Shah Satnam Ji Dham - Sach Kahoon Punjabi
ਸ਼ਾਹ ਸਤਿਨਾਮ ਜੀ ਧਾਮ (Shah Satnam Ji Dham) ਬਾਰੇ ਬਚਨ
Shah Satnam Ji Dham Sirsa: ਸਤਿਸੰਗੀ ਹੰਸ ਰਾਜ ਪਿੰਡ ਸ਼ਾਹਪੁਰ ਬੇਗੂ ਨੇ ਦੱਸਿਆ ਕਿ ਸੰਨ 1955 ਦੀ ਗੱਲ ਹੈ। ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਪਿੰਡ ਨੇਜੀਆ ਖੇੜਾ ’ਚ ਸਤਿਸੰਗ ’ਚ ਫ਼ਰਮਾਉਣ ਲਈ ਜਾ ਰਹੇ ਸਨ। ਆਪ ਜੀ ਪਿੰਡ ਦੇ ਨਜ਼ਦੀਕ ਇੱਕ ਟਿੱਬੇ ’ਤੇ ਬਿਰਾਜਮਾਨ ਹੋ ਗਏ, ਜਿੱਥੇ ਹੁਣ ਸ਼ਾਹ ਸਤਿਨਾਮ ਜੀ ਧਾਮ ’ਚ ਗੁਫ਼ਾ (ਤੇਰਾ ਵਾਸ) ਹੈ। ਸਾਰੇ ਸਤਿਬ੍ਰਹਮਚਾਰੀ ਸੇਵਾਦਾਰ ਤੇ ਹੋਰ ਸੇਵਾਦਾਰ ਆਪਣੇ ਪੂਜਨੀਕ ਮੁਰਸ਼ਿਦ-ਕਾਮਿਲ ਦੀ ਹਜ਼ੂਰੀ ’ਚ ਬੈਠ ਗਏ।
ਆਪ ਜੀ ਨੇ ਸਾਰੇ ਸੇਵਕਾਂ ਨੂੰ ਫ਼ਰਮਾਇਆ, ‘‘ਤੁਸੀਂ ਸਾਰੇ ਸਾਡੇ ਨਾਲ ਮਿਲ ਕੇ ਇਸ ਪਵਿੱਤਰ ਸਥਾਨ ’ਤੇ ਸਿਮਰਨ ਕਰੋ ਸਭ ਨੇ ਬੈਠ ਕੇ 15-20 ਮਿੰਟ ਤੱਕ ਸਿਮਰਨ ਕੀਤਾ। ਫਿਰ ਪੂਜਨੀਕ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਹੱਸਦਿਆਂ ਫ਼ਰਮਾਇਆ, ‘‘ਬੱਲੇ! ਇੱਥੇ (Shah Satnam Ji Dham) ਰੰਗ-ਭਾਗ ਲੱਗਣਗੇ। ਆਪ ਜੀ ਨੇ ਫ਼ਰਮਾਇਆ, ‘‘ਭਾਈ! ਰੰਗ-ਭਾਗ ਤਾਂ ਲੱਗਣਗੇ, ਪਰ ਨਸੀਬਾਂ ਵਾਲੇ ਦੇਖਣਗੇ ਬਾਗ-ਬਗੀਚੇ ਲੱਗਣਗੇ ਲੱਖਾਂ ਸੰਗਤ ਵੇਖੇਗੀ’’।
‘‘ਪੁੱਟਰ! ਐਨੀ-ਐਨੀ ਜ਼ਮੀਨ ਲਵਾਂਗੇ ਤੇ ਪੈਸੇ ਦੇ ਕੇ ਹੀ ਲਵਾਂਗੇ’’
ਸ਼ਹਿਨਸ਼ਾਹ ਮਸਤਾਨਾ ਜੀ ਮਹਾਰਾਜ ਦੇ ਸਮੇਂ ਇੱਕ ਸਤਿ ਬ੍ਰਹਿਮਚਾਰੀ ਸੇਵਾਦਾਰ ਅਰਜਨ ਸਿੰਘ ਇੰਸਾਂ ਨੇ ਦੱਸਿਆ ਕਿ ਸੰਨ 1958 ਦੀ ਗੱਲ ਹੈ। ਇੱਕ ਵਾਰ ਪੂਜਨੀਕ ਮਸਤਾਨਾ ਜੀ ਮਹਾਰਾਜ ਇੱਕ ਟਿੱਬੇ (ਸ਼ਾਹ ਸਤਿਨਾਮ ਜੀ ਧਾਮ ਵਾਲੀ ਜਗ੍ਹਾ) ’ਤੇ ਇੱਕ ਜੰਡ ਦੇ ਹੇਠਾਂ ਬਿਰਾਜਮਾਨ ਸਨ। ਆਈ ਹੋਈ ਸਾਧ-ਸੰਗਤ ਵੀ ਪੂਜਨੀਕ ਬੇਪਰਵਾਹ ਜੀ ਦੀ ਹਜ਼ੂਰੀ ’ਚ ਬੈਠੀ ਹੋਈ ਸੀ। ਉਨ੍ਹਾਂ ’ਚੋਂ ਕੁਝ ਦੇ ਨਾਂਅ ਇਸ ਪ੍ਰਕਾਰ ਹਨ-ਸੇਵਾਦਾਰ ਸ੍ਰੀ ਦਾਦੂ ਬਾਗੜੀ, ਸ੍ਰੀ ਜੋਤ ਰਾਮ ਨੰਬਰਦਾਰ, ਸ੍ਰੀ ਅਮੀ ਚੰਦ ਨੰਬਰਦਾਰ, ਸ੍ਰੀ ਨੇਕੀ ਰਾਮ ਨੁਹੀਆਂਵਾਲੀ ਵਾਲੇ ਤੇ ਸ੍ਰੀ ਰਾਮ ਲਾਲ ਕੈਰਾਂਵਾਲੀ ਵਾਲੇ ਅਰਜਨ ਸਿੰਘ ਨੇ ਦੱਸਿਆ ਕਿ ਮੈਂ ਵੀ ਉਨ੍ਹਾਂ ’ਚ ਸ਼ਾਮਲ ਸੀ। Shah Satnam Ji Dham Sirsa
ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਬਚਨ ਫ਼ਰਮਾਇਆ, ‘‘ਇੱਥੇ ਲੱਖਾਂ ਦੁਨੀਆ ਬੈਠੀ ਹੈ, ਦੁਨੀਆ ਦੀ ਗਿਣਤੀ ਕੋਈ ਨਹੀਂ’’। ਸੇਵਾਦਾਰ ਦਾਦੂ ਬਾਗੜੀ ਖੜਾ ਹੋ ਕੇ ਬੋਲਿਆ, ‘‘ਸਾਈਂ ਜੀ, ਇੱਥੇ ਤਾਂ ਅਸੀਂ ਗਿਣਤੀ ਦੇ ਆਦਮੀ ਹਾਂ, ਲੱਖਾਂ ਨਹੀਂ’’। ਪੂਜਨੀਕ ਮਸਤਾਨਾ ਜੀ ਨੇ ਫ਼ਰਮਾਇਆ, ‘‘ਇੱਥੇ ਸਤਿਗੁਰੂ ਦਾ ਬਹੁਤ ਵੱਡਾ ਕਾਰਖਾਨਾ ਬਣੇਗਾ ਪੁੱਟਰ! ਇੱਥੇ ਇਲਾਹੀ ਦਰਗਾਹ ਦਾ ਰੂਹਾਨੀ ਕਾਲਜ ਬਣਾਵਾਂਗੇ’’।
ਇੰਨੇ ’ਚ ਉੱਥੇ ਪਰਸ ਰਾਮ ਬੇਗੂ ਵਾਲੇ ਵੀ ਆ ਗਏ, ਜਿਸ ਨੂੰ ਸੱਦਣ ਲਈ ਬੇਗੂ ਪਿੰਡ ’ਚ ਪਹਿਲਾਂ ਤੋਂ ਹੀ ਇੱਕ ਆਦਮੀ ਨੂੰ ਭੇਜ ਦਿੱਤਾ ਗਿਆ ਸੀ। ਉਸਨੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਚਰਨਾਂ ’ਚ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਨਾਅਰਾ ਲਾਇਆ ਪੂਜਨੀਕ ਸਾਈਂ ਜੀ ਨੇ ਪਰਸ ਰਾਮ ਤੋਂ ਪੁੱਛਿਆ ‘‘ਪੁੱਟਰ! ਅਸੀਂ ਇਹ ਜ਼ਮੀਨ ਮੁੱਲ ਲੈਣੀ ਹੈ, ਕੀ ਭਾਅ ਮਿਲੇਗੀ’’ ਪਰਸ ਰਾਮ ਨੇ ਕਿਹਾ ਕਿ ਸਾਈਂ ਜੀ, ਮੇਰੀ ਤਾਂ ਇੱਥੇ ਵੀਹ ਵਿੱਘੇ ਜ਼ਮੀਨ ਹੈ, ਐਵੇਂ ਹੀ ਲੈ ਲਓ! ਪੂਜਨੀਕ ਮਸਤਾਨਾ ਜੀ ਮਹਾਰਾਜ ਨੇ ਫ਼ਰਮਾਇਆ ‘‘ਪੁੱਟਰ, ਅਸੀਂ ਐਵੇਂ ਨਹੀਂ ਲਵਾਂਗੇ, ਮੁੱਲ ਲਵਾਂਗੇ’’। ਪੂਜਨੀਕ ਮਸਤਾਨਾ ਜੀ ਮਹਾਰਾਜ ਨੇ ਆਪਣੀ ਸ਼ਾਹੀ ਡੰਗੋਰੀ ਨੂੰ ਉਤਾਂਹ ਚੁੱਕ ਕੇ ਇਸ਼ਾਰੇ ਨਾਲ ਚਾਰੇ ਪਾਸੇ ਘੁੰਮਾਉਂਦਿਆਂ ਬਚਨ ਫ਼ਰਮਾਇਆ, ‘‘ਪੁੱਟਰ! ਐਨੀ-ਐਨੀ ਜ਼ਮੀਨ ਲਵਾਂਗੇ ਤੇ ਪੈਸੇ ਦੇ ਕੇ ਹੀ ਲਵਾਂਗੇ’’।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Live Naamcharcha | ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸ਼ੁਰੂ, ਦੇਖੋ ਸਿੱਧਾ ਪ੍ਰਸਾਰਣ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਦੇ ਇਸ ਇਤਿਹਾਸਕ ਦਿਹਾੜੇ 29 ਅਪਰੈਲ ਨੂੰ ਭੰਡਾਰੇ ਦੇ ਰੂਪ ’ਚ ਮਨਾ ਰਹੀ ਹੈ। ਸ਼ਾਹ ਸਤਿਨਾਮ ਜੀ ਧਾਮ ਵਿਖੇ ਅੱਜ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਹ ਪਵਿੱਤਰ ਦਿਹਾੜਾ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਮਨਾਇਆ ਜਾ ਰਿਹਾ ਹੈ।
ਪਵਿੱਤਰ ਭੰਡਾਰੇ ਦੀ ਨਾਮ ਚਰਚਾ (Live Naamcharcha) ਦਾ ਪ੍ਰੋਗਰਾਮ ਸ਼ੁਰੂ ਹੋ ਚੁੱਕਾ ਹੈ। ਪਵਿੱਤਰ ਭੰਡਾਰੇ ਦੀ ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ। ਇਸ Link ’ਤੇ ਕਲਿੱਕ ਕਰਕੇ ਤੁਸੀਂ ਵੀ ਸੁਣੋ ਨਾਮ ਚਰਚਾ ਦਾ ਸਿੱਧਾ ਪ੍ਰਸਾਰਣ।
ਸਾਧ-ਸੰਗਤ ’ਚ ਭੰਡਾਰੇ ਸਬੰਧੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਸ਼ਨਿੱਚਰਵਾਰ ਸਵੇਰ ਤੋਂ ਸਾਧ-ਸੰਗਤ ਦੀ ਆਮਦ ਸ਼ੁਰੂ ਹੋ ਗਈ ਸੀ। ਵੱਖ-ਵੱਖ ਸੂਬਿਆਂ ’ਤੋਂ ਸਾਧ-ਸੰਗਤ ਲਗਾਤਾਰ ਆ ਰਹੀ ਹੈ। ਪ੍ਰਬੰਧਕੀ ਕਮੇਟੀ ਵੱਲੋਂ ਸਾਧ-ਸੰਗਤ ਦੀ ਵੱਡੀ ਗਿਣਤੀ ਨੂੰ ਵੇਖਦੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ ਮੁੱਖ ਪੰਡਾਲ ਦੇ ਸ਼ੈੱਡ ਤੋਂ ਬਾਹਰ ਪੁਰਸ਼ਾਂ ਤੇ ਮਹਿਲਾਵਾਂ ਦੋਵੇਂ ਪਾਸੇ ਛਾਇਆਵਾਨ ਲਾਏ ਗਏ ਹਨ। ਸੜਕ ’ਤੇ ਆਵਾਜਾਈ ਸੁਚੱਜੀ ਰੱਖਣ ਲਈ ਸੜਕਾਂ ਦੇ ਦੋਵੇਂ ਪਾਸੇ ਟ੍ਰੈਫਿਕ ਸੰਮਤੀ ਦੇ ਸੇਵਾਦਾਰ ਤਾਇਨਾਤ ਹਨ। (Live Naamcharcha)
ਗਰਮੀ ਦੇ ਮੱਦੇਨਜ਼ਰ ਪੰਡਾਲ ਤੇ ਪੰਡਾਲ ਤੋਂ ਬਾਹਰ ਵੱਖ-ਵੱਖ ਥਾਂਵਾਂ ’ਤੇ ਪਾਣੀ ਸੰਮਤੀ ਦੇ ਸੇਵਾਦਾਰਾਂ ਨੇ ਪੀਣ ਵਾਲੇ ਪਾਣੀ ਦੀਆਂ ਸਟਾਲਾਂ ਲਾਈਆਂ ਹੋਈਆਂ ਹਨ। ਲੰਗਰ ਸੰਮਤੀ ਦੇ ਹਜ਼ਾਰਾਂ ਸੇਵਾਦਾਰਾਂ ਨੇ ਡਿਊਟੀਆਂ ਸੰਭਾਲ ਲਈਆਂ ਹਨ। ਸੰਗਤ ਦੀ ਸਹੂਲਤ ਲਈ ਅਨਾਊਸਮੈਂਟ ਕੇਂਦਰ ਦਾ ਪ੍ਰਬੰਧ ਕੀਤਾ ਗਿਆ ਹੈ ਰੂਹਾਨੀ ਸਥਾਪਨਾ ਮਹੀਨੇ ਦੀ ਵਧਾਈ ਦੇ ਰਹੇ ਫਲੈਕਸ ਬੋਰਡ ਸੁੰਦਰਤਾ ਨੂੰ ਹੋਰ ਚਾਰ ਚੰਨ ਲਾ ਰਹੇ ਹਨ। ਸਪੀਕਰ ਸੰਮਤੀ ਵੱਲੋਂ ਹਜ਼ਾਰਾਂ ਸਪੀਕਰ ਦੂਰ-ਦੂਰ ਤੱਕ ਲਾਏ ਗਏ ਹਨ। ਇਸੇ ਤਰ੍ਹਾਂ ਪੰਡਾਲ ’ਚ ਵੱਡੀਆਂ ਸਕਰੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਕਦੋਂ ਹੋਈ ਡੇਰਾ ਸੱਚਾ ਸੌਦਾ ਦੀ ਸਥਾਪਨਾ
ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਸੰਤ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਕਰੋੜਾਂ ਲੋਕ ਡੇਰਾ ਸੱਚਾ ਸੌਦਾ ਨਾਲ ਜੁੜਕੇ ਨਸ਼ੇ ਤੇ ਹੋਰ ਬੁਰਾਈ ਛੱਡ ਚੁੱਕੇ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਭਲਾਈ ਕਾਰਜਾਂ ’ਚ ਡੇਰਾ ਸੱਚਾ ਸੌਦਾ ਦੇ ਨਾਂਅ ਅਨੇਕ ਵਿਸ਼ਵ ਰਿਕਾਰਡ ਹਨ ਸਾਧ-ਸੰਗਤ ਹਰ ਸਾਲ ਖੂਨਦਾਨ, ਵਿਦਿਆ ਦਾਨ, ਬੂਟੇ ਲਾਉਣ, ਲੋੜਵੰਦ ਨੂੰ ਮਕਾਨ ਬਣਾ ਕੇ ਦੇਣ ਸਮੇਤ ਮਾਨਵਤਾ ਭਲਾਈ ਦੇ 156 ਕਾਰਜ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਹੁਣੇ-ਹੁਣੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸਾਧ-ਸੰਗਤ ਲਈ ਭੇਜਿਆ ਕੁਝ ਖਾਸ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਵਸ ਅਤੇ 16ਵੇਂ ਜਾਮ ਏ ਇੰਸਾਂ ਗੁਰੂ ਕਾ ’ਤੇ ਸਾਧ-ਸੰਗਤ ਨੂੰ ਹਾਰਦਿਕ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਹ ਵਧਾਈ ਟਵੀਟ ਕਰਕੇ ਸਾਧ-ਸੰਗਤ ਨੂੰ ਦਿੱਤੀ ਹੈ। ਇਸ ਤੋਂ ਇਲਾਵਾ ਡੇਰਾ ਸੱਚਾ ਸੌਦਾ ਦੇ ਆਫ਼ੀਸ਼ੀਅਲ ਟਵਿੱਟਰ ਹੈਂਡਲ ਤੋਂ ਵੀ ਪੋਸਟ ਕਰਕੇ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਗਈ ਹੈ।
As we celebrate the pious 75th Foundation Month of #DeraSachaSauda, may we steadfastly walk the path of human welfare and follow the teachings of Guru Papa, Saint Dr. @Gurmeetramrahim Singh Ji Insan throughout our life.
Happy #75thFoundationMonth & 16th Anniversary Month of… pic.twitter.com/GkPD5RUrCb
— Honeypreet  Insan (@insan_honey) April 1, 2023
The divine foundation of Dera Sacha Sauda has been instrumental in changing lives around the world through its teachings and welfare works.
Heartfelt greetings to all on the #75thFoundationMonth of #DeraSachaSauda and the 16th anniversary of Jaam-E-Insan Guru Ka! pic.twitter.com/O9RbKMyrAm
— Dera Sacha Sauda (@DSSNewsUpdates) March 31, 2023
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਇਸ ਤੋਂ ਬਾਅਦ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਰੂਹਾਨੀਅਤ ਦੇ ਇਸ ਸੱਚੇ ਦਰ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਅੱਜ ਖੁਸ਼ਹਾਲ ਜ਼ਿੰਦਗੀ ਜਿਉ ਰਹੇ ਹਨ। ਉੱਥੇ ਹੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ’ਚ 156 ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਰਨਾਵਾ (ਯੂਪੀ) ਆਸ਼ਰਮ ਤੋਂ ਆਈ ਖੁਸ਼ੀ ਭਰੀ ਅਪਡੇਟ
ਭੰਡਾਰੇ ਦੀਆਂ ਤਿਆਰੀਆਂ ਲਈ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀਆਂ
ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਸਬੰਧੀ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) (Barnava Ashram) ’ਚ 2 ਅਪਰੈਲ ਐਤਵਾਰ ਨੂੰ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ ਵੱਲੋਂ ਕੀਤੀ ਜਾਵੇਗੀ। ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸੇਵਾਦਾਰ ਟ੍ਰੈਫਿਕ ਅਤੇ ਲੰਗਰ ਪ੍ਰਬੰਧਾਂ ਸਮੇਤ ਸਾਰੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਆਸ਼ਰਮ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੰਗਰ, ਪਾਣੀ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਇਸ ਤੋਂ ਬਾਅਦ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਰੂਹਾਨੀਅਤ ਦੇ ਇਸ ਸੱਚੇ ਦਰ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਅੱਜ ਖੁਸ਼ਹਾਲ ਜ਼ਿੰਦਗੀ ਜਿਉ ਰਹੇ ਹਨ। ਉੱਥੇ ਹੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ’ਚ 156 ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Live ! ਸ਼ਾਹ ਸਤਿਨਾਮ ਜੀ ਧਾਮ ’ਚ ਲੱਗੀਆਂ ਰੌਣਕਾਂ
ਸ਼ਾਹ ਸਤਿਨਾਮ ਜੀ ਧਾਮ ਵਿਖੇ ਸਾਧ-ਸੰਗਤ ਧੂਮ-ਧਾਮ ਨਾਲ ਮਨਾ ਰਹੀ ਐ ਪਵਿੱਤਰ ਐੱਮਐੱਸਜੀ ਭੰਡਾਰਾ
ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਦਿਨ ਸ਼ਨਿੱਚਰਵਾਰ ਨੂੰ ਪਵਿੱਤਰ ਐਮਐੱਸਜੀ ਭੰਡਾਰਾ ਮਨਾ ਰਹੀ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਹੈ। ਨਾਮ ਚਰਚਾ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਸਾਧ-ਸੰਗਤ ਵੱਡੀ ਗਿਣਤੀ ਵਿੱਚ ਪਹੰੁਚਣੀ ਸ਼ੁਰੂ ਹੋ ਗਈ। ਪਵਿੱਤਰ ਭੰਡਾਰੇ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰਕੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਪਵਿੱਤਰ ਭੰਡਾਰੇ ਮੌਕੇ ਸਾਧ-ਸੰਗਤ ਵੱਡੀਆਂ-ਵੱਡੀਆਂ ਸਕਰੀਨਾਂ ਜਰੀਏ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਅਨਮੋਲ ਬਚਨਾਂ ਨੂੰ ਸਰਵਨ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ 25 ਮਾਰਚ 1973 ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਨਾਮ ਸ਼ਬਦ ਦੀ ਅਨਮੋਲ ਦਾਤ ਬਖਸ਼ੀ ਸੀ। ਡੇਰਾ ਸੱਚਾ ਸੌਦਾ ਦੀ ਕਰੋੜਾਂ ਸਾਧ-ਸੰਗਤ ਇਸ ਖੁਸ਼ੀ ’ਚ ਇੱਕ ਤਿਉਹਾਰ ਦੇ ਰੂਪ ’ਚ ਪੂਰੇ ਮਾਰਚ ਮਹੀਨੇ ਨੂੰ ਪਵਿੱਤਰ ਐੱਮਐੱਸਜੀ ਮਹੀਨੇ ਦੇ ਰੂਪ ’ਚ ਮਾਨਵਤਾ ਭਲਾਈ ਦੇ 156 ਕਾਰਜ ਕਰਕੇ ਮਨਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸ਼ਾਹ ਸਤਿਨਾਮ ਜੀ ਧਾਮ ’ਚ ਨਾਮ ਚਰਚਾ ਹੋਈ, ਸਾਧ-ਸੰਗਤ ਨੇ ਗਾਇਆ ਗੁਰੂ ਜੱਸ
‘ਤੇਰੇ ਦਰਸ਼ ਦਾ ਹੀ ਹੈ ਸ਼ੌਂਕ ਸਾਨੂੰ’
ਮਾਲਿਕ ਨੂੰ ਪਾਉਣ ਲਈ ਸਾਰੀਆਂ ਬੁਰਾਈਆਂ ਛੱਡਣੀਆਂ ਪੈਣਗੀਆਂ: ਪੂਜਨੀਕ ਗੁਰੂ ਜੀ
(ਸੱਚ ਕਹੂੰ ਨਿਊਜ਼) ਸਰਸਾ। ਪਵਿੱਤਰ ਮਹਾਂ ਰਹਿਮੋ-ਕਰਮ ਮਹੀਨੇ ਸਬੰਧੀ ਸ਼ਾਹ ਸਤਿਨਾਮ ਜੀ ਧਾਮ ’ਚ ਐਤਵਾਰ ਨੂੰ (Naamcharcha) ਨਾਮ ਚਰਚਾ ਹੋਈ ਨਾਮ ਚਰਚਾ ’ਚ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਪਵਿੱਤਰ ਬਚਨਾਂ ਨੂੰ ਸ਼ਰਧਾਪੂਰਵਕ ਇਕਚਿਤ ਹੋ ਕੇ ਸਰਵਣ ਕੀਤਾ ਇਸ ਦੌਰਾਨ ਸਾਧ-ਸੰਗਤ ਨੇ ਕੋਰੋਨਾ ਦੇ ਮੱਦੇਨਜ਼ਰ ਸੈਨੇਟਾਈਜੇਸ਼ਨ, ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਲਾਉਣਾ ਸਮੇਤ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ ਐਤਵਾਰ ਨੂੰ ਦੁਪਹਿਰ 12 ਵਜੇ ਪਵਿੱਤਰ ਨਾਅਰੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਨਾਲ ਨਾਮ ਚਰਚਾ ਦਾ ਆਗਾਜ਼ ਹੋਇਆ ਇਸ ਤੋਂ ਬਾਅਦ ਕਵੀਰਾਜ ਵੀਰਾਂ ਨੇ ‘ਤੇਰੇ ਦਰਸ਼ ਦਾ ਹੀ ਹੈ ਸ਼ੌਂਕ ਸਾਨੂੰ’ ਸਮੇਤ ਵੱਖ-ਵੱਖ ਭਗਤੀਮਈ ਸ਼ਬਦਾਂ ਰਾਹੀਂ ਸਤਿਗੁਰੂ ਦੀ ਮਹਿਮਾ ਦਾ ਗੁਣਗਾਣ ਕੀਤਾ ਇਸ ਮੌਕੇ ਵੱਡੀਆਂ-ਵੱਡੀਆਂ ਸਕਰੀਨਾਂ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨ ਚਲਾਏ ਗਏ, ਜਿਸ ਨੂੰ ਆਈ ਹੋਈ ਸਾਧ-ਸੰਗਤ ਨੇ ਪੂਰੀ ਸ਼ਰਧਾ ਅਤੇ ਇਕਚਿਤ ਹੋ ਕੇ ਸੁਣਿਆ।
ਇਸ ਮੌਕੇ ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਇਹ ਘੋਰ ਕਲਿਯੁਗ ਦਾ ਸਮਾਂ ਹੈ, ਇਸ ’ਚ ਹਰ ਇਨਸਾਨ ਚਾਹੁੰਦਾ ਹੈ ਕਿ ਉਸ ਨੂੰ ਸੁੱਖ-ਸ਼ਾਂਤੀ, ਪਰਮਾਨੰਦ, ਲੱਜਤ ਮਿਲੇ, ਪਰ ਇਨਸਾਨ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਨਹੀਂ ਹੁੰਦੀਆਂ ਲੋਕਾਂ ਦੀ ਇੱਛਾ ਇਹ ਵੀ ਹੁੰਦੀ ਹੈ ਕਿ ਪਰਮਾਤਮਾ ਦਾ ਰਿਮੋਟ ਕੰਟਰੋਲ ਮਿਲ ਜਾਵੇ, ਬੈਠੇ-ਬੈਠੇ ਬਟਨ ਦੱਬਦੇ ਰਹੋ, ਜੋ ਚਾਹੋ ਘਰ ’ਚ ਆਉਂਦਾ ਰਹੇ ਪਰ ਇਹ ਇੱਛਾਵਾਂ ਆਮ ਤੌਰ ’ਤੇ ਪੂਰੀ ਨਹੀਂ ਹੋ ਸਕਦੀਆਂ। ਹੁਣ ਸਵਾਲ ਉੱਠਦਾ ਹੈ ਕਿ ਕੀ ਅਜਿਹੀ ਇੱਛਾ ਕੀਤੀ ਜਾ ਸਕਦੀ ਹੈ? ਕੀ ਜਿਸ ਨੂੰ ਪੂਰਾ ਕੀਤਾ ਜਾ ਸਕਦਾ ਹੈ? ਜੀ, ਹਾਂ ਇਹ ਵੀ ਸੰਭਵ ਹੈ, ਕਿਉਂਕਿ ਅੱਲ੍ਹਾ, ਵਾਹਿਗੁਰੂ, ਰਾਮ ਲਈ ਕੁਝ ਵੀ ਅਸੰਭਵ ਨਹੀਂ ਹੈ। ਉਸ ਅੱਲ੍ਹਾ, ਵਾਹਿਗੁਰੂ, ਰਾਮ ਨੂੰ ਜੇਕਰ ਹਾਸਲ ਕਰਨਾ ਹੈ ਤਾਂ ਉਸ ਦੇ ਨਾਮ ਦਾ ਸਿਮਰਨ ਕਰੋ ਉਸ ਦੀ ਔਲਾਦ ਨਾਲ ਬੇਗਰਜ਼ ਭਾਵਨਾ ਨਾਲ ਪਿਆਰ ਕਰੋ, ਵਿਹਾਰ ਦੇ ਸੱਚੇ ਬਣੋ, ਨਸ਼ੇ ਛੱਡ ਦਿਓ, ਠੱਗੀ-ਬੇਈਮਾਨੀ ਨਾਲ ਨਾਤਾ ਤੋੜ ਦਿਓ ਤਾਂ ਉਹ ਰਿਮੋਟ ਤੁਹਾਡੇ ਹੱਥ ’ਚ ਦੇ ਸਕਦਾ ਹੈ।
ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਉਹ ਈਸ਼ਵਰ, ਭਗਵਾਨ, ਅੱਲ੍ਹਾ, ਵਾਹਿਗੁਰੂ, ਗੌਡ, ਖੁਦਾ, ਰੱਬ ਕਿਸੇ ਦਾ ਮੁਹਤਾਜ ਨਹੀਂ ਹੈ ਉਹ ਮਜ਼ਬੂਰ ਨਹੀਂ ਹੈ ਪਰ ਭਾਂਡਾ ਤਾਂ ਚਾਹੀਦਾ ਜਿਸ ’ਚ ਰਹਿਮਤ ਰੁਕ ਸਕੇ। ਹੁਣ ਬਹੁਤ ਸੁੰਦਰ ਸੋਨੇ ਦਾ ਭਾਂਡਾ ਹੈ, ਬਹੁਤ ਨੱਕਾਸ਼ੀ ਕੀਤੀ ਹੋਈ ਹੈ, ਪਰ ਪੇਂਦੇ ਤੋਂ ਟੁੱਟਿਆ ਹੋਇਆ ਹੈ ਉਸ ’ਚ ਅੰਮ੍ਰਿਤ ਪਾ ਦਿਓ, ਪਾਣੀ ਪਾ ਦਿਓ, ਘਿਓ-ਦੁੱਧ ਪਾ ਦਿਓ ਉਹ ਸਾਰਾ ਹੀ ਵਹਿ ਜਾਵੇਗਾ ਦੂਜੇ ਪਾਸੇ ਇੱਕ ਮਿੱਟੀ ਦਾ ਭਾਂਡਾ ਹੈ ਪਰ ਉਹ ਫੁੱਟਿਆ ਹੋਇਆ ਨਹੀਂ ਹੈ, ੳਸ ’ਚ ਅੰਮ੍ਰਿਤ ਪਾਓ, ਪਾਣੀ ਪਾਓ, ਘਿਓ-ਦੁੱਧ ਪਾਓ ਇੱਕ ਬੂੰਦ ਵੀ ਬਾਹਰ ਨਹੀਂ ਜਾਂਦੀ ਹੁਣ ਤੁਸੀਂ ਹੀ ਦੱਸੋ ਦੋਵਾਂ ’ਚੋਂ ਤੁਹਾਡੇ ਕਿਹੜਾ ਕੰਮ ਆਵੇਗਾ, ਹੋ ਸਕਦਾ ਹੈ ਸੋਨੇ ਵਾਲਾ ਕੰਮ ਆ ਜਾਵੇ, ਉਸ ਨੂੰ ਵੇਚ ਕੇ ਪੈਸੇ ਕੰਮ ਆ ਜਾਣ, ਪਰ ਉਸ ’ਚ ਅੰਮ੍ਰਿਤ ਦੀ ਤਾਂ ਇੱਕ ਬੂੰਦ ਨਹੀਂ ਰੁਕਦੀ, ਜੋ ਕਿ ਤੁਹਾਨੂੰ ਅਮਰ ਕਰ ਸਕਦਾ ਹੈ, ਸੋਚੋ ਜ਼ਰੂਰ ਸਾਡੇ ਖਿਆਲ ਨਾਲ ਮਿੱਟੀ ਵਾਲਾ ਭਾਂਡਾ ਹੀ ਤੁਹਾਡੇ ਕੰਮ ਦਾ ਹੈ ਉਸੇ ਤਰ੍ਹਾਂ ਉਸ ਅੱਲ੍ਹਾ, ਵਾਹਿਗੁਰੂ, ਰਾਮ ਲਈ ਅਜਿਹੇ ਭਾਂਡੇ ਚਾਹੀਦੇ ਹਨ, ਜੋ ਉਸ ਦੀ ਦਇਆ, ਮਿਹਰ, ਰਹਿਮਤ ਨੂੰ ਆਪਣੇ ਅੰਦਰ ਸਮਾ ਸਕੇ।
ਪੂਜਨੀਕ ਗੁਰੂ ਜੀ ਨੇ ਅੱਗੇ ਫਰਮਾਇਆ ਕਿ ਹੁਣ ਜੇਕਰ ਭਾਂਡਾ ਪਹਿਲਾਂ ਹੀ ਪਾਣੀ ਨਾਲ ਭਰਿਆ ਹੋਵੇ ਤਾਂ ਕਿਵੇਂ ਅੰਮ੍ਰਿਤ ਆਵੇਗਾ ਪਹਿਲਾਂ ਹੀ ਪੂਰੇ ਠਸਾਠਸ ਪੱਥਰ ਭਰੇ ਹੋਣ, ਹੀਰੇ ਮੋਤੀ ਉਸ ’ਚ ਕਿੱਥੇ ਆਉਣਗੇ, ਪਹਿਲਾਂ ਕਾਮ, ਕ੍ਰੋਧ, ਮੋਹ, ਲੋਭ, ਮਨ ਅਤੇ ਮਾਇਆ ਨਾਲ ਠਸਾਠਸ ਭਰਿਆ ਹੋਇਆ ਭਾਂਡਾ ਹੈ, ਉਸ ’ਚ ਹਰੀਰਸ, ਅੰਮ੍ਰਿਤ, ਆਬੋਹਯਾਤ ਕਿੱਥੇੇ ਆਵੇਗਾ। ਇਸ ਲਈ ਪਹਿਲਾਂ ਭਾਂਡਾ ਖਾਲੀ ਕਰਨਾ ਪਵੇਗਾ। ਪਹਿਲਾਂ ਆਪਣੇ ਦਿਲੋ-ਦਿਮਾਗ ’ਚੋਂ ਕਾਮ ਵਾਸਨਾ, ਕਰੋਧ, ਲੋਭ, ਮੋਹ, ਹੰਕਾਰ, ਮਨ ਅਤੇ ਮਾਇਆ ਨੂੰ ਕੱਢਣਾ ਹੈ, ਹੇਂਕੜੀ ਛੱਡਣੀ ਪਵੇਗੀ, ਜੇਕਰ ਅੱਲ੍ਹਾ, ਵਾਹਿਗੁਰੂ, ਖੁਦਾ ਨੂੰ ਮਿਲਣਾ ਹੈ ਤਾਂ ਉਸ ਨੂੰ ਪਾਉਣ ਲਈ ਆਪਣੇ ਆਪ ਨੂੰ ਸਾਫ ਬਣਾਉਣਾ ਪੈਂਦਾ ਹੈ, ਫਿਰ ਕਹਿਣ ਦੀ ਲੋੜ ਨਹੀਂ ਪੈਂਦੀ, ਉਹ ਰਾਮ ਆਪਣੇ ਆਪ ਚੱਲਿਆ ਆਉਂਦਾ ਹੈ। ਇਸ ਮੌਕੇ ਪੂਜਨੀਕ ਗੁਰੂ ਜੀ ਦੇ ਸੱਦੇ ’ਤੇ ਸਾਧ-ਸੰਗਤ ਵੱਲੋਂ ਕੋਰੋਨਾ ਕਾਲ ’ਚ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਨੂੰ ਦਰਸਾਉਂਦੀ ਡਾਕਿਊਮੈਂਟਰੀ ਵੀ ਵਿਖਾਈ ਗਈ। ਇਸ ਮੌਕੇ ਦੋ ਜੋੜੇ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਦਿਲਜੋੜ ਮਾਲਾ ਪਾ ਕੇ ਵਿਆਹ ਬੰਧਨ ’ਚ ਬੱਝੇ ਇਸ ਤੋਂ ਬਾਅਦ ਸੇਵਾਦਾਰਾਂ ਨੇ ਸਾਧ-ਸੰਗਤ ਨੂੰ ਕੁਝ ਹੀ ਮਿੰਟਾਂ ’ਚ ਲੰਗਰ ਭੋਜਨ ਛਕਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕੌਮਾਂਤਰੀ ਯੋਗ ਦਿਵਸ ‘ਤੇ 21 ਜੂਨ ਨੂੰ ਸ਼ਾਹ ਸਤਿਨਾਮ ਜੀ ਧਾਮ ‘ਚ ਸਮਾਰੋਹ
ਸੱਚ ਕਹੂੰ ਨਿਊਜ਼, ਸਰਸਾ
ਕੌਮਾਂਤਰੀ ਯੋਗ ਦਿਵਸ 21 ਜੂਨ 2019 ਨੂੰ ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਤੇ ਪੂਜਨੀਕ ਮਾਤਾ ਆਸ ਕੌਰ ਜੀ ਆਯੁਰਵੈਦਿਕ ਹਸਪਤਾਲ ਸਰਸਾ, ਦੇ ਸਹਿਯੋਗ ਨਾਲ ਡੇਰਾ ਸੱਚਾ ਸੌਦਾ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਮੁੱਖ ਸਮਾਰੋਹ ਕਰਵਾਇਆ ਜਾਵੇਗਾ ਹਰ ਸਾਲ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਇਆ ਜਾਂਦਾ ਹੈ ਪਿਛਲੇ 3 ਸਾਲਾਂ ਵਾਂਗ ਇਸ ਸਾਲ ਵੀ ਯੋਗ ਦਾ ਮੁੱਖ ਸਮਾਰੋਹ ਸ਼ਾਹ ਸਤਿਨਾਮ ਜੀ ਧਾਮ ਵਿਖੇ ਸਤਿਸੰਗ ਪੰਡਾਲ ‘ਚ ਸ਼ੈੱਡ ਹੇਠਾਂ ਕੀਤਾ ਜਾਵੇਗਾ ਪ੍ਰੋਗਰਾਮ ਦਾ ਸਮਾਂ ਸਵੇਰੇ 6 ਵਜੇ ਤੋਂ 8 ਵਜੇ ਤੱਕ ਰਹੇਗਾ ਇਸ ‘ਚ ਆਯੁਸ਼ ਮੰਤਰਾਲਾ ਭਾਰਤ ਸਰਕਾਰ ਵੱਲੋਂ ਤੈਅ ਕਾਮਨ ਯੋਗ ਪ੍ਰੋਟੋਕਾਲ ਤਹਿਤ ਯੋਗ ਆਸਣ ਕਰਵਾਏ ਜਾਣਗੇ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਚਾਹਵਾਨ ਯੋਗ ਉਪਾਸਕ ਸਮੇਂ ‘ਤੇ ਪਹੁੰਚ ਕੇ ਇਸ ਪ੍ਰੋਗਰਾਮ ‘ਚ ਸ਼ਾਮਲ ਹੋ ਸਕਦੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।