Water Supply - Sach Kahoon Punjabi
Water Supply Strike: ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ
ਬਿਨਾਂ ਕਿਸੇ ਸ਼ਰਤ ਤੋਂ ਸਾਨੂੰ ਮਹਿਕਮੇ ਦੇ ਵਿੱਚ ਮਰਜ ਕੀਤਾ ਜਾਵੇ : ਆਗੂ
Water Supply Strike: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਠੇਕਾ ਮੁਲਾਜ਼ਮਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਜਾਰੀ ਹੈ। ਇਸ ਸਬੰਧੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸੀਵਰੇਜ਼ ਬੋਰਡ ਮਹਿਕਮੇ ਵਿੱਚ 10 ਤੋਂ 20 ਸਾਲ ਲਗਾਤਾਰ ਕੰਮ ਕਰਦੇ ਹੋ ਗਏ ਹਨ ਸਰਕਾਰ ਵੱਲੋਂ ਸਾਨੂੰ ਬਹੁਤ ਘੱਟ ਤਨਖਾਹ ’ਤੇ ਕੰਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: IndiGo Flights: ਇੰਡੀਗੋ ਦੀਆਂ 250 ਉਡਾਣਾਂ ਰੱਦ, ਜਾਣੋ ਕਾਰਨ
ਸਰਕਾਰ ਵੱਲੋਂ ਠੇਕੇਦਾਰ ਸੁਸਾਇਟੀਆਂ ਕੰਪਨੀਆਂ ਰਾਹੀਂ ਸਾਡੀ ਲੁੱਟ ਕਰਵਾਈ ਜਾ ਰਹੀ ਹੈ। ਅੱਜ ਦੀ ਮਹਿੰਗਾਈ ਦੇ ਸਮੇਂ ‘ਚ ਸਾਨੂੰ ਪਰਿਵਾਰ ਪਾਲਣ ਵਿੱਚ ਬਹੁਤ ਮੁਸ਼ਕਿਲ ਆ ਰਹੀ ਹੈ ਇਸ ਲਈ ਅਸੀਂ ਮੌਜ਼ੂਦਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਿੱਜੀਕਰਨ ਰੱਦ ਕਰਕੇ ਸਾਨੂੰ ਮਹਿਕਮੇ ਦੇ ਵਿੱਚ ਬਿਨਾਂ ਕਿਸੇ ਸ਼ਰਤ ਤੋਂ ਮਰਜ਼ ਕੀਤਾ ਜਾਵੇ ਕਿਉਂਕਿ ਜਦੋਂ ਮਹਿਕਮੇ ਵਿੱਚ ਸਾਨੂੰ ਯੋਗਤਾ ਦੇ ਅਨੁਸਾਰ ਬਣਦੀ ਪੋਸਟ ’ਤੇ ਰੱਖਿਆ ਗਿਆ ਸੀ ਸੋ ਅਸੀਂ ਮੌਜੂਦਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਠੇਕੇਦਾਰੀ ਸਿਸਟਮ ਵਿੱਚੋਂ ਕੱਢ ਕੇ ਮਹਿਕਮੇ ਵਿੱਚ ਮਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਕਟ 1948 ਦੇ ਮੁਤਾਬਿਕ ਬਣਦੀ ਤਨਖਾਹ ਵੀ ਲਾਗੂ ਕੀਤੀ ਜਾਵੇ। ਇਸ ਮੌਕੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਮੰਗਾਂ ਨੂੰ ਲੈ ਕੇ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ (ਸਤਪਾਲ ਥਿੰਦ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ (Water Supply) ਦੇ ਚੇਅਰਮੈਨ ਚੰਡੀਗੜ੍ਹ ਡਾ: ਸੰਨੀ ਆਹਲੂਵਾਲੀਆ ਵਲੋ ਫਿਰੋਜ਼ਪੁਰ ਅਤੇ ਫਿਰੋ਼ਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸ਼ਹਿਰਾਂ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਦੀ ਦੇਖਭਾਲ ਸਬੰਧੀ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਨਵੇਂ ਐਸ.ਟੀ.ਪੀਸ ਲਈ ਨਵੀਆਂ ਪ੍ਰੋਪੋਜਲਾਂ ਸਬੰਧੀ ਵੀ ਵਿਸਥਾਰ ਪੂਰਵਕ ਵਿਚਾਰ ਵਿਟਾਂਦਰਾ ਕੀਤਾ।
ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਬਾਰੇ ਕੀਤੀ ਵਿਚਾਰ ਚਰਚਾ | Water Supply
ਮੀਟਿੰਗ ਦੌਰਾਨ ਡਾ: ਸੰਨੀ ਆਹਲੂਵਾਲੀਆ ਵਲੋਂ ਫਿਰੋਜ਼ਪੁਰ, ਫਿਰੋਜ਼ਪੁਰ ਕੈਂਟ, ਜ਼ੀਰਾ, ਤਲਵੰਡੀ ਭਾਈ, ਮੱਖੂ, ਮੱਲਾਂਵਾਲਾ, ਮਮਦੋਟ ਅਤੇ ਮੁੱਦਕੀ ਸ਼ਹਿਰਾਂ ਵਿੱਚ ਹੋ ਚੁੱਕੇ ਅਤੇ ਬਕਾਇਆ ਰਹਿੰਦੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਸਮੇਤ ਲੋੜੀਂਦੇ ਐਸ.ਟੀ.ਪੀਸ ਬਣਾਉਣ ਲਈ ਡੀ.ਪੀ.ਆਰਸ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮਾਂ ਨਾਲ ਸਬੰਧਿਤ ਜੋ ਵੀ ਕੰਮ ਰਹਿੰਦੇ ਹਨ ਜਲਦੀ ਪੂਰੇ ਕਰਾਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।
ਇਹ ਵੀ ਪੜ੍ਹੋ : ਸਮਾਜ ਅੰਦਰ ਵਧਦੀ ਸੰਵੇਦਨਹੀਣਤਾ
ਇਸ ਮੌਕੇ ਪੰਜਾਬ ਵ/ਸ ਅਤੇ ਸੀਵਰੇਜ਼ ਹਲਕਾ ਬਠਿੰਡਾ ਦੇ ਨਿਗਰਾਨ ਇੰਜੀਨੀਅਰ ਸੰਦੀਪ ਸਿੰਘ ਰੋਮਾਣਾ, ਕਾਰਜਕਾਰੀ ਇੰਜੀਨੀਅਰ ਪੰਜਾਬ ਵ/ਸ ਅਤੇ ਸੀਵਰੇਜ਼ ਮੰਡਲ ਫਿਰੋਜਪੁਰ ਹਰਸ਼ਰਨਜੀਤ ਸਿੰਘ, ਉਪ ਮੰਡਲ ਇੰਜੀਨੀਅਰ ਪੰਜਾਬ ਵ/ਸ ਅਤੇ ਸੀਵਰੇਜ਼ ਉਪ ਮੰਡਲ ਨੰਬਰ 1 ਫਿਰੋਜ਼ਪੁਰ ਲੱਖਪੱਤ ਰਾਏ ਸੱਚਦੇਵਾ, ਉਪ ਮੰਡਲ ਇੰਜੀਨੀਅਰ ਪੰਜਾਬ ਵ/ਸ ਅਤੇ ਸੀਵਰੇਜ਼ ਉਪ ਮੰਡਲ ਨੰਬਰ 2 ਫਿਰੋਜ਼ਪੁਰ ਗੁਲਸ਼ਨ ਕੁਮਾਰ, ਜੂਨੀਅਰ ਇੰਜੀਨੀਅਰ ਪੰਜਾਬ ਵ/ਸ ਅਤੇ ਸੀਵਰੇਜ਼ ਉਪ ਮੰਡਲ ਨੰਬਰ 2 ਫਿਰੋਜ਼ਪੁਰ ਗੁਰਵਿੰਦਰ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ : ਉਡੀਸਾ : ਬਾਲਾਸੋਰ ’ਚ ਹੋਏ ਵੱਡੇ ਟਰੇਨ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 233 ਪਹੁੰਚੀ
ਇੰਨਲਿਸਟਮੈਂਟ ਕਾਮਿਆਂ ਦੀ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਨਾਲ ਮੀਟਿੰਗ ਰਹੀ ਬੇਸਿੱਟਾ
ਵਰਕਰਾਂ ਦੇ ਤਜਰਬੇ ਨੂੰ ਖ਼ਤਮ ਕਰਕੇ ਰੋਜ਼ਗਾਰ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਕੇ ਕਰੋ ਜਾਂ ਮਰੋ ਦੀ ਜੰਗ ਕਰਨ ਲਈ ਮਜਬੂਰ ਨਾ ਕਰਨ ਅਧਿਕਾਰੀ: ਜਸਵੀਰ ਸਿੰਘ ਸ਼ੀਰਾ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ:ਨੰ.26) ਪੰਜਾਬ (Sanitation Workers Union Punjab), ਜ਼ਿਲ੍ਹਾ ਪ੍ਰਧਾਨ ਪਟਿਆਲਾ ਛੋਟਾ ਸਿੰਘ ਨੰਦਪੁਰ ਕੇਸ਼ੋ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਨਾਲ ਮੀਟਿੰਗ ਕੀਤੀ ਗਈ ਆਗੂਆਂ ਨੇ ਦੱੱਸਿਆ ਕਿ ਜਥੇਬੰਦੀ ਦੀ ਕਿਸੇ ਵੀ ਮੰਗ ’ਤੇ ਸਹਿਮਤੀ ਨਾ ਬਣਨ ’ਤੇ ਵਿਭਾਗ ਦੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਨਾਲ ਮੀਟਿੰਗ ਬੇਸਿੱਟਾ ਰਹੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ, ਸੂਬਾ ਜੁਆਇੰਟ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਸ਼ਾਮਿਲ ਹੋਏ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆ ਨੇ ਦੱਸਿਆ ਕਿ ਵਰਕਰਾਂ ਦੀਆਂ ਮੁੱਖ ਮੰਗਾਂ ਨੂੰ ਲੈਕੇ ਅੱਜ ਦੀ ਮੀਟਿੰਗ ਵਿੱਚ ਅਜੰਡਾ ਪੇਸ਼ ਕੀਤਾ ਗਿਆ ਸੀ ਪਰ ਵਿਭਾਗ ਦੇ ਅਧਿਕਾਰੀਆਂ ਦਾ ਰਵੱਈਆ ਵਰਕਰਾਂ ਦੇ ਹੱਕ ਵਿੱਚ ਬਿਲਕੁਲ ਵੀ ਨਹੀਂ ਨਜ਼ਰ ਆਇਆ ਉਨ੍ਹਾਂ ਕਿਹਾ ਕਿ ਇਹ ਵਰਕਰ ਵਿਭਾਗ ਦੀ ਆਪ ਬਣਾਈ ਇੰਨਲਿਸਟਮੈਂਟ ਪਾਲਸੀ ’ਤੇ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਵਿਭਾਗ ਦੀਆਂ ਪੰਜ-ਪੰਜ ਪੋਸਟਾਂ ’ਤੇ ਸੇਵਾਵਾਂ ਨਿਭਾਅ ਰਹੇ ਹਨ,ਪਰ ਅਫਸੋਸ ਵਾਲੀ ਗੱਲ ਤਾਂ ਇਹ ਹੈ ਕਿ ਵਿਭਾਗ ਦੇ ਅਧਿਕਾਰੀ ਇਨ੍ਹਾਂ ਨੂੰ ਵਰਕਰ ਮੰਨਣ ਨੂੰ ਵੀ ਤਿਆਰ ਨਹੀਂ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਸੀ ਇੰਨਲਿਸਟਮੈਂਟ ਕਾਮਿਆਂ ਨੂੰ ਹੀ ਵਰਕਰ ਮੰਨਿਆ ਜਾਵੇ ਕਿਉਕਿ ਇਹ ਵਿਭਾਗ ਨੂੰ ਆਪਣਾ ਪੰਦਰ੍ਹਾਂ ਸਾਲਾਂ ਦਾ ਸਮਾਂ ਦੇ ਚੁੱਕੇ ਹਨ ਤੇ ਵਿਭਾਗ ਦੇ ਕੰਮਾਂ ਦਾ ਵੀ ਪੂਰਾ ਤਜਰਬਾ ਰਖਦੇ ਹਨ ਪਰ ਇਸ ਤੋਂ ਉਲਟ ਉਨ੍ਹਾਂ ਵੱਲੋਂ ਜਥੇਬੰਦੀ ਦੀ ਮੰਗ ਨੂੰ ਅਣਗੌਲਿਆਂ ਕਰਕੇ ਜ਼ਬਰੀ ਵਰਕਰਾਂ ਨੂੰ ਆਊਟਸੋਰਸਿੰਗ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਲਈ ਪੱਬਾਂ ਭਾਰ ਹੋਏ ਪਏ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਦੇ ਸੰਮਨ ਦੇਖ਼ ਬਿਮਾਰ ਹੋਏ ਓ.ਪੀ. ਸੋਨੀ, ਸਿਹਤ ਦਾ ਹਵਾਲਾ ਦਿੰਦੇ ਹੋਏ ਮੰਗੇ ਕੁਝ ਦਿਨ
ਕਰੋ ਜਾਂ ਮਰੋ ਵਾਲੀ ਜੰਗ ਮਜਬੂਰਨ ਸ਼ੁਰੂ ਕਰਨ ਦੀ ਚਿਤਾਵਨੀ
ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਵਰਕਰਾਂ ਦੇ ਪਿਛਲੇ ਪੰਦਰ੍ਹਾਂ ਸਾਲਾਂ ਦੇ ਕੰਮ ਤੇ ਤਜਰਬੇ ਨੂੰ ਮੁੱਖ ਰੱਖਦਿਆਂ ਵਿਭਾਗ ਦੇ ਵਰਕਰ ਮੰਨਣ, ਨਿਗੂਣੀਆਂ ਤਨਖਾਹਾਂ ’ਤੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੇ ਕਾਮਿਆਂ ਦੇ ਭਵਿੱਖ ਨਾਲ ਜੇਕਰ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਰੋ ਜਾਂ ਮਰੋ ਵਾਲੀ ਜੰਗ ਮਜਬੂਰਨ ਸ਼ੁਰੂ ਕਰਨੀ ਪਵੇਗੀ।
ਸੂਬਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਮਾਨ ਨੇ ਕਿਹਾ ਕਿ ਆਊਟਸੋਰਸਿੰਗ ਦੇ ਹੱਕ ਵਿੱਚ ਅਧਿਕਾਰੀਆਂ ਵੱਲੋਂ ਹੋਰਨਾਂ ਜਥੇਬੰਦੀਆਂ ਦਾ ਹਾਂ ਪੱਖੀ ਹੁੰਗਾਰਾ ਪੇਸ਼ ਕਰਕੇ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਵੱਡੀ ਸਾਜ਼ਿਸ਼ ਹੈ ਇਸ ਮੌਕੇ ਕਰਮਚਾਰੀ ਦਲ ਦੇ ਆਗੂ ਰਾਕੇਸ਼ ਬਾਤਿਸ਼, ਦਵਿੰਦਰ ਸਿੰਘ ਨਾਭਾ , ਅਮਰੀਕ ਨਾਭਾ, ਜਗਤਾਰ ਭੀਲੋਵਾਲ ਅਤੇ ਵਰਕਰਾਂ ਨੇ ਵੀ ਵਿਚਾਰ ਚਰਚਾ ਕੀਤੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Water supply in Delhi ਸਾਲਾਨਾ ਫਲੱਸ਼ਿੰਗ ਪ੍ਰੋਗਰਾਮ ਕਾਰਨ 28 ਫਰਵਰੀ ਨੂੰ ਪਾਣੀ ਦੀ ਸਪਲਾਈ ਰਹੇਗੀ ਪ੍ਰਭਾਵਿਤ
ਲੋੜ ਪੈਣ ‘ਤੇ ਪਾਣੀ ਦਾ ਟੈਂਕਰ ਮੰਗਵਾਉਣ ਲਈ ਹੈਲਪਲਾਈਨ ਨੰਬਰਾਂ 1916 ਅਤੇ 180011711 ‘ਤੇ ਕਾਲ ਕਰੋ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ‘ਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਰੋਹਿਣੀ ਸੈਕਟਰ 23 ਸੈਕਟਰ 24 ਰੋਹਿਣੀ ਅਤੇ ਡੀ-15 ਸੈਕਟਰ-7 ਰੋਹਿਣੀ ਵਿੱਚ ਸਾਲਾਨਾ ਫਲੱਸ਼ਿੰਗ ਪ੍ਰੋਗਰਾਮ ਕਾਰਨ 28 ਫਰਵਰੀ ਨੂੰ ਪਾਣੀ ਦੀ ਸਪਲਾਈ ਵਿੱਚ ਵਿਘਨ ਪਵੇਗਾ।
ਦਿੱਲੀ ਜਲ ਬੋਰਡ ਨੇ ਲੋਕਾਂ ਨੂੰ ਕਿਹਾ ਕਿਾ ਰੋਜ਼ਾਨਾ ਦੀ ਵਰਤੋਂ ਲਈ ਲੋੜੀਂਦਾ ਪਾਣੀ ਇੱਕ ਦਿਨ ਪਹਿਲਾਂ ਹੀ ਸਟੋਰ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। (Water supply in Delhi)
ਪਾਣੀ ਨਾ ਮਿਲਣ ’ਤੇ ਲੋਕਾਂ ਦੀ ਮੱਦਦ ਲਈ ਹੈਲਪਲਾਈਨ ਨੰਬਰ ਜਾਰੀ
28 ਫਰਵਰੀ ਸੋਮਵਾਰ ਨੂੰ ਕੁਝ ਇਲਾਕਿਆਂ ‘ਚ ਘੱਟ ਦਬਾਅ ਨਾਲ ਪਾਣੀ ਆਵੇਗਾ। ਅਜਿਹੇ ‘ਚ ਉਪਰਲੀਆਂ ਮੰਜ਼ਿਲਾਂ ‘ਤੇ ਰਹਿਣ ਵਾਲੇ ਲੋਕਾਂ ਨੂੰ ਪਾਣੀ ਲਈ ਤਰਸਣਾ ਪੈ ਸਕਦਾ ਹੈ। ਹਾਲਾਂਕਿ ਲੋਕਾਂ ਦੀ ਮੱਦਦ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਜੇਕਰ ਕਿਸੇ ਇਲਾਕੇ ਤੋਂ ਪਾਣੀ ਦੇ ਟੈਂਕਰ ਲਈ ਫੋਨ ਆਉਂਦਾ ਹੈ ਤਾਂ ਤੁਰੰਤ ਮਦਦ ਕੀਤੀ ਜਾਵੇਗੀ।
Due to annual flushing program at Pkt 23 Sec 24 Rohini and D-15 SECTOR-7 ROHINI , water supply will be affected/available at low pressure on 28.02.2022. Residents are advised to store a sufficient quantity of water in advance as per requirement. #DJBWaterAlert pic.twitter.com/Yi5nUGHQkv
— Delhi Jal Board (@DelhiJalBoard) February 26, 2022
ਲੋਕਾਂ ਨੂੰ ਪਾਣੀ ਬਚਾਉਣ ਦੀ ਅਪੀਲ ਕਰਨ ਦੇ ਨਾਲ, ਜਲ ਬੋਰਡ ਨੇ ਲੋੜ ਪੈਣ ‘ਤੇ ਟੈਂਕਰ ਮੰਗਵਾਉਣ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਸ ਸਮੇਂ ਹੈਲਪਲਾਈਨ ਨੰਬਰਾਂ 1916 ਅਤੇ 180011711 ‘ਤੇ ਕਾਲ ਕੀਤੀ ਜਾ ਸਕਦੀ ਹੈ ਤਾਂ ਜੋ ਲੋੜ ਪੈਣ ‘ਤੇ ਪਾਣੀ ਦਾ ਟੈਂਕਰ ਮੰਗਵਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦਾ ਲਗਾਤਾਰ ਮੋਰਚਾ 28 ਵੇਂ ਅਤੇ ਭੁੱਖ ਹੜਤਾਲ 14 ਵੇਂ ਦਿਨ ’ਚ ਸ਼ਾਮਲ
ਭਲਕੇ ਜਲ ਸਪਲਾਈ ਮੰਤਰੀ ਨਾਲ ਹੋਵੇਗੀ ਪੈਨਲ ਮੀਟਿੰਗ, ਮੰਗਾਂ ਦਾ ਜਲਦੀ ਹੱਲ ਕਰਕੇ ਲਾਗੂ ਕਰੇ ਸਰਕਾਰ-ਸੰਦੀਪ ਕੁਮਾਰ
(ਸੱਚ ਕਹੂੰ ਨਿਊਜ) ਪਟਿਆਲਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵੱਲੋਂ ਆਪਣੀ ਮੁੱਖ ਮੰਗ ਇਨਲਿਸਟਮੈਂਟ ਅਧੀਨ ਸੇਵਾਵਾਂ ਨਿਭਾਅ ਰਹੇ ਕਾਮਿਆਂ ਦਾ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਵਾਉਣ ਲਈ ਜਲ ਸਪਲਾਈ ਵਿਭਾਗ ਦੇ ਨਾਭਾ ਰੋਡ ਸਥਿਤ ਹੈਂਡ ਆਫਿਸ ਪਟਿਆਲਾ ਵਿਖੇ ਲਗਾਤਾਰ ਮੋਰਚਾ 28ਵੇਂ ਦਿਨ ਅਤੇ ਭੁੱਖ ਹੜਤਾਲ 14 ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ। ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਤੇ ਸੂਬਾ ਵਿੱਤ ਸਕੱਤਰ ਦਵਿੰਦਰ ਸਿੰਘ ਨਾਭਾ ਦੀ ਅਗਵਾਈ ਹੇਠ ਅੱਜ 2 ਸਾਥੀ ਅਮਰੀਕ ਸਿੰਘ ਅੰਮਿ੍ਰਤਸਰ ਅਤੇ ਸਤਨਾਮ ਸਿੰਘ ਅੰਮਿ੍ਰਤਸਰ ਭੁੱਖ ਹੜਤਾਲ ਤੇ ਬੈਠੇ।
ਇਸ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸ਼ੀਰਾ ਨੇ ਦੱਸਿਆ ਕਿ ਅਸੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਜਲ ਸਪਲਾਈ ਵਿਭਾਗ ਵਿੱਚ ਇਨਲਿਸਟਮੈਂਟ ਪਾਲਿਸੀ ਅਧੀਨ ਸੇਵਾਵਾਂ ਨਿਭਾਅ ਰਹੇ ਹਾਂ ਕਾਫੀ ਲੰਮੇ ਤੇ ਦਿ੍ਰੜ ਸੰਘਰਸ਼ ਕਰਨ ਤੋਂ ਬਾਅਦ ਵੀ ਡਿਪਾਰਟਮੈਂਟ ਤੇ ਸਮੇਂ ਦੀਆਂ ਸਰਕਾਰਾਂ ਨੇ ਸਿਰਫ ਢੰਗ ਟਪਾਊ ਨੀਤੀ ਆਪਣੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਤੈਅ ਕਰ ਚੁੱਕੀ ਹੈ ਕਿ ਇਹ ਲਗਾਤਾਰ ਮੋਰਚਾ ਉਨ੍ਹਾਂ ਚਿਰ ਚਲੇਗਾ ਜਿਨ੍ਹਾਂ ਚਿਰ ਕਾਮਿਆਂ ਦੀਆ ਮੰਗਾਂ ਦਾ ਮੁਕੰਮਲ ਤੌਰ ’ਤੇ ਹੱਲ ਨਹੀਂ ਹੋ ਜਾਦਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ 9 ਅਗਸਤ ਨੂੰ ਜਲ ਸਪਲਾਈ ਮੰਤਰੀ ਮੈਡਮ ਰਜੀਆ ਸੁਲਤਾਨਾ ਸਮੇਤ ਉੱਚ ਅਧਿਕਾਰੀਆਂ ਦੀ ਹੋ ਰਹੀ ਮੀਟਿੰਗ ਵਿੱਚ ਜੇਕਰ ਕੋਈ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਸਾਂਤਮਈ ਚੱਲ ਰਹੇ ਲਗਾਤਾਰ ਮੋਰਚੇ ਨੂੰ ਆਰ-ਪਾਰ ਦਾ ਰੂਪ ਦਿੱਤਾ ਜਾਵੇਗਾ ਜੋ ਕਿ ਇਹ ਸੰਘਰਸ਼ ਸਰਕਾਰ ਤੇ ਮੈਨਜਮੈਂਟ ਦੀ ਅਰਥੀ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ।
ਉਨ੍ਰਾਂ ਕਿਹਾ ਕਿ ਜਲਦੀ ਜਲਦੀ ਮੈਨੇਜਮੈਟ ਤੇ ਸਰਕਾਰ ਮੰਗਾਂ ਦਾ ਹੱਲ ਕਰਕੇ ਲਾਗੂ ਕਰੇ ਤਾਂ ਜੋ ਕਾਮਿਆਂ ਦਾ ਆਰਥਿਕ ਤੇ ਮਾਨਸਿਕ ਸੋਸਣ ਰੁਕ ਸਕੇ। ਇਸ ਮੌਕੇ ਜਿਲ੍ਹਾ ਪ੍ਰਧਾਨ ਅੰਮਿ੍ਰਤਸਰ ਗੁਰਮੀਤ ਸਿੰਘ ਕੋਟਲਾ ਕਾਜੀਆਂ, ਨਰਿੰਦਰ ਸਿੰਘ ਪੂੰਗਾ, ਭੁਪਿੰਦਰ ਸਿੰਘ, ਮੰਗਤ ਰਾਮ,ਰਣਜੀਤ ਸਿੰਘ, ਮਲੂਕ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਸਾਥੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਨੂੰ ਤੋੜਨ ਵਿਰੁੱਧ ਮੁਲਾਜ਼ਮਾਂ ਵੱਲੋਂ ਵਿਰੋਧ
ਦਫ਼ਤਰ ਨੂੰ ਤੋੜਨ ਦੀਆਂ ਘੜੀਆਂ ਜਾ ਰਹੀਆਂ ਨੇ ਵਿਉਤਾਂ | Patiala News
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਨੂੰ ਤੋੜੇ ਜਾਣ ਦੀਆਂ ਕਿਆਸਰਾਈਆਂ ਤੋਂ ਮੁਲਾਜ਼ਮਾਂ ਵਿੱਚ ਰੋਹ ਜਾਗ ਗਿਆ ਹੈ ਅਤੇ ਇਸ ਖਿਲਾਫ਼ ਝੰਡਾ ਚੁੱਕ ਲਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਲਗਭਗ 70 ਸਾਲ ਪਹਿਲਾਂ ਮਹਾਰਾਜਾ ਪਟਿਆਲਾ ਵੱਲੋਂ ਪੈਪਸੂ ਸਮਝੌਤੇ ਦੌਰਾਨ ਸਥਾਪਿਤ ਕੀਤੇ ਗਏ ਇਨ੍ਹਾਂ ਦਫਤਰਾਂ ਨੂੰ ਖੇਰੂੰ- ਖੇਰੂੰ ਕਰਨ ਲਈ ਮਹਾਰਾਜਾ ਪਟਿਆਲਾ ਦੀ ਆਪਣੀ ਸਰਕਾਰ ਅੰਦਰ ਹੀ ਵਿਉਤਾਂ ਘੜੀਆਂ ਜਾ ਰਹੀਆਂ ਹਨ। (Patiala News)
ਇਸ ਸਬੰਧੀ ਪ੍ਰਧਾਨ ਦਰਜਾ ਚਾਰ ਮੁਲਾਜ਼ਮ ਪਰਲਾਦ ਸਿੰਘ, ਪ੍ਰਧਾਨ ਕਲੈਰੀਕਲ ਸਤਨਾਮ ਸਿੰਘ ਕੰਬੋਜ ਅਤੇ ਪ੍ਰਧਾਨ ਡਰਾਇੰਗ ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਰੀਸਟਰਕਚਰਿੰਗ ਕੀਤੀ ਗਈ ਹੈ, ਜਿਸ ਨੂੰ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਹੈ ਪ੍ਰੰਤੂ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਾਅਦ ਵਿਚ ਨਵੇਂ ਸਰਵਿਸ ਰੂਲਾਂ ਦੇ ਨਾਂਅ ‘ਤੇ ਮੁੱਖ ਦਫਤਰ ਪਟਿਆਲਾ ਵਿਚ ਕੰਮ ਕਰਦੇ ਅਮਲੇ ਨੂੰ ਵੱਖ-ਵੱਖ ਥਾਵਾਂ ‘ਤੇ ਸ਼ਿਫਟ ਕਰਨ ਦੀ ਤਜ਼ਵੀਜ ਉਲੀਕੀ ਜਾ ਰਹੀ ਹੈ। (Patiala News)
ਇਹ ਵੀ ਪੜ੍ਹੋ : Ind Vs Aus ODI Series : ਪਹਿਲਾ ਮੁਕਾਬਲਾ ਅੱਜ IS ਬਿੰਦਰਾ ਸਟੇਡੀਅਮ ਮੋਹਾਲੀ ’ਚ
ਇਸ ਤਜਵੀਜ ਤਹਿਤ ਵਿਭਾਗ ਦੇ ਤਿੰਨੇ ਮੁੱਖ ਇੰਜੀਨੀਅਰਾਂ ਨੂੰ ਵੱਖ-ਵੱਖ ਜੋਨਾਂ ਵਿੱਚ ਸਮੇਤ ਸਟਾਫ (ਡਰਾਇੰਗ ਅਮਲਾ, ਕਲੈਰੀਕਲ ਅਮਲਾ ਅਤੇ ਦਰਜਾ-4) ਅਤੇ ਮੁੱਖ ਦਫਤਰ ਦੇ 2 ਸੁਪਰਡੰਟ ਗ੍ਰੇਡ-1, ਬਹੁਤ ਸਾਰੇ ਸੀਨੀਅਰ ਸਹਾਇਕ, ਕਲਰਕ ਅਤੇ ਦਰਜਾ-4 ਕਰਮਚਾਰੀਆਂ ਨੂੰ ਮੁਹਾਲੀ  ਮੁੱਖ ਦਫ਼ਤਰ ਬਣਾਕੇ ਉੱਥੇ ਬਿਠਾਉਣ ਦੀ ਤਜਵੀਜ ਬਣਾਈ ਗਈ ਹੈ। ਅਜਿਹਾ ਕਰਨ ਨਾਲ ਪਟਿਆਲਾ ਵਿਖੇ ਮੁੱਖ ਦਫਤਰ ਦਾ ਸਟਾਫ ਹਰਾਸ਼ ਹੋਵੇਗਾ ਅਤੇ ਪਟਿਆਲਾ ਦੇ ਮੁੱਖ ਦਫਤਰ ਦਾ ਵਜੂਦ ਖਤਮ ਹੋ ਜਾਵੇਗਾ। (Patiala News)
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਲੱਗਭਗ 27 ਕਰੋੜ ਰੁਪਏ ਦੀ ਲਾਗਤ ਨਾਲ ਵਿਭਾਗ ਦੀ ਨਵੀਂ ਬਿਲਡਿੰਗ ਨਾਭਾ ਰੋਡ ਪਟਿਆਲਾ ਵਿਖੇ ਬਣਾਈ ਸੀ। ਇਸ ਸਮੇਂ ਜੇਕਰ ਵਿਭਾਗ ਦੇ ਤਿੰਨੇ ਮੁੱਖ ਇੰਜੀਨੀਅਰ ਜੋਨਾਂ ਵਿੱਚ ਬਿਠਾਏ ਜਾਂਦੇ ਹਨ ਤਾਂ ਪਹਿਲਾਂ ਤਿੰਨੇ ਜੋਨਾ ਵਿਚ ਚੀਫ ਇੰਜੀਨੀਅਰਾਂ ਵਾਸਤੇ ਨਵੀਆਂ ਬਿਲਡਿੰਗਾਂ ਅਤੇ ਦੂਜੇ ਪਾਸੇ ਮੁੱਖ ਦਫਤਰ ਨੂੰ ਮੁਹਾਲੀ ਵਿਖੇ ਸ਼ਿਫਟ ਕਰਨ ਲਈ ਇੱਕ ਹੋਰ ਹੈਡ ਆਫਿਸ ਦੀ ਬਿਲਡਿੰਗ ਕਰੋੜਾਂ ਰੁਪਏ ਲਗਾਕੇ ਬਣਵਾਉਣੀ ਪਵੇਗੀ। (Patiala News)
ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਖਜਾਨਾ ਖਾਲੀ ਹੋਣ ਦੀ ਦੁਹਾਈ ਪਾ ਰਹੀ ਹੈ ਤਾਂ ਫਿਰ ਅਜਿਹੇ ਵਿੱਚ ਇੰਨੇ ਖਰਚੇ ਕਿਉਂ ਵਧਾਏ ਜਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੈਪਟਨ ਵੱਲੋਂ ਆਪਣੇ ਹੀ ਪੁਰਖਿਆਂ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਨੂੰ ਬਚਾਉਣ ਦਾ ਕੋਈ ਹੀਲਾ ਨਾ ਕੀਤਾ ਗਿਆ ਤਾਂ ਜਥੇਬੰਦੀ ਨੂੰ ਸੰਘਰਸ਼ ਦੇ ਰਾਹ ਪੈਣਾ ਪਵੇਗਾ। ਇਸ ਤੋਂ ਉਪਰੰਤ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਜਥੇਬੰਦੀ ਨੂੰ ਕਨੂੰਨ ਦਾ ਸਹਾਰਾ ਲੈਣਾ ਪਵੇਗਾ, ਜਿਸ ਦੀ ਨਿਰੋਲ ਜਿੰਮੇਵਾਰੀ ਸਰਕਾਰ ਦੀ ਹੋਵੇਗੀ। (Patiala News)
ਵਾਟਰ ਸਪਲਾਈ ਤੇ ਸੈਨੀਟੇਸ਼ਨ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਵਾਟਰ ਸਪਲਾਈ ਤੇ ਸੈਨੀਟੇਸ਼ਨ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਸਤਪਾਲ ਥਿੰਦ, ਫਿਰੋਜ਼ਪੁਰ
ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਵੱਲੋਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਦੇ ਸੀਨੀਅਰ ਸਹਾਇਕ-ਕਮ-ਸੁਪਰਡੈਂਟ ਟੂ ਐਕਸੀਅਨ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਪੁੱਤਰ ਯਸ਼ਪਾਲ ਵਾਸੀ ਜੰਡੀ ਮੁਹੱਲਾ ਫ਼ਿਰੋਜ਼ਪੁਰ ਸ਼ਹਿਰ ਨੇ ਲਿਖਤੀ ਸ਼ਿਕਾਇਤ ਦਿੱਤੀ ਕਿ ਉਸਦੀ ਫ਼ਰਮ ਲੂਥਰਾ ਕੂਲ ਹੋਮ ਫ਼ਿਰੋਜ਼ਪੁਰ ਵੱਲੋਂ ਸਾਲ 2017 ਤੋਂ ਲੈ ਕੇ ਹੁਣ ਤੱਕ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ-1 ਫ਼ਿਰੋਜ਼ਪੁਰ ਅਧੀਨ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਸਰਕਾਰੀ ਅਫ਼ਸਰਾਂ ਦੀਆਂ ਰਿਹਾਇਸ਼ਾਂ ‘ਤੇ ਏਸੀ, ਆਰਓ ਤੇ ਵਾਟਰ ਕੂਲਰਾਂ ਦੀ ਰਿਪੇਅਰ/ਸਰਵਿਸ ਵਗੈਰਾ ਦਾ ਕੰਮ ਕੀਤਾ ਗਿਆ ਸੀ
ਉਕਤ ਕੀਤੇ ਗਏ ਕੰਮਾਂ ਵਿੱਚ ਜਸਵੰਤ ਸਿੰਘ ਨੇ 1 ਲੱਖ 30 ਹਜ਼ਾਰ ਰੁਪਏ ਦੇ ਬਿੱਲ ਦਫ਼ਤਰ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਡਵੀਜ਼ਨ-1 ਫ਼ਿਰੋਜ਼ਪੁਰ ਵਿਖੇ ਜਮ੍ਹਾ ਕਰਵਾ ਦਿੱਤੇ ਸਨ, ਜਿਸਦਾ ਸੀਨੀਅਰ ਸਹਾਇਕ-ਕਮ-ਸੁਪਰਡੈਂਟ ਟੂ ਐਕਸੀਅਨ ਜਸਮੀਤ ਸਿੰਘ ਕੋਲ ਪੈਂਡਿੰਗ ਪਾਏ ਗਏ ਸ਼ਿਕਾਇਤਕਰਤਾ ਮੁਤਾਬਿਕ ਉਕਤ ਬਿੱਲਾਂ ਤੇ ਹੋਰ ਪੈਂਡਿੰਗ ਰਹਿੰਦੇ ਕਰੀਬ 1 ਲੱਖ ਰੁਪਏ ਦੇ ਬਿੱਲਾਂ ਨੂੰ ਪਾਸ ਕਰਵਾਉਣ ਸਬੰਧੀ ਦੋ ਦਿਨ ਪਹਿਲਾਂ ਜਸਮੀਤ ਸਿੰਘ ਸੀਨੀਅਰ ਸਹਾਇਕ ਨੂੰ ਮਿਲਿਆ ਤਾਂ ਜਸਮੀਤ ਨੇ ਕਿਹਾ, ਤੇਰੇ ਜੋ ਬਿੱਲ ਪੈਂਡਿੰਗ ਪਏ ਹਨ ਤੇ ਬਾਕੀ ਜਿਹੜੇ ਬਿੱਲ ਤੂੰ ਜਮ੍ਹਾ ਕਰਵਾਉਣੇ ਹਨ, ਜੇਕਰ ਸਾਰੇ ਬਿੱਲ ਪਾਸ ਕਰਵਾਉਣੇ ਹਨ ਤਾਂ ਬਿੱਲਾਂ ਦੀ ਪੇਮੈਂਟ ਦੀ ਕੁੱਲ 5 ਫੀਸਦੀ ਰਾਸ਼ੀ ਕਥਿਤ ਤੌਰ ‘ਤੇ ਦੇਣੀ ਪਵੇਗੀ ਤਾਂ ਹੀ ਬਿੱਲ ਐਕਸੀਅਨ ਕੋਲੋਂ ਪਾਸ ਕਰਵਾ ਕੇ ਦੇਵਾਂਗਾ,
ਨਾਲੇ ਬਿੱਲ ਪਾਸ ਕਰਵਾਉਣ ਦੇ ਇਵਜ਼ ਵਿੱਚ ਅਫ਼ਸਰਾਂ ਨੂੰ ਵੀ ਹਿੱਸਾ ਦੇਣਾ ਪੈਂਦਾ ਹੈ ਤੇ ਰਿਸ਼ਵਤ ਲਏ ਤੋਂ ਬਿਨਾਂ ਬਿੱਲ ਪਾਸ ਨਹੀਂ ਕਰਵਾਉਣੇ ਸ਼ਿਕਾਇਤਕਰਤਾ ਜਸਵੰਤ ਸਿੰਘ ਮੁਤਾਬਿਕ ਉਸ ਵੱਲੋਂ ਮਿੰਨਤਾਂ ਤਰਲੇ ਕੱਢਣ ‘ਤੇ ਜਸਮੀਤ ਸਿੰਘ ਉਸ ਕੋਲੋਂ ਰਿਸ਼ਵਤ ਦੀ ਰਕਮ ਕਿਸ਼ਤਾਂ ‘ਚ ਲੈਣ ਲਈ ਤੇ ਪਹਿਲੀ ਕਿਸ਼ਤ ਵਜੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਤਾਂ ਇਸ ਸਬੰਧੀ ਉਸ ਵੱਲੋਂ ਵਿਜੀਲੈਂਸ ਨੂੰ ਸ਼ਿਕਾਇਤ ਕਰਨ ‘ਤੇ ਜਸਮੀਤ ਸਿੰਘ ਸੀਨੀਅਰ ਸਹਾਇਕ ਨੂੰ ਜਸਵੰਤ ਸਿੰਘ ਕੋਲੋਂ 15 ਹਜ਼ਾਰ ਰੁਪਏ ਰਿਸ਼ਵਤ ਹਾਸਲ ਕਰਦੇ ਹੋਏ ਸਰਕਾਰੀ ਗਵਾਹ ਡਾ. ਗੁਰਨੂਰ ਸਿੰਘ ਵੈਟਨਟੀ ਅਫਸਰ ਤੇ ਨਭਦੀਪ ਬਾਂਸਲ ਐੱਸਡੀਓ ਪੀ. ਡਬਲਯੂ. ਡੀ. ਦੀ ਹਾਜ਼ਰੀ ‘ਚ ਵਿਜ਼ੀਲੈਂਸ ਦੀ ਟੀਮ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਐੱਸਐੱਸਪੀ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਜਸਮੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।