Warrant - Sach Kahoon Punjabi

ਸੱਜਣ ਕੁਮਾਰ ਖਿਲਾਫ਼ ਪੇਸ਼ਗੀ ਵਾਰੰਟ ਜਾਰੀ
ਚੰਡੀਗੜ੍ਹ। ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਦੋਸ਼ੀ ਤੇ ਸਾਬਕਾ ਕਾਂਗਰਸ ਲੀਡਰ ਸੱਜਣ ਕੁਮਾਰ ਖਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਨੇ ਤਿਹਾੜ ਜੇਲ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਦੰਗਿਆਂ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਤਿਹਾੜ ਜੇਲ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੇ ਕਤਲ ਕੇਸ ਦੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ, ਬਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸਮੇਤ ਤਿੰਨ ਜਣਿਆਂ ‘ਤੇ ਮੁਕੱਦਮਾ ਚੱਲ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮਾਣਹਾਨੀ ਮਾਮਲਾ : ਮੇਧਾ ਪਾਟਕਰ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਰੱਦ
ਏਜੰਸੀ ਨਵੀਂ ਦਿੱਲੀ : ਸਮਾਜਿਕ ਵਰਕਰ ਮੇਧਾ ਪਾਟਕਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਰਾਹਤ ਦਿੰਦਿਆਂ ਉਨ੍ਹਾਂ ਦੇ ਅਤੇ ਕੇਵੀਆਈਸੀ ਚੇਅਰਮੈਨ ਵੀ ਕੇ ਸਕਸੈਨਾ ਵੱਲੋਂ ਇੱਕ ਦੂਜੇ ਖਿਲਾਫ਼ ਦਾਇਰ ਮਾਣਹਾਨੀ ਮਾਮਲਿਆਂ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਖਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਰੱਦ ਕੀਤਾ ਪਰ ਉਨ੍ਹਾਂ ਨੂੰ ਭਵਿੱਖ ‘ਚ ਸੁਚੇਤ ਰਹਿਣ ਲਈ ਚੌਕਸ ਕੀਤਾ ਮੇਧਾ ਨੇ 29 ਮਈ ਦੇ ਆਦੇਸ਼ ਖਿਲਾਫ਼ ਅਰਜੀ ਦਾਇਰ ਕੀਤੀ ਸੀ ਜਿਸ ‘ਚ ਅਦਾਲਤ ਨੇ ਉਨ੍ਹਾਂ ਦੀ ਗੈਰ-ਹਾਜ਼ਰੀ ‘ਚ ਸਖ਼ਤ ਨਰਾਜ਼ਗੀ ਪ੍ਰਗਟਾਉਂਦਿਆਂ ਸੰਤਜਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ਅਤੇ ਕਿਹਾ ਸੀ। (Defamation Case)

ਕਿ ਉਨ੍ਹਾਂ ਵੱਲੋਂ ਦੱਸੇ ਗਏ ਆਧਾਰ ਸੰਤੁਸ਼ਟੀਜਨਕ ਨਹੀਂ ਹਨ ਅਤੇ ਅਦਾਲਤ ਨੂੰ ਯਕੀਨ ਨਹੀਂ ਦਿਵਾਉਂਦੇ ਹਨ ਮੈਟਰੋਪੋਲੀਟਿਨ ਮਜਿਸਟ੍ਰੇਟ ਵਿਕਰਾਂਤ ਵੈਦ ਨੇ ਗੈਰ-ਜਮਾਨਤੀ ਵਾਰੰਟ ਰੱਦ ਕਰਨ ਦੀ ਮੇਧਾ ਦੀ ਅਪੀਲ ਸਵੀਕਾਰ ਕੀਤੀ ਅਤੇ ਮਾਣਹਾਨੀ ਮਾਮਲਿਆਂ ‘ਤੇ ਸੁਣਵਾਈ ਲਈ ਤਿੰਨ ਅਗਸਤ ਦੀ ਤਾਰੀਖ ਤੈਅ ਕੀਤੀ ਜੱਜ ਨੇ ਕਿਹਾ ਕਿ ਆਵੇਦਨ ‘ਚ ਕੀਤੀ ਗਈ ਅਪੀਲ ਅਤੇ ਮਾਮਲੇ ਦੇ ਤੱਥਾਂ ਅਤੇ ਸਥਿਤੀਆਂ ‘ਤੇ ਵਿਚਾਰ ਕਰਦਿਆਂ ਦੋਸ਼ੀ ਮੇਧਾ ਪਾਟਕਰ ਦਾ ਗੈਰ-ਜਮਾਨਤੀ ਵਾਰੰਟ ਰੱਦ ਕੀਤਾ ਜਾਂਦਾ ਹੈ। (Defamation Case)