Wedding - Sach Kahoon Punjabi
ਡਾਕਟਰਾਂ ਦੀ ਸਲਾਹ ’ਤੇ ਹਵਾਲਾਤੀ ਕਾਂਗਰਸੀ ਆਗੂ ਨੂੰ ਪੀਜੀਆਈ ਲਿਜਾਣ ਦੀ ਥਾਂ ਲੈ ਗਏ ਵਿਆਹ ਸਮਾਗਮ ’ਚ
ਕਮਿਸ਼ਨਰ ਪੁਲਿਸ ਨੇ ਆਪਣੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਦੇ ਦਿੱਤੇ ਆਦੇਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਦੋ ਆਪਣੇ ਮੁਲਾਜਮਾਂ ਨੂੰ ਮੁਅੱਤਲ ਕਰਨ ਦੇ ਨਾਲ ਹੀ ਉਨਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਹੜੇ ਜੇਲ੍ਹ ’ਚ ਬੰਦ ਹਵਾਲਾਤੀ ਨੂੰ ਡਾਕਟਰਾਂ ਦੀ ਸਲਾਹ ’ਤੇ ਇਲਾਜ਼ ਲਈ ਪੀਜੀਆਈ ਲਿਜਾਣ ਦੀ ਬਜਾਇ ਇੱਕ ਵਿਆਹ ਸਮਾਗਮ ’ਚ ਲੈ ਗਏ ਸਨ। (Ludhiana Police)
ਦਰਅਸ਼ਲ ਸਾਹਨੇਵਾਲ ਤੋਂ ਯੂਥ ਕਾਂਗਰਸੀ ਆਗੂ ਸਰਵੋਤਮ ਸਿੰਘ ਉਰਫ਼ ਲੱਕੀ ਸੰਧੂ ਦੋ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸੈਂਟਰਲ ਜੇਲ ’ਚ ਬੰਦ ਹੈ, ਨੂੰ ਡਾਕਟਰਾਂ ਨੇ ਬਿਮਾਰ ਹੋਣ ਕਾਰਨ ਇਲਾਜ ਲਈ ਪੀਜੀਆਈ ਲਿਜਾਣ ਦੀ ਸਲਾਹ ਦਿੱਤੀ ਸੀ। ਜਿਸ ਦੇ ਤਹਿਤ ਪੁਲਿਸ ਲਾਇਨ ਦਾ ਇੱਕ ਸਬ ਇੰਸਪੈਕਟਰ ਤੇ ਇੱਕ ਏਐਸਆਈ ਲੱਕੀ ਸੰਧੂ ਨੂੰ ਪੀਜੀਆਈ ਲਿਜਾਣ ਦੀ ਬਜਾਇ ਜ਼ਿਲ੍ਹੇ ਦੇ ਹਲਕਾ ਰਾਏਕੋਟ ਵਿਖੇ ਇੱਕ ਵਿਆਹ ਸਮਾਗਮ ’ਚ ਲੈ ਗਏ। ਜਿੱਥੇ ਲੱਕੀ ਸੰਧੂ ਨੇ ਨੱਚ-ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਜਿਸ ਦੀ ਵੀਡੀਓ ਸੰਧੂ ’ਤੇ ਕੇਸ ਦਰਜ਼ ਕਰਵਾਉਣ ਵਾਲੇ ਗੁਰਵੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਪੰਜਾਬ ਗੌਰਵ ਯਾਦਵ ਤੇ ਜੇਲ੍ਹ ਪ੍ਰਸ਼ਾਸਨ ਨੂੰ ਭੇਜ ਕੇ ਸ਼ਿਕਾਇਤ ਕੀਤੀ ਸੀ। (Ludhiana Police)
ਇਹ ਵੀ ਪੜ੍ਹੋ: ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ
ਸ਼ਿਕਾਇਤ ਮਿਲਦਿਆਂ ਹੀ ਜੇਲ੍ਹ ਸੁਪਰਡੈਂਟ ਸਿਵਰਾਜ ਸਿੰਘ ਨੰਦਗੜ ਨੇ ਕਮਿਸ਼ਨਰ ਪੁਲਿਸ ਕੁਦਲੀਪ ਸਿੰਘ ਚਹਿਲ ਨੂੰ ਸਬੰਧਿਤ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਲਈ ਲਿਖਿਆ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਆਪਣੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰਦਿਆਂ ਉਨਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਜੇਲ੍ਹ ਦੇ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਦਿੱਤੇ ਹੁਕਮ
ਸੁਪਰਡੈਂਟ ਸਿਵਰਾਜ ਸਿੰਘ ਨੰਦਗੜ ਮੁਤਾਬਕ ਲੱਕੀ ਸੰਧੂ ਦੀ ਰੀੜ ਦੀ ਹੱਡੀ ’ਚ ਦਿੱਕਤ ਸੀ। ਇਸ ਲਈ ਡਾਕਟਰਾਂ ਦੀ ਸਲਾਹ ’ਤੇ ਉਸਨੂੰ ਪੀਜੀਆਈ ਲੈ ਕੇ ਜਾਣ ਲਈ ਪੁਲਿਸ ਹਵਾਲੇ ਕੀਤਾ ਸੀ। ਜਿਹੜੇ ਉਸਨੂੰ ਪੀਜੀਆਈ ਲੈ ਕੇ ਜਾਣ ਦੀ ਥਾਂ ਇੱਕ ਵਿਆਹ ਸਮਾਗਮ ’ਚ ਲੈ ਗਏ। ਜਿਕਰਯੋਗ ਹੈ ਕਿ ਲੱਕੀ ਸੰਧੂ ’ਤੇ ਮੋਹਾਲੀ ਵਿਖੇ ਇੱਕ ਹਨੀਟੈ੍ਰਪ ਅਤੇ ਦੂਜਾ ਲੁਧਿਆਣਾ ਦੇ ਮਾਡਲ ਟਾਊਨ ਥਾਣੇ ’ਚ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ਼ ਹਨ। ਜਿਸ ਨੂੰ ਪੀਜੀਆਈ ਲਿਜਾਣ ਦੀ ਥਾਂ ਇੱਕ ਵਿਆਹ ਸਮਾਗਮ ’ਚ ਲੈ ਕੇ ਜਾਣ ਵਾਲਿਆਂ ’ਤੇ ਕਾਰਵਾਈ ਕਰਦਿਆਂ ਉਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨਰ ਪੁਲਿਸ ਵੱਲੋਂ ਜੇਲ੍ਹ ਦੇ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਦੁੱਲ੍ਹਾ-ਦੁਲਹਨ ਸਮੇਤ 100 ਲੋਕਾਂ ਦੀ ਮੌਤ
ਇਰਾਕ। ਇਰਾਕ ਦੇ ਨੀਨਵੇਹ ਪ੍ਰਾਂਤ ਦੇ ਹਮਦਾਨੀਆ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁੱਲ੍ਹਾ-ਦੁਲਹਨ ਸਮਤੇ 100 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 150 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਦਸੇ ਦਾ ਕਾਰਨ ਆਤਿਸ਼ਬਾਜ਼ੀ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਉੱਤਰ-ਪੂਰਬੀ ਖੇਤਰ ਦੇ ਇੱਕ ਵੱਡੇ ਸਮਾਗਮ ਹਾਲ ਵਿੱਚ ਜਸ਼ਨਾਂ ਦੌਰਾਨ ਆਤਿਸ਼ਬਾਜ਼ੀ ਚਲਾਉਣ ਤੋਂ ਬਾਅਦ ਅੱਗ ਲੱਗ ਗਈ।  ( Iraq News)
ਇਹ ਵੀ ਪੜ੍ਹੋ : ਜੇਲ੍ਹ ‘ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਸੀ ਬੰਦੀ ਦੀ ਮੌਤ ਤੋਂ ਬਾਅਦ ਮਾਮਲਾ ਦਰਜ
ਇਰਾਕ ਦੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ ਸੁਦਾਨੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਧਿਕਾਰੀਆਂ ਨੂੰ ਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਾਰੇ ਯਤਨ ਕਰਨ ਲਈ ਕਿਹਾ ਹੈ। ਇਰਾਕ ਦੇ ਪ੍ਰਧਾਨ ਮੰਤਰੀ ਦਫਤਰ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਵਿਚ ਜਾਣਕਾਰੀ ਦਿੱਤੀ। ( Iraq News)
ਡੇਰਾ ਸ਼ਰਧਾਲੂਆਂ ਨੇ ਲੋੜਵੰਦ ਲੜਕੀ ਨੂੰ ਦਿੱਤਾ ਵਿਆਹ ਦਾ ਸਮਾਨ
(ਸੁਰਿੰਦਰ ਕੁਮਾਰ ਸ਼ਰਮਾ) ਨਾਭਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਅੱਜ ਰਿਆਸਤੀ ਸਹਿਰ ਨਾਭਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਅਤੇ ਸਾਧ-ਸੰਗਤ ਵੱਲੋਂ ਰਾਜੇਸ਼ ਕੁਮਾਰ ਦੀ ਪੁੱਤਰੀ ਨੂੰ ਵਿਆਹ ਦਾ ਘਰੇਲੂ ਸਮਾਨ ਜਿਵੇਂ ਸੂਟ ,ਬਲੇਜ਼ਰ, ਸ਼ਾਲ ਜੁੱਤੀ ,ਮੇਕਅੱਪ ਕਿੱਟ ,ਟਾਵਲ ,ਬਾਸਕੇਟ , ਰਜਾਈਆਂ ,ਸਿਰਾਣੇ, ਡਿਨਰ ਸੈੱਟ, ਆਦਿ ਦਿੱਤਾ ਗਿਆ।
ਇਸ ਮੌਕੇ ਬਲਾਕ ਦੇ ਜ਼ਿੰਮੇਵਾਰਾਂ ਵੱਲੋਂ ਦੱਸਿਆ ਗਿਆ ਕਿ ਡੇਰਾ ਸੱਚਾ ਸੌਦਾ ਵੱਲੋਂ 142 ਮਾਨਵਤਾ ਭਲਾਈ ਦੇ ਕਾਰਜਾਂ ਨੂੰ ਕੀਤਾ ਜਾ ਰਿਹਾ ਹੈ । ਉਨ੍ਹਾਂ ਕੰਮਾਂ ਵਿਚੋਂ ਹੀ ਇਕ ਕੰਮ ਹੈ ਕਿਸੇ ਲੋੜਵੰਦ ਲੜਕੀ ਨੂੰ ਜ਼ਰੂਰਤ ਦਾ ਸਾਮਾਨ ਦੇਣਾ ਅਤੇ ਇਸੇ ਤਹਿਤ ਹੀ ਸਾਧ-ਸੰਗਤ ਵੱਲੋਂ ਲੋੜੀਂਦਾ ਸਮਾਨ ਲੈ ਕੇ ਦਿੱਤਾ ਗਿਆ ਹੈ ਅਤੇ ਡੇਰਾ ਸੱਚਾ ਸੌਦਾ ਸਰਸਾ ਦੀ ਸਾਧ-ਸੰਗਤ ਹਮੇਸ਼ਾ ਹੀ ਮਾਨਵਤਾ ਦੀ ਭਲਾਈ ਦੇ ਕੰਮਾਂ ਲਈ ਮੋਹਰੀ ਰਹਿੰਦੀ ਹੈ ਅਤੇ ਦੱਸਣਯੋਗ ਹੈ ਕਿ ਹਰ ਮਹੀਨੇ ਲਗਭਗ ਹਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਨਾਭਾ ਬਲਾਕ ਵੱਲੋਂ ਲਗਾਤਾਰ ਦਿੱਤਾ ਜਾਂਦਾ ਹੈ। ਇਸ ਮੌਕੇ ਲੜਕੀ ਦੇ ਪਰਿਵਾਰ ਨੇ ਇਸ ਮਾਨਵਤਾ ਭਲਾਈ ਦੇ ਕੰਮ ਦੀ ਸ਼ਲਾਘਾ ਕੀਤੀ ਉਥੇ ਹੀ ਪੂਜਨੀਕ ਗੁਰੂ ਜੀ ਅਤੇ ਸਾਧ ਸੰਗਤ ਦਾ ਵੀ ਧੰਨਵਾਦ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
accident | ਵਿਆਹ ਸਮਾਗਮ ਤੋਂ ਪਰਤ ਰਿਹਾ ਵਿਅਕਤੀ ਹੋਇਆ ਹਾਦਸੇ ਦਾ ਸ਼ਿਕਾਰ
accident | ਇਲਾਜ ਦੌਰਾਨ ਹੋਈ ਮੌਤ
ਧੂਰੀ। ਵਿਆਹ ਸਮਾਗਮ ‘ਚ ਸ਼ਿਰਕਤ ਕਰਕੇ ਵਾਪਸ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ (accident)’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਮਾਮਲੇ ਅਨੁਸਾਰ ਬਲਵਿੰਦਰ ਸਿੰਘ ਪੁੱਤਰ ਸੰਤ ਸਿੰਘ ਵਾਸੀ ਮਾਨਾਂ ਲੰਘੀ 2 ਜਨਵਰੀ ਨੂੰ ਧੂਰੀ-ਸੰਗੂਰਰ ਰੋਡ ‘ਤੇ ਸਥਿਤ ਇਕ ਪੈਲੇਸ ਵਿਖੇ ਵਿਆਹ ਸਮਾਗਮ ‘ਚ ਸ਼ਿਰਕਤ ਕਰਨ ਲਈ ਆਇਆ ਸੀ, ਜਦੋਂ ਉਹ ਸ਼ਾਮ ਨੂੰ ਕਰੀਬ 5 ਵਜੇ ਵਾਪਸ ਆਪਣੇ ਮੋਟਰਸਾਈਕਲ ‘ਤੇ ਪਿੰਡ ਜਾਣ ਲਈ ਸੜਕ ਕਰਾਸ ਕਰ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਲਾਪਰਵਾਹੀ ਵਰਤਦਿਆਂ ਆਪਣੀ ਕਾਰ ਉਸ ਦੇ ਮੋਟਰਸਾਈਕਲ ‘ਚ ਮਾਰੀ। ਇਸ ਹਾਦਸੇ ‘ਚ ਬਲਵਿੰਦਰ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਜ਼ਖਮੀ ਬਲਵਿੰਦਰ ਸਿੰਘ ਨੂੰ ਇਲਾਜ ਵਾਸਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ‘ਚ ਕਾਰ ਚਾਲਕ ਪੁਸ਼ਪਿੰਦਰ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਘਾਬਦਾਂ (ਸੰਗਰੂਰ) ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident
wedding | ਹਸਪਤਾਲ ‘ਚ ਇਲਾਜ ਦੌਰਾਨ ਡਾਕਟਰਾਂ ਨੇ ਕੀਤਾ ਮ੍ਰਿਤਕ ਘੋਸ਼ਿਤ
ਮੋਗਾ। ਮੋਗਾ ਦੇ ਕਿਸ਼ਨਪੁਰਾ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕੁੱਤੇ ਨੂੰ ਬਚਾਉਂਦੇ ਹੋਏ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਦੇ ਹੌਲਦਾਰ ਮੰਗਾਰਾਮ ਨੇ ਦੱਸਿਆ ਕਿ ਕਿਸ਼ਨਪੁਰਾ ਨਿਵਾਸੀ ਸਦੀਕ ਮੁਹੰਮਦ ਪੁੱਤਰ ਗਨੀ ਮੁਹੰਮਦ ਦਾ ਅੱਜ ਨਿਕਾਹ ਸੀ। ਨਿਕਾਹ ਤੋਂ ਇਕ ਦਿਨ ਪਹਿਲਾਂ ਭਾਵ ਬੀਤੇ ਦਿਨ ਪਰਿਵਾਰਕ ਮੈਂਬਰਾਂ ਦੇ ਕਹਿਣ ‘ਤੇ ਉਹ ਇੰਦਰਗੜ੍ਹ ਸਥਿਤ ਝਿੜੀ ਦਰਗਾਹ ਸ਼ਰੀਫ ‘ਤੇ ਮੱਥਾ ਟੇਕਣ ਗਿਆ ਸੀ। ਮੱਥਾ ਟੇਕਣ ਤੋਂ ਬਾਅਦ ਘਰ ਵਾਪਸੀ ਸਮੇਂ ਉਸ ਦੇ ਮੋਟਰਸਾਈਕਲ ਅੱਗੇ ਅਚਾਨਕ ਕੁੱਤਾ ਆ ਗਿਆ। ਕੁੱਤੇ ਨੂੰ ਬਚਾਉਂਦੇ ਹੋਏ ਉਹ ਹੇਠਾਂ ਡਿੱਗ ਪਿਆ ਅਤੇ ਉਸ ਦਾ ਸਿਰ ਜ਼ਮੀਨ ‘ਤੇ ਜਾ ਵੱਜਾ ਅਤੇ ਸਿਰ ਫੱਟ ਗਿਆ। ਉਥੇ ਮੌਜੂਦ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ। ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪੁੱਜ ਗਏ ਪਰ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident before wedding
ਵਿਆਹ ਦੇ ਵਾਜਿਆਂ ਨਾਲੋਂ ‘ਬੈਂਡ’ ਮੋਹਰੀ
ਪੰਜਾਬ ਵਿੱਚ ਇੱਕ ਗੱਲ ਇਹ ਵੀ ਉੱਭਰ ਕੇ ਸਾਹਮਣੇ ਆ ਰਹੀ ਹੈ ਕਿ ਹੁਣ ਲੋਕ ਆਪਣੇ ਮੁੰਡਿਆਂ ਦੇ ਵਿਆਹਾਂ ਲਈ ਪੜ੍ਹੀਆਂ ਲਿਖੀਆਂ, ਨੌਕਰੀਸ਼ੁਦਾ ਕੁੜੀਆਂ ਵੇਖਣ ਨਾਲੋਂ ਉਸ ਲੜਕੀ ਦੇ ਆਈਲੈੱਟਸ ਵਿੱਚੋਂ ਆਏ ‘ਬੈਂਡ’ ਨੂੰ ਮਾਨਤਾ ਦੇਣ ਲੱਗੇ ਹਨ ਵੱਡੀ ਗਿਣਤੀ ਨੌਜਵਾਨਾਂ ਦੀ ਮੰਗ ਇਹ ਹੈ ਕਿ ਉਸ ਨੂੰ ਚੰਗੇ ਬੈਂਡ ਹਾਸਲ ਕਰਨ ਵਾਲੀ ਕੁੜੀ ਮਿਲ ਜਾਵੇ ਚਾਹੇ ਵੀ ਕਿਸੇ ਵੀ ਬਰਾਦਰੀ ਨਾਲ ਸਬੰਧਿਤ ਹੋਵੇ ਤੇ ਉਸ ਲੜਕੀ ਦੇ ਬਾਹਰ ਜਾਣ ਦਾ ਸਾਰਾ ਖਰਚਾ ਲੜਕੇ ਦੇ ਪਰਿਵਾਰ ਵਲੋਂ ਓਟਿਆ ਜਾਂਦਾ ਹੈ ਅਖ਼ਬਾਰਾਂ ‘ਚ ਧੜਾਧੜ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਕਿ ਲੜਕੇ ਦੇ ਵਿਆਹ ਲਈ ਹੋਰ ਕੁਝ ਨਹੀਂ ਸਿਰਫ਼ ਚੰਗੇ ਬੈਂਡ ਵਾਲੀ ਲੜਕੀ ਦੀ ਲੋੜ ਹੈ।
ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਫ਼ਿਕਰਮੰਦੀ : ਭਗਵੰਤ ਮਾਨ
ਇਸ ਸਬੰਧੀ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਨੌਜਵਾਨ ਵਿਦੇਸ਼ਾਂ ਵੱਲ ਭੱਜ ਰਹੇ ਹਨ ਨੌਜਵਾਨਾਂ ਦਾ ਬ੍ਰੇਨ ਡ੍ਰੇਨ ਹੋ ਰਿਹਾ ਹੈ ਇਸ ਪਾਸੇ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਹੈ ਉਨ੍ਹਾਂ ਕਿਹਾ ਕਿ ਜੇਕਰ ਬੇਰੁਜ਼ਗਾਰ ਨੌਜਵਾਨਾਂ ਨੂੰ ਇੱਧਰ ਹੀ ਰੁਜ਼ਗਾਰ ਮਿਲ ਜਾਵੇ ਤਾਂ ਉਨ੍ਹਾਂ ਨੂੰ ਬਾਹਰਲੇ ਦੇਸ਼ਾਂ ਵੱਲ ਭੱਜਣਾ ਨਾ ਪਵੇ ਇਹ ਪੰਜਾਬ ਦੇ ਭਖ਼ਦੇ ਮੁੱਦੇ ਹਨ ਤੇ ਉਹ ਇਸ ਸਬੰਧੀ ਸੰਸਦ ਵਿੱਚ ਆਵਾਜ਼ ਚੁੱਕਣਗੇ।
ਗੁਰਪ੍ਰੀਤ ਸਿੰਘ
ਸੰਗਰੂਰ, 29 ਜੂਨ
ਲਗਭਗ ਪਿਛਲੇ ਇੱਕ ਦਹਾਕੇ ਤੋਂ ਪੰਜਾਬ ਦੇ ਨੌਜਵਾਨ ਮੁੰਡੇ ਕੁੜੀਆਂ ‘ਤੇ ਵਿਦੇਸ਼ ਜਾਣ ਦਾ ਰੁਝਾਨ ਘਟਣ ਦਾ ਨਾਂਅ ਹੀ ਨਹੀਂ ਲੈ ਰਿਹਾ, ਸਗੋਂ ਇਹ ਹੋਰ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਪੰਜਾਬ ਦੇ ਵੱਡੀ ਗਿਣਤੀ ਨੌਜਵਾਨ ਮੁੰਡੇ ਕੁੜੀਆਂ ਦਾ ਹੁਣ ਸੁਫ਼ਨਾ ਆਈਏਐੱਸ ਜਾਂ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਦਾ ਨਾ ਰਹਿ ਕੇ ਸਿਰਫ਼ ਵਿਦੇਸ਼ ਵਸਣ ਦਾ ਹੋ ਗਿਆ ਹੈ ਅੱਜ ਹਰ ਰੋਜ਼ ਸੈਂਕੜਿਆਂ ਦੀ ਗਿਣਤੀ ਵਿੱਚ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਨੌਜਵਾਨ ਅਮਰੀਕਾ, ਕੈਨੇਡਾ, ਆਸਟਰੇਲੀਆ, ਨਿਊਜ਼ੀਲੈਂਡ ਵਰਗੇ ਮੁਲਖਾਂ ਨੂੰ ਜਾਣ ਵਾਲੇ ਜਹਾਜ਼ਾਂ ਵਿੱਚ ਚੜ੍ਹ ਰਹੇ ਹਨ ਨੌਜਵਾਨਾਂ ਦੀ ਵਿਦੇਸ਼ ਜਾਣ ਦੀ ਏਨੀ ਵੱਡੀ ਲਾਲਸਾ ਨੂੰ ਵੇਖ ਕੇ ਆਈਲੈੱਟਸ ਕਰਵਾਉਣ ਵਾਲੇ ਅਦਾਰਿਆਂ ਤੇ ਵੀਜ਼ਾ ਲਾ ਕੇ ਬਾਹਰ ਭੇਜਣ ਵਾਲੇ ਏਜੰਟਾਂ ਨੇ ਪੰਜਾਬ ਦੇ ਕਾਰੋਬਾਰ ‘ਤੇ ਆਪਣੀ ਪਕੜ ਕਾਇਮ ਕਰ ਲਈ ਹੈ, ਜਿਸ ਦਾ ਸਿੱਧਾ ਅਸਰ ਹੋਰਨਾਂ ਨਿੱਜੀ ਕਾਲਜਾਂ ਤੇ ਸਰਕਾਰੀ ਕਾਲਜਾਂ ‘ਤੇ ਇਸ ਦਾ ਜ਼ਬਰਦਸਤ ਅਸਰ ਹੋ ਰਿਹਾ ਹੈ ਹਾਸਲ ਕੀਤੀ ਜਾਣਕਾਰੀ ਮੁਤਾਬਕ ਅੱਜ ਪੰਜਾਬ ‘ਚੋਂ ਹਰ ਰੋਜ਼ ਤਕਰੀਬਨ 100 ਤੋਂ 150 ਮੁੰਡੇ ਤੇ ਕੁੜੀਆਂ ਵੀਜ਼ਾ ਲਗਵਾ ਕੇ ਬਾਹਰਲੇ ਦੇਸ਼ਾਂ ਨੂੰ ਜਹਾਜ਼ ਚੜ੍ਹ ਰਹੇ ਹਨ ਇਹ ਗਿਣਤੀ ਸਿਰਫ਼ ਸਹੀ ਤਰੀਕੇ ਨਾਲ ਵੀਜ਼ਾ ਹਾਸਲ ਕਰਨ ਵਾਲਿਆਂ ਦੀ ਹੈ।
ਜਦੋਂ ਕਿ ਵੱਡੀ ਗਿਣਤੀ ਵਿੱਚ ਨੌਜਵਾਨ ਧੋਖੇਬਾਜ਼ ਏਜੰਟਾਂ ਦੇ ਹੱਥੇ ਚੜ੍ਹ ਕੇ ਗਲਤ ਤਰੀਕੇ ਨਾਲ ਵਿਦੇਸ਼ਾਂ ਦੀ ਧਰਤੀ ‘ਤੇ ਪੈਰ ਰੱਖਣ ਲਈ ਕਾਹਲੇ ਹੋ ਰਹੇ ਹਨ ਪਿੰਡਾਂ ਦੇ ਨੌਜਵਾਨ ਜਿਹੜੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧਿਤ ਹਨ, ਉਹ ਵੀ ਕਿਸੇ ਨਾ ਕਿਸੇ ਤਰੀਕੇ ਨਾਲ ਬਾਹਰ ਜਾਣ ਦਾ ਸੁਫ਼ਨਾ ਸੰਜੋਈ ਬੈਠੇ ਹਨ ਉਹ ਕਿਸੇ ਵੀ ਹਾਲਤ ਵਿੱਚ ਬਾਹਰ ਜਾਣ ਲਈ ਆਪਣੇ ਮਾਪਿਆਂ ਨੂੰ ਮਜ਼ਬੂਰ ਕਰ ਰਹੇ ਹਨ ਕੈਨੇਡਾ ਵਿੱਚ ਜਾਣ ਦੇ ਚਾਹਵਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ ਬੇਸ਼ੱਕ ਕੈਨੇਡਾ ਜਾਣ ਦਾ ਆਧਾਰ ਪੜ੍ਹਾਈ ਬਣਾਇਆ ਜਾਂਦਾ ਹੈ ਪਰ ਅਸਲ ਵਿੱਚ ਉੱਥੇ ਕੰਮ ਕਰਕੇ ਗੁਜਰ ਬਸਰ ਕਰਨਾ ਹੀ ਹੁੰਦਾ ਹੈ ਮੌਜ਼ੂਦਾ ਸਮੇਂ ਕੈਨੇਡਾ ਦੇ ਕਿਸੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਘੱਟ ਤੋਂ ਘੱਟ ਇੱਕ ਸਾਲ ਦੀ 8 ਲੱਖ ਰੁਪਏ ਫੀਸ ਭਰਨੀ ਪੈਂਦੀ ਹੈ, ਇਸ ਤੋਂ ਇਲਾਵਾ 5 ਲੱਖ ਰੁਪਏ ਵਿਦਿਆਰਥੀ ਨੂੰ ਉੱਥੇ ਰਹਿਣ (ਅਕੰਮੋਡੇਸ਼ਨ) ਦਾ ਦੇਣਾ ਪੈਂਦਾ ਹੈ ਇਸ ਤੋਂ ਇਲਾਵਾ ਤਿਆਰੀ ਲਈ ਵੀ ਘੱਟ ਤੋਂ ਘੱਟ ਡੇਢ ਲੱਖ ਰੁਪਏ ਦਾ ਖਰਚਾ ਹੋ ਜਾਂਦਾ ਹੈ ਮੁੰਡੇ ਕੁੜੀਆਂ ਦੇ ਵਿਦੇਸ਼ਾਂ ‘ਚ ਜਾਣ ਦੇ ਰੁਝਾਨ ਨੂੰ ਵੇਖਦਿਆਂ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ‘ਚ ਹਜ਼ਾਰਾਂ ਦੀ ਗਿਣਤੀ ਵਿੱਚ ਆਈਲੈੱਟਸ ਸੈਂਟਰ ਖੁੱਲ੍ਹ ਚੁੱਕੇ ਹਨ ਜਿਹੜੇ ਆਪੋ ਆਪਣੇ ਪੱਧਰ ‘ਤੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਬੋਲਣਾ, ਲਿਖਣਾ, ਸੁਣਨਾ ਤੇ ਪੜ੍ਹਨ ਬਾਰੇ ਸਿੱਖਿਆ ਦੇ ਰਹੇ ਹਨ ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਨਾਮੀ ਅਦਾਰੇ ਰੁਦਰਾ ਇੰਮੀਗ੍ਰੇਸ਼ਨ ਦੇ ਐੱਮਡੀ ਅਮਿਤ ਅਲੀਸ਼ੇਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਅਦਾਰਿਆਂ ‘ਚ ਵਿਦਿਆਰਥੀਆਂ ਵੱਲੋਂ ਕਾਫ਼ੀ ਵਿਸ਼ਵਾਸ ਦਿਖਾਇਆ ਜਾ ਰਿਹਾ ਹੈ ਕਿਉਂਕਿ ਸਾਡਾ ਰਿਜ਼ਲਟ ਹਰ ਵਾਰ ਬਹੁਤ ਵਧੀਆ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Still, Answering, ILETS, ‘Band’, Wedding