Sunam Accident - Sach Kahoon Punjabi

ਭਿਆਨਕ ਸੜਕ ਹਾਦਸੇ ਕਾਰਨ ਸੋਗ ’ਚ ਡੁੱਬਿਆ ਸੁਨਾਮ ਇਲਾਕਾ
ਕੈਬਨਟ ਮੰਤਰੀ ਅਮਨ ਅਰੋੜਾ ਨੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਮੈਡਮ ਬਾਜਵਾ ਨੇ ਪਰਿਵਾਰਾਂ ਲਈ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ

ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ਦੇ 6 ਵਿਅਕਤੀ ਜਿਨ੍ਹਾਂ ਵਿੱਚ ਇੱਕ ਚਾਰ ਸਾਲ ਦਾ ਬੱਚਾ ਵੀ ਸੀ ਮਲੇਰਕੋਟਲੇ ਤੋਂ ਵਾਪਸ ਸੁਨਾਮ ਵੱਲ ਨੂੰ ਆ ਰਹੇ ਸੀ ਤਾਂ ਸੁਨਾਮ ਮਹਿਲਾ ਰੋਡ ’ਤੇ ਟਰਾਲੇ ਦੇ ਨਾਲ ਕਾਰ ਹਾਦਸੇ ਦੇ ਚਲਦੇ 6 ਵਿਅਕਤੀਆਂ ਦੀ ਮੌਤ ਹੋ ਗਈ ਜਿਨਾਂ ਨੂੰ ਵੈਲਡਿੰਗ ਮਸੀਨ ਨਾਲ ਲੋਹਾ ਕੱਟ ਕੇ ਬਾਹਰ ਕੱਢਿਆ ਗਿਆ। ਇਸ ਮੌਕੇ ਥਾਣਾ ਛਾਜਲੀ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮਹਿਲਾ ਸੁਨਾਮ ਰੋਡ ’ਤੇ ਟਰਾਲਿਆਂ ਦੀ ਕਾਰ ਨਾਲ ਹਾਦਸਾ ਹੋਣ ਕਾਰਨ ਇੱਕ ਬੱਚੇ ਸਣੇ 6 ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ’ਚ ਨੀਰਜ ਸਿੰਗਲਾ, ਮਾਧਵ ਸਿੰਗਲਾ, ਲਲਿਤ ਬਾਂਸਲ, ਦੀਵੇਸ ਜਿੰਦਲ, ਵਿਜੇ ਕੁਮਾਰ, ਦੀਪਕ ਜਿੰਦਲ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿ੍ਰਤਕ ਦੇ ਪਰਿਵਾਰਾਂ ਦੇ ਬਿਆਨ ਲਿੱਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮਿ੍ਰਤਕ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਬਹੁਤ ਕਹਿਰ ਟੁੱਟਿਆ ਹੈ। ਸ਼ਹਿਰ ਦੇ ਪੰਜ ਪਰਿਵਾਰਾਂ ਦੇ 6 ਜੀਆਂ ਦੀ ਮੌਤ ਹੋ ਗਈ। ਪਰਮਾਤਮਾ ਅਜਿਹਾ ਕਿਸੇ ਨਾਲ ਨਾ ਕਰੇ। ਇਹ ਸਾਰੇ ਦੋਸਤ ਮਲੇਰਕੋਟਲਾ ਵਿਖੇ ਦਰਗਾਹ ’ਤੇ ਮੱਥਾ ਟੇਕਣ ਗਏ ਸੀ ਅਤੇ ਵਾਪਸ ਆ ਰਹੇ ਸੀ ਪਰ ਰਸਤੇ ’ਚ ਇਹਨਾਂ ਦਾ ਐਕਸੀਡੈਂਟ ਹੋਣ ਕਾਰਨ ਸਾਰਿਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਨ ਨੂੰ ਬਹੁਤ ਭਾਰੀ ਠੇਸ ਲੱਗੀ ਹੈ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦਿਨੋ ਦਿਨ ਹੋਰ ਮਜ਼ਬੂਤੀ ਵੱਲ ਵੱਧ ਰਹੀ ਹੈ: ਗੈਰੀ ਬੜਿੰਗ

ਇਸ ਮੌਕੇ ਭਾਜਪਾ ਨੇਤਰੀ ਮੈਡਮ ਦਾਮਨ ਥਿੰਦ ਬਾਜਵਾ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੀ ਅਤੇ ਉਹਨਾਂ ਨੇ ਕਿਹਾ ਕਿ ਬਹੁਤ ਭਿਆਨਕ ਹਾਦਸਾ ਹੋਇਆ ਹੈ ਗੱਡੀ ਦਾ ਹਾਲ ਦੇਖਿਆ ਨਹੀਂ ਸੀ ਜਾ ਰਿਹਾ। ਸ਼ਹਿਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਹਾ ਕਿ ਪੁਲ ਬਾਰੇ ਸੰਜੀਦਗੀ ਨਾਲ ਕੰਮ ਕਰੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ। ਕੁਝ ਲੋਕ ਇਸੇ ਕਾਰਨ ਮਹਿਲਾ ਵੱਲ ਤੋਂ ਆ ਰਹੇ ਹਨ ਇਸ ਪੁੱਲ ਨੂੰ ਛੇਤੀ ਤੋਂ ਛੇਤੀ ਰਿਪੇਅਰ ਕੀਤਾ ਜਾਵੇ ਤਾਂ ਕਿ ਕੋਈ ਵੱਡਾ ਹਾਦਸਾ ਨਾ ਹੋਵੇ।

ਇਸ ਮੌਕੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੁਨੀਸ਼ ਸੋਨੀ , ਸੰਜੇ ਗੋਇਲ ਭਾਜਪਾ ਨੇਤਾ ਅਤੇ ਨਗਰ ਕੌਂਸਲਰ ਆਸੂ ਖਡੀਆਲੀਆ, ਅਗਰਵਾਲ ਸਭਾ ਚੇਅਰਮੈਨ ਪ੍ਰੇਮ ਗੁਪਤਾ ਨੇ ਕਿਹਾ ਕਿ ਅੱਜ ਕਈ ਪਰਿਵਾਰਾਂ ਦੇ ਚਿਰਾਗ ਬੁੱਝ ਗਏ। ਜਿਸ ਨਾਲ ਪੂਰੇ ਸ਼ਹਿਰ ਦੇ ਵਿੱਚ ਸੋਗ ਦੀ ਲਹਿਰ ਹੈ ਅੱਜ ਦਾ ਦਿਨ ਸਾਰੇ ਸ਼ਹਿਰ ਲਈ ਮਾੜਾ ਚੜਿਆ ਹੈ।

ਸੁਨਾਮ ਹਾਦਸੇ ਤੋਂ ਬਾਅਦ ਜਾਗੀ ਸਰਕਾਰ, ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਤੋਂ ਮੰਗੀ ਜਾਣਕਾਰੀ
ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਿਛਲੇ 9 ਸਾਲਾਂ ਤੋਂ ਪਾਲਣਾ ਨਹੀਂ ਕਰ ਰਹੀ ਐ ਪੰਜਾਬ ਸਰਕਾਰ

ਚੰਡੀਗੜ੍ਹ (ਅਸ਼ਵਨੀ ਚਾਵਲਾ) ਸੁਨਾਮ ਦੇ ਬੋਰਵੈੱਲ ਹਾਦਸੇ ਤੋਂ ਬਾਅਦ ਆਖ਼ਰਕਾਰ ਪੰਜਾਬ ਸਰਕਾਰ ਜਾਗ ਗਈ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਉਹ ਆਪਣੇ ਆਪਣੇ ਜ਼ਿਲ੍ਹੇ ਦੀ 24 ਘੰਟੇ ਵਿੱਚ ਡਿਟੇਲ ਰਿਪੋਰਟ ਦੇਣਗੇ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚ ਇਹੋ ਜਿਹੇ ਕਿੰਨੇ ਬੋਰਵੈੱਲ ਹਨ, ਜਿਹੜੇ ਕਿ ਨਕਾਰਾ ਹੋਣ  ਕਾਰਨ ਖਾਲੀ ਪਏ ਹਨ ਤੇ ਉਨ੍ਹਾਂ ਨੂੰ ਬੰਦ ਤੱਕ ਨਹੀਂ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰਾਂ ਦੀ ਡਿਊਟੀ ਲਗਾਉਣ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਆਸੇ ਪਾਸੇ ਕੋਈ ਨਕਾਰਾ ਬੋਰਵੈੱਲ ਹੈ ਤਾਂ ਉਸ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਜ਼ਿੰਮੇਵਾਰੀ ਚੁੱਕਣ ਦੇ ਨਾਲ ਹੀ ਸਰਕਾਰ ਦੇ ਹੈਲਪ ਨੰਬਰ ‘ਤੇ ਵੀ ਫੋਨ ਕਰ ਸਕਦੇ ਹਨ।

ਅਮਰਿੰਦਰ ਸਿੰਘ ਦੇ ਇਨ੍ਹਾਂ ਆਦੇਸ਼ਾਂ ਤੋਂ ਬਾਅਦ ਪੰਜਾਬ ਭਰ ਦੇ ਡਿਪਟੀ ਕਮਿਸ਼ਨ ਇਸ ਜਾਣਕਾਰੀ ਨੂੰ ਇਕੱਠਾ ਕਰਨ ਲਈ ਤਾਂ ਜੁੱਟ ਗਏ ਹਨ ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ 2010 ‘ਚ ਹੀ ਆਦੇਸ਼ ਜਾਰੀ ਕਰਦੇ ਹੋਏ ਸੂਬਾ ਸਰਕਾਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਇਹ ਆਦੇਸ਼ ਪੰਜਾਬ ਸਰਕਾਰ ਕੋਲ ਵੀ ਪੁੱਜੇ ਸਨ ਪਰ ਪੰਜਾਬ ਸਰਕਾਰ ਦੀਆਂ ਫਾਈਲਾਂ ਹੇਠਾਂ ਹੀ ਇਹ ਆਦੇਸ਼ ਦੱਬ ਕੇ ਰਹਿ ਗਏ ਅਤੇ ਇਸ ਸਬੰਧੀ ਸਰਕਾਰ ਵੱਲੋਂ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ ਤੇ ਨਾ ਹੀ ਕੋਈ ਦਿਸ਼ਾ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕੀਤੇ ਗਏ ਹਨ।

ਹੁਣ ਇਹ ਹਾਦਸਾ ਹੋਣ ਤੋਂ ਬਾਅਦ ਸਰਕਾਰ ਨੇ ਡਿਪਟੀ ਕਮਿਸ਼ਨਰਾਂ ਨੂੰ ਲਿਸਟ ਬਣਾਉਣ ਲਈ ਤਾਂ ਕਹਿ ਦਿੱਤਾ ਹੈ ਪਰ ਇਸ ਸਬੰਧੀ ਸਖ਼ਤ ਦਿਸ਼ਾ ਨਿਰਦੇਸ਼, ਜਿਹੜੇ ਕਿ ਸੁਪਰੀਮ ਕੋਰਟ ਨੇ ਜਾਰੀ ਕੀਤੇ ਸਨ, ਨੂੰ ਲਾਗੂ ਕਰਨ ਸਬੰਧੀ ਕੋਈ ਚਿੱਠੀ ਪੱਤਰ ਜਾਰੀ ਨਹੀਂ ਹੋਇਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।