Development Work - Sach Kahoon Punjabi
Development Work: ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਦੀ ਫਿਰਨੀ ਦਾ ਕੀਤਾ ਉਦਘਾਟਨ
ਸ਼ਿਕਾਇਤ ਮਿਲਣ ’ਤੇ ਤੁਰੰਤ ਸੀਐਮ ਨੂੰ ਲਿਖੀ ਸੀ ਚਿੱਠੀ : ਵਿਧਾਇਕ ਰਾਏ
Development Work: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੜਕ ਉੱਤੇ ਮਾੜਾ ਮਟੀਰੀਅਲ ਪਾਏ ਜਾਣ ਦੀ ਸ਼ਿਕਾਇਤ ’ਤੇ ਤੁਰੰਤ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਸੀ ਅਤੇ ਅਗਲੇ ਹੀ ਦਿਨ ਸੀਐਮ ਦੀ ਟੀਮ ਸੜਕ ਦਾ ਸੈਂਪਲ ਭਰਨ ਦੇ ਲਈ ਪਹੁੰਚ ਗਈ ਸੀ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਪਿੰਡ ਦੀ ਫਿਰਨੀ ਦਾ ਕੰਮ ਪੂਰਾ ਹੋਣ ’ਤੇ ਉਦਘਾਟਨ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ, ਜੇਕਰ ਕੋਈ ਠੇਕੇਦਾਰ ਮਾੜਾ ਮਟੀਰੀਅਲ ਵਰਤਦਾ ਹੈ ਤਾਂ ਉਸ ਨੂੰ ਤੁਰੰਤ ਰੋਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨਾਲ ਸੰਬੰਧਿਤ ਲੋਕਾਂ ਨੂੰ ਸਰਕਾਰੀ ਕੰਮਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਜੇਕਰ ਅਸੀਂ ਸਾਰੇ ਹੀ ਜਾਗਰੂਕ ਹੋਵਾਂਗੇ ਤਾਂ ਹੀ ਰੰਗਲਾ ਪੰਜਾਬ ਬਣਾਉਣ ਦੇ ਵਿੱਚ ਕਾਮਯਾਬ ਹੋਵਾਂਗੇ। ਉਨ੍ਹਾਂ ਕਿਹਾ ਕਿ ਉਕਤ ਸੜਕ ਦੇ ਮਾਮਲੇ ਵਿੱਚ ਸੈਂਪਲ ਦੀ ਰਿਪੋਰਟ ਪਾਜੀਟਿਵ ਆਈ ਹੈ, ਇਸ ਸੜਕ ਦੇ ਉੱਤੇ ਇੱਕ ਲੇਅਰ ਪਾਉਣੀ ਬਾਕੀ ਹੈ ਜੋ ਕਿ ਮੌਸਮ ਦੇ ਠੀਕ ਹੋਣ ਤੋਂ ਬਾਅਦ ਹੀ ਪਾਈ ਜਾਵੇਗੀ। ਪਹਿਲੀ ਲੇਅਰ ਸ਼ਹੀਦੀ ਜੋੜ ਮੇਲ 2025 ਦੇ ਕਾਰਨ ਪਾ ਦਿੱਤੀ ਗਈ ਸੀ ਕਿਉਂਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਆਉਣਾ ਹੁੰਦਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ
ਉਨ੍ਹਾਂ ਕਿਹਾ ਕਿ ਬਡਾਲੀ ਆਲਾ ਸਿੰਘ ਪਿੰਡ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਅਤੇ ਟੁੱਟੇ ਰਸਤੇ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ ਨਾਲੀਆਂ ਦਾ ਗੰਦਾ ਪਾਣੀ ਸੜਕਾਂ ’ਤੇ ਘੁੰਮਦਾ ਸੀ, ਜਿੱਥੇ ਆਉਣ ਜਾਣ ਵਾਲੇ ਰਾਹਗਿਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਉੱਥੇ ਹੀ ਪਿੰਡ ਵਾਸੀਆਂ ਨੂੰ ਵੀ ਨਮੋਸ਼ੀ ਝੱਲਣੀ ਪੈਂਦੀ ਸੀ। ਹੁਣ ਨਾਲਾ ਬਣਾ ਕੇ ਪਾਣੀ ਨੂੰ ਅੰਡਰਗਰਾਊਂਡ ਕਰ ਦਿੱਤਾ ਗਿਆ ਹੈ ਅਤੇ ਇੰਟਰਲੋਕ ਟਾਈਲਾਂ ਦੇ ਨਾਲ ਰਸਤੇ ਨੂੰ ਪੱਕਾ ਕਰ ਦਿੱਤਾ ਗਿਆ ਹੈ। ਪਿੰਡ ਦੀ ਦਿੱਖ ਸੁੰਦਰ ਬਣ ਗਈ ਹੈ ਇਸ ਦੇ ਨਾਲ ਪਿੰਡ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: Excellent Work: ਸ਼ਹੀਦੀ ਜੋੜ ਮੇਲੇ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੀਤਾ ਸਨ…
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੇ ਵਿੱਚ ਜਿਹੜੇ ਵਾਅਦੇ ਕੀਤੇ ਸਨ ਉਹ ਲਗਭਗ ਸਾਰੇ ਪੂਰੇ ਕੀਤੇ ਹਨ। ਬਲਕਿ ਜਿਹੜੇ ਵਾਅਦੇ ਨਹੀਂ ਕੀਤੇ ਸੀ ਉਹ ਵੀ ਪੂਰੇ ਕਰਕੇ ਦਿਖਾਏ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਲਟੌਰ, ਹਰਮੇਸ਼ ਪੁੰਨੀਆ ਗੁਰਨੈਬ ਸਿੰਘ ਹਿੰਦੂਪੁਰ, ਕੁਲਜਿੰਦਰ ਸਿੰਘ, ਪਿਆਰਾ ਸਿੰਘ, ਸੁਖਵੀਰ ਸਿੰਘ, ਅਤਰ ਸਿੰਘ, ਪ੍ਰਹਲਾਦ ਸਿੰਘ, ਅਮਰਿੰਦਰ ਸਿੰਘ ਮੰਡੋਫਲ, ਸਰਪੰਚ ਪ੍ਰਿਤਪਾਲ ਸਿੰਘ, ਬਸੰਤ ਸਿੰਘ, ਹਰਮਨਜੋਤ ਸਿੰਘ, ਰਾਜ ਕੁਮਾਰ, ਹਰਜਸ ਸਿੰਘ, ਰੁਪਿੰਦਰ ਕੌਰ, ਗੁਰਮੀਤ ਕੌਰ, ਰਣਜੀਤ ਸਿੰਘ, ਸਵਰਨ ਸਿੰਘ, ਜੈਬ ਸਿੰਘ, ਲਖਬੀਰ ਸਿੰਘ, ਤਰਲੋਚਨ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ। Development Work
ਮਾਮਲਾ: ਪੰਚਾਇਤੀ ਕੰਮ ਬੰਦ ਕਰਵਾਉਣ ਦਾ
ਸ਼ੇਰਪੁਰ, (ਰਵੀ ਗੁਰਮਾ) ਅੱਜ ਪਿੰਡ ਈਨਾਬਾਜਵਾ ਦੀ ਪੰਚਾਇਤ ਦੇ ਮੈਂਬਰ ਪੁਲਿਸ ਦੀ ਕਥਿਤ ਧੱਕੇਸ਼ਾਹੀ ਖਿਲਾਫ ਪਿੰਡ ਦੀ ਵਾਟਰ ਵਰਕਸ ਵਾਲੀ ਟੈਂਕੀ ‘ਤੇ ਜਾ ਚੜ੍ਹੇ ਜਿਸ ਵਿੱਚ ਤਿੰਨ ਔਰਤਾਂ ਪੰਚ ਵੀ ਸਾਮਿਲ ਸਨ। ਪੰਚਾਇਤ ਮੈਂਬਰਾਂ ਨੇ ਨਾਅਰੇਬਾਜੀ ਕਰਦਿਆਂ ਐਸਐਚਓ ਸ਼ੇਰਪੁਰ ਦੇ ਦੁਰਵਿਹਾਰ ਕਰਨ ਤੇ ਵਿਕਾਸ ਕੰਮ ਰੋਕਣ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ।
ਜਾਣਕਾਰੀ ਅਨੁਸਾਰ ਪਿੰਡ ਈਨਾਬਾਜਵਾ ਦੀ ਸਰਪੰਚ ਬੀਬੀ ਮਨਪ੍ਰੀਤ ਕੌਰ ਦੇ ਪਤੀ ਕੁਲਦੀਪ ਸਿੰਘ ,ਬਲਵਿੰਦਰ ਸਿੰਘ ਪੰਚ ,ਅੰਮ੍ਰਿਤ ਪਾਲ ਕੌਰ ਪੰਚ ,ਬਲਜੀਤ ਕੌਰ ਪੰਚ , ਸੁਖਵਿੰਦਰ ਕੌਰ ਪੰਚ ,ਮੋਹਨ ਸਿੰਘ ਸਾਬਕਾ ਪੰਚ ਦੁਪਹਿਰ ਸਮੇਂ ਟੈਂਕੀ ‘ਤੇ ਜਾ ਚੜ੍ਹੇ ਤੇ ਸ਼ੇਰਪੁਰ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਨ ਲੱਗੇ।
ਜਿਸ ਦਾ ਪਤਾ ਲੱਗਦਿਆਂ ਹੀ ਥਾਣਾ ਸ਼ੇਰਪੁਰ ਦੀ ਪੁਲਿਸ ਨੂੰ ਭਾਜੜ ਪੈ ਗਈ। ਸਰਪੰਚ ਬੀਬੀ ਦੇ ਪਤੀ ਕਾਂਗਰਸੀ ਆਗੂ ਕੁਲਦੀਪ ਸਿੰਘ ਕੀਪਾ ਨੇ ਦੱਸਿਆ ਕਿ ਪਿੰਡ ਵਿੱਚ ਪੰਚਾਇਤ ਵੱਲੋਂ ਪਾਰਕ ਬਣਾਇਆ ਜਾ ਰਿਹਾ ਹੈ ਪਰ ਐਸਐਚਓ ਸ਼ੇਰਪੁਰ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ਕੰਮ ਬੰਦ ਕਰਨ ਲਈ ਕਿਹਾ।
ਕੀਪਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਥਾਣਾ ਮੁਖੀ ਤੋਂ ਕੰਮ ਬੰਦ ਕਰਨ ਲਈ ਸਟੇਅ ਆਰਡਰ ਮੰਗੇ ਗਏ, ਜਿਸ ‘ਤੇ ਐਸਐਚਓ ਅੱਗ ਬਬੂਲਾ ਹੋ ਗਿਆ ਤੇ ਪੰਚਾਇਤੀ ਨੁਮਾਇੰਦਿਆਂ ਨਾਲ ਦੁਰਵਿਹਾਰ ਕਰਨ ਲੱਗਾ।
ਐਸ.ਐਚ.À ਦੀ ਬੋਲਬਾਣੀ ਤੇ ਕਥਿਤ ਧੱਕੇਸ਼ਾਹੀ ਖਿਲਾਫ ਪੰਚਾਇਤੀ ਨੁੰਮਾਇਦਿੰਆ ਨੇ ਟੈਂਕੀ ‘ਤੇ ਚੜ੍ਹਨ ਦਾ ਫੈਸਲਾ ਲਿਆ ਤਾਂ ਕਿ ਪੁਲਿਸ ਦੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਦੁਰਵਿਹਾਰ ਦਾ ਮਾਮਲਾ ਲੋਕਾਂ ਅੱਗੇ ਜ਼ਾਹਰ ਹੋ ਸਕੇ।
ਟੈਂਕੀ ਤੋਂ ਉੱਤਾਰਨ ਪਹੁੰਚੇ ਐਸਐਚਓ ਯਾਦਵਿੰਦਰ ਸਿੰਘ ਨੂੰ ਪੰਚਾਇਤੀ ਨੁਮਾਇੰਦਿਆਂ ਨੇ ਖਰੀਆਂ ਖਰੀਆਂ ਸੁਣਾਉਂਦਿਆਂ ਇਹ ਕਹਿ ਕੇ ਵਾਪਸ ਮੋੜ ਦਿੱਤਾ ਕਿ ਪੁਲਿਸ ਉਨ੍ਹਾਂ ਲੋਕਾਂ ‘ਤੇ ਐੱਫਆਈਆਰ ਦਰਜ ਕਰੇ। ਖਬਰ ਲਿਖੇ ਜਾਣ ਤੱਕ ਪੰਚਾਇਤੀ ਨੁੰਮਾਇਦੇ ਟੈਂਕੀ ਉਪਰ ਹੀ ਡਟੇ ਸਨ।
ਇਸ ਸਬੰਧੀ ਐਸਐਚਓ ਯਾਦਵਿੰਦਰ ਸਿੰਘ ਨੇ ਕਿਹਾ ਕਿ ਦੂਜੀ ਧਿਰ ਕੋਲ ਸਟੇਅ ਆਰਡਰ ਹਨ ਜਿਸ ਕਰਕੇ ਉਹ ਕਾਨੂੰਨ ਮੁਤਾਬਕ ਅਗਲੇਰੀ ਕਾਰਵਾਈ ਕਰ ਰਹੇ ਹਨ ।ਉਨ੍ਹਾਂ ਪੁਲਿਸ ‘ਤੇ ਲਗਾਏ ਸਾਰੇ ਦੋਸ਼ਾਂ ਨੂੰ ਮੁੱਢੋਂ ਰੱਦ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
— ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ਤੋਂ ਬਾਅਦ ਖਜਾਨਾ ਵਿਭਾਗ ਨੇ ਜਾਰੀ ਕੀਤੇ ਆਦੇਸ਼
— ਪੰਜਾਬ ਵਿੱਚ ਹੁਣ ਨਵਾਂ ਵਿਕਾਸ ਕਾਰਜ ਨਹੀਂ ਹੋਏਗਾ ਸ਼ੁਰੂ, ਪਹਿਲਾਂ ਵਾਲੇ ਮੁਕੰਮਲ ਕਰਨ ਲਈ ਵੀ ਲੈਣੀ ਪਏਗੀ ਪ੍ਰਵਾਨਗੀ
— ਸਾਰੇ ਵਿਭਾਗਾਂ ਨੂੰ ਖ਼ਰਚੇ ਵਿੱਚ ਕਟੌਤੀ ਕਰਨ ਦੇ ਆਦੇਸ਼, 20 ਫੀਸਦੀ ਤੱਕ ਕਰਨੀ ਪਏਗੀ ਕਟੌਤੀ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ‘ਚ ਵਿੱਤੀ ਸੰਕਟ ਦੇ ਹਾਲਾਤ ਪੈਦਾ ਹੋ ਗਏ ਹਨ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਹੁਣ ਸੂਬੇ ‘ਚ ਹੋਣ ਵਾਲੇ ਹਰ ਤਰਾਂ ਦੇ ਵਿਕਾਸ ਕੰਮ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਹੀ ਸਾਰੇ ਵਿਭਾਗਾਂ ਨੂੰ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਕਿ ਇਸ ਵਿੱਤੀ ਸਾਲ ਦੌਰਾਨ ਕਿਸੇ ਵੀ ਵਿਭਾਗ ‘ਚ ਨਵੇਂ ਕੰਮ ਸ਼ੁਰੂ ਹੀ ਨਹੀਂ ਕੀਤੇ ਜਾ ਸਕਦੇ ਹਨ। ਇਸ ਨਾਲ ਹੀ ਜਿਹੜੇ ਕੰਮ ਪਹਿਲਾਂ ਤੋਂ ਸ਼ੁਰੂ ਕੀਤੇ ਜਾ ਚੁੱਕੇ ਹਨ, ਉਨਾਂ ਵਿਕਾਸ ਕਾਰਜ਼ਾ ਨੂੰ ਵੀ ਮੁਕੰਮਲ ਕਰਨ ਲਈ ਜੇਕਰ ਪੈਸੇ ਦੀ ਜਰੂਰਤ ਪੈਂਦੀ ਹੈ ਤਾਂ ਪਹਿਲਾਂ ਇਸ ਸਬੰਧੀ ਖਜ਼ਾਨਾ ਵਿਭਾਗ ਤੋਂ ਇਜਾਜ਼ਤ ਲਈ ਜਾਵੇ, ਉਸ ਤੋਂ ਬਾਅਦ ਹੀ ਚਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ।
ਪੰਜਾਬ ਵਿੱਚ ਜਿਸ ਤਰਾਂ ਦੀ ਵਿਕਾਸ ਕਾਰਜ਼ਾ ‘ਤੇ ਰੋਕ ਕਾਂਗਰਸ ਸਰਕਾਰ ਦੌਰਾਨ ਪਹਿਲੀਵਾਰ ਲਗੀ ਹੈ, ਇਸ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਹੁਣ ਤੱਕ ਵਿੱਤੀ ਸੰਕਟ ਤੋਂ ਸਾਫ਼ ਇਨਕਾਰ ਹੀ ਕਰਦੇ ਆਏ ਹਨ ਪਰ ਇਨਾਂ ਆਦੇਸ਼ਾਂ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਇਸ ਸਮੇਂ ਬਹੁਤ ਹੀ ਜਿਆਦਾ ਵਿੱਤੀ ਸੰਕਟ ਤੋਂ ਗੁਜ਼ਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਪੰਜਾਬ ਦੀ ਰਾਹ ਸੌਖੀ ਨਹੀਂ ਹੈ।
ਖਜਾਨਾ ਵਿਭਾਗ ਵਲੋਂ ਇਸ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਸਪਸ਼ੱਟ ਲਿਖਿਆ ਹੈ ਕਿ ਸੁਬੇ ਵਿੱਚ ਤਨਖਾਹ, ਪੈਨਸ਼ਨ, ਬਿਜਲੀ ਦੇ ਬਿਲ ਅਤੇ ਕਰਜ਼ੇ ਦੀ ਅਦਾਇਗੀ ਨੂੰ ਛੱਡ ਕੇ ਬਾਕੀ ਹਰ ਤਰਾਂ ਦੇ ਖ਼ਰਚੇ ‘ਤੇ 20 ਫੀਸਦੀ ਤੱਕ ਦੀ ਕਟੌਤੀ ਕਰਨ ਦਾ ਵੀ ਫੈਸਲਾ ਕਰ ਲਿਆ ਗਿਆ ਹੈ। ਇਸ ਲਈ ਜਿਹੜੇ ਵੀ ਵਿਭਾਗਾਂ ਵੱਲੋਂ ਖ਼ਰਚ ਕੀਤਾ ਜਾਂਦਾ ਹੈ, ਉਸ ਨੂੰ ਇਸੇ ਮਹੀਨੇ ਤੋਂ ਹਰ ਹਾਲਤ ਵਿੱਚ 20 ਫੀਸਦੀ ਤੱਕ ਘੱਟ ਕਰਨਾ ਹੋਏਗਾ, ਨਹੀਂ ਤਾਂ ਖਜਾਨਾ ਵਿਭਾਗ ਵਲੋਂ ਅਦਾਇਗੀ ਹੀ ਨਹੀਂ ਹੋਏਗੀ।
ਖਜਾਨਾ ਵਿਭਾਗ ‘ਤੇ 5 ਹਜ਼ਾਰ ਕਰੋੜ ਦੀ ਦੇਣਦਾਰੀ ਪੈਡਿੰਗ
ਪੰਜਾਬ ਦੇ ਖਜਾਨਾ ਵਿਭਾਗ ਕੋਲ ਇਸ ਸਮੇਂ 5 ਹਜ਼ਾਰ ਕਰੋੜ ਰੁਪਏ ਤੋਂ ਜਿਆਦਾ ਦੇ ਬਿੱਲ ਪੈਡਿੰਗ ਪਏ ਹਨ, ਜਿਨਾਂ ਦੀ ਅਦਾਇਗੀ ‘ਤੇ ਪਿਛਲੇ ਮਹੀਨਿਆਂ ਤੋਂ ਹੀ ਰੋਕ ਲਗਾਈ ਹੋਈ ਹੈ ਹਾਲਾਂਕਿ ਪਿਛਲੇ ਮਹੀਨੇ ਹੀ ਕੇਂਦਰ ਸਰਕਾਰ ਤੋਂ 2828 ਕਰੋੜ ਰੁਪਏ ਦੀ ਜੀਐਸਟੀ ਦੀ ਅਦਾਇਗੀ ਪੰਜਾਬ ਸਰਕਾਰ ਕੋਲ ਪੁੱਜੀ ਸੀ ਪਰ ਫਿਰ ਵੀ ਖਜਾਨਾ ਵਿਭਾਗ ਆਪਣੀ ਹਾਲਤ ਠੀਕ ਨਹੀਂ ਕਰ ਸਕਿਆ ਜਿਸ ਕਾਰਨ ਹੀ ਪੰਜਾਬ ਸਰਕਾਰ ਨੂੰ ਇਸ ਤਰਾਂ ਦੇ ਆਦੇਸ਼ ਜਾਰੀ ਕਰਨੇ ਪੈ ਰਹੇ ਹਨ। ਜਿਸ ਰਾਹੀਂ ਖ਼ਰਚਾ ਘਟਾਉਣ ਦੀ ਕੋਸ਼ਸ਼ ਕੀਤੀ ਜਾ ਰਹੀਂ ਹੈ।
ਨਹੀਂ ਐ ਵਿੱਤੀ ਸੰਕਟ, ਬਿਨਾਂ ਪ੍ਰਵਾਨਗੀ ਤੋਂ ਵਿਕਾਸ ਕਾਰਜ ਕਰਨ ‘ਤੇ ਐ ਰੋਕ : ਰਵੀਨ ਠੁਕਰਾਲ
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਲਾਹਕਾਰ ਰਵੀਨ ਠੁਕਰਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰਾਂ ਦਾ ਵਿੱਤੀ ਸੰਕਟ ਨਹੀਂ ਹੈ। ਖਜ਼ਾਨਾ ਵਿਭਾਗ ਵੱਲੋਂ ਵਿੱਤੀ ਸਾਲ ਖ਼ਤਮ ਹੋਣ ਕਾਰਨ ਚਲਦੇ ਸਿਰਫ਼ ਹਦਾਇਤਾਂ ਜਾਰੀ ਕੀਤੀ ਗਈਆਂ ਹਨ ਕਿ ਕੋਈ ਵੀ ਨਵਾਂ ਵਿਕਾਸ ਕਾਰਜ ਕਰਨ ਤੋਂ ਪਹਿਲਾਂ ਖਜ਼ਾਨਾ ਵਿਭਾਗ ਦੀ ਪ੍ਰਵਾਨਗੀ ਜਰੂਰ ਲੈ ਲਈ ਜਾਵੇ, ਕਿਉਂਕਿ ਪਹਿਲਾਂ ਕੰਮ ਸ਼ੁਰੂ ਕਰ ਦਿੱਤਾ ਜਾਂਦਾ ਸੀ ਅਤੇ ਪ੍ਰਵਾਨਗੀ ਨਾ ਹੋਣ  ਅਦਾਇਗੀ ਕਰਨ ਵਿੱਚ ਦਿੱਕਤ ਆਉਂਦੀ ਸੀ। ਇਸ ਲਈ ਇਸ ਤਰਾਂ ਦੀਆਂ ਹਦਾਇਤਾਂ ਜਾਰੀ ਹੋਈਆ ਹਨ। ਉਨਾਂ ਕਿਹਾ ਕਿ ਪਹਿਲਾਂ ਤੋਂ ਚੱਲ ਰਹੇ ਵਿਕਾਸ ਮੁਕੰਮਲ ਸਮੇਂ ਸਿਰ ਕੀਤੇ ਜਾਣਗੇ ਅਤੇ ਜ਼ਰੂਰਤ ਅਨੁਸਾਰ ਉਨਾਂ ਨੂੰ ਫੰਡ ਵੀ ਜਾਰੀ ਕੀਤਾ ਜਾਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਰਾਜਨ ਮਾਨ, ਡੇਰਾ ਬਾਬਾ ਨਾਨਕ (ਗੁਰਦਾਸਪੁਰ)
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਮੁੱਖ ਰੱਖਦਿਆਂ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਅੱਜ ਕਰਨ ਅਵਤਾਰ ਸਿੰਘ ਮੁੱਖ ਸਕੱਤਰ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾਨਾਨਕ ਵਿਖੇ ਪੁਹੰਚੇ ਉਨ੍ਹਾਂ ਨਾਲ ਦਿਨਕਰ ਗੁਪਤਾ ਡੀਜੀਪੀ ਪੰਜਾਬ ਪੁਲਿਸ, ਸ੍ਰੀਮਤੀ ਵਿੰਨੀ ਮਹਾਜਨ ਐਡੀਸ਼ਨਲ ਚੀਫ ਸੈਕਰਟਰੀ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਵੀ ਹਾਜ਼ਰ ਸਨ ਇਸ ਮੌਕੇ ਉਨ੍ਹਾਂ ਭਾਰਤ-ਪਾਕਿ ਸਰਹੱਦ ‘ਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ, ਉਪਰੰਤ ਉਨ੍ਹਾਂ ਬੀ.ਐਸ.ਐਫ. ਦੇ ਹੈੱਡਕੁਆਟਰ ਸ਼ਿਕਾਰ ਮਾਛੀਆਂ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਜਿਥੇ ਕਰਤਾਰਪੁਰ ਕੋਰੀਡੋਰ ਦੇ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬਾ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵਿਕਾਸ ਕਾਰਜਾਂ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ ਉਨ੍ਹਾਂ ਨਵੰਬਰ 2019 ਤਕ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ-ਪਹਿਲਾਂ ਵਿਕਾਸ ਕੰਮ ਮੁਕੰਮਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਤੇ ਬਟਾਲਾ ਦੇ ਵਿਕਾਸ ਕੰਮਾਂ ਵਿਚ ਹੋਰ ਤੇਜ਼ ਗਤੀ ਲਿਆਂਦੀ ਜਾਵੇ ਤੇ ਵਿਕਾਸ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਚੱਲ ਰਹੇ ਅਤੇ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਨੇੜਲੇ 11 ਪਿੰਡਾਂ ਅੰਦਰ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ  ਕਰਵਾਏ ਜਾਣਗੇ ,
ਜਿਸਦੇ ਐਸਟੀਮੈਟ ਤਿਆਰ ਹੋ ਗਏ ਹਨ ਅਤੇ ਜਲਦ ਕੰਮ ਸ਼ੁਰੂ ਹੋਣ ਵਾਲਾ ਹੈ। ਡੇਰਾ ਬਾਬਾ ਨਾਨਕ ਦੇ ਬੱਸ ਅੱਡੇ ਨੂੰ ਅਪਗਰੇਡ ਕੀਤਾ ਜਾਵੇਗਾ। ਕਰੀਬ 98 ਲੱਖ ਰੁਪਏ ਦੀ ਲਾਗਤ ਨਾਲ ਸੋਲਡ ਵੈਸਟ ਮੈਨੇਜ਼ਮੈਂਟ ਦੇ ਕੰਮ ਕਰਵਾਏ ਜਾਣਗੇ ਕਸਬੇ ਅੰਦਰ ਕਰੀਬ 93 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ ਲਾਈਟਸ ਲਗਾਈਆਂ ਜਾਣਗੀਆਂ, ਜਿਸ ਸਬੰਧੀ ਇਕ ਹਫਤੇ ਅੰਦਰ ਟੈਂਡਰ ਲਗਾਏ ਜਾਣਗੇ। ਡੇਰਾ ਬਾਬਾ ਨਾਨਕ ਕਸਬੇ ਨੂੰ ਆਉਣ ਵਾਲੀਆਂ ਸੜਕਾਂ ਫਤਿਹਗੜ੍ਹ ਚੂੜੀਆਂ ਤੇ ਬਟਾਲਾ ਤੋਂ ਡੇਰਾ ਬਾਬਾ ਨਾਨਕ ਵਾਲੀਆਂ ਸੜਕਾਂ ਦੇ ਵਿਕਾਸ ਕੰਮ ਜਲਦ ਸ਼ੁਰੂ ਕੀਤੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।