Dr Oberoi - Sach Kahoon Punjabi
ਦੁਬਈ ‘ਚ ਰਹਿੰਦੇ ਬਾਕੀ 20 ਨੌਜਵਾਨ ਅਗਲੇ ਪੰਜਾਬ ਪਰਤ ਆਉਣਗੇ : ਡਾ. ਐਸ ਪੀ ਸਿੰਘ ਓਬਰਾਏ
ਪਿਛਲੇ 3 ਹਫਤਿਆਂ ਤੋਂ ਡਾ. ਓਬਰਾਏ ਦੇ ਕੈਂਪ ‘ਚ ਰਹਿ ਰਹੇ ਹਨ ਉੱਕਤ ਨੌਜਵਾਨ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਿਛਲੇ ਦਿਨੀਂ ਟ੍ਰੈਵਲ ਏਜੰਟਾਂ ਦੇ ਧੱਕੇ ਚੜ੍ਹ ਕੇ ਖੱਜਲ ਖੁਆਰੀ ਤੋਂ ਜਿਹੜੇ 30 ਪੰਜਾਬੀ ਨੌਜਵਾਨ ਦੁਬਈ ਵਿੱਚ ਕੰਪਨੀ ਦੇ ਬੰਦ ਹੋਣ ਨਾਲ ਬੇਰੁਜ਼ਗਾਰ ਹੋ ਗਏ ਸੀ ਉਨ੍ਹਾਂ ਵਿਚੋਂ 8 ਨੌਜਵਾਨ ਖ਼ੁਦ ਐੱਸ ਪੀ ਸਿੰਘ ਓਬਰਾਏ ਨਾਲ ਲੈ ਕੇ ਮੋਹਾਲੀ ਏਅਰ ਪੋਰਟ ਆਏ ਸਨ ਅਤੇ ਬਾਕੀ ਰਹਿੰਦੇ 20 ਨੌਜਵਾਨ ਵੀ ਅਗਲੇ ਹਫ਼ਤੇ ਪੰਜਾਬ ਪਰਤ ਆਉਣਗੇ।ਪਟਿਆਲਾ ਤੋਂ ਫਸੇ ਹੋਏ ਨੌਜਵਾਨ ਨੀਤੀਸ਼ ਦੇ ਪਰਿਵਾਰਿਕ ਮੈਂਬਰ ਡਾ. ਐੱਸ ਪੀ ਸਿੰਘ ਓਬਰਾਏ ਨੂੰ ਮਿਲਣ ਪੁੱਜੇ।
ਡਾ. ਓਬਰਾਏ ਨੇ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ 3 ਹਫਤਿਆਂ ਤੋਂ ਦੁਬਈ ਵਿਖੇ ਇਹ ਨੌਜਵਾਨ ਉਨ੍ਹਾਂ ਦੇ ਕੈਂਪ ਵਿੱਚ ਰਹਿ ਰਹੇ ਹਨ ਅਤੇ ਉਨ੍ਹਾਂ ਦਾ ਸਾਰਾ ਖਰਚਾ ਉਨ੍ਹਾਂ ਵੱਲੋਂ ਦਿੱਤਾ ਜਾ ਰਿਹਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾ ਵੀ ਇਨ੍ਹਾਂ ਸਾਰਿਆਂ ਦੀਆਂ ਹਵਾਈ ਟਿਕਟਾਂ ਦਾ ਖਰਚਾ ਡਾ. ਓਬਰਾਏ ਵੱਲੋਂ ਸਹਿਨ ਕੀਤਾ ਗਿਆ ਸੀ ਅਤੇ ਬਾਕੀ ਰਹਿੰਦੇ ਨੌਜਵਾਨਾਂ ਦੀਆਂ ਟਿਕਟਾਂ ਦਾ ਖਰਚਾ ਵੀ ਦਿੱਤਾ ਜਾਵੇਗਾ।
ਓਬਰਾਏ ਨੇ ਦੱਸਿਆ ਕਿ ਇਨ੍ਹਾਂ ਦੀ ਕਾਗਜ਼ੀ ਕਾਰਵਾਈ ਇੱਕ ਦੋ ਦਿਨਾਂ ਵਿੱਚ ਮੁਕੰਮਲ ਹੋ ਜਾਵੇਗੀ ਅਤੇ ਅਗਲੇ ਹਫ਼ਤੇ ਇਹ ਨੌਜਵਾਨ ਵਾਪਸ ਪੰਜਾਬ ਆ ਜਾਣਗੇ।8 ਨੌਜਵਾਨ ਡਾ. ਓਬਰਾਏ ਨਾਲ ਵਾਪਸ ਆ ਗਏ ਸਨ ਅਤੇ ਉਸ ਤੋਂ ਬਾਅਦ 2 ਹੋਰ ਨੌਜਵਾਨ ਵਾਪਸ ਆ ਗਏ ਸਨ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਪਿਛਲੇ ਦੋ ਤੋਂ ਛੇ ਮਹੀਨਿਆਂ ਦੀਆਂ ਤਨਖ਼ਾਹਾਂ ਨਹੀਂ ਮਿਲੀਆਂ ਹਨ। ਟ੍ਰੈਵਲ ਏਜੰਟਾਂ ਨੇ ਜਿਹੜੇ ਵਾਅਦੇ ਕਰ ਕੇ ਇਨ੍ਹਾਂ ਨੂੰ ਵਿਦੇਸ਼ ਭੇਜਿਆ ਸੀ, ਉਹ ਸਹੂਲਤਾਂ ਤੇ ਤਨਖ਼ਾਹਾਂ ਬਿਲਕੁਲ ਵੀ ਇਨ੍ਹਾਂ ਨੌਜਵਾਨਾਂ ਨੂੰ ਨਹੀਂ ਮਿਲੀਆਂ।ਇਹ ਸਾਰੇ ਨੌਜਵਾਨ ਲਗਭਗ ਤਿੰਨ ਤੋਂ ਛੇ ਮਹੀਨੇ ਪਹਿਲਾ ਦੁਬਈ ਸਥਿਤ ਦੁਬਈ ਦੀ ਮਾਡਾਰ ਅਲਫ਼ਲਕ ਸਕਿਊਰਿਟੀ ਸਰਵਿਸ ‘ਚ ਨੌਕਰੀ ਕਰਨ ਲਈ ਦੁਬਈ ਗਏ ਸਨ ਪਰ ਉਸ ਕੰਪਨੀ ਦਾ ਮਾਲਕ ਹੀ ਗ਼ਾਇਬ ਹੋ ਗਿਆ ਤੇ ਜਿਸ ਕੈਂਪ ‘ਚ ਉਹ ਰਹਿ ਰਹੇ ਸਨ, ਉੱਥੋਂ ਉਨ੍ਹਾਂ ਨੂੰ ਵੀ ਕੱਢ ਦਿੱਤਾ ਗਿਆ। ਕੰਪਨੀ ਨੇ ਉਨ੍ਹਾਂ ਨਾਲ ਧੋਖਾ ਕੀਤਾ, ਜਿਸ ਕਾਰਨ ਉਹ ਸੜਕ ‘ਤੇ ਆ ਗਏ।
ਕੰਪਨੀ ਬੰਦ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਉਹ ਉੱਥੇ ਰੋਟੀ ਖਾਣ ਤੋਂ ਵੀ ਮੁਥਾਜ ਹੋ ਗਏ। ਨੀਤੀਸ਼ ਦੇ ਭਰਾ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਮੇਸ਼ਾ ਹੀ ਸਮਾਜ ਸੇਵਾ ਦਾ ਕੰਮ ਕਰ ਰਹੇ ਹਨ ਅਤੇ ਹਮੇਸ਼ਾ ਹੀ ਇਨ੍ਹਾਂ ਵੱਲੋਂ ਖ਼ਾੜੀ ਦੇਸ਼ਾਂ ਵਿੱਚ ਪੰਜਾਬੀਆਂ ਅਤੇ ਹੋਰਨਾਂ ਦੀ ਬਾਂਹ ਫੜੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਬਈ ਦੀ ਇੱਕ ਕੰਪਨੀ ਬੰਦ ਹੋਣ ਨਾਲ ਕਈ ਨੌਜਵਾਨ ਹੋਏ ਬੇਰੁਜ਼ਗਾਰ
ਇਨ੍ਹਾਂ ਨੌਜਵਾਨਾਂ ਲਈ ਮੁੜ ਅੱਗੇ ਆਏ ਡਾ. ਓਬਰਾਏ
8 ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਉਣਗੇ ਓਬਰਾਏ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸਰਬਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਇੱਕ ਵਾਰ ਫਿਰ ਵਿਦੇਸ਼ੀ ਧਰਤੀ ‘ਤੇ ਬੇ ਸਹਾਰਾ ਨੌਜਵਾਨਾਂ ਲਈ ਆਏ ਹਨ। ਦੁਬਈ ਵਿੱਚ ਇੱਕ ਸਕਿਉੂਰਿਟੀ ਕੰਪਨੀ ਬੰਦ (jobless) ਹੋਣ ਨਾਲ ਉਥੇ ਸਕਿਊਰਿਟੀ ਗਾਰਡ ਦੇ ਤੌਰ ‘ਤੇ ਕੰਮ ਕਰਨ ਵਾਲੇ ਨੌਜਵਾਨ ਬੇਸਹਾਰਾ ਹੋ ਗਏ ਹਨ।
ਡਾ. ਓਬਰਾਏ ਨੇ ਇਨਾਂ ਨੌਜਵਾਨਾਂ ਨੂੰ ਘਰ ਲਿਆਉਣ ਲਈ ਬਾਂਹ ਫੜੀ ਹੈ।ਦੁਬਈ ਦੀ ਇਸ ਸਕਿਊਰਿਟੀ ਕੰਪਨੀ ਦੇ ਬੰਦ ਹੋਣ ਨਾਲ ਉਥੇ ਕੰਮ ਕਰਦੇ ਕਈ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ, ਜਿਨ੍ਹਾਂ ਵਿਚ ਪੰਜਾਬੀਆਂ ਦੀ ਗਿਣਤੀ ਜਿਆਦਾ ਹੈ। ਵਿਦੇਸ਼ੀ ਧਰਤੀ ‘ਤੇ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਨੌਜਵਾਨ ਆਪਣੇ ਦੇਸ਼ ਪਰਤਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹੋ ਰਹੇ ਹਨ। ਦੁਬਈ ਵਿੱਚ ਫਸੇ ਅਜਿਹੇ ਨੌਜਵਾਨਾਂ ਦੀ ਗਿਣਤੀ 28 ਤੱਕ ਦੱਸੀ ਜਾ ਰਹੀ ਹੈ।
ਜਿਨਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੀ ਹੈ। ਕਰੀਬ ਚਾਰ ਮਹੀਨੇ ਪਹਿਲਾ ਹੀ ਇਹ ਨੌਜਵਾਨ ਨੌਕਰੀ ਲਈ ਦੁਬਈ ਗਏ ਸਨ। ਜਿੱਥੇ ਇੱਕ ਸਕਿਊਰਿਟੀ ਕੰਪਨੀ ਵਿੱਚ ਕੰਮ ਤਾਂ ਮਿਲਿਆ ਪਰ ਤਨਖਾਹ ਨਹੀਂ ਮਿਲੀ, ਆਖਰ ਚਾਰ ਮਹੀਨੇ ਬਾਅਦ ਮਾਲਕ ਕੰਪਨੀ ਬੰਦ ਕਰਕੇ ਫਰਾਰ ਹੋ ਗਿਆ।
ਸਰਬਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਦੇ ਇਹ ਮਾਮਲਾ ਧਿਆਨ ਵਿਚ ਆਇਆ ਤਾਂ ਉਨਾਂ ਨੌਜਵਾਨਾਂ ਨੂੰ ਆਪਣੇ ਘਰ ਤੱਕ ਪਹੁੰਚਾਉਣ ਦਾ ਜਿੰਮਾ ਚੁੱਕ ਲਿਆ। ਡਾ. ਓਬਰਾਏ 28 ਨੌਜਵਾਨਾਂ ਵਿਚੋਂ 8 ਨੂੰ ਦੁਬਈ ਤੋਂ ਹਵਾਈ ਜਹਾਜ ਰਾਹੀਂ ਪੰਜਾਬ ਲਿਆਉਣਗੇ।
8 ਨੌਜਵਾਨਾਂ ਸਮੇਤ ਡਾ. ਓਬਰਾਏ 15 ਫਰਵਰੀ ਨੂੰ ਮੁਹਾਲੀ ਏਅਰਪੋਰਟ ‘ਤੇ ਪੁੱਜਣਗੇ। ਇਨ੍ਹਾਂ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਵੀ ਆਪਣੇ ਘਰ ਤੱਕ ਪਹੁੰਚਾਉਣ ਲਈ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਸਾਰੀ ਕਾਰਵਾਈ ਪੂਰੀ ਹੋਣ ‘ਤੇ ਬਾਕੀਆਂ ਨੂੰ ਵੀ ਪੰਜਾਬ ਲਿਆਦਾ ਜਾਵੇਗਾ।
ਦੱਸਣਾ ਬਣਦਾ ਹੈ ਕਿ ਅਰਬ ਦੇਸ਼ਾਂ ਅੰਦਰ ਸਜ਼ਾ ਜ਼ਾਫਤਾ ਅਨੇਕਾਂ ਨੌਜਵਾਨਾਂ ਨੂੰ ਫ਼ਾਸੀ ਦੇ ਫ਼ੰਦੇ ਤੋਂ ਬਚਾਉਣ ਲਈ ਆਪਣੇ ਕੋਲੋਂ ਪਹਿਲਾ ਹੀ ਕਰੋੜਾਂ ਰੁਪਏ ਖਰਚ ਕਰ ਚੁੱਕੇ ਹਨ। ਓਬਰਾਏ ਵੱਲੋਂ ਬੀਤੇ ਦਿਨ ਹੀ ਅਰਬ ਵਿਚ ਫਸੀਆਂ ਕੁੜੀਆਂ ਨੂੰ ਆਪਣੇ ਘਰ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ, ਜਿਸਤੋਂ ਬਾਅਦ ਅੱਜ ਮੁੜ ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਾ.ਓਬਰਾਏ ਦੇ ਯਤਨਾਂ ਨਾਲ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ
ਡਾ.ਓਬਰਾਏ ਦੇ ਯਤਨਾਂ ਨਾਲ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ
ਰਾਜਨ ਮਾਨ, ਅੰਮ੍ਰਿਤਸਰ
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 22 ਸਾਲਾ ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਆਬੂਧਾਬੀ ਗਏ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੀਆਂ ਮ੍ਰਿਤਕ ਦੇਹਾਂ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀਆਂ
ਗੁਰਦਾਸਪੁਰ ਜਿਲ੍ਹੇ ਦੇ ਪਿੰਡ ਹਕੀਮਪੁਰਾ ਨਾਲ ਸੰਬੰਧਿਤ ਮ੍ਰਿਤਕ ਭੁਪਿੰਦਰ ਸਿੰਘ ਬੀਤੀ 13 ਜੂਨ ਨੂੰ ਹੀ ਦੁਬਈ ਗਿਆ ਸੀ ਕਿ ਅਚਾਨਕ 29 ਜੂਨ ਨੂੰ ਕੇਵਲ 16 ਦਿਨ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਬੁੱਕਲ ‘ਚ ਵਸਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ ਬਦਨਸੀਬ ਨੌਜਵਾਨ ਇੰਦਰਜੀਤ ਸਿੰਘ ਬੀਤੀ 19 ਮਾਰਚ ਨੂੰ ਆਪਣੀ ਛੁੱਟੀ ਕੱਟ ਕੇ ਆਬੂਧਾਬੀ ਗਿਆ ਸੀ ਕਿ ਅਚਾਨਕ 23 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੀ ਉਸ ਦੀ ਵੀ ਮੌਤ ਹੋ ਗਈ ਸੀ ਦੋਹਾਂ ਪਰਿਵਾਰਾਂ ਦੀ ਬੇਨਤੀ ‘ਤੇ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹਾਂ ਨੂੰ ਵਤਨ ਭੇਜਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।