ED Raids: ਰਾਂਚੀ, (ਸੱਚ ਕਹੂੰ ਨਿਊਜ਼/ਹਿੰ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਰਾਜ ਸਭਾ ਮੈਂਬਰ ਮੁਹੰਮਦ ਨਦੀਮੁਲ ਹੱਕ ਨਾਲ ਸਬੰਧਤ ਮਾਮਲੇ ਵਿੱਚ ਦੇਸ਼ ਦੇ ਸੱਤ ਰਾਜਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ। ਈ.ਡੀ. ਦੀ ਕਾਰਵਾਈ ਰਾਂਚੀ ਦੇ ਕੋਕਰ ਉਦਯੋਗਿਕ ਖੇਤਰ, ਦਿੱਲੀ ਅਤੇ ਕੋਲਕਾਤਾ ਸਮੇਤ ਸੱਤ ਥਾਵਾਂ 'ਤੇ ਚੱਲ ਰਹੀ ਹੈ।
ਅਧਿਕਾਰਤ ਸੂਤਰਾਂ ਅਨੁਸਾਰ, ਰਾਂਚੀ ਦੇ ਕੋਕਰ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਅਹਾਤੇ ਨੂੰ ਵੀ ਤਲਾਸ਼ੀ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ਹੈ। ਕੋਲਕਾਤਾ ਨੂੰ ਛਾਪੇਮਾਰੀ ਦਾ ਮੁੱਖ ਕੇਂਦਰ ਦੱਸਿਆ ਜਾ ਰਿਹਾ ਹੈ। ਈ.ਡੀ. ਦੀ ਇਹ ਕਾਰਵਾਈ ਸੰਪਰਦਾਇਕ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਵਾਲੀ ਕਥਿਤ ਸਮੱਗਰੀ ਦੇ ਪ੍ਰਕਾਸ਼ਨ, ਸ਼ੱਕੀ ਵਿੱਤੀ ਲੈਣ-ਦੇਣ ਅਤੇ ਸੌਦਿਆਂ ਰਾਹੀਂ ਕਥਿਤ ਫੰਡਿੰਗ ਨਾਲ ਸਬੰਧਤ ਸ਼ਿਕਾਇਤਾਂ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਇਹ ਮਾਮਲਾ ਉਰਦੂ ਰੋਜ਼ਾਨਾ ਅਖ਼ਬਾਰ-ਏ-ਮਸ਼ਰੀਕ ਪ੍ਰਾਈਵੇਟ ਲਿਮਟਿਡ ਵਿੱਚ ਪ੍ਰਕਾਸ਼ਿਤ ਕੁਝ ਸਮੱਗਰੀ ਅਤੇ ਅਖ਼ਬਾਰ ਵਿੱਚ ਕੀਤੇ ਗਏ ਕਥਿਤ ਨਿਵੇਸ਼ਾਂ ਨਾਲ ਸਬੰਧਤ ਹੈ। ਈਡੀ ਨੇ ਬਿਧਾਨਨਗਰ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਦੇ ਆਧਾਰ 'ਤੇ ਈਸੀਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ: Heroin Seized: 4.29 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ
ਜਾਂਚ ਵਿੱਚ ਮਨੀ ਲਾਂਡਰਿੰਗ ਨਾਲ ਸਬੰਧਤ ਸਬੂਤ ਸਾਹਮਣੇ ਆਉਣ ਤੋਂ ਬਾਅਦ, ਈਡੀ ਨੇ ਕੋਲਕਾਤਾ, ਦਿੱਲੀ ਅਤੇ ਰਾਂਚੀ ਵਿੱਚ ਸੱਤ ਥਾਵਾਂ 'ਤੇ ਤਲਾਸ਼ੀ ਸ਼ੁਰੂ ਕੀਤੀ। ਈਡੀ ਦੀ ਟੀਮ ਰਾਂਚੀ ਦੇ ਕੋਕਰ ਇੰਡਸਟਰੀਅਲ ਏਰੀਆ ਵਿੱਚ ਸਥਿਤ ਅਖ਼ਬਾਰ-ਏ-ਮਸ਼ਰੀਕ ਦੇ ਦਫ਼ਤਰ ਵਿੱਚ ਦਸਤਾਵੇਜ਼ਾਂ ਅਤੇ ਹੋਰ ਰਿਕਾਰਡਾਂ ਦੀ ਜਾਂਚ ਕਰ ਰਹੀ ਹੈ। ਇਸ ਸਮੇਂ ਸਾਰੀਆਂ ਥਾਵਾਂ 'ਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ।
ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ | Shibu Soren
Shibu Soren: ਰਾਂਚੀ, (ਆਈਏਐਨਐਸ)। ਝਾਰਖੰਡ ਅੰਦੋਲਨ ਦੇ ਮੋਢੀ, ਸਾਬਕਾ ਮੁੱਖ ਮੰਤਰੀ ਅਤੇ ਜੇਐਮਐਮ ਸਰਪ੍ਰਸਤ ‘ਡਿਸ਼ਮ ਗੁਰੂ’ ਸ਼ਿਬੂ ਸੋਰੇਨ ਦੇ ਦੇਹਾਂਤ ‘ਤੇ ਰਾਜ ਸਰਕਾਰ ਨੇ ਤਿੰਨ ਦਿਨਾਂ ਦਾ ਰਾਜ ਸੋਗ ਐਲਾਨਿਆ ਹੈ। 4 ਤੋਂ 6 ਅਗਸਤ ਤੱਕ ਰਾਜ ਵਿੱਚ ਰਾਜ ਸੋਗ ਰਹੇਗਾ, ਜਿਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਕੋਈ ਵੀ ਰਾਜ ਸਮਾਗਮ ਨਹੀਂ ਕੀਤਾ ਜਾਵੇਗਾ। ਝਾਰਖੰਡ ਸਰਕਾਰ ਨੇ ਮਰਹੂਮ ਨੇਤਾ ਦੇ ਸਨਮਾਨ ਵਿੱਚ 4 ਅਤੇ 5 ਅਗਸਤ ਨੂੰ ਸਾਰੇ ਰਾਜ ਸਰਕਾਰੀ ਦਫਤਰਾਂ, ਵਿਦਿਅਕ ਸੰਸਥਾਵਾਂ ਅਤੇ ਜਨਤਕ ਦਫਤਰਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਝਾਰਖੰਡ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ, ਜੋ ਕਿ 7 ਅਗਸਤ ਤੱਕ ਚੱਲਣ ਵਾਲਾ ਸੀ, ਨੂੰ ਸੋਗ ਦੇ ਪ੍ਰਤੀਕ ਵਜੋਂ ਅਣਮਿੱਥੇ ਸਮੇਂ ਲਈ ਮੁਲਤਵੀਂ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸਪੀਕਰ ਰਬਿੰਦਰਨਾਥ ਮਹਤੋ ਨੇ ਸਦਨ ਨੂੰ ਮੁਲਤਵੀਂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ ਸ਼ਿਬੂ ਸੋਰੇਨ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਗਈ। ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਦੀਪ ਯਾਦਵ ਨੇ ਕਿਹਾ ਕਿ ਇਹ ਫੈਸਲਾ ਸਪੀਕਰ ਦੇ ਚੈਂਬਰ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਵੀ ਪੜ੍ਹੋ: Canada News: 23 ਸਾਲਾਂ ਨੌਜਵਾਨ ਨੇ ਕੈਨੇਡਾ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਸ਼ਿਬੂ ਸੋਰੇਨ ਦੀ ਮ੍ਰਿਤਕ ਦੇਹ ਅੱਜ ਸ਼ਾਮ 4.30 ਵਜੇ ਦੇ ਕਰੀਬ ਰਾਂਚੀ ਪਹੁੰਚੇਗੀ। ਝਾਰਖੰਡ ਸਰਕਾਰ ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਰਾਜਕੀ ਸਨਮਾਨਾਂ ਨਾਲ ਪ੍ਰਬੰਧ ਕਰ ਰਹੀ ਹੈ। ਹਾਲਾਂਕਿ, ਅਜੇ ਤੱਕ ਇਹ ਫੈਸਲਾ ਨਹੀਂ ਕੀਤਾ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕਿੱਥੇ ਅਤੇ ਕਦੋਂ ਕੀਤਾ ਜਾਵੇਗਾ। ਸ਼ਿਬੂ ਸੋਰੇਨ ਤਿੰਨ ਵਾਰ ਰਾਜ ਦੇ ਮੁੱਖ ਮੰਤਰੀ, ਕਈ ਵਾਰ ਸੰਸਦ ਮੈਂਬਰ ਅਤੇ ਕੇਂਦਰ ਵਿੱਚ ਮੰਤਰੀ ਵੀ ਰਹੇ। 81 ਸਾਲਾ ਸੋਰੇਨ ਦਾ ਸੋਮਵਾਰ ਸਵੇਰੇ ਨਵੀਂ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 18 ਜੂਨ ਨੂੰ ਬ੍ਰੇਨ ਸਟ੍ਰੋਕ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਡਾਇਲਸਿਸ ‘ਤੇ ਸਨ। ਕੁਝ ਸਾਲ ਪਹਿਲਾਂ ਉਨ੍ਹਾਂ ਦੀ ਓਪਨ ਹਾਰਟ ਸਰਜਰੀ ਵੀ ਹੋਈ ਸੀ। Shibu Soren
Fire Accident: ਝੌਂਪਡ਼ੀ ਨੂੰ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ
Fire Accident: ਗਿਰੀਡੀਹ, (ਏਜੰਸੀ)। ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਡੂਮਰੀ ਬਲਾਕ ਦੇ ਜਿਲੀਮਟੰਡ ਪਿੰਡ ਵਿੱਚ ਝੌਂਪੜੀ ਵਿੱਚ ਅੱਗ ਲੱਗਣ ਕਾਰਨ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਪੁਲਿਸ ਨੇ ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਨੂਨੀਆ ਦੇਵੀ ਅਤੇ ਉਨ੍ਹਾਂ ਦਾ 12 ਸਾਲਾ ਪੁੱਤਰ ਬਾਬੂਚੰਦ ਮੁਰਮੂ ਝੋਨੇ ਦੀ ਪਰਾਲੀ ਨਾਲ ਬਣਾਈ ਗਈ ਆਰਜ਼ੀ ਝੌਂਪੜੀ ਵਿੱਚ ਸੁੱਤੇ ਸਨ। । ਠੰਢ ਤੋਂ ਬਚਣ ਲਈ ਨੇੜੇ ਹੀ ਧੂਣੀ ਬਾਲੀ ਗਈ ਸੀ। ਦੇਰ ਰਾਤ ਅੱਗ ਝੁੱਗੀ ਤੱਕ ਪਹੁੰਚ ਗਈ। ਨਾ ਤਾਂ ਮਾਂ-ਪੁੱਤ ਝੌਂਪੜੀ ਤੋਂ ਬਾਹਰ ਆ ਸਕਿਆ ਅਤੇ ਨਾ ਹੀ ਉਨ੍ਹਾਂ ਦਾ ਪੁਕਾਰ ਪਿੰਡ ਅਤੇ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਸਕੀ।
ਇਹ ਵੀ ਪੜ੍ਹੋ: Haryana Winter Holiday News: ਹਰਿਆਣਾ ਦੇ ਸਕੂਲੀ ਬੱਚਿਆਂ ਲਈ ਆਈ ਵੱਡੀ ਜਾਣਕਾਰੀ, ਇਸ ਦਿਨ ਤੋਂ ਸ਼ੁਰੂ ਹੋ ਸਕਦੀਆਂ ਹਨ…
ਔਰਤ ਦੇ ਪਤੀ ਸੋਮਰਾ ਮੁਰਮੂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਉਸ ਨੇ ਪਹਿਲਾਂ ਪਿੰਡ ਦੇ ਲੋਕਾਂ ਅਤੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਸ਼ੁੱਕਰਵਾਰ ਨੂੰ ਡੁਮਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਡੁਮਰੀ ਥਾਣਾ ਇੰਚਾਰਜ ਜਗਨਨਾਥ ਪਾਨ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਇਸ ਨੂੰ ਹਾਦਸਾ ਦੱਸਿਆ ਹੈ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਜੈਰਾਮ ਮਹਤੋ ਪਿੰਡ ਪਹੁੰਚੇ। ਉਨ੍ਹਾਂ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿਲਾਸਾ ਤੇ ਮੱਦਦ ਦਾ ਭਰੋਸਾ ਦਿੱਤਾ। ਇਸ ਘਟਨਾ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਵਿਧਾਇਕ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਅੱਗ ਕਾਰਨ ਝੌਂਪਡ਼ੀ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। Fire Accident
ਗੁੱਸੇ ‘ਚ ਆਏ ਲੋਕਾਂ ਨੇ ਲਾਸ਼ ਨੂੰ ਚੰਡਵਾ-ਚਤਰਾ ਮੁੱਖ ਮਾਰਗ ‘ਤੇ ਰੱਖ ਕੇ ਜਾਮ ਲਾਇਆ | Crime News
Crime News: ਲਾਤੇਹਾਰ, (ਆਈਏਐਨਐਸ)। ਝਾਰਖੰਡ ਦੇ ਲਾਤੇਹਾਰ ਜ਼ਿਲੇ ਦੇ ਚੰਦਵਾ ਥਾਣਾ ਖੇਤਰ ‘ਚ ਸੋਮਵਾਰ ਨੂੰ ਤਿੰਨ ਦਿਨਾਂ ਤੋਂ ਲਾਪਤਾ 11ਵੀਂ ਜਮਾਤ ਦੀ ਵਿਦਿਆਰਥਣ ਤੰਨੂ ਕੁਮਾਰੀ ਦੀ ਲਾਸ਼ ਖੂਹ ‘ਚੋਂ ਬਰਾਮਦ ਹੋਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਨੂੰ ਲੈ ਕੇ ਵਿਦਿਆਰਥਣ ਦੇ ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਸੜਕਾਂ ‘ਤੇ ਆ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥਣ ਦਾ ਕਤਲ ਕਰਕੇ ਉਸ ਦੀ ਲਾਸ਼ ਖੂਹ ਵਿੱਚ ਸੁੱਟ ਦਿੱਤੀ ਗਈ ਸੀ। ਉਹ ਕਾਤਲਾਂ ਦਾ ਪਤਾ ਲਗਾ ਕੇ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: Ludhiana Encounter: ਲੁਧਿਆਣਾ ‘ਚ ਐਨਕਾਊਂਟਰ, ਬਦਮਾਸ ਦੇ ਪੱਟ ’ਚ ਵੱਜੀ ਗੋਲੀ
ਗੁੱਸੇ ‘ਚ ਆਏ ਲੋਕਾਂ ਨੇ ਵਿਦਿਆਰਥਣ ਦੀ ਲਾਸ਼ ਨੂੰ ਚੰਡਵਾ-ਚਤਰਾ ਮੁੱਖ ਮਾਰਗ ‘ਤੇ ਰੱਖ ਕੇ ਜਾਮ ਲਗਾ ਦਿੱਤਾ ਅਤੇ ਪੁਲਿਸ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਰੀਬ ਦੋ ਘੰਟੇ ਬਾਅਦ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਗੁੱਸੇ ਵਿੱਚ ਆਏ ਲੋਕਾਂ ਨੂੰ ਸ਼ਾਂਤ ਕੀਤਾ। ਚੰਦਵਾ ਜ਼ੋਨਲ ਅਧਿਕਾਰੀ ਜੈਸ਼ੰਕਰ ਪਾਠਕ ਅਤੇ ਥਾਣਾ ਇੰਚਾਰਜ ਰਣਧੀਰ ਕੁਮਾਰ ਦੇ ਦਖਲ ਤੋਂ ਬਾਅਦ ਲੋਕਾਂ ਨੇ ਜਾਮ ਹਟਾਇਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਲਾਤੇਹਾਰ ਸਦਰ ਹਸਪਤਾਲ ਭੇਜ ਦਿੱਤਾ ਹੈ।
ਥਾਣਾ ਇੰਚਾਰਜ ਰਣਧੀਰ ਕੁਮਾਰ ਨੇ ਕਿਹਾ ਕਿ ਹਰ ਪੁਆਇੰਟ ‘ਤੇ ਜਾਂਚ ਕੀਤੀ ਜਾਵੇਗੀ। ਇਸ ਘਟਨਾ ਪਿੱਛੇ ਜੋ ਵੀ ਹੈ ਉਸ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਮੁਤਾਬਕ ਤੰਨੂ ਕੁਮਾਰੀ 29 ਨਵੰਬਰ ਤੋਂ ਲਾਪਤਾ ਸੀ। ਘਰ ਦੇ ਲੋਕਾਂ ਨੇ ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਿਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੁੰਦੀ ਤਾਂ ਸ਼ਾਇਦ ਉਹ ਜ਼ਿੰਦਾ ਹੋ ਸਕਦੀ ਸੀ।
ਤੰਨੂ ਦੇ ਪਿਤਾ ਉਮੇਸ਼ ਸਾਹੂ ਵਾਸੀ ਚੰਦਵਾ ਦੇ ਪਿੰਡ ਡੇਮਟੋਲਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਉਸ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਖੂਹ ‘ਚ ਸੁੱਟ ਦਿੱਤੀ ਗਈ ਹੈ। ਸੋਮਵਾਰ ਸਵੇਰੇ ਪਿੰਡ ਦੇ ਨਜ਼ਦੀਕ ਇੱਕ ਵਿਅਕਤੀ ਨੇ ਖੂਹ ਵਿੱਚ ਇੱਕ ਲਾਸ਼ ਤੈਰਦੀ ਵੇਖ ਕੇ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜਦੋਂ ਸਥਾਨਕ ਲੋਕਾਂ ਨੇ ਮਿਲ ਕੇ ਲਾਸ਼ ਨੂੰ ਖੂਹ ‘ਚੋਂ ਬਾਹਰ ਕੱਢਿਆ ਤਾਂ ਉਸ ਦੀ ਪਛਾਣ ਤੰਨੂ ਕੁਮਾਰੀ ਵਜੋਂ ਹੋਈ। ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ। Crime News
Jharkhand News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ’ਚ ਹੋਏ ਸ਼ਾਮਲ
ਚੰਪਾਈ ਸੋਰੇਨ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ​​ਹੋਵੇਗੀ: ਸ਼ਿਵਰਾਜ ਸਿੰਘ ਚੌਹਾਨ
(ਸੱਚ ਕਹੂੰ ਨਿਊਜ਼) ਰਾਂਝੀ। Jharkhand News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸ਼ਿਵਰਾਜ ਸਿੰਘ ਚੌਹਾਨ ਅਤੇ ਹਿਮਾਂਤਾ ਬਿਸਵਾ ਸਰਮਾ ਨੇ ਸ਼ੁੱਕਰਵਾਰ ਨੂੰ ਰਾਂਚੀ ਦੇ ਧੁਰਵਾ ਦੇ ਸ਼ਹੀਦ ਮੈਦਾਨ ਵਿੱਚ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ। ਇਸ ਮੌਕੇ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਚੰਪਾਈ ਸੋਰੇਨ ਦੇ ਆਉਣ ਨਾਲ ਭਾਜਪਾ ਹੋਰ ਮਜ਼ਬੂਤ ​​ਹੋਵੇਗੀ।
ਇਹ ਵੀ ਪੜ੍ਹੋ: Teacher Latest News: ਅਧਿਆਪਕਾਂ ਨੂੰ ਵੱਡਾ ਝਟਕਾ, ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲ…
ਇਸ ਤੋਂ ਪਹਿਲਾਂ ਚੰਪਾਈ ਨੇ ਬੁੱਧਵਾਰ ਨੂੰ ਦੇਰ ਸ਼ਾਮ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ, ‘ਅਸੀਂ ਜੋ ਵੀ ਫੈਸਲਾ ਲਿਆ ਹੈ, ਝਾਰਖੰਡ ਦੇ ਹਿੱਤ ਵਿੱਚ ਲਿਆ ਹੈ। ਅਸੀਂ ਲੜਨ ਵਾਲੇ ਲੋਕ ਹਾਂ ਅਤੇ ਪਿੱਛੇ ਨਹੀਂ ਹਟਾਂਗੇ। ਪਾਰਟੀ ਸਾਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ ਅਸੀਂ ਉਸ ਅਨੁਸਾਰ ਕੰਮ ਕਰਾਂਗੇ। Jharkhand News
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ, ਜਸਟਿਸ ਅੱੈਮਐੱਮ ਸੁੰਦਰੇਸ਼ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਵਿਸ਼ੇਸ਼ ਬੈਂਚ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਸੋਰੇਨ ਨੂੰ ਆਪਣੀ ਜਮਾਨਤ ਲਈ ਝਾਰਖੰਡ ਹਾਈ ਕੋਰਟ ਤੱਕ ਪਹੁੰਚਣ ਲਈ ਕਿਹਾ। ਸੋਰੇਨ ਨੂੰ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਝਾਰਖੰਡ ’ਚ ਇੱਕ ਕਥਿਤ ਜਮੀਨ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ’ਚ ਇੱਕ ਨਾਟਕੀ ਘਟਨਾਕ੍ਰਮ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। (Hemant Soren Arrest)
ਸੂਬੇ ਦੀ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਇੱਕ ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਸੀ। ਸੁਪਰੀਮ ਕੋਰਟ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਪਟੀਸ਼ਨ ਖਾਰਜ ਕਰਦੇ ਹੋਏ ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਪੁੱਛਿਆ, ‘ਤੁਹਾਨੂੰ ਹਾਈ ਕੋਰਟ ਕਿਉਂ ਨਹੀਂ ਜਾਣਾ ਚਾਹੀਦਾ? ਅਦਾਲਤਾਂ ਸਾਰਿਆਂ ਲਈ ਖੁੱਲ੍ਹੀਆਂ ਹਨ। ਉਨ੍ਹਾਂ ਨੇ ਵਿਸ਼ੇਸ਼ ਬੈਂਚ ਦੇ ਵਕੀਲ ਨੂੰ ਇਹ ਵੀ ਕਿਹਾ, ‘ਉੱਚ ਅਦਾਲਤਾਂ ਵੀ ਸੰਵਿਧਾਨਕ ਅਦਾਲਤਾਂ ਹਨ। ਜੇਕਰ ਅਸੀਂ ਇੱਕ ਵਿਅਕਤੀ ਨੂੰ ਇਜਾਜਤ ਦਿੰਦੇ ਹਾਂ ਤਾਂ ਸਾਨੂੰ ਇਹ ਸਭ ਦੇਣਾ ਪਵੇਗਾ। ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏਐਮ ਸਿੰਘਵੀ ਨੇ ਇਹ ਵੀ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਕੋਲ ਕੇਸ ਦੀ ਸੁਣਵਾਈ ਕਰਨ ਦਾ ਸਮਕਾਲੀ ਅਧਿਕਾਰ ਖੇਤਰ ਹੈ। ਸ੍ਰੀ ਸਿੱਬਲ ਨੇ ਕਿਹਾ ਕਿ ਇਹ ਅਦਾਲਤ ਹਮੇਸ਼ਾ ਆਪਣੇ ਵਿਵੇਕ ਦੀ ਵਰਤੋਂ ਕਰ ਸਕਦੀ ਹੈ। ਇਨ੍ਹਾਂ ਦਲੀਲਾਂ ਦਾ ਬੈਂਚ ’ਤੇ ਕੋਈ ਅਸਰ ਨਹੀਂ ਹੋਇਆ ਅਤੇ ਇਸ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। (Breaking News)
School Holiday : ਬੱਚਿਆਂ ਦੀ ਹੋਈ ਮੌਜ, ਫਰਵਰੀ ‘ਚ ਇੰਨੇ ਦਿਨ ਸਕੂਲ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
ਇਸ ਤੋਂ ਬਾਅਦ ਸਿੱਬਲ ਨੇ ਬੈਂਚ ਨੂੰ ਅਪੀਲ ਕੀਤੀ ਕਿ ਕੇਸ ਦੀ ਸੁਣਵਾਈ ਲਈ ਹਾਈ ਕੋਰਟ ਵੱਲੋਂ ਸਮਾਂ ਸੀਮਾ ਤੈਅ ਕੀਤੀ ਜਾਵੇ। ਇਸ ’ਤੇ ਬੈਂਚ ਨੇ ਕਿਹਾ, ‘ਅਸੀਂ ਹਾਈ ਕੋਰਟ ਨੂੰ ਕੰਟਰੋਲ ਕਰਨ ਵਾਲੇ ਨਹੀਂ ਹਾਂ।’ ਈਡੀ ਵੱਲੋਂ ਐਡੀਸਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਤੁਰੰਤ ਸੁਣਵਾਈ ਲਈ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਅਜਿਹਾ ਲਾਭ ਕਦੇ ਨਹੀਂ ਮਿਲੇਗਾ। ਇਸ ’ਤੇ ਸਿੱਬਲ ਨੇ ਕਿਹਾ ਕਿ ਉਨ੍ਹਾਂ (ਕੇਂਦਰ) ਨੇ ਸੋਰੇਨ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ।
ਸਾਬਕਾ ਮੁੱਖ ਮੰਤਰੀ ਸੋਰੇਨ ਨੇ ਵੀਰਵਾਰ ਨੂੰ ਦਾਇਰ ਆਪਣੀ ਪਟੀਸ਼ਨ ’ਚ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਉਸ ਦੀ ਗ੍ਰਿਫਤਾਰੀ ਨੂੰ ਅਣਉਚਿਤ, ਮਨਮਾਨੀ ਅਤੇ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਜਾਵੇ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਵੀਰਵਾਰ ਨੂੰ ਸੋਰੇਨ ਦੀ ਪਟੀਸ਼ਨ ’ਤੇ ਛੇਤੀ ਸੁਣਵਾਈ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਇਸ ’ਤੇ ਸੁਣਵਾਈ ਕਰੇਗਾ। ਸਾਬਕਾ ਮੁੱਖ ਮੰਤਰੀ ਨੇ ਜਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਨਾਟਕੀ ਵਿਕਾਸ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ ਵੀਰਵਾਰ ਨੂੰ ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਇਰ ਕੀਤੀ ਸੀ।
ਸਿੱਧੂ ਮੂਸੇਵਾਲਾ ਦਾ ਨਵਾਂ Song ਰਿਲੀਜ਼, ਕਤਲ ਤੋਂ ਬਾਅਦ ਛੇਵਾਂ ਗੀਤ
ਬੈਂਚ ਸਾਹਮਣੇ ਸ੍ਰੀ ਸਿੱਬਲ ਅਤੇ ਸਿੰਘਵੀ ਨੇ ਸੋਰੇਨ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਗ੍ਰਿਫਤਾਰੀ ਦੇ ਤਰੀਕੇ ਨਾਲ ਦੇਸ਼ ਦੀ ਰਾਜਨੀਤੀ ’ਤੇ ਗੰਭੀਰ ਪ੍ਰਭਾਵ ਪਵੇਗਾ। ਪਟੀਸ਼ਨਕਰਤਾ ਸੋਰੇਨ ਦੇ ਵਕੀਲ ਨੇ ਕਿਹਾ ਸੀ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਕਿਉਂਕਿ ਮੁੱਖ ਮੰਤਰੀ ਨੂੰ ਆਮ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਸੀ। ਸੋਰੇਨ ਦੇ ਵਕੀਲ ਨੇ ਦਾਅਵਾ ਕੀਤਾ ਕਿ ਪਟੀਸ਼ਨਕਰਤਾ ਨੂੰ ਈਡੀ ਨੇ ਬੁੱਧਵਾਰ ਸ਼ਾਮ 5 ਵਜੇ ਗ੍ਰਿਫਤਾਰ ਕੀਤਾ ਸੀ, ਹਾਲਾਂਕਿ, ਗ੍ਰਿਫਤਾਰੀ ਮੈਮੋ ’ਚ ਕਿਹਾ ਗਿਆ ਹੈ ਕਿ ਇਹ ਰਾਤ 10 ਵਜੇ ਕੀਤੀ ਗਈ ਸੀ। ਈਡੀ ਨੇ ਬੁੱਧਵਾਰ ਨੂੰ ਸੋਰੇਨ (ਕਥਿਤ ਤੌਰ ’ਤੇ) ਨੂੰ ਰਾਜ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਰਾਜਪਾਲ ਭਵਨ ਜਾਣ ਤੋਂ ਪਹਿਲਾਂ ਗ੍ਰਿਫਤਾਰ ਕਰ ਲਿਆ ਸੀ। (Hemant Soren Arrest)
ਕੇਂਦਰ ਆਰਡੀਨੈਂਸ ਮਾਮਲਾ: ਕੇਜਰੀਵਾਲ ਨੂੰ ਮਿਲਿਆ ਹੇਮੰਤ ਸੋਰੇਨ ਦਾ ਸਮਰੱਥਨ
(ਏਜੰਸੀ) ਰਾਂਚੀ। ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਦੇ ਸੰਸਦ ਮੈਂਬਰ ਅਤੇ ਮੰਤਰੀ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰੱਥਨ ਮੰਗਿਆ। ਮੁੱਖ ਮੰਤਰੀ ਹੇਮੰਤ ਸੋਰਨ ਦੀ ਰਿਹਾਇਸ਼ ’ਤੇ ਕਰੀਬ 2 ਘੰਟੇ ਤੱਕ ਇਸ ਮੁੱਦੇ ’ਤੇ ਚਰਚਾ ਹੋਈ।
ਇਹ ਵੀ ਪੜ੍ਹੋ : ਕਾਊਟਰ ਇੰਟੈਲੀਜੈਸ ਵੱਲੋਂ ਹੈਰੋਇਨ ਸਮੇਤ ਇਕ ਕਾਬੂ
ਚਰਚਾ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਦੇ ਸਾਹਮਣੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ 8 ਦਿਨਾਂ ’ਚ ਆਰਡੀਨੈਂਸ ਰਾਹੀਂ ਬਦਲ ਦਿੱਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ। ਇਸ ਆਰਡੀਨੈਂਸ ਨੂੰ ਰਾਜ ਸਭਾ ਵਿੱਚ ਸਾਰਿਆਂ ਦੀ ਇਕਜੁੱਟਤਾ ਨਾਲ ਹਰਾਇਆ ਜਾ ਸਕਦਾ ਹੈ। ਇਹ ਸਿਰਫ਼ ਦਿੱਲੀ ਦਾ ਮਾਮਲਾ ਨਹੀਂ ਹੈ, ਇਹ ਝਾਰਖੰਡ, ਰਾਜਸਥਾਨ, ਹਰਿਆਣਾ ਜਾਂ ਹੋਰ ਸੂਬਿਆਂ ਵਿੱਚ ਵੀ ਹੋ ਸਕਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਭਾਰਤੀ ਨੂੰ ਇਸ ਆਰਡੀਨੈਂਸ ਦਾ ਵਿਰੋਧ ਕਰਨਾ ਚਾਹੀਦਾ ਹੈ।
ਇਹ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ…  ਅੱਜ ਰਾਂਚੀ ਵਿਖੇ ਝਾਰਖੰਡ ਦੇ CM Hemant Soren ਜੀ ਨਾਲ ਮੁਲਾਕਾਤ ਤੋਂ ਬਾਅਦ Arvind Kejriwal ਜੀ ਨਾਲ ਪ੍ਰੈੱਸ ਕਾਨਫਰੰਸ…Live https://t.co/A24RbvJBVk
— Bhagwant Mann (@BhagwantMann) June 2, 2023
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੇਮੰਤ ਸੋਰੇਨ ਨੇ ਲੋਕਤੰਤਰ ਨੂੰ ਕੁਚਲਣ ਵਾਲੇ ਆਰਡੀਨੈਂਸ ਖਿਲਾਫ਼ ਸਮਰੱਥਨ ਦਿੱਤਾ ਹੈ। ਕਾਂਗਰਸ ਤੋਂ ਵੀ ਸਮਾਂ ਮੰਗਿਆ ਗਿਆ ਹੈ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਇਹ ਆਰਡੀਨੈਂਸ ਸੰਘੀ ਢਾਂਚੇ ’ਤੇ ਹਮਲਾ ਹੈ।  ਸੰਘੀ ਢਾਂਚੇ ਦੀ ਗੱਲ ਕਰੀਏ ਤਾਂ ਕੇਂਦਰ ਸਰਕਾਰ ਇਸ ਤੋਂ ਉਲਟ ਕੰਮ ਕਰ ਰਹੀ ਹੈ। ਇਹ ਸਿਰਫ ਗੈਰ-ਭਾਜਪਾ ਸਰਕਾਰ ’ਤੇ ਹਮਲਾ ਨਹੀਂ ਹੈ, ਇਹ ਸੂਬੇ ਅਤੇ ਦੇਸ਼ ਦੇ ਲੋਕਾਂ ’ਤੇ ਹਮਲਾ ਹੈ।
ਕਲੀਨਿਕ ’ਚ ਦਮ ਘੁੱਟਣ ਨਾਲ 6 ਲੋਕਾਂ ਦੀ ਮੌਤ, 25 ਜਣੇ ਵਾਲ-ਵਾਲ ਬਚੇ
ਇਹ ਹਾਦਸਾ ਝਾਰਖੰਡ ਦੇ ਧਨਬਾਦ ਦੇ ਹਜ਼ਰਾ ਵਿਖੇ ਵਾਪਰਿਆ
ਰਾਂਚੀ (ਏਜੰਸੀ)। ਝਾਰਖੰਡ ਦੇ ਧਨਬਾਦ ਦੇ ਹਜ਼ਰਾ ਵਿੱਚ ਇੱਕ ਕਲੀਨਿਕ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਧਨਬਾਦ ਦੇ ਟੈਲੀਫੋਨ ਐਕਸਚੇਂਜ ਰੋਡ ‘ਤੇ ਸਥਿਤ ਹਜ਼ਾਰਾ ਕਲੀਨਿਕ ‘ਚ ਦੇਰ ਰਾਤ 2 ਵਜੇ ਅੱਗ ਲੱਗ ਗਈ, ਜਿਸ ‘ਚ ਕਲੀਨਿਕ ਦੇ ਸੰਚਾਲਕ ਡਾਕਟਰ ਵਿਕਾਸ ਹਾਜ਼ਰਾ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਪ੍ਰੇਮਾ ਹਾਜ਼ਰਾ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਜਦੋਂ ਡਾਕਟਰ ਵਿਕਾਸ ਹਜ਼ਾਰਾ ਸਮੇਤ ਹੋਰ ਲੋਕ ਆਪਣੇ ਕਮਰੇ ਵਿੱਚ ਸੁੱਤੇ ਹੋਏ ਸਨ ਤਾਂ ਅੱਗ ਲੱਗ ਗਈ ਅਤੇ ਘਰ ਵਿੱਚ ਧੂੰਏਂ ਭਰਨ ਕਾਰਨ ਦਮ ਘੁੱਟਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ।
ਸੂਤਰਾਂ ਨੇ ਦੱਸਿਆ ਕਿ ਹਾਜਰਾ ਕਲੀਨਿਕ ‘ਚ ਅੱਗ ਲੱਗਣ ਸਮੇਂ ਕਰੀਬ 25 ਮਰੀਜ਼ ਦਾਖਲ ਸਨ। ਇਸ ਘਟਨਾ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਕਿਸੇ ਹੋਰ ਇਮਾਰਤ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੈਂ ਪੜ੍ਹਨਾ ਚਾਹੁੰਦੀ ਹਾਂ ਮੁੱਖ ਮੰਤਰੀ ਜੀ, ਇਹ ਕਹਿੰਦੇ ਹੀ 48 ਘੰਟਿਆਂ ’ਚ ਬੇਬੀ ਨੂੰ ਮਿਲੀ ਮੱਦਦ
ਰਾਂਚੀ (ਏਜੰਸੀ)। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੂੰ ਪੜ੍ਹਾਈ ਲਈ ਮਦਦ ਦੀ ਅਪੀਲ ਕਰਨ ਵਾਲੀ ਗੜ੍ਹਵਾ ਦੇ ਤਿਲਦਾਗ ਪੰਚਾਇਤ ਦੀ ਵਸਨੀਕ ਬੇਬੀ ਕੁਮਾਰੀ ਅਤੇ ਉਸ ਦਾ ਪੂਰਾ ਪਰਿਵਾਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਵਿੱਚ ਸ਼ਾਮਲ ਕਰ ਦਿੱਤਾ ਗਿਆ। ਬੇਬੀ ਕੁਮਾਰੀ ਨੂੰ ਸਾਵਿਤਰੀ ਬਾਈ ਫੂਲੇ ਕਿਸ਼ੋਰੀ ਸਮਰਿਧੀ ਯੋਜਨਾ ਅਤੇ ਉਸ ਦੀਆਂ ਭੈਣਾਂ ਕਲਿਆਣ ਵਿਭਾਗ ਦੀ ਵਜ਼ੀਫ਼ਾ ਯੋਜਨਾ, ਮਾਂ ਲਲਿਤਾ ਦੇਵੀ ਨੂੰ ਬੱਕਰੀ ਪਾਲਣ ਲਈ ਮੁੱਖ ਮੰਤਰੀ ਪਸ਼ੂ ਧਨ ਵਿਕਾਸ ਯੋਜਨਾ ਨਾਲ ਜੋੜਿਆ ਗਿਆ।
ਬੇਬੀ ਦੇ ਪਿਤਾ ਇੰਦਰੇਸ਼ ਰਾਮ ਨੂੰ ਮੁੱਖ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ 5 ਲੱਖ ਰੁਪਏ ਮਨਜ਼ੂਰ ਕੀਤੇ ਗਏ ਸਨ। ਬੇਬੀ ਕੁਮਾਰੀ ਦੀ ਭੈਣ ਰਿਮਝਿਮ ਕੁਮਾਰੀ ਦਾ ਦਾਖਲਾ ਕਸਤੂਰਬਾ ਗਾਂਧੀ ਬਾਲਿਕਾ ਆਵਾਸੀਯ ਸਕੂਲ ਵਿੱਚ ਕਰਵਾਇਆ ਗਿਆ। ਇਸ ਦੇ ਨਾਲ ਹੀ ਮਨਰੇਗਾ ਤੋਂ 1.30 ਲੱਖ ਦੀ ਲਾਗਤ ਵਾਲਾ ਕੈਟਲ ਸ਼ੈੱਡ ਵੀ ਮਨਜ਼ੂਰ ਕੀਤਾ ਗਿਆ ਹੈ। ((CM Hemant Soren))
ਕੀ ਹੈ ਮਾਮਲਾ
(CM Hemant Soren) ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਬੇਬੀ ਕੁਮਾਰੀ ਨੇ ਕਿਹਾ ਕਿ ਕੱਲ੍ਹ ਮੈਂ ਮੁੱਖ ਮੰਤਰੀ ਨੂੰ ਪੜ੍ਹਾਈ ਲਈ ਮੱਦਦ ਦੀ ਬੇਨਤੀ ਕੀਤੀ ਸੀ, ਅੱਜ ਮੈਨੂੰ ਅਤੇ ਮੇਰੀਆਂ ਭੈਣਾਂ ਨੂੰ ਕਈ ਸਕੀਮਾਂ ਨਾਲ ਕਵਰ ਕੀਤਾ ਗਿਆ। ਮਾਤਾ ਅਤੇ ਪਿਤਾ ਨੂੰ ਵੀ ਸਵੈ-ਰੁਜ਼ਗਾਰ ਨਾਲ ਜੋੜਿਆ ਗਿਆ ਹੈ। ਮੇਰੀਆਂ ਭੈਣਾਂ ਦਾ ਪੜ੍ਹਾਈ ਦਾ ਸੁਪਨਾ ਹੁਣ ਸਾਕਾਰ ਹੋਵੇਗਾ। ਮੈਂ ਪੜ੍ਹ ਕੇ ਅਧਿਆਪਕ ਬਣਾਂਗੀ। ਮੁੱਖ ਮੰਤਰੀ ਜੀ ਨੂੰ ਧੰਨਵਾਦ।
48 ਘੰਟਿਆਂ ਦੇ ਅੰਦਰ-ਅੰਦਰ ਪੂਰੇ ਪਰਿਵਾਰ ਨੂੰ ਵੱਖ-ਵੱਖ ਸਕੀਮਾਂ ਨਾਲ ਜੋੜਿਆ
ਗੜ੍ਹਵਾ ਦੀ ਤਿਲਦਾਗ ਪੰਚਾਇਤ ‘ਚ ਲੋਕ ਸੰਵਾਦ ਪ੍ਰੋਗਰਾਮ ਦੌਰਾਨ ਬੇਬੀ ਕੁਮਾਰੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਮੈਂ ਪੜ੍ਹਾਈ ਕਰਨਾ ਚਾਹੁੰਦੀ ਹਾਂ। ਮੇਰੀ ਮੱਦਦ ਕਰੋ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਗੜ੍ਹਵਾ ਨੂੰ ਬੱਚੇ ਅਤੇ ਉਸ ਦੇ ਪੂਰੇ ਪਰਿਵਾਰ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨਾਲ ਜੋੜਨ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ (CM Hemant Soren) ਦੀਆਂ ਹਦਾਇਤਾਂ ਤੋਂ ਬਾਅਦ 48 ਘੰਟਿਆਂ ਦੇ ਅੰਦਰ-ਅੰਦਰ ਪੂਰੇ ਪਰਿਵਾਰ ਨੂੰ ਵੱਖ-ਵੱਖ ਸਕੀਮਾਂ ਨਾਲ ਜੋੜਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚੋਣ ਕਮਿਸ਼ਨ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮੈਂਬਰਸ਼ਿਪ ਮਾਮਲੇ ’ਚ ਆਪਣਾ ਇਰਾਦਾ ਰਾਜਭਵਨ ਭੇਜਿਆ
ਰਾਂਚੀ (ਏਜੰਸੀ)। ਭਾਰਤ ਦੇ ਚੋਣ ਕਮਿਸ਼ਨ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਮਾਈਨਿੰਗ ਲੀਜ਼ ਮਾਮਲੇ ਵਿੱਚ ਆਪਣਾ ਇਰਾਦਾ ਰਾਜ ਭਵਨ ਨੂੰ ਭੇਜ ਦਿੱਤਾ ਹੈ। ਭਾਜਪਾ ਦੇ ਗੋਡਾ ਤੋਂ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਚੋਣ ਕਮਿਸ਼ਨ ਦਾ ਪੱਤਰ ਰਾਜ ਭਵਨ ਪਹੁੰਚ ਗਿਆ ਹੈ। ਮੁੱਖ ਮੰਤਰੀ ਸੋਰੇਨ ਦੀ ਵਿਧਾਨ ਸਭਾ ਮੈਂਬਰੀ ਰੱਦ ਹੋਵੇਗੀ ਜਾਂ ਉਨ੍ਹਾਂ ਨੂੰ ਕਲੀਨ ਚਿੱਟ ਮਿਲੇਗੀ, ਇਸ ਦਾ ਖੁਲਾਸਾ ਜਲਦੀ ਹੀ ਹੋਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਸੋਰੋਨੇ ਵੱਲੋਂ ਰਾਂਚੀ ਦੇ ਅਨਗੜਾ ’ਚ ਪੱਥਰ ਮਾਈਨਿੰਗ ਲੀਜ਼ ਲਏ ਜਾਣ ਦੇ ਮਾਮਲੇ ’ਚ ਭਾਜਵਾ ਆਗੂਆਂ ਨੇ ਫਰਵਰੀ ਮਹੀਨੇ ’ਚ ਰਾਜਪਾਲ ਰਮੇਸ਼ ਬੈਸ ਨਾਲ ਮੁਲਾਕਤਾ ਕਰਕੇ ਸਿਕਾਇਤ ਕੀਤੀ ਸੀ। ਭਾਜਪਾ ਨੇਤਾਵਾਂ ਨੇ ਰਾਜਪਾਲ ਤੋਂ ਮੰਗ ਕੀਤੀ ਸੀ ਕਿ ਮੁੱਖ ਮੰਤਰੀ ਸੋਰੇਨ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 191 (ਈ) ਦੇ ਨਾਲ-ਨਾਲ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 9 (ਏ) ਦੇ ਤਹਿਤ ਪੱਥਰ ਦੀ ਮਾਈਨਿੰਗ ਲੀਜ਼ ਲੈਣ ਲਈ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ। ਭਾਜਪਾ ਆਗੂਆਂ ਦੀ ਇਸ ਸ਼ਿਕਾਇਤ ਤੋਂ ਬਾਅਦ ਰਾਜਪਾਲ ਨੇ ਸੰਵਿਧਾਨ ਦੀ ਧਾਰਾ 192 ਤਹਿਤ ਚੋਣ ਕਮਿਸ਼ਨ ਦੀ ਸਲਾਹ ਮੰਗੀ ਸੀ।
ਕੀ ਹੈ ਮਾਮਲਾ:
ਰਾਜਪਾਲ ਦੀ ਸਲਾਹ ਲੈਣ ਤੋਂ ਬਾਅਦ ਚੋਣ ਕਮਿਸ਼ਨ ਦੀ ਤਰਫੋਂ ਮੁੱਖ ਸਕੱਤਰ ਤੋਂ ਵੀ ਰਿਪੋਰਟ ਮੰਗੀ ਗਈ ਸੀ। ਮੁੱਖ ਸਕੱਤਰ ਵੱਲੋਂ ਮਾਈਨਿੰਗ ਲੀਜ਼ ਦੇ ਮਾਮਲੇ ਵਿੱਚ ਕਮਿਸ਼ਨ ਨੂੰ ਆਪਣੀ ਰਿਪੋਰਟ ਸੌਂਪੀ ਗਈ ਸੀ, ਜਿਸ ਤੋਂ ਬਾਅਦ ਕਮਿਸ਼ਨ ਨੇ ਮੁੱਖ ਮੰਤਰੀ ਸੋਰੇਨ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ। ਇਸ ਸਬੰਧੀ ਮੁੱਖ ਮੰਤਰੀ ਸੋਰੇਨ ਦੇ ਵਕੀਲ ਰਾਹੀਂ ਚੋਣ ਕਮਿਸ਼ਨ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਕੰਮ ਕੀਤਾ ਗਿਆ।
ਸੋਰੇਨ ਦੇ ਵਕੀਲ ਨੇ ਕਮਿਸ਼ਨ ਅੱਗੇ ਦਲੀਲਾਂ ਪੇਸ਼ ਕਰਦੇ ਹੋਏ ਕਿਹਾ ਕਿ ਇਹ ਮਾਮਲਾ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 9ਏ ਦੇ ਤਹਿਤ ਨਹੀਂ ਆਉਂਦਾ, ਜੋ ਸਰਕਾਰੀ ਠੇਕਿਆਂ ਲਈ ਅਯੋਗਤਾ ਨਾਲ ਸਬੰਧਤ ਹੈ। ਚੋਣ ਕਮਿਸ਼ਨ ਨੇ ਇਸ ਮਾਮਲੇ ਦੀ ਸੁਣਵਾਈ 18 ਅਗਸਤ ਨੂੰ ਪੂਰੀ ਕਰ ਲਈ ਹੈ। ਹੁਣ ਕਮਿਸ਼ਨ ਨੇ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਝਾਰਖੰਡ ਦੇ ਰਾਜਪਾਲ ਨੂੰ ਭੇਜ ਦਿੱਤੀ ਹੈ।
ਸੰਵਿਧਾਨ ਦੇ ਧਾਰਾ 192 ਦੇ ਤਹਿਤ, ਜੇਕਰ ਕੋਈ ਸਵਾਲ ਉੱਠਦਾ ਹੈ ਕਿ ਕੀ ਕਿਸੇ ਰਾਜ ਦੇ ਵਿਧਾਨ ਸਭਾ ਦੇ ਸਦਨ ਦਾ ਕੋਈ ਮੈਂਬਰ ਕਿਸੇ ਅਯੋਗਤਾ ਦੇ ਅਧੀਨ ਹੋ ਗਿਆ ਹੈ, ਤਾਂ ਮਾਮਲਾ ਰਾਜਪਾਲ ਕੋਲ ਭੇਜਿਆ ਜਾਵੇਗਾ, ਜਿਸਦਾ ਫੈਸਲਾ ਅੰਤਿਮ ਹੋਵੇਗਾ। ਇਸ ਦੇ ਮੁਤਾਬਕ ਅਜਿਹੇ ਕਿਸੇ ਵੀ ਸਵਾਲ ‘ਤੇ ਕੋਈ ਵੀ ਫੈਸਲਾ ਦੇਣ ਤੋਂ ਪਹਿਲਾਂ ਰਾਜਪਾਲ ਚੋਣ ਕਮਿਸ਼ਨ ਦੀ ਰਾਏ ਲੈਣਗੇ ਅਤੇ ਉਸ ਦੀ ਰਾਇ ਅਨੁਸਾਰ ਹੀ ਕਰਨਗੇ। ਹੁਣ ਚੋਣ ਕਮਿਸ਼ਨ ਵੱਲੋਂ ਰਾਜਭਵਨ ਨੂੰ ਰਿਪੋਰਟ ਭੇਜ ਦਿੱਤੀ ਹੈ ਛੇਤੀ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਝਾਰਖੰਡ ’ਚ ਪ੍ਰੇਮ ਪ੍ਰਕਾਸ਼ ਦੇ ਟਿਕਾਣੇ ਤੋਂ ਮਿਲੀ AK 47 ਨਿਕਲੀ ਸਰਕਾਰੀ
ਝਾਰਖੰਡ ’ਚ ਪ੍ਰੇਮ ਪ੍ਰਕਾਸ਼ ਦੇ ਟਿਕਾਣੇ ਤੋਂ ਮਿਲੀ ਏਕੇ 47 ਨਿਕਲੀ ਸਰਕਾਰੀ
ਰਾਂਚੀ (ਏਜੰਸੀ)। ਝਾਰਖੰਡ ’ਚ ਗੈਰ-ਕਾਨੂੰਨੀ ਮਾਈਨਿੰਗ ਅਤੇ ਜ਼ਬਰਦਸਤੀ ਦੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਸੱਤਾ ’ਚ ਪ੍ਰਭਾਵ ਰੱਖਣ ਵਾਲੇ ਦਲਾਲ ਪ੍ਰੇਮ ਪ੍ਰਕਾਸ਼ ਦੇ ਰਾਂਚੀ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿੱਚ ਈਡੀ ਦੀ ਟੀਮ ਨੇ ਹਰਮੂ ਸਥਿਤ ਇੱਕ ਘਰ ਤੋਂ ਦੋ ਏਕੇ 47 ਬਰਾਮਦ ਕੀਤੇ ਹਨ। ਈਡੀ ਵੱਲੋਂ ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲਣ ’ਤੇ ਥਾਣਾ ਅਰਗੋੜਾ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਈਡੀ ਵੱਲੋਂ ਹਥਿਆਰ ਬਰਾਮਦ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਜਾਂਚ ’ਚ ਇਹ ਸਪੱਸ਼ਟ ਹੋ ਗਿਆ ਹੈ ਕਿ ਬਰਾਮਦ ਕੀਤੀਆਂ ਗਈਆਂ ਦੋਵੇਂ ਏ.ਕੇ. 47 ਰਾਂਚੀ ਪੁਲਿਸ ਕੇਂਦਰ ਵੱਲੋਂ ਜਾਰੀ ਕੀਤੇ ਗਏ ਹਥਿਆਰ ਹਨ, ਇਸ ਗੱਲ ਦੀ ਪੁਸ਼ਟੀ ਈ.ਡੀ. ਨੂੰ ਕਰ ਦਿੱਤੀ ਗਈ।
ਹੁਣ ਅਗਲੇਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਦੋਵੇਂ ਹਥਿਆਰ ਥਾਣੇ ਦੇ ਹਵਾਲੇ ਕਰ ਦਿੱਤੇ ਜਾਣਗੇ। ਜਾਂਚ ਲਈ ਆਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਅਸਲਾ ਕਿਸ ਨੂੰ ਅਲਾਟ ਕੀਤਾ ਗਿਆ ਸੀ, ਇਸ ਬਾਰੇ ਸੀਨੀਅਰ ਅਧਿਕਾਰੀ ਹੀ ਜਾਣਕਾਰੀ ਦੇ ਸਕਣਗੇ। ਏ.ਕੇ.47 ਹਥਿਆਰ ਲੈ ਕੇ ਚਾਰਜ ਸੰਭਾਲਣ ਵਾਲੇ ਜਵਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿਭਾਗੀ ਕਾਰਵਾਈ ਹੋਵੇਗੀ, ਕਾਨੂੰਨੀ ਕਾਰਵਾਈ ਨਹੀਂ।
ਕੀ ਹੈ ਮਾਮਲਾ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਰ ਕਿਸਦਾ ਹੈ ਅਤੇ ਪ੍ਰੇਮ ਪ੍ਰਕਾਸ਼ ਜਾਂ ਇੱਥੇ ਕੌਣ ਰਹਿੰਦਾ ਸੀ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਹ ਇੱਥੇ ਪਹਿਲੀ ਵਾਰ ਆਏ ਹਨ। ਜਦੋਂ ਤੋਂ ਏ.ਕੇ.-47 ਬਰਾਮਦ ਹੋਈ ਹੈ, ਉਦੋਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਹ ਕੋਈ ਸਰਕਾਰੀ ਹਥਿਆਰ ਹੋ ਸਕਦਾ ਹੈ। ਇੱਥੇ ਬੀਜੇਪੀ ਸਾਂਸਦ ਨਿਸ਼ੀਕਾਂਤ ਦੂਬੇ ਨੇ ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਦੀ ਗੱਲ ਕਹੀ ਹੈ। ਨਿਸ਼ੀਕਾਂਤ ਦੂਬੇ ਨੇ ਦੱਸਿਆ ਕਿ ਈਡੀ ਨੇ ਅੱਜ ਝਾਰਖੰਡ ਦੇ ਟਾਊਟ ਗੈਂਗਸਟਰ ਪ੍ਰੇਮ ਪ੍ਰਕਾਸ਼, ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਹਿਯੋਗੀ ਅਤੇ ਉਸ ਦੇ ਪਰਿਵਾਰਕ ਮਿੱਤਰ ਅਮਿਤ ਅਗਰਵਾਲ ਦੀ ਛੁਪਣਗਾਹ ਤੋਂ ਏਕੇ 47 ਬਰਾਮਦ ਕੀਤੀ ਹੈ। ਯਾਨੀ ਕਿ ਉਹ ਅੱਤਵਾਦੀਆਂ ਅਤੇ ਨਕਸਲਵਾਦੀਆਂ ਦਾ ਨੇਤਾ ਹੈ, ਐਨਆਈਏ ਨੂੰ ਜਾਂਚ ਆਪਣੇ ਹੱਥ ਵਿੱਚ ਲੈਣੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਝਾਰਖੰਡ ‘ਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ
ਹਜ਼ਾਰੀਬਾਗ (ਏਜੰਸੀ)। ਝਾਰਖੰਡ ਦੇ ਹਜ਼ਾਰੀਬਾਗ ‘ਚ ਅਣਪਛਾਤੇ ਬਦਮਾਸ਼ਾਂ ਨੇ ਮਹਾਤਮਾ ਗਾਂਂਧੀ Mahatma Gandhi ਦੇ ਬੁੱਤ ਨੂੰ ਨੁਕਸਾਨ ਪਹੁੰਚਾ ਦਿੱਤਾ ਹੈ। ਕੋਨਾਰ ਨਦੀ ਦੇ ਕੰਢੇ ਗਾਂਧੀ ਘਾਟ ‘ਤੇ 1948 ‘ਚ ਇਹ ਬੁੱਤ ਸਥਾਪਤ ਕੀਤਾ ਗਿਆ ਸੀ। ਇਸ ਨਦੀ ‘ਚ ਗਾਂਧੀ ਦੀਆਂ ਅਸਥੀਆਂ ਨੂੰ ਵਿਸਰਜਿਤ ਕੀਤਾ ਗਿਆ ਸੀ। ਹਜ਼ਾਰੀਬਾਗ ਦੇ ਡਿਪਟੀ ਕਮਿਸ਼ਨਰ ਭੁਵਨੇਸ਼ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਕੁਮਹਾਰ ਟੋਲੀ ਇਲਾਕੇ ‘ਚ ਲੱਗੇ ਬੁੱਤ ਨੂੰ 8 ਫਰਵਰੀ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਜਲਦ ਹੀ ਨਵਾਂ ਬੁੱਤ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਪਰਾਧੀਆਂ ਦੀ ਪਛਾਣ ਲਈ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਮੌਕੇ ‘ਤੇ ਇੱਕ ਮੈਜਿਸਟਰੇਟ ਅਤੇ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mahatma Gandhi