Mining - Sach Kahoon Punjabi
ਜਲੰਧਰ ’ਚ ਰੇਤਾ ਲੈ ਕੇ ਜਾ ਰਹੇ ਵਾਹਨਾਂ ਤੋਂ ਜ਼ਬਰਦਸਤੀ ਵਸੂਲੀ ਕਰਦੇ ਤਿੰਨ ਗ੍ਰਿਫ਼ਤਾਰ
(ਸੱਚ ਕਹੂੰ ਨਿਊਜ਼) ਜਲੰਧਰ। ਜ਼ਿਲ੍ਹਾ ਜਲੰਧਰ ਵਿੱਚ ਇੱਕ ਵੱਡੀ ਠੱਗੀ ਦਾ ਪਦਰਾਫਾਸ਼ ਹੋਇਆ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਜ਼ਾਦ ਕਾਰਪੋਰੇਟਰ ਅਤੇ ਉਸਦੇ ਦੋ ਸਾਥੀਆਂ ਨੂੰ ਇੱਕ ਜਾਇਜ਼ ਮਾਈਨਿੰਗ (Mining) ਵਾਲੀ ਥਾਂ ਤੋਂ ਰੇਤ ਲਿਜਾ ਰਹੇ ਵਾਹਨਾਂ ਤੋਂ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨਹੀਂ ਲੜ ਸਕਣਗੇ ਚੋਣ, ਸਮਰੱਥਕਾਂ ਨੇ ਕੀਤਾ ਹੰਗਾਮਾ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਗੋਪਾਲਨਗਰ ਤੋਂ ਕੌਂਸਲਰ ਦਵਿੰਦਰ ਸਿੰਘ ਰੌਣੀ ਅਤੇ ਉਸ ਦੇ ਦੋ ਸਾਥੀਆਂ ਅਮਨਦੀਪ ਸਿੰਘ ਅਤੇ ਹਰਜੀਤ ਸਿੰਘ ਵਜੋਂ ਹੋਈ ਹੈ। ਫੜੀ ਗਈ ਬੋਲੈਰੋ ਕਾਰ ‘ਚ ਬੈਠ ਕੇ ਤਿੰਨੋਂ ਜਣੇ ਜ਼ਬਰਦਸਤੀ ਕਰਦੇ ਸਨ।
ਲੋਕਾਂ ਨੇ ਕੀਤੀ ਸੀ ਸਿਕਾਇਤ
ਲੋਕਾਂ ਨੇ (Mining ) ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਕਿ ਸਰਕਾਰ ਵੱਲੋਂ ਮਾਈਨਿੰਗ ਵਾਲੀ ਥਾਂ ਤੋਂ ਜੋ ਵੀ ਵਾਹਨ ਰੇਤ ਲੈ ਕੇ ਜਾਂਦੇ ਹਨ, ਉਸ ਦੀ ਜ਼ਬਰਦਸਤੀ ਪਰਚੀ ਕੱਟੀ ਜਾ ਰਹੀ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਨੇ ਰੇਤੇ ਦੀ ਕੀਮਤ 9 ਰੁਪਏ ਪ੍ਰਤੀ ਵਰਗ ਫੁੱਟ ਤੈਅ ਕੀਤੀ ਹੈ ਅਤੇ ਇਸ ਤੋਂ ਇਲਾਵਾ ਜੀ.ਐਸ.ਟੀ. ਪਰ ਜਦੋਂ ਉਹ ਆਪਣੇ ਵਾਹਨਾਂ ਵਿੱਚ ਰੇਤ ਲੈ ਕੇ ਬਾਹਰ ਜਾਂਦੇ ਹਨ ਤਾਂ ਉਨ੍ਹਾਂ ਤੋਂ 1700 ਤੋਂ 1800 ਰੁਪਏ ਤੱਕ ਗੁੰਡਾ ਟੈਕਸ ਜਬਰੀ ਵਸੂਲਿਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਕਿਸਾਨ ਨੂੰ ਥਾਣੇ ਲਿਆ ਕੇ ਰਿਪੋਰਟ ਭੇਜੀ ਮਾਈਨਿੰਗ ਵਿਭਾਗ ਨੂੰ
ਮਾਮਲਾ ਪਾਬੰਦੀ ਦੇ ਬਾਵਜ਼ੂਦ ਬਾਜਕ ਪਿੰਡ ‘ਚ ਸ਼ਰ੍ਹੇਆਮ ਚੱਲ ਰਹੀ ਮਾਈਨਿੰਗ ਦਾ
ਸੰਗਤ ਮੰਡੀ (ਮਨਜੀਤ ਨਰੂਆਣਾ)। ਪਿੰਡ ਬਾਜਕ ਤੋਂ ਝੁੰਬਾ ਨੂੰ ਜਾਂਦੀ ਲਿੰਕ ਸੜਕ ‘ਤੇ ਬਾਜਕ ਦੇ ਇੱਕ ਕਿਸਾਨ ਵੱਲੋਂ ਆਪਣੇ ਖ਼ੇਤ ‘ਚ ਸ਼ਰ੍ਹੇਆਮ ਮਾਈਨਿੰਗ ਕਰਕੇ ਮਿੱਟੀ ਨੂੰ ਵੇਚਣ ਦਾ ਮਾਮਲਾ ਅੱਜ ਸਾਰਾ ਦਿਨ ਲੋਕਾਂ ਦੀ ਚੁੰਝ ਚਰਚਾ ਦਾ ਵਿਸ਼ਾ ਬਣਿਆ ਰਿਹਾ। ਪੁਲਿਸ ਵੱਲੋਂ ਦਿਨ ਚੜ੍ਹਦੇ ਹੀ ਉਕਤ ਕਿਸਾਨ ਨੂੰ ਥਾਣੇ ਲਿਆਂਦਾ ਜਿੱਥੇ ਕਿਸਾਨ ਦੇ ਰਿਸ਼ਤੇਦਾਰ ਸਾਰਾ ਦਿਨ ਪੁਲਿਸ ਨਾਲ ਗੱਲਬਾਤ ਕਰਦੇ ਨਜ਼ਰ ਆਏ। ਇਸ ਪੂਰੇ ਮਾਮਲੇ ‘ਤੇ ਮਾਈਨਿੰਗ ਵਿਭਾਗ ਵੱਲੋਂ ਵੀ ਆਪਣੀ ਨਜ਼ਰ ਬਣਾਈ ਹੋਈ ਹੈ। ਸੱਚ ਕਹੂੰ ‘ਚ ਖ਼ਬਰ ਲੱਗਣ ਤੋਂ ਬਾਅਦ ਖੁਫੀਆ ਵਿਭਾਗ ਵੀ ਆਪਣੇ ਪੱਧਰ ‘ਤੇ ਜਾਣਕਾਰੀ ਇਕੱਠਾ ਕਰਦਾ ਨਜ਼ਰੀ ਆਇਆ। ਖ਼ਬਰ ਤੋਂ ਬਾਅਦ ਕਿਸਾਨ ਦੇ ਖ਼ੇਤ ‘ਚ ਅੱਜ ਸੁੰਨ ਪੱਸਰੀ ਰਹੀ।
ਸੂਤਰ ਤਾਂ ਇਹ ਵੀ ਦੱਸ ਰਹੇ ਹਨ ਕਿ ਉਕਤ ਕਿਸਾਨ ਨੇ ਵਿਭਾਗੀ ਕਾਰਵਾਈ ਤੋਂ ਡਰਦਿਆਂ ਰਾਤ ਨੂੰ ਖੱਡੇ ਪੂਰਨ ਦਾ ਵੀ ਕੰਮ ਸ਼ੁਰੂ ਕਰ ਰੱਖਿਆ ਸੀ ਪ੍ਰੰਤੂ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਉਕਤ ਕਿਸਾਨ ਨੇ ਸਰਕਾਰੀ ਪਾਬੰਦੀ ਦੇ ਬਾਵਜੂਦ ਆਪਣੇ ਖ਼ੇਤ ‘ਚ 20 ਤੋਂ 25 ਫੁੱਟ ਤੱਕ ਡੂੰਘੇ ਖੱਡੇ ਪੁੱਟ ਕੇ ਮਾਈਨਿੰਗ ਕੀਤੀ ਜਾ ਰਹੀ ਸੀ ਪ੍ਰੰਤੂ ਮਾਈਨਿੰਗ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਇਸ ਮਾਮਲੇ ‘ਤੇ ਕਿਸਾਨ ਉੱਪਰ ਕੋਈ ਕਾਰਵਾਈ ਕਰਨ ਦੇ ਨਾਂਅ ‘ਤੇ ਕੁੰਭਕਰਨੀ ਨੀਂਦ ਸੁੱਤਾ ਪਿਆ ਰਿਹਾ। ਜੇਕਰ ਸੂਤਰਾਂ ਦੀ ਮੰਨੀਏ ਤਾਂ ਉਕਤ ਕਿਸਾਨ ਵੱਲੋਂ ਪਹਿਲਾਂ ਨੇੜਲੇ ਪਿੰਡਾਂ ‘ਚ ਖੱਡਿਆਂ ‘ਚੋਂ ਕੱਢ ਕੇ ਬਰੇਤੀ ਨੂੰ ਵੇਚ ਕੇ ਚੌਖੀ ਕਮਾਈ ਕੀਤੀ ਗਈ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸਖਤੀ ਨਾਲ ਕਾਨੂੰਨ ਲਾਗੂ ਕਰਦਿਆਂ ਮਾਈਨਿੰਗ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਇਸ ਦੇ ਬਾਵਜੂਦ ਕਿਸਾਨ ਵੱਲੋਂ ਮਾਈਨਿੰਗ ਕਰਨਾ ਪ੍ਰਸ਼ਾਸਨ ‘ਤੇ ਸਵਾਲੀਆਂ ਨਿਸ਼ਾਨ ਖੜ੍ਹੇ ਕਰਦਾ ਹੈ।
ਜਦ ਇਸ ਸਬੰਧੀ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਕਿਸਾਨ ਨੂੰ ਥਾਣੇ ਬੁਲਾ ਕੇ ਸਾਰੇ ਮਾਮਲੇ ਦੀ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਕਿਸਾਨ ਵੱਲੋਂ ਆਪਣੇ ਖ਼ੇਤ ‘ਚ ਕੀਤੀ ਮਾਈਨਿੰਗ ਸਬੰਧੀ ਰਿਪੋਰਟ ਤਿਆਰ ਕਰਕੇ ਮਾਈਨਿੰਗ ਵਿਭਾਗ ਨੂੰ ਭੇਜਦਿੱਤੀ ਹੈ।ਕੀ ਕਹਿੰਦੇ ਨੇ ਫਿਰੋਜ਼ਪੁਰ ਡਵੀਜਨ ਦੇ ਐਕਸੀਅਨਜਦ ਇਸ ਸਬੰਧੀ ਮਾਈਨਿੰਗ ਵਿਭਾਗ ਫਿਰੋਜ਼ਪੁਰ ਡਵੀਜਨ ਦੇ ਐਕਸੀਅਨ ਅਮਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਇਸ ਮਾਮਲੇ ਸਬੰਧੀ ਜਲਦੀ ਹੀ ਇੱਕ ਟੀਮ ਬਠਿੰਡਾ ਭੇਜੀ ਜਾ ਰਹੀ ਹੈ ਜੋ ਮੌਕੇ ‘ਤੇ ਜਾ ਕੇ ਸਾਰੇ ਮਾਮਲੇ ਨੂੰ ਵੇਖ ਕੇ ਕਾਰਵਾਈ ਕਰੇਗੀ।
ਚੰਦਰਕਲਾ ਸਮੇਤ ਕਈ ਅਧਿਕਾਰੀਆਂ ਦੇ ਘਰਾਂ ਦੀ ਲਈ ਤਲਾਸ਼ੀ
ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਤੋਂ ਵੀ ਹੋ ਸਕਦੀ ਹੈ ਪੁੱਛਗਿੱਛ
ਏਜੰਸੀ, ਉੱਤਰ  ਪ੍ਰਦੇਸ਼
ਉੱਤਰ ਪ੍ਰਦੇਸ਼ ਦੇ ਗੈਰ ਕਾਨੂੰਨੀ ਰੇਤ ਮਾਈਨਿੰਗ ਮਾਮਲੇ ‘ਚ ਸੀਬੀਆਈ ਦੀ ਤਾਬੜਤੋੜ ਛਾਪੇਮਾਰੀ ਜਾਰੀ ਹੈ ਅੱਜ ਮਾਮਲੇ ‘ਚ ਸੀਬੀਆਈ ਦੇ ਉੱਤਰ ਪ੍ਰਦੇਸ਼ ਤੇ ਦਿੱਲੀ ਦੇ 14 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਤੇ ਤਲਾਸ਼ੀ ਅਭਿਆਨ ਚਲਾਇਆ. ਜਾਂਚ ਏਜੰਸੀ ਨੇ ਉੱਤਰ ਪ੍ਰਦੇਸ਼ ਦੇ ਹਮੀਰਪੁਰ, ਨੋਇਡਾ, ਲਖਨਊ ਤੇ ਕਾਨਪੁਰ ਸਮੇਤ ਹੋਰਨਾਂ ਇਲਾਕਿਆਂ ‘ਚ ਛਾਪੇਮਾਰੀ ਕੀਤੀ. ਇਹ ਗੈਰ ਕਾਨੂੰਨੀ ਖਨਨ ਦਾ ਮਾਮਲਾ ਉਸ ਸਮੇਂ ਦਾ ਹੈ, ਜਦੋਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਕੋਲ ਖਾਨ ਮੰਤਰੀ ਦੀ ਜ਼ਿੰਮੇਵਾਰੀ ਸੀ.
ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ‘ਚ ਅਖਿਲੇਸ਼ ਯਾਦਵ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਮਾਮਲੇ ‘ਚ ਸੀਬੀਆਈ ਉਨ੍ਹਾਂ ਤੋਂ ਪੁੱਛਗਿੱਛ ਵੀ ਕਰ ਸਕਦੀ ਹੈ ਸੀਬੀਆਈ ਨੇ ਸਾਲ 2012-16 ਦੇ ਖਾਨ ਮੰਤਰੀ ਦੇ ਨਾਂਅ ਲਏ ਹਨ ਜ਼ਿਕਰਯੋਗ ਹੈ ਕਿ ਅਖਿਲੇਸ਼ ਯਾਦਵ ਸਾਲ 2012 ਤੋਂ 2013 ਤੱਕ ਉੱਤਰ ਪ੍ਰਦੇਸ਼ ਦੇ ਸੀਐਮ ਹੋਣ ਦੇ ਨਾਲ ਖਨਨ ਮੰਤਰੀ ਵੀ ਸਨ ਅਜਿਹੇ ‘ਚ ਮਾਮਲੇ ਦੀ ਆਂਚ ਅਖਿਲੇਸ਼ ਯਾਦਵ ਤੱਕ ਵੀ ਪਹੁੰਚ ਸਕਦੀ ਹੈ ਫਿਲਹਾਲ ਅਖਿਲੇਸ਼ ਦੇ ਵਿਧਾਇਕ ਰਮੇਸ਼ ਮਿਸ਼ਰਾ ਤੇ ਉਸ ਦੇ ਭਰਾ ਦਿਨੇਸ਼ ਕੁਮਾਰ ਨੂੰ ਸੀਬੀਆਈ ਨੇ ਮਾਮਲੇ ‘ਚ ਮੁਲਜ਼ਮ ਬਣਾਇਆ ਹੈ ਕਾਨਪੁਰ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਇੱਕ ਕਾਰੋਬਾਰੀ ਹਨ ਸੀਬੀਆਈ ਸੂਤਰਾਂ ਨੇ ਦੱਸਿਆ ਕਿ ਇਸ ਗੈਰ ਕਾਨੂੰਨੀ ਖਨਨ ਮਾਮਲੇ ‘ਚ ਸਰਕਾਰੀ ਅਧਿਕਾਰੀਆਂ ਸਮੇਤ 11 ਵਿਅਕਤੀ ਸ਼ਾਮਲ ਹਨ
ਆਈਏਐੱਸ ਅਧਿਕਾਰੀ ਚੰਦਰਕਲਾ ‘ਤੇ ਲੱਗੇ ਦੋਸ਼
ਆਈਏਐੱਸ ਅਧਿਕਾਰੀ ਚੰਦਰਕਲਾ ‘ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰੋਕ ਦੇ ਬਾਵਜ਼ੂਦ ਖਨਨ ਲੀਜ਼ ਦੀ ਮਨਜ਼ੂਰੀ ਦੇਣ ‘ਤੇ ਉਸ ਨੂੰ ਰਿਨਿਊ ਕਰਨ ਦਾ ਦੋਸ਼ ਹੈ ਸੀਬੀਆਈ ਦੀ ਛਾਪੇਮਾਰੀ ‘ਚ ਉਨ੍ਹਾਂ ਕੋਲੋਂ ਪ੍ਰਾਪਰਟੀ ਦੇ ਦਸਤਾਵੇਜ਼ ਬਰਾਮਦ ਹੋਏ ਹਨ ਨਾਲ ਹੀ ਉਨ੍ਹਾਂ ਦੇ ਲਾਕਰ ਤੇ ਕੁਝ ਜਵੈਲਰੀ ਨੂੰ ਜ਼ਬਤ ਕੀਤਾ ਗਿਆ ਹੈ ਉੱਥੇ ਹੀ ਆਦਿਲ ਖਾਨ ‘ਤੇ ਤੱਤਕਾਲੀਨ ਖਾਨ ਮੰਤਰੀ ਗਾਇਤਰੀ ਪ੍ਰਜਾਪਤੀ ਦੀ ਸਿਫਾਰਿਸ਼ ਤੋਂ ਲੀਜ਼ ਹਾਸਲ ਕਰਨ ਦਾ ਦੋਸ਼ ਹੈ ਸੀਬੀਆਈ ਨੇ ਆਦਿਲ ਖਾਨ ਦੇ ਲਖਨਊ ਤੇ ਦਿੱਲੀ ਦੇ ਲਾਜਪਤ ਨਗਰ ਸਥਿੱਤ ਟਿਕਾਣੇ ‘ਤੇ ਛਾਪੇਮਾਰੀ ਕੀਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਈਨਿੰਗ ਮਾਫ਼ੀਆ ਦਾ ਖ਼ਾਤਮਾ ਕਰੇਗਾ ਇਨਫੋਰਸਮੈਂਟ ਵਿਭਾਗ
ਕਿਰਕਿਰੀ ਹੁੰਦੀ ਦੇਖ ਇਨਫਰੋਸਮੈਂਟ ਵਿਭਾਗ ਦਾ ਸਰਕਾਰ ਜਲਦ ਕਰਨ ਜਾ ਰਹੀ ਐ ਗਠਨ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਅਮਰਿੰਦਰ ਸਰਕਾਰ ਦੀ ਕਿਰਕਿਰੀ ਕਰਵਾਉਣ ਵਾਲੇ ਮਾਈਨਿੰਗ ਮਾਫ਼ੀਆ ਦਾ ਗੜ ਤੋੜਨ ਲਈ ਜਲਦ ਹੀ ਸਰਕਾਰ ਇਨਫੋਰਸਮੈਂਟ ਵਿਭਾਗ ਦਾ ਗਠਨ ਕਰਨ ਜਾ ਰਹੀ ਹੈ, ਜਿਸ ਵਿੱਚ ਮਾਈਨਿੰਗ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮਿਲ ਕੇ ਨਾ ਸਿਰਫ਼ ਕੰਮ ਕਰਨਗੇ, ਸਗੋਂ ਅਚਾਨਕ ਚੈਕਿੰਗ ਕਰਦੇ ਹੋਏ ਸਰਕਾਰ ਦੀ ਨੱਕ ਵਿੱਚ ਦਮ ਕਰਨ ਵਾਲੇ ਮਾਫ਼ੀਆ ਨੂੰ ਵੀ ਖ਼ਤਮ ਕਰਨਗੇ। ਇਸ ਸਬੰਧੀ ਖਨਣ ਅਤੇ ਭੂ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਇਸ ਦੇ ਗਠਨ ਲਈ ਆਦੇਸ਼ ਦੇ ਦਿੱਤੇ ਹਨ। ਅਮਰਿੰਦਰ ਸਿੰਘ ਦੀ ਸਰਕਾਰ ਲਈ ਪਿਛਲੇ ਡੇਢ ਸਾਲ ਦੌਰਾਨ ਮਾਈਨਿੰਗ ਮਾਫ਼ੀਆ  ਕਾਰਨ ਕਾਫ਼ੀ ਜ਼ਿਆਦਾ ਬਦਨਾਮ ਹੋ ਰਹੀ ਹੈ ਅਤੇ ਸਿਰਫ਼ ਨਾਜਾਇਜ਼ ਮਾਈਨਿੰਗ ਕਾਰਨ ਹੀ ਨਹੀਂ ਸਗੋਂ ਅਲਾਟ ਕੀਤੀਆਂ ਗਈਆਂ ਖੱਡਾਂ ਵਿੱਚ ਵੀ ਤੈਅ ਸੀਮਾ ਤੋਂ ਜ਼ਿਆਦਾ ਰੇਤ ਕੱਢਣ ਕਾਰਨ ਠੇਕੇਦਾਰਾਂ ਤੋਂ ਸਰਕਾਰ ਕਾਫ਼ੀ ਜ਼ਿਆਦਾ ਪਰੇਸ਼ਾਨ ਨਜ਼ਰ ਆ ਰਹੀ ਹੈ।
ਮਾਈਨਿੰਗ ਵਿਭਾਗ ਅਤੇ ਪੁਲਿਸ ਦੇ ਅਧਿਕਾਰੀ ਹੋਣਗੇ ਸ਼ਾਮਲ
ਤੈਅ ਨਿਯਮਾਂ ਅਨੁਸਾਰ ਸਿਰਫ਼ 10 ਫੁੱਟ ਦੀ ਗਹਿਰਾਈ ਤੱਕ ਹੀ ਰੇਤ ਕੱਢੀ ਜਾ ਸਕਦੀ ਹੈ ਪਰ ਠੇਕੇਦਾਰਾਂ ਵੱਲੋਂ 40 ਫੁੱਟ ਤੋਂ ਲੈ ਕੇ 65 ਫੁੱਟ ਤੱਕ ਰੇਤ ਕੱਢੀ ਜਾ ਰਹੀਂ ਹੈ, ਜਿਸ ਕਾਰਨ ਮਨਜ਼ੂਰ ਖੱਡਾਂ ਵਿੱਚ ਵੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।ਪਿਛਲੇ ਦਿਨੀਂ ਇੱਕ ਵਿਧਾਇਕ ਦੀ ਮਾਈਨਿੰਗ ਮਾਫੀਆ ਵੱਲੋਂ ਮਾਰ ਕੁਟਾਈ ਕਰਨ ਤੋਂ ਬਾਅਦ ਹੁਣ ਇੱਕ ਮੰਤਰੀ ਦਾ ਨਾਂਅ ਮਾਈਨਿੰਗ ਵਿੱਚ ਆਉਣ ਕਾਰਨ ਪੰਜਾਬ ਸਰਕਾਰ ਇਸ ਸਬੰਧੀ ਇੱਕ ਇਨਫੋਰਸਮੈਂਟ ਵਿਭਾਗ ਹੀ ਬਣਾਉਣ ਜਾ ਰਹੀ ਹੈ। ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਨਿਆ ਕਿ ਜਿਹੜੀਆਂ ਖੱਡਾਂ ਠੇਕੇ ‘ਤੇ ਦਿੱਤੀਆਂ ਹੋਈਆਂ ਹਨ, ਉਨ੍ਹਾਂ ਵੱਲੋਂ ਨਾਜਾਇਜ਼ ਤਰੀਕੇ ਨਾਲ 65 ਫੁੱਟ ਤੱਕ ਰੇਤਾ ਕੱਢਿਆ ਜਾ ਰਿਹਾ ਹੈ, ਜਦੋਂ ਕਿ 10 ਫੁੱਟ ਤੋਂ ਜਿਆਦਾ ਰੇਤ ਕੱਢਣਾ ਆਪਣੇ ਆਪ ਵਿੱਚ ਨਾਜਾਇਜ਼ ਮਾਈਨਿੰਗ ਦੇ ਘੇਰੇ ਵਿੱਚ ਆਉਂਦਾ ਹੈ।
ਤ੍ਰਿਪਤ ਰਾਜਿੰਦਰ ਬਾਜਵਾ ਨਹੀਂ ਕਰਨਗੇ ਗਲ, ਨਰਾਜ਼ਗੀ ਰਹੇਗੀ ਜਾਰੀ | Sidhu Controversy
ਨਾ ਹੀ ਸਿੱਧੂ ਨੇ ਮੈਨੂੰ ਫੋਨ ਕੀਤਾ ਨਾ ਹੀ ਮੈ ਕੀਤਾ ਐ ਸਿੱਧੂ ਨੂੰ ਫੋਨ : ਬਾਜਵਾ | Sidhu Controversy
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਈਨਿੰਗ ਮਾਮਲੇ ਵਿੱਚ ਬਣੀ ਸਬ ਕਮੇਟੀ ਦਾ ਆਪਸ ਵਿੱਚ ਹੀ ਵਿਵਾਦ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਵਿਵਾਦ ਸ਼ੁਰੂ ਹੋਣ ਦੇ 48 ਘੰਟੇ ਬੀਤਣ ਤੋਂ ਬਾਅਦ ਵੀ ਨਵਜੋਤ ਸਿੱਧੂ ਨੇ ਨਰਾਜ਼ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਫੋਨ ਨਹੀਂ ਕੀਤਾ ਹੈ ਅਤੇ ਨਾ ਹੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਸੇ ਤਰਾਂ ਦਾ ਨਵਜੋਤ ਸਿੰਧੂ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ। ਇਸ ਵਿਵਾਦ ਵਿੱਚ ਦੋਵੇਂ ਮੰਤਰੀਆਂ ਦੇ ਵਿਚਕਾਰ ਵਿੱਚ ਕੁੜੱਤਣ ਵੱਡੇ ਪੱਧਰ ‘ਤੇ ਪੈਦਾ ਹੁੰਦੀ ਜਾ ਰਹੀਂ ਹੈ।
ਤ੍ਰਿਪਤ ਰਾਜਿੰਦਰ ਬਾਜਵਾ ਨੇ ਇਸ ਮੁੱਦੇ ‘ਤੇ ਕੋਈ ਵੀ ਗੱਲ ਕਰਨ ਤੋਂ ਸਾਫ਼ ਇਨਕਾਰ ਕਰਦੇ ਹੋਏ ਕਿਹਾ ਕਿ ਉਨਾਂ ਨੂੰ ਜਦੋਂ ਕਿਸੇ ਗੱਲ ਦਾ ਪਤਾ ਹੀ ਨਹੀਂ ਹੈ ਤਾਂ ਉਹ ਕਹਿ ਵੀ ਕੀ ਸਕਦੇ ਹਨ, ਉਨਾਂ ਕਿਹਾ ਪਤਾ ਨਹੀਂ ਸਿੱਧੂ ਨੂੰ ਕਿਹੜੀ ਕਾਹਲੀ ਸੀ ਜਿਹੜਾ ਉਨਾਂ ਨੇ ਬਿਨਾਂ ਕਿਸੇ ਕਮੇਟੀ ਦੇ ਮੈਂਬਰ ਨੂੰ ਰਿਪੋਰਟ ਦਿਖਾਏ ਮੁੱਖ ਮੰਤਰੀ ਨੂੰ ਪੇਸ਼ ਕਰ ਦਿੱਤੀ। ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨਾਂ ਦੀ ਸਿੱਧੂ ਨਾਲ ਇਸ ਮੁੱਦੇ ‘ਤੇ ਕੋਈ ਗੱਲਬਾਤ ਹੀ ਨਹੀਂ ਹੋਈ ਹੈ ਅਤੇ ਨਾ ਹੀ ਸਿੱਧੂ ਨੇ ਉਨਾਂ ਨੂੰ ਵਿਵਾਦ ਤੋਂ ਬਾਅਦ ਫੋਨ ਕੀਤਾ ਹੈ।
ਅਮਰਿੰਦਰ ਸਿੰਘ ਨੇ ਸੱਦੇ 14 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਮੁਖੀ
ਅਧਿਕਾਰੀਆਂ ਦੀ ਹੋਵੇਗੀ ਜਵਾਬ ਤਲਬੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਈਨਿੰਗ ਅਤੇ ਗੁੰਡਾ ਟੈਕਸ ਸਬੰਧੀ 2 ਦਿਨਾਂ ਤੋਂ ਕਾਰਵਾਈ ਕਰਨ ਵਿੱਚ ਲੱਗੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹੁਣ ਆਰ-ਪਾਰ ਦੀ ਲੜਾਈ ਕਰਨ ਦਾ ਫੈਸਲਾ ਕਰ ਲਿਆ ਹੈ, ਇਸ ਲਈ ਅੱਜ ਚੰਡੀਗੜ੍ਹ ਵਿਖੇ ਉਨ੍ਹਾਂ 14 ਜ਼ਿਲ੍ਹੇ ਦੇ ਐਸ.ਐਸ.ਪੀ. ਅਤੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਸੱਦੀ ਹੈ, ਜਿਨ੍ਹਾਂ ਜ਼ਿਲ੍ਹੇ ਵਿੱਚ ਨਜਾਇਜ਼ ਮਾਈਨਿੰਗ ਦਾ ਕਾਰੋਬਾਰ ਹੋ ਰਿਹਾ ਹੈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਇਲਾਵਾ ਸਬੰਧਿਤ ਜ਼ਿਲ੍ਹੇ ਮਾਈਨਿੰਗ ਵਿਭਾਗ ਅਧਿਕਾਰੀ ਵੀ ਮੌਜੂਦ ਰਹਿਣਗੇ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਪਿਛਲੇ 2-3 ਮਹੀਨਿਆਂ ਤੋਂ ਲਗਾਤਾਰ ਐਸ.ਐਸ.ਪੀ. ਅਤੇ ਡਿਪਟੀ ਕਮਿਸ਼ਨਰਾਂ ਨੂੰ ਲਗਾਤਾਰ 2 ਮੀਟਿੰਗਾਂ ਕਰਦੇ ਹੋਏ ਗੁੰਡਾ ਟੈਕਸ ਅਤੇ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ ਪਰ ਬਾਵਜੂਦ ਇਹਦੇ ਪੰਜਾਬ ਭਰ ਵਿੱਚ ਰੱਤੀ ਭਰ ਵੀ ਕਾਰਵਾਈ ਨਹੀਂ ਹੋਈ। ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਨੂੰ ਖੁਦ ਫੜਨ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਹੁਣ ਸਖ਼ਤ ਕਾਰਵਾਈ ਕਰਨ ਦਾ ਮੂਡ ਬਣਾ ਲਿਆ ਗਿਆ ਹੈ, ਕਿਉਂਕਿ ਉਸੇ ਜ਼ਿਲ੍ਹੇ ਦੇ ਐਸ.ਐਸ.ਪੀ. ਅਤੇ ਡਿਪਟੀ ਕਮਿਸ਼ਨਰ ਵੱਲੋਂ ਨਾਜਾਇਜ਼ ਮਾਈਨਿੰਗ ਕਿਥੇ ਵੀ ਨਹੀਂ ਹੋਣ ਸਬੰਧੀ ਸੂਚਨਾ ਦਿੱਤੀ ਜਾ ਰਹੀਂ ਸੀ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹੁਣ ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਚੰਡੀਗੜ੍ਹ ਵਿਖੇ ਅੱਜ ਇੱਕ ਵਾਰ ਫਿਰ ਤੋਂ ਮੀਟਿੰਗ ਲਈ ਸੱਦਿਆ ਹੈ ਤਾਂ ਕਿ ਟੇਬਲ ‘ਤੇ ਹੀ ਬੈਠ ਕੇ ਗੱਲਬਾਤ ਕੀਤੀ ਜਾ ਸਕੇ ਕਿ ਆਖ਼ਰਕਾਰ ਘਾਟ ਕਿੱਥੇ ਹੈ, ਜਿਹੜਾ ਇੰਨੇ ਆਦੇਸ਼ ਜਾਰੀ ਕਰਨ ਦੇ ਬਾਵਜੂਦ ਐਸ.ਐਸ.ਪੀ. ਅਤੇ ਡਿਪਟੀ ਕਮਿਸ਼ਨਰ ਕਾਰਵਾਈ ਹੀ ਨਹੀਂ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਵੀ ਜੇਕਰ ਕੋਈ ਕਾਰਵਾਈ ਨਹੀਂ ਹੋਈ ਤਾਂ ਇਸ ਦੀ ਗਾਜ਼ ਸਿੱਧੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ‘ਤੇ ਹੀ ਡਿੱਗੇਗੀ।
ਅੱਜ ਦੀ ਮੀਟਿੰਗ ਵਿੱਚ ਮੋਗਾ, ਅੰਮ੍ਰਿਤਸਰ, ਫ਼ਿਰੋਜਪੁਰ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਤਰਨਤਾਰਨ, ਲੁਧਿਆਣਾ ਅਤੇ ਜਲੰਧਰ ਦੇ ਐਸ.ਐਸ.ਪੀ. ਅਤੇ ਡਿਪਟੀ ਕਮਿਸ਼ਨਰ ਸਣੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸੱਦਿਆ ਗਿਆ ਹੈ।
ਜਦੋਂ ਕਰੇਗਾ ਦਿਲ, ਅਮਰਿੰਦਰ ਹੈਲੀਕਾਪਟਰ ਰਾਹੀਂ ਚੈੱਕ ਕਰਨਗੇ ਨਜਾਇਜ਼ ਮਾਈਨਿੰਗ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰ ਲਿਆ ਹੈ ਕਿ ਹੁਣ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਉਹ ਖ਼ੁਦ ਚੈਕਿੰਗ ਕਰਨਗੇ। ਇਸ ਲਈ ਜਦੋਂ ਵੀ ਉਨ੍ਹਾਂ ਦਾ ਦਿਲ ਕਰੇਗਾ ਜਾਂ ਫਿਰ ਸਰਕਾਰੀ ਮੀਟਿੰਗਾਂ ਵਿੱਚੋਂ ਸਮਾਂ ਮਿਲੇਗਾ, ਉਹ ਆਪਣੇ ਹੈਲੀਕਾਪਟਰ ਰਾਹੀਂ ਨਜਾਇਜ਼ ਮਾਈਨਿੰਗ ਚੈੱਕ ਕਰਨ ਲਈ ਚਲੇ ਜਾਣਗੇ। ਹੈਲੀਕਾਪਟਰ ਰਾਹੀਂ ਨਜਾਇਜ਼ ਮਾਈਨਿੰਗ ਨੂੰ ਫੜਨਾ ਸੌਖਾ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰਾਂ ਅਤੇ ਐਸ.ਪੀ.ਐਸ. ਨੂੰ ਵੀ ਦੱਸਿਆ ਜਾਵੇਗਾ ਤਾਂ ਕਿ ਉਨ੍ਹਾਂ ਦੇ ਦਿਲ ਵਿੱਚ ਹਰ ਸਮੇਂ ਚੈਕਿੰਗ ਦਾ ਡਰ ਬਣਿਆ ਰਹੇ।
ਜਦੋਂ ਕਰੇਗਾ ਦਿਲ, ਅਮਰਿੰਦਰ ਹੈਲੀਕਾਪਟਰ ਰਾਹੀਂ ਚੈੱਕ ਕਰਨਗੇ ਨਜਾਇਜ਼ ਮਾਈਨਿੰਗ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰ ਲਿਆ ਹੈ ਕਿ ਹੁਣ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਉਹ ਖ਼ੁਦ ਚੈਕਿੰਗ ਕਰਨਗੇ। ਇਸ ਲਈ ਜਦੋਂ ਵੀ ਉਨ੍ਹਾਂ ਦਾ ਦਿਲ ਕਰੇਗਾ ਜਾਂ ਫਿਰ ਸਰਕਾਰੀ ਮੀਟਿੰਗਾਂ ਵਿੱਚੋਂ ਸਮਾਂ ਮਿਲੇਗਾ, ਉਹ ਆਪਣੇ ਹੈਲੀਕਾਪਟਰ ਰਾਹੀਂ ਨਜਾਇਜ਼ ਮਾਈਨਿੰਗ ਚੈੱਕ ਕਰਨ ਲਈ ਚਲੇ ਜਾਣਗੇ। ਹੈਲੀਕਾਪਟਰ ਰਾਹੀਂ ਨਜਾਇਜ਼ ਮਾਈਨਿੰਗ ਨੂੰ ਫੜਨਾ ਸੌਖਾ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰਾਂ ਅਤੇ ਐਸ.ਪੀ.ਐਸ. ਨੂੰ ਵੀ ਦੱਸਿਆ ਜਾਵੇਗਾ ਤਾਂ ਕਿ ਉਨ੍ਹਾਂ ਦੇ ਦਿਲ ਵਿੱਚ ਹਰ ਸਮੇਂ ਚੈਕਿੰਗ ਦਾ ਡਰ ਬਣਿਆ ਰਹੇ।
ਕੋਲਾ ਘਪਲਾ: ਸੀਬੀਆਈ ਨੂੰ ਸੌਂਪਾਂਗੇ ਜਾਂਚ: ਪਰਿਕਰ
ਪਣਜੀ: ਗੋਆ ਦੇ ਮੁੱਖ ਮੰਤਰੀ ਮਨੋਹਰ ਪਰਿਕਰ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਸਰਕਾਰ 35,000 ਕਰੋੜ ਰੁਪਏ ਦੀ ਕੋਲਾ ਅਲਾਟਮੈਂਟ ਦੇ ਘਪਲੇ ਸਬੰਧੀ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦੇਵੇਗੀ। ਪਰਿਕਰ ਨੇ ਕਿਹਾ ਕਿ ਭਾਵੇਂ ਇਹ ਸਮਾਂ ਕੇਸ ਦੀ ਪੜਤਾਲ ਕਰ ਰਿਹਾ ਹੈ, ਜਦੋਂ ਇੱਕ ਵਾਰੀ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਉਸ ਤੋਂ ਬਾਅਦ ਹੀ ਸੂਬਾ ਸਰਕਾਰ ਇਸ ਸਬੰਧ ਵਿੱਚ ਕੋਈ ਰਸਮੀ ਫੈਸਲਾ ਲਵੇਗੀ।
ਪਰਿਕਰ ਤੋਂ ਜਦੋਂ ਨਜਾਇਜ਼ ਖਣਨ ਘਪਲੇ ਦੀ ਪੜਤਾਲ ਸੀਬੀਆਈ ਤੋਂ ਕਰਾਏ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ. ਖਣਨ ਘਪਲੇ ਦੇ ਮਾਮਲੇ ਵਿੱਚ ਬਹੁਤ ਸਾਰੇ ਚੀਜਾਂ ਬਹੁਤ ਪੇਚੀਦਾ ਹਨ। ਇਸ ਲਈ ਅਸੀਂ ਇਸ ਤਰ੍ਹਾਂ ਕਰਨਾ ਚਾਹੁੰਦੇ ਹਾਂ। ਪਹਿਲਾਂ ਪੁਲਿਸ ਨੂੰ ਆਪਣੀ ਰਿਪੋਰਟ ਪੇਸ਼ ਕਰ ਲੈਣ ਦਿਓ।
ਨਿਆਇਕ ਕਮੇਟੀ ਨੇ 2011 ਵਿੱਚ ਕੀਤਾ ਸੀ ਘਪਲੇ ਦਾ ਖੁਲਾਸਾ
ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਦੇ ਕਾਰਜਕਾਲ ਦੌਰਾਨ ਹੋਏ ਇਸ ਘਪਲੇ ਦਾ ਖੁਲਾਸਾ ਜਸਟਿਸ ਐਮਬੀ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਨਿਆਇਕ ਕਮੇਟੀ ਨੇ 2011 ਵਿੱਚ ਕੀਤਾ ਸੀ। ਬਾਅਦ ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਪਰਿਕਰ ਪ੍ਰਸ਼ਾਸਨ ਨੇ 2013 ਵਿੱਚ ਘਪਲੇ ਦੀ ਜਾਂਚ ਲਈ ਗੋਆ ਪੁਲਿਸ ਦੀ ਵਿਸ਼ੇਸ਼ ਜਾਂਚ ਦਲ (ਐਸਆਈਟੀ) ਦੀ ਸਥਾਪਨਾ ਕੀਤੀ ਸੀ। ਗੋਆ ਦੇ ਮੁੱਖ ਮੰਤਰੀ ਮਨੋਹਰ ਪਰਿਕਰ ਨੇ ਸੋਮਵਾਰ ਨੂੰ ਕਿਹਾ ਕਿ ਰਾਜ ਸਰਕਾਰ 35,000 ਕਰੋੜ ਰੁਪਏ ਦੀ ਅਲਾਟਮੈਂਟ ਦੇ ਘਪਲੇ ਸਬੰਧੀ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦੇਵੇਗੀ। ਪਰਿਕਰ ਨੇ ਕਿਹਾ ਕਿ ਭਾਵੇਂ ਇਹ ਸਮਾਂ ਕੇਸ ਦੀ ਪੜਤਾਲ ਕਰ ਰਿਹਾ ਹੈ, ਜਦੋਂ ਇੱਕ ਵਾਰੀ ਆਪਣੀ ਰਿਪੋਰਟ ਪੇਸ਼ ਕੀਤੀ ਜਾਵੇਗੀ ਤਾਂ ਉਸ ਤੋਂ ਬਾਅਦ ਹੀ ਸੂਬਾ ਸਰਕਾਰ ਇਸ ਸਬੰਧ ਵਿੱਚ ਕੋਈ ਰਸਮੀ ਫੈਸਲਾ ਲਵੇਗੀ।
ਪਰਿਕਰ ਤੋਂ ਜਦੋਂ ਨਜਾਇਜ਼ ਖਣਨ ਘਪਲੇ ਦੀ ਪੜਤਾਲ ਸੀਬੀਆਈ ਤੋਂ ਕਰਾਏ ਜਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਸਰਕਾਰ ਨੇ ਅਜੇ ਕੋਈ ਫੈਸਲਾ ਨਹੀਂ ਲਿਆ ਹੈ. ਖਣਨ ਘਪਲੇ ਦੇ ਮਾਮਲੇ ਵਿੱਚ ਬਹੁਤ ਸਾਰੇ ਚੀਜਾਂ ਬਹੁਤ ਪੇਚੀਦਾ ਹਨ। ਇਸ ਲਈ ਅਸੀਂ ਇਸ ਤਰ੍ਹਾਂ ਕਰਨਾ ਚਾਹੁੰਦੇ ਹਾਂ। ਪਹਿਲਾਂ ਪੁਲਿਸ ਨੂੰ ਆਪਣੀ ਰਿਪੋਰਟ ਪੇਸ਼ ਕਰ ਲੈਣ ਦਿਓ।
ਸਾਬਕਾ ਮੁੱਖ ਮੰਤਰੀ ਦਿਗੰਬਰ ਕਾਮਤ ਦੇ ਕਾਰਜਕਾਲ ਦੌਰਾਨ ਹੋਏ ਇਸ ਘਪਲੇ ਦਾ ਖੁਲਾਸਾ ਜਸਟਿਸ ਐਮਬੀ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਨਿਆਇਕ ਕਮੇਟੀ ਨੇ 2011 ਵਿੱਚ ਕੀਤਾ ਸੀ। ਬਾਅਦ ਵਿੱਚ ਸੱਤਾ ‘ਚ ਆਉਣ ਤੋਂ ਬਾਅਦ ਪਰਿਕਰ ਪ੍ਰਸ਼ਾਸਨ ਨੇ 2013 ਵਿੱਚ ਘਪਲੇ ਦੀ ਜਾਂਚ ਲਈ ਗੋਆ ਪੁਲਿਸ ਦੀ ਵਿਸ਼ੇਸ਼ ਜਾਂਚ ਦਲ (ਐਸਆਈਟੀ) ਦੀ ਸਥਾਪਨਾ ਕੀਤੀ ਸੀ।