Big - Sach Kahoon Punjabi
ਛੋਟੇ-ਛੋਟੇ ਪਰ ਵੱਡੇ ਕੰਮ
ਛੋਟੇ-ਛੋਟੇ ਪਰ ਵੱਡੇ ਕੰਮ
ਕਾਊਂਸਲਿੰਗ
ਵਰਤਮਾਨ ਮੁਕਾਬਲੇਬਾਜੀ ਦੇ ਮਾਹੌਲ ਦੇ ਮੱਦੇਨਜ਼ਰ ਕਾਊਂਸਲਰਾਂ ਦੀ ਕਾਫ਼ੀ ਡਿਮਾਂਡ ਹੈ ਇਹ ਡਿਮਾਂਡ ਨਾ ਸਿਰਫ਼ ਕਰੀਅਰ ਕਾਊਂਸਲਿੰਗ ਦੇ ਖੇਤਰ ਵਿਚ ਹੈ, ਸਗੋਂ ਮਾਰਕੀਟਿੰਗ, ਮੈਡੀਸਨ, ਇੰਜੀਨੀਅਰਿੰਗ, ਪ੍ਰੋਡਕਸ਼ਨ, ਐਚ. ਆਰ. ਆਦਿ ਵੱਖ-ਵੱਖ ਖੇਤਰਾਂ ਵਿਚ ਹੈ ਆਪਣੀ-ਆਪਣੀ ਲੋੜ ਅਨੁਸਾਰ ਵਿਅਕਤੀ ਜਾਂ ਕੰਪਨੀਆਂ ਸਬੰਧਿਤ ਸਲਾਹਕਾਰਾਂ ਨਾਲ ਸੰਪਰਕ ਸਥਾਪਿਤ ਕਰਦੀਆਂ ਹਨ ਇਸਦੇ ਬਦਲੇ ਫ੍ਰੀਲਾਂਸ ਕਾਊਂਸਲਰ ਨੂੰ ਚੰਗੀ ਫੀਸ ਮਿਲ ਜਾਂਦੀ ਹੈ ਕਾਊਂਸਲਿੰਗ ਨਾਲ ਨਾ ਸਿਰਫ਼ ਬਿਹਤਰ ਕਮਾਈ ਹੁੰਦੀ ਹੈ, ਸਗੋਂ ਤੁਹਾਡੀ ਪ੍ਰਸਨੈਲਿਟੀ ਵਿਚ ਵੀ ਨਿਖਾਰ ਆਉਂਦਾ ਹੈ ਤੁਹਾਡਾ ਤਜ਼ੁਰਬਾ ਜਿਸ ਫੀਲਡ ਵਿਚ ਹੋਵੇ, ਉਸ ਵਿਚ ਤੁਸੀਂ ਕਾਊਂਸਲਿੰਗ ਸ਼ੁਰੂ ਕਰ ਸਕਦੇ ਹੋ।
ਟੀਚਿੰਗ:
ਬੱਚਿਆਂ ਨੂੰ ਪੜ੍ਹਾਉਣਾ ਇੱਕ ਅਜਿਹਾ ਕੰਮ ਹੈ, ਜਿਸ ਨੂੰ ਤੁਸੀਂ ਘਰ ਬੈਠੇ ਹੀ ਕਰ ਸਕਦੇ ਹੋ ਜਿਹੋ-ਜਿਹੀ ਸਿੱਖਿਆ ਯੋਗਤਾ ਤੁਹਾਡੀ ਹੋਵੇ, ਉਸੇ ਦੇ ਅਨੁਸਾਰ ਤੁਸੀਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਸਕਦੇ ਹੋ ਅੱਜ ਦੇ ਮੁਕਾਬਲੇਬਾਜੀ ਦੇ ਮਾਹੌਲ ਵਿਚ ਟੀਚਿੰਗ ‘ਚ ਫ੍ਰੀਲਾਂਸਿੰਗ ਕਰਕੇ ਚੰਗੀ ਕਮਾਈ ਕੀਤੀ ਜਾ ਸਕਦੀ ਹੈ ਸਾਇੰਸ, ਕਾਮਰਸ, ਮੈਥਸ, ਇੰਗਲਿਸ਼ ਆਦਿ ਦੇ ਅਧਿਆਪਕਾਂ ਦੀ ਕਾਫ਼ੀ ਮੰਗ ਹੁੰਦੀ ਹੈ ਫ੍ਰੀਲਾਂਸਿੰਗ ਕਰਦੇ-ਕਰਦੇ ਤੁਸੀਂ ਖੁਦ ਦਾ ਕੋਚਿੰਗ ਇੰਸਟੀਚਿਊਟ ਵੀ ਖੋਲ੍ਹ ਸਕਦੇ ਹੋ।
ਰਾਈਟਿੰਗ:
ਜੇਕਰ ਤੁਸੀਂ ਲਿਖਣ ਦੀ ਇੱਛਾ ਰੱਖਦੇ ਹੋ ਅਤੇ ਇਸਦਾ ਸੁਭਾਵਿਕ ਰੁਝਾਨ ਤੁਹਾਡੇ ਅੰਦਰ ਹੈ, ਤਾਂ ਤੁਸੀਂ ਘਰ ਬੈਠੇ ਹੀ ਵੱਖ-ਵੱਖ ਅਖ਼ਬਾਰਾਂ, ਰਸਾਲਿਆਂ ਤੇ ਵੈੱਬਸਾਈਟਸ ਲਈ ਲੇਖਨ ਸਬੰਧੀ ਕੰਮ ਕਰ ਸਕਦੇ ਹੋ ਥੋੜ੍ਹਾ ਤਜ਼ੁਰਬਾ ਹੋ ਜਾਣ ‘ਤੇ ਤੁਸੀਂ ਕਿਤਾਬਾਂ ਜਾਂ ਨਾਵਲ ਵੀ ਲਿਖ ਸਕਦੇ ਹੋ ਇੰਨਾ ਹੀ ਨਹੀਂ, ਤੁਹਾਨੂੰ ਟੀ. ਵੀ., ਐਡਵਰਟਾਈਜ਼ਮੈਂਟ ਏਜੰਸੀ ਅਤੇ ਇੱਥੋਂ ਤੱਕ ਕਿ ਫ਼ਿਲਮਾਂ ਲਈ ਸਕਰਿਪਟ ਲਿਖਣ ਦਾ ਕੰਮ ਮਿਲ ਸਕਦਾ ਹੈ
ਫੋਟੋਗ੍ਰਾਫ਼ੀ:
ਫ੍ਰੀਲਾਂਸਿੰਗ ਦੇ ਨਜ਼ਰੀਏ ਨਾਲ ਫੋਟੋਗ੍ਰਾਫ਼ੀ ਵਿਚ ਕਈ ਤਰ੍ਹਾਂ ਦੇ ਮੌਕੇ ਮੁਹੱਈਆ ਹਨ ਤੁਸੀਂ ਪੱਤਰ-ਪੱਤ੍ਰਿਕਾਵਾਂ ਦੀ ਲੋੜ ਅਨੁਸਾਰ ਫੋਟੋਗ੍ਰਾਫ਼ਸ ਮੁਹੱਈਆ ਕਰਵਾ ਸਕਦੇ ਹੋ ਇਸ ਤੋਂ ਇਲਾਵਾ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਵਿਆਹ, ਸਾਲਾਨਾ ਫੈਸਟੀਵਲ, ਫੈਸ਼ਨ ਸ਼ੋਅ, ਪ੍ਰੋਡਕਟ ਲਾਂਚਿੰਗ ਆਦਿ ਲਈ ਵੀ ਤੁਸੀਂ ਫੋਟੋਗ੍ਰਾਫ਼ੀ ਕਰ ਸਕਦੇ ਹੋ ਅੱਜ-ਕੱਲ੍ਹ ਪੋਰਟਫੋਲੀਓ ਬਣਾਉਣ ਨਾਲ ਵੀ ਚੰਗੀ ਆਮਦਨੀ ਹੋਣ ਲੱਗੀ ਹੈ ਸਟਿੱਲ ਫੋਟੋਗ੍ਰਾਫ਼ੀ ਤੋਂ ਇਲਾਵਾ ਵੀਡੀਓ ਫੋਟੋਗ੍ਰਾਫ਼ੀ ਨਾਲ ਵੀ ਤੁਹਾਡੀ ਫ੍ਰੀਲਾਂਸਿੰਗ ਨੂੰ ਕਾਫ਼ੀ ਮੱਦਦ ਮਿਲ ਸਕਦੀ ਹੈ।
ਇਲਸਟ੍ਰੇਸ਼ਨ:
ਵੱਖ-ਵੱਖ ਕਾਮਿਕਸ ਅਤੇ ਬੱਚਿਆਂ ਦੀਆਂ ਕਿਤਾਬਾਂ ਦੇ ਪ੍ਰਕਾਸ਼ਕਾਂ ਨੂੰ ਇਲਸਟ੍ਰੇਟਰਾਂ ਦੀ ਲੋੜ ਪੈਂਦੀ ਰਹਿੰਦੀ ਹੈ, ਜੋ ਵੱਖ-ਵੱਖ ਕਹਾਣੀਆਂ, ਕਵਿਤਾਵਾਂ ਜਾਂ ਚੁਟਕਲਿਆਂ ਲਈ ਪੇਂਟਿੰਗਸ ਅਤੇ ਇਲਸਟ੍ਰੇਸ਼ਨਸ ਬਣਾਉਂਦੇ ਹਨ ਪ੍ਰਤਿਭਾਸ਼ਾਲੀ ਅਭਿਆਰਥੀਆਂ ਨੂੰ ਇਸ ਫੀਲਡ ਵਿਚ ਮੌਕੇ ਮਿਲਦੇ ਹੀ ਰਹਿੰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਿਤ ਸ਼ਾਹ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਪੱਛਮੀ ਬੰਗਾਲ ‘ਚ ਭਾਜਪਾ ਨੂੰ ਰਥ ਯਾਤਰਾ ਦੀ ਆਗਿਆ ਨਹੀਂ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ‘ਚ ਭਾਜਪਾ ਦੀ ਪ੍ਰਸਤਾਵਿਤ ਰਥ ਯਾਤਰਾ ਨੂੰ ਮੰਗਲਵਾਰ ਨੂੰ ਮਨਜ਼ੂਰੀ ਨਹੀਂ ਦਿੱਤੀ ਚੀਫ਼ ਜਸਟਿਸ ਰੰਜਨ ਗੋਗਈ ਦੀ ਅਗਵਾਈ ਵਾਲੀ ਬੈਂਚ ਨੇ ਕੋਲਕਾਤਾ ਹਾਈਕੋਰਟ ਦੇ ਫੈਸਲੇ ਖਿਲਾਫ਼ ਭਾਜਪਾ ਦੀ ਸੂਬਾ ਇਕਾਈ ਦੀ ਅਪੀਲ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਰਥ ਯਾਤਰਾ ਦੌਰਾਨ ਹਿੰਸਾ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ
ਅਦਾਲਤ ਨੇ ਕਿਹਾ ਕਿ ਭਾਜਪਾ ਸਿਰਫ਼ ਆਮ ਰੈਲੀਆਂ ਕਰ ਸਕਦੀ ਹੈ, ਸ਼ਰਤ ਇਹ ਉਹ ਸੂਬਾ ਸਰਕਾਰ ਤੋਂ ਆਗਿਆ ਲੈ ਲਵੇ
ਕੋਲਕਾਤਾ ਹਾਈਕੋਰਟ ਦੀ ਸਿੰਗਲ ਬੈਂਚ ਨੇ ਭਾਜਪਾ ਨੂੰ ਰਥ ਯਾਤਰਾ ਦੀ ਆਗਿਆ ਦੇ ਦਿੱਤੀ ਸੀ, ਪਰ ਡਬਲ ਬੈਂਚ ਨੇ ਭਾਈਚਾਰਕ ਮਾਹੌਲ ਖਰਾਬ ਹੋਣ ਦੀ ਖੂਫ਼ੀਆ ਜਾਣਕਾਰੀਆਂ ਦੇ ਅਧਾਰ ‘ਤੇ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ
ਭਾਜਪਾ ਸੂਬਾ ਇਕਾਈ ਨੇ ਹਾਈਕੋਰਟ ਦੀ ਡਬਲ਼ਜ਼ ਬੈਂਚ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਸੀ ਕਿ ਰਥ ਯਾਤਰਾ ‘ਤੇ ਰੋਕ ਲਾਉਣ ਦਾ ਹਾਈਕੋਰਟ ਦਾ ਫੈਸਲਾ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਖਹਿਰਾ ਨੇ ਇਹ ਕੀ ਦੇ ਦਿੱਤਾ ਵਿਵਾਦਿਤ ਬਿਆਨ
ਮੇਰੀ ਸਰਕਾਰ ਆਉਣ ਤੇ ਅਫੀਮ ਦੀ ਖੇਤੀ ਹੋਵੇਗੀ ਲੀਗਲ : ਖਹਿਰਾ
ਚੰਡੀਗੜ੍ਹ। ਅੱਜ ‘ਆਪ’ ਛੱਡ ਕੇ ਗਏ ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੈਂਸ ਕੀਤੀ ਖਹਿਰਾ ਨੇ ਪਹਿਲੇ ਦਿਨ ਹੀ ਵਿਵਾਦਤ ਬਿਆਲ ਦੇ ਦਿੱਤਾ । ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਆਈ ਤਾਂ ਪੰਜਾਬ ਦੀ ਅਫੀਮ ਦੀ ਖੇਤੀ ਲੀਗਲ ਹੋਵੇਗੀ। ਪੰਜਾਬ ਦੇ ਕਿਸਾਨ ਅਫੀਮ ਦੀ ਖੇਤੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਪੈਨਸ਼ਨ ਬੰਦ ਕਰਨ ਬਾਰੇ ਵੀ ਕਿਹਾ। ਉਨ੍ਹਾਂ ਕਿਹਾਤੇ ਅ ਕਿ ਰੇਤੇ ਬਜ਼ਰੀ ਦਾ ਕਾਰੋਬਾਰ ਸਿਆਸੀ ਚੁੰਗਲਾ ‘ਚ ਫਸਿਆ ਹੋਇਆ ਹੈ।  ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਪਿਛਲੇ ਦਿਨੀ ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇ ਦਿੱਤਾ ਸੀ ਫਿਰ ਉਨ੍ਹਾਂ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਸੀ। ਇਕ ਵਾਰ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਫੀਮ ਦੀ ਖੇਤੀ ਨੂੰ ਲੀਗਲ ਕਰਨ ਬਾਰੇ ਬਿਆਨ ਦਿੱਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਗਵਾਈ ਨੂੰ ਲੈਣੀ ਚਾਹੀਦੀ ਹੈ ਤਿੰਨ ਸੂਬਿਆਂ ‘ਚ ਹਾਰ ਦੀ ਜ਼ਿੰਮੇਵਾਰੀ
ਪੂਨੇ, ਹਾਲ ‘ਚ ਤਿੰਨ ਹਿੰਦੀ ਭਾਸ਼ੀ ਸੂਬਿਆਂ ‘ਚ ਭਾਜਪਾ ਦੀ ਹਾਰ ਤੋਂ ਬਾਅਦ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਅਗਵਾਈ ਨੂੰ ਹਾਰ ਤੇ ਅਸਫ਼ਲਤਾਵਾਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਇਸ਼ਾਰਿਆਂ ‘ਚ ਭਾਜਪਾ ਆਗੂ ਨੇ ਕਿਹਾ ਕਿ ਸਫ਼ਲਤਾ ਦੀ ਤਰ੍ਹਾਂ ਕੋਈ ਅਸਫਲਤਾ ਦੀ ਜ਼ਿੰਮੇਵਾਰੀ ਨਹੀਂ ਲੈਣਾ ਚਾਹੁੰਦਾ ਗਡਕਰੀ ਨੇ ਕਿਹਾ, ‘ਸਫ਼ਲਤਾ ਦੇ ਕਈ ਦਾਅਵੇਦਾਰ ਹੁੰਦੇ ਹਨ ਪਰ ਅਸਫ਼ਲਤਾ ‘ਚ ਕੋਈ ਸਾਥ ਨਹੀਂ ਹੁੰਦਾ ਸਫ਼ਲਤਾ ਦਾ ਸਿਹਰਾ ਲੈਣ ਲਈ ਲੋਕਾਂ ‘ਚ ਹੋੜ ਰਹਿੰਦੀ ਹੈ ਪਰ ਅਸਫ਼ਲਤਾ ਨੂੰ ਕੋਈ ਸਵੀਕਾਰ ਨਹੀਂ ਕਰਨਾ ਚਾਹੁੰਦਾ, ਸਭ ਦੂਜੇ ਵੱਲ ਉਂਗਲੀ ਦਿਖਾਉਣ ਲੱਗਦੇ ਹਨ ਗਡਕਰੀ ਪੂਨੇ ਜ਼ਿਲ੍ਹਾ ਸ਼ਹਿਰੀ ਸਹਿਕਾਰੀ ਬੈਂਕ ਐਸੋਸੀਏਸ਼ਨ ਲਿਮਟਿਡ ਵੱਲੋਂ ਹੋਏ ਇੱਕ ਪ੍ਰੋਗਰਾਮ ‘ਚ ਬੋਲ ਰਹੇ ਸਨ ਕੇਂਦਰੀ ਮੰਤਰੀ ਨੇ ਕਿਹਾ ਕਿ ਕਦੇ ਬੈਂਕ ਸਫ਼ਲਤਾ ਹਾਸਲ ਕਰਦੇ ਹਨ ਤਾਂ ਕਦੇ ਉਨ੍ਹਾਂ ਨੂੰ ਅਸਫਲਤਾ ਹਾਸਲ ਕਰਨੀ ਪਵੇਗੀ ਬੈਂਕਾਂ ਨੂੰ ਦੋਵੇਂ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਰਾਜਨੀਤੀ ‘ਚ ਜਦੋਂ ਅਸਫ਼ਲਤਾ ਹੁੰਦੀ ਹੈ ਤਾਂ ਕਮੇਟੀ ਬੈਠਦੀ ਹੈ ਪਰ ਸਫ਼ਲਤਾ ਦੀ ਸਥਿਤੀ ‘ਚ ਕੋਈ ਤੁਹਾਡੇ ਤੋਂ ਕੁਝ ਵੀ ਪੁੱਛਣ ਨਹੀਂ ਆਉਂਦਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਮਰਾਨ ਖਾਨ ਨੇ ਦਿੱਤਾ ਵੱਡਾ ਬਿਆਨ
ਇਮਰਾਨ ਨੇ ਮੱਨਿਆ, ਲਸ਼ਕਰ-ਏ-ਤਾਇਬਾ ਨੇ ਮੁੰਬਈ ਹਮਲਿਆਂ ਨੂੰ ਦਿੱਤਾ ਸੀ ਅੰਜਾਮ
ਇਸਲਾਬਾਦ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਹਲੀ ਵਾਰ ਸਵੀਕਾਰ ਕੀਤਾ ਕਿ 2008 ‘ਚ ਮੁੰਬਈ ਹਮਲੇ ਸਬੰਧੀ ਪਾਕਿਸਤਾਨੀ ਅੱਤਵਾਦੀ ਸਮੂਹ ਲਸ਼ਕਰ-ਏ-ਤਾਇਬਾ ਨੇ ਅੰਜਾਮ ਦਿੱਤਾ ਸੀ। ਸ੍ਰੀ ਨੇ ‘ਵਾਸ਼ਿੰਗਟਨ ਪੋਸਟ’ ਨੂੰ ਦਿੱਤੇ ਪਹਿਲੇ ਇੰਟਰਵਿਊ ‘ਚ ਸਵੀਕਾਰ ਕੀਤਾ ਹੈ, ਪ੍ਰਧਾਨ ਮੰਤਰੀ ਬਨਣ ਤੋਂ ਬਾਅਦ ਸ੍ਰੀ ਖਾਨ ਦਾ ਕਿਸੇ ਵਿਦੇਸ਼ੀ ਮੀਡਿਆ ਨੂੰ ਦਿੱਤਾ ਗਿਆ ਪਹਿਲਾ ਇੰਟਰਵਿਊ ਹੈ। ਉਨ੍ਹਾਂ ਕਿਹਾ ਕਿ ” ਮੈਂ ਆਪਣੀ ਸਰਕਾਰ ਤੋਂ ਮਾਮਲੇ ਦੀ ਸਥਿਤੀ ਦਾ ਪਤਾ ਲਗਾਉਣ ਲਈ ਕਿਹਾ ਹੈ। ਇਸ ਮਾਮਲੇ ਨੂੰ ਸੁਲਝਾਇਆ ਜਾਣਾ ਸਾਡੇ ਹਿੱਤ ‘ਚ ਹੈ, ਕਿਊਕਿ ਇਹ ਅੱਤਵਾਦ ਦਾ ਮਾਮਲਾ ਹੈ।”
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਂਸਦ ਸਾਵਿੱਤਰੀ ਬਾਈ ਫੁਲੇ ਨੇ ਦਿੱਤਾ ਅਸਤੀਫ਼ਾ
ਲਖਨਊ|  ਆਪਣੇ ਵਿਵਾਦਿਤ ਬਿਆਨਾਂ ਨਾਲ ਕੇਂਦਰ ਤੇ ਪ੍ਰਦੇਸ਼ ਸਰਕਾਰ ਨੂੰ ਅਕਸਰ ਘੇਰਨ ਵਾਲੀ ਉੱਤਰ ਪ੍ਰਦੇਸ਼ ਦੀ ਬਹਰਾਈਚ ਸੀਟ ਤੋਂ ਭਾਜਪਾ ਸਾਂਸਦ ਸਾਵਿੱਤਰੀ ਬਾਈ ਫੁਲੇ ਨੇ ਪਾਰਟੀ ਨੂੰ ਦਲਿਤ, ਪੱਛੜਾ ਤੇ ਮੁਸਲਿਮ ਵਿਰੋਧੀ ਦੱਸਦਿਆਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ ਫੁਲੇ ਨੇ ਨਮੋ ਬੁਰਦਾਏ ਜਨ ਸੇਵਾ ਕਮੇਟੀ ਵੱਲੋਂ ਰਾਜਧਾਨੀ ਲਖਨਊ ਸਥਿਤ ਕੈਪੀਟਲ ਹਾਲ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਪਰਿਨਿਰਵਾਣ ਦਿਵਸ ਮੌਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਭਾਜਪਾ, ਦਲਿਤ, ਪੱਛੜਾ ਤੇ ਮੁਸਲਿਮ ਵਿਰੋਧੀ ਹੈ ਭਾਜਪਾ ਦੇਸ਼ ਨੂੰ ਮਨੁਸਮ੍ਰਿਤੀ ਨਾਲ ਚਲਾਉਣਾ ਚਾਹੁੰਦੀ ਹੈ ਰਾਖਵਾਂਕਰਨ ਖਤਮ ਕਰਨ ਦੀ ਸਾਜਿਸ਼ ਘੜ ਰਹੀ ਹੈ ਲਖਨਊ ‘ਚ ਅਸਤੀਫ਼ੇ ਦਾ ਐਲਾਨ ਕਰਦਿਆਂ ਸਾਂਸਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਨਾਲ ਝੂਠ ਬੋਲਿਆ ਹੈ ਤੇ ਭਾਜਪਾ ਦੀ ਕਥਨੀ ਕਰਨੀ ‘ਚ ਫ਼ਰਕ ਹੈ ਦਲਿਤਾਂ ਤੇ ਪੱਛੜਿਆਂ ਨੇ 2014 ‘ਚ ਭਾਜਪਾ ਨੂੰ ਜੰਮ ਕੇ ਵੋਟ ਦੇ ਕੇ ਸਮਾਜਿਕ ਨਿਆਂ ਲਈ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਇਆ ਸੀ
ਦਿੱਲੀ
15 ਨਵੰਬਰ
ਦਿੱਲੀ ਐਨਸੀਆਰ ‘ਚ ਵਧਦੇ ਪ੍ਰਦੂਸ਼ਣ ਸਬੰਧੀ ਕੌਮੀ ਹਰੀ ਟ੍ਰਿਬਿਊਨਲ ਭਾਵ ਐਨਜੀਟੀ ਨੇ ਸਖ਼ਤ ਫੈਸਲਾ ਲਿਆ ਹੈ ਐਨਜੀਟੀ ਨੇ ਇੱਕ ਫੈਸਲੇ ‘ਚ ਵੀਰਵਾਰ ਨੂੰ ਕਿਹਾ ਕਿ ਪਰਾਲੀ ਨੂੰ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਮਿਲਣ ਵਾਲੀ ਮੁਫ਼ਤ ਬਿਜਲੀ ਨਹੀਂ ਦਿੱਤੀ ਜਾਵੇਗੀ ਟ੍ਰਿਬਿਊਨਲ ਨੇ ਇਹ ਵੀ ਕਿਹਾ ਕਿ ਉੱਤਰ ਪ੍ਰਦੇਸ਼, ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਵੀ ਪਰਾਲੀ ਸਾੜਨ ਵਾਲੇ ਆਪਣੇ ਕਿਸਾਨਾਂ ਦੇ ਖਿਲਾਫ਼ ਇਸ ਤਰ੍ਹਾਂ ਦੇ ਕਦਮ ਚੁੱਕਣ ਲਈ ਅਜ਼ਾਦ ਹੈ ਦਿੱਲੀ ਤੇ ਉਸ ਦੇ ਆਸ-ਪਾਸ ਵਾਲੇ ਇਲਾਕਿਆਂ ‘ਚ ਹੋਣ ਵਾਲੇ ਪ੍ਰਦੂਸ਼ਣ ਦੀ ਇੱਕ ਵੱਡੀ ਵਜ੍ਹਾ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਆਪਣੇ ਖੇਤਾਂ ‘ਚ ਪਰਾਲੀ ਸਾੜਨਾ ਹੈ, ਇਸ ਦੀ ਵਜ੍ਹਾ ਕਾਰਨ ਕੌਮੀ ਰਾਜਧਾਨੀ ‘ਚ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ, ਹਾਲਾਂਕਿ ਬੁੱਧਵਾਰ ਨੂੰ ਹੋਈ ਹਲਕੀ ਬਾਰਸ਼ ਕਾਰਨ ਦਿੱਲੀ ਵਾਸੀਆਂ ਨੂੰ ਮਾਮੂਲੀ ਰਾਹਤ ਜ਼ਰੂਰ ਮਿਲੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਾਹਿਰ ਦੀ ਹੈਟ੍ਰਿਕ, ਦੱਖਣੀ ਅਫ਼ਰੀਕਾ ਦੀ ਰਿਕਾਰਡ ਜਿੱਤ
ਜ਼ਿੰਬਾਬਵੇ ਨੂੰ 120 ਦੌੜਾਂ ਨਾਲ ਹਾਰ
ਸਟੇਨ ਨੇ ਆਪਣੇ ਇੱਕ ਰੋਜ਼ਾ ਕਰੀਅਰ ਦਾ ਪਹਿਲਾ ਅਰਧ ਸੈਂਕੜਾ ਲਾਇਆ
ਨਵੀਂ ਦਿੱਲੀ, 4 ਅਕਤੂਬਰ
ਦੱਖਣੀ ਅਫ਼ਰੀਕਾ ਅਤੇ ਜਿੰਬਾਬਵੇ ਦਰਮਿਆਨ ਦੂਸਰੇ ਮੈਚ ‘ਚ ਜ਼ਿੰਬਾਬਵੇ ਸਿਰਫ਼ 2 ਅਫ਼ਰੀਕੀ ਖਿਡਾਰੀਆਂ ਤੋਂ ਹਾਰ ਗਈ ਇਸ ਮੈਚ ‘ਚ ਜ਼ਿੰਬਾਬਵੇ ਨੂੰ 120 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਖ਼ਾਸ ਗੱਲ ਇਹ ਰਹੀ ਕਿ ਅਫ਼ਰੀਕਾ ਇਸ ਮੈਚ ‘ਚ ਸਿਰਫ਼ 198 ਦੌੜਾਂ ‘ਤੇ ਸਿਮਟ ਗਿਆ ਸੀ ਪਰ ਇਸ ਦੇ ਬਾਵਜ਼ੂਦ ਉਹ ਐਨੀ ਵੱਡੀ ਜਿੱਤ ਦਰਜ ਕਰਨ ‘ਚ ਸਫ਼ਲ ਰਿਹਾ
ਅਫ਼ਰੀਕਾ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੱਕ ਸਮੇਂ 101 ‘ਤੇ 7 ਵਿਕਟਾਂ ਗੁਆ ਚੁੱਕੀ ਸੀ ਪਰ ਦੱਖਣੀ ਅਫ਼ਰੀਕਾ ਵੱਲੋਂ ਲਗਭੱਗ 2 ਸਾਲ ਬਾਅਦ ਵਾਪਸੀ ਕਰ ਰਹੇ ਤੇਜ਼ ਗੇਂਦਬਾਜ਼ ਡੇਲ ਸਟੇਨ ਨੇ ਆਪਣੇ ਇੱਕ ਰੋਜ਼ਾ ਕਰੀਅਰ ਦਾ ਪਹਿਲਾ ਅਰਧ ਸੈਂਕੜਾ ਲਾਇਆ ਅਤੇ ਉਸ ਤੋਂ ਬਾਅਦ ਲੈੱਗ ਸਪਿੱਨਰ ਇਮਰਾਨ ਤਾਹਿਰ ਨੇ ਹੈਟ੍ਰਿਕ ਸਮੇਤ 6 ਵਿਕਟਾਂ ਲੈ ਕੇ ਜ਼ਿੰਬਾਬਵੇ ਨੂੰ 78 ਦੌੜਾਂ ‘ਤੇ ਹੀ ਸਮੇਟ ਦਿੱਤਾ ਇਮਰਾਨ ਇੱਕ ਰੋਜ਼ਾ ਮੈਚਾਂ ‘ਚ ਹੈਟ੍ਰਿਕ ਲੈਣ ਵਾਲੇ ਚੌਥੇ ਅਫਰੀਕਨ ਗੇਂਦਬਾਜ਼ ਬਣੇ
ਇੱਕ ਰੋਜ਼ਾ ਇਤਿਹਾਸ ਦੀ ਇਹ 45ਵੀਂ ਹੈਟਿੰਕ ਹੈ ਪਰ ਤਾਹਿਰ ਸਭ ਤੋਂ ਜ਼ਿਆਦਾ ਉਮਰ ‘ਚ ਹੈਟ੍ਰਿਕ ਲੈਣ ਵਾਲੇ ਗੇਂਦਬਾਜ਼ ਬਣੇ ਤਾਹਿਰ ਤੋਂ ਪਹਿਲਾਂ ਇੱਕ ਰੋਜ਼ਾ ‘ਚ ਸਭ ਤੋਂ ਜ਼ਿਆਦਾ ਉਮਰ ‘ਚ ਹੈਟ੍ਰਿਕ ਲਾਉਣ ਦਾ ਰਿਕਾਰਡ ਜਿੰਬਾਬਵੇ ਦੇ ਅੇਂਡੇ ਬ੍ਰਾਂਡੇਸ ਦੇ ਨਾਂਅ ਸੀ ਇਸ ਗੇਂਦਬਾਜ਼ ਨੇ 33 ਸਾਲ ਅਤੇ 10 ਮਹੀਨੇ ਦੀ ਉਮਰ ‘ਚ ਇੰਗਲੈਂਡ ਵਿਰੁੱਧ 1997 ‘ਚ ਹੈਟ੍ਰਿਕ ਲਾਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤੀ ਪੁਲਿਸ ਹਾਕੀ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਤਾਮਿਲਨਾਡੂ ਦੀ ਵੱਡੀ ਜਿੱਤ
ਉੜੀਸਾ, ਸੀਆਈਐਸਐਫ ਦੀਆਂ ਇਕਤਰਫ਼ਾ ਜਿੱਤਾਂ
ਸੁਖਜੀਤ ਮਾਨ,
ਜਲੰਧਰ, 16 ਸਤੰਬਰ
ਸਥਾਨਕ ਪੀਏਪੀ ਹੈਡਕੁਆਰਟਰ ‘ਚ ਚੱਲ ਰਹੀ 67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਵੀ ਰੋਮਾਂਚਕ ਮੈਚਾਂ ਦੀ ਭਰਮਾਰ ਰਹੀ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਹੋਏ 7 ਮੈਚਾਂ ‘ਚ ਜਿੱਥੇ ਤਾਮਿਲਨਾਡੂ ਨੇ ਰਾਜਸਥਾਨ ਪੁਲਿਸ ਨੂੰ 26-0 ਨਾਲ ਧੋ ਦਿੱਤਾ ਉੱਥੇ ਆਰਪੀਐਫ, ਤ੍ਰਿਪੁਰਾ ਅਤੇ ਬਿਹਾਰ ਨੇ ਰੋਮਾਂਚਕ ਮੈਚਾਂ ਤੋਂ ਬਾਅਦ ਜਿੱਤ ਦਰਜ ਕਰਕੇ ਅੰਕ ਹਾਸਲ ਕੀਤੇ ਇਸ ਤੋਂ ਇਲਾਵਾ ਸੀਆਈਐਸਐਫ ਅਤੇ ਉੱਤਰਾਖੰਡ ਨੇ ਵੀ ਇਕਤਰਫ਼ਾ ਜਿੱਤ ਨਾਲ ਆਪਣੀ ਮੁਹਿੰਮ ਨੂੰ ਅੱਗੇ ਵਧਾਇਆ
ਤੀਸਰੇ ਦਿਨ ਦੇ ਪਹਿਲੇ ਮੈਚ ‘ਚ ਤਾਮਿਲਨਾਡੂ ਪੁਲਿਸ ਨੇ ਰਾਜਸਥਾਨ ਵਿਰੁੱਧ ਹੁਣ ਤੱਕ ਇਸ ਚੈਂਪੀਅਨਸ਼ਿਪ ‘ਚ 26-0 ਦੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਜਦੋਂਕਿ ਦੂਸਰੇ ਮੈਚ ‘ਚ ਉੜੀਸਾ ਨੇ ਪੱਛਮੀ ਬੰਗਾਲ ਨੂੰ 7-2 ਨਾਲ ਇਕਤਰਫ਼ਾ ਮੈਚ ‘ਚ ਹਰਾਇਆ ਦਿਨ ਦੇ ਤੀਸਰੇ ਮੈਚ ‘ਚ ਸੀਆਈਐਸਐਫ ਨੇ ਝਾਰਖੰਡ ਵਿਰੁੱਧ 3-0 ਦੀ ਜਿੱਤ ਦਰਜ ਕਰਕੇ ਅੰਕ ਹਾਸਲ ਕੀਤੇ ਦਿਨ ਦਾ ਚੌਥਾ ਮੈਚ ਆਰਪੀਐਫ ਅਤੇ ਚੰਡੀਗੜ ਦਰਮਿਆਨ ਦਿਨ ਦਾ ਚੌਥਾ ਮੈਚ ਹਾਲਾਂਕਿ ਕੁਝ ਫ਼ਸਵਾਂ ਰਿਹਾ
ਜਿਸ ਵਿੱਚ ਆਰਪੀਐਫ ਨੇ 4-2 ਨਾਲ ਜਿੱਤ ਦਰਜ ਕੀਤੀ ਦਿਨ ਦੇ ਛੇਵੇਂ ਮੈਚ ‘ਚ ਤ੍ਰਿਪੁਰਾ ਨੇ ਉੱਤਰ ਪ੍ਰਦੇਸ਼ ਨੂੰ 3-1 ਦੇ ਫ਼ਰਕ ਨਾਲ ਹਰਾਇਆ ਜਦੋਂਕਿ ਦਿਨ ਦਾ ਸੱਤਵਾਂ ਮੈਚ ਹੁਣ ਤੱਕ ਦੇ ਟੂਰਨਾਮੈਂਟ ਦਾ ਸਭ ਤੋਂ ਰੋਮਾਂਚਕ ਮੈਚ ਰਿਹਾ ਜਿਸ ਵਿੱਚ ਨਜ਼ਦੀਕੀ ਫਰਕ ਨਾਲ ਬਿਹਾਰ ਨੇ ਹਰਿਆਣਾ ਪੁਲਿਸ ਨੂੰ 4-3 ਦੇ ਫ਼ਰਕ ਨਾਲ ਹਰਾਇਆ
8 ਦਿਨ ਚੱਲਣ ਵਾਲੇ ਟੂਰਨਾਮੈਂਟ ਦੇ ਚੌਥੇ ਦਿਨ 8 ਗਰੁੱਪਾਂ ਚੋਂ 7 ਗਰੁੱਪ ਮੈਚ ਖੇਡੇ ਜਾਣਗੇ ਟੂਰਨਾਮੈਂਟ ਦਾ ਫਾਈਨਲ 21 ਸਤੰਬਰ ਨੂੰ ਖੇਡਿਆ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਊ ਰੱਖਿਆ ਨਾਲ ਜੁੜੀ ਹੋਈ ਹਿੰਸਾ ਰੋਕਣ ਲਈ ਕੇਂਦਰ ਬਣਾਏ ਕਾਨੂੰਨ
ਕੋਈ ਵੀ ਨਾਗਰਿਕ ਕਾਨੂੰਨ ਨੂੰ ਆਪਣੇ ਹੱਥ ‘ਚ ਨਹੀਂ ਲੈ ਸਕਦਾ | Supreme Court
ਨਵੀਂ ਦਿੱਲੀ, (ਏਜੰਸੀ)। ਸੁਪਰੀਮ ਕੋਰਟ ਨੇ ਗਊ ਰੱਖਿਆ ਦੇ ਨਾਂਅ ‘ਤੇ ਹੋਣ ਵਾਲੀਆਂ ਹਿੰਸਕ ਘਟਨਾਵਾਂ ਦੀ ਰੋਕਥਾਮ ਲਈ ਵੱਖ ਤੋਂ ਕਾਨੂੰਨ ਬਣਾਉਣ ਦਾ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ  ਮੁੱਖ ਜੱਜ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਅੱਜ ਗਊ ਰੱਖਿਆ ਦੇ ਨਾਂਅ ‘ਤੇ ਹਿੰਸਾ ਦੀਆਂ ਵਧਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕੋਈ ਵੀ ਨਾਗਰਿਕ ਆਪਣੇ ਹੱਥਾਂ ‘ਚ ਕਾਨੂੰਨ ਨਹੀਂ ਲੈ ਸਕਦਾ ਅਦਾਲਤ ਨੇ ਗਊ ਰੱਖਿਆ ‘ਤੇ ਰੋਕ ਲਾਉਣ ਤੇ ਸਬੰਧਿਤ ਘਟਨਾਵਾਂ ਦੀ ਰੋਕਥਾਮ ਲਈ ਕੁਝ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।
ਇਨ੍ਹਾਂ ‘ਤੇ ਅਮਲ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਅਦਾਲਤ ਨੇ ਆਪਣੀਆਂ ਸਿਫਾਰਿਸ਼ਾਂ ‘ਚ ਕਿਹਾ ਕਿ ਕੇਂਦਰ ਸਰਕਾਰ ਗਊ ਰੱਖਿਆ ਨਾਲ ਜੁੜੀਆਂ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਵੱਖ ਤੋਂ ਕਾਨੂੰਨ ਬਣਾਏ ਬੈਂਚ ਨੇ ਕਿਹਾ ਕਿ ‘ਭੀੜ ਤੰਤਰ’ ‘ਤੇ ਰੋਕ ਲਾਉਣ ਤੇ ਕਾਨੂੰਨ ਵਿਵਸਥਾ ਲਾਗੂ ਕਰਨਾ ਸਰਕਾਰ ਦਾ ਕੰਮ ਹੈ ਬੈਂਚ ਵੱਲੋਂ ਫੈਸਲਾ ਸੁਣਾਉਂਦਿਆਂ ਜਸਟਿਸ ਮਿਸ਼ਰਾ ਨੇ ਕਿਹਾ, ਡਰ ਤੇ ਹਿੰਸਾ ਦੀ ਸਥਿਤੀ ‘ਚ ਸਰਕਾਰ ਨੂੰ ਸਕਾਰਾਤਮਕ ਕਦਮ ਚੁੱਕਣਾ ਹੁੰਦਾ ਹੈ ਹਿੰਸਾ ਦੀ ਆਗਿਆ ਕਿਸੇ ਨੂੰ ਵੀ ਨਹੀਂ ਦਿੱਤੀ ਜਾ ਸਕਦੀ ਕੋਈ ਵੀ ਨਾਗਰਿਕ ਕਾਨੂੰਨ ਆਪਣੇ ਹੱਥ ‘ਚ ਨਹੀਂ ਲੈ ਸਕਦਾ।
15 ਕਰੋੜ ਦੀ ਲਾਗਤ ਨਾਲ ਹਜ਼ਰਤ ਸ਼ੇਖ ਦਰਗਾਹ
ਦੇ ਆਲੇ-ਦੁਆਲੇ ਦਾ ਕਾਇਆ ਕਲਪ ਕੀਤਾ ਜਾਵੇਗਾ: ਸਿੱਧੂ
ਮਲੇਰਕੋਟਲਾ ਨੂੰ ‘ਸੈਲਾਨੀ ਕੇਂਦਰ’ ਵਜੋਂ ਵਿਕਸਤ ਕੀਤਾ ਜਾਵੇਗਾ
ਮਾਲੇਰਕੋਟਲਾ/ਸੰਗਰੂਰ, (ਗੁਰਪ੍ਰੀਤ ਸਿੰਘ/ਗੁਰਤੇਜ ਜੋਸ਼ੀ)। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਮੌਕੇ ਈਦਗਾਹ ਮਲੇਰਕੋਟਲਾ ਵਿਖੇ ਪੰਜਾਬ ਸਰਕਾਰ ਦੀ ਤਰਫੋਂ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫ਼ਾ ਭੇਟ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵੱਲੋਂ ਹਜ਼ਰਤ ਸ਼ੇਖ ਦਰਗਾਹ ਦੇ ਆਲੇ-ਦੁਆਲੇ ਨੂੰ ਖਿੱਚ ਭਰਪੂਰ ਬਣਾਉਣ ਲਈ 15 ਕਰੋੜ ਰੁਪਏ ਦੀ ਲਾਗਤ ਨਾਲ ਕਾÎਇਆ ਕਲਪ ਕੀਤਾ ਜਾਵੇਗਾ। ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅਗਲੇ ਡੇਢ ਸਾਲਾਂ ਦੇ ਅੰਦਰ ਦਰਗਾਹ ਦੇ ਨੇੜਲੇ ਖੇਤਰ ਦੀ ਦਿੱਖ ਨੂੰ ਖੂਬਸੂਰਤ ਬਣਾ ਦਿੱਤਾ ਜਾਵੇਗਾ ਅਤੇ ਮਲੇਰਕੋਟਲਾ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਦੇ ਮਕਸਦ ਨਾਲ ‘ਸੈਲਾਨੀ ਕੇਂਦਰ’ ਵਜੋਂ ਵਿਕਸਤ ਕੀਤਾ  ਜਾਵੇਗਾ।
ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 590 ਕਰੋੜ ਦੀ ਲਾਗਤ ਨਾਲ ਰਾਜ ਦੀਆਂ 30 ਅਹਿਮ ਥਾਵਾਂ ਨੂੰ ‘ਸੈਲਾਨੀ ਕੇਂਦਰ’ ਵਜੋਂ ਵਿਕਸਤ ਕਰਨ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨਾਂ ਕਿਹਾ ਕਿ ਹਜ਼ਰਤ ਸ਼ੇਖ ਦਰਗਾਹ ਦੇ ਆਲੇ-ਦੁਆਲੇ ਨੂੰ ਮੁਗਲੀਆ ਸਰਕਟ ਜਾਂ ਸੂਫ਼ੀ ਸਰਕਟ ਦੇ ਤਹਿਤ ਖੂਬਸੂਰਤ ਬਣਾਇਆ ਜਾਵੇਗਾ ਅਤੇ ਆਧੁਨਿਕ ਕਿਸਮ ਦੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸੂਬੇ ਵਿੱਚ ਸਥਿਤ ਮੁਗਲ ਕਾਲ ਨਾਲ ਸਬੰਧਤ ਇਤਿਹਾਸਕ ਸੈਲਾਨੀ ਥਾਵਾਂ ਨੂੰ ਵਿਕਸਤ ਕਰਨ ਲਈ ‘ਮੁਗਲ ਸਰਕਟ’ ਅਧੀਨ ਵਿਸ਼ੇਸ਼ ਪ੍ਰੋਜੈਕਟ ਬਣਾਇਆ ਗਿਆ ਹੈ।
ਜਦਕਿ ਇਸ ਤੋਂ ਬਾਅਦ ‘ਮਹਾਰਾਜਾ ਸਰਕਟ’ ਅਧੀਨ ਪੰਜਾਬ ਦੇ ਰਿਆਸਤੀ ਸ਼ਹਿਰਾਂ ਲਈ ਇੱਕ ਹੋਰ ਅਹਿਮ ਪ੍ਰੋਜੈਕਟ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪਿਛਲੇ ਵਰੇ ਕਾਂਗਰਸ ਸਰਕਾਰ ਵੱਲੋਂ ਆਪਣੇ ਵਾਅਦੇ  ਮੁਤਾਬਕ ਈਦਗਾਹ ਨੇੜਲੇ ਖੇਤਰ ਦੇ ਕਾਇਆ ਕਲਪ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਲੇਰਕੋਟਲਾ ਸ਼ਹਿਰ ਲਈ 50 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ ਗਿਆ ਹੈ ਜਦਕਿ ਉਹ ਆਪਣੇ ਪਹਿਲਾਂ ਕੀਤੇ ਐਲਾਨ ਮੁਤਾਬਕ ਨਿੱਜੀ ਫ਼ੰਡ ਵਿੱਚੋਂ 50 ਲੱਖ  ਰੁਪਏ ਦਾ ਚੈਕ ਲੈ ਕੇ ਆਏ ਹਨ।
ਆਪਣੇ ਪ੍ਰਭਾਵਸ਼ਾਲੀ ਭਾਸ਼ਣ ਦੌਰਾਨ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਭੇਟ ਕਰਦਿਆਂ ਸ. ਸਿੱਧੂ ਨੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਸਰਕਾਰ ਵਿੱਚ ਮੁਸਲਿਮ ਭਾਈਚਾਰੇ ਦਾ ਪੂਰਾ ਮਾਣ-ਸਨਮਾਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਈਦ ਦਾ ਪਵਿੱਤਰ ਤਿਓਹਾਰ ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਲੈ ਕੇ ਆਉਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲਵਰਤਨ ਨਾਲ ਰਹਿ ਕੇ ਲੋਕ ਸੇਵਾ ਪ੍ਰਤੀ ਸਮਰਪਿਤ ਹੋਣਾ ਚਾਹੀਦਾ ਹੈ। ਸਭ ਨੂੰ ਇਕੱਠੇ ਹੋਣ, ਅਮਨ-ਅਮਾਨ ਕਾਇਮ ਰੱਖਣ ਅਤੇ ਪਿਆਰ-ਮੁਹੱਬਤ ਦਾ ਸੱਦਾ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ‘ਚ ਹਰ ਧਰਮ ਸੁਰੱਖਿਅਤ ਹੈ। ਉਨਾਂ ਕਿਹਾ ਕਿ ਮੁਸਲਿਮ ਭਾਈਚਾਰਾ ਸਾਡਾ ਮਾਣ ਹੈ, ਸਨਮਾਨ ਹੈ ਅਤੇ ਇੱਜਤ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨਾਂ ਨੇ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਭਾਈਚਾਰੇ ਦੀਆਂ ਅਹਿਮ ਮੰਗਾਂ ਪੂਰੀਆਂ ਕਰਨ ਪ੍ਰਤੀ ਦਿਖਾਏ ਜਾ ਰਹੇ ਉਤਸ਼ਾਹ ਲਈ ਉਹ ਧੰਨਵਾਦੀ ਹਨ। ਉਨਾਂ ਕਿਹਾ ਕਿ ਇਹ ਪਵਿੱਤਰ ਤਿਓਹਾਰ ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਪ੍ਰਤੀਕ ਹੈ। ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਏਨੇ ਥੋੜੇ ਜਿਹੇ ਸਮੇਂ ਅੰਦਰ ਹੀ ਕਾਂਗਰਸ ਸਰਕਾਰ ਨੇ ਮਲੇਰਕੋਟਲਾ ਦੇ ਧਾਰਮਿਕ ਅਸਥਾਨਾਂ ਦੇ ਕਾਇਆ ਕਲਪ ਲਈ 17 ਕਰੋੜ ਰੁਪਏ ਦੇ ਪ੍ਰੋਜੈਕਟਾਂ ਰਾਹੀਂ ਭਾਈਚਾਰੇ ਦੇ ਦਿਲਾਂ ‘ਤੇ ਡੂੰਘਾ ਪ੍ਰਭਾਵ ਪਾਇਆ ਹੈ।
ਕੇਂਦਰ ਸਰਕਾਰ ਦੀ ਕੈਬਨਿਟ ਦਾ ਫੈਸਲਾ : ਪੱਛੜਾ ਵਰਗ (ਓਬੀਸੀ) ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਲਈ ਕਮਿਸ਼ਨ ਗਠਿਤ
ਪ੍ਰਗਤੀ ਮੈਦਾਨ ‘ਤੇ 5 ਸਟਾਰ ਹੋਟਲ ਮਨਜ਼ੂਰ
ਨਵੀਂ ਦਿੱਲੀ, (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੀ ਮੀਟਿੰਗ ਸਮਾਪਤ ਹੋ ਗਈ ਹੈ। ਮੀਟਿੰਗ ਪੂਰੀ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਟਿੰਗ ‘ਚ ਲਏ ਗਏ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ। ਕੇਂਦਰੀ ਕੈਬਨਿਟ ਨੇ ਹੋਰ ਪੱਛੜਾ ਵਰਗ (ਓਬੀਸੀ) ਨਾਲ ਜੁੜੇ ਮਸਲਿਆਂ ਨੂੰ ਸੁਲਝਾਉਣ ਤੇ ਜਾਤੀਆਂ ਦੀ ਸ਼੍ਰੇਣੀ ਬਣਾਉਣ ਲਈ ਗਠਿਤ ਕਮਿਸ਼ਨ ਦੇ ਕਾਰਜਕਾਲ ਨੂੰ 31 ਜੁਲਾਈ 2018 ਲਈ ਵਧਾਉਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਦੀ ਮੀਟਿੰਗ ‘ਚ ਪ੍ਰਗਤੀ ਮੈਦਾਨ ਦੀ 3.7 ਏਕੜ ਜ਼ਮੀਨ ‘ਤੇ ਫਾਈਵ ਸਟਾਰ ਹੋਟਲ ਬਣਾਉਣ ਦੇ ਮਤੇ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਬਨਿਟ ਨੇ ਨਾਲੰਦਾ ਯੂਨੀਵਰਸਿਟੀ (ਸੋਧ) ਬਿੱਲ 2013 ਨੂੰ ਵਾਪਸ ਲੈਣ ਦੇ ਮਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਰਾਜ ਸਭਾ ‘ਚ ਪੈਂਡਿੰਗ ਪਿਆ ਸੀ ਜ਼ਿਕਰਯੋਗ ਹੈ ਕਿ ਮੰਤਰੀ ਪਰਿਸ਼ਦ ਦੇ ਨਾਲ ਪੀਐੱਮ ਮੋਦੀ ਦੀ ਮੀਟਿੰਗ ਕਰੀਬ 7 ਮਹੀਨੇ ਬਾਅਦ ਹੋ ਰਹੀ ਹੈ। ਮੀਟਿੰਗ ਹਾਲ ਹੀ ‘ਚ ਹੋਈਆਂ ਉਪ ਚੋਣਾਂ ‘ਚ ਹਾਰ ਤੋਂ ਬਾਅਦ ਹੋ ਰਹੀ ਹੈ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਪਣੀ ਸਰਕਾਰ ਦੇ ਮੁੱਖ ਕਾਰਜਕ੍ਰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੰਤਰੀ ਪਰਿਸ਼ਦ ਦੇ ਨਾਲ ਮੀਟਿੰਗ ਕਰਨਗੇ।
ਐੱਚਡੀਐੱਫਸੀ ਬੈਂਕ ‘ਚ 24,000 ਕਰੋੜ ਰੁਪਏ ਮਨਜ਼ੂਰ
ਪੀਯੂਸ਼ ਗੋਇਲ ਨੇ ਦੱਸਿਆ ਕਿ ਕੈਬਨਿਟ ਦੀ ਮੀਟਿੰਗ ‘ਚ ਐੱਚਡੀਐੱਫਸੀ ਬੈਂਕ ‘ਚ 24,000 ਕਰੋੜ ਰੁਪਏ ਦੇ ਵਾਧੂ ਐੱਫਡੀਆਈ ਨੂੰ ਮਨਜ਼ੂਰ ਕੀਤਾ। ਫਿਲਹਾਲ 72.62 ਫੀਸਦੀ ਐੱਫਡੀਆਈ ਹੈ, ਜੋ ਹੁਣ 74 ਫੀਸਦੀ ਹੋ ਜਾਵੇਗਾ। ਇਸ ਨਾਲ 3.50 ਅਰਬ ਡਾਲਰ ਐੱਫਡੀਆਈ ਭਾਰਤ ‘ਚ ਆਵੇਗੀ। ਕੈਬਨਿਟ ਦੇ ਇੱਕ ਫੈਸਲੇ ਨਾਲ ਹੁਣ ਵੱਡੇ ਸਾਈਜ਼ ਦੇ ਘਰਾਂ ‘ਤੇ ਵੀ ਵਿਆਜ਼ ਸਬਸਿਡੀ ਦਾ ਫਾਇਦਾ ਮਿਲੇਗਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕ੍ਰੈਡਿਟ ਲਿੰਕਡ ਸਬਸਿਡੀ ਯੋਜਨਾ ‘ਚ ਐੱਮਆਈਜੀ ਸ਼੍ਰੇਣੀ ਤਹਿਤ ਘਰ ਖਰੀਦਣ ਵਾਲਿਆਂ ਨੂੰ ਫਾਇਦਾ ਮਿਲੇਗਾ।
ਬੰਨ੍ਹ ਸੁਰੱਖਿਆ ਬਿੱਲ ਨੂੰ ਵੀ ਮਨਜ਼ੂਰੀ
ਕੈਬਨਿਟ ਦੀ ਮੀਟਿੰਗ ‘ਚ ਬੰਨ੍ਹ ਸੁਰੱਖਿਆ ਬਿੱਲ ਨੂੰ ਵੀ ਮਨਜ਼ੂਰੀ ਦਿੱਤੀ ਗਈ। ਬੰਨ੍ਹ ਟੁੱਟਣ ਨਾਲ ਹੋਣ ਵਾਲੇ ਜਾਨ-ਮਾਲ ਦੇ ਖਤਰੇ ਨੂੰ ਦੂਰ ਕਰਨ ਦੇ ਮਕਸਦ ਨਾਲ ਸੰਸਦ ‘ਚ ਬੰਨ੍ਹ ਸੁਰੱਖਿਆ ਬਿੱਲ ਪਹਿਲਾਂ ਹੀ ਪੇਸ਼ ਕੀਤਾ ਗਿਆ ਸੀ। ਕੈਬਨਿਟ ਨੇ ਐਗਰੀਕਲਚਰਲ ਐਜੂਕੇਸ਼ਨ ਡਿਵੀਜ਼ਨ ਤੇ ਆਈਸੀਏਆਰ ਦੇ ਤਿੰਨ ਸਾਲ ਦੇ ਐਕਸ਼ਨ ਪਲਾਟ (2017-20) ਨੂੰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ। ਕੈਬਨਿਟ ਦੀ ਮੀਟਿੰਗ ‘ਚ ਭਾਰਤ ਤੇ ਵੀਅਤਨਾਮ ਦਰਮਿਆਨ ਡਾਕ ਟਿਕਟ ਜਾਰੀ ਕਰਨ ਲਈ ਸਮਝੌਤੇ ਨੂੰ ਮਨਜ਼ੂਰੀ ਦਿੱਤੀ ਗਈ।